ਤਾਜਾ ਖ਼ਬਰਾਂ


ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  1 day ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  1 day ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਚੇਤ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਾਜ਼ਾ ਖ਼ਬਰਾਂ

ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ

ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾਂ ਦਾ ਰਹਿਣ ਵਾਲਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਤਬਲੀਗ਼ੀ ਜਮਾਤ ਨਾਲ ਸਬੰਧਿਤ 22 ਲੋਕਾਂ ਦੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚ ਇੱਕ ਦੀ ਰਿਪੋਰਟ ਪਾਜ਼ੀਟਿਵ ਅਤੇ 21 ਦੀ ਰਿਪੋਰਟ ਨੈਗੇਟਿਵ ਆਈ ਹੈ। ਪੀੜਤ ਨੌਜਵਾਨ ਕਪੂਰਥਲਾ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ। 

ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ।ਇਹ ਲੋਕ ਪਿਛਲੇ 2 ਦਿਨਾਂ ਤੋਂ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ

ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ

ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ...

ਪੂਰੀ ਖ਼ਬਰ »

ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ

ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ

ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ

ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ ਤੇ ਫਲ ਵੇਚਣ ਦੀ ਹਿਦਾਇਤ ਕੀਤੀ ਗਈ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ

ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਤੇ ਸ਼ਹਿਰ ਦੇ ਮੁੱਖ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ

ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ ਸੀ। ਇਸ ...

ਪੂਰੀ ਖ਼ਬਰ »

ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ

ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀ ਦਾ ਪੁੱਤਰ ਦੱਸਿਆ ਜਾ ਰਿਹਾ ਹੈ। ਇਸ ਮਰੀਜ਼ ਦੇ ਸਾਹਮਣੇ ਆਉਣ ਤੋਂ ...

ਪੂਰੀ ਖ਼ਬਰ »

ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ

ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ ਹੈ। ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ

ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ 16 ਵਿਅਕਤੀਆਂ ਦੇ ਬਲੱਡ ਸੈਂਪਲ ਲੈ ਕੇ ਲੈਬਾਰਟਰੀ 'ਚ ਭੇਜੇ ਗਏ ਸਨ ਜਿਨ੍ਹਾਂ 'ਚੋਂ 13 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ ...

ਪੂਰੀ ਖ਼ਬਰ »

ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ ਟੈੱਸਟ ਨੈਗੇਟਿਵ ਆਉਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਸੰਕਰਮਣ ਦੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ

ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ਚੋਰੀ ਕਰ ਲਏ ਜਾਣ ਦਾ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਇੰਚਾਰਜ ਢਿਲਵਾਂ ਸੇਵਾ ...

ਪੂਰੀ ਖ਼ਬਰ »

ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ

ਨਿਊਯਾਰਕ, 6 ਅਪ੍ਰੈਲ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਨਿਊਯਾਰਕ ਦੇ ਇਕ ਚਿੜੀਆਘਰ 'ਚ ਇਕ ਟਾਈਗਰ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ, ਚਿੜੀਆਘਰ ਦੇ ਇਕ ਕਰਮਚਾਰੀ ਦੇ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ

ਲੁਧਿਆਣਾ, 6 ਅਪ੍ਰੈਲ (ਪੁਨੀਤ ਬਾਵਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵੀ ਨੋਵਲ ਕੋਰੋਨਾ ਵਾਇਰਸ ਦਾ ਸ਼ੱਕ ਹੋਣ ਕਰਕੇ 14 ਦਿਨ ਦਿੱਲੀ ਵਿਖੇ ਆਪਣੇ ਸਰਕਾਰੀ ਘਰ 'ਚ ਪਰਿਵਾਰ ਤੋਂ ਵੱਖਰਾ ਇਕਾਂਤਵਾਸ 'ਚ ਰਹਿਣ ਪਿਆ। ਇਹ ਖ਼ੁਲਾਸਾ ਕਰਦਿਆਂ ਬਿੱਟੂ ਨੇ ...

ਪੂਰੀ ਖ਼ਬਰ »

ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ

ਖਮਾਣੋਂ, 6 ਅਪ੍ਰੈਲ (ਪਰਮਵੀਰ ਸਿੰਘ) - ਬਲਾਕ ਦੇ ਪਿੰਡ ਮਨੈਲੀ ਵਿਖੇ ਰੁਕੇ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੋ ਔਰਤਾਂ ਦੇ ਕੋਰੋਨਾ ਪੀੜਤ ਪਾਏ ਜਾਣ ਤੇ ਸਬੰਧਿਤ ਵਿਭਾਗਾਂ ਲਈ ਵਖਤ ਖੜਾ ਹੋ ਗਿਆ ਹੈ। ਜਾਣਕਾਰੀ ਮੁਤਾਬਿਕ, ਉਕਤ ਜਮਾਤ ਦੇ ਲੋਕ ਪਿੰਡ ਸੰਘੋਲ 'ਚ ਵੀ ਕੁੱਝ ਸਮਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ

ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨੂੰ ਲੈ ਕੇ ਮਾਣਯੋਗ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਮਿਤੀ 7 ਅਪ੍ਰੈਲ ਦਿਨ ਮੰਗਲਵਾਰ ਨੂੰ ਸੋਸ਼ਲ ਮੀਡੀਆ ਦੇ ਜ਼ਰੀਏ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਰੂ-ਬ-ਰੂ ਹੋਣਗੇ। ਇਸ ਲਾਈਵ ਦੌਰਾਨ ਲੋਕ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ

 ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ...

ਪੂਰੀ ਖ਼ਬਰ »

ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ ਚੋਂ 7 ਦੇ ਨਮੂਨੇ ਨੈਗੇਟਿਵ ਆਏ

ਬੁਢਲਾਡਾ ,6 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੀ ਮਸਜਿਦ ਚੋਂ ਛੱਤੀਸਗੜ੍ਹ ਦੇ 10 ਜਮਾਤੀਆਂ ਚੋਂ 3 ਦੇ ਨਮੂਨੇ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਵਾਰਡ ਨੰਬਰ 4 ਅਤੇ ਇੰਨ੍ਹਾਂ ਪਾਜ਼ੀਟਿਵ ਪਾਏ ਗਏ ਵਿਅਕਤਆਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ ,ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ

ਕਰਨਾਲ , 6 ਅਪ੍ਰੈਲ (ਗੁਰਮੀਤ ਸਿੰਘ ਸੱਗੂ ) - ਕਰਨਾਲ ਵਿਖੇ ਕੋਰੋਨਾ ਵਾਇਰਸ ਪੋਜੀਟਿਵ ਦੇ 4 ਹੋਰ ਨਵੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਪਿੰਡਾਂ ਅਤੇ ਖੇਤਰਾਂ ਨੂੰ ਪੂਰੀ ਤਰਾ ਨਾਲ ਸੀਲ ਕਰ ਦਿਤਾ ਗਿਆ ਹੈ। ਹੁਣ ਤਕ ਇੱਥੇ ਕੋਰੋਨਾ ਪਾਜ਼ੀਟਿਵ ਦੇ ਮਾਮਲਿਆਂ ਦੀ ਗਿਣਤੀ 5 ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ

ਬੰਗਾ , 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ )-ਕੋਰੋਨਾ ਵਾਇਰਸ ਨਾਲ ਪਿੰਡ ਪਠਲਾਵਾ ਵਿਖੇ ਗਿਆਨੀ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਪੁੱਤਰਾਂ ਦੇ ਸੈਂਪਲ ਪਾਜ਼ੀਟਿਵ ਪਾਏ ਗਏ ਸਨ ।ਉਨ੍ਹਾਂ ਦੇ ਸਪੁੱਤਰ ਫਤਿਹ ਸਿੰਘ ਨੇ ਲਾਈਵ ਹੋ ਕੇ ਦੱਸਿਆ ਕਿ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਦੀ ਸਪਲਾਈ ਕਰਨ ਬਦਲੇ ਐੱਸ.ਐੱਚ.ਓ. ਦੀ ਮੁੱਖ ਮੰਤਰੀ ਵੱਲੋਂ ਐਵਾਰਡ ਲਈ ਚੋਣ

ਅੰਮ੍ਰਿਤਸਰ, 6 ਅਪ੍ਰੈਲ( ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਵਿਰੁੱਧ ਜੰਗ ਵਿਚ ਮੁਹਰੀ ਕਤਾਰ 'ਚ ਲੜ ਰਹੇ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕਰਨ ਅਤੇ ਉਤਸ਼ਾਹਿਤ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਨੂੰ ਮੌਜੂਦਾ ਸੰਕਟ ਵਿਚ ਆਪਣੀ ...

ਪੂਰੀ ਖ਼ਬਰ »

ਮਨੈਲੀ ਪਾਜ਼ੀਟਿਵ ਔਰਤਾਂ ਨਾਲ ਸੰਪਰਕ 'ਚ ਆਏ 17 ਲੋਕਾਂ ਦੇ ਸੈਂਪਲ ਲਏ ਗਏ - ਸਿਵਲ ਸਰਜਨ

ਖਮਾਣੋਂ ,6 ਅਪ੍ਰੈਲ (ਮਨਮੋਹਣ ਸਿੰਘ ਕਲੇਰ)ਤਬਲੀਗ਼ੀ ਜਮਾਤ ਨਾਲ ਸਬੰਧਿਤ ਮੂਲ ਨਿਵਾਸੀ ਮਹਾਰਾਸ਼ਟਰ ਜੋ ਫ਼ਤਿਹਗੜ੍ਹ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਮਨੈਲੀ ਵਿਖੇ ਕੁੱਝ ਦਿਨਾਂ ਤੋ ਇੱਕ ਮਸੀਤ 'ਚ ਰਹਿ ਰਹੇ ਸਨ । ਇਹਨਾਂ ਕੁੱਲ 11 ਲੋਕਾਂ 'ਚੋ ਦੋ ਔਰਤਾਂ ਦੇ ਅੱਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ

ਨੂਰਪੁਰ ਬੇਦੀ, 6 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿਚ ਸਥਿਤ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਸੇਵਾਵਾਂ ਅਤੇ ਆਯੂਸ਼ ਹਸਪਤਾਲ ਤੇ ਡਿਸਪੈਂਸਰੀਆਂ ਨੂੰ ਚਾਲੂ ਰੱਖਣ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ

ਬੰਗਾ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਨਾਲ ਪਿੰਡ ਪਠਲਾਵਾ ਵਿਖੇ ਗਿਆਨੀ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਪੁੱਤਰਾਂ ਦੇ ਸੈਂਪਲ ਪਾਜ਼ੀਟਿਵ ਪਾਏ ਗਏ ਸਨ । ਉਨ੍ਹਾਂ ਦੇ ਸਪੁੱਤਰ ਫਤਿਹ ਸਿੰਘ ਨੇ ਲਾਈਵ ਹੋ ਕੇ ਦੱਸਿਆ ਕਿ ਕਰੋਨਾ ਵਾਇਰਸ ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ

ਚੰਡੀਗੜ੍ਹ, 6 ਅਪ੍ਰੈਲ (ਸੁਰਿੰਦਰਪਾਲ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 2384 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 79 ਦੀ ਰਿਪੋਰਟ ਪਾਜ਼ੀਟਿਵ, 1994 ਦੀ ਨੈਗੇਟਿਵ ਅਤੇ 311 ...

ਪੂਰੀ ਖ਼ਬਰ »

ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ

ਹਰਸਾ ਛੀਨਾ 6 ਅਪ੍ਰੈਲ (ਕੜਿਆਲ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਕਰੋਨਾ ਵਾਇਰਸ ਦੇ ਚੱਲਦਿਆਂ ਆਪਣੇ ਕਾਮਿਆਂ ਦੀਆਂ ਤਨਖ਼ਾਹਾਂ 'ਚ 40 ਪ੍ਰਤੀਸ਼ਤ ਦੀ ਕਟੌਤੀ ਕਰਨ ਦੇ ਫ਼ਰਮਾਨ ਦਾ ਬਿਜਲੀ ਕਾਮਿਆਂ ਨੇ ਭਾਰੀ ਵਿਰੋਧ ਕਰਦਿਆਂ ਸਥਾਨਕ ਉਪ ਮੰਡਲ ਕੁੱਕੜਾਂਵਾਲਾ ਵਿਖੇ ...

ਪੂਰੀ ਖ਼ਬਰ »

ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ

ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਗਰ ਵਾਸਤੇ ਰਸਦ ਖ਼ਰੀਦ 'ਚ ਪੀ.ਡੀ.ਐੱਸ ...

ਪੂਰੀ ਖ਼ਬਰ »

ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਭੋਗਪੁਰ, 6 ਅਪ੍ਰੈਲ (ਕਮਲਜੀਤ ਸਿੰਘ ਡੱਲੀ) -ਸਮਾਜ ਸੇਵੀ ਸੰਜੀਵ ਅਗਰਵਾਲ ਅਤੇ ਸ਼੍ਰੀਮਤੀ ਮੰਜੂ ਅਗਰਵਾਲ ਪ੍ਰਧਾਨ ਨਗਰ ਕੌਂਸਲ ਭੋਗਪੁਰ ਵੱਲੋਂ ਨਗਰ ਕੌਂਸਲ ਭੋਗਪੁਰ ਦੇ 60 ਸਫ਼ਾਈ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਇਨ੍ਹਾਂ ਸਾਰਿਆਂ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ, 6 ਅਪ੍ਰੈਲ (ਸੁਰਿੰਦਰ ਪਾਲ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ 'ਤੇ ਪ੍ਰਭਾਵ ਸ਼ਾਲੀ ਢੰਗ ਨਾਲ ਜਲਦੀ ਜਿੱਤ ਹਾਸਲ ਕਰ ਦੇ ਲਈ ਦਿੱਲੀ ਦੀ ...

ਪੂਰੀ ਖ਼ਬਰ »

ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ

ਨੂਰਪੁਰ ਬੇਦੀ, 6 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਕਰੋਨਾ ਵਾਰਸ ਦੀ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵੱਖੋ ਤਰੀਕੇ ਨਾਲ ਆਪਣੇ ਆਪ ਨੂੰ ਸੈਨੀਟਾਈਜ਼ਰ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ।ਉੱਥੇ ਹੀ ਬਲਾਕ ...

ਪੂਰੀ ਖ਼ਬਰ »

ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ

ਗੜ੍ਹਸ਼ੰਕਰ, 6 ਅਪ੍ਰੈਲ (ਧਾਲੀਵਾਲ)- ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਬਲਾਚੌਰ ਤੋਂ ਹੁੰਦਿਆਂ ਗੜ੍ਹਸ਼ੰਕਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਰਾਧਾ ਸੁਆਮੀ ਸਤਿਸੰਗ ਭਵਨ ਵਿਖੇ ਪਹੁੰਚੇ। ਇਸ ਮੌਕੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ

ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ)- ਬੀਤੇ ਦਿਨ ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ ਦੇ ਸਰਪੰਚ ਸਿਕੰਦਰਬੀਰ ਸਿੰਘ ਅਤੇ ਇਕ ਹੋਰ ਵਿਅਕਤੀ ਨੂੰ ਨਸ਼ਾ ਤਸਕਰਾਂ ਵੱਲੋਂ ਗੋਲੀ ਮਾਰ ਕੇ ਜ਼ਖਮੀ ਕਰ ਦਿੱਤੇ ਜਾਣ ਤੋਂ ਬਾਅਦ ਅੱਜ ਪਿੰਡ ਵਾਸੀਆਂ ਵੱਲੋਂ ਪਿੰਡ ...

ਪੂਰੀ ਖ਼ਬਰ »

ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ

ਸ਼ਾਹਕੋਟ, 6 ਅਪ੍ਰੈਲ (ਅਜ਼ਾਦ ਸਚਦੇਵਾ) ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਸਾਰੇ ਹੀ ਪਾਸ ਆਨ ਲਾਈਨ ਪੋਰਟਲ ਐਪ 'ਕੋਵਾ' ਦੁਆਰਾ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੰਜੀਵ ਸ਼ਰਮਾ ਐੱਸ.ਡੀ.ਐੱਮ. ਸ਼ਾਹਕੋਟ ਅਤੇ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ

ਸੁਲਤਾਨਪੁਰ ਲੋਧੀ, 6 ਅਪ੍ਰੈਲ (ਹੈਪੀ, ਥਿੰਦ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਨਸੀਰੇਵਾਲ ਵਿਖੇ ਸਰਕਾਰੀ ਕਣਕ ਨੂੰ ਵੰਡਣ ਨੂੰ ਲੈ ਕੇ ਉਸ ਵੇਲੇ ਹਾਹਾਕਾਰ ਮੱਚ ਗਈ ਜਦੋਂ ਫੂਡ ਸਪਲਾਈ ਵਿਭਾਗ ਨੇ ਪਿੰਡ ਦੇ ਕੁੱਝ ਲਾਭਪਾਤਰੀਆਂ ਨੂੰ ਹੀ ਕਣਕ ਦੇ ਕੇ ਗਡੀ ਚਲਾਉਣ ...

ਪੂਰੀ ਖ਼ਬਰ »

ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ

ਰਾਮ ਤੀਰਥ , 6 ਅਪ੍ਰੈਲ (ਧਰਵਿੰਦਰ ਸਿੰਘ ਔਲਖ) - ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰੀ ਹਿਦਾਇਤਾਂ ਅਨੁਸਾਰ ਆਪੋ ਆਪਣੇ ਪਿੰਡਾਂ ਵਿਚ ਮੁਕੰਮਲ ਤੌਰ 'ਤੇ ਤਾਲਾਬੰਦੀ ਕਰਨ ਸਬੰਧੀ ਪਿੰਡ ਖ਼ਿਆਲਾ ਖ਼ੁਰਦ ਦੇ ਸਰਪੰਚ ਸਰਤਾਜ ਸਿੰਘ ਅਤੇ ਖ਼ਿਆਲਾ ਕਲਾਂ ਦੇ ਸਰਪੰਚ ਬਾਵਾ ਸਿੰਘ ...

ਪੂਰੀ ਖ਼ਬਰ »

ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਡੇਰਾਬਸੀ, 6 ਅਪ੍ਰੈਲ (ਗੁਰਮੀਤ ਸਿੰਘ)- ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ ਆਈ ਹੈ। ਦੱਸ ਦੇਈਏ ਕਿ ਇੱ ਦੇ 24 ਲੋਕਾਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ 'ਚੋਂ 3 ਪਾਜ਼ੀਟਿਵ ਆਏ ਹਨ ਅਤੇ 21 ਦੀ ਰਿਪੋਰਟ ਨੈਗੇਟਿਵ ਆਈ ...

ਪੂਰੀ ਖ਼ਬਰ »

ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ

ਖੰਨਾ, 6 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਖੰਨਾ ਵਾਸੀਆਂ ਨੇ ਉਸ ਵੇਲੇ ਸੁੱਖ ਦਾ ਸਾਹ ਲਿਆ ਜਦੋਂ ਕੋਰੋਨਾ ਕਾਰਨ ਚਰਚਿਤ ਦਿੱਲੀ ਦੀ ਤਬਲੀਗ਼ੀ ਜਮਾਤ 'ਚ ਸ਼ਾਮਿਲ ਹੋਏ ਖੰਨਾ ਵਾਸੀ ਅਜੇ ਭਾਰਦਵਾਜ ਉਰਫ਼ ਆਰਿਫ਼ ਸੈਫ਼ੀ ਦੇ ਪਰਿਵਾਰਿਕ ਮੈਂਬਰਾਂ ਅਤੇ ਮਕਾਨ ਮਾਲਕ ਪਰਿਵਾਰ ਦੇ ...

ਪੂਰੀ ਖ਼ਬਰ »

ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ

ਬੀਣੇਵਾਲ, 6 ਅਪ੍ਰੈਲ (ਬੈਜ ਚੌਧਰੀ)- ਨਜੀਮੂਦੀਨ ਮਰਕਜ਼ ਦਿੱਲੀ ਵਿਖੇ ਜਮਾਤ 'ਚ ਸ਼ਾਮਲ ਹੋ ਕੇ ਆਏ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਕਾਲੇਵਾਲ-ਬੀਤ ਦੇ ਨੌਜਵਾਨ ਹਬੀਬ ਖਾਨ ਦੀ ਰਿਪੋਰਟ ਨੈਗੇਟਿਵ ਆਈ ਹੈ । ਇਹ ਜਾਣਕਾਰੀ ਡਾਕਟਰ ਰਘਬੀਰ ਸਿੰਘ ਐੱਸ.ਐਮ.ਓ ਪੋਸੀ ਨੇ ਦਿੱਤੀ ਹੈ ...

ਪੂਰੀ ਖ਼ਬਰ »

ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ

ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਲੁਧਿਆਣਾ 'ਚ ਕੋਰੋਨਾ ਵਾਇਰਸ ਕਾਰਨ ਜਿਸ ਔਰਤ ਦੀ ਕੱਲ੍ਹ ਮੌਤ ਹੋ ਗਈ ਸੀ ਉਸ ਦੇ ਪਰਿਵਾਰ ਵੱਲੋਂ ਉਸ ਦਾ ਸਸਕਾਰ ਕਰਨ ਤੋਂ ਮਨਾ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਫਿਰ ਤਹਿਸੀਲਦਾਰ ਵੱਲੋਂ ਦੇਰ ਰਾਤ ਉਸ ਔਰਤ ਦਾ ਸਸਕਾਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ

ਲੁਧਿਆਣਾ, 6 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਭਾਰਤ ਭੂਸ਼ਣ ਆਸ਼ੂ ਨੇ ਅਜੀਤ ਨਾਲ ਗੱਲਬਾਤ ਕਰਦਿਆ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਜਿਨਸ ਦੀ ਖ਼ਰੀਦ ਲਈ 1820 ਤੋਂ ਮੰਡੀਆਂ ਦੀ ਗਿਣਤੀ ਵਧਾ ਕੇ 4000 ਕਰ ਦਿੱਤੀਆਂ ਗਈਆ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 6 ਅਪ੍ਰੈਲ (ਗੁਰਿੰਦਰ)- ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਲੱਗਣ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 8 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ...

ਪੂਰੀ ਖ਼ਬਰ »

ਗਸ਼ਤ ਕਰ ਰਹੀ ਪੁਲਿਸ ਪਾਰਟੀ 'ਤੇ ਹਮਲਾ, ਮੁਕੱਦਮਾ ਦਰਜ

  ਨੂਰਮਹਿਲ, 6 ਅਪ੍ਰੈਲ (ਜਸਵਿੰਦਰ ਸਿੰਘ ਲਾਂਬਾ)- ਮੋਟਰ ਸਾਈਕਲ 'ਤੇ ਗਸ਼ਤ ਕਰ ਰਹੇ ਪੁਲਿਸ ਮੁਲਾਜ਼ਮਾਂ ਉੱਪਰ ਇਕ ਵਿਅਕਤੀ ਵੱਲੋਂ ਹਮਲਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਨੂਰਮਹਿਲ ਥਾਣੇ 'ਚ ਤਾਇਨਾਤ ਹੋਮ ...

ਪੂਰੀ ਖ਼ਬਰ »

ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਲਈ ਨੋਡਲ ਅਫ਼ਸਰ ਕੀਤੇ ਗਏ ਨਿਯੁਕਤ

ਚੰਡੀਗੜ੍ਹ, 6 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਕੋਰੋਨਾ ਵਾਇਰਸ ਦੇ ਚੱਲਦਿਆਂ ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਹ ਮੈਡੀਕਲ ਕਾਲਜਾਂ 'ਚ ਮਰੀਜ਼ਾਂ ਦੀ ਸ਼ਿਫਟਿੰਗ ਲਈ ਸੂਬੇ ਦੇ ਸਿਹਤ ਵਿਭਾਗ 'ਚ ਤਾਲਮੇਲ ਬਿਠਾਉਣਗੇ। ਇਸ ਦੇ ਨਾਲ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ 28 ਲੱਖ ਰੁਪਏ ਜਾਰੀ

ਜਲੰਧਰ, 6 ਅਪ੍ਰੈਲ (ਚੰਨਦੀਪ)- ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ 28 ਲੱਖ ਦੀ ਹੋਰ ਰਾਸ਼ੀ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਵੱਲੋਂ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ...

ਪੂਰੀ ਖ਼ਬਰ »

ਪੁਲਿਸ ਨੇ ਸੂਬੇ ਵਿਚ ਪਹਿਲੀ ਵਾਰ ਡਾਕਟਰਾਂ ਨੂੰ ਦਿੱਤਾ 'ਗਾਰਡ ਆਫ਼ ਆਨਰ'

ਬਠਿੰਡਾ, 6 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)- ਕੋਵਿਡ ਬਿਮਾਰੀ ਕਾਰਨ ਪੈਦਾ ਹੋਏ ਹਾਲਤਾਂ 'ਚ ਮੂਹਰਲੀਆਂ ਸਫਾਂ 'ਚ ਲੜਾਈ ਲੜਕੇ ਮਨੁੱਖੀ ਸਭਿਅਤਾ ਦੀ ਰਾਖੀ ਲਈ ਕੰਮ ਕਰ ਰਹੇ ਡਾਕਟਰੀ ਅਮਲੇ, ਸਫ਼ਾਈ ਕਰਮੀਆਂ ਅਤੇ ਪੁਲਿਸ ਫੋਰਸ ਦੇ ਜਵਾਨਾਂ ਦਾ ਸ਼ੁਕਰਾਨਾ ਕਰਨ ਲਈ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਅਤੇ ਆਈ.ਐਮ.ਏ.ਵੱਲੋਂ 7000 ਦੇ ਕਰੀਬ ਸਬਜ਼ੀ ਵਿਕ੍ਰੇਤਾਵਾਂ ਤੇ ਆੜ੍ਹਤੀਆਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਜਾਂਚ

ਜਲੰਧਰ, 6 ਅਪ੍ਰੈਲ(ਚਿਰਾਗ਼ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਲ ਤੇ ਸਬਜ਼ੀ ਮੰਡੀ ਮਕਸੂਦਾਂ ਵਿਖੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿਛਲੇ ਤਿੰਨ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਦੌਰਾਨ 7000 ਦੇ ਕਰੀਬ ਸਬਜ਼ੀ ਤੇ ਫਲ ਵਿਕ੍ਰੇਤਾਵਾਂ ਅਤੇ ਆੜ੍ਹਤੀਆਂ ਦੀ ਸਿਹਤ ...

ਪੂਰੀ ਖ਼ਬਰ »

ਤਪਾ ਸ਼ਹਿਰ ਵਾਸੀਆਂ ਨੇ ਸਫ਼ਾਈ ਸੇਵਕਾਂ 'ਤੇ ਕੀਤੀ ਫੁੱਲਾਂ ਦੀ ਵਰਖਾ

ਤਪਾ ਮੰਡੀ,6 ਅਪ੍ਰੈਲ,(ਵਿਜੇ ਸ਼ਰਮਾ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਬ-ਡਵੀਜ਼ਨ ਤਪਾ ਅੰਦਰ ਨਗਰ ਕੌਂਸਲ ਵੱਲੋਂ ਸੈਨੇਟਾਈਜ਼ੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਨੂੰ ਲੈ ਕੇ ਸ਼ਹਿਰ ਵਾਸੀਆਂ ਵੱਲੋਂ ਸਫ਼ਾਈ ਸੇਵਕਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਲੜੀ ...

ਪੂਰੀ ਖ਼ਬਰ »

ਐੱਸ.ਐੱਸ.ਪੀ ਧਰੁਵ ਦਹੀਆ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ

ਖੇਮਕਰਨ, 6 ਅਪ੍ਰੈਲ (ਰਾਕੇਸ਼ ਬਿੱਲਾ)- ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੇ ਸਰਹੱਦੀ ਖੇਤਰ ਦਾ ਦੌਰਾ ਕੀਤਾ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸ.ਐੱਸ.ਪੀ ਧਰੁਵ ਦਹੀਆ ਨੇ ਪੁਲਿਸ ਜਵਾਨਾਂ ਨੂੰ ਪੂਰੀ ਸਖ਼ਤੀ ਨਾਲ ...

ਪੂਰੀ ਖ਼ਬਰ »

ਸੰਗਰੂਰ ਚ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੀ ਦਵਾਈਆਂ ਦੀ ਦੁਕਾਨ ਸੀਲ

ਸੰਗਰੂਰ, 6 ਅਪ੍ਰੈਲ (ਦਮਨਜੀਤ ਸਿੰਘ)- ਸੰਗਰੂਰ ਪ੍ਰਸ਼ਾਸਨ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਨਾਲ ਨਾਲ ਸਰਕਾਰੀ ਹੁਕਮਾਂ ਨੂੰ ਅਣਦੇਖਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਤੜਕਸਾਰ ਸੰਗਰੂਰ ਵਿਖੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਮੰਤਰੀ ਮੰਡਲ ਦੀ ਬੈਠਕ

ਨਵੀਂ ਦਿੱਲੀ, 6 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫੰਰਸਿੰਗ ਰਾਹੀਂ ਮੰਤਰੀ ਮੰਡਲ ਨਾਲ ਬੈਠਕ ਕੀਤੀ। ਦੱਸ ਦੇਈਏ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜੱਦੋ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਬੈਠਕ ਕੀਤੀ। ਇਸ ਦੌਰਾਨ ਅਮਿਤ ਸ਼ਾਹ ...

ਪੂਰੀ ਖ਼ਬਰ »

ਕੋਟ ਈਸੇ ਖਾਂ ਫੀਡ ਫ਼ੈਕਟਰੀ 'ਚ ਕੰਮ ਕਰਦੇ ਤਿੰਨ ਵਰਕਰਾਂ ਦੀ ਮੌਤ

ਕੋਟ ਈਸੇ ਖਾਂ, 6 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ) -ਜ਼ਿਲ੍ਹਾ ਮੋਗਾ 'ਚ ਸਥਾਨਕ ਸ਼ਹਿਰ ਦੇ ਚੀਮਾ ਰੋਡ 'ਤੇ ਸਥਿਤ ਇਕ ਫੀਡ ਫ਼ੈਕਟਰੀ 'ਚ ਸਵੇਰ ਸਮੇਂ ਕੰਮ ਕਰਦੇ ਫ਼ੈਕਟਰੀ ਦੇ ਤਿੰਨ ਵਰਕਰਾਂ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਐੱਸ.ਪੀ ਹਰਿੰਦਰਪਾਲ ਸਿੰਘ ਪਰਮਾਰ, ...

ਪੂਰੀ ਖ਼ਬਰ »

ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ 'ਚ ਦਾਨ ਦੇਣ ਦਾ ਐਲਾਨ

ਫ਼ਿਰੋਜ਼ਪੁਰ, 6 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ 'ਚ ਬਤੌਰ ਪ੍ਰਿੰਸੀਪਲ ਆਦਿ ਜ਼ਿਲ੍ਹਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਸਬੰਧਿਤ ਜਥੇਬੰਦੀ ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਆਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ...

ਪੂਰੀ ਖ਼ਬਰ »

ਸੰਗਰੂਰ 'ਚ ਲੱਗਣਗੀਆਂ ਪੂਰੇ ਸਰੀਰ ਨੂੰ ਸੇਨੇਟਾਇਜ ਕਰਨ ਵਾਲੀਆਂ ਮਸ਼ੀਨਾਂ, ਡੀ.ਸੀ ਦਫ਼ਤਰ ਤੋਂ ਹੋਈ ਸ਼ੁਰੂਆਤ

ਸੰਗਰੂਰ, 6 ਅਪ੍ਰੈਲ (ਦਮਨਜੀਤ ਸਿੰਘ)- ਕੋਰੋਨਾ ਵਾਇਰਸ ਦੇ ਇਤਿਹਾਤ ਵਜੋਂ ਸੰਗਰੂਰ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਵਾਂ ਉਪਰਾਲਾ ਕੀਤਾ ਗਿਆ ਹੈ। ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਅੱਜ ਇਕ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਜਿਸ 'ਚ ਡੀ. ਸੀ ਦਫ਼ਤਰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਲਈ ਮੰਡੀਆਂ ਦੀ ਗਿਣਤੀ 'ਚ ਕੀਤਾ ਜਾਵੇ ਵਾਧਾ : ਉਂਕਾਰ ਸਿੰਘ ਅਗੌਲ

 ਨਾਭਾ, 6 ਅਪ੍ਰੈਲ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਪਰੈੱਸ ਨੋਟ ਜਾਰੀ ਕਰਕੇ ਦੱਸਿਆ ਕਿ ਕੱਲ੍ਹ ਯੂਨੀਅਨ ਵੱਲੋਂ ਕਣਕ ਦੀ ਖ਼ਰੀਦ ਨੂੰ ਸਹੀ ਤਰੀਕੇ ਨਿਰਵਿਘਨ ਕਰਵਾਉਣ ਵਾਰੇ ਆਪਣਾ ਸੁਝਾਅ ਪੰਜਾਬ ...

ਪੂਰੀ ਖ਼ਬਰ »

ਕਣਕ ਵੱਢਣ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜਾਰੀ ਕੀਤੇ ਗਏ ਹੁਕਮ

 ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕਣਕ ਵੱਢਣ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਹੁਕਮ ਜਾਰੀ ਕੀਤਾ ਗਿਆ ...

ਪੂਰੀ ਖ਼ਬਰ »

ਬੀਤੇ ਦਿਨੀਂ ਸੋਲ੍ਹਾਂ ਸਾਲਾ ਲੜਕੀ ਦੀ ਸ਼ੱਕੀ ਹਾਲਤਾਂ ਚ ਹੋਈ ਮੌਤ ਦੀ ਰਿਪੋਰਟ ਆਈ ਨੈਗੇਟਿਵ

ਗੁਰੂਹਰਸਹਾਏ, 6 ਅਪ੍ਰੈਲ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ)- ਬੀਤੇ ਦਿਨੀਂ ਸ਼ਹਿਰ ਦੇ ਨਾਲ ਲੱਗਦੇ ਪਿੰਡ ਜਵਾਏ ਸਿੰਘ ਵਾਲਾ ਵਿਖੇ ਸੋਲ੍ਹਾਂ ਸਾਲਾ ਲੜਕੀ ਦੀ ਸ਼ੱਕੀ ਹਾਲਤਾਂ 'ਚ ਮੌਤ ਹੋ ਗਈ ਸੀ। ਇਸ ਦੌਰਾਨ ਡਾਕਟਰਾਂ ਵੱਲੋਂ ਉਸ ਦੀ ਕਰੋਨਾ ਵਾਇਰਸ ਦੀ ਰਿਪੋਰਟ ਲਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਰਾਸ਼ਨ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਨਹੀਂ ਪਹੁੰਚ ਰਿਹਾ : ਨੋਨੀ ਮਾਨ

 ਗੁਰੂ ਹਰ ਸਹਾਏ, 6 ਅਪ੍ਰੈਲ (ਕਪਿਲ ਕੰਧਾਰੀ)- ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੇ ਚੱਲਦਿਆਂ ਜਿੱਥੇ ਦੇਸ਼ ਭਰ 'ਚ 14 ਅਪ੍ਰੈਲ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਕ ਡਾਊਨ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਹਰ ਇਕ ਵਿਅਕਤੀ ਆਪਣੇ-ਆਪਣੇ ਘਰਾਂ 'ਚ ਕੈਦ ਹੈ ...

ਪੂਰੀ ਖ਼ਬਰ »

ਕੰਬਾਈਨ ਦੀ ਸਟਿੱਪਨੀ ਹੇਠ ਆਉਣ ਕਾਰਨ ਮਾਸੂਮ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 6 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਸਵੇਰ ਵੇਲੇ ਨੇੜਲੇ ਪਿੰਡ ਸ਼ੇਰੋਂ ਮਾਡਲ ਟਾਊਨ-1 ਵਿਖੇ ਇਕ ਮਾਸੂਮ ਦੀ ਕੰਬਾਈਨ ਦੇ ਟਾਇਰ (ਸਟਿੱਪਨੀ) ਹੇਠ ਆ ਕੇ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ...

ਪੂਰੀ ਖ਼ਬਰ »

ਜੂਨ ਤੱਕ ਪੰਜਾਬ 'ਚ ਵੱਧ ਸਕਦਾ ਹੈ ਕਰਫ਼ਿਊ-ਬਿੱਟੂ

ਲੁਧਿਆਣਾ, 6 ਅਪ੍ਰੈਲ (ਪੁਨੀਤ ਬਾਵਾ)- ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਅੰਦਰ ਨੋਵਲ ਕੋਰੋਨਾ ਵਾਇਰਸ ਕਰਕੇ ਕਰਫ਼ਿਊ ਤੇ ਤਾਲਾਬੰਦੀ ਜੂਨ ਤੱਕ ਵੱਧ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ 'ਚ ਕਰਫ਼ਿਊ ਹਟੇਗਾ, ਉਸ ਤੋਂ 15 ਦਿਨ ਬਾਅਦ ਮੁੱਖ ...

ਪੂਰੀ ਖ਼ਬਰ »

ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਵਿਅਕਤੀ 'ਚ ਪਾਇਆ ਗਿਆ ਕੋਰੋਨਾ ਵਾਇਰਸ

ਲੁਧਿਆਣਾ, 6 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਇਕ ਵਿਅਕਤੀ ਵਿਚ ਵੀ ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਪਾਇਆ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਚੌਕੀਮਾਨ ਪਿੰਡ ਦੇ ਜਿਸ ਮਰੀਜ਼ 'ਚ ਕੋਰੋਨਾ ਵਾਇਰਸ ਪਾਇਆ ਗਿਆ ਹੈ, ...

ਪੂਰੀ ਖ਼ਬਰ »

ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਕੋਰੋਨਾ ਦੀ ਲੰਬੀ ਲੜਾਈ ਤੋਂ ਨਾ ਹਾਰਨਾ ਹੈ ਅਤੇ ਨਾ ਹੀ ਥੱਕਣਾ

 ਨਵੀਂ ਦਿੱਲੀ, 6 ਅਪ੍ਰੈਲ- ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਸ਼ਵ-ਵਿਆਪੀ ਮਹਾਂਮਾਰੀ ਨਾਲ ਨਜਿੱਠਣ ਦੇ ਲਈ ਭਾਰਤ ਦੀਆਂ ਹੁਣ ਤੱਕ ਦੀਆਂ ਕੋਸ਼ਿਸ਼ਾਂ ਨੇ ਦੁਨੀਆ ਸਾਹਮਣੇ ਇਕ ਵੱਖਰੀ ਮਿਸਾਲ ਪੇਸ਼ ਕੀਤੀ ਹੈ। ...

ਪੂਰੀ ਖ਼ਬਰ »

ਕਰਫਿਊ ਦੌਰਾਨ ਗੱਡੀ 'ਚ ਅਸਲਾ ਲੈ ਕੇ ਘੁੰਮਣ ਵਾਲਾ ਗ੍ਰਿਫ਼ਤਾਰ

ਭਗਤਾ ਭਾਈਕਾ, 6 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਸਥਾਨਕ ਪੁਲਿਸ ਵੱਲੋਂ ਕਰਫਿਊ ਦੌਰਾਨ ਗੱਡੀ 'ਚ ਲਾਇਸੈਂਸੀ ਅਸਲਾ ਲੈ ਕੇ ਘੁੰਮਣ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਕਥਿਤ ਦੋਸ਼ੀ ਦਾ ਲਾਇਸੈਂਸੀ ਅਸਲਾ ਤੇ ਬਲੈਰੋ ਗੱਡੀ ਜ਼ਬਤ ਕਰ ਲਈ ...

ਪੂਰੀ ਖ਼ਬਰ »

ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਦਾ ਕੋਰੋਨਾ ਵਾਇਰਸ ਟੈਸਟ ਫਿਰ ਪਾਜ਼ੀਟਿਵ, ਹਸਪਤਾਲ ਭਰਤੀ

ਲੰਡਨ, 6 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਕੋਰੋਨਾਵਾਇਰਸ ਟੈਸਟ ਮੁੜ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਤੋਂ ਬਾਅਦ ਉਹਨਾ ਨੂੰ ਲੰਡਨ ਦੇ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹਾ। 55 ਸਾਲਾ ਬੌਰਿਸ ਜੌਹਨਸਨ ਬੀਤੇ 10 ਦਿਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX