ਤਾਜਾ ਖ਼ਬਰਾਂ


ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ
. . .  19 minutes ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸੱਚਖੰਡ ...
ਪੁਣਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  28 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਸਰਹੱਦ 'ਤੇ ਅੱਜ ਪਾਕਿਸਤਾਨ,...
ਚੰਡੀਗੜ੍ਹ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  43 minutes ago
ਚੰਡੀਗੜ੍ਹ, 26 ਮਈ(ਮਨਜੋਤ ਸਿੰਘ)- ਚੰਡੀਗੜ੍ਹ ਦੀ ਬਾਪੂ ਧਾਮ ਕਾਲੋਨੀ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀ...
ਦਿੱਲੀ ਦੇ ਤੁਗਲਕਾਬਾਦ 'ਚ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਹੋਈਆਂ ਸੁਆਹ
. . .  42 minutes ago
ਨਵੀਂ ਦਿੱਲੀ, 26 ਮਈ- ਦਿੱਲੀ ਦੇ ਤੁਗਲਕਾਬਾਦ 'ਚ ਬੀਤੀ ਰਾਤ ਭਿਆਨਕ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ ਹੋ ...
ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  about 1 hour ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਪੰਜਾਬ / ਜਨਰਲ

ਸੈਕਸ ਰੈਕਟ 'ਚ ਸ਼ਾਮਿਲ ਪੰਜਾਬ ਪੁਲਿਸ ਦੇ ਦੋ ਥਾਣੇਦਾਰ ਬਰਖ਼ਾਸਤ

ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਬੀਤੇ ਦਿਨੀਂ ਮੋਗਾ ਜ਼ਿਲ੍ਹੇ ਦੀ ਸਬ-ਡਵੀਜ਼ਨ ਮੰਡੀ ਨਿਹਾਲ ਸਿੰਘ ਵਾਲਾ 'ਚ ਸਾਹਮਣੇ ਆਏ ਬਹੁਚਰਚਿਤ ਸੈਕਸ ਰੈਕਟ ਮਾਮਲੇ 'ਚ ਸ਼ਾਮਿਲ ਪੰਜਾਬ ਪੁਲਿਸ ਦੇ ਦੋ ਥਾਣੇਦਾਰਾਂ ਸਹਾਇਕ ਥਾਣੇਦਾਰ ਚਮਕੌਰ ਸਿੰਘ ਅਤੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਜੋ ਕਿ ਨਿਹਾਲ ਸਿੰਘ ਵਾਲਾ ਥਾਣੇ 'ਚ ਹੀ ਆਪਣੀ ਡਿਊਟੀ ਕਰਦੇ ਸਨ, ਨੇ ਪੰਜਾਬ ਪੁਲਿਸ ਦੇ ਲੋਕਾਂ ਅੰਦਰ ਬਣੇ ਚੰਗੇ ਅਕਸ ਨੂੰ ਧੁੰਧਲਾ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ | ਨਿਹਾਲ ਸਿੰਘ ਵਾਲਾ ਦੇ ਸੈਕਸ ਰੈਕਟ 'ਚ ਸ਼ਾਮਿਲ ਦੋ ਥਾਣੇਦਾਰਾਂ ਸਮੇਤ ਪੰਜ ਵਿਅਕਤੀਆਂ ਦਾ ਦੂਜੀ ਵਾਰ ਦੋ ਦਿਨਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਮਨਜੀਤ ਸਿੰਘ ਢੇਸੀ ਅਤੇ ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਵਧੀਕ ਥਾਣਾ ਮੁਖੀ ਬੇਅੰਤ ਸਿੰਘ ਭੱਟੀ ਦੀ ਅਗਵਾਈ ਹੇਠ ਮੁੜ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ 'ਤੇ ਸੁਣਵਾਈ ਕਰਦਿਆਂ ਮਾਨਯੋਗ ਜੱਜ ਅਮਨਦੀਪ ਕੌਰ ਦੀ ਅਦਾਲਤ ਵਲੋਂ ਪੰਜੇ ਕਥਿਤ ਦੋਸ਼ੀਆਂ ਨੂੰ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ ਹੈ | ਇਨ੍ਹਾਂ ਕਥਿਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਲੋਂ ਨਿਆਇਕ ਹਿਰਾਸਤ 'ਚ ਭੇਜਣ ਮੌਕੇ ਡੀ.ਐਸ.ਪੀ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਅੱਜ ਮਾਨਯੋਗ ਅਦਾਲਤ ਵਲੋਂ ਇਨ੍ਹਾਂ ਦੋ ਸਹਾਇਕ ਥਾਣੇਦਾਰਾਂ ਚਮਕੌਰ ਸਿੰਘ, ਦਰਸ਼ਨ ਸਿੰਘ ਅਤੇ ਤੀਸਰੇ ਵਿਅਕਤੀ ਹਰਜਿੰਦਰ ਸਿੰਘ ਨੂੰ ਬਰਨਾਲਾ ਜੇਲ੍ਹ ਵਿਖੇ ਭੇਜਿਆ ਗਿਆ ਹੈ, ਜਦਕਿ ਬਾਕੀ ਦੋਵਾਂ ਔਰਤਾਂ ਜਸਵੰਤ ਕੌਰ ਅਤੇ ਸੀਮਾ ਰਾਣੀ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸੈਕਸ ਰੈਕਟ ਨੂੰ ਚਲਾਉਣ ਵਾਲੇ ਪੰਜਾਂ ਵਿਅਕਤੀਆਂ ਪਾਸੋਂ ਪੁਲਿਸ ਰਿਮਾਂਡ ਦੌਰਾਨ ਦੋ ਗੱਡੀਆਂ, ਇਕ ਲੱਖ ਅਠਾਈ ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਪਿੰਡ ਬਿਲਾਸਪੁਰ ਅਤੇ ਪੱਤੋ ਹੀਰਾ ਸਿੰਘ ਦੇ ਦੋ ਵਿਅਕਤੀਆਂ ਪਾਸੋਂ ਵੀ ਇਨ੍ਹਾਂ ਨੇ ਇਕ ਲੱਖ ਰੁਪਏ ਅਤੇ ਸੱਤਰ ਹਜ਼ਾਰ ਰੁਪਏ ਬਟੋਰਨਾ ਵੀ ਮੰਨਿਆ ਹੈ | ਇਸ ਮੌਕੇ ਡੀ.ਐਸ.ਪੀ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸੈਕਸ ਰੈਕਟ 'ਚ ਸ਼ਾਮਿਲ ਦੋਵੇਂ ਸਹਾਇਕ ਥਾਣੇਦਾਰਾਂ ਚਮਕੌਰ ਸਿੰਘ ਅਤੇ ਦਰਸ਼ਨ ਸਿੰਘ ਨੂੰ ਪੁਲਿਸ ਵਿਭਾਗ 'ਚੋਂ ਆਪਣੇ ਹੁਕਮਾਂ ਰਾਹੀਂ ਬਰਖ਼ਾਸਤ ਕਰ ਦਿੱਤਾ ਹੈ |

ਪਾਕਿਸਤਾਨੀ ਕਰਨਲ ਦੀ ਪਤਨੀ ਨੂੰ ਰੋਕਣ 'ਤੇ ਉਖਾੜੀ ਪੁਲਿਸ ਚੈੱਕ ਪੋਸਟ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)- ਪਾਕਿਸਤਾਨੀ ਸੈਨਾ ਦੇ ਇਕ ਅਫ਼ਸਰ ਦੀ ਪਤਨੀ ਦੇ ਗ਼ੁੱਸੇ 'ਚ ਆਉਣ 'ਤੇ ਪੁਲਿਸ ਚੈੱਕ ਪੋਸਟ ਨੂੰ ਉਖਾੜੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਜਾ ਰਹੀ ਹੈ | ਆਪਣੇ ਆਪ ਨੂੰ ਪਾਕਿਸਤਾਨੀ ਸੈਨਾ ਦੇ ਕਰਨਲ ਦੀ ਪਤਨੀ ਦੱਸਣ ਵਾਲੀ ...

ਪੂਰੀ ਖ਼ਬਰ »

ਪਾਕਿ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸਰਬੱਤ ਸਿੰਘ ਨੂੰ ਹੋਇਆ ਕੋਰੋਨਾ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 48 ਹਜ਼ਾਰ ਦੇ ਕਰੀਬ ਪਹੁੰਚ ਚੁੱਕੀ ਹੈ ਅਤੇ ਲਗਾਤਾਰ ਵਧ ਰਹੇ ਕੋਰੋਨਾ ਸੰਕਟ ਦੇ ਮਾਮਲਿਆਂ ਦੇ ਚੱਲਦਿਆਂ ਇਕ ਹਜ਼ਾਰ ਤੋਂ ਵਧੇਰੇ ਮੌਤਾਂ ਹੋਣ ਦੀ ਅਧਿਕਾਰਕ ਤੌਰ 'ਤੇ ਪੁਸ਼ਟੀ ਕੀਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਝੋਨੇ ਦੀਆਂ ਪਰਮਲ ਕਿਸਮਾਂ ਹੇਠ 3 ਲੱਖ ਹੈਕਟੇਅਰ ਰਕਬਾ ਘਟਾਉਣ ਦੀ ਕੋਸ਼ਿਸ਼ 'ਚ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਇਸ ਵਾਰ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪਰਮਲ ਕਿਸਮਾਂ ਦੇ ਝੋਨੇ ਹੇਠ ਕਰੀਬ 3 ਲੱਖ ਹੈਕਟੇਅਰ ਰਕਬਾ ਘਟਾਇਆ ਜਾਵੇ, ਜਦਕਿ ਬਾਸਮਤੀ ਹੇਠ ਕਰੀਬ 70 ਹਜ਼ਾਰ ਹੈਕਟੇਅਰ ਰਕਬਾ ਵਧਾਏ ਜਾਣ ਦੇ ਆਸਾਰ ਹਨ ¢ ਪੰਜਾਬ 'ਚ ਇਸ ਸਾਲ ਪਰਮਲ ਕਿਸਮਾਂ ...

ਪੂਰੀ ਖ਼ਬਰ »

ਸ਼ਹਿਨਾਜ਼ ਗਿੱਲ ਦੇ ਪਿਤਾ 'ਤੇ ਜਬਰ ਜਨਾਹ ਦਾ ਮਾਮਲਾ ਦਰਜ

ਬਿਆਸ, 21 ਮਈ (ਪਰਮਜੀਤ ਸਿੰਘ ਰੱਖੜਾ)-ਬਿਗ ਬਾਸ-13 ਦੇ ਘਰ 'ਚ ਪੰਜਾਬ ਦੀ ਕੈਟਰੀਨਾ ਕੈਫ ਵਜੋਂ ਬੇਹੱਦ ਸੁਰਖੀਆਂ ਬਟੋਰਨ ਵਾਲੀ ਪੰਜਾਬ ਦੀ ਇਕ ਮਾਡਲ ਤੇ ਗਾਇਕਾ ਦੇ ਪਿਤਾ ਸੰਤੋਖ ਸਿੰਘ ਉਰਫ਼ ਸੁੱਖ ਪ੍ਰਧਾਨ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਦਾ ਮਾਮਲਾ ਅੰਮਿ੍ਤਸਰ ਦਿਹਾਤੀ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਗਣਿਤ ਤੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਬਦਲੇ ਜਾਣਗੇ

ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)- ਮਿਡਲ ਸਕੂਲਾਂ 'ਚ ਕੰਮ ਕਰਦੇ ਅੰਗਰੇਜ਼ੀ ਤੇ ਹਿਸਾਬ ਵਿਸ਼ੇ ਦੇ ਅਧਿਆਪਕ ਆਮ ਬਦਲੀਆਂ ਦੌਰਾਨ ਬਦਲੇ ਜਾਣਗੇ | ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ ਵਲੋਂ ਆਮ ਬਲਦੀਆਂ ਸਬੰਧੀ ਜਾਰੀ ਸਪਸ਼ਟੀਕਰਨ 'ਚ ਕਿਹਾ ਕਿ ਗਣਿਤ ਅਤੇ ...

ਪੂਰੀ ਖ਼ਬਰ »

ਬਸਪਾ ਨੇ ਸੂਬੇ ਭਰ 'ਚ ਦਿੱਤੇ ਰਾਜਪਾਲ ਦੇ ਨਾਂਅ ਮੰਗ-ਪੱਤਰ

ਬਲਾਚੌਰ, 21 ਮਈ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀ)- ਕੋਰੋਨਾ ਮਹਾਂਮਾਰੀ ਦੌਰਾਨ ਕਰਫ਼ਿਊ/ਤਾਲਾਬੰਦੀ 'ਚ ਕਾਂਗਰਸ ਸਰਕਾਰ ਦੀਆਂ ਅਸਫਲਤਾਵਾਂ ਨੂੰ ਲੈ ਕੇ ਬਸਪਾ ਪੰਜਾਬ ਨੇ ਸਾਰੇ ਸੂਬੇ 'ਚ ਰਾਜਪਾਲ ਦੇ ਨਾਂਅ ਮੰਗ-ਪੱਤਰ ਦਿੱਤੇ | ਸੂਬਾ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਵਿਕਰੀ ਬੇਹੱਦ ਘਟਣ ਕਾਰਨ ਸ਼ਰਾਬ ਠੇਕੇਦਾਰ ਚਿੰਤਾ 'ਚ ਡੁੱਬੇ

ਮੇਜਰ ਸਿੰਘ ਜਲੰਧਰ, 21 ਮਈ- ਕਰਫਿਊ ਕਰਕੇ ਪੌਣੇ ਦੋ ਮਹੀਨੇ ਦੇ ਕਰੀਬ ਸ਼ਰਾਬ ਦੇ ਠੇਕੇ ਬੰਦ ਰਹਿਣ ਕਾਰਨ ਪਹਿਲਾਂ ਹੀ ਸ਼ਰਾਬ ਠੇਕੇਦਾਰਾਂ ਨੂੰ ਰਿਆਇਤਾਂ ਦੇਣ ਦੇ ਮਾਮਲੇ ਉਪਰ ਰਾਜਸੀ ਸੰਕਟ ਦਾ ਸਾਹਮਣਾ ਕਰ ਰਹੀ ਕੈਪਟਨ ਸਰਕਾਰ ਨੂੰ ਹੁਣ ਖੋਲ੍ਹੇ ਗਏ ਸ਼ਰਾਬ ਠੇਕਿਆਂ ...

ਪੂਰੀ ਖ਼ਬਰ »

ਠੇਕਾ ਵੈਟਰਨਰੀ ਦਰਜਾ-4 ਦੇ ਕਰਮਚਾਰੀਆਂ ਵਲੋਂ ਗਲ ਘੋਟੂ ਵੈਕਸੀਨ ਲਗਾਉਣ ਦਾ ਬਾਈਕਾਟ

ਮਲੌਦ, 21 ਮਈ (ਸਹਾਰਨ ਮਾਜਰਾ)-ਕੋਰੋਨਾ ਵਾਇਰਸ ਦੌਰਾਨ ਕੀਤੀ ਤਾਲਾਬੰਦੀ ਸਮੇਂ ਮਾਲ ਡੰਗਰ ਪਸ਼ੂਆਂ ਨੂੰ ਬਿਮਾਰੀਆਂ ਦੀ ਰੋਕਥਾਮ ਲਈ ਪਸ਼ੂ ਹਸਪਤਾਲਾਂ, ਡਿਸਪੈਂਸਰੀਆਂ ਦੇ ਕਰੀਬ 582 ਦਰਜਾ ਚਾਰ ਕਰਮਚਾਰੀਆਂ ਨੇ ਸੂਬੇ ਭਰ 'ਚ ਗਲ ਘੋਟੂ ਵੈਕਸੀਨ ਲਗਾਉਣ ਅਤੇ ਟੈਗਿੰਗ ਦਾ ...

ਪੂਰੀ ਖ਼ਬਰ »

ਅੱਤਵਾਦੀ ਸੰਗਠਨ ਦਾ ਮੈਂਬਰ ਚੀਤਾ 29 ਤੱਕ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)- ਸਰਹੱਦ ਪਾਰੋਂ ਲਿਆਂਦੀ ਗਈ 532 ਕਿੱਲੋ ਹੈਰੋਇਨ ਦੇ ਮਾਮਲੇ 'ਚ ਨਾਮਜ਼ਦ ਰਣਜੀਤ ਸਿੰਘ ਉਰਫ਼ ਚੀਤਾ, ਜਿਸ ਨੂੰ ਕਿ ਕੌਮੀ ਜਾਂਚ ਏਜੰਸੀ ਐਨ. ਆਈ. ਏ. ਅਤੇ ਪੰਜਾਬ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਸਿਰਸਾ ਤੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਕੋਰੋਨਾ ਕਰਕੇ ਸਬਸਿਡੀ ਤੋਂ ਪਾਵਰਕਾਮ ਦਾ ਇਸ ਵਾਰ ਹੱਥ ਰਹੇਗਾ ਤੰਗ

ਜਲੰਧਰ, 21 ਮਈ (ਸ਼ਿਵ ਸ਼ਰਮਾ)- ਕੋਰੋਨਾ ਮਹਾਂਮਾਰੀ ਕਰਕੇ ਇਸ ਸਾਲ ਦੀਆਂ ਨਵੀਆਂ ਬਿਜਲੀ ਦਰਾਂ ਦਾ ਕੰਮ ਪਿੱਛੇ ਪਾ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਸਰਕਾਰ ਵਲੋਂ ਇਸ ਵਾਰ ਪਾਵਰਕਾਮ ਨੂੰ ਜਿਹੜੀ ਸਬਸਿਡੀ ਦੀ ਰਕਮ ਦਿੱਤੀ ਜਾਣੀ ਹੈ, ਉਸ ਦੀ ਰਕਮ ਕਾਫ਼ੀ ਹੱਦ ਤਕ ਘੱਟ ...

ਪੂਰੀ ਖ਼ਬਰ »

ਪਾਕਿ ਨੇ ਇਸ ਹਫ਼ਤੇ 'ਚ ਤੀਜੀ ਵਾਰ ਭਾਰਤੀ ਡਿਪਲੋਮੈਟ ਨੂੰ ਕੀਤਾ ਤਲਬ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)- ਪਾਕਿਸਤਾਨ ਨੇ ਕੰਟਰੋਲ ਰੇਖਾ (ਐਲ. ਓ. ਸੀ.) 'ਤੇ ਭਾਰਤੀ ਫ਼ੌਜਾਂ ਦੁਆਰਾ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ 'ਤੇ ਵਿਰੋਧ ਜਤਾਉਣ ਲਈ ਇਸਲਾਮਾਬਾਦ ਸਥਿਤ ਭਾਰਤੀ ਸਫ਼ਾਰਤਖ਼ਾਨੇ ਦੇ ਇਕ ਸੀਨੀਅਰ ਅਧਿਕਾਰੀ ਨੂੰ ਤਲਬ ਕੀਤਾ | ਪਾਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਰ ਰਹੀ ਹੈ ਦੇਸ਼ ਦੇ 8.50 ਲੱਖ ਕੈਮਿਸਟਾਂ ਨਾਲ ਧੋਖਾ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ) - ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੇਸ਼ 'ਚ ਕੀਤੀ ਤਾਲਾਬੰਦੀ ਕਾਰਨ ਜਿੱਥੇ ਦੇਸ਼ 'ਚ ਲੱਖਾਂ ਲੋਕ ਬੇਰੁਜ਼ਗਾਰ ਹੋ ਗਏ ਹਨ ਉੱਥੇ ਹੁਣ ਕੇਂਦਰ ਸਰਕਾਰ ਦੇਸ਼ ਦੇ ਉਨ੍ਹਾਂ ਲੱਖਾਂ ਕੈਮਿਸਟਾਂ ਨੰੂ ਹੀ ਬੇਰੁਜ਼ਗਾਰ ਕਰਨ ਦੇ ਰਾਹ ਪੈ ...

ਪੂਰੀ ਖ਼ਬਰ »

ਐਨੀਮੇਸ਼ਨ ਤੇ ਮਲਟੀਮੀਡੀਆ ਖੇਤਰ 'ਚ ਚੰਡੀਗੜ੍ਹ 'ਵਰਸਿਟੀ ਦੇ ਵਿਦਿਆਰਥੀਆਂ ਦੀ ਰਿਕਾਰਡ ਤੋੜ ਪਲੇਸਮੈਂਟ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਦਾਨ ਕਰਨ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਐਨੀਮੇਸ਼ਨ ਐਾਡ ਮਲਟੀਮੀਡੀਆ ਖੇਤਰ ਦੇ ਵਿਦਿਆਰਥੀਆਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਰਾਸ਼ਟਰੀ ਅਤੇ ...

ਪੂਰੀ ਖ਼ਬਰ »

ਰਮਜ਼ਾਨ ਉਲ ਮੁਬਾਰਕ ਦਾ 28ਵਾਂ ਰੋਜ਼ਾ ਅੱਜ

ਮਾਲੇਰਕੋਟਲਾ, 21 ਮਈ (ਮੁਹੰਮਦ ਹਨੀਫ਼ ਥਿੰਦ)- ਇੰਤਜ਼ਾਮੀਆਂ ਕਮੇਟੀ ਵੱਡੀ ਈਦਗਾਹ ਮਾਲੇਰਕੋਟਲਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ 22 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 28ਵਾਂ ਰੋਜ਼ਾ ਖੋਲ੍ਹਣ ਦਾ ਸਮਾਂ 7:19 ਵਜੇ ਸ਼ਾਮ ਹੋਵੇਗਾ ਅਤੇ 23 ਮਈ ਨੂੰ 29ਵਾਂ ਰੋਜ਼ਾ ਸਵੇਰੇ 3:55 ਵਜੇ ਤੱਕ ...

ਪੂਰੀ ਖ਼ਬਰ »

90.2 ਫੀਸਦੀ ਅਧਿਆਪਕਾਂ ਨੇ ਪਹਿਲੀ ਵਾਰ ਲਈਆਂ ਆਨਲਾਈਨ ਕਲਾਸਾਂ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਏ ਗਏ ਸਰਵੇਖਣ ਵਿਚ ਹਿੱਸਾ ਲੈਣ ਵਾਲੇ ਕੁੱਲ 82.1 ਫੀਸਦੀ ਅਧਿਆਪਕ ਆਨਲਾਈਨ ਅਧਿਆਪਨ ਦਾ ਤਜਰਬਾ ਨਹੀਂ ਰੱਖਦੇ, ਜਿਨ੍ਹਾਂ 'ਚੋਂ 90.2 ਫੀਸਦੀ ਅਧਿਆਪਕਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਧਾਮਾਂ 'ਚ ਲੱਗਿਆ ਸੋਨਾ ਸਿੱਖਾਂ ਦਾ ਸਾਂਝਾ ਸਰਮਾਇਆ ਹੈ-ਸੁਖਬੀਰ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿੱਖ ਗੁਰਧਾਮਾਂ 'ਤੇ ਲੱਗਿਆ ਸੋਨਾ ਅਤੇ ਬਾਕੀ ਪਵਿੱਤਰ ਵਸਤਾਂ ਸ਼ਰਧਾਵਾਨ ਸਿੱਖ ਕੌਮ ਦਾ ਸਾਂਝਾ ਸਰਮਾਇਆ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ...

ਪੂਰੀ ਖ਼ਬਰ »

ਡੋਗਰਾ ਸ਼੍ਰੇਣੀ ਨਾਲ ਸਬੰਧਿਤ ਪਰਿਵਾਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ

ਬਲਾਚੌਰ, 21 ਮਈ (ਸ਼ਾਮ ਸੁੰਦਰ ਮੀਲੂ)- ਪੰਜਾਬ ਸਰਕਾਰ ਮਾਲ ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਭੋਂ ਮਾਲੀਆ ਸ਼ਾਖਾ ਨੇ ਹਿੰਦੂ ਡੋਗਰਾ ਸਰਟੀਫ਼ਿਕੇਟ ਜਾਰੀ ਕਰਨ ਬਾਰੇ ਰਾਜ ਦੇ ਸਮੂਹ ਮੰਡਲ ਕਮਿਸ਼ਨਰਜ਼, ਸਮੂਹ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX