ਤਾਜਾ ਖ਼ਬਰਾਂ


ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  1 day ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਅੰਮ੍ਰਿਤਸਰ + ਤਰਨ-ਤਾਰਨ

ਸਹੁਰਿਆਂ ਤੋਂ ਸਤਾਈ ਮਹਿਲਾ ਡਾਕਟਰ ਵਲੋਂ ਜ਼ਹਿਰੀਲਾ ਟੀਕਾ ਲਗਾ ਕੇ ਖੁਦਕੁਸ਼ੀ

ਵੇਰਕਾ, 21 ਮਈ (ਪਰਮਜੀਤ ਸਿੰਘ ਬੱਗਾ)- ਅੰਮਿ੍ਤਸਰ ਪੁਲਿਸ ਥਾਣਾ ਸਦਰ ਖੇਤਰ ਅਧੀਨ ਆਉਂਦੇ ਇਲਾਕੇ ਦੀ ਰਹਿਣ ਵਾਲੀ ਇਕ ਮਹਿਲਾ ਡਾਕਟਰ ਦੁਆਰਾ ਸਹੁਰੇ ਪਰਿਵਾਰ ਵਲੋਂ ਦਹੇਜ਼ ਲਈ ਲਗਾਤਾਰ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਹੋਕੇ ਆਪਣੇ ਆਪ ਨੂੰ ਜ਼ਹਿਰੀਲਾ ਟੀਕਾ ਲਗਾਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੀ ਮਾਂ ਫੂਲਾ ਰਾਣੀ ਪਤਨੀ ਖੁਸ਼ਹਾਲ ਚੰਦ ਵਾਸੀ ਪਿੰਡ ਗਾਗਰ ਨਜ਼ਦੀਕ ਸ੍ਰੀ ਆਨੰਦਪੁਰ ਸਾਹਿਬ ਨੇ ਦੱਸਿਆ ਕਿ ਉਸਦੀ 28 ਸਾਲਾ ਬੇਟੀ ਡਾ: ਸਿਮਰਨ ਦਾ ਵਿਆਹ ਇਕ ਸਾਲ ਪਹਿਲਾ ਡਾ: ਦਿਲਬਾਗ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਨਹਿਰੂ ਕਲੋਨੀ ਨਜ਼ਦੀਕ ਦਰਗਾਹ ਮੀਰ ਸ਼ਾਹ ਮਜੀਠਾ ਰੋਡ ਅੰਮਿ੍ਤਸਰ ਨਾਲ ਹੋਇਆ ਸੀ ਤੇ ਦੋਨੋਂ ਵੱਖ ਵੱਖ ਨਿੱਜੀ ਹਸਪਤਾਲਾਂ 'ਚ ਨੌਕਰੀ ਕਰਦੇ ਸਨ ਤੇ ਵਿਆਹ ਉਪਰੰਤ ਪਤੀ ਦਿਲਬਾਗ ਸਿੰਘ ਤੇ ਸਮੁੱਚਾ ਸਹੁਰਾ ਪਰਿਵਾਰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਅਤੇ ਲੜਕੇ ਦਿਲਬਾਗ ਸਿੰਘ ਨੇ ਵਿਆਹ ਉਪਰੰਤ ਬਾਹਰ ਕਿਸੇ ਲੜਕੀ ਨਾਲ ਨਾਜ਼ਾਇਜ਼ ਸਬੰਧ ਵੀ ਬਣਾ ਲਏ ਜਿਸਦਾ ਪਤਾ ਲੱਗਣ 'ਤੇ ਜਦ ਲੜਕੀ ਸਿਮਰਨ ਨੇ ਵਿਰੋਧ ਕੀਤਾ ਤਾਂ ਮੁੜ ਦਹੇਜ ਦੀ ਮੰਗ ਦੇ ਬਹਾਨੇ ਉਸਦੀ ਕੁੱਟਮਾਰ ਕਰ ਦਿੱਤੀ ਜਿਸ ਤੋਂ ਦੁਖੀ ਹੋ ਕੇ ਸਿਮਰਨ ਨੇ ਆਪਣੇ ਆਪ ਨੂੰ ਕੋਈ ਜ਼ਹਿਰੀਲਾ ਟੀਕਾ ਲਗਾ ਲਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਲੜਕੀ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਤੇ ਵੇਰਕਾ ਮਜੀਠਾ ਬਾਈਪਾਸ ਦਰਮਿਆਨ ਫੋਰਟਿਸ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿਥੇ ਉਸਦੀ ਅੱਜ ਦੁਪਹਿਰ ਉਸਦੀ ਮੌਤ ਹੋ ਗਈ | ਜਾਣਕਾਰੀ ਪੁਲਿਸ ਨੂੰ ਦਿੱਤੇ ਜਾਣ 'ਤੇ ਪੁਲਿਸ ਥਾਣਾ ਸਦਰ ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈਕੇ ਮਾਂ ਫੂਲਾ ਦੇਵੀ ਪਤਨੀ ਖੁਸ਼ਹਾਲ ਚੰਦ ਦੇ ਬਿਆਨਾ 'ਤੇ ਲੜਕੇ ਦਿਲਬਾਗ ਸਿੰਘ, ਇਸ ਦੇ ਪਿਤਾ ਸਰਬਜੀਤ ਸਿੰਘ, ਸੱਸ ਧੰਨ ਕੌਰ, ਚਾਚਾ ਤਿਲਕ ਰਾਜ, ਚਾਚੀ ਰਾਜ ਕੁਮਾਰੀ ਅਤੇ ਲੜਕੀ ਕਰਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਐਸ. ਡੀ. ਐਮ. ਦਫਤਰ ਸਾਹਮਣੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਨੇ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)- ਅੱਜ ਇਥੇ ਐਸ.ਡੀ.ਐਮ. ਦਫਤਰ ਦੇ ਮੁੱਖ ਗੇਟ ਅੱਗੇ ਲਾਕਡਾਊਨ ਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਮ ਆਦਮੀ ਪਾਰਟੀ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਹਲਕਾ ਅਜਨਾਲਾ ਦੇ ਸਰਗਰਮ ਪਾਰਟੀ ਆਗੂਆਂ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਇਕ ਕਾਬੂ

ਸੁਲਤਾਨਵਿੰਡ, 21 ਮਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੀ ਪੁਲਿਸ ਚੌਕੀ ਦਰਸ਼ਨ ਐਵੀਨਿਊ ਵਲੋਂ ਇਕ ਵਿਅਕਤੀ ਨੂੰ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਐਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ...

ਪੂਰੀ ਖ਼ਬਰ »

ਬਾਬਾ ਬਕਾਲਾ ਪੁੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਕੀਤੀ ਬਰਾਮਦ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੂੰ ਉਸ ਵਕਤ ਭਾਰੀ ਸਫਲਤਾ ਮਿਲੀ ਜਦੋਂ 3 ਸਕੇ ਭਰਾਵਾਂ ਪਾਸੋਂ ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਇਕ ਪਿਸਟਲ ਬਰਾਮਦ ਕਰ ਲਿਆ ਗਿਆ | ਡੀ. ਐਸ. ਪੀ. ਹਰਿਕਿ੍ਸ਼ਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ ਤੋਂ ਵੈਨਕੂਵਰ ਲਈ 358 ਯਾਤਰੀ ਰਵਾਨਾ ਹੋਏ

ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਵਿਸ਼ਵ ਭਰ ਵਿਚ ਚੱਲੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਭਾਰਤ ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਕਾਰਨ ਦੂਜੇ ਮੁਲਕਾਂ ਨਾਲੋਂ ਹਵਾਈ ਨਾਤਾ ਤੋੜਦਿਆਂ ਠੱਪ ਕੀਤੀਆਂ ਗਈਆਂ ਹਵਾਈ ਸੇਵਾਵਾਂ ਤੋਂ ਬਾਅਦ ਭਾਰਤ, ਖਾਸਕਰ ਪੰਜਾਬ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਵਾਲੇ ਤਿੰਨ ਦੋਸ਼ੀ ਗਿ੍ਫਤਾਰ

ਕੱਥੂਨੰਗਲ, 21 ਮਈ (ਦਲਵਿੰਦਰ ਸਿੰਘ ਰੰਧਾਵਾ)-ਪਿਛਲੇ ਦਿਨੀ ਨੌਜਵਾਨ ਬੰਟੀ 'ਤੇ ਹੋਏ ਕਾਤਲਾਨਾ ਹਮਲੇ 'ਚ ਉਸ ਦੇ ਦੋਵੇਂ ਗੁੱਟ ਵੱਢ ਦਿੱਤੇ ਗਏ ਸਨ ਅਤੇ ਉਸ ਨੂੰ ਕਾਫੀ ਸੱਟਾਂ ਵੀ ਲੱਗੀਆਂ | ਥਾਣਾ ਕੱਥੂਨੰਗਲ ਦੀ ਪੁਲਿਸ ਨੂੰ ਵੱਢੀ ਕਾਮਯਾਬੀ ਮਿਲੀ ਜਦੋਂ ਐਸ. ਐਸ. ਪੀ. ...

ਪੂਰੀ ਖ਼ਬਰ »

ਸਮੇਂ ਦੇ ਰੰਗ.....ਕਦੇ ਵਾਹਨ ਚਲਾਉਣ ਸਮੇਂ ਮੂੰਹ ਢੱਕਣ ਕਾਰਨ ਚਲਾਨ ਕਰਨ ਵਾਲੀ ਪੁਲਿਸ ਹੁਣ ਮੂੰਹ ਨਾ ਢੱਕਣ 'ਤੇ ਕਰੇਗੀ ਲੋਕਾਂ ਦੇ ਚਲਾਨ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)- ਕੋਵਿਡ 19 ਮਹਾਂਮਾਰੀ ਦੌਰਾਨ ਬਹੁਤ ਕੁਝ ਤੇਜ਼ੀ ਨਾਲ ਬਦਲ ਰਿਹਾ ਹੈ | ਸਮੇਂ ਦੇ ਰੰਗ ਹੀ ਕਹੇ ਜਾ ਸਕਦੇ ਹਨ ਕਿ ਮਾਰਚ ਦੇ ਤੀਜੇ ਹਫ਼ਤੇ ਤੱਕ ਰੁਮਾਲ ਜਾਂ ਦੁਪੱਟੇ ਨਾਲ ਮੂੰਹ ਢੱਕ ਕੇ ਵਾਹਨ ਚਲਾਉਣ ਵਾਲੇ ਲੋਕਾਂ ਦੇ ਚਲਾਨ ਕੱਟਣ ਵਾਲੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਰੋਨਾ ਸੰਕਟ ਦੌਰਾਨ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਨਹੀਂ ਲੈ ਰਹੀ ਸਾਰ- ਗਿੱਲ

ਅੰਮਿ੍ਤਸਰ, 21 ਮਈ (ਜੱਸ)- ਕੋਰੋਨਾ ਸੰਕਟ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਨੇ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਸਾਰ ਤੱਕ ਨਹੀਂ ਲਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਅੰਮਿ੍ਤਸਰ ...

ਪੂਰੀ ਖ਼ਬਰ »

ਕੋਟ ਖ਼ਾਲਸਾ ਵਿਖੇ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼

ਛੇਹਰਟਾ, 21 ਮਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਕੋਟ ਖ਼ਾਲਸਾ ਦੇ ਅਧੀਨ ਆਉਂਦੇ ਇਲਾਕਾ ਦਸਮੇਸ਼ ਨਗਰ ਗਲੀ ਨੰਬਰ 5 ਵਿਖੇ ਓਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦ ਇਕ 22 ਸਾਲਾ ਨੌਜਵਾਨ ਦਾ ਕੋਵਿਡ-29 ਦੇ ਸ਼ੱਕੀ ਮਰੀਜ਼ ਹੋਣ ਦਾ ਮਾਮਲਾ ਸਾਹਮਣੇ ਆਇਆ | ਜਾਣਕਾਰੀ ਅਨੁਸਾਰ ਉਕਤ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀ ਵਲੋਂ ਪ੍ਰਵਾਸੀ ਮਜਦੂਰਾਂ ਦੇ ਹੱਕ 'ਚ ਨਾਅਰੇਬਾਜ਼ੀ

ਜੰਡਿਆਲਾ ਗੁਰੂ, 21 ਮਈ (ਪ੍ਰਮਿੰਦਰ ਸਿੰਘ ਜੋਸਨ)-ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਲਖਬੀਰ ਸਿੰਘ ਨਿਜਾਮਪੁਰ ਨੇ ਕਿਹਾ ਹੈ ਲਾਕ ਡਾਊਨ ਕਰਕੇ ਪ੍ਰਵਾਸੀ ਮਜ਼ਦੂਰ ਜੋ ਵੱਖ-ਵੱਖ ਸੂਬਿਆਂ ਤੋਂ ਆ ਕੇ ਪੰਜਾਬ ਵਿਚ ਕੰਮ ਕਰਦੇ ਹਨ, ਅੰਦਰ ਕੰਮ ਬੰਦ ਹੋਣ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਰੈਲੀ ਕਰਕੇ ਰੋਸ ਹਫ਼ਤੇ ਦੀ ਸ਼ੁਰੂਆਤ

ਤਰਸਿੱਕਾ, 21 ਮਈ (ਅਤਰ ਸਿੰਘ ਤਰਸਿੱਕਾ)- ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 21 ਤੋਂ 27 ਮਈ ਤੱਕ 2020 ਤੱਕ ਮਨਾਏ ਜਾ ਰਹੇ ਰੋਸ ਹਫ਼ਤੇ ਦੇ ਪਹਿਲੇ ਦਿਨ ਅੱਜ ਜੰਗਲਾਤ ਵਰਕਰਾਂ ਨੇ ਤਰਸਿੱਕਾ ਨਰਸਰੀ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਿਕਰਮਾ 'ਚ ਕੱਲ੍ਹ ਲਗਾਏ ਜਾਣਗੇ ਵੱਡ ਅਕਾਰੀ ਬੂਟੇ

ਅੰਮਿ੍ਤਸਰ, 21 ਮਈ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਕਰਮਾ ਵਿਚ 23 ਮਈ ਨੂੰ ਵੱਡ-ਅਕਾਰੀ ਬੂਟੇ ਲਗਾਉਣ ਦੀ ਅਰੰਭਤਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਕਰਨਗੇ | ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਤੇ ਕਾਂਗਰਸੀ ਆਗੂ ਸ਼ੈਲਿੰਦਰਜੀਤ ਸਿੰਘ ਸ਼ੈਲੀ ਵਲੋਂ ਡੀ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ

ਨਵਾਂ ਪਿੰਡ, 21 ਮਈ (ਜਸਪਾਲ ਸਿੰਘ)- ਕੋਰੋਨਾ ਜਾਨਲੇਵਾ ਵਾਇਰਸ ਦੀ ਮਾਰ ਹੋਰਾਂ ਦੇ ਮੁਕਾਬਲੇ ਕਿਸਾਨੀ ਨੂੰ ਵਧੇਰੇ ਝੱਲਣੀ ਪੈ ਰਹੀ ਹੈ | ਇਸ ਵਾਰ ਗੁਆਂਢੀ ਸੂਬਿਆਂ ਤੋਂ ਮਜ਼ਦੂਰ ਨਾ ਆਉਣ ਦੇ ਖਦਸ਼ੇ ਕਾਰਨ ਪੰਜਾਬ ਵਿਚਲੇ ਮਜ਼ਦੂਰਾਂ ਵਲੋਂ ਝੋਨੇ ਦੀ ਲਵਾਈ ਪਿਛਲੇ ਸਾਲ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਰ ਸਿੰਘ, 21 ਮਈ (ਧਰਮਜੀਤ ਸਿੰਘ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਨਗਰ ਸੁਰ ਸਿੰਘ ਵਿਖੇ ਪਵਿੱਤਰ ਚਰਨ ਪਾਉਣ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਜੋ ਕਿ 22, 23 ਮਈ ਨੂੰ ਸਥਾਨਕ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਐੱਸ.ਡੀ.ਓ. ਨਾਗੋਕੇ ਨੂੰ ਮੰਗ ਪੱਤਰ ਦਿੱਤਾ

ਮੀਆਂਵਿੰਡ, 21 ਮਈ (ਗੁਰਪ੍ਰਤਾਪ ਸਿੰਘ ਸੰਧੂ)- ਕੁੱਲ ਹਿੰਦ ਕਿਸਾਨ ਸੰਘਰਸ ਤਾਲਮੇਲ ਕਮੇਟੀ ਦੇ ਸੱਦੇ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਨੇ ਕਿਸਾਨੀ ਮੰਗਾ ਲਈ ਮੁੱਖ ਮੰਤਰੀ ਪੰਜਾਬ, ਖੇਤੀ ਮੰਤਰੀ ਅਤੇ ਬਿਜਲੀ ਬੋਰਡ ਦੈ ਚੇਅਰਮੈਨ ਵਾਸਤੇ ਐੱਸ.ਡੀ.ਓ. ਸਬ ...

ਪੂਰੀ ਖ਼ਬਰ »

ਘਰਾਂ ਵਿਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਇਕਾਂਤਵਾਸ ਦੇ ਕਾਇਦੇ ਤੋੜਨ ਉੱਤੇ ਕੀਤਾ ਜੁਰਮਾਨਾ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਸਿਵਲ ਸਰਜਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐੱਚ.ਸੀ. ਸਰਹਾਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਜਤਿੰਦਰ ਸਿੰਘ ਗਿੱਲ ਵਲੋਂ ਘਰਾਂ ਵਿਚ ਇਕਾਂਤਵਾਸ ਕੀਤੇ ਪਿੰਡ ...

ਪੂਰੀ ਖ਼ਬਰ »

ਘਰ ਵਿਚ ਦਾਖਲ ਹੋ ਕੇ ਔਰਤ ਨੂੰ ਕੀਤਾ ਜ਼ਖਮੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਔਰਤ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਕਾਂਗਰਸੀਆਂ ਦੀ ਇਕੱਤਰਤਾ

ਗੋਇੰਦਵਾਲ ਸਾਹਿਬ, 21 ਮਈ (ਸਕੱਤਰ ਸਿੰਘ ਅਟਵਾਲ)- ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਦੀ ਮੀਟਿੰਗ ਕਾਂਗਰਸੀ ਆਗੂ ਗੁਲਵਿੰਦਰ ਸਿੰਘ ਰਾਏ ਦੇ ਗ੍ਰਹਿ ਵਿਖੇ ਸਿਕੰਦਰ ਸਿੰਘ ਵਰਾਣਾ ਸਿਆਸੀ ਸਲਾਹਕਾਰ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪਿਸਤੌਲ ਵਿਖਾ ਕੇ ਖੋਹੀ ਆਈ ਟਵੰਟੀ ਕਾਰ

ਹਰੀਕੇ ਪੱਤਣ, 21 ਮਈ (ਸੰਜੀਵ ਕੁੰਦਰਾ, ਦਲਵਿੰਦਰ ਸਿੰਘ ਰੰਧਾਵਾ)— ਰਾਸ਼ਟਰੀ ਮਾਰਗ 54 'ਤੇ ਮਰਹਾਣਾ ਬੱਸ ਅੱਡੇ ਸਾਹਮਣੇ ਬੀਤੀ ਰਾਤ 4 ਅਮਪਛਾਤੇ ਲੁਟੇਰਿਆਂ ਨੇ ਪਿਸਤੌਲ ਵਿਖਾ ਕੇ ਆਈ ਟਵੰਟੀ ਕਾਰ ਖੋਹ ਲਈ | ਅਮਰੀਕ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਕਥੂਨੰਗਲ ਨੇ ਦੱਸਿਆ ...

ਪੂਰੀ ਖ਼ਬਰ »

ਸਰਹੱਦੀ ਖੇਤਰ ਪੱਟੀ ਤੇ ਭਿੱਖੀਵਿੰਡ ਵਿਖੇ ਓ.ਪੀ.ਡੀ. ਜਾਰੀ-ਡਾ. ਰੰਧਾਵਾ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਕੋਰੋਨਾ ਵਾਈਰਸ ਦੇ ਚੱਲਦਿਆਂ ਲੱਗੇ ਲਾਕਡਾਊਨ ਦੌਰਾਨ ਸਰਹੱਦੀ ਖੇਤਰ ਪੱਟੀ ਤੇ ਭਿੱਖੀਵਿੰਡ ਵਿਖੇ ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਮਰੀਜਾਂ ਦੀ ਓ.ਪੀ.ਡੀ. ਜਾਰੀ ਹੈ | ਡਾ. ਰੰਧਾਵਾ ਕਲੀਨਿਕ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਰਾਹਤ ਦੇਣ ਦੀ ਮੰਗ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)- ਕੈਪਟਨ ਅਮਰਿੰਦਰ ਸਿੰਘ ਦੀ ਪਿਛਲੇ ਸਰਕਾਰ ਦੀ ਤਿੰਨ ਸਾਲਾ ਦੀ ਅਤੇ ਵਿਸ਼ੇਸ਼ ਤੌਰ 'ਤੇ ਲਾਕਡਾਊਨ ਦੌਰਾਨ ਕਣਕ ਦੀ ਖਰੀਦ ਅਤੇ ਕੀਤੇ ਹੋਰ ਕੀਤੇ ਗਏ ਰਾਹਤ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਉੱਘੇ ਕਾਂਗਰਸੀ ਆਗੂ ਅਤੇ ਬੱਸਾਂ ਦੇ ...

ਪੂਰੀ ਖ਼ਬਰ »

ਸੂਬੇ ਦੇ ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਸਾਇੰਸ ਟੀਮ ਪੰਜਾਬ ਦਾ ਗਠਨ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਵਲੋ ਜਾਰੀ ਸਾਾਝੇ ਬਿਆਨ ਰਾਹੀਂ ਦੱਸਿਆ ਕਿ ਦੇਸ਼ ਅਤੇ ਸੂਬੇ ਵਿਚ ਤਾਲਾਬੰਦੀ ਦੇ ਚਲਦੇ ਸਕੂਲ ਬੰਦ ਹਨ¢ ਇਸ ਦੌਰਾਨ ਘਰ ਵਿਚ ਹੀ ਰਹਿ ਕੇ ਬੱਚਿਆਂ ...

ਪੂਰੀ ਖ਼ਬਰ »

ਬਸਪਾ ਨੇ ਕੋਵਿਡ-19 ਦੇ ਦੌਰ ਵਿਚਾਲੇ ਕੈਪਟਨ ਦੀ ਕਾਰਜਸ਼ੈਲੀ ਦੀ ਅਸਫ਼ਲਤਾਂ 'ਤੇ ਢੱੱਕਵੀਂ ਕਾਰਵਾਈ ਲਈ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜ਼ਿਲ੍ਹਾ ਇੰਚਾਰਜ਼ ਬਖਸੀਸ਼ ਸਿੰਘ ਕੋਟ, ਹਲਕਾ ਪ੍ਰਧਾਨ ਕੁਲਵੰਤ ਸਿੰਘ ਕੰਗ, ਦਿਆਲ ਸਿੰਘ ਖਡੂਰ ਸਾਹਿਬ, ਜਸਪਤਾਲ ਸਿੰਘ ਜਹਾਂਗੀਰ, ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਕੋਰੋਨਾ ...

ਪੂਰੀ ਖ਼ਬਰ »

ਨਵ-ਨਿਯੁਕਤ ਨਾਇਬ ਤਹਿਸੀਲਦਾਰਾਂ ਤੇ ਕਾਨੂੰਗੋ ਪਟਵਾਰ ਯੂਨੀਅਨ ਵਲੋਂ ਸਨਮਾਨਿਤ

ਭਿੱਖੀਵਿੰਡ, 21 ਮਈ (ਬੌਬੀ)- ਨਵ-ਨਿਯੁਕਤ ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ, ਤਹਿਸੀਲ ਝਬਾਲ ਅਤੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਚੋਹਲਾ ਸਾਹਿਬ, ਨਵ-ਨਿਯੁਕਤ ਕਾਨੂੰਗੋ ਬਲਬੀਰ ਸਿੰਘ ਅਲਗੋ, ਨਵ-ਨਿਯੁਕਤ ਦਫਤਰ ਕਾਨੂੰਗੋ ਪ੍ਰਦੀਪ ਸਿੰਘ, ਨਵ-ਨਿਯੁਕਤ ਐੱਨ.ਐੱਸ.ਕੇ. ਤਰਨ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਨੇ ਏ.ਡੀ.ਸੀ. ਗਰੇਵਾਲ ਨੂੰ ਸੌਾਪਿਆ ਮੰਗ ਪੱਤਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਸਰਪ੍ਰਸਤ ਕਾਮਰੇਡ ਸਵਰਨ ਸਿੰਘ ਨਾਗੋਕੇ, ਜ਼ਿਲ੍ਹਾ ਪ੍ਰਧਾਨ ਕਾਮਰੇਡ ਜੋਗਿੰਦਰ ਸਿੰਘ ਵਲਟੋਹਾ, ਜ਼ਿਲ੍ਹਾ ਸਹਾਇਕ ਸਕੱਤਰ ਸੁਖਦੇਵ ਸਿੰਘ ਕੋਟ ...

ਪੂਰੀ ਖ਼ਬਰ »

ਕਰੋਨਾ 'ਚ ਮੋਦੀ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਣਗੌਲਿਆਂ ਕੀਤਾ -ਕੰਵਰਪ੍ਰਤਾਪ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)- ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਤਤਕਾਲੀ ਕਾਂਗਰਸ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ 29ਵੀਂ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਤੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਹਲਕਾ ਨਿਵਾਸੀ ਆਪਣੇ ਘਰਾਂ 'ਚ ਹੀ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਣ- ਬਾਠ

ਜੰਡਿਆਲਾ ਗੁਰੂ, 21 ਮਈ (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ, ਇਸੇ ਤਹਿਤ ਹੀ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ...

ਪੂਰੀ ਖ਼ਬਰ »

400 ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਰਾਸ਼ਨ ਪੁੱਜਦਾ ਕੀਤਾ

ਛੇਹਰਟਾ, 21 ਮਈ (ਵਡਾਲੀ)- ਕੋਰੋਨਾ ਵਾਇਰਸ ਕਾਰਨ ਆਈ ਮੁਸ਼ਕਿਲ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਯੂਥ ਅਕਾਲੀ ਦਲ ਮੀਤ ਪ੍ਰਧਾਨ ਤੇ ਹਲਕਾ ਪੱਛਮੀ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਲੋਂ ਨੰਨ੍ਹੇ ਕਵੀਆਂ ਦੇ ਆਨਲਾਈਨ ਕਵੀ ਦਰਬਾਰ ਦਾ ਸ਼ਾਨਦਾਰ ਉਪਰਾਲਾ

ਮਾਨਾਂਵਾਲਾ, 21 ਮਈ (ਗੁਰਦੀਪ ਸਿੰਘ ਨਾਗੀ)- ਸਥਾਨਕ ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਵਲੋਂ ਤਾਲਾਬੰਦੀ ਦੇ ਦੌਰ ਵਿਚ ਜਿੱਥੇ ਆਨਲਾਈਨ ਅਕਾਦਮਿਕ ਸਿੱਖਿਆ ਦੀਆਂ ਕਲਾਸਾਂ ਅਰੰਭੀਆਂ ਗਈਆਂ ਹਨ ਉੱਥੇ ਵਿਦਿਆਰਥੀਆਂ 'ਚ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਸਾਹਿਤਕ ਰੁਚੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਦਫਤਰ 'ਚ ਤਾਇਨਾਤ ਗੁਰਿੰਦਰ ਸਿੰਘ ਹੁੰਦਲ ਤਰੱਕੀ ਮਿਲਣ ਉਪਰੰਤ ਬਣੇ ਖੇਡ ਵਿਭਾਗ ਦੇ ਸੁਪਰਡੈਂਟ

ਅੰਮਿ੍ਤਸਰ, 21 ਮਈ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਸਟੇਡੀਅਮ ਸਥਿਤ ਜ਼ਿਲ੍ਹਾ ਖੇਡ ਵਿਭਾਗ ਦਫਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਗੁਰਿੰਦਰ ਸਿੰਘ ਹੁੰਦਲ ਨੂੰ ਪੰਜਾਬ ਖੇਡ ਵਿਭਾਗ ਨੇ ਤਰੱਕੀ ਪ੍ਰਦਾਨ ਕੀਤੀ ਹੈ | ਪੰਜਾਬ ਖੇਡ ਵਿਭਾਗ ਨੇ ਹੁਣ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਰੱਕੀਆਂ ਜਲਦ ਕੀਤੀਆਂ ਜਾਣ-ਅਸ਼ਵਨੀ ਅਵੱਸਥੀ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਡੈਮੋਕਰੇਟਿਕ ਟੀਚਰ ਫ਼ਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੀ ਕਾਰਵਾਈ ਜਾਰੀ ਕਰਦੇ ਹੋਏ ਜਨਰਲ ਸਕੱਤਰ ਲਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਸਬੀਰ ਸਿੰਘ ਢਿੱਲੋਂ ਨੇ ਬੀ. ਡੀ. ਪੀ. ਓ. ਰਈਆ ਦਾ ਅਹੁਦਾ ਸੰਭਾਲਿਆ

ਰਈਆ, 21 ਮਈ (ਸ਼ਰਨਬੀਰ ਸਿੰਘ ਕੰਗ)- ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਸਿਫਾਰਸ਼ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਜਸਬੀਰ ਸਿੰਘ ਢਿੱਲੋਂ ਨੂੰ ਬੀ. ਡੀ. ਪੀ. ਓ. ਰਈਆ ਨਿਯੁਕਤ ਕਰ ਦਿੱਤਾ ਹੈ | ਉਪਰੰਤ ਜਸਬੀਰ ਸਿੰਘ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਸਬੰਧੀ ਮਜ਼ਦੂਰੀ ਦਾ ਫ਼ੈਸਲਾ ਕਿਸਾਨ ਤੇ ਮਜ਼ਦੂਰ ਇਕੱਤਰ ਹੋ ਕੇ ਕਰਨ : ਭਾਕਿਯੂ

ਗੱਗੋਮਾਹਲ, 21 ਮਈ (ਬਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ, ਜਨਰਲ ਸਕੱਤਰ ਜਸਪਾਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਕੁਝ ਕਿਸਾਨਾਂ ਵਲੋਂ ਇਕੱਤਰ ਹੋ ਕੇ ਝੋਨੇ ਦੀ ਲਵਾਈ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਤੇ ਇਜਲਾਸ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਲਾਕਡਾਊਨ ਤੇ ਸਮਾਜਿਕ ਦੂਰੀ ਨਿਯਮਾਂ ਨੂੰ ਲਾਗੂ ਰੱਖ ਕੇ ਸਰਹੱਦੀ ਵਿਕਾਸ ਫਰੰਟ ਅਜਨਾਲਾ ਵਲੋਂ ਕੌਮੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਗਏ ਸ਼ਰਧਾ ਪੂਰਵਕ ਸਮਾਗਮ ਤੇ ਜਥੇਬੰਦਕ ਇਜਲਾਸ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਨੂੰ ਜਾਂਦੀ ਸੜਕ ਦੇ ਆਖਰ ਖੁੱਲ੍ਹ ਹੀ ਗਏ ਭਾਗ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ) - ਨਗਰ ਨਿਗਮ ਦੇ ਵਾਰਡ ਨੰ: 3 ਦੇ ਅਧੀਨ ਆਉਂਦੇ ਇਤਿਹਾਸਕ ਗੁ: ਪਲਾਹ ਸਾਹਿਬ ਨੂੰ ਜਾਂਦੀ ਹਵਾਈ ਅੱਡਾ- ਗੁ: ਪਲਾਹ ਸਾਹਿਬ ਸੰਪਰਕ ਸੜਕ ਜੋ ਕਿ ਬਣਨ ਤੋਂ ਕੁਝ ਦਿਨ ਬਾਅਦ ਹੀ ਦਾਣਾ ਦਾਣਾ ਹੋ ਕੇ ਖਿਲਰ ਗਈ ਸੀ, ਅੱਜ ਮੁੜ ਬਣਨੀ ਸ਼ੁਰੂ ਹੋ ਗਈ ...

ਪੂਰੀ ਖ਼ਬਰ »

ਕੋਰੋਨਾ ਕਰਕੇ ਆਰਥਿਕ ਤੰਗੀ ਦੇ ਦੌਰ 'ਚ ਲੰਘ ਰਹੇ ਰੇਹੜੀ ਫੜ੍ਹੀਆਂ ਵਾਲਿਆਂ 'ਤੇ ਨਿਗਮ ਦੇ ਅਸਟੇਟ ਵਿਭਾਗ ਦਾ ਵਾਰ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਦੇ ਕਹਿਰ ਦੇ ਡਰ ਤੋਂ ਬਚਾਅ ਲਈ ਸਰਕਾਰ ਵਲੋਂ ਕਰੀਬ ਦੋ ਮਹੀਨੇ ਤੱਕ ਲਗਾਏ ਕਰਫਿਊ ਕਰਕੇ ਬੇਰੋਜ਼ਗਾਰ ਹੋ ਕੇ ਆਪਣੇ ਘਰਾਂ ਇਧਰੋਂ ਉਧਰੋਂ ਮਿਲਣ ਵਾਲੀ ਰਾਹਤ ਸਮੱਗਰੀ ਦੇ ਸਹਾਰੇ ਬਹੁਤ ਸਾਰੇ ਲੋਕਾਂ ਦਾ ਚੁਲ੍ਹਾ ...

ਪੂਰੀ ਖ਼ਬਰ »

ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਅੱਗ 'ਚ 2 ਨੌਜਵਾਨ ਬੁਰੀ ਤਰ੍ਹਾਂ ਝੁਲਸੇ

ਜੈਂਤੀਪੁਰ, 21 ਮਈ (ਭੁਪਿੰਦਰ ਸਿੰਘ ਗਿੱਲ)- ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਥਰੀਏਵਾਲ ਵਿਖੇ ਗੈਸ ਸਲੰਡਰ ਲੀਕ ਹੋਣ ਨਾਲ 2 ਨੌਜਵਾਨ ਦੇ ਬੁਰੀ ਤਰ੍ਹਾਂ ਝੁਲਸ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਥਰੀਏਵਾਲ ਦੇ ਵਸਨੀਕ ਸੁਖਮਨਜੀਤ ਸਿੰਘ ਅਤੇ ਗੁਰਿੰਦਰ ...

ਪੂਰੀ ਖ਼ਬਰ »

ਝੋਨੇ ਦੀ ਡਰਿੱਲ ਨਾਲ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਕਿਸਾਨ ਆਪਣੀ ਜ਼ਮੀਨ ਦੀ ਵਿਉਂਤਬੰਦੀ ਕਰਨ-ਇੰਜੀ: ਰੰਧਾਵਾ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਕਣਕ ਦੀ ਕਟਾਈ ਸਫਲਤਾ ਪੂਰਵਕ ਕਰਾਉਣ ਤੋਂ ਬਾਅਦ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀ ਮੁੱਖ ਫਸਲ ਝੋਨੇ ਬਾਸਮਤੀ ਦੀ ਬਿਜਾਈ ਤੇ ਲਵਾਈ ਕਰਨ ਲਈ ਖੇਤੀਬਾੜੀ ਸਕੱਤਰ ਕਾਹਨ ਸਿੰਘ ...

ਪੂਰੀ ਖ਼ਬਰ »

ਆਪਣੇ ਇਲਾਕੇ 'ਚ ਬਾਹਰੋਂ ਆਏ ਵਿਅਕਤੀਆਂ ਦੀ ਜਾਣਕਾਰੀ ਦੇਣ ਲਈ ਨੰਬਰਦਾਰ, ਸਰਪੰਚ ਤੇ ਕੌਾਸਲਰ ਹੋਣਗੇ ਪਾਬੰਦ- ਡਿਪਟੀ ਕਮਿਸ਼ਨਰ

ਅੰਮਿ੍ਤਸਰ, 21 ਮਈ (ਹਰਜਿੰਦਰ ਸਿੰਘ ਸ਼ੈਲੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ ਤੇ ਇਸ ਲਈ ਜ਼ਿਲੇ੍ਹ ਵਿਚ ਬਾਹਰੋਂ ਆਏ ...

ਪੂਰੀ ਖ਼ਬਰ »

ਝੋਨੇ ਦੀ ਪਨੀਰੀ ਲਾਉਣ ਅਤੇ ਬਿਜਾਈ ਸਮੇਂ ਸਰਕਾਰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏ-ਸ਼ਾਹ ਖੈਰਾਂਬਾਦ

ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)- ਜੇਕਰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਕਿਸਾਨਾਂ ਦੀ ਆਰਥਿਕਤਾ ਵਿਚ ਸੁਧਾਰ ਲਿਆਉਣਾ ਚਾਹੁੰਦੀ ਹੈ ਤਾਂ ਦਿਹਾਤੀ ਖੇਤਰਾਂ ਵਿਚ ਝੋਨੇ ਦੀ ਪਨੀਰੀ ਦੇ ਬੀਜਾਈ ਦੇ ਸੀਜਨ ਦੌਰਾਨ ਅਤੇ ਝੋਨੇ ਦੀ ਲਵਾਈ ਮੌਕੇ ਕਰੀਬ 3 ਹਫਤੇ ...

ਪੂਰੀ ਖ਼ਬਰ »

ਮਾਮਲਾ ਨਾਜਾਇਜ਼ ਸਬੰਧਾਂ ਦਾ ਨਿਕਲਿਆ, ਦੋ ਸਰਪੰਚਾਂ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਸਰਹੱਦੀ ਪਿੰਡ ਬੱਲੜ੍ਹਵਾਲ ਅਬਾਦੀ ਬਾਬਾ ਗੱਮਚੁੱਕ ਦੇ ਸਾਬਕਾ ਸਰਪੰਚ ਮੋਰ ਸਿੰਘ ਦੇ ਕਤਲ ਮਾਮਲੇ ਦੇ ਸਬੰਧ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਦੋ ਮੌਜੂਦਾਂ ਸਰਪੰਚਾਂ, ਇਕ ਔਰਤ ਤੇ ਨੌਜਵਾਨ ਿਖ਼ਲਾਫ਼ ...

ਪੂਰੀ ਖ਼ਬਰ »

ਦੂਜੇ ਰਾਜਾਂ ਤੋਂ ਆਏ 10 ਸ਼ੱਕੀ ਵਿਅਕਤੀਆਂ ਦੇ ਲਏ ਕੋਵਿਡ-19 ਟੈਸਟ ਲਈ ਸੈਂਪਲ

ਮਜੀਠਾ, 21 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਸਬ ਡਵੀਜ਼ਨ ਮਜੀਠਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ 10 ਦੇ ਕਰੀਬ ਵਿਅਕਤੀਆਂ ਦੇ ਸੀਨੀਅਰ ਮੈਡੀਕਲ ਅਫਸਰ ਸੀ. ਐਚ. ਸੀ. ਮਜੀਠਾ ਡਾ: ਸਤਨਾਮ ਸਿੰਘ ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਵਲੋਂ ਕੋਵਿਡ-19 ਦੇ ਟੈਸਟ ...

ਪੂਰੀ ਖ਼ਬਰ »

ਆਪਸੀ ਲੜਾਈ 'ਚ ਤੇਜ਼ਾਬ ਪਾਉਣ ਨਾਲ ਦੋ ਧਿਰਾਂ ਦੇ ਵਿਅਕਤੀ ਤੇ ਮਹਿਲਾ ਜ਼ਖਮੀ

ਪੱਟੀ, 21 ਮਈ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਬ ਡਵੀਜ਼ਨ ਪੱਟੀ ਅਧੀਨ ਆਉਂਦੇ ਪਿੰਡ ਸਭਰਾ ਵਿਖੇ ਦੋ ਧਿਰਾਾ ਦੇ ਆਪਸੀ ਝਗੜੇ ਦੌਰਾਨ ਇਕ ਧਿਰ ਵਲੋਂ ਰੰਜ਼ਿਸ ਤਹਿਤ ਘਰ ਵਿਚ ਹਮਲਾ ਦੌਰਾਨ ਤੇਜਾਬ ਸੁੱਟ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਬਲਦੇਵ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ 22 ਨੂੰ ਤਰਨ ਤਾਰਨ ਸ਼ਹਿਰ ਤੇ ਝਬਾਲ ਕਸਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ

ਤਰਨ ਤਾਰਨ, 21 ਮਈ (ਵਿਕਾਸ ਮਰਵਾਹਾ)- ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲ਼ੋਂ 'ਨੋਵਲ ਕਰੋਨਾ ਵਾਇਰਸ' ਦੀ ਰੋਕਥਾਮ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਕੇਂਦਰ ਸਰਕਾਰ ਵਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ/ਅਪਾਤਕਾਲੀਨ ਸਥਿਤੀ ਵੀ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਖੇਮਕਰਨ, 21 ਮਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਚੋਂ ਤਿੰਨ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ.ਐੱਚ.ਓ. ...

ਪੂਰੀ ਖ਼ਬਰ »

ਤੇਜ਼ਾਬ ਪਾ ਕੇ ਕੀਤਾ ਗੰਭੀਰ ਜ਼ਖਮੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਪਤੀ-ਪਤਨੀ ਵਲੋਂ ਇਕ ਵਿਅਕਤੀ 'ਤੇ ਤੇਜ਼ਾਬ ਪਾ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਭੱਠੀ ਸਮੇਤ ਪਿਓ ਕਾਬੂ, ਪੁੱਤਰ ਫਰਾਰ 500 ਕਿਲੋ ਲਾਹਣ ਬਰਾਮਦ

ਹਰੀਕੇ ਪੱਤਣ, 21 ਮਈ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ ਸਮੇਤ ਕਾਬੂ ਕੀਤਾ ਹੈ ਜਿਸ ਪਾਸੋਂ 500 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ | ਥਾਣਾ ...

ਪੂਰੀ ਖ਼ਬਰ »

ਡਿਊਟੀ ਕਰਕੇ ਆ ਰਹੇ ਡਾਕਟਰ ਤੋਂ ਕਰੇਟਾ ਗੱਡੀ ਖੋਹੀ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)- ਕੋਰੋਨਾ ਦੇ ਕਹਿਰ ਤੋਂ ਬੇਖੌਫ ਲੁਟੇਰਿਆਂ ਵਲੋਂ ਕੈਰੋਂ ਵਿਖੇ ਡਿਊਟੀ ਕਰਕੇ ਰਾਤ ਕਰੀਬ 10 ਵਜੇ ਵਾਪਸ ਆ ਰਹੇ ਗੋਇੰਦਵਾਲ ਸਾਹਿਬ ਦੇ ਨਿਵਾਸੀ ਡਾ: ਰਾਜਿੰਦਰ ਸਿੰਘ ਕੋਲੋ ਕਰੇਟਾ ਗੱਡੀ ਨੰ ਪੀ.ਬੀ02 ਸੀ.ਡਬਲਿਯੂ 4488 ਖੋਹ ਕੇ ਫਰਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 20 ਵਿਅਕਤੀਆਂ ਖਿਲਾਫ ਕੇਸ ਦਰਜ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 20 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਭਿੱਖੀਵੰਡ ਦੀ ਪੁਲਿਸ ਨੇ ਹੀਰਾ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਮਾਰੀ ਤੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਗੱਡੀ ਖੋਹ ਕੇ ਫ਼ਰਾਰ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਵਲੋਂ ਗੱਡੀ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ...

ਪੂਰੀ ਖ਼ਬਰ »

ਇਕਾਂਤਵਾਸ ਤੋੜਨ ਵਾਲਿਆਂ ਦੇ ਕੱਟੇ ਚਲਾਨ ਤੇ ਕੀਤੇ ਜੁਰਮਾਨੇ

ਚੋਹਲਾ ਸਾਹਿਬ, 21 ਮਈ (ਬਲਵਿੰਦਰ ਸਿੰਘ)- ਡਿਪਟੀ ਕਮਿਸਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਸਰਹਾਲੀ ਦੀ ਯੋਗ ਅਗਵਾਈ ਹੇਠ ਸਿਹਤ ...

ਪੂਰੀ ਖ਼ਬਰ »

ਵਾਲਮੀਕਿ ਤੀਰਥ ਵਿਖੇ ਰੱਖੀ ਗਈ ਮੀਟਿੰਗ ਮੁਲਤਵੀ

ਰਾਮ ਤੀਰਥ , 21 ਮਈ (ਧਰਵਿੰਦਰ ਸਿੰਘ ਔਲਖ)- ਸਤਿਗੁਰ ਗਿਆਨ ਨਾਥ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਗਿਰਧਾਰੀ ਨਾਥ ਸਮੇਤ ਚਾਰ ਸੇਵਾਦਾਰਾਂ 'ਤੇ ਹੋਏ ਪਰਚੇ ਅਤੇ ਗਿ੍ਫਤਾਰੀ ਤੋਂ ਬਾਅਦ ਆਸ਼ਰਮ ਦੇ ਬਾਕੀ ਸੇਵਾਦਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ 24 ਮਈ ਨੂੰ ਆਸ਼ਰਮ ਵਿਚ ...

ਪੂਰੀ ਖ਼ਬਰ »

ਆਪਸੀ ਲੜਾਈ 'ਚ ਤੇਜ਼ਾਬ ਪਾਉਣ ਨਾਲ ਦੋ ਧਿਰਾਂ ਦੇ ਵਿਅਕਤੀ ਤੇ ਮਹਿਲਾ ਜ਼ਖਮੀ

ਪੱਟੀ, 21 ਮਈ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਬ ਡਵੀਜ਼ਨ ਪੱਟੀ ਅਧੀਨ ਆਉਂਦੇ ਪਿੰਡ ਸਭਰਾ ਵਿਖੇ ਦੋ ਧਿਰਾਾ ਦੇ ਆਪਸੀ ਝਗੜੇ ਦੌਰਾਨ ਇਕ ਧਿਰ ਵਲੋਂ ਰੰਜ਼ਿਸ ਤਹਿਤ ਘਰ ਵਿਚ ਹਮਲਾ ਦੌਰਾਨ ਤੇਜਾਬ ਸੁੱਟ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਬਲਦੇਵ ਸਿੰਘ ...

ਪੂਰੀ ਖ਼ਬਰ »

ਗਰੀਬ ਲੋਕਾਂ ਦੇ ਖਾਤਿਆਂ 'ਚ ਪੈਸੇ ਪਾਉਣ ਦਾ ਲਾਲਚ ਦੇ ਕੇ ਪੈਸੇ ਬਟੋਰਦੇ ਅਕਾਲੀ ਵਰਕਰ ਦਾ ਬੇਟਾ ਤੇ ਭਤੀਜਾ ਪੁਲਿਸ ਹਵਾਲੇ

ਵੇਰਕਾ, 21 ਮਈ (ਪਰਮਜੀਤ ਸਿੰਘ ਬੱਗਾ)- ਗਰੀਬ ਵਰਗ ਦੇ ਲੋਕਾਂ ਦੇ ਖਾਤਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੈਸੇ ਪਾਉਣ ਦਾ ਲਾਲਚ ਦੇਕੇ ਜਾਣਕਾਰੀ ਇਕੱਤਰ ਕਰਕੇ ਪੈਸੇ ਬਟੋਰ ਰਹੇ ਹਲਕਾ ਅਟਾਰੀ ਦੇ ਇਕ ਸਰਗਰਮ ਅਕਾਲੀ ਵਰਕਰ ਦਾ ਬੇਟਾ ਤੇ ਭਤੀਜਾ ਪਿੰਡ ਜਹਾਂਗੀਰ ...

ਪੂਰੀ ਖ਼ਬਰ »

ਹਸਪਤਾਲ ਿਖ਼ਲਾਫ਼ ਕਾਰਵਾਈ ਨਾ ਕਰਨ ਦੇ ਮਾਮਲੇ 'ਚ 'ਆਪ' ਨੇ ਸਿਵਲ ਸਰਜਨ ਨੂੰ ਸੌਾਪਿਆ ਮੰਗ ਪੱਤਰ

ਅੰਮਿ੍ਤਸਰ, 21 ਮਈ (ਹਰਜਿੰਦਰ ਸਿੰਘ ਸ਼ੈਲੀ)- ਹਸਪਤਾਲ ਿਖ਼ਲਾਫ਼ ਕਾਰਵਾਈ ਨਾ ਕੀਤੇ ਜਾਣ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੂੰ ਮੰਗ ਪੱਤਰ ਸੌਾਪਿਆ ਹੈ | ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਸਿਵਲ ਸਰਜਨ ਡਾ: ਜੁਗਲ ...

ਪੂਰੀ ਖ਼ਬਰ »

ਫੋਕਲ ਪੁਆਇੰਟ ਵਿਖੇ ਸੀਵਰੇਜ ਸਮੱਸਿਆ ਦੇ ਹੱਲ ਲਈ 5.89 ਕਰੋੜ ਖਰਚ ਕੀਤੇ ਜਾ ਰਹੇ ਹਨ : ਮੇਅਰ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਵਲੋਂ ਫੋਕਲ ਪੁਆਇੰਟ ਐਸੋਸੀਏਸ਼ਨ ਦੀ ਮੰਗ 'ਤੇ 5.89 ਕਰੋੜ ਦੀ ਲਾਗਤ ਨਾਲ ਗੰਦੇ ਨਾਲੇ ਦੀ ਸਫਾਈ ਦਾ ਕੰਮ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਆਏ ਫੋਕਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਆਗੂਆਂ ਵਲੋਂ ਐੱਸ.ਡੀ.ਓ. ਸਰਾਏਾ ਅਮਾਨਤ ਖਾਂ ਨੂੰ ਮੰਗ ਪੱਤਰ

ਸਰਾਏਾ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ)- ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਓ. ਸਰਾਏਾ ਅਮਾਨਤ ਖਾਂ ਜਤਿੰਦਰ ਕੁਮਾਰ ਰਾਹੀ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX