ਤਾਜਾ ਖ਼ਬਰਾਂ


ਬਾਹਰਲੇ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਸਕਰੀਨਿੰਗ
. . .  9 minutes ago
ਗੁਰੂ ਹਰਸਹਾਏ, 28 ਮਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ....
ਗੜ੍ਹਸ਼ੰਕਰ ਨੇੜੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  17 minutes ago
ਗੜ੍ਹਸ਼ੰਕਰ , 28 ਮਈ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਆਦਮਪੁਰ ਨੂੰ ਜਾਣ ਵਾਲੀ ਬਿਸਤ ਦੁਆਬ ਨਹਿਰ ਸੜਕ...
ਟਿੱਡੀ ਦਲ ਦੀ ਸੰਭਾਵੀ ਆਮਦ 'ਤੇ ਪੰਜਾਬ-ਹਰਿਆਣਾ ਹਾਈ ਅਲਰਟ 'ਤੇ
. . .  24 minutes ago
ਮੰਡੀ ਕਿੱਲਿਆਂਵਾਲੀ/ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)- ਚੀਨੀ ਬਿਮਾਰੀ ਕੋਰੋਨਾ ਦੇ ਬਾਅਦ ਪਾਕਿਸਤਾਨੀ ਟਿੱਡੀ ਦਲ...
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਅਪੀਲ
. . .  27 minutes ago
ਚੰਡੀਗੜ੍ਹ, 28 ਮਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਾਸੀਆਂ...
ਮਜੀਠੀਆ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  42 minutes ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਦਾਰ ਬਿਕਰਮ ਸਿੰਘ ...
ਅਕਾਲੀ ਦਲ ਵੱਲੋਂ ਬੀਜ ਘੋਟਾਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ
. . .  45 minutes ago
ਜਲੰਧਰ, 28 ਮਈ (ਜੀ.ਪੀ ਸਿੰਘ)- ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮਾਨਯੋਗ ਰਾਜਪਾਲ ਜੀ ਪੰਜਾਬ, ਚੰਡੀਗੜ੍ਹ ਤੋਂ ਇਹ...
ਤਰਨਤਾਰਨ ਦੇ ਦੋ ਹੋਰ ਵਿਅਕਤੀਆਂ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  53 minutes ago
ਤਰਨਤਾਰਨ, 28 ਮਈ (ਹਰਿੰਦਰ ਸਿੰਘ)- ਤਰਨਤਾਰਨ 'ਚ ਦੋ ਹੋਰ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ...
ਲਘੂ ਉਦਯੋਗਾਂ ਨੂੰ ਕੀਤਾ ਜਾਵੇ ਪ੍ਰਫੁੱਲਿਤ : ਕੈਪਟਨ
. . .  57 minutes ago
ਲੋੜਵੰਦਾਂ ਦੀ ਮਦਦ ਕਰਨ ਦੀ ਲੋੜ : ਕੈਪਟਨ
. . .  57 minutes ago
ਮਨਰੇਗਾ ਤਹਿਤ ਲੋੜਵੰਦਾਂ ਨੂੰ ਮਿਲੇ ਰੁਜ਼ਗਾਰ : ਕੈਪਟਨ
. . .  57 minutes ago
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਸੰਬੋਧਨ
. . .  about 1 hour ago
ਇਕ ਹਫ਼ਤੇ ਤੋਂ ਪੁਲਵਾਮਾ ਹਮਲੇ ਦੀ ਸਾਜ਼ਿਸ਼ ਦੀ ਮਿਲ ਰਹੀ ਸੀ ਖ਼ਬਰ : ਕਸ਼ਮੀਰ ਪੁਲਿਸ ਦੇ ਆਈ.ਜੀ
. . .  about 1 hour ago
ਸ੍ਰੀਨਗਰ, 28 ਮਈ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਵੱਲੋਂ ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ...
ਰਾਜਸਥਾਨ 'ਚ ਕੋਰੋਨਾ ਦੇ 131 ਨਵੇਂ ਕੇਸ ਆਏ ਸਾਹਮਣੇ
. . .  about 1 hour ago
ਜੈਪੁਰ, 28 ਮਈ- ਰਾਜਸਥਾਨ 'ਚ ਅੱਜ ਕੋਰੋਨਾ ਦੇ 131 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 6 ਲੋਕਾਂ ...
ਕੈਬਨਿਟ ਮੰਤਰੀ ਦੇ ਬੇਟੇ ਹੀਰਾ ਸੋਢੀ ਨੇ ਵੰਡੇ ਵਿਕਾਸ ਕਾਰਜਾਂ ਦੇ ਲਈ 24 ਲੱਖ ਦੀ ਰਾਸ਼ੀ ਦੇ ਚੈੱਕ
. . .  about 1 hour ago
ਗੁਰੂ ਹਰਸਹਾਏ, 28 ਮਈ (ਕਪਿਲ ਕੰਧਾਰੀ)- ਕਾਂਗਰਸ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਨੂੰ ਬਦਲਣ ਦੇ ਲਈ...
ਟਿੱਡੀ ਦਲ ਤੋਂ ਬਚਾਅ ਲਈ ਪੰਚਾਇਤਾਂ ਨੂੰ ਅਗੇਤਾ ਪ੍ਰਬੰਧ ਕਰਨ ਦੀ ਹਦਾਇਤ
. . .  about 1 hour ago
ਮੰਡੀ ਅਰਨੀਵਾਲਾ, 28 ਮਈ (ਨਿਸ਼ਾਨ ਸਿੰਘ ਸੰਧੂ)- ਰਾਜਸਥਾਨ ਅਤੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ 'ਚ ਟਿੱਡੀ ਦਲ ਦੀ...
ਬੋਰਵੈਲ 'ਚ ਡਿੱਗੇ ਤਿੰਨ ਸਾਲਾ ਬੱਚੇ ਦੀ ਮ੍ਰਿਤਕ ਦੇਹ ਨੂੰ ਕੱਢਿਆ ਗਿਆ ਬਾਹਰ
. . .  about 2 hours ago
ਹੈਦਰਾਬਾਦ, 28 ਮਈ- ਤੇਲੰਗਾਨਾ ਦੇ ਮੇਦਕ 'ਚ ਬੁੱਧਵਾਰ ਨੂੰ ਬੋਰਵੈਲ 'ਚ ਡਿੱਗੇ ਤਿੰਨ ਸਾਲਾ ਬੱਚੇ ਨੂੰ ਨਹੀਂ ਬਚਾਇਆ...
ਟਿਪੱਰ ਚਾਲਕ ਨੇ ਬੰਦ ਪਏ ਫਾਟਕ ਨੂੰ ਮਾਰੀ ਟੱਕਰ
. . .  about 2 hours ago
ਜਲੰਧਰ, 28 ਮਈ- ਨਗਰ ਨਿਗਮ ਦੇ ਟਿਪਰ ਨੇ ਅੱਜ ਸਵੇਰੇ ਬੰਦ ਪਏ ਟਾਂਡਾ ਫਾਟਕ ਨੂੰ ਟੱਕਰ ਮਾਰ ਦਿੱਤੀ ...
ਕੰਡਿਆਲੀ ਤਾਰ ਦੇ ਪਾਰ ਸਰਚ ਅਪ੍ਰੇਸ਼ਨ ਦੌਰਾਨ 8 ਕਿੱਲੋ 60 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਖੇਮਕਰਨ, 28 ਮਈ(ਰਾਕੇਸ਼ ਬਿੱਲਾ) - ਸਟੇਟ ਨਾਰਕੋਟਿਕ ਸੈੱਲ ਤਰਨਤਾਰਨ ਨੇ ਬੀ.ਐੱਸ.ਐਫ ਦੀ 116 ਬਟਾਲੀਅਨ ਦੇ ਸਹਿਯੋਗ ਨਾਲ ਕੰਡਿਆਲੀ ...
ਭਾਜਪਾ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਨਵੇਂ ਪ੍ਰਧਾਨ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸ਼ਾਨਦਾਰ ਸਵਾਗਤ
. . .  about 2 hours ago
ਜੰਡਿਆਲਾ ਗੁਰੂ, 28 ਮਈ(ਰਣਜੀਤ ਸਿੰਘ ਜੋਸਨ)- ਭਾਜਪਾ ਜ਼ਿਲ੍ਹਾ ਅੰਮ੍ਰਿਤਸਰ(ਦਿਹਾਤੀ) ਦੇ ਨਵਨਿਯੁਕਤ ਪ੍ਰਧਾਨ ਹਰਦਿਆਲ ਸਿੰਘ ਦਾ ਅੱਜ ...
ਦਿੱਲੀ ਪੁਲਿਸ ਦੇ ਦੋ ਮੁਲਾਜ਼ਮਾਂ 'ਚ ਹੋਈ ਕੋਰੋਨਾ ਦੀ ਪੁਸ਼ਟੀ
. . .  about 2 hours ago
ਨਵੀਂ ਦਿੱਲੀ, 28 ਮਈ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਦਾ ਕਹਿਰ ਲਗਾਤਾਰ...
ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਵਾ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਸਾਰੇ ਸੂਬਿਆਂ ਨਾਲ ਕਰਨਗੇ ਬੈਠਕ
. . .  1 minute ago
ਨਵੀਂ ਦਿੱਲੀ, 28 ਮਈ- ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਵਾ ਅੱਜ ਸਵੇਰੇ 11:30 ਵਜੇ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6566 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 28 ਮਈ- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 6,566 ਨਵੇਂ ...
ਸ਼ਰਾਬ ਦੇ ਅਹਾਤੇ 'ਤੇ ਕੰਮ ਕਰਨ ਵਾਲੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਖੰਨਾ, 28 ਮਈ (ਹਰਜਿੰਦਰ ਸਿੰਘ ਲਾਲਾ)- ਦੋਰਾਹਾ ਨੇੜਲੇ ਪਿੰਡ ਕੱਦੋਂ ਵਿਖੇ ਸ਼ਰਾਬ ਦੇ ਠੇਕੇ ਦੇ ਅਹਾਤਾ 'ਚ ਕੰਮ ਕਰਨ ਵਾਲੇ ਪ੍ਰਵਾਸੀ ...
ਚੰਡੀਗੜ੍ਹ 'ਚ ਕੋਰੋਨਾ ਦੇ 6 ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ 6 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ...
ਜੰਮੂ-ਕਸ਼ਮੀਰ 'ਚ ਟਲਿਆ ਵੱਡਾ ਅੱਤਵਾਦੀ ਹਮਲਾ
. . .  about 4 hours ago
ਸ੍ਰੀਨਗਰ, 28 ਮਈ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬੱਲਾ ਵੱਲੋਂ ਇਕ ਵੱਡੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਚੇਤ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਲੁਧਿਆਣਾ + ਖੰਨਾ + ਜਗਰਾਓਂ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਨੂੰ ਬਿਮਾਰ ਨੂੰ ਦਾਖ਼ਲ ਕਰਨ ਤੋਂ ਜਵਾਬ ਨਾ ਦੇਣ ਦੀ ਅਪੀਲ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਹੀ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਬਿਮਾਰ ਵਿਅਕਤੀ ਨੂੰ ਆਪਣੇ ਹਸਪਤਾਲਾਂ ਵਿਚ ਦਾਖ਼ਲ ਕਰਨ ਤੋਂ ਜਵਾਬ ਨਾ ਦੇਣ | ਤਾਂ ਜੋ ਇਲਾਜ ਪੱਖੋਂ ਕਿਸੇ ਵੀ ਵਿਅਕਤੀ ਦੀ ਕੀਮਤੀ ਜਾਨ ਜਾਣ ਤੋਂ ਬਚਾਇਆ ਜਾ ਸਕੇ | ਸ੍ਰੀ ਅਗਰਵਾਲ ਨੇ ਇਹ ਅਪੀਲ ਆਪਣੇ ਦਫ਼ਤਰ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨੋਵਲ ਕੋਰੋਨਾ ਵਾਇਰਸ-ਕੋਵਿਡ 19 ਤੋਂ ਜ਼ਿਲ੍ਹਾ ਲੁਧਿਆਣਾ ਵਿਚ ਚੱਲ ਰਹੇ ਬਚਾਅ ਕਾਰਜਾਂ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਵਿਚ ਕੀਤਾ | ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਾਰਿਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਮੂਹਿਕ ਯਤਨ ਕਰਨੇ ਚਾਹੀਦੇ ਹਨ |
ਸ੍ਰੀ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿਚ ਜੇਕਰ ਕੋਈ ਵੀ ਵਿਅਕਤੀ ਕਰਫਿਊ/ਤਾਲਾਬੰਦੀ ਦੀ ਉਲੰਘਣਾ ਕਰਦਾ ਹੈ ਤਾਂ ਉਸ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਹੁਣ ਤੱਕ ਜ਼ਿਲ੍ਹਾ ਲੁਧਿਆਣਾ ਵਿਚ ਉਲੰਘਣਾ ਦੇ 93 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ | ਸ੍ਰੀ ਅਗਰਵਾਲ ਨੇ ਦੱਸਿਆ ਉਨ੍ਹਾਂ ਨੇ ਅੱਜ ਸ਼ਹਿਰ ਲੁਧਿਆਣਾ ਅਤੇ ਦਿਹਾਤੀ ਖੇਤਰਾਂ ਦਾ ਦੌਰਾ ਕੀਤਾ ਹੈ, ਜਿਸ ਵਿਚ ਦੇਖਿਆ ਗਿਆ ਕਿ ਲੋਕ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀਆਂ ਲਈ ਸ਼ਹਿਰ ਲੁਧਿਆਣਾ ਵਿਚ ਚਾਰ ਓਪਨ ਜੇਲ੍ਹਾਂ ਬਣਾਈਆਂ ਗਈਆਂ ਹਨ, ਉਸੇ ਤਰਜ਼ 'ਤੇ ਹੁਣ ਜਗਰਾਂਉ ਅਤੇ ਖੰਨਾ ਵਿਚ ਵੀ ਓਪਨ ਜੇਲ੍ਹਾਂ ਬਣਾਈਆਂ ਜਾਣਗੀਆਂ | ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਲੋੜੀਂਦੀਆਂ ਜ਼ਰੂਰੀ ਵਸਤਾਂ ਦੀ ਸਪਲਾਈ ਦਾ ਕੰਮ ਹੁਣ ਪੂਰੀ ਤਰ੍ਹਾਂ ਸੁਚਾਰੂ ਤਰੀਕੇ ਨਾਲ ਚਾਲੂ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸੇ ਤਰ੍ਹਾਂ ਲੋਕਾਂ ਤੱਕ ਸਪਲਾਈ ਨਿਰੰਤਰ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿਚ ਹੁਣ ਪ੍ਰਵਾਸੀ ਲੋਕਾਂ ਦਾ ਪਲਾਇਨ ਰੁਕ ਗਿਆ ਹੈ | ਸ੍ਰੀ ਅਗਰਵਾਲ ਨੇ ਕਿਹਾ ਕਿ ਪ੍ਰਵਾਸੀ ਮਜਦੂਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੈਲਟਰ ਹੋਮ ਬਣਾਏ ਗਏ ਹਨ, ਜਿੱਥੇ ਉਨ੍ਹਾਂ ਨੂੰ ਭੇਜਿਆ ਜਾ ਰਿਹਾ ਹੈ |
ਸ੍ਰੀ ਅਗਰਵਾਲ ਨੇ ਦੱਸਿਆ ਕਿ ਨਿਜ਼ਾਮੂਦੀਨ ਨਵੀਂ ਦਿੱਲੀ ਤੋਂ ਜ਼ਿਲ੍ਹਾ ਲੁਧਿਆਣਾ ਵਿਚ 17 ਵਿਅਕਤੀਆਂ ਦੇ ਆਉਣ ਬਾਰੇ ਸੂਚਨਾ ਪ੍ਰਾਪਤ ਹੋਈ ਸੀ, ਜਿਨ੍ਹਾਂ ਵਿਚੋਂ 7-8 ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਹੈ, ਜਦਕਿ ਬਾਕੀ ਵਿਅਕਤੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ | ਇਸ ਮੌਕੇ ਕੰਵਲਪ੍ਰੀਤ ਕੌਰ ਬਰਾੜ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਡਾ.ਅੰਮਿ੍ਤ ਸਿੰਘ, ਨੀਰੂ ਕਤਿਆਲ ਗੁਪਤਾ, ਇਕਬਾਲ ਸਿੰਘ ਸੰਧੂ, ਜਸਪਾਲ ਸਿੰਘ ਚਾਰੇ ਵਧੀਕ ਡਿਪਟੀ ਕਮਿਸ਼ਨਰ, ਦਮਨਜੀਤ ਸਿੰਘ ਮਾਨ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਿਟੀ, ਅਮਰਜੀਤ ਸਿੰਘ ਬੈਂਸ, ਅਮਰਿੰਦਰ ਸਿੰਘ ਮੱਲ੍ਹੀ ਦੋਵੇਂ ਐਸ.ਡੀ.ਐਮ., ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵੱਖ-ਵੱਖ ਸਬ ਡਵੀਜ਼ਨਾਂ ਦੇ ਐਸ.ਡੀ.ਐਮ. ਤੇ ਹੋਰ ਅਧਿਕਾਰੀ ਹਾਜ਼ਰ ਸਨ |

ਸਬਜ਼ੀ, ਫਲ ਘਰ-ਘਰ ਪਹੰੁਚਾਉਣ ਲਈ ਹਰ ਵਾਰਡ 'ਚ ਬਣਾਈਆਂ ਜਾ ਰਹੀਆਂ ਹਨ ਆਰਜ਼ੀ ਸਬਜ਼ੀ ਮੰਡੀਆਂ

ਲੁਧਿਆਣਾ, 2 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਨੂੰ ਟਾਲਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਸ਼ਹਿਰਵਾਸੀਆਂ ਨੂੰ ਘਰ ਘਰ ਸਬਜ਼ੀਆਂ/ਫਲ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਅਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ...

ਪੂਰੀ ਖ਼ਬਰ »

ਘਰ ਘਰ ਸਾਮਾਨ ਤੇ ਦਵਾਈਆਂ ਭੇਜਣ ਦੇ ਨਾਂਅ 'ਤੇ ਪਾਸ ਲੈ ਕੇ ਕਾਊਾਟਰ ਸੇਲ ਕਰਨ ਦੇ ਦੋਸ਼

ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਇਕ ਪਾਸੇ ਪੂਰਾ ਪ੍ਰਸ਼ਾਸਨ ਅਤੇ ਪੁਲਿਸ ਲੋਕਾਂ ਨੂੰ ਸਰਕਾਰੀ ਹੁਕਮਾਂ ਦਾ ਪਾਲਣਾ ਕਰਨ ਦੀ ਹਦਾਇਤਾਂ ਦੇ ਰਹੀ ਹੈ, ਲੋਕਾਂ ਨੂੰ ਸਖ਼ਤੀ ਨਾਲ ਵੀ ਸਮਝਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ ਪਰ ਦੂਸਰੇ ਪਾਸੇ ਸਰਕਾਰੀ ਹਦਾਇਤਾਂ ਕਿ ...

ਪੂਰੀ ਖ਼ਬਰ »

ਕਰਫਿਊ ਦੌਰਾਨ ਸਬਜ਼ੀ ਵੇਚਦੇ ਗਿ੍ਫ਼ਤਾਰ

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਸੜਕ 'ਤੇ ਸਬਜ਼ੀ ਵੇਚਦਿਆਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ਟੈਂਪੂ ਕਬਜ਼ੇ ਵਿਚ ਲੈ ਲਏ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਮਾਲ ਕਾਨੂੰਗੋਆਂ ਵਲੋਂ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ 'ਚ ਜਮ੍ਹਾਂ ਕਰਵਾਉਣ ਦਾ ਫੈਸਲਾ

ਲੁਧਿਆਣਾ, 2 ਅਪ੍ਰੈਲ (ਸਲੇਮਪੁਰੀ)-ਸੰਸਾਰ ਵਿਚ ਫੈਲੀ ਨਾ-ਮੁਰਾਦ ਬਿਮਾਰੀ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਠੋਸ ਕਦਮ ਚੁੱਕ ਰਹੀਆਂ ਹਨ ¢ ਇਸੇ ਸੰਦਰਭ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ...

ਪੂਰੀ ਖ਼ਬਰ »

ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਤੋਂ 72 ਸਨਅਤੀ ਇਕਾਈਆਂ ਨੂੰ ਚਲਾਉਣ ਦੀ ਮਨਜ਼ੂਰੀ ਮਿਲੀ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ 'ਚ ਉਦਯੋਗ ਤੇ ਵਣਜ ਵਿਭਾਗ ਦੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਵਲੋਂ ਜ਼ਰੂਰੀ ਵਸਤਾਂ ਦਾ ਉਤਪਾਦਨ ਕਰਨ ਵਾਲੀਆਂ 72 ਸਨਅਤੀ ਇਕਾਈਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ | ਮਨਜ਼ੂਰੀ ...

ਪੂਰੀ ਖ਼ਬਰ »

ਕਰਫਿਊ ਨੂੰ ਲੈ ਕੇ ਪੁਲਿਸ ਕਮਿਸ਼ਨਰ ਨੇ ਮੁਲਾਜ਼ਮਾਂ ਨੂੰ ਦਿੱਤੀਆਂ ਨਵੀਆਂ ਹਦਾਇਤਾਂ

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵਲੋਂ ਕਰਫਿਊ ਨੂੰ ਲੈ ਕੇ ਮੁਲਾਜ਼ਮਾਂ ਨੂੰ ਨਵੀਆਂ ਹਦਾਇਤਾਂ ਦਿੱਤੀਆਂ ਹਨ, ਜਿਸ ਤਹਿਤ ਕਰਫਿਊ ਦੀ ਉਲੰਘਣਾ ਕਰ ਰਹੇ ਲੋਕਾਂ ਦੀ ਮਾਰ ਕੁਟਾਈ ਨਾ ਕਰਨ ਦੇ ਹੁਕਮ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲੇ 250 ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਕਰਫਿਊ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸਖਤੀ ਵਿਖਾਈ ਗਈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲੇ 250 ਦੇ ਕਰੀਬ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪਿਛਲੇ ਤਿੰਨ ...

ਪੂਰੀ ਖ਼ਬਰ »

ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਤੋਂ 72 ਸਨਅਤੀ ਇਕਾਈਆਂ ਨੂੰ ਚਲਾਉਣ ਦੀ ਮਨਜ਼ੂਰੀ ਮਿਲੀ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ 'ਚ ਉਦਯੋਗ ਤੇ ਵਣਜ ਵਿਭਾਗ ਦੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਵਲੋਂ ਜ਼ਰੂਰੀ ਵਸਤਾਂ ਦਾ ਉਤਪਾਦਨ ਕਰਨ ਵਾਲੀਆਂ 72 ਸਨਅਤੀ ਇਕਾਈਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ | ਮਨਜ਼ੂਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਤ ਆਪਣੇ ਹੀ ਹੁਕਮਾਂ ਨੂੰ ਬਦਲਣ ਕਰਕੇ ਲੋਕ ਪ੍ਰੇਸ਼ਾਨ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਤ ਆਪਣੇ ਹੀ ਹੁਕਮਾਂ ਨੂੰ ਬਦਲਣ ਕਰਕੇ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨੋਵਲ ਕੋਰੋਨਾ ਵਾਇਰਸ ਕਰਕੇ ਤਾਲਾਬੰਦੀ ਤੇ ਕਰਫਿਊ 22 ਮਾਰਚ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਰੁਕੇ ਸ਼ਰਧਾਲੂਆਂ 'ਚ ਜਗਰਾਉਂ ਨੇੜਲੇ ਪਿੰਡਾਂ ਦੇ ਵੀ 40 ਪਰਿਵਾਰ ਸ਼ਾਮਿਲ

ਜਗਰਾਉਂ, 2 ਅਪ੍ਰੈਲ (ਜੋਗਿੰਦਰ ਸਿੰਘ)-ਤਖ਼ਤ ਸ੍ਰੀ ਹਜੂਰ ਸਾਹਿਬ ਦੀ ਯਾਤਰਾ 'ਤੇ ਗਏ ਹਜ਼ਾਰਾਂ ਸਿੱਖ ਸ਼ਰਧਾਲੂ, ਜੋ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਦੇਸ਼ ਭਰ 'ਚ ਹੋਈ ਤਾਲਾਬੰਦੀ ਕਰਕੇ ਉਥੇ ਰੁਕੇ ਹੋਏ ਹਨ, ਉਨ੍ਹਾਂ 'ਚ ਜਗਰਾਉਂ ਨੇੜਲੇ ਪਿੰਡ ਮਾਣੂਕੇ, ਲੰਮਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਨੂੰ ਗਲਤ ਜਾਣਕਾਰੀ ਦੇਣ ਵਾਲੇ ਸਿਵਲ ਸਰਜਨ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਵੈਂਟੀਲੇਟਰਾਂ ਬਾਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਭਾਰਤ ਭੂਸ਼ਣ ਆਸ਼ੂ ਨੂੰ ਗਲਤ ਜਾਣਕਾਰੀ ਦੇਣ ਵਾਲੇ ਲੁਧਿਆਣਾ ਦੇ ਸਿਵਲ ...

ਪੂਰੀ ਖ਼ਬਰ »

ਪੁਲਿਸ ਨੇ ਸਬਜ਼ੀ ਮੰਡੀ 'ਚ ਪਰਚੂਨ ਸੌਦਾ ਵੇਚਣ ਤੇ ਖ੍ਰੀਦਣ ਵਾਲਿਆਂ ਦੀਆਂ ਲਗਵਾਈਆਂ ਦੌੜਾਂ

ਜਗਰਾਉਂ, 2 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਫੈਲਣ ਨੂੰ ਠੱਲ੍ਹਣ ਵਾਸਤੇ ਪ੍ਰਸ਼ਾਸਨ ਵਲੋਂ ਇਕੱਠ ਨਾ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੁਲਿਸ ਪਾਰਟੀ ਨੇ ਡੀ.ਐਸ.ਪੀ. ਗੁਰਦੀਪ ਸਿੰਘ ਗੋਸਲ ਦੀ ਨਿਗਰਾਨੀ ਅਤੇ ਸਿਟੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਵਿਚਾਲੇ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖ਼ਤ ਅਮਨਦੀਪ (26) ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ, ਲੰਗਰ ਮੁਹੱਈਆ ਕਰਾ ਰਹੀਆਂ ਹਨ ਕਈ ਸੰਸਥਾਵਾਂ

ਲੁਧਿਆਣਾ, 2 ਅਪ੍ਰੈਲ (ਕਵਿਤਾ ਖੱੁਲਰ)- ਰਾਜ ਭਰ ਵਿਚ ਚੱਲ ਰਹੇ ਕਰਫਿਊ ਅਤੇ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਕਾਰਨ ਕੁਝ ਲੋੜਵੰਦ ਲੋਕਾਂ ਤੱਕ ਰਾਸ਼ਨ ਅਤੇ ਲੰਗਰ ਪਹੰੁਚਾਉਣ ਲਈ ਰਾਜਸੀ ਆਗੂ ਅਤੇ ਧਾਰਮਿਕ ਸੰਸਥਾਵਾਂ ਜੀ ਜਾਨ ਨਾਲ ਜੁਟੀਆਂ ਹੋਈਆਂ ਹਨ | ...

ਪੂਰੀ ਖ਼ਬਰ »

ਮਾਮਲਾ ਸਰਕਾਰੀ ਕਣਕ ਜਾਰੀ ਨਾ ਕਰਨ ਦਾ ਬਸੰਤ ਨਗਰ ਦੀ ਅਕਾਲੀ ਪੰਚਾਇਤ ਨੇ ਸਰਕਾਰ 'ਤੇ ਲਾਏ ਪੱਖਪਾਤ ਦੇ ਦੋਸ਼

ਇਯਾਲੀ/ਥਰੀਕੇ, 2 ਅਪ੍ਰੈਲ (ਰਾਜ ਜੋਸ਼ੀ)-ਹੰਬੜਾਂ ਰੋਡ 'ਤੇ ਸਥਿਤ ਪਿੰਡ ਬਸੰਤ ਨਗਰ ਦੀ ਅਕਾਲੀ ਦਲ ਪਾਰਟੀ ਨਾਲ ਸਬੰਧਤ ਪੰਚਾਇਤ ਨੇ ਪੰਜਾਬ ਸਰਕਾਰ ਅਤੇ ਹਲਕਾ ਗਿੱਲ ਦੇ ਵਿਧਾਇਕ ਉੱਪਰ ਪਿੰਡ ਦੇ ਨੀਲੇ ਕਾਰਡ ਧਾਰਕਾਾ ਨੂੰ ਵੰਡੀ ਜਾਣ ਵਾਲੀ ਸਸਤੀ ਕਣਕ ਵਿਭਾਗ ਵਲੋਂ ਜਾਰੀ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਸ਼ੁਰੂ ਕਰਕੇ ਸਕੂਲ ਪ੍ਰਬੰਧਕ ਕਰਨ ਲੱਗੇ ਫੀਸਾਂ ਲੈਣ ਦਾ ਰਾਹ ਪੱਧਰਾ

ਲੁਧਿਆਣਾ, 2 ਅਪੈ੍ਰਲ (ਬੀ.ਐਸ.ਬਰਾੜ)-ਪੰਜਾਬ ਵਿਚ ਫੈਲ ਰਹੇ ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਨੇ ਪਿਛਲੇ ਮਹੀਨੇ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰਨ ਦੇ ਹੁਕਮਾਂ ਦਿੱਤੇ ਸਨ | ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਣ ਲਈ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

'ਕੋਰੋਨਾ ਵਾਇਰਸ' ਕਰਫਿਊ ਲੱਗਾ ਹੋਣ ਕਾਰਨ ਹੋਟਲ ਤੇ ਰੈਸਟੋਰੈਂਟ ਹਨ ਬੰਦ

ਲੁਧਿਆਣਾ, 2 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਆਫ਼ ਨਾਰਦਰਨ ਇੰਡੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਕਾਰਨ ਬੰਦ ਪਈ ਹੋਟਲ ਅਤੇ ਰੈਸਟੋਰੈਂਟ ਇੰਡਸਟਰੀਆਂ ਨੂੰ ...

ਪੂਰੀ ਖ਼ਬਰ »

ਆਈ.ਟੀ.ਬੀ.ਟੀ ਜਵਾਨਾਂ ਤੇ ਯੂਥ ਅਕਾਲੀ ਦਲ ਨੇ 5000 ਲੋੜਵੰਦ ਲੋਕਾਂ ਨੂੰ ਲੰਗਰ ਵੰਡਿਆ

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕਮਾਂਡੈਂਟ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਇੰਡੋ ਤਿੱਬਤੀ ਬਾਰਡਰ ਪੁਲਿਸ ਆਈ.ਟੀ.ਬੀ.ਟੀ. ਦੇ ਜਵਾਨਾਂ ਨੇ ਯੂਥ ਅਕਾਲੀ ਦਲ ਨਾਲ ਮਿਲ ਕੇ ਢੰਡਾਰੀ ਇਲਾਕੇ ਵਿਚ 5000 ਲੋੜਵੰਦਾਂ ਨੂੰ ਲੰਗਰ ਵੰਡਿਆ ਅਤੇ ਆਈ.ਟੀ.ਬੀ.ਟੀ ਦੇ ...

ਪੂਰੀ ਖ਼ਬਰ »

'ਕੋਰੋਨਾ ਵਾਇਰਸ' ਕਰਫਿਊ ਲੱਗਾ ਹੋਣ ਕਾਰਨ ਹੋਟਲ ਤੇ ਰੈਸਟੋਰੈਂਟ ਹਨ ਬੰਦ

ਲੁਧਿਆਣਾ, 2 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਆਫ਼ ਨਾਰਦਰਨ ਇੰਡੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਕਾਰਨ ਬੰਦ ਪਈ ਹੋਟਲ ਅਤੇ ਰੈਸਟੋਰੈਂਟ ਇੰਡਸਟਰੀਆਂ ਨੂੰ ...

ਪੂਰੀ ਖ਼ਬਰ »

ਵਾਰਡ 41 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਪ੍ਰਦਾਨ ਰਾਸ਼ਨ ਸਮੱਗਰੀ ਵੰਡੀ

ਲੁਧਿਆਣਾ, 2 ਅਪ੍ਰੈਲ (ਕਵਿਤਾ ਖੁੱਲਰ)-ਸੂਬਾ ਸਰਕਾਰ ਵਲੋਂ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਤੱਕ ਰਾਸ਼ਨ ਸਮੱਗਰੀ ਪਹੁੰਚਣ ਦੀ ਲੜੀ ਦੇ ਕੰਮ ਤਹਿਤ ਵਾਰਡ 41 ਅਧੀਨ ਪੈਂਦੇ ਇਲਾਕੇ ਪ੍ਰਤਾਪ ਨਗਰ, ਭਗਵਾਨ ਚੌਕ, ਜਨਤਾ ਨਗਰ , ਐੱਸ.ਏ.ਐੱਸ ਨਗਰ ਅਤੇ ਇੰਡਸਟਰੀ ਏਰੀਆ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਵੈਂਟੀਲੇਟਰਾਂ ਦੇ ਮਾਮਲੇ 'ਚ ਸਿਵਲ ਸਰਜਨ ਨੇ ਸਰਕਾਰ ਨੂੰ ਭੇਜਿਆ ਜੁਆਬ

ਲੁਧਿਆਣਾ, 2 ਅਪ੍ਰੈਲ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ ਵਿਚ ਜਦੋਂ ਪੂਜਾ ਨਾਂ ਦੀ ਔਰਤ ਮਰੀਜ਼ ਜੋ ਕੋਰੋਨਾ ਵਾਇਰਸ ਤੋਂ ਪੀੜ੍ਹਤ ਸੀ ਨੂੰ ਲਿਆਂਦਾ ਗਿਆ ਤਾਂ ਉਸ ਵੇਲੇ ਉਸ ਨੂੰ ਵੈਂਟੀਲੇਟਰ ਦੀ ਸਹੂਲਤ ਨਾ ਮਿਲਣ 'ਤੇ ਪੰਜਾਬ ਸਰਕਾਰ ਵਲੋਂ ਭੇਜੇ ਗਏ ਕਾਰਨ ਦੱਸੋ ...

ਪੂਰੀ ਖ਼ਬਰ »

ਸੀਸੂ ਤੇ ਫਿਕੋ ਵਲੋਂ ਬਿਜਲੀ ਨਿਗਮ ਨੂੰ ਸਨਅਤਕਾਰਾਂ ਨੂੰ ਰਾਹਤ ਦੇਣ ਵਾਲਾ ਫ਼ੈਸਲਾ ਲੈਣ ਦੀ ਅਪੀਲ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਅਤੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਵਲੋਂ ਮੁੱਖ ਮੰਤਰੀ ਪੰਜਾਬ ਅਤੇ ਬਿਜਲੀ ਨਿਗਮ ਦੇ ਸੀ.ਐਮ.ਡੀ. ਨੂੰ ਸਨਅਤਕਾਰਾਂ ...

ਪੂਰੀ ਖ਼ਬਰ »

ਖੰਨਾ ਸਿਹਤ ਵਿਭਾਗ ਨੇ 13 ਪਰਵਾਸੀ ਮਜ਼ਦੂਰਾਂ ਨੂੰ ਇਕਾਂਤਵਾਸ 'ਚ ਭੇਜਿਆ

ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)- ਹੋਰ ਰਾਜਾਂ ਤੋਂ ਆਏ ਵਿਅਕਤੀਆਂ 'ਤੇ ਨਜਰ ਰੱਖਣ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਖੰਨਾ ਦਾ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਹਰਕਤ ਵਿਚ ਆ ਗਏ ਹਨ ¢ ਅੱਜ ਕਿ੍ਸ਼ਨਾ ਨਗਰ ਦੀ ਗਲੀ ਨੰ. 1 ਵਿਚ 13 ਮਜ਼ਦੂਰਾਂ ਨੂੰ ਸਿਹਤ ਵਿਭਾਗ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਲੋਕ ਪਾਲਣਾ ਕਰਨ-ਭੋਲਾ ਸਿੰਘ

ਲੁਧਿਆਣਾ, 2 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਪੂਰੀ ਦੁਨੀਆਂ ਵਿਚ ਫੈਲ ਰਹੀ ਭਿਆਨਕ ਬਿਮਾਰੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਦੁਨੀਆਂ ਦੇ ਹਜ਼ਾਰਾਂ ਹੀ ਲੋਕ ਆ ਚੁੱਕੇ ਹਨ | ਸ਼ਹਿਰ ਦੇ ਵਪਾਰੀ ਆਗੂ ਅਤੇ ਸਮਾਜ ਸੇਵਕ ਭੋਲਾ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਜ਼ਰੂਰਤਮੰਦ ਵਰਗਾਂ ਨੂੰ ਖੁਰਾਕ ਸਮੱਗਰੀ ਮੁਹੱਈਆ ਕਰਵਾਉਣ ਲਈ ਐੱਨ.ਆਰ.ਆਈ ਵੀਰ ਨਿੱਤਰੇ ਮੈਦਾਨ 'ਚ

ਆਲਮਗੀਰ, 2 ਅਪ੍ਰੈਲ (ਜਰਨੈਲ ਸਿੰਘ ਪੱਟੀ)-ਕੋਰੋਨਾ ਸੰਕਟ ਦੇ ਚੱਲਦਿਆਂ ਲੋੜਵੰਦਾਂ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਮਸੀਹਾ ਬਣੇ ਬਾਬਾ ਭੀਮ ਰਾਓ ਅੰਬੇਦਕਰ ਕਲੱਬ ਸਾਹਨੇਵਾਲ ਅਤੇ ਐੱਨ.ਆਰ.ਆਈ ਵੀਰਾਂ ਦੇ ਵੱਡਮੁਲੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਰਾਸ਼ਨ ਤਕਸੀਮ ਕੀਤਾ ...

ਪੂਰੀ ਖ਼ਬਰ »

ਐਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਦੀ ਆਨਲਾਈਨ ਪੜ੍ਹਾਈ ਜਾਰੀ

ਰਾਏਕੋਟ, 2 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਐਸ.ਜੀ.ਜੀ ਜਨਤਾ ਗਰਲਜ਼ ਕਾਲਜ ਰਾਏਕੋਟ ਵਲੋਂ ਲਾਕਡਾਊਨ ਦੇ ਮੱਦੇਨਜ਼ਰ ਵਿਦਿਆਰਥਣਾਂ ਨੂੰ ਆਨਲਾਈਨ ਕਲਾਸਾਂ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ | ਪਿ੍ੰਸੀਪਲ ਸ਼੍ਰੀਮਤੀ ਡਾ.ਰਜਨੀ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸੂਬਾ ਸਰਕਾਰ ਪ੍ਰਵਾਸੀ ਮਜ਼ਦੂਰਾਂ ਦੀ ਸਾਰ ਲਵੇ-ਰਾਜੂ ਹੌ ਾਡਾ

ਹੰਬੜਾਂ, 2 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਕਾਰਨ ਜਿਥੇ ਲੋਕ ਘਰਾਂ ਵਿਚ ਬੰਦ ਹਨ ਉੱਥੇ ਪ੍ਰਵਾਸੀ ਮਜ਼ਦੂਰਾਂ ਵਿਚ ਵੀ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ | ਇਸ ਸਬੰਧੀ ਹੌਾਡਾ ਪਲਾਈ ਬੋਰਡ ਇੰਡਸਟਰੀ ਦੇ ਥੰਮ ਇੰਡਸਟਰੀਲਿਸਟ ਹਰਮੀਤ ...

ਪੂਰੀ ਖ਼ਬਰ »

ਕੋਰੋਨਾ ਤੋਂ ਘੱਟ ਪੁਲਿਸ ਦੇ ਡੰਡੇ ਦਾ ਜ਼ਿਆਦਾ ਖ਼ੌਫ਼

ਜਗਰਾਉਂ, 2 ਅਪ੍ਰੈਲ (ਗੁਰਦੀਪ ਸਿੰਘ ਮਲਕ,)- ਸਰਕਾਰ ਵਲੋਂ ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਲਾਗ ਤੋਂ ਬਚਾਉਣ ਲਈ ਦੇਸ਼ ਪੱਧਰੀ ਲਾਕਡਾਊਨ ਅਤੇ ਪੰਜਾਬ 'ਚ ਕਰਫ਼ਿਊ ਲਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਆਮ ਜਨਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸੁਸਾਇਟੀ ਵਲੋਂ ਲੋੜਵੰਦਾਂ ਨੰੂ ਲੰਗਰ ਵਰਤਾਇਆ

ਡੇਹਲੋਂ, 2 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੇਵਾ ਸੁਸਾਇਟੀ (ਰਜਿ.) ਡੇਹਲੋਂ ਵਲੋਂ ਤਿਆਰ ਲੰਗਰ ਲੋੜਵੰਦਾਂ ਨੂੰ ਵੰਡਿਆ ਗਿਆ | ਇਸ ਸਮੇਂ ਓਮਪ੍ਰੀਤ ਸਿੰਘ ਬੌਬੀ ਕਿਲ੍ਹਾ ਰਾਏਪੁਰ ਯੂਥ ਅਕਾਲੀ ਆਗੂ ਨੇ ਲੋਕਾਂ ਨੰੂ ਪ੍ਰਸ਼ਾਸਨ ਦਾ ...

ਪੂਰੀ ਖ਼ਬਰ »

ਕਾਂਗਰਸ ਘੱਟ ਗਿਣਤੀ ਵਿੰਗ ਦੇ ਸੂਬਾ ਚੇਅਰਮੈਨ ਵਲੋਂ ਲੋੜਵੰਦਾਂ ਨੂੰ ਦਿੱਤਾ ਜਾ ਰਿਹੈ ਖਾਣਾ

ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਵਲੋਂ ਪਿਛਲੇ 11 ਦਿਨਾਂ ਤੋਂ ਜਰੂਰਤ ਮੰਦ ਲੋਕਾਂ ਨੂੰ ਲੰਗਰ ਦੇ ਰੂਪ ਵਿਚ ਖਾਣਾ ਉਪਲਬਧ ਕਰਵਾਇਆ ਜਾ ਰਿਹਾ ਹੈ¢ ਜਨਾਬ ਖਾਨ ਨੇ ...

ਪੂਰੀ ਖ਼ਬਰ »

ਫੱਲੇਵਾਲ 'ਚ ਜਾਂਚ ਉਪਰੰਤ 2 ਚਚੇਰੇ ਭਰਾਵਾਂ ਨੂੰ ਕੀਤਾ ਇਕਾਂਤਵਾਸ

ਜੋਧਾਂ/ਲੋਹਟਬੱਦੀ, 2 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-37 ਦਿਨਾਂ ਬਾਅਦ ਅੱਜ ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਫੱਲੇਵਾਲ 'ਚ ਮੁਸਲਿਮ ਵਰਗ ਨਾਲ ਸਬੰਧਿਤ 2 ਚਚੇਰੇ ਭਰਾਵਾਂ ਨੂੰ ਪਿੰਡ ਵਾਸੀਆਂ ਨੇ ਮੁਢਲਾ ਮੈਡੀਕਲ ਚੈਕਅਪ ਕਰਵਾਉਣ ਲਈ ...

ਪੂਰੀ ਖ਼ਬਰ »

ਜ਼ਰੂਰਤਮੰਦ ਲੋਕਾਂ ਦੀ ਲਿਸਟ ਬਣਾ ਰਿਹਾ ਪੰਚਾਇਤ ਮੈਂਬਰ ਪੁਲਿਸ ਨੇ ਜੇਲ੍ਹ ਡੱਕਿਆ

ਫੁੱਲਾਂਵਾਲ, 2 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਵਾਇਰਸ ਕਾਰਨ ਲਗਾਏ ਕਰਫਿਊ ਦੌਰਾਨ ਘਰਾਂ ਵਿਚ ਬੰਦ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਤੇ ਹੋਰ ਜ਼ਰੂਰੀ ਸਾਮਾਨ ਪਹੁੰਚਾਉਣ ਦੇ ਮਕਸਦ ਨਾਲ ਸਰਕਾਰ ਵਲੋਂ ਵੇਰਵੇ ਇਕੱਠੇ ਕਰਨ ਦੀ ਜ਼ਿੰਮੇਵਾਰੀ ਪੰਚਾਇਤਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਖ਼ਤਮ ਹੋਣ ਤੱਕ ਨਿੱਜੀ ਹਸਪਤਾਲ ਸਰਕਾਰੀ ਕਬਜ਼ੇ 'ਚ ਲਏ ਜਾਣ- ਆਰ. ਐਸ. ਪੀ. ਪੰਜਾਬ

ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ. ਪੀ) ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਅਤੇ ਦੇਸ ਪੰਜਾਬ ਮੋਰਚਾ ਦੇ ਕਨਵੀਨਰ ਹਰਬੰਸ ਸਿੰਘ ਮਾਂਗਟ ਨੇ ਕਿਹਾ ਕਿ ਹਰ ਸ਼ਹਿਰ ਵਿਚ ਫਾਈਵ ਸਟਾਰ ਹੋਟਲਾਂ ਵਰਗੇ ਅਤੇ ਹਰ ਇਕ ...

ਪੂਰੀ ਖ਼ਬਰ »

400 ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਕੁਹਾੜਾ, 2 ਅਪ੍ਰੈਲ (ਤੇਲੂ ਰਾਮ ਕੁਹਾੜਾ)-ਐਨ. ਆਰ. ਆਈ. ਵੀਰਾਂ ਦੇ ਦਿਲਾਂ ਵਿਚ ਆਪਣੇ ਪਿੰਡਾਂ ਲਈ ਪਿਆਰ ਕਾਇਮ ਹੈ ¢ ਜੋ ਪਿੰਡ ਭੈਰੋਮੁੰਨਾ ਵਿਚ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਪਿੰਡ ਦੀ ਚੌਧਰੀ ਪੱਤੀ ਦੇ ਅਮਰੀਕਾ ਨਿਵਾਸੀਆਂ ਦੇ ਸਹਿਯੋਗ ਨਲ 400 ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਆਨਲਾਈਨ ਕਰਾ ਰਿਹਾ ਹੈ ਪੜ੍ਹਾਈ

ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਕੋਰੋਨਾ ਕਾਰਨ ਲੌਕ ਡਾਊਨ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਗੂਗਲ ਕਲਾਸ-ਰੂਮ ਅਤੇ ਯੂ ਟਿਊਬ ਚੈਨਲ ਅਤੇ ਹੋਰ ਤਕਨੀਕੀ ਸਹਾਇਤਾ ਨਾਲ ਆਨਲਾਈਨ ਪਲੇਟਫ਼ਾਰਮ ਪ੍ਰਦਾਨ ਕਰਕੇ ਸਲਾਹਕਾਰ ਦੀ ...

ਪੂਰੀ ਖ਼ਬਰ »

ਇਲਾਕੇ ਦੇ ਅਨੇਕਾਂ ਪਿੰਡ ਮੁਕੰਮਲ ਸੀਲ

ਜੌੜੇਪੁਲ ਜਰਗ, 2 ਅਪ੍ਰੈਲ (ਪਾਲਾ ਰਾਜੇਵਾਲੀਆ)-ਇਲਾਕੇ ਦੇ ਅਨੇਕਾਂ ਪਿੰਡਾਂ ਜਰਗ, ਰੌਣੀ, ਰੋਹਣੋਂ ਖ਼ੁਰਦ, ਜਲਾਜਣ, ਰਾਜੇਵਾਲ ਸਮੇਤ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਆਪੋ ਆਪਣੇ ਪਿੰਡਾਂ ਨੂੰ ਮੁਕੰਮਲ ਤੌਰ 'ਤੇ ਸੀਲ ਕਰ ਦਿੱਤਾ | ਹੈਲਥ ਅਧਿਕਾਰੀ ਜਸਵੀਰ ਸਿੰਘ ...

ਪੂਰੀ ਖ਼ਬਰ »

ਤੰਗ ਬਾਜ਼ਾਰ 'ਚ ਟਰੱਕ ਦਾਖ਼ਲ ਕਰਦੇ ਸਮੇਂ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਟੁੱਟੇ

ਰਾਏਕੋਟ, 2 ਅਪ੍ਰੈਲ (ਸੁਸ਼ੀਲ)-ਸਥਾਨਕ ਪੁਲਿਸ ਥਾਣੇ ਦੇ ਕਰੀਬ ਉਸ ਸਮੇਂ ਇਕ ਵੱਡਾ ਹਾਦਸਾ ਹੋਣੋ ਟਲ ਗਿਆ ਜਦੋਂ ਇਕ ਟਰੱਕ ਚਾਲਕ ਵਲੋਂ ਆਪਣਾ ਟਰੱਕ ਸ਼ਹਿਰ ਦੇ ਤੰਗ ਥਾਣਾ ਬਾਜ਼ਾਰ ਵਿਚ ਦਾਖ਼ਲ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਟਰੱਕ ਦਾ ਪਿਛਲਾ ਹਿੱਸਾ ਉਪਰੋਂ ਲੰਘਦੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਗੋਪਾਲਪੁਰ ਦਾ ਨਤੀਜਾ ਸ਼ਾਨਦਾਰ

ਡੇਹਲੋਂ, 2 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਗੋਪਾਲਪੁਰ ਵਿਖੇ ਜੀ. ਐਨ. ਐਮ. ਤੀਜੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ ¢ ਇਸ ਵਰੇ੍ਹ ਵਿਦਿਆਰਥਣ ਆਸਮਾ ਨੇ 72.6% ਪ੍ਰਾਪਤ ਕਰਕੇ ਪਹਿਲਾ ਸਥਾਨ, ਸੋਨੀ ਕੌਰ ਨੇ 69.8% ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਮਾਲ ਗੱਡੀ 'ਚ ਅਨਾਜ ਦੀ ਭਰਾਈ ਨੂੰ ਲੈ ਕੇ ਮਜ਼ਦੂਰ ਯੂਨੀਅਨਾਂ ਹੋਈ ਆਹਮੋ-ਸਾਹਮਣੇ

ਜਗਰਾਉਂ, 2 ਅਪ੍ਰੈਲ (ਗੁਰਦੀਪ ਸਿੰਘ ਮਲਕ)-ਜਗਰਾਉਂ ਰੇਲਵੇ ਸਟੇਸ਼ਨ ਵਿਖੇ ਮਾਲ ਗੱਡੀ 'ਚ ਅਨਾਜ ਦੀ ਭਰਾਈ ਦੇ ਕੰਮ ਨੂੰ ਲੈ ਕੇ 2 ਮਜ਼ਦੂਰ ਯੂਨੀਅਨਾਂ ਆਹਮੋ-ਸਾਹਮਣੇ ਹੋ ਗਈਆਂ | ਇਸ ਤੋਂ ਪਹਿਲਾਂ ਦੋਨੋਂ ਯੂਨੀਅਨਾਂ ਦੀ ਖੂਨੀ ਝੜਪ ਹੋ ਜਾਂਦੀ, ਉਸ ਤੋਂ ਪਹਿਲਾਂ ਪੁਲਿਸ ...

ਪੂਰੀ ਖ਼ਬਰ »

ਬਲਾਕ ਮਲੌਦ ਤੇ ਬਲਾਕ ਦੋਰਾਹਾ ਦੇ ਬੀ. ਡੀ. ਪੀ. ਓਜ਼ ਨੂੰ ਪਿੰਡਾਂ ਦੀਆਂ ਹੱਦਾਂ ਸੀਲ ਕਰਨ ਦੇ ਹੁਕਮ

ਮਲੌਦ, 2 ਅਪੈ੍ਰਲ (ਸਹਾਰਨ ਮਾਜਰਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਉਪ ਮੰਡਲ ਮੈਜਿਸਟਰੇਟ ਪਾਇਲ ਸਾਗਰ ਸੇਤੀਆ ਵਲੋਂ ਬਹੁਤ ਸ਼ਲਾਘਾਯੋਗ ਕਦਮ ਉਠਾਏ ਜਾ ਰਹੇ ਹਨ | ਉਨ੍ਹਾਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਲੌਦ ਅਤੇ ਦੋਰਾਹਾ ਦੋਵਾਂ ਬਲਾਕਾਂ ਅਧੀਨ ...

ਪੂਰੀ ਖ਼ਬਰ »

ਘਰੇਲੂ ਰਸੋਈ ਗੈਸ ਦੀ ਖਪਤ 'ਚ ਹੋਇਆ ਵਾਧਾ

ਲੁਧਿਆਣਾ, 2 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਕੋਰੋਨਾ ਵਾਇਰਸ ਕਾਰਨ ਸਰਕਾਰ ਤੇ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੇ ਚਲਦਿਆਂ ਕਰਫਿਊ ਲੱਗਾ ਹੋਣ ਕਾਰਨ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੇ ਆਦੇਸ਼ ਦਿੱਤੇ ਗਏ ਹਨ | ਸ਼ਹਿਰ ਦੇ ਪੂਰੇ ਹੀ ਵਪਾਰਕ ਇਲਾਕੇ, ...

ਪੂਰੀ ਖ਼ਬਰ »

ਮਾਲ ਗੱਡੀ 'ਚ ਅਨਾਜ ਦੀ ਭਰਾਈ ਨੂੰ ਲੈ ਕੇ ਮਜ਼ਦੂਰ ਯੂਨੀਅਨਾਂ ਹੋਈ ਆਹਮੋ-ਸਾਹਮਣੇ

ਜਗਰਾਉਂ, 2 ਅਪ੍ਰੈਲ (ਗੁਰਦੀਪ ਸਿੰਘ ਮਲਕ)-ਜਗਰਾਉਂ ਰੇਲਵੇ ਸਟੇਸ਼ਨ ਵਿਖੇ ਮਾਲ ਗੱਡੀ 'ਚ ਅਨਾਜ ਦੀ ਭਰਾਈ ਦੇ ਕੰਮ ਨੂੰ ਲੈ ਕੇ 2 ਮਜ਼ਦੂਰ ਯੂਨੀਅਨਾਂ ਆਹਮੋ-ਸਾਹਮਣੇ ਹੋ ਗਈਆਂ | ਇਸ ਤੋਂ ਪਹਿਲਾਂ ਦੋਨੋਂ ਯੂਨੀਅਨਾਂ ਦੀ ਖੂਨੀ ਝੜਪ ਹੋ ਜਾਂਦੀ, ਉਸ ਤੋਂ ਪਹਿਲਾਂ ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰ ਦੀ ਸੁਵਿਧਾ ਮੁਹੱਈਆ ਕਰਵਾਏ ਸਰਕਾਰ-ਨੂਰਜੋਤ ਮੱਕੜ

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਦੀ ਗੰਭੀਰ ਬਿਮਾਰੀ ਨੂੰ ਦੇਖਦਿਆਂ ਪੰਜਾਬ ਸਰਕਾਰ ਸ਼ਹਿਰ ਦੇ ਸਿਵਲ ਹਸਪਤਾਲਾਂ ਵਿਚ ਵੈਂਟੀਲੇਟਰ ਦੀ ਸੁਵਿਧਾ ਮੁਹੱਈਆ ਕਰਵਾਏ ਤਾਂ ਜੋ ਇਸ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਮੌਤ ਦੇ ਮੂੰਹ ਜਾਣ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਭਾਈ ਖਾਲਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 2 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਪੰਥ ਦੇ ਮਹਾਨ ਸੰਸਾਰ ਪ੍ਰਸਿੱਧ ਕੀਰਤਨੀਏ ਪਦਮ ਸ੍ਰੀ ਪੰਥ ਰਤਨ ਭਾਈ ਨਿਰਮਲ ਸਿੰਘ ਖਾਲਸਾ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਵਿਚ ਕਰਫਿਊ ਦੌਰਾਨ ਵੱਖ-ਵੱਖ ਥਾਵਾਂ 'ਤੇ ਸ਼ਰਾਬ ਵੇਚਦੇ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ, ਜਦਕਿ ਇਕ ਫਰਾਰ ਹੋਣ ਵਿਚ ਸਫਲ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕ ਘਰ ਬੈਠਣ ਨੂੰ ਹੀ ਪਹਿਲ ਦੇਣ-ਬੀਬੀ ਢਿੱਲੋਂ ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਇਸਤਰੀ ਅਕਾਲੀ ਦਲ ਦੀ ਜਥੇਬੰਦਕ ਸਕੱਤਰ ਪੰਜਾਬ ਬੀਬੀ ਨਸੀਬ ਕੌਰ ਢਿੱਲੋਂ ਨੇ ਸੰਸਾਰ ਭਰ ਵਿਚ ਫੈਲੀ ਨਾਮੁਰਾਦ ਬਿਮਾਰੀ ਕੋਰੋਨਾ ...

ਪੂਰੀ ਖ਼ਬਰ »

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਇਸਤਰੀ ਅਕਾਲੀ ਦਲ ਦੀ ਜਥੇਬੰਦਕ ਸਕੱਤਰ ਪੰਜਾਬ ਬੀਬੀ ਨਸੀਬ ਕੌਰ ਢਿੱਲੋਂ ਨੇ ਸੰਸਾਰ ਭਰ ਵਿਚ ਫੈਲੀ ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਵਕਤੀ ਮੌਤ 'ਤੇ ਨਾ ਪੂਰਾ ਹੋਣਾ ਵਾਲਾ ਘਾਟਾ ਪਿਆ-ਸੰਤ ਸਤਵਿੰਦਰ ਹੀਰਾ

ਸੜੋਆ, 2 ਅਪ੍ਰੈਲ (ਨਾਨੋਵਾਲੀਆ)- ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਕੀਰਤਨੀਏ ਭਾਈ ਨਿਰਮਲ ਸਿੰਘ ਦੀ ਕੋਰੋਨਾ ਵਾਇਰਸ ਨਾਲ ਹੋਈ ਬੇਵਕਤੀ ਮੌਤ ਨਾਲ ਸਮੂਹ ਸੰਗਤਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਹ ਵਿਚਾਰ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਵਕਤੀ ਮੌਤ 'ਤੇ ਨਾ ਪੂਰਾ ਹੋਣਾ ਵਾਲਾ ਘਾਟਾ ਪਿਆ-ਸੰਤ ਸਤਵਿੰਦਰ ਹੀਰਾ

ਸੜੋਆ, 2 ਅਪ੍ਰੈਲ (ਨਾਨੋਵਾਲੀਆ)- ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਕੀਰਤਨੀਏ ਭਾਈ ਨਿਰਮਲ ਸਿੰਘ ਦੀ ਕੋਰੋਨਾ ਵਾਇਰਸ ਨਾਲ ਹੋਈ ਬੇਵਕਤੀ ਮੌਤ ਨਾਲ ਸਮੂਹ ਸੰਗਤਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਹ ਵਿਚਾਰ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ...

ਪੂਰੀ ਖ਼ਬਰ »

ਆਈ.ਐਮ.ਏ ਵਲੋਂ ਮਰੀਜ਼ਾਂ ਨੂੰ ਟੈਲੀਮੈਡੀਸਨ ਰਾਹੀਂ ਡਾਕਟਰੀ ਸਹੂਲਤਾਂ ਦਿੱਤੀਆਂ ਜਾਣਗੀਆਂ-ਕਤਿਆਲ

ਲੁਧਿਆਣਾ, 2 ਅਪ੍ਰੈਲ (ਸਲੇਮਪੁਰੀ)-ਆਈ.ਐਮ.ਏ ਲੁਧਿਆਣਾ ਦੇ ਪ੍ਰਧਾਨ ਡਾ: ਸੁਨੀਲ ਕਤਿਆਲ ਨੇ ਦੱਸਿਆ ਹੈ ਕਿ ਆਈ.ਐਮ.ਏ ਲੁਧਿਆਣਾ ਨਾਲ ਜੁੜੇ ਡਾਕਟਰਾਂ ਵਲੋਂ ਤਾਲਾਬੰਦੀ ਦੌਰਾਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਟੈਲੀਮੈਡੀਸਨ ਦੀ ਸਹੂਲਤ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਰਾਸ਼ਨ ਡੀਪੂਆਂ ਉਪਰ ਇਕੱਠ ਨਾ ਕਰਨ ਦੀਆਂ ਹਦਾਇਤਾਂ

ਲੁਧਿਆਣਾ, 2 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਬਚਾਅ ਕਰਨ ਲਈ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਸਰਕਾਰ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਆਕਾਸ਼ਦੀਪ ਸਿੰਘ ਪਿਤਾ: ਜਗਤਾਰ ਸਿੰਘ, ਮਾਤਾ: ਹਰਜਿੰਦਰ ਕੌਰ, ਵਾਸੀ: ਪਿੰਡ ਦੁੱਲਵਾਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ | ...

ਪੂਰੀ ਖ਼ਬਰ »

ਲੁਧਿਆਣਾ 'ਚ ਅੱਜ 52 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ

ਲੁਧਿਆਣਾ, 2 ਅਪ੍ਰੈਲ (ਸਲੇਮਪੁਰੀ)-ਜਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ੱਕੀ 52 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਮੁੱਚੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 941 ਪਿੰਡਾਂ 'ਚ ਰੋਗਾਣੂ ਮੁਕਤ ਸਪਰੇਅ ਕਰਨ ਦਾ ਦੂਸਰਾ ਗੇੜ ਸ਼ੁਰੂ-ਅਗਰਵਾਲ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਪਿਊਸ਼ ਚੰਦਰ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ-ਕੋਵਿਡ 19 ਦੇ ਪ੍ਰਭਾਵ ਤੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 941 ਪਿੰਡਾਂ 'ਚ ਰੋਗਾਣੂ ਮੁਕਤ ਸਪਰੇਅ ਕਰਨ ਦਾ ਦੂਸਰਾ ਗੇੜ ਸ਼ੁਰੂ-ਅਗਰਵਾਲ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਪਿਊਸ਼ ਚੰਦਰ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ-ਕੋਵਿਡ 19 ਦੇ ਪ੍ਰਭਾਵ ਤੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਰਾਸ਼ਨ ਵੰਡਣ ਵਾਲਿਆਂ ਨੂੰ ਵੀਡੀਓ ਬਣਾਉਣ ਤੇ ਫ਼ੋਟੋ ਖਿੱਚਣ ਤੋਂ ਰੋਕ ਕੇ ਗਰੀਬਾਂ ਦੀ ਇੱਜ਼ਤ ਬਚਾਈ ਜਾਵੇ

ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਸਾਾਝਾ ਸੰਕਲਪ ਮੰਚ ਪੰਜਾਬ ਖੰਨਾ ਦੇ ਪ੍ਰਧਾਨ ਰਵਿੰਦਰ ਵਰਮਾ ਵਲੋਂ ਖੰਨਾ ਪ੍ਰਸ਼ਾਸਨ ਨੂੰ ਅਪੀਲ ਕੀਤੀ, ਜਿਸ ਵਿਚ ਉਨ੍ਹਾਾ ਕਿਹਾ ਕਿ ਖੰਨਾ ਵਿਚ ਕਈ ਲੋਕ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾ ਰਹੇ ਹਨ, ਗ਼ਲਤ ਜਾਣਕਾਰੀ ...

ਪੂਰੀ ਖ਼ਬਰ »

ਪਦਮਸ੍ਰੀ ਨਿਰਮਲ ਸਿੰਘ ਖ਼ਾਲਸਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 2 ਅਪ੍ਰੈਲ (ਪੁਨੀਤ ਬਾਵਾ)-ਕੋਰੋਨਾ ਮਹਾਂਵਾਰੀ ਕਰਕੇ ਉੱਘੇ ਰਾਗੀ ਤੇ ਵਿਦਵਾਨ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਦਿਹਾਂਤ ਹੋ ਗਿਆ | ਜਿੰਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਵਰਗਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਪੀ.ਐਸ.ਆਈ.ਡੀ.ਸੀ. ਦੇ ...

ਪੂਰੀ ਖ਼ਬਰ »

ਪੈਰਾ ਮੈਡੀਕਲ ਸਟਾਫ ਨੂੰ ਪੱਕਾ ਕਰਨ ਦੀ ਮੰਗ

ਪਾਇਲ, 2 ਅਪ੍ਰੈਲ (ਨਿਜ਼ਾਮਪੁਰ, ਰਜਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ 19 ਦੇ ਮਰੀਜ਼ਾਂ ਦੇ ਇਲਾਜ ਵਿਚ ਸਹਿਯੋਗ ਕਰ ਰਹੇ ਡਾਕਟਰਾਂ ਅਤੇ ਹੋਰ ਸਟਾਫ ਨਾਲ ਫ਼ੋਨ ਰਾਹੀਂ ਰਾਬਤਾ ਕਾਇਮ ਕਰਕੇ ਹੌਸਲਾ ਵਧਾਇਆ ਜਾ ਰਿਹਾ ਹੈ | ਪੰਜਾਬ ਦੇ ਸਿਹਤ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਦੋ ਕਾਬੂ

ਜੋਧਾਂ, 2 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਜਸਵੀਰ ਸਿੰਘ ਬੁੱਟਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ | ਐਸ.ਐਚ.ਓ. ਜਸਵੀਰ ਸਿੰਘ ਬੁੱਟਰ ਨੇ ਦੱਸਿਆਂ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਖ-ਵੱਖ ਮਾਮਲੇ ਦਰਜ

ਸਮਰਾਲਾ, 2 ਅਪ੍ਰੈਲ (ਕੁਲਵਿੰਦਰ ਸਿੰਘ)-ਬਰਧਾਲਾਂ ਚੌਾਕੀ ਦੇ ਇੰਚਾਰਜ ਬਲਵੀਰ ਸਿੰਘ ਨੇ ਬਰਧਾਲਾਂ 'ਚ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਤੇ ਇਨ੍ਹਾਂ ਦੋਵਾਂ ਨੇ ਦੱਸਿਆ ਕਿ ਉਹ ਬਰਧਾਲਾਂ ਠੇਕੇ ਤੋਂ ਸ਼ਰਾਬ ਖ਼ਰੀਦਣ ਲਈ ਆਏ ਹਨ | ਇਹਨਾਂ ਦੀ ...

ਪੂਰੀ ਖ਼ਬਰ »

ਘਰਾਂ ਅੰਦਰ ਸਵੈ-ਅਲਿਹਦਗੀ ਤੇ ਸਿਮਰਨ ਕਰੋ-ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ ਦਾਖਾ, 2 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਮਨੁੱਖਤਾ ਦੀ ਕੋਰੋਨਾ ਵਾਇਰਸ ਨਾਲ ਲੜਾਈ ਦੇ ਦਿਨਾਂ 'ਚ ਸ੍ਰੀ ਗੁਰੂਦੇਵ ਮਹਾਰਾਜ ਜੀ ਜਗਿਆਸੂ ਜਨਾਂ ਦੇ ਭਲੇ ਹਿੱਤ ਭਗਤਿ-ਯੁਗਤ ਗ੍ਰੰਥਾਂ ਦਾ ਸਿਮਰਨ ਘਰਾਂ ਅੰਦਰ ਬੈਠ ਕੇ ਕਰਨ ਦੀ ਪ੍ਰੇਰਨਾ ਦਿੰਦੇ ਹਨ, ਵਿਸ਼ਵ ...

ਪੂਰੀ ਖ਼ਬਰ »

ਬਗ਼ਲੀ ਕਲਾਂ, ਕਿਸ਼ਨਗੜ੍ਹ ਵਿਖੇ ਨਗਰ ਨਿਵਾਸੀਆਂ ਨੇ ਰਸਤੇ ਸੀਲ ਕਰ ਕੇ ਲਗਾਈ ਰੋਕ

ਬੀਜਾ, 2 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਕੋਰੋਨਾ ਮਹਾਂਮਾਰੀ ਕਾਰਨ ਪਿੰਡ ਬਗ਼ਲੀ ਕਲਾਂ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਨੇ ਕੋਰੋਨਾ ਬਿਮਾਰੀ ਨੂੰ ਨੱਥ ਪਾਉਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦਿੰਦਿਆਂ ਸਾਰੇ ਹੀ ਪਿੰਡ ਵਿਚ ਰਸਤਿਆਂ 'ਤੇ ਨਾਕੇ ਲਾ ਕੇ ਬਹਾਰ ਦੇ ...

ਪੂਰੀ ਖ਼ਬਰ »

ਤਹਿਸੀਲਦਾਰ ਰਾਏਕੋਟ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਰਾਏਕੋਟ, 2 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਕਰਫਿਊ ਦੌਰਾਨ ਲੋੜਵੰਦਾਂ ਨੂੰ ਸਹੂਲਤਾਂ ਉਪਲੱਬਧ ਕਰਵਾਉਣ ਲਈ ਤਹਿਸੀਲਦਾਰ ਰਾਏਕੋਟ ਮੁਖਤਿਆਰ ਸਿੰਘ ਉਟਾਲ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਤਹਿਸੀਲਦਾਰ ਵਲੋਂ ਕੋਰੋਨਾ ...

ਪੂਰੀ ਖ਼ਬਰ »

ਡੀ. ਐੱਸ. ਪੀ. ਪਾਇਲ ਨੇ ਬੇਰਕਲਾਂ 'ਚ ਲਿਆ ਜਾਇਜ਼ਾ

ਮਲੌਦ, 2 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਬੇਰਕਲਾਂ ਵਿਖੇ ਡੀ. ਐੱਸ. ਪੀ. ਪਾਇਲ ਹਰਦੀਪ ਸਿੰਘ ਚੀਮਾ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਾਲਾਤ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੋਹਤਬਰ ਪਿੰਡ ਵਾਸੀ ਆਪਣੇ ਪੱਧਰ 'ਤੇ ਹਰ ਵਰਗ ਦੇ ...

ਪੂਰੀ ਖ਼ਬਰ »

ਪਿੰਡਾਂ ਦੀਆਂ ਪੰਚਾਇਤਾਂ ਨੇ ਹੱਦਾਂ ਕੀਤੀਆਂ ਸੀਲ

ਗੁਰੂਸਰ ਸੁਧਾਰ, 2 ਅਪ੍ਰੈਲ (ਜਸਵਿੰਦਰ ਸਿੰਘ ਗਰੇਵਾਲ)-ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਆਪੋ-ਆਪਣੇ ਪਿੰਡਾਂ ਦੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕਰਦਿਆਂ ਨਾਲ ਹੀ ਉਨ੍ਹਾਂ ਨੇ ਆਪਣੇ ਪਿੰਡ ਨੂੰ ਲਗਦੇ ਕੁਝ ਰਸਤਿਆਂ ਨੂੰ ਛੱਡ ਕੇ ਬਾਕੀ ਲੱਗਦੇ ...

ਪੂਰੀ ਖ਼ਬਰ »

ਮਲੌਦ ਇਲਾਕੇ ਦੇ ਪਿੰਡ ਲੋਕਾਂ ਨੇ ਆਪਣੇ ਪੱਧਰ 'ਤੇ ਕੀਤੇ ਸੀਲ

ਮਲੌਦ, 2 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਐੱਸ. ਡੀ. ਐਮ. ਪਾਇਲ ਸਾਗਰ ਸੇਤੀਆ ਨੇ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਮਲੌਦ ਨਵਨੀਤ ਜੋਸ਼ੀ ਨੂੰ ਪੱਤਰ ਜਾਰੀ ਕਰਦਿਆਂ ਕਿਹਾ ਕਿ ਬਲਾਕ ਮਲੌਦ ...

ਪੂਰੀ ਖ਼ਬਰ »

ਰਾਮਗੜ੍ਹੀਆ ਸੰਸਥਾਵਾਂ ਕਰ ਰਹੀਆਂ ਲੰਗਰ ਦੀ ਸੇਵਾ

ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਅਤੇ ਸਮੂਹ ਰਾਮਗੜ੍ਹੀਆ-ਵਿਸ਼ਵਕਰਮਾ ਵੰਸ਼ੀਆਂ ਵਲੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੌਰਾਨ ਹਜ਼ਾਰਾਂ ਲੋੜਵੰਦਾਂ ਲਈ ਹਰ ਰੋਜ਼ ਸਵੇਰੇ ਸ਼ਾਮ ਲੰਗਰ ਦੀ ਸੇਵਾ ਲਗਾਤਾਰ ਕੀਤੀ ...

ਪੂਰੀ ਖ਼ਬਰ »

ਜਮਾਤ 'ਚ ਗਏ ਨੌਜਵਾਨਾਂ ਦੇ ਘਰ 'ਤੇ ਹੇਡੋਂ ਦੀ ਪੰਚਾਇਤ ਨੇ ਪਹਿਰਾ ਬਿਠਾਇਆ

ਸਮਰਾਲਾ, 2 ਅਪੈ੍ਰਲ (ਗੋਪਾਲ ਸੋਫਤ)-ਸਮਰਾਲਾ ਨੇੜਲੇ ਪਿੰਡ ਹੇਡੋਂ ਦੀ ਪੰਚਾਇਤ ਨੇ ਉੱਤਰ ਪ੍ਰਦੇਸ਼ ਦੇ ਕਾਂਡਲਾ ਵਿਖੇ ਜਮਾਤ 'ਚ ਸ਼ਾਮਿਲ ਹੋਏ ਪਿੰਡ ਦੇ ਦੋ ਨੌਜਵਾਨਾਂ ਦੇ ਘਰ ਦੇ ਆਲੇ-ਦੁਆਲੇ ਘੇਰਾਬੰਦੀ ਕਰ ਦਿੱਤੀ ਹੈੈ | ਸਰਪੰਚ ਜੀਵਨ ਰਾਣਾ ਨੇ ਦੱਸਿਆ ਕਿ ਕਿ ਜਦੋਂ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਵੱਖ-ਵੱਖ ਪਿੰਡਾਂ ਦੇ ਵਰਕਰਾਂ ਨਾਲ ਮੀਟਿੰਗ

ਸਿੱਧਵਾਂ ਬੇਟ, 2 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਅਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਥਾਨਿਕ ਕਸਬੇ ਦੀ ਮਾਰਕਿਟ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਦੇ ਨਾਲ ਸਰਗਰਮ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ-ਡੀ.ਐਸ.ਪੀ ਸੁਖਨਾਜ਼ ਸਿੰਘ

ਰਾਏਕੋਟ, 2 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਏਕੋਟ ਸ਼ਹਿਰ ਵਿਚ ਲਗਾਏ ਕਰਫਿਊ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਜਿਥੇ ਲੋਕਾਂ ਨੂੰ ਘਰਾਂ ਵਿਚੋਂ ਬਾਹਰ ਨਿਕਲਣ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ | ਇਸ ਮੌਕੇ ਡੀ.ਐਸ.ਪੀ ਰਾਏਕੋਟ ...

ਪੂਰੀ ਖ਼ਬਰ »

ਕਣਕ ਵੰਡਣ ਦਾ ਜਾਇਜ਼ਾ ਲੈਣ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਹਲਵਾਰਾ ਪਹੁੰਚੇ

ਹਲਵਾਰਾ, 2 ਅਪ੍ਰੈਲ (ਭਗਵਾਨ ਢਿੱਲੋਂ)-ਗਰੀਬੀ ਰੇਖਾ ਤੋੋਂ ਹੇਠਾਂ ਰਹਿ ਗਏ ਕਾਰਡ ਧਾਰਕਾਂ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਹੋਈ ਦੇਰੀ ਦਾ ਪਾਰਲੀਮਾਨੀ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਂਸਦ ਡਾ: ਅਮਰ ਸਿੰਘ ਬੋਪਾਰਾਏ ਦੇ ਦਿਸ਼ਾ-ਨਿਰਦੇਸ਼ 'ਤੇ ਜਾਇਜ਼ਾ ਲੈਣ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਡੇਹਲੋਂ, 2 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਪੁਲਿਸ ਵਲੋਂ 5 ਗ੍ਰਾਮ ਚਿੱਟੇ (ਹੈਰੋਇਨ) ਸਮੇਤ ਇਕ ਕਥਿਤ ਦੋਸ਼ੀ ਨੰੂ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਇਲਾਕੇ ਵਿਚ ਕਰਫ਼ਿਊ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਪਿੰਡ ਸੇਖਾ ਵਿਖੇ ਰਾਸ਼ਨ ਵੰਡਿਆ

ਮਲੌਦ, 2 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਸਾਬਕਾ ਸਰਪੰਚ ਗੁਰਦਿਆਲ ਸਿੰਘ ਸੇਖਾ ਦੇ ਸਪੁੱਤਰ ਐਨ. ਆਰ. ਆਈ. ਭਰਾ ਬਲਵੰਤ ਸਿੰਘ ਅਤੇ ਬਲਵਿੰਦਰ ਸਿੰਘ ਕੈਨੇਡਾ ਵਲੋਂ ਆਪਣੇ ਪਿੰਡ ਦੇ 103 ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ/ਮਨੁੱਖਤਾ ਦੀ ਭਲਾਈ ਲਈ ਬੂਟੇ ਲਗਾਏ

ਰਾਏਕੋਟ, 2 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਵਾਤਾਵਰਨ ਦੀ ਸ਼ੁੱਧਤਾ ਅਤੇ ਮਨੁੱਖਤਾ ਦੀ ਭਲਾਈ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਅੰਬਾਂ ਦੇ 40 ਅਤੇ 10 ਹੋਰ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ | ਇਸ ਮੌਕੇ ਬੂਟੇ ਲਗਾਉਂਦਿਆਂ ਜਥੇਦਾਰ ...

ਪੂਰੀ ਖ਼ਬਰ »

ਲਾਈਨੋਂ ਪਾਰ ਦੇ ਕੌ ਾਸਲਰਾਂ ਤੇ ਕਾਂਗਰਸੀ ਆਗੂਆਂ ਨੇ ਪ੍ਰਸ਼ਾਸਨ 'ਤੇ ਲਾਏ ਪੱਖਪਾਤ ਦੇ ਦੋਸ਼

ਖੰਨਾ , 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਰੇਲਵੇ ਲਾਈਨ ਤੋਂ ਪਾਰ ਦੇ ਇਲਾਕਿਆਂ ਦੇ ਕੌਾਸਲਰਾਂ ਨੇ ਖੰਨਾ ਦੇ ਸਿਵਲ ਪ੍ਰਸ਼ਾਸਨ ਦੀ ਇਕ ਸਾਂਝੇ ਬਿਆਨ ਵਿਚ ਸਖ਼ਤ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਕੋਰੋਨਾ ਦੀ ਮਹਾਂਮਾਰੀ ਦੌਰਾਨ ਵੀ ਲਾਇਨੋਂ ਪਾਰ ਦੇ ਇਲਾਕਿਆਂ ਨੂੰ ...

ਪੂਰੀ ਖ਼ਬਰ »

ਦਰਜੀਆਂ ਤੋਂ ਬਣਵਾਏ ਜਾ ਰਹੇ ਨੇ ਦੋ ਹਜ਼ਾਰ ਤੋਂ ਵਧੇਰੇ ਮਾਸਕ-ਐੱਸ. ਡੀ. ਐੱਮ. ਸਾਗਰ ਸੇਤੀਆ

ਪਾਇਲ, 2 ਅਪੈ੍ਰਲ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਸਬ ਡਵੀਜ਼ਨ ਪਾਇਲ ਦੇ ਐੱਸ. ਡੀ. ਐੱਮ. ਸਾਗਰ ਸੇਤੀਆ ਨੇ ਦੱਸਿਆ ਕਿ ਸਬ ਡਵੀਜ਼ਨ ਪਾਇਲ ਇਕ ਦਿਹਾਤੀ ਇਲਾਕਾ ਹੋਣ ਕਰਕੇ ਇੱਥੇ ਉੱਚ ਕਵਾਲਿਟੀ ਦੇ ਮਾਸਕ ਉਪਲਬਧ ਨਹੀਂ ਹਨ | ਇਸ ਕਿੱਲਤ ਨੂੰ ਦੂਰ ਕਰਨ ਲਈ ਉਨ੍ਹਾਂ ਨੇ ਇਲਾਕੇ ...

ਪੂਰੀ ਖ਼ਬਰ »

ਐਨ. ਆਰ. ਆਈ. ਭਰਾਵਾਂ ਬਾਰੇ ਬੇਤੁਕੀ ਬਿਆਨਬਾਜ਼ੀ ਨਾ ਕੀਤੀ ਜਾਵੇ- ਮਾਮੂ ਗੁਰਦੀਪ

ਮਲੌਦ, 2 ਅਪੈ੍ਰਲ (ਸਹਾਰਨ ਮਾਜਰਾ)-ਆਪ ਐਨ. ਆਰ. ਆਈ. ਵਿੰਗ ਸਸਕੈਚਵਨ ਕੈਨੇਡਾ ਦੇ ਇੰਚਾਰਜ ਗੁਰਦੀਪ ਸਿੰਘ ਢਿੱਲੋਂ ਮਾਮੂ ਨੇ ਕਿਹਾ ਇਸ ਸਮੇਂ ਪੂਰੀ ਦੁਨੀਆਂ ਤੇ ਬਹੁਤ ਵੱਡੀ ਆਫ਼ਤ ਪਈ ਹੋਈ ਹੈ, ਜਿਸ ਨੂੰ ਨਜਿੱਠਣ ਲਈ ਸਾਨੂੰ ਇੱਕਮੁਠਤਾ ਨਾਲ ਸਰਕਾਰਾਂ ਅਤੇ ਪ੍ਰਸ਼ਾਸਨ ਦਾ ...

ਪੂਰੀ ਖ਼ਬਰ »

ਲੋੜਵੰਦ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੀ ਕਮੀ ਨਹੀਂ ਆਵੇਗੀ - ਵਿਧਾਇਕ ਢਿੱਲੋਂ

ਸਮਰਾਲਾ, 2 ਅਪ੍ਰੈਲ (ਕੁਲਵਿੰਦਰ ਸਿੰਘ)-ਕਰਫ਼ਿਊ ਦੇ ਦੌਰਾਨ ਮੁਕੰਮਲ ਬੰਦ ਦੇ ਮੱਦੇਨਜ਼ਰ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਇਲਾਕੇ ਦੇ ਵੱਖ ਵੱਖ ਵਾਰਡਾਂ ਵਿਚ 700 ਲੋੜਵੰਦ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ | ਉਨ੍ਹਾਂ ਭਰੋਸਾ ਦਿਵਾਇਆ ਕਿ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ 'ਕਰਫਿਊ' 'ਚ ਫਸੇ ਲੋੜਵੰਦਾਂ ਨੂੰ ਭੋਜਨ 'ਤੇ ਰਾਜਨੀਤੀ ਬੰਦ ਕਰੇ-ਕਾਮਰੇਡ ਸੇਖੋਂ

ਮੁੱਲਾਂਪੁਰ ਦਾਖਾ, 2 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ (ਕੋਵਿਡ-19) ਦੇ ਪ੍ਰਭਾਵ ਹੇਠ ਆਏ ਗਰੀਬ ਤਬਕੇ ਨੂੰ ਫੌਰੀ ਰਾਹਤ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣਾ ਯੋਜਨਾਂ ਹੇਠ ਇਕ ਲੱਖ 70 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ...

ਪੂਰੀ ਖ਼ਬਰ »

ਖੰਨਾ ਦੀ ਵੱਡੀ ਸਬਜ਼ੀ ਮੰਡੀ 'ਚ ਹੁਣ ਇਕ ਦਿਨ ਸਬਜ਼ੀ ਤੇ ਇਕ ਦਿਨ ਫਲ ਵਿਕਣਗੇ

ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਸਬਜ਼ੀ ਮੰਡੀ ਵਿਚ ਲੱਗਦੀ ਭਾਰੀ ਭੀੜ ਤੋਂ ਬਚਣ ਲਈ ਖੰਨਾ ਪ੍ਰਸ਼ਾਸਨ ਵਲੋਂ ਖੰਨਾ ਸਬਜ਼ੀ ਮੰਡੀ ਨੂੰ ਦੋ ਰੋਸਟਰਾਂ ਵਿਚ ਵੰਡ ਦਿੱਤਾ ਗਿਆ ਹੈ ¢ ਹੁਣ ਇਕ ਦਿਨ ਸਬਜ਼ੀ ਵਿਕਿਆ ਕਰੇਗੀ ਅਤੇ ਦੂਜੇ ਦਿਨ ਫਲਾਂ ਦੀ ਵਿੱਕਰੀ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਨਿਯਮ ਤੋੜਨ ਵਾਲਿਆਂ ਦੇ 207 ਤਹਿਤ ਮੋਟਰਸਾਈਕਲ ਬੰਦ

ਮੁੱਲਾਂਪੁਰ ਦਾਖਾ, 2 ਅਪ੍ਰੈਲ (ਧਾਲੀਵਾਲ)-ਕੋਰੋਨਾ ਵਾਇਰਸ ਦੀ ਦਹਿਸ਼ਤ ਅਤੇ ਪੰਜਾਬ 'ਚ ਕਰਫਿਊ ਨਿਯਮਾਂ ਦੀ ਡੀ.ਐੱਸ.ਪੀ.ਗੁਰਬੰਸ ਸਿੰਘ ਬੈਂਸ ਦੇ ਆਦੇਸ਼ਾਂ ਨਾਲ ਦਾਖਾ ਪੁਲਿਸ ਵਲੋਂ ਪਾਲਣਾ ਕਰਦਿਆਂ ਨਾਕਾਬੰਦੀ 'ਤੇ ਗਸ਼ਤ ਵਧਾਉਣ ਬਾਅਦ ਹਾਈਵੇ ਸੜਕਾਂ 'ਤੇ ਸ਼ਨਾਟਾ ਛਾ ...

ਪੂਰੀ ਖ਼ਬਰ »

ਸੰਕਟ ਦੀ ਘੜੀ 'ਚ ਸਾਰੇ ਮਾਂ ਦੀ ਪੂਜਾ ਕਰਨ-ਮਹੰਤ ਯੋਗੀ ਸੱਤਿਆਨਾਥ

ਲੁਧਿਆਣਾ, 2 ਅਪ੍ਰੈਲ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਪੱਖੋਵਾਲ ਰੋਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਹੰਤ ਯੋਗੀ ਸੱਤਿਆਨਾਥ ਮਹਾਰਾਜ ਦੀ ਅਗਵਾਈ ਵਿਚ ਰਾਸ਼ਨ ਸਮੱਗਰੀ ਵੰਡੀ ਜਾ ਰਹੀ ਹੈ | ਇਸ ਮੌਕੇ ਨਿਗਮ ਕਮਿਸ਼ਨਰ ਕਵਲਪ੍ਰੀਤ ਕੌਰ ...

ਪੂਰੀ ਖ਼ਬਰ »

ਐਸ.ਐਸ.ਪੀ ਹਰਪ੍ਰੀਤ ਦੀ ਅਗਵਾਈ 'ਚ ਖੰਨਾ 'ਚ ਫਲੈਗ ਮਾਰਚ

ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਜ਼ਬਰਦਸਤ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਘਰਾਂ ਵਿਚ ਰਹਿਣ ਦੀ ਚਿਤਾਵਨੀ ਦਿੱਤੀ ¢ ਖੰਨਾ ਪੁਲਿਸ ਦੇ ਐਸ. ਪੀ. ਐਚ. ਤੇਜਿੰਦਰ ਸਿੰਘ, ਐਸ. ਪੀ. ਆਈ. ...

ਪੂਰੀ ਖ਼ਬਰ »

ਜਗਰਾਉਂ ਦੇ ਉੱਘੇ ਵਪਾਰੀ ਪੰਜਾਬ ਪੁਲਿਸ ਦੀ ਮਦਦ ਲਈ ਅੱਗੇ ਆਏ

ਜਗਰਾਉਂ, 2 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਜਨਤਾ ਨੂੰ ਨਿਜ਼ਾਤ ਦਿਵਾਉਣ ਲਈ ਜੂਝ ਰਹੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਲਈ ਇਲਾਕੇ ਦੇ ਉੱਘੇ ਵਪਾਰੀ ਏ.ਐਸ. ਆਟੋ ਮੋਬਾਇਲ ਦੇ ਮਾਲਕ ਗੁਰਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX