ਤਾਜਾ ਖ਼ਬਰਾਂ


ਪਿੰਡ ਸਾਹਿਬ ਚੰਦ ਵਿਖੇ ਪਤਨੀ ਦਾ ਕਹੀ ਮਾਰ ਕੇ ਕਤਲ
. . .  8 minutes ago
ਗਿੱਦੜਬਾਹਾ, 28 ਮਈ (ਬਲਦੇਵ ਸਿੰਘ)- ਪਿੰਡ ਸਾਹਿਬ ਚੰਦ ਵਿਖੇ ਇਕ ਵਿਅਕਤੀ ਵੱਲੋਂ ਕਹੀ ਮਾਰ ਕੇ ਆਪਣੀ ਪਤਨੀ ਦਾ ਗਲਾ ਵੱਢ ...
ਬਾਹਰਲੇ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਸਕਰੀਨਿੰਗ
. . .  17 minutes ago
ਗੁਰੂ ਹਰਸਹਾਏ, 28 ਮਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ....
ਗੜ੍ਹਸ਼ੰਕਰ ਨੇੜੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  25 minutes ago
ਗੜ੍ਹਸ਼ੰਕਰ , 28 ਮਈ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਆਦਮਪੁਰ ਨੂੰ ਜਾਣ ਵਾਲੀ ਬਿਸਤ ਦੁਆਬ ਨਹਿਰ ਸੜਕ...
ਟਿੱਡੀ ਦਲ ਦੀ ਸੰਭਾਵੀ ਆਮਦ 'ਤੇ ਪੰਜਾਬ-ਹਰਿਆਣਾ ਹਾਈ ਅਲਰਟ 'ਤੇ
. . .  32 minutes ago
ਮੰਡੀ ਕਿੱਲਿਆਂਵਾਲੀ/ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)- ਚੀਨੀ ਬਿਮਾਰੀ ਕੋਰੋਨਾ ਦੇ ਬਾਅਦ ਪਾਕਿਸਤਾਨੀ ਟਿੱਡੀ ਦਲ...
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਅਪੀਲ
. . .  35 minutes ago
ਚੰਡੀਗੜ੍ਹ, 28 ਮਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਾਸੀਆਂ...
ਮਜੀਠੀਆ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  50 minutes ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਦਾਰ ਬਿਕਰਮ ਸਿੰਘ ...
ਅਕਾਲੀ ਦਲ ਵੱਲੋਂ ਬੀਜ ਘੋਟਾਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ
. . .  53 minutes ago
ਜਲੰਧਰ, 28 ਮਈ (ਜੀ.ਪੀ ਸਿੰਘ)- ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮਾਨਯੋਗ ਰਾਜਪਾਲ ਜੀ ਪੰਜਾਬ, ਚੰਡੀਗੜ੍ਹ ਤੋਂ ਇਹ...
ਤਰਨਤਾਰਨ ਦੇ ਦੋ ਹੋਰ ਵਿਅਕਤੀਆਂ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  1 minute ago
ਤਰਨਤਾਰਨ, 28 ਮਈ (ਹਰਿੰਦਰ ਸਿੰਘ)- ਤਰਨਤਾਰਨ 'ਚ ਦੋ ਹੋਰ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ...
ਲਘੂ ਉਦਯੋਗਾਂ ਨੂੰ ਕੀਤਾ ਜਾਵੇ ਪ੍ਰਫੁੱਲਿਤ : ਕੈਪਟਨ
. . .  about 1 hour ago
ਲੋੜਵੰਦਾਂ ਦੀ ਮਦਦ ਕਰਨ ਦੀ ਲੋੜ : ਕੈਪਟਨ
. . .  about 1 hour ago
ਮਨਰੇਗਾ ਤਹਿਤ ਲੋੜਵੰਦਾਂ ਨੂੰ ਮਿਲੇ ਰੁਜ਼ਗਾਰ : ਕੈਪਟਨ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਸੰਬੋਧਨ
. . .  about 1 hour ago
ਇਕ ਹਫ਼ਤੇ ਤੋਂ ਪੁਲਵਾਮਾ ਹਮਲੇ ਦੀ ਸਾਜ਼ਿਸ਼ ਦੀ ਮਿਲ ਰਹੀ ਸੀ ਖ਼ਬਰ : ਕਸ਼ਮੀਰ ਪੁਲਿਸ ਦੇ ਆਈ.ਜੀ
. . .  about 1 hour ago
ਸ੍ਰੀਨਗਰ, 28 ਮਈ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਵੱਲੋਂ ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ...
ਰਾਜਸਥਾਨ 'ਚ ਕੋਰੋਨਾ ਦੇ 131 ਨਵੇਂ ਕੇਸ ਆਏ ਸਾਹਮਣੇ
. . .  about 1 hour ago
ਜੈਪੁਰ, 28 ਮਈ- ਰਾਜਸਥਾਨ 'ਚ ਅੱਜ ਕੋਰੋਨਾ ਦੇ 131 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 6 ਲੋਕਾਂ ...
ਕੈਬਨਿਟ ਮੰਤਰੀ ਦੇ ਬੇਟੇ ਹੀਰਾ ਸੋਢੀ ਨੇ ਵੰਡੇ ਵਿਕਾਸ ਕਾਰਜਾਂ ਦੇ ਲਈ 24 ਲੱਖ ਦੀ ਰਾਸ਼ੀ ਦੇ ਚੈੱਕ
. . .  about 1 hour ago
ਗੁਰੂ ਹਰਸਹਾਏ, 28 ਮਈ (ਕਪਿਲ ਕੰਧਾਰੀ)- ਕਾਂਗਰਸ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਨੂੰ ਬਦਲਣ ਦੇ ਲਈ...
ਟਿੱਡੀ ਦਲ ਤੋਂ ਬਚਾਅ ਲਈ ਪੰਚਾਇਤਾਂ ਨੂੰ ਅਗੇਤਾ ਪ੍ਰਬੰਧ ਕਰਨ ਦੀ ਹਦਾਇਤ
. . .  about 2 hours ago
ਮੰਡੀ ਅਰਨੀਵਾਲਾ, 28 ਮਈ (ਨਿਸ਼ਾਨ ਸਿੰਘ ਸੰਧੂ)- ਰਾਜਸਥਾਨ ਅਤੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ 'ਚ ਟਿੱਡੀ ਦਲ ਦੀ...
ਬੋਰਵੈਲ 'ਚ ਡਿੱਗੇ ਤਿੰਨ ਸਾਲਾ ਬੱਚੇ ਦੀ ਮ੍ਰਿਤਕ ਦੇਹ ਨੂੰ ਕੱਢਿਆ ਗਿਆ ਬਾਹਰ
. . .  about 2 hours ago
ਹੈਦਰਾਬਾਦ, 28 ਮਈ- ਤੇਲੰਗਾਨਾ ਦੇ ਮੇਦਕ 'ਚ ਬੁੱਧਵਾਰ ਨੂੰ ਬੋਰਵੈਲ 'ਚ ਡਿੱਗੇ ਤਿੰਨ ਸਾਲਾ ਬੱਚੇ ਨੂੰ ਨਹੀਂ ਬਚਾਇਆ...
ਟਿਪੱਰ ਚਾਲਕ ਨੇ ਬੰਦ ਪਏ ਫਾਟਕ ਨੂੰ ਮਾਰੀ ਟੱਕਰ
. . .  about 2 hours ago
ਜਲੰਧਰ, 28 ਮਈ- ਨਗਰ ਨਿਗਮ ਦੇ ਟਿਪਰ ਨੇ ਅੱਜ ਸਵੇਰੇ ਬੰਦ ਪਏ ਟਾਂਡਾ ਫਾਟਕ ਨੂੰ ਟੱਕਰ ਮਾਰ ਦਿੱਤੀ ...
ਕੰਡਿਆਲੀ ਤਾਰ ਦੇ ਪਾਰ ਸਰਚ ਅਪ੍ਰੇਸ਼ਨ ਦੌਰਾਨ 8 ਕਿੱਲੋ 60 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਖੇਮਕਰਨ, 28 ਮਈ(ਰਾਕੇਸ਼ ਬਿੱਲਾ) - ਸਟੇਟ ਨਾਰਕੋਟਿਕ ਸੈੱਲ ਤਰਨਤਾਰਨ ਨੇ ਬੀ.ਐੱਸ.ਐਫ ਦੀ 116 ਬਟਾਲੀਅਨ ਦੇ ਸਹਿਯੋਗ ਨਾਲ ਕੰਡਿਆਲੀ ...
ਭਾਜਪਾ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਨਵੇਂ ਪ੍ਰਧਾਨ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸ਼ਾਨਦਾਰ ਸਵਾਗਤ
. . .  about 2 hours ago
ਜੰਡਿਆਲਾ ਗੁਰੂ, 28 ਮਈ(ਰਣਜੀਤ ਸਿੰਘ ਜੋਸਨ)- ਭਾਜਪਾ ਜ਼ਿਲ੍ਹਾ ਅੰਮ੍ਰਿਤਸਰ(ਦਿਹਾਤੀ) ਦੇ ਨਵਨਿਯੁਕਤ ਪ੍ਰਧਾਨ ਹਰਦਿਆਲ ਸਿੰਘ ਦਾ ਅੱਜ ...
ਦਿੱਲੀ ਪੁਲਿਸ ਦੇ ਦੋ ਮੁਲਾਜ਼ਮਾਂ 'ਚ ਹੋਈ ਕੋਰੋਨਾ ਦੀ ਪੁਸ਼ਟੀ
. . .  about 2 hours ago
ਨਵੀਂ ਦਿੱਲੀ, 28 ਮਈ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਦਾ ਕਹਿਰ ਲਗਾਤਾਰ...
ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਵਾ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਸਾਰੇ ਸੂਬਿਆਂ ਨਾਲ ਕਰਨਗੇ ਬੈਠਕ
. . .  about 3 hours ago
ਨਵੀਂ ਦਿੱਲੀ, 28 ਮਈ- ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਵਾ ਅੱਜ ਸਵੇਰੇ 11:30 ਵਜੇ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6566 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 28 ਮਈ- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 6,566 ਨਵੇਂ ...
ਸ਼ਰਾਬ ਦੇ ਅਹਾਤੇ 'ਤੇ ਕੰਮ ਕਰਨ ਵਾਲੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ
. . .  about 3 hours ago
ਖੰਨਾ, 28 ਮਈ (ਹਰਜਿੰਦਰ ਸਿੰਘ ਲਾਲਾ)- ਦੋਰਾਹਾ ਨੇੜਲੇ ਪਿੰਡ ਕੱਦੋਂ ਵਿਖੇ ਸ਼ਰਾਬ ਦੇ ਠੇਕੇ ਦੇ ਅਹਾਤਾ 'ਚ ਕੰਮ ਕਰਨ ਵਾਲੇ ਪ੍ਰਵਾਸੀ ...
ਚੰਡੀਗੜ੍ਹ 'ਚ ਕੋਰੋਨਾ ਦੇ 6 ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ 6 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਚੇਤ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਚੰਡੀਗੜ੍ਹ + ਰੋਪੜ + ਪਟਿਆਲਾ + ਫ਼ਤਿਹਗੜ੍ਹ

ਡੀ. ਸੀ. ਵਲੋਂ ਐਸ. ਡੀ. ਐਮਜ਼ ਦੀ ਨਿਗਰਾਨੀ ਹੇਠ ਯੋਜਨਾਬੰਦੀ ਨਾਲ ਰਾਸ਼ਨ ਅਤੇ ਭੋਜਨ ਵੰਡਣ ਦੀ ਹਦਾਇਤ

ਰੂਪਨਗਰ, 2 ਅਪੈ੍ਰਲ (ਸਤਨਾਮ ਸਿੰਘ ਸੱਤੀ)-ਕੋਰੋਨਾ ਵਾਇਰਸ ਬਿਮਾਰੀ ਦੇ ਮੱਦੇਨਜ਼ਰ ਵੰਡਿਆ ਜਾਣ ਵਾਲਾ ਰਾਸ਼ਨ ਅਤੇ ਭੋਜਨ ਐਸ.ਡੀ.ਐਮ. ਦੀ ਨਿਗਰਾਨੀ ਹੇਠ ਯੋਜਨਾ ਬੰਦ ਤਰੀਕੇ ਦੇ ਨਾਲ ਵੰਡਿਆ ਜਾਵੇ ਤਾਂ ਕਿ ਕੋਈ ਵੀ ਜ਼ਰੂਰਤਮੰਦ ਰਾਸ਼ਨ ਤੋਂ ਵਾਂਝਾ ਨਾ ਰਹੇ ਅਤੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਵੰਡਿਆ ਗਿਆ ਸੁੱਕਾ ਰਾਸ਼ਨ ਵਾਰ-ਵਾਰ ਇੱਕੋ ਘਰਾਂ ਵਿਚ ਨਾ ਪਹੁੰਚੇ | ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਸਮੂਹ ਐਸ.ਡੀ.ਐਮਜ਼ ਅਤੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਲੈਣ ਦੌਰਾਨ ਇਹ ਤਾਕੀਦ ਕੀਤੀ | ਉਨ੍ਹਾਂ ਕਿਹਾ ਕਿ ਤਾਪਮਾਨ ਵੱਧ ਰਿਹਾ ਹੈ ਜਿਸ ਕਰਕੇ ਤਿਆਰ ਭੋਜਨ ਚੰਗੀ ਤਰ੍ਹਾਂ ਚੈੱਕ ਕਰ ਕੇ ਵੰਡਿਆ ਜਾਵੇ ਤਾਂ ਕਿ ਕਿਸੇ ਨੂੰ ਕੋਈ ਦਿੱਕਤ ਨਾ ਆਵੇ | ਉਨ੍ਹਾਂ ਦੱਸਿਆ ਕਿ ਘਟੋਂ ਘੱਟ ਇੱਕ ਹਫ਼ਤੇ ਦਾ ਰਾਸ਼ਨ 10 ਕਿੱਲੋ ਆਟਾ, 1 ਕਿੱਲੋ ਆਲੂ ਪਿਆਜ਼, ਦਾਲਾਂ ਤੇ ਹੋਰ ਜ਼ਰੂਰੀ ਸਮਾਨ ਵੰਡਣ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 2 ਤਰ੍ਹਾਂ ਦੇ ਪਰਵਾਸੀ ਮਜ਼ਦੂਰ ਅਤੇ ਲੇਬਰ ਜ਼ਿਲ੍ਹੇ ਵਿਚ ਰਹਿ ਰਹੇ ਹਨ | ਇੱਕ ਉਹ ਹਨ ਜੋ ਪਹਿਲਾਂ ਤੋਂ ਇੱਥੇ ਰਹਿੰਦੇ ਹਨ ਅਤੇ ਕੰਮਕਾਜ ਕਰ ਕੇ ਆਪਣਾ ਗੁਜ਼ਾਰਾ ਕਰਦੇ ਸਨ | ਦੂਸਰੀ ਉਹ ਲੇਬਰ ਹੈ ਜੋ ਪਿਛਲੇ ਦਿਨਾਂ ਦੌਰਾਨ ਕੰਮ ਦੀ ਤਲਾਸ਼ ਵਿਚ ਇੱਥੇ ਆਏ ਸਨ | ਇਸ ਲਈ ਜਿਹੜੀ ਪਹਿਲਾਂ ਤੋਂ ਇੱਥੇ ਪਰਵਾਸੀ ਲੇਬਰ ਰਹਿ ਰਹੀ ਹੈ | ਉਨ੍ਹਾਂ ਕੋਲ ਖਾਣਾ ਬਣਾਉਣ ਲਈ ਸਮਾਨ ਹੈ | ਇਸ ਲਈ ਉਨ੍ਹਾਂ ਨੂੰ ਸੁੱਕਾ ਰਾਸ਼ਨ ਵੰਡਿਆ ਜਾਵੇ | ਜਿਹੜੇ ਪਿਛਲੇ ਦਿਨਾਂ ਦੌਰਾਨ ਆਏ ਹਨ | ਉਨ੍ਹਾਂ ਨੂੰ ਕੋਲ ਖਾਣਾ ਬਣਾਉਣ ਦਾ ਕੋਈ ਸਾਧਨ ਨਹੀਂ ਹੈ | ਇਸ ਲਈ ਉਨ੍ਹਾਂ ਨੂੰ ਤਿਆਰ ਕੀਤਾ ਭੋਜਨ ਮੁਹੱਈਆ ਕਰਵਾਇਆ ਜਾਵੇ |
ਪੂਰੀ ਤਰ੍ਹਾਂ ਸੀਲ ਪਿੰਡਾਂ 'ਚ ਜ਼ਰੂਰੀ ਵਸਤਾਂ ਸਪਲਾਈ ਕਰਨ ਵਾਲਿਆਂ ਨੂੰ ਰੋਕਿਆ ਨਹੀਂ ਜਾਏਗਾ
ਅਜਿਹੇ ਪਿੰਡਾਂ ਵਿਚ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਪਿੰਡਾਂ ਵਿਚ ਜ਼ਰੂਰੀ ਵਸਤੂਆਂ ਦੀ ਸਪਲਾਈ ਕਰਨ ਵਾਲਿਆਂ ਨੂੰ ਰੋਕਿਆ ਨਾ ਜਾਵੇ ਤਾਂ ਕਿ ਪਿੰਡ ਵਾਸੀਆਂ ਨੂੰ ਮੈਡੀਕਲ ਸਬੰਧੀ ਹਰ ਸਹੂਲਤ ਪ੍ਰਾਪਤ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ |
ਵਿਸਾਖੀ ਮੇਲਿਆਂ 'ਚ ਸ਼ਿਰਕਤ 'ਤੇ ਪਾਬੰਦੀ
ਵਿਸਾਖੀ ਮੇਲੇ ਵਿਚ ਲੋਕਾਂ ਵਲੋਂ ਸ਼ਿਰਕਤ ਕਰਨ 'ਤੇ ਰੋਕ ਲਗਾਈ ਹੈ | ਜ਼ਿਲ੍ਹੇ ਵਿਚ ਵਿਸਾਖੀ ਮੇਲਿਆਂ ਵਿਚ ਨਾ ਜਾਣ ਲਈ ਪੂਰੀ ਤਰ੍ਹਾਂ ਨਾਲ ਸਖ਼ਤੀ ਵਰਤੀ ਜਾਵੇ | ਇਹ ਹੁਕਮ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰਾਲੀਆਂ ਤੇ ਹੋਰ ਵਾਹਨਾਂ 'ਤੇ ਪੂਰੀ ਤਰ੍ਹਾਂ ਨਾਲ ਨਾਕੇ ਲਗਾ ਕੇ ਰੋਕ ਲਗਾਈ ਜਾਵੇ |
ਕਣਕਾਂ ਦੀ ਵਾਢੀ ਲਈ ਯੋਜਨਾ
ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਣਕ ਦੀ ਕਟਾਈ ਲਈ ਕੰਬਾਈਨਾਂ ਦੀ ਰਿਪੇਅਰ ਅਤੇ ਹੋਰ ਜ਼ਰੂਰੀ ਕੰਮ ਕਰਨ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਮਿਹਨਤ ਨਾਲ ਬੀਜੀਆਂ ਕਣਕਾਂ ਦੀ ਵਾਢੀ ਨਿਰਵਿਘਨ ਚੱਲੇ ਅਤੇ ਕਿਸਾਨਾਂ ਦਾ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਹੋਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਅਪੈ੍ਰਲ ਨੂੰ 11 ਤੋਂ 2 ਵਜੇ ਤੱਕ ਬੈਂਕ ਖੁੱਲੇ੍ਹ ਰਹਿਣਗੇ ਪਰ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਬੈਂਕਾਂ ਵਿਚ ਸੋਸ਼ਲ ਤੌਰ 'ਤੇ ਦੂਰੀ ਬਰਕਰਾਰ ਕੀਤੀ ਜਾਵੇ | ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰਫ਼ਿਊ ਦੇ ਨਿਯਮਾਂ ਦੀ ਪਾਲਨਾ ਕੀਤੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਭੀੜ ਜਾਂ ਇਕੱਠ ਨਾ ਕੀਤਾ ਜਾਵੇ |

ਪ੍ਰਸ਼ਾਸਨ ਦੀ ਮਦਦ ਸ਼ਹਿਰ ਤੱਕ ਸਿਮਟੀ ਪਿੰਡਾਂ ਦੇ ਲੋਕ ਸੱਖਣੇ

ਪਟਿਆਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ ਦੇ ਬਚਾਓ ਲਈ ਕੀਤੀ ਤਾਲਾਬੰਦੀ ਤੋਂ ਬਾਅਦ ਲੋਕਾਂ ਦੇ ਘਰਾਂ 'ਚ ਖ਼ਤਮ ਹੁੰਦੀਆਂ ਲੋੜੀਂਦੀਆਂ ਵਸਤਾਂ ਦੀ ਪੂਰਤੀ ਲਈ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਸਭਨਾਂ ਤੱਕ ਮਦਦ ਪਹੁੰਚਾਉਣ ਦੇ ਦਾਅਵੇ ਕਰ ਰਿਹਾ ਹੈ ਪਰ ...

ਪੂਰੀ ਖ਼ਬਰ »

ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਪਟਿਆਲਾ, 2 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਇਕ ਵਿਅਕਤੀ ਦੀ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਅਤੇ ਕਰਫ਼ਿਊ ਦੀ ਉਲੰਘਣਾ ਕਰਨ ਤੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ 7 ਵਿਅਕਤੀਆਂ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 452,323,148,149,506,427,188 ਅਧੀਨ ਕੇਸ ਦਰਜ ਕੀਤਾ ਹੈ ¢ ...

ਪੂਰੀ ਖ਼ਬਰ »

72 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਕਾਬੂ

ਪਟਿਆਲਾ, 2 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਪੁਲਿਸ ਨੇ ਦੋ ਵੱਖ ਵੱਖ ਥਾਵਾਾ ਤੋਂ ਨਜਾਇਜ਼ ਸ਼ਰਾਬ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 72 ਬੋਤਲਾਾ ਸ਼ਰਾਬ ਦੀਆ ਬਰਾਮਦ ਕੀਤੀਆਂ ਹਨ¢ ਪਹਿਲੇ ਕੇਸ ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਮੰਦਿਰ ਸ੍ਰੀ ਕਾਲੀ ਦੇਵੀ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਦਾ ਕੀਤਾ ਧੰਨਵਾਦ

ਪਟਿਆਲਾ, 2 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਨੋਵਲ ਕੋਰੋਨਾਵਾਇਰਸ ਕੋਵਿਡ-19 ਤੋਂ ਬਚਾਅ ਲਈ ਅਤੇ ਇਸ ਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਮਨੁੱਖਤਾ ਦੀ ਭਲਾਈ ਨੂੰ ਧਿਆਨ 'ਚ ਰੱਖਦਿਆਂ ਪਟਿਆਲਾ ਦੇ ਪ੍ਰਸਿੱਧ ਤੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਤਹਿਤ 1 ਵਿਅਕਤੀ ਿਖ਼ਲਾਫ਼ ਕੇਸ ਦਰਜ

ਪਾਤੜਾਂ, 2 ਅਪ੍ਰੈਲ (ਕੰਬੋਜ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਏ ਗਏ ਕਰਫ਼ਿਊ ਨੂੰ ਪੂਰਨ ਤੌਰ 'ਤੇ ਲਾਗੂ ਕਰਨ ਲਈ ਪੂਰੀ ਤਰ੍ਹਾਂ ਮੁਸਤੈਦ ਪਾਤੜਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਤਹਿਤ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ-ਮਾਮਲਾ ਦਰਜ

ਬਨੂੜ, 2 ਅਪ੍ਰੈਲ (ਭੁਪਿੰਦਰ ਸਿੰਘ)-ਪਿੰਡ ਮਨੌਲੀ ਸੂਰਤ ਦੀ ਇਕ ਨੌਜਵਾਨ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਮਨੌਲੀ ਸੂਰਤ ਦੀ ਲੜਕੀ ਜੋ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮਾਮਲੇ 'ਚ ਸਥਿਤੀ ਕਾਬੂ ਹੇਠ, ਪਰ ਲੋਕਾਂ ਦਾ ਸਹਿਯੋਗ ਜ਼ਰੂਰੀ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਪੈਦਾ ਹੋਈ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਸਿਹਤ ਵਿਭਾਗ ਇਸ ਮਾਰੂ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਯਤਨ ਕਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਡਰੋਂ ਪੋਲਟਰੀ ਫਾਰਮਰਜ਼ ਨੂੰ ਲੱਖਾਂ ਰੁਪਏ ਦਾ ਘਾਟਾ, ਦੁਕਾਨਾਂ ਪੂਰੀ ਤਰ੍ਹਾਂ ਬੰਦ

ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਮਨਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ 'ਚ ਲੱਗੇ ਕਰਫ਼ਿਊ ਕਾਰਨ ਜਿੱਥੇ ਆਮ ਜਨ ਜੀਵਨ ਪੂਰੀ ਤਰ੍ਹਾਂ ਰੁਕ ਜਿਹਾ ਗਿਆ ਹੈ, ਉੱਥੇ ਹੀ ਪੋਲਟਰੀ ਦਾ ਕੰਮਕਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ ਤੇ ਪੋਲਟਰੀ ਫਾਰਮਾਂ ...

ਪੂਰੀ ਖ਼ਬਰ »

ਇਲਾਕੇ ਦੇ ਕਿਸਾਨਾਂ ਵਲੋਂ 8 ਅਪ੍ਰੈਲ ਤੋਂ ਕਣਕ ਦੀ ਵਾਢੀ ਅਤੇ ਸਰਕਾਰੀ ਬੋਲੀ ਕਰਾਉਣ ਦੀ ਮੰਗ

ਮੋਰਿੰਡਾ, 2 ਅਪ੍ਰੈਲ (ਕੰਗ)-ਇਲਾਕੇ ਦੇ ਪਰਵਿੰਦਰ ਸਿੰਘ ਚਲਾਕੀ, ਬਲਵੀਰ ਸਿੰਘ ਗਿੱਲ, ਗੁਰਮੀਤ ਸਿੰਘ ਕੰਗ, ਜਗਪਾਲ ਸਿੰਘ ਜੌਲੀ, ਜਗਪਾਲ ਸਿੰਘ ਕੰਗ, ਚੌਧਰੀ ਨਰ ਸਿੰਘ, ਭੂਸ਼ਣ ਰਾਣਾ, ਬਲਵੀਰ ਸਿੰਘ, ਜਗਵਿੰਦਰ ਸਿੰਘ ਪੰਮੀ, ਹਰਨੇਕ ਸਿੰਘ, ਸਕਿੰਦਰ ਸਿੰਘ ਸਹੇੜੀ ਅਤੇ ...

ਪੂਰੀ ਖ਼ਬਰ »

ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਦੇ ਫ਼ੰਡਾਂ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਵਰਤਣ ਦੀ ਮੰਗ

ਨੂਰਪੁਰ ਬੇਦੀ, 2 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਹਿੰਦੁਸਤਾਨ 'ਚ 14 ਅਪ੍ਰੈਲ ਤੱਕ ਲਾਕ ਡਾਊਨ ਕੀਤਾ ਗਿਆ ਹੈ ਤੇ ਇਸ ਦੌਰਾਨ ਲੋੜਵੰਦਾਂ ਦੀ ਸਹਾਇਤਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਵੱਖ-ਵੱਖ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਜੀ ਖ਼ਾਲਸਾ ਦਾ ਵਿਛੋੜਾ ਸਮੁੱਚੀ ਸਿੱਖ ਕੌਮ ਲਈ ਵੱਡਾ ਸਦਮਾ : ਬੀਰ ਦਵਿੰਦਰ ਸਿੰਘ

ਪਟਿਆਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਭਾਈ ਨਿਰਮਲ ਸਿੰਘ ਦੇ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਪੰਥ ਦੇ ਸਿਰਮੌਰ ਤੇ ਚੂੜਾਮਣੀ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ਦੇ ਸਦਮੇ ...

ਪੂਰੀ ਖ਼ਬਰ »

ਜਗਤਪੁਰਾ, ਨਵਾਂਗਰਾਉਂ ਤੇ ਮਾਇਓ ਹਸਪਤਾਲ ਤੋਂ ਲਏ ਗਏ 95 'ਚੋਂ 25 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਜਗਤਪੁਰਾ, ਨਵਾਂਗਰਾਉਂ ਅਤੇ ਮਾਇਓ ਹਸਪਤਾਲ ਤੋਂ ਲਏ ਗਏ ਸਾਰੇ 95 ...

ਪੂਰੀ ਖ਼ਬਰ »

ਪ੍ਰਸ਼ਾਸਕ ਵਲੋਂ ਕਰਫ਼ਿਊ ਪ੍ਰਬੰਧਾਂ ਦੀ ਸਮੀਖਿਆ ਬੈਠਕ

ਚੰਡੀਗੜ੍ਹ, 2 ਅਪੈ੍ਰਲ (ਆਰ.ਐਸ.ਲਿਬਰੇਟ)-ਅੱਜ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਚੰਡੀਗੜ੍ਹ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਵਿਚ ਮੌਜੂਦਾ ਕਰਫ਼ਿਊ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਯੂ.ਟੀ. ਸਕੱਤਰੇਤ ਦੇ ਵਾਰ ਰੂਮ ਵਿਚ ਸਮੀਖਿਆ ਬੈਠਕ ਹੋਈ | ਪ੍ਰਸ਼ਾਸਕ ...

ਪੂਰੀ ਖ਼ਬਰ »

ਤਬਲੀਗੀ ਜਮਾਤ 'ਚ ਸ਼ਾਮਲ ਹੋਦ ਵਾਲੇ 12 ਵਿਅਕਤੀਆਂ ਦੀ ਹੋਈ ਪਛਾਣ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਜਸਬੀਰ ਸਿੰਘ ਜੱਸੀ)-ਨਿਜਾਮੂਦੀਨ ਇਲਾਕੇ 'ਚ ਤਬਲੀਗੀ ਜਮਾਤ ਸਮਾਗਮ 'ਚ ਸ਼ਾਮਿਲ ਹੋਣ ਲਈ ਗਏ ਮੁਸਲਿਮ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਦੀ ਅੱਜ ਜਦੋਂ ਮੁਹਾਲੀ ਪ੍ਰਸਾਸ਼ਨ ਵਲੋਂ ਉਨਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪ੍ਰਸਾਸ਼ਨ ...

ਪੂਰੀ ਖ਼ਬਰ »

ਕਰਫ਼ਿਊ ਦੇ ਬਾਰਾਂ ਦਿਨ ਬੀਤ ਜਾਣ ਉਪਰੰਤ ਵੀ ਨਹੀਂ ਮਿਲੀ ਸਰਕਾਰ ਤੋਂ ਲੋੜਵੰਦਾਂ ਨੂੰ ਸਹਾਇਤਾ

ਮੋਰਿੰਡਾ, 2 ਅਪ੍ਰੈਲ (ਕੰਗ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ, ਬਲਾਕ ਪ੍ਰਧਾਨ ਸਕਿੰਦਰ ਸਿੰਘ, ਐਨ. ਪੀ. ਰਾਣਾ ਅਤੇ ਪ੍ਰਹਿਲਾਦ ਸਿੰਘ ਢੰਗਰਾਲੀ ਨੇ ਦੱਸਿਆ ਕਿ ਅੱਜ ਤੱਕ ਵੀ ਜੋ ਲੋੜਵੰਦਾਂ ਨੂੰ ਰਾਸ਼ਨ ਜਾਂ ਦਵਾਈਆਂ ਦੀ ਮਗਰਲੇ ਬਾਰਾਂ ਦਿਨਾਂ 'ਚ ...

ਪੂਰੀ ਖ਼ਬਰ »

ਸਵਿਫ਼ਟ ਕਾਲਜ ਦੁਆਰਾ ਸ਼ੁਰੂ ਕੀਤੀ ਗਈ 'ਡਿਸਟੈਂਸ ਲਰਨਿੰਗ' ਪ੍ਰਕਿਰਿਆ

ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)-ਦੇਸ਼ ਵਿਚ ਲਾਕਡਾਊਨ ਅਤੇ ਕਰਫ਼ਿਊ ਦੇ ਇਸ ਚਿੰਤਾਜਨਕ ਮਾਹੌਲ ਨੂੰ ਧਿਆਨ ਵਿਚ ਰੱਖਦੇ ਹੋਏ ਸਵਿਫ਼ਟ ਗਰੁੱਪ ਆਫ਼ ਕਾਲਜ ਵਿਚ ਡਾਇਰੈਕਟਰ ਡਾ. ਗੋਪਾਲ ਮੁੰਜਾਲ ਦੀ ਅਗਵਾਈ ਹੇਠ ਡਿਸਟੈਂਨਸ-ਲਰਨਿੰਗ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਸ਼ਹਿਰ 'ਚ 23 ਮਾਰਚ ਤੋਂ ਲੈ ਕੇ 2 ਅਪ੍ਰੈਲ ਤੱਕ ਪ੍ਰਸ਼ਾਸਨ ਵਲੋਂ ਖਾਣ ਪੀਣ ਵਾਲੀਆਂ ਵਸਤਾਂ ਦੀ ਨਿਰਵਿਘਨ ਕੀਤੀ ਸਪਲਾਈ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਲੋਕਾਂ ਨੂੰ ਦੁੱਧ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੇਰਕਾ ਦੇ ਸਹਿਯੋਗ ਨਾਲ ਮੁਹਾਲੀ ਸ਼ਹਿਰ ਦੇ ਵਸਨੀਕਾਂ ਨੂੰ 23 ਮਾਰਚ ਤੋਂ ਲੈ ਕੇ 2 ਅਪ੍ਰੈਲ ਤੱਕ ਕੁੱਲ 8,22,208 ਲੀਟਰ ਦੁੱਧ ਦੀ ਸਪਲਾਈ ...

ਪੂਰੀ ਖ਼ਬਰ »

ਪਿੰਡ ਲਖਨੌਰ ਸਮੇਤ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਨੌਜਵਾਨਾਂ ਨੇ ਖ਼ੁਦ ਹੀ ਆਪਣੇ ਪਿੰਡਾਂ ਦੇ ਰਸਤੇ ਕੀਤੇ ਸੀਲ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਪਿੰਡ ਲਖਨੌਰ, ਮਨੌਲੀ, ਚਿੱਲਾ, ਨਾਨੰੂਮਾਜਰਾ, ਸੰਭਾਲਕੀ, ਸਨੇਟਾ, ਅਬਰਾਵਾਂ ਸਮੇਤ ਹੋਰ ਕਈ ਪਿੰਡਾਂ ਦੇ ਨੌਜਵਾਨਾਂ ਵਲੋਂ ਖ਼ੁਦ ਹੀ ਆਪਣੇ ਪਿੰਡਾਂ ਦੇ ਰਸਤੇ ਸੀਲ ਕਰ ਦਿੱਤੇ ਗਏ ਹਨ | ਪਿੰਡਾਂ ਦੇ ਨੌਜਵਾਨਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਪ੍ਰਾਈਵੇਟ ਵਿੱਦਿਅਕ ਅਦਾਰੇ ਫ਼ੀਸਾਂ ਦੀ ਅਦਾਇਗੀ ਲਈ ਮਾਪਿਆਂ 'ਤੇ ਦਬਾਅ ਨਹੀਂ ਪਾ ਸਕਦੇ : ਡੀ. ਸੀ.

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਵਿੱਦਿਅਕ ਵਰ੍ਹੇ 2020-21 ਲਈ ਵਿਦਿਆਰਥੀਆਂ ਤੋਂ ਫ਼ੀਸਾਂ ਅਤੇ ਫ਼ੰਡ ਇਕੱਤਰ ਕਰਨ ਸਬੰਧੀ ਵਿੱਦਿਅਕ ਅਦਾਰਿਆਂ ਵਲੋਂ ਪਾਏ ਜਾ ਰਹੇ ਦਬਾਅ ਸਬੰਧੀ ਮਾਪਿਆਂ ਦੀਆਂ ਆ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਗ਼ਰੀਬਾਂ ਨਾਲ ਰਾਸ਼ਨ ਵੰਡਣ ਸਮੇਂ ਕੀਤਾ ਜਾ ਰਿਹੈ ਪੱਖਪਾਤ : ਚੰਦੂਮਾਜਰਾ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਸੂਬੇ ਅੰਦਰ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣ ਵਾਲੀ ਸਕੀਮ 'ਤੇ ਪ੍ਰਸ਼ਨ ਚਿੰਨ੍ਹ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਪ੍ਰੇਮ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕੈਂਪਸ ਵਲੋਂ ਰੋਜ਼ਾਨਾ ਲੋੜਵੰਦਾਂ ਨੂੰ ਵੰਡਿਆ ਜਾ ਰਿਹੈ ਖਾਣਾ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਸੀ. ਜੀ. ਸੀ. ਝੰਜੇੜੀ ਕੈਂਪਸ ਵਲੋਂ ਵੀ ਐੱਨ. ਐੱਸ. ਐੱਸ. ਦੇ ਬੈਨਰ ਹੇਠ ਰੋਜ਼ਾਨਾ ਦਿਹਾੜੀ ਮਜ਼ਦੂਰਾਂ ਨੂੰ ਖਾਣਾ ਖੁਆਇਆ ਜਾ ਰਿਹਾ ਹੈ | ਇਸ ਲੜੀ ਤਹਿਤ ਕਾਲਜ ਵਲੋਂ ਜ਼ਰੂਰੀ ਸਾਵਧਾਨੀਆਂ ਵਰਤਦਿਆਂ ਦਿਹਾੜੀਦਾਰ ਮਜ਼ਦੂਰਾਂ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਖਰੜ ਵਲੋਂ ਰੋਜ਼ਾਨਾ 600 ਲੋੜਵੰਦਾਂ ਲਈ ਲੰਗਰ ਤਿਆਰ ਕੀਤਾ ਜਾਵੇਗਾ : ਸ਼ਰਮਾ

ਖਰੜ, 2 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਲੰਗਰ ਮੁਹੱਈਆ ਕਰਵਾਉਣ ਲਈ ਦੁਸਹਿਰਾ ਕਮੇਟੀ ਖਰੜ ਵਲੋਂ ਰਾਮ ਨੌਮੀ ਦੇ ਸ਼ੁਭ ਅਵਸਰ 'ਤੇ ਬੀਬੀ ਜੀ ਦੇ ਮੰਦਰ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਅੱਗੇ ਪ੍ਰਾਥਨਾ ਕਰਨ ਉਪਰੰਤ ਲੰਗਰ ਬਣਾਉਣ ...

ਪੂਰੀ ਖ਼ਬਰ »

ਵੱਡੇ ਵਿਕਰੇਤਾ ਸਫ਼ਲਤਾਪੂਰਵਕ ਕਰਿਆਨੇ ਦੀ ਮੰਗ ਨੂੰ ਕਰ ਰਹੇ ਨੇ ਪੂਰਾ : ਡੀ. ਸੀ.

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਕਰਿਆਨੇ ਦੇ ਸਾਮਾਨ ਨੂੰ ਘਰ-ਘਰ ਪਹੁੰਚਾਉਣ ਲਈ ਵੱਡੇ ਪ੍ਰਚੂਨ ਵਿਕ੍ਰੇਤਾਵਾਂ ਦੀ ਸਹਾਇਤਾ ਮਿਲਣਾ ਇਕ ਵੱਡੀ ਸਫਲਤਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕਿਹਾ ਕਿ ਦੇਸ਼ ਭਰ ...

ਪੂਰੀ ਖ਼ਬਰ »

ਮੁਹਾਲੀ ਵਾਸੀ 'ਕੋਵਾ' ਐਪ ਰਾਹੀਂ ਕਰਿਆਨੇ ਤੇ ਹੋਰ ਜ਼ਰੂਰੀ ਵਸਤਾਂ ਕਰ ਸਕਦੇ ਨੇ ਆਰਡਰ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਲੋਕਾਂ ਲਈ ਜ਼ਰੂਰੀ ਵਸਤਾਂ ਘਰ-ਘਰ ਪਹੁੰਚਾਉਣ ਦੀ ਦਿਸ਼ਾ 'ਚ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਕਰਿਆਨਾ ਸਟੋਰਾਂ ਦਾ ਡਾਟਾ ਸੂਬਾ ਸਰਕਾਰ ਦੀ 'ਕੋਵਾ' ਐਪ 'ਤੇ ਰਜਿਸਟਰ/ਅੱਪਲੋਡ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਮੌਜੂਦਾ ਸੰਕਟ 'ਚ ਵੀ ਰਾਸ਼ਨ ਵੰਡ ਰਹੀਆਂ ਨੇ ਆਂਗਣਵਾੜੀ ਵਰਕਰਾਂ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ 'ਚ ਚੱਲ ਰਹੇ ਕਰਫ਼ਿਊ ਦੌਰਾਨ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੀਆਂ ਹਨ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਵਲੋਂ ਲਾਭਪਾਤਰੀਆਂ ...

ਪੂਰੀ ਖ਼ਬਰ »

ਕਰ ਸਵੈ ਮੁਲਾਂਕਣ ਯੋਜਨਾ ਸਹਿਤ ਕਈ ਹੋਰ ਨਿਰਦੇਸ਼ 15 ਅਪ੍ਰੈਲ ਤੋਂ ਹੋਣਗੇ ਲਾਗੂ

ਚੰਡੀਗੜ੍ਹ, 2 ਅਪੈ੍ਰਲ (ਆਰ.ਐਸ.ਲਿਬਰੇਟ)-ਨਗਰ ਨਿਗਮ ਵਲੋਂ ਕਰ ਸਵੈ ਮੁਲਾਂਕਣ ਯੋਜਨਾ ਸਹਿਤ ਕਈ ਹੋਰ 1 ਅਪੈ੍ਰਲ ਤੋਂ ਲਾਗੂ ਹੋਣ ਵਾਲੇ ਨਿਰਦੇਸ਼ਾਂ ਦੀ ਮਿਆਦ 15 ਅਪ੍ਰੈਲ ਅਤੇ ਆਰ.ਐਲ.ਏ ਨੇ ਇਸ ਮਿਤੀ ਵਿਚ ਖ਼ਤਮ ਹੋਣ ਵਾਲੇ ਪੱਤਰਾਂ ਜਾਂ ਲਾਇਸੈਂਸਾਂ ਦੀ ਮਿਆਦ 30 ਜੂਨ ਤੱਕ ...

ਪੂਰੀ ਖ਼ਬਰ »

ਆਪਣੀ ਫੋਟੋ ਚਮਕਾਉਣ ਦੀ ਲਾਲਸਾ ਦੇ ਮਾਮਲੇ 'ਚ ਬਾਦਲ ਤੇ ਕੈਪਟਨ ਦੋਵੇਂ ਇਕ ਬਰਾਬਰ : ਬੀਰ ਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੈਦਾ ਹੋਏ ਔਖੇ ਹਾਲਾਤ 'ਚ ਵੀ ਸਿਆਸਤਦਾਨ ਫੋਕੀ ਸ਼ੌਹਰਤ ਖੱਟਣ ਤੋਂ ਬਾਜ਼ ਨਹੀਂ ਆ ਰਹੇ | ਮੌਜੂਦਾ ਸਮੇਂ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ : ਡਿਊਟੀਆਂ ਤੋਂ ਬਾਅਦ ਡਾਕਟਰਾਂ ਨੇ ਪਰਿਵਾਰ ਲਈ ਖ਼ੁਦ ਨੂੰ ਕੀਤਾ ਇਕਾਂਤਵਾਸ

ਚੰਡੀਗੜ੍ਹ, 2 ਅਪ੍ਰੈਲ (ਆਰ.ਐਸ.ਲਿਬਰੇਟ)-ਕੋਰੋਨਾ ਵਾਇਰਸ ਵਿਰੁੱਧ ਲੜਾਈ ਦੀ ਅਗਲੀ ਕਤਾਰ ਵਿਚ ਹਸਪਤਾਲਾਂ ਵਿਚ ਲੜ ਰਹੇ ਜਾਂ ਵਾਇਰਸ ਗ੍ਰਸਤ ਹੋਣ ਦੇ ਸ਼ੱਕ ਵਿਚ ਆਏ ਡਾਕਟਰਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵਾਇਰਸ ਦੇ ਜੋਖ਼ਮ ਤੋਂ ਬਚਾਉਣ ਲਈ ਖ਼ੁਦ ਨੂੰ ਡਿਊਟੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਲੋੜਵੰਦਾਂ ਦੀ ਮਦਦ ਲਈ 'ਸੀ. ਯੂ. ਏਡ' ਮੁਹਿੰਮ ਦਾ ਆਗ਼ਾਜ਼

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਦਾ ਪ੍ਰਕੋਪ ਅੱਜ ਸਮੁੱਚੇ ਵਿਸ਼ਵ ਲਈ ਵੱਡੀ ਚੁਣੌਤੀ ਬਣ ਗਿਆ ਹੈ, ਜਿਸ ਦੇ ਚਲਦੇ ਜਿਥੇ ਦੇਸ਼ ਦੀਆਂ ਸਰਕਾਰਾਂ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ, ਉਥੇ ਹੀ ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੀ ...

ਪੂਰੀ ਖ਼ਬਰ »

ਖਰੜ ਦੇ ਐਸ. ਡੀ. ਐਮ. ਵਲੋਂ ਵੱਖ-ਵੱਖ ਖੇਤਰਾਂ ਦਾ ਦੌਰਾ

ਖਰੜ, 2 ਅਪ੍ਰੈਲ (ਜੰਡਪੁਰੀ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਖਰੜ ਦੇ ਐਸ. ਡੀ. ਐਮ. ਹਿਮਾਂਸ਼ੂ ਜੈਨ ਵਲੋਂ ਅੱਜ ਸਬ-ਡਵੀਜ਼ਨ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਖ਼ਾਸ ਤੌਰ 'ਤੇ ਗੁਰਦੁਆਰਿਆਂ ਅਤੇ ਹੋਰਨਾਂ ...

ਪੂਰੀ ਖ਼ਬਰ »

ਕਿੰਨਰ ਜੋਤੀ ਮਹੰਤ ਵਲੋਂ ਪ੍ਰਸ਼ਾਸਨ ਨੂੰ 50 ਹਜ਼ਾਰ ਦਾ ਚੈੱਕ ਭੇਟ

ਖਰੜ, 2 ਅਪ੍ਰੈਲ (ਜੰਡਪੁਰੀ)-ਖਰੜ ਦੇ ਕਿੰਨਰ ਜੋਤੀ ਮਹੰਤ ਵਲੋਂ ਅੱਜ ਲੋੜਵੰਦਾਂ ਦੀ ਮਦਦ ਲਈ ਖਰੜ ਦੇ ਐਸ. ਡੀ. ਐਮ. ਹਿਮਾਂਸ਼ੂ ਜੈਨ ਅਤੇ ਡੀ. ਐੱਸ. ਪੀ. ਪਾਲ ਸਿੰਘ ਨੂੰ 50 ਹਜ਼ਾਰ ਰੁ: ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਐਸ. ਡੀ. ਐਮ. ਨੇ ਜੋਤੀ ਮਹੰਤ ਦੇ ਇਸ ਉਪਰਾਲੇ ਦੀ ਭਰਪੂਰ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ: ਲੋੜਵੰਦਾਂ ਦੀ ਮਦਦ ਲਈ ਚੰਡੀਗੜ੍ਹ ਕਾਂਗਰਸ ਨੇ ਰੋਜ਼ਾਨਾ ਹਜ਼ਾਰ ਲੋੜਵੰਦਾਂ ਦੀ ਮਦਦ ਦਾ ਮਿਥਿਆ ਨਿਸ਼ਾਨਾ

ਚੰਡੀਗੜ੍ਹ, 2 ਅਪੈ੍ਰਲ (ਆਰ.ਐਸ.ਲਿਬਰੇਟ)-ਲਾਕਡਾਊਨ ਤੇ ਕਰਫ਼ਿਊ ਕਾਰਨ ਮਜ਼ਦੂਰ ਤੇ ਪ੍ਰਵਾਸੀਆਂ 'ਤੇ ਆਏ ਆਰਥਿਕ ਸੰਕਟ ਕਾਰਨ ਲੋੜਵੰਦਾਂ ਦੀ ਮਦਦ ਲਈ ਅੱਜ ਚੰਡੀਗੜ੍ਹ ਕਾਂਗਰਸ ਵੀ ਮੈਦਾਨ 'ਚ ਆ ਗਈ ਹੈ, ਰੋਜ਼ਾਨਾ ਹਜ਼ਾਰ ਲੋੜਵੰਦਾਂ ਦੀ ਭੋਜਨ ਨਾਲ ਮਦਦ ਦਾ ਨਿਸ਼ਾਨਾ ...

ਪੂਰੀ ਖ਼ਬਰ »

ਸੁੰਨੇ ਘਰ 'ਚ ਹਜ਼ਾਰਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ

ਬਨੂੜ, 2 ਅਪ੍ਰੈਲ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 'ਚ ਸਥਿਤ ਨੈਸ਼ਨਲ ਕਾਲਜ ਨੇੜੇ ਸੁੰਨੇ ਪਾਏ ਸਾਬਕਾ ਆਈ.ਏ.ਐਸ. ਅਧਿਕਾਰੀ ਦੇ ਘਰ 'ਚੋਂ ਚੋਰ ਹਜ਼ਾਰਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕਰਕੇ ਫਰਾਰ ਹੋ ਗਏ | ਬਨੂੜ ਵਾਸੀ ਸੁਖਪਾਲ ਸਿੰਘ ਸੰਧੂ ਨੇ ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਅਤੇ ਬੁੱਢਾ ਦਲ ਨੇ ਵਰਤਾਇਆ ਗ਼ਰੀਬਾਂ ਨੂੰ ਲੰਗਰ

ਸਮਾਣਾ, 2 ਅਪ੍ਰੈਲ (ਸਾਹਿਬ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਗੁਰਦਿਆਲ ਸਿੰਘ ਰੰਧਾਵਾ ਅਤੇ ਅਮਰਜੀਤ ਸਿੰਘ ਗੁਰਾਇਆ ਨੇ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਲੰਗਰ ਲਿਆ ਕੇ ਗਰੀਬ ਬਸਤੀਆਂ ਵਿਚ ਰਹਿ ਰਹੇ ...

ਪੂਰੀ ਖ਼ਬਰ »

ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਲਿਆ ਬਨੂੜ ਸ਼ਹਿਰ ਦਾ ਜਾਇਜ਼ਾ, ਲੋੜਵੰਦਾਂ ਲਈ 700 ਪੈਕੇਟ ਭੇਟ

ਬਨੂੜ, 2 ਅਪੈ੍ਰਲ (ਭੁਪਿੰਦਰ ਸਿੰਘ) ਰਾਜਪੁਰਾ ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਬਨੂੜ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਪਾਰਟੀ ਦੇ ਵਰਕਰਾਂ ਕੋਲੋਂ ਸ਼ਹਿਰ ਦੀਆਂ ਕਾਲੋਨੀਆਂ ਤੇ ਹੋਰ ਲੋੜਵੰਦਾਂ ਨੂੰ ਕੋਰੋਨਾ ਵਾਇਰਸ ਕਾਰਨ ਆ ਰਹੀਆਂ ...

ਪੂਰੀ ਖ਼ਬਰ »

ਪਿਛਲੇ 10 ਦਿਨਾਂ ਤੋਂ ਲੋੜਵੰਦਾਂ ਨੂੰ ਲੰਗਰ ਦੇ ਨਾਲ-ਨਾਲ ਰਾਸ਼ਨ ਦੀਆਂ ਸੇਵਾਵਾਂ ਨਿਭਾ ਰਹੀ ਹੈ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ

ਨਾਭਾ, 2 ਅਪ੍ਰੈਲ (ਅਮਨਦੀਪ ਸਿੰਘ ਲਵਲੀ) ਸਮੁੱਚੀ ਦੁਨੀਆ ਕੋਰੋਨਾ ਨਾਮੀ ਨਾ-ਮੁਰਾਦ ਬਿਮਾਰੀ ਦਾ ਜਿੱਥੇ ਸਾਹਮਣਾ ਕਰ ਰਹੀ ਹੈ ਉੱਥੇ ਹੀ ਦੇਸ਼ ਦੀ ਸਰਕਾਰ ਵਲੋਂ ਇੱਥੋਂ ਦੇ ਨਾਗਰਿਕਾਂ ਨੂੰ ਮੌਤ ਦੇ ਮੂੰਹ ਵੱਲ ਜਾਣ ਤੋਂ ਬਚਾਉਣ ਲਈ ਲਾਕਡਾਊਨ ਦਾ ਐਲਾਨ ਕੀਤਾ ਹੋਇਆ ਹੈ | ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੁਲਿਸ ਵਲੋਂ ਕਰਫ਼ਿਊ ਦੌਰਾਨ ਕੀਤੀ ਜਾ ਰਹੀ ਹੈ ਸਖ਼ਤੀ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਮਨਪ੍ਰੀਤ ਸਿੰਘ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਸੂਬੇ 'ਚ ਲਗਾਏ ਕਰਫ਼ਿਊ ਨੂੰ ਕਾਮਯਾਬ ਬਣਾਈ ਰੱਖਣ ਲਈ ਪੁਲਿਸ ਵਲੋਂ ਪੂਰੀ ਸਖ਼ਤੀ ਕੀਤੀ ਹੋਈ ਤੇ ਪੁਲਿਸ ਵਲੋਂ ਬਿਨਾਂ ਕੰਮ ਤੋਂ ਗੇੜੀਆਂ ਮਾਰਨ ਵਾਲੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ 'ਚ 2 ਮੁਕੱਦਮੇ ਦਰਜ

ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਬਲਜਿੰਦਰ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ. ਇੰਸਪੈਕਟਰ ਜੀ.ਐਸ. ਸਿਕੰਦ ਨੇ ਅੱਜ ਚੁੰਗੀ ਨੰਬਰ 4 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕਰਫ਼ਿਊ ਦੀ ਪਾਲਣਾ ਕਰਵਾਉਣ ਸਬੰਧੀ ਹਦਾਇਤਾਂ ਦੇਣ ਸਮੇਂ ਦੱਸਿਆ ਕਿ ਕਰਫ਼ਿਊ ਦੀ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਨੇ ਕੋਰੋਨਾ ਕਾਰਨ ਖੋਲ੍ਹੇ ਗੋਲਕਾਂ ਦੇ ਮੂੰਹ

ਰਾਜਪੁਰਾ, 2 ਅਪ੍ਰੈਲ (ਰਣਜੀਤ ਸਿੰਘ)-ਬੀਤੇ ਕਈ ਦਿਨਾਂ ਤੋਂ ਦੇਸ਼ ਕੋਰੋਨਾ ਦੀ ਮਾਰ ਝੱਲ ਰਿਹਾ ਹੈ | ਇਸ ਲਈ ਦੇਸ਼ ਪੂਰੀ ਤਰ੍ਹਾਂ ਨਾਲ ਲਾਕ ਡਾਊਨ ਕੀਤਾ ਹੋਇਆ ਹੈ | ਇਸ ਕੰਮ ਦੇ ਮੱਦੇਨਜ਼ਰ ਜ਼ਰੂਰਤਮੰਦਾਂ ਦੇ ਖਾਣ ਪੀਣ ਦੇ ਸਮਾਨ ਅਤੇ ਹੋਰ ਜ਼ਰੂਰਤਾਂ ਲਈ ਜਿੱਥੇ ਸਮਾਜ ...

ਪੂਰੀ ਖ਼ਬਰ »

ਹੁਣ ਪਿੰਡਾਂ 'ਚ ਬਿਨਾਂ ਸ਼ਨਾਖਤ ਤੋਂ ਦਾਖਿਲ ਨਹੀਂ ਹੋ ਸਕੇਗਾ ਕੋਈ ਵੀ ਬਾਹਰਲਾ ਬੰਦਾ

ਪਟਿਆਲਾ, 2 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਖ਼ਤਰੇ ਤੋਂ ਬਚਾਉਣ ਲਈ ਜ਼ਿਲੇ੍ਹ ਦੀਆਂ ਕੁਝ ਜਾਗਰੂਕ ਪੰਚਾਇਤਾਂ ਵਲੋਂ ਆਪਣੇ ਪੱਧਰ 'ਤੇ ਹੀ ਸਖ਼ਤ ਕਦਮ ਪੁੱਟਣੇ ਸ਼ੁਰੂ ਕਰ ਦਿੱਤੇ ਹਨ | ਹੁਣ ਕੋਈ ਵੀ ਅਣਜਾਣ ਬੰਦਾ ਬਿਨਾਂ ...

ਪੂਰੀ ਖ਼ਬਰ »

ਕੈਨੇਡਾ ਤੋਂ ਪਰਤੇ ਵਿਅਕਤੀ ਦੇ ਪੋਸਟਮਾਰਟਮ ਦੀ ਕੋਰੋਨਾ ਰਿਪੋਰਟ ਨਿਕਲੀ ਨੈਗੇਟਿਵ

ਮੋਰਿੰਡਾ, 2 ਅਪ੍ਰੈਲ (ਕੰਗ)-ਮੋਰਿੰਡਾ-ਕੁਰਾਲੀ ਨੇੜਲੇ ਪਿੰਡ ਪਪਰਾਲੀ ਦੇ ਵਸਨੀਕ ਲਖਵੀਰ ਸਿੰਘ ਪੁੱਤਰ ਸਰਵਣ ਸਿੰਘ, ਜੋ ਕਿ ਫਰਵਰੀ ਦੇ ਮਹੀਨੇ ਵਿਚ ਕੈਨੇਡਾ ਤੋਂ ਭਾਰਤ ਆਇਆ ਸੀ | ਜਿਸ ਦੀ ਕਿਸੇ ਬਿਮਾਰੀ ਕਾਰਨ 30 ਮਾਰਚ 2020 ਮੌਤ ਹੋ ਗਈ ਸੀ | ਲਖਵੀਰ ਸਿੰਘ ਦੇ ਕੈਨੇਡਾ ਤੋਂ ...

ਪੂਰੀ ਖ਼ਬਰ »

ਤਹਿਸੀਲ ਮੋਰਿੰਡਾ ਵਿਚ ਚੌਕੀਦਾਰਾਂ ਨੂੰ ਨਹੀਂ ਮਿਲ ਰਹੀ ਇੱਕ ਸਾਲ ਤੋਂ ਤਨਖ਼ਾਹ

ਮੋਰਿੰਡਾ, 2 ਅਪ੍ਰੈਲ (ਕੰਗ)-ਤਹਿਸੀਲ ਮੋਰਿੰਡਾ ਦੀ ਪੇਂਡੂ ਚੌਕੀਦਾਰਾ ਯੂਨੀਅਨ ਦੇ ਪ੍ਰਧਾਨ ਰਤਨਪਾਲ ਸਿੰਘ ਕਜੌਲੀ, ਮੋਹਣ ਸਿੰਘ ਢੰਗਰਾਲੀ, ਸੁਦਾਗਰ ਸਿੰਘ, ਅਮਰਜੀਤ ਸਿੰਘ ਸਹੇੜੀ, ਭਾਗ ਸਿੰਘ ਬੱਲਾਂ ਕਲਾਂ ਅਤੇ ਰਾਮ ਆਸਰਾ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਹਾਈਵੇਅ 'ਤੇ 17 ਅਤੇ ਹਾਈਵੇਅ ਤੋਂ ਦੂਰੀ 'ਤੇ 8 ਪੈਟਰੋਲ/ਡੀਜ਼ਲ ਪੰਪਾਂ ਨੂੰ ਦਿੱਤੀ ਛੋਟ

ਰੂਪਨਗਰ, 2 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੋਨਾਲੀ ਗਿਰਿ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਮੂਹ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਜ਼ਿਲ੍ਹੇ ਵਿਚ ਜਾਰੀ ਕੀਤੇ ਗਏ ਕਰਫ਼ਿਊ ਦੇ ਹੁਕਮਾਂ ...

ਪੂਰੀ ਖ਼ਬਰ »

ਭਾਖੜਾ ਬਿਆਸ ਪ੍ਰਬੰਧ ਬੋਰਡ ਨੇ 250 ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ

ਨੰਗਲ, 2 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ਨੇ ਦੱਸਿਆ ਕਿ ਟਾਊਨਸ਼ਿਪ ਦੇ ਸਰਵੈਂਟ ਕੁਆਟਰਾਂ ਅਤੇ ਹੋਰ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਦਿੱਤਾ ਗਿਆ ਹੈ | ਜਿਸ ਨਾਲ 20 ਦਿਨ ਨਿਕਲ ਜਾਣਗੇ | ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸੇਵਾਵਾਂ ਦੇ ਰਹੇ ਕਰਮਚਾਰੀਆਂ ਨੂੰ ਵਿਸ਼ੇਸ਼ ਪੈਕੇਜ ਦੀ ਮੰਗ

ਰੂਪਨਗਰ, 2 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕੋਰੋਨਾ ਵਾਇਰਸ ਦੀ ਮਹਾਂਮਾਰੀ 'ਚ ਮੂਹਰੇ ਹੋ ਕੇ ਸੇਵਾਵਾਂ 'ਚ ਕੁੱਦੇ ਹੋਏ ਕਰਮਚਾਰੀਆਂ ਨੂੰ ਕਰਮਚਾਰੀ ਦਲ (ਭਗੜਾਨਾ) ਨੇ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੇਲੀ ਨੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਸਕੂਲਾਂ ਵਿਚ 2 ਮਹੀਨੇ ਦੀ ਫ਼ੀਸ ਨਾ ਲੈਣ ਦਾ ਫ਼ੈਸਲਾ

ਸ੍ਰੀ ਅਨੰਦਪੁਰ ਸਾਹਿਬ, 2 ਅਪ੍ਰੈਲ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀ: ਸੈਕੰ: ਸਕੂਲ, ਸ੍ਰੀ ਗੁਰੂ ਹਰਿ ਕਿ੍ਸ਼ਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵੀ ਮਾਸਕ ਬਣਾ ਕੇ ਤੇ ਰਾਸ਼ਨ ਪੈਕ ਕਰਕੇ ਦੇਣ ਦੀ ਸੇਵਾ 'ਚ ਰੁੱਝੇ

ਰੂਪਨਗਰ, 2 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲੀਸ ਦੇ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਲੋੜਵੰਦਾਂ ਲਈ ਮਾਸਕ ਅਤੇ ਵੰਡਣ ਵਾਲੇ ਰਾਸ਼ਨ ਦੀ ਪੈਕਿੰਗ ਦੀ ਸੇਵਾ 'ਚ ਰੁੱਝੇ ਹੋਏ ਹਨ ਅਤੇ ਮੁਲਾਜ਼ਮਾਂ ਦੀ ਸਹਾਇਤਾ ਕਰ ਰਹੇ ਹਨ | ਕਰਫ਼ਿਊ ਤੋਂ ਬਾਅਦ ਦਿਨ ਵਿਚ 14 ਤੋਂ 16 ...

ਪੂਰੀ ਖ਼ਬਰ »

ਸੰਤੋਖਗੜ੍ਹ (ਊਨਾ) ਸ਼ਹਿਰ ਦੀ ਬੇਟੀ ਰਜਿੰਦਰ ਕੌਰ ਨੇ ਸੀ. ਆਈ. ਐਸ. ਐਫ. ਨੰਗਲ ਯੂਨਿਟ ਦੇ ਜਵਾਨਾਂ ਨੂੰ ਮਾਸਕ ਵੰਡੇ

ਸੰਤੋਖਗੜ੍ਹ, 2 ਅਪ੍ਰੈਲ (ਮਲਕੀਅਤ ਸਿੰਘ)-ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਤੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦੇਸ਼ ਵਾਸੀਆਂ ਦੀ ਸੁਰੱਖਿਆ ਕਰਨ ਵਿਚ ਦਿਨ-ਰਾਤ ਇਕ ਕਰ ਰਹੇ, ਦੂਰੋਂ-ਦੂਰੋਂ ਆਏ ਸੀ. ਆਈ. ਐਸ. ਐਫ. ਦੇ ਨੰਗਲ ਯੂਨਿਟ ਦੇ ਜਵਾਨਾਂ ਦੀ ਹਿਫ਼ਾਜ਼ਤ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਪਿੰਡ ਵਿਚ ਸਾਢੇ ਤਿੰਨ ਮਹੀਨਿਆਂ ਦੀ ਬਾਲੜੀ ਹੋਈ ਸਵਾਈਨ ਫਲੂ ਦੀ ਪੀੜਤ

ਸ੍ਰੀ ਚਮਕੌਰ ਸਾਹਿਬ, 2 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡ ਵਿਚ ਇਕ ਸਾਢੇ ਤਿੰਨ ਮਹੀਨਿਆਂ ਦੀ ਬੱਚੀ ਨੂੰ ਸਵਾਈਨ ਫਲੂ ਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਸਥਾਨਕ ਐਸ. ਐਮ. ਓ. ਡਾ: ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਕੈਨੇਡਾ ਨਿਵਾਸੀ ਰੂਪਨਗਰ ਦੇ ਬੱਬਲੂ ਸਤਿਆਲ ਵਲੋਂ ਪੰਜਾਬੀਆਂ ਨੂੰ ਅਪੀਲ

ਰੂਪਨਗਰ, 2 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕੈਨੇਡਾ ਨਿਵਾਸੀ ਰੂਪਨਗਰ ਸ਼ਹਿਰ ਦੇ ਜੰਮਪਲ ਸਤਿੰਦਰਪਾਲ ਸਿੰਘ ਬੱਬਲੂ ਸਤਿਆਲ ਨੇ ਇੰਗਲੈਂਡ ਤੋਂ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬੀ ਭਾਈਚਾਰਾ ਪਰਵਾਸੀਆਂ ਨੂੰ ਮੰਦਾ ਨਾ ਬੋਲੇ, ਇਹ ਸਾਰੇ ਤੁਹਾਡੇ ਭੈਣ ਭਰਾ ਹਨ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਤਹਿਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ, 10 ਵਹੀਕਲ ਵੀ ਕੀਤੇ ਥਾਣੇ ਬੰਦ

ਨੂਰਪੁਰ ਬੇਦੀ, 2 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਥਾਨਕ ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਕਰਫ਼ਿਊ ਦੀ ਉਲੰਘਣਾ ਤੇ ਧਾਰਾ 144 ਤੋੜਨ ਦੇ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਜਮਾਤ ਤੋਂ ਆਏ ਲੋਕਾਂ ਨਾਲ ਪ੍ਰਸ਼ਾਸਨ ਨੇ ਬਣਾਇਆ ਰਾਬਤਾ

ਪੁਰਖਾਲੀ, 2 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਪਿੰਡਾਂ ਤੋਂ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਲੋਕ 24 ਫਰਵਰੀ ਤੋਂ ਲੈ ਕੇ 24 ਮਾਰਚ ਤੱਕ ਲੁਧਿਆਣਾ 'ਚ ਇਸਲਾਮ ਦੀ ਜਮਾਤ ਲਗਾਉਣ ਲਈ ਗਏ ਸਨ | ਦਿੱਲੀ ਵਾਲਾ ਮਾਮਲਾ ਸੁਰਖ਼ੀਆਂ 'ਚ ਆਉਣ ...

ਪੂਰੀ ਖ਼ਬਰ »

ਰਾਸ਼ਨ ਨਾ ਹੋਣ ਅਤੇ ਭੁੱਖੇ ਹੋਣ ਦੀਆਂ ਪੁਲਿਸ ਨੂੰ ਆ ਰਹੀਆਂ ਨੇ ਫੇਕ ਕਾਲਾਂ

ਐੱਸ. ਏ. ਐੱਸ. ਨਗਰ, 2 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਰੋਨਾ ਵਾਇਰਸ ਦੇ ਚਲਦਿਆਂ ਜਿਥੇ ਪੁਲਿਸ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਲਗਾਤਾਰ ਸੁੱਕਾ ਰਾਸ਼ਨ ਅਤੇ ਬਣਿਆ ਹੋਇਆ ਖਾਣਾ ਪਹੁੰਚਾ ਰਹੀ ਹੈ, ਉਥੇ ਹੀ ਕੁਝ ਲੋਕਾਂ ਵਲੋਂ ਪੁਲਿਸ ਕੰਟਰੋਲ ਰੂਮ 'ਤੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ 10 ਲੱਖ ਦੀ ਧੋਖਾਧੜੀ

ਸਮਾਣਾ, 2 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਔਰਤ ਨਵਨੀਤ ਕੌਰ ਪਤਨੀ ਰੁਪਿੰਦਰ ਸਿੰਘ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਸੁਖਵਿੰਦਰ ਸਿੰਘ ਪੱੁਤਰ ਤਰਲੋਕ ਸਿੰਘ ਵਾਸੀ ਪਿੰਡ ਬੰਮਣਾ ਨੇ ਦੋਸ਼ ਲਗਾਇਆ ਹੈ ਕਿ ਉਕਤ ਔਰਤ ਨੇ ਉਸ ਦੀ ...

ਪੂਰੀ ਖ਼ਬਰ »

ਸ਼ਾਮ ਹੁੰਦੇ ਹੀ ਡੇਰਾਬੱਸੀ ਨੂੰ ਕੀਤਾ ਸੀਲ, ਘਰਾਂ ਤੋਂ ਬਾਹਰ ਘੁੰਮ ਰਹੇ ਲੋਕਾਂ ਨੂੰ ਪਈਆਂ ਭਾਜੜਾਂ

ਡੇਰਾਬੱਸੀ, 2 ਅਪ੍ਰੈਲ (ਗੁਰਮੀਤ ਸਿੰਘ)-ਕੋਰੋਨਾ ਵਾਇਰਸ ਨੂੰ ਰੋਕਣ ਲਈ ਲਾਏ ਕਰਫ਼ਿਊ ਦੌਰਾਨ ਪੁਲਿਸ ਵੱੋਂ ਵਰਤੀ ਜਾ ਰਹੀ ਨਰਮੀ ਦਾ ਕੁਝ ਲੋਕਾਂ ਨੇ ਨਾਜਾਇਜ਼ ਫਾਇਦਾ ਚੁੱਕਣਾ ਸ਼ੁਰੂ ਕਰ ਦਿੱਤਾ ਸੀ ਅਤੇ ਉਹ ਬਿਨਾਂ ਕੰਮ ਤੋਂ ਸੜਕਾਂ, ਗਲੀਆਂ ਅਤੇ ਬਾਜ਼ਾਰਾਂ 'ਚ ਆਮ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਰੋਨਾ ਵਾਇਰਸ ਦੇ ਿਖ਼ਲਾਫ਼ ਲੜ ਰਹੇ ਫ਼ਰੰਟ-ਲਾਈਨ ਦੇ ਯੋਧਿਆਂ ਨੂੰ ਬਿਨਾਂ ਦੇਰੀ ਕੀਤੇ ਤੁਰੰਤ ਵਿੱਤੀ ਪੈਕੇਜ ਐਲਾਨ ਕਰੇ - ਹਰਪਾਲ ਚੀਮਾ

ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਰੋਨਾ ਵਾਇਰਸ ਦੇ ਿਖ਼ਲਾਫ਼ ਲੜ ਰਹੇ ਫ਼ਰੰਟ-ਲਾਈਨ ਦੇ ਯੋਧਿਆਂ ਨੂੰ ਬਿਨਾਂ ਦੇਰੀ ਕੀਤੇ ਤੁਰੰਤ ਵਿੱਤੀ ਪੈਕੇਜ ਦਾ ਐਲਾਨ ਕਰੇ, ਕਿਉਂਕਿ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਰਾਸ਼ਨ ਨਾ ਦੇਣ ਕਾਰਨ ਪਿੰਡ ਕਲਿਆਣਪੁਰ ਦੇ ਗ਼ਰੀਬ ਲੋਕਾਂ ਵਿਚ ਰੋਸ

ਕੀਰਤਪੁਰ ਸਾਹਿਬ, 2 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨੀ)-ਅੱਜ ਨਗਰ ਪੰਚਾਇਤ ਕੀਰਤਪੁਰ ਸਾਹਿਬ ਦਫ਼ਤਰ ਦੇ ਬਾਹਰ ਪਿੰਡ ਕਲਿਆਣਪੁਰ ਦੇ ਗ਼ਰੀਬ ਲੋਕ ਇਕੱਠੇ ਹੋ ਗਏ ਅਤੇ ਰਾਸ਼ਨ ਦੀ ਮੰਗ ਕਰਨ ਲੱਗੇ | ਇਸ ਮੌਕੇ ਲੋਕਾਂ ਦੇ ਨਾਲ ਪਿੰਡ ਕਲਿਆਣਪੁਰ ਦੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ ਨਾ ਕਰਨ ਦਾ ਦੋਸ਼

ਭੜੀ, 2 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਥਾਣਾ ਅਧੀਨ ਆਉਂਦੇ ਪਿੰਡ ਫ਼ਤਹਿਗੜ੍ਹ ਨਿਊਆਂ ਨਿਵਾਸੀ ਜਸਪਾਲ ਸਿੰਘ ਸ਼ੇਰੀ ਨੇ ਦੋਸ਼ ਲਗਾਇਆ ਹੈ ਕਿ ਉਹ ਬਲਾਕ ਸੰਮਤੀ ਮੈਂਬਰ ਅਮਲੋਹ ਤੋਂ ਹਨ ਤੇ ਉਨ੍ਹਾਂ ਦੇ ਘਰ ਦੇ ਸਾਹਮਣੇ ਇਕ ਮੋਟਰ ਤੇ ਲਾਕਡਾਊਨ ਦੌਰਾਨ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸਮਾਣਾ, 2 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੇ ਮੁਖੀ ਇੰਸਪੈਕਟਰ ਰਣਬੀਰ ਸਿੰਘ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਹੌਲਦਾਰ ਹਰਭਜਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਜਰਨੈਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਸ਼ਾਹਪੁਰ ਨੂੰ 12 ਬੋਤਲਾਂ ਨਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਜ਼ਿਲੇ੍ਹ ਦੇ ਕੋਰੋਨਾ ਜਾਂਚ ਲਈ ਦਾਖਲ ਹੋਏ 8 ਮਰੀਜ਼

ਪਟਿਆਲਾ, 2 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਜ਼ਿਲੇ੍ਹ ਦੇ ਕੋਰੋਨਾ ਜਾਂਚ ਲਈ 8 ਮਰੀਜ਼ ਦਾਖਲ ਹੋਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਜਮਾਤ ਲਾਉਣ ਵਾਲੇ ਵਿਅਕਤੀਆਂ ਦੇ ਸੰਪਰਕ ਵਿਚ ਰਹੇ ਪਰਿਵਾਰਾਂ ਨੂੰ ਇਤਿਆਹਤ ਦੇ ਅਧਾਰ 'ਤੇ ਕੀਤਾ ਆਈਸੋਲੇਟ

ਬਨੂੜ, 2 ਅਪ੍ਰੈਲ (ਭੁਪਿੰਦਰ ਸਿੰਘ)-ਤਬਲੀਗ਼ੀ ਜਮਾਤ ਦੇ ਧਾਰਮਿਕ ਸਮਾਗਮ 'ਚ ਸ਼ਾਮਲ ਲੋਕਾਂ ਦੇ ਸੈਂਪਲ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਹਰਕਤ 'ਚ ਆ ਗਿਆ ਹੈ | ਪਿੰਡ ਕਰਾਲੀ ਦੀ ਮਸਜਿਦਾਂ ਤੋਂ ਇਲਾਵਾ ਪਿੰਡ ਰਾਜੋਮਾਜਰਾ ਦੇ ਦੋ ਪਰਿਵਾਰਾਂ ਨੂੰ ਆਈਸੋਲੇਟ ...

ਪੂਰੀ ਖ਼ਬਰ »

ਖਮਾਣੋਂ ਪੁਲਿਸ ਨੇ ਕਰਫ਼ਿਊ ਦੌਰਾਨ ਬਾਜ਼ਾਰ 'ਚ ਘੁੰਮਦੇ ਦੋ ਮੋਟਰਸਾਈਕਲ ਕੀਤੇ ਜ਼ਬਤ

ਖਮਾਣੋਂ, 2 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਦੋ ਮੋਟਰ ਸਾਈਕਲਾਂ ਨੂੰ ਕਰਫ਼ਿਊ ਦੌਰਾਨ ਮੁੱਖ ਬਾਜ਼ਾਰ 'ਚ ਘੁੰਮਦੇ ਹੋਏ ਜ਼ਬਤ ਕੀਤਾ ਹੈ | ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਮੋਟਰ ਸਾਈਕਲ ਚਾਲਕਾਂ ਨੂੰ ਜਦੋਂ ਰੋਕ ...

ਪੂਰੀ ਖ਼ਬਰ »

ਮਨੁੱਖਤਾ ਦੀ ਭਲਾਈ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦਾ ਯੋਗਦਾਨ ਅਹਿਮ-ਡਿਪਟੀ ਕਮਿਸ਼ਨਰ

ਪਟਿਆਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹੇ ਅੰਦਰ ਲੋੜਵੰਦਾਂ ਦੀ ਮਦਦ ਕਰਨ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸ਼ਿੱਦਤ ਨਾਲ ਯਤਨ ਕਰ ...

ਪੂਰੀ ਖ਼ਬਰ »

ਗਿਆਨ ਸਾਗਰ ਵਿਖੇ ਇਲਾਜ ਅਧੀਨ ਚਾਰੇ ਕੋਰੋਨਾ ਪੀੜਤ ਮਰੀਜ਼ਾਂ ਦੀ ਹਾਲਤ ਸਥਿਰ

ਬਨੂੜ, 2 ਅਪ੍ਰੈਲ (ਭੁਪਿੰਦਰ ਸਿੰਘ)-ਗਿਆਨ ਸਾਗਰ ਹਸਪਤਾਲ ਵਿਖੇ ਦਾਖਲ ਕੋਰੋਨਾ ਵਾਇਰਸ ਤੋਂ ਪੀੜਤ ਚਾਰੋਂ ਮਰੀਜ਼ਾਂ ਦੀ ਹਾਲਤ ਸਥਿਰ ਹੈ | ਹਸਪਤਾਲ ਵਿਚ ਮੁਹਾਲੀ ਦੇ ਸੈਕਟਰ 69 ਦੀ 36 ਵਰਿ੍ਹਆਂ ਦੀ ਆਰਤੀ ਸ਼ਰਮਾ ਪਿਛਲੇ ਇੱਕ ਹਫ਼ਤੇ ਤੋਂ ਦਾਖ਼ਲ ਹੈ | ਮੁਹਾਲੀ ਨੇੜਲੇ ਪਿੰਡ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX