ਤਾਜਾ ਖ਼ਬਰਾਂ


ਥਾਣਾ ਸੰਦੌੜ ਦਾ ਏ.ਐਸ.ਆਈ 23,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ
. . .  about 1 hour ago
ਸੰਦੌੜ ( ਸੰਗਰੂਰ ) ,14 ਅਗਸਤ ( ਜਸਵੀਰ ਸਿੰਘ ਜੱਸੀ , ਗੁਰਪ੍ਰੀਤ ਸਿੰਘ ਚੀਮਾ)- ਥਾਣਾ ਸੰਦੌੜ ਦੇ ਏ .ਐਸ .ਆਈ ਅਨਾਇਤ ਖਾਂ ਨੂੰ ਪਿੰਡ ਧੰਨੋ ਦੇ ਇੱਕ ਵਿਅਕਤੀ ਤੋਂ 23500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ...
ਕੋਰੋਨਾ ਨਾਲ ਜ਼ਿਲ੍ਹੇ ’ਚ ਚਾਰ ਹੋਰ ਮੌਤਾਂ ,130 ਵਿਅਕਤੀ ਦੀ ਹੋਰ ਆਏ ਵਾਇਰਸ ਦੀ ਲਪੇਟ ’ਚ
. . .  about 2 hours ago
ਪਟਿਆਲਾ ,14 ਅਗਸਤ (ਮਨਦੀਪ ਸਿੰਘ ਖਰੋੜ, ਰਣਜੀਤ ਸਿੰਘ) - ਜ਼ਿਲ੍ਹੇ ’ਚ ਕੋਰੋਨਾ ਨਾਲ ਚਾਰ ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਘਟਨਾ ਨਾਲ ਜ਼ਿਲ੍ਹੇ ’ਚ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 67 ਹੋ ...
ਫ਼ਾਜ਼ਿਲਕਾ ਜ਼ਿਲ੍ਹੇ ‘ਚ ਕੋਰੋਨਾ ਦੇ 22 ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਫਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ‘ਚ ਅੱਜ 22 ਹੋਰ ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ । ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ ਕੁੱਲ 22 ਨਵੇਂ ਕਰੋਨਾ ਪਾਜੀਟਿਵ ਕੇਸ ਆਏ ਹਨ ਜਿਨਾਂ ਨੂੰ ਮਿਲਾ ਕੇ ਕੁੱਲ ਐਕਟਿਵ...
ਕਿਸਾਨਾਂ ਤੋਂ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਨਹੀਂ ਲਈ ਜਾਵੇਗੀ, ਟਿਊਬਵੈੱਲਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ - ਕੈਪਟਨ
. . .  about 2 hours ago
ਕਿਸਾਨਾਂ ਤੋਂ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਨਹੀਂ ਲਈ ਜਾਵੇਗੀ, ਟਿਊਬਵੈੱਲਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਦੋਸ਼ੀਆਂ ਨੂੰ ਛੱਡਿਆ ਨਹੀਂ ਜਾਵੇਗਾ - ਕੈਪਟਨ
. . .  about 2 hours ago
ਪੰਜਾਬ ਦੇ ਵੱਡੇ ਸ਼ਹਿਰਾਂ 'ਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ ਕਰਫਿਊ - ਜਲੰਧਰ, ਪਟਿਆਲਾ ਤੇ ਲੁਧਿਆਣਾ 'ਚ ਹੋਵੇਗੀ ਸਖਤੀ - ਕੈਪਟਨ
. . .  about 3 hours ago
ਪੰਜਾਬ ਦੇ ਵੱਡੇ ਸ਼ਹਿਰਾਂ 'ਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ ਕਰਫਿਊ...
ਪੰਜਾਬ 'ਚ ਰੋਜ਼ਾਨਾ ਆ ਰਹੇ ਹਨ ਕੋਵਿਡ19 ਦੇ ਕਰੀਬ 1000 ਕੇਸ, ਹਰ ਕਿਸੇ ਨੂੰ ਕਰਾਉਣੀ ਚਾਹੀਦੀ ਹੈ ਜਾਂਚ - ਕੈਪਟਨ
. . .  about 3 hours ago
ਮਾਨਸਾ 'ਚ 5 ਹੋਰ ਕੋਰੋਨਾ ਦੀ ਪੁਸ਼ਟੀ ਹੋਈ
. . .  about 3 hours ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲੇ 'ਚ ਅੱਜ 5 ਹੋਰ ਕੋਰੋਨਾ ਦੀ ਪੁਸ਼ਟੀ ਹੋਈ ਹੈ। ਪੀੜਤ ਪਾਏ ਗਏ ਵਿਅਕਤੀਆਂ 'ਚ 2 ਕਰਮਚਾਰੀ ਥਾਣਾ ਜੋਗਾ ਤੇ ਇਕ ਝੁਨੀਰ ਨਾਲ ਸਬੰਧਿਤ ਹੈ ਅਤੇ ਮਾਨਸਾ ਨੇੜਲੇ ਪਿੰਡਾਂ ਦੇ ਹਨ। ਸਿਹਤ ਅਧਿਕਾਰੀਆਂ ਵਲੋਂ ਜਾਰੀ ਕੀਤੀ ਰਿਪੋਰਟ ਅਨੁਸਾਰ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15ਵੇਂ ਐਡੀਸ਼ਨ ਤਹਿਤ ਲਾਈਵ ਹੋ ਕੇ ਅਹਿਮ ਮੁੱਦਿਆਂ 'ਤੇ ਕਰ ਰਹੇ ਹਨ ਗੱਲ, ਲੋਕਾਂ ਦੇ ਸਵਾਲਾਂ ਦੇ ਦੇਣਗੇ ਜਵਾਬ
. . .  about 3 hours ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15ਵੇਂ ਐਡੀਸ਼ਨ ਤਹਿਤ ਲਾਈਵ ਹੋ ਕੇ ਅਹਿਮ...
ਬੀਬੀ ਸਵਿੰਦਰ ਕੌਰ ਬੋਪਾਰਾਏ ਕਾਂਗਰਸ ਮਹਿਲਾ ਵਿੰਗ ਪੰਜਾਬ ਦੇ ਵਰਕਿੰਗ ਪ੍ਰਧਾਨ ਨਿਯੁਕਤ
. . .  about 3 hours ago
ਛੇਹਰਟਾ (ਅੰਮ੍ਰਿਤਸਰ), 14 ਅਗਸਤ (ਵਡਾਲੀ) - ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵਿਚ ਬੇਦਾਗ਼ ਸੇਵਾ ਨਿਭਾ ਰਹੇ ਬੀਬੀ ਸਵਿੰਦਰ ਕੌਰ ਬੋਪਾਰਾਏ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਮਹਿਲਾ ਵਿੰਗ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ...
ਰਾਸ਼ਟਰਪਤੀ ਨੇ ਦੇਸ਼ ਨੂੰ ਕੀਤਾ ਸੰਬੋਧਨ, ਅਸ਼ਾਂਤੀ ਪੈਦਾ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ ਜਵਾਬ
. . .  about 3 hours ago
ਨਵੀਂ ਦਿੱਲੀ, 14 ਅਗਸਤ - ਆਜ਼ਾਦੀ ਦਿਵਸ ਦੇ ਮੌਕੇ 'ਤੇ ਸ਼ੁਕਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਕਿਹਾ ਕਿ ਇਸ ਸਾਲ ਕੋਰੋਨਾ ਵਾਇਰਸ ਕਾਰਨ ਆਜ਼ਾਦੀ ਦਿਵਸ ਦੇ ਉਤਸਵਾਂ ਵਿਚ ਹਮੇਸ਼ਾ ਵਾਂਗ ਧੂਮ ਧਾਮ ਨਹੀਂ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਚੀਨ ਨੂੰ ਵੀ ਸੰਦੇਸ਼ ਦਿੰਦੇ...
ਐਕਸਾਈਜ਼ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਗੁਮਾਨਪੁਰਾ ਤੋਂ ਸਾਂਝੇ ਆਪ੍ਰੇਸ਼ਨ ਦੌਰਾਨ ਕਰੀਬ ਦੋ ਹਜ਼ਾਰ ਲੀਟਰ ਨਾਜਾਇਜ਼ ਲਾਹਣ ਫੜੀ
. . .  about 3 hours ago
ਛੇਹਰਟਾ (ਅੰਮ੍ਰਿਤਸਰ), 14 ਅਗਸਤ (ਵਡਾਲੀ) - ਬੀਤੇ ਦਿਨੀਂ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਸੈਂਕੜੇ ਤੋਂ ਵੱਧ ਮੌਤਾਂ ਹੋਣ ਕਾਰਨ ਸੂਬੇ ਵਿਚ ਹਾਹਾਕਾਰ ਮੱਚੀ ਹੋਈ ਹੈ ਜਿਸ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹੋਏ ਹਨ ਜਿਸ...
ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਜਨਾਲਾ 'ਚ ਜ਼ਬਰਦਸਤ ਰੋਸ ਮੁਜ਼ਾਹਰਾ
. . .  about 4 hours ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ (ਕੋਵਿਡ 19) ਦੌਰਾਨ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਮੂਹਰਲੀ ਕਤਾਰ ਵਿੱਚ ਰਹਿ ਕੇ ਡਿਊਟੀ ਨਿਭਾਅ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਅੱਜ ਸਿਵਲ ਹਸਪਤਾਲ ਅਜਨਾਲਾ ਵਿਖੇ ਜਿਲ੍ਹਾ ਲੁਧਿਆਣਾਂ...
20 ਤੱਕ ਗਰੀਬਾਂ ਨੂੰ ਸਰਕਾਰੀ ਕਣਕ ਨਾ ਦੇਣ ਤੇ ਅਮਰਜੀਤ ਰਾਜੇਆਣਾ ਬੈਠਣਗੇ ਭੁੱਖ ਭੜਤਾਲ 'ਤੇ
. . .  about 4 hours ago
ਬਾਘਾ ਪੁਰਾਣਾ 14 ਅਗਸਤ (ਬਲਰਾਜ ਸਿੰਗਲਾ)ਆੜਤੀਆ ਐਸੋਸੀਏਸ਼ਨ ਬਾਘਾ ਪੁਰਾਣਾ ਦੇ ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ ਵੱਲੋਂ ਗਰੀਬ,ਲੋੜਵੰਦ ਪਰਿਵਾਰਾਂ ਨੂੰ ਸਬੰਧਿਤ ਵਿਭਾਗ ਵੱਲੋਂ ਕਣਕ ਨਾ ਮੁਹੱਈਆ ਕਰਾਉਣ ਅਤੇ ਜੱਥੇਬੰਦੀਆਂ,ਸਮਾਜ ਸੇਵੀਆਂ ਵੱਲੋਂ ਸਿਵਲ ਪ੍ਰਸ਼ਾਸ਼ਨ ਦੇ ਦਫਤਰ ਅੱਗੇ...
ਅਰਬਨ ਅਸਟੇਟ ਕਾਲੋਨੀ ਰਾਮ ਤੀਰਥ ਰੋਡ ਦੀ ਕੰਧ ਢਾਉਣ ਦੇ ਮਸਲੇ 'ਤੇ ਹੋਈ ਤਿੱਖੀ ਤਕਰਾਰਬਾਜੀ
. . .  about 4 hours ago
ਰਾਮ ਤੀਰਥ (ਅੰਮ੍ਰਿਤਸਰ), 14 ਅਗਸਤ (ਧਰਵਿੰਦਰ ਸਿੰਘ ਔਲਖ) - ਅਰਬਨ ਅਸਟੇਟ ਕਾਲੋਨੀ ਰਾਮ ਤੀਰਥ ਰੋਡ ਦੇ ਵਾਸੀਆਂ ਨੇ ਕੁੱਝ ਵਿਅਕਤੀਆਂ 'ਤੇ ਗੁੰਡਾਗਰਦੀ ਕਰਨ ਅਤੇ ਕਾਲੋਨੀ ਦੀ ਕੰਧ ਢਾਹ ਕੇ ਨਜਾਇਜ਼ ਰਸਤਾ ਬਣਾਉਣ ਦੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਉਕਤ ਵਿਅਕਤੀਆਂ ਨੇ ਕਾਲੋਨੀ ਵਾਸੀਆਂ...
ਅਸ਼ੋਕ ਗਹਿਲੋਤ ਸਰਕਾਰ ਨੇ ਹਾਸਲ ਕੀਤਾ ਭਰੋਸਗੀ ਮਤਾ
. . .  about 4 hours ago
ਜੈਪੁਰ, 14 ਅਗਸਤ - ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਵਿਧਾਨ ਸਭਾ ਵਿਚ ਵਿਸ਼ਵਾਸ ਮਤ ਜਿੱਤ ਲਿਆ ਹੈ। ਇਸ ਦੇ ਨਾਲ ਹੀ ਸਦਨ ਦੀ ਕਾਰਵਾਈ 21 ਅਗਸਤ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਭਾਜਪਾ 'ਤੇ ਜੰਮ ਕੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਇਸ ਵਕਤ...
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰਾਸ਼ਟਰਪਤੀ ਦੇਸ਼ ਨੂੰ ਕਰ ਰਹੇ ਹਨ ਸੰਬੋਧਨ
. . .  about 4 hours ago
ਗਰਭਵਤੀ ਔਰਤ ਨੂੰ ਹੋਇਆ ਕੋਰੋਨਾ
. . .  about 4 hours ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਨੰਗਲ ਵੰਝਾਂਵਾਲਾ ਦੀ ਰਹਿਣ ਵਾਲੀ ਇੱਕ ਗਰਭਵਤੀ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸਨੂੰ ਇਲਾਜ਼ ਲਈ ਸਿਹਤ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਭੇਹ ਦਿੱਤਾ ਹੈ।ਸਿਹਤ ਵਿਭਾਗ ਤੋਂ ਪ੍ਰਾਪਤ...
ਕਪੂਰਥਲਾ ਵਿਚ ਕੋਰੋਨਾ ਦੇ 25 ਮਾਮਲੇ ਆਏ ਸਾਹਮਣੇ,ਇਕ ਪੁਲਿਸ ਕਰਮਚਾਰੀ ਦੀ ਮੌਤ, ਬੇਗੋਵਾਲ 'ਚ 5 ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ
. . .  about 4 hours ago
ਕਪੂਰਥਲਾ/ਬੇਗੋਵਾਲ, 14 ਅਗਸਤ (ਅਮਰਜੀਤ ਸਿੰਘ ਸਡਾਨਾ/ਸੁਖਜਿੰਦਰ ਸਿੰਘ) - ਜ਼ਿਲ੍ਹੇ ਵਿਚ ਕੋਰੋਨਾ ਦੇ ਅੱਜ 25 ਮਾਮਲੇ ਸਾਹਮਣੇ ਆਏ ਹਨ, ਜਦ ਕਿ ਕਪੂਰਥਲਾ ਨੇੜਲੇ ਪਿੰਡ ਦੇ ਵਸਨੀਕ ਇਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਹੈ। ਅੱਜ ਦੇ ਕੋਰੋਨਾ ਪਾਜ਼ੀਟਿਵ ਕੇਸਾਂ ਵਿਚ 11 ਕਪੂਰਥਲਾ ਤੋਂ, 7 ਬੇਗੋਵਾਲ...
ਅਮਲੋਹ ਵਿਖੇ 8 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਮਲੋਹ , 14 ਅਗਸਤ (ਰਿਸ਼ੂ ਗੋਇਲ) - ਜ਼ਿਲਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਅਮਲੋਹ ਦੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਜਿਸ ਦੇ ਚਲਦਿਆਂ ਅੱਜ ਬਲਾਕ ਅਮਲੋਹ ਵਿੱਚ 8 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਕਾਰਨ ਸ਼ਹਿਰ ...
ਪਠਾਨਕੋਟ ਵਿਚ ਕੋਰੋਨਾ ਦੇ 21 ਮਾਮਲੇ ਆਏ ਸਾਹਮਣੇ 1 ਕੋਰੋਨਾ ਮਰੀਜ਼ ਦੀ ਹੋਈ ਮੌਤ
. . .  about 5 hours ago
ਪਠਾਨਕੋਟ, 14 ਅਗਸਤ (ਸੰਧੂ) - ਪਠਾਨਕੋਟ ਵਿੱਚ ਕੋਰੋਨਾ ਦੇ 21 ਮਾਮਲੇ ਆਏ ਸਾਹਮਣੇ ਆਏ ਹਨ ਅਤੇ 1 ਕੋਰੋਨਾ ਮਰੀਜ਼ ਦੀ ਹੋਈ ਮੌਤ ਹੋ ਗਈ ਹੈ ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਪਠਾਨਕੋਟ ਦੀ ਹਾਊਸਿੰਗ ਬੋਰਡ ਕਾਲੋਨੀ ਦੀ 60 ਸਾਲਾ ਕੋਰੋਨਾ ਪਾਜ਼ੀਟਿਵ...
ਲੁਧਿਆਣਾ ਵਿਚ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ
. . .  about 5 hours ago
ਲੁਧਿਆਣਾ, 14 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 9 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਵਿਚ 7 ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ ਜਦਕਿ...
ਜ਼ਿਲੇ ’ਚ 20 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲੇ ’ਚ 20 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 784 ਹੋ ਗਈ ਹੈ ਅਤੇ 1 ਹੋਰ ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 23 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਦਰਿਆ ਸਤਲੁਜ 'ਚ ਡੁੱਬਣ ਕਾਰਨ ਚਾਰ ਮਾਸੂਮ ਲੜਕੀਆਂ ਦੀ ਮੌਤ
. . .  about 5 hours ago
ਸਿਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ) - ਅੱਜ ਬਾਅਦ ਦੁਪਹਿਰ ਜ਼ਿਲ੍ਹਾ ਲੁਧਿਆਣਾ ਸਥਿਤ ਸਿਧਵਾਂ ਬੇਟ ਲਾਗਲੇ ਪਿੰਡ ਗੋਰਸੀਆ ਕਾਦਰ ਬਖਸ਼ ਦੀ ਬਸਤੀ ਚੰਡੀਗੜ੍ਹ ਛੰਨਾਂ ਦੀਆਂ ਚਾਰ ਮਾਸੂਮ ਲੜਕੀਆਂ ਦਰਿਆ ਸਤਲੁਜ ਵਿਚ ਡੁੱਬ ਕੇ ਮੌਤ ਦੇ ਮੂੰਹ ਜਾ ਪਈਆਂ। ਚਾਰਾਂ ਦੀ ਉਮਰ 7 ਤੋਂ 10...
ਪਠਾਨਕੋਟ ਦੇ 9 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 5 hours ago
ਪਠਾਨਕੋਟ, 14 ਅਗਸਤ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ 9 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 125 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552
ਿਵਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਹਾਡਾ ਹਰ ਕਦਮ ਤੁਹਾਡੇ ਮਿਥੇ ਨਿਸ਼ਾਨੇ ਵੱਲ ਸੇਧਤ ਹੋਵੇ। -ਸੁਕਰਾਤ

ਦਿੱਲੀ / ਹਰਿਆਣਾ

ਰਿਸ਼ੀ ਨਗਰ 'ਚ ਕੋਰੋਨਾ ਦੇ ਮਰੀਜ਼ ਮਿਲੇ

ਨਵੀਂ ਦਿੱਲੀ, 31 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਵਾਇਰਸ ਦੇ ਲੋਕ ਲਗਾਤਾਰ ਸ਼ਿਕਾਰ ਹੋ ਰਹੇ ਹਨ ਅਤੇ ਕੋਈ ਅਜਿਹਾ ਇਲਾਕਾ ਘੱਟ ਹੀ ਬਚਿਆ ਹੈ ਜਿੱਥੇ ਕਿ ਕੋਰੋਨਾ ਵਾਇਰਸ ਨਾ ਫੈਲਿਆ ਹੋਵੇ | ਸ਼ਕੂਰ ਬਸਤੀ ਦੇ ਰਿਸ਼ੀ ਨਗਰ ਵਿਚ ਕੋਰੋਨਾ ਵਾਇਰਸ ਦੇ 8-10 ਲੋਕ ਸ਼ਿਕਾਰ ਹੋ ਗਏ ਹਨ ਅਤੇ ਰਿਸ਼ੀ ਨਗਰ ਦੀਆਂ ਕੁੱਝ ਗਲੀਆਂ ਸੀਲ ਕਰ ਦਿੱਤੀਆਂ ਗਈਆਂ ਹਨ ਪਰ ਲੋਕਾਂ ਨੂੰ ਉਨ੍ਹਾਂ ਦੇ ਜ਼ਰੂਰਤ ਦੀਆਂ ਚੀਜ਼ਾਂ ਭੇਜੀਆਂ ਜਾ ਰਹੀਆਂ ਹਨ | ਇਸ ਇਲਾਕੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ ਮਿਲਣ ਕਰਕੇ ਲੋਕ ਮਨਾਂ ਵਿਚ ਸਹਿਮ ਬੈਠਿਆ ਹੋਇਆ ਹੈ ਅਤੇ ਉਹ ਆਪਸ ਵਿਚ ਸਮਾਜਿਕ ਦੂਰੀ ਬਣਾਏ ਬੈਠੇ ਹਨ | ਇੱਥੋਂ ਦੀ ਗਲੀ ਵਿਚ 1-2 ਦੁਕਾਨਾਂ ਵੀ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਜੋ ਲੋਕ ਕੋਰੋਨਾ ਦਾ ਸ਼ਿਕਾਰ ਹੋਏ ਹਨ ਉਨ੍ਹਾਂ ਦਾ ਇਲਾਜ ਹੋ ਰਿਹਾ ਹੈ |

ਝੱਖੜ ਕਾਰਨ ਬਿਜਲੀ ਦੇ 8 ਖੰਭੇ ਡਿਗੇ, ਚਾਰ ਪਿੰਡਾਂ ਦੀ ਬਿਜਲੀ ਹੋਈ ਗੁੱਲ

ਸਿਰਸਾ, 31 ਮਈ (ਅ. ਬ.)-ਜ਼ਿਲ੍ਹਾ ਸਿਰਸਾ ਦੇ ਪਿੰਡ ਵੀਰੂਵਾਲਾ ਗੁੜਾ ਵਿਚ ਆਏ ਤੂਫਾਨੀ ਮੀਂਹ ਦੌਰਾਨ ਹਾਈ ਵੋਲਟੇਜ਼ ਬਿਜਲੀ ਦੇ ਅੱਠ ਖੰਭੇ ਡਿਗ ਗਏ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਪਰ ਚਾਰ ਪਿੰਡਾਂ ਦੀ ਬਿਜਲੀ ਗੁੱਲ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਚਿੱਟਾ ਬਰਾਮਦ

ਮਾਨਸਾ, 31 ਮਈ (ਸ. ਰਿ.)-ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਜਸਪਾਲ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬੂ ਕਰ ਕੇ ਉਸ ਕੋਲੋਂ 9 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਿਖ਼ਲਾਫ਼ ਅੱੈਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ | ਦੋਸ਼ੀ ਦੀ ਮੁੱਢਲੀ ਪੁੱਛਗਿੱਛ 'ਤੇ ਅ/ਧ 29 ...

ਪੂਰੀ ਖ਼ਬਰ »

ਮਜ਼ਦੂਰ 'ਤੇ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮੰਡੀ ਮਜ਼ਦੂਰਾਂ ਨੇ ਦਿੱਤਾ ਧਰਨਾ

ਸਿਰਸਾ, 31 ਮਈ (ਅ.ਬ.)-ਸਿਰਸਾ ਦੀ ਅਨਾਜ ਮੰਡੀ 'ਚ ਪਿਛਲੇ ਹਫ਼ਤੇ ਇਕ ਮਜ਼ਦੂਰ 'ਤੇ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਤੇ ਮੰਡੀ ਵਿਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੰਡੀ ਮਜ਼ਦੂਰਾਂ ਨੇ ਅੱਜ ਮੰਡੀ ਵਿਚ ਧਰਨਾ ਦੇ ਕੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਵਾਰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਹੰਡਿਆਇਆ, 31 ਮਈ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਮੀਂਹ ਪੈਣ ਨਾਲ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਸੜਕ ਉੱਪਰ ਆਉਣ ਆ ਗਿਆ, ਜਿਸ ਨੂੰ ਲੈ ਕੇ ਵਾਰਡ ਨੰ: 8 ਦੇ ਵਸਨੀਕਾਂ ਵਲੋਂ ਨਗਰ ਪੰਚਾਇਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਮਹਿਰਾਜ 31 ਮਈ (ਸੁਖਪਾਲ ਮਹਿਰਾਜ)-ਨੀਲੇ ਕਾਰਡਾਂ ਨੂੰ ਲੈ ਕੇ ਵੱਖ-ਵੱਖ ਯੂਨੀਅਨ ਦੀ ਇਕ ਮੀਟਿੰਗ ਕਸਬਾ ਮਹਿਰਾਜ ਵਿਖੇ ਬੀਤੇ ਦਿਨੀਂ ਬਘੇਲੇ ਕੀ ਧਰਮਸਾਲਾ 'ਚ ਹੋਈ | ਜਿਸ ਵਿਚ ਮਜਦੂਰਾਂ ਦੇ ਕੱਟੇ ਗਏ ਨੀਲੇ ਕਾਰਡਾਂ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਅਰਥੀ ਸਾੜਕੇ ...

ਪੂਰੀ ਖ਼ਬਰ »

ਪਿੰਡ ਰਾਏਕੇ ਕਲਾਂ ਤੇ ਬਹਾਦਰਗੜ੍ਹ ਜੰਡੀਆਂ 'ਚ ਪੀਣ ਦੇ ਪਾਣੀ ਦੀ ਕਿੱਲਤ

ਸੰਗਤ ਮੰਡੀ, 31 ਮਈ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਰਾਏਕੇ ਕਲਾਂ ਤੇ ਬਹਾਦਰਗੜ੍ਹ ਜੰਡੀਆਂ 'ਚ ਪੀਣ ਦੇ ਪਾਣੀ ਦੀ ਕਿੱਲਤ ਹੋਣ ਕਾਰਨ ਪਿੰਡ ਵਾਸੀ ਡਾਢੇ ਪ੍ਰੇਸ਼ਾਨ ਹਨ | ਪਾਣੀ ਦੀ ਸਮੱਸਿਆ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 4 ਕਰੋੜ ਦੀ ਗ੍ਰਾਂਟ ਜਾਰੀ

ਤਲਵੰਡੀ ਸਾਬੋ, 31 ਮਈ (ਰਵਜੋਤ ਸਿੰਘ ਰਾਹੀ, ਰਣਜੀਤ ਰਾਜ)-ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਅਤੇ ਇਸਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਕਿਸਮ ਕੋਈ ਕਮੀ ...

ਪੂਰੀ ਖ਼ਬਰ »

ਕਿਸਾਨ ਦੀਆਂ ਮੱਝਾਂ ਚੋਰੀ

ਟੋਹਾਣਾ, 31 ਮਈ (ਗੁਰਦੀਪ ਸਿੰਘ ਭੱਟੀ)-ਬੀਤੀ ਰਾਤ ਪਿੰਡ ਭੂਦੰੜਾ ਦੇ ਕਿਸਾਨ ਸਤਨਾਮ ਸਿੰਘ ਦੇ ਪਸ਼ੂਵਾੜੇ ਵਿਚੋਂ ਦੋ ਕੀਮਤੀ ਮੱਝਾਂ ਚੋਰੀ ਹੋਣ 'ਤੇ ਥਾਣਾ ਭੂਨਾ 'ਚ ਅਣਪਛਾਤੇ ਚੋਰ ਗਿਰੋਹ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ | ਸਤਨਾਮ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ...

ਪੂਰੀ ਖ਼ਬਰ »

ਗੰਨੇ ਦਾ ਰਸ ਤੇ ਗੋਲ ਗੱਪਿਆਂ ਦੀਆਂ ਰੇਹੜੀਆਂ ਵਾਲਿਆਂ ਨੂੰ ਸਖ਼ਤ ਚਿਤਾਵਨੀ

ਟੋਹਾਣਾ, 31 ਮਈ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹੇ ਦੇ ਡਿਪਟੀ ਸੀ.ਐੱਮ.ਓ. ਡਾ. ਹਨੂੰਮਾਨ ਸਿੰੰਘ ਨੇ ਗੰਨੇ ਤੇ ਜੂਸ ਦੀ ਰੇਹੜੀ ਲਾਉਣ ਵਾਲਿਆਂ ਤੇ ਗੋਲ ਗੱਪੇ ਦੀ ਰੇਹੜੀ ਲਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਰੇਹੜੀਆਂ ਤੁਰੰਤ ਬੰਦ ਕਰ ਦੇਣ ਨਹੀਂ ਤਾਂ ...

ਪੂਰੀ ਖ਼ਬਰ »

ਦਿੱਲੀ ਤੋਂ ਆਏ ਪਰਿਵਾਰ ਦੀ ਔਰਤ ਨਿਕਲੀ ਕਰੋਨਾ ਪਾਜ਼ੀਟਿਵ

ਟੋਹਾਣਾ, 31 ਮਈ (ਗੁਰਦੀਪ ਸਿੰਘ ਭੱਟੀ)-ਉਪਮੰਡਲ ਟੋਹਾਣਾ ਦੇ ਪਿੰਡ ਬਲੀਆਂਵਾਲਾ ਵਿਚ ਇਕ ਗਰਭਵਤੀ ਔਰਤ ਦੇ ਕਰੋਨਾ ਪੀੜਤ ਆਉਣ 'ਤੇ ਕਰੋਨਾ ਪੀੜਤ ਦੀ ਗਿਣਤੀ ਵਧ ਕੇ 6 ਹੋ ਗਈ ਹੈ | ਪਿੰਡ ਬਲੀਆਂਵਾਲਾ ਦਾ ਇਕ ਪਰਿਵਾਰ ਦਿੱਲੀ ਗਿਆ ਸੀ ਤੇ ਲਾਕਡਾਉਨ ਦੇ ਚਲਦੇ ਰਿਸ਼ਤੇਦਾਰਾਂ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਨ 'ਤੇ ਸਾਲੇ ਨੇ ਜੀਜੇ ਨੂੰ ਗੋਲੀ ਮਾਰ ਕੇ ਕੀਤਾ ਕਤਲ

ਟੋਹਾਣਾ, 31 ਮਈ (ਗੁਰਦੀਪ ਸਿੰਘ ਭੱਟੀ)-ਦੋ ਸਾਲ ਪਹਿਲਾਂ ਪਿੰਡ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਨ ਵਾਲੇ 23 ਸਾਲਾ ਨਰਿੰਦਰ ਦੀ ਉਸਦੇ ਸਾਲੇ ਸਚਿਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਵਾਰਦਾਤ ਦੀ ਸੂਚਨਾ ਮਿਲਦੇ ਹੀ ਬਰਵਾਲਾ ਪੁਲਿਸ ਮੌਕੇ 'ਤੇ ਪੁੱਜੀ ਤੇ ਲਾਸ਼ ਕਬਜੇ ਵਿਚ ...

ਪੂਰੀ ਖ਼ਬਰ »

ਕੋਰੋਨਾ ਦੀ ਜਾਂਚ ਪ੍ਰਤੀ ਸਾਡੀ ਕਿੱਟ ਹੋਰ ਤੇਜ਼ੀ ਲਿਆਵੇਗੀ-ਅਰੁਣਿਮਾ ਪਟੇਲ

ਨਵੀਂ ਦਿੱਲੀ, 31 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੇ ਵਿਰੁੱਧ ਲੜਾਈ ਵਿਚ ਸਾਥ ਦਿੰਦੇ ਹੋਏ ਸਪੈਸ਼ਲਿਟੀ ਡਾਇਗਨੋਸਟਿਕ ਆਈਜੇਨੇਟਿਕ ਅਤੇ ਵਾਇਓਜੇਨੋਮਿਕਸ ਨੇ ਸਾਂਝੇ ਰੂਪ ਵਿਚ ਸਵਦੇਸ਼ੀ ਟ੍ਰੇਨਿੰਗ ਲਈ ਆਰ.ਟੀ-ਪੀ.ਸੀ.ਆਰ. ਟੈਸਟਿੰਗ ਦਾ ਨਿਰਮਾਣ ਕੀਤਾ ਹੈ ਜੋ ਕਿ 100 ...

ਪੂਰੀ ਖ਼ਬਰ »

'ਦੱਸ ਵੇ ਕੋਰੋਨਿਆ' ਗੀਤ ਦਾ ਪੋਸਟਰ ਹੋਇਆ ਰਿਲੀਜ਼

ਨਵੀਂ ਦਿੱਲੀ, 31 ਮਈ (ਬਲਵਿੰਦਰ ਸਿੰਘ ਸੋਢੀ)-ਲਾਕਡਾਊਨ ਦੌਰਾਨ ਪ੍ਰਸਿੱਧ ਗਾਇਕਾ ਅੰਜੂ ਗੋਇਲ ਨੇ ਇਕ ਗੀਤ 'ਦੱਸ ਵੇ ਕੋਰੋਨਿਆ' ਗਾ ਕੇ ਸਰੋਤਿਆਂ ਦੇ ਸਨਮੁੱਖ ਪੇਸ਼ ਕੀਤਾ ਹੈ, ਜਿਸ ਦਾ ਸੰਗੀਤ ਸੁਭਾਸ਼ ਗੋਇਲ ਨੇ ਦਿੱਤਾ ਹੈ ਅਤੇ ਗਾਣੇ ਦੇ ਬੋਲ ਗੀਤਕਾਰ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਦਰ ਬਾਜ਼ਾਰ ਦੇ ਵਪਾਰੀਆਂ ਦੀ ਮਾਨਸਿਕ ਹਾਲਤ ਖ਼ਰਾਬ ਹੋਣ ਨਾਲ ਹੁਣ ਹਿੰਮਤ ਵੀ ਟੁੱਟ ਰਹੀ ਹੈ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 31 ਮਈ (ਬਲਵਿੰਦਰ ਸਿੰਘ ਸੋਢੀ)-ਲਾਕਡਾਊਨ ਦੌਰਾਨ ਵਪਾਰੀਆਂ ਦੀ ਕਮਰ ਟੁੱਟ ਚੁੱਕੀ ਹੈ ਅਤੇ ਉਨ੍ਹਾਂ ਦਾ ਆਰਥਿਕ ਹਾਲਤ ਇੰਨੀ ਮੰਦੀ ਹੋ ਚੁੱਕੀ ਹੈ ਕਿ ਰੋਟੀ ਦੇ ਵੀ ਲਾਲੇ ਪੈ ਰਹੇ ਹਨ ਅਤੇ ਵਪਾਰੀਆਂ ਦੀ ਮਾਨਸਿਕ ਹਾਲਕ ਖਰਾਬ ਹੋਣ ਨਾਲ ਹੁਣ ਹਿੰਮਤ ਟੁੱਟ ...

ਪੂਰੀ ਖ਼ਬਰ »

ਦਿੱਲੀ ਏਅਰਪੋਰਟ 'ਤੇ ਲੋਕਾਂ ਦਾ ਲੱਗਿਆ ਜਮਾਵੜਾ

ਨਵੀਂ ਦਿੱਲੀ, 31 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ 'ਤੇ ਘਰੇਲੂ ਉਡਾਣਾਂ ਸ਼ੁਰੂ ਹਨ ਅਤੇ ਏਅਰਪੋਰਟ 'ਤੇ ਇਨ੍ਹਾਂ ਦਿਨਾਂ ਵਿਚ ਲੋਕਾਂ ਦਾ ਜਮਾਵੜਾ ਲੱਗਿਆ ਹੋਇਆ ਹੈ ਕਿਉਂਕਿ ਲੋਕ ਆਪਣੀ ਫਲਾਈਟ ਤੋਂ ਕਾਫ਼ੀ ਸਮੇਂ ਪਹਿਲਾਂ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਵਿਖੇ ਹੋਇਆ ਵੈਬੀਨਾਰ

ਨਵੀਂ ਦਿੱਲੀ, 31 ਮਈ (ਬਲਵਿੰਦਰ ਸਿੰਘ ਸੋਢੀ)-ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਵਿਖੇ ਪੰਜਾਬੀ ਵਿਭਾਗ ਵਲੋਂ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕੋਰੋਨਾ ਸੰਕਟ ਅਧਿਐਨ ਅਤੇ ਅਧਿਆਪਕ ਵਿਚ 'ਚੁਣੌਤੀਆਂ ਅਤੇ ਮੌਕੇ' ਵਿਸ਼ੇ 'ਤੇ ਵੈਬੀਨਾਰ (ਗੁਗਲਮੀਟ) ਕਰਵਾਇਆ ਗਿਆ | ਸ਼ੁਰੂ ...

ਪੂਰੀ ਖ਼ਬਰ »

ਕੋਰੋਨਾ ਦੇ ਕਾਰਨ ਸਟਰੋਕ ਡੀਹਾਈਡਰੇਟਸ ਤੇ ਬੁਖਾਰ ਦੇ ਮਾਮਲੇ ਹਸਪਤਾਲਾਂ 'ਚ ਨਹੀਂ ਆ ਰਹੇ

ਨਵੀਂ ਦਿੱਲੀ, 31 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੱਤ ਦੀ ਗਰਮੀ ਤੇ ਤੇਜ਼ ਧੁੱਪ ਦੇ ਕਾਰਨ ਲੋਕ ਸਨ ਸਟਰੋਕ ਅਤੇ ਡੀਹਾਈਡਰੇਸ਼ਨ ਤੇ ਬੁਖਾਰ ਦਾ ਸ਼ਿਕਾਰ ਤਾਂ ਹੋ ਰਹੇ ਹਨ ਪਰ ਉਹ ਆਪਣੇ ਇਲਾਜ ਲਈ ਹਸਪਤਾਲਾਂ ਵਿਚ ਆਉਣ ਤੋਂ ਬਹੁਤ ਪ੍ਰਹੇਜ ਕਰ ਰਹੇ ਹਨ ਕਿਉਂਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX