ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  2 minutes ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  3 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਪੀ.ਵੀ. ਸਿੰਧੂ ਨੇ ਜਿੱਤਿਆ ਆਪਣਾ ਪਹਿਲਾ ਮੈਚ
. . .  about 2 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਵਿਚ ਵਿਸ਼ਵ ਦੀ ਚੋਟੀ ਦੀ ਬੈਡਮਿੰਟਨ ਭਾਰਤੀ ਖਿਡਾਰਨ ਪੀ.ਵੀ. ਸਿੰਧੂ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਪੀ.ਵੀ. ਸਿੰਧੂ ਨੇ ਇਜ਼ਰਾਈਲ...
ਅੱਜ ਦਾ ਵਿਚਾਰ
. . .  about 3 hours ago
ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 day ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  1 day ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  1 day ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  1 day ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  1 day ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552

ਖੇਡ ਸੰਸਾਰ

ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦਾ ਟਲਣਾ ਤੈਅ

ਅਗਲੇ ਹਫ਼ਤੇ ਹੋ ਸਕਦਾ ਐਲਾਨ
ਮੁੰਬਈ, 22 ਮਈ (ਏਜੰਸੀ)- ਇਸ ਸਾਲ ਆਸਟੇ੍ਰਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦਾ ਟਲਣਾ ਤੈਅ ਹੈ | ਉਕਤ ਟੂਰਨਾਮੈਂਟ ਨੂੰ ਅਕਤੂਬਰ-ਨਵੰਬਰ 'ਚ ਕਰਵਾਇਆ ਜਾਣ ਸੀ ਪਰ ਕੋਰੋਨਾ ਵਾਇਰਸ ਦੇ ਚਲਦਿਆਂ ਹੁਣ ਇਸ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ | ਇਸ ਦਾ ਅਧਿਕਾਰਕ ਐਲਾਨ ਅਗਲੇ ਹਫ਼ਤੇ ਹੋ ਸਕਦਾ ਹੈ | ਕ੍ਰਿਕਟ ਪ੍ਰਸੰਸਕਾਂ, ਖਾਸ ਤੌਰ 'ਤੇ ਆਈ.ਸੀ.ਸੀ. ਤੇ ਕ੍ਰਿਕਟ ਆਸਟੇ੍ਰਲੀਆ ਨਾਲ ਜੁੜੇ ਅਧਿਕਾਰੀਆਂ ਦੇ ਸਾਹਮਣੇ ਵੱਡਾ ਸਵਾਲ ਹੈ ਕਿ ਆਖਿਰ ਹੁਣ ਟੀ-20 ਵਿਸ਼ਵ ਕੱਪ ਕਦੋਂ ਕਰਵਾਇਆ ਜਾਵੇਗਾ? ਅਜੇ ਫਿਲਹਾਲ ਦੇ ਇਸ ਦੇ ਤਿੰਨ ਬਦਲਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਨੰਬਰ-1 ਹੈ, ਕ੍ਰਿਕਟ ਆਸਟ੍ਰੇਲੀਆ ਨੂੰ ਇਸ ਵਿਸ਼ਵ ਕੱਪ ਨੂੰ ਫਰਵਰੀ-ਮਾਰਚ 'ਚ ਕਰਵਾਉਣ 'ਚ ਕੋਈ ਪ੍ਰੇਸ਼ਾਨੀ ਨਹੀਂ ਪਰ ਇਸ ਨਾਲ ਇਕ ਸਮੱਸਿਆ ਹੈ ਤੇ ਉਹ ਹੈ ਟੀ-20 ਦਾ ਓਵਰਡੋਜ਼ | ਅਪ੍ਰੈਲ 'ਚ ਅਗਲੇ ਸਾਲ ਦਾ ਆਈ.ਪੀ.ਐਲ. ਵੀ ਹੋਣਾ ਹੈ | ਇਸ ਦੇ ਨਾਲ ਹੀ ਇੰਗਲੈਂਡ ਦਾ ਭਾਰਤ ਦੌਰਾ ਵੀ ਸੰਕਟ 'ਚ ਪੈ ਸਕਦਾ ਹੈ, ਜਦੋਂਕਿ ਪ੍ਰਸਾਰਣਕਰਤਾਵਾਂ ਦਾ ਵੀ ਆਪਣਾ ਪੱਖ ਹੈ | ਨੰਬਰ-2 ਹੈ, ਬੀ.ਸੀ.ਸੀ.ਆਈ. ਕ੍ਰਿਕਟ ਆਸਟੇ੍ਰਲੀਆ ਨੂੰ 2021 ਦੇ ਟੀ-20 ਵਿਸ਼ਵ ਕੱਪ ਕਰਵਾਉਣ ਦੇਣ ਲਈ ਰਾਜੀ ਹੋ ਜਾਏ ਤੇ 2022 'ਚ ਆਪਣੇ ਇਥੇ ਟੀ-20 ਵਿਸ਼ਵ ਕੱਪ ਕਰਵਾ ਲਏ | ਇਸ ਵਿਚਾਰ 'ਚ ਮੁਸ਼ਕਲ ਇਹ ਹੈ ਕਿ ਬੀ.ਸੀ.ਸੀ.ਆਈ. ਤੇ ਕ੍ਰਿਕਟ ਆਸਟ੍ਰੇਲੀਆ ਦੇ ਵਿਚਕਾਰ ਇਸ ਸਾਲ ਦੇ ਆਖਿਰ 'ਚ ਟੈਸਟ ਲੜੀ ਵੀ ਹੋਣੀ ਹੈ | ਨੰਬਰ-3 ਹੈ, ਆਸਟ੍ਰੇਲੀਆ 2020 ਦੀ ਬਜਾਏ 2022 'ਚ ਵਿਸ਼ਵ ਕੱਪ ਕਰਵਾ ਲਏ | ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਜ਼ਿਆਦਾਤਰ ਖਿਡਾਰੀਆਂ, ਆਈ.ਸੀ.ਸੀ. ਤੇ ਸਾਰਿਆਂ ਨੂੰ ਸੂਟ ਕਰੇਗਾ | ਇਸ ਸਾਲ ਦੇ ਵਿਸ਼ਵ ਕੱਪ ਨੂੰ ਜਿਥੋਂ ਤੱਕ ਟਾਲਣ ਦੀ ਗੱਲ ਹੈ ਤਾਂ ਇਸ ਦਾ ਐਲਾਨ 26 ਤੋਂ 28 ਮਈ ਦੇ ਵਿਚਕਾਰ ਕੀਤਾ ਜਾ ਸਕਦਾ ਹੈ | ਇਸੇ ਦੌਰਾਨ ਆਈ.ਸੀ.ਸੀ. ਦੇ ਬੋਰਡ ਮੈਂਬਰਾਂ ਦੇ ਵਿਚਕਾਰ ਤਿੰਨ ਅਹਿਮ ਮੁੱਦਿਆਂ 'ਤੇ ਗੱਲਬਾਤ ਹੋਣੀ ਹੈ | ਪਹਿਲਾ ਹੈ, ਟੀ-20 ਵਿਸ਼ਵ ਕੱਪ ਨੂੰ ਟਾਲਣਾ | ਦੂਜਾ, ਨਵੇਂ ਚੇਅਰਮੈਨ ਲਈ ਚੋਣ ਕਰਵਾਉਣ ਦੀ ਡੈੱਡਲਾਈਨ ਤੈਅ ਕਰਨਾ ਤੇ ਤੀਸਰਾ ਚੋਣ ਦੀ ਤਰੀਕ ਤੇ ਪ੍ਰਕਿਰਿਆ ਤੈਅ ਕਰਨਾ |

ਆਈ.ਓ.ਸੀ. ਨਾਲ ਮਿਲ ਕੇ ਕੰਮ ਕਰ ਰਹੀ ਹੈ ਟੋਕੀਓ ਉਲੰਪਿਕ ਕਮੇਟੀ

ਟੋਕੀਓ, 22 ਮਈ (ਏਜੰਸੀ)- ਅਗਲੇ ਸਾਲ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਦੇ ਬੁਲਾਰੇ ਮਾਸਾ ਤਕਾਯਾ ਨੇ ਕਿਹਾ ਕਿ ਟੋਕੀਓ ਉਲੰਪਿਕ ਕਮੇਟੀ ਤੇ ਕੌਮਾਂਤਰੀ ਉਲੰਪਿਕ ਕੌਾਸਲ (ਆਈ.ਓ.ਸੀ.) ਖੇਡਾਂ ਦੀ ਮੇਜ਼ਬਾਨੀ ਲਈ ਨਾਲ ਮਿਲ ਕੇ ਕੰਮ ਕਰ ਰਹੇ ਹਨ | ਇਹ ਬਿਆਨ ਆਈ.ਓ.ਸੀ. ਦੇ ਮੁਖੀ ...

ਪੂਰੀ ਖ਼ਬਰ »

ਇੰਡੀਅਨ ਓਪਨ ਬੈਡਮਿੰਟਨ ਟੂਰਨਾਮੈਂਟ ਦਸੰਬਰ 'ਚ

ਨਵੀਂ ਦਿੱਲੀ, 22 ਮਈ (ਏਜੰਸੀ)- ਕੋਵਿਡ-19 ਮਹਾਂਮਾਰੀ ਕਾਰਨ ਮੁਅੱਤਲ ਹੋਇਆ ਉਲੰਪਿਕ ਕੁਆਲੀਫਾਇੰਗ ਇੰਡੀਆ ਓਪਨ ਬੈਡਮਿੰਟਨ ਟੂਰਨਾਮੈਂਟ ਹੁਣ 8 ਤੋਂ 13 ਦਸੰਬਰ ਤੱਕ ਕਰਵਾਇਆ ਜਾਵੇਗਾ | ਵਿਸ਼ਵ ਬੈਡਮਿੰਟਨ ਫੈਡਰੇਸ਼ਨ (ਬੀ. ਡਬਲਯੂ. ਐਫ਼.) ਨੇ ਮਹਾਂਮਾਰੀ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਨਹੀਂ ਰਹੇ ਚਾਰ ਵਾਰ ਦੇ ਗ੍ਰੈਂਡ ਸਲੈਮ ਚੈਂਪੀਅਨ ਐਸ਼ਲੇ ਕੂਪਰ

ਬਿ੍ਸਬੇਨ, 22 ਮਈ (ਏਜੰਸੀ)- ਚਾਰ ਵਾਰ ਦੇ ਸਿੰਗਲ ਗ੍ਰੈਂਡ ਸਲੈਮ ਟੈਨਿਸ ਚੈਂਪੀਅਨ ਐਸ਼ਲੇ ਕੂਪਰ ਦਾ ਦਿਹਾਂਤ ਹੋ ਗਿਆ | ਟੈਨਿਸ ਆਸਟ੍ਰੇਲੀਆ ਨੇ ਕਿਹਾ ਕਿ ਸਾਬਕਾ ਨੰਬਰ ਇਕ ਰੈਂਕਿੰਗ ਦੇ ਖਿਡਾਰੀ ਤੇ ਲੰਬੇ ਸਮੇਂ ਤੱਕ ਪ੍ਰਕਾਸ਼ਕ ਰਹੇ ਕੂਪਰ ਦਾ ਲੰਬੀ ਬਿਮਾਰੀ ਤੋਂ ਬਾਅਦ ...

ਪੂਰੀ ਖ਼ਬਰ »

ਇਕ ਗਲਤ ਕਦਮ ਉਲੰਪਿਕ ਤਿਆਰੀ ਨੂੰ ਪ੍ਰਭਾਵਿਤ ਕਰ ਸਕਦਾ-ਮਹਿਤਾ

ਨਵੀਂ ਦਿੱਲੀ, 22 ਮਈ (ਏਜੰਸੀ)- ਭਾਰਤੀ ਉਲੰਪਿਕ ਐਸੋਸੀਏਸ਼ਨ (ਆਈ. ਓ. ਏ.) ਦੇ ਸਕੱਤਰ ਜਨਰਲ ਰਾਜੀਵ ਮਹਿਤਾ ਨੇ ਕੋਵਿਡ-19 ਦੇ ਵਧਦਿਆਂ ਮਾਮਲਿਆਂ ਦੌਰਾਨ ਸਿਖਲਾਈ ਲਈ ਉਤਸਕ ਅਥਲੀਟਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਇਕ ਗਲਤ ਕਦਮ ਉਲੰਪਿਕ ਤਿਆਰੀ ਨੂੰ ...

ਪੂਰੀ ਖ਼ਬਰ »

ਬਿਨਾਂ ਦਰਸ਼ਕਾਂ ਤੋਂ ਰਿੰਗ 'ਚ ਉਤਰਨਗੇ ਮੁੱਕੇਬਾਜ਼

ਨਵੀਂ ਦਿੱਲੀ, 22 ਮਈ (ਏਜੰਸੀ)- ਦੇਸ਼ 'ਚ ਤਾਲਾਬੰਦੀ ਖ਼ਤਮ ਹੋਣ ਤੋਂ ਬਾਅਦ ਮੁੱਕੇਬਾਜ਼ੀ ਟੂਰਨਾਮੈਂਟ ਬਿਨਾਂ ਦਰਸ਼ਕਾਂ ਤੋਂ ਕਰਵਾਏ ਜਾਣਗੇ | ਏਨਾ ਹੀ ਨਹੀਂ ਏਅਰ ਕੰਡੀਸ਼ਨਡ ਸਥਾਨਾਂ ਦੀ ਜਗ੍ਹਾ ਖੁੱਲੇ ਤੇ ਹਵਾਦਾਰ ਸਥਾਨ 'ਤੇ ਮੁਕਾਬਲੇ ਕਰਵਾਏ ਜਾਣਗੇ | ਇਸ ਸਬੰਧੀ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX