ਤਾਜਾ ਖ਼ਬਰਾਂ


58 ਦਿਨਾਂ ਬਾਅਦ ਬੀਆਰਓ ਨੇ ਸ਼੍ਰੀਨਗਰ-ਲੇਹ ਹਾਈਵੇ ਨੂੰ ਟ੍ਰੈਫਿਕ ਲਈ ਖੋਲ੍ਹਿਆ
. . .  about 1 hour ago
ਸ੍ਰੀਨਗਰ, 28 ਫਰਵਰੀ - 58 ਦਿਨ ਬਾਅਦ, ਬੀਆਰਓ ਨੇ ਸ਼੍ਰੀਨਗਰ-ਲੇਹ ਹਾਈਵੇ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਹੈ । ਇਕ ਫੌਜੀ ਅਧਿਕਾਰੀ ਨੇ ਕਿਹਾ, ਲੱਦਾਖ ਦੇ ਲੋਕਾਂ ਲਈ ਹੋਰ ਖੇਤਰਾਂ ਨਾਲ ਜੁੜਨਾ ਸੌਖਾ ਹੋ ਜਾਵੇਗਾ। ਇਸ ਖੇਤਰ ਵਿਚ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਗਰੇਜੂਏਟ ਲੜਕੀ ਨੇ ਕੀਤੀ ਆਤਮਹੱਤਿਆ
. . .  about 2 hours ago
ਬੁਢਲਾਡਾ ,28 ਫਰਵਰੀ (ਸੁਨੀਲ ਮਨਚੰਦਾ)-ਨੇੜਲੇ ਪਿੰਡ ਗੁਰਨੇ ਖੁਰਦ ਵਿਖੇ ਆਪਣੀ ਅਗਲੇਰੀ ਪੜਾਈ ਦਾ ਖਰਚਾ ਚਲਾਉਣ ਲਈ ਸਿਲਾਈ ਕਢਾਈ ਦਾ ਕੰਮ ਕਰਨ ਵਾਲੀ 21 ਸਾਲਾਂ ਨੌਜਵਾਨ ਲੜਕੀ ਵੱਲੋਂ ਜ਼ਹਿਰੀਲੀ ਚੀਜ਼ ...
ਥਾਣਾ ਲੋਪੋਕੇ ਦੀ ਪੁਲਿਸ ਵੱਲੋਂ 58 ਲੱਖ 60 ਹਜ਼ਾਰ ਦੀ ਡਰੱਗ ਮਨੀ ਹੋਰ ਬਰਾਮਦ
. . .  about 2 hours ago
ਲੋਪੋਕੇ, 28 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਸ਼੍ਰੀ ਧਰੁਵ ਦਹੀਆ ਐਸ ਐਸ ਪੀ ਦਿਹਾਤੀ ਅੰਮ੍ਰਿਤਸਰ ਡੀਐਸਪੀ ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਦੀ ਅਗਵਾਈ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸਾਹਿਬ ਵੱਲੋਂ ਬੀਤੀ ਦਿਨੀਂ ਸਰਹੱਦੀ ...
ਜੰਡਿਆਲਾ ਗੁਰੂ ਨਜਦੀਕ ਗਹਿਰੀ ਮੰਡੀ ਵਿਖੇ ਰੇਲ ਰੋਕੋ ਅੰਦੋਲਨ 158ਵੇਂ ਦਿਨ ਵੀ ਨਿਰੰਤਰ ਜਾਰੀ
. . .  about 3 hours ago
ਜੰਡਿਆਲਾ ਗੁਰੂ, 28 ਫਰਵਰੀ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਨਜਦੀਕ ਗਹਿਰੀ ਮੰਡੀ ਵਿਖੇ ਕਾਲੇ...
ਜੰਡਿਆਲਾ ਮੰਜਕੀ ਵਿੱਚ ਤੇਲ ਤੇ ਗੈਸ ਕੀਮਤਾਂ ਦੇ ਵਿਰੋਧ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 3 hours ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਸੀਪੀਆਈ(ਐਮ)ਵੱਲੋਂ ਲਗਾਤਾਰ ਵਧ ਰਹੀਆਂ ਗੈਸ,ਪੈਟਰੋਲ,ਡੀਜ਼ਲ ਦੀਆਂ ਕੀਮਤਾਂ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਰੋਸ ਮਾਰਚ ਕਰਨ ਤੋਂ ਬਾਅਦ...
ਜੋ ਵੀ ਭਾਰਤ ਨੂੰ ਪਿਆਰ ਕਰਦਾ ਹੈ, ਉਹ ਕਿਸਾਨਾਂ ਦੇ ਖਿਲਾਫ ਨਹੀਂ ਜਾ ਸਕਦਾ - ਕੇਜਰੀਵਾਲ
. . .  about 3 hours ago
ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਨੀਅਤ ਠੀਕ ਨਹੀਂ, ਕਿਸਾਨਾਂ 'ਤੇ ਕਰ ਰਹੀ ਜੁਲਮ - ਕੇਜਰੀਵਾਲ
. . .  about 3 hours ago
ਦਿੱਲੀ 'ਚ ਬਿਜਲੀ ਕੰਪਨੀਆਂ ਹੁਣ ਚੂੰ ਤੱਕ ਨਹੀਂ ਕਰਦੀਆਂ - ਕੇਜਰੀਵਾਲ
. . .  about 3 hours ago
ਜੇਕਰ ਕਾਰਪੋਰੇਟਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਸਕਦੇ ਹਨ ਤਾਂ ਕਿਸਾਨਾਂ ਦੇ ਕਿਉਂ ਨਹੀਂ - ਕੇਜਰੀਵਾਲ
. . .  about 4 hours ago
ਮੇਰਠ ਮਹਾਂਪੰਚਾਇਤ ’ਚ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਹਨ ਕੇਜਰੀਵਾਲ
. . .  about 4 hours ago
ਮੇਰਠ, 28 ਫਰਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੇਰਠ ਮਹਾਂਪੰਚਾਇਤ ’ਚ ਕਿਸਾਨਾਂ ਨੂੰ ਸੰਬੋਧਨ...
ਸੰਗਰੂਰ 'ਚ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਵਲੋਂ ਪ੍ਰਦਰਸ਼ਨ
. . .  about 4 hours ago
ਸੰਗਰੂਰ, 28 ਫਰਵਰੀ (ਧੀਰਜ ਪਸ਼ੋਰੀਆ) - ਪੰਜਾਬ ਦੇ ਸੈਂਕੜੇ ਬੇਰੁਜ਼ਗਾਰਾਂ ਵਲੋਂ ਸੰਗਰੂਰ ਸਥਿਤ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ...
ਸਕੂਟੀ 'ਤੇ ਜਾ ਰਹੀਆਂ ਮਾਂ-ਧੀ ਨੂੰ ਲੁੱਟ ਦੀ ਨੀਅਤ ਨਾਲ ਸੁੱਟਿਆ, ਮਾਂ ਦੀ ਮੌਤ, ਲੁਟੇਰੇ ਕਾਬੂ
. . .  about 4 hours ago
ਊਧਨਵਾਲ (ਬਟਾਲਾ), 28 ਫਰਵਰੀ (ਪਰਗਟ ਸਿੰਘ) - ਇਕ ਮਾਂ ਤੇ ਉਸ ਦੀ ਬੇਟੀ ਸਕੂਟੀ 'ਤੇ ਦਵਾਈ ਲੈਣ ਜਾ ਰਹੀਆਂ ਨੂੰ ਨੇੜੇ ਊਧਨਵਾਲ ਵਿਖੇ ਦੋ ਨੌਜਵਾਨਾਂ ਵਲੋਂ ਸਾਈਡ ਮਾਰ ਕੇ ਸੁੱਟ ਦਿੱਤਾ...
ਲੁਧਿਆਣਾ : ਦੋ ਤਸਕਰ 10 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸਟੀਐੱਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ...
ਤੇਜ਼ ਰਫ਼ਤਾਰ ਬੱਸ ਦੀ ਲਪੇਟ ’ਚ ਬਜ਼ੁਰਗ ਔਰਤ ਦੀ ਮੌਤ
. . .  about 5 hours ago
ਗੁਰਾਇਆ, 28 ਫਰਵਰੀ ( ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਥਾਣਾ ਸਾਹਮਣੇ ਬਣੇ ਪੁੱਲ ਥੱਲੇ ਸਰਵਿਸ ਲਾਇਨ 'ਤੇ ਇੱਕ ਤੇਜ਼ ਰਫ਼ਤਾਰ ਬੱਸ ਅਤੇ ਮੋਟਰਸਾਇਕਲ ਦੀ ਟੱਕਰ ’ਚ...
ਕਮਿਊਨਿਟੀ ਹੈਲਥ ਸੈਂਟਰ ਘਨੌਰ ਵਿਚ ਵਾਧਾ ਅਤੇ ਨਵੀਕਰਨ ਕਰਨ ਲਈ ਸਿਹਤ ਮੰਤਰੀ ਵੱਲੋਂ ਰੱਖਿਆ ਨੀਂਹ ਪੱਥਰ
. . .  about 5 hours ago
ਘਨੌਰ, 28 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)- ਪਟਿਆਲਾ ਜਿਲੇ ਦੇ ਕਸਬਾ ਘਨੌਰ ਵਿਖੇ ਅੱਜ ਐਤਵਾਰ ਨੂੰ ਸਿਹਤ ਪਰਿਵਾਰ ਭਲਾਈ ਅਤੇ ਕਿਰਤ...
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਸਿੱਖ ਜਥੇਬੰਦੀਆਂ ਵੱਲੋ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ
. . .  about 5 hours ago
ਸੁਲਤਾਨਵਿੰਡ, 28 ਫਰਵਰੀ (ਗੁਰਨਾਮ ਸਿੰਘ ਬੁੱਟਰ) - ਕੇਂਦਰ ਸਰਕਾਰ ਦੀਆ ਕਿਸਾਨ ਮਾਰੂ ਨੀਤੀਆਂ ਖਿਲਾਫ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਨਿਊ ਅੰਮ੍ਰਿਤਸਰ ਦੇ...
ਲੁਟੇਰੇਆਂ ਨੇ ਬੱਚੇ ਸਾਹਮਣੇ ਮਾਂ ਦੀ ਚਾਕੂ ਮਾਰ ਕੇ ਕੀਤੀ ਹੱਤਿਆ, 25 ਸਾਲਾ ਸਿਮਰਨ ਪਟਿਆਲਾ ਵਿਆਹੀ ਹੋਈ ਸੀ
. . .  about 5 hours ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੇ ਆਦਰਸ਼ ਨਗਰ ਥਾਣਾ ਇਲਾਕੇ ਵਿਚ ਚੈਨ ਸਨੈਚਿੰਗ ਦੀ ਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ...
ਕੋਰੋਨਾ ਪਾਜ਼ੀਟਿਵ ਸੁੱਖ ਸਰਕਾਰੀਆ ਇਕਾਂਤਵਾਸ ਪਰ ਜ਼ਰੂਰੀ ਫਾਈਲਾਂ ਦਾ ਕੰਮ ਵੀ ਨਿਬੇੜ ਰਹੇ ਹਨ
. . .  about 6 hours ago
ਅਜਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) -ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਹੈ ਕਿ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਉਨ੍ਹਾਂ ਨੇ ਆਪਣੇ...
ਇਸਰੋ ਨੇ ਆਪਣੇ ਲਾਂਚ ਵਿਚ ਪੁਲਾੜ 'ਚ ਭੇਜੀ ਭਗਵਤ ਗੀਤਾ ਤੇ ਮੋਦੀ ਦੀ ਫ਼ੋਟੋ
. . .  about 6 hours ago
ਬੈਂਗਲੁਰੂ, 28 ਫਰਵਰੀ - ਇਸਰੋ ਵਲੋਂ ਸਾਲ ਦਾ ਪਹਿਲਾ ਮਿਸ਼ਨ ਅਮੈਜੋਨੀਆ ਲਾਂਚ ਕੀਤਾ ਗਿਆ। ਇਸ ਦੇ ਨਾਲ ਹੀ ਪੁਲਾੜ ਵਿਚ ਭਗਵਤ ਗੀਤਾ...
12ਵਾਂ ਵੈਟਨਰੀ ਇੰਸਪੈਕਟਰ ਦਿਵਸ ਦੇਸ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਮਨਾਇਆ ਜਾਵੇਗਾ
. . .  about 6 hours ago
ਪਠਾਨਕੋਟ, 28 ਫਰਵਰੀ (ਸੰਧੂ) - ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ‌‌ ਵੱਲੋਂ 12ਵਾਂ‌ ਇੰਸਪੈਕਟਰ ਦਿਵਸ ਸੂਬਾ ਪ੍ਰਧਾਨ...
ਪੰਜਾਬ ਸਮੇਤ 6 ਰਾਜਾਂ ਵਿਚ ਕੋਰੋਨਾ ਕੇਸਾਂ ਵਿਚ ਭਾਰੀ ਵਾਧਾ - ਭਾਰਤ ਸਰਕਾਰ
. . .  about 7 hours ago
ਨਵੀਂ ਦਿੱਲੀ, 28 ਫਰਵਰੀ - ਭਾਰਤ ਸਰਕਾਰ ਨੇ ਕਿਹਾ ਹੈ ਕਿ ਮਹਾਰਾਸ਼ਟਰ, ਕੇਰਲਾ, ਪੰਜਾਬ, ਕਰਨਾਟਕਾ, ਤਾਮਿਲਨਾਡੂ ਤੇ ਗੁਜਰਾਤ ਵਿਚ ਕੋਵਿਡ 19 ਦੇ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ। ਇਨ੍ਹਾਂ 6 ਰਾਜਾਂ...
ਜਵਾਈ ਵਲੋਂ ਪਤਨੀ ਦਾ ਬੇਹਿਰਮੀ ਨਾਲ ਕਤਲ
. . .  about 7 hours ago
ਮਾਹਿਲਪੁਰ 28 ਫਰਵਰੀ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਬਘੌਰਾ ਵਿਖੇ ਇਕ ਜਵਾਈ ਵਲੋਂ ਆਪਣੀ ਪਤਨੀ ਦਾ ਬੇਹਿਰਮੀ ਨਾਲ ਕਤਲ ਕਰਕੇ ਸੱਸ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨ ਕੀ ਬਾਤ ਦੇ ਮੁੱਖ ਅੰਸ਼
. . .  about 7 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨ ਕੀ ਬਾਤ ਦੇ ਮੁੱਖ ਅੰਸ਼...
ਗੁਰੂ ਰਵਿਦਾਸ ਜੀ ਨੇ ਸਮਾਜ ਦੀਆਂ ਕੁਰੀਤੀਆਂ ਦੀ ਕੀਤੀ ਗੱਲ - ਮੋਦੀ
. . .  about 8 hours ago
ਪਾਰਸ ਤੋਂ ਵੀ ਮਹੱਤਵਪੂਰਨ ਹੈ ਪਾਣੀ - ਮੋਦੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552

ਪੰਜਾਬ / ਜਨਰਲ

ਫ਼ਰੀਦਕੋਟ 'ਚ ਦੇਸ਼ ਦੀ ਪਹਿਲੀ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਦੇਸ਼ ਦੀ ਪਹਿਲੀ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ ਕੀਤਾ | ਇਸ ਲੈਬ 'ਚ ਰੋਜ਼ਾਨਾ 3 ਹਜ਼ਾਰ ਟੈਸਟ ਹੋਣ ਦੀ ਸਮਰੱਥਾ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਲੈਬ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਤਸਰ ਵਿਖੇ ਵੀ ਸਥਾਪਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋੋਂ ਰੋਕਣ ਅਤੇ ਇਸ ਦੀ ਸੈਂਪਲਿੰਗ, ਟੈਸਟਿੰਗ ਅਤੇ ਮਰੀਜ਼ਾਂ ਦੇ ਇਲਾਜ ਲਈ ਵਿਆਪਕ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਰਾਜ 'ਚ ਕੋਰੋਨਾ ਮਰੀਜ਼ਾਂ ਦੀ ਟੈਸਟ ਦੀ ਸਮਰੱਥਾ ਵਧਾਉਣ ਲਈ ਇਹ ਲੈਬਾਂ ਸਥਾਪਤ ਕੀਤੀਆਂ ਗਈਆਂ ਹਨ | ਦੇਸ਼ ਵਿਚ ਲੱਗਣ ਵਾਲੀਆਂ ਇਹ ਆਪਣੀ ਕਿਸਮ ਦੀਆਂ ਪਹਿਲੀਆਂ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬਜ਼ ਹਨ, ਜਿਨ੍ਹਾਂ 'ਚ ਕੋਰੋਨਾ ਬਿਮਾਰੀ ਦਾ ਟੈਸਟ ਅਤਿ ਆਧੁਨਿਕ ਤਕਨੀਕਾਂ ਨਾਲ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਾਂ ਦੀ ਸਥਾਪਨਾ ਨਾਲ ਸੂਬੇ ਵਿਚ ਰੋਜ਼ਾਨਾ ਕੋਰੋਨਾ ਟੈਸਟਿੰਗ ਦੀ ਸਮੱਰਥਾ 9 ਹਜ਼ਾਰ ਤੱਕ ਪੁੱਜ ਜਾਵੇਗੀ, ਜਦਕਿ ਪਹਿਲਾਂ ਇਕ ਦਿਨ 'ਚ 1500 ਟੈਸਟ ਹੁੰਦੇ ਸਨ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਟੈਸਟਿੰਗ ਦੇ ਮਾਮਲੇ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ | ਮੁੱਖ ਮੰਤਰੀ ਦੇ ਓ.ਐਸ.ਡੀ. ਸੰਦੀਪ ਸਿੰਘ ਸੰਨੀ ਬਰਾੜ ਨੇ ਫ਼ਰੀਦਕੋਟ ਵਿਖੇ ਕੋਰੋਨਾ ਟੈਸਟਿੰਗ ਦੀ ਅਤਿ ਆਧੁਨਿਕ ਲੈਬ ਸਥਾਪਤ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਓ.ਪੀ. ਸੋਨੀ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪਿ੍ੰਸੀਪਲ ਡਾ. ਦੀਪਕ ਜੌਹਨ ਭੱਟੀ, ਮੈਡੀਕਲ ਸੁਪਰਡੈਂਟ ਰਾਜੀਵ ਜੋਸ਼ੀ, ਡਾ. ਰੋਹਿਤ ਚੋਪੜਾ, ਡਾ. ਐਸ.ਪੀ. ਸਿੰਘ ਆਦਿ ਹਾਜ਼ਰ ਸਨ |

ਪੰਜਾਬ 'ਚ ਗਰਮੀ ਨੇ ਦਿਖਾਏ ਰੰਗ ਬਿਜਲੀ ਦੀ ਖਪਤ ਦਾ ਅੰਕੜਾ ਰਿਕਾਰਡ 6700 ਮੈਗਾਵਾਟ ਨੂੰ ਪਾਰ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਇਸ ਵੇਲੇ ਤਾਪਮਾਨ ਦਾ ਅੰਕੜਾ 42 ਦਰਜੇ ਸੈਂਟੀਗਰੇਡ 'ਤੇ ਪਹੁੰਚ ਗਿਆ ਹੈ | ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਿਕ ਅਗਲੇ ਦਿਨਾਂ 'ਚ ਤਾਪਮਾਨ 46 ਦਰਜੇ ਸੈਂਟੀਗਰੇਡ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁ: ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਯਾਦ

ਅੰਮਿ੍ਤਸਰ, 22 ਮਈ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਦੀ ਵੰਡ

ਬਹੁਤੀਆਂ ਜਮਾਤਾਂ ਦੇ ਬੱਚਿਆਂ ਨੂੰ ਮਿਲੀਆਂ ਇਕ-ਇਕ ਦੋ-ਦੋ ਕਿਤਾਬਾਂ

ਧੀਰਜ ਪਸ਼ੌਰੀਆ ਸੰਗਰੂਰ, 22 ਮਈ- ਪੰਜਾਬ ਸਰਕਾਰ ਵਲੋਂ ਮੁਫ਼ਤ ਸਿੱਖਿਆ ਸਕੀਮ ਅਧੀਨ ਪ੍ਰਾਇਮਰੀ ਤੋਂ ਸੈਕੰਡਰੀ ਪੱਧਰ ਤੱਕ ਮੁਫ਼ਤ ਪਾਠ ਪੁਸਤਕ ਦਿੱਤੀਆਂ ਜਾਂਦੀਆਂ ਹਨ | ਅਕਸਰ ਹਰ ਸਾਲ ਬੱਚੇ ਅੱਧੀਆਂ ਅਧੂਰੀਆਂ ਪੁਸਤਕਾਂ ਨਾਲ ਬੁੱਤਾ ਸਾਰਦੇ ਆ ਰਹੇ ਹਨ | ਇਸ ਵਰ੍ਹੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਨੇ ਜ਼ੂਮ ਐਪ ਤੇ ਯੂ-ਟਿਊਬ ਰਾਹੀਂ ਅਧਿਆਪਕਾਂ ਦੇ ਮਸਲੇ ਸੁਣ ਕੇ ਹੱਲ ਕਰਨ ਦਾ ਦਿੱਤਾ ਭਰੋਸਾ

ਪੋਜੇਵਾਲ ਸਰਾਂ, 22 ਮਈ (ਨਵਾਂਗਰਾਈਾ)- ਲਾਕਡਾਊਨ ਦੀ ਔਖੀ ਘੜੀ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਨੇਕਾਂ ਦਿੱਕਤਾਂ ਦੇ ਬਾਵਜੂਦ 'ਘਰ ਬੈਠੇ ਸਿੱਖਿਆ' ਦੇਣ ਦੇ ਮਾਮਲੇ 'ਤੇ ਪੰਜਾਬ ਰਾਜ ਨੂੰ ਦੇਸ਼ ਭਰ 'ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਦੀਆਂ ਦੁੱਖ ...

ਪੂਰੀ ਖ਼ਬਰ »

ਵਿਆਹ 'ਚ 50 ਦੇ ਇਕੱਠ ਦੀ ਛੋਟ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 22 ਮਈ (ਸੁਰਜੀਤ ਸਿੰਘ ਸੱਤੀ)- ਕੇਂਦਰੀ ਗ੍ਰਹਿ ਮੰਤਰਾਲੇ, ਪੰਜਾਬ, ਹਰਿਆਣਾ ਤੇ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵਿਆਹ ਸਮਾਗਮਾਂ 'ਚ 50 ਮਹਿਮਾਨਾਂ ਤੱਕ ਸ਼ਾਮਲ ਹੋਣ ਦੀ ਦਿੱਤੀ ਛੋਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦੇ ਦਿੱਤੀ ਗਈ ਹੈ | ਐਡ. ...

ਪੂਰੀ ਖ਼ਬਰ »

ਰਮਜ਼ਾਨ ਉਲ ਮੁਬਾਰਕ ਦਾ 29ਵਾਂ ਰੋਜ਼ਾ ਅੱਜ

ਮਾਲੇਰਕੋਟਲਾ, 22 ਮਈ (ਮੁਹੰਮਦ ਹਨੀਫ਼ ਥਿੰਦ) - ਇੰਤਜ਼ਾਮੀਆਂ ਕਮੇਟੀ ਵੱਡੀ ਈਦਗਾਹ ਮਾਲੇਰਕੋਟਲਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ 23 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 29ਵਾਂ ਰੋਜ਼ਾ ਖੋਲ੍ਹਣ ਦਾ ਸਮਾਂ 7:20 ਵਜੇ ਸ਼ਾਮ ਹੋਵੇਗਾ ਅਤੇ 24 ਮਈ ਨੂੰ 30ਵਾਂ ਰੋਜ਼ਾ ਸਵੇਰੇ 3:55 ਵਜੇ ...

ਪੂਰੀ ਖ਼ਬਰ »

ਪ੍ਰਗਟ ਸਿੰਘ ਅਸਤੀਫ਼ਾ ਦੇਣ-ਲੋਕਾਂ ਨੂੰ ਗੁੰਮਰਾਹ ਨਾ ਕਰਨ-ਮੱਕੜ

ਜਲੰਧਰ, 22 ਮਈ (ਮੇਜਰ ਸਿੰਘ)-ਅਕਾਲੀ ਦਲ ਦੇ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਸ. ਸਰਬਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਕਾਂਗਰਸ ਵਿਧਾਇਕ ਸ. ਪ੍ਰਗਟ ਸਿੰਘ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਬਿਆਨ ਦੇਣ ਦੀ ਥਾਂ ਜੇ ਉਨ੍ਹਾਂ ਨੂੰ ਕਾਂਗਰਸ 'ਚ ਭਰੋਸਾ ...

ਪੂਰੀ ਖ਼ਬਰ »

ਗਿਆਨੀ ਪਿੰਦਰਪਾਲ ਸਿੰਘ 24 ਤੋਂ ਸਰਵਣ ਕਰਾਉਣਗੇ ਹੁਕਮਨਾਮੇ ਦੀ ਕਥਾ

ਅੰਮਿ੍ਤਸਰ, 22 ਮਈ (ਜੱਸ)-ਪੰਥ ਦੇ ਉੱਘੇ ਕੀਰਤਨੀਏ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ 24 ਤੋਂ 26 ਮਈ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਦਾਖ਼ਲੇ ਲੈਣ ਦੀ ਪ੍ਰਕਿਰਿਆ ਸ਼ੁਰੂ

ਲੁਧਿਆਣਾ, 22 ਮਈ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਵੱਖ-ਵੱਖ ਕੋਰਸਾਂ ਲਈ ਦਾਖ਼ਲਾ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਸਬੰਧੀ ਵਿਦਿਆਰਥੀ ਆਨਲਾਈਨ ਫ਼ਾਰਮ ਵੀ ਭਰ ਸਕਦੇ ਹਨ | ਪੀ.ਏ.ਯੂ. ਵਲੋਂ ਖੇਤੀਬਾੜੀ, ਖੇਤੀ ਇੰਜੀਨਅਰਿੰਗ, ...

ਪੂਰੀ ਖ਼ਬਰ »

ਜਲਾਲਾਬਾਦ ਤੋਂ ਵਿਧਾਇਕ ਦੀ ਚੋਣ ਮੈਂ ਹੀ ਲੜਾਂਗਾ-ਸੁਖਬੀਰ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)- ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਅਟਕਲਾਂ ਨੂੰ ਠੱਲ੍ਹ ਪਾਉਂਦੇ ਹੋਏ ਜਲਾਲਾਬਾਦ ਹਲਕੇ ਤੋਂ ਹੀ ਵਿਧਾਇਕ ਲਈ ਚੋਣ ਲੜਨ ਦਾ ਐਲਾਨ ਕੀਤਾ | ਉਹ ਅੱਜ ਜਲਾਲਾਬਾਦ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਕਣਕ ਰਵਾਨਾ ਕਰਨ ਲਈ ਪਹੰੁਚੇ ...

ਪੂਰੀ ਖ਼ਬਰ »

ਪੰਜਾਬ ਨੂੰ ਭੇਜੀ ਖੁਰਾਕ ਸਮੱਗਰੀ 'ਚ ਘਪਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਸੁਖਬੀਰ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਰਾਹਤ ਵਜੋਂ ਭੇਜੀ ਕੇਂਦਰੀ ਭੋਜਨ ਸਮਗਰੀ ਵਿਚ ਹੋਏ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦੀ ਸੀ.ਬੀ.ਆਈ ਤੋਂ ਜਾਾਚ ਕਰਵਾਉਣ ਦੀ ਮੰਗ ਕਰਦਿਆਾ ਕਿਹਾ ਕਿ ਕੇਂਦਰ ਵਲੋਂ ...

ਪੂਰੀ ਖ਼ਬਰ »

ਕੇਂਦਰ ਵਲੋਂ ਕਟੜਾ ਐਕਸਪ੍ਰੈੱਸ ਵੇਅ 'ਚ ਅੰਮਿ੍ਤਸਰ ਨੂੰ ਮੁੜ ਸ਼ਾਮਿਲ ਕਰਨ ਦਾ ਫ਼ੈਸਲਾ-ਮਲਿਕ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਦੱਸਿਆ ਸੜਕੀ ਅਵਾਜਾਈ ਅਤੇ ਰਾਜ ਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਅੰਮਿ੍ਤਸਰ ਨੂੰ ਮੁੜ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸ ਵੇਅ ਵਿਚ ਮੁੜ ਸ਼ਾਮਿਲ ਕਰਨ ਦਾ ...

ਪੂਰੀ ਖ਼ਬਰ »

ਪੰਜਾਬ ਦੇ ਵਰਤਮਾਨ ਹਾਲਾਤ 'ਚ ਤੀਜੇ ਬਦਲ ਦੀ ਬੇਹੱਦ ਲੋੜ-ਭਾਈ ਹਰਿਸਿਮਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਮਈ (ਜੇ. ਐਸ. ਨਿੱਕੂਵਾਲ)-ਅੱਜ ਦੇ ਵਰਤਮਾਨ ਹਾਲਾਤ 'ਚ ਪੰਜਾਬ ਨੂੰ ਨਵੀਂ ਸ਼ਾਸਨ ਵਿਵਸਥਾ ਅਤੇ ਨਵੀਂ ਅਗਵਾਈ ਦੇਣ ਵਾਲੇ ਸੰਯੁਕਤ ਤੀਸਰੇ ਬਦਲ ਦੀ ਬੇਹੱਦ ਲੋੜ ਹੈ, ਜਿਸ ਦੀ ਪੰਜਾਬ ਵਾਸੀ ਕਈ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ | ਇਹ ਵਿਚਾਰ ਪੰਜਾਬ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਕੈਨੇਡਾ 'ਚ ਫਸੇ ਭਾਰਤੀ ਮੂਲ ਦੇ ਲੋਕ ਤਿੰਨ ਗੁਣਾ ਵਧੇਰੇ ਪੈਸੇ ਖ਼ਰਚ ਕੇ ਵਤਨ ਪਰਤੇ

ਰਾਜਾਸਾਂਸੀ, 22 ਮਈ (ਹੇਰ)- ਕੋਰੋਨਾ ਵਾਇਰਸ ਦੇ ਬਚਾਅ ਲਈ ਦੇਸ਼ 'ਚ ਤਾਲਾਬੰਦੀ ਹੋਣ ਕਾਰਨ ਵਿਦੇਸ਼ਾਂ 'ਚ ਵਸੇ ਭਾਰਤੀ ਮੂਲ ਦੇ ਲੋਕਾਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਟਿਕਟਾਂ ਦੇ ਤਿੰਨ ਗੁਣਾਂ ਵੱਧ ਪੈਸੇ ਖਰਚ ਕੇ ਕੁਝ ਭਾਰਤੀ ...

ਪੂਰੀ ਖ਼ਬਰ »

ਬਰਨਾਲਾ ਪੁਲਿਸ ਵਲੋਂ 8 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਬਰਨਾਲਾ/ਫ਼ਿਰੋਜ਼ਪੁਰ, 22 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ, ਤਪਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਪੁਲਿਸ ਵਲੋਂ ਫ਼ਿਰੋਜ਼ਪੁਰ ਬਾਰਡਰ ਨੇੜਿਉਂ 8 ਕਿੱਲੋ 290 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX