ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  5 minutes ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  11 minutes ago
ਕਰਨਾਲ, 28 ਮਈ, ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਅਜ 5 ਹੋਰ ਨਵੇ ਕੋਰੋਨਾ ਪਾਜੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇ ਮਾਮਲੇ ਸਾਹਮਣੇ ਆਉਣ ਤੋ ਬਾਅਦ ਹੁਣ ਤਕ ਇਥੇ ਕੋਰੋਨਾ ਪਾਜੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  15 minutes ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  21 minutes ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  25 minutes ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  41 minutes ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  53 minutes ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 1 hour ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 1 hour ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 1 hour ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 2 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 2 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 2 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੀ ਆਈ ਨਜ਼ਰ
. . .  about 2 hours ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਕੋਰੋਨਾ ਵਾਇਰਸ ਨੰ ਲੈ ਕੇ ਕਰੀਬ ਦੋ ਮਹੀਨੇ ਤੋਂ ਬਾਅਦ ਕੁੱਝ ਰੂਟਾਂ ਉੱਪਰ ਸੀਮਤ ਪੱਧਰ 'ਤੇ...
ਪਠਾਨਕੋਟ ਵਿਖੇ ਪਿਉ-ਪੁੱਤਰ ਨੂੰ ਹੋਇਆ ਕੋਰੋਨਾ
. . .  about 2 hours ago
ਪਠਾਨਕੋਟ, 28 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਇਹ ਦੋਨੋਂ ਕੋਰੋਨਾ ...
ਲੁਧਿਆਣਾ 'ਚ ਰੇਲਵੇ ਸੁਰੱਖਿਆ ਪੁਲਿਸ ਜਵਾਨ ਦੀ ਕੋਰੋਨਾ ਕਾਰਨ ਹੋਈ ਮੌਤ
. . .  about 2 hours ago
ਲੁਧਿਆਣਾ, 28 ਮਈ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਜੋ ਹਸਪਤਾਲ ...
ਅੰਮ੍ਰਿਤਸਰ 'ਚ ਕੋਰੋਨਾ ਪੀੜਤ ਔਰਤ ਦੀ ਹੋਈ ਮੌਤ
. . .  about 2 hours ago
ਅੰਮ੍ਰਿਤਸਰ, 28 ਮਈ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਜੇਰੇ ਇਲਾਜ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਕੋਰੋਨਾ ਰਿਪੋਰਟ...
ਕੋਰੋਨਾ ਹਾਟ ਸਪਾਟ ਬਣੇ ਪਿੰਡ ਨੰਗਲੀ (ਜਲਾਲਪੁਰ) ਦੇ 4 ਹੋਰਨਾਂ ਵਾਸੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਮਿਆਣੀ, 28 ਮਈ (ਹਰਜਿੰਦਰ ਸਿੰਘ ਮੁਲਤਾਨੀ) - ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਵਾਇਰਸ ਦਾ ਹਾਟ ...
ਚੰਡੀਗੜ੍ਹ 'ਚ 91 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾ...
'ਪਾਤਾਲ ਲੋਕ' ਨੂੰ ਬੰਦ ਕਰਵਾਉਣ ਸੰਬੰਧੀ ਪੰਡਿਤ ਰਾਓ ਧਰੇਨਵਰ ਨੇ ਦਿੱਤਾ ਬੇਨਤੀ ਪੱਤਰ
. . .  about 3 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਡਿਤ ਰਾਓ ਧਰੇਨਵਰ ਨੇ ਵੈੱਬ ਸੀਰੀਜ਼ 'ਪਾਤਾਲ ਲੋਕ' ਨੂੰ ਬੰਦ ਕਰਵਾਉਣ ...
ਸੁਖਬੀਰ ਬਾਦਲ ਵੱਲੋਂ 30 ਮਈ ਨੂੰ ਸੱਦੀ ਗਈ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਮਈ (ਅ.ਬ)- ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਊਬਵੈੱਲ, ਬੀਜਾਂ ਦੇ ਘੁਟਾਲੇ, ਮਾਲੀਆ...
ਬੀਜ ਘੁਟਾਲੇ ਦੀ ਉਚ ਪੱਧਰੀ ਜਾਂਚ ਸਬੰਧੀ ਅਕਾਲੀ ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 4 hours ago
ਫ਼ਿਰੋਜ਼ਪੁਰ, 28 ਮਈ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ...
ਪਿੰਡ ਸਾਹਿਬ ਚੰਦ ਵਿਖੇ ਪਤਨੀ ਦਾ ਕਹੀ ਮਾਰ ਕੇ ਕਤਲ
. . .  about 4 hours ago
ਗਿੱਦੜਬਾਹਾ, 28 ਮਈ (ਬਲਦੇਵ ਸਿੰਘ)- ਪਿੰਡ ਸਾਹਿਬ ਚੰਦ ਵਿਖੇ ਇਕ ਵਿਅਕਤੀ ਵੱਲੋਂ ਕਹੀ ਮਾਰ ਕੇ ਆਪਣੀ ਪਤਨੀ ਦਾ ਗਲਾ ਵੱਢ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਬਠਿੰਡਾ, ਮਾਨਸਾ + ਸੰਗਰੂਰ, ਬਰਨਾਲਾ

ਸ਼ਹਿਰ ਬਰਨਾਲਾ ਦੇ ਬਾਹਰਲੇ ਖੇਤਰਾਂ ਵਿਚ ਕਰਫ਼ਿਊ ਮਹਿਜ਼ ਇਕ ਡਰਾਮਾ -ਸ਼ਰੇਆਮ ਗਲੀਆਂ ਤੇ ਮੁਹੱਲਿਆਂ ਵਿਚ ਘੁੰਮ ਰਹੇ ਹਨ ਲੋਕ

ਬਰਨਾਲਾ, 6 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਵਲੋਂ ਕਰੋਨਾ ਵਾਇਰਸ ਦੀ ਬਿਮਾਰੀ ਸਬੰਧੀ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਇਸ ਬਿਮਾਰੀ ਦੇ ਮੱਦੇਨਜ਼ਰ ਕਰਫ਼ਿਊ ਦੌਰਾਨ ਥਾਣਾ ਸਿਟੀ -2 ਅਧੀਨ ਪੈਂਦੇ ਸ਼ਹਿਰ ਤੋਂ ਬਾਹਰਲੇ ਖੇਤਰਾਂ ਅੰਦਰ ਕਰਫ਼ਿਊ ਮਹਿਜ਼ ਇਕ ਡਰਾਮਾ ਸਾਬਿਤ ਹੋ ਰਿਹਾ ਹੈ ਕਿਉਂਕਿ ਲੋਕ ਆਪਣੇ ਘਰਾਂ ਤੋਂ ਬਾਹਰ ਅਤੇ ਗਲੀਆਂ ਵਿਚ ਲੱਗੇ ਕਰਫ਼ਿਊ ਦੀਆਂ ਧੱਜੀਆਂ ਉਡਾ ਕੇ ਸ਼ਰ੍ਹੇਆਮ ਘੁੰਮ ਰਹੇ ਗਏ ਹਨ | ਥਾਣਾ ਸਿਟੀ-2 ਅਧੀਨ ਆਉਂਦੇ ਵੱਖ-ਵੱਖ ਮੁਹੱਲਿਆਂ ਵਿਚ ਹੂਟਰ ਵਜਾ ਕੇ ਲੋਕਾਂ ਦੀ ਭਾਜੜ ਤਾਂ ਪਾ ਦਿੱਤੀ ਜਾਂਦੀ ਹੈ ਪਰ ਪੁਲਿਸ ਲੰਘਣ ਤੋਂ ਬਾਅਦ ਫਿਰ ਲੋਕ ਸੜਕਾਂ 'ਤੇ ਨਿਕਲ ਆਉਂਦੇ ਹਨ | ਬੀਤੇ ਕੱਲ੍ਹ ਸੇਖਾ ਰੋਡ ਬਰਨਾਲਾ ਵਿਖੇ ਇਕ ਔਰਤ ਨੂੰ ਕਰੋਨਾ ਪਾਜੇਟਿਵ ਦੀ ਰਿਪੋਰਟ ਆਉਣ ਤੋਂ ਬਾਅਦ ਸ਼ਹਿਰ ਅੰਦਰ ਸਨਸਨੀ ਫੈਲ ਗਈ ਸੀ ਅਤੇ ਮੁਹੱਲੇ ਨੂੰ ਪੁਲਿਸ ਵਲੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ ਪਰ ਸੀਲ ਕਰਨ ਤੋਂ ਬਾਅਦ ਵੀ ਪ੍ਰੇਮ ਨਗਰ ਵਿਚ ਥਾਣਾ ਸਿਟੀ-2 ਨੇੜੇ ਗਲੀਆਂ ਤੇ ਸੜਕਾਂ 'ਤੇ ਲੋਕ ਆਮ ਘੁੰਮਦੇ ਦਿਖਾਈ ਦੇ ਰਹੇ ਹਨ | ਭਾਵੇਂ ਪੁਲਿਸ ਵਲੋਂ ਲੋਕਾਂ 'ਤੇ ਦਬਦਬਾ ਬਣਾਉਣ ਲਈ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਗਿਆ ਸੀ ਪਰ ਇਸ ਦਾ ਅਸਰ ਵੀ ਜ਼ਿਲੇ ਅੰਦਰ ਘਟਦਾ ਹੀ ਜਾ ਰਿਹਾ ਹੈ | ਦੂਸਰੇ ਪਾਸੇ ਸਵੱਖਤੇ ਸਬਜੀ ਮੰਡੀ ਵਿਚ ਵੀ ਸਬਜੀ ਲੈਣ ਅਤੇ ਵੇਚਣ ਆਉਂਦੇ ਵਿਕਰੇਤਾਵਾਂ ਦੀ ਵੀ ਬਹੁਤ ਜਿਆਦਾ ਭੀੜ ਹੁੰਦੀ ਹੈ | ਜਿਨ੍ਹਾਂ ਦਾ ਫਾਸਲਾ ਬਿਲਕੁਲ ਵੀ ਨਹੀਂ ਹੁੰਦਾ ਜਿਸ ਤੋਂ ਕਰੋਨਾ ਮਹਾਂਮਾਰੀ ਫੈਲਣ ਦਾ ਖ਼ਦਸ਼ਾ ਵੱਧ ਜਾਂਦਾ ਹੈ |

ਕਰਫ਼ਿਊ ਨਾਲ ਨਜਿੱਠਣ ਲਈ ਲੋਕ ਸਰਕਾਰ ਦਾ ਸਾਥ ਦੇਣ-ਰਾਹੁਲ ਸਿੱਧੂ

ਲਹਿਰਾਗਾਗਾ, 6 ਅਪ੍ਰੈਲ (ਸੂਰਜ ਭਾਨ ਗੋਇਲ) - ਕਰੋਨਾ ਵਾਇਰਸ ਦੀ ਘਾਤਕ ਬਿਮਾਰੀ ਦੇ ਮੱਦੇਨਜ਼ਰ ਸੂਬੇ ਵਿਚ ਲਗਾਏ ਗਏ ਕਰਫ਼ਿਊ ਦੌਰਾਨ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਕਾਂਗਰਸ ਦੀਆਂ ਹੈਲਪ ਲਾਈਨ ਟੀਮਾਂ ਲਹਿਰਾਗਾਗਾ ਦੇ ...

ਪੂਰੀ ਖ਼ਬਰ »

ਪੁਲਿਸ ਚੌਾਕੀ ਇੰਚਾਰਜ ਦੀ ਬਦਲੀ ਦੀ ਮੰਗ ਨੂੰ ਲੈ ਕੇ ਐਨ. ਜੀ. ਓਜ਼ ਨੇ ਸੇਵਾਵਾਂ ਕੀਤੀਆਂ

-ਰਾਮਾਂ ਮੰਡੀ, 6 ਅਪ੍ਰੈਲ (ਤਰਸੇਮ ਸਿੰਗਲਾ)- ਕੋਵਿਡ-19 ਦੇ ਖਤਰੇ ਨੂੰ ਵੇਖਦੇ ਹੋਏ ਲਾਏ ਗਏ ਕਰਫ਼ਿਊ ਦੌਰਾਨ ਐਨ ਜੀ ਓਜ਼ ਵਲੋਂ ਪ੍ਰਸਾਸ਼ਨ ਨੂੰ ਸਹਿਯੋਗ ਦੇਣ ਲਈ ਪ੍ਰਸਾਸ਼ਨ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਸਮੂਹ ਸੜਕਾਂ 'ਤੇ ਵੱਖ-ਵੱਖ ਮੈਂਬਰਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਸ਼ਹਿਰਾਾ ਅਤੇ ਪਿੰਡਾਂ ਵਿਚ ਸੈਨੇਟਾਈਜ਼ੇਸ਼ਨ ਕਰਵਾਈ ਗਈ-ਡਿਪਟੀ ਕਮਿਸ਼ਨਰ

ਬਰਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਬਰਨਾਲਾ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਸੈਨੇਟਾਈਜ਼ੇਸ਼ਨ ਕਰਵਾਈ ਗਈ ਹੈ | ਇਸ ਮੁਹਿੰਮ ਵਿਚ ਨਗਰ ਕੌਾਸਲ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਪਿੰਡਾਂ ਵਿਚ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਖ਼ਰੀਦ ਅਤੇ ਸਫ਼ਾਈ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨੀ 'ਚ

ਨਦਾਮਪੁਰ, ਚੰਨੋਂ, 6 ਅਪ੍ਰੈਲ (ਹਰਜੀਤ ਸਿੰਘ ਨਿਰਮਾਣ) - ਭਾਵੇਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਹਾੜੀ ਦੀ ਮੁੱਖ ਫ਼ਸਲ ਕਣਕ ਦਾ ਦਾਣਾ ਦਾਣਾ ਚੁੱਕਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਫਿਰ ਵੀ ਕਿਸਾਨਾਂ ਦਾ ਮਨ ਨਹੀਂ ਖੜ ਰਿਹਾ ਜਿਸ ਕਰ ਕੇ ਪਹਿਲਾਂ ਹੀ ਕਰਜ਼ਿਆਂ ...

ਪੂਰੀ ਖ਼ਬਰ »

ਕਮਰੇ ਦੀ ਛੱਤ ਡਿਗੀ, ਜਾਨੀ ਨੁਕਸਾਨ ਤੋਂ ਬਚਾਅ

ਲਹਿਰਾ ਮੁਹੱਬਤ, 6 ਅਪਰੈਲ (ਭੀਮ ਸੈਨ ਹਦਵਾਰੀਆ) ਲਹਿਰਾ ਮੁਹੱਬਤ ਵਾਸੀ ਦਲਿਤ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਟੀ. ਵੀ., ਬਿਜਲੀ ਪੱਖਾ ਅਤੇ ਬੈੱਡ ਆਦਿ ਨੁਕਸਾਨੇ ਗਏ ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਬਾਲਿਆਂਵਾਲੀ ਵਾਲੇ ਰੇਲਵੇ ਫਾਟਕ ਨੇੜੇ ਦੇ ਵਾਸੀ ...

ਪੂਰੀ ਖ਼ਬਰ »

ਤਰਕਸ਼ੀਲਾਂ ਨੇ ਲੋਕਾਂ ਨੂੰ ਵਿਗਿਆਨਕ ਸਾਹਿਤ ਪੜ੍ਹਨ ਲਈ ਕੀਤਾ ਪ੍ਰੇਰਿਤ

ਸਿਰਸਾ, 6 ਅਪ੍ਰੈਲ (ਅ.ਬ.)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੀਤੇ ਗਏ ਲਾਕਡਾਉਨ ਦੌਰਾਨ ਜਿਥੇ ਲੋਕ ਆਪਣੇ ਘਰਾਂ ਵਿਚ ਬੰਦ ਹਨ, ਉਥੇ ਹੀ ਤਰਕਸ਼ੀਲ ਸੁਸਾਇਟੀ ਅਤੇ ਨੌਜਵਾਨ ਭਾਰਤ ਸਭਾ ਦੇ ਕਾਰਕੁਨ ਜਨਸੇਵਾ ਵਿੱਚ ਜਿਲ੍ਹਾ ਪ੍ਰਸਾਸ਼ਨ ਦਾ ਹੱਥ ਵਟਾ ਰਹੇ ਹਨ ਅਤੇ ਲੋੜਵੰਦਾਂ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

ਤਲਵੰਡੀ ਸਾਬੋ, 6 ਅਪ੍ਰੈਲ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲੀਸ ਨੂੰ ਅੱਜ ਸਵੇਰੇ ਗਸ਼ਤ ਦੌਰਾਨ ਸਥਾਨਕ ਟਰੈਕਟਰ ਮੰਡੀ ਕੋਲੋਂ ਰੋੜੀ ਰੋਡ ਤੋਂ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ ਜਿਸ ਨੂੰ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ...

ਪੂਰੀ ਖ਼ਬਰ »

ਮੌਤਾਾ 'ਤੇ ਜਸ਼ਨ ਮਨਾ ਕੇ ਬੀ. ਜੇ. ਪੀ. ਨੇ ਸ਼ਰਮਨਾਕ ਕੰਮ ਕੀਤਾ- ਵਰਮਾ

ਏਲਨਾਬਾਦ, 6 ਅਪ੍ਰੈਲ (ਜਗਤਾਰ ਸਮਾਲਸਰ)-ਦੇਸ਼ ਅਤੇ ਸੰਸਾਰ ਕਰੋਨਾ ਮਹਾਮਾਰੀ ਨਾਲ ਲੜ ਰਿਹਾ ਹੈ ਪਰ ਬੀਜੇਪੀ ਨੇ ਪਿਛਲੀ ਰਾਤ ਦੇਸ਼ ਵਿੱਚ ਕੋਰੋਨਾ ਨਾਲ ਹੋਈਆ ਮੌਤਾਾ ਉੱਤੇ ਆਤਿਸ਼ਬਾਜੀ ਕਰਕੇ ਜਸ਼ਨ ਮਨਾਇਆ ਹੈ ਜੋ ਅਤਿ ਸ਼ਰਮਨਾਕ ਹੈ | ਇਹ ਸ਼ਬਦ ਅੱਜ ਇੱਥੋਂ ਜਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਕਾਬੂ

ਸਿਰਸਾ, 6 ਅਪ੍ਰੈਲ (ਅ.ਬ.)- ਸਿਰਸਾ ਪੁਲੀਸ ਵਲੋਂ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ, ਦੀ ਪਛਾਣ ਪਵਨ ਵਾਸੀ ਸ਼ਾਹਪੁਰੀਆ, ਪਵਨ ਪੁੱਤਰ ਪੱਪੂਰਾਮ ਵਾਸੀ ਬਕੱਰੀਆਂਵਾਲੀ, ਅਨਿਲ ਵਾਸੀ ਵਿਸ਼ਣੂ ਕਾਲੋਨੀ ਸਿਰਸਾ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਦੀਵੇ-ਮੋਮਬੱਤੀਆਂ ਜਗਾਉਣ ਦੇ ਸੱਦੇ ਨੂੰ ਦਿਹਾਤੀ ਖੇਤਰ ਨੇ ਨਕਾਰਿਆ

ਬਰਨਾਲਾ, 6 ਅਪ੍ਰੈਲ (ਧਰਮਪਾਲ ਸਿੰਘ)-ਕਰੋਨਾ ਵਾਇਰਸ ਕਰ ਕੇ ਸਾਰੇ ਦੇਸ਼ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਇਨਕਲਾਬੀ ਕੇਂਦਰ ਪੰਜਾਬ ਨੇ 5 ਅਪ੍ਰੈਲ ਦੀ ਰਾਤ 9 ਵਜੇ ਤੋਂ 9 ਮਿੰਟਾਂ ਤੱਕ ਦੀਵੇ ਅਤੇ ਮੋਮਬੱਤੀਆਂ ਬਾਲਣ ਦੇ ਸੱਦੇ ਿਖ਼ਲਾਫ਼ ਸਮੁੱਚੇ ਪੰਜਾਬ ਦੇ ਸੈਂਕੜੇ ...

ਪੂਰੀ ਖ਼ਬਰ »

ਤਨਖਾਹ ਵਿਚ ਕਟੌਤੀ ਨੰੂ ਲੈ ਕੇ ਕੀਤਾ ਵਿਰੋਧ

ਗੋਨਿਆਣਾ, 6 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਸਬ ਡਵੀਜ਼ਨ ਦਫ਼ਤਰ ਅੱਗੇ ਇੰਪਲਾਈਜ਼ ਫੈਡਰੇਸ਼ਨ ਦੇ ਟੈਕਨੀਕਲ ਸਰਵਿਸ ਯੂਨੀਅਨ ਅਤੇ (ਪਹਿਲਵਾਨ ਗਰੁੱਪ) ਪਾਵਰਕਾਮ ਵਲੋਂ ਆਪਣੇ ਮੁਲਾਜ਼ਮਾਾ ਦੀ ਤਨਖਾਹ ਵਿਚ 40% ਕੱਟ ਲੱਗਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆ ਇਸ ਨੰੂ ...

ਪੂਰੀ ਖ਼ਬਰ »

ਪਾਵਰਕਾਮ ਯੂਨੀਅਨ ਵਲੋਂ ਕੋਰੋਨਾ ਕਿੱਟਾਂ ਤੇ ਪੂਰੀਆਂ ਤਨਖ਼ਾਹਾਂ ਦੇਣ ਦੀ ਮੰਗ

ਮੌੜ ਮੰਡੀ, 6 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਪਾਵਰਕਾਮ ਦੇ ਕਰਮਚਾਰੀਆਂ ਨੂੰ ਕੋਰੋਨਾ ਕਿੱਟ ਨਾ ਮਿਲਣ ਕਾਰਨ ਦਿਨ-ਰਾਤ ਕੰਮ ਕਰਨ ਵਾਲੇ ਇਨ੍ਹਾਂ ਕਰਮਚਾਰੀਆਂ ਵਿੱਚ ਪਾਵਕਾਰਮ ਪ੍ਰਬੰਧਕ ਕਮੇਟੀ ਵਿੱਰੁਧ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪ੍ਰਧਾਨ ਗੁਰੇਮਲ ਸਿੰਘ ਭਾਗੂ, ...

ਪੂਰੀ ਖ਼ਬਰ »

ਕਈ ਮੁਹੱਲਿਆਂ ਵਿਚ ਸੀਵਰੇਜ ਜਾਮ ਹੋਣ ਕਾਰਨ ਮਹਾਂਮਾਰੀ ਫੈਲਣ ਦਾ ਖ਼ਤਰਾ

ਰਾਮਾਂ ਮੰਡੀ, 6 ਅਪਰੈਲ (ਤਰਸੇਮ ਸਿੰਗਲਾ)-ਸੀਵਰੇਜ ਬੋਰਡ ਦੀ ਲਾਪਰਵਾਹੀ ਦੇ ਚੱਲਦੇ ਸ਼ਹਿਰ ਦੇ ਕਈ ਮੁਹੱਲਿਆਂ ਬਾਘਾ ਰੋਡ ਗਲੀ ਨੰ.4, ਜਨਤਾ ਨਗਰ, ਰਾਮਸਰਾ ਰੋਡ ਨੇੜੇ ਸ਼ਿਵ ਵਾਟੀਕਾ ਮੰਦਰ ਅਤੇ ਰਾਮਾਂ ਪਿੰਡ ਵਿਖੇ ਵਿੱਚ ਲੱਖਾ ਸ਼ਰਮਾ ਦੀ ਆਟਾ ਚੱਕੀ ਦੇ ਸਾਹਮਣੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਗ਼ਰੀਬ ਤੇ ਲੋੜਵੰਦ ਪਰਿਵਾਰਾਾ ਨੰੂ ਰਾਸ਼ਨ ਨਾ ਮਿਲਣ 'ਤੇ ਨਿਰਾਸ਼ਾ

ਸੀਂਗੋ ਮੰਡੀ, 6 ਅਪ੍ਰੈਲ (ਪਿ੍ੰਸ ਗਰਗ) ਕਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰਾਂ ਵਲੋਂ ਲਗਾਏ ਕਰਫਿਊ ਦੌਰਾਨ ਜਿਥੇ ਸੂਬੇ ਅੰਦਰ ਸਰਕਾਰ, ਸਮਾਜ ਸੇਵੀ ਜਥੇਬੰਦੀਆਾ, ਵੱਖ-ਵੱਖ ਪਾਰਟੀਆਾ ਦੇ ਲੀਡਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੰੂ ਰਾਸ਼ਨ ਦੇਣ ਵਿਚ ਵਧੇਰੇ ਯੋਗਦਾਨ ਪਾ ...

ਪੂਰੀ ਖ਼ਬਰ »

11 ਪ੍ਰਵਾਸੀ ਪਰਿਵਾਰ ਸਿਰਫ਼ ਇਕ ਟਾਇਮ ਦੀ ਰੋਟੀ ਖਾ ਕੇ ਹੀ ਗੁਜ਼ਾਰਾ ਕਰਨ ਲਈ ਮਜਬੂਰ

ਨਦਾਮਪੁਰ, ਚੰਨੋਂ, 6 ਅਪ੍ਰੈਲ (ਹਰਜੀਤ ਸਿੰਘ ਨਿਰਮਾਣ) - ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਸ਼ਹਿਰਾਂ ਅਤੇ ਪਿੰਡਾਂ ਵਿਚ ਲਗਾਏ ਕਰਫ਼ਿਊ ਅਤੇ ਲਾਕਡਾਊਨ ਕਾਰਨ ਜਿਥੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਲੋੜਵੰਦਾਂ ਨੂੰ ਘਰ ਘਰ ...

ਪੂਰੀ ਖ਼ਬਰ »

150 ਲੀਟਰ ਲਾਹਣ ਬਰਾਮਦ -ਵਿਅਕਤੀ ਫਰਾਰ

ਦਿੜ੍ਹਬਾ ਮੰਡੀ, 6 ਅਪ੍ਰੈਲ (ਪਰਵਿੰਦਰ ਸੋਨੂੰ) - ਥਾਣਾ ਦਿੜ੍ਹਬਾ ਅਧੀਨ ਪੈਂਦੀ ਪੁਲਿਸ ਚੌਕੀ ਕੌਹਰੀਆਂ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਵਿਅਕਤੀ ਦੇ ਘਰ ਛਾਪਾ ਮਾਰ ਕੇ 150 ਲੀਟਰ ਲਾਹਣ ਬਰਾਮਦ ਕੀਤਾ ਹੈ, ਜੋ ਮੌਕੇ ਤੋਂ ਭੱਜਣ ਵਿੱਚ ਸਫਲ ਹੋ ਗਿਆ | ਇਸ ...

ਪੂਰੀ ਖ਼ਬਰ »

ਤੁੰਗਵਾਲੀ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਨੇ 'ਭੁੱਖੇ ਢਿੱਡ' ਖੜਕਾਈਆਂ ਥਾਲ਼ੀਆਂ

ਬਠਿੰਡਾ ਛਾਉਣੀ, 6 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਨੇ 'ਭੁੱਖੇ ਢਿੱਡ' ਥਾਲ਼ੀਆਂ ਖੜਕਾਈਆਂ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਅਪ੍ਰੈਲ ਨੂੰ ਰਾਤ 9 ਵਜੇ 9 ਮਿੰਟਾਂ ਲਈ ਘਰਾਂ ਦੀਆਂ ਬੱਤੀਆਂ ਬੰਦ ਕਰਕੇ ਮੋਮਬਤੀਆਂ ...

ਪੂਰੀ ਖ਼ਬਰ »

ਮਾਨਸਾ ਪੁਲਿਸ ਨੇ ਦੋ ਵਾਹਨ ਚੋਰ ਮੋਟਰਸਾਈਕਲਾਂ ਸਮੇਤ ਕੀਤੇ ਕਾਬੂ, 2 ਫ਼ਰਾਰ

ਮਾਨਸਾ, 6 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਕਰਫ਼ਿਊ ਦੌਰਾਨ ਮਿਲੀ ਮੁਖ਼ਬਰੀ 'ਤੇ 2 ਵਹੀਕਲ ਚੋਰਾਂ ਨੂੰ 2 ਮੋਟਰਸਾਈਕਲਾਂ ਸਮੇਤ ਦਬੋਚਿਆਂ ਗਿਆ ਹੈ ਜਦਕਿ 2 ਵਿਅਕਤੀ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਏ ਹਨ | ਡਾ: ਨਰਿੰਦਰ ਭਾਰਗਵ ...

ਪੂਰੀ ਖ਼ਬਰ »

ਚਾਲੂ ਭੱਠੀ, 300 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 6 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲ਼ੋਂ ਕਰਫ਼ਿਊ ਦੇ ਚੱਲਦਿਆਂ ਵੀ ਨਸ਼ਿਆਂ ਿਖ਼ਲਾਫ਼ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਇਕ ਚਾਲੂ ਭੱਠੀ, 300 ਲੀਟਰ ਲਾਹਣ ਅਤੇ 122 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰ ਕੇ 8 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਤਾਲਾਬੰਦੀ ਉਪਰੰਤ 4 ਲੱਖ ਦੀ ਸਟਰਾਬਰੀ ਨਹਿਰ ਵਿਚ ਰੋੜ੍ਹਨੀ ਪਈ

ਸ਼ਹਿਣਾ, 6 ਅਪ੍ਰੈਲ (ਸੁਰੇਸ਼ ਗੋਗੀ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਮਨੁੱਖਤਾ ਨੂੰ ਬਚਾਉਣ ਲਈ ਭਾਵੇਂ ਕਿ ਸਰਕਾਰਾਂ ਵਲੋਂ ਤਾਲਾਬੰਦੀ ਉਪਰੰਤ ਸਖ਼ਤੀ ਕਰਦਿਆਂ ਕਰਫ਼ਿਊ ਲਾਗੂ ਕੀਤਾ ਗਿਆ ਹੈ ਪਰ ਕਰਫ਼ਿਊ ਦੇ ਚਲਦਿਆਂ ਕਈ ਵਿਅਕਤੀਆਂ ਨੂੰ ਵੱਡੀ ਪੱਧਰ 'ਤੇ ਆਰਥਿਕ ...

ਪੂਰੀ ਖ਼ਬਰ »

ਐਸ.ਐਸ.ਪੀ. ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਕੀਤੀ ਵੰਡ

ਟੱਲੇਵਾਲ/ਸ਼ਹਿਣਾ, 6 ਅਪ੍ਰੈਲ (ਸੋਨੀ ਚੀਮਾ, ਸੁਰੇਸ਼ ਗੋਗੀ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਵਲੋਂ ਪਿੰਡ ਚੀਮਾ ਅਤੇ ਜੋਧਪੁਰ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿਚ ਜ਼ਿਲ੍ਹਾ ਬਰਨਾਲਾ ਦੀ ਪੁਲਿਸ ...

ਪੂਰੀ ਖ਼ਬਰ »

ਕੰਬਾਈਨ ਦੀ ਸਟੱਪਣੀ ਹੇਠਾਂ ਆ ਜਾਣ ਕਾਰਨ 3 ਸਾਲਾਂ ਦੇ ਬੱਚੇ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 6 ਅਪ੍ਰੈਲ (ਭੁੱਲਰ, ਧਾਲੀਵਾਲ) - ਅੱਜ ਸਵੇਰ ਵੇਲੇ ਨੇੜਲੇ ਪਿੰਡ ਸ਼ੇਰੋਂ ਮਾਡਲ ਟਾਊਨ 1 ਵਿਖੇ ਇਕ ਮਾਸੂਮ ਦੀ ਕੰਬਾਇਨ ਦੇ ਟਾਇਰ (ਸਟਿੱਪਨੀ) ਹੇਠ ਆ ਕੇ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਬੱਚੇ ਦੇ ਚਾਚਾ ਰਾਮਪਾਲ ...

ਪੂਰੀ ਖ਼ਬਰ »

ਕਰਫਿਊ ਦੌਰਾਨ ਗੱਡੀ 'ਚ ਅਸਲ੍ਹਾ ਲੈ ਕੇ ਘੁੰਮਣ ਵਾਲਾ ਗਿ੍ਫ਼ਤਾਰ

ਭਗਤਾ ਭਾਈਕਾ, 6 ਅਪ੍ਰੈਲ (ਸੁਖਪਾਲ ਸਿੰਘ ਸੋਨੀ) ਸਥਾਨਕ ਪੁਲਿਸ ਵਲੋਂ ਕਰਫਿਊ ਦੌਰਾਨ ਗੱਡੀ ਵਿਚ ਲਾਇਸੰਸੀ ਅਸਲ੍ਹਾ ਲੈ ਕੇ ਘੁੰਮਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸਥਾਨਕ ਪੁਲਿਸ ਵਲੋਂ ਅਸਲ੍ਹਾ ਤੇ ਗੱਡੀ ਜ਼ਬਤ ਕਰਕੇ ਉਕਤ ਿਖ਼ਲਾਫ਼ ...

ਪੂਰੀ ਖ਼ਬਰ »

300 ਪੇਟੀਆਂ ਸ਼ਰਾਬ ਸਮੇਤ 7 ਵਿਅਕਤੀ ਕਾਬੂ-ਦੋ ਗੱਡੀਆਂ ਵੀ ਕਬਜ਼ੇ 'ਚ ਲਈਆਂ

ਦਿੜ੍ਹਬਾ ਮੰਡੀ, 6 ਅਪ੍ਰੈਲ (ਪਰਵਿੰਦਰ ਸੋਨੂੰ, ਹਰਬੰਸ ਸਿੰਘ ਛਾਜਲੀ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਉਪ ਕਪਤਾਨ ਸੁਖਨਿੰਦਰ ਸਿੰਘ ਕੈਰੋ ਦੀ ਰਹਿਨੁਮਾਈ ਹੇਠ ਥਾਣਾ ...

ਪੂਰੀ ਖ਼ਬਰ »

ਕਰਫਿਊ ਦੌਰਾਨ ਭੁੱਕੀ ਚੁੱਕੀ ਫਿਰਦਾ ਛੋਟਾ ਥਾਣੇਦਾਰ ਸਾਥੀ ਸਮੇਤ ਕਾਬੂ

ਮੌੜ ਮੰਡੀ, 6 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਥਾਣਾ ਮੌੜ ਦੀ ਪੁਲਿਸ ਨੇ ਭੁੱਕੀ ਸਮੇਤ ਛੋਟੇ ਥਾਣੇਦਾਰ ਅਤੇ ਉਸ ਦੇ ਸਾਥੀ ਨੂੰ ਕਾਬੂ ਕੀਤਾ ਹੈ | ਇਸ ਮਾਮਲੇ ਦੀ ਪੜਤਾਲ ਅਧਿਕਾਰੀ ਸਬ ਇੰਸ : ਮੈਡਮ ਰੇਣੂੰ ਨੇ ਦੱਸਿਆ ਕਿ ਪਿੰਡ ਜੋਧਪੁਰ ਪਾਖਰ ਤੋਂ ਥਾਣਾ ਤਲਵੰਡੀ ਸਾਬ੍ਹੋ ...

ਪੂਰੀ ਖ਼ਬਰ »

ਸੰਗਰੂਰ 'ਚ ਬਿਨਾਂ ਮੰਜੂਰੀ ਦੇ ਖੁੱਲ੍ਹੀ ਦਵਾਈਆਂ ਦੀ ਦੁਕਾਨ ਕੀਤੀ ਸੀਲ

ਸੰਗਰੂਰ, 6 ਅਪ੍ਰੈਲ (ਦਮਨਜੀਤ) -ਕਰਫਿਊ ਦੀ ਉਲੰਘਣਾ ਕਰਨ ਤੋਂ ਇਲਾਵਾ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਸੰਗਰੂਰ ਪ੍ਰਸ਼ਾਸ਼ਨ ਪੁਰੀ ਤਰ੍ਹਾਂ ਗੰਭੀਰ ਦਿਖਾਈ ਦੇ ਰਿਹਾ ਹੈ, ਇਸੇ ਦੇ ਚੱਲਦਿਆਂ ਅੱਜ ਤੜਕਸਾਰ ਹੀ ਸੰਗਰੂਰ ਦੇੇ ਪ੍ਰਸ਼ਾਸ਼ਨਿਕ ...

ਪੂਰੀ ਖ਼ਬਰ »

ਸਮਾਜ ਸੇਵੀ ਸ਼ੰਮੀ ਨੇ ਪ੍ਰਸ਼ਾਸਨ ਨੂੰ ਸੌਾਪੇ ਦੁੱਧ ਦੇ ਪੈਕੇਟ

ਸੰਗਰੂਰ, 6 ਅਪ੍ਰੈਲ (ਦਮਨਜੀਤ ਸਿੰਘ) - ਸ਼ਹਿਰ ਅੰਦਰ ਜਿਥੇ ਕਰਫਿਊ ਦੌਰਾਨ ਵੱਖ-ਵੱਖ ਸਮਾਜਸੇਵੀ ਅਤੇ ਧਾਰਮਿਕ ਜਥੇਬੰਦੀ ਲੋਕਾਂ ਤੱਕ ਭੋਜਨ ਅਤੇ ਖਾਣ-ਪੀਣ ਦੀਆਂ ਵਸਤੂਆਂ ਪਹੁੰਚਾ ਰਹੀਆਂ ਹਨ ਉਥੇ ਕੁਝ ਸਮਾਜਸੇਵੀ ਆਪਣੇ ਤੌਰ ਉੱਤੇ ਵੀ ਲੋੜਵੰਦਾਂ ਦੀ ਮਦਦ ਕਰ ਰਹੇ ਹਨ | ...

ਪੂਰੀ ਖ਼ਬਰ »

ਦਾਮਨ ਥਿੰਦ ਬਾਜਵਾ ਵਲੋਂ ਰਾਸ਼ਨ ਸਮੱਗਰੀ ਦੀ ਸੇਵਾ ਜਾਰੀ

ਸੁਨਾਮ ਊਧਮ ਸਿੰਘ ਵਾਲਾ, 6 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਸੁਨਾਮ ਹਲਕੇ ਵਿਚ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਸੁਨਾਮ ਹਲਕੇ ਅੰਦਰ ਪਹਿਲਾਂ ਦੀ ਤਰ੍ਹਾਂ ਇੱਕ ਹੋਰ ਨਵੀਂ ਪਹਿਲ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਕਣਕ ਦੀ ਵਾਢੀ ਵੀ ਪਛੜੀ

ਸੁਨਾਮ ਊਧਮ ਸਿੰਘ ਵਾਲਾ, 6 ਅਪ੍ਰੈਲ (ਭੁੱਲਰ, ਧਾਲੀਵਾਲ) - ਕਰੋਨਾ ਕਾਰਨ ਲੱਗੇ ਕਰਫ਼ਿਊ ਕਰ ਕੇ ਜਿੱਥੇ ਆਮ ਜਨਜੀਵਨ ਠੱਪ ਹੋ ਕੇ ਰਹਿ ਗਿਆ ਹੈ ਉੱਥੇ ਹੀ ਇਸ ਵਾਰ ਕਣਕ ਦੀ ਫ਼ਸਲ ਦੀ ਵਾਢੀ ਵੀ ਪਛੜ ਗਈ ਹੈ | ਭਾਵੇਂ ਇਸ ਵੇਲੇ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਪਰ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਹੋਇਆ ਵਨ-ਵੇਅ

ਬਠਿੰਡਾ, 6 ਅਪ੍ਰੈਲ (ਵਲ੍ਹਾਣ)- ਕੋਰੋਨਾ ਵਾਇਰਸ ਦੇ ਚਲਦਿਆਂ ਲੱਗੇ ਕਰਫ਼ਿਊ ਦੇ ਬਾਵਜੂਦ ਲੋਕਾਂ ਦੀ ਆਵਾਜਾਈ 'ਤੇ ਨਜ਼ਰ ਰੱਖਣ ਲਈ ਬਠਿੰਡਾ ਪੁਲਿਸ ਨੇ ਪੂਰੇ ਸ਼ਹਿਰ ਨੂੰ ਵੰਨ ਵੇਅ ਕਰ ਦਿੱਤਾ ਹੈ | ਇਹੀ ਨਹੀਂ, ਸ਼ਹਿਰ ਦੀਆਂ ਕਈ ਸੜਕਾਂ 'ਤੇ ਬੈਰੀਗੇਟਿੰਗ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਨਾਗਰਿਕ ਫ਼ੋਨ ਦੁਆਰਾ ਡਾਕਟਰਾਂ ਤੋਂ ਸਿਹਤ ਸਬੰਧੀ ਜਾਣਕਾਰੀ ਲੈ ਸਕਦੇ ਹਨ - ਡਿਪਟੀ ਕਮਿਸ਼ਨਰ

ਫਤਿਆਬਾਦ, 6 ਅਪ੍ਰੈਲ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਆਈ.ਐਮ.ਏ. ਫਤਿਆਬਾਦ ਨੇ ਸਾਾਝੇ ਤੌਰ 'ਤੇ ਕੋਵਿਡ-19 ਵਿਚ ਨਾਗਰਿਕਾਂ ਲਈ ਸਿਹਤ ਸਹੂਲਤਾਾ ਨੂੰ ਸਹੀ ਸਮੇਂ 'ਤੇ ਉਪਲਬਧ ਕਰਾਉਣ ਲਈ ਸਾਾਝੇ ਤੌਰ 'ਤੇ ਪਹਿਲ ਕੀਤੀ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਹਸਪਤਾਲ ਵਿਚ ਦਾਖ਼ਲ ਕੋਰੋਨਾ ਦੇ ਸ਼ੱਕੀ ਦੀ 6ਵੀਂ ਮੰਜ਼ਿਲ ਤੋਂ ਡਿਗਣ ਕਾਰਨ ਮੌਤ

ਕਰਨਾਲ, 6 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸੀ.ਐਮ.ਸਿਟੀ ਦੇ ਕਲਪਨਾ ਚਾਵਲਾ ਮੈਡੀਕਲ ਕਾਲੇਜ ਅਤੇ ਹਸਪਤਾਲ ਵਿਚ ਦਾਖਲ ਕੋਰੋਨਾ ਵਾਇਰਸ ਦੇ ਸ਼ੱਕੀ ਦੀ ਅੱਜ ਛੇਂਵੀ ਮੰਜਿਲ ਤੋਂ ਕਪੜੇ ਦੀਆਂ ਚਾਂਦਰਾਂ ਦੀ ਰੱਸੀ ਬਣਾ ਕੇ ਉਤਰਦੇ ਸਮੇ ਡਿਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ...

ਪੂਰੀ ਖ਼ਬਰ »

ਭਾਜਪਾ ਹਰ ਬੂਥ ਪੱਧਰ 'ਤੇ ਕਰੇਗੀ ਲਗਪਗ 250 ਪਰਿਵਾਰਾਂ ਦੀ ਦੇਖਭਾਲ-ਮੁੱਖ ਮੰਤਰੀ ਨੇ ਪਾਰਟੀ ਨੂੰ ਦਿੱਤੇ ਆਦੇਸ਼

ਕਰਨਾਲ, 6 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਮਨੋਹਰ ਲਾਲ ਨੇ ਪਾਰਟੀ ਨੂੰ ਹਰ ਬੂਥ ਪੱਧਰ 'ਤੇ 10-10 ਵਲੰਟੀਅਰਾਂ ਦੀ ਤੈਨਾਤੀ ਕਰਨ ਦੇ ਆਦੇਸ਼ ਦਿਤੇ ਹਨ ਜੋਕਿ ਹਰ ਬੁਥ ਪੱਧਰ ਤੇ ਲਪਗਪ 250 ਪਰਿਵਾਰਾਂ ਦੀ ਦੇਖਭਾਲ ਕਰਨਗੇ | ਅਜ ਵੀਡਿਓ ਕਾਂਫਰੰਸ ਰਾਹੀ ਪਾਰਟੀ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ-ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ

ਕਰਨਾਲ, 6 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਕਰਨਾਲ ਵਿਖੇ ਕੋਰੋਨਾ ਵਾਇਰਸ ਪੋਜੀਟਿਵ ਦੇ 4 ਹੋਰ ਨਵੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਪਿੰਡਾਂ ਅਤੇ ਖੇਤਰਾਂ ਨੂੰ ਪੂਰੀ ਤਰਾ ਨਾਲ ਸੀਲ ਕਰ ਦਿਤਾ ਗਿਆ ਹੈ | ਹੁਣ ਤਕ ਇਥੇ ਕੋਰੋਨਾ ਪੋਜੀਟਿਵ ਦੇ ਮਾਮਲਿਆਂ ਦੀ ਗਿਣਤੀ 5 ਹੋ ...

ਪੂਰੀ ਖ਼ਬਰ »

ਡੀ. ਏ. ਵੀ. ਮੈਨੇਜਿੰਗ ਕਮੇਟੀ ਵਲੋਂ ਰਾਸ਼ਟਰ ਦੀ ਦੇਖਭਾਲ ਲਈ 5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ

ਬਠਿੰਡਾ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਵਾਇਰਸ ਕਰਕੇ ਅਤਿ ਮੁਸ਼ਕਿਲ ਸਮੇਂ ਵਿਚ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਪਹੁੰਚਾਉਣ ਲਈ ਪੀ.ਐਮ. ਕੇਅਰਜ਼ ਫੰਡ ਨਾਮ ਉਪਰ ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਪੂਨਮ ਸੂਰੀ ਨੇ 5 ਕਰੋੜ ਦੀ ...

ਪੂਰੀ ਖ਼ਬਰ »

ਪੜੋਦੀ ਹਰਿਆਣਾ ਤੋਂ ਵਾਪਸ ਆਏ ਤਿੰਨ ਵਿਅਕਤੀਆਂ ਨੂੰ ਇਕਾਂਤਵਾਸ 'ਚ ਭੇਜਿਆ

ਸ਼ੇਰਪੁਰ, 6 ਅਪ੍ਰੈਲ (ਸੁਰਿੰਦਰ ਚਹਿਲ) - ਕੋਰੋਨਾ ਵਾਇਰਸ ਨਾਮਕ ਜੀਵਾਣੂ ਦੇ ਚੱਲਦਿਆਂ ਨਾਲ ਲੱਗਦੇ ਜ਼ਿਲ੍ਹਾ ਬਰਨਾਲਾ ਵਿਚ ਇੱਕ ਕੇਸ਼ ਪੋਸਿਟਿਵ ਪਾਏ ਜਾਣ ਤੋਂ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਚੌਕਸੀ ਵਧਾਏ ਜਾਣ ਦੇ ਮੱਦੇਨਜ਼ਰ ਕਸਬਾ ਸ਼ੇਰਪੁਰ ਵਿਖੇ ...

ਪੂਰੀ ਖ਼ਬਰ »

ਗੁਰੂ ਘਰ ਦੇ ਪ੍ਰਬੰਧਕਾਂ ਨੇ ਗ਼ਰੀਬਾਂ ਲਈ ਖੋਲਿ੍ਹਆ ਗੋਲਕ ਦਾ ਮੂੰਹ

ਮਹਿਲ ਕਲਾਂ, 6 ਅਪ੍ਰੈਲ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਗ਼ਰੀਬ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਸਰਕਾਰ ਦੇ ਨਾਲ-ਨਾਲ ਸਮਾਜ ਸੇਵੀ ਜਥੇਬੰਦੀਆਂ ਅੱਗੇ ਆ ਰਹੀਆਂ ਹਨ, ਉੱਥੇ ਪਿੰਡ ਸਹੌਰ 'ਚ ਸ੍ਰੀ ...

ਪੂਰੀ ਖ਼ਬਰ »

ਮਸਤੂਆਣਾ ਸਾਹਿਬ ਇਕਾਂਤਵਾਸ ਵਿਖੇ 32 ਜਮਾਤੀਆਂ ਸਮੇਤ 40 ਵਿਅਕਤੀਆਂ ਦੀ ਰਿਪੋਰਟ ਸਹੀ ਆਉਣ ਤੇ ਕੀਤਾ ਫ਼ਾਰਗ

ਮਸਤੂਆਣਾ ਸਾਹਿਬ, 6 ਅਪ੍ਰੈਲ (ਦਮਦਮੀ) - ਕਰੋਨਾ ਵਾਇਰਸ ਦੀ ਭਿਆਨਕ ਬੀਮਾਰੀ ਨੂੰ ਕਾਬੂ ਪਾਉਣ ਲਈ ਸਰਕਾਰ ਵੱਲੋਂ ਦੇਸ਼ ਵਿਚ ਕਰਫ਼ਿਊ ਲਗਾ ਕੇ ਜਿਥੇ ਪਿੰਡਾਂ ਸ਼ਹਿਰਾਂ ਦੇ ਲੋਕ ਆਪੋ ਆਪਣੇ ਘਰਾਂ ਵਿਚ ਬੈਠਣ ਲਈ ਕਿਹਾ ਗਿਆ ਹੈ, ਉੱਥੇ ਦੇਸ ਵਿਦੇਸ਼ ਤੋਂ ਪੰਜਾਬ ਵਿਚ ਆਉਣ ...

ਪੂਰੀ ਖ਼ਬਰ »

ਆਨਲਾਈਨ ਰਾਸ਼ਨ ਕਾਰਡ ਅਪਲਾਈ ਕਰਨ ਵਾਲਿਆਂ ਨੂੰ ਮਿਲੇਗਾ ਮੁਫ਼ਤ ਰਾਸ਼ਨ–ਦਿੱਲੀ ਸਰਕਾਰ

ਨਵੀਂ ਦਿੱਲੀ, 6 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)–ਦਿੱਲੀ ਵਿਚ ਕੋਰੋਨਾ ਵਾਇਰਸ ਦੇ ਸ਼ੰਕਰਮਣ ਵਧਦੇ ਪ੍ਰਕੋਪ ਨੂੰ ਵੱਖਦੇ ਹੋਏ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਲੋਕਾਂ ਨੂੰ ਰਾਸ਼ਨ ਕਾਰਡ ਬਣਾਉਣ ਪ੍ਰਤੀ ਆਨਲਾਇਨ ਅਪਲਾਈ ...

ਪੂਰੀ ਖ਼ਬਰ »

ਤਬਲੀਗੀ ਮਰਕਜ਼ ਦੀ ਇਮਾਰਤ ਦੀ ਅਪਰਾਧ ਸ਼ਾਖਾ ਤੇ ਫੋਰੈਂਸਿੰਕ ਟੀਮ ਕਰ ਰਹੀ ਹੈ ਜਾਂਚ

ਨਵੀਂ ਦਿੱਲੀ, 6 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)–ਨਿਜ਼ਾਮੂਦੀਨ ਦੀ ਤਬਲੀਗੀ ਮਰਕਜ਼ ਵਿਖੇ ਅਪਰਾਧ ਸ਼ਾਖਾ ਤੇ ਫੋਰੈਂਸਿੰਕ ਟੀਮ ਪੁੱਜੀ ਹੈ ਅਤੇ ਉਨ੍ਹਾਂ ਨੇ ਆਪਣੀ ਕਾਰਵਾਈ ਕਰਨੀ ਸ਼ੁਰੂ ਕੀਤੀ ਹੋਈ ਹੈ | ਅਪਰਾਧ ਸ਼ਾਖਾ ਨੇ ਇਥੋਂ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 76 ਬੋਤਲਾਂ ਨਾਜਾਇਜ਼ ਸ਼ਰਾਬ ਸਹਿਤ ਤਿੰਨ ਕਾਬੂ

ਏਲਨਾਬਾਦ, 6 ਅਪ੍ਰੈਲ (ਜਗਤਾਰ ਸਮਾਲਸਰ)-ਨਾਥੂਸਰੀ ਚੌਪਟਾ ਥਾਣਾਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਬੱਕਰੀਆਾ ਵਾਲੀ ਖੇਤਰ ਵਿੱਚੋਂ ਇੱਕ ਨੌਜਵਾਨ ਕੋਲੋਂ 12 ਬੋਤਲ ਨਾਜ਼ਾਇਜ ਸ਼ਰਾਬ ਬਰਾਮਦ ਕੀਤੀ ਹੈ | ਫੜੇ ਗਏ ਨੌਜਵਾਨ ਦੀ ਪਹਿਚਾਣ ਪਵਨ ਪੁੱਤਰ ਪੱਪੂ ਰਾਮ ...

ਪੂਰੀ ਖ਼ਬਰ »

ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ 'ਚ ਮੁੱਖ ਮੁਲਜ਼ਮ ਗਿ੍ਫ਼ਤਾਰ

ਸਿਰਸਾ, 6 ਅਪ੍ਰੈਲ (ਅ. ਬ.)-ਜ਼ਿਲ੍ਹਾ ਸਿਰਸਾ ਦੇ ਪਿੰਡ ਦੇਸੂ ਮਲਕਾਣਾ ਵਿਚ ਬੀਤੇ ਦਿਨ ਇਕ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਕਾਲਾਂਵਾਲੀ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਾਲਾਂਵਾਲੀ ਦੇ ...

ਪੂਰੀ ਖ਼ਬਰ »

ਸਰ੍ਹੋਂ ਕੱਢਦੇ ਸਮੇਂ ਥਰੈਸ਼ਰ ਵਿਚ ਆਉਣ ਨਾਲ ਮਜ਼ਦੂਰ ਦੀ ਮੌਤ

ਏਲਨਾਬਾਦ, 6 ਅਪ੍ਰੈਲ (ਜਗਤਾਰ ਸਮਾਲਸਰ)-ਪਿੰਡ ਕੁੱਸਰ ਵਿਚ ਪਿਛਲੀ ਰਾਤ ਇਕ ਕਿਸਾਨ ਦੇ ਖੇਤਾਂ ਵਿਚ ਸਰੋਂ ਕੱਢਦੇ ਸਮੇ ਥਰੈਸ਼ਰ ਵਿਚ ਆ ਜਾਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਗਈ | ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ...

ਪੂਰੀ ਖ਼ਬਰ »

ਸਿਰਸਾ 'ਚ ਵਿਦੇਸ਼ੋਂ ਆਉਣ ਵਾਲੇ 494 ਵਿਅਕਤੀਆਂ 'ਚੋਂ 297 ਨੇ ਇਕਾਂਤਵਾਸ ਦਾ ਸਮਾਂ ਕੀਤਾ ਪੂਰਾ

ਸਿਰਸਾ, 6 ਅਪ੍ਰੈਲ (ਅ.ਬ.)- ਵਿਦੇਸ਼ਾਂ ਤੋਂ ਸਿਰਸਾ ਵਿੱਚ ਆਏ 494 ਵਿਅਕਤੀਆਂ ਚੋਂ 297 ਨੇ ਆਪਣਾ 28 ਦਿਨਾਂ ਦਾ ਕੁਅਰੰਟਾਈਨ ਸਮਾਂ ਪੂਰਾ ਕਰ ਲਿਆ ਹੈ | ਲੋਕਲ ਟ੍ਰਾਂਸਮਿਸ਼ਨ ਦੇ 42 ਨਮੂਨਿਆਂ 'ਚੋਂ 37 ਦੀ ਰਿਪੋਰਟ ਨੈਗਟਿਵ ਆਈ ਹੈ ਜਦੋਂਕਿ ਇਕ ਮਹਿਲਾ ਸਮੇਤ ਤਿੰਨ ਜਣਿਆਂ ਦੀ ...

ਪੂਰੀ ਖ਼ਬਰ »

ਠੀਕਰੀ ਪਹਿਰਾ ਹੋਰ ਸਖ਼ਤ ਕਰਨ ਦੇ ਨਿਰਦੇਸ਼

ਸਿਰਸਾ, 6 ਅਪ੍ਰੈਲ (ਅ. ਬ.)- ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡਾਂ ਵਿਚ ਠੀਕਰੀ ਪਹਿਰਾ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ | ਲਾਕਡਾਊਨ ਨੂੰ ਹੋਰ ਸਫ਼ਲ ਬਣਾਉਣ ਲਈ ਪ੍ਰਸ਼ਾਸਨਿਕ ਟੀਮਾਂ ਨੇ ਹੁਣ ਪਿੰਡਾਂ ਵੱਲ ਰੁਖ ਕਰ ਲਿਆ ...

ਪੂਰੀ ਖ਼ਬਰ »

ਕੋਰੋਨਾ ਨਾਲ ਬੰਗਾਲ 'ਚ ਹੁਣ ਤੱਕ ਸਿਰਫ 3 ਮੌਤਾਂ ਹੋਈਆਂ-ਮਮਤਾ

ਕੋਲਕਾਤਾ, 6 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪੱਛਮੀ ਬੰਗਾਲ ਚ ਸੋਮਵਾਰ ਦੁਪਹਿਰ 12 ਵਜੇ ਤਕ ਕੋਰੋਨਾ ਵਾਇਰਸ ਨਾਲ 61 ਬੰਦੇ ਪ੍ਰਭਾਵਿਤ ਹੋਏ ਹਨ ਅਤੇ ਸਿਰਫ ਤਿੰਨ ਮੌਤਾਂ ਹੋਈਆਂ ਹਨ | ਰਾਜ ਸਕੱਤਰੇਤ ਨਵਾਨੰ 'ਚ ਅੱਜ ...

ਪੂਰੀ ਖ਼ਬਰ »

ਇਨੈਲੋ ਵਰਕਰਾਂ ਨੇ ਚੌਧਰੀ ਦੇਵੀ ਲਾਲ ਨੂੰ ਸ਼ਰਧਾਂਜਲੀ ਭੇਟ ਕੀਤੀ

ਚੌਧਰੀ ਦੇਵੀ ਲਾਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਨੈਲੋ ਵਰਕਰ | ਤਸਵੀਰ: ਜਗਤਾਰ ਸਮਾਲਸਰ ਏਲਨਾਬਾਦ, 6 ਅਪ੍ਰੈਲ (ਜਗਤਾਰ ਸਮਾਲਸਰ)-ਇਨੈਲੋ ਵਰਕਰਾਂ ਨੇ ਰਾਣੀਆ ਵਿਖੇ ਇਕ ਸਰਧਾਂਜ਼ਲੀ ਸਮਾਗਮ ਆਯੋਜਿਤ ਕਰਕੇ ਜਨਨਾਇਕ ਚੌਧਰੀ ਦੇਵੀ ਲਾਲ ਦੀ ਬਰਸੀ ਮਨਾਈ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀ ਹਿਜਰਤ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ

ਸਿਰਸਾ, 6 ਅਪ੍ਰੈਲ (ਅ. ਬ.)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੀਤੇ ਗਏ ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਵੱਲੋਂ ਹਿਜ਼ਰਤ ਕਰ ਜਾਣ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ, ਕਿਸਾਨਾਂ ਨੂੰ ਸਰ੍ਹੋਂ ਤੇ ਕਣਕ ਦੀ ਹੱਥੀਂ ਵਾਢੀ ਕਰਨ ਲਈ ਮਜ਼ਦੂਰ ਨਹੀਂ ਮਿਲ ਰਹੇ ...

ਪੂਰੀ ਖ਼ਬਰ »

ਇਨੈਲੋ ਵਰਕਰਾਂ ਨੇ ਚੌਧਰੀ ਦੇਵੀ ਲਾਲ ਨੂੰ ਸ਼ਰਧਾਂਜਲੀ ਭੇਟ ਕੀਤੀ

ਏਲਨਾਬਾਦ, 6 ਅਪ੍ਰੈਲ (ਜਗਤਾਰ ਸਮਾਲਸਰ)-ਇਨੈਲੋ ਵਰਕਰਾਂ ਨੇ ਰਾਣੀਆ ਵਿਖੇ ਇਕ ਸਰਧਾਂਜ਼ਲੀ ਸਮਾਗਮ ਆਯੋਜਿਤ ਕਰਕੇ ਜਨਨਾਇਕ ਚੌਧਰੀ ਦੇਵੀ ਲਾਲ ਦੀ ਬਰਸੀ ਮਨਾਈ | ਇਸ ਮੌਕੇ ਪਾਰਟੀ ਵਰਕਰਾਂ ਨੇ ਜਨਨਾਇਕ ਚੌਧਰੀ ਦੇਵੀ ਲਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਕੇਂਦਰੀ ਸਿਹਤ ਮੰਤਰਾਲਾ ਹਸਪਤਾਲਾਂ 'ਤੇ ਰੱਖ ਰਿਹੈ ਨਿਗਰਾਨੀ

ਨਵੀਂ ਦਿੱਲੀ, 6 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦੇ ਸੰਕਰਮਣ ਕਾਰਨ ਵਿਸ਼ੇਸ਼ ਕਰ ਕੇ ਦਿੱਲੀ ਦੇ 4 ਹਸਪਤਾਲਾਂ ਵਿਚ ਇਕ ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਦੇ ਮਿਲੇ ਹਨ | ਇਨ੍ਹਾਂ ਹਸਪਤਾਲਾਂ ਵਿਚ ਨਿਜ਼ਾਮੂਦੀਨ ਇਲਾਕੇ ਦਾ ਹਸਪਤਾਲ, ਦਿਲਸ਼ਾਦ ਗਾਰਡਨ ...

ਪੂਰੀ ਖ਼ਬਰ »

ਪਾਕਿਸਤਾਨ ਅਫ਼ਵਾਹਾਂ ਫ਼ੈਲਾਉਣ ਤੋਂ ਗੁਰੇਜ਼ ਕਰੇ-ਪੰਮਾ

ਨਵੀਂ ਦਿੱਲੀ, 6 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-'ਪੂਰੀ ਦੁਨੀਆ ਅੱਜ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਜੂਝ ਰਹੀ ਹੈ, ਪੰ੍ਰਤੂ ਅੱਜ ਵੀ ਪਾਕਿਸਤਾਨ ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਉਹ ਟਿਕ-ਟਾਕ ਵੀਡੀਓ ਬਣਾ ਕੇ ਭਾਰਤ ਵਿਚ ਅਫ਼ਵਾਹਾਂ ਫੈਲਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਬਾਜ਼ਾਰ ਸੁੰਨਸਾਨ-ਬੱਸਾਂ ਵੀ ਚੱਲ ਰਹੀਆਂ ਨੇ ਖਾਲੀ

ਨਵੀਂ ਦਿੱਲੀ, 6 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਕਾਰਨ ਦਿੱਲੀ ਦੇ ਸਾਰੇ ਬਾਜ਼ਾਰ ਬੰਦ ਹਨ ਅਤੇ ਸਾਰੇ ਪਾਸੇ ਬਿਲਕੁਲ ਹੀ ਸੰਨਾਟਾ ਛਾਇਆ ਹੋਇਆ ਹੈ | ਦਿੱਲੀ ਦੇ ਸਦਰ ਬਾਜ਼ਾਰ ਵਿਚ ਜਿਥੇ ਲੱਖਾਂ ਲੋਕ ਰੋਜ਼ਾਨਾ ਆਉਂਦੇ ਸਨ, ਉਹ ਬਾਜ਼ਾਰ ਬੰਦ ਹੋਣ 'ਤੇ ਉਥੇ ...

ਪੂਰੀ ਖ਼ਬਰ »

ਮਰਹੂਮ ਜੱਥੇ. ਰਛਪਾਲ ਸਿੰਘ ਦੇ ਜੀਵਨ ਅਤੇ ਕਿਰਦਾਰ ਤੋਂ ਪ੍ਰੇਰਨਾ ਲੈਣ ਦੀ ਲੋੜ- ਮਲਸੀਆਂ

ਨਵੀਂ ਦਿੱਲੀ,6 ਅਪ੍ਰੈਲ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦਲ ਦੇ ਸਾਬਕਾ ਪ੍ਰਧਾਨ (ਮਰਹੂਮ) ਜੱਥੇਦਾਰ ਰਛਪਾਲ ਸਿੰਘ ਦੇ ਜੀਵਨ ਅਤੇ ਕਿਰਦਾਰ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ ਹੈ | ਜੱਥੇ. ਰਛਪਾਲ ...

ਪੂਰੀ ਖ਼ਬਰ »

ਦੀਨ ਦਿਆਲ ਉਪਾਧਿਆਏ ਹਸਪਤਾਲ 'ਚ ਖੂਨਦਾਨ ਕੈਂਪ ਲਾਇਆ

ਨਵੀਂ ਦਿੱਲੀ,6 ਅਪ੍ਰੈਲ (ਜਗਤਾਰ ਸਿੰਘ)- ਸ਼ਹੀਦ ਭਗਤ ਸਿੰਘ ਸੇਵਾ ਦਲ (ਪੱਛਮੀ ਜ਼ੋਨ) ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸਾਂਝੇ ਤੌਰ 'ਤੇ ਖੂਨਦਾਨ ਕੈਂਪ ਲਗਾਇਆ ਗਿਆ | ਦਿੱਲੀ ਦੇ ਸਰਕਾਰੀ ਹਸਪਤਾਲ ਦੀਨ ਦਿਆਲ ਉਪਾਧਿਆਏ ਵਿਖੇ ਲਗਾਏ ਗਏ ਇਸ ਖੂਨਦਾਨ ਕੈਂਪ 'ਚ ...

ਪੂਰੀ ਖ਼ਬਰ »

ਮਰਹੂਮ ਜੱਥੇ. ਰਛਪਾਲ ਸਿੰਘ ਦੇ ਜੀਵਨ ਅਤੇ ਕਿਰਦਾਰ ਤੋਂ ਪ੍ਰੇਰਨਾ ਲੈਣ ਦੀ ਲੋੜ- ਮਲਸੀਆਂ

ਨਵੀਂ ਦਿੱਲੀ,6 ਅਪ੍ਰੈਲ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦਲ ਦੇ ਸਾਬਕਾ ਪ੍ਰਧਾਨ (ਮਰਹੂਮ) ਜੱਥੇਦਾਰ ਰਛਪਾਲ ਸਿੰਘ ਦੇ ਜੀਵਨ ਅਤੇ ਕਿਰਦਾਰ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ ਹੈ | ਜੱਥੇ. ਰਛਪਾਲ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਸਾਂਸਦ ਗੌਤਮ ਗੰਭੀਰ ਨੂੰ ਪੈਸੇ ਦੇਣ ਦੀ ਬਜਾਏ ਪੀ. ਪੀ. ਆਈ. ਕਿੱਟ ਦਿਵਾਉਣ ਦੀ ਗੁਜ਼ਾਰਿਸ਼

ਨਵੀਂ ਦਿੱਲੀ,6 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਵਿਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 500 ਨੂੰ ਪਾਰ ਕਰ ਗਈ ਹੈ ਅਤੇ ਇਸੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਂਸਦ ਗੌਤਮ ਗੰਭੀਰ ਨੂੰ ਪਰਸਨਲ ਪ੍ਰੌਟੈਕਟਿਵ ...

ਪੂਰੀ ਖ਼ਬਰ »

ਤਬਲੀਗੀ ਜਮਾਤ ਦੀ ਬਿਲਡਿੰਗ ਨਿਯਮਾਂ ਦੀ ਹੋਈ ਉਲੰਘਣਾ

ਨਵੀਂ ਦਿੱਲੀ, 6 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿਜਾਮੂਦੀਨ ਵਿਖੇ ਤਬਲੀਗੀ ਜਮਾਤ ਦੀ ਮਰਕਜ਼ ਬਿਲਡਿੰਗ ਪ੍ਰਤੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ | ਨਗਰ ਨਿਗਮ ਦੇ ਨਿਯਮਾਂ ਅਨੁਸਾਰ ਕੇਵਲ ਢਾਈ ਮੰਜ਼ਿਲ ਬਣਾਉਣ ਦੀ ਹੀ ਇਜਾਜ਼ਤ ਹੈ ਪੰ੍ਰਤੂ ਮਰਕਜ਼ ਦੀ ...

ਪੂਰੀ ਖ਼ਬਰ »

ਸਕੂਲ ਆਧਾਰਿਤ ਮੁਲਾਂਕਣ ਦੇ ਆਧਾਰ 'ਤੇ 9ਵੀਂ ਤੇ 11ਵੀਂ ਦੇ ਬੱਚਿਆਂ ਨੂੰ ਅਗਲੀ ਕਲਾਸ ਵਿਚ ਕੀਤੇ ਜਾਣ ਦੀ ਹਦਾਇਤ

ਨਵੀਂ ਦਿੱਲੀ, 6 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵੇਖਦੇ ਹੋਏ ਆਪਣੇ ਸਕੂਲਾਂ ਵਿਚ 9ਵੀਂ ਅਤੇ 11ਵੀਂ ਦੇ ਬੱਚਿਆਂ ਨੂੰ ਸਕੂਲ ਆਧਾਰਿਤ ਮੁਲਾਂਕਣ ਦੇ ਆਧਾਰ 'ਤੇ ਅਗਲੀ ਕਲਾਸ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਤੇ 3 ਵਿਅਕਤੀਆਂ 'ਤੇ ਮਾਮਲਾ ਦਰਜ

ਬੱਲੂਆਣਾ, 6 ਅਪੈ੍ਰਲ (ਗੁਰਨੈਬ ਸਾਜਨ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਬਾਰੇ ਗਲਤ ਪ੍ਰਚਾਰ ਕਰਨ ਵਾਲੇ ਤਿੰਨ ਵਿਅਕਤੀਆਂ ਉੱਪਰ ਪੁਲਿਸ ਥਾਣਾ ਸਦਰ ਬਠਿੰਡਾ 'ਚ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ. ਆਈ ਵਿਸਨੂੰ ਦਾਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਜ਼ਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆਂ 'ਚੋਂ 7 ਦੇ ਨਮੂਨੇ ਨੈਗੇਟਿਵ ਆਉਣ ਤੋਂ ਬਾਅਦ ਇਕਾਂਤਵਾਸ ਤੋਂ ਘਰ ਭੇਜੇ

ਬੁਢਲਾਡਾ 6 ਅਪ੍ਰੈਲ (ਰਾਹੀ)-ਸਥਾਨਕ ਸ਼ਹਿਰ ਦੀ ਮਸਜਿਦ 'ਚੋਂ ਛੱਤੀਸਗੜ੍ਹ ਦੇੇ 10 ਜਮਾਤੀਆਂ ਚੋਂ 3 ਦੇ ਨਮੂਨੇ ਪਾਜ਼ਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਵਾਰਡ ਨੰਬਰ 4 ਅਤੇ ਇੰਨ੍ਹਾਂ ਪਾਜਟਿਵ ਪਾਏ ਗਏ ਵਿਅਕਤੀਆਂ ਦੇ ਸੰਪਰਕ 'ਚ ਰਹੇ ਸਥਾਨਕ ਨਮਾਜੀਆਂ ਦੇ ...

ਪੂਰੀ ਖ਼ਬਰ »

ਡੀ. ਐੱਸ. ਪੀ. ਗਿੱਲ ਦੀ ਸਖ਼ਤਾਈ ਨੇ ਮਾਨਸਾ ਸ਼ਹਿਰ ਨੂੰ ਕੀਤਾ 'ਡਰਾਈ'

ਮਾਨਸਾ, 6 ਅਪ੍ਰੈਲ (ਧਾਲੀਵਾਲ)- ਵਿਸ਼ਵ ਪੱਧਰ ਤੱਕ ਅਥਲੀਟ ਵਜੋਂ ਨਾਮਣਾ ਖੱਟ ਚੁੱਕੇ ਡੀ. ਐੱਸ. ਪੀ. ਹਰਜਿੰਦਰ ਸਿੰਘ ਗਿੱਲ ਕਰਫ਼ਿਊ ਲਾਗੂ ਹੋਣ ਤੋਂ ਅੱਜ ਤੱਕ ਦਿਨ ਰਾਤ ਇਕ ਕਰ ਰਹੇ ਹਨ | ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ: ਨਰਿੰਦਰ ਭਾਰਗਵ ਦੀਆਂ ਹਦਾਇਤਾਂ ਦੀ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਦੇ 44 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ

ਬਠਿੰਡਾ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਆਈ.ਏ.ਐਸ. ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ 44 ਲੋਕਾਂ ਦੇ ਕੋਰੋਨਾਂ ਸਬੰਧੀ ਹੋਏ ਟੈਸਟ ਦੀ ਰਿਪੋਰਟ ਪ੍ਰਾਪਤ ਹੋਈ ਹੈ ਅਤੇ ਰਿਪਰੋਟ ਅਨੁਸਾਰ ਇੰਨ੍ਹਾਂ ਵਿਚ ਕੋਰੋਨਾ ਦੇ ...

ਪੂਰੀ ਖ਼ਬਰ »

ਹਰਿਆਣਾ ਦੇ ਪਿੰਡ ਖੂੰਨਣ ਤੋਂ ਆਈ ਮਹਿਲਾ ਕੋਰੋਨਾ ਦੀ ਸ਼ੱਕੀ

ਸਰਦੂਲਗੜ੍ਹ, 6 ਅਪ੍ਰੈਲ (ਜ਼ੈਲਦਾਰ)- ਸਥਾਨਕ ਸਿਵਲ ਹਸਪਤਾਲ ਵਿਖੇ ਗਵਾਂਢੀ ਰਾਜ ਹਰਿਆਣਾ ਤੋਂ ਦਵਾਈ ਲੈਣ ਆਈ ਇਕ ਮਹਿਲਾ ਨੂੰ ਡਾਕਟਰਾਂ ਨੇ ਸਾਹ ਲੈਣ ਦੀ ਤਕਲੀਫ ਕਾਰਨ ਸ਼ੱਕ ਦੇ ਅਧਾਰ 'ਤੇ ਜਾਂਚ ਲਈ ਅੱਗੇ ਭੇਜ ਦਿੱਤਾ | ਜਾਣਕਾਰੀ ਅਨੁਸਾਰ ਪਲਵਿੰਦਰ ਕੌਰ ਵਾਸੀ ਪਿੰਡ ...

ਪੂਰੀ ਖ਼ਬਰ »

ਪਤੀ - ਪਤਨੀ ਦੀ ਕੁੱਟਮਾਰ ਕਰਨ ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼

ਬੱਲੂਆਣਾ, 6 ਅਪੈ੍ਰਲ (ਗੁਰਨੈਬ ਸਾਜਨ)- ਬਠਿੰਡਾ ਪੁਲਿਸ ਥਾਣਾ ਸਦਰ ਦੇ ਅਧੀਨ ਪੈਂਦੇ ਪਿੰਡ ਬੱਲੂਆਣਾ 'ਚ ਕੋਰੋਨਾ ਵਾਇਰਸ ਪ੍ਰਤੀ ਬਾਹਰਲੇ ਪਿੰਡ ਦੇ ਲੋਕਾਂ ਦੇ ਪਿੰਡ 'ਚ ਦਾਖ਼ਲੇ ਨੂੰ ਲੈ ਕੇ ਲਗਾਏ ਗਏ ਨਾਕੇ 'ਤੇ ਬੈਠੇ ਵਿਅਕਤੀਆਂ ਉੱਪਰ ਸਰਕਾਰੀ ਡੀਪੂ ਤੋਂ ਸਸਤੇ ...

ਪੂਰੀ ਖ਼ਬਰ »

ਬੈਂਕਾਂ ਨੇ ਬਣਾਈ ਗਾਹਕਾਂ ਤੋਂ 'ਖ਼ਾਸ ਦੂਰੀ'

ਬਠਿੰਡਾ ਛਾਉਣੀ, 6 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਬੈਂਕਾਂ ਨੇ ਗਾਹਕਾਂ ਤੋਂ 'ਖ਼ਾਸ ਦੂਰੀ' ਬਣਾ ਲਈ ਹੈ | ਲੋਕਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਬੈਂਕਾਂ ਦੇ ਜ਼ਰੂਰੀ ਕੰਮ-ਕਾਜ ਨਿਪਟਾਉਣ ਲਈ ਭਾਰਤੀ ਸਟੇਟ ਬੈਂਕ ਵੱਲੋਂ ਕਰਫ਼ਿਊ ਦੇ ਬਾਵਜੂਦ ਸ਼ਹਿਰਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਤੇ 3 ਿਖ਼ਲਾਫ਼ ਮਾਮਲਾ ਦਰਜ

ਦਿੜ੍ਹਬਾ ਮੰਡੀ, 6 ਅਪ੍ਰੈਲ (ਪਰਵਿੰਦਰ ਸੋਨੂੰ) - ਕੋਵਿਡ 19 ਫੈਲਣ ਕਰ ਕੇ ਲੱਗੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਥਾਣਾ ਛਾਜਲੀ ਦੀ ਪੁਲਿਸ ਨੇ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਛਾਜਲੀ ਦੇ ਐਸ.ਐੱਚ.ਓ. ਨੇ ਕਿਹਾ ...

ਪੂਰੀ ਖ਼ਬਰ »

ਕੰਬਾਈਨ 'ਤੇ ਗਏ ਨੌਜਵਾਨ ਦੀ ਹਾਦਸੇ 'ਚ ਮੌਤ

ਧਰਮਗੜ੍ਹ, 6 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਇਕ ਨੌਜਵਾਨ ਦੀ ਕੰੰਬਾਇਨ ਹਾਦਸੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਧਰਮਗੜ੍ਹ ਨਰਿੰਦਰ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ (21 ਸਾਲ) ਸਪੁੱਤਰ ਅਮਰੀਕ ਸਿੰਘ ਵਾਸੀ ਭੈਣੀ ਗੁਜਰਾਤ ਵਿਖੇ ...

ਪੂਰੀ ਖ਼ਬਰ »

ਧੱਕੇ ਨਾਲ ਪਿੰਡ ਦੀ ਨਾਕਾਬੰਦੀ ਤੋਂ ਟੱਪਦੇ ਨੌਜਵਾਨਾਂ 'ਤੇ ਮੁਕੱਦਮਾ ਦਰਜ

ਸੰਗਰੂਰ, 6 ਅਪ੍ਰੈਲ (ਦਮਨਜੀਤ ਸਿੰਘ) - ਲਾਗਲੇ ਪਿੰਡ ਗੱਗੜਪੁਰ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਕੁਝ ਨੌਜਵਾਨਾਂ ਵਿਰੁੱਧ ਮਾਮਲੇ ਦਰਜ ਕਰਵਾਏ ਜਾਣ ਦੀ ਖਬਰ ਹੈ | ਥਾਣਾ ਸਦਰ ਸੰਗਰੂਰ ਵਿਖੇ ਦਰਜ ਹੋਏ ਮੁਕੱਦਮੇ ਮੁਤਾਬਿਕ ਕਰਫਿਊ ਕਾਰਨ ਸਰਕਾਰੀ ਹਦਾਇਤਾਂ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਪੀੜਤ ਔਰਤ ਨੂੰ ਇਲਾਜ ਲਈ ਪਟਿਆਲਾ ਕੀਤਾ ਰੈਫ਼ਰ

ਬਰਨਾਲਾ, 6 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨ ਸਥਾਨਕ ਸੇਖਾ ਰੋਡ ਗਲੀ ਨੰਬਰ 4 ਵਿਚ ਰਹਿਣ ਵਾਲੀ ਕਰੋਨਾ ਵਾਇਰਸ ਪੀੜਤ ਔਰਤ ਨੂੰ ਸਿਹਤ ਵਿਭਾਗ ਵਲੋਂ ਇਲਾਜ ਲਈ ਰਾਜਿੰਦਰ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ...

ਪੂਰੀ ਖ਼ਬਰ »

ਕਿਰਾਏਦਾਰਾਂ ਨਾਲ ਮਕਾਨ ਮਾਲਕ ਸਹਿਯੋਗ ਕਰਨ - ਡਿਪਟੀ ਕਮਿਸ਼ਨਰ

ਮਾਨਸਾ, 6 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਜ਼ਿਲੇ੍ਹ ਦੇ ਉਨ੍ਹਾਂ ਵਿਅਕਤੀਆਂ ਨੂੰ ਅਪੀਲ ਕੀਤੀ ਹੈ, ਜਿਨ੍ਹਾਂ ਨੇ ਆਪਣੇ ਮਕਾਨ ਕਿਰਾਏ 'ਤੇ ਦਿੱਤੇ ਹੋਏ ਹਨ | ਜ਼ਿਲ੍ਹਾ ਅਧਿਕਾਰੀ ਨੇ ਕਿਹਾ ਕਿ ਉਹ ਆਪਣੇ ਕਿਰਾਏਦਾਰਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਪੰਜ ਜਣਿਆਂ ਨੂੰ ਭੇਜਿਆ ਆਰਜ਼ੀ ਜੇਲ੍ਹ

ਤਪਾ ਮੰਡੀ, 6 ਅਪ੍ਰੈਲ (ਪ੍ਰਵੀਨ ਗਰਗ)-ਕਰਫ਼ਿਊ ਦੌਰਾਨ ਲਾਈਆਂ ਗਈਆਂ ਪਾਬੰਦੀਆਂ ਦੇ ਚੱਲਦੇ ਬਿਨਾਂ ਕਿਸੇ ਕਾਰਨ ਘੁੰਮਣ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਤਪਾ ਪੁਲਿਸ ਨੇ ਪੰਜ ਜਣਿਆ ਨੂੰ ਆਰਜ਼ੀ ਜੇਲ੍ਹ 'ਚ ਭੇਜ ਦਿੱਤਾ ਹੈ ਅਤੇ ਨਾਲ ਹੀ ਇਕ ਬਰੀਜਾ ਗੱਡੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਬਣਾਇਆ ਇਕਾਂਤਵਾਸ ਕੇਂਦਰ

ਮੂਲੋਵਾਲ, 6 ਅਪ੍ਰੈਲ (ਰਤਨ ਸਿੰਘ ਭੰਡਾਰੀ)-ਪੰਜਾਬ ਭਰ ਵਿਚ ਕੋਰੋਨਾ ਵਾਇਰਸ ਫੈਲਣ ਕਾਰਨ ਕਰਫਿਊ ਲਗਾਇਆ ਗਿਆ ਹੈ | ਐਸ. ਡੀ. ਐਮ. ਧੂਰੀ ਲਤੀਫ ਅਹਿਮਦ ਵਲੋਂ ਕੋਰੋਨਾ ਵਾਇਰਸ ਤੋਂ ਪੀੜਤ ਸ਼ੱਕੀ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ...

ਪੂਰੀ ਖ਼ਬਰ »

ਜਗਦੀਪ ਸਿੰਘ ਨਕੱਈ ਨੇ ਲੰਗਰਾਂ ਲਈ ਸਹਾਇਤਾ ਦਿੱਤੀ

ਮਾਨਸਾ, 6 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਅਕਾਲੀ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਜਗਦੀਪ ਸਿੰਘ ਨਕੱਈ ਵਲੋਂ ਲੋੜਵੰਦਾਂ ਲਈ ਚਲਾਏ ਲੰਗਰਾਂ 'ਚ ਸਹਾਇਤਾ ਦਿੱਤੀ ਹੈ | ਉਨ੍ਹਾਂ ਤਿ੍ਵੇਣੀ ਮੰਦਰ ਮਾਨਸਾ ਵਲੋਂ ਲੋੜਵੰਦ ਲੋਕਾਂ ਤੱਕ ਲੰਗਰ ਮੁਹੱਈਆ ...

ਪੂਰੀ ਖ਼ਬਰ »

ਮੈਰਿਜ ਪੈਲੇਸ ਐਸੋਸੀਏਸ਼ਨ ਵਲੋਂ ਪ੍ਰਸ਼ਾਸਨ ਨੂੰ ਮੈਰਿਜ ਪੈਲੇਸਾਂ ਦੀ ਵਰਤੋਂ ਕਰਨ ਦੀ ਪੇਸ਼ਕਸ਼

ਬਰਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੇ ਚੱਲਦਿਆਂ ਜ਼ਿਲ੍ਹਾ ਮੈਰਿਜ ਪੈਲੇਸ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸੂਦ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਰਾਹਤ ਫ਼ੰਡ ਵਿਚ ਸਹਾਇਤਾ ਰਾਸ਼ੀ ਭੇਜੀ

ਸ਼ੇਰਪੁਰ, 6 ਅਪ੍ਰੈਲ (ਖੇੜੀ) - ਕੋਰੋਨਾ ਵਾਇਰਸ ਦੇ ਚਲਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਸ਼ੁਰੂ ਕੀਤਾ ਗਿਆ ਹੈ , ਵਿਚ ਬਹੁਤ ਸਾਰੇ ਦਾਨੀ ਸੱਜਣ ਆਪਣਾ ਹਿੱਸਾ ਪਾ ਰਹੇ ਹਨ | ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਿਖ਼ਲਾਫ਼ ਪੁਲਿਸ ਨੇ 19 ਕੇਸ ਦਰਜ ਕੀਤੇ

ਸੁਨਾਮ ਊਧਮ ਸਿੰਘ ਵਾਲਾ, 6 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਡੀ.ਐਸ.ਪੀ. ਸੁਨਾਮ ਸ੍ਰ ਸੁਖਵਿੰਦਰ ਪਾਲ ਸਿੰਘ ਨੇ ਕਿਹਾ ਕਿ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਿਖ਼ਲਾਫ਼ ਪੁਲਿਸ ਵੱਲੋਂ ਸੁਨਾਮ ਸ਼ਹਿਰ ਅੰਦਰ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਤੇ 19 ਕੇਸ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਗ਼ਰੀਬਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਾਉਣ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

ਬਰਨਾਲਾ, 6 ਅਪ੍ਰੈਲ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਦੀਆਂ 14 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਫ਼ਤਿਹਗੜ੍ਹ ਛੰਨਾ, ਧੌਲਾ, ਭੈਣੀ ਮਹਿਰਾਜ, ਚੀਮਾ, ਭੋਤਨਾ, ਨੈਣੇਵਾਲ ਆਦਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਮੇਟੀਆਂ ਦੀ ਅਗਵਾਈ ...

ਪੂਰੀ ਖ਼ਬਰ »

ਗ਼ਰੀਬਾਂ ਲਈ ਆਈ ਕਣਕ ਵੇਚਣ ਦੇ ਮਾਮਲੇ 'ਚ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 6 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਿਖ਼ਆਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਿਖ਼ਆਲਾ ਖ਼ੁਰਦ ਅਤੇ ਿਖ਼ਆਲਾ ਕਲਾ ਦੇ ਇਕ ਡੀਪੂ ਹੋਲਡਰ ਵਲ਼ੋਂ ਗ਼ਰੀਬ ਪਰਿਵਾਰਾਂ ਨੂੰ ਆਈ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਿਖ਼ਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ

ਸ਼ੇਰਪੁਰ, 6 ਅਪ੍ਰੈਲ (ਦਰਸਨ ਸਿੰਘ ਖੇੜੀ) - ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵੱਲੋਂ ਜ਼ਿਲੇ੍ਹ ਅੰਦਰ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤੀ ਨਾਲ ਆਦੇਸ਼ ਦਿੱਤੇ ਹੋਏ ਹਨ | ਜਿਸ ਦੇ ਮੱਦੇਨਜ਼ਰ ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲ ਅਤੇ ਲੈਬਾਰਟਰੀਆਂ ਵੀ ਖੋਲ੍ਹਣ ਦੀ ਮੰਗ

ਸਰਦੂਲਗੜ੍ਹ, 6 ਅਪ੍ਰੈਲ (ਜੀ. ਐਮ. ਅਰੋੜਾ)- ਕੋਰੋਨਾ ਨੂੰ ਲੈ ਕੇ ਲਾਏ ਕਰਫ਼ਿਊ ਦੌਰਾਨ ਜਿੱਥੇ ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤਾਂ ਦੀਆ ਦੁਕਾਨਾਂ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਖੁੱਲ੍ਹਵਾਈਆਂ ਗਈਆਂ ਹਨ ਉੱਥੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਮੈਡੀਕਲ ...

ਪੂਰੀ ਖ਼ਬਰ »

ਟਰੱਕ ਡਰਾਈਵਰ ਸਿਹਤ ਜਾਂਚ ਉਪਰੰਤ ਭੇਜੇ ਇਕਾਂਤਵਾਸ

ਨਥਾਣਾ, 6 ਅਪ੍ਰੈਲ (ਗੁਰਦਰਸ਼ਨ ਲੁੱਧੜ) ਕਮਿਊਨਟੀ ਹੈਲਥ ਸੈਂਟਰ ਨਥਾਣਾ ਦੀ ਟੀਮ ਵੱਲੋਂ ਕਰੋਨਾਵਾਇਰਸ ਤੋਂ ਬਚਾਅ ਤਹਿਤ ਬਾਹਰਲੇ ਰਾਜਾਂ ਤੋਂ ਆਏ ਟਰੱਕ ਡਰਾਈਵਰਾਂ 'ਤੇ ਵੀ ਨਜਰ ਰੱਖੀ ਜਾ ਰਹੀ ਹੈ | ਸੀਨੀਅਰ ਮੈਡੀਕਲ ਅਫਸਰ ਡਾ: ਇੰਦਰਦੀਪ ਸਿੰਘ ਸਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਤਨੀ ਤੋਂ ਤੰਗ ਆਏ ਨੌਜਵਾਨ ਨੇ ਕੀਤੀ ਖੁਦਕੁਸ਼ੀ

ਰਾਮਪੁਰਾ ਫੂਲ, 6 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ ਵਿਚ ਘਰਵਾਲੀ ਤੋਂ ਤੰਗ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁੱਖੀ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਰਮਜੀਤ ਸਿੰਘ ਪੁੱਤਰ ਰਣਜੀਤ ...

ਪੂਰੀ ਖ਼ਬਰ »

ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਨੂੰ ਖੁੱਲ੍ਹੀ ਜੇਲ੍ਹ ਵਿਚ ਕੀਤਾ ਬੰਦ

ਧੂਰੀ, 6 ਅਪ੍ਰੈਲ (ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ) - ਕਰੋਨਾ ਵਾਇਰਸ ਫੈਲਣ ਤੋਂ ਬਚਾਅ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਵਲੋਂ ਲਗਾਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਪੁਲਿਸ ਨੇ ਖੁੱਲ੍ਹੀਆਂ ਜੇਲਾਂ ਵਿਚ ਬੰਦ ਕਰਨਾ ਸ਼ੁਰੂ ਕਰ ਦਿੱਤਾ ਅਜਿਹੇ ਵਿਅਕਤੀਆਂ ...

ਪੂਰੀ ਖ਼ਬਰ »

ਕੋਰੋਨਾ ਿਖ਼ਲਾਫ਼ ਜੰਗ ਲੜਨ ਲਈ ਪੁਲਿਸ ਪ੍ਰਸ਼ਾਸਨ ਨੰੂ ਗ੍ਰਾਮ ਪੰਚਾਇਤਾਂ ਦਾ ਸਹਿਯੋਗ ਮਿਲਣ ਲੱਗਾ

ਮਹਿਲ ਕਲਾਂ, 6 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਦਿਨੋਂ-ਦਿਨ ਵਧ ਰਹੇ ਕਰੋਨਾ ਵਾਇਰਸ ਦੇ ਪ੍ਰਕੋਪ ਨੰੂ ਰੋਕਣ ਲਈ ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਕੀਤੀ ਜਾ ਰਹੀ ਸਖ਼ਤ ਮੋਰਚਾ ਬੰਦੀ ਕਰੋਨਾ ਿਖ਼ਲਾਫ਼ ਲੜੀ ਜਾ ਰਹੀ ਜੰਗ ਵਿਚ ਅਹਿਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਿਚ ਕੱਚੀਆਂ ਅਸਾਮੀਆਂ 'ਤੇ ਕੰਮ ਕਰਦੇ ਅਮਲੇ ਦੀਆਂ ਤਨਖਾਹਾਂ ਜਾਰੀ ਕਰਨ ਦੇ ਨਿਰਦੇਸ਼

ਰਾਮਪੁਰਾ ਫੂਲ, 6 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਕੱਚੀਆਂ ਅਸਾਮੀਆਂ 'ਤੇ ਕੰਮ ਕਰਦੇ ਅਮਲੇ ਨੂੰ ਤਨਖਾਹਾਂ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ, ਅਸਾਮੀਆਂ ਦੀ ਪ੍ਰਵਾਨਗੀ ਲਈ ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਵੀ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਲੋਕਾਂ ਦਾ ਸਹਿਯੋਗ ਨਾ ਮਿਲਣ ਕਾਰਨ ਨਾਕਾਬੰਦੀ ਖੋਲ੍ਹੀ

ਸ਼ੇਰਪੁਰ, 6 ਅਪ੍ਰੈਲ (ਦਰਸਨ ਸਿੰਘ ਖੇੜੀ) - ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਦੇਸ਼ ਵਿਚ ਦਹਿਸ਼ਤ ਦਾ ਮਾਹੌਲ ਹੈ, ਜਿਸ ਕਰ ਕੇ ਸੂਬੇ ਅੰਦਰ ਕਰਫ਼ਿਊ ਚੱਲ ਰਿਹਾ ਹੈ ਅਤੇ ਲੋਕਾਂ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡਾਂ ਨੂੰ ਸੀਲ ਕਰਕੇ ਬਾਹਰਲੇ ਵਿਅਕਤੀ ਦਾ ਆਉਣਾ ...

ਪੂਰੀ ਖ਼ਬਰ »

ਰਾਧਾ ਸੁਆਮੀ ਸਤਿਸੰਗ ਘਰ ਲੋੜਵੰਦਾਂ ਤੱਕ ਪਹੁੰਚਾ ਰਿਹਾ ਭੋਜਨ

ਸੰਗਰੂਰ, 6 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਰਾਧਾ ਸਵਾਮੀ ਸਤਿਸੰਗ ਘਰ ਵਲੋਂ ਕਰਫਿਊ ਦੇ ਮੱਦੇਨਜਰ ਲੋੜਵੰਦ ਲੋਕਾਂ ਤੱਕ ਭੋਜਨ ਪੰਹਚਾਉਣ ਦੀ ਮੁਹਿੰਮ ਜੋਰ ਸ਼ੋਰ ਨਾਲ ਚੱਲ ਰਹੀ ਹੈ | ਸਤਿਸੰਗ ਘਰ ਦੇ ਪ੍ਰਬੰਧਕ ਸੁਨੀਲ ਗੋਇਲ ਡਿੰਪਲ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬਾਹਰਲੇ ਵਿਅਕਤੀਆਂ ਦੀ ਪਛਾਣ ਕਰਨ ਲਈ ਟੀਮਾਂ ਗਠਿਤ

ਬੁਢਲਾਡਾ, 6 ਅਪ੍ਰੈਲ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 4'ਚ ਬਣੀ ਮਸਜਿਦ ਵਿਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਮੁਸਲਿਮ ਲੋਕਾਂ ਨੂੰ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਉਣ ਕਾਰਨ ਲੋਕਾਂ ਵਿੱਚ ਹੜਕੰਪ ਮੱਚੀ ਹੋਈ ਹੈ | ਦੂਸਰੇ ਪਾਸੇ ਇੰਨਾ ਆਏ ਪਾਜ਼ੇਟਿਵ ...

ਪੂਰੀ ਖ਼ਬਰ »

ਜੈਨ ਸਮਾਜ ਨੇ 2000 ਗ਼ਰੀਬ ਲੋਕਾਂ ਨੂੰ ਲੰਗਰ ਵੰਡਿਆ

ਸਰਦੂਲਗੜ੍ਹ, 6 ਅਪ੍ਰੈਲ (ਅਰੋੜਾ)- ਜੈਨ ਸਮਾਜ ਸਰਦੂਲਗੜ੍ਹ ਵਲ਼ੋਂ ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਸਵਾਮੀ ਦੇ ਜਨਮ ਅਤੇ ਪੰਡਿਤ ਰਤਨ ਸ਼੍ਰੀ ਰਨ ਸਿੰਘ ਦੀ ਬਰਸੀ ਮੌਕੇ ਗ਼ਰੀਬ ਲੋਕਾਂ ਦੇ 2000 ਘਰਾਂ ਵਿਚ ਜਾ ਕੇ ਲੰਗਰ ਵੰਡਿਆ ਗਿਆ | ਲੰਗਰ ਵੰਡਣ ਦੀ ਸੇਵਾ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੇ 12 ਲੋਕਾਾ ਦੀ ਕੋਰੋਨਾ ਜਾਾਚ ਰਿਪੋਰਟ ਨੈਗੇਟਿਵ

ਭਗਤਾ ਭਾਈਕਾ, 6 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਤਬਲੀਗੀ ਜਮਾਤ ਦੇ ਦਿੱਲੀ ਇਕੱਠ ਉਪਰੰਤ ਪ੍ਰਸ਼ਾਸਨ ਵੱਲੋਂ ਭਾਈਚਾਰੇ ਦੇ ਲੋਕਾਾ ਦੀ ਲਗਾਤਾਰ ਕੋਰੋਨਾ ਜਾਂਚ ਕਰਵਾਈ ਜਾ ਰਹੀ ਹੈ | ਇਸੇ ਤਹਿਤ ਬੀਤੇ ਦਿਨੀਂ ਲਏ ਗਏ 12 ਲੋਕਾਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਮੁਲਾਜ਼ਮ 6 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨ

ਹੰਡਿਆਇਆ, 6 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਦੂਹਰੀ ਮਾਰ ਝੱਲਣੀ ਪੈ ਰਹੀ ਹੈ | ਇਸ ਸਬੰਧੀ ਪੰਜਾਬ ਮਿਉਂਸੀਪਲ ਵਰਕਰ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਹੁਣ ਡਰੋਨ ਰਾਹੀਂ ਸ਼ਹਿਰਾਂ/ਕਸਬਿਆਂ 'ਚ ਰੱਖੀ ਜਾ ਰਹੀ ਹੈ ਨਿਗਰਾਨੀ

ਮਾਨਸਾ, 6 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਕਰਫ਼ਿਊ ਦੇ ਚੱਲਦਿਆਂ ਮਾਨਸਾ ਪੁਲਿਸ ਵਲ਼ੋਂ ਜਿੱਥੇ ਸਖ਼ਤੀ ਹੋਰ ਵਧਾ ਦਿੱਤੀ ਹੈ ਉੱਥੇ ਸ਼ਹਿਰਾਂ/ਕਸਬਿਆਂ ਵਿਚ ਹੁਣ ਡਰੋਨਾਂ ਰਾਹੀਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ | ਤੜਕਸਾਰ ਸਾਰੇ ਸ਼ਹਿਰਾਂ 'ਚ ਪੁਲਿਸ ਵਲ਼ੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX