ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  12 minutes ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  1 day ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਫਾਜ਼ਿਲਕਾ ਜ਼ਿਲ੍ਹੇ ਵਿਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 30 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦੇ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਫਾਜ਼ਿਲਕਾ ਸਿਵਲ ਸਰਜਨ ਸੀ.ਐਮ. ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਵਿਚ ਇਕ ਨੌਜਵਾਨ ਇੱਕੀ ਸਾਲਾ ਦਾ ਹੈ, ਜੋ 29 ਤਰੀਕ...
ਪਠਾਨਕੋਟ ਵਿਚ 6 ਸਾਲ ਦੇ ਬੱਚੇ ਸਮੇਤ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 30 ਮਈ (ਸੰਧੂ) - ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਪਠਾਨਕੋਟ ਅੰਦਰ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਸਬੰਧੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ...
ਤਹਿਸੀਲ ਬਾਬਾ ਬਕਾਲਾ ਸਾਹਿਬ ਨੂੰ ਮਿਲੀ ਵੱਡੀ ਰਾਹਤ
. . .  1 day ago
ਬਾਬਾ ਬਕਾਲਾ ਸਾਹਿਬ, 30 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਬ ਡਵੀਜਨ ਬਾਬਾ ਬਕਾਲਾ ਸਾਹਿਬ ਲਈ ਅੱਜ ਰਾਹਤ ਵਾਲੀ ਖਬਰ ਹੈ ਕਿ ਸਬ ਡਵੀਜਨ ਦੇ ਵੱਖ ਵੱਖ ਪਿੰਡਾਂ ਨਾਲ ਸੰਬੰਧਿਤ 28 ਮਈ ਨੂੰ ਜੋ 30 ਵਿਅਕਤੀਆਂ ਦੇ ਸੈਂਪਲ ਲੈ ਕੇ ਅੰਮ੍ਰਿਤਸਰ ਭੇਜੇ ਗਏ ਹਨ। ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਚੇਤ ਸੰਮਤ 552
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਰਾਸ਼ਟਰੀ-ਅੰਤਰਰਾਸ਼ਟਰੀ

ਯੂ.ਕੇ. ਸਰਕਾਰ ਨੇ 175 ਲੱਖ ਐਾਟੀਬਾਡੀ ਟੈਸਟ ਕਿੱਟਾਂ ਖਰੀਦੀਆਂ

ਲੰਡਨ/ਲੈਸਟਰ, 30 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਯੂ.ਕੇ. ਵਿਚ ਕੋਰੋਨਾ ਵਾਇਰਸ ਨੇ ਹੁਣ ਤੱਕ 1415 ਲੋਕਾਂ ਦੀ ਜਾਨ ਲੈ ਲਈ ਹੈ, ਜਦਕਿ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ | ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਸਲਾਹਕਾਰ ਡੌਮਨਿਕ ਕੁਮਿੰਗਜ਼ ਦੀ ਵੀ ਸਿਹਤ ਵਿਗੜ ਗਈ ਹੈ ਤੇ ਉਹ ਇਕਾਂਤਵਾਸ 'ਚ ਚਲੇ ਗਏ ਹਨ | ਯੂ.ਕੇ. ਵਿਚ ਹੁਣ ਰੋਜ਼ਾਨਾ 10 ਹਜ਼ਾਰ ਟੈਸਟ ਕੀਤੇ ਜਾਂਦੇ ਹਨ, ਜਦਕਿ ਅਗਲੇ ਤਿੰਨ ਹਫ਼ਤਿਆਂ 'ਚ 25000 ਪ੍ਰਤੀ ਦਿਨ ਟੈਸਟ ਕੀਤੇ ਜਾਣ ਦੀਆਂ ਸੰਭਾਵਨਾਵਾਂ ਹਨ | ਯੂ.ਕੇ. ਸਰਕਾਰ ਵਲੋਂ ਟੈਸਟਾਂ ਲਈ 175 ਲੱਖ ਐਾਟੀਬਾਡੀ ਕਿੱਟਾਂ ਖਰੀਦੀਆਂ ਗਈਆਂ ਹਨ, ਜੋ 15 ਮਿੰਟ 'ਚ ਨਤੀਜਾ ਦਿੰਦੀ ਹੈ |

ਨਿਊਜ਼ੀਲੈਂਡ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਨੂੰ ਨਹੀਂ ਲੱਗ ਰਹੀ ਰੋਕ

ਆਕਲੈਂਡ, 30 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ | ਡਾਇਰੈਕਟਰ ਜਨਰਲ ਆਫ਼ ਹੈਲਥ ਐਸ਼ਲੇ ਬਲੂਮਫੀਲਡ ਨੇ ਪ੍ਰੈੱਸ ਮਿਲਣੀ ਦੌਰਾਨ ਦੱਸਿਆ ਕਿ ਅੱਜ 76 ਨਵੇਂ ਕੇਸ ਸਾਹਮਣੇ ਆਉਣ ਤੋਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ: ਅਮਰੀਕਾ 'ਚ ਮਰੀਜ਼ਾਂ ਦੀ ਗਿਣਤੀ ਚੀਨ ਤੇ ਇਟਲੀ ਤੋਂ ਵੀ ਟੱਪੀ

ਸਿਆਟਲ, 30 ਮਾਰਚ (ਹਰਮਨਪ੍ਰੀਤ ਸਿੰਘ)- ਅਮਰੀਕਾ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਇਟਲੀ ਤੇ ਚੀਨ ਤੋਂ ਵੀ ਵੱਧ ਹੋ ਗਈ ਹੈ | ਜਾਣਕਾਰੀ ਅਨੁਸਾਰ ਅਮਰੀਕਾ ਭਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2518, ਜਦੋਂਕਿ ਮਰੀਜ਼ਾਂ ਦਾ ...

ਪੂਰੀ ਖ਼ਬਰ »

ਅਮਰੀਕੀ ਗਾਇਕ ਜੋ ਡਿਫੀ ਤੇ ਜਾਪਾਨੀ ਕਾਮੇਡੀਅਨ ਕੇਨ ਸ਼ਿਮੁਰਾ ਦੀ ਕੋਰੋਨਾ ਵਾਇਰਸ ਨੇ ਲਈ ਜਾਨ

ਲਾਸ ਏਂਜਲਸ, 30 ਮਾਰਚ (ਏਜੰਸੀ)- ਗ੍ਰੈਮੀ ਤੇ ਸੀ.ਏ.ਐਮ.ਏ. ਪੁਰਸਕਾਰ ਜੇਤੂ ਅਮਰੀਕਾ ਦੇ ਮਸ਼ਹੂਰ ਗਾਇਕ ਜੋ ਡਿਫੀ (61) ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਉਕਤ ਜਾਣਕਾਰੀ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਕਰੀਬੀਆਂ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਜਾਪਾਨੀ ...

ਪੂਰੀ ਖ਼ਬਰ »

ਪਿ੍ੰਸ ਚਾਰਲਸ ਹੋਏ ਸਿਹਤਯਾਬ

ਲੰਡਨ, 30 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਤਖ਼ਤ ਦੇ ਦਾਅਵੇਦਾਰ ਪਿ੍ੰਸ ਚਾਰਲਸ (71) ਸਿਹਤਯਾਬ ਹੋ ਗਏ ਹਨ | ਉਹ ਬੀਤੇ 7 ਦਿਨ ਤੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਕਾਰਨ ਇਕਾਂਤਵਾਸ 'ਚ ਚਲੇ ਗਏ ਸਨ | ਚਾਰਲਸ ਦਾ ਟੈਸਟ ਪਾਜ਼ੀਟਿਵ ਆਉਣ ਤੋਂ ...

ਪੂਰੀ ਖ਼ਬਰ »

ਇਜ਼ੀ ਜੈੱਟ ਦੇ 330 ਜਹਾਜ਼ਾਂ ਨੂੰ ਲੱਗੀਆਂ ਬਰੇਕਾਂ

ਲੰਡਨ, 30 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਘਰੇਲੂ ਅਤੇ ਯੂਰਪੀਅਨ ਹਵਾਈ ਕੰਪਨੀ ਇਜ਼ੀ ਜੈੱਟ ਦੇ 330 ਜਹਾਜ਼ਾਂ ਨੂੰ ਬਰੇਕਾਂ ਲੱਗ ਗਈਆਂ ਹਨ ਅਤੇ 9000 ਕਾਮੇਂ ਸਰਕਾਰ ਵਲੋਂ ਐਲਾਨੀ ਗਈ 80 ਫ਼ੀਸਦੀ ਤਨਖਾਹ 'ਤੇ ਚਲੇ ਗਏ ਹਨ | 10 ਦਿਨ ਪਹਿਲਾਂ ਹੀ ਹਵਾਈ ਕੰਪਨੀ ...

ਪੂਰੀ ਖ਼ਬਰ »

ਫਰਾਂਸ 'ਚ ਤਾਲਾਬੰਦੀ ਦੇ ਚੱਲਦਿਆਂ ਸਿੱਖ ਭਾਈਚਾਰਾ ਆਇਆ ਮਦਦ ਲਈ ਅੱਗੇ

ਪੈਰਿਸ, 30 ਮਾਰਚ (ਹਰਪ੍ਰੀਤ ਕੌਰ ਪੈਰਿਸ)-ਫਰਾਂਸ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ | 2800 ਤੋਂ ਉੱਪਰ ਲੋਕ ਹੁਣ ਤੱਕ ਆਪਣੀ ਜਾਨ ਗੁਆ ਬੈਠੇ ਹਨ, ਜਦੋਂ ਕਿ ਪੀੜਤਾਂ ਦੀ ਗਿਣਤੀ 'ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ ਤੇ ਅੰਕੜਾ 42000 ਨੂੰ ਪਾਰ ਕਰ ਗਿਆ ਹੈ | ਅਜਿਹੇ ...

ਪੂਰੀ ਖ਼ਬਰ »

'ਵਨ ਵਾਇਸ' ਕੈਨੇਡਾ ਅਲਬਰਟਾ ਵਲੋਂ ਲੋੜਵੰਦਾਂ ਲਈ 'ਫੂਡ ਡਰਾਈਵ' ਸ਼ੁਰੂ

ਕੈਲਗਰੀ, 30 ਮਾਰਚ (ਜਸਜੀਤ ਸਿੰਘ ਧਾਮੀ)- 'ਵਨ ਵਾਇਸ' ਕੈਨੇਡਾ ਅਲਬਰਟਾ ਵਲੋਂ ਵਿਦੇਸ਼ੀ ਵਿਦਿਆਰਥੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਅਗਵਾਈ ਹੇਠ ਲੋੜਵੰਦਾਂ ਦੀ ਸਹਾਇਤਾ ਵਾਸਤੇ 'ਫੂਡ ਡਰਾਈਵ' ਸ਼ੁਰੂ ਕੀਤੀ ਗਈ ਹੈ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਵਲੋਂ ਕੋਰੋਨਾ ਪੀੜਤਾਂ ਦੀ ਵਿੱਤੀ ਸਹਾਇਤਾ

ਵੀਨਸ (ਇਟਲੀ), 30 ਮਾਰਚ (ਹਰਦੀਪ ਸਿੰਘ ਕੰਗ)- ਇਟਲੀ 'ਚ ਕੋਰੋਨਾ ਵਾਇਰਸ ਪੀੜਤ ਲੋੜਵੰਦਾਂ ਦੀ ਮਦਦ ਲਈ ਇਟਲੀ ਦੇ ਸਿੱਖ ਭਾਈਚਾਰੇ ਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਮਾਇਆ ਦਾਨ ਦੇ ਰੂਪ ਵਿਚ ਭੇਜੀ ਜਾ ਰਹੀ ਹੈ | ਵਿਚੈਂਸਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ...

ਪੂਰੀ ਖ਼ਬਰ »

ਐਡਮਿੰਟਨ 'ਚ ਖੂਨਦਾਨ ਕਰਨ 'ਚ ਪੰਜਾਬੀ ਮੋਹਰੀ

ਐਡਮਿੰਟਨ, 30 ਮਾਰਚ (ਦਰਸ਼ਨ ਸਿੰਘ ਜਟਾਣਾ)- ਕੈਰੋਨਾ ਵਾਇਰਸ ਨੂੰ ਲੈ ਕੇ ਅਲਬਰਟਾ ਸਰਕਾਰ ਦੇ ਸਿਹਤ ਵਿਭਾਗ ਵਲੋਂ ਖੂਨ ਦੀ ਕਮੀ ਆਉਣ 'ਤੇ ਖੂਨਦਾਨ ਕਰਨ ਵਾਲਿਆ ਨੂੰ ਬੇਨਤੀ ਕੀਤੀ ਸੀ, ਜਿਸ ਨੂੰ ਲੈ ਦੂਜੇ ਭਾਈਚਾਰਿਆਂ ਨਾਲੋਂ ਪੰਜਾਬੀ ਵਧ ਚੜ੍ਹ ਕੇ ਖੂਨਦਾਨ ਕਰ ਰਹੇ ਹਨ | ...

ਪੂਰੀ ਖ਼ਬਰ »

ਵਿਦੇਸ਼ੀ ਵਿਦਿਆਰਥੀਆਂ ਦੀ ਭਰਤੀ ਰੱਦ ਜਾਂ ਮੁਲਤਵੀ ਹੋਣ ਨਾਲ ਬਰਤਾਨਵੀ ਯੂਨੀਵਰਸਿਟੀਆਂ ਨੂੰ ਵੱਡਾ ਨੁਕਸਾਨ

ਲੰਡਨ, 30 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਕਾਰਨ ਯੂ.ਕੇ. ਦੇ ਵਿਦਿਅਕ ਖੇਤਰ ਨੂੰ ਵੀ ਵੱਡਾ ਨੁਕਸਾਨ ਹੋ ਰਿਹਾ ਹੈ | ਵਿਦੇਸ਼ੀ ਵਿਦਿਆਰਥੀਆਂ ਦੀ ਭਰਤੀ ਰੱਦ ਜਾਂ ਮੁਲਤਵੀ ਹੋਣ ਕਾਰਨ ਟਿਊਸ਼ਨ ਫੀਸ ਦੇ ਤੌਰ 'ਤੇ ਲਈ ਜਾਣ ਵਾਲੀ ਕਈ ਸੌ ਮਿਲੀਅਨ ਪੌਾਡਾਂ ...

ਪੂਰੀ ਖ਼ਬਰ »

ਕਾਰਤਿਕ ਆਰੀਅਨ ਵਲੋਂ ਪ੍ਰਧਾਨ ਮੰਤਰੀ ਰਾਹਤ ਫੰਡ ਲਈ ਇਕ ਕਰੋੜ ਰੁਪਏ ਦਾਨ

ਮੁੰਬਈ, 30 ਮਾਰਚ (ਏਜੰਸੀ)- ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਸ਼ੁਰੂ ਕੀਤੇ ਪ੍ਰਧਾਨ ਮੰਤਰੀ ਰਾਹਤ ਫੰਡ 'ਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ | ਆਰੀਅਨ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ 'ਚ ਲਿਖਿਆ ਕਿ ਸਾਨੂੰ ਪਹਿਲਾਂ ...

ਪੂਰੀ ਖ਼ਬਰ »

ਨਕਲੀ ਪੁਲਿਸ ਅਧਿਕਾਰੀ ਬਣ ਕੇ ਦੋ ਔਰਤਾਂ ਨਾਲ ਕੀਤਾ ਜਬਰ-ਜਨਾਹ

ਐਡੀਲੇਡ, 30 ਮਾਰਚ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ 31 ਸਾਲਾ ਵਿਅਕਤੀ ਨੂੰ ਪੁਲਿਸ ਅਧਿਕਾਰੀ ਬਣ ਕੇ ਦੋ ਔਰਤਾਂ ਨਾਲ ਜਬਰ-ਜਨਾਹ ਕਰਨ ਤੇ ਨਕਦੀ ਲੁੱਟਣ ਦੇ ਦੋਸ਼ਾਂ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ | ਸਰਕਾਰੀ ਵਕੀਲਾਂ ਨੇ ਮੈਜਿਸਟਰੇਟ ਗੈਂ੍ਰਗ ਫਿਸਰ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਸੰਸਦ ਮੈਂਬਰ ਵੀ ਪਿਤਾ ਨੂੰ 'ਹੈਪੀ ਬਰਥਡੇਅ' ਕਹਿਣ ਗਿਆ ਫਸ ਗਿਆ

ਲੰਡਨ, 30 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਸਿਹਤ ਵਿਭਾਗਾਂ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਲੋਕ ਛਿੱਕੇ ਟੰਗਦੇ ਆਮ ਦੇਖੇ ਜਾ ਸਕਦੇ ਹਨ | ਇਹ ਕਿਸੇ ਇਕ ਦੇਸ਼ ਨਹੀਂ, ਬਲਕਿ ਹਰ ਦੇਸ਼ ਵਿਚ ਹੋ ਰਿਹਾ ਹੈ | ਲੇਬਰ ਦੇ ਸਾਬਕਾ ...

ਪੂਰੀ ਖ਼ਬਰ »

ਗੁਰਦੁਆਰਾ ਦਰਬਾਰ ਗੁਰੂ ਗ੍ਰੰਥ ਸਾਹਿਬ ਕੈਲਗਰੀ ਵਲੋਂ ਸੰਗਤਾਂ ਲਈ ਹਦਾਇਤਾਂ ਜਾਰੀ

ਕੈਲਗਰੀ, 30 ਮਾਰਚ (ਹਰਭਜਨ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਕੈਲਗਰੀ ਵਿਚ ਲਗਾਤਾਰ ਵਧ ਰਹੀ ਹੈ¢ ਸੰਗਤਾਂ ਦੀ ਤੰਦਰੁਸਤੀ ਨੂੰ ਧਿਆਨ ਵਿਚ ਰੱਖਦੇ ਹੋਏ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਕੈਲਗਰੀ ਵਲੋਂ ਨਵੀਆਂ ਹਦਾਇਤਾਾ ਜਾਰੀ ਕੀਤੀਆਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ: ਅਮਰੀਕਾ 'ਚ ਮਰੀਜ਼ਾਂ ਦੀ ਗਿਣਤੀ ਚੀਨ ਤੇ ਇਟਲੀ ਤੋਂ ਵੀ ਟੱਪੀ

ਸਿਆਟਲ, 30 ਮਾਰਚ (ਹਰਮਨਪ੍ਰੀਤ ਸਿੰਘ)- ਅਮਰੀਕਾ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਇਟਲੀ ਤੇ ਚੀਨ ਤੋਂ ਵੀ ਵੱਧ ਹੋ ਗਈ ਹੈ | ਜਾਣਕਾਰੀ ਅਨੁਸਾਰ ਅਮਰੀਕਾ ਭਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2518, ਜਦੋਂਕਿ ਮਰੀਜ਼ਾਂ ਦਾ ...

ਪੂਰੀ ਖ਼ਬਰ »

ਅਲਬਰਟਾ 'ਚ ਤੀਜੀ ਮੌਤ, 661 ਮਾਮਲੇ

ਕੈਲਗਰੀ, 30 ਮਾਰਚ (ਜਸਜੀਤ ਸਿੰਘ ਧਾਮੀ)- ਅਲਬਰਟਾ ਵਿਚ ਕੋਵਿਡ-19 ਨਾਲ 80 ਸਾਲਾਂ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਹੁਣ ਤੱਕ ਅਲਬਰਟਾ ਵਿਚ 3 ਮੌਤਾਂ ਹੋ ਚੱਕੀਆ ਹਨ | ਨਵੇਂ 40 ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਕੁੱਲ ਕੇਸਾਂ ਦੀ ਗਿਣਤੀ 661 ਹੋ ਗਈ ਹੈ | ...

ਪੂਰੀ ਖ਼ਬਰ »

ਟਰੂਡੋ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਫੜੀ ਬਾਂਹ

ਐਡਮਿੰਟਨ, 30 ਮਾਰਚ (ਦਰਸ਼ਨ ਸਿੰਘ ਜਟਾਣਾ)- ਪੰਜਾਬੀਆਂ ਵਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੀਤੀ ਬੇਨਤੀ ਆਖਰ ਪ੍ਰਵਾਨ ਚੜ ਗਈ ਹੈ | ਕੈਨੇਡਾ ਸਰਕਾਰ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਜਾਣਕਾਰੀ ...

ਪੂਰੀ ਖ਼ਬਰ »

ਜਰਮਨੀ 'ਚ ਬੰਦ 20 ਤੱਕ ਵਧਾਇਆ

ਫਰੈਂਕਫਰਟ, 30 ਮਾਰਚ (ਸੰਦੀਪ ਕੌਰ ਮਿਆਣੀ)- ਜਰਮਨੀ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਜਿਥੇ ਤੇਜ਼ੀ ਨਾਲ ਵੱਧ ਰਹੀ ਹੈ, ਉਥੇ ਹੀ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਵਲੋਂ ਬੰਦ ਨੂੰ 20 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ | ਚਾਂਸਲਰ ਦਫਤਰ ਦੇ ਮੁਖੀ ਹੈਲਗੇ ਬ੍ਰੌਨ ...

ਪੂਰੀ ਖ਼ਬਰ »

ਫਿਲਮ ਇੰਡਸਟਰੀ ਦੇ ਦਿਹਾੜੀ ਮਜ਼ਦੂਰਾਂ ਦੀ ਮਦਦ ਲਈ ਅੱਗੇ ਆਏ ਸਲਮਾਨ ਖ਼ਾਨ

ਮੁੰਬਈ, 30 ਮਾਰਚ (ਏਜੰਸੀ)- ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ਭਰ 'ਚ ਤਾਲਾਬੰਦੀ ਹੈ | ਅਜਿਹੇ 'ਚ ਸਲਮਾਨ ਖ਼ਾਨ ਨੇ ਫਿਲਮ ਇੰਡਸਟਰੀ ਦੇ ਦਿਹਾੜੀ ਮਜ਼ਦੂਰਾਂ ਦੀ ਵਿੱਤੀ ਮਦਦ ਕਰਨ ਦਾ ਫੈਸਲਾ ਕੀਤਾ ਹੈ | ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ਸਾਈਨ ਇੰਪਲਾਈਜ਼ (ਐਫ.ਡਬਲਯੂ. ...

ਪੂਰੀ ਖ਼ਬਰ »

ਸਵੀਡਨ 'ਚ 110 ਮੌਤਾਂ

ਸਵੀਡਨ, 30 ਮਾਰਚ (ਡਿੰਪਾ ਵਿਰਕ)-ਸਵੀਡਨ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 'ਚ ਦਿਨ ਪ੍ਰਤੀ ਦਿਨ ਵਧਾ ਹੋ ਰਿਹਾ ਹੈ | ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 4628 ਹੋ ਗਈ ਹੈ, ਜਦੋਂ ਕਿ ਮੌਤਾਂ ਦਾ ਅੰਕੜਾ 110 ਹੈ | ਸਰਕਾਰ ਵਲੋਂ ਸਿਹਤ ਪ੍ਰਤੀ ਸਾਵਧਾਨੀਆਂ ਵਰਤਦਿਆਂ ...

ਪੂਰੀ ਖ਼ਬਰ »

ਇਟਲੀ ਦੇ ਪ੍ਰਧਾਨ ਮੰਤਰੀ ਵਲੋਂ ਪੌਪ ਨਾਲ ਮੁਲਾਕਾਤ

ਰੋਮ, 30 ਮਾਰਚ (ਹਰਦੀਪ ਸਿੰਘ ਕੰਗ)- ਇਟਲੀ ਦੇ ਪ੍ਰਧਾਨ ਮੰਤਰੀ ਜਾਸੈਪੇ ਕੌਨਤੇ ਵਲੋਂ ਵੈਟੀਕਨ ਸਿਟੀ ਵਿਖੇ ਈਸਾਈ ਭਾਈਚਾਰੇ ਦੇ ਧਰਮ ਗੁਰੂ ਪੌਪ ਫਰਾਂਸਿਸ ਨਾਲ ਮੀਟਿੰਗ ਕੀਤੀ ਗਈ | ਵੈਟੀਕਨ ਸਿਟੀ ਦੇ ਸਨ ਪੀਏਤਰੋ ਵਿਖੇ ਹੋਈ ਮੀਟਿੰਗ ਨੂੰ ਭਾਵੇਂ ਕਿ ਦੋਹਾਂ ਵਿਚਕਾਰ ਇਕ ...

ਪੂਰੀ ਖ਼ਬਰ »

ਪੰਜਾਬੀਆਂ ਵਲੋਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਲੋੜਵੰਦਾਂ ਦੀ ਸਹਾਇਤਾ

ਲੰਡਨ, 30 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਮੌਕੇ ਸੇਵਾ ਕਰਨ ਦੇ ਢੰਗ ਆਪੋ ਆਪਣੇ ਹੁੰਦੇ ਹਨ | ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਦਲਜੀਤ ਸਿੰਘ ਸਹੋਤਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਟੌਪਟਾਊਨ ਸ਼ਹਿਰ ਵਿਚ ਕਾਰੋਬਾਰ ...

ਪੂਰੀ ਖ਼ਬਰ »

ਉਂਟਾਰੀਓ ਤੇ ਕਿਊਬਕ 'ਚ ਨਵੇਂ ਮਰੀਜ਼ ਦੀ ਗਣਿਤੀ ਸਥਿਰ

ਇਕਾਂਤਵਾਸ ਦੀ ਅਹਿਮੀਅਤ ਸਮਝਣਾ ਜ਼ਰੂਰੀ-ਟਰੂਡੋ ਟੋਰਾਂਟੋ, 30 ਮਾਰਚ (ਸਤਪਾਲ ਸਿੰਘ ਜੌਹਲ)- ਕੈਨੇਡਾ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਬੀਤੇ 24 ਘੰਟਿਆਾ ਦੌਰਾਨ ਵੱਧ ਦਰਜ ਕੀਤੀ ਗਈ ਪਰ ਜਾਣਕਟਰਾਂ ਦਾ ਆਖਣਾ ਹੈ ਕਿ ਗਿਣਤੀ ਵਧਣ ਦਾ ਮੁੱਖ ਕਾਰਨ ਪਹਿਲਾਾ ...

ਪੂਰੀ ਖ਼ਬਰ »

ਹਮਬਰਗ 'ਚ ਹੋਈ ਬਰਫ਼ਬਾਰੀ

ਹਮਬਰਗ, 30 ਮਾਰਚ (ਅਮਰਜੀਤ ਸਿੰਘ ਸਿੱਧੂ)- ਜਰਮਨ ਦੇ ਸ਼ਹਿਰ ਹਮਬਰਗ ਤੇ ਆਸੇ-ਪਾਸੇ ਦੇ ਇਲਾਕੇ ਵਿਚ ਰਾਤ ਤੋਂ ਹੀ ਬਰਫ਼ਬਾਰੀ ਹੋ ਰਹੀ ਹੈ, ਜਿਸ ਨਾਲ ਇਕ ਵਾਰ ਫਿਰ ਠੰਢ ਹੋ ਗਈ ਹੈ | ਅੱਜ (30 ਮਾਰਚ) ਦਾ ਤਾਪਮਾਨ 4 ਸੈਟੀਂਗਰੇਡ ਦਰਜ ਕੀਤਾ ਗਿਆ | ਸਰਕਾਰ ਦੀਆਂ ਹਦਾਇਤਾਂ 'ਤੇ ਅਮਲ ...

ਪੂਰੀ ਖ਼ਬਰ »

ਟਰੰਪ ਵਲੋਂ ਯੂ.ਕ.ੇ ਦੇ ਰਾਜਕੁਮਾਰ ਹੈਰੀ ਤੇ ਮੇਗਨ ਦੀ ਸੁਰੱਖਿਆ ਦਾ ਖ਼ਰਚਾ ਉਠਾਉਣ ਤੋਂ ਨਾਂਹ

ਲੰਡਨ, 30 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਛੱਡ ਕੇ ਕੈਨੇਡਾ ਜਾ ਕੇ ਵੱਸਣ ਵਾਲੇ ਬਰਤਾਨੀਆਂ ਦੇ ਰਾਜਕੁਮਾਰ ਹੈਰੀ ਤੇ ਉਨ੍ਹਾਂ ਦੀ ਪਤਨੀ ਮੇਗਨ ਮਾਰਕਲ ਨੇ ਹੁਣ ਅਮਰੀਕਾ ਜਾ ਕੇ ਰਹਿਣ ਦਾ ਫੈਸਲਾ ਕੀਤਾ ਹੈ | ਮੇਗਨ ਆਪਣੇ ਪੁਰਾਣੇ ਅਦਾਕਾਰੀ ਵਾਲੇ ਕਿੱਤੇ ਵੱਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX