ਤਾਜਾ ਖ਼ਬਰਾਂ


ਘੁਮਾਣ ਨਜ਼ਦੀਕ ਪਿੰਡ ਭੋਮਾ ਵਿਖੇ ਇੱਕ ਗਊ ਨੂੰ ਹਲ਼ਕਾਅ ਹੋਣ ਕਾਰਨ ਪਿੰਡ ਵਾਸੀ ਡਰ ਦੇ ਮਾਰੇ ਅੰਦਰ ਵੜੇ
. . .  7 minutes ago
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ 960 ਲੋਕਾਂ ਦੀ ਮੌਤ
. . .  1 minute ago
ਵਾਸ਼ਿੰਗਟਨ, 31 ਮਈ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 31 ਮਈ- ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ...
ਅੱਜ ਦਾ ਵਿਚਾਰ
. . .  about 1 hour ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  1 day ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਚੇਤ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਾਜ਼ਾ ਖ਼ਬਰਾਂ

ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ

ਨਵਾਂਸ਼ਹਿਰ, 3 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੇ ਇਕ ਨਿੱਜੀ ਹਸਪਤਾਲ ਦੇ 2 ਡਾਕਟਰਾਂ ਸਮੇਤ ਸਟਾਫ਼ ਦੇ 9 ਮੈਂਬਰ ਇਕਾਂਤਵਾਸ 'ਚ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਪੈਂਸਰਾ ਨਾਲ ਸਬੰਧਿਤ ਪਾਜ਼ੀਟਿਵ ਆਏ ਵਿਅਕਤੀ ਨੂੰ ਐਤਵਾਰ 29 ਮਾਰਚ ਨੂੰ ਇੱਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ ਸੀ। ਡਾਕਟਰਾਂ ਵੱਲੋਂ ਮਰੀਜ਼ ਦਾ ਐਕਸਰਾ ਵੇਖਣ ਉਪਰੰਤ ਹੀ ਉਸ ਨੂੰ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਹੋਣ ਦਾ ਦਾਅਵਾ ਕੀਤਾ ਸੀ।

ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ

ਜਲੰਧਰ, 3 ਅਪ੍ਰੈਲ (ਐੱਮ.ਐੱਸ. ਲੋਹੀਆ) - ਸਿਵਲ ਹਸਪਤਾਲ 'ਚ ਬਣੇ ਆਇਸੋਲੇਟਿਡ ਵਾਰਡ 'ਚ ਦਾਖ਼ਲ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਸਮੇਤ ਕੁੱਝ ਹੋਰ ਵਿਅਕਤੀਆਂ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਜਾਂਚ ਲਈ ਭੇਜੇ ਗਏ 18 ਸੈਂਪਲਾਂ 'ਚੋਂ 16 ਸੈਂਪਲ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ

ਰੂਪਨਗਰ , 3 ਅਪ੍ਰੈਲ {ਸਤਨਾਮ ਸਿੰਘ ਸੱਤੀ}-ਰੂਪਨਗਰ ਜ਼ਿਲ੍ਹੇ ਦੇ ਪਿੰਡ ਚਤਾਮਲੀ ਦਾ ਕੋਰੋਨਾ ਵਾਇਰਸ ਦਾ ਂ ਪਹਿਲਾ ਮਰੀਜ਼ ਪਾਜਿਟਿਵ ਪਾਇਆ ਗਿਆ ਹੈ ਜੋ ਸਰਕਾਰੀ ਹਸਪਤਾਲ ਸੈਕਟਰ 16 ਚੰਡੀਗੜ੍ਹ 'ਚ ਪਹਿਲਾਂ ਤੋਂ ਹੀ ਦਾਖਲ ਸੀ । ਸਿਹਤ ਵਿਭਾਗ ਨੇ ਪਿੰਡ ਸੀਲ ਕਰਕੇ ਮਰੀਜ਼ ਦੇ ...

ਪੂਰੀ ਖ਼ਬਰ »

ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ

ਲੰਡਨ , (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਯੂ ਕੇ ਵਿਚ ਅੱਜ ਫਿਰ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲਿਆ ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 684 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 3605 ਹੋ ਗਈ ਹੈ, ਜਦ ਕਿ ਪ੍ਰਭਾਵਿਤ ਮਾਮਲੇ ਵੱਧ ਕੇ 38168 ਹੋ ਗਏ ...

ਪੂਰੀ ਖ਼ਬਰ »

ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ

ਗੁਰੂਹਰਸਹਾਏ, 3 ਅਪ੍ਰੈਲ(ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਿਹੜੇ ਲਾਭਪਾਤਰੀ ਬੁਢਾਪਾ, ਵਿਧਵਾ ਆਦਿ ਜੋ ਪੈਨਸ਼ਨ ਲੈ ਰਹੇ ਹਨ, ਉਨ੍ਹਾਂ ਦੀਆਂ ਪੈਨਸ਼ਨਾਂ ਡਾਕਖ਼ਾਨੇ ਦੇ ਕਰਮਚਾਰੀ ਜਾਂ ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ। ਕੋਰੋਨਾ ਵਾਇਰਸ ਦੇ ...

ਪੂਰੀ ਖ਼ਬਰ »

ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ

ਲੁਧਿਆਣਾ, 3 ਅਪ੍ਰੈਲ (ਰੁਪੇਸ਼)- ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਨੇ ਉੱਥੇ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਅੱਜ ਲੁਧਿਆਣਾ ਦੇ ਅੰਕੜੇ ਜਾਰੀ ਕਰਦਿਆਂ ...

ਪੂਰੀ ਖ਼ਬਰ »

ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼

ਗੜ੍ਹਸ਼ੰਕਰ, 3 ਅਪ੍ਰੈਲ (ਧਾਲੀਵਾਲ)- ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਚੱਲ ਰਹੇ ਕਰਫ਼ਿਊ ਦੌਰਾਨ ਸੜਕਾਂ 'ਤੇ ਘੁੰਮ ਕੇ ਕਰਫ਼ਿਊ ਦਾ ਉਲੰਘਣ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਗੜ੍ਹਸ਼ੰਕਰ ਪੁਲਿਸ ਵੱਲੋਂ 4 ਮਾਮਲੇ ਦਰਜ਼ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ...

ਪੂਰੀ ਖ਼ਬਰ »

ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ

ਰਾਜਾਸਾਂਸੀ, 3 ਅਪ੍ਰੈਲ (ਹਰਦੀਪ ਸਿੰਘ ਖੀਵਾ) - ਸ੍ਰੋ: ਗੁ: ਪ੍ਰੰ: ਕਮੇਟੀ ਦਾ ਸਾਬਕਾ ਸਕੱਤਰ ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਪਦਮ ਸ੍ਰੀ ਭਾਈ ਸਾਹਿਬ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਕਸਬਾ ਵੇਰਕਾ ਵਿਖੇ ਸ਼ਮਸ਼ਾਨਘਾਟ ਵਿਚ ਹੋ ਰਹੇ ਅੰਤਿਮ ਸਸਕਾਰ ਮੌਕੇ ਇੱਕ ਕੌਂਸਲਰ ...

ਪੂਰੀ ਖ਼ਬਰ »

ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਬੁਢਲਾਡਾ, 3 ਅਪ੍ਰੈਲ (ਸਵਰਨ ਸਿੰਘ ਰਾਹੀ) - ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਲੋਕ ਹਿਤਾਂ ਅਤੇ ਪ੍ਰਬੰਧਕੀ ਕਾਰਨਾਂ ਹੇਠ ਨਗਰ ਕੌਂਸਲ ਕਾਡਰ ਚ ਕੰਮ ਕਰਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ/ਤਇਨਾਤੀਆ ਤੇ ਅਡਜਸਟਮੈਂਟਸ ਕੀਤੀਆਂ ਗਈਆ ਹਨ । ਸੰਜੇ ਕੁਮਾਰ ਵਧੀਕ ...

ਪੂਰੀ ਖ਼ਬਰ »

ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ

ਸੰਗਰੂਰ,3 ਅਪ੍ਰੈਲ (ਦਮਨਜੀਤ ਸਿੰਘ)- ਜਾਣ ਬੁੱਝ ਕੇ ਕਰਫ਼ਿਊ ਦੀ ਉਲੰਘਣਾ ਕਰ ਰਹੇ ਲੋਕਾਂ 'ਤੇ ਹੁਣ ਸੰਗਰੂਰ ਪੁਲਿਸ ਵੱਲੋਂ ਆਪਣੀ ਤੀਸਰੀ ਅੱਖ (ਡਰੋਨ) ਰਾਹੀਂ ਨਿਗ੍ਹਾ ਰੱਖੀ ਜਾਵੇਗੀ। ਸੰਗਰੂਰ 'ਚ ਡਰੋਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਥਾਣਾ ਸਿਟੀ ਮੁਖੀ ਗੁਰਭਜਨ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ

ਅੰਮ੍ਰਿਤਸਰ, 3 ਅਪ੍ਰੈਲ(ਰਾਜੇਸ਼ ਕੁਮਾਰ ਸੰਧੂ)- ਅਜ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਦੇ ਇਲਾਕਾ ਸ਼ੇਰ ਸਿੰਘ ਕਾਲੋਨੀ ਵਿਖੇ ਮੁਹੰਮਦ ਤਾਲਿਬ ਨਾਮ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ੱਕੀ ਮਰੀਜ਼ ਨੂੰ ਆਇਸੂਲੈਸਨ ਵਾਰਡ ਵਿਖੇ ਲਿਜਾਇਆ ਜਾ ਰਿਹਾ ਹੈ। ...

ਪੂਰੀ ਖ਼ਬਰ »

ਪੁਲਿਸ ਸਬ ਡਵੀਜ਼ਨ ਮਹਿਲ ਕਲਾਂ 'ਚ 8 ਮੁਕੱਦਮੇ ਦਰਜ, 23 ਗ੍ਰਿਫ਼ਤਾਰ

ਮਹਿਲ ਕਲਾਂ, 3 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਵੱਖ-ਵੱਖ ਤਿੰਨ ਥਾਣਿਆਂ 'ਚ ਅੱਜ 23 ਵਿਅਕਤੀਆਂ ਖ਼ਿਲਾਫ਼ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 8 ਮੁਕੱਦਮੇ ਪੁਲਸ ਥਾਣਾ ਟੱਲੇਵਾਲ ਪੁਲਿਸ ਥਾਣਾ ਮਹਿਲ ਕਲਾਂ ਅਤੇ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ ਇਕ ਦੁਕਾਨਦਾਰ ਵੀ ਨਿਕਲਿਆ ਕੋਰੋਨਾ ਪਾਜ਼ੀਟਿਵ

ਅੰਮ੍ਰਿਤਸਰ, 3 ਅਪ੍ਰੈਲ (ਰੇਸ਼ਮ ਸਿੰਘ) -ਅੰਮ੍ਰਿਤਸਰ 'ਚ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਕਰਨ ਵਾਲਾ ਇਕ ਦੁਕਾਨਦਾਰ ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ । 60 ਸਾਲਾ ਇਸ ਦੁਕਾਨਦਾਰ ਦੀ ਕੋਈ ਵੀ ਵਿਦੇਸ਼ ਯਾਤਰਾ ਹਿਸਟਰੀ ਨਹੀਂ ਸੀ ਅਤੇ ਨਾਂ ਹੀ ਇਸ ਦੇ ਸਪਰੰਕ 'ਚ ਹੀ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀਆਂ ਵੱਲੋਂ ਆਪਣੀ ਅੱਧੀ ਤਨਖ਼ਾਹ ਰਾਹਤ ਕੰਮਾਂ 'ਚ ਲਗਾਉਣ ਦਾ ਐਲਾਨ

ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਰਮ ਵਿਸ਼ਿਸ਼ਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐੱਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ਼ ਗਵਰਨੈਂਸ' ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਨਾਲ ਸਰਕਟ ਹਾਊਸ ਵਿਖੇ ਕੀਤੀ ...

ਪੂਰੀ ਖ਼ਬਰ »

ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ

ਕਰਨਾਲ, 3 ਅਪ੍ਰੈਲ (ਗੁਰਮੀਤ ਸੱਗੂ)- ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ, ਜਿਸ ਨੂੰ ਇਲਾਜ ਲਈ ਪੀ.ਜੀ.ਆਈ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਹ ਮਰੀਜ਼ ਪਿੰਡ ਰਸੀਨ ਦਾ ਰਹਿਣ ਵਾਲਾ ਹੈ। ਇਸ ਖ਼ਬਰ ਮਿਲਦਿਆਂ ਹੀ ਪਿੰਡ ਨੂੰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

ਗੁਰਦਾਸਪੁਰ 3 ਅਪ੍ਰੈਲ (ਆਰਿਫ਼)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬੇ 'ਚ ਲੱਗੇ ਕਰਫ਼ਿਊ ਤੋਂ ਬਾਅਦ ઠਲੋਕਾ ਨੂੰ ਕਰਫ਼ਿਊ ਤੋੜਨ ਤੇ ਹੁਣ ਗੁਰਦਾਸਪੁਰ ਪੁਲਿਸ ਡੰਡੇ ਨਾਲ ਨਹੀਂ ਸਮਝਾਏਗੀ ਬਲਕਿ ਸਿੱਧੀ ਕਾਨੂੰਨੀ ਕਾਰਵਾਈ ਕਰੇਗੀ। ਇਸੇ ਦੇ ਚੱਲਦੇ ਕੱਲ੍ਹ ਗੁਰਦਾਸਪੁਰ ਪੁਲਿਸ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਉਲੰਘਣਾ ਕਰਨ 'ਤੇ ਪੁਲਿਸ ਲੋਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਨੇ ਪਰਚੇ ਕੀਤੇ ਦਰਜ

ਲੋਪੋਕੇ, ਸ਼ੁਤਰਾਣਾ 3 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ/ਬਲਦੇਵ ਸਿੰਘ ਮਹਿਰੋਕ) - ਜ਼ਿਲ੍ਹਾ ਅੰਮ੍ਰਿਤਸਰ ਪੁਲਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ ਹਰਪਾਲ ਸਿੰਘ ਸੋਹੀ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਪਿੰਡਾ ਵਿਚ ਕੀਤੀ ਗਈ ਗਸ਼ਤ ਦੌਰਾਨ ਕਰਿਆਨੇ ਦੀ ਦੁਕਾਨ ਖੋਲ੍ਹ ਕੇ ...

ਪੂਰੀ ਖ਼ਬਰ »

ਮੋਗਾ ਪੁਲਿਸ ਦੇ 1552 ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਕੋਵਿਡ ਫ਼ੰਡ ਲਈ ਦਾਨ ਦੇਣ ਐਲਾਨ : ਐੱਸ.ਐੱਸ.ਪੀ.

ਮੋਗਾ, 3 ਅਪ੍ਰੈਲ- ਜ਼ਿਲ੍ਹਾ ਮੋਗਾ ਦੇ ਪੁਲਿਸ ਵਾਲਿਆਂ ਨੇ 17 ਲੱਖ ਰੁਪਏ ਕਰੋਨਾ ਵਾਈਰਸ ਖ਼ਿਲਾਫ਼ ਜੰਗ ਲੜਨ ਲਈ ਦਾਨ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਸੀ.ਆਈ.ਏ. ਸਟਾਫ਼ ਮੋਗਾ ਵੱਲੋਂ ਵੱਖਰੇ ਤੌਰ 'ਤੇ 1 ਲੱਖ ਰੁਪਏ ਵੀ ਦਾਨ ਕੀਤਾ ਗਿਆ ਹੈ। ਇਨ੍ਹਾਂ 1552 ਕਰਮਚਾਰੀਆਂ 'ਚ 11 ਗਜ਼ਟਿਡ ...

ਪੂਰੀ ਖ਼ਬਰ »

ਮੁਹਾਲੀ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 12

ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਪੈਂਦੇ ਪਿੰਡ ਜਗਤਪੁਰਾ ਵਿਖੇ ਦੋ ਹੋਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ ਸਾਹਮਣੇ ਆਏ ਹਨ। ਜਿਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕਰਦਿਆਂ ਦੱਸਿਆ ਕਿ ਇਹ ਮਰੀਜ਼ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਾਰਨ ਪਿੰਡ ਪਿਆਲਾਂ ਕੀਤਾ ਸੀਲ

ਨਸਰਾਲਾ, 3 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਕੋਰੋਨਾ ਵਾਇਰਸ ਦੇ ਦਿਨੋ ਦਿਨ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਿੱਥੇ ਸੂਬਾ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਹੈ, ਉੱਥੇ ਹੀ ਇਸ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ਤੇ ਸਰਕਾਰ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ ਲੱਗੇ ਹਨ। ...

ਪੂਰੀ ਖ਼ਬਰ »

ਕਰਫ਼ਿਊ ਵਧਾਉਣ 'ਤੇ ਹਾਲੇ ਕੋਈ ਫ਼ੈਸਲਾ ਨਹੀਂ, ਮੌਜੂਦਾ ਸਥਿਤੀ 'ਤੇ ਕਰੇਗਾ ਨਿਰਭਰ : ਕੈਪਟਨ

ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪਸ਼ਟ ਕਰਦਿਆਂ ਕਿਹਾ ਹੈ ਕਿ ਕਰਫ਼ਿਊ ਨੂੰ 14 ਅਪ੍ਰੈਲ ਤੋਂ ਅੱਗ ਵਧਾਉਣ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਫ਼ਿਊ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ 300 ਬੈੱਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਭਾਈ ਲੌਂਗੋਵਾਲ

ਅੰਮ੍ਰਿਤਸਰ, 3 ਅਪ੍ਰੈਲ(ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਲੋੜਵੰਦਾਂ ਲਈ ਵੱਡੀ ਰਾਹਤ ਬਣੀ ਹੋਈ ਹੈ। ਸ਼੍ਰੋਮਣੀ ਕਮੇਟੀ ਨੇ ਕਰਫ਼ਿਊ ਕਾਰਨ ਘਰ ਬੈਠੇ ਬੇਹੱਦ ਲੋੜਵੰਦਾਂ ਨੂੰ ਜਿੱਥੇ ਗੁਰਦੁਆਰਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 70 ਦੇ ਕਰੀਬ ਲੋਕਾਂ 'ਤੇ ਪੁਲਿਸ ਨੇ ਕੀਤੀ ਕਾਨੂੰਨੀ ਕਾਰਵਾਈ

ਫ਼ਾਜ਼ਿਲਕਾ, 3 ਅਪ੍ਰੈਲ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਦਿਨ 'ਚ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਫ਼ਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਖੇਤਰ 'ਚ ਕੋਰੋਨਾਵਾਇਰਸ ਨੂੰ ਲੈ ਕੇ ਜਾਰੀ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 70 ਦੇ ਕਰੀਬ ਲੋਕਾਂ ਤੇ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਘਰ 'ਚ ਕਹੀ ਨਾਲ ਕੰਮ ਕਰ ਕੇ ਪੰਜਾਬ ਵਾਸੀਆਂ ਨੂੰ ਗੁਰਜੀਤ ਔਜਲਾ ਦੇ ਰਹੇ ਹਨ ਖ਼ਾਸ ਸੁਨੇਹਾ

ਅਜਨਾਲਾ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਲੱਗੇ ਕਰਫ਼ਿਊ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਆਪਣੇ ਘਰ 'ਚ ਕਹੀ ਨਾਲ ਕੰਮ ਕਰਕੇ ਪੰਜਾਬ ਵਾਸੀਆਂ ਨੂੰ ਖ਼ਾਸ ਸੁਨੇਹਾ ਦੇ ਰਹੇ ਹਨ। ਉਸ ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 51 ਮਾਮਲਿਆਂ ਦੀ ਹੋਈ ਪੁਸ਼ਟੀ

ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 1585 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 51 ਦੀ ਰਿਪੋਰਟ ਪਾਜ਼ੀਟਿਵ, 1381 ਨੈਗੇਟਿਵ ਅਤੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਤਹਿਤ 8 ਵਾਹਨ ਜ਼ਬਤ, 1 ਖ਼ਿਲਾਫ਼ ਮਾਮਲਾ ਦਰਜ

ਨਸਰਾਲਾ, 3 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਵੱਲੋਂ ਕਰਫ਼ਿਊ ਦੌਰਾਨ ਸਖ਼ਤੀ ਬਣਾਈ ਰੱਖਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਚੌਂਕੀ ਨਸਰਾਲਾ ਦੇ ਇੰਚਾਰਜ ਏ. ਐੱਸ. ਆਈ. ਬਿਕਰਮਜੀਤ ਸਿੰਘ ਵੱਲੋਂ ਕਰਫ਼ਿਊ ਦੌਰਾਨ ਨਿਯਮਾਂ ਦੀ ਉਲੰਘਣਾ ...

ਪੂਰੀ ਖ਼ਬਰ »

ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ : ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਫ਼ੈਸਲਾ ਲਿਆ ...

ਪੂਰੀ ਖ਼ਬਰ »

ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ

ਤਪਾ ਮੰਡੀ, 3 ਅਪ੍ਰੈਲ (ਵਿਜੇ ਸ਼ਰਮਾ)- ਵਿਸ਼ਵ ਭਰ 'ਚ ਫੈਲੇ ਕੋਰੋਨਾਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ 14 ਅਪ੍ਰੈਲ ਤੱਕ ਕਰਫ਼ਿਊ ਲਗਾਇਆ ਗਿਆ ਹੈ ਜਿਸ ਦੀ ਉਲੰਘਣਾ ਕਰਨ 'ਤੇ ਦੋ ਜਣਿਆ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ਼ ਕੀਤੇ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ

ਠੱਠੀ ਭਾਈ, 3 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਬਲਾਕ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਆਪਣੇ ਆਪਣੇ ਪਿੰਡ ਨੂੰ ਸੀਲ ਕਰਨ ਦਾ ਫ਼ੈਸਲਾ ਲੈਂਦਿਆਂ ਪਿੰਡਾਂ ਨੂੰ ਆਉਣ ਵਾਲੇ ...

ਪੂਰੀ ਖ਼ਬਰ »

ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ

ਭਿੰਡੀ ਸੈਦਾਂ, 3 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਅੱਜ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਮੋਟਰਸਾਈਕਲਾਂ ਤੇ ਹੋਰ ਵਾਹਨਾਂ ਨੂੰ ਆਪਣੇ ઠਕਾਬੂ 'ਚ ਲੈ ਕੇ ਪਰਚੇ ਦਰਜ ਕੀਤੇ ਜਾ ਰਹੇ ਹਨ। ਥਾਣਾ ...

ਪੂਰੀ ਖ਼ਬਰ »

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ

ਅੰਮ੍ਰਿਤਸਰ,3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤઠਸ੍ਰੀ ਸਹਿਜ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਜਿਸ ...

ਪੂਰੀ ਖ਼ਬਰ »

ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ

ਰਾਜਪੁਰਾ, 3 ਅਪ੍ਰੈਲ (ਰਣਜੀਤ ਸਿੰਘ) - ਸਿਟੀ, ਸਦਰ ਤੇ ਖੇੜੀ ਗੰਢਿਆਂ ਪੁਲਿਸ ਨੇ ਵੱਖ ਵੱਖ ਥਾਵਾਂ ’ਤੇ ਪੰਜਾਬ ’ਚ ਲੱਗੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ ਮਾਮਲੇ ਦਰਜ ਕੀਤੇ ...

ਪੂਰੀ ਖ਼ਬਰ »

ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ

ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ

ਸੁਲਤਾਨਪੁਰ ਲੋਧੀ, 3 ਅਪ੍ਰੈਲ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) - ਕਰਫ਼ਿਊ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ’ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਤਿੰਨਾਂ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ

ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ

ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ...

ਪੂਰੀ ਖ਼ਬਰ »

78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ

ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ ਵਿਅਕਤੀ ਨੂੰ ...

ਪੂਰੀ ਖ਼ਬਰ »

ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ

ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ

ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ ਮੌਤ ...

ਪੂਰੀ ਖ਼ਬਰ »

ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ

ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ ਗਏ ਜਮਾਤੀ ਮਰੀਜ਼ਾਂ ’ਤੇ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ

ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ ...

ਪੂਰੀ ਖ਼ਬਰ »

ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ

ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਕੋਵਿਡ-19 ਖਿਲਾਫ ਚੱਲ ਰਹੀ ਜੰਗ ਤਹਿਤ ਮੁੱਖ ਮੰਤਰੀ ਰਾਹਤ ਫੰਡ ’ਚ 5.05 ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿਲੋਂ, ...

ਪੂਰੀ ਖ਼ਬਰ »

ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ

ਬਟਾਲਾ, 3 ਅਪ੍ਰੈਲ (ਕਾਹਲੋਂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ’ਚ ਫੈਲੀ ਬਿਮਾਰੀ ਦੇ ਸੰਪਰਕ ’ਚ ਆਉਣ ਵਾਲੇ ਕਰੀਬ 9 ਹਜ਼ਾਰ ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਇਸ ਸਬੰਧ ਵਿਚ ਅੱਜ ਪਿੰਡ ਹਰਸੀਆਂ ਦੇ ਇਕ ਵਿਅਕਤੀ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ...

ਪੂਰੀ ਖ਼ਬਰ »

ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ

ਲੁਧਿਆਣਾ, 3 ਅਪ੍ਰੈਲ (ਸਲੇਮਪੁਰੀ)  - ਲੁਧਿਆਣਾ ਵਿਚ ਅੱਜ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਕੌਰ ਨਾਂ ਦੀ ਇਕ ਔਰਤ ਜੋ ਇਸ ਵੇਲੇ ਫੋਰਟਿਸ ਹਸਪਤਾਲ ਲੁਧਿਆਣਾ ਵਿਚ ਦਾਖਲ ਹੈ, ਸਿਹਤ ਠੀਕ ਨਾ ਹੋਣ ਕਾਰਨ ਪਹਿਲੀ ...

ਪੂਰੀ ਖ਼ਬਰ »

ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ

ਗੁਰੂ ਹਰ ਸਹਾਏ, 3 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚਲਦਿਆਂ ਹੁਣ ਲੋਕਾਂ ਨੇ ਪਿੰਡਾਂ ’ਚ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੇ ਆਪਣੇ ਪਿੰਡ ਸੀਲ ਕਰ ਦਿੱਤੇ ਹਨ। ...

ਪੂਰੀ ਖ਼ਬਰ »

ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ

ਨਵੀਂ ਦਿੱਲੀ, 3 ਅਪ੍ਰੈਲ - ਭਾਰਤ ਵਿਚ ਕੋਰੋਨਾਵਾਇਰਸ ਦੇ ਲਗਾਤਾਰ ਕੇਸ ਵੱਧ ਰਹੇ ਹਨ। ਇਸ ਸਬੰਧ ’ਚ ਭਾਰਤ ਦੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕਿਹਾ ਹੈ ਕਿ ਭਾਰਤ ਦੇ ਹਾਲਾਤ ਯੂਰਪੀਅਨ ਦੇਸ਼ਾਂ ਵਾਂਗ ਨਹੀਂ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ

ਪਠਾਨਕੋਟ 3 ਅਪ੍ਰੈਲ (ਸੰਧੂ) ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਜੀਏਸ਼ਨ ਦੇ ਸੀਨੀਅਰ ਮੀਤ ਪਰਧਾਨ ਭੁਪਿੰਦਰ ਸਿੰਘ ਸੱਚਰ ,ਰਾਜੀਵ ਮਲਹੋਤਰਾ,ਕੇਵਲ ਸਿੰਘ ਸਿੱਧੂ,ਹਰਪਰੀਤ ਸਿੰਘ ਸਿੱਧੂ,ਬਰਿੰਦਰਪਾਲ ਸਿੰਘ ਕੈਰੋਂ,ਰਾਮ ਲੁਭਾਇਆ,ਹਰਪਰੀਤ ਸਿੰਘ ਸੰਧੂ,ਕਿਸਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ

ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ 11 ਅਪ੍ਰੈਲ ਨੂੰ ਭੋਗ ਮਗਰੋਂ ਕੀਤੀ ਜਾਵੇਗੀ ਅੰਤਿਮ ਅਰਦਾਸ ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ...

ਪੂਰੀ ਖ਼ਬਰ »

ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ

ਲੋਕ ਆਪਣੀਆਂ ਛੱਤਾਂ ਤੇ ਚੜ੍ਹ ਕੇ ਸਾਫ਼ ਵਾਤਾਵਰਨ ਦਾ ਲੈ ਰਹੇ ਨੇ ਆਨੰਦ ਘੁਮਾਣ, 3 ਅਪ੍ਰੈਲ (ਬੰਮਰਾਹ)-ਪੂਰੀ ਦੁਨੀਆਂ ਵਿੱਚ ਜਿੱਥੇ ਕਰੋਨਾ ਬਿਮਾਰੀ ਕਰਕੇ ਆਵਾਜਾਈ ਦੇ ਸਾਧਨਾ, ਕਾਰਖਾਨਿਆਂ ,ਫੈਕਟਰੀਆਂ ਨੂੰ ਬੰਦ ਕਰਨ ਕਰਕੇ ਪ੍ਰਦੂਸ਼ਣ ਹੌਲੀ ਹੌਲੀ ਖ਼ਤਮ ਹੁੰਦਾ ਜਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ

ਆਈਸੋਲੇਸ਼ਨ ਵਾਰਡ ਵਿੱਚ ਮਰੀਜ਼ਾਂ ਤੇ ਸਟਾਫ਼ ਨੂੰ ਨਹੀਂ ਮਿਲ ਰਹੀ ਕੋਈ ਸੁਵਿਧਾ ਅੰਮ੍ਰਿਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ, ਰਾਜੇਸ਼ ਕੁਮਾਰ)- ਕੋਰੋਨਾਵਾਇਰਸ ਨਾਲ ਲੜਨ ਲਈ ਲੋੜੀਂਦੇ ਸਾਜ਼ੋ ਸਾਮਾਨ ਨਾ ਮਿਲਣ ਕਰਕੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਦੇ ਸਟਾਫ ...

ਪੂਰੀ ਖ਼ਬਰ »

ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌

ਪਰੰਤੂ ਫਿਰ ਵੀ ਨਹੀਂ ਘਟ ਰਹੀ ਬੈਂਕਾਂ ਅੱਗੇ ਲੱਗੀ ਭੀੜ‌ ਹਰੀਕੇ ਪੱਤਣ,3 ਅਪ੍ਰੈਲ (ਸੰਜੀਵ ਕੁੰਦਰਾ)ਕਰਫ਼ਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਢਿੱਲ ਦਿੰਦਿਆਂ ਬੈਂਕਾਂ ਖੁੱਲ੍ਹਣ ਦੇ ਹੁਕਮ ਦਿੱਤੇ ਗਏ ਹਨ ਜਿੱਥੇ ਬੈਂਕਾਂ ਖੁੱਲ੍ਹਣ ਨਾਲ ਲੋਕਾਂ ਨੂੰ ਰਾਹਤ ਵੀ ਮਿਲੀ ...

ਪੂਰੀ ਖ਼ਬਰ »

ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ

ਨਵੀਂ ਦਿੱਲੀ, 3 ਅਪ੍ਰੈਲ - ਕੋਰੋਨਾਵਾਇਰਸ ਤੇ 21 ਦਿਨ ਦੇ ਲਾਕਡਾਊਨ ਨਾਲ ਹੋਣ ਵਾਲੇ ਨੁਕਸਾਨ ’ਤੇ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਕੋਰੋਨਾਵਾਇਰਸ ਵਿਸ਼ਵ ਮਹਾਂਮਾਰੀ ਦੇ ਕਾਰਨ ਦੁਨੀਆ ਭਰ ’ਚ ਪੈਦਾ ਹੋਏ ਸਿਹਤ ਸਬੰਧੀ ਸੰਕਟ ਵਿਚਕਾਰ ਏਸ਼ੀਆਈ ਵਿਕਾਸ ਬੈਂਕ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ

 ਨਵੀਂ ਦਿੱਲੀ, 3 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਚੋਟੀ ਦੇ 40 ਖੇਡ ਹਸਤੀਆਂ ਨਾਲ ਵੀਡੀਓ ਕਾਨਫਰੰਸਿੰਗ ਜਰੀਏ ਮੀਟਿੰਗ ਕੀਤੀ ਤੇ ਦੇਸ਼ ’ਚ ਕੋਰੋਨਾਵਾਇਰਸ ਦੇ ਹਾਲਾਤਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ

ਗੁਰੂ ਹਰ ਸਹਾਏ, 3 ਅਪ੍ਰੈਲ (ਕਪਿਲ ਕੰਧਾਰੀ) - ਕੋਰੋਨਾਵਾਇਰਸ ਕੋਵਿਡ 19  ਦੇ ਬਚਾਅ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ  ਦੀ ਪਰਵਾਹ ਨਾ ਕਰਦੇ ਇਸ ਦੀ ਉਲੰਘਣਾ ਕਰਨ ਵਾਲੇ ਨੌਂ ਵਿਅਕਤੀਆਂ ਖ਼ਿਲਾਫ਼ ਥਾਣਾ ਲੱਖੋਂ ਕੇ ਬਹਿਰਾਮ  ਅਤੇ ਦੋ ਵਿਅਕਤੀਆਂ ਖਿਲਾਫ ਥਾਣਾ ...

ਪੂਰੀ ਖ਼ਬਰ »

ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ

ਫਾਜ਼ਿਲਕਾ, 3 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾਵਾਇਰਸ ਨੂੰ ਲੈ ਜਾਰੀ ਕਰਫਿਊ ਦੀ ਪਾਲਣਾ ਕਰਵਾਉਣ ਲਈ ਦੀ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਆਰਜ਼ੀ ਜੇਲਾਂ ਸਥਾਪਿਤ ਕੀਤੀਆਂ ਗਈਆਂ ਹਨ , ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ

ਤਲਵੰਡੀ ਸਾਬੋ/ਘਨੌਰ, 3 ਅਪ੍ਰੈਲ (ਰਣਜੀਤ ਸਿੰਘ ਰਾਜੂ/ ਬਲਜਿੰਦਰ ਸਿੰਘ ਗਿੱਲ) - ਪੰਜਾਬ ਸਰਕਾਰ ਵੱਲੋਂ ਕਰਫ਼ਿਊ ਦੇ ਦਰਮਿਆਨ ਅੱਜ ਬੈਂਕ ਖੋਲ੍ਹਣ ਦੇ ਕੀਤੇ ਐਲਾਨ ਦੇ ਚਲਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਬੈਂਕ ਖੁੱਲ੍ਹਦੇ ਹੀ ਲੋਕ ਬੈਂਕ ਚ ਵਹੀਰਾਂ ਘੱਤ ਕੇ ...

ਪੂਰੀ ਖ਼ਬਰ »

ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ

ਬਰਨਾਲਾ, 3 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਕੋਵਾ ਐਪਲੀਕੇਸ਼ਨ ਵਿਚ ਸੋਧ ਕਰ ਕੇ ਕਈ ਨਵੀਆਂ ਸੇਵਾਵਾਂ ਲਈ ਰਾਹ ਪੱਧਰਾ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਮੈਡੀਕਲ ਸੇਵਾਵਾਂ ਤੇ ਹੋਰ ਸਹੂਲਤਾਂ ਆਸਾਨੀ ਨਾਲ ਮਿਲ ਸਕਣ। ਇਸ ਐਪ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ

59 ਮੋਟਰਸਾਈਕਲ  2 ਗੱਡੀਆਂ  ਲਈਆ  ਕਬਜ਼ੇ ਵਿਚ,  8 ਮਾਮਲੇ ਦਰਜ ਕਰਕੇ 15 ਵਿਅਕਤੀ ਕੀਤੇ ਕਾਬੂ ਅਟਾਰੀ, 3 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ) - ਸਬ ਡਵੀਜ਼ਨ ਅਟਾਰੀ ਪੁਲਿਸ ਅਧੀਨ ਥਾਣਿਆਂ ਵਿਚ    ਸਰਕਾਰ ਵੱਲੋਂ ਕੋਰੋਨਾਵਾਇਰਸ ਤੇ ਕਾਬੂ ਪਾਉਣ ਦੇ ਮੱਦੇਨਜ਼ਰ ਲਗਾਏ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ

ਜੰਡਿਆਲਾ ਗੁਰੂ, 03 ਅਪ੍ਰੈਲ-(ਰਣਜੀਤ ਸਿੰਘ ਜੋਸਨ)- ਡੀ.ਐਸ.ਪੀ. ਜੰਡਿਆਲਾ ਗੁਰੂ ਸ. ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਕਰੋਨਾ ਬਿਮਾਰੀ ਦੇ ਪ੍ਭਾਵ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਕਰਫਿਊ ਲਾਇਆ ਹੋਇਆ ਅਤੇ ਲੌਕ ਡਾਊਨ ਵੀ ਅਮਲ ਵਿਚ ਹੈ ...

ਪੂਰੀ ਖ਼ਬਰ »

ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ’ਤੇ ਪਿੰਡ ਭੁੱਲਰ ਵਿਖੇ ਇਕ ਲੜਕੀ ਦੀ ਕਾਰ ਹੇਠ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਮਨ ਕੌਰ ਉਮਰ ਕਰੀਬ 9 ਸਾਲ ਪੁਤਰੀ ਜਗਸੀਰ ਸਿੰਘ ਪਿੰਡ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ

ਜਲੰਧਰ, 3 ਅਪ੍ਰੈਲ - ਲਾਕਡਾਊਨ ਦੇ ਚਲਦਿਆਂ ਜਲੰਧਰ ਜ਼ਿਲ੍ਹੇ ਵਿਚ ਬੈਂਕਾਂ ਸਬੰਧੀ ਨਵੇਂ ਆਦੇਸ਼ ਜਾਰੀ ਹੋਏ ਹਨ। ਇਨ੍ਹਾਂ ਆਦੇਸ਼ਾਂ ਮੁਤਾਬਿਕ ਤੁਹਾਡੀ ਬੈਂਕ ਕਾਪੀ ਤੁਹਾਡੀ ਕਰਫਿਊ ਪਾਸ ਹੋਵੇਗੀ। 100 ਫੀਸਦੀ ਬੈਂਕ ਬਰਾਂਚਾ 10 ਵਜੇ ਸਵੇਰ ਤੋਂ ਲੈ ਕੇ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ

ਵਢੋਦਰਾ, 3 ਅਪ੍ਰੈਲ - ਗੁਜਰਾਤ ਦੇ ਵਢੋਦਰਾ ਵਿਚ ਇਕ 78 ਸਾਲਾ ਬਜ਼ੁਰਗ ਵਿਅਕਤੀ ਦੀ ਕੋਰੋਨਾਵਾਇਰਸ ਕਾਰਨ ਬੀਤੀ ਰਾਤ ਮੌਤ ਹੋ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ

ਨਾਭਾ, 3 ਅਪ੍ਰੈਲ (ਕਰਮਜੀਤ ਸਿੰਘ) - ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੀ ਉਲੰਘਣਾ ਕਰਨ ਸਬੰਧੀ ਥਾਣਾ ਕੋਤਵਾਲੀ ਨਾਭਾ ਵਿਚ 4 ਵਿਅਕਤੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ...

ਪੂਰੀ ਖ਼ਬਰ »

ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ

ਵਾਸ਼ਿੰਗਟਨ, 3 ਅਪ੍ਰੈਲ - ਵਿਸ਼ਵ ਬੈਂਕ ਨੇ ਕੋਰੋਨਾਵਾਇਰਸ ਦੀ ਮਹਾਂਮਾਰੀ ਖਿਲਾਫ ਲੜਾਈ ਲਈ ਭਾਰਤ ਨੂੰ ਐਮਰਜੈਂਸੀ ਫਡਿੰਗ ਤਹਿਤ ਇਕ ਬਿਲੀਅਨ ਡਾਲਰ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਭਾਰਤ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ...

ਪੂਰੀ ਖ਼ਬਰ »

ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ

ਅਜਨਾਲਾ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ (ਕੋਵਿਡ-19) ਦੇ ਬਚਾਅ ਲਈ ਸਰਕਾਰ ਵੱਲੋਂ ਲਗਾਏ ਦੀ ਕਰਫ਼ਿਊ ਦੀ ਪ੍ਰਵਾਹ ਨਾ ਕਰਦਿਆਂ ਇਸ ਦੀ ਉਲੰਘਣਾ ਕਰਨ ਵਾਲੇ 9 ਵਿਅਕਤੀਆਂ ਖਿਲਾਫ ਅਜਨਾਲਾ ਪੁਲਸ ਵੱਲੋਂ ਮੁਕੱਦਮੇ ਦਰਜ ਕੀਤੇ ਹਨ। ਇਸ ਸੰਬੰਧੀ ...

ਪੂਰੀ ਖ਼ਬਰ »

ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ

ਬਾਘਾ ਪੁਰਾਣਾ, 3 ਅਪ੍ਰੈਲ (ਬਲਰਾਜ ਸਿੰਗਲਾ) - ਕਰਫ਼ਿਊ ਕਰਕੇ ਸਬਜ਼ੀਆਂ ਤੇ ਫਲ ਵੇਚਣ ਵਾਲਿਆਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਿਕੰਜਾ ਕੱਸਿਆ ਗਿਆ, ਜਿਸ ਕਾਰਨ ਸਬਜ਼ੀ ਮੰਡੀ ਵਿਚ ਆੜ੍ਹਤੀਆ ਤੇ ਰੇਹੜੀ ਫੜੀ ਵਾਲਿਆਂ ਨੇ ...

ਪੂਰੀ ਖ਼ਬਰ »

ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ

ਮਿਆਣੀ , 3 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ) - ਨਜ਼ਦੀਕੀ  ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਅਮਰੀਕਾ ਵਿਚ ਮੌਤ ਹੋ ਗਈ। ਮ੍ਰਿਤਕ ਵਿਅਕਤੀਆਂ ਦੀ ਪਛਾਣ ਬਲਕਾਰ ਸਿੰਘ ਪੁੱਤਰ ਕਰਮ ਸਿੰਘ ਅਤੇ ਮਨਜੀਤ ਸਿੰਘ ਖ਼ਾਲਸਾ ਪੁੱਤਰ ਸੂਰਤ ਸਿੰਘ ਦੇ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ

ਜਲੰਧਰ, 3 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ਹਨ। ...

ਪੂਰੀ ਖ਼ਬਰ »

ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ

ਕੈਲਗਰੀ 3 ਅਪ੍ਰੈਲ (ਜਸਜੀਤ ਸਿੰਘ ਧਾਮੀ) ਅਲਬਰਟਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਕੇਸ 97 ਆਉਣ ਨਾਲ ਕੁੱਲ ਗਿਣਤੀ 968 ਹੋ ਚੁੱਕੀ ਹੈ ਅਤੇ 13 ਮੌਤਾਂ ਹੋ ਚੁੱਕੀਆ ਹਨ। ਵੱਖ-ਵੱਖ ਜ਼ੋਨਾਂ ਮੁਤਾਬਕ ਕੈਲਗਰੀ ਜ਼ੋਨ ਵਿੱਚ 589 ਕੇਸ, ਐਡਮਿੰਟਨ ਜ਼ੋਨ ਵਿੱਚ 247 ...

ਪੂਰੀ ਖ਼ਬਰ »

ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ

ਨਵੀਂ ਦਿੱਲੀ, 3 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਵਿਚ ਦੇਸ਼ ਵਾਸੀਆਂ ਨੂੰ ਕੋਰੋਨਾਵਾਇਰਸ ਖਿਲਾਫ ਏਕਤਾ ਦੀ ਅਪੀਲ ਕਰਦੇ ਹੋਏ ਕਿਹਾ ਕਿ 5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ...

ਪੂਰੀ ਖ਼ਬਰ »

5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ

5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 35 ਮੌਤਾਂ

ਪਾਕਿ ਪੰਜਾਬ ’ਚ ਕਰੀਬ ਇਕ ਹਜ਼ਾਰ ਕੋਰੋਨਾ ਕੇਸ ਇਸਲਾਮਾਬਾਦ, 3 ਅਪ੍ਰੈਲ - ਕੋਰੋਨਾਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਫੈਲ ਗਿਆ ਹੈ। ਗੁਆਂਢੀ ਮੁਲਕ ਪਾਕਿਸਤਾਨ ’ਚ ਕੋਰੋਨਵਾਇਰਸ ਦੇ 2,441 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। 35 ਮੌਤਾਂ ਹੋ ਗਈਆਂ ਹਨ। 107 ਠੀਕ ਵੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼

ਨਵੀਂ ਦਿੱਲੀ, 3 ਅਪ੍ਰੈਲ - ਕੋਰੋਨਾਵਾਇਰਸ ਦੇ ਕਹਿਰ ਵਿਚਕਾਰ ਪ੍ਰਧਾਨ ਮੰਤਰੀ ਅੱਜ ਸਵੇਰੇ 9ਵਜੇ ਦੇਸ਼ ਵਾਸੀਆਂ ਨੂੰ ਵੀਡੀਓ ਸੰਦੇਸ਼ ਦੇਣ ਜਾ ਰਹੇ ...

ਪੂਰੀ ਖ਼ਬਰ »

ਡੋਨਾਲਡ ਟਰੰਪ ਦਾ ਇਕ ਵਾਰ ਹੋਇਆ ਕੋਰੋਨਾਵਾਇਰਸ ਦਾ ਟੈਸਟ

ਵਾਸ਼ਿੰਗਟਨ, 3 ਅਪ੍ਰੈਲ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦੂਸਰੀ ਵਾਰ ਕੋਰੋਨਾਵਾਇਰਸ ਟੈਸਟ ਕੀਤਾ ਗਿਆ, ਜੋ ਕਿ ਨੈਗੇਟਿਵ ਆਇਆ। ਵਾਈਟ ਹਾਊਸ ਅਨੁਸਾਰ ਟਰੰਪ ਬਿਲਕੁਲ ਸਿਹਤਮੰਦ ਹਨ। ਜਿਕਰਯੋਗ ਹੈ ਕਿ ਕੋਰੋਨਾਵਾਇਰਸ ਕਾਰਨ ਅਮਰੀਕਾ ਵਿਚ ਲੱਖਾਂ ਦੇ ਹਿਸਾਬ ...

ਪੂਰੀ ਖ਼ਬਰ »

ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ

ਨਾਭਾ, 2 ਅਪ੍ਰੈਲ (ਕਰਮਜੀਤ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਪੂਰਾ ਪੰਜਾਬ ਲੌਕ ਡਾਊਨ ਕੀਤਾ ਹੋਇਆ ਉੱਥੇ ਬਹੁਤੇ ਪਿੰਡਾਂ ਤੇ ਕਾਲੋਨੀ ਵਾਸੀਆਂ ਨੇ ਵੀ ਬਾਹਰਲੇ ਲੋਕਾਂ ਦਾ ਆਉਣਾ ਜਾਣਾ ਬੰਦ ਕਰ ਦਿੱਤਾ ਗਿਆ ਹੈ । ਇਸੇ ਤਰਾਂ ਅਲੌਹਰਾਂ ਕਲਾਂ ਦੇ ਵਾਰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX