ਤਾਜਾ ਖ਼ਬਰਾਂ


ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  1 day ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  1 day ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਚੇਤ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਪੰਜਾਬ / ਜਨਰਲ

ਕੋਰੋਨਾ ਦੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਗਈ ਸਿਹਤ ਵਿਭਾਗ ਦੀ ਟੀਮ 'ਤੇ ਹਮਲਾ

ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਨੇੜੇ ਪੈਂਦੇ ਇਲਾਕੇ ਮੁਸਲਿਮ ਕਾਲੋਨੀ 'ਚ ਕੋਰੋਨਾ ਵਾਇਰਸ ਦੇ ਸ਼ੱਕੀਆਂ ਦੀ ਭਾਲ ਲਈ ਗਈ ਸਿਹਤ ਮਹਿਕਮੇ ਦੀ ਟੀਮ 'ਤੇ ਕੁਝ ਲੋਕਾਂ ਵਲੋਂ ਕੀਤੇ ਹਮਲੇ 'ਚ ਅਧਿਕਾਰੀ ਵਾਲ-ਵਾਲ ਬਚ ਗਏ | ਘਟਨਾ ਅੱਜ ਦੁਪਹਿਰ ਉਸ ਵਕਤ ਵਾਪਰੀ ਜਦੋਂ ਸਿਹਤ ਮਹਿਕਮੇ ਦੀ ਟੀਮ ਸ਼ੇਰਪੁਰ ਇਲਾਕੇ ਦੀ ਮੁਸਲਿਮ ਕਾਲੋਨੀ ਵਿਚ ਪਹੁੰਚੀ ਸੀ | ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਮੁਸਲਿਮ ਕਾਲੋਨੀ ਵਿਚ ਕੋਰੋਨਾ ਵਾਇਰਸ ਦੇ ਸ਼ੱਕੀ ਵਿਅਕਤੀ ਰਹਿ ਰਹੇ ਹਨ | ਸੂਚਨਾ ਮਿਲਦਿਆਂ ਹਰਕਤ ਵਿਚ ਆਈ ਸਿਹਤ ਮਹਿਕਮੇ ਦੀ ਪੰਜ ਮੈਂਬਰੀ ਟੀਮ ਉਕਤ ਕਾਲੋਨੀ 'ਚ ਪਹੁੰਚ ਗਈ ਅਤੇ ਉੱਥੇ ਇੱਕ ਘਰ 'ਚ ਜਾਂਚ ਪੜਤਾਲ ਕਰਨ ਲਈ ਦਾਖਲ ਹੋਣ ਲੱਗੀ ਤਾਂ ਇਸ ਦੌਰਾਨ ਉਥੇ ਕੁਝ ਲੋਕ ਇਕੱਠੇ ਹੋ ਗਏ ਅਤੇ ਉਨ੍ਹ•ਾਂ ਨੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਫੜ ਲਿਆ ਅਤੇ ਇਸ ਮਾਮਲੇ ਨੂੰ ਲੈ ਕੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਉੱਥੇ ਮੌਜੂਦ ਲੋਕ ਉਲਝ ਪਏ | ਸੂਚਨਾ ਮਿਲਦਿਆਂ ਉੱਚ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਉਨ੍ਹ•ਾਂ ਨੇ ਹਲਕੀ ਤਾਕਤ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਉੱਥੋਂ ਖਦੇੜ ਦਿੱਤਾ | ਏ.ਸੀ.ਪੀ ਵੈਬਵ ਸਹਿਗਲ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਥਾਣਾ ਮੋਤੀ ਨਗਰ ਦੇ ਕਾਰਜਕਾਰੀ ਐਸ.ਐਚ.ਓ ਸੁਰਿੰਦਰ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਸਿਹਤ ਮਹਿਕਮੇ ਦੇ ਅਧਿਕਾਰੀਆਂ ਵਲੋਂ ਇਸ ਮਾਮਲੇ 'ਚ ਬਿਆਨ ਦਰਜ ਨਹੀਂ ਕਰਵਾਏ ਗਏ ਹਨ | ਉਨ•ਾਂ ਦੱਸਿਆ ਕਿ ਸਿਹਤ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਬਿਆਨ ਦਰਜ ਕਰਵਾਉਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ | ਘਟਨਾ ਤੋਂ ਬਾਅਦ ਪੁਲਿਸ ਵਲੋਂ ਉਕਤ ਮੁਸਲਿਮ ਕਾਲੋਨੀ 'ਚ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ | ਉਕਤ ਕਲੋਨੀ 'ਚੋਂ ਸਿਹਤ ਅਧਿਕਾਰੀ ਬਾਅਦ 'ਚ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਸ਼ੱਕੀ ਕੋਰੋਨਾ ਵਾਇਰਸ ਦੇ ਵਿਅਕਤੀਆਂ ਨੂੰ ਆਪਣੇ ਨਾਲ ਲੈ ਗਈ | ਅਧਿਕਾਰੀਆਂ ਵਲੋਂ ਇਨ੍ਹ•ਾਂ ਦੀ ਜਾਂਚ ਕੀਤੀ ਜਾ ਰਹੀ |

ਸੰਤੁਲਿਤ ਭੋਜਨ ਵੀ ਹੋਇਆ ਕੋਰੋਨਾ ਪੀੜਤਾਂ ਨੂੰ ਸਿਹਤਯਾਬ ਕਰਨ 'ਚ ਸਹਾਈ- ਬਬਲਾਨੀ

ਨਵਾਂਸ਼ਹਿਰ ਦੇ 8 ਪੀੜਤਾਂ ਦੀ ਰਿਪੋਰਟ ਹੋਈ ਨੈਗਟਿਵ

ਨਵਾਂਸ਼ਹਿਰ, 5 ਅਪੈ੍ਰਲ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ 'ਚ ਇਲਾਜ ਅਧੀਨ ਕੋਵਿਡ-19 ਮਰੀਜ਼ਾਂ ਨੂੰ ਖਾਣਾ ਮੁਹੱਈਆ ਕਰਵਾਉਣ 'ਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਾਲੀ ਗੁਰਦੁਆਰਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, 5 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਪਿੰਡ ਹੀਰੇਵਾਲਾ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਬੂਟਾ ਸਿੰਘ (25) ਪੁੱਤਰ ਕੁਲਵੰਤ ਸਿੰਘ ਦੇ ਸਿਰ 3 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਭਾਈ ਖ਼ਾਲਸਾ ਦੇ ਉੱਚਿਤ ਇਲਾਜ ਨਾ ਹੋਣ ਦੇ ਦੋਸ਼ਾਂ ਦੀ ਜਾਂਚ ਕੀਤੇ ਜਾਵੇ-ਅਸ਼ਵਨੀ ਸ਼ਰਮਾ

ਅੰਮਿ੍ਤਸਰ, 5 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਉੱਤੇ ਗਹਿਰਾ ਦੁੱਖ ਪ੍ਰਗਟ ਕਰਦੇ ਭਾਈ ਖ਼ਾਲਸਾ ਦੇ ਪਰਿਵਾਰ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਰਾਰਤੀ ਅਨਸਰਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰੇ- ਸ਼ਾਹੀ ਇਮਾਮ

ਲੁਧਿਆਣਾ, 5 ਅਪ੍ਰੈਲ (ਬੱਤਰਾ)-ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ 'ਚ ਚੱਲ ਰਹੇ ਬਚਾਅ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸੂਬੇ ਵਿਚ ਤਬਲੀਗੀ ਜਮਾਤ ਦਾ ਨਾਂਅ ਲੈ ਕੇ ਸ਼ਰਾਰਤੀ ਅਨਸਰ ਸ਼ੋਸ਼ਲ ਮੀਡੀਆ ਤੇ ਮੁਸਲਮਾਨਾਂ ਖਿਲਾਫ਼ ਝੂਠੀਆਂ ਅਫਵਾਹਾਂ ਫੈਲਾ ਕੇ ...

ਪੂਰੀ ਖ਼ਬਰ »

ਭਾਈ ਖ਼ਾਲਸਾ ਦੇ 5 ਪਾਜ਼ੀਟਿਵ ਰਿਸ਼ਤੇਦਾਰ ਐਸਕਾਰਟ ਹਸਪਤਾਲ 'ਚ ਹੋਏ ਦਾਖ਼ਲ

ਅੰਮਿ੍ਤਸਰ, 5 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ ਤੋਂ ਪਹਿਲਾਂ ਉਨ੍ਹਾਂ ਦੀ ਆਪਣੇ ਬੇਟੇ ਨਾਲ ਹੋਈ ਗੱਲਬਾਤ ਦੀ ਵਾਇਰਲ ਹੋਈ ਆਈਓ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ | ਵਾਇਰਲ ਹੋਈ ਆਡੀਓ ਦਾ ਅਸਰ ਇਹ ਹੋਇਆ ਹੈ ਕਿ ਸਿਹਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਹਸਪਤਾਲ 'ਚ ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਸਟਾਫ਼ ਦੀ ਰਿਹਾਇਸ਼ ਲਈ ਸਰਾਂ ਦੀ ਪੇਸ਼ਕਸ਼

ਅੰਮਿ੍ਤਸਰ, 5 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸਥਾਨਕ ਗੁਰੂ ਨਾਨਕ ਹਸਪਤਾਲ ਵਿਖੇ ਮਰੀਜ਼ਾਂ ਦੀ ਦੇਖਭਾਲ ਦੀ ਡਿਊਟੀ ਨਿਭਾਉਣ ਵਾਲੇ ਸਟਾਫ਼ ਦੇ ਠਹਿਰਨ ਲਈ ਆਪਣੀ ਜੀ. ਟੀ. ਰੋਡ ਰਾਮ ਤਲਾਈ ਸਥਿਤ ਸਰਾਂ, ਮਾਤਾ ਭਾਗ ਕੌਰ ...

ਪੂਰੀ ਖ਼ਬਰ »

ਬੰਗਾ ਨੇੜੇ ਵਿਦੇਸ਼ ਤੋਂ ਆਏ ਵਿਅਕਤੀ ਦੀ ਮੌਤ

ਬੰਗਾ, 5 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪਿੰਡ ਝੰਡੇਰ ਕਲਾਂ ਵਿਖੇ ਪਿਛਲੇ ਮਹੀਨੇ 8 ਮਾਰਚ ਨੂੰ ਇੰਗਲੈਂਡ ਤੋਂ ਆਏ ਵਿਅਕਤੀ ਅਜੀਤ ਸਿੰਘ ਸ਼ੇਰਗਿੱਲ ਪੁੱਤਰ ਮੀਹਾਂ ਸਿੰਘ ਦੀ ਅਚਾਨਕ ਸਵੇਰੇ 9 ਵਜੇ ਦੇ ਕਰੀਬ ਮੌਤ ਹੋ ਗਈ | ਉਸ ਦੀ ਮੌਤ ਤੋਂ ਬਾਅਦ ਪਿੰਡ ਦੀ ਪੰਚਾਇਤ ਨੇ ...

ਪੂਰੀ ਖ਼ਬਰ »

ਮਾਨਤਾ ਪ੍ਰਾਪਤ ਸਕੂਲਾਂ ਵਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪਾਸ ਕਰਨ ਦਾ ਫ਼ੈਸਲਾ

ਐੱਸ.ਏ.ਐੱਸ. ਨਗਰ, 5 ਅਪ੍ਰੈਲ (ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਦੀ ਐਸੋਸੀਏਸ਼ਨ (ਰਾਸਾ) ਵਲੋਂ ਵੀ ਮਾਨਤਾ ਪ੍ਰਾਪਤ ਅਤੇ ਐਫੀਲੀਏਟਡ ਸਕੂਲਾਂ ਵਿਚ ਨਰਸਰੀ ਤੋਂ ਚੌਥੀ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਨੂੰ ਪਾਸ ਐਲਾਨ ਕੇ ਈ ਪੰਜਾਬ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਨਾਲ ਪੁੱਤਰ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਪਿਤਾ ਦੀ ਮੌਤ

ਐਮਾ ਮਾਂਗਟ, 5 ਅਪ੍ਰੈਲ (ਭੰਮਰਾ)-ਬੀਤੇ ਦਿਨੀਂ ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਖੇ ਰਹਿ ਰਹੇ ਪਰਮਜੀਤ ਸਿੰਘ ਪੰਮਾ ਪੁੱਤਰ ਸਾਬਕਾ ਸਰਪੰਚ ਮਹਾਂਵੀਰ ਸਿੰਘ ਵਾਸੀ ਮਨਸੂਰਪੁਰ ਜਿਸ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ | ਬੀਤੀ ਰਾਤ ਪੰਮਾ ਦੀ ਮੌਤ ਦਾ ਸਦਮਾ ਨਾ ...

ਪੂਰੀ ਖ਼ਬਰ »

ਨਿਹੰਗ ਸਿੰਘ ਦਲਾਂ ਵਲੋਂ ਖ਼ਾਲਸਾ ਸਾਜਨਾ ਦਿਵਸ ਆਪੋ-ਆਪਣੀਆਂ ਮੁੱਖ ਛਾਉਣੀਆਂ 'ਚ ਮਨਾਉਣ ਦਾ ਫ਼ੈਸਲਾ

ਅੰਮਿ੍ਤਸਰ, 5 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਜਥੇਦਾਰ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਸਮੂਹ ਨਿਹੰਗ ਸਿੰਘ ਦਲ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਇਸ ਵਾਰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ...

ਪੂਰੀ ਖ਼ਬਰ »

ਕੈਪਟਨ ਵਲੋਂ ਭਾਈ ਖ਼ਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਕੀਤੀ ਗੱਲਬਾਤ

ਪਰਿਵਾਰਕ ਮੈਂਬਰਾਂ ਦੇ ਇਲਾਜ 'ਚ ਮਦਦ ਦਾ ਦਿੱਤਾ ਭਰੋਸਾ

ਅੰਮਿ੍ਤਸਰ, 5 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ 'ਚ ਕਣਕ ਦੀ ਅਦਾਇਗੀ ਆੜ੍ਹਤੀਆਂ ਰਾਹੀ ਹੋਵੇਗੀ- ਵਿਜੈ ਕਾਲੜਾ

ਖੰਨਾ, 5 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਆਉਣ ਵਾਲੀ ਕਣਕ ਦੀ ਅਦਾਇਗੀ ਆੜ੍ਹਤੀਆਂ ਰਾਹੀ ਖ਼ੁਰਾਕ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਫੂਡ ਸਪਲਾਈ ਦੇ ਵੱਡੇ ਅਫ਼ਸਰਾਂ ਦੀ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਨਾਲ ਹੋਈ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ | ...

ਪੂਰੀ ਖ਼ਬਰ »

ਆਰ.ਸੀ.ਐਫ. ਵਲੋਂ 'ਜੀਵਨ' ਨਾਮੀ ਵੈਂਟੀਲੇਟਰ ਦਾ ਨਿਰਮਾਣ

ਕਪੂਰਥਲਾ, 5 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਨਿਪਟਣ ਲਈ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਇਕ 'ਜੀਵਨ' ਨਾਮੀ ਵੈਂਟੀਲੇਟਰ ਤਿਆਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜੋ ਕੋਰੋਨਾ ਪੀੜਤ ਵਿਅਕਤੀਆਂ ਦੇ ਇਲਾਜ ਲਈ ਲਾਹੇਵੰਦ ਸਾਬਿਤ ਹੋਵੇਗਾ | ...

ਪੂਰੀ ਖ਼ਬਰ »

ਇਫ਼ਕੋ ਦੇ ਚੇਅਰਮੈਨ ਨਕੱਈ ਵਲੋਂ 25 ਕਰੋੜ ਦੀ ਸਹਾਇਤਾ

ਕੇਂਦਰ ਨੂੰ 24 ਤੇ ਪੰਜਾਬ ਸਰਕਾਰ ਨੂੰ 1 ਕਰੋੜ ਭੇਜਿਆ

ਮਾਨਸਾ, 5 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਦੇਸ਼ 'ਚ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਲੜ ਰਹੇ ਦੇਸ਼ ਦੇ ਲੋਕਾਂ ਦੀ ਮਦਦ ਖ਼ਾਤਰ ਇਫਕੋ ਦੇ ਚੇਅਰਮੈਨ ਅਤੇ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੇ ਪਿਤਾ ਬਲਵਿੰਦਰ ਸਿੰਘ ਨਕੱਈ ਨੇ ਸਹਾਇਤਾ ...

ਪੂਰੀ ਖ਼ਬਰ »

ਸਰਕਾਰ ਦੇ 'ਕਮਾਊ ਪੁੱਤ' ਜੀ.ਐਸ.ਟੀ. ਵਿਭਾਗ ਨੂੰ ਵੱਡਾ ਝਟਕਾ ਦੇ ਜਾਵੇਗਾ ਕੋਰੋਨਾ

ਜਲੰਧਰ, 5 ਅਪ੍ਰੈਲ (ਸ਼ਿਵ ਸ਼ਰਮਾ)-ਸੰਸਾਰ ਭਰ 'ਚ ਖ਼ਤਰਨਾਕ ਹੋ ਰਿਹਾ ਕੋਰੋਨਾ ਪੰਜਾਬ 'ਚ ਵੀ ਸਰਕਾਰ ਦੇ ਕਮਾਊ ਪੁੱਤ ਸਮਝੇ ਜਾਂਦੇ ਜੀ.ਐਸ.ਟੀ. ਵਿਭਾਗ ਨੂੰ ਵੱਡਾ ਝਟਕਾ ਦੇ ਜਾਵੇਗਾ | ਜਿਸ ਦੀ ਭਰਪਾਈ ਇਸ ਸਾਲ ਹੋਣੀ ਔਖੀ ਹੋਵੇਗੀ | ਦੋ ਹਫ਼ਤੇ ਤੋਂ ਜ਼ਿਆਦਾ ਸਮੇਂ ਤੋਂ ਜਾਰੀ ...

ਪੂਰੀ ਖ਼ਬਰ »

ਫ਼ੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ

ਸੰਗਰੂਰ, 5 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਕਰਫ਼ਿਊ ਦੌਰਾਨ ਮਾਪਿਆਂ ਤੋਂ ਫ਼ੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ...

ਪੂਰੀ ਖ਼ਬਰ »

ਭਾਈ ਖ਼ਾਲਸਾ ਦੇ ਸਸਕਾਰ 'ਚ ਹੋਈ ਦੇਰੀ ਸਬੰਧੀ ਜਾਂਚ ਦਾ ਫ਼ੈਸਲਾ

ਚੰਡੀਗੜ੍ਹ, 5 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਸਸਕਾਰ 'ਚ ਹੋਈ ਦੇਰੀ ਦੇ ਮਾਮਲੇ 'ਚ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ...

ਪੂਰੀ ਖ਼ਬਰ »

ਮਿਸਾਲੀ ਕਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਲਈ ਪੁਰਸਕਾਰ ਸ਼ੁਰੂ

ਚੰਡੀਗੜ੍ਹ, 5 ਅਪੈ੍ਰਲ (ਅਜੀਤ ਬਿਊਰੋ)-ਕੋਵਿਡ-19 ਵਿਰੁੱਧ ਜੰਗ 'ਚ ਮੋਹਰੀ ਕਤਾਰ 'ਚ ਲੜ ਰਹੇ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕਰਨ ਅਤੇ ਉਤਸ਼ਾਹ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਨੂੰ ਮੌਜੂਦਾ ਸੰਕਟ 'ਚ ਆਪਣੀ ਡਿਊਟੀ ਤੋਂ ਅਗਾਂਹ ਵਧ ਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰਾਂ ਵਲੋਂ ਨਿੱਜੀ ਹਸਪਤਾਲਾਂ ਦੀ ਓ.ਪੀ.ਡੀ. ਬੰਦ ਕਰਨ ਦੇ ਹੁਕਮ– ਮੁੱਖ ਮੰਤਰੀ ਕਹਿੰਦੇ ਸਾਥ ਨਹੀਂ ਦਿੰਦੇ

ਜਲੰਧਰ, 5 ਅਪ੍ਰੈਲ (ਮੇਜਰ ਸਿੰਘ)-ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿਚ 23 ਮਾਰਚ ਨੂੰ ਕਰਫ਼ਿਊ ਲਾਗੂ ਕਰਨ ਦੇ ਜਾਰੀ ਹੁਕਮਾਂ 'ਚ ਤਰਮੀਮਾਂ, ਵਾਧੇ ਤੇ ਸਪੱਸ਼ਟੀਕਰਨ ਦੇਣਾ ਬਹੁਤ ਸਾਰੇ ਜ਼ਿਲ੍ਹਾ ਸਿਵਲ ਪ੍ਰਸ਼ਾਸਨਿਕ ਮੁਖੀਆਂ ਵਲੋਂ 28 ਤੇ 30 ਮਾਰਚ ਨੂੰ ਜਾਰੀ ਕੀਤੇ ਹੁਕਮਾਂ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੀ ਆਵਾਜਾਈ ਯਕੀਨੀ ਬਣਾਉਣ ਲਈ ਟਰਾਂਸਪੋਰਟ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 5 ਅਪੈ੍ਰਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕੁਝ ਨਵੇਂ ਕਦਮ ਚੁੱਕਦਿਆਂ ਆਵਾਜਾਈ ਦੀ ਸਹੂਲਤ ਲਈ ਕੰਟਰੋਲ ਰੂਮ ਕਾਇਮ ਕੀਤੇ ਹਨ ਤਾਂ ਕਿ ਅਜਿਹੀਆਂ ਵਸਤਾਂ ਨੂੰ ਲਿਜਾਣ ਵਾਲੇ ਟੱਰਕਾਂ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਨੂੰ ਮਿਲੇਗੀ ਪੂਰੀ ਤਨਖ਼ਾਹ- ਮਨਪ੍ਰੀਤ

ਚੰਡੀਗੜ੍ਹ, 5 ਅਪੈ੍ਰਲ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੇ ਦੱਸਿਆ ਹੈ ਕਿ ਸੂਬਾ ਸਰਕਾਰ ਵਲੋਂ ਰਾਜ ਦੇ ਜ਼ਿਲਿ੍ਹਆਂ ਨੂੰ ਹੁਣ ਤੱਕ 150 ਕਰੋੜ ਰੁਪਏ ਕੋਰੋਨਾ ਰਾਹਤ ਕਾਰਜਾਂ ਲਈ ਜਾਰੀ ਕੀਤੇ ਗਏ ਹਨ | ਉਨ੍ਹਾਂ ਨੇ ਪੰਜਾਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX