ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  5 minutes ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  9 minutes ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  13 minutes ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  24 minutes ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  31 minutes ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  42 minutes ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  44 minutes ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  46 minutes ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  47 minutes ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  48 minutes ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  51 minutes ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  53 minutes ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  56 minutes ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  57 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਪੀ.ਵੀ. ਸਿੰਧੂ ਨੇ ਜਿੱਤਿਆ ਆਪਣਾ ਪਹਿਲਾ ਮੈਚ
. . .  about 3 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਵਿਚ ਵਿਸ਼ਵ ਦੀ ਚੋਟੀ ਦੀ ਬੈਡਮਿੰਟਨ ਭਾਰਤੀ ਖਿਡਾਰਨ ਪੀ.ਵੀ. ਸਿੰਧੂ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਪੀ.ਵੀ. ਸਿੰਧੂ ਨੇ ਇਜ਼ਰਾਈਲ...
ਅੱਜ ਦਾ ਵਿਚਾਰ
. . .  about 4 hours ago
ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552

ਪੰਜਾਬ / ਜਨਰਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਿਹਤ ਮੰਤਰੀ

ਅੰਮਿ੍ਤਸਰ, 31 ਮਈ (ਜਸਵੰਤ ਸਿੰਘ ਜੱਸ)- ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਗੁਰੂ ਦਰ 'ਤੇ ਮੱਥਾ ਟੇਕ ਕੇ ਕਰੀਬ ਇਕ ਘੰਟਾ ਬਾਣੀ ਦਾ ਆਨੰਦ ਮਾਣਿਆ ਤੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉਪਰੰਤ ਲੰਗਰ ਛਕਿਆ | ਉਨ੍ਹਾਂ ਘੰਟਾ ਘਰ ਡਿਉੜੀ ਦੇ ਬਾਹਰ ਥਰਮਲ ਸਕੈਨਿੰਗ ਦੀ ਡਿਊਟੀ ਕਰ ਰਹੇ ਸਿਹਤ ਸਟਾਫ਼ ਨਾਲ ਵੀ ਗੱਲਬਾਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਸਥਾਨਕ ਪੱਧਰ 'ਤੇ ਕੋਰੋਨਾ ਦੇ ਮਰੀਜ਼ ਨਹੀਂ ਹਨ, ਬਲਕਿ ਜਿਹੜੇ ਵੀ ਕੇਸ ਸਾਹਮਣੇ ਆਏ ਹਨ, ਉਹ ਵਿਦੇਸ਼ਾਂ ਅਤੇ ਦੂਜੇ ਸੂਬਿਆਂ ਤੋਂ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਆਏ ਲੋਕਾਂ ਦੀ ਟਰੈਵਲ ਹਿਸਟਰੀ ਵਾਲੇ ਹਨ, ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਫ਼ਿਲਹਾਲ ਕੋਈ ਦਵਾ ਨਹੀਂ ਤੇ ਇਸ ਦਾ ਇੱਕੋ ਇਕ ਹੱਲ ਹੈ ਕਿ ਅਸੀਂ ਆਪਣੇ ਘਰਾਂ ਤੋਂ ਬਾਹਰ ਨਾ ਨਿਕਲੀਏ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋੋਰੋਨਾ ਸੰਕਟ ਦੌਰਾਨ ਪੂਰੀ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ ਤੇ ਉਹ ਆਪਣੇ ਵਿਭਾਗ ਦੇ ਇਨ੍ਹਾਂ ਯੋਧਿਆਂ ਦਾ ਧੰਨਵਾਦ ਕਰਨ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵੀ ਸਨ |

ਕੋਰੋਨਾ ਦੇ ਬਾਵਜੂਦ ਕਣਕ ਖ਼ਰੀਦ ਦਾ ਕੰਮ ਚੜਿ੍ਹਆ ਨੇਪਰੇ

ਹਰਜਿੰਦਰ ਸਿੰਘ ਲਾਲ ਖੰਨਾ, 31 ਮਈ- ਪੰਜਾਬ 'ਚੋਂ ਕਣਕ ਦੀ ਸਰਕਾਰੀ ਖ਼ਰੀਦ ਦਾ ਕੰਮ ਅੱਜ ਸ਼ਾਮ ਅਧਿਕਾਰਤ ਤੌਰ 'ਤੇ ਖ਼ਤਮ ਕਰ ਦਿੱਤਾ ਗਿਆ ¢ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੀ ਸਰਕਾਰੀ ਖ਼ਰੀਦ ਦਾ ਕੰਮ 31 ਮਈ ਤੱਕ ਜਾਰੀ ਰੱਖਣ ਦੀ ਗੱਲ ਕਹੀ ਸੀ, ...

ਪੂਰੀ ਖ਼ਬਰ »

ਐਨ.ਆਰ.ਆਈ. ਬਜ਼ੁਰਗ ਜੋੜੇ ਦਾ ਕਤਲ, ਇਕ ਨਾਮਜ਼ਦ

ਫਗਵਾੜਾ, 31 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਉਂਕਾਰ ਨਗਰ ਇਲਾਕੇ 'ਚ ਇਕ ਐਨ.ਆਰ.ਆਈ. ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਹੈ | ਕਤਲ ਕੀਤੇ ਗਏ ਪਤੀ-ਪਤਨੀ ਦੀ ਪਛਾਣ ਕਿਰਪਾਲ ਸਿੰਘ ਮਿਨਹਾਸ ਅਤੇ ਦਵਿੰਦਰ ਕੌਰ ਮਿਨਹਾਸ ਦੇ ਰੂਪ 'ਚ ਹੋਈ ਹੈ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਫ਼ੰਡਾਂ ਲਈ ਸਰਕਾਰ ਵੱਲ ਤੱਕਣ ਲੱਗੀਆਂ ਨਿਗਮਾਂ

ਜਲੰਧਰ, 31 ਮਈ (ਸ਼ਿਵ ਸ਼ਰਮਾ)- ਕੋਰੋਨਾ ਮਹਾਂਮਾਰੀ ਕਰ ਕੇ ਲੱਗੇ ਕਰਫ਼ਿਊ ਕਾਰਨ ਹਰ ਖੇਤਰ 'ਚ ਨੁਕਸਾਨ ਤਾਂ ਹੋਇਆ ਹੀ ਹੈ ਸਗੋਂ ਸਰਕਾਰੀ ਵਿਭਾਗ ਵੀ ਇਸ ਤੋਂ ਬਚੇ ਨਹੀਂ ਰਹੇ ਹਨ ਸਗੋਂ ਰਾਜ ਦੀਆਂ ਕਈ ਨਿਗਮਾਂ ਦੀ ਆਰਥਿਕ ਨੀਤੀ 'ਤੇ ਇਸ ਦਾ ਕਾਫ਼ੀ ਅਸਰ ਪਿਆ ਹੈ | ਦੇਰ ਸਵੇਰੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਲਾਗੂ ਕਰ ਕੇ ਅੱਗ ਨਾਲ ਨਾ ਖੇਡੇ-ਢੀਂਡਸਾ

ਮਲੇਰਕੋਟਲਾ, 31 ਮਈ (ਕੁਠਾਲਾ)- ਪੰਜਾਬ ਦੇ ਕਿਸਾਨਾਂ ਨੂੰ ਅਕਾਲੀ/ਭਾਜਪਾ ਸਰਕਾਰ ਵੇਲੇ ਤੋਂ ਦਿੱਤੀ ਜਾ ਰਹੀ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਬਿਜਲੀ ਬਿੱਲਾਂ ਦੀ ਰਾਸ਼ੀ ਸਿੱਧੀ ਕਿਸਾਨ ਖਾਤਿਆਂ 'ਚ ਜਮ੍ਹਾ ਕਰਵਾਉਣ ਦੇ ਬਹਾਨੇ ਪੰਜਾਬ ਕੈਬਨਿਟ ਦੀ ਦੋ ਦਿਨ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਨੂੰ ਖੋਲ੍ਹਣ ਦੀ ਹਰੀ ਝੰਡੀ ਦੇਣ 'ਤੇ ਸ਼ਰਧਾਲੂਆਂ 'ਚ ਖ਼ੁਸ਼ੀ ਦੀ ਲਹਿਰ

ਅੰਮਿ੍ਤਸਰ, 31 ਮਈ (ਜਸਵੰਤ ਸਿੰਘ ਜੱਸ)- ਕੇਂਦਰ ਸਰਕਾਰ ਵਲੋਂ ਕੋਵਿਡ-19 ਕਾਰਨ ਪਿਛਲੇ ਕਰੀਬ ਡੇਢ ਮਹੀਨੇ ਤੋਂ ਦੇਸ਼ ਦੇ ਸਮੂਹ ਧਾਰਮਿਕ ਅਸਥਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਤੋਂ ਬਾਅਦ ਹੁਣ 8 ਜੂਨ ਤੋਂ ਮੁੜ ਧਾਰਮਿਕ ਅਸਥਾਨਾਂ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹਣ ਦੇ ...

ਪੂਰੀ ਖ਼ਬਰ »

ਪੰਜਾਬ 'ਚ ਪਲਾਜ਼ਮਾ ਥੈਰੇਪੀ ਸ਼ੁਰੂ

ਫ਼ਰੀਦਕੋਟ ਜ਼ਿਲ੍ਹੇ ਦੇ ਪਹਿਲੇ ਕੋਰੋਨਾ ਮਰੀਜ਼ ਤੋਂ ਲਿਆ ਪਲਾਜ਼ਮਾ

ਫ਼ਰੀਦਕੋਟ, 31 ਮਈ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਾਰੇ ਸੰਸਾਰ ਅੰਦਰ ਇਸ ਦੀ ਵੈਕਸੀਨ ਤਿਆਰ ਕਰਨ ਵਾਸਤੇ ਤੇਜ਼ੀ ਨਾਲ ਯਤਨ ...

ਪੂਰੀ ਖ਼ਬਰ »

ਅਪਲਾਈ ਕਰਨ ਵਾਲੇ ਦਿਨ ਲੋਕਾਂ ਨੂੰ ਮਿਲ ਜਾਣਗੇ ਡਰਾਈਵਿੰਗ ਲਾਇਸੈਂਸ

ਮੈਡੀਕਲ ਜਾਂਚ ਤੋਂ ਬਾਅਦ ਹੀ ਡਰਾਈਵਿੰਗ ਟਰੈਕ 'ਤੇ ਹੋਵੇਗਾ ਦਾਖ਼ਲਾ

ਜਲੰਧਰ, 31 ਮਈ (ਸ਼ਿਵ)- ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ 1 ਜੂਨ ਤੋਂ ਡਰਾਈਵਿੰਗ ਲਾਇਸੈਂਸਾਂ ਬਾਰੇ ਕਈ ਸੇਵਾਵਾਂ ਬਹਾਲ ਕਰਨ ਦਾ ਫ਼ੈਸਲਾ ਲੈਂਦੇ ਹੋਏ ਹੁਣ 1 ਜੂਨ ਤੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿ ਜਿਹੜੇ ਲੋਕ ਲਾਇਸੈਂਸ ਲਈ ਅਪਲਾਈ ਕਰਨਗੇ, ...

ਪੂਰੀ ਖ਼ਬਰ »

ਲੋਕਾਂ ਵਲੋਂ ਧੜਾਧੜ ਸੁਕਾਏ ਜਾ ਰਹੇ ਹਨ ਸਰਕਾਰੀ ਦਰੱਖ਼ਤ

ਦੋਰਾਂਗਲਾ, 31 ਮਈ (ਲਖਵਿੰਦਰ ਸਿੰਘ ਚੱਕਰਾਜਾ)- ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੰੂ ਲੈ ਕੇ ਚਿੰਤਤ ਵਾਤਾਵਰਨ ਪ੍ਰੇਮੀਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਸਰਕਾਰ ਵਲੋਂ ਭਾਵੇਂ ਹਰ ਸਾਲ ਲੱਖਾਂ ਦੀ ਗਿਣਤੀ 'ਚ ਖ਼ਾਲੀ ਥਾਵਾਂ, ਪੰਚਾਇਤੀ ਜ਼ਮੀਨਾਂ ਅਤੇ ਸੜਕ ਕਿਨਾਰਿਆਂ ...

ਪੂਰੀ ਖ਼ਬਰ »

ਮਾਮਲਾ ਮੈਡੀਕਲ ਦਾਖ਼ਲਿਆਂ ਦੀਆਂ ਫ਼ੀਸਾਂ 'ਚ ਕੀਤੇ ਵਾਧੇ ਦਾ

ਸਰਕਾਰ ਦੇ ਫ਼ੈਸਲੇ ਦੀ ਹਰ ਪਾਸੇ ਤੋਂ ਹੋ ਰਹੀ ਹੈ ਆਲੋਚਨਾ

ਫ਼ਰੀਦਕੋਟ, 31 ਮਈ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਹੁਣੇ ਜਿਹੇ ਰਾਜ ਦੇ ਮੈਡੀਕਲ ਕਾਲਜ ਦੇ ਐਮ.ਬੀ.ਬੀ.ਐਸ. ਦਾਖ਼ਲਿਆਂ ਦੀਆਂ ਫ਼ੀਸਾਂ 'ਚ ਕੀਤੇ ਗਏ ਅਥਾਹ ਵਾਧੇ ਨਾਲ ਜਿੱਥੇ ਦਰਮਿਆਨੇ ਅਤੇ ਗ਼ਰੀਬ ਪਰਿਵਾਰਾਂ ਦੇ ਹੁਸ਼ਿਆਰ ਬੱਚਿਆਂ ਨਾਲ ਵੱਡਾ ਧੱਕਾ ਹੈ, ਉਥੇ ...

ਪੂਰੀ ਖ਼ਬਰ »

ਨਿਰਾਸ਼ਤਾ ਤੇ ਬੇਭਰੋਸਗੀ ਦੇ ਆਲਮ 'ਚ ਘਿਰੀ ਪੰਜਾਬ ਕਾਂਗਰਸ

ਕਈ ਮਹੀਨੇ ਤੋਂ ਸੂਬਾਈ ਤੇ ਜ਼ਿਲ੍ਹਾ ਅਹੁਦੇ ਭੰਗ

ਮੇਜਰ ਸਿੰਘ ਜਲੰਧਰ, 31 ਮਈ-ਚੋਣਾਂ ਵੇਲੇ ਕੀਤੇ ਵਾਅਦੇ ਪੂਰਾ ਨਾ ਹੋਣ, ਚੁਣੇ ਹੋਏ ਪ੍ਰਤੀਨਿਧਾਂ ਦੀ ਪੁੱਛ-ਪੜਤਾਲ ਨਾ ਹੋਣਾ, ਕਾਗਰਸ ਪਾਰਟੀ ਦੀ ਸਰਗਰਮੀ ਪੂਰੀ ਤਰ੍ਹਾਂ ਠੱਪ ਹੋਣਾ ਅਤੇ ਖ਼ਾਸਕਰ ਮੁੱਖ ਮੰਤਰੀ ਵਲੋਂ ਪਾਰਟੀ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕੀਤੇ ...

ਪੂਰੀ ਖ਼ਬਰ »

8 ਕਾਨੂੰਗੋ ਤਰੱਕੀ ਉਪਰੰਤ ਨਾਇਬ ਤਹਿਸੀਲਦਾਰ ਬਣੇ

ਲੁਧਿਆਣਾ, 31 ਮਈ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਇਕ ਹੁਕਮ ਜਾਰੀ ਕਰਦਿਆਂ 8 ਕਾਨੂੰਗੋਆਂ ਨੂੰ ਤਰੱਕੀ ਉਪਰੰਤ ਨਾਇਬ ਤਹਿਸੀਲਦਾਰ ਬਣਾਇਆ ਗਿਆ ਹੈ | ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ (ਮਾਲ ਅਮਲਾ ਸ਼ਾਖਾ-3) ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ-ਕਮ-ਵਿੱਤ ...

ਪੂਰੀ ਖ਼ਬਰ »

ਪ੍ਰੇਮ ਸੰਬੰਧ ਸਿਰੇ ਨਾ ਚੜ੍ਹਨ 'ਤੇ ਲੜਕੇ ਨੇ ਲਿਆ ਫਾਹਾ

ਸ਼ਾਹਕੋਟ, 31 ਮਈ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਬਾਊਪੁਰ ਬੇਟ ਵਿਖੇ ਪ੍ਰੇਮ ਸਬੰਧ ਸਿਰੇ ਨਾ ਚੜ੍ਹਨ 'ਤੇ ਬੀਤੀ ਰਾਤ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਗੁਰਪ੍ਰੀਤ ਸਿੰਘ (20) ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਬਾਊਪੁਰ ਬੇਟ (ਸ਼ਾਹਕੋਟ) ਦੀ ...

ਪੂਰੀ ਖ਼ਬਰ »

ਆਨਲਾਈਨ ਬਦਲੀ ਨੀਤੀ ਲਾਗੂ ਕਰਨ ਲਈ ਜ਼ਿਲ੍ਹਾ ਨੋਡਲ ਅਫ਼ਸਰ ਲਗਾਏ

ਪੋਜੇਵਾਲ ਸਰਾਂ, 31 ਮਈ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਆਨਲਾਈਨ ਟੀਚਰਜ਼ ਟਰਾਂਸਫ਼ਰ ਪਾਲਿਸੀ ਨੂੰ ਲਾਗੂ ਕਰਨ ਲਈ ਅਤੇ ਅਧਿਆਪਕਾਂ ਨੂੰ ਠੀਕ ਢੰਗ ਨਾਲ ਗਾਈਡ ਕਰਨ ਲਈ ਹਰ ਜ਼ਿਲੇ੍ਹ ਦਾ ਨੋਡਲ ਅਫ਼ਸਰ (ਸਹਾਇਕ ਡਾਇਰੈਕਟਰਾਂ) ਨੂੰ ਨਿਯੁਕਤ ਕੀਤਾ ਹੈ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX