ਤਾਜਾ ਖ਼ਬਰਾਂ


ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  about 1 hour ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  about 1 hour ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  about 1 hour ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  about 2 hours ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  about 2 hours ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  about 2 hours ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  about 2 hours ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  about 3 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  about 3 hours ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  about 3 hours ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  about 3 hours ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  about 2 hours ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  about 3 hours ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  about 3 hours ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  about 3 hours ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  about 4 hours ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 4 hours ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 4 hours ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 4 hours ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 4 hours ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 5 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 5 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 5 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਿਵਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਤਾਜ਼ਾ ਖ਼ਬਰਾਂ

ਜੀਜੇ ਵੱਲੋਂ ਆਪਣੇ ਸਾਲੇ ਦਾ ਕੈਂਚੀ ਮਾਰ ਕੇ ਕਤਲ

ਅਮਰਕੋਟ, 10 ਅਪ੍ਰੈਲ {ਗੁਰਚਰਨ ਸਿੰਘ ਭੱਟੀ}- ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਆਸਲ ਉਤਾੜ ਵਿਖੇ ਭੱਠੇ ਉੱਪਰ ਇੱਟਾਂ ਕੱਢਣ ਵਾਲੇ ਮਜ਼ਦੂਰ ਦਾ ਕਤਲ ਹੋ ਗਿਆ। ਜਾਣਕਾਰੀ ਅਨੁਸਾਰ ਜੀਜੇ ਵੱਲੋਂ ਆਪਣੇ ਸਾਲੇ ਨੌਜਵਾਨ ਦਾ ਕੈਂਚੀ ਮਾਰ ਕੇ ਕਤਲ ਕਰ ਦਿੱਤਾ ਗਿਆ।

 

ਭਾਈ ਨਿਰਮਲ ਸਿੰਘ ਖ਼ਾਲਸਾ ਦਾ ਸਸਕਾਰ ਰੋਕਣ ਵਾਲੇ ਹਰਪਾਲ ਸਿੰਘ ਨੂੰ ਕੀਤਾ ਮੁਅੱਤਲ

ਅੰਮ੍ਰਿਤਸਰ,10 ਅਪ੍ਰੈਲ { ਸੁਰਿੰਦਰ ਸਿੰਘ ਵਰਪਾਲ }-ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਨੂੰ ਮਨ੍ਹਾ ਕਰਨ ਦੇਣ ਵਾਲੇ ਮੁੱਖ ਅਧਿਆਪਕ ਹਰਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ।ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਆਇਆ ਹੈ ...

ਪੂਰੀ ਖ਼ਬਰ »

ਕੋਰੋਨਾ ਤੋਂ ਜੰਗ ਜਿੱਤਿਆ ਰਾਮਨਗਰ ਸੈਣੀਆਂ ਦਾ ਨੌਜਵਾਨ

14 ਦਿਨ ਪਹਿਲਾਂ ਪਾਜ਼ੀਟਿਵ ਆਉਣ 'ਤੇ ਅੰਬਾਲਾ ਵਿਖੇ ਸੀ ਆਈਸੋਲੇਸ਼ਨ 'ਚ ਘਨੌਰ, 10 ਅਪ੍ਰੈਲ (ਬਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ 'ਚ ਪੈਂਦੇ ਪਿੰਡ ਰਾਮ ਨਗਰ ਸੈਣੀਆਂ ਕਰੋਨਾ ਵਾਇਰਸ ਪੀੜਤ ਨੌਜਵਾਨ ਨੇ ਕੋਰੋਨਾ ਵਿਰੁੱਧ ਜੰਗ ਜਿੱਤ ਲਈ ਹੈ। ਸੀ.ਐਮ.ਓ. ...

ਪੂਰੀ ਖ਼ਬਰ »

ਸੰਗਰੂਰ ਜ਼ਿਲ੍ਹੇ ਚ ਹੁਣ ਤੱਕ ਕਰਫਿਊ ਦੀ ਉਲੰਘਣਾ ਕਰਦੇ 522 ਵਿਅਕਤੀ ਗ੍ਰਿਫ਼ਤਾਰ

ਸੰਗਰੂਰ, 10 ਅਪ੍ਰੈਲ (ਦਮਨਜੀਤ ਸਿੰਘ)- ਕਰਫਿਊ ਦੌਰਾਨ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਹੁਣ ਤੱਕ 370 ਮੁਕੱਦਮੇ ਦਰਜ ਕਰ ਕੇ 522 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ. ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਲੋਕਾਂ ਨਾਲ ਮੇਲ-ਮਿਲਾਪ ਵਾਲਿਆ 46 ਹੋਰਨਾਂ ਦੇ ਨਮੂਨੇ ਭੇਜੇ ਜਾਂਚ ਲਈ

ਬੁਢਲਾਡਾ, 10 ਅਪ੍ਰੈਲ (ਸੁਨੀਲ ਮਨਚੰਦਾ ,ਸਵਰਨ ਸਿੰਘ ਰਾਹੀ) - ਬੁਢਲਾਡਾ ਸ਼ਹਿਰ ਦੀ ਮਸਜਿਦ 'ਚ ਰੁਕੇ ਛੱਤੀਸਗੜ੍ਹ ਦੇ 10 ਜਮਾਤੀਆਂ ਚੋਂ 5 ਦੇ ਨਮੂਨੇ ਪਾਜ਼ਟਿਵ ਆਉਣ ਤੋਂ ਬਾਅਦ 6 ਹੋਰਨਾਂ ਸਥਾਨਕ ਮੁਸਲਿਮ ਲੋਕਾਂ ਦੇ ਵੀ ਨਮੂਨੇ ਕੱਲ੍ਹ ਪਾਜ਼ੀਟਿਵ ਪਾਏ ਗਏ ਸਨ। ਜਿਸ ਦੇ ਆਧਾਰਿਤ ...

ਪੂਰੀ ਖ਼ਬਰ »

ਮੁੱਖ ਮੰਤਰੀ ਰਾਹਤ ਫ਼ੰਡ 'ਚ ਨਗਰ ਨਿਗਮ ਮੋਹਾਲੀ ਦੇਵੇਗਾ 3 ਕਰੋੜ

ਮੋਹਾਲੀ, 10 ਅਪ੍ਰੈਲ (ਕੇ.ਐੱਸ ਰਾਣਾ) ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ ਇੱਕ ਮੀਟਿੰਗ ਵਿਚ ਸਰਬਸੰਮਤੀ ਦੇ ਨਾਲ ਮੁੱਖ ਮੰਤਰੀ ਰਾਹਤ ਫ਼ੰਡ ਦੇ ਵਿਚ ਕੋਰੋਨਾ ਖ਼ਿਲਾਫ਼ ਲੜਾਈ ਲਈ 3 ਕਰੋੜ ਰੁਪਏ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸਿਵਲ ...

ਪੂਰੀ ਖ਼ਬਰ »

ਕੋਵਿਡ-19 : 24 ਘੰਟਿਆਂ ਦੌਰਾਨ ਯੂ ਕੇ 'ਚ 953 ਮੌਤਾਂ

ਲੰਡਨ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 953 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 8931 ਮੌਤਾਂ ਹੋ ਚੁੱਕੀਆਂ ਹਨ। ...

ਪੂਰੀ ਖ਼ਬਰ »

ਪੰਜਾਬ ਦੇ ਸਕੂਲਾਂ 'ਚ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ

 ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਨੂੰ ਲੈ ਕੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 5ਵੀਂ ਅਤੇ 8ਵੀਂ ...

ਪੂਰੀ ਖ਼ਬਰ »

31 ਮਈ ਤੋਂ ਵਧਾ ਕੇ 15 ਜੂਨ ਤੱਕ ਕੀਤੀ ਗਈ ਕਣਕ ਦੀ ਖ਼ਰੀਦ

ਚੰਡੀਗੜ੍ਹ, 10 ਅਪ੍ਰੈਲ (ਸੁਰਿੰਦਰਪਾਲ ਸਿੰਘ) ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਡੀ.ਸੀ ਨਵੀਆਂ ਦਾਣਾ ਮੰਡੀਆਂ ਦਾ ਐਲਾਨ ਕਰ ਸਕਦੇ ਹਨ। ਇਹ ਮੰਡੀਆਂ ਪਹਿਲਾ ਦੀਆਂ ਦਾਣਾ ਮੰਡੀਆਂ ਤੋਂ ਵੱਖ ਹੋਣਗੀਆਂ। ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਪਿਛਲੇ ਇੱਕ ਹਫ਼ਤੇ ਤੋਂ ਨਹੀਂ ਆਇਆ ਕੋਵਿਡ-19 ਦਾ ਕੇਸ - ਸਿਵਲ ਸਰਜਨ

279 ਚੋਂ 243 ਦੀ ਰਿਪੋਰਟ ਨੈਗੇਟਿਵ ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕੋਵਿਡ -19 ਨੂੰ ਫੈਲਣ ਤੋ ਰੋਕਣ ਲਈ ਕੀਤੇ ਗਏ ਉਪਰਾਲੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਗਈ ਜਾਗਰੂਕ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਲੜਕੇ ਦੇ 10 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਆਈ ਨੈਗੇਟਿਵ

ਜੰਡਿਆਲਾ ਗੁਰੂ (ਪਰਮਿੰਦਰ ਜੋਸਨ) - ਜੰਡਿਆਲਾ ਗੁਰੂ ਦੇ ਵੈਰੋਵਾਲ ਮਾਰਗ 'ਤੇ ਰਹਿਣ ਵਾਲੇ ਡੇਅਰੀ ਵਾਲਿਆਂ ਦੇ ਪਰਿਵਾਰ ਦੇ ਪਿਛਲੇ ਮਹੀਨੇ ਇੰਗਲੈਂਡ ਤੋਂ ਪਰਤੇ ਲੜਕੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸਿਹਤ ਵਿਭਾਗ ਵੱਲੋਂ ਉਸ ਦੇ ਪਰਿਵਾਰ ਦੇ 13 ਮੈਂਬਰਾਂ ਦੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 11 ਮਾਮਲੇ ਆਉਣ ਨਾਲ ਪੁਲਿਸ ਨੇ ਬਠਿੰਡਾ-ਮਾਨਸਾ ਦੇ ਜ਼ਿਲ੍ਹਿਆਂ ਦੀ ਹੱਦ ਨੂੰ ਕੀਤਾ ਸੀਲ

ਤਲਵੰਡੀ ਸਾਬੋ ਸੀਂਗੋ ਮੰਡੀ 10 ਅਪ੍ਰੈਲ (ਲਕਵਿੰਦਰ ਸ਼ਰਮਾ) - ਜਿਵੇਂ ਹੀ ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ ਤਾਂ ਇਸ ਨੂੰ ਦੇਖ ਕੇ ਬਠਿੰਡਾ ਪੁਲੀਸ ਸਖ਼ਤ ਹੋ ਗਈ ਹੈ ਤੇ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਬਠਿੰਡਾ-ਮਾਨਸਾ ਦੇ ...

ਪੂਰੀ ਖ਼ਬਰ »

ਜਸਮੀਤ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਤੇ ਰਾਜਿੰਦਰ ਬਿੱਟੂ ਨੇ ਉਪ ਚੇਅਰਮੈਨ ਦਾ ਸੰਭਾਲਿਆ ਅਹੁਦਾ

ਸਲਾਣਾ, 10 ਅਪ੍ਰੈਲ (ਗੁਰਚਰਨ ਸਿੰਘ ਜੰਜੂਆ) - ਜਸਮੀਤ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਤੇ ਰਾਜਿੰਦਰ ਬਿੱਟੂ ਨੇ ਉਪ ਚੇਅਰਮੈਨ ਦਾ ਅੱਜ ਹਲਕਾ ਵਿਧਾਇਕ ਰਣਦੀਪ ਸਿੰਘ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ ਹੈ ...

ਪੂਰੀ ਖ਼ਬਰ »

ਐੱਸ.ਪੀ ਸ਼ੈਲਿੰਦਰ ਸਿੰਘ ਨੇ ਜੰਡਿਆਲਾ ਗੁਰੂ ਦੀ ਲਾਕ ਡਾਊਨ ਸਥਿਤੀ ਦਾ ਲਿਆ ਜਾਇਜ਼ਾ

ਜੰਡਿਆਲਾ ਗੁਰੂ 10 ਅਪ੍ਰੈਲ ( ਪਰਮਿੰਦਰ ਸਿੰਘ ਜੋਸਨ ) ਬੀਤੇ ਕੱਲ੍ਹ ਜੰਡਿਆਲਾ ਗੁਰੂ ਵੈਰੋਵਾਲ ਰੋਡ ਤੇ ਦੁੱਧ ਦੀ ਡੇਅਰੀ ਵਾਲੇ ਦੇ ਕੁੱਝ ਦਿਨ ਪਹਿਲਾਂ ਇੰਗਲੈਂਡ ਤੋਂ ਪਰਤੇ ਬੇਟੇ ਸਾਹਿਲ ਦਾ ਕੋਰੋਨਾ ਟੈੱਸਟ ਪਾਜ਼ੀਟਿਵ ਆਉਣ ਉਪਰੰਤ ਸ਼ਹਿਰ ਨੂੰ ਪੂਰੀ ਤਰਾਂ ਸਖ਼ਤੀ ਨਾਲ ...

ਪੂਰੀ ਖ਼ਬਰ »

ਭਾਰਤ 'ਚ ਅਜੇ ਭਾਈਚਾਰਕ ਫੈਲਾਅ ਦੇ ਪੜਾਅ ਤੱਕ ਨਹੀਂ ਪਹੁੰਚਿਆਂ ਕੋਰੋਨਾ : ਸਿਹਤ ਮੰਤਰਾਲੇ

ਨਵੀਂ ਦਿੱਲੀ, 10 ਅਪ੍ਰੈਲ - ਭਾਰਤੀ ਸਿਹਤ ਮੰਤਰਾਲੇ ਵੱਲੋਂ ਪੇਸ਼ ਕੀਤੇ ਗਏ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਅਜੇ ਭਾਈਚਾਰਕ ਫੈਲਾਅ(ਕਮਿਊਨਿਟੀ ਟਰਾਂਸਮਿਸ਼ਨ) ਦੇ ਪੜਾਅ ਤੱਕ ਨਹੀਂ ਪਹੁੰਚਿਆਂ ਹੈ। ਪਰ ਫਿਰ ਵੀ ਸਾਨੂੰ ਇਸ ਤੋਂ ਸੁਚੇਤ ਰਹਿਣਾ ਚਾਹੀਦਾ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 52 'ਚੋਂ 45 ਸੈਂਪਲ ਆਏ ਨੈਗੇਟਿਵ, 7 ਰਿਪੋਰਟਾਂ ਬਾਕੀ

 ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ 'ਚ ਸਿਹਤ ਵਿਭਾਗ ਵੱਲੋਂ ਕਰੋਨਾ ਵਾਇਰਸ ਸੰਬੰਧੀ ਇਕੱਤਰ ਕੀਤੇ ਗਏ 52 ਨਮੂਨਿਆਂ 'ਚੋਂ 45 ਨਮੂਨੇ ਨੈਗੇਟਿਵ ਆਏ ਹਨ ਅਤੇ 7 ਦੀ ਰਿਪੋਰਟ ਆਉਣੀ ਬਾਕੀ ਹੈ। ਸਿਹਤ ਸਕੱਤਰ ਕਰਨਬੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਮ੍ਰਿਤਕ ਔਰਤ ਦੇ 7 ਪਰਿਵਾਰਕ ਮੈਂਬਰਾਂ ਸਮੇਤ 8 ਦੀ ਰਿਪੋਰਟ ਆਈ ਪਾਜ਼ੀਟਿਵ

ਪਠਾਨਕੋਟ, 10 ਅਪ੍ਰੈਲ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਕੋਰੋਨਾ ਪੀੜਤ ਮਹਿਲਾ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ, ਮਹਿਲਾ ਦੇ ਪਰਿਵਾਰ ਦੇ 7 ਮੈਂਬਰਾਂ ਦੀ ਕਰੋਨਾ ਵਾਇਰਸ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ...

ਪੂਰੀ ਖ਼ਬਰ »

ਪੰਜਾਬ 'ਚ 1 ਮਈ ਤੱਕ ਵਧੀ ਕਰਫਿਊ ਦੀ ਮਿਆਦ

ਜਲੰਧਰ, 10 ਅਪ੍ਰੈਲ (ਅ.ਬ)- ਪੰਜਾਬ 'ਚ 1 ਮਈ ਤੱਕ ਕਰਫਿਊ ਦੀ ਮਿਆਦ ਨੂੰ ਵਧਾ ਦਿੱਤਾ ਗਿਆ ਹੈ। ਇਹ ਫ਼ੈਸਲਾ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਵੀਡੀਓ ਕਾਨਫੰਰਸਿੰਗ ਰਾਹੀਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਿਆ ਗਿਆ ...

ਪੂਰੀ ਖ਼ਬਰ »

ਡੇਰਾਬਸੀ 'ਚ ਕੋਰੋਨਾ ਵਾਇਰਸ ਦੇ 10 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ

ਐੱਸ.ਏ.ਐੱਸ ਨਗਰ, 10 ਅਪ੍ਰੈਲ (ਕੇ .ਐੱਸ. ਰਾਣਾ )- ਦੁਨੀਆਂ ਭਰ ਫੈਲੇ ਕੋਰੋਨਾ ਵਾਇਰਸ ਨੇ ਹੁਣ ਪੰਜਾਬ 'ਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹੁਣ ਡੇਰਾਬਸੀ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ...

ਪੂਰੀ ਖ਼ਬਰ »

ਦੂਜੇ ਰਾਜਾਂ ਤੋਂ ਕੰਬਾਈਨਾਂ ਵਾਪਸ ਲਿਆਉਣ ਦਾ ਪ੍ਰਬੰਧ ਕਰੇ ਸਰਕਾਰ - ਲੱਖੋਵਾਲ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਆਪਣੀ ਮਸ਼ੀਨਰੀ, ਕੰਬਾਈਨਾਂ ਅਤੇ ਮਜ਼ਦੂਰਾਂ ਵਾਸਤੇ ਸੈਨੀਟਾਈਜ਼ਰ ਦੀ ...

ਪੂਰੀ ਖ਼ਬਰ »

ਬਖੋਪੀਰ ਦੇ ਨੌਜਵਾਨ ਦੀ ਨਿਊਜ਼ੀਲੈਂਡ 'ਚ ਮੌਤ

ਭਵਾਨੀਗੜ੍ਹ, 10 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਖੋਪੀਰ ਵਿਖੇ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਨਿਊਜ਼ੀਲੈਂਡ ਵਿਖੇ ਰਹਿ ਰਹੇ 28 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬਖੋਪੀਰ ਦੇ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ

ਤਰਸਿੱਕਾ 10 ਅਪ੍ਰੈਲ (ਅਤਰ ਸਿੰਘ ਤਰਸਿੱਕਾ) - ਨਜ਼ਦੀਕੀ ਪਿੰਡ ਵਿੰਜਰਵਾਲ ਦੇ ਕਿਸਾਨ ਹਰਪ੍ਰੀਤ ਸਿੰਘ (32) ਪੁੱਤਰ ਜਸਵੰਤ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

14 ਦਿਨ ਲਈ ਇਕਾਂਤਵਾਸ 'ਚ ਹਰਿਆਣਾ ਤੋਂ ਬੁੰਗਾ ਸਾਹਿਬ ਵਿਖੇ ਆਏ 16 ਪ੍ਰਵਾਸੀ ਮਜ਼ਦੂਰ

ਬੁੰਗਾ ਸਾਹਿਬ /ਕੀਰਤਪੁਰ ਸਾਹਿਬ 10 ਅਪ੍ਰੈਲ (ਸੁਖਚੈਨ ਸਿੰਘ ਰਾਣਾ) - ਅੱਜ ਥਾਣਾ ਕੀਰਤਪੁਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਬੁੰਗਾ ਸਾਹਿਬ ਵਿਖੇ ਸਿਹਤ ਵਿਭਾਗ ਵੱਲੋਂ ਬੀਤੇ ਦਿਨੀਂ ਹਰਿਆਣਾ ਤੋਂ ਆਏ 16 ਪ੍ਰਵਾਸੀ ਮਜ਼ਦੂਰਾਂ ਨੂੰ 14 ਦਿਨਾਂ ਦੇ ਇਕਾਂਤਵਾਸ ਲਈ ਪਿੰਡ 'ਚ ਹੀ ...

ਪੂਰੀ ਖ਼ਬਰ »

ਪਟਿਆਲਾ ਤੇ ਅੰਮ੍ਰਿਤਸਰ 'ਚ 5 ਆਰ.ਟੀ.ਪੀ.ਸੀ. ਅਤੇ 4 ਆਰ.ਐਨ.ਏ ਐਕਸਟਰੇਕਸ਼ਨ ਮਸ਼ੀਨਾਂ ਹੋਈਆ ਸਥਾਪਿਤ- ਰਮਿੰਦਰ ਆਂਵਲਾ

ਜਲਾਲਾਬਾਦ, 10 ਅਪ੍ਰੈਲ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟ ਕਰਨ ਲਈ 5 ਆਰ.ਟੀ.ਪੀ.ਸੀ. ਮਸ਼ੀਨਾਂ ਅਤੇ 4 ਆਰ.ਐਨ.ਏ ਐਕਸਟਰੇਕਸ਼ਨ ਮਸ਼ੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ...

ਪੂਰੀ ਖ਼ਬਰ »

ਪਾਜ਼ੀਟਿਵ ਆਏ 6 ਸਥਾਨਕ ਲੋਕਾਂ ਦੇ ਸੰਪਰਕ ਵਾਲੇ ਲੋਕ ਖ਼ੁਦ ਅੱਗੇ ਆ ਕੇ ਕਰਵਾਉਣ ਟੈੱਸਟ - ਡਿਪਟੀ ਕਮਿਸ਼ਨਰ

ਬੁਢਲਾਡਾ 10 ਅਪ੍ਰੈਲ (ਸਵਰਨ ਸਿੰਘ ਰਾਹੀ) - ਬੀਤੇ ਕੱਲ੍ਹ ਸਥਾਨਕ ਸ਼ਹਿਰ ਦੇ 6 ਜਣਿਆ ਦੇ ਸੈਂਪਲ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਬੀਤੇ ਕੱਲ੍ਹ ਪਾਜ਼ੀਟਿਵ ਪਾਏ 6 ਮਰਦ, ਔਰਤਾਂ ...

ਪੂਰੀ ਖ਼ਬਰ »

ਨਵਾਂ ਸ਼ਹਿਰ 'ਚ ਦਾਖਲ ਕੋਰੋਨਾ ਤੋਂ ਨਿਯਾਤ ਪਾਉਣ ਵਾਲੇ 8 ਲੋਕਾਂ ਨੂੰ ਭੇਜਿਆ ਗਿਆ ਘਰ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)- ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੋਰੋਨਾ ਵਾਇਰਸ ਤੋਂ ਮੁਕਤੀ ਪ੍ਰਾਪਤ ਕਰਨ ਵਾਲੇ ਦਲਜਿੰਦਰ ਸਿੰਘ (60), ਬਾਬਾ ਗੁਰਬਚਨ ਸਿੰਘ(70), ਫਤਿਹ ਸਿੰਘ (35), ਹਰਪ੍ਰੀਤ ਕੌਰ(18),ਗੁਰਲੀਨ ਕੌਰ (8), ਅਮਰਿੰਦਰ ਸਿੰਘ (6), ਇੰਦਰਜੀਤ ਸਿੰਘ (10) ਅਤੇ ...

ਪੂਰੀ ਖ਼ਬਰ »

ਕੋਰੋਨਾਵਾਇਰਸ ਦੇ ਮਰੀਜ਼ਾਂ ਦੇ ਇਲਾਜ ਅਤੇ ਸਸਕਾਰ ਲਈ ਪਠਲਾਵਾ ਦੀ ਟੀਮ ਅੱਗੇ ਆਈ

ਬੰਗਾ,10 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ  ਪਿੰਡ ਪਠਲਾਵਾ  ਦੇ ਪੰਜ ਨੌਜਵਾਨਾਂ ਹਰਪ੍ਰੀਤ ਸਿੰਘ, ਅਮਰਪ੍ਰੀਤ ਲਾਡੀ ਤੇ ਜਸਪਾਲ ਸਿੰਘ ਆਦਿ ਨੇ ਇੱਕ ਟੀਮ ਬਣਾਈ ਹੈ । ਇਨ੍ਹਾਂ ਨੌਜਵਾਨਾਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਕਿਧਰੇ ਵੀ ...

ਪੂਰੀ ਖ਼ਬਰ »

ਭਾਰਤ ਵਿਚ ਫਸੇ ਲੰਡਨ ਵਾਸੀਆਂ ਦੀ ਵਾਪਸੀ ਲਈ ਵਿਸ਼ੇਸ਼ ਉਡਾਣਾਂ 13 ਅਪ੍ਰੈਲ ਤੋਂ ਸ਼ੁਰੂ

ਰਾਜਾਸਾਂਸੀ, 10 ਅਪ੍ਰੈਲ(ਹੇਰ)- ਇੰਗਲੈਂਡ ਵਾਸੀ, ਜੋ ਕਿ ਕੋਰੋਨਾ ਵਾਇਰਸ ਕਰਕੇ ਠੱਪ ਹੋ ਹਵਾਈ ਸੇਵਾ ਕਾਰਨ ਭਾਰਤ ਦੇ ਵੱਖ-ਵੱਖ ਸ਼ਹਿਰਾਂ 'ਚ ਰੁਕੇ ਹੋਏ ਹਨ। ਉਨ੍ਹਾਂ ਦੀ ਵਾਪਸੀ ਲਈ ਆਪਣੀ ਵਿਸ਼ੇਸ਼ ਹਵਾਈ ਸੇਵਾ ਸ਼ੁਰੂ ਕਰ ਰਹੀ ਹੈ। ਮਿਲੇ ਵੇਰਵਿਆਂ ਅਨੁਸਾਰ, ਸ੍ਰੀ ਗੁਰੂ ...

ਪੂਰੀ ਖ਼ਬਰ »

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਅਜਨਾਲਾ ਦੇ ਸਤਿਸੰਗ ਘਰ ਦਾ ਦੌਰਾ

ਅਜਨਾਲਾ, 10 ਅਪ੍ਰੈਲ ( ਗੁਰਪ੍ਰੀਤ ਸਿੰਘ ਢਿੱਲੋਂ)- ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਅਜਨਾਲਾ ਸ਼ਹਿਰ 'ਚ ਸਥਿਤ ਸਤਿਸੰਗ ਘਰ ਦਾ ਦੌਰਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਜਨਾਲਾ ਸ਼ਹਿਰ ...

ਪੂਰੀ ਖ਼ਬਰ »

ਜਲੰਧਰ 'ਚ ਇਕ ਹੋਰ ਮਰੀਜ਼ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਜਲੰਧਰ, 10 ਅਪ੍ਰੈਲ (ਐੱਮ.ਐੱਸ. ਲੋਹੀਆ) - ਜਲੰਧਰ 'ਚ ਇਕ ਮਰੀਜ਼ ਹੋਰ ਕੋਰੋਨਾ ਪਾਜ਼ੀਟਿਵ ਆਉਣ ਨਾਲ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਜਾਤਮ ਨਗਰ ਦੀ ਮਹਿਲਾ ਮਰੀਜ਼ ਜੋ ਕਿ ਲੁਧਿਆਣੇ ਇਲਾਜ ਅਧੀਨ ਹੈ। ਉਸ ਦੇ ...

ਪੂਰੀ ਖ਼ਬਰ »

ਕੋਰੋਨਾ ਮ੍ਰਿਤਕ ਔਰਤ ਦੇ 13 ਮੈਂਬਰ ਦੇ ਸੈਂਪਲ ਜਾਂਚ ਲਈ ਭੇਜੇ ਗਏ

ਮਹਿਲ ਕਲਾਂ, 10 ਅਪ੍ਰੈਲ (ਅਵਤਾਰ ਸਿੰਘ ਅਣਖੀ)- ਕੋਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਈ ਕਰਮਜੀਤ ਕੌਰ (52) ਪਤਨੀ ਦਲਜੀਤ ਸਿੰਘ ਵਾਸੀ ਮਹਿਲ ਕਲਾਂ ਸੋਢੇ ਦੇ 13 ਪਰਿਵਾਰਕ ਮੈਂਬਰਾਂ ਨੂੰ ਸੀ.ਐੱਚ.ਸੀ. ਮਹਿਲ ਕਲਾਂ ਦੀ ਕਰੋਨਾ ਰੈਪਿਡ ਰਿਸਪੌਂਸ ਟੀਮ ਦੇ ਨੋਡਲ ਅਫ਼ਸਰ ਡਾ. ...

ਪੂਰੀ ਖ਼ਬਰ »

ਰਾਸ਼ਨ ਨਾ ਮਿਲਣ ਕਾਰਨ ਮੁਹੱਲਾ ਨਿਵਾਸੀਆਂ ਕੀਤਾ ਲਾਕਡਾਊਨ ਸਮੇਂ ਮੁਜਾਹਰਾ

ਮੁੱਖ ਮੰਤਰੀ, ਜੰਗਲਾਤ ਮੰਤਰੀ, ਨਗਰ ਕੌਂਸਲ ਪ੍ਰਧਾਨ ਸਮੇਤ ਕੌਂਸਲਰ ਖਿਲਾਫ ਮੁਰਦਾਬਾਦ ਦੇ ਪੋਸਟਰ ਛਪਾ ਲਗਾਏ ਨਾਅਰੇ ਨਾਭਾ 10 ਅਪ੍ਰੈਲ ( ਅਮਨਦੀਪ ਸਿੰਘ ਲਵਲੀ) ਸਮੁਚੀ ਦੁਨੀਆਂ ਅੰਦਰ ਫੈਲੀ ਕਰੋਨਾ ਵਰਗੀ ਭੈੜੀ ਨਾ-ਮੁਰਾਦ ਬਿਮਾਰੀ ਜਿਸ ਕਾਰਨ ਦੇਸ਼ ਦੇ ਨਾਲ ਨਾਲ ...

ਪੂਰੀ ਖ਼ਬਰ »

ਸ਼ਾਹਕੋਟ ਪੁਲਿਸ ਨੇ ਸਰਚ ਦੌਰਾਨ ਪਿੰਡ ਬਾਊਪਰ ਨਜ਼ਦੀਕ ਸਤਲੁਜ ਦਰਿਆ ਤੋਂ 60 ਲੱਖ ਮਿਲੀ ਲੀਟਰ ਲਾਹਣ ਕੀਤੀ ਬਰਾਮਦ

ਸ਼ਾਹਕੋਟ, 10 ਅਪ੍ਰੈਲ (ਅਜ਼ਾਦ ਸਚਦੇਵਾ) ਸ. ਪਿਆਰਾ ਸਿੰਘ ਥਿੰਦ ਡੀ.ਐੱਸ.ਪੀ. ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਅਤੇ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਐੱਸ.ਐੱਚ.ਓ. ਥਾਣਾ ਸ਼ਾਹਕੋਟ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਵੱਲੋਂ ਸਮੇਤ ਇੰਸਪੈਕਟਰ ਐਕਸਾਈਜ਼ ਵਿਭਾਗ ਵੱਲੋਂ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਅਤੇ ਨਵਾਂ ਪਿੰਡ ਦੇ ਸਤਿਸੰਗ ਘਰਾਂ ਦਾ ਡੇਰਾ ਬਿਆਸ ਮੁਖੀ ਵੱਲੋਂ ਦੌਰਾ

ਬਟਾਲਾ, 10 ਅਪ੍ਰੈਲ (ਕਾਹਲੋਂ)- ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਡੇਰਾ ਬਾਬਾ ਨਾਨਕ ਅਤੇ ਨਵਾਂ ਪਿੰਡ ਦੇ ਸਤਿਸੰਗ ਘਰਾਂ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਡੇਰਾ ਬਿਆਸ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਸ਼ਹਿਰ ਦੇ ਨਾਲ-ਨਾਲ ਪਿੰਡਾਂ ਅਤੇ ਗਲੀ-ਮੁਹੱਲਿਆਂ ਨੂੰ ਵੀ ਲੋਕਾਂ ਵੱਲੋਂ ਕੀਤਾ ਗਿਆ ਪੂਰੀ ਤਰ੍ਹਾਂ ਸੀਲ

ਜੰਡਿਆਲਾ ਗੁਰੂ, 10 ਅਪ੍ਰੈਲ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ 'ਚ 'ਚ ਵੈਰੋਵਾਲ ਰੋਡ ਸਥਿਤ ਇਕ ਵਿਅਕਤੀ ਸਾਹਿਲ ਅਰੋੜਾ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਜੰਡਿਆਲਾ ਗੁਰੂ ਸ਼ਹਿਰ ਦੇ ਨਾਲ ਨਾਲ ਪਿੰਡਾਂ, ਗਲੀ- ਮੁਹੱਲਿਆਂ ਨੂੰ ਮੁਹੱਲਿਆਂ ਦੇ ਵਸਨੀਕਾਂ ...

ਪੂਰੀ ਖ਼ਬਰ »

ਮਾਸਕ ਤੋਂ ਬਿਨਾਂ ਘਰ ਤੋਂ ਬਾਹਰ ਨਿਕਲਣ ਦੇ ਦੋਸ਼ 'ਚ 32 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਨਵੀ ਦਿੱਲੀ, 10 ਮਾਰਚ(ਜਗਤਾਰ ਸਿੰਘ)- ਦਿੱਲੀ ਦੇ ਉੱਤਰ-ਪੱਛਮੀ ਖੇਤਰ 'ਚ ਬਿਨਾ ਮਾਸਕ ਪਾਏ ਘਰ ਤੋਂ ਬਾਹਰ ਨਿਕਲਣ ਦੇ ਦੋਸ਼ ਚ 32 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਸੈਨੇਟਾਇਜ ਕਰਨ ਦੀ ਸ਼ੁਰੂਆਤ

ਅੰਮ੍ਰਿਤਸਰ, 10 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ/ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਗੁਰੂ ਨਗਰੀ ਨਗਰੀ ਵਿਖੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਦਹਿਲੀਜ਼ ਕਲਾਂ ਦੇ ਪਾਜ਼ੀਟਿਵ ਪਾਏ ਗਏ ਵਿਅਕਤੀ ਦੀ ਕੀਤੀ ਜਾ ਰਹੀ ਹੈ ਕੰਟੈਕਟ ਟਰੇਸਿੰਗ

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੋਰੀਆ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਹਿਲੀਜ਼ ਕਲਾਂ ਦੇ ਪਾਜ਼ੀਟਿਵ ਪਾਏ ਗਏ ਵਿਅਕਤੀ ਦੀ ਹੁਣ ਤੱਕ ਕੀਤੀ ਗਈ ਕੰਟੈਕਟ ਟਰੇਸਿੰਗ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਵਿਅਕਤੀ 4 ਮਾਰਚ ਤੋਂ ਹੁਣ ਤੱਕ ...

ਪੂਰੀ ਖ਼ਬਰ »

ਪਿੰਡ ਘਨੌਲੀ ਵਿਖੇ ਕੀਤਾ ਜਾਵੇ ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਨਾਲ ਮਰੇ ਵਿਅਕਤੀ ਦਾ ਸਸਕਾਰ

ਰੂਪਨਗਰ, 10 ਅਪ੍ਰੈਲ (ਅ.ਬ)- ਜ਼ਿਲ੍ਹਾ ਰੂਪਨਗਰ ਦੀ ਗਰਾਮ ਪੰਚਾਇਤ ਘਨੌਲੀ ਦੇ ਸਰਪੰਚ ਵੱਲੋਂ ਡਿਪਟੀ ਕਮਿਸ਼ਨਰ ਨੂੰ ਕੋਰੋਨਾ ਵਾਇਰਸ ਨਾਲ ਹੋਣ ਵਾਲੀ ਮੌਤ ਦਾ ਸਸਕਾਰ ਪਿੰਡ ਘਨੌਲੀ ਦੀ ਸ਼ਮਸ਼ਾਨ ਘਾਟ ਵਿਖੇ ਕਰਨ ਸੰਬੰਧੀ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਾਡੇ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਸਰਕਾਰੀ ਰਾਸ਼ਨ ਵੰਡਣ ਨੂੰ ਲੈ ਕੇ ਹੋਈ ਲੜਾਈ, ਦੋਵੇਂ ਧਿਰਾਂ ਜ਼ਖਮੀ

ਸੁਲਤਾਨਵਿੰਡ, 10 ਅਪ੍ਰੈਲ(ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੇ ਇਤਿਹਾਸ ਪਿੰਡ ਸੁਲਤਾਨਵਿੰਡ ਦੀ ਪੱਤੀ ਬਲੋਲ ਵਾਰਡ ਨੰਬਰ 35 ਵਿਖੇ ਕੌਂਸਲਰ ਵੱਲੋਂ ਸਰਕਾਰੀ ਰਾਸ਼ਨ ਵੰਡਣ ਨੂੰ ਲੈ ਕੇ ਹੋਈ ਲੜਾਈ 'ਚ ਦੋਵਾਂ ਧਿਰਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਵਿਆਪੀ ਬਣ ਚੁੱਕੇ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਦੀ ਸਰਹੱਦੀ ਖੇਤਰ 'ਚ ਉਲੰਘਣਾਂ ਕਰਨ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ 13 ਲੋਕਾਂ ਨੇ ਕੋਰੋਨਾ ਤੋਂ ਪਾਈ ਨਿਯਾਤ

ਨਵਾਂਸ਼ਹਿਰ,10 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)-ਨਵਾਂਸ਼ਹਿਰ ਸਿਵਲ ਹਸਪਤਾਲ ਵਿਖੇ ਦਾਖ਼ਲ 18 ਕੋਰੋਨਾ ਪੀੜਤਾਂ ਚੋਂ ਇਸ ਵਾਇਰਸ ਤੋਂ ਨਿਯਾਤ ਪਾਉਣ ਵਾਲਿਆਂ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਗਿਣਤੀ 13 ਹੋ ਗਈ ਹੈ। 8 ਮੁਕੰਮਲ ਤੌਰ 'ਤੇ ਠੀਕ ਹਨ 2 ਪੀੜਤਾਂ ਦੀ ਦੋ ਦਿਨ ਪਹਿਲਾਂ ਅਤੇ ...

ਪੂਰੀ ਖ਼ਬਰ »

ਦਿੱਲੀ 'ਚ ਹੁਣ ਤੱਕ ਕੋਰੋਨਾ ਦੇ 720 ਮਾਮਲੇ ਆਏ ਸਾਹਮਣੇ

ਨਵੀ ਦਿੱਲੀ, 10 ਮਾਰਚ(ਜਗਤਾਰ ਸਿੰਘ)- ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਮੁਤਾਬਿਕ, ਦਿੱਲੀ 'ਚ ਹੁਣ ਤੱਕ 720 ਮਾਮਲੇ ਕੋਰੋਨਾ ਦੇ ਪਾਜ਼ੀਟਿਵ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਜ਼ਾਮੁਦੀਨ ਇਲਾਕੇ 'ਚ 6000 ਘਰਾਂ ਦੀ ਸਕੈਨਿੰਗ ਕੀਤੀ ਗਈ। ਇਸ 'ਚੋਂ ...

ਪੂਰੀ ਖ਼ਬਰ »

ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

ਜ਼ੀਰਕਪੁਰ, 10 ਅਪ੍ਰੈਲ (ਹੈਪੀ ਪੰਡਵਾਲਾ)- ਇੱਥੋਂ ਦੇ ਢਕੋਲੀ ਹਸਪਤਾਲ 'ਚ ਹੁਣ ਤੱਕ ਦਾਖਲ ਹੋਏ ਕੋਰੋਨਾ ਵਾਇਰਸ ਦੇ ਕੁਲ 15 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ 'ਚੋਂ ਅੱਧੇ ਦਿੱਲੀ ਦੇ ਨਿਜ਼ਾਮੂਦੀਨ ਧਾਰਮਿਕ ਇਕੱਤਰਤਾ 'ਚ ਹਿੱਸਾ ਲੈਣ ਗਏ ਲੋਕਾਂ ਦੇ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ ਹੋਈ 5

ਐੱਸ.ਏ.ਐੱਸ ਨਗਰ, 10 ਅਪ੍ਰੈਲ (ਕੇ.ਐੱਸ.ਰਾਣਾ)- ਪੰਚਕੂਲਾ 'ਚ ਅੱਜ ਇਕ ਹੋਰ ਕੋਰੋਨਾ ਦਾ ਪਾਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ ਜਿਸ ਨਾਲ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 5 ਹੋ ਗਈ ਹੈ। ਇਸ ਤੋਂ ਪਹਿਲਾਂ ਰਾਜਸਥਾਨ ਦੇ ਸੀਕਰ 'ਚੋਂ ਜਮਾਤ 'ਚੋਂ ਆਏ ਦੋ ਲੋਕਾਂ ...

ਪੂਰੀ ਖ਼ਬਰ »

ਕੋਰੋਨਾ ਦੇ ਸ਼ੱਕੀ ਨੂੰ ਐੱਸ.ਐੱਮ.ਓ ਬਟਾਲਾ ਅਤੇ ਪੁਲਿਸ ਪ੍ਰਸ਼ਾਸਨ ਨੇ ਘਰੋਂ ਚੁੱਕ ਕੇ ਆਈਸੋਲੇਸ਼ਨ ਵਾਰਡ 'ਚ ਕਰਵਾਇਆ ਦਾਖਲ

ਕਾਦੀਆਂ, 10 ਅਪ੍ਰੈਲ (ਪ੍ਰਦੀਪ ਸਿੰਘ ਬੇਦੀ) - ਬੀਤੀ ਰਾਤ ਕਾਦੀਆਂ ਦੇ ਨਜ਼ਦੀਕੀ ਪਿੰਡ ਲੀਲ ਕਲਾਂ ਦੇ ਕੁਲਵਿੰਦਰ ਸਿੰਘ (45) ਨੂੰ ਕੋਰੋਨਾ ਦੇ ਸ਼ੱਕ ਦੇ ਆਧਾਰ 'ਤੇ ਐੱਸ.ਐੱਮ.ਓ ਬਟਾਲਾ ਅਤੇ ਪੁਲਿਸ ਪ੍ਰਸ਼ਾਸਨ ਕਾਦੀਆਂ ਵੱਲੋਂ ਉਸ ਦੇ ਘਰ ਤੋਂ ਰਾਤ 9 ਵਜੇ ਦੇ ਕਰੀਬ ਚੁੱਕਿਆ ਗਿਆ ...

ਪੂਰੀ ਖ਼ਬਰ »

ਧਾਰੀਵਾਲ 'ਚ ਸਬਜ਼ੀਆਂ ਅਤੇ ਫਲਾਂ ਦੀ ਰੇਟ ਲਿਸਟ ਜਾਰੀ

ਧਾਰੀਵਾਲ, 10 ਅਪ੍ਰੈਲ (ਜੇਮਸ ਨਾਹਰ)- ਕੋਰੋਨਾ ਕੋਵਿਡ-19 ਮਹਾਂਮਾਰੀ ਦੇ ਚੱਲਦੇ ਪੰਜਾਬ 'ਚ ਕੀਤੀ ਤਾਲਾਬੰਦੀ ਅਤੇ ਲਗਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮਹਿੰਗਾਈ ਤੋਂ ਬਚਾਉਣ ਲਈ ਫਲਾਂ ਅਤੇ ਸਬਜ਼ੀਆਂ ਦੀ ਧਾਰੀਵਾਲ ਨਾਲ ਸਬੰਧਿਤ ਰੇਟ ਲਿਸਟ ਜਾਰੀ ...

ਪੂਰੀ ਖ਼ਬਰ »

ਪੀ.ਪੀ.ਆਈ ਦੇ ਉਤਪਾਦਨ ਲਈ ਅਕਸ਼ੈ ਕੁਮਾਰ ਨੇ ਬੀ.ਐਮ.ਸੀ ਨੂੰ ਦਿੱਤਾ 3 ਕਰੋੜ ਰੁਪਏ ਦਾ ਯੋਗਦਾਨ

ਮੁੰਬਈ, 10 ਅਪ੍ਰੈਲ (ਇੰਦਰਮੋਹਨ ਪੰਨੂ)- ਦੁਨੀਆ ਭਰ 'ਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਕਈ ਫ਼ਿਲਮੀ ਸਿਤਾਰੇ ਮਦਦ ਦੇ ਲਈ ਅੱਗੇ ਆਏ ਹਨ। ਇਸ ਲਿਸਟ 'ਚ ਸਭ ਤੋਂ ਉੱਪਰ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਹਨ। ਜਿਨ੍ਹਾਂ ਨੇ ਪਹਿਲਾਂ ਪੀਐਮ ਕੇਅਰ ...

ਪੂਰੀ ਖ਼ਬਰ »

3 ਦਿਨ ਬੈਂਕਾਂ ਰਹਿਣਗੀਆਂ ਬੰਦ

ਹੰਡਿਆਇਆ/ਬਰਨਾਲਾ, 10 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)- ਤਿੰਨ ਦਿਨਾਂ ਬੈਂਕਾਂ 'ਚ ਛੁੱਟੀਆਂ ਰਹਿਣ ਕਾਰਨ ਬੈਂਕਾਂ ਬੰਦ ਰਹਿਣਗੀਆਂ। ਦੱਸ ਦੇਈਏ ਕਿ 10 ਅਪ੍ਰੈਲ ਨੂੰ ਗੁੱਡ ਫਰਾਈਡੇਅ, 11 ਅਪ੍ਰੈਲ ਨੂੰ ਦੂਸਰਾ ਸ਼ਨੀਵਾਰ ਅਤੇ 12 ਅਪ੍ਰੈਲ ਨੂੰ ਐਤਵਾਰ ਹੋਣ ਕਾਰਨ ਬੈਂਕ ਬੰਦ ...

ਪੂਰੀ ਖ਼ਬਰ »

ਅਸਮਾਨ 'ਚ ਛਾਏ ਬੱਦਲਾਂ ਨੂੰ ਦੇਖ ਕੇ ਕਿਸਾਨਾਂ ਦੀ ਜਾਨ ਮੁਠੀ 'ਚ ਆਈ

ਬਾਘਾਪੁਰਾਣਾ, 10 ਅਪ੍ਰੈਲ(ਬਲਰਾਜ ਸਿੰਗਲਾ)- ਪਿਛਲੇ ਕਾਫੀ ਦਿਨਾਂ ਤੋਂ ਕਈ ਵਾਰ ਮੌਸਮ ਖ਼ਰਾਬ ਹੋਣ ਕਾਰਨ ਬਰਸਾਤ ਹੋ ਚੁੱਕੀ ਹੈ ਅਤੇ ਤੇਜ਼ ਹਵਾਵਾਂ 'ਚ ਚਲ ਰਹੀਆਂ ਹਨ। ਪਰ ਅੱਜ ਦਿਨ ਚੜ੍ਹਨ ਤੋਂ ਪਹਿਲਾਂ ਹੀ ਅਸਮਾਨ ਉੱਪਰ ਸੰਘਣੇ ਬੱਦਲ ਛਾ ਗਏ। ਬੱਦਲਾਂ ਨੂੰ ਦੇਖ ਕੇ ...

ਪੂਰੀ ਖ਼ਬਰ »

ਨੌਵੀਂ ਪਾਤਸ਼ਾਹੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਅਰੰਭਤਾ ਲਈ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਆਰੰਭ

 ਅੰਮ੍ਰਿਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਜੋ ਕਿ ਅਗਲੇ ਵਰ੍ਹੇ 2021 ਨੂੰ ਮਨਾਈ ਜਾਣੀ ਹੈ, ਦੀ ਆਰੰਭਤਾ ਲਈ ਅੱਜ ਗੁਰਦੁਆਰਾ ਗੁਰੂ ਕੇ ਮਹਿਲ ...

ਪੂਰੀ ਖ਼ਬਰ »

ਕੁੱਝ ਦਿਨ ਪਹਿਲਾਂ ਮਰੀ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਖਰੜ, 10 ਅਪ੍ਰੈਲ (ਜੰਡਪੁਰੀ)- ਖਰੜ 'ਚ ਕੁਝ ਦਿਨ ਪਹਿਲਾਂ ਰਾਜਕੁਮਾਰੀ ਦੀ ਸੱਤ ਅਪ੍ਰੈਲ ਨੂੰ ਮੌਤ ਹੋ ਗਈ ਸੀ ਜਿਸ ਦਾ ਉਪਰੰਤ ਸਸਕਾਰ ਕਰ ਕੀਤਾ ਗਿਆ ਸੀ ਪਰ ਲਏ ਗਏ ਹਸਪਤਾਲ 'ਚ ਸੈਂਪਲਾਂ ਦੇ ਮੁਤਾਬਿਕ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ ਜਿਸ ਨੂੰ ਲੈ ਕੇ ਪੁਲਿਸ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਦੇ ਚਾਰ ਸਰਹੱਦੀ ਜ਼ਿਲ੍ਹੇ ਦੇ ਰਹੇ ਨੇ ਆਪਣੀ ਸੂਝ-ਬੂਝ ਦੀ ਪੂਰੀ ਮਿਸਾਲ

ਗੁਰੂ ਹਰਸਹਾਏ, 10 ਅਪ੍ਰੈਲ (ਹਰਚਰਨ ਸਿੰਘ ਸੰਧੂ)- ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ ਨੂੰ ਪਛੜੇ ਹੋਏ ਕਿਹਾ ਜਾਂਦਾ ਸੀ ਉਹ ਜ਼ਿਲ੍ਹੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ 'ਚ ਆਪਣੀ ਪੂਰੀ ਸੂਝ-ਬੂਝ ਦੀ ਮਿਸਾਲ ਦੇ ਰਹੇ ਹਨ। ਇਹਨੀਂ ਦਿਨੀਂ ਉਹ ਆਪਣੇ ਘਰਾਂ 'ਚੋ ਨਾ ਤਾਂ ਬਾਹਰ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਦੀ ਪਤਨੀ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੋਰੀਆ) - ਬੈਂਕ ਮੁਲਾਜ਼ਮ ਦੀ ਪਤਨੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਬੈਂਕ ਸਟਾਫ਼ ਨੇ ਸੁਖ ਦਾ ਸਾਹ ਲਿਆ ਹੈ ਕਾਬਲੇ-ਗ਼ੌਰ ਕਿ ਔਰਤ ਨੂੰ ਹਸਪਤਾਲ ਵਿਚ ਦਾਖਲ ਕਰਵਾਏ ਜਾਣ ਤੋਂ ਪਿੱਛੋਂ ਬੈਂਕ ਨੂੰ ਬੰਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 12 ਘੰਟਿਆਂ ਦੌਰਾਨ 547 ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ, 10 ਅਪ੍ਰੈਲ- ਦੇਸ਼ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਮੁਤਾਬਿਕ, ਪਿਛਲੇ 12 ਘੰਟਿਆਂ 'ਚ ਕੋਰੋਨਾ ਵਾਇਰਸ ਦੇ 547 ਮਾਮਲੇ ਸਾਹਮਣੇ ਆਏ ਹਨ ਅਤੇ 30 ਲੋਕਾਂ ਦੀ ਮੌਤ ਹੋਈ ਹੈ। ਦੇਸ਼ 'ਚ ਕੋਰੋਨਾ ...

ਪੂਰੀ ਖ਼ਬਰ »

ਅਲਬਰਟਾ 'ਚ 1451 ਕੇਸਾਂ 'ਚ 32 ਮੌਤਾਂ ਅਤੇ 592 ਮਰੀਜ਼ ਤੰਦਰੁਸਤ

ਕੈਲਗਰੀ 10 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਅੰਦਰ ਵੱਧ ਰਹੀ ਹਰ ਰੋਜ਼ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲੋਕਾਂ ਵਾਸਤੇ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਨਵੇਂ ਆਏ ਅੰਕੜਿਆਂ ਮੁਤਾਬਿਕ ਅਲਬਰਟਾ ਵਿਚ 1451 ਕੇਸ ਪਾਏ ਗਏ ਹਨ। ਜਿਨ੍ਹਾਂ 'ਚ ਨਵੇਂ ਕੇਸ 28 ਆਉਣ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ਲਈ ਜਾਰੀ ਹੋਈ ਅੱਜ ਦੀ ਸਬਜ਼ੀਆਂ ਤੇ ਫਲਾਂ ਦੇ ਰੇਟ ਦੀ ਲਿਸਟ

ਜਲੰਧਰ, 10 ਅਪ੍ਰੈਲ (ਚਿਰਾਗ਼ ਸ਼ਰਮਾ) - ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ 'ਚ ਚੱਲ ਰਹੇ ਲਾਕਡਾਊਨ ਜਾਂ ਕਰਫ਼ਿਊ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਰੋਜ਼ ਸਬਜ਼ੀਆਂ ਤੇ ਫਲਾਂ ਦੀ ਰੇਟ ਲਿਸਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਕਾਲਾਬਾਜ਼ਾਰੀ ਤੋਂ ਬੱਚ ...

ਪੂਰੀ ਖ਼ਬਰ »

ਲੋਕਾਂ ਨੇ ਕਰਫ਼ਿਊ ਤੇ ਕੋਰੋਨਾਵਾਇਰਸ ਨੂੰ ਸਮਝਿਆ ਮਜ਼ਾਕ

ਬਾਘਾਪੁਰਾਣਾ, 10 ਅਪ੍ਰੈਲ (ਬਲਰਾਜ ਸਿੰਗਲਾ) - ਕੋਰੋਨਾਵਾਇਰਸ ਦੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਖ਼ਾਤਰ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਪਰ ਬਾਘਾਪੁਰਾਣਾ 'ਚ ਲੋਕਾਂ ਨੇ ਕਰਫ਼ਿਊ ਤੇ ਕੋਰੋਨਾਵਾਇਰਸ ਨੂੰ ਮਜ਼ਾਕ ਸਮਝ ਰੱਖਿਆ ਹੈ। ਜਿਸ ਕਰਕੇ ਸਵੇਰੇ ਬਜ਼ਾਰਾਂ ਵਿਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਜੰਡਿਆਲਾ ਗੁਰੂ ਸ਼ਹਿਰ ਨੂੰ ਕੀਤਾ ਪੂਰੀ ਤਰ੍ਹਾਂ ਸੀਲ

ਜੰਡਿਆਲਾ ਗੁਰੂ, 10 ਅਪ੍ਰੈਲ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਵਿਖੇ ਬੀਤੇ ਦਿਨ ਵੈਰੋਵਾਲ ਰੋਡ ਸਥਿਤ ਇਕ ਵਿਅਕਤੀ ਸਾਹਿਲ ਅਰੋੜਾ  ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਡੀ.ਐਸ. ਪੀ. ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਸਿੱਧੂ ਵੱਲੋਂ ਅੱਜ ਸਖਤ ਰੁਖ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਆਈ ਸੀ ਯੂ 'ਚੋਂ ਆਏ ਬਾਹਰ

ਲੰਡਨ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾਵਾਇਰਸ ਨਾਲ ਪ੍ਰਭਾਵਿਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਆਈ.ਸੀ.ਯੂ. 'ਚੋਂ ਬਾਹਰ ਆ ਗਏ ਹਨ। 4 ਦਿਨ ਤੋਂ ਹਸਪਤਾਲ 'ਚ ਦਾਖਿਲ ਬੌਰਿਸ ਦੀ ਸਿਹਤ 'ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਸਰਕਾਰੀ ਬੁਲਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਦਾ ਦੂਜਾ ਮਾਮਲਾ ਆਇਆ ਸਾਹਮਣੇ

ਸੰਗਰੂਰ 10 ਅਪ੍ਰੈਲ (ਧੀਰਜ਼ ਪਸ਼ੌਰੀਆ) ਜ਼ਿਲ੍ਹਾ ਸੰਗਰੂਰ ਵਿੱਚ ਕਰੋਨਾ ਵਾਇਰਸ ਦਾ ਦੂਜਾ ਮਾਮਲਾ ਅਹਿਮਦਗੜ੍ਹ ਕਸਬੇ ਦੇ ਪਿੰਡ ਦਹਿਲੀਜ ਕਲਾਂ ਵਿਖੇ ਸਾਹਮਣੇ ਆਇਆ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਅਾਮ ਥੋਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਜੋ ਵੀ ਇਸ ਪੀੜਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX