ਤਾਜਾ ਖ਼ਬਰਾਂ


ਘੁਮਾਣ ਨਜ਼ਦੀਕ ਪਿੰਡ ਭੋਮਾ ਵਿਖੇ ਇੱਕ ਗਊ ਨੂੰ ਹਲ਼ਕਾਅ ਹੋਣ ਕਾਰਨ ਪਿੰਡ ਵਾਸੀ ਡਰ ਦੇ ਮਾਰੇ ਅੰਦਰ ਵੜੇ
. . .  1 minute ago
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ 960 ਲੋਕਾਂ ਦੀ ਮੌਤ
. . .  55 minutes ago
ਵਾਸ਼ਿੰਗਟਨ, 31 ਮਈ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 31 ਮਈ- ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ...
ਅੱਜ ਦਾ ਵਿਚਾਰ
. . .  about 1 hour ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  1 day ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਚੇਤ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਰਾਸ਼ਟਰੀ-ਅੰਤਰਰਾਸ਼ਟਰੀ

ਰੂਸ ਦਾ ਸਭ ਤੋਂ ਵੱਡਾ ਮਾਲ ਵਾਹਕ ਜਹਾਜ਼ ਮੈਡੀਕਲ ਸਾਮਾਨ ਲੈ ਕੇ ਪੁੱਜਾ ਅਮਰੀਕਾ

ਵਾਸ਼ਿੰਗਟਨ, 2 ਅਪ੍ਰੈਲ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 5110 ਹੋ ਗਈ ਹੈੈ | ਦੂਜੇ ਪਾਸੇ ਰੂਸ ਦਾ ਸਭ ਤੋਂ ਵੱਡਾ ਫ਼ੌਜੀ ਮਾਲ ਵਾਹਕ (ਕਾਰਗੋ) ਜਹਾਜ਼ ਮੈਡੀਕਲ ਸਪਲਾਈ ਲੈ ਕੇ ਜੌਹਨ ਐਫ. ਕੈਨੇਡੀ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜ ਗਿਆ ਹੈ | ਰਿਪੋਰਟਾਂ ਅਨੁਸਾਰ ਇਹ ਜਹਾਜ਼ ਕੋਵਿਡ-19 ਦੇ ਵੱਧ ਰਹੇ ਫੈਲਾਅ ਦੀ ਅਮਰੀਕੀ ਲੜਾਈ 'ਚ ਸਹਾਇਤਾ ਕਰਨ ਲਈ ਪੁੱਜਾ ਹੈ | ਯੂਨੀਵਰਸਿਟੀ ਆਫ਼ ਵਾਸ਼ਿੰਗਟਨ ਨੇ ਆਪਣੇ ਅਧਿਅਨ ਵਿਚ ਕਿਹਾ ਹੈ ਕਿ ਜੇਕਰ ਸਮੁੱਚਾ ਰਾਸ਼ਟਰ ਕੋਰੋਨਾ ਵਾਇਰਸ ਨੂੰ ਰੋਕਣ ਲਈ ਹਰ ਸੰਭਵ ਯਤਨ ਕਰੇ ਤਾਂ ਵੀ ਅਗਲੇ ਦੋ ਹਫ਼ਤਿਆਂ ਦੌਰਾਨ ਇਹ ਆਪਣੀ ਚਰਮ ਸੀਮਾ 'ਤੇ ਪੁੱਜ ਜਾਵੇਗਾ | ਯੂਨੀਵਰਸਿਟੀ ਅਨੁਸਾਰ ਜ਼ਿਆਦਾਤਰ ਰਾਜਾਂ ਦੇ ਹਸਪਤਾਲ ਮਰੀਜ਼ਾਂ ਨਾਲ ਭਰ ਜਾਣਗੇ | ਯੂਨੀਵਰਸਿਟੀ ਅਨੁਸਾਰ ਅੱਧ ਅਪ੍ਰੈਲ ਤੱਕ ਰੋਜ਼ਾਨਾ 2214 ਮੌਤਾਂ ਹੋਣ ਦਾ ਅਨੁਮਾਨ ਹੈ ਤੇ ਗਰਮੀਆਂ ਦੇ ਅੰਤ ਤੱਕ 84 ਹਜ਼ਾਰ ਅਮਰੀਕੀਆਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਜਾਣ ਦੀ ਸੰਭਾਵਨਾ ਹੈ, ਜੋ ਕਿ 2018-19 ਦੇ ਫਲੂ ਸੀਜ਼ਨ ਦੌਰਾਨ ਹੋਈਆਂ ਮੌਤਾਂ ਨਾਲੋਂ ਤਕਰੀਬਨ ਦੁੱਗਣੀਆਂ ਹੋਣਗੀਆਂ | ਉਸ ਸਮੇਂ 34000 ਲੋਕ ਫਲੂ ਨਾਲ ਮਾਰੇ ਗਏ ਸਨ | ਯੂਨੀਵਰਸਿਟੀ ਅਨੁਸਾਰ ਕੋਰੋਨਾ ਵਾਇਰਸ ਨਾਲ ਸਮੁੱਚੇ ਅਮਰੀਕਾ ਵਿਚ ਮੌਤਾਂ ਦੀ ਗਿਣਤੀ 23 ਹਜ਼ਾਰ ਤੋਂ 1 ਲੱਖ 52 ਹਜ਼ਾਰ ਤੱਕ ਹੋ ਸਕਦੀ ਹੈ |

ਕੈਨੇਡਾ 'ਚ 111 ਮੌਤਾਂ

ਐਬਟਸਫੋਰਡ, 2 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ 7 ਸੂਬਿਆਂ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ 111 ਮੌਤਾਂ ਹੋ ਚੁੱਕੀਆਂ ਹਨ ਤੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਨੇੜੇ ਪੁੱਜ ਗਈ ਹੈ | ਕੋਰੋਨਾ ਨਾਲ ਓਾਟਾਰੀਓ ਸੂਬੇ 'ਚ 37, ਕਿਊਬਕ 'ਚ 33, ਬਿ੍ਟਿਸ਼ ਕੋਲੰਬੀਆ 'ਚ 25, ...

ਪੂਰੀ ਖ਼ਬਰ »

ਗਾਇਕ ਐਡਮ ਸਲੇਜਿੰਗਰ ਦੀ ਮੌਤ

ਲਾਸ ਏਾਜਲਸ, 2 ਅਪ੍ਰੈਲ (ਏਜੰਸੀ)- ਗ੍ਰੈਮੀ ਤੇ ਐਮੀ ਪੁਰਸਕਾਰ ਜੇਤੂ ਗਾਇਕ ਐਡਮ ਸਲੇਜਿੰਗਰ (52) ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਉਹ ਨਿਊਯਾਰਕ ਦੇ ਇਕ ਹਸਪਤਾਲ 'ਚ ਜੇਰੇ ਇਲਾਜ ਸਨ | ਉਕਤ ਜਾਣਕਾਰੀ ਹਾਲੀਵੁੱਡ ਅਦਾਕਾਰ ਟਾਮ ਹੈਕਸ ਨੇ ਟਵੀਟ ਕਰਕੇ ...

ਪੂਰੀ ਖ਼ਬਰ »

ਅਲਬਰਟਾ 'ਚ 11 ਮੌਤਾਂ

ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ, ਹਰਭਜਨ ਸਿੰਘ ਢਿੱਲੋਂ)- ਅਲਬਰਟਾ 'ਚ ਕੋਵਿਡ-19 ਨਾਲ ਹੁਣ ਤੱਕ 11 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ ਨਵੇਂ 117 ਕੇਸਾਂ ਦੀ ਪੁਸ਼ਟੀ ਉਪਰੰਤ ਕੁੱਲ ਮਰੀਜ਼ਾਂ ਦੀ ਗਿਣਤੀ 871 ਹੋ ਗਈ ਹੈ | ਡਾ: ਡੀਨਾ ਹਿੰਸਾ ਮੁਤਾਬਕ ਕੈਲਗਰੀ ਜ਼ੋਨ 527, ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਵੈਕਸੀਨ ਤਿਆਰ ਕਰਨ 'ਚ ਇਕ ਸਾਲ ਲੱਗ ਸਕਦੈ-ਏਜੰਸੀ

ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂਰਪੀਅਨ ਯੂਨੀਅਨ ਦੀ ਮੈਡੀਕਲ ਏਜੰਸੀ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਲਈ ਵੈਕਸੀਨ ਤਿਆਰ ਕਰਨ 'ਚ ਘੱਟੋ-ਘੱਟ ਇਕ ਸਾਲ ਦਾ ਸਮਾਂ ਲੱਗ ਸਕਦਾ ਹੈ¢ ਏਜੰਸੀ ਨੇ ਆਖਿਆ ਹੈ ਕਿ ਮੌਜੂਦਾ ਉਪਲਬਧ ਜਾਣਕਾਰੀ ਤੇ ਟੀਕੇ ਦੇ ...

ਪੂਰੀ ਖ਼ਬਰ »

ਆਸਟ੍ਰੇਲੀਅਨ ਸਰਕਾਰ ਬੇਘਰੇ ਲੋਕਾਂ ਨੂੰ ਠਹਿਰਾਏਗੀ ਹੋਟਲਾਂ 'ਚ

ਐਡੀਲੇਡ, 2 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਆਸਟ੍ਰੇਲੀਅਨ ਸਰਕਾਰ ਵਲੋਂ ਬੇਘਰੇ ਲੋਕਾਂ ਨੂੰ ਹੋਟਲਾਂ ਤੇ ਮੋਟਲਾਂ 'ਚ ਠਹਿਰਾਉਣ ਦਾ ਪ੍ਰਬੰਧ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਸਰਕਾਰ ਵਲੋਂ 223 ਬੇਘਰੇ ਲੋਕਾਂ ਨੂੰ ...

ਪੂਰੀ ਖ਼ਬਰ »

ਫਰਾਂਸ 'ਚ 509 ਹੋਰ ਮੌਤਾਂ

ਪੈਰਿਸ, 2 ਅਪ੍ਰੈਲ (ਹਰਪ੍ਰੀਤ ਕੌਰ ਪੈਰਿਸ)-ਫਰਾਂਸ 'ਚ ਪਿਛਲੇ ਚੌਵੀ ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 509 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਹੁਣ ਤੱਕ ਕੁੱਲ 4032 ਲੋਕ ਇਸ ਦੀ ਭੇਟ ਚੜ੍ਹ ਚੁੱਕੇ ਹਨ | 24639 ਲੋਕ ਹਸਪਤਾਲ 'ਚ ਜ਼ੇਰੇ ਇਲਾਜ ਹਨ, ਜਿਨ੍ਹਾਂ 'ਚੋਂ 6017 ਦੀ ਹਾਲਤ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ 89 ਨਵੇਂ ਮਾਮਲੇ

ਆਕਲੈਂਡ, 2 ਅਪ੍ਰੈਲ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਦਿਨ-ਪ੍ਰਤੀਦਿਨ ਵਧਦੀ ਜਾ ਰਹੀ ਹੈ | ਸਰਕਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ 89 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜ੍ਹਤਾਂ ਦੀ ਕੁੱਲ ਗਿਣਤੀ 797 ਹੋ ਗਈ ਹੈ | ਦੂਜੇ ...

ਪੂਰੀ ਖ਼ਬਰ »

ਇਹ ਧਾਰਮਿਕ ਸਥਾਨਾਂ 'ਤੇ ਜਮ੍ਹਾਂ ਹੋ ਕੇ ਅਰਾਜਕਤਾ ਫੈਲਾਉਣ ਦਾ ਸਮਾਂ ਨਹੀਂ-ਰਹਿਮਾਨ

ਮੁੰਬਈ, 2 ਅਪ੍ਰੈਲ (ਏਜੰਸੀ)- ਆਸਕਰ ਪੁਰਸਕਾਰ ਜੇਤੂ ਭਾਰਤੀ ਸੰਗੀਤਕਾਰ ਏ.ਆਰ. ਰਹਿਮਾਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸੰਸਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾਂ ਕਰਨ ਤੇ ਆਪਣੇ ਆਪ ਹੀ ਇਕਾਂਤਵਾਸ 'ਚ ਰਹਿਣ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਮਾਨਿਓ ਗ੍ਰੰਥ ਸਲੋਹ ਵਲੋਂ ਆਰਜ਼ੀ ਹਸਪਤਾਲ ਬਣਾਉਣ ਦੀ ਪੇਸ਼ਕਸ਼

ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਭਾਈਚਾਰੇ ਵਲੋਂ ਦੇਸ਼-ਵਿਦੇਸ਼ 'ਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਿਖ਼ਲਾਫ਼ ਜੰਗ 'ਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਸਲੋਹ ਦੇ ਗੁਰਦੁਆਰਾ ਗੁਰੂ ਮਨਿਉਂ ਗ੍ਰੰਥ ਦੇ ਟਰੱਸਟੀ ਸਵਰਾਜ ਸਿੰਘ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੀ ਬਦੌਲਤ ਹੀ ਹੁਣ ਤੱਕ ਪੰਜਾਬ ਸਥਿਰ ਰਿਹਾ-ਸਹੋਤਾ

ਕੈਲੀਫੋਰਨੀਆ, 2 ਅਪ੍ਰੈਲ (ਹੁਸਨ ਲੜੋਆ ਬੰਗਾ)- ਐਨ.ਆਰ.ਆਈ. ਸਭਾ ਦੇ ਪ੍ਰਧਾਨ ਕਿ੍ਪਾਲ ਸਿੰਘ ਸਹੋਤਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਬਦੌਲਤ ਹੀ ਪੰਜਾਬ ਹੁਣ ਤੱਕ ਸਥਿਰ ਰਿਹਾ ਹੈ | ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਕਰੋਨਾ ਵਾਇਰਸ ਦੀ ਆੜ 'ਚ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲੀ ਔਰਤ ਨੂੰ ਜੁਰਮਾਨਾ

ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਤਾਲਾਬੰਦੀ ਦੌਰਾਨ ਬਿਨਾਂ ਕਿਸੇ ਕਾਰਨ ਬਾਹਰ ਆਈ ਔਰਤ ਨੂੰ ਪੁਲਿਸ ਵਲੋਂ ਨਿਊਕਾਸਲ ਰੇਲਵੇ ਸ਼ਟੇਸ਼ਨ 'ਤੇ 800 ਪੌਾਡ ਜ਼ੁਰਮਾਨਾ ਕੀਤਾ ਗਿਆ ਹੈ | ਯੌਰਕਸ਼ਾਇਰ ਦੀ ਰਹਿਣ ਵਾਲੀ 41 ਸਾਲਾ ਮੈਰੀ ਡੀਨੋ ਨੂੰ ...

ਪੂਰੀ ਖ਼ਬਰ »

ਵਿੱਤੀ ਸੰਕਟ 'ਚ ਘਿਰੇ ਵਿਦੇਸ਼ੀ ਵਿਦਿਆਰਥੀ ਤੇ ਪਰਿਵਾਰ ਸਥਾਨਕ ਕੌਾਸਲਾਂ ਤੋਂ ਮਦਦ ਲੈਣ-ਉੱਪਲ

ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਵਿਦਿਆਰਥੀ ਵੀਜ਼ੇ 'ਤੇ ਆਏ ਪੰਜਾਬੀ ਨੌਜਵਾਨਾਂ ਦਾ ਬੁਰਾ ਹਾਲ ਹੋ ਰਿਹਾ ਹੈ | ਦੇਸ਼ 'ਚ ਮੁਕੰਮਲ ਤਾਲਾਬੰਦੀ ਹੋਣ ਕਾਰਨ ਲਗਪਗ ਸਾਰੇ ਕਾਰੋਬਾਰ ਬੰਦ ਹਨ, ਜਿਸ ਕਰਕੇ ਭਾਂਵੇਂ ਹਰ ਨਾਗਰਿਕ ਮੁਸ਼ਕਿਲ ਦੌਰ 'ਚੋਂ ...

ਪੂਰੀ ਖ਼ਬਰ »

ਯੂ.ਕੇ. 'ਚ ਹਰੇਕ 5ਵੇਂ ਆਦਮੀ ਪਿੱਛੇ ਇਕ ਪੀੜਤ

ਲੈਸਟਰ (ਇੰਗਲੈਂਡ), 2 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਯੂ.ਕੇ. 'ਚ ਕੋਰੋਨਾ ਵਾਇਰਸ ਦਿਨੋ-ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ¢ ਐਨ.ਐਚ.ਐਸ. ਮੁਤਾਬਕ ਜਿਨ੍ਹਾਂ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਉਨ੍ਹਾਂ 'ਚੋਂ ਹਰੇਕ ਪੰਜਵੇਂ ਆਦਮੀ ਪਿੱਛੇ ਇਕ ਆਦਮੀ ਜਾਨਲੇਵਾ ...

ਪੂਰੀ ਖ਼ਬਰ »

ਪਠਲਾਵਾ ਪਿੰਡ ਵਾਸੀਆਂ ਦੀ ਹਮਾਇਤ 'ਚ ਆਏ ਪ੍ਰਵਾਸੀ

ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਸ਼ਾਸਨ ਤੇ ਸ਼ੋਸ਼ਲ ਮੀਡੀਆ ਵਲੋਂ ਪਿੰਡ ਪਠਾਲਵਾ ਵਾਸੀਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪ੍ਰਵਾਸੀ ਪੰਜਾਬੀ ਪਿੰਡ ਵਾਸੀਆਂ ਦੀ ਹਮਾਇਤ 'ਤੇ ਆਏ ਹਨ | ਖੇਡ ਪ੍ਰਮੋਟਰ ਸਤਿੰਦਰਪਾਲ ਸਿੰਘ ਗੋਲਡੀ ਤੇ ਡਾ: ਦਲਜੀਤ ...

ਪੂਰੀ ਖ਼ਬਰ »

ਜੌਹਨਸਨ ਵਲੋਂ ਮੌਤਾਂ 'ਤੇ ਦੁੱਖ ਪ੍ਰਗਟ

ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਜੋ ਖੁਦ ਕੋਰੋਨਾ ਵਾਇਰਸ ਤੋਂ ਪੀੜਤ ਹਨ, ਨੇ ਬੀਤੇ ਇਕ ਦਿਨ 'ਚ ਹੋਈਆਂ 563 ਮੌਤਾਂ 'ਤੇ ਦੁੱਖ ਪ੍ਰਗਟਾਇਆ ਹੈ | ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਦੇਸ਼ ਵਾਸੀਆਂ ਨਾਲ ਦੁੱਖ ਸਾਂਝਾ ਕਰਦਿਆਂ ...

ਪੂਰੀ ਖ਼ਬਰ »

ਯੂ. ਕੇ. ਨੂੰ ਜਲਦੀ ਖੋਲ੍ਹਣਾ ਖ਼ਤਰਨਾਕ ਹੋਵੇਗਾ–ਅਲੋਕ ਸ਼ਰਮਾ

ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਕਾਰੋਬਾਰੀ ਮੰਤਰੀ ਅਲੋਕ ਸ਼ਰਮਾ ਨੇ ਕਿਹਾ ਕਿ ਜੇ ਸਰਕਾਰ ਨੇ ਤਾਲਾਬੰਦੀ (ਲਾਕਡਾਊਨ) ਨੂੰ ਜਲਦੀ ਖੋਲ ਦਿੱਤਾ ਤਾਂ ਕੋਰੋਨਾ ਵਾਇਰਸ ਦੇ ਦੂਜੇ ਦੌਰ ਦੇ ਮਾਮਲਿਆਂ 'ਚ ਖ਼ਤਰਾ ਹੋਰ ਵਧ ਜਾਵੇਗਾ | ਉਨ੍ਹਾਂ ...

ਪੂਰੀ ਖ਼ਬਰ »

ਸੰਸਦ ਮੈਂਬਰ ਹੱਲਣ ਤੇ ਸਹੋਤਾ ਵਲੋਂ ਵਧੀ ਤਨਖ਼ਾਹ ਦਾਨ

ਕੈਲਗਰੀ, 2 ਅਪ੍ਰੈਲ (ਹਰਭਜਨ ਸਿੰਘ ਢਿੱਲੋਂ)- ਕੈਨੇਡਾ ਦੇ ਸੰਸਦ ਮੈਂਬਰਾਂ ਦੀ ਤਨਖਾਹ 'ਚ ਅੱਜ ਤੋਂ 16 ਫ਼ੀਸਦੀ ਦਾ ਵਾਧਾ ਹੋ ਰਿਹਾ ਹੈ¢ ਇਸ ਨਾਲ ਸੰਸਦ ਮੈਂਬਰ ਨੂੰ ਔਸਤਨ 2800 ਡਾਲਰ ਵਧੀ ਤਨਖਾਹ ਨਾਲ ਕੁੱਲ ਇਕ ਲੱਖ 81 ਹਜ਼ਾਰ ਡਾਲਰ ਸਾਲਾਨਾ ਮਿਲਣਗੇ¢ ਕੈਨੇਡਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕਰੀਨਾ ਤੇ ਸੈਫ਼ ਵਲੋਂ ਕੋਵਿਡ-19 ਰਾਹਤ ਫੰਡਾਂ ਲਈ ਦਾਨ

ਪੂਨੇ, 2 ਅਪ੍ਰੈਲ (ਏਜੰਸੀ)- ਕੋਰੋਨਾ ਵਾਇਰਸ ਿਖ਼ਲਾਫ਼ ਜਾਰੀ ਜੰਗ 'ਚ ਯੂਨੀਸੈਫ ਨੂੰ ਦਾਨ ਕਰਨ ਉਪਰੰਤ ਬਾਲੀਵੁੱਡ ਅਦਾਕਾਰ ਜੋੜੀ ਕਰੀਨਾ ਕਪੂਰ ਖ਼ਾਨ ਤੇ ਉਨ੍ਹਾਂ ਦੇ ਪਤੀ ਸੈਫ ਅਲੀ ਖ਼ਾਨ ਵਲੋਂ ਪ੍ਰਧਾਨ ਮੰਤਰੀ ਰਾਹਤ ਫੰਡ ਤੇ ਮਹਾਰਾਸ਼ਟਰ ਮੁੱਖ ਮੰਤਰੀ ਰਾਹਤ ਫੰਡ ਲਈ ...

ਪੂਰੀ ਖ਼ਬਰ »

ਕਪਿਲ ਸ਼ਰਮਾ ਨੇ ਆਪਣੇ ਜਨਮ ਦਿਨ ਮੌਕੇ ਬੇਟੀ ਦੀ ਤਸਵੀਰ ਕੀਤੀ ਸਾਂਝੀ

ਮੁੰਬਈ, 2 ਅਪ੍ਰੈਲ (ਏਜੰਸੀ)- ਕਾਮੇਡੀਅਨ ਤੇ ਅਦਾਕਾਰ ਕਪਿਲ ਸ਼ਰਮਾ ਨੇ ਆਪਣੇ 39ਵੇਂ ਜਨਮ ਦਿਨ ਤੇ ਅਸ਼ਟਮੀ ਪੂਜਾ ਮੌਕੇ ਆਪਣੀ ਨਵ-ਜਨਮੀ ਬੇਟੀ ਅਨਾਯਰਾ ਨੂੰ ਗੁਡੀਆ ਦੀ ਤਰ੍ਹਾਂ ਸਜਾਇਆ ਹੈ। ਅਨਾਯਰਾ ਨੇ ਲਾਲ ਤੇ ਪੀਲੇ ਰੰਗ ਦਾ ਲਹਿੰਗਾ-ਚੋਲੀ ਪਹਿਨ ਰੱਖੀ ਹੈ। ਇਸ ਤਸਵੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX