ਤਾਜਾ ਖ਼ਬਰਾਂ


ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  37 minutes ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  49 minutes ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  about 1 hour ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  about 1 hour ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  about 1 hour ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  about 1 hour ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  about 1 hour ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  1 minute ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  about 2 hours ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  about 2 hours ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  about 1 hour ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  about 2 hours ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  about 2 hours ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  about 2 hours ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 3 hours ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 3 hours ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 3 hours ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 4 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 4 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 4 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੀ ਆਈ ਨਜ਼ਰ
. . .  about 4 hours ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਕੋਰੋਨਾ ਵਾਇਰਸ ਨੰ ਲੈ ਕੇ ਕਰੀਬ ਦੋ ਮਹੀਨੇ ਤੋਂ ਬਾਅਦ ਕੁੱਝ ਰੂਟਾਂ ਉੱਪਰ ਸੀਮਤ ਪੱਧਰ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਿਵਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਲੁਧਿਆਣਾ + ਖੰਨਾ + ਜਗਰਾਓਂ

ਪੀ. ਐਚ. ਡੀ. ਚੈਂਬਰ ਵਲੋਂ ਬਿਜਲੀ ਨਿਗਮ ਦੇ ਪ੍ਰਮੁੱਖ ਸਕੱਤਰ ਤੇ ਬਿਜਲੀ ਨਿਗਮ ਦੇ ਸੀ. ਐਮ. ਡੀ. ਨਾਲ ਵਿਚਾਰ-ਵਟਾਂਦਰਾ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਪੀ.ਐਚ.ਡੀ.ਚੈਂਬਰ ਲੁਧਿਆਣਾ ਜ਼ੋਨ ਦੇ ਚੇਅਰਮੈਨ ਤੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਅੱਜ ਰੁਪਿੰਦਰ ਸਿੰਘ ਸਚਦੇਵਾ ਸਲਾਹਕਾਰ ਤੇ ਕਰਨ ਗਿਲਹੋਤਰਾ ਚੈਪਟਰ ਚੇਅਰਮੈਨ ਦੀ ਹਾਜ਼ਰੀ ਵਿਚ ਵੈਬ ਕਾਨਫ਼ਰੰਸ ਰਾਹੀਂ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਵੇਣੂੰ ਪ੍ਰਸ਼ਾਦ ਅਤੇ ਬਿਜਲੀ ਨਿਗਮ ਦੇ ਚੇਅਰਮੈਨ ਕਮ ਪ੍ਰਬੰਧਕ ਨਿਰਦੇਸ਼ਕ ਇੰਜੀਨੀਅਰ ਬਲਦੇਵ ਸਿੰਘ ਸਰਾਂ ਨਾਲ ਸਨਅਤਕਾਰਾਂ ਦੀਆਂ ਬਿਜਲੀ ਨਾਲ ਸਬੰਧਿਤ ਮੁਸ਼ਕਿਲਾਂ 'ਤੇ ਸਮੱਸਿਆਵਾਂ ਬਾਰੇ ਚਰਚਾ ਕੀਤੀ | ਸ. ਕੁਲਾਰ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਕਰਕੇ ਸਨਅਤੀ ਇਕਾਈਆਂ ਦੇ ਮਾਲਕਾਂ ਦੀ ਆਰਥਿਕ ਬਰਬਾਦੀ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਨਅਤੀ ਤੇ ਘਰੇਲੂ ਸਪਲਾਈ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇ, ਇਕ ਸਾਲ ਲਈ ਬੁਨਿਆਦੀ ਢਾਂਚਾ ਸੈਸ਼ਨ ਤੇ ਆਬਕਾਰੀ ਕਰ ਮੁਆਫ਼ ਕੀਤਾ ਜਾਵੇ, 6 ਮਹੀਨੇ ਲਈ ਬਿਜਲੀ ਦੇ ਬਿੱਲਾਂ ਤੋਂ ਪੱਕਾ ਖਰਚ ਹਟਾਇਆ ਜਾਵੇ, ਰਾਤ ਸਮੇਂ ਬਿਜਲੀ ਦੀ ਵਰਤੋਂ ਕਰਨ ਵਾਲਿਆ ਨੂੰ 50 ਫ਼ੀਸਦੀ ਰਿਬੇਟ ਦਿੱਤੀ ਜਾਵੇ, ਏ.ਡੀ.ਐਸ. ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤੇ 50 ਫ਼ੀਸਦੀ ਰਾਸ਼ੀ ਬਿੱਲਾਂ ਵਿਚੋਂ ਤੁਰੰਤ ਘਟਾਈ ਜਾਵੇ ਅਤੇ ਬਾਕੀ ਰਾਸ਼ੀ ਹਰ ਮਹੀਨੇ 10 ਫ਼ੀਸਦੀ ਦੇ ਹਿਸਾਬ ਨਾਲ ਕੱਟੀ ਜਾਵੇ |ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਪ੍ਰਸ਼ਾਦ ਤੇ ਬਿਜਲੀ ਨਿਗਮ ਦੇ ਚੇਅਰਮੈਨ ਸਰਾਂ ਨੇ ਸਨਅਤਕਾਰਾਂ ਨੂੰ ਦਿੱਤੀਆਂ ਗਈਆਂ ਰਾਹਤਾਂ ਦੀ ਗੱਲ ਕਰਦਿਆ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਵੀ ਵਿਚਾਰਨ ਦੀ ਗੱਲ ਆਖੀ |

ਪੁਲਿਸ ਵਲੰਟਰੀਆਂ ਦੀ ਗੁੰਡਾਗਰਦੀ ਦੀਆਂ ਘਟਨਾਵਾਂ ਵਿਚ ਹੋ ਰਿਹਾ ਹੈ ਵਾਧਾ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕਰਫਿਊ ਦੌਰਾਨ ਪੁਲਿਸ ਦੀ ਮਦਦ ਕਰਨ ਲਈ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਵਲੰਟਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਪਰ ਇਨ੍ਹਾਂ ਵਲੰਟਰੀਆਂ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਦੀਆਂ ਘਟਨਾਵਾਂ ਵਿਚ ਦਿਨ-ਬ-ਦਿਨ ਵਾਧਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਸ਼ੱਕ ਕਾਰਨ ਏ. ਸੀ. ਪੀ. ਨੂੰ ਹਸਪਤਾਲ ਦਾਖਲ ਕਰਵਾਇਆ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਦੇ ਸ਼ੱਕ ਕਾਰਨ ਏ.ਸੀ.ਪੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਡਾਕਟਰਾਂ ਵਲੋਂ ਕੋਰੋਨਾ ਵਾਇਰਸ ਦੇ ਸ਼ੱਕ ਕਾਰਨ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਠੇਕਾ ਕਾਮੇ ਮੁੱਖ ਮੰਤਰੀ ਫੰਡ 'ਚ ਜਮ੍ਹਾਂ ਕਰਵਾਉਣਗੇ ਇਕ ਦਿਨ ਦੀ ਤਨਖਾਹ

ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ)- ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼ ਅਤੇ ਪਨਬਸ ਵਿਚ ਤਾਇਨਾਤ ਠੇਕਾ ਮੁਲਾਜ਼ਮਾਂ ਵਲੋਂ ਨਾ ਮੁਰਾਦ ਬਿਮਾਰੀ ਨਾਲ ਨਜਿੱਠਣ ਲਈ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਫੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਕੋਰੋਨਾ ਨਾਲ ਮਿ੍ਤਕ ਦੀਆਂ ਰਸਮਾਂ ਨਾ ਪੂਰੀਆਂ ਕੀਤੇ ਜਾਣ 'ਤੇ ਵਾਰਸਾਂ ਨੂੰ ਜਾਇਦਾਦ ਹੱਕ ਤੋਂ ਵੀ ਵਾਂਝਾ ਕੀਤਾ ਜਾਵੇ-ਸਲੂਜਾ

ਲੁਧਿਆਣਾ, 9 ਅਪ੍ਰੈਲ (ਕਵਿਤਾ ਖੁੱਲਰ)-ਕੋਰੋਨਾ ਦੀ ਬਿਮਾਰੀ ਨਾਲ ਮਿ੍ਤਕ ਹੋ ਜਾਣ ਵਾਲੇ ਪ੍ਰਾਣੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਵਲੋਂ ਨਾ ਸਾਂਭੇ ਜਾਣ ਅਤੇ ਅੰਤਿਮ ਰਸਮਾਂ ਨਾ ਪੂਰਾ ਕਰਨ ਵਾਲੇ ਵਾਰਸਾਂ ਨੂੰ ਮਿ੍ਤਕ ਦੀ ਜਾਇਦਾਦ ਤੇ ਹੋਰ ਹੱਕ-ਹਕੂਕ ਤੋਂ ਵੀ ਸਰਕਾਰ ...

ਪੂਰੀ ਖ਼ਬਰ »

ਰਾਸ਼ਨ ਵੰਡਣ ਲਈ ਵਿਧਾਇਕ ਗੁਰਕੀਰਤ ਤੇ ਚੇਅਰਮੈਨ ਸੋਨੀ ਨੇ ਸਰਪੰਚਾਂ ਨਾਲ ਕੀਤੀਆਂ ਮੀਟਿੰਗਾਂ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੋਵਿਡ 19 ਕੋਰੋਨਾ ਵਾਇਰਸ ਦੇ ਸਬੰਧ ਵਿਚ ਲੋਕਾਂ ਦੇ ਬਚਾਅ ਲਈ ਲਾਏ ਕਰਫ਼ਿਊ ਨੂੰ ਠੀਕ ਤਰ੍ਹਾਂ ਪਿੰਡਾਂ ਵਿਚ ਲਾਗੂ ਕਰਨ ਲਈ ਅਤੇ ਲੋੜਵੰਦ ਲੋਕਾਂ ਨੂੰ ਉਨਾਂ ਦੇ ਘਰ ਰਾਸ਼ਨ ਪਹੁੰਚਾਉਣ ਸਬੰਧੀ 2 ਵੱਖ-ਵੱਖ ਮੀਟਿੰਗਾਂ ਖੰਨਾ ਦੇ ...

ਪੂਰੀ ਖ਼ਬਰ »

ਪੁਲਿਸ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸ਼ਹਿਰ ਵਿਚ ਨਹੀਂ ਰੁਕ ਰਹੀ ਸਬਜ਼ੀ ਦੀ ਕਾਲਾਬਾਜ਼ਾਰੀ

* ਲੋਕਾਂ ਵਿਚ ਭਾਰੀ ਰੋਸ ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸ਼ਹਿਰ ਵਿਚ ਸਬਜ਼ੀਆਂ ਦੀ ਕਾਲਾਬਾਜ਼ਾਰੀ ਨਹੀਂ ਰੁਕ ਰਹੀ ਹੈ, ਜਿਸ ਕਾਰਨ ਕਾਰਨ ਜਿੱਥੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਪੁਲਿਸ ਦੇ ...

ਪੂਰੀ ਖ਼ਬਰ »

1063 ਬਿੱਲਾਾ ਦਾ 43.37 ਕਰੋੜ ਰੁਪਏ ਆਈ. ਜੀ. ਐਸ.ਟੀ. ਰਿਫ਼ੰਡ ਜਾਰੀ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਕਸਟਮ ਵਿਭਾਗ ਵਲੋਂ ਮੰਨਜ਼ੂਰੀ ਮਿਲਣ ਉਪਰੰਤ ਐਕਸਪੋਰਟਰਾਂ ਦੇ 1063 ਸ਼ਿੱਪਮੈਂਟ ਬਿੱਲਾਂ ਦੇ 43.37 ਕਰੋੜ ਰੁਪਏ ਆਈ.ਜੀ.ਐਸ.ਟੀ. ਰਿਫ਼ੰਡ ਜਾਰੀ ਕਰ ਦਿੱਤੇ ਗਏ ਹਨ | ਇਹ ਜਾਣਕਾਰੀ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ...

ਪੂਰੀ ਖ਼ਬਰ »

ਵਾਰਡ ਨੰਬਰ 39 'ਚ 1 ਹਜ਼ਾਰ ਰਾਸ਼ਨ ਪੈਕੇਟਾਂ ਦੀ ਵੰਡ ਤੇ 2 ਹਜ਼ਾਰ ਵਿਅਕਤੀਆਂ ਲਈ ਲੰਗਰ ਜਾਰੀ-ਠੁਕਰਾਲ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਕੌਾਸਲਰ ਦੇ ਪਤੀ ਤੇ ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਵਾਰਡ ਨੰਬਰ 39 ਵਿਚ ਲਗਪਗ 1 ਹਜ਼ਾਰ ਪੈਕੇਟ ਰਾਸ਼ਨ ਦਾ ਵੰਡਿਆ ਜਾ ਚੁੱਕਿਆ ਹੈ ਅਤੇ ਭਵਿੱਖ ਵਿਚ ਵੀ ...

ਪੂਰੀ ਖ਼ਬਰ »

ਰੇਤ ਮਾਫ਼ੀਏ ਨੂੰ ਬਰੇਕਾਂ ਲਗਾਉਣ ਲਈ ਪੁਲਿਸ ਵਲੋਂ ਕਾਰਵਾਈ ਸ਼ੁਰੂ

ਜਗਰਾਉਂ, 9 ਅਪ੍ਰੈਲ (ਜੋਗਿੰਦਰ ਸਿੰਘ)-ਪੰਜਾਬ ਵਿਚ ਕਰਫ਼ਿਊ ਦੌਰਾਨ ਰੇਤ ਮਾਫ਼ੀਏ ਨੂੰ ਸਤਲੁਜ ਦਰਿਆ 'ਚੋਂ ਰੇਤ ਕੱਢਣ ਤੋੋਂ ਰੋਕਣ 'ਚ ਤਾਂ ਭਾਵੇਂ ਪੁਲਿਸ ਅਸਮਰੱਥ ਦਿਖਾਈ ਦੇ ਰਹੀ ਹੈ, ਪਰ ਰਸਤੇ 'ਚ ਜ਼ਰੂਰ ਰੇਤ ਦੀਆਂ ਭਰੀਆਂ ਟਰਾਲੀਆਂ ਨੂੰ ਜਗਰਾਉਂ ਪੁਲਿਸ ਨੇ ਬਰੇਕਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀਆਂ ਓ. ਪੀ. ਡੀ. ਤੇ ਐਮਰਜੈਂਸੀ ਸੇਵਾਵਾਂ ਈ. ਐਸ. ਆਈ. ਸੀ. ਹਸਪਤਾਲ ਵਿਖੇ ਤਬਦੀਲ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟੇ੍ਰਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਇਕ ਹੁਕਮ ਜਾਰੀ ਕਰ ਕੇ ਨੋਵੇਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਸਥਾਨਕ ਸਿਵਲ ਹਸਪਤਾਲ ਦੀਆਂ ਓ.ਪੀ.ਡੀ. ਅਤੇ ਐਮਰਜੈਂਸੀ ਸੇਵਾਵਾਂ ਨੂੰ ...

ਪੂਰੀ ਖ਼ਬਰ »

ਡੀ. ਐੱਮ. ਸੀ. ਹਸਪਤਾਲ ਵਲੋਂ 1000 ਪੀ. ਪੀ. ਈ. ਕਿੱਟਾਾ ਦਾਨ ਕਰਨ ਦਾ ਫੈਸਲਾ-ਗੁਪਤਾ

ਲੁਧਿਆਣਾ, 9 ਅਪ੍ਰੈੱਲ (ਸਲੇਮਪੁਰੀ )-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਨੇ ਦੱਸਿਆ ਹੈ ਕਿ ਹਸਪਤਾਲ ਵਲੋਂ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੀ ਬਿਮਾਰੀ ਨੂੰ ਮੱਦੇਨਜ਼ਰ ਰੱਖਦਿਆਾ ਸਿਹਤ ...

ਪੂਰੀ ਖ਼ਬਰ »

ਜਨ ਧਨ ਯੋਜਨਾ ਦੇ ਪੈਸਿਆਂ ਕਾਰਨ ਬੈਂਕਾਂ ਸਾਹਮਣੇ ਲੱਗੀਆਂ ਕਤਾਰਾਂ

ਰਾਏਕੋਟ, 9 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ.)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਕਰਫ਼ਿਊ ਦੌਰਾਨ ਲੋੜਵੰਦ ਪਰਿਵਾਰਾਂ ਦੇ ਬੈਂਕ ਖ਼ਾਤਿਆਂ ਵਿਚ ਜਨ-ਧਨ ਯੋਜਨਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭੇਜੀ 5-5 ਸੌ ਰੁਪਏ ਦੀ ਰਾਸ਼ੀ ਲੈਣ ਲਈ ਰਾਏਕੋਟ ਦੀਆਂ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਦੇ ਕਲਪੁਰਜਿਆਂ ਦੀਆਂ ਦੁਕਾਨਾਂ ਤੇ ਵਰਕਸ਼ਾਪ ਖੋਲ੍ਹਣ ਲਈ ਖੇਤੀਬਾੜੀ ਵਿਭਾਗ ਤੋਂ ਮਨਜ਼ੂਰੀ ਮਿਲੇਗੀ-ਡੀ. ਸੀ.

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ (ਕੋਵਿਡ 19) ਦੇ ਚਲਦਿਆਂ ਲਗਾਏ ਗਏ ਕਰਫਿਊ/ਤਾਲਾਬੰਦੀ ਦੌਰਾਨ ਖੇਤੀਬਾੜੀ ਮਸ਼ੀਨਰੀ ਦੇ ਕਲਪੁਰਜਿਆਂ ਦੀਆਂ ਦੁਕਾਨਾਂ ਤੇ ਵਰਕਸ਼ਾਪਾਂ ਖੋਲ੍ਹਣ ਲਈ ਸਬੰਧਤ ਵਿਅਕਤੀ ਖੇਤੀਬਾੜੀ ਵਿਭਾਗ ਤੋਂ ਮੰਨਜ਼ੂਰੀ ...

ਪੂਰੀ ਖ਼ਬਰ »

ਬੈਰੀਕੇਡ ਹਟਾਉਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ 'ਚ ਦੋ ਜ਼ਖ਼ਮੀ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਨਜੀਤ ਨਗਰ ਦੀ ਗਲੀ ਨੰਬਰ ਦੋ ਵਿਚ ਬੈਰੀਕੇਡ ਹਟਾਉਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜ਼ਖ਼ਮੀਆਂ ਵਿਚ ਮਲਕੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਜੀ. ਐਸ. ਟੀ. ਅਧਿਕਾਰੀਆਂ ਨੂੰ ਜੀ. ਐਸ. ਟੀ. ਰਿਫੰਡ ਜਾਰੀ ਕਰਨ ਦਾ ਨਿਰਦੇਸ਼ ਦੇਵੇ-ਜਿੰਦਲ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਡਾਇਰਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਬੋਬੀ ਜਿੰਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਅਪੀਲ ਕੀਤੀ ਕਿ ਉਹ ਜੀ.ਐਸ.ਟੀ. ਵਿਭਾਗ ਦੇ ਪੰਜਾਬ ਨਾਲ ਸਬਿੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਵਲੋਂ ਆਨਲਾਈਨ ਪੜ੍ਹਾਈ ਸ਼ੁਰੂ

ਡਾਬਾ/ਲੁਹਾਰਾ, 9 ਮਾਰਚ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਚ ਲਾਕਡਾਊਨ ਦੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਲਈ ਸਕੂਲ ਵਲੋਂ ਆਨਲਾਈਨ ਸਿੱਖਿਆ ਮੁਹੱਈਆ ਕਰਵਾਈ ਗਈ ਹੈ, ਜਿਸ ਦੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਵੀ ਇਸ ਦੀ ਬਹੁਤ ...

ਪੂਰੀ ਖ਼ਬਰ »

ਜ਼ਰੂਰਤਮੰਦ 500 ਪਰਿਵਾਰਾਂ ਨੂੰ ਰੋਜ਼ਾਨਾ ਦਿੱਤਾ ਜਾ ਰਿਹਾ ਹੈ ਰਾਸ਼ਨ-ਬੈਂਸ

ਲੁਧਿਆਣਾ, 9 ਅਪ੍ਰੈਲ (ਕਵਿਤਾ ਖੁੱਲਰ)-ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਸ਼ਹਿਰ ਵਿਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਸੰਗਠਨ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ...

ਪੂਰੀ ਖ਼ਬਰ »

ਰਸੋਈ ਗੈਸ ਡਿਲਵਰੀ ਮੈਨ ਨੂੰ ਮਾਸਕ ਦਸਤਾਨੇ ਤੇ ਹੋਰ ਸਾਮਾਨ ਮੁਹੱਈਆ ਕਰਵਾਇਆ ਜਾ ਰਿਹੈ

ਲੁਧਿਆਣਾ, 9 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ, ਪਰ ਇਸ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਦੇ ਮਾਮਲੇ ਵਿਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ...

ਪੂਰੀ ਖ਼ਬਰ »

ਉਜੱਵਲਾ ਸਕੀਮ ਵਾਲੇ ਮੁਫ਼ਤ ਗੈਸ ਸਿਲੰਡਰਾਂ ਦੀ ਸਪਲਾਈ ਚਾਲੂ

ਇਯਾਲੀ/ਥਰੀਕੇ, 9 ਅਪ੍ਰੈਲ (ਰਾਜ ਜੋਸ਼ੀ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਾਲੀ ਘਰੇਲੂ ਖ਼ਪਤਕਾਰਾਂ ਲਈ ਚਾਲੂ ਕੀਤੀ 3 ਗੈਸ ਸਿਲੰਡਰਾਂ ਦੀ ਮੁਫ਼ਤ ਸਹੂਲਤ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੀ ਮੁਫ਼ਤ ਗੈਸ ਸਿਲੰਡਰਾਂ ਦੀ ਸਪਲਾਈ ਚਾਲੂ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਬਿਨਾਂ ਵਿਤਕਰੇ ਦੇ ਲੋੜਵੰਦਾਂ ਨੂੰ ਰਾਸ਼ਨ ਸਮੱਗਰੀ ਜਲਦੀ ਮੁਹੱਈਆ ਕਰਵਾਈ ਜਾਵੇਗੀ-ਦਾਖਾ

ਹਠੂਰ, 9 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ.)-ਕੋਵਿਡ-19 ਦੇ ਚਲਦਿਆਂ ਲਾਕਡਾਊਨ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਦੀ ਆਰਥਿਕ ਪੱਖੋਂ ਸਥਿਤੀ ਕਮਜ਼ੋਰ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦੀ ਮਦਦ ਲਈ ਉਲੀਕੇ ਪ੍ਰੋਗਰਾਮ ...

ਪੂਰੀ ਖ਼ਬਰ »

ਨਾਨਕਸਰ ਸੰਪਰਦਾਇ ਵਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕਰਨ ਲਈ ਅਧਿਕਾਰੀ ਨਾਨਕਸਰ ਪਹੁੰਚੇ

ਜਗਰਾਉਂ, 9 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਵਾਇਰਸ ਮਹਾਮਾਰੀ ਵਿਰੁੱਧ ਛੇੜੀ ਜੰਗ ਦੌਰਾਨ ਨਾਨਕਸਰ ਸੰਪਰਦਾਇ ਵਲੋਂ ਪ੍ਰਸ਼ਾਸਨ ਨੂੰ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਨ ਲਈ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਇਲਾਕੇ ਦੇ ਸਿਵਲ ਤੇ ...

ਪੂਰੀ ਖ਼ਬਰ »

ਜੀ. ਐਚ. ਜੀ. ਨਰਸਿੰਗ ਕਾਲਜ ਦਾ ਜੀ. ਐਨ. ਐਮ. ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 9 ਅਪ੍ਰੈਲ (ਸੁਸ਼ੀਲ)-ਗੁਰੂ ਹਰਿਗੋਬਿੰਦ ਕਾਲਜ ਆਫ਼ ਨਰਸਿੰਗ ਦਾ ਜੀ.ਐਨ.ਐਮ ਨਰਸਿੰਗ (ਭਾਗ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਮੈਡਮ ਸ੍ਰੀਮਤੀ ਵੀਨਾ ਬਖ਼ਸ਼ੀ ਨੇ ਦੱਸਿਆ ਕਿ ਕਾਲਜ ਦਾ ਜੀ.ਐਨ.ਐਮ. ...

ਪੂਰੀ ਖ਼ਬਰ »

ਹਠੂਰ ਇਲਾਕੇ ਦੇ ਬਹੁਤੇ ਪਿੰਡਾਂ 'ਚ ਲੋੜਵੰਦਾਂ ਲਈ ਰਾਸ਼ਨ ਸਮੱਗਰੀ ਨਹੀਂ ਪੁੱਜੀ

ਹਠੂਰ, 9 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਸਰਕਾਰ ਵਲੋਂ ਮੌਜੂਦਾ ਹਾਲਾਤਾਂ ਦੇ ਚਲਦਿਆਂ ਲੋੜਵੰਦ ਲੋਕਾਂ ਨੂੰ ਜੋ ਰਾਸ਼ਨ ਸਮੱਗਰੀ ਦਿੱਤੀ ਜਾਣੀ ਸੀ ਉਹ ਹਠੂਰ ਇਲਾਕੇ ਦੇ ਪਿੰਡਾਂ ਨੂੰ ਅਜੇ ਤੱਕ ਨਹੀਂ ਮਿਲੀ | ਹਠੂਰ ਦੇ ਸਰਪੰਚ ਮਲਕੀਤ ਸਿੰਘ ਨੇ ਦੱਸਿਆ ਕੇ ...

ਪੂਰੀ ਖ਼ਬਰ »

ਦਾਖਾ ਪੁਲਿਸ ਮੁਸਤੈਦੀ ਨਾਲ ਲੋੜਵੰਦਾਂ ਦੀ ਮਦਦ ਤੇ ਕੋਰੋਨਾ ਦੇ ਸ਼ੱਕੀਆ ਦੀ ਭਾਲ 'ਚ ਜੁਟੀ

ਮੁੱਲਾਂਪੁਰ ਦਾਖਾ, 9 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਦੀ ਜਾਨਲੇਵਾ ਮਹਾਂਮਾਰੀ 'ਤੇ ਕੰਟਰੋਲ ਲਈ ਦਾਖਾ ਪੁਲਿਸ ਮੁਲਾਜ਼ਮ ਦਿਨ-ਰਾਤ ਡਟੇ ਹੋਏ ਹਨ, ਕਰਫ਼ਿਊ ਸਖ਼ਤੀ ਨਾਲ ਲਾਗੂ ਹੈ, ਅਜਿਹਾ ਹਰ ਜਿੰਦਗੀ ਨੂੰ ਬਚਾਉਣ ਲਈ ਲਾਜ਼ਮੀ ਸੀ, ਪੁਲਿਸ ਡਿਊਟੀ ਦੇ ...

ਪੂਰੀ ਖ਼ਬਰ »

ਨਾਨਕਸਰ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਸਮਾਗਮ

ਜਗਰਾਉਂ, 9 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ.)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦੇ ਦਿਹਾੜੇ ਦੀ ਖੁਸ਼ੀ ਵਿਚ ਸਮਾਗਮ ਹੋਇਆ | ਕੋਰੋਨਾ ਵਾਇਰਸ ਮਹਾਮਾਰੀ ਨੂੰ ਦੇਖਦਿਆਂ ਰਾਤ ਦੇ ਸਜਾਏ ਸਮਾਗਮ ਵਿਚ ਸਿਰਫ਼ ਸੇਵਾਦਾਰਾਂ ਨੇ ਹੀ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਨਾਨਕਸਰ ਸੰਪਰਦਾਇ ਵਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕਰਨ ਲਈ ਅਧਿਕਾਰੀ ਨਾਨਕਸਰ ਪਹੁੰਚੇ

ਜਗਰਾਉਂ, 9 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਵਾਇਰਸ ਮਹਾਮਾਰੀ ਵਿਰੁੱਧ ਛੇੜੀ ਜੰਗ ਦੌਰਾਨ ਨਾਨਕਸਰ ਸੰਪਰਦਾਇ ਵਲੋਂ ਪ੍ਰਸ਼ਾਸਨ ਨੂੰ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਨ ਲਈ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਇਲਾਕੇ ਦੇ ਸਿਵਲ ਤੇ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ ਨੌਜਵਾਨ ਦੀ ਜਾਂਚ ਰਿਪੋਰਟ ਆਈ ਨੈਗੇਟਿਵ, ਘਰ 'ਚ ਕੀਤਾ ਇਕਾਂਤਵਾਸ

ਰਾਏਕੋਟ, 9 ਅਪ੍ਰੈਲ (ਸੁਸ਼ੀਲ.)-ਰਾਏਕੋਟ ਦੇ ਇਕ ਸ਼ੱਕੀ ਕੋਰੋਨਾ ਵਿਅਕਤੀ ਦੀ ਜਾਂਚ ਰਿਪੋਰਟ ਨਾਂਹਪੱਖੀ ਆਉਣ ਤੋਂ ਬਾਅਦ ਰਾਏਕੋਟ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ | ਜਿਕਰਯੋਗ ਹੈ ਕਿ ਬੀਤੇ ਦਿਨ ਰਾਏਕੋਟ ਸ਼ਹਿਰ ਦੇ ਇਕ ਨੌਜਵਾਨ ਨੂੰ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ...

ਪੂਰੀ ਖ਼ਬਰ »

ਐਵਰਗ੍ਰੀਨ ਇੰਡੀਆ ਵਲੋਂ ਮਨੁੱਖਤਾ ਦੀ ਸੇਵਾ ਸੰਸਥਾ ਹਸਨਪੁਰ ਨੂੰ ਸਹਾਇਤਾ

ਮੁੱਲਾਂਪੁਰ ਦਾਖਾ, 9 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਕਰਫ਼ਿਊ ਦਾ ਸਾਹਮਣਾ ਕਰ ਰਹੀ ਮਨੁੱਖਤਾ ਦੀ ਸੇਵਾ ਸੰਸਥਾ ਹਸਨਪੁਰ (ਲੁਧਿ:) ਜਿਥੇ ਇਕੋ ਸਮੇਂ ਬੇਸਹਾਰਾ, ਬਿਮਾਰ, ਅਪਾਹਜਾਂ ਦੀ ਸੇਵਾ ਵਿਚ ਲੱਗੀ ਹੋਈ ਹੈ, ਉੱਥੇ ਸਰੀਰਕ ...

ਪੂਰੀ ਖ਼ਬਰ »

ਸਮਾਜ ਸੇਵੀ ਜਗੀਰ ਸਿੰਘ ਭੰਗੂ ਭੱਠਾਧੂਹਾ ਨਮਿਤ ਸ਼ਰਧਾਂਜਲੀ ਸਮਾਰੋਹ

ਹੰਬੜਾਂ, 9 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਅਗਾਂਹਵਧੂ ਕਿਸਾਨ ਹਰਪਾਲ ਸਿੰਘ ਭੰਗੂ, ਪਿ੍ਤਪਾਲ ਸਿੰਘ ਭੰਗੂ ਅਤੇ ਅਮਰਜੀਤ ਸਿੰਘ ਭੰਗੂ ਦੇ ਸਤਿਕਾਰਯੋਗ ਪਿਤਾ ਉੱਘੇ ਸਮਾਜ ਸੇਵੀ ਸਵ. ਜਗੀਰ ਸਿੰਘ ਭੰਗੂ (ਇਯਾਲੀ ਕਲਾਂ ਵਾਲੇ) ਜੋ ਕਿ ਪਿਛਲੀ ਦਿਨੀ ਸਦੀਵੀ ਵਿਛੋੜਾ ਦੇ ਗਏ ...

ਪੂਰੀ ਖ਼ਬਰ »

ਇਟਲੀ ਨਿਵਾਸੀ ਪਿੰਦਾ ਡਾਂਗੋਂ ਨੇ ਪਿੰਡ ਵਾਸੀਆਂ ਲਈ ਭੇਜੀ ਰਾਸ਼ਨ ਸਮੱਗਰੀ

ਲੋਹਟਬੱਦੀ, 9 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਇਸ 'ਚ ਕੋਈ ਸ਼ੱਕ ਨਹੀਂ ਕਿ ਭਾਰਤ ਤੋਂ ਪਹਿਲਾਂ ਯੂਰਪ ਦੇਸ਼ ਇਟਲੀ ਨੂੰ ਜੀਵਾਣੂ ਬੰਬ ਰੂਪੀ ਕੋਰੋਨਾ ਵਾਇਰਸ ਕੋਵਿਡ-19 ਨੇ ਆਪਣੀ ਲਪੇਟ 'ਚ ਲਿਆ ਹੈ, ਜਿਸ ਕਾਰਨ ਇਟਲੀ ਦੀ ਧਰਤੀ 'ਤੇ ਰੋਜੀ-ਰੋਟੀ ਕਮਾਉਣ ਗਏ ਭਾਰਤ ਵਾਸੀ ...

ਪੂਰੀ ਖ਼ਬਰ »

ਹੰਬੜਾਂ 'ਚ ਪੈਂਦੇ ਪਿੰਡ ਵਿਚ ਵਾਜਬ ਰੇਟਾਂ 'ਤੇ ਸਬਜ਼ੀ ਪੁੱਜਦੀ ਕਰਾਂਗੇ-ਪ੍ਰਧਾਨ ਹੰਬੜਾਂ, ਸਰਪੰਚ ਜੱਗਾ

ਹੰਬੜਾਂ, 9 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਲਗਾਏ ਗਏ ਕਰਫ਼ਿਊ ਕਰਕੇ ਕਸਬਾ ਹੰਬੜਾਂ ਦੇ ਨਾਲ ਲੱਗਦੇ ਪਿੰਡਾਂ ਵਿਚ ਵਾਜਿਬ ਰੇਟਾਂ 'ਤੇ ਸਬਜ਼ੀ ਪੁੱਜਦੀ ਕਰਾਂਗੇ, ਕਿਸੇ ਵੀ ਦੁਕਾਨਦਾਰ ਨੂੰ ਲੁੱਟ ਕਰਨ ਦੀ ਖੁੱਲ੍ਹ ਨਹੀਂ ਦਿੱਤੀ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪ੍ਰਾਈਵੇਟ ਡਾਕਟਰਾਂ ਨਾਲ ਸਿਹਤ ਸੇਵਾਵਾਂ ਬਾਰੇ ਮੀਟਿੰਗ

ਜਗਰਾਉਂ, 9 ਅਪ੍ਰੈਲ (ਜੋਗਿੰਦਰ ਸਿੰਘ.)-ਅੱਜ ਡਾ: ਬਲਜਿੰਦਰ ਸਿੰਘ ਢਿੱਲੋਂ ਉਪ ਮੰਡਲ ਮੈਜਿਸਟ੍ਰੇਟ ਜਗਰਾਉਂ ਨੇ ਡਾਕਟਰੀ ਸੇਵਾਵਾਂ ਬਾਰੇ ਜਗਰਾਉਂ ਦੀ ਆਈ.ਐਮ.ਏ. ਇਕਾਈ ਨਾਲ ਮੀਟਿੰਗ ਕੀਤੀ | ਮੀਟਿੰਗ ਵਿਚ ਤਹਿਸੀਦਾਰ ਮਨਮੋਹਨ ਕੁਮਾਰ, ਨਾਇਬ ਤਹਿਸੀਲਦਾਰ ਵਿਕਾਸਦੀਪ, ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੀ ਮੀਟਿੰਗ 'ਚ ਹਾੜ੍ਹੀ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

ਰਾਏਕੋਟ, 9 ਅਪ੍ਰੈਲ (ਸੁਸ਼ੀਲ.)-ਮਾਰਕੀਟ ਕਮੇਟੀ ਰਾਏਕੋਟ ਦੇ ਮੈਂਬਰਾਂ ਦੀ ਇਕ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਵਿਚ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਅਤੇ ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ ਦੀ ਅਗਵਾਈ 'ਚ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਚ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਗੰਭੀਰ ਚੁਣੌਤੀ ਕੋਰੋਨਾ 'ਚ ਚਾਈਲਡ ਲਾਈਨ ਕਰੇਗੀ ਲੋੜਵੰਦ ਬੱਚਿਆਂ ਦੀ ਚੋਣ-ਉਪ ਨਿਰਦੇਸ਼ਕ ਹਿਨੂ ਸਿੰਘ

ਲੋਹਟਬੱਦੀ, 9 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਅੱਜ ਸਮੁੱਚੀ ਦੁਨੀਆ 'ਚ ਕੋਰੋਨਾ, ਕੋਵਿਡ-19 ਬੁਰੀ ਤਰ੍ਹਾਂ ਆਪਣਾ ਜਾਲ ਵਿਛਾ ਚੁੱਕਾ ਹੈ, ਜਿਸ ਕਾਰਨ ਸਾਰਾ ਹੀ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਹਰ ਪਾਸੇ ਅਰਾਜਕਤਾ ਫੈਲੀ ਹੋਈ ਹੈ | ਇਸ ਦੇ ਚਲਦਿਆਂ ...

ਪੂਰੀ ਖ਼ਬਰ »

ਪਿੰਡ ਝੋਰੜਾਂ ਵਿਖੇ ਕਣਕ ਦੀ ਹੱਥੀਂ ਕਟਾਈ ਸ਼ੁਰੂ

ਰਾਏਕੋਟ, 9 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਕਟਾਈ ਅੱਜ-ਕੱਲ੍ਹ ਰਾਏਕੋਟ ਇਲਾਕੇ ਦੇ ਪਿੰਡਾਂ ਵਿਚ ਸ਼ੁਰੂ ਹੋ ਗਈ ਹੈ | ਜਦੋਂ ਅੱਜ ਪੱਤਰਕਾਰਾਂ ਦੀ ਟੀਮ ਵਲੋਂ ਦੌਰਾ ਕੀਤਾ ਗਿਆ ਤਾਂ ਪਿੰਡ ਝੋਰੜਾਂ ਵਿਖੇ ਕਿਸਾਨ ਸੁੱਖਾ ਸਿੰਘ ਪੁੱਤਰ ...

ਪੂਰੀ ਖ਼ਬਰ »

ਪਿੰਡ ਝੋਰੜਾਂ ਵਿਖੇ ਕਣਕ ਦੀ ਹੱਥੀਂ ਕਟਾਈ ਸ਼ੁਰੂ

ਰਾਏਕੋਟ, 9 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਕਟਾਈ ਅੱਜ-ਕੱਲ੍ਹ ਰਾਏਕੋਟ ਇਲਾਕੇ ਦੇ ਪਿੰਡਾਂ ਵਿਚ ਸ਼ੁਰੂ ਹੋ ਗਈ ਹੈ | ਜਦੋਂ ਅੱਜ ਪੱਤਰਕਾਰਾਂ ਦੀ ਟੀਮ ਵਲੋਂ ਦੌਰਾ ਕੀਤਾ ਗਿਆ ਤਾਂ ਪਿੰਡ ਝੋਰੜਾਂ ਵਿਖੇ ਕਿਸਾਨ ਸੁੱਖਾ ਸਿੰਘ ਪੁੱਤਰ ...

ਪੂਰੀ ਖ਼ਬਰ »

ਆਧਾਰਸ਼ਿਲਾ ਪਲੇਅ ਵੇਅ ਕਾਨਵੈਂਟ ਸਕੂਲ 'ਚ ਪੜ੍ਹਾਈ ਆਨਲਾਈਨ ਸ਼ੁਰੂ

ਭਾਮੀਆਂ ਕਲਾਂ, 9 ਅਪ੍ਰੈਲ (ਜਤਿੰਦਰ ਭੰਬੀ)-ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਧਿਆਨ ਵਿੱਚ ਰਖਦੇ ਹੋਇਆ ਮਹਾਂਨਗਰ ਦੇ ਅਨੇਕਾਂ ਸਕੂਲਾਂ ਨੇ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਆਧਾਰਸ਼ਿਲਾ ਪਲੇਅ ਵੇ ਕਾਨਵੈਂਟ ਸਕੂਲ ਮੁੰਡੀਆਂ ਕਲਾਂ ਵਲੋਂ ...

ਪੂਰੀ ਖ਼ਬਰ »

ਪੁਲਿਸ ਨਾਕਿਆਂ 'ਤੇ ਮਹਿਲਾ ਮੁਲਾਜ਼ਮਾਂ ਲਈ ਆਰਜ਼ੀ ਬਾਥਰੂਮ ਤੇ ਪਖਾਨਿਆਂ ਦੀ ਮੰਗ

ਮੁੱਲਾਂਪੁਰ ਦਾਖਾ, 9 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ.)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਲੱਗੇ ਕਰਫ਼ਿਊ ਤੋਂ ਬਾਅਦ ਕਰਫ਼ਿਊ ਸਮੇਂ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਤੋਂ ਰੋਕਣ ਅਤੇ ਲੋਕਾਂ ਦੀ ਹਿਫਾਜਤੀ ਵਿਚ ਲੱਗੀ ਪੰਜਾਬ ਪੁਲਿਸ ਦਾ ਕੰਮ ਜਿਥੇ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਬੀਮਾ ਕਵਰ ਹੋਵੇ ਇਕ ਕਰੋੜ - ਸ਼ਾਹਪੁਰ

ਗੁਰੂਸਰ ਸੁਧਾਰ, 9 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪਸ਼ੂ ਪਾਲਣ ਮੰਤਰੀ ਤਿ੍ਪਤ ਰਜਿੰਦਰ ਬਾਜਵਾ ਵਲੋਂ 'ਕੋਰੋਨਾ' ਮਹਾਂਮਮਾਰੀ ਦੌਰਾਨ ਵੈਟਰਨਰੀ ਇੰਸਪੈਕਟਰਾਂ ਨੂੰ ਐਮਰਜੈਂਸੀ ਬੀਮਾ ਕਵਰ ਦੇਣ ਦੀ ਸਹੂਲਤ ਦੀ ਸ਼ਲਾਘਾ ਕਰਦਿਆਂ ਐਸੋਸੀਏਸ਼ਨ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪੁਲਿਸ ਨਾਕਿਆਂ 'ਤੇ ਮਹਿਲਾ ਮੁਲਾਜ਼ਮਾਂ ਲਈ ਆਰਜ਼ੀ ਬਾਥਰੂਮ ਤੇ ਪਖਾਨਿਆਂ ਦੀ ਮੰਗ

ਮੁੱਲਾਂਪੁਰ ਦਾਖਾ, 9 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ.)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਲੱਗੇ ਕਰਫ਼ਿਊ ਤੋਂ ਬਾਅਦ ਕਰਫ਼ਿਊ ਸਮੇਂ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਤੋਂ ਰੋਕਣ ਅਤੇ ਲੋਕਾਂ ਦੀ ਹਿਫਾਜਤੀ ਵਿਚ ਲੱਗੀ ਪੰਜਾਬ ਪੁਲਿਸ ਦਾ ਕੰਮ ਜਿਥੇ ...

ਪੂਰੀ ਖ਼ਬਰ »

ਕੋਰੋਨਾ ਦੌਰ 'ਚ ਡੀਪੂ ਹੋਲਡਰਾਂ ਨੂੰ ਵੀ ਸਿਹਤ ਬੀਮੇ ਦੀ ਸੁਵਿਧਾ ਦਿੱਤੀ ਜਾਵੇ-ਅੜੈਚਾਂ

ਲੋਹਟਬੱਦੀ, 9 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ.)-ਕੋਰੋਨਾ ਪ੍ਰਕੋਪ ਦੌਰਾਨ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਕੇਂਦਰ ਸਰਕਾਰ ਦੀ ਯੋਜਨਾ ਕੌਮੀ ਅੰਨ ਸੁਰੱਖਿਆ ਬਿੱਲ ਅਤੇ ਵੱਖ-ਵੱਖ ਸੂਬਿਆਂ ਦੀ ਨਿੱਜੀ ਯੋਜਨਾਵਾਂ ਅਧੀਨ ਦੇਸ ਦੇ 82 ਕਰੋੜ ਲੋਕਾਂ ਨੂੰ ਅਨਾਜ ਵੰਡਣ ਦੇ ...

ਪੂਰੀ ਖ਼ਬਰ »

ਜਗਰਾਉਂ ਇਲਾਕਾ ਵੀ ਆਇਆ ਕੋਰੋਨਾ ਦੀ ਮਾਰ ਹੇਠ

ਜਗਰਾਉਂ/ਚੌਾਕੀਮਾਨ, 9 ਅਪ੍ਰੈਲ (ਜੋਗਿੰਦਰ ਸਿੰਘ, ਹਰਵਿੰਦਰ ਸਿੰਘ ਖ਼ਾਲਸਾ, ਤੇਜਿੰਦਰ ਸਿੰਘ ਚੱਢਾ)-ਜਗਰਾਉਂ ਇਲਾਕਾ ਵੀ ਕੋਰੋਨਾ ਦੀ ਮਾਰ ਹੇਠ ਆ ਗਿਆ ਹੈ | ਪਿੰਡ ਚੌਾਕੀਮਾਨ ਤੋਂ ਬਾਅਦ ਪਿੰਡ ਗੁੜੇ੍ਹੇ ਅਤੇ ਪਿੰਡ ਰਾਮਗੜ੍ਹ ਭੁੱਲਰ ਦੇ ਵੀ ਦੋ ਵਿਅਕਤੀ ਕੋਰੋਨਾ ਤੋਂ ...

ਪੂਰੀ ਖ਼ਬਰ »

ਮਹਾਂਮਾਰੀ 'ਤੇ ਕਾਬੂ ਪਾਉਣ ਲਈ ਲੋਕ ਘਰਾਂ ਅੰਦਰ ਰਹਿਣ-ਤਲਵੰਡੀ

ਰਾਏਕੋਟ 9 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਦੇਸ਼-ਵਿਦੇਸ਼ ਵਿਚ ਲਗਭਗ 87 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ, ਇਸ ਲਈ ਸਾਨੂੰ ਇਸ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਘਰਾਂ ਅੰਦਰ ਰਹਿਣਾ ਚਾਹੀਦਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਦੰਦਾਂ ਦੇ ਰੋਗਾਂ ਦੇ ਡਾਕਟਰਾਂ ਵਲੋਂ ਆਨ-ਲਾਈਨ ਸੇਵਾਵਾਂ ਸ਼ੁਰੂ

ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ)- ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚੱਲ ਰਹੀ ਤਾਲਾਬੰਦੀ ਨੂੰ ਮੁੱਖ ਰੱਖਦਿਆਂ ਦੰਦ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਵੀ ਮਰੀਜ਼ਾਂ ਦੀ ਸਹਾਇਤਾ ਲਈ ਆਨਲਾਈਨ ਡਾਕਟਰੀ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ¢ ਇੰਡੀਅਨ ਡੈਂਟਲ ...

ਪੂਰੀ ਖ਼ਬਰ »

ਸਰਕਾਰ ਵਲੋਂ ਵੰਡੇ 7 ਲੱਖ ਗੈਸ ਸਿਲੰਡਰਾਂ ਦੇ ਖ਼ਪਤਕਾਰਾਂ ਦੀ ਸੂਚੀ ਜਨਤਕ ਕੀਤੀ ਜਾਵੇ-ਹੌਬੀ

ਲੁਧਿਆਣਾ, 9 ਅਪ੍ਰੈਲ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹਲਕਾ ਪੱਛਮੀ ਇੰਚਾਰਜ ਅਤੇ ਐਸ. ਡੀ. ਐਫ. ਦੇ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ 7 ਲੱਖ ਘਰੇਲੂ ਗੈਸ ਸਿਲੰਡਰ ਵੰਡਣ ਦਾ ਦਾਅਵਾ ਸਰਕਾਰ ਵਲੋਂ ਕੀਤਾ ਜਾ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਕਰਫਿਊ ਦੌਰਾਨ ਡਿਊਟੀ 'ਤੇ ਤੈਨਾਤ ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲੇ ਇਕ ਨੌਜਵਾਨ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਜਸਰਾਜ ਸਿੰਘ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸਬਜ਼ੀਆਂ ਤੇ ਹੋਰ ਸਾਮਾਨ ਵੇਚ ਰਹੇ ਦੁਕਾਨਦਾਰ ਅਤੇ ਰੇਹੜੀ ਵਾਲਾ ਗਿ੍ਫ਼ਤਾਰ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕਰਫਿਊ ਦੌਰਾਨ ਸਬਜ਼ੀਆਂ ਤੇ ਹੋਰ ਸਾਮਾਨ ਵੇਚ ਰਹੇ ਰੇਹੜੀ ਚਾਲਕਾਂ ਅਤੇ ਦੁਕਾਨਦਾਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਅਬਦੁਲ ਵਾਸੀ ਹੈਬੋਵਾਲ, ਸਾਗਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਮਰੀਜ਼ ਨੂੰ ਅਣਗੌਲਿਆਂ ਕਰਨ ਦੀ ਜਾਂਚ ਦੇ ਹੁਕਮ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟੇ੍ਰਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਕੁੱਝ ਦਿਨ ਪਹਿਲਾਂ ਇਕ ਔਰਤ ਮਰੀਜ਼ ਨੂੰ ਸਿਵਲ ਹਸਪਤਾਲ, ਸੀ. ਐੱਮ. ਸੀ. ਹਸਪਤਾਲ ਤੋਂ ਕਥਿਤ ਤੌਰ 'ਤੇ ਖੱਜਲ ਖੁਆਰ ਹੋ ਕੇ ਨਿੱਜੀ ਹਸਪਤਾਲ ਵਿਚ ਦਾਖ਼ਲ ਹੋਣ ਦੀ ...

ਪੂਰੀ ਖ਼ਬਰ »

ਹਲਵਾਈਆਂ ਨੂੰ ਸਾਮਾਨ ਤਿਆਰ ਕਰ ਕੇ ਆਨਲਾਈਨ ਵੇਚਣ ਦੀ ਇਜਾਜ਼ਤ ਦੇਣ ਦੀ ਮੰਗ

ਲੁਧਿਆਣਾ, 9 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਪੰਜਾਬ ਹਲਵਾਈ ਐਸੋਸੀਏਸ਼ਨ ਨੇ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਬੇਕਰੀ ਵਾਂਗ ਹਲਵਾਈਆਂ ਨੂੰ ਵੀ ਵਰਕਸ਼ਾਪ ਵਿਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੂਰੇ ਪ੍ਰਬੰਧਾਂ ਤਹਿਤ ...

ਪੂਰੀ ਖ਼ਬਰ »

ਮੈਡੀਕਲ ਸਟਾਫ਼ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤਿ ਸ਼ਲਾਘਾਯੋਗ-ਹੈਪੀ

ਲੁਧਿਆਣਾ, 9 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸਾਰਾ ਸੰਸਾਰ ਅੱਜ ਕੋਰੋਨਾ ਵਾਇਰਸ ਜਿਹੀ ਨਾਮੁਰਾਦ ਬਿਮਾਰੀ ਨਾਲ ਜੂਝ ਰਿਹਾ ਹੈ ਅਤੇ ਪੂਰੀ ਦੁਨੀਆਂ ਵਿਚ ਹਜ਼ਾਰਾਂ ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ | ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਬਿਮਾਰੀ ਦੀ ਰੋਕਥਾਮ ...

ਪੂਰੀ ਖ਼ਬਰ »

ਸ਼ਹਿਰ ਦੇ ਕਈ ਰੈਸਟੋਰੈਂਟਾਂ ਨੂੰ ਆਨਲਾਈਨ ਡਿਲੀਵਰੀ ਕਰਨ ਦੀ ਮਿਲੀ ਮਨਜ਼ੂਰੀ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਕਈ ਰੈਸਟੋਰੈਂਟਾਂ ਅਤੇ ਹੋਰ ਅਜਿਹੀਆਂ ਥਾਵਾਂ ਨੂੰ ਆਨਲਾਈਨ ਡਿਲੀਵਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਇਨ੍ਹਾਂ ਰੈਸਟੋਰੈਂਟਾਂ ਦੇ ਮਾਲਕਾਂ ...

ਪੂਰੀ ਖ਼ਬਰ »

ਕੋਰੋਨਾ ਨਾਲ ਮਿ੍ਤਕ ਹੋਣ ਵਾਲਿਆਂ ਦਾ ਅੰਤਿਮ ਸੰਸਕਾਰ ਨਾ ਕਰਨ ਵਾਲੇ ਜਾਇਦਾਦ ਦੇ ਹੱਕਦਾਰ ਨਾ ਹੋਣ-ਲਲਤੋਂ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਸਾਬਕਾ ਸਰਪੰਚ, ਉੱਘੇ ਸਮਾਜਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਤਰਲੋਚਣ ਸਿੰਘ ਲਲਤੋਂ ਨੇ ਕਿਹਾ ਕਿ ਬੜੀ ਮੰਦਭਾਗੀ ਗੱਲ ਹੈ ਕਿ ਜਿਹੜੇ ਮਾਂ-ਬਾਪ ਨੇ ਪਾਲ ਪਲੋਸ ਕੇ ਬੱਚਿਆਂ ਨੂੰ ਵੱਡਾ ਕੀਤਾ ਹੁੰਦਾ ਹੈ | ਜੇਕਰ ਉਸ ਦੀ ਕੋਰੋਨਾ ...

ਪੂਰੀ ਖ਼ਬਰ »

ਭਾਈ ਰਣਧੀਰ ਸਿੰਘ ਨਗਰ 'ਚ ਪੁਲਿਸ ਨੇ ਚੌਕਸੀ ਵਧਾਈ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਪੁਲਿਸ ਵਲੋਂ ਲੋਕਾਂ ਨੂੰ ਚੌਕਸੀ ਵਰਤਣ ਦੇ ਹੁਕਮ ਜਾਰੀ ਕੀਤੇ ਗਏ ਹਨ | ਅੱਜ ਥਾਣਾ ਮੁਖੀ ਮੈਡਮ ਮਧੂ ਬਾਲਾ ਪੁਲਿਸ ਅਧਿਕਾਰੀਆਂ ਨਾਲ ਸਵੇਰੇ ...

ਪੂਰੀ ਖ਼ਬਰ »

ਬਾਬਾ ਫਤਹਿ ਸਿੰਘ ਐਨ. ਜੀ. ਓ. ਵਲੋਂ 1500 ਲੋੜਵੰਦਾਂ ਨੂੰ ਕਰਵਾਇਆ ਜਾਂਦਾ ਹੈ ਭੋਜਨ

ਡਾਬਾ/ਲੁਹਾਰਾ, 9 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸਮਾਜ ਸੇਵੀ ਸੰਸਥਾ ਬਾਬਾ ਫਤਿਹ ਸਿੰਘ ਐਨ. ਜੀ. ਓ. ਵਲੋਂ ਸ੍ਰੀ ਬਾਲਾ ਜੀ ਸੇਵਾ ਸੰਮਤੀ ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਬੀਤੇ ਕਈ ਦਿਨਾਂ ਤੋਂ ਸੰਜੀਵ ਪਰਮਾਰ ਦੀ ਅਗਵਾਈ ਹੇਠ ਰੋਜਾਨਾ 1500 ਲੋਕਾਂ ਨੂੰ ਦੋ ਟਾਇਮ ਦਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਵੰਡਣ ਲਈ ਭੇਜਿਆ ਰਾਸ਼ਨ ਕੌਾਸਲਰ ਦੇ ਗਲੇ ਦੀ ਬਣ ਰਿਹੈ ਹੱਡੀ

ਲੁਧਿਆਣਾ, 9 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਵਲੋਂ 14 ਅਪ੍ਰੈਲ ਤੱਕ ਲਾਗੂ ਕੀਤੇ ਲਾਕਡਾਊਨ ਦੌਰਾਨ ਰਾਜ ਸਰਕਾਰ ਵਲੋਂ ਲੋੜਵੰਦ ਗਰੀਬ ਲੋਕਾਂ ਨੂੰ ਘਰ ਘਰ ਰਾਸ਼ਨ ਮੁਹੱਈਆ ਕਰਾਉਣ ਦਾ ਮਾਮਲਾ ਕੌਾਸਲਰਾਂ ਦੇ ਗਲੇ ਦੀ ...

ਪੂਰੀ ਖ਼ਬਰ »

ਸਿਟੀਜ਼ਨ ਸਮੂਹ ਵਲੋਂ ਕੋਰੋਨਾ ਨਾਲ ਲੜਨ ਵਾਲਾ ਸਭ ਤੋਂ ਵੱਡਾ ਯੰਤਰ ਵੈਟੀਂਲੇਟਰ ਤਿਆਰ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਸਿਟੀਜ਼ਨ ਸਮੂਹ ਵਲੋਂ ਨੋਵਲ ਕੋਰੋਨਾ ਵਾਇਰਸ-ਕੋਵਿਡ 19 ਨਾਲ ਲੜਨ ਵਾਲਾ ਸਭ ਤੋਂ ਵੱਡਾ ਹਥਿਆਰ ਵੈਂਟੀਲੇਟਰ ਤਿਆਰ ਕੀਤਾ ਗਿਆ ਹੈ | ਲੁਧਿਆਣਾ ਵਿਚ ਵੈਂਟੀਲੇਟਰ ਬਣਨ ਨਾਲ ਹੁਣ ਦੇਸ਼ ...

ਪੂਰੀ ਖ਼ਬਰ »

ਸਿਟੀਜ਼ਨ ਸਮੂਹ ਵਲੋਂ ਕੋਰੋਨਾ ਨਾਲ ਲੜਨ ਵਾਲਾ ਸਭ ਤੋਂ ਵੱਡਾ ਯੰਤਰ ਵੈਟੀਂਲੇਟਰ ਤਿਆਰ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਸਿਟੀਜ਼ਨ ਸਮੂਹ ਵਲੋਂ ਨੋਵਲ ਕੋਰੋਨਾ ਵਾਇਰਸ-ਕੋਵਿਡ 19 ਨਾਲ ਲੜਨ ਵਾਲਾ ਸਭ ਤੋਂ ਵੱਡਾ ਹਥਿਆਰ ਵੈਂਟੀਲੇਟਰ ਤਿਆਰ ਕੀਤਾ ਗਿਆ ਹੈ | ਲੁਧਿਆਣਾ ਵਿਚ ਵੈਂਟੀਲੇਟਰ ਬਣਨ ਨਾਲ ਹੁਣ ਦੇਸ਼ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਤੋਂ ਉਲਟ ਵੱਧ ਕੀਮਤ 'ਤੇ ਵਿਕ ਰਹੇ ਹਨ ਸਬਜ਼ੀਆਂ ਤੇ ਫਲ

ਲੁਧਿਆਣਾ, 9 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫਿਊ ਦੌਰਾਨ ਘਰ-ਘਰ ਵਾਜਿਬ ਕੀਮਤ 'ਤੇ ਸਬਜ਼ੀਆਂ/ਫਲ ਮੁਹੱਈਆ ਕਰਾਉਣ ਦੇ ਕੀਤੇ ਪ੍ਰਬੰਧਾਂ ਦੇ ਉਲਟ ਸ਼ਹਿਰ ਵਿਚ ਮਹਿੰਗੇ ਭਾਅ ਸਾਮਾਨ ਵਿਕ ਰਿਹਾ ਹੈ ਜਿਸ ਲਈ ਆੜ੍ਹਤੀ, ਵੈਂਡਰ ...

ਪੂਰੀ ਖ਼ਬਰ »

ਦੇਸ਼ ਨੂੰ ਖ਼ਤਰੇ 'ਚ ਪਾਉਣ ਵਾਲਿਆਂ ਖਿਲਾਫ਼ ਹੋਵੇ ਸਖਤ ਕਾਰਵਾਈ-ਅਰੋੜਾ

ਲੁਧਿਆਣਾ, 9 ਅਪ੍ਰੈਲ (ਕਵਿਤਾ ਖੁੱਲਰ)-ਕੋਰੋਨਾ ਵਾਇਰਸ ਦੇ ਕਾਰਨ ਲਾਕਡਾਊਨ ਦਾ ਫੈਸਲਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਹੀ ਸਮੇਂ ‘'ਤੇ ਕੀਤਾ ਸੀ, ਪਰ ਕੁਝ ਲੋਕਾਂ ਦੀਆਂ ਗਲਤੀਆਂ ਕਾਰਨ ਇਹ ਵਾਇਰਸ ਲਗਾਤਾਰ ਫੈਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਲੋਕ ਬੰਦ ਨੂੰ ਕਾਮਯਾਬ ਕਰਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ-ਗੋਲਡੀ

ਫੁੱਲਾਂਵਾਲ, 9 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਇਸ ਦੀ ਚੇਨ ਨੂੰ ਤੋੜਨਾ ਬਹੁਤ ਜ਼ਰੂਰੀ ਹੈ, ਜਿਸ ਲਈ ਕੇਂਦਰ ਸਰਕਾਰ ਵਲੋਂ ਜੱਦੋ ਜਹਿਦ ਕਰਦਿਆਂ ਪਹਿਲਾਂ ਕੀਤੀ ਤਾਲਾਬੰਦੀ ਦਾ ਅਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨੇ ਆਨਲਾਈਨ ਪੜ੍ਹਾਈ ਕੀਤੀ ਸ਼ੁਰੂ

ਫੁੱਲਾਂਵਾਲ, 9 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਵਾਇਰਸ ਦੇ ਚਲਦਿਆਂ ਲੱਗੇ ਕਰਫਿਊ ਦੌਰਾਨ ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਘੱਟ ਕਰਨ ਲਈ ਸੀ. ਬੀ. ਐਸ. ਈ. ਦੇ ਨਿਰਦੇਸ਼ਾਂ 'ਤੇ ਅਮਲ ਕਰਦਿਆਂ ਪਿੰਡ ਠੱਕਰਵਾਲ ਸਥਿਤ ਸ੍ਰੀ ...

ਪੂਰੀ ਖ਼ਬਰ »

ਵੇਰਕਾ ਨੇ ਘਟਾਏ ਦੁੱਧ ਫੈਟ ਦੇ ਰੇਟ, ਉਤਪਾਦਕਾਂ 'ਚ ਮਚੀ ਹਾਹਾਕਾਰ-ਲਾਲੀ ਜੱਸੋਵਾਲ

ਆਲਮਗੀਰ, 9 ਅਪ੍ਰੈਲ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਸੁਖਵੰਤ ਸਿੰਘ ਲਾਲੀ ਜੱਸੋਵਾਲ ਨੇ ਦੱਸਿਆ ਕਰੋਨਾ ਵਾਇਰਸ ਦੇ ਚਲਦਿਆਾ ਜਿਥੇ ਸਾਰੀ ਦੁਨੀਆ ਘਬਰਾਈ ਪਈ ਹੈ ਅਤੇ ਇਸ ਮੁਸੀਬਤ ਦੀ ਘੜੀ 'ਚ ਵੇਰਕਾ ਮਿਲਕ ਪਲਾਂਟ ਵਲੋਂ ਦੁੱਧ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫਸਰਾਂ ਨੇ ਮੰਗਾਂ ਲਈ ਲਾਈ ਗੁਹਾਰ

ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਆਉਂਦੀਆਾ ਸੂਬੇ ਭਰ 'ਚ 1186 ਸਰਕਾਰੀ ਸਿਹਤ ਡਿਸਪੈਂਸਰੀਆਂ ਵਿਚ ਪਿਛਲੇ 14 ਸਾਲਾਂ ਤੋਂ ਕੰਟ੍ਰੈਕਟ 'ਤੇ ਕੰਮ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਦੁਆਰਾ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਬਾਹਰ ਘੁੰਮ ਰਹੇ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਸਾਹਨੇਵਾਲ 9 ਅਪ੍ਰੈਲ (ਅਮਰਜੀਤ ਸਿੰਘ ਮੰਗਲੀ) - ਕੂੰਮਕਲਾਂ ਥਾਣੇ ਦੀ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰ ਕੇ ਸ਼ਰ੍ਹੇਆਮ ਘੁੰਮ ਰਹੇ ਬਲਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਚੌਤਾ ਲੁਧਿਆਣੇ ਨੂੰ ਗਿ੍ਫ਼ਤਾਰ ਕਰ ਕੇ ਉਸ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ...

ਪੂਰੀ ਖ਼ਬਰ »

ਬਿਜਲੀ, ਬੈਂਕ ਕਿਸ਼ਤਾਂ ਤੇ ਰਿਟਰਨ 'ਤੇ ਲਗਦਾ ਵਿਆਜ ਮੁਆਫ਼ ਕੀਤਾ ਜਾਵੇ- ਗੈਂਦ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪ੍ਰਧਾਨ ਵਪਾਰ ਸੈੱਲ ਭਾਜਪਾ ਬਿਪਨ ਚੰਦਰ ਗੈਂਦ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫ਼ਿਊ ਕਾਰਨ ਵਪਾਰੀ, ਉਦਯੋਗਪਤੀ ਅਤੇ ਮਿਡਲ ਕਲਾਸ ਦੇ ਵਪਾਰੀਆਂ ਦੇ ਹਾਲਾਤ ਬਹੁਤ ਵਿਗੜ ਰਹੇ ਹਨ, ਉਨ੍ਹਾਂ ਨੂੰ ਕੰਮ ...

ਪੂਰੀ ਖ਼ਬਰ »

ਤਾਲਾਬੰਦੀ ਤੋੜਨ ਵਾਲੇ ਦੋ ਭਰਾਵਾਂ ਿਖ਼ਲਾਫ਼ ਮੁਕੱਦਮਾ ਦਰਜ

ਡੇਹਲੋਂ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਪੁਲਿਸ ਵਲੋਂ ਕਰਫ਼ਿਊ ਤੋੜਨ ਵਾਲੇ ਦੋ ਨੌਜਵਾਨਾਂ ਿਖ਼ਲਾਫ਼ ਧਾਰਾ 188 ਅਧੀਨ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਡੇਹਲੋਂ ਅਧੀਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਇਕ ਦਿਨ ਤੋਂ ਵੱਧ ਤਨਖਾਹ ਤੇ ਪੈਨਸ਼ਨ ਕੱਟਣ ਦੇ ਰੌਾਅ 'ਚ-ਫਰੰਟ

ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ)-ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਕਮੇਟੀ Tਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟU ਦੇ ਸੂਬਾਈ ਕਨਵੀਨਰਾਂ ਜਿਨ੍ਹਾਂ ਵਿਚ ਸਤੀਸ਼ ਰਾਣਾ ਸੁਖਚੈਨ ਸਿੰਘ ਖਹਿਰਾ, ਸੱਜਣ ਸਿੰਘ, ਮੇਘ ਸਿੰਘ ਸਿੱਧੂ, ...

ਪੂਰੀ ਖ਼ਬਰ »

ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ 'ਚ ਪਾਈ

ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਵਲੋਂ ਆਰੰਭੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਂਦਿਆਂ ਪੰਜਾਬ ਸਰਕਾਰ ਦੇ ਅਦਾਰੇ ਬੈਕਫਿੰਕੋ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਾ ਵਿਕਾਸ ਤੇ ਵਿੱਤ ...

ਪੂਰੀ ਖ਼ਬਰ »

'ਖ਼ਾਲਸਾ ਏਡ' ਨੇ ਸੁਰੱਖਿਆ ਸੂਟ ਤੇ ਸੈਨੀਟਾਈਜ਼ਰ ਵੰਡੇ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-'ਖ਼ਾਲਸਾ ਏਡ' ਨੇ ਅੱਜ ਸਿਵਲ ਹਸਪਤਾਲ ਖੰਨਾ ਦੇ ਵੱਖ-ਵੱਖ ਵਾਰਡਾਂ ਵਿਚ ਬਾਡੀ ਸੁਰੱਖਿਆ ਸੂਟ ਅਤੇ 14.4 ਲੀਟਰ ਹੈਂਡ ਸੈਨੀਟਾਈਜ਼ਰ ਦਾਨ ਕੀਤਾ | ਡਾ: ਰਾਜਿੰਦਰ ਗੁਲਾਟੀ ਸੀਨੀਅਰ ਮੈਡੀਕਲ ਅਫਸਰ ਨੇ ਦਾਨ ਸਵੀਕਾਰ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੇ ਹੋਏ 25 ਵਿਅਕਤੀ ਪੁਲਿਸ ਨੇ ਕੀਤੇ ਕਾਬੂ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਅੱਜ ਥਾਣਾ ਸਦਰ, ਸਿਟੀ-1 ਅਤੇ ਸਿਟੀ-2 ਦੇ ਥਾਣਿਆਂ ਅਤੇ ਸੀ.ਆਈ.ਏ.ਸਟਾਫ਼ ਦੀ ਪੁਲਿਸ ਨੇ ਵੱਖ-ਵੱਖ ਥਾਈਾ 25 ਵਿਅਕਤੀਆਂ ਨੂੰ ਕਾਬੂ ਕਰਕੇ ਓਪਨ ਜੇਲ੍ਹ ਵਿਚ ਭੇਜਿਆ ਹੈ¢ ¢ ਓਪਨ ਜੇਲ੍ਹ ਵਿਚ ਥਾਣਾ ਸਦਰ ਦੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨਾਲ ਵਿਤਕਰਾ ਤੇ ਬਦਨਾਮੀ ਬੰਦ ਕੀਤੀ ਜਾਵੇ-ਖਾਨ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਤਬਲੀਗ਼ੀ ਜਮਾਤ ਦੀਆਂ ਸਿਲਸਿਲੇਵਾਰ ਆਈਆਂ ਰਿਪੋਰਟਾਂ ਨੇ ਆਮ ਜਨਤਾ ਵਿਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰ ਦਿੱਤੇ ਹਨ¢ ਲੋਕ ਮੁਸਲਮਾਨ ਭਾਈਚਾਰੇ ਨਾਲ ਸਬੰਧਾਂ ਨੂੰ ਲੈ ਕੇ ਦੁਬਿਧਾ ਵਿਚ ਹਨ¢ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਵਲੋਂ ਅਕਾਲੀ ਆਗੂ ਿਖ਼ਲਾਫ਼ ਸ੍ਰੀ ਅਕਾਲ ਤਖ਼ਤ ਤੋਂ ਕਾਰਵਾਈ ਦੀ ਮੰਗ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਅੱਜ ਅਕਾਲੀ ਸਰਪੰਚ ਗੁਰਮੀਤ ਸਿੰਘ ਅਤੇ ਸਹਿਕਾਰੀ ਸਭਾ ਦੇ ਕਾਂਗਰਸੀ ਪ੍ਰਧਾਨ ਇੰਦਰਜੀਤ ਸਿੰਘ ਦਰਮਿਆਨ ਹੋਏ ਝਗੜੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਦੀ ਕਾਰਵਾਈ ਦੀ ਮੰਗ ਕੀਤੀ¢ ...

ਪੂਰੀ ਖ਼ਬਰ »

15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਖੂਹ 'ਚੋਂ ਮਿਲੀ

ਬੀਜਾ, 9 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਘੁੰਗਰਾਲੀ ਰਾਜਪੂਤਾਂ ਦੇ ਪਿਛਲੇ ਪੰਦਰਾਂ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬੀਜਾ ਦੇ ਪਾਇਲ ਰੋਡ ਨੇੜੇ ਤੋਂ ਖੂਹ ਵਿਚੋਂ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ | ਇਸ ਮੌਕੇ ਪਹੁੰਚੀ ਪੁਲਿਸ ਵੱਖ-ਵੱਖ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ , ਚੇਅਰਮੈਨ ਰਸੂਲੜਾ ਨੇ ਲਿਆ ਅਨਾਜ ਮੰਡੀ ਦਾ ਕਣਕ ਦੀ ਖ਼ਰੀਦ ਲਈ ਜਾਇਜ਼ਾ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕਣਕ ਦੀ ਸਰਕਾਰੀ ਖ਼ਰੀਦ 15 ਅਪ੍ਰੈਲ ਤੋਂ 15 ਜੂਨ ਤੱਕ ਚੱਲੇਗੀ¢ ਕਣਕ ਦੀ ਆਮਦ ਨੂੰ ਲੈ ਕੇ ਅਨਾਜ ਮੰਡੀ ਖੰਨਾ ਵਿਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਲਿਆ¢ਇਸ ਮੌਕੇ ਖੰਨਾ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਵਲੋਂ ਬੱਚਿਆਂ ਦੀ ਆਨਲਾਈਨ ਪੜ੍ਹਾਈ ਸ਼ੁਰੂ

ਮਲੌਦ, 9 ਅਪੈ੍ਰਲ (ਸਹਾਰਨ ਮਾਜਰਾ)-ਆਈ. ਸੀ. ਐੱਸ. ਸੀ. ਬੋਰਡ ਨਾਲ ਸਬੰਧਿਤ ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਟਿੰਬਰਵਾਲ ਮਲੌਦ ਦੇ ਐਮ. ਡੀ. ਗੁਰਪ੍ਰੀਤ ਸਿੰਘ ਚਹਿਲ ਨੇ ਬੱਚਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਰਹਿਣ, ਦੂਰੀ ਬਣਾਈ ਰੱਖਣ, ...

ਪੂਰੀ ਖ਼ਬਰ »

ਸੰਕਟਕਾਲ 'ਚ ਕਰਮਚਾਰੀਆਂ ਦੀਆਂ ਸੇਵਾਵਾਂ ਸ਼ਲਾਘਾਯੋਗ-ਫ਼ਰੰਟ

ਸਮਰਾਲਾ, 9 ਅਪ੍ਰੈਲ (ਕੁਲਵਿੰਦਰ ਸਿੰਘ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੇ ਕਮਾਡੈਂਟ ਰਸ਼ਪਾਲ ਸਿੰਘ ਅਤੇ ਜੰਗ ਸਿੰਘ ਭੰਗਲਾਂ ਨੇ ਕਿਹਾ ਕਿ ਇਸ ਸੰਕਟ ਕਾਲ 'ਚ ਮਹਾਂਮਾਰੀ ਦੇ ਦੌਰਾਨ ਸਖ਼ਤ ਡਿਊਟੀ ਵਿਚ ਜੁਟੇ ਡਾਕਟਰ, ਪੁਲਿਸ ਅਧਿਕਾਰੀ ਅਤੇ ਸਰਕਾਰੀ ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੋਰੋਨਾ ਵਾਇਰਸ ਵਿਚਕਾਰ ਜ਼ਰੂਰਤਮੰਦ ਪਰਿਵਾਰ ਨੂੰ ਜੋ ਸਮੱਸਿਆ ਵੇਖਦਿਆਂ ਸਾਡੀ ਸਰਕਾਰ ਵਲੋਂ ਹਰ ਜ਼ਰੂਰਤਮੰਦ ਪਰਿਵਾਰਾਂ, ਦਿਹਾੜੀਦਾਰਾਂ, ਮਜ਼ਦੂਰਾਂ ਅਤੇ ਬਾਹਰੀ ਰਾਜਾਂ ਦੇ ਵਰਕਰਾਂ ਤੱਕ ਹਰ ਸੰਭਵ ਮਦਦ ਪਹੁੰਚਾਈ ਜਾ ...

ਪੂਰੀ ਖ਼ਬਰ »

ਡੇਹਲੋਂ ਅੰਦਰ ਬੈਂਕਾਂ ਸਾਹਮਣੇ ਲਗਦੀ ਭੀੜ ਭਿਆਨਕ ਬਿਮਾਰੀ ਤੋਂ ਅਣਜਾਣ

ਡੇਹਲੋਂ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੇ ਚੱਲ ਰਹੇ ਪ੍ਰਕੋਪ ਦੇ ਫੈਲਾਅ ਨੰੂ ਰੋਕਣ ਲਈ ਭਾਵੇਂ ਸਰਕਾਰਾਂ ਵਲੋਂ ਤਾਲਾਬੰਦੀ ਕੀਤੀ ਹੋਈ ਹੈ, ਪਰ ਕਸਬਾ ਡੇਹਲੋਂ ਅੰਦਰ ਵੱਖ-ਵੱਖ ਬੈਂਕਾਂ ਤੋਂ ਰੁਪਏ ਲੈਣ ਆਏ ਲੋਕ ਇਸ ਬਿਮਾਰੀ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਪਿੰਡ ਕੱਦੋਂ ਦੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਆਏ ਅੱਗੇ

ਦੋਰਾਹਾ, 9 ਅਪ੍ਰੈਲ (ਮਨਜੀਤ ਸਿੰਘ ਗਿੱਲ)-ਵਿਦੇਸ਼ਾਂ 'ਚ ਵਸਦੇ ਪ੍ਰਵਾਸੀ ਪੰਜਾਬੀ ਜਿੱਥੇ ਵੱਖ-ਵੱਖ ਦੇਸ਼ਾਂ 'ਚ ਕੋਰੋਨਾ ਵਾਇਰਸ ਿਖ਼ਲਾਫ਼ ਜੰਗ ਲੜ ਰਹੇ ਹਨ, ਉੱਥੇ ਹੀ ਇਸ ਭਿਆਨਕ ਦੌਰ ਵਿਚ ਵੀ ਅਜਿਹੇ ਅਨੇਕਾਂ ਪ੍ਰਵਾਸੀ ਪੰਜਾਬੀ ਹਨ, ਜੋ ਆਪਣੀ ਜਨਮ ਭੂਮੀ ਲਈ ਡਾਹਢੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਪਿੰਡ ਕੱਦੋਂ ਦੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਆਏ ਅੱਗੇ

ਦੋਰਾਹਾ, 9 ਅਪ੍ਰੈਲ (ਮਨਜੀਤ ਸਿੰਘ ਗਿੱਲ)-ਵਿਦੇਸ਼ਾਂ 'ਚ ਵਸਦੇ ਪ੍ਰਵਾਸੀ ਪੰਜਾਬੀ ਜਿੱਥੇ ਵੱਖ-ਵੱਖ ਦੇਸ਼ਾਂ 'ਚ ਕੋਰੋਨਾ ਵਾਇਰਸ ਿਖ਼ਲਾਫ਼ ਜੰਗ ਲੜ ਰਹੇ ਹਨ, ਉੱਥੇ ਹੀ ਇਸ ਭਿਆਨਕ ਦੌਰ ਵਿਚ ਵੀ ਅਜਿਹੇ ਅਨੇਕਾਂ ਪ੍ਰਵਾਸੀ ਪੰਜਾਬੀ ਹਨ, ਜੋ ਆਪਣੀ ਜਨਮ ਭੂਮੀ ਲਈ ਡਾਹਢੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ 'ਚ ਆਨਲਾਈਨ ਪੜ੍ਹਾਈ ਸ਼ੁਰੂ

ਸਮਰਾਲਾ, 9 ਅਪ੍ਰੈਲ (ਕੁਲਵਿੰਦਰ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਦੇ ਅਧਿਆਪਕਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਸ਼ੁਰੂ ਕਰਵਾਈ ਗਈ ਹੈ | ਗਣਿਤ ਵਿਸ਼ੇ ਦੀ ਅਧਿਆਪਕਾ ਮੇਘਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਣ ਦਿਆਂਗੇ- ਡਾਇਰੈਕਟਰ ਤਪਵੀਰ ਸਿੰਘ

ਦੋਰਾਹਾ, 9 ਅਪੈ੍ਰਲ (ਜਸਵੀਰ ਝੱਜ)-ਕੋਰੋਨਾ ਦੀ ਮਹਾਂਮਾਰੀ ਕਾਰਨ ਸਕੂਲ ਬੰਦ ਹੋਣ ਕਰਕੇ ਸਥਾਨਕ ਦੋਰਾਹਾ ਪਬਲਿਕ ਸਕੂਲ ਨੇ ਲਾਕਡਾਊਨ ਦੇ ਦੌਰਾਨ ਵਿਦਿਆਰਥੀਆਂ ਦੀ ਆਨ-ਲਾਇਨ ਪੜ੍ਹਾਈ ਦੀ ਸ਼ੁਰੂਆਤ ਕੀਤੀ ਹੈ | ਡਾਇਰੈਕਟਰ ਤਪਵੀਰ ਸਿੰਘ ਨੇ ਲਿਖਤੀ ਜਾਣਕਾਰੀ ਰਾਹੀਂ ...

ਪੂਰੀ ਖ਼ਬਰ »

ਪਿੰਡ ਖੇੜਾ ਨੂੰ ਤੀਜੀ ਵਾਰ ਸੈਨੀਟਾਈਜ਼ਰ ਕੀਤਾ

ਡੇਹਲੋਂ, 9 ਅਪੈ੍ਰਲ (ਅੰਮਿ੍ਤਪਾਲ ਸਿੰਘ ਕੈਲੇ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡ ਖੇੜਾ ਵਿਖੇ ਗ੍ਰਾਮ ਪੰਚਾਇਤ ਦੁਆਰਾ ਤੀਜੀ ਵਾਰ ਸੈਨੇਟਾਈਜ਼ਰ ਸਪਰੇਅ ਕੀਤੀ ਗਈ | ਇਸ ਸਮੇਂ ਹਾਈਪਕਲੋਰਾਈਟ ਨਾਂਅ ਦੀ ਮਹਿੰਗੀ ਜੀਵ ਨਾਸ਼ਕ ਦਵਾਈ ਨਾਲ ਸਾਰੇ ਪਿੰਡ ਦੇ ਘਰਾਂ ਦੀਆਂ ...

ਪੂਰੀ ਖ਼ਬਰ »

ਮਨਾਹੀ ਦੇ ਬਾਵਜੂਦ ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ

ਅਹਿਮਦਗੜ੍ਹ, 9 ਅਪ੍ਰੈਲ (ਪੁਰੀ)-ਕਰਫ਼ਿਊ ਦੌਰਾਨ ਪ੍ਰਸ਼ਾਸਨ ਵਲੋਂ ਹਰ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਲਾਗੂ ਕੀਤੇ ਗਏ ਨਿਯਮ ਭਾਵੇਂ ਪੂਰੀ ਤਰ੍ਹਾਂ ਸਫਲ ਹੋ ਗਏ ਹਨ ਅਤੇ ਹੁਣ ਲੋਕਾਂ ਨੂੰ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਆਦਤ ਵੀ ਪੈ ਗਈ ਹੈ | ਸਾਰੇ ਦੁਕਾਨਦਾਰ ...

ਪੂਰੀ ਖ਼ਬਰ »

ਸਾਂਝੀਆਂ ਥਾਵਾਂ 'ਤੇ ਨਿਯਮਿਤ ਦੂਰੀ ਬਣਾ ਕੇ ਰੱਖਣ ਪਿੰਡ ਵਾਸੀ-ਬੀ. ਡੀ. ਪੀ. ਓ.

ਮਾਛੀਵਾੜਾ ਸਾਹਿਬ, 9 ਅਪ੍ਰੈਲ (ਸੁਖਵੰਤ ਸਿੰਘ ਗਿੱਲ) - ਮਾਛੀਵਾੜਾ ਬਲਾਕ ਦੇ ਪੰਚਾਇਤ ਅਧਿਕਾਰੀ ਬੀ.ਡੀ.ਪੀ.ਓ ਰਾਜਵਿੰਦਰ ਕੌਰ ਨੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਾਂਝੀਆਂ ਥਾਵਾਂ ਉੱਪਰ ਆਪਣੇ ਕੰਮਕਾਰ ਕਰਨ ਸਮੇਂ ਇਕ ਨਿਯਮਿਤ ਦੂਰੀ ਬਣਾ ਕੇ ਰੱਖਣ ਲਈ ਨਿਸ਼ਾਨ ...

ਪੂਰੀ ਖ਼ਬਰ »

ਸਾਂਝੀਆਂ ਥਾਵਾਂ 'ਤੇ ਨਿਯਮਿਤ ਦੂਰੀ ਬਣਾ ਕੇ ਰੱਖਣ ਪਿੰਡ ਵਾਸੀ-ਬੀ. ਡੀ. ਪੀ. ਓ.

ਮਾਛੀਵਾੜਾ ਸਾਹਿਬ, 9 ਅਪ੍ਰੈਲ (ਸੁਖਵੰਤ ਸਿੰਘ ਗਿੱਲ) - ਮਾਛੀਵਾੜਾ ਬਲਾਕ ਦੇ ਪੰਚਾਇਤ ਅਧਿਕਾਰੀ ਬੀ.ਡੀ.ਪੀ.ਓ ਰਾਜਵਿੰਦਰ ਕੌਰ ਨੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਾਂਝੀਆਂ ਥਾਵਾਂ ਉੱਪਰ ਆਪਣੇ ਕੰਮਕਾਰ ਕਰਨ ਸਮੇਂ ਇਕ ਨਿਯਮਿਤ ਦੂਰੀ ਬਣਾ ਕੇ ਰੱਖਣ ਲਈ ਨਿਸ਼ਾਨ ...

ਪੂਰੀ ਖ਼ਬਰ »

ਅਹਿਮਦਗੜ੍ਹ ਤੇ ਮਲੇਰਕੋਟਲਾ ਵਿਚ ਕੱਲ੍ਹ 24 ਘੰਟੇ ਲਈ ਰਹੇਗਾ ਮੁਕੰਮਲ ਲਾਕਡਾਊਨ.- ਐੱਸ. ਡੀ. ਐਮ.

ਅਹਿਮਦਗੜ੍ਹ, 9 ਅਪ੍ਰੈਲ (ਮਹੋਲੀ/ ਪੁਰੀ/ ਸੋਢੀ) - ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਐੱਸ. ਡੀ. ਐਮ ਵਿਕਰਮਜੀਤ ਸਿੰਘ ਪਾਂਥੇ ਵਲੋਂ ਅਹਿਮਦਗੜ੍ਹ ਅਤੇ ਮਲੇਰਕੋਟਲਾ ਸ਼ਹਿਰ ਲਈ 11 ਅਪ੍ਰੈਲ ਸ਼ਨੀਵਾਰ ਨੂੰ 24 ਘੰਟਿਆਂ ਦੇ ਮੁਕੰਮਲ ਲਾਕਡਾਊਨ ਦੀ ਹਦਾਇਤ ਜਾਰੀ ਕੀਤੀ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਸਖ਼ਤੀ ਵਧਾਈ

ਸਾਹਨੇਵਾਲ, 9 ਅਪ੍ਰੈਲ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ) - ਕੋਰੋਨਾ ਵਾਇਰਸ ਨੂੰ ਕਿਸੇ ਹੱਦ ਤੱਕ ਨੱਥ ਪਾਉਣ ਲਈ ਕੀਤੇ ਲਾਕ ਡਾਊਨ ਨੂੰ ਸੰਪੂਰਨ ਰੂਪ ਵਿਚ ਸਫਲ ਬਣਾਉਣ ਹਿਤ ਸਰਕਾਰ ਵਲੋਂ ਲਾਕ ਡਾਊਨ ਦੀ ਸਖ਼ਤੀ ਨਾਲ ਪਾਲਣਾ ਦੇ ਦਿੱਤੇ ਹੁਕਮਾਂ ਤਹਿਤ ਥਾਣਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX