ਤਾਜਾ ਖ਼ਬਰਾਂ


2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  32 minutes ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  40 minutes ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  about 1 hour ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  about 1 hour ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  about 1 hour ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  about 2 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  about 2 hours ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  about 3 hours ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ..
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  about 3 hours ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ...
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ....
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  about 3 hours ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ....
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  about 3 hours ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ਕੇ ਸੂਬੇ ਅੰਦਰ ਦਾਖਲ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਮੋਗਾ, 5 ਜੁਲਾਈ(ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  about 4 hours ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 4 hours ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  about 5 hours ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  about 5 hours ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  about 6 hours ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 6 hours ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  about 6 hours ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552
ਿਵਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਹਾਡਾ ਹਰ ਕਦਮ ਤੁਹਾਡੇ ਮਿਥੇ ਨਿਸ਼ਾਨੇ ਵੱਲ ਸੇਧਤ ਹੋਵੇ। -ਸੁਕਰਾਤ

ਰਾਸ਼ਟਰੀ-ਅੰਤਰਰਾਸ਼ਟਰੀ

'ਡਰੈਗਨ ਕੈੈਪਸੂਲ' ਰਾਹੀਂ ਦੋ ਯਾਤਰੀਆਂ ਨੂੰ ਪਹੁੰਚਾਇਆ ਕੌਮਾਂਤਰੀ ਪੁਲਾੜ ਸਟੇਸ਼ਨ

ਕੇਪ ਕੈਨਵੇਰਲ, 31 ਮਈ (ਏਜੰਸੀ)- ਐਲਨ ਮਸਕ ਦੀ ਕੰਪਨੀ ਸਪੇਸਐਕਸ ਨੇ ਆਪਣੇ 'ਡਰੈਗਨ ਕੈਪਸੂਲ' ਰਾਹੀਂ ਕੌਮਾਂਤਰੀ ਪੁਲਾੜ ਸਟੇਸ਼ਨ 'ਤੇ ਨਾਸਾ ਦੇ ਦੋ ਪੁਲਾੜ ਯਾਤਰੀਆਂ ਨੂੰ ਸੁਰੱਖਿਅਤ ਪਹੁੰਚਾ ਕੇ ਇਤਿਹਾਸ ਰਚ ਦਿੱਤਾ ਹੈ | 'ਡਰੈਗਨ ਕੈਪਸੂਲ' ਵਿਚ ਨਾਸਾ ਦੇ ਦੋ ਯਾਤਰੀ ਡਗ ਹਰਲੀ ਤੇ ਬਾਬ ਬੇਨਕੇਨ ਵੀ ਸਵਾਰ ਸਨ, ਜੋ ਲੋੜ ਪੈਣ 'ਤੇ ਇਸ ਨੂੰ ਕੰਟਰੋਲ ਕਰਦੇ ਪਰ 'ਡਰੈਗਨ' ਨੇ ਇਹ ਸਭ ਕੁਝ ਆਪ ਹੀ ਸਫਲਤਾਪੂਰਵਕ ਕੀਤਾ | ਉਕਤ ਦੋਹਾਂ ਪੁਲਾੜ ਯਾਤਰੀਆਂ ਨੂੰ ਕੈਨੇਡੀ ਪੁਲਾੜ ਸਟੇਸ਼ਨ ਤੋਂ ਐਲਨ ਮਸਕ ਦੀ ਕੰਪਨੀ ਸਪੇਸਐਕਸ ਦੇ ਫਾਲਕੋਨ-9 ਰਾਕੇਟ ਰਾਹੀਂ ਭੇਜਿਆ ਗਿਆ ਸੀ | ਅਜਿਹਾ ਪਹਿਲੀ ਵਾਰ ਹੈ ਕਿ ਕਿਸੇ ਨਿੱਜੀ ਕੰਪਨੀ ਦੇ ਰਾਕੇਟ ਤੋਂ ਪੁਲਾੜ ਲਈ ਯਾਤਰੀ ਭੇਜੇ ਗਏ ਹੋਣ | ਇਸ 'ਡਰੈਗਨ ਕੈਪਸੂਲ' ਵਿਚ 7 ਯਾਤਰੀਆਂ ਦੇ ਬੈਠਣ ਦੀ ਜਗ੍ਹਾ ਹੈ ਪਰ ਇਸ ਵਾਰ ਕੇਵਲ ਦੋ ਯਾਤਰੀਆਂ ਨੂੰ ਲੈ ਕੇ ਰਾਕੇਟ ਰਵਾਨਾ ਹੋਇਆ ਸੀ | ਦੋਹਾਂ ਪੁਲਾੜ ਯਾਤਰੀਆਂ ਦੇ ਪੁਲਾੜ ਸੂਟ ਵੀ ਟੇਸਲਾ ਦੇ ਚੇਅਰਮੈਨ ਐਲਨ ਮਸਕ ਨੇ ਖ਼ੁਦ ਡਿਜਾਇਨ ਕੀਤਾ ਹੈ | ਜ਼ਿਕਰਯੋਗ ਹੈ ਕਿ ਮਸਕ ਦਾ ਇਸ ਸਮੇਂ ਪੂਰਾ ਧਿਆਨ ਰੋਡਸਟਰ ਨਾਂਅ ਦੀ 'ਫਲਾਇੰਗ ਕਾਰ' ਬਣਾਉਣ 'ਤੇ ਕੇਂਦਰਿਤ ਹੈ | ਪਹਿਲਾਂ ਇਸ ਕਾਰ ਨੂੰ 2020 ਦੇ ਅੰਤ 'ਚ ਜਾਰੀ ਕੀਤਾ ਜਾਣਾ ਸੀ ਪਰ ਹੁਣ ਇਸ ਪ੍ਰੋਜੈਕਟ ਨੂੰ ਪੂਰਾ ਹੋਣ 'ਚ 2022 ਤੱਕ ਦਾ ਸਮਾਂ ਲੱਗੇਗਾ |

'ਵੰਦੇ ਭਾਰਤ' ਮੁਹਿੰਮ ਤੋਂ ਕੈਨੇਡਾ ਵਾਸੀਆਂ ਨੂੰ ਵੱਡੀਆਂ ਆਸਾਂ

ਟੋਰਾਂਟੋ, 31 ਮਈ (ਸਤਪਾਲ ਸਿੰਘ ਜੌਹਲ)- ਭਾਰਤ ਸਰਕਾਰ ਦੀ 'ਵੰਦੇ ਭਾਰਤ' ਮੁਹਿੰਮ ਤਹਿਤ 8 ਅਤੇ 12 ਜੂਨ ਨੂੰ ਏਅਰ ਇੰਡੀਆ ਦੀਆਂ ਦੋ ਹੋਰ ਵਿਸ਼ੇਸ਼ ਉਡਾਨਾਂ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਉਡਾਨਾਂ ਦਾ ਮਕਸਦ ਤਾਂ ਭਾਵੇਂ ਕੈਨੇਡਾ 'ਚੋਂ ਭਾਰਤ ਦੇ ਨਾਗਰਿਕਾਂ ਨੂੰ ਵਾਪਸ ...

ਪੂਰੀ ਖ਼ਬਰ »

ਪੰਜਾਬੀ ਮਾਰਕੀਟ ਵੈਨਕੂਵਰ ਦੀ ਮਨਾਈ 50ਵੀਂ ਵਰ੍ਹੇਗੰਢ

ਐਬਟਸਫੋਰਡ, 31 ਮਈ (ਗੁਰਦੀਪ ਸਿੰਘ ਗਰੇਵਾਲ)-ਉੱਤਰੀ ਅਮਰੀਕਾ ਵਿਚ ਪੰਜਾਬੀਆਂ ਦੀ ਪਹਿਲੀ ਤੇ ਸਭ ਤੋਂ ਪੁਰਾਣੀ ਪੰਜਾਬੀ ਮਾਰਕੀਟ ਵੈਨਕੂਵਰ ਦੀ 50ਵੀਂ ਵਰ੍ਹੇਗੰਢ ਮਨਾਈ ਗਈ | ਪੰਜਾਬੀ ਮਾਰਕੀਟ ਦੀ ਨੀਂਹ ਪੰਜਾਬੀ ਲੇਖਕ ਸੁੱਚਾ ਸਿੰਘ ਕਲੇਰ ਨੇ ਰੱਖੀ ਸੀ, ਜਿਨ੍ਹਾਂ ਨੇ 31 ...

ਪੂਰੀ ਖ਼ਬਰ »

ਬਰਤਾਨੀਆ ਦੀ ਅਰਥ-ਵਿਵਸਥਾ ਨੂੰ ਪੱਟੜੀ 'ਤੇ ਲਿਆਉਣ ਦੇ ਯਤਨ ਸ਼ੁਰੂ

ਲੈਸਟਰ/ਲੰਡਨ, 31 ਮਈ (ਸੁਖਜਿੰਦਰ ਸਿੰਘ ਢੱਡੇ, ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਕੋਵਿਡ-19 ਦੇ ਕਹਿਰ ਕਾਰਨ ਤਾਲਾਬੰਦੀ ਦੇ ਚਲਦਿਆਂ ਮੂਧੇ ਮੂੰਹ ਡਿੱਗੀ ਅਰਥਵਿਵਸਥਾ ਨੂੰ ਮੁੜ ਪੱਟੜੀ 'ਤੇ ਲਿਆਉਣ ਦੀ ਕੋਸ਼ਿਸ਼ ਆਰੰਭ ਕਰਦਿਆਂ ਬਰਤਾਨੀਆ ਵਿਚ ਭਾਰਤੀ ਮੂਲ ਦੇ ...

ਪੂਰੀ ਖ਼ਬਰ »

ਮੋਦੀ ਨੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਦਿੱਤੀ ਸਮੋਸੇ ਖਾਣ ਦੀ ਦਾਅਵਤ ਕਬੂਲੀ

ਕੈਨਬਰਾ, 31 ਮਈ (ਏਜੰਸੀ)- ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਵਲੋਂ ਸਮੋਸੇ ਖਾਣ ਦੀ ਦਾਅਵਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਬੂਲ ਕਰ ਲਈ ਹੈ | ਮੋਦੀ ਨੇ ਮੌਰੀਸਨ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਕਿਹਾ ਕਿ ਇਕ ਵਾਰ ਅਸੀ ਕੋਰੋਨਾ ਵਾਇਰਸ ਿਖ਼ਲਾਫ਼ ...

ਪੂਰੀ ਖ਼ਬਰ »

ਲੇਬਰ ਪਾਰਟੀ ਦੀ ਸ਼ੈਡੋ ਮੰਤਰੀ ਵਲੋਂ ਤਾਲਾਬੰਦੀ ਦੀ ਉਲੰਘਣਾ ਕਰਨ 'ਤੇੇ ਅਸਤੀਫ਼ਾ

ਲੰਡਨ, 31 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੈਂਟਬਰੀ ਤੋਂ ਲੇਬਰ ਪਾਰਟੀ ਦੀ ਸੰਸਦ ਮੈਂਬਰ ਤੇ ਬਰਤਾਨੀਆਂ ਦੀ ਸ਼ੈਡੋ ਮੰਤਰੀ ਰੋਜ਼ੀ ਡੁਫੀਲਡ ਨੇ ਤਾਲਾਬੰਦੀ ਨਿਯਮਾਂ ਦੀ ਉਲੰਘਣਾ ਕਰਨ 'ਤੇੇ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਰੋਜ਼ੀ ਡੁਫੀਲਡ 'ਤੇ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਬੀਆਬਾਨ ਕੌਮੀ ਸ਼ਾਹ ਰਾਹ 'ਤੇ ਯਾਤਰੀਆਂ ਲਈ ਸਹਾਰਾ ਬਣਿਆ 'ਗੁਰੂ ਕਾ ਲੰਗਰ'

ਯੇਵਤਮਲ (ਮਹਾਰਾਸ਼ਟਰ), 31 ਮਈ (ਏਜੰਸੀ)- ਮਹਾਰਾਸ਼ਟਰ ਦੇ ਕੌਮੀ ਸ਼ਾਹਰਾਹ-7 'ਤੇ ਸਥਿਤ ਕਰੰਜੀ ਨੇੜਿਓਾ ਲੰਘਦਿਆਂ ਹਜ਼ਾਰਾਂ ਬੱਸਾਂ, ਟਰੱਕ, ਟੈਂਪੂ ਤੇ ਹੋਰ ਵਾਹਨ ਦੇਸ਼ 'ਚ ਤਾਲਾਬੰਦੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਇਥੇ ਟੀਨਾਂ ਦੇ ਬਣੇ ਇਕ ਸ਼ੈੱਡ ਹੇਠ ਜ਼ਰੂਰ ਰੁਕਦੇ ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆ 'ਚ ਅੱਜ ਤੋਂ ਪੜਾਅ ਤਹਿਤ ਖੁੱਲ੍ਹਣਗੇ ਕਈ ਅਦਾਰੇ

ਐਡੀਲੇਡ, 31 ਮਈ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ 'ਚ 1 ਜੂਨ ਤੋਂ ਕੋਰੋਨਾ ਵਾਇਰਸ ਦੀਆਂ ਪਾਬੰਦੀਆਂ ਦੇ ਦੂਜੇ ਪੜਾਅ ਤਹਿਤ ਬਹੁਤ ਸਾਰੇ ਕਾਰੋਬਾਰਾਂ ਨੂੰ ਖੋਲ੍ਹਣ ਦੀ ਆਗਿਆ ਹੋਵੇਗੀ | ਹੋਰਨਾਂ ਕਾਰੋਬਾਰਾਂ ਦੇ ਖੁੱਲ੍ਹਣ ਨਾਲ ਹੋਰ ਤੇਜ਼ੀ ਨਾਲ ਦੌੜੇਗੀ ...

ਪੂਰੀ ਖ਼ਬਰ »

ਇਟਲੀ 'ਚ ਲੱਖਾਂ ਕਾਮਿਆਂ ਨੂੰ ਪੱਕੇ ਕਰਨ ਲਈ ਪੇਪਰ ਅੱਜ ਤੋਂ ਭਰੇ ਜਾਣਗੇ

ਮਿਲਾਨ, 31 ਮਈ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਸਰਕਾਰ ਵਲੋਂ ਤਰਕੀਬਨ 8 ਸਾਲ ਬਾਅਦ ਦੇਸ਼ 'ਚ ਬਿਨਾਂ ਪੇਪਰਾਂ ਤੋਂ ਰਹਿ ਰਹੇ ਕਾਮਿਆ ਨੂੰ ਪੇਪਰ ਦੇਣ ਸੰਬੰਧੀ ਪਿਛਲੇ ਦਿਨੀਂ ਐਲਾਨ ਕੀਤਾ ਗਿਆ ਸੀ, ਜਿਸ ਤਹਿਤ 1 ਜੂਨ ਤੋਂ ਇਹ ਫਾਰਮ ਭਰਨੇ ਸ਼ੁਰੂ ਹੋ ਰਹੇ ਹਨ | ਇਹ ਫਾਰਮ 1 ...

ਪੂਰੀ ਖ਼ਬਰ »

ਅਮਰੀਕਾ 'ਚ 960 ਹੋਰ ਮੌਤਾਂ

ਕੈਲੀਫੋਰਨੀਆ, 31 ਮਈ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ ਹਾਲਾਂਕਿ ਮੌਤਾਂ ਦੀ ਗਿਣਤੀ ਘਟ ਰਹੀ ਹੈ ਪਰ ਨਵੇਂ ਮਰੀਜ਼ਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ | ਪਿਛਲੇ 24 ਘੰਟਿਆਂ ਦੌਰਾਨ 960 ਹੋਰ ਮਰੀਜ਼ ਦਮ ਤੋੜ ਗਏ ਹਨ, ਜਿਨ੍ਹਾਂ ਨਾਲ ਮੌਤਾਂ ਦੀ ਕੁੱਲ ...

ਪੂਰੀ ਖ਼ਬਰ »

ਐਲਬਰਟਾ 'ਚ 13 ਨਵੇਂ ਮਾਮਲੇ

ਕੈਲਗਰੀ, 31 ਮਈ (ਹਰਭਜਨ ਸਿੰਘ ਢਿੱਲੋਂ)- ਐਲਬਰਟਾ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ¢ ਐਲਬਬਰਟਾ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 6992 ਮਰੀਜ਼ ਰਿਪੋਰਟ ਹੋਏ ਹਨ¢ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 143 ਹੈ¢ਸਭ ਤੋਂ ਤਸੱਲੀ ...

ਪੂਰੀ ਖ਼ਬਰ »

ਚੜ੍ਹਦੀ ਕਲ੍ਹਾ ਸਿੱਖ ਆਰਗੇਨਾਈਜ਼ਨ ਵਲੋਂ ਬਜ਼ੁਰਗਾਂ ਦੀ ਸੰਭਾਲ ਕਰਨ ਵਾਲੀ ਸੰਸਥਾ ਦੀ ਸਹਾਇਤਾ

ਲੰਡਨ, 31 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗ੍ਰੇਵਜ਼ੈਂਡ ਦੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲ੍ਹਾ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਬਜ਼ੁਰਗਾਂ ਦੀ ਸੰਭਾਲ ਕਰਨ ਵਾਲੀ ਸੰਸਥਾ 'ਲਰਨਰ ਲਾਈਨ ਹੌਸਪਿੱਸ' ਦੀ ਮਦਦ ਕੀਤੀ ਗਈ | ਸਿੱਖ ਆਰਗੇਨਾਈਜ਼ੇਸ਼ਨ ਦੇ ਸਰਪ੍ਰਸਤ ...

ਪੂਰੀ ਖ਼ਬਰ »

ਅਮਰੀਕਾ 'ਚ ਮਾਰੇ ਗਏ ਕਾਲੇ ਵਿਅਕਤੀ ਦੀ ਮੌਤ ਦੇ ਰੋਸ ਵਜੋਂ ਲੰਡਨ 'ਚ ਪ੍ਰਦਰਸ਼ਨ

ਲੰਡਨ, 31 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ 'ਚ ਅੱਜ ਸੈਂਕੜੇ ਲੋਕਾਂ ਨੇ ਟਰੈਫਗਲਰ ਸੁਕੇਅਰ ਵਿਖੇ ਅਮਰੀਕਾ 'ਚ ਜੌਰਜ ਫਲਾਇਡ ਦੀ ਗੋਰੇ ਪੁਲਿਸ ਅਧਿਕਾਰੀ ਹੱਥੋਂ ਹੋਈ ਹੱਤਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ...

ਪੂਰੀ ਖ਼ਬਰ »

ਸਕਾਟਲੈਂਡ ਸਰਕਾਰ ਦੀ 'ਬਚਾਅ ਨੀਤੀ' ਮਾਰੂ ਸਾਬਤ ਹੋਈ- ਪ੍ਰੋ: ਸ੍ਰੀਧਰ

ਗਲਾਸਗੋ, 31 ਮਈ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੀ ਈਡਨਬਰਗ ਯੂਨੀਵਰਸਿਟੀ ਦੀ ਪ੍ਰੋਫੈਸਰ ਤੇ ਖੋਜਕਰਤਾ ਦੇਵੀ ਸ੍ਰੀਧਰ ਨੇ ਆਪਣੀ ਇਕ ਰਿਪੋਰਟ ਜਾਰੀ ਕਰਦੇ ਹੋਏ ਕਿਹਾ ਕਿ ਸਕਾਟਲੈਂਡ ਸਰਕਾਰ ਦੀ ਕੋਰੋਨਾ ਵਾਇਰਸ ਤਹਿਤ ਬਣਾਈ 'ਬਚਾਅ ਨੀਤੀ' ਹੀ ਮਾਰੂ ਨੀਤੀ ਸਾਬਤ ...

ਪੂਰੀ ਖ਼ਬਰ »

ਬੰਦ ਥਾਵਾਂ 'ਤੇ ਹੋਰ ਵੱਧ ਜਾਂਦਾ ਕੋਰੋਨਾ ਦਾ ਖ਼ਤਰਾ-ਖੋਜ

ਲੈਸਟਰ (ਇੰਗਲੈਂਡ), 31 ਮਈ (ਸੁਖਜਿੰਦਰ ਸਿੰਘ ਢੱਡੇ)- ਘਰ ਤੇ ਦਫ਼ਤਰ ਦੇ ਲੋੜੀਂਦੇ ਹਵਾਦਾਰ ਨਾ ਹੋਣ ਕਾਰਨ ਵੀ ਕੋਰੋਨਾ ਵਾਇਰਸ ਦੀ ਲਾਗ ਦਾ ਖਤਰਾ ਵਧ ਸਕਦਾ ਹੈ¢ਇਕ ਨਵੇਂ ਅਧਿਐਨ ਵਿਚ ਇਹ ਗੱਲ ਉਜਾਗਰ ਹੋਈ ਹੈ¢ ਕੋਰੋਨਾ ਵਾਇਰਸ ਆਕਾਰ ਵਿਚ 100 ਮਾਈਕ੍ਰੋਨ ਤੋਂ ਵੀ ਛੋਟੇ ...

ਪੂਰੀ ਖ਼ਬਰ »

ਕੋਕੀਨ ਸਮੇਤ ਕਾਬੂ

ਲੈਸਟਰ (ਇੰਗਲੈਂਡ), 31 ਮਈ (ਸੁਖਜਿੰਦਰ ਸਿੰਘ ਢੱਡੇ)- ਸਥਾਨਕ ਪੁਲਿਸ ਨੂੰ ਅਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਸ ਨੇ ਸੜਕ ਉਪਰ ਲੱਗੇ ਟਰੈਫਿਕ ਜਾਮ ਦੌਰਾਨ ਇਕ ਡਰੱਗ ਡੀਲਰ ਨੂੰ ਕਾਬੂ ਕਰ ਲਿਆ¢ ਜਾਣਕਾਰੀ ਅਨੁਸਾਰ 26 ਸਾਲਾ ਮੈਰੀਨ ਡਿਨਕਾ ਨਾਮੀ ਦਾ ਦੋਸ਼ੀ ਲਗਭਗ 90,000 ...

ਪੂਰੀ ਖ਼ਬਰ »

ਯੂ.ਕੇ. 'ਚ 113 ਹੋਰ ਮੌਤਾਂ

ਲੰਡਨ, 31 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਨਾਲ ਪ੍ਰਭਾਵਿਤ 113 ਹੋਰ ਮਰੀਜ਼ਾਂ ਦੀਆਂ ਮੌਤਾਂ ਹੋ ਗਈਆਂ ਹਨ | ਇਸ ਨਾਲ ਮੌਤਾਂ ਦਾ ਕੁੱਲ੍ਹ ਅੰਕੜਾ 38489 ਹੋ ਗਿਆ ਹੈ, ਜਦਕਿ ਕੱਲ੍ਹ 1 ਲੱਖ 15 ਹਜ਼ਾਰ 725 ਟੈਸਟ ਕੀਤੇ ਗਏ, ਜਿਨ੍ਹਾਂ 'ਚੋਂ 1936 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX