ਤਾਜਾ ਖ਼ਬਰਾਂ


ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  3 minutes ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  24 minutes ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  26 minutes ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  31 minutes ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  33 minutes ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੀ ਆਈ ਨਜ਼ਰ
. . .  38 minutes ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਕੋਰੋਨਾ ਵਾਇਰਸ ਨੰ ਲੈ ਕੇ ਕਰੀਬ ਦੋ ਮਹੀਨੇ ਤੋਂ ਬਾਅਦ ਕੁੱਝ ਰੂਟਾਂ ਉੱਪਰ ਸੀਮਤ ਪੱਧਰ 'ਤੇ...
ਪਠਾਨਕੋਟ ਵਿਖੇ ਪਿਉ-ਪੁੱਤਰ ਨੂੰ ਹੋਇਆ ਕੋਰੋਨਾ
. . .  about 1 hour ago
ਪਠਾਨਕੋਟ, 28 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਇਹ ਦੋਨੋਂ ਕੋਰੋਨਾ ...
ਲੁਧਿਆਣਾ 'ਚ ਰੇਲਵੇ ਸੁਰੱਖਿਆ ਪੁਲਿਸ ਜਵਾਨ ਦੀ ਕੋਰੋਨਾ ਕਾਰਨ ਹੋਈ ਮੌਤ
. . .  about 1 hour ago
ਲੁਧਿਆਣਾ, 28 ਮਈ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਜੋ ਹਸਪਤਾਲ ...
ਅੰਮ੍ਰਿਤਸਰ 'ਚ ਕੋਰੋਨਾ ਪੀੜਤ ਔਰਤ ਦੀ ਹੋਈ ਮੌਤ
. . .  about 1 hour ago
ਅੰਮ੍ਰਿਤਸਰ, 28 ਮਈ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਜੇਰੇ ਇਲਾਜ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਕੋਰੋਨਾ ਰਿਪੋਰਟ...
ਕੋਰੋਨਾ ਹਾਟ ਸਪਾਟ ਬਣੇ ਪਿੰਡ ਨੰਗਲੀ (ਜਲਾਲਪੁਰ) ਦੇ 4 ਹੋਰਨਾਂ ਵਾਸੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮਿਆਣੀ, 28 ਮਈ (ਹਰਜਿੰਦਰ ਸਿੰਘ ਮੁਲਤਾਨੀ) - ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਵਾਇਰਸ ਦਾ ਹਾਟ ...
ਚੰਡੀਗੜ੍ਹ 'ਚ 91 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾ...
'ਪਾਤਾਲ ਲੋਕ' ਨੂੰ ਬੰਦ ਕਰਵਾਉਣ ਸੰਬੰਧੀ ਪੰਡਿਤ ਰਾਓ ਧਰੇਨਵਰ ਨੇ ਦਿੱਤਾ ਬੇਨਤੀ ਪੱਤਰ
. . .  about 1 hour ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਡਿਤ ਰਾਓ ਧਰੇਨਵਰ ਨੇ ਵੈੱਬ ਸੀਰੀਜ਼ 'ਪਾਤਾਲ ਲੋਕ' ਨੂੰ ਬੰਦ ਕਰਵਾਉਣ ...
ਸੁਖਬੀਰ ਬਾਦਲ ਵੱਲੋਂ 30 ਮਈ ਨੂੰ ਸੱਦੀ ਗਈ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 2 hours ago
ਚੰਡੀਗੜ੍ਹ, 28 ਮਈ (ਅ.ਬ)- ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਊਬਵੈੱਲ, ਬੀਜਾਂ ਦੇ ਘੁਟਾਲੇ, ਮਾਲੀਆ...
ਬੀਜ ਘੁਟਾਲੇ ਦੀ ਉਚ ਪੱਧਰੀ ਜਾਂਚ ਸਬੰਧੀ ਅਕਾਲੀ ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਫ਼ਿਰੋਜ਼ਪੁਰ, 28 ਮਈ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ...
ਪਿੰਡ ਸਾਹਿਬ ਚੰਦ ਵਿਖੇ ਪਤਨੀ ਦਾ ਕਹੀ ਮਾਰ ਕੇ ਕਤਲ
. . .  about 2 hours ago
ਗਿੱਦੜਬਾਹਾ, 28 ਮਈ (ਬਲਦੇਵ ਸਿੰਘ)- ਪਿੰਡ ਸਾਹਿਬ ਚੰਦ ਵਿਖੇ ਇਕ ਵਿਅਕਤੀ ਵੱਲੋਂ ਕਹੀ ਮਾਰ ਕੇ ਆਪਣੀ ਪਤਨੀ ਦਾ ਗਲਾ ਵੱਢ ...
ਬਾਹਰਲੇ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਸਕਰੀਨਿੰਗ
. . .  about 2 hours ago
ਗੁਰੂ ਹਰਸਹਾਏ, 28 ਮਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ....
ਗੜ੍ਹਸ਼ੰਕਰ ਨੇੜੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 2 hours ago
ਗੜ੍ਹਸ਼ੰਕਰ , 28 ਮਈ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਆਦਮਪੁਰ ਨੂੰ ਜਾਣ ਵਾਲੀ ਬਿਸਤ ਦੁਆਬ ਨਹਿਰ ਸੜਕ...
ਟਿੱਡੀ ਦਲ ਦੀ ਸੰਭਾਵੀ ਆਮਦ 'ਤੇ ਪੰਜਾਬ-ਹਰਿਆਣਾ ਹਾਈ ਅਲਰਟ 'ਤੇ
. . .  about 3 hours ago
ਮੰਡੀ ਕਿੱਲਿਆਂਵਾਲੀ/ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)- ਚੀਨੀ ਬਿਮਾਰੀ ਕੋਰੋਨਾ ਦੇ ਬਾਅਦ ਪਾਕਿਸਤਾਨੀ ਟਿੱਡੀ ਦਲ...
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਮਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਾਸੀਆਂ...
ਮਜੀਠੀਆ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਦਾਰ ਬਿਕਰਮ ਸਿੰਘ ...
ਅਕਾਲੀ ਦਲ ਵੱਲੋਂ ਬੀਜ ਘੋਟਾਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਜਲੰਧਰ, 28 ਮਈ (ਜੀ.ਪੀ ਸਿੰਘ)- ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮਾਨਯੋਗ ਰਾਜਪਾਲ ਜੀ ਪੰਜਾਬ, ਚੰਡੀਗੜ੍ਹ ਤੋਂ ਇਹ...
ਤਰਨਤਾਰਨ ਦੇ ਦੋ ਹੋਰ ਵਿਅਕਤੀਆਂ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  about 3 hours ago
ਤਰਨਤਾਰਨ, 28 ਮਈ (ਹਰਿੰਦਰ ਸਿੰਘ)- ਤਰਨਤਾਰਨ 'ਚ ਦੋ ਹੋਰ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ...
ਲਘੂ ਉਦਯੋਗਾਂ ਨੂੰ ਕੀਤਾ ਜਾਵੇ ਪ੍ਰਫੁੱਲਿਤ : ਕੈਪਟਨ
. . .  about 3 hours ago
ਲੋੜਵੰਦਾਂ ਦੀ ਮਦਦ ਕਰਨ ਦੀ ਲੋੜ : ਕੈਪਟਨ
. . .  about 3 hours ago
ਮਨਰੇਗਾ ਤਹਿਤ ਲੋੜਵੰਦਾਂ ਨੂੰ ਮਿਲੇ ਰੁਜ਼ਗਾਰ : ਕੈਪਟਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੇਡ ਸੰਸਾਰ

ਆਈ.ਪੀ.ਐਲ. ਨਾ ਹੋਣ 'ਤੇ ਤਣਾਅ 'ਚ ਆ ਸਕਦੇ ਕਈ ਕ੍ਰਿਕਟਰ

ਨਵੀਂ ਦਿੱਲੀ, 6 ਅਪ੍ਰੈਲ (ਏਜੰਸੀ)- ਕੋਰੋਨਾ ਵਾਇਰਸ ਦੇ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਸਮੇਤ ਦੁਨੀਆ ਭਰ 'ਚ ਜੁਲਾਈ ਤੱਕ ਹੋਣ ਵਾਲੇ ਹਰ ਤਰ੍ਹਾਂ ਦੇ ਖੇਡ ਟੂਰਨਾਮੈਂਟਾਂ ਨੂੰ ਟਾਲ ਜਾਂ ਰੱਦ ਕਰ ਦਿੱਤਾ ਗਿਆ ਹੈ | ਹੁਣ 15 ਅਪ੍ਰੈਲ ਨੂੰ ਹੋਣ ਵਾਲੇ ਆਈ.ਪੀ.ਐਲ. 'ਤੇ ਸੰਕਟ ਦੇ ਬੱਦਲ ਛਾਣ ਲੱਗ ਪਏ ਹਨ | ਇਸ ਨੂੰ ਲੈ ਕੇ ਦੱਖਣੀ ਅਫ਼ਰੀਕਾ ਦੇ ਪੈਡੀ ਅਪਟਨ ਦਾ ਮੰਨਣਾ ਹੈ ਕਿ ਆਈ.ਪੀ.ਐਲ. ਨੂੰ ਰੱਦ ਨਹੀਂ ਹੋਣਾ ਚਾਹੀਦਾ | ਜੇਕਰ ਅਜਿਹਾ ਹੁੰਦਾ ਹੈ ਤਾਂ ਕਈ ਖਿਡਾਰੀ ਤਣਾਅ 'ਚ ਆ ਸਕਦੇ ਹਨ | ਪੈਡੀ ਭਾਰਤੀ ਟੀਮ ਦੇ ਕੋਚਿੰਗ ਸਟਾਫ਼ ਦਾ ਹਿੱਸਾ ਰਹਿ ਚੁੱਕੇ ਹਨ | ਉੱਥੇ ਹੀ ਇਸ ਵਾਰ ਨਿਲਾਮੀ 'ਚ ਸਭ ਤੋਂ ਮਹਿੰਗੇ 15.50 ਕਰੋੜ ਰੁਪਏ 'ਚ ਵਿਕੇ ਆਸਟ੍ਰੇਲਿਆਈ ਤੇਜ਼ ਗੇਂਦਬਾਜ਼ ਪੈਟ ਕਮਿੰਸ ਨੇ ਆਈ.ਪੀ.ਐਲ. ਤੋਂ ਜ਼ਿਆਦਾ ਜ਼ਰੂਰੀ ਟੀ-20 ਵਿਸ਼ਵ ਕੱਪ ਨੂੰ ਦੱਸਿਆ ਹੈ | ਪੈਡੀ 2011 ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ 'ਮੈਂਟਲ ਕੰਡੀਸ਼ਨਿੰਗ ਕੋਚ' ਸਨ | ਉਨ੍ਹਾਂ ਨੇ ਇਕ ਅੰਗਰੇਜ਼ੀ ਅਖ਼ਬਾਰ ਨੂੰ ਕਿਹਾ ਕਿ ਆਈ.ਪੀ.ਐਲ. ਕ੍ਰਿਕਟਰਾਂ ਦੇ ਲਈ ਇਕ ਵੱਡਾ ਟੂਰਨਾਮੈਂਟ ਅਤੇ ਪੈਸੇ ਕਮਾਉਣ ਦਾ ਇਕ ਵਧੀਆ ਸਾਧਨ ਹੈ | ਲਾਕਡਾਊਨ ਵਰਗੇ ਹਾਲਾਤ ਨਾਲ ਜਦੋਂ ਕੋਈ ਸਿਹਤਮੰਦ ਅਤੇ ਆਮ ਵਿਅਕਤੀ ਖ਼ੁਦ ਦੇ ਬਾਰੇ 'ਚ ਜ਼ਿਆਦਾ ਸੋਚਦਾ ਹੈ ਤਾਂ ਉਹ ਤਣਾਅ ਦਾ ਸ਼ਿਕਾਰ ਹੋ ਸਕਦਾ ਹੈ | ਅਜਿਹੇ 'ਚ ਮੈਂ ਖਿਡਾਰੀਆਂ ਦੇ ਨਾਲ ਹੋਰ ਲੋਕਾਂ ਨੂੰ ਵੀ ਸਲਾਹ ਦਿੰਦਾ ਹਾਂ ਕਿ ਉਹ ਖ਼ੁਦ ਦੇ ਬਾਰੇ 'ਚ ਜ਼ਿਆਦਾ ਨਾ ਸੋਚਣ ਅਤੇ ਆਪਣੇ ਲੋਕਾਂ 'ਤੇ ਧਿਆਨ ਦੇਣ | ਨਾਲ ਹੀ ਦੂਜੇ ਬਦਲਾਂ 'ਤੇ ਵਿਚਾਰ ਕਰਨ | ਉੱਥੇ ਹੀ ਕਮਿੰਸ ਨੇ ਕਿਹਾ ਕਿ 2-3 ਸਾਲ ਤੋਂ ਅਸੀਂ ਲਗਾਤਾਰ ਟੀ-20 ਵਿਸ਼ਵ ਕੱਪ ਨੂੰ ਲੈ ਕੇ ਗੱਲ ਕਰ ਰਹੇ ਹਾਂ | 2015 ਇਕ ਦਿਨਾਂ ਵਿਸ਼ਵ ਕੱਪ ਮੇਰੇ ਕੈਰੀਅਰ ਦਾ ਖ਼ਾਸ ਟੂਰਨਾਮੈਂਟ ਸੀ, ਜਦਕਿ ਮੈਂ ਫਾਈਨਲ 'ਚ ਨਹੀਂ ਖੇਡਿਆ ਸੀ | ਹੁਣ ਮੈਂ ਚਾਹੁੰਦਾ ਹਾਂ ਕਿ ਇਸ ਵਾਰ ਟੀ-20 ਵਿਸ਼ਵ ਕੱਪ ਹੋਣਾ ਚਾਹੀਦਾ ਹੈ |

ਵਿਜੇਂਦਰ ਨੂੰ ਸਾਲ ਦੇ ਅਖੀਰ 'ਚ ਫਿਰ ਤੋਂ ਮੈਦਾਨ 'ਚ ਪਰਤਣ ਦੀ ਉਮੀਦ

ਨਵੀਂ ਦਿੱਲੀ, 6 ਅਪ੍ਰੈਲ (ਏਜੰਸੀ)- ਭਾਰਤ ਦੇ ਪੇਸ਼ੇਵਰ ਮੁੱਕੇਬਾਜ਼ ਵਿਜੇਂਦਰ ਸਿੰਘ ਨੂੰ ਕੋਵਿਡ-19 ਦੇ ਕਾਰਨ ਆਪਣੀਆਂ ਸਾਰੀਆਂ ਯੋਜਨਾਵਾਂ ਰੱਦ ਕਰਨੀਆਂ ਪਈਆਂ ਹਨ, ਪਰ ਉਨ੍ਹਾਂ ਨੂੰ ਸਾਲ ਦੇ ਆਖ਼ਰੀ 6 ਮਹੀਨਿਆਂ 'ਚ ਰਿੰਗ 'ਚ ਉੱਤਰਨ ਅਤੇ ਆਪਣਾ ਪੇਸ਼ੇਵਰ ਕੈਰੀਅਰ ਫਿਰ ...

ਪੂਰੀ ਖ਼ਬਰ »

ਫਰੈਂਚ ਫੁੱਟਬਾਲ ਕਲੱਬ ਰੀਮਸ ਦੇ ਡਾਕਟਰ ਵਲੋਂ ਖ਼ੁਦਕੁਸ਼ੀ

ਪੈਰਿਸ, 6 ਅਪ੍ਰੈਲ (ਏਜੰਸੀ)- ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਕਰੀਬ 70 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਵਿਸ਼ਵ ਭਰ ਦੇ ਲੋਕ ਡਰੇ ਹੋਏ ਹਨ | ਇਸੇ ਡਰ ਦੇ ਚੱਲਦਿਆਂ ਫਰਾਂਸ ਦੇ ਫੁੱਟਬਾਲ ਕਲੱਬ ਰੀਮਸ ਦੇ ਡਾਕਟਰ ਬਰਨਾਰਡ ਗੋਂਜਾਲੈਜ (60) ਨੇ ਖ਼ੁਦਕੁਸ਼ੀ ਕਰ ...

ਪੂਰੀ ਖ਼ਬਰ »

ਚੀਨ ਦੀ ਪੁਰਸ਼ ਫੁੱਟਬਾਲ ਟੀਮ ਦਾ ਕੋਵਿਡ-19 ਟੈਸਟ ਨੈਗੇਟਿਵ

ਬੀਜਿੰਗ, 6 ਅਪ੍ਰੈਲ (ਏਜੰਸੀ)- ਚੀਨ ਦੀ ਪੁਰਸ਼ ਫੁੱਟਬਾਲ ਟੀਮ ਦਾ 14 ਦਿਨ ਦਾ ਇਕਾਂਤਵਾਸ ਸਮਾਪਤ ਹੋ ਗਿਆ ਹੈ ਅਤੇ ਸਾਰੇ ਖਿਡਾਰੀਆਂ ਦਾ ਕੋਰੋਨਾ ਵਾਇਰਸ ਕੋਵਿਡ-19 ਟੈਸਟ ਨੈਗੇਟਿਵ ਆਇਆ ਹੈ | 25 ਮੈਂਬਰੀ ਟੀਮ ਨੇ ਹਾਲ ਹੀ 'ਚ ਦੁਬਈ 'ਚ ਆਪਣਾ ਟਰੇਨਿੰਗ ਕੈਂਪ ਸਮਾਪਤ ਕੀਤਾ ਅਤੇ ...

ਪੂਰੀ ਖ਼ਬਰ »

ਲਾਕਡਾਊਨ 'ਚ ਵੀ ਆਨਲਾਈਨ ਕੋਚਿੰਗ ਲੈ ਰਹੀ ਹੈ ਮੈਰੀਕਾਮ

ਨਵੀਂ ਦਿੱਲੀ, 6 ਅਪ੍ਰੈਲ (ਏਜੰਸੀ)- ਉਲੰਪਿਕ ਖੇਡਾਂ ਭਾਵੇਂ ਹੀ ਇਕ ਸਾਲ ਦੇ ਲਈ ਟਲ ਗਈਆਂ ਹਨ, ਪਰ ਲਾਕਡਾਊਨ 'ਚ ਵੀ ਕੋਚ ਖਿਡਾਰੀਆਂ ਨੂੰ ਰੋਜ਼ਾਨਾ ਤਿਆਰੀ ਕਰਵਾ ਰਹੇ ਹਨ | ਮੁੱਕੇਬਾਜ਼ ਐਮ.ਸੀ. ਮੈਰੀਕਾਮ ਦੇ ਕੋਚ ਛੋਟੇ ਲਾਲ ਯਾਦਵ ਨੇ ਦੱਸਿਆ ਕਿ ਅਜੇ ਉਹ ਭਾਵੇਂ ਹੀ ...

ਪੂਰੀ ਖ਼ਬਰ »

ਅੱਜ ਤੋਂ ਡੀ.ਡੀ. ਸਪੋਰਟਸ 'ਤੇ ਦਿਖਾਏ ਜਾਣਗੇ ਭਾਰਤ ਦੇ 20 ਬਿਹਤਰੀਨ ਮੈਚ

ਨਵੀਂ ਦਿੱਲੀ, 6 ਅਪ੍ਰੈਲ (ਏਜੰਸੀ)- ਕੋਰੋਨਾ ਵਾਇਰਸ ਕਾਰਨ ਭਾਰਤ 'ਚ 14 ਅਪ੍ਰੈਲ ਤੱਕ ਲਾਕਡਾਊਨ ਲੱਗਾ ਹੈ | ਇਸ ਦੌਰਾਨ 7 ਅਪ੍ਰੈਲ ਤੋਂ ਹਰ ਰੋਜ਼ ਡੀ.ਡੀ. ਸਪੋਰਟਸ ਚੈਨਲ 'ਤੇ ਭਾਰਤ ਸਮੇਤ ਕੁਝ ਹੋਰ ਯਾਦਗਾਰ ਕ੍ਰਿਕਟ ਮੈਚ ਦਿਖਾਏ ਜਾਣਗੇ | ਇਹ ਫ਼ੈਸਲਾ ਭਾਰਤੀ ਕ੍ਰਿਕਟ ...

ਪੂਰੀ ਖ਼ਬਰ »

ਇੰਗਲੈਂਡ ਦੇ ਸਾਬਕਾ ਹਰਫਨਮੌਲਾ ਖਿਡਾਰੀ ਪੀਟਰ ਵਾਕਰ ਦਾ ਦਿਹਾਂਤ

ਲੰਡਨ, 6 ਅਪ੍ਰੈਲ (ਏਜੰਸੀ)- ਇੰਗਲੈਂਡ ਦੇ ਸਾਬਕਾ ਹਰਫ਼ਨਮੌਲਾ ਪੀਟਰ ਵਾਕਰ ਦਾ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਉਹ 84 ਸਾਲ ਦੇ ਸਨ | ਉਹ ਗਲੇਮੋਰਗਨ ਕਲੱਬ ਵਲੋਂ ਪਹਿਲੀ ਸ਼੍ਰੇਣੀ ਦੀ ਕ੍ਰਿਕਟ ਖੇਡਿਆ ਕਰਦੇ ਸਨ | ਪੀਟਰ ਨੇ 1956 'ਚ ਪਹਿਲੀ ਸ਼੍ਰੇਣੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX