ਤਾਜਾ ਖ਼ਬਰਾਂ


ਅੱਗ ਲੱਗਣ ਕਾਰਨ ਸਵਿਫ਼ਟ ਕਾਰ ਸੜ ਕੇ ਹੋਈ ਸਵਾਹ
. . .  2 minutes ago
ਨੱਥੂਵਾਲਾ ਗਰਬੀ, 26 ਮਈ (ਸਾਧੂ ਰਾਮ ਲੰਗੇਆਣਾ) - ਬੀਤੀ ਰਾਤ ਮੁਦਕੀ ਬਾਘਾਪੁਰਾਣਾ ਰੋਡ ਨੈਸ਼ਨਲ ਹਾਈਵੇ ਰੋਡ...
ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ
. . .  22 minutes ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸੱਚਖੰਡ ...
ਪੁਣਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  31 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਸਰਹੱਦ 'ਤੇ ਅੱਜ ਪਾਕਿਸਤਾਨ,...
ਚੰਡੀਗੜ੍ਹ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  46 minutes ago
ਚੰਡੀਗੜ੍ਹ, 26 ਮਈ(ਮਨਜੋਤ ਸਿੰਘ)- ਚੰਡੀਗੜ੍ਹ ਦੀ ਬਾਪੂ ਧਾਮ ਕਾਲੋਨੀ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀ...
ਦਿੱਲੀ ਦੇ ਤੁਗਲਕਾਬਾਦ 'ਚ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਹੋਈਆਂ ਸੁਆਹ
. . .  45 minutes ago
ਨਵੀਂ ਦਿੱਲੀ, 26 ਮਈ- ਦਿੱਲੀ ਦੇ ਤੁਗਲਕਾਬਾਦ 'ਚ ਬੀਤੀ ਰਾਤ ਭਿਆਨਕ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ ਹੋ ...
ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  about 1 hour ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡੀ.ਸੀ. ਵਲੋਂ ਸਮਾਜਿਕ ਦੂਰੀ ਰੱਖਣ ਲਈ ਸਮਾਜ ਸੇਵੀਆਂ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨਾਂ ਨਾਲ ਮੀਟਿੰਗ

ਗੁਰਦਾਸਪੁਰ, 21 ਮਈ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਜ਼ਿਲੇ੍ਹ ਅੰਦਰ ਸਾਮਾਜਿਕ ਦੂਰੀ ਰੱਖਣ ਲਈ ਜ਼ਿਲੇ੍ਹ ਦੀਆਾ ਵੱਖ-ਵੱਖ ਦੁਕਾਨਦਾਰ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਫ਼ਿਊ ਹਟਾਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਦਾਇਤਾਂ ਤਹਿਤ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ | ਪਰ ਵੇਖਣ ਵਿਚ ਆ ਰਿਹਾ ਹੈ ਕਿ ਜ਼ਿਆਦਾਤਰ ਦੁਕਾਨਦਾਰਾਂ ਵਲੋਂ ਹਦਾਇਤਾਂ ਦੀ ਪਾਲਨਾ ਨਹੀਂ ਕੀਤੀ ਜਾ ਰਹੀ | ਖਾਸ ਕਰਕੇ ਸਾਮਾਜਿਕ ਦੂਰੀ ਨਹੀਂ ਰੱਖੀ ਜਾ ਰਹੀ ਅਤੇ ਨਾ ਹੀ ਮਾਸਕ ਪਾਉਣ ਦੀ ਵਰਤੋਂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮਾਜਿਕ ਦੂਰੀ ਰੱਖਣਾ ਤੇ ਮਾਸਕ ਪਾਉਣਾ ਬਹੁਤ ਲਾਜ਼ਮੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲੇ੍ਹ ਭਰ ਅੰਦਰ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ ਅਤੇ ਲੋਕਾਂ ਤੇ ਖਾਸ ਕਰਕੇ ਦੁਕਾਨਾਂ ਵਿਚ ਕੰਮ ਕਰਦੇ ਵਰਕਰਾਂ/ਸੇਲਜ਼ਮੈਨ ਨੂੰ ਜਾਗਰੂਕ ਕੀਤਾ ਜਾਵੇਗਾ | ਜਿਸ ਲਈ ਐੱਸ.ਡੀ.ਐੱਮ ਡੇਰਾ ਬਾਬਾ ਨਾਨਕ ਨੰੂ ਗੁਰਸਿਮਰਨ ਸਿੰਘ ਢਿੱਲੋਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਜੋ ਜ਼ਿਲੇ੍ਹ ਅੰਦਰ ਇਹ ਜਾਗਰੂਕਤਾ ਅਭਿਆਨ ਚਲਾਉਣਗੇ | ਮੀਟਿੰਗ ਵਿਚ ਹਾਜ਼ਰ ਸਮੂਹ ਦੁਕਾਨਦਾਰਾਂ ਦੇ ਪ੍ਰਧਾਨਾਂ/ਪ੍ਰਤੀਨਿਧ, ਸਮਾਜ ਸੇਵੀ ਸੰਸਥਾਵਾਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਫ਼ੈਸਲਾ ਕੀਤਾ ਗਿਆ ਕਿ ਪਿੰਡ ਤੇ ਵਾਰਡ ਪੱਧਰ ਤੱਕ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ | ਦੁਕਾਨਾਂ ਵਿਚ ਕੰਮ ਕਰਨ ਵਾਲੇ ਵਰਕਰਾਂ/ਸੇਲਜ਼ਮੈਨ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਕਿ ਕਿਸ ਤਰ੍ਹਾਂ ਸਮਾਜਿਕ ਦੂਰੀ ਰੱਖਣਾ ਹੈ, ਕਿਸ ਤਰ੍ਹਾਂ ਮਾਸਕ ਪਹਿਨਣਾ ਹੈ ਆਦਿ ਸਬੰਧੀ ਸਿਖਲਾਈ ਪ੍ਰਦਾਨ ਕਰਨ ਉਪਰੰਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਅਤੇ ਸਰਟੀਫਿਕੇਟ ਪ੍ਰਾਪਤ ਕਰਨ ਵਾਲਾ ਦੁਕਾਨ ਵਿਚ ਕੰਮ ਕਰੇਗਾ | ਬਾਜ਼ਾਰਾਂ ਅੰਦਰ ਜਾਗਰੂਕਤਾ ਸਬੰਧੀ ਬੈਨਰ ਲਗਾਏ ਜਾਣਗੇ ਅਤੇ ਦੁਕਾਨਾਂ ਦੇ ਬਾਹਰਵਾਰ ਫਲੈਕਸ ਬੋਰਡ ਲਗਾਏ ਜਾਣਗੇ ਤੇ ਸਿਹਤ ਵਿਭਾਗ ਵਲੋਂ ਜਾਰੀ ਐਡਵਾਇਜ਼ਰੀਆਂ ਦੀ ਪਾਲਨਾ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੁਣ ਜਨਤਕ ਥਾਵਾਂ 'ਤੇ ਥੁੱਕਣ ਵਾਲੇੰ ਅਤੇ ਮਾਸਕ ਨਾ ਪਾਉਣ ਵਾਲੇ ਨੂੰ ਜੁਰਮਾਨਾ ਕੀਤਾ ਜਾਵੇਗਾ | ਜੇਕਰ ਕੋਈ ਵੀ ਵਿਅਕਤੀ ਕੰਮਕਾਜ ਵਾਲੀਆਂ ਥਾਵਾਂ ਜਾਂ ਜਨਤਕ ਸਥਾਨ 'ਤੇ ਮਾਸਕ ਨਹੀਂ ਪਹਿਨੇਗਾ ਤਾਂ ਉਸ ਨੂੰ 200 ਰੁਪਏ ਜੁਰਮਾਨਾ, ਜਨਤਕ ਥਾਂ 'ਤੇ ਥੁੱਕਣ ਵਾਲੇ ਨੂੰ 100 ਰੁਪਏ ਜੁਰਮਾਨਾ ਅਤੇ ਘਰ ਵਿਚ ਇਕਾਂਤਵਾਸ ਦੀ ਉਲੰਘਣਾ ਕਰਨ 'ਤੇ 500 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਾ ਨੂੰ ਅਪੀਲ ਕਰਦਿਆਾ ਕਿਹਾ ਕਿ ਸਮਾਜਿਕ ਦੂਰੀ ਰੱਖ ਕੇ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਅਤੇ ਮਾਸਕ ਪਾਉਣ ਬਹੁਤ ਲਾਜ਼ਮੀ ਹੈ | ਇਸ ਮੌਕੇ ਡਾ: ਕਿਸ਼ਨ ਚੰਦ ਸਿਵਲ ਸਰਜਨ, ਡਾ: ਪ੍ਰਭਜੋਤ ਕੌਰ ਕਲਸੀ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਾਸਲਰ, ਹਰਮਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਰਾਜੀਵ ਠਾਕੁਰ ਸੈਕਟਰੀ ਜ਼ਿਲ੍ਹਾ ਰੈੱਡ ਕਰਾਸ, ਦਰਸ਼ਨ ਮਹਾਜਨ ਪ੍ਰਧਾਨ ਵਾਪਰ ਮੰਡਲ, ਅਜੈ ਕੁਮਾਰ, ਪ੍ਰਧਾਨ ਬਿ੍ਜ ਭੂਸ਼ਨ, ਰਮੇਸ਼ ਸ਼ਰਮਾ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ, ਰਮੇਸ਼ ਸਲਹੋਤਰਾ, ਇੰਦਰਜੀਤ ਸਿੰਘ ਬਾਜਵਾ ਸਮਾਜ ਸੇਵੀ, ਮਹਿੰਦਰ ਕੁਮਾਰ, ਨਰੇਸ਼ ਕੁਮਾਰ, ਰੋਹਿਤ ਗੁਪਤਾ, ਰਾਜੀਵ ਕੁੰਦਰਾ ਫਤਹਿਗੜ •ਚੂੜੀਆਂ, ਰਜੇਸ਼ ਖੋਸਲਾ, ਅਸ਼ੋਕ ਖੋਸਲਾ ਬਟਾਲਾਾ, ਸੁਰੇਸ਼ ਮਹਾਜਨ ਪ੍ਰਧਾਨ ਸਿਟੀ ਰੋਡ ਬਟਾਲਾ ਆਦਿ ਹਾਜ਼ਰ ਸਨ |

ਸਹਿਕਾਰਤਾ ਵਿਭਾਗ ਵਲੋਂ ਜ਼ਿਲੇ੍ਹ ਅੰਦਰ ਲੋਕ ਹਿੱਤ ਲਈ ਕੀਤੇ ਸਾਰਥਿਕ ਉਪਰਾਲੇ-ਡਿਪਟੀ ਰਜਿਸਟਰਾਰ

ਗੁਰਦਾਸਪੁਰ, 21 ਮਈ (ਆਰਿਫ਼)-ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਫ਼ਿਊ/ਤਾਲਾਬੰਦੀ ਦੌਰਾਨ ਸਹਿਕਾਰਤਾ ਵਿਭਾਗ ਵਲੋਂ ਸਾਰਥਿਕ ਕਾਰਜ ਕੀਤੇ ਗਏ ਹਨ ਅਤੇ ਲੋਕਾਂ ਤੱਕ ਜ਼ਰੂਰੀ ਵਸਤਾਂ ਦੀ ਸਪਲਾਈ ਨਿਰੰਤਰ ਕੀਤੀ ਗਈ ਹੈ | ਗੁਰਦਾਸਪੁਰ ...

ਪੂਰੀ ਖ਼ਬਰ »

ਿਲੰਗ ਨਿਰਧਾਰਿਤ ਟੈੱਸਟ ਕਰਨ ਵਾਲਿਆਂ ਨੰੂ ਸਿਹਤ ਵਿਭਾਗ ਦੀ ਟੀਮ ਨੇ ਫ਼ਿਲਮੀ ਢੰਗ ਨਾਲ ਕੀਤਾ ਕਾਬੂ

ਗੁਰਦਾਸਪੁਰ, 21 ਮਈ (ਆਰਿਫ਼)-ਲਿੰਗ ਨਿਰਧਾਰਿਤ ਟੈੱਸਟ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾ: ਕਿਸ਼ਨ ਚੰਦ ਦੀ ਪ੍ਰਧਾਨਗੀ ਹੇਠ ਸਟਿੰਗ ਆਪ੍ਰੇਸ਼ਨ ਕਰਕੇ ਿਲੰਗ ਨਿਰਧਾਰਿਤ ਟੈੱਸਟ ਕਰਨ ਵਾਲਿਆਂ ਨੰੂ ਸਿਹਤ ਵਿਭਾਗ ਦੀ ਟੀਮ ਵਲੋਂ ਫਿਲਮੀ ਢੰਗ ਨਾਲ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ-ਜ਼ਿੰਦਗੀ ਪਟੜੀ 'ਤੇ ਆਉਣੀ ਸ਼ੁਰੂ

ਗੁਰਦਾਸਪੁਰ, 21 ਮਈ (ਆਰਿਫ਼)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕੀਤੀਆਂ ਕੋਸ਼ਿਸ਼ਾਂ ਨੂੰ ਉਦੋਂ ਬੂਰ ਪਿਆ, ਜਦੋਂ ਜ਼ਿਲਿ੍ਹਆਂ ਵਿਚ ਜ਼ਿੰਦਗੀ ਪਟੜੀ 'ਤੇ ਆਉਣੀ ਸ਼ੁਰੂ ਹੋ ਗਈ | ਪੰਜਾਬ ਸਰਕਾਰ ਦੀਆਂ ਸਮੇਂ-ਸਮੇਂ 'ਤੇ ਦਿੱਤੀਆਂ ...

ਪੂਰੀ ਖ਼ਬਰ »

ਮਾਸਕ ਨਾ ਪਾਉਣ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 21 ਮਈ (ਅਸ਼ੋਕ ਸ਼ਰਮਾ)-ਸ਼ਾਲਾ ਪੁਲਿਸ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੁਲਿਸ ਗਸ਼ਤ ਦੌਰਾਨ ਦੋ ਵਿਅਕਤੀਆਂ ਦੇ ਿਖ਼ਲਾਫ਼ ਮਾਸਕ ਨਾ ਪਾਉਣ ਤੇ ਬਿਨਾਂ ਕੰਮ ਘਰੋਂ ਬਾਹਰ ਆਉਣ 'ਤੇ ਉਨ੍ਹਾਂ ਦੇ ਿਖ਼ਲਾਫ਼ ਮਾਮਲੇ ਦਰਜ ਕੀਤੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਕਰਫ਼ਿਊ ਨਿਯਮਾਂ ਨੂੰ ਟਿੱਚ ਜਾਣਨ ਵਾਲਿਆਂ ਦੀ ਹੁਣ ਖ਼ੈਰ ਨਹੀਂ-ਥਾਣਾ ਮੁਖੀ

ਪੁਰਾਣਾ ਸ਼ਾਲਾ, 21 ਮਈ (ਗੁਰਵਿੰਦਰ ਸਿੰਘ ਗੁਰਾਇਆ)-ਕੋਰੋਨਾ ਮਹਾਂਮਾਰੀ ਦੇ ਭਿਆਨਕ ਵਰਤਾਰੇ ਤੋਂ ਲੋਕਾਂ ਨੂੰ ਬਚਾਉਣ ਲਈ ਬੇਸ਼ੱਕ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਹਰ ਵਿਅਕਤੀ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਗਿਆ ਹੈ | ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਗੋਰਖ ਧੰਦਾ ਚਲਾਉਣ ਵਾਲਾ ਚੜਿ੍ਹਆ ਪੁਲਿਸ ਅੜਿੱਕੇ

ਪੁਰਾਣਾ ਸ਼ਾਲਾ, 21 ਮਈ (ਗੁਰਵਿੰਦਰ ਸਿੰਘ ਗੁਰਾਇਆ)-ਨਾਜਾਇਜ਼ ਸ਼ਰਾਬ ਦਾ ਗੋਰਖ ਧੰਦਾ ਕਰਦੇ ਆ ਰਹੇ ਇਕ ਨਸ਼ਾ ਤਸਕਰ ਨੂੰ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਪੁਰਾਣਾ ਸ਼ਾਲਾ ਪੁਲਿਸ ਵਲੋਂ ਮਾਮਲਾ ਦਰਜ ਕਰ ਲੈਣ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਪਤਨੀ ਦੀਆਂ ਮਨਮਾਨੀਆਂ ਤੋਂ ਅੱਕੇ ਪਤੀ ਨੇ ਕੀਤੀ ਖ਼ੁਦਕੁਸ਼ੀ

ਪੁਰਾਣਾ ਸ਼ਾਲਾ, 21 ਮਈ (ਗੁਰਵਿੰਦਰ ਸਿੰਘ ਗੁਰਾਇਆ)-ਦਰਿਆ ਬਿਆਸ ਧੁੱਸੀ ਬੰਨ੍ਹ ਕੰਢੇ ਨੇੜੇ ਪੈਂਦੇ ਪਿੰਡ ਦਲੇਲਪੁਰ ਖੇੜਾ ਦੇ ਵਸਨੀਕ ਪਤੀ-ਪਤਨੀ ਦਰਮਿਆਨ ਚੱਲਦੇ ਆ ਰਹੇ ਘਰੇਲੂ ਕਾਟੋ ਕਲੇਸ਼ ਅਤੇ ਪਤਨੀ ਦੀਆਂ ਮਨਮਾਨੀਆਂ ਤੋਂ ਅੱਕੇ ਦੋ ਬੱਚਿਆਂ ਦੇ 38 ਸਾਲਾ ਪਿਤਾ ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਡੀ.ਸੀ. ਦਫ਼ਤਰ ਅੱਗੇ ਕੀਤਾ ਤਿੱਖਾ ਵਿਰੋਧ

ਗੁਰਦਾਸਪੁਰ, 21 ਮਈ (ਆਰਿਫ਼)-ਪ੍ਰਸ਼ਾਸਨ ਵਲੋਂ ਅਧਿਆਪਕਾਂ ਦੀਆਂ ਡਿਊਟੀਆਂ ਸ਼ਰਾਬ ਫ਼ੈਕਟਰੀਆਂ ਵਿਚ ਅਲਕੋਹਲ ਦੀ ਸਪਲਾਈ ਤੇ ਨਿਗਰਾਨੀ ਲਈ ਲਗਾਉਣ ਦੇ ਫ਼ੈਸਲੇ ਨੂੰ ਅਧਿਆਪਕਾਂ ਦੇ ਸਮਾਜ ਵਿਚਲੇ ਰੁਤਬੇ ਤੇ ਮਾਨ-ਸਤਿਕਾਰ ਨੂੰ ਢਾਹ ਲਗਾਉਣ ਵਾਲਾ ਕਦਮ ਮੰਨਦੇ ਹੋਏ ...

ਪੂਰੀ ਖ਼ਬਰ »

ਸਮਾਜ ਸੇਵਾ ਦਲ ਨੇ ਪਿੰਡ ਭਗਵਾਨਪੁਰ ਕੋਠੇ 'ਚ ਕੀਤਾ ਸੈਨੇਟਾਈਜ਼ਰ, ਵੰਡੇ 100 ਮਾਸਕ

ਗੁਰਦਾਸਪੁਰ, 21 ਮਈ (ਆਲਮਬੀਰ ਸਿੰਘ)-ਸਮਾਜ ਸੇਵਾ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਲਾਡੀ ਦੀ ਪ੍ਰਧਾਨਗੀ ਹੇਠ ਪਿੰਡ ਭਗਵਾਨਪੁਰ ਕੋਠੇ ਵਿਚ ਹੋਈ | ਇਸ ਮੀਟਿੰਗ ਵਿਚ ਪਿੰਡ ਵਾਸੀ ਰੋਹਿਤ ਕੁਮਾਰ ਨੂੰ ਪਿੰਡ ਦਾ ਸੀਨੀਅਰ ਉਪ ਪ੍ਰਧਾਨ ਅਤੇ ਡਾ: ਲੋਕੇਸ਼ ...

ਪੂਰੀ ਖ਼ਬਰ »

ਕੌਮੀ ਸ਼ਾਹ ਮਾਰਗ 354 'ਤੇ ਮਿਲਕ ਪਲਾਂਟ ਟੈਂਕਰ ਤੇ ਟਰੱਕ ਦਰਮਿਆਨ ਵਾਪਰਿਆ ਭਿਆਨਕ ਹਾਦਸਾ

ਕਲਾਨੌਰ, 21 ਮਈ (ਪੁਰੇਵਾਲ/ਕਾਹਲੋਂ)-ਗੁਰਦਾਸਪੁਰ-ਰਮਦਾਸ ਕੌਮੀ ਸ਼ਾਹ ਮਾਰਗ 354 'ਤੇ ਸਥਿਤ ਅੱਡਾ ਨੜਾਂਵਾਲੀ ਨੇੜੇ ਮਿਲਕ ਪਲਾਂਟ ਵਾਲੇ ਟੈਂਕਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋਹਾਂ ਡਰਾਇਵਰਾਂ ਦੀ ਮੌਤ ਹੋ ਗਈ | ਕਲਾਨੌਰ ਪੁਲਿਸ ਨੇ ਮੌਕੇ 'ਤੇ ਪਹੁੰਚ ...

ਪੂਰੀ ਖ਼ਬਰ »

ਗੁਰਦੁਆਰਿਆਂ ਦੀਆਂ ਗੋਲਕਾਂ ਅਤੇ ਕਰਿਆਨਾ ਦੁਕਾਨ 'ਚੋਂ ਚੋਰੀ

ਧਾਰੀਵਾਲ, 21 ਮਈ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਛੋਟੇਪੁਰ ਵਿਖੇ ਸਥਿਤ ਗੁਰਦੁਆਰਿਆਂ ਵਿਚ ਚੋਰੀਆਂ ਹੋਈਆਂ ਹਨ | ਇਸ ਸਬੰਧ ਵਿਚ ਸੇਵਾਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਰਾਤ ਦੇ ਸਮੇਂ ਗੁਰਦੁਆਰਾ ਸਿੰਘ ਸਭਾ ਦੇ ਜਿੰਦਰੇ ਭੰਨ ਕੇ ਗੁਰਦੁਆਰਾ ਸਾਹਿਬ ਅੰਦਰ ਪਈ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਟਾਲਾ 'ਚ ਚਾਰ ਗਰਭਵਤੀ ਔਰਤਾਂ ਕੋਰੋਨਾ ਪਾਜ਼ੀਟਿਵ ਆਈਆਂ, 2 ਔਰਤਾਂ ਦਾ ਹੋਇਆ ਜਣੇਪਾ

ਬਟਾਲਾ, 21 ਮਈ (ਕਾਹਲੋਂ)-ਸ਼ਹਿਰ ਵਿਚ ਉਸ ਸਮੇਂ ਹਫੜਾ-ਦਫੜੀ ਪੈ ਗਈ, ਜਦੋਂ ਸਿਵਲ ਹਸਪਤਾਲ ਬਟਾਲਾ 'ਚ ਚਾਰ ਗਰਭਵਤੀ ਔਰਤਾਂ ਦਾ ਕੋਰੋਨਾ ਟੈੱਸਟ ਪਾਜ਼ੀਟਿਵ ਪਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਇਹ ਚਾਰ ਔਰਤਾਂ ਨੂੰ 2-3 ...

ਪੂਰੀ ਖ਼ਬਰ »

ਕੰਟਰੈਕਟ ਵਰਕਸ ਯੂਨੀਅਨ ਬਟਾਲਾ ਨੇ ਮੰਗਾਂ ਨੂੰ ਲੈ ਕੇ ਸਰਕਾਰ ਦਾ ਪੁਤਲਾ ਫੂਕਿਆ

ਬਟਾਲਾ, 21 ਮਈ (ਸਚਲੀਨ ਸਿੰਘ ਭਾਟੀਆ)-ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਸ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਕੋਰੋਨਾ ਦੇ ਮੱਦੇਨਜ਼ਰ ਸਾਮਾਜਿਕ ਦੂਰੀ ਦਾ ਧਿਆਨ ਰੱਖ ਕੇ 12 ਤੋਂ 23 ਮਈ ਤੱਕ ਸਮੁੱਚੇ ਪੰਜਾਬ ਵਿਚ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਡਾਲਾ ਗ੍ਰੰਥੀਆਂ ਪੁਲਿਸ ਨੇ ਸ਼ਿਕੰਜਾ ਕੱਸਿਆ

ਵਡਾਲਾ ਗ੍ਰੰਥੀਆਂ, 21 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਜਿੱਥੇ ਸਰਕਾਰਾਂ ਅਤੇ ਆਮ ਲੋਕ ਚਿੰਤਤ ਹਨ, ਉੱਥੇ ਕਈ ਲੋਕ ਅਜੇ ਵੀ ਸਰਕਾਰੀ ਹੁਕਮਾਂ ਦੀ ਉਲੰਘਣਾ ਕਰ ਕੇ ਬੇਪ੍ਰਵਾਹ ਘੁੰਮ-ਫਿਰ ਰਹੇ ਹਨ, ਜਿਨ੍ਹਾਂ ਖਿਲਾਫ਼ ਜਿੱਥੇ ਪੁਲਿਸ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਦਿਹਾਤੀ ਮਜ਼ਦੂਰ ਸਭਾ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ-ਪੱਤਰ ਸੌਾਪੇ

ਸ੍ਰੀ ਹਰਿਗੋਬਿੰਦਪੁਰ, 21 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਦਿਹਾਤੀ ਮਜ਼ਦੂਰ ਸਭਾ ਪੰਜਾਬ ਆਗੂਆਂ ਵਲੋਂ ਦੋ ਸਿਵਲ ਮਹਿਕਮੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੱਖ-ਵੱਖ ਮੰਗ ਪੱਤਰ ਸੌਾਪੇ ਗਏ | ਇਸ ਮੌਕੇ ਤਹਿਸੀਲ ਬਟਾਲਾ ਪੰਜਾਬ ਦੇ ਆਗੂ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਡਾਲਾ ਗ੍ਰੰਥੀਆਂ ਪੁਲਿਸ ਨੇ ਸ਼ਿਕੰਜਾ ਕੱਸਿਆ

ਵਡਾਲਾ ਗ੍ਰੰਥੀਆਂ, 21 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਜਿੱਥੇ ਸਰਕਾਰਾਂ ਅਤੇ ਆਮ ਲੋਕ ਚਿੰਤਤ ਹਨ, ਉੱਥੇ ਕਈ ਲੋਕ ਅਜੇ ਵੀ ਸਰਕਾਰੀ ਹੁਕਮਾਂ ਦੀ ਉਲੰਘਣਾ ਕਰ ਕੇ ਬੇਪ੍ਰਵਾਹ ਘੁੰਮ-ਫਿਰ ਰਹੇ ਹਨ, ਜਿਨ੍ਹਾਂ ਖਿਲਾਫ਼ ਜਿੱਥੇ ਪੁਲਿਸ ...

ਪੂਰੀ ਖ਼ਬਰ »

ਨਾਨ-ਟੀਚਿੰਗ ਸਟਾਫ਼ ਨੇ ਮਾਸਟਰ ਕੇਡਰ 'ਚ ਤਰੱਕੀ ਦੀ ਕੀਤੀ ਮੰਗ

ਬਟਾਲਾ, 21 ਮਈ (ਕਾਹਲੋਂ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕੰਮ ਕਰਦੇ ਨਾਨ ਟੀਚਿੰਗ ਅਮਲੇ, ਜਿਸ 'ਚ ਲਾਇਬ੍ਰੇਰੀਅਨ, ਐਸ.ਐਲ.ਏ. ਅਤੇ ਲਾਇਬ੍ਰੇਰੀ ਰੀਸਟੋਰਰ ਆਉਂਦੇ ਹਨ, ਨੇ ਅੱਜ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਕੰਮ ...

ਪੂਰੀ ਖ਼ਬਰ »

ਪਸ਼ੂਆਂ 'ਚ ਗਲਘੋਟੂ ਅਤੇ ਹੋਰ ਬਿਮਾਰੀਆਂ ਦਾ ਟੀਕਾਕਰਨ ਮੁਫ਼ਤ ਕਰਨ ਦਾ ਲਿਆ ਫ਼ੈਸਲਾ ਇਤਿਹਾਸਿਕ-ਸੂਬਾ ਕਮੇਟੀ

ਦੋਰਾਂਗਲਾ, 21 ਮਈ (ਲਖਵਿੰਦਰ ਸਿੰਘ ਚੱਕਰਾਜਾ)-ਦੇਸ਼ ਭਰ ਵਿਚ ਕੋਰੋਨਾ ਬਿਮਾਰੀ ਦੇ ਚੱਲਦਿਆਂ ਸੂਬੇ ਦੇ ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੰੂ ਇਸ ਸਮੇਂ ਵੱਡੀ ਰਾਹਤ ਦਿੰਦਿਆਂ ਪਸ਼ੂ ਪਾਲਣ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਸ਼ੂਆਂ ਨੰੂ ਗਲਘੋਟੂ ਅਤੇ ...

ਪੂਰੀ ਖ਼ਬਰ »

ਮਾਸਟਰਾਂ ਦੀ ਫੈਕਟਰੀਆਂ 'ਚ ਸ਼ਰਾਬ ਚੈੱਕ ਕਰਨ ਦੀ ਲਗਾਈ ਡਿਊਟੀ 24 ਘੰਟੇ ਬਾਅਦ ਰੱਦ

ਬਟਾਲਾ, 21 ਮਈ (ਕੁਲਦੀਪ ਸਿੰਘ ਬੁੱਟਰ)-20 ਮਈ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਇਕ ਪੱਤਰ ਜਾਰੀ ਕਰ ਕੇ ਹੁਕਮ ਦਿੰਦਿਆਂ ਕਿਹਾ ਸੀ ਕਿ ਸਕੂਲਾਂ ਦੇ ਮਾਸਟਰਾਂ ਨੂੰ ਬਤੌਰ ਸਪੈਸ਼ਲ ਕਾਰਜਕਾਰੀ ਮਜਿਸਟ੍ਰੇਟ ਵਜੋਂ ਨਿਯੁਕਤ ਕੀਤਾ ਜਾਂਦਾ ਹੈ, ਜੋ ਸ਼ਰਾਬ ਦੀਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਫਤਹਿਗੜ੍ਹ ਚੂੜੀਆਂ ਦੇ ਵਾਰਡ ਨੰ: 3 ਦੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਫਤਹਿਗੜ੍ਹ ਚੂੜੀਆਂ, 21 ਮਈ (ਧਰਮਿੰਦਰ ਸਿੰਘ ਬਾਠ)-ਕੋਰੋਨਾ ਵਾਇਾਰਸ ਦੀ ਮਹਾਂਮਾਰੀ ਕਾਰਨ ਚੱਲ ਰਹੇ ਲਾਕਡਾਊਨ ਦੌਰਾਨ ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 3 'ਚ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਔਰਤ ਦੀ ਰਿਪੋਰਟ ਪਾਜ਼ੀਟਿਵ ਆਉਣ ਕਰਕੇ 5 ਪਿੰਡਾਂ 'ਚ ਬਣਿਆ ਸਹਿਮ ਦਾ ਮਾਹੌਲ

ਵਡਾਲਾ ਗ੍ਰੰਥੀਆਂ, 21 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਡੱਲਾ ਦੀ ਇਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਏ ਜਾਣ ਕਰ ਕੇ ਪੂਰੇ ਪਿੰਡ ਡੱਲਾ ਅਤੇ ਉਸ ਦੇ ਬਿਲਕੁੱਲ ਨਾਲ ਲਗਦੇ ਪਿੰਡ ਡੱਲਾ ਕਲਾਂ, ਵਾੜਾ, ਡੱਲਾ ਮੋੜ ਅਤੇ ਕੋਟਲਾ ਹਵੇਲੀਆਂ ਵਿਚ ਸਹਿਮ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਫਾਊਾਡੇਸ਼ਨ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਭੇਟ

ਧਾਰੀਵਾਲ, 21 ਮਈ (ਰਮੇਸ਼ ਨੰਦਾ)-ਸਿੱਖ ਵੈੱਲਫੇਅਰ ਫਾਊਾਡੇਸ਼ਨ ਧਾਰੀਵਾਲ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦਿੱਤਾ ਗਿਆ | ਸੰਸਥਾ ਦੇ ਆਗੂ ਹਰਪਾਲ ਸਿੰਘ ਕਾਹਲੋਂ, ਲਵਪ੍ਰੀਤ ਸਿੰਘ ਤੇ ਨਵਨੀਤ ਸਿੰਘ ਭੁੰਬਲੀ ਨੇ ਦੱਸਿਆ ਕਿ ਕੋਵਿਡ-19 ਦੇ ਚਲਦਿਆਂ ਪੂਰੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਐੱਸ.ਐੱਮ.ਓ. ਡਾ. ਭਾਗੋਵਾਲੀਆ ਸਮੇਤ ਸਿਹਤ ਮੁਲਾਜ਼ਮਾਂ ਦਾ ਸਨਮਾਨ

ਨੌਸ਼ਹਿਰਾ ਮੱਝਾ ਸਿੰਘ, 21 ਮਈ (ਤਰਸੇਮ ਸਿੰਘ ਤਰਾਨਾ)-ਕਮਿਓਨਟੀ ਸਿਹਤ ਕੇਂਦਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਤਾਇਨਾਤ ਐੱਸ.ਐੱਮ.ਓ. ਡਾਕਟਰ ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਸਥਾਨਕ ਸੀ.ਐਚ.ਸੀ. 'ਚ ਸਫਾਈ, ਸਿਹਤ ਸਹੂਲਤਾਂ ਤੇ ਇਲਾਜ ਲਈ ਆਏ ਮਰੀਜ਼ਾਂ ਲਈ ਕੀਤੇ ...

ਪੂਰੀ ਖ਼ਬਰ »

ਕੁਵੈਤ 'ਚ ਬਿਮਾਰ ਹੋਏ ਨੌਜਵਾਨ ਦੀ ਵਤਨ ਵਾਪਸੀ ਲਈ ਪਰਿਵਾਰ ਨੇ ਸਰਕਾਰ ਤੋਂ ਲਗਾਈ ਗੁਹਾਰ

ਬਟਾਲਾ, 21 ਮਈ (ਬੁੱਟਰ)-ਪਿੰਡ ਜੌਹਲ ਨੰਗਲ ਦੇ ਵਿਦੇਸ਼ ਗਏ ਨੌਜਵਾਨ ਦੇ ਬਿਮਾਰ ਹੋਣ 'ਤੇ ਵਤਨ ਵਾਪਸੀ ਲਈ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਗੁਹਾਰ ਲਾਈ ਹੈ | ਕੁਵੈਤ ਗਏ ਨੌਜਵਾਨ ਜਸਬੀਰ ਸਿੰਘ (35) ਪੁੱਤਰ ਕਰਤਾਰ ਸਿੰਘ ਵਾਸੀ ਜੌਹਲ ਨੰਗਲ ਦੇ ...

ਪੂਰੀ ਖ਼ਬਰ »

ਮਾਸਕ ਨਾ ਪਾਉਣ 'ਤੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫਤਹਿਗੜ੍ਹ ਚੂੜੀਆਂ, 21 ਮਈ (ਐਮ.ਐਸ. ਫੁੱਲ)-ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਸਕ ਨਾ ਪਾਉਣ ਦੇ ਜੁਰਮ ਤਹਿਤ ਮਾਮਲਾ ਦਰਜ ਕੀਤਾ ਹੈ | ਏ.ਐੱਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜਸਵਿੰਦਰ ਸਿੰਘ ਵਲੋਂ ਸਾਥੀ ਕਰਮਚਾਰੀਆਂ ਸਮੇਤ ...

ਪੂਰੀ ਖ਼ਬਰ »

ਬਿਨਾਂ ਮਾਸਕ ਪਾਏ ਤੇ ਸੋਸ਼ਲ ਡਿਸਟੈਂਸਿੰਗ ਵਿਚ ਲਾਪ੍ਰਵਾਹੀ ਵਰਤਣ 'ਤੇ 2 ਿਖ਼ਲਾਫ਼ ਪਰਚਾ ਦਰਜ

ਧਾਰੀਵਾਲ, 21 ਮਈ (ਜੇਮਸ ਨਾਹਰ/ਰਮੇਸ਼ ਨੰਦਾ/ਸਵਰਨ ਸਿੰਘ)-ਕੋਰੋਨਾ ਦੇ ਚਲਦਿਆਂ ਦਿੱਤੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਐਸ.ਐਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਜਿੰਦਰ ...

ਪੂਰੀ ਖ਼ਬਰ »

ਕਿਸਾਨਾਂ ਖਿਲਾਫ਼ ਪਰਚੇ ਬੰਦ ਨਾ ਕੀਤੇ ਤਾਂ ਡੀ.ਸੀ. ਦਫ਼ਤਰ ਦਾ ਕਰਾਂਗੇ ਘਿਰਾਓ-ਕਾਕੀ

ਭੈਣੀ ਮੀਆਂ ਖਾਂ, 21 ਮਈ (ਜਸਬੀਰ ਸਿੰਘ)-ਪਗੜੀ ਸੰਭਾਲ ਜੱਟਾ ਲਹਿਰ ਦੇ ਸਰਪ੍ਰਸਤ ਕੰਵਲਪ੍ਰੀਤ ਸਿੰਘ ਕਾਕੀ ਨੇ ਆਪਣੇ ਗ੍ਰਹਿ ਵਿਖੇ ਨੇੜਲੇ ਕਿਸਾਨ ਸਾਥੀਆਂ ਸਮੇਤ ਇਸ ਮਾਮਲੇ 'ਤੇ ਵਿਚਾਰਾਂ ਕੀਤੀਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਗੁਰਬਤ ਨਾਲ ਜੂਝ ਰਹੇ ਕਿਸਾਨਾਂ ...

ਪੂਰੀ ਖ਼ਬਰ »

-ਮਾਮਲਾ ਭਾਰਤੀਆਂ ਦੇ ਵਾਪਸ ਮੁਲਕ ਆਉਣ ਦਾ- ਕੈਨੇਡਾ ਤੋਂ ਵਾਪਸ ਆ ਰਹੇ ਭਾਰਤੀਆਂ ਦੇ ਪਰਿਵਾਰਕ ਮੈਂਬਰ ਸਰਕਾਰੀ ਨਿਯਮਾਂ ਤੋਂ ਪ੍ਰੇਸ਼ਾਨ

ਫਤਹਿਗੜ੍ਹ ਚੂੜੀਆਂ, 21 ਮਈ (ਧਰਮਿੰਦਰ ਸਿੰਘ ਬਾਠ)-ਕੋਰੋਨਾ ਵਾਇਰਸ ਕਾਰਨ ਭਾਰਤ ਵਲੋਂ ਮਾਰਚ ਮਹੀਨੇ ਕੀਤੇ ਗਏ ਲਾਕਡਾਊਨ ਕਾਰਨ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿਚ ਫਸ ਕੇ ਰਹਿ ਗਏ ਸਨ ਅਤੇ ਹੁਣ ਭਾਰਤ ਸਰਕਾਰ ਵਲੋਂ ਮੁਲਕ ਆਉਣ ਦੀ ਦਿੱਤੀ ਗਈ ਇਜਾਜ਼ਤ ਨਾਲ ਬਹੁਤ ਸਾਰੇ ...

ਪੂਰੀ ਖ਼ਬਰ »

ਦਾਦੂਯੋਧ ਵਿਖੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਵੰਡੀਆਂ

ਫਤਹਿਗੜ੍ਹ ਚੂੜੀਆਂ, 21 ਮਈ (ਧਰਮਿੰਦਰ ਸਿੰਘ ਬਾਠ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਚੱਲ ਰਹੇ ਮੁਸ਼ਕਿਲ ਸਮੇਂ ਵਿਚ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਭੇਜੀਆਂ ਗਈਆਂ 100 ਰਾਸ਼ਨ ਕਿੱਟਾਂ ਪਿੰਡ ਦਾਦੂਯੋਦ ਦੀ ਪੰਚਾਇਤ ਵਲੋਂ ਸਰਪੰਚ ਬਲਬੀਰ ਕੌਰ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਹੈਰੀ ਵਲੋਂ ਸੀ.ਐੱਚ.ਸੀ. ਭਾਮ ਦੇ ਐੱਸ.ਐੱਮ.ਓ. ਨੂੰ ਪੀ.ਪੀ.ਈ. ਕਿੱਟਾਂ ਭੇਟ

ਹਰਚੋਵਾਲ, 21 ਮਈ (ਰਣਜੋਧ ਸਿੰਘ ਭਾਮ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਮੋਹਰੇ ਹੋ ਕੇ ਲੜਾਈ ਲੜਨ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ ਲਈ ਗੁਰਪ੍ਰੀਤ ਸਿੰਘ ਸਾਬੀ ਕੈਨੇਡਾ ਵਲੋਂ ਭੇਜੀਆਂ ਗਈਆਂ ਪੀ.ਪੀ.ਈ. ਕਿੱਟਾਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੁਸਾਇਟੀ ਅਤੇ ਖਾਲਸਾ ਏਡ ਕਾਦੀਆਂ ਵਲੋਂ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕਾਦੀਆਂ, 21 ਮਈ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਵਿਚ ਭਾਈ ਘਨੱਈਆ ਜੀ ਸੁਸਾਇਟੀ ਅਤੇ ਖਾਲਸਾ ਏਡ ਕਾਦੀਆਂ ਵਲੋਂ ਕਾਦੀਆਂ ਦੇ ਆਸ-ਪਾਸ ਡਿਊਟੀਆਂ ਕਰ ਰਹੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ 'ਤੇ ਪਾਉਣ ਵਾਲੇ ਦਸਤਾਨੇ ਅਤੇ ਮਾਸਕ ਤੇ ਸੈਨੀਟਾਈਜ਼ਰ ਭੇਟ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਰਮਨ ਗੁਰਾਇਆ ਨੇ ਸਿਵਲ ਹਸਪਤਾਲ 'ਚ ਮਾਸਕ ਵੰਡੇ

ਬਟਾਲਾ, 21 ਮਈ (ਕਾਹਲੋਂ)-ਅੱਜ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਉਘੇ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਅਤੇ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਨੇ ਹਸਪਤਾਲ ਦੇ ਸਟਾਫ ਸਮੇਤ ਮਰੀਜ਼ਾਂ ਨੂੰ ਮਾਸਕ ਵੰਡੇ | ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਸ਼ੁਰੂਆਤੀ ...

ਪੂਰੀ ਖ਼ਬਰ »

ਡੀਪੂ ਹੋਲਡਰ ਵਿਰੁੱਧ ਪਰਚਾ ਦਰਜ

ਵਡਾਲਾ ਬਾਂਗਰ, 21 ਮਈ (ਭੁੰਬਲੀ)-ਬੀਤੇ ਕੱਲ੍ਹ ਪੁਲਿਸ ਥਾਣਾ ਘੁੰਮਣ ਕਲਾਂ ਵਲੋਂ ਪਿੰਡ ਗੱਗੋਵਾਲੀ ਦੇ ਡੀਪੂ ਹੋਲਡਰ ਭਗਵਾਨ ਸਿੰਘ ਵਿਰੁੱਧ ਪਰਚਾ ਦਰਜ ਕਰ ਕੇ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਇਲਾਕੇ ਦੇ ਪਿੰਡ ਭੀਖੋਵਾਲੀ, ...

ਪੂਰੀ ਖ਼ਬਰ »

ਸ਼ਹੀਦ ਮੇਜਰ ਸਿੰਘ ਦੀ ਬਰਸੀ ਮਨਾਈ

ਦੀਨਾਨਗਰ, 21 ਮਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਪਿੰਡ ਭਟੋਇਆ ਨਹਿਰ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਾਰਗਿਲ ਸ਼ਹੀਦ ਮੇਜਰ ਸਿੰਘ ਦੀ ਬਰਸੀ ਦੇ ਮੌਕੇ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਜਪਾ ਸੀਨੀਅਰ ਆਗੂ ਯਸ਼ਪਾਲ ਕੌਾਡਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕਿਸੇ ਵਰਕਰ ਜਾਂ ਮੁਲਾਜ਼ਮ ਨਾਲ ਧੱਕਾ ਨਹੀਂ ਹੋਣ ਦੇਵੇਗਾ-ਰਾਣੀਪੁਰ

ਸੁਜਾਨਪੁਰ, 21 ਮਈ (ਜਗਦੀਪ ਸਿੰਘ)-ਪਿਛਲੇ ਦਿਨੀਂ ਸੁਜਾਨਪੁਰ ਦੇ ਸਿਵਲ ਹਸਪਤਾਲ ਵਿਖੇ ਇਕ ਨਰਸ ਅਤੇ ਡਾਕਟਰ ਦੇ ਆਪਸੀ ਝਗੜੇ ਕਾਰਨ ਪੁਲਿਸ ਵਲੋਂ ਨਰਸ ਤੇ ਉਸ ਦੇ ਪਰਿਵਾਰ ਿਖ਼ਲਾਫ਼ ਜੋ ਕੇਸ ਦਰਜ ਕੀਤਾ | ਇਹ ਪੁਲਿਸ ਵਲੋਂ ਸਰਾਸਰ ਧੱਕਾ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਫਸੇ ਹਿਮਾਚਲ ਦੇ 259 ਯਾਤਰੀ ਰੇਲਗੱਡੀ ਰਾਹੀਂ ਪਹੁੰਚੇ ਪਠਾਨਕੋਟ

ਪਠਾਨਕੋਟ, 21 ਮਈ (ਚੌਹਾਨ)-ਕੋਰੋਨਾ ਮਹਾਂਮਾਰੀ ਕਾਰਨ ਲੱਗੇ ਕਰਫ਼ਿਊ ਦੌਰਾਨ ਵੱਖ-ਵੱਖ ਥਾਵਾਂ/ਰਾਜਾਂ ਵਿਚ ਫਸੇ ਲੋਕਾਂ ਨੰੂ ਘਰਾਂ ਤੱਕ ਪਹੁੰਚਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਇਸੇ ਕੜੀ ਤਹਿਤ ਹਿਮਾਚਲ ਪ੍ਰਦੇਸ਼ ਦੇ ਫਸੇ ਕਰੀਬ 259 ਲੋਕਾਂ ਨੰੂ ਲੈ ਕੇ ਸਪੈਸ਼ਲ ...

ਪੂਰੀ ਖ਼ਬਰ »

ਇਕ ਔਰਤ ਕੋਲੋਂ 44 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੁਜਾਨਪੁਰ, 21 ਮਈ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਅਵਤਾਰ ਸਿੰਘ ਦੀ ਅਗਵਾਈ 'ਚ ਇਕ ਔਰਤ ਕੋਲੋਂ 44 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ ਦੀ ਪਹਿਚਾਣ ਸੁਨੀਤਾ ਪਤਨੀ ਰਕੇਸ਼ ਵਾਸੀ ਸੁਜਾਨਪੁਰ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 470 ਲੋਕਾਂ ਿਖ਼ਲਾਫ਼ ਧਾਰਾ 188 ਅਧੀਨ ਮਾਮਲੇ ਦਰਜ

ਪਠਾਨਕੋਟ, 21 ਮਈ (ਸੰਧੂ)-ਵਿਸ਼ਵ ਭਰ ਵਿਚ ਕੋਵਿਡ-19 ਦੀ ਮਹਾਂਮਾਰੀ (ਬਿਮਾਰੀ) ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵਲੋਂ ਲਗਾਏ ਗਏ ਕਰਫ਼ਿਊ ਵਿਚ ਪੁਲਿਸ ਪ੍ਰਸ਼ਾਸਨ ਦਾ ਅਹਿਮ ਯੋਗਦਾਨ ਰਿਹਾ | ਜ਼ਿਲ੍ਹਾ ਪਠਾਨਕੋਟ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ...

ਪੂਰੀ ਖ਼ਬਰ »

ਨਾੜ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਪਠਾਨਕੋਟ, 21 ਮਈ (ਆਰ. ਸਿੰਘ)-ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਹੈ ਤਾਂ ਸਾਨੂੰ ਆਪਣੇ ਫਰਜ਼ ਸਮਝਦਿਆਂ ਹੋਇਆ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਥੁੱਕਣ ਅਤੇ ਮਾਸਕ ਨਾ ਪਾਉਣ ਵਾਲਿਆਂ ਨੂੰ ਲੱਗੇਗਾ ਜੁਰਮਾਨਾ-ਡਾ: ਵਿਨੋਦ ਸਰੀਨ

ਪਠਾਨਕੋਟ, 21 ਮਈ (ਸੰਧੂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੁਣ ਜਨਤਕ ਥਾਵਾਂ 'ਤੇ ਥੁੱਕਣ ਵਾਲੇ ਨੂੰ ਅਤੇ ਮਾਸਕ ਨਾ ਪਾਉਣ ਵਾਲੇ ਨੂੰ ਜੁਰਮਾਨਾ ਕੀਤਾ ਜਾਵੇਗਾ | ਇਸ ਸਬੰਧੀ ਸਿਵਲ ਸਰਜਨ ਪਠਾਨਕੋਟ ਡਾ: ਵਿਨੋਦ ਸਰੀਨ ਨੇ ਦੱਸਿਆ ਕਿ ਹਰੇਕ ਵਿਅਕਤੀ ਲਈ ਜਨਤਕ ਸਥਾਨ, ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਸਰਵਿਸ ਰੋਡ 'ਤੇ ਪਲਟੀ

ਡਮਟਾਲ, 21 ਮਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਸਥਿਤ ਮੋਹਟਲੀ ਰੈਂਪ ਦੇ ਕੋਲ ਇਕ ਤੇਜ਼ ਰਫ਼ਤਾਰ ਕਾਰ ਦਾ ਸੰਤੁਲਨ ਖੋਹ ਜਾਣ ਕਾਰਨ ਕਾਰ ਡਿਵਾਈਡਰ ਦੇ ਨਾਲ ਟਕਰਾਉਣ ਕਾਰਨ ਪਲਟ ਗਈ | ਕਾਰ ਵਿਚ ਪੰਜ ਲੋਕ ਸਵਾਰ ਸਨ ਜਿਨ੍ਹਾਂ ਨੰੂ ਗੰਭੀਰ ਸੱਟਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਪਠਾਨਕੋਟ, 21 ਮਈ (ਆਰ. ਸਿੰਘ)-ਕਾਂਗਰਸ ਪਾਰਟੀ ਵਲੋਂ ਗਾਂਧੀ ਚੌਾਕ ਪਠਾਨਕੋਟ ਸਥਿਤ ਦਫ਼ਤਰ ਵਿਖੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 29ਵੀਂ ਬਰਸੀ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਭਾਰਤੀ ਸੇਵਾ ਦਲ ਦੇ ਆਲ ਇੰਡੀਆ ਚੇਅਰਮੈਨ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਪਠਾਨਕੋਟ , 21 ਮਈ (ਆਰ. ਸਿੰਘ)-ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਦੁਆਰਾ ਜਾਰੀ ਕੀਤੀਆਂ ਗਈਆਂ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਢਾਂਗੂ ਰੋਡ ਸਥਿਤ ਦਫ਼ਤਰ ਵਿਚ ਭਾਰਤੀ ਸੇਵਾ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਵਿਰੋਧ ਵਿਚ ਦਰਜਾ ਚਾਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 21 ਮਈ (ਰਣਜੀਤ ਸਿੰਘ)-ਦਰਜਾ ਚਾਰ ਯੂਨੀਅਨ ਰਣਜੀਤ ਸਾਗਰ ਡੈਮ ਵਲੋਂ ਅਪ੍ਰੈਲ ਮਹੀਨੇ ਦੀਆਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ ਵਿਚ ਚੇਅਰਮੈਨ ਰਮੇਸ਼ ਸਿੰਘ ਦੀ ਅਗਵਾਈ ਹੇਠ ਐਫ.ਏ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਡੈਮ ਪ੍ਰਸ਼ਾਸਨ ਿਖ਼ਲਾਫ਼ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਚੁੱਕੇ ਕਦਮਾਂ ਕਾਰਨ ਸੁਰੱਖਿਅਤ-ਆਗੂ ਰਾਜੇਸ਼ ਬੈਰਮਪੁਰ

ਨਰੋਟ ਮਹਿਰਾ, 21 ਮਈ (ਸੁਰੇਸ਼ ਕੁਮਾਰ)-ਰਾਜੇਸ਼ ਬੈਰਮਪੁਰ ਡਾਇਰੈਕਟਰ ਮੀਡੀਅਮ ਇੰਡਸਟਰੀ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਲੋਕਾਂ ਨੰੂ ਸੁਰੱਖਿਅਤ ਕਰਨ ਵਾਸਤੇ ਉਠਾਏ ਗਏ ਸ਼ਲਾਘਾਯੋਗ ਕਦਮਾਂ ਕਾਰਨ ਅੱਜ ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਵਿਖੇ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ

ਪਠਾਨਕੋਟ, 21 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਦੇ ਕੋਰੋਨਾ ਮੁਕਤ ਐਲਾਨੇ ਜਾਣ ਤੋਂ ਬਾਅਦ ਅੱਜ ਫਿਰ ਇਕ ਵਾਰ 2 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਜ਼ਿਲੇ੍ਹ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ | ਜਾਣਕਾਰੀ ਮੁਤਾਬਿਕ ਜੋ 2 ਕੋਰੋਨਾ ਮਰੀਜ਼ ਪਾਜ਼ੀਟਿਵ ...

ਪੂਰੀ ਖ਼ਬਰ »

500 ਲੀਟਰ ਲਾਹਣ ਅਤੇ 9 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਫੜੀ, ਦੋ ਿਖ਼ਲਾਫ਼ ਮਾਮਲਾ ਦਰਜ

ਫਤਹਿਗੜ੍ਹ ਚੂੜੀਆਂ, 21 ਮਈ (ਧਰਮਿੰਦਰ ਸਿੰਘ ਬਾਠ)-ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਵਲੋਂ 500 ਲੀਟਰ ਲਾਹਣ ਅਤੇ 9 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰ ਕੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਫਤਹਿਗੜ੍ਹ ਚੂੜੀਆਂ ਦੇ ਐੱਸ.ਐੱਚ.ਓ. ਐੱਸ.ਆਈ. ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਜਾਗਰੂਕ ਕਰਨ ਵਾਲੇ ਵਲੰਟੀਅਰਾਂ ਨੂੰ 'ਆਪ' ਸਨਮਾਨਿਤ ਕਰੇਗੀ-ਮੱਕੜ

ਘੁਮਾਣ, 21 ਮਈ (ਬਾਵਾ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਦੇ ਅਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਵਲੰਟੀਅਰਾਂ ਵਲੋਂ ਕੋਰੋਨਾ ਵਾਇਰਸ ਦੇ ਬਚਾਓ ਲਈ ਵਿੱਢੀ ਮੁਹਿੰਮ ਆਪ ਦੀ ਕੋਰੋਨਾ ਵਾਰੀਅਰ ਕਾਿਲੰਗ ਕੰਪੇਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਏ.ਐੱਸ.ਆਈ. ਬਲਦੇਵ ਸਿੰਘ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਣੇ

ਨੌਸ਼ਹਿਰਾ ਮੱਝਾ ਸਿੰਘ, 21 ਮਈ (ਤਰਸੇਮ ਸਿੰਘ ਤਰਾਨਾ)-ਕੋਰੋਨਾ ਵਾਇਰਸ ਫੈਲਣ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਤੇ ਨਸ਼ੀਲੇ ਪਦਾਰਥ ਵੇਚਣ ਦਾ ਬਦਨਾਮ ਧੰਦਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਸਿਕੰਜਾ ਹੋਰ ...

ਪੂਰੀ ਖ਼ਬਰ »

ਬਿਜਲੀ ਬਿੱਲ 2020 ਦੇ ਵਿਰੋਧ 'ਚ ਪੂਰੇ ਪੰਜਾਬ ਅੰਦਰ ਅੱਜ ਬਿਜਲੀ ਮੁਲਾਜ਼ਮ ਕਰਨਗੇ ਰੈਲੀਆਂ-ਸ਼ਰਮਾ

ਗੁਰਦਾਸਪੁਰ, 21 ਮਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਕੱਤਰ ਰਮੇਸ਼ ਸ਼ਰਮਾ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2020 ਨੰੂ ਸੰਸਦ ਵਿਚ ਪੇਸ਼ ਕਰਕੇ ਇਸ ਨੰੂ ਪਾਸ ਕਰਨ ਜਾ ਰਹੀ ਹੈ | ਇਸ ਬਿੱਲ ਦੇ ਪਾਸ ਹੋਣ ਨਾਲ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਲੇ੍ਹ 'ਚ 2258 ਸ਼ੱਕੀ ਮਰੀਜ਼ਾਂ 'ਚੋਂ 2118 ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

ਗੁਰਦਾਸਪੁਰ, 21 ਮਈ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 2258 ਸ਼ੱਕੀ ਮਰੀਜ਼ਾਂ ਵਿਚੋਂ 2118 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜਦੋਂ ਕਿ 130 ਕੋਰੋਨਾ ਪੀੜਤ ਅਤੇ 10 ਸੈਂਪਲ ਰਿਜੈਕਟ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਤੇ ਮੈਨੇਜਮੈਂਟ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 21 ਮਈ (ਸੰਧੂ/ਸੋਢੀ/ਸ਼ਰਮਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਦੇ ਵਿਰੁੱਧ ਅਰਥੀ ਫ਼ੂਕ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਦੇ ਬਰਾਂਚ ਪ੍ਰਧਾਨ ਅਜਮੇਰ ਸਿੰਘ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX