ਤਾਜਾ ਖ਼ਬਰਾਂ


ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  2 minutes ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  29 minutes ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  34 minutes ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  38 minutes ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਅੰਮ੍ਰਿਤਸਰ 'ਚ ਅੱਜ 7 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  42 minutes ago
ਅੰਮ੍ਰਿਤਸਰ, 28 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 7 ਕੋਰੋਨਾਵਾਇਰਸ ਦੇ ਪਾਜ਼ੀਟਿਵ ਕੇਸ ਪਾਏ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  53 minutes ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 1 hour ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 1 hour ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੀ ਆਈ ਨਜ਼ਰ
. . .  about 1 hour ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਕੋਰੋਨਾ ਵਾਇਰਸ ਨੰ ਲੈ ਕੇ ਕਰੀਬ ਦੋ ਮਹੀਨੇ ਤੋਂ ਬਾਅਦ ਕੁੱਝ ਰੂਟਾਂ ਉੱਪਰ ਸੀਮਤ ਪੱਧਰ 'ਤੇ...
ਪਠਾਨਕੋਟ ਵਿਖੇ ਪਿਉ-ਪੁੱਤਰ ਨੂੰ ਹੋਇਆ ਕੋਰੋਨਾ
. . .  about 1 hour ago
ਪਠਾਨਕੋਟ, 28 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਇਹ ਦੋਨੋਂ ਕੋਰੋਨਾ ...
ਲੁਧਿਆਣਾ 'ਚ ਰੇਲਵੇ ਸੁਰੱਖਿਆ ਪੁਲਿਸ ਜਵਾਨ ਦੀ ਕੋਰੋਨਾ ਕਾਰਨ ਹੋਈ ਮੌਤ
. . .  about 1 hour ago
ਲੁਧਿਆਣਾ, 28 ਮਈ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਜੋ ਹਸਪਤਾਲ ...
ਅੰਮ੍ਰਿਤਸਰ 'ਚ ਕੋਰੋਨਾ ਪੀੜਤ ਔਰਤ ਦੀ ਹੋਈ ਮੌਤ
. . .  about 2 hours ago
ਅੰਮ੍ਰਿਤਸਰ, 28 ਮਈ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਜੇਰੇ ਇਲਾਜ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਕੋਰੋਨਾ ਰਿਪੋਰਟ...
ਕੋਰੋਨਾ ਹਾਟ ਸਪਾਟ ਬਣੇ ਪਿੰਡ ਨੰਗਲੀ (ਜਲਾਲਪੁਰ) ਦੇ 4 ਹੋਰਨਾਂ ਵਾਸੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮਿਆਣੀ, 28 ਮਈ (ਹਰਜਿੰਦਰ ਸਿੰਘ ਮੁਲਤਾਨੀ) - ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਵਾਇਰਸ ਦਾ ਹਾਟ ...
ਚੰਡੀਗੜ੍ਹ 'ਚ 91 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾ...
'ਪਾਤਾਲ ਲੋਕ' ਨੂੰ ਬੰਦ ਕਰਵਾਉਣ ਸੰਬੰਧੀ ਪੰਡਿਤ ਰਾਓ ਧਰੇਨਵਰ ਨੇ ਦਿੱਤਾ ਬੇਨਤੀ ਪੱਤਰ
. . .  about 2 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਡਿਤ ਰਾਓ ਧਰੇਨਵਰ ਨੇ ਵੈੱਬ ਸੀਰੀਜ਼ 'ਪਾਤਾਲ ਲੋਕ' ਨੂੰ ਬੰਦ ਕਰਵਾਉਣ ...
ਸੁਖਬੀਰ ਬਾਦਲ ਵੱਲੋਂ 30 ਮਈ ਨੂੰ ਸੱਦੀ ਗਈ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 3 hours ago
ਚੰਡੀਗੜ੍ਹ, 28 ਮਈ (ਅ.ਬ)- ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਊਬਵੈੱਲ, ਬੀਜਾਂ ਦੇ ਘੁਟਾਲੇ, ਮਾਲੀਆ...
ਬੀਜ ਘੁਟਾਲੇ ਦੀ ਉਚ ਪੱਧਰੀ ਜਾਂਚ ਸਬੰਧੀ ਅਕਾਲੀ ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਫ਼ਿਰੋਜ਼ਪੁਰ, 28 ਮਈ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ...
ਪਿੰਡ ਸਾਹਿਬ ਚੰਦ ਵਿਖੇ ਪਤਨੀ ਦਾ ਕਹੀ ਮਾਰ ਕੇ ਕਤਲ
. . .  about 3 hours ago
ਗਿੱਦੜਬਾਹਾ, 28 ਮਈ (ਬਲਦੇਵ ਸਿੰਘ)- ਪਿੰਡ ਸਾਹਿਬ ਚੰਦ ਵਿਖੇ ਇਕ ਵਿਅਕਤੀ ਵੱਲੋਂ ਕਹੀ ਮਾਰ ਕੇ ਆਪਣੀ ਪਤਨੀ ਦਾ ਗਲਾ ਵੱਢ ...
ਬਾਹਰਲੇ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਸਕਰੀਨਿੰਗ
. . .  about 3 hours ago
ਗੁਰੂ ਹਰਸਹਾਏ, 28 ਮਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ....
ਗੜ੍ਹਸ਼ੰਕਰ ਨੇੜੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 3 hours ago
ਗੜ੍ਹਸ਼ੰਕਰ , 28 ਮਈ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਆਦਮਪੁਰ ਨੂੰ ਜਾਣ ਵਾਲੀ ਬਿਸਤ ਦੁਆਬ ਨਹਿਰ ਸੜਕ...
ਟਿੱਡੀ ਦਲ ਦੀ ਸੰਭਾਵੀ ਆਮਦ 'ਤੇ ਪੰਜਾਬ-ਹਰਿਆਣਾ ਹਾਈ ਅਲਰਟ 'ਤੇ
. . .  about 3 hours ago
ਮੰਡੀ ਕਿੱਲਿਆਂਵਾਲੀ/ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)- ਚੀਨੀ ਬਿਮਾਰੀ ਕੋਰੋਨਾ ਦੇ ਬਾਅਦ ਪਾਕਿਸਤਾਨੀ ਟਿੱਡੀ ਦਲ...
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਮਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਾਸੀਆਂ...
ਮਜੀਠੀਆ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 4 hours ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਦਾਰ ਬਿਕਰਮ ਸਿੰਘ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ

ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ

206 ਕੈਨੇਡਾ ਵਾਸੀ ਦੇਰ ਰਾਤ ਹੋਣਗੇ ਰਵਾਨਾ ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ...

ਪੂਰੀ ਖ਼ਬਰ »

ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ

ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ ਚ ਨੈਗੇਟਿਵ ਨੇ। ਲੁਧਿਆਣਾ ਚ ਬੀਤੇ 48 ਘੰਟਿਆਂ ਤੋਂ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236

ਲੰਡਨ ਵਿਚ 224 ਮੌਤਾਂ ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ...

ਪੂਰੀ ਖ਼ਬਰ »

ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ

ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ...

ਪੂਰੀ ਖ਼ਬਰ »

ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ

ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ ਤੋਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ

ਇਕ ਵਿਅਕਤੀ ਦੀ ਜਾਂਚ, ਦੂਜਾ ਘਰ ਨਹੀਂ ਮਿਲਿਆ ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ...

ਪੂਰੀ ਖ਼ਬਰ »

ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ

ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ

ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ਸਿੰਘ ਦੇ ਮੁਖੀ ਸੰਤ ਬਾਬਾ ਗੁਰਬਚਨ ਸਿੰਘ ਨੂੰ ਨਵਾਂ ਸ਼ਹਿਰ ਦੇ ਆਈਸੋਲੇਸ਼ਨ ਵਾਰਡ ਵਿਚ 14 ਦਿਨ ਲਈ ਦਾਖਲ ਕੀਤਾ ਗਿਆ ਸੀ । ਦੂਜੀ ਵਾਰ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼

ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ਆਗੂਆਂ ਚੋ ਇੱਕ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਤੇ ਸਿਹਤ ...

ਪੂਰੀ ਖ਼ਬਰ »

ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ

ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ਕਰਕੇ ਜਿਸ ਦੀ ਮੌਤ ਹੋ ਗਈ ਸੀ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਕੇ ਜਾਂਚ ਲਈ ਅੰਮ੍ਰਿਤਸਰ ਵਿਖੇ ਭੇਜੇ ਗਏ ਸਨ। ਦੱਸ ਦੇਈਏ ਕਿ ...

ਪੂਰੀ ਖ਼ਬਰ »

ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ

ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ...

ਪੂਰੀ ਖ਼ਬਰ »

ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ

ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਉਕਤ ਪ੍ਰਗਟਾਵਾ ਅੱਜ ਇੱਥੇ ਸ.ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈੱਸ ਬਿਆਨ ਰਾਹੀਂ ...

ਪੂਰੀ ਖ਼ਬਰ »

ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ

ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ)- ਵਿਸ਼ਵ ਭਰ 'ਚ ਕੋਰੋਨਾ ਵਾਇਰਸ ਕਰਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ ...

ਪੂਰੀ ਖ਼ਬਰ »

ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ

 ਜਲੰਧਰ, 7 ਅਪ੍ਰੈਲ (ਚੰਨਦੀਪ)- ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕੈਮਿਸਟ ਦੁਕਾਨਾਂ ਖੋਲ੍ਹਣ ਅਤੇ ਮੈਡੀਕਲ ਲੈਬਾਂ ਨੂੰ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ ਦਾ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ

ਅੰਮ੍ਰਿਤਸਰ, 7 ਅਪ੍ਰੈਲ (ਹਰਮਿੰਦਰ) - ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਵੱਲੋਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ

ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਦੇ ਪ੍ਰਬੰਧਕਾਂ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਰਜ਼ ਕਰਵਾਏ ਗਏ ...

ਪੂਰੀ ਖ਼ਬਰ »

ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ

ਮੋਗਾ, 7 ਅਪ੍ਰੈਲ (ਗੁਰਤੇਜ ਬੱਬੀ)- ਤਬਲੀਗ਼ੀ ਜਮਾਤ ਨਾਲ ਸਬੰਧਿਤ 13 ਮੁਸਲਿਮ ਭਾਈਚਾਰੇ ਦੇ ਲੋਕ ਮੁੰਬਈ ਤੋਂ ਚੱਲ ਕੇ ਪੰਜਾਬ ਦੇ ਸ਼ਹਿਰ ਬਠਿੰਡਾ ਪਹੁੰਚੇ ਸਨ। ਬਠਿੰਡਾ ਰਹਿਣ ਤੋਂ ਬਾਅਦ ਉਹ ਕਈ ਪਿੰਡਾਂ 'ਚ ਬਣੀਆਂ ਮਸਜਿਦਾਂ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮਿਲੇ। ...

ਪੂਰੀ ਖ਼ਬਰ »

ਕੋਰੋਨਾ ਪੀੜਤ ਵਿਅਕਤੀ ਦੀ ਮੌਤ ਸੰਸਕਾਰ ਕਰਨ ਲਈ ਪਟਵਾਰੀ ਪੋਲੀ ਨੇ ਅੱਗੇ ਆਉਣ ਦਾ ਕੀਤਾ ਨਿਧੜਕ ਉਪਰਾਲਾ

ਖਰੜ, 7 ਅਪ੍ਰੈਲ (ਜੰਡ ਪੁਰੀ)- ਜਿੱਥੇ ਅੱਜ ਕਈ ਲੋਕ ਕੋਰੋਨਾ ਵਾਇਰਸ ਦੇ ਕਾਰਨ ਹੋਈ ਮੌਤ ਕਾਰਨ ਉਸ ਦਾ ਪਰਿਵਾਰ ਉਸ ਦੇ ਸਸਕਾਰ ਲਈ ਆਨਾਕਾਨੀ ਕਰ ਰਿਹਾ ਹੈ। ਉੱਥੇ ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਹਿਸੀਲ ਪ੍ਰਧਾਨ ਹਰਵਿੰਦਰ ਸਿੰਘ ਸਿੰਘ ਪੋਹਲ਼ੀ ਨੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਸਫ਼ਾਈ ਕਰਮਚਾਰੀ ਨੂੰ ਇਕ ਵਿਅਕਤੀ ਨੇ ਪਿਸਤੌਲ ਦਿਖਾ ਦਿੱਤੀ ਜਾਨੋ ਮਾਰਨ ਦੀ ਧਮਕੀ

ਗੁਰੂਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਦੇਸ਼ ਭਰ 'ਚ ਕਰੋਨਾ ਵਾਇਰਸ ਦੀ ਮਹਾਂਮਾਰੀ ਚੱਲ ਰਹੀ ਹੈ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਜਾਰੀ ਕਰਫਿਊ ਦੌਰਾਨ ਜ਼ਰੂਰੀ ਸੇਵਾਵਾਂ ਤਹਿਤ ਨਗਰ ਕਾਂਸਲ ਦੇ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਕਰ ਰਹੇ ਹਨ। ...

ਪੂਰੀ ਖ਼ਬਰ »

ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਹੱਦ ਕਰਜ਼ਾ : ਰੰਧਾਵਾ

ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲਾਕਡਾਊਨ ਦੀਆਂ ਬੰਦਸ਼ਾਂ 'ਤੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ...

ਪੂਰੀ ਖ਼ਬਰ »

ਹੁਣ 20 ਅਪ੍ਰੈਲ ਤੱਕ ਬਿਜਲੀ ਦਾ ਬਿੱਲ ਭਰ ਸਕਣਗੇ ਗਾਹਕ

ਨੂਰਪੁਰ ਬੇਦੀ, ਅਪ੍ਰੈਲ 7 (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵੱਲੋਂ ਆਪਣੇ ਉਨ੍ਹਾਂ ਬਿਜਲੀ ਉਪਭੋਗਤਾਵਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ ਜਿਨ੍ਹਾਂ ਦੇ ਬਿੱਲ ਬਿਜਲੀ ਬਿੱਲ ਬੀਤੀ 20 ਮਾਰਚ ਤੋਂ ਬਾਅਦ ਦੇ ਪੈਂਡਿੰਗ ਹਨ। ਅਜਿਹੇ ਉਪਭੋਗਤਾ ਬਿਨਾਂ ਕਿਸੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ

 ਗੁਰੂ ਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਦੇਸ਼ ਭਰ 'ਚ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਲਾਕ ਡਾਊਨ ਕੀਤਾ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਸਿਵਲ ਹਸਪਤਾਲ ਜਲਾਲਾਬਾਦ ਨੂੰ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਅੱਜ ਇਸ ਔਖੀ ਘੜੀ 'ਚ ਪਹਿਲ ਕਦਮੀ ...

ਪੂਰੀ ਖ਼ਬਰ »

ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ

ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਵਿਗੜ ਮੌਸਮ ਦੌਰਾਨ ਪਿੰਡ ਝੋਕ ਹਰੀ ਹਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਸਥਿਤ ਘਰਾਂ 'ਤੇ ਬਿਜਲੀ ਡਿੱਗਣ ਦੀ ਖ਼ਬਰ ਮਿਲੀ ਹੈ। ਬਿਜਲੀ ਡਿੱਗਣ ਕਾਰਨ ਬਿਜਲੀ ਉਪਕਰਨਾਂ ਦੇ ਸੜਨ ਅਤੇ ਮਕਾਨਾਂ ਨੂੰ ਨੁਕਸਾਨ ਪੁੱਜਣ ਦੀ ਖ਼ਬਰ ...

ਪੂਰੀ ਖ਼ਬਰ »

ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ

ਟੋਕਿਓ, 7 ਅਪ੍ਰੈਲ- ਕੋਰੋਨਾ ਵਾਇਰਸ ਦੇ ਵੱਧ ਰਹੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਜਾਪਾਨ 'ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਪ੍ਰਧਾਨ ਮੰਤਰੀ ਸ਼ਿੰਜੋ ਏਬੀ ਨੇ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ, ਖ਼ਾਸ ਕਰ ਕੇ ਟੋਕਿਓ ਅਤੇ ਓਸਾਕਾ ਵਰਗੇ ...

ਪੂਰੀ ਖ਼ਬਰ »

ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ

ਨਵੀਂ ਦਿੱਲੀ, 7 ਅਪ੍ਰੈਲ- ਜਾਅਲੀ ਖ਼ਬਰਾਂ ਨੂੰ ਰੋਕਣ ਦੇ ਲਈ ਵਟਸਐਪ ਨੇ ਇਕ ਵੱਡਾ ਕਰਦ ਉਠਾਉਂਦਿਆਂ ਕਿਹਾ ਹੈ ਕਿ ਹੁਣ ਕਿਸੇ ਫਾਰਵਰਡ ਮੈਸੇਜ ਨੂੰ ਸਿਰਫ਼ ਇਕ ਯੂਜ਼ਰ ਨਾਲ ਹੀ ਸਾਂਝਾ ਕੀਤਾ ਜਾ ਸਕੇਗਾ। ਇਸ ਜਾਣਕਾਰੀ ਇੰਸਟੈਂਟ ਮੈਸੇਜਿੰਗ ਐੱਪ ਨੇ ਇਕ ਬਿਆਨ ਜਾਰੀ ਕਰਦਿਆਂ ...

ਪੂਰੀ ਖ਼ਬਰ »

ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ

ਡੇਰਾਬਸੀ, 7 ਅਪ੍ਰੈਲ (ਗੁਰਮੀਤ ਸਿੰਘ) - ਜਵਾਹਰਪੁਰ ਵਿਚ ਅੱਜ ਆਏ 7 ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਪਤੀ ਬਲਾਕ ਸੰਮਤੀ ਮੈਂਬਰ ਵੀ ਸ਼ਾਮਿਲ ਹੈ। ਜਾਣਕਾਰੀ ਮੁਤਾਬਿਕ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਛੋਟਾ ਪਿਛਲੇ ਦਿਨਾਂ 'ਚ ਕਾਂਗਰਸੀ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ

ਚੰਡੀਗੜ੍ਹ, 7 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਕੀਤੀ ਮੰਗ ਮੁਤਾਬਿਕ ਸਰਬ ...

ਪੂਰੀ ਖ਼ਬਰ »

ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਗੁਰੂਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਪੂਰੀ ਦੁਨੀਆਂ 'ਚ ਚੱਲ ਰਹੇ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਸਾਰੇ ਲੋਕ ਆਪਣੇ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਾਖਲ 18 ਕੋਰੋਨਾ ਪੀੜਤ ਮਰੀਜ਼ਾਂ 'ਚੋਂ 10 ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਬਾਗੋ ਬਾਗ਼ ਹੋਇਆ ਨਜ਼ਰ ਆ ਰਿਹਾ ਹੈ। ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ...

ਪੂਰੀ ਖ਼ਬਰ »

ਸਾਬਕਾ ਨਿਗਰਾਨ ਇੰਜੀਨੀਅਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਵੱਲੋਂ ਇਨਕਾਰ

ਅੰਮ੍ਰਿਤਸਰ, 7 ਅਪ੍ਰੈਲ (ਰੇਸ਼ਮ)- ਨਗਰ ਨਿਗਮ ਦੇ ਸਾਬਕਾ ਨਿਗਰਾਨ ਇੰਜੀਨੀਅਰ (ਟੈਕਨੀਕਲ) ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ...

ਪੂਰੀ ਖ਼ਬਰ »

ਪਿੰਡ ਮਨੌਲੀ ਵਿਖੇ ਇਕ ਔਰਤ ਦੀ ਸ਼ੱਕੀ ਹਾਲਤਾਂ 'ਚ ਹੋਈ ਮੌਤ

ਐੱਸ.ਏ.ਐੱਸ ਨਗਰ, 7 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਿੰਡ ਮਨੌਲੀ ਵਿਖੇ ਇਕ ਔਰਤ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਅੰਜੂ ਕੁਮਾਰੀ ਵਾਸੀ ਬਿਹਾਰ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ...

ਪੂਰੀ ਖ਼ਬਰ »

ਕਰਫਿਊ ਦੌਰਾਨ ਨਾਭਾ ਪੁਲਿਸ ਨੇ ਇੱਕ ਜਾਅਲੀ ਪੱਤਰਕਾਰ ਕੀਤਾ ਗ੍ਰਿਫ਼ਤਾਰ

ਨਾਭਾ, 7 ਅਪ੍ਰੈਲ (ਕਰਮਜੀਤ ਸਿੰਘ)- ਨਾਭਾ ਪੁਲਿਸ ਨੇ ਕਰਫਿਊ ਦੌਰਾਨ ਇੱਕ ਜਾਅਲੀ ਪੱਤਰਕਾਰ ਗੱਡੀ ਸਮੇਤ ਕਾਬੂ ਕੀਤਾ ਹੈ। ਜਿਸ ਦਾ ਨਾਮ ਭੁਵੇਸ਼ ਭਾਸੀ ਦੱਸਿਆ ਜਾ ਰਿਹਾ ਹੈ। ਉਸ ਦੀ ਗੱਡੀ 'ਚੋਂ ਪ੍ਰੈੱਸ ਦੇ ਜਾਅਲੀ ਦਸਤਾਵੇਜ਼ ਬਰਾਮਦ ਹੋਏ ਹਨ ਜੋ ਕਿ ਕਾਂਗਰਸ ਪਾਰਟੀ ਨਾਲ ...

ਪੂਰੀ ਖ਼ਬਰ »

13 ਸਾਲਾ ਮਾਸੂਮ ਬੱਚੇ ਦੀ ਦੌਰਾ ਪੈਣ ਕਰਨ ਹੋਈ ਮੌਤ

ਸੁਨਾਮ ਊਧਮ ਸਿੰਘ ਵਾਲਾ, 7 ਅਪ੍ਰੈਲ (ਰੁਪਿੰਦਰ ਸਿੰਘ ਸੱਗੂ)- ਸ਼ਹਿਰ ਅੰਦਰ ਅੱਜ ਇੱਕ 13 ਸਾਲਾ ਦੇ ਮਾਸੂਮ ਬੱਚੇ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਮੌਕੇ 'ਤੇ ਸਮਾਜ ਸੇਵੀ ਮਲਕੀਤ ਸਿੰਘ ਥਿੰਦ ਨੇ ਦੱਸਿਆ ਕਿ ਸਥਾਨਕ ਟਿੱਬੀ ਰੋਡ ਵਿਖੇ ਇਹ 13 ਸਾਲਾ ...

ਪੂਰੀ ਖ਼ਬਰ »

ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਢਿਲਵਾਂ ਦੇ ਬਿਜਲੀ ਕਾਮਿਆਂ ਵੱਲੋਂ ਰੋਸ ਵਿਖਾਵਾ

ਢਿਲਵਾਂ, 7 ਅਪ੍ਰੈਲ (ਪ੍ਰਵੀਨ ਕੁਮਾਰ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਡਵੀਜ਼ਨ ਢਿਲਵਾਂ ਦੇ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਬਿਜਲੀ ਕਰਮਚਾਰੀਆਂ ਵੱਲੋਂ ਪੰਜਾਬ ਰਾਜ ਪਾਵਰਕਾਮ ਵੱਲੋਂ ਬਿਜਲੀ ਕਾਮਿਆਂ ਦੀਆਂ ਤਨਖ਼ਾਹਾਂ 'ਚ 40 ਪ੍ਰਤੀਸ਼ਤ ਦੀ ਕਟੌਤੀ ਕਰਨ ਦੇ ...

ਪੂਰੀ ਖ਼ਬਰ »

ਨਿਊਯਾਰਕ 'ਚ ਪਹਿਲੇ ਸਿੱਖ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ

ਨਿਊਯਾਰਕ, 7 ਅਪ੍ਰੈਲ (ਹੁਸਨ ਲੜੋਆ ਬੰਗਾ)- ਸੋਮਵਾਰ ਨੂੰ ਅਮਰੀਕਾ 'ਚ ਕੋਰੋਨਾ ਵਾਇਰਸ ਦੀ ਮੌਤਾਂ ਦੀ ਗਿਣਤੀ ਵੱਧ ਕੇ 10,942 ਤੋਂ ਉੱਪਰ ਹੋ ਗਈ ਹੈ। ਇਸ ਦੌਰਾਨ ਟਰੰਪ ਨੇ ਕਿਹਾ ਸੀ ਕਿ ਇਹ ਹਫ਼ਤਾ ਮਹਾਂਮਾਰੀ ਦੀ ਸਬ ਤੋਂ ਭਿਆਨਕ ਹਾਲਤ ਹੋਵੇਗੀ। ਜੌਹਨਜ਼ ਹੋਪਕਿਨਜ਼ ਯੂਨੀਵਰਸਿਟੀ ...

ਪੂਰੀ ਖ਼ਬਰ »

ਬਾਹਰਲਿਆਂ ਦੇ ਦਾਖ਼ਲੇ ਰੋਕਣ ਲਈ ਕਈ ਪੰਚਾਇਤਾਂ ਨਿਭਾ ਰਹੀਆਂ ਹਨ ਚੌਕੀਦਾਰਾਂ ਵਾਲੇ ਫ਼ਰਜ਼

ਜੰਡਿਆਲਾ ਮੰਜਕੀ, 7 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਕਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਜਿੱਥੇ ਪ੍ਰਸ਼ਾਸਨ ਪੁਲਿਸ ਵੱਲੋਂ ਆਪਣੇ ਪੱਧਰ 'ਤੇ ਸਖ਼ਤੀ ਕੀਤੀ ਗਈ ਹੈ। ਉੱਥੇ 188 ਧਾਰਾ ਅਧੀਨ ਕੇਸ ਵੀ ਦਰਜ਼ ਕੀਤੇ ਜਾ ਰਹੇ ...

ਪੂਰੀ ਖ਼ਬਰ »

ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਚੀਦਾ

ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਵਿਖੇ ਮਸੀਤ ਵਿਚ ਠਹਿਰੇ ਮੁਸਲਿਮ ਵਿਅਕਤੀਆਂ 'ਚੋਂ ਇੱਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆ ਜਾਣ ਕਾਰਨ ਪਿੰਡ ਚੀਦਾ ਪੁਲਿਸ ਛਾਉਣੀ 'ਚ ਤਬਦੀਲ ਹੋ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ

ਖਰੜ 7 ਅਪ੍ਰੈਲ (ਗੁਰਮੁਖ ਸਿੰਘ ਮਾਨ )- ਸਿਵਲ ਹਸਪਤਾਲ ਖਰੜ ਵਿਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ ਕੀਤਾ ਹੋਇਆ ਸੀ। ਉਹ ਘਬਰਾ ਕੇ ਭੱਜ ਗਿਆ ਸੀ। ਉਸ ਨੂੰ ਸਿਟੀ ਪੁਲਿਸ ਖਰੜ ਵੱਲੋਂ ਕਾਬੂ ਕਰਕੇ ਸਿਵਲ ਹਸਪਤਾਲ ਖਰੜ ਦੀ ਮੈਡੀਕਲ ਡਾਕਟਰੀ ਟੀਮ ਨੂੰ ਸੌਂਪ ਦਿੱਤਾ। ਇਸ ...

ਪੂਰੀ ਖ਼ਬਰ »

ਆੜ੍ਹਤੀਆਂ ਐਸੋਸੀਏਸ਼ਨ ਜੰਡਿਆਲਾ ਗੁਰੂ ਵੱਲੋਂ 'ਮੁੱਖ ਮੰਤਰੀ-ਪੰਜਾਬ ਕੋਵਿਡ-19 ਰਿਲੀਫ ਫ਼ੰਡ' 'ਚ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ

ਜੰਡਿਆਲਾ ਗੁਰੂ, 07 ਅਪ੍ਰੈਲ(ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ...

ਪੂਰੀ ਖ਼ਬਰ »

ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ ਪਰਤਣਗੇ ਵਾਪਸ

ਰਾਜਾਸਾਂਸੀ, 7 ਅਪ੍ਰੈਲ (ਹੇਰ)-ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਕਰਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ ਦਾ ...

ਪੂਰੀ ਖ਼ਬਰ »

2 ਹੋਰ ਔਰਤਾਂ ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਮਾਨਸਾ 'ਚ ਪ੍ਰਭਾਵਿਤ ਮਰਕਜ਼ ਜਮਾਤੀਆਂ ਦੀ ਗਿਣਤੀ ਹੋਈ 5

ਮਾਨਸਾ/ਬੁਢਲਾਡਾ 7 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਸਵਰਨ ਸਿੰਘ ਰਾਹੀ)- ਬੁਢਲਾਡਾ ਦੀ ਮਸਜਿਦ 'ਚ ਰਹਿ ਰਹੇ ਛੱਤੀਸਗੜ੍ਹ ਦੇ 10 ਜਮਾਤੀਆਂ (5 ਮਰਦ -5 ਔਰਤਾਂ) 'ਚੋਂ ਬੀਤੀ 2 ਅਪ੍ਰੈਲ ਨੂੰ 3 ਦੇ ਨਮੂਨੇ ਪਾਜ਼ਟਿਵ ਆਉਣ ਤੋਂ ਬਾਅਦ ਅੱਜ 2 ਹੋਰਨਾਂ ਔਰਤਾਂ ਦੇ ਪਾਜ਼ੀਟਿਵ ਪਾਏ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ

ਖਲਵਾੜਾ, 7 ਅਪ੍ਰੈਲ (ਮਨਦੀਪ ਸਿੰਘ ਸੰਧੂ)- ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਵੀ ਹਾਜ਼ਰ ਸਨ। ...

ਪੂਰੀ ਖ਼ਬਰ »

ਪਠਾਨਕੋਟ 'ਚ ਹੁਣ ਮ੍ਰਿਤਕ ਔਰਤ ਦਾ ਪਤੀ ਵੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ

ਪਠਾਨਕੋਟ, 7 ਅਪ੍ਰੈਲ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਿਲਿਆ ਹੈ ਜ਼ਿਲ੍ਹਾ ਪਠਾਨਕੋਟ ਦੀ ਸਭ ਤੋਂ ਪਹਿਲੀ ਮਹਿਲਾ ਰਾਜ ਰਾਣੀ ਜੋ ਕਿ ਕੋਰੋਨਾ ਪੀੜਤ ਪਾਈ ਗਈ ਸੀ ਤੇ ਉਸ ਦੀ ਮੌਤ ਹੋ ਚੁੱਕੀ ਹੈ ਪਰ ਉਸ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ ਹਰ ਇਕ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਨਾਲ ਸਬੰਧਿਤ 41 'ਚੋ 38 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ

ਫ਼ਰੀਦਕੋਟ 7 ਅਪ੍ਰੈਲ (ਜਸਵੰਤ ਪੁਰਬਾ) - ਫ਼ਰੀਦਕੋਟ ਦੇ ਕੋਰੋਨਾ ਮਰੀਜ਼ ਨਾਲ ਸਬੰਧਿਤ 41 'ਚੋ 38 ਸੈਂਪਲ ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਜਦਕਿ ਤਿੰਨ ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਉੱਥੇ ਹੀ ਪੀੜਤ ਦੀ ਗਰਭਵਤੀ ਪਤਨੀ ਦਾ ਸੈਂਪਲ ਵੀ ਨੈਗੇਟਿਵ ਆਇਆ ਹੈ। ਇਹ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ ਦੌਰਾਨ 354 ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ, 7 ਅਪ੍ਰੈਲ- ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 354 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 5 ਲੋਕਾਂ ਦੀ ਮੌਤ ਹੋਈ ਹੈ। ਇਸ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ 'ਚ ਕੋਰੋਨਾ ਦੇ ਮਰੀਜ਼ਾ ਦੀ ...

ਪੂਰੀ ਖ਼ਬਰ »

ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਦੀ ਵਿਗੜੀ ਸਿਹਤ, ਆਈ.ਸੀ.ਯੂ 'ਚ ਭਰਤੀ

ਲੰਡਨ, 7 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਕੱਲ੍ਹ ਲੰਡਨ ਦੇ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਦੀ ਸਿਹਤ ਹੋਰ ਵੀ ਵਿਗੜ ਗਈ ਅਤੇ ਉਨ੍ਹਾਂ ਨੂੰ ਆਈ.ਸੀ.ਯੂ 'ਚ ਭਰਤੀ ਕਰਨਾ ਪਿਆ ਹੈ। 55 ਸਾਲਾ ...

ਪੂਰੀ ਖ਼ਬਰ »

ਮੋਗਾ 'ਚ ਵੀ ਪਾਇਆ ਗਿਆ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਰੀਜ਼

ਮੋਗਾ, 7 ਅਪ੍ਰੈਲ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਅੰਦਰ ਵੀ ਕੋਰੋਨਾ ਵਾਇਰਸ ਤੋਂ ਪੀੜਤ ਇਕ 24 ਸਾਲਾ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜ਼ਿਕਰਯੋਗ ਹੈ ਕਿ ਮੋਗਾ ਦੀ ਤਹਿਸੀਲ ਵਾਹਗਾ ਪੁਰਾਣਾ ਅਧੀਨ ਪੈਂਦੇ ਪਿੰਡ ਚੀਦਾ ਦੀ ਮਸਜਿਦ 'ਚੋਂ ਦੁਬਈ ਤੋਂ ਆਏ ਹੋਏ 13 ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਹੋਈ ਮੌਤ

ਸਰਾਏ ਅਮਾਨਤ ਖਾਂ, 7 ਅਪ੍ਰੈਲ(ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਦੇਰ ਰਾਤ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦੇ ਮ੍ਰਿਤਕ ਦੀ ਮਾਤਾ ਜਸਬੀਰ ਕੌਰ ਨੇ ਦੱਸਿਆ ਕਿ ਅਮਰਜੀਤ ਸਿੰਘ(23) ਦੀ ਬੀਤੀ ਰਾਤ ਨਸ਼ੇ ...

ਪੂਰੀ ਖ਼ਬਰ »

ਫਰੀਦਕੋਟ 'ਚ ਕੋਰੋਨਾ ਦੇ 41 ਸੈਂਪਲਾਂ ਵਿਚੋਂ 38 ਆਏ ਨੈਗੇਟਿਵ

ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ) - ਫ਼ਰੀਦਕੋਟ ਦੇ ਕੋਰੋਨਾ ਮਰੀਜ਼ ਨਾਲ ਸਬੰਧਿਤ 41 ਵਿਚੋਂ 38 ਸੈਂਪਲ ਨੈਗੇਟਿਵ ਆਏ ਹਨ। ਤਿੰਨ ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਇਸ ਦੇ ਨਾਲ ਹੀ ਪੀੜਤ ਦੀ ਗਰਭਵਤੀ ਪਤਨੀ ਦਾ ਸੈਂਪਲ ਵੀ ਨੈਗੇਟਿਵ ਆਇਆ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾਵਾਇਰਸ ਕਾਰਨ ਪੰਜਾਬੀ ਦੀ ਮੌਤ

ਆਦਮਪੁਰ, 7 ਅਪ੍ਰੈਲ (ਰਮਨ ਦਵੇਸਰ)- ਆਦਮਪੁਰ ਨੇੜੇ ਪਿੰਡ ਜਲਪੋਤਾਂ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਕੁਲਵਿੰਦਰ ਸਿੰਘ ਜੋ ਕਿ ਪਿਛਲੇ 28 ਸਾਲਾਂ ਤੋਂ ਅਮਰੀਕਾ ਦੇ ਸ਼ਹਿਰ ਨਿਊਯਾਰਕ 'ਚ ...

ਪੂਰੀ ਖ਼ਬਰ »

ਅਲਬਰਟਾ ਸੂਬੇ ਅੰਦਰ 1348 ਕੇਸਾਂ ਵਿੱਚੋ 1 ਮੌਤ ਅਤੇ 361 ਕੇਸ ਤੰਦਰੁਸਤ

ਕੈਲਗਰੀ 7 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ ਨਵੇਂ 98 ਕੇਸ ਆਉਣ ਮਗਰੋ ਗਿਣਤੀ 1348 ਹੋ ਗਈ ਹੈ। ਜਦਕਿ ਇਨਾਂ ਵਿੱਚੋ 361 ਕੇਸ ਤੰਦਰੁਸਤ ਵੀ ਹੋਏ ਦਿੱਤੇ ਗਏ ਹਨ। ਸਿਹਤ ਵਿਭਾਗ ਦੀ ਮੁੱਖ ਮੈਡੀਕਲ ਅਧਿਕਾਰੀ ਡਾ.ਡੀਨਾ ਹਿੰਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਰਾ ਬੱਸੀ ਲਾਗਲੇ ਪਿੰਡ ਜਵਾਰਪੁਰ 'ਚ ਸੱਤ ਕੋਰੋਨਾਵਾਇਰਸ ਦੇ ਕੇਸ ਆਏ ਸਾਹਮਣੇ

ਡੇਰਾ ਬੱਸੀ, 7 ਅਪ੍ਰੈਲ (ਗੁਰਮੀਤ ਸਿੰਘ) - ਮੋਹਾਲੀ 'ਚ ਕੋਰੋਨਾ ਦਾ ਖ਼ਤਰਾ ਹੋਰ ਵਧ ਗਿਆ ਹੈ। ਜ਼ਿਲ੍ਹੇ 'ਚ ਸਵੇਰੇ ਹੀ ਡੇਰਾ ਬੱਸੀ ਲਗਲੇ ਪਿੰਡ ਜਵਾਰਪੁਰ 'ਚ ਸੱਤ ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਇਕੱਲੇ ਮੋਹਾਲੀ ਜ਼ਿਲ੍ਹੇ 'ਚ ਕੋਰੋਨਾ–ਮਰੀਜ਼ਾਂ ਦੀ ਗਿਣਤੀ ਵੱਧ ਕੇ 26 ਹੋ ਗਈ ...

ਪੂਰੀ ਖ਼ਬਰ »

ਠੀਕਰੀ ਪਹਿਰਾ ਦੇ ਰਹੇ ਨੌਜਵਾਨਾਂ 'ਤੇ ਚਲਾਈ ਗੋਲੀ

ਅੱਡਾ ਸਰਾਂ, 7 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ ) - ਨਜ਼ਦੀਕੀ ਪਿੰਡ ਕੰਧਾਲਾ ਜੱਟਾਂ ਵਿਖੇ ਬੀਤੀ ਰਾਤ ਤਿੰਨ ਵਜੇ ਕੋਰੋਨਾਵਾਇਰਸ ਦੇ ਚੱਲਦਿਆਂ ਪਿੰਡ ਵਿਚ ਲੱਗੇ ਠੀਕਰੀ ਪਹਿਰੇ ਦੌਰਾਨ ਰੋਕੇ ਜਾਣ 'ਤੇ ਇਕ ਵਿਅਕਤੀ ਨੇ ਠੀਕਰੀ ਪਹਿਰਾ ਦੇ ਰਹੇ ਦੋ ਨੌਜਵਾਨਾਂ 'ਤੇ ਚਲਾਈ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ

ਜਲੰਧਰ, 7 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਕਾਰਨ ਭਾਰਤ ਸਮੇਤ ਪੰਜਾਬ 'ਚ ਲਾਕਡਾਊਨ ਹੈ ਤੇ ਕਰਫ਼ਿਊ ਦੇ ...

ਪੂਰੀ ਖ਼ਬਰ »

ਪੰਜਾਬ ਤੋਂ ਬਾਹਰਲੇ ਸੂਬਿਆਂ 'ਚ ਗਏ ਕੰਬਾਈਨ ਮਾਲਕਾਂ ਅਤੇ ਡਰਾਈਵਰਾਂ ਦੇ ਪੰਜਾਬ ਆਉਣ ਸਬੰਧੀ ਵਿਉਂਤਬੰਦੀ ਕਰੇ ਪੰਜਾਬ ਸਰਕਾਰ

ਗੁਰੂ ਹਰ ਸਹਾਏ, 7 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪੰਜਾਬ 'ਚ ਕੋਰੋਨਾ ਦਾ ਪ੍ਰਕੋਪ ਆਉਣ ਤੋਂ ਪਹਿਲਾਂ ਪੰਜਾਬ ਵਿਚੋਂ ਵੱਡੀ ਗਿਣਤੀ 'ਚ ਮਸ਼ੀਨਾਂ ਰਾਹੀ ਡਰਾਈਵਰ ਤੇ ਮਾਲਕ ਬਾਹਰਲੇ ਸੂਬਿਆਂ 'ਚ ਕਣਕ ਦੀ ਕਟਾਈ ਲਈ ਗਏ ਹੋਏ ਹਨ। ਪਰੰਤੂ ਹੁਣ ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ...

ਪੂਰੀ ਖ਼ਬਰ »

ਤੇਜ਼ ਝੱਖੜ ਤੇ ਸੰਘਣੇ ਬੱਦਲਾਂ ਨੇ ਕਿਸਾਨਾਂ ਦੇ ਸਾਹ ਸੂਤੇ

ਬਾਘਾ ਪੁਰਾਣਾ, 7 ਅਪ੍ਰੈਲ (ਬਲਰਾਜ ਸਿੰਗਲਾ) - ਅੱਜ ਦਿਨ ਚੜ੍ਹਨ ਤੋਂ ਪਹਿਲਾ ਮੂੰਹ ਹਨੇਰੇ ਕਾਲੇ ਸੰਘਣੇ ਬੱਦਲ ਆਕਾਸ਼ 'ਚ ਛਾ ਗਏ ਤੇ ਤੇਜ਼ ਝੱਖੜ ਠੰਢੀਆਂ ਹਵਾਵਾਂ ਵਗਣ ਲੱਗੀਆਂ, ਜਿਸ ਕਾਰਨ ਪੱਕੀ ਹੋਈ ਹਾੜੀ ਦੀ ਫ਼ਸਲ ਬਰਬਾਦ ਹੋਣ ਦੇ ਪੈਦਾ ਕੀਤੇ ਡਰ ਨਾਲ ਕਿਸਾਨਾਂ ਦੇ ਸਾਹ ...

ਪੂਰੀ ਖ਼ਬਰ »

ਭਾਰਤ ਦਵਾਈ ਦੀ ਸਪਲਾਈ ਨੂੰ ਪ੍ਰਵਾਨਗੀ ਨਾ ਦਿੰਦਾ ਤਾਂ ਦਿੰਦੇ ਕਰਾਰਾ ਜਵਾਬ - ਟਰੰਪ

ਵਾਸ਼ਿੰਗਟਨ, 7 ਅਪ੍ਰੈਲ - ਮੰਗਲਵਾਰ ਨੂੰ ਵਾਈਟ ਹਾਊਸ ਵਿਚ ਇਕ ਪ੍ਰੈਸ ਕਾਨਫਰੰਸ ਦੇ ਦੌਰਾਨ ਡੋਨਾਲਡ ਟਰੰਪ ਨੇ ਕਿਹਾ ਕਿ ਐਤਵਾਰ ਸਵੇਰੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਜੇ ਉਹ (ਪੀ.ਐਮ. ਮੋਦੀ) ਹਾਈਡ੍ਰੋਕਸੀਕਲੋਰੋਕਵੀਨ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX