ਤਾਜਾ ਖ਼ਬਰਾਂ


ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  1 day ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  1 day ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਚੇਤ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

.ਕੋਰੋਨਾ ਦਾ ਕਹਿਰ

ਅਮਰੀਕਾ 'ਚ 8476 ਮੌਤਾਂ, 3 ਲੱਖ ਤੋਂ ਵੱਧ ਪੀੜਤ

ਸਿਹਤ ਵਿਭਾਗ ਨੇ ਦਿੱਤੀ ਚਿਤਾਵਨੀ, ਇਸ ਹਫ਼ਤੇ ਵਧੇਗੀ ਮੌਤਾਂ ਦੀ ਗਿਣਤੀ
ਸੈਕਰਾਮੈਂਟੋ, 5 ਅਪ੍ਰੈਲ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 3 ਲੱਖ ਤੋਂ ਟੱਪ ਗਈ ਹੈ, ਜਦਕਿ ਸਿਹਤ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਹਫ਼ਤੇ ਮੌਤਾਂ ਦੀ ਗਿਣਤੀ 'ਚ ਵਾਧਾ ਹੋਵੇਗਾ | ਵਾਈਟ ਹਾਊਸ ਕੋਰੋਨਾ ਵਾਇਰਸ ਰਿਸਪੌਾਸ ਕੋਆਰਡੀਨੇਟਰ ਡਾ: ਡੇਬੋਰਾਹ ਬਿ੍ਕਸ ਨੇ ਕਿਹਾ ਹੈ ਕਿ ਅਗਲੇ ਹਫ਼ਤੇ ਬਹੁਤ ਸਾਰੇ ਵਾਇਰਸ ਸਥਾਨਾਂ ਦੇ ਮੱਦੇਨਜ਼ਰ ਮੌਤਾਂ ਵਧਣਗੀਆਂ | ਡਾ: ਬਿ੍ਕਸ ਅਨੁਸਾਰ ਬਿਮਾਰੀ ਫੈਲਣ ਦੇ ਨਜ਼ਰੀਏ ਤੋਂ ਅਮਰੀਕਾ ਸਪੇਨ ਤੇ ਇਟਲੀ ਨਾਲੋਂ 12 ਦਿਨ ਪਿੱਛੇ ਹਨ, ਜਿੱਥੇ ਹੁਣ ਨਵੇਂ ਮਰੀਜ਼ ਘਟਣੇ ਸ਼ੁਰੂ ਹੋ ਗਏ ਹਨ | ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਮੰਦਭਾਗੀ ਹਾਲਾਤ ਅਗਲੇ ਹਫ਼ਤੇ ਬਹੁਤ ਜ਼ਿਆਦਾ ਘਾਤਕ ਹੋਣਗੇ | ਡਾ: ਐਨਥਨੀ ਫੌਸੀ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਭਵਿੱਖ 'ਚ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਅਹਿਮ ਹੋਣਗੀਆਂ | ਉਨ੍ਹਾਂ ਕਿਹਾ ਹੈ ਕਿ ਇਕ-ਦੂਸਰੇ ਤੋਂ ਅਲਹਿਦਾ ਹੋਏ ਜਾਂ ਦੂਰੀ ਬਣਾਏ, ਬਿਨਾਂ ਵਾਇਰਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ | ਜੌਹਨਜ ਹੋਪਕਿੰਨਜ਼ ਯੂਨੀਵਰਸਿਟੀ ਅਨੁਸਾਰ ਦੇਸ਼ ਭਰ 'ਚ ਮੌਤਾਂ ਦੀ ਗਿਣਤੀ 8476 ਹੋ ਗਈ ਹੈ, ਜਦਕਿ ਵਿਸ਼ਵ ਭਰ ਵਿਚ ਮੌਤਾਂ ਦਾ ਅੰਕੜਾ 64000 ਤੋਂ ਟੱਪ ਗਿਆ ਹੈ ਤੇ ਤਕਰੀਬਨ 12 ਲੱਖ ਲੋਕ ਵਾਇਰਸ ਦੀ ਗਿ੍ਫ਼ਤ ਵਿਚ ਹਨ |
ਨਿਊਯਾਰਕ 'ਚ ਫ਼ੌਜ ਦੇ ਡਾਕਟਰ ਤਾਇਨਾਤ
ਨਿਊਯਾਰਕ 'ਚ ਕੋਰੋਨਾ ਵਾਇਰਸ ਕਾਰਨ ਹੋਈ ਖ਼ਤਰਨਾਕ ਸਥਿਤੀ ਨੂੰ ਵੇਖਦਿਆਂ ਹੋਇਆਂ ਟਰੰਪ ਪ੍ਰਸ਼ਾਸਨ ਨੇ ਉੱਥੇ ਫ਼ੌਜ ਦੇ ਡਾਕਟਰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ | ਰਾਸ਼ਟਰਪਤੀ ਨੇ ਐਲਾਨ ਕੀਤਾ ਹੈ ਕਿ ਉਹ ਨਿਊਯਾਰਕ 'ਚ ਕੋਰੋਨਾ ਵਾਇਰਸ ਨਾਲ ਜੰਗ ਲਈ 1000 ਮੈਡੀਕਲ ਜਵਾਨ ਤਾਇਨਾਤ ਕਰਨਗੇ | ਇਨ੍ਹਾਂ 'ਚ ਡਾਕਟਰ, ਨਰਸਾਂ, ਸਾਹ ਪ੍ਰਣਾਲੀ ਮਾਹਿਰ ਤੇ ਹੋਰ ਸਟਾਫ਼ ਸ਼ਾਮਿਲ ਹੋਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸੀਂ ਸੈਨਾ ਦੇ ਮੈਡੀਕਲ ਸਟਾਫ਼ ਦੀ ਮਦਦ ਲਈ ਹੈ ਪਰ ਹੁਣ ਇਹ ਮਦਦ ਵੱਡੀ ਪੱਧਰ ਉੱਪਰ ਲਈ ਜਾਵੇਗੀ | ਸੋਮਵਾਰ ਤੱਕ ਇਹ ਸਟਾਫ਼ ਨਿਊਯਾਰਕ ਪਹੁੰਚ ਜਾਵੇਗਾ, ਜਿੱਥੇ ਇਸ ਦੀ ਸਭ ਤੋਂ ਵਧ ਲੋੜ ਹੈ | ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਮਾਰਕ ਐਸਪਰ ਇਸ ਸਬੰਧੀ ਜ਼ਿਆਦਾ ਵੇਰਵੇ ਦੇਣਗੇ | ਟਰੰਪ ਨੇ ਗਵਰਨਰਾਂ ਵਲੋਂ ਵੈਂਟੀਲੇਟਰਾਂ ਦੀ ਘਾਟ ਦੀ ਦਿੱਤੀ ਚਿਤਾਵਨੀ ਬਾਰੇ ਕਿਹਾ ਹੈ ਕਿ ਵੈਂਟੀਲੇਟਰਾਂ ਦੀ ਕੋਈ ਘਾਟ ਨਹੀਂ ਹੈ | ਉਨ੍ਹਾਂ ਕਿਹਾ ਕਿ ਕੁਝ ਰਾਜਾਂ ਕੋਲ ਲੋੜ ਨਾਲੋਂ ਵੱਧ ਵੈਂਟੀਲੇਟਰ ਹਨ ਪਰ ਉਹ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਰਹੇ | ਉਹ ਉਦੋਂ ਹੀ ਸਵੀਕਾਰ ਕਰਨਗੇ, ਜਦੋਂ ਹਰ ਗਲ ਖ਼ਤਮ ਹੋ ਜਾਵੇਗੀ | ਇਸ ਸਮੇਂ ਉਹ ਸਾਡੀ ਮਦਦ ਨਹੀਂ ਕਰ ਰਹੇ | ਨਿਊਯਾਰਕ ਦੇ ਗਵਰਨਰ ਐਾਡਰਿਊ ਕੋਮੋ ਨੇ ਕਿਹਾ ਹੈ ਕਿ ਰਾਜ ਨੂੰ 30000 ਵੈਂਟੀਲੇਟਰਾਂ ਦੀ ਲੋੜ ਹੈ ਅਤੇ ਇਸ ਹਫ਼ਤੇ ਦੇ ਅੱਧ ਤੱਕ ਵੈਂਟੀਲੇਟਰਾਂ ਦੀ ਘਾਟ ਪੈਦਾ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਰਾਜ ਨੇ 17000 ਵੈਂਟੀਲੇਟਰਾਂ ਦਾ ਆਪਣੇ ਤੌਰ 'ਤੇ ਆਰਡਰ ਦਿੱਤਾ ਸੀ ਪਰ ਵਧੀ ਮੰਗ ਕਾਰਨ ਇਹ ਸਾਨੂੰ ਨਹੀਂ ਮਿਲੇ |

ਜਦੋਂ ਮਾਂ ਆਖਰੀ ਵਾਰ ਨਹੀਂ ਵੇਖ ਸਕੀ ਪੁੱਤ ਦਾ ਮੂੰਹ

ਲੰਡਨ/ਲੈਸਟਰ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ/ ਸੁਖਜਿੰਦਰ ਸਿੰਘ ਢੱਡੇ)- ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਇਕਾਂਤਵਾਸ ਵਿਚ ਰੱਖੇ ਜਾਣ ਕਾਰਨ ਆਖ਼ਰੀ ਸਮੇਂ ਵੀ ਆਪਣਿਆਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ¢ ਯੂ. ਕੇ. ਦੇ ਬਿ੍ਕਸਟਨ 'ਚ ਰਹਿਣ ਵਾਲੇ 13 ...

ਪੂਰੀ ਖ਼ਬਰ »

ਯੂ. ਕੇ. ਵਿਚ 4932 ਮੌਤਾਂ, 47806 ਪੀੜਤ

ਲੰਡਨ/ਲੈਸਟਰ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ/ ਸੁਖਜਿੰਦਰ ਸਿੰਘ ਢੱਡੇ)- ਯੂ. ਕੇ. ਵਿਚ ਬੀਤੇ 24 ਘੰਟਿਆਂ 'ਚ 619 ਮੌਤਾਂ ਹੋਣ ਦੀ ਖ਼ਬਰ ਮਿਲੀ ਹੈ | ਹੁਣ ਤੱਕ ਕੋਰੋਨਾ ਵਾਇਰਸ ਨਾਲ ਹੋਈਆਂ ਕੁੱਲ ਮੌਤਾਂ ਦੀ ਗਿਣਤੀ 4932 ਹੋ ਗਈ ਹੈ | ਸਿਹਤ ਵਿਭਾਗ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਵੱਖ–ਵੱਖ ਦੇਸ਼ਾਂ 'ਚ ਫਸੇ ਬਿ੍ਟਿਸ਼ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ 8 ਅਪ੍ਰੈਲ ਤੋਂ ਚੱਲਣਗੀਆਂ 16 ਹਵਾਈ ਉਡਾਣਾਂ

ਅੰਮਿ੍ਤਸਰ ਅਤੇ ਅਹਿਮਦਾਬਾਦ 'ਚ ਫਸੇ ਨਾਗਰਿਕਾਂ ਨੂੰ ਲਿਆਂਦਾ ਜਾਵੇਗਾ ਵਾਪਸ ਲੰਡਨ/ਲੈਸਟਰ (ਇੰਗਲੈਂਡ), 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)–ਬਰਤਾਨੀਆ ਦੇ ਪੰਜਾਬੀ ਪਗੜੀਧਾਰੀ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਸਮੇਤ ...

ਪੂਰੀ ਖ਼ਬਰ »

ਨਾਰਵੇ 'ਚ 70 ਮੌਤਾਂ

ਓਸਲੋ, 5 ਅਪ੍ਰੈਲ (ਡਿੰਪਾ ਵਿਰਕ)-ਨਾਰਵੇ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਕੇਸਾਂ ਦੀ ਗਿਣਤੀ 'ਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ | ਇਹ ਗਿਣਤੀ ਵਧ ਕੇ 5648 ਹੋ ਗਈ ਹੈ | ਦੇਸ਼ ਵਿਚ 70 ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ | ਸਨਿਚਰਵਾਰ ਸ਼ਾਮ ਨੂੰ ਨਾਰਵੇ ਦੀ ਰਾਜਧਾਨੀ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਗ੍ਰੰਥੀ ਦੀ ਕੋਰੋਨਾ ਕਾਰਨ ਮੌਤ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਗ੍ਰੰਥੀ ਭਾਈ ਅਮਰੀਕ ਸਿੰਘ ਦੀ ਦੀ ਅੱਜ ਸਵੇਰੇ 2 ਵਜੇ ਮੌਤ ਹੋ ਗਈ | ਉਹ ਬੀਤੇ ਦਸ ਦਿਨਾਂ ਤੋਂ ਇਕਾਂਤਵਾਸ 'ਚ ਸਨ ਅਤੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਨ | ਉਹ 54 ਸਾਲਾਂ ਦੇ ਸਨ, ...

ਪੂਰੀ ਖ਼ਬਰ »

ਹਾਲੈਂਡ 'ਚ 1766 ਮੌਤਾਂ, 17851 ਲੋਕ ਪੀੜਤ

ਕੋਪਨਹੈਗਨ, 5 ਅਪ੍ਰੈਲ (ਅਮਰਜੀਤ ਸਿੰਘ ਤਲਵੰਡੀ)- ਹਾਲੈਂਡ ਦੀ ਜਨ ਸਿਹਤ ਏਜੰਸੀ ਆਰ.ਆਈ.ਵੀ.ਐਮ. ਦੀ ਰੋਜ਼ਾਨਾ ਜਾਣਕਾਰੀ ਅਨੁਸਾਰ ਨੀਦਰਲੈਂਡ ਵਿਚ ਕੋਰੋਨਾ ਵਾਇਰਸ ਤੋਂ ਸਰਕਾਰੀ ਮੌਤਾਂ ਦੀ ਗਿਣਤੀ ਐਤਵਾਰ ਨੂੰ 115 ਤੱਕ ਹੋਰ ਵੱਧ ਗਈ¢ ਇਹ ਅਧਿਕਾਰਤ ਮੌਤਾਂ ਦੀ ਗਿਣਤੀ 1766 ਲੈ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 1039

ਆਕਲੈਂਡ, 5 ਅਪ੍ਰੈਲ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਦੇ ਵਧਣ ਦੀ ਰਫ਼ਤਾਰ ਅਜੇ ਘੱਟ ਨਹੀਂ ਰਹੀ | ਅੱਜ ਫਿਰ ਮਿਲੇ 89 ਕੇਸਾਂ ਦੇ ਨਾਲ ਪੀੜਤਾਂ ਦੀ ਗਿਣਤੀ 1039 ਹੋ ਗਈ ਹੈ, ਜਿਨ੍ਹਾਂ 'ਚੋਂ 15 ਹਸਪਤਾਲ ਵਿਚ ਦਾਖ਼ਲ ਹਨ ਅਤੇ 3 ਨੂੰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਮੈਨੀਟੋਬਾ 'ਚ ਦੂਜੀ ਮੌਤ

ਵਿੰਨੀਪੈਗ, 5 ਅਪ੍ਰੈਲ (ਸਰਬਪਾਲ ਸਿੰਘ)-ਮੈਨੀਟੋਬਾ ਦੇ ਜਨ ਸਿਹਤ ਅਧਿਕਾਰੀਆਂ ਨੇ ਕੋਵਿਡ-19 ਨਾਲ ਸਬੰਧਿਤ ਸੂਬੇ ਵਿਚ ਦੂਜੀ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ, ਮਰਨ ਵਾਲਾ ਵਿਅਕਤੀ 55 ਸਾਲਾ ਵਿੰਨੀਪੈਗ ਵਾਸੀ ਸੀ ਜੋ ਕਿ 18 ਮਾਰਚ ਨੂੰ ਕੰਮ 'ਤੇ ਬਿਮਾਰ ਹੋ ਗਿਆ ਸੀ ਅਤੇ 23 ...

ਪੂਰੀ ਖ਼ਬਰ »

ਬਰਤਾਨਵੀ ਨਾਗਰਿਕ ਪੰਜਾਬ ਸਰਕਾਰ ਨੂੰ ਜਾਣਕਾਰੀ ਦੇਣ–ਵਿਦੇਸ਼ ਮੰਤਰਾਲਾ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਸਰਕਾਰ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਗਏ ਆਪਣੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਸਹਿਯੋਗ ਕਰਨ ਅਤੇ ਆਪਣੀ ਜਾਣਕਾਰੀ ਸਾਂਝੀ ਕਰਨ ਸਬੰਧਿਤ ਮਹਿਕਮੇ ਨਾਲ ਸਾਂਝੀ ਕਰਨ | ...

ਪੂਰੀ ਖ਼ਬਰ »

ਕੋਰੋਨਾ ਲਈ 5ਜੀ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੀਆਂ ਖ਼ਬਰਾਂ ਫਰਜ਼ੀ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਹਿਲਾਂ ਅਖ਼ਬਾਰਾਂ ਰਾਹੀਂ ਕੋਰੋਨਾ ਵਾਇਰਸ ਦੇ ਫੈਲਣ ਦੀ ਨਕਲੀ ਖ਼ਬਰਾਂ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਸੀ, ਜਦਕਿ ਹੁਣ ਨਵੀਂ ਤਕਨਾਲੋਜੀ 5ਜੀ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ | ਯੂ. ਕੇ. ਦੀ ਸਿਹਤ ਸੰਸਥਾ ਐਨ. ...

ਪੂਰੀ ਖ਼ਬਰ »

ਅਲਬਰਟਾ 'ਚ 20 ਮੌਤਾਂ, 240 ਤੰਦਰੁਸਤ ਹੋਏ

ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ/ਹਰਭਜਨ ਸਿੰਘ ਢਿੱਲੋਂ)- ਅਲਬਰਟਾ 'ਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨ੍ਹਾਂ 'ਚੋਂ 20 ਮੌਤਾਂ ਵੀ ਹੋ ਗਈਆਂ ਹਨ | ਡਾ. ਡੀਨਾ ਹਿੰਸਾ ਦੇ ਦੱਸਣ ਮੁਤਾਬਿਕ 240 ਕੇਸ ਤੰਦਰੁਸਤ ...

ਪੂਰੀ ਖ਼ਬਰ »

ਇਟਲੀ ਸਥਿਤ ਭਾਰਤੀ ਦੂਤਾਵਾਸ ਵਲੋਂ ਵੀਡੀਓ ਕਾਨਫਰੰਸ ਰਾਹੀਂ ਸਥਿਤੀ ਦਾ ਜਾਇਜ਼ਾ

ਬਰੇਸ਼ੀਆ (ਇਟਲੀ), 5 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੀ ਰਾਜਧਾਨੀ ਰੋਮ ਸਥਿਤ ਭਾਰਤੀ ਦੂਤਾਵਾਸ ਦੇ ਰਾਜਦੂਤ ਸ੍ਰੀਮਤੀ ਰੀਨਿਤ ਸੰਧੂ ਵਲੋਂ ਇਟਲੀ ਭਰ ਵਿਚ ਵੀਡੀਓ ਕਾਨਫ਼ਰੰਸ ਰਾਹੀਂ ਇਟਲੀ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਲਈ, ਜਿਸ 'ਚ ਇਟਲੀ ਰੋਮ ...

ਪੂਰੀ ਖ਼ਬਰ »

ਕਾਬਲ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿੰਦਾ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਾਬਲ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿੰਦਾ ਕਰਦਿਆਂ ਪਿ੍ੰ: ਸੁਜਿੰਦਰ ਸਿੰਘ ਸੰਘਾ ਨੇ ਕਿਹਾ ਕਿ ਇਸ ਹਮਲੇ ਦੇ ਮੁੱਖ ਦੋਸ਼ੀ ਖੁਰਾਸਾਨ ਸੂਬੇ ਦੇ ਅਮੀਰ ਮਾਵਲਾਵੀ ਅਬਦੁੱਲਾ ਅਕਾ ਅਸਲਮ ਫਰੂਖੀ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਅਲਬਰਟਾ ਸਰਕਾਰ ਵਲੋਂ ਵਿਦਿਆਰਥੀਆਂ ਅਤੇ ਵਰਕ ਪਰਮਿਟ 'ਤੇ ਆਏ ਲੋਕਾਂ ਦੀ ਵਿੱਤੀ ਮਦਦ

ਐਡਮਿੰਟਨ, 5 ਅਪੈ੍ਰਲ (ਦਰਸ਼ਨ ਸਿੰਘ ਜਟਾਣਾ)- ਅਲਬਰਟਾ ਦੇ ਮੁੱਖ ਮੰਤਰੀ ਮੇਅਰ ਜੈਸਨ ਕੈਨੀ ਦੀ ਸਰਕਾਰ ਨੇ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੜ੍ਹਾਈ ਕਰਨ ਆਏ ਬੱਚਿਆਂ ਤੇ ਵਰਕ ਪਰਮਿਟ 'ਤੇ ਕੰਮ ਕਰਦੇ ਹਰੇਕ ਕਾਮਿਆਂ ਦੇ ਖਾਤੇ ਵਿਚ 1146 ਡਾਲਰ ਪਾ ਦਿੱਤੇ ਹਨ ਤੇ ਇਹ ...

ਪੂਰੀ ਖ਼ਬਰ »

ਨਿਊ ਜਰਸੀ ਫ਼ਿਲਮ ਫ਼ੈਸਟੀਵਲ: ਗੁਰੂ ਨਾਨਕ ਦੇਵ ਜੀ ਬਾਰੇ ਦਸਤਾਵੇਜ਼ੀ ਫ਼ਿਲਮ ਨੇ ਜਿੱਤੇ 2 ਪੁਰਸਕਾਰ

ਸੈਕਰਾਮੈਂਟੋ, 5 ਅਪ੍ਰੈਲ (ਹੁਸਨ ਲੜੋਆ ਬੰਗਾ)- ਹਾਲ ਹੀ 'ਚ ਰਿਲੀਜ਼ ਹੋਈ ਗੁਰੂ ਨਾਨਕ ਦੇਵ ਜੀ ਬਾਰੇ ਦਸਤਾਵੇਜ਼ੀ ਫ਼ਿਲਮ ਨੇ ਗਾਰਡਨ ਸਟੇਟ ਫ਼ਿਲਮ ਫ਼ੈਸਟੀਵਲ ਵਿਚ ਦੋ ਪ੍ਰਮੁੱਖ ਪੁਰਸਕਾਰ ਜਿੱਤੇ ਹਨ | ਨੈਸ਼ਨਲ ਸਿੱਖ ਕੰਪੇਨ ਵਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਸ੍ਰੀ ...

ਪੂਰੀ ਖ਼ਬਰ »

ਬਰਤਾਨੀਆ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ 'ਤੇ 351 ਅਰਬ ਪੌਾਡ ਦੇ ਮੁਆਵਜ਼ੇ ਦਾ ਦਾਅਵਾ ਕਰੇ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਨੂੰ ਲੈ ਕੇ ਬਰਤਾਨੀਆ ਅੰਤਰਰਾਸ਼ਟਰੀ ਅਦਾਲਤ 'ਚ ਚੀਨ 'ਤੇ 351 ਅਰਬ ਪੌਾਡ ਮੁਆਵਜ਼ੇ ਦਾ ਦਾਅਵਾ ਕਰ ਸਕਦਾ ਹੈ | ਇਹ ਇਕ ਤਾਜ਼ਾ ਰਿਪੋਰਟ 'ਚ ਸਾਹਮਣੇ ਆਇਆ ਹੈ | ਜਾਂਚ ਰਿਪੋਰਟ 'ਚ ਸਾਹਮਣੇ ਆਇਆ ਹੈ ਵਿਸ਼ਵ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX