ਤਾਜਾ ਖ਼ਬਰਾਂ


ਅਮਿੱਤ ਸ਼ਾਹ ਅੱਜ ਸ੍ਰੀਨਗਰ 'ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ
. . .  12 minutes ago
ਨਵੀਂ ਦਿੱਲੀ, 25 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅੱਜ ਸ੍ਰੀਨਗਰ 'ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਗ੍ਰਹਿ ਮੰਤਰੀ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਤਿੰਨ ਦਿਨਾਂ ਦੌਰੇ ਦਾ ਅੱਜ ਆਖ਼ਰੀ ਦਿਨ....
17 ਤੋਂ 19 ਅਕਤੂਬਰ ਤੱਕ ਕੁਦਰਤੀ ਆਫ਼ਤ ਦੀਆਂ ਕਈ ਘਟਨਾਵਾਂ 'ਚ ਕੁੱਲ 72 ਲੋਕਾਂ ਦੀ ਗਈ ਜਾਨ - ਉੱਤਰਾਖੰਡ ਸਰਕਾਰ
. . .  34 minutes ago
ਉੱਤਰਾਖੰਡ, 25 ਅਕਤੂਬਰ - ਉੱਤਰਾਖੰਡ ਸਰਕਾਰ ਨੇ ਕੱਲ੍ਹ ਇਕ ਰਿਪੋਰਟ 'ਚ ਕਿਹਾ ਸੀ ਕਿ 17 ਤੋਂ 19 ਅਕਤੂਬਰ ਤੱਕ ਕੁਦਰਤੀ ਆਫ਼ਤ ਦੀਆਂ ਕਈ ਘਟਨਾਵਾਂ ਵਿਚ ਕੁੱਲ 72 ਲੋਕਾਂ ਦੀ ਜਾਨ ਗਈ ਅਤੇ 26 ਲੋਕ ਜ਼ਖਮੀ ਹੋਏ। ਚਾਰ ਲੋਕ ਅਜੇ ਵੀ ਲਾਪਤਾ ਹਨ ਅਤੇ ਇਨ੍ਹਾਂ.....
ਪ੍ਰਧਾਨ ਮੰਤਰੀ ਮੋਦੀ ਅੱਜ ਉੱਤਰ ਪ੍ਰਦੇਸ਼ ਦਾ ਕਰਨਗੇ ਦੌਰਾ
. . .  37 minutes ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਮੋਦੀ ਅੱਜ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਿਧਾਰਥ ਨਗਰ ਵਿਚ ਉਹ 9 ਮੈਡੀਕਲ ਕਾਲਜਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਵਾਰਾਨਸੀ 'ਚ ਉਹ ਪ੍ਰਧਾਨ ਮੰਤਰੀ ਆਤਮਨਿਰਭਰ ਸਵਸਥ ਭਾਰਤ ਯੋਜਨਾ ਦੀ ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਪਟਿਆਲਾ

ਨਕਲੀ ਸ਼ਰਾਬ ਫ਼ੈਕਟਰੀ ਦੇ ਮਾਮਲੇ ਸਬੰਧੀ ਵਿਧਾਇਕ ਦੀ ਕੋਠੀ ਘੇਰਨ ਜਾਂਦੇ ਆਮ ਆਦਮੀ ਪਾਰਟੀ ਦੇ ਆਗੂ ਪੁਲਿਸ ਨੇ ਚੌਕੀ 'ਚ ਬਿਠਾਏ

ਭੁਨਰਹੇੜੀ/ਬਹਾਦਰਗੜ੍ਹ 2 ਜੂਨ (ਧਨਵੰਤ ਸਿੰਘ, ਕੁਲਵੀਰ ਸਿੰਘ )-ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਰਾਜਪੁਰਾ ਨੇੜੇ ਨਾਜਾਇਜ਼ ਸ਼ਰਾਬ ਦੀ ਫੈਕਟਰੀ ਦੇ ਮਾਮਲੇ ਨੂੰ ਲੈ ਕੇ ਭੁਨਰਹੇੜੀ 'ਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ | ਪੁਲਿਸ ਨੇ ਆਪ ਦੇ ਲੀਡਰਾਂ ਦੋ-ਢਾਈ ਘੰਟੇ ਭੁਨਰਹੇੜੀ ਚੌਾਕੀ 'ਚ ਰੱਖਿਆ ਜਿੱਥੇ ਕਿ ਪਟਿਆਲੇ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਪੁਲਿਸ ਦੇ ਉਚ ਅਧਿਕਾਰੀ ਵੀ ਮੌਜੂਦ ਸਨ | ਵਿਧਾਨ ਸਭਾ ਹਲਕਾ ਘਨੌਰ ਦੇ ਵਿਧਾਇਕ ਠੇਕੇਦਾਰ ਮਦਨ ਲਾਲ ਦੀ ਰਿਹਾਇਸ਼ ਵੱਲ ਕੋਠੀ ਦਾ ਘਿਰਾਓ ਕਰਨ ਜਾਂਦੇ 500 ਦੇ ਕਰੀਬ ਆਪ ਵਲੰਟੀਅਰਾਂ 'ਚੋਂ 30 ਦੇ ਕਰੀਬ ਮੁੱਖ ਆਗੂਆਂ ਨੂੰ ਪੁਲਿਸ ਅਧਿਕਾਰੀ ਫੜ ਕੇ ਭੁਨਰਹੇੜੀ ਚੌਕੀ 'ਚ ਲੈ ਆਏ ਸਨ ਜਿੱਥੇ ਦੋ ਢਾਈ ਘੰਟੇ ਬਿਠਾਉਣ ਉਪਰੰਤ ਉਨ੍ਹਾਂ ਛੱਡ ਦਿਤਾ ਗਿਆ | ਆਪ ਆਗੂਆਂ ਨੇ ਪੁਲਿਸ ਚੌਕੀ ਤੋਂ ਬਾਹਰ ਆ ਕੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਚੇਤਨ ਸਿੰਘ ਜੋੜੇਮਾਜਰਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਿਖ਼ਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਆਮ ਆਦਮੀ ਪਾਰਟੀ ਦੇ ਸੂਬੇ ਦੇ ਸੀਨੀਅਰ ਲੀਡਰਾਂ ਨੂੰ ਲੈ ਕੇ ਜ਼ਿਲ੍ਹਾ ਪਟਿਆਲਾ 'ਚ ਵੱਡਾ ਸੰਘਰਸ਼ ਕਰਾਂਗੇ | ਇਸ ਮੌਕੇ ਆਪ ਦੀ ਲੀਡਰ ਨੀਨਾ ਮਿੱਤਰ ਨੇ ਕਿਹਾ ਕਿ ਲਾਕਡਾਉਨ ਦੇ ਦਿਨਾਂ ਅੰਦਰ ਜਦੋਂ ਲੋਕ ਘਰਾਂ ਅੰਦਰ ਬੰਦ ਸਨ, ਨਿੱਤ ਕਮਾਈ ਕਰਕੇ ਗੁਜ਼ਾਰਾ ਕਰਨ ਵਾਲੇ ਗ਼ਰੀਬ ਰਾਸ਼ਨ ਨੂੰ ਤਰਸ ਰਹੇ ਸਨ ਪਰ ਸਰਕਾਰ ਦੇ ਵਿਧਾਇਕ ਸ਼ਰਾਬ ਦੀ ਨਾਜਾਇਜ਼ ਫ਼ੈਕਟਰੀ ਚਲਾ ਕੇ ਕਰੋੜਾਂ ਰੁਪਏ ਬਣਾਉਣ 'ਚ ਲੱਗੇ ਹੋਏ ਸਨ | ਇਸ ਮੌਕੇ ਹਲਕਾ ਸਨੌਰ ਤੋਂ ਆਪ ਦੇ ਇੰਚਾਰਜ ਇੰਦਰਜੀਤ ਸਿੰਘ ਸੰਧੂ ਨੇ ਵੀ ਨਾਜਾਇਜ਼ ਸ਼ਰਾਬ ਫ਼ੈਕਟਰੀ ਸੰਬੰਧੀ ਪੰਜਾਬ ਸਰਕਾਰ ਦੀ ਢਿੱਲ ਮੱਠ 'ਤੇ ਸਵਾਲ ਚੁੱਕੇ | ਇਸ ਮੌਕੇ ਆਪ ਆਗੂ ਬਲਵੀਰ ਸਿੰਘ ਸਹਿ ਪ੍ਰਧਾਨ, ਹਲਕਾ ਸਨੌਰ ਇੰਚਾਰਜ ਇੰਦਰਜੀਤ ਸਿੰਘ ਸੰਧੂ, ਬਲਦੇਵ ਸਿੰਘ ਦੇਵੀਗੜ੍ਹ, ਜਰਨੈਲ ਸਿੰਘ ਮੰਨੂ ਪ੍ਰਧਾਨ ਘਨੌਰ, ਕੁੰਦਨ ਗੋਗੀਆਂ ਪ੍ਰਧਾਨ ਪਟਿਆਲਾ, ਦੇਵਮਾਨ ਇੰਚਾਰਜ ਨਾਭਾ, ਦੇਸੀ ਸੋਹੀਆਂ ਜ਼ਿਲ੍ਹਾ ਪ੍ਰਧਾਨ ਯੂਥ, ਪ੍ਰੀਤੀ ਮਲਹੋਤਰਾ, ਬਲਕਾਰ ਸਿੰਘ ਪ੍ਰਧਾਨ ਸਮਾਣਾ, ਰਣਯੋਧ ਸਿੰਘ ਹਡਾਣਾ, ਸਦੀਵ ਬੰਧੂ ਆਦਿ ਹਾਜ਼ਰ ਸਨ | ਇਸ ਦੌਰਾਨ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਿਲ੍ਹਾ ਬਹਾਦਰਗੜ੍ਹ ਦੇ ਸਾਹਮਣੇ ਤੋਂ ਗਿ੍ਫ਼ਤਾਰ ਕਰ ਲਿਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼ਹਿਰੀ ਪ੍ਰਧਾਨ ਪੰਜਾਬ ਡਾ. ਬਲਬੀਰ ਸਿੰਘ, ਹਰਚੰਦ ਸਿੰਘ ਬਰਸਟ ਚੇਅਰਮੈਨ ਰੀਵਿਊ ਕਮੇਟੀ ਪੰਜਾਬ, ਨੀਨਾ ਮਿੱਤਲ ਸੂਬਾ ਪ੍ਰਧਾਨ ਵਪਾਰ ਵਿੰਗ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਰਨੈਲ ਮੰਨੰੂ ਨੇ ਕਿਹਾ ਕਿ ਸਾਂਸਦ ਪ੍ਰਨੀਤ ਕੌਰ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਕਾਂਗਰਸ ਦੇ ਹੋਰ ਲੀਡਰਾਂ ਨਾਲ ਇਸ ਵਿਅਕਤੀ ਦੇ ਸਬੰਧ ਹਨ | ਉਪਰੋਕਤ ਸਬੰਧੀ ਗੱਲਬਾਤ ਕਰਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਅੱਜ ਪੁਲਿਸ ਨਾਲ ਲੁਕਣ ਮਿਚੀ ਦੀ ਖੇਡ ਖੇਡ ਕੇ ਡਰਾਮੇਬਾਜ਼ੀ ਕੀਤੀ ਹੈ | ਉਨ੍ਹਾਂ ਕਿਹਾ ਕਿ ਉਹ ਆਪ ਦੇ ਵਰਕਰਾਂ ਦੀ ਆਪਣੇ ਘਰ ਵਿਖੇ ਉਡੀਕ ਕਰਦੇ ਰਹੇ ਅਤੇ ਉਨ੍ਹਾਂ ਵਲੋਂ ਕੱਲ੍ਹ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗੱਲਬਾਤ ਕਰਨ ਲਈ ਫ਼ੋਨ ਵੀ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਅਪਰਾਧੀਆਂ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਨਕਲੀ ਸ਼ਰਾਬ ਦੀ ਨਾਜਾਇਜ਼ ਵਿੱਕਰੀ ਕਰਨ ਵਾਲੇ ਅਪਰਾਧੀ ਬਖ਼ਸ਼ੇ ਨਹੀਂ ਜਾਣਗੇ |

ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਸੁਚੇਤ ਰਹਿਣ ਦੀ ਲੋੜ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 2 ਜੂਨ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟਿੱਡੀ ਦਲ ਦੇ ਸੰਭਾਵੀ ਹਮਲੇ ਦੀ ਰੋਕਥਾਮ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਲਈ ਤਿਆਰ ਕੀਤੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਦੀ ਹੋਈ ਪੁਸ਼ਟੀ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਇੱਕ ਕੋਵਿਡ ਪਾਜ਼ਿਟਿਵ ਕੇਸ ਦੀ ਪੁਸ਼ਟੀ ਹੋਈ ਹੈ | ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ 297 ਸੈਂਪਲਾਂ ਵਿਚੋਂ 287 ਸੈਂਪਲਾਂ ਦੀ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ 286 ...

ਪੂਰੀ ਖ਼ਬਰ »

ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਸੁਚੇਤ ਰਹਿਣ ਦੀ ਲੋੜ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 2 ਜੂਨ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟਿੱਡੀ ਦਲ ਦੇ ਸੰਭਾਵੀ ਹਮਲੇ ਦੀ ਰੋਕਥਾਮ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਲਈ ਤਿਆਰ ਕੀਤੀ ...

ਪੂਰੀ ਖ਼ਬਰ »

ਪੰਜਾਬ 'ਚ ਇਸ ਵਾਰ ਕਣਕ ਦੀ ਰਹਿੰਦ ਖੰੂਹਦ ਨੰੂ ਅੱਗ ਲਾਉਣ ਦੇ ਮਾਮਲੇ 13420 ਤੱਕ ਪਹੁੰਚੇ

ਪਟਿਆਲਾ, 2 ਜੂਨ (ਜਸਪਾਲ ਸਿੰਘ ਢਿੱਲੋਂ) : ਪੰਜਾਬ 'ਚ ਇਸ ਵਾਰ ਕਰੋਨਾ ਕਾਰਨ ਹੋਈ ਤਾਲਾਬੰਦੀ ਦਾ ਕਿਸਾਨਾਂ ਵੱਲੋਂ ਨਾਜਾਇਜ਼ ਫਾਇਦਾ ਉਠਾਉਂਦਿਆਂ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਨੇ ਪਿਛਲੇ ਦੋ ਸਾਲ ਦਾ ਰਿਕਾਰਡ ਤੋੜ ਕੇ ਅੰਕੜਾ 13420 ਤੱਕ ਜਾ ...

ਪੂਰੀ ਖ਼ਬਰ »

ਫੇਮ ਇੰਡੀਆ ਵਲੋਂ ਜਾਰੀ ਸੂਚੀ 'ਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਾ ਨਾਮ ਵੀ ਸ਼ਾਮਲ

ਪਟਿਆਲਾ, 2 ਜੂਨ (ਗੁਰਪ੍ਰੀਤ ਸਿੰਘ ਚੱਠਾ)-ਫੇਮ ਇੰਡੀਆ ਮੈਗਜ਼ੀਨ ਵਲੋਂ ਦੇਸ਼ ਦੇ 50 ਹਰਮਨ ਪਿਆਰੇ ਜ਼ਿਲ੍ਹਾ ਅਧਿਕਾਰੀਆਂ ਦੀ ਜਾਰੀ ਕੀਤੀ ਗਈ ਸੂਚੀ 'ਚ ਪੰਜਾਬ ਦੇ ਚੁਣੇ ਤਿੰਨ ਜ਼ਿਲਿ੍ਹਆਂ 'ਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦਾ ਨਾਮ ਵੀ ਸ਼ਾਮਲ ਕੀਤਾ ਗਿਆ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਨੂੰ ਕਾਮਯਾਬ ਕਰਨ ਲਈ ਬਾਹਰੋਂ ਪੰਜਾਬ ਆਉਣ ਵਾਲਿਆਂ ਲਈ 14 ਦਿਨਾਂ ਦਾ ਇਕਾਂਤਵਾਸ : ਡੀ. ਸੀ.

ਘਨੌਰ, 2 ਜੂਨ (ਬਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪੰਜਾਬ ਆਉਣ ਵਾਲਿਆਂ ਲਈ ਕੌਮੀ ਸ਼ਾਹ ਰਾਹ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਲਗਾਇਆ

ਪਟਿਆਲਾ, 2 ਜੂਨ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਪਰਿਵਾਰਾਂ ਸਮੇਤ ਧਰਨਾ ਦਿੱਤਾ | ਇਸ ਧਰਨੇ ਦੀ ਅਗਵਾਈ ਕਰਦਿਆਂ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਦੋ ਧਿਰਾਂ ਦੀ ਲੜਾਈ ਦੌਰਾਨ ਗਰਭਵਤੀ ਔਰਤ ਦੇ ਲੱਤ ਵੱਜਣ ਨਾਲ ਗਰਭ 'ਚ ਬੱਚੇ ਦੀ ਮੌਤ

ਤਾਏ ਸਹੁਰੇ ਦੇ ਿਖ਼ਲਾਫ਼ ਕੇਸ ਦਰਜ ਪਾਤੜਾਂ, 2 ਜੂਨ (ਖ਼ਾਲਸਾ)-ਨੇੜਲੇ ਪਿੰਡ ਤੰਬੂਵਾਲਾ ਵਿਖੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਇਕ ਗਰਭਵਤੀ ਔਰਤ ਦੇ ਪੇਟ ਵਿਚ ਲੱਤ ਵੱਜਣ 'ਤੇ ਉਸ ਦੇ ਬੱਚੇ ਦੀ ਪੇਟ 'ਚ ਮੌਤ ਹੋ ਗਈ ਜਿਸ ਮਗਰੋਂ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਚਿਲਡਰਨ ਹੋਮ ਦੇ ਬੱਚਿਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗਈ ਗੱਲਬਾਤ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਵਲੋਂ ਚਿਲਡਰਨ ਹੋਮ ਰਾਜਪੁਰਾ ਵਿਖੇ ਰਹਿ ਰਹੇ ਬੱਚਿਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਤੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਸਮੇਂ ਅਤੇ ਪਾਣੀ ਦੀ ਬੱਚਤ ਹੁੰਦੀ ਹੈ-ਡਾ. ਗੁਰਮੇਲ ਸਿੰਘ

ਰਾਜਪੁਰਾ, 2 ਜੂਨ (ਰਣਜੀਤ ਸਿੰਘ)-ਸੂਬੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਇਸ ਨਾਲ ਸਮੇਂ ਅਤੇ ਪਾਣੀ ਦੀ ਬੱਚਤ ਹੁੰਦੀ ਹੈ | ਇਸ ਦੇ ਨਾਲ ਹੀ ਲੇਬਰ ਦਾ ਖ਼ਰਚ ਵੀ ਕਾਫ਼ੀ ਹੱਦ ਤੱਕ ਘੱਟ ਹੋ ਜਾਂਦਾ ਹੈ | ਉਕਤ ਪ੍ਰਗਟਾਵਾ ...

ਪੂਰੀ ਖ਼ਬਰ »

ਟਿੱਡੀ ਦਲ ਦੇ ਸੰਭਾਵੀ ਖ਼ਤਰੇ ਦੇ ਚਲਦਿਆਂ ਡੀ. ਸੀ. ਵਲੋਂ ਐਕਸ਼ਨ ਯੋਜਨਾ ਜਾਰੀ

ਪਟਿਆਲਾ, 2 ਜੂਨ (ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵਲੋਂ ਪਟਿਆਲਾ ਜ਼ਿਲ੍ਹੇ 'ਚ ਟਿੱਡੀ ਦਲ ਦੇ ਸੰਭਾਵੀ ਹਮਲੇ ਦੀ ਰੋਕਥਾਮ ਲਈ ਐਕਸ਼ਨ ਯੋਜਨਾ ਤਿਆਰ ਕੀਤੀ ਗਈ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਡਾ. ਓਬਰਾਏ ਨੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਖ਼ੁਦ ਵੰਡ ਕੇ ਤੀਜੇ ਮਹੀਨੇ ਦੀ ਕੀਤੀ ਸ਼ੁਰੂਆਤ

ਪਟਿਆਲਾ, 2 ਜੂਨ (ਜਸਪਾਲ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜੂਨ ਮਹੀਨੇ ਦੌਰਾਨ ਤਿੰਨ ਲੱਖ ਲੋਕਾਂ ਦੇ ਪੇਟ ਭਰਨ ਦੀ ਜ਼ਿੰਮੇਵਾਰੀ ਚੁੱਕਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਦੇ ਪ੍ਰਬੰਧਕੀ ਟਰੱਸਟੀ ਡਾ. ...

ਪੂਰੀ ਖ਼ਬਰ »

ਮਾੜੀ ਕਾਰਗੁਜ਼ਾਰੀ ਕਾਰਨ ਤਿੰਨ ਪੁਲਿਸ ਮੁਲਾਜ਼ਮ ਸਮੇਂ ਤੋਂ ਪਹਿਲਾਂ ਸੇਵਾਮੁਕਤ ਕੀਤੇ ਗਏ-ਸਿੱਧੂ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਅੱਜ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਮੇਂ ਤੋਂ ਪਹਿਲਾਂ ਪੁਲਿਸ ਦੀ ਨੌਕਰੀ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ...

ਪੂਰੀ ਖ਼ਬਰ »

ਪੈਨਸ਼ਨ ਨਾ ਦਿੱਤੇ ਜਾਣ ਕਰਕੇ ਪੀ. ਯੂ. ਵਿਖੇ ਪੈਨਸ਼ਨਰਾਂ ਨੇ ਫਿਰ ਦਿੱਤਾ ਧਰਨਾ

ਪਟਿਆਲਾ, 2 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਰਜਿਸਟਰਾਰ ਦਫ਼ਤਰ ਸਾਹਮਣੇ ਪੈਨਸ਼ਨਾਂ ਨਾ ਦਿੱਤੇ ਜਾਣ ਦੇ ਵਿਰੋਧ ਵਜੋਂ ਫਿਰ ਧਰਨਾ ਦਿੱਤਾ ਗਿਆ | ਇਸ ਧਰਨੇ ...

ਪੂਰੀ ਖ਼ਬਰ »

ਥਾਪਰ ਕਾਲਜ ਦੇ ਠੇਕਾ ਮੁਲਾਜ਼ਮਾਂ ਦਾ ਵਫ਼ਦ ਵਿਧਾਇਕ ਚੰਦੂਮਾਜਰਾ ਨੂੰ ਮਿਲਿਆ

ਪਟਿਆਲਾ, 2 ਜੂਨ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਥਾਪਰ ਕਾਲਜ 'ਚ ਠੇਕਾ ਆਧਾਰ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਵਫ਼ਦ ਨੇ ਆਪਣੀਆਂ ਮੁਸ਼ਕਲਾਂ ਸੰਬੰਧੀ ਪੱਤਰ ਦਿੱਤਾ | ਇਸ ਸਮੇਂ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਮੈਡੀਕਲ ਫ਼ੀਸ 'ਚ ਕੀਤਾ ਵਾਧਾ ਮਨਜ਼ੂਰ ਨਹੀਂ-ਅਮਰੀਕ ਸਿੰਘ ਬੰਗੜ

ਪਟਿਆਲਾ, 2 ਜੂਨ (ਅ. ਸ. ਆਹਲੂਵਾਲੀਆ)-ਸੂਬਾ ਸਰਕਾਰ ਗਰੀਬ ਅਤੇ ਮੱਧ ਵਰਗ ਨਾਲ ਸਬੰਧਿਤ ਲੋਕਾਂ ਨੂੰ ਵਿਸ਼ਵ ਵਿਆਪੀ ਮਹਾਂਮਾਰੀ ਕੋਰੋਨਾ ਵਾਇਰਸ ਕੋਵਿਡ-19 ਦਾ ਸਹਾਰਾ ਲੈ ਕੇ ਨਵੇਂ ਫ਼ੁਰਮਾਨ ਜਾਰੀ ਕਰ ਰਹੀ ਹੈ | ਜਿਸ ਦੀ ਉਦਾਹਰਨ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐਸ. ਵਿਚ ...

ਪੂਰੀ ਖ਼ਬਰ »

ਲਿਫਟ ਲੈਣ ਵਾਲਾ ਅਣਪਛਾਤਾ ਨੌਜਵਾਨ ਚਾਲਕ ਦੇ ਗੋਲੀ ਮਾਰਨ ਉਪਰੰਤ ਬਰੇਜ਼ਾ ਕਾਰ ਖੋਹ ਕੇ ਹੋਇਆ ਫ਼ਰਾਰ

ਸਮਾਣਾ, 2 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਢੈਂਠਲ ਕੋਲ ਸਥਿਤ ਇਕ ਨਿੱਜੀ ਕਾਲਜ ਨੇੜੇ ਲਿਫ਼ਟ ਲੈਣ ਦੇ ਬਹਾਨੇ ਕਾਰ 'ਚ ਚੜਿ੍ਹਆ ਅਣਪਛਾਤਾ ਨੌਜਵਾਨ ਕਾਰ ਚਾਲਕ ਨੌਜਵਾਨ ਨੂੰ ਗੋਲੀ ਮਾਰਦਿਆਂ ਗੰਭੀਰ ਜ਼ਖਮੀ ਕਰਨ ਉਪਰੰਤ ਕਾਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪਾਵਰਕਾਮ ਦਫ਼ਤਰ ਵਿਖੇ ਧਰਨਾ

ਪਾਤੜਾਂ, 2 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਬਿਜਲੀ ਬਿੱਲਾਂ ਅਤੇ ਨਿੱਜੀਕਰਨ ਿਖ਼ਲਾਫ਼ ਪਾਵਰਕਾਮ ਦਫ਼ਤਰ ਪਾਤੜਾਂ ਵਿਖੇ ਅੱਜ ਆਮ ਆਦਮੀ ਪਾਰਟੀ ਅਤੇ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਪਾਤੜਾਂ ਵਲੋਂ ਸਾਂਝੇ ਤੌਰ 'ਤੇ ਧਰਨਾ ਲਗਾ ਕੇ ਕੇਂਦਰ ਅਤੇ ਸੂਬਾ ਸਰਕਾਰ ...

ਪੂਰੀ ਖ਼ਬਰ »

ਸੱਚਖੰਡ ਐਕਸਪੈੱ੍ਰਸ ਰਾਹੀਂ ਰਾਜਪੁਰਾ ਪਹੁੰਚੇ 80 ਤੋਂ ਵੱਧ ਯਾਤਰੀ

ਰਾਜਪੁਰਾ, 2 ਜੂਨ (ਜੀ.ਪੀ. ਸਿੰਘ)-ਕਰੀਬ ਸਵਾ ਦੋ ਮਹੀਨੇ ਦੇਸ਼ ਵਿਚ ਲੱਗੇ ਲਾਕ ਡਾਊਨ ਤੋਂ ਬਾਅਦ ਭਾਰਤ ਸਰਕਾਰ ਵਲੋਂ ਚਲਾਈਆਂ ਕੁੱਝ ਵਿਸ਼ੇਸ਼ ਗੱਡੀਆਂ ਦੇ ਤਹਿਤ ਅੱਜ ਸ਼ਾਮ ਸੱਚਖੰਡ ਐਕਸਪ੍ਰੈੱਸ ਰਾਹੀਂ ਰਾਜਪੁਰਾ ਦੇ ਰੇਲਵੇ ਸਟੇਸ਼ਨ 'ਤੇ ਨਾਂਦੇੜ ਸਮੇਤ ਹੋਰ ...

ਪੂਰੀ ਖ਼ਬਰ »

ਹਵਾਲਾਤੀ ਤੋਂ ਮੋਬਾਈਲ ਫੋਨ ਬਰਾਮਦ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਇਕ ਹਵਾਲਾਤੀ ਤੋਂ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਤੇਜਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਅਧਾਰ 'ਤੇ ਹਵਾਲਾਤੀ ਅਸੀਸ ਕੁਮਾਰ ਦੀ ਤਲਾਸ਼ੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਾਗੂ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਜੋ 30 ਜੂਨ ਤੱਕ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਸਬੰਧੀ 4061 ਸੈਂਪਲ ਲਏ ਗਏ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-'ਮਿਸ਼ਨ ਫ਼ਤਹਿ: ਪੰਜਾਬ ਫਾਈਟਸ ਕੋਰੋਨਾ' ਤਹਿਤ ਪੰਜਾਬ ਸਰਕਾਰ ਵਲੋਂ ਕੋਰੋਨਾ 'ਤੇ ਫ਼ਤਹਿ ਪਾਉਣ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਸਬੰਧੀ 4061 ਸੈਂਪਲ ਲਏ ਜਾ ਚੁੱਕੇ ਹਨ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚਲੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹੇ ਵਿਚੋਂ ਲੰਘਦੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਆਸਾਨੀ ਨਾਲ ਨਿਕਾਸੀ ...

ਪੂਰੀ ਖ਼ਬਰ »

ਬਜ਼ੁਰਗ ਜੋੜੇ 'ਤੇ ਹਮਲਾ ਕਰਨ ਦੇ ਦੋਸ਼ 'ਚ ਹਮਲਾਵਰਾਂ ਖਿਲਾਫ ਕੇਸ ਦਰਜ

ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਬੀਤੀ ਕੱਲ੍ਹ ਰਾਮਦਾਸ ਨਗਰ ਵਿਖੇ ਬਜ਼ੁਰਗ ਜੋੜੇ 'ਤੇ ਹੋਏ ਜਾਨਲੇਵਾ ਹਮਲੇ ਦਾ ਸਰਹਿੰਦ ਪੁਲਿਸ ਵਲੋਂ ਜ਼ਖ਼ਮੀ ਬਜ਼ੁਰਗ ਅਮਰਜੀਤ ਸਿੰਘ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਅਕਤੀ ਦੀ ਮੌਤ

ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਸਰਹਿੰਦ ਬਲਾਕ ਦੇ ਪਿੰਡ ਸੰਗਤਪੁਰਾਂ ਸੋਢੀਆਂ ਵਿਖੇ ਇਕ ਵਿਅਕਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਸਰਹਿੰਦ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੇ ਪੁੱਤਰ ਨੇ ਆਪਣੇ ਬਿਆਨਾਂ 'ਚ ਦੱਸਿਆ ...

ਪੂਰੀ ਖ਼ਬਰ »

ਬਾਬਾ ਪ੍ਰਸ਼ੋਤਮ ਗਿਰੀ ਦਾ ਦਿਹਾਂਤ-ਸ਼ਰਧਾਲੂ ਆਪੋ ਆਪਣੇ ਪਿੰਡਾਂ 'ਚ ਸਮਾਧੀ ਬਣਾਉਣ ਲਈ ਬਜ਼ਿੱਦ

ਖਮਾਣੋਂ, 2 ਜੂਨ (ਮਨਮੋਹਣ ਸਿੰਘ ਕਲੇਰ)-ਪਿੰਡ ਰਾਏਪੁਰ ਰਾਈਆਂ ਵਿਖੇ ਮਾੜੀ ਸਿੱਧ ਬਾਬਾ ਲਛਮਣ ਜਤੀ ਦੇ ਗੱਦੀ ਨਸ਼ੀਨ ਬਾਬਾ ਪ੍ਰਸ਼ੋਤਮ ਗਿਰੀ ਦਾ ਸੰਖੇਪ ਬਿਮਾਰੀ ਦੌਰਾਨ ਬੀਤੇ ਕੱਲ੍ਹ ਦਿਹਾਂਤ ਹੋ ਗਿਆ, ਦੇ ਪੰਜ ਭੌਤਿਕ ਸਰੀਰ ਨੂੰ ਰਾਏਪੁਰ ਰਾਈਆਂ ਦੀ ਮਾੜੀ ਵਿਖੇ ...

ਪੂਰੀ ਖ਼ਬਰ »

ਗੱਡੀ ਥੱਲੇ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ

ਮੰਡੀ ਗੋਬਿੰਦਗੜ੍ਹ, 2 ਜੂਨ (ਬਲਜਿੰਦਰ ਸਿੰਘ, ਮੁਕੇਸ਼ ਘਈ)-ਬੀਤੇ ਕੱਲ੍ਹ ਖੰਨਾ ਸਾਈਡ ਰੇਲਵੇ ਕਿੱਲੋਮੀਟਰ ਨੰ. 327/23/25 ਨੇੜੇ ਰੇਲਵੇ ਓਵਰ ਬਿ੍ਜ ਅੱਪ ਲਾਈਨ 'ਤੇ ਇਕ ਅਣਪਛਾਤੇ ਨੌਜਵਾਨ ਦੀ ਕਿਸੇ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਫ਼ਾਈ ਕਾਰਜਾਂ ਦੀ ਐਸ. ਡੀ. ਐਮਜ਼ ਖ਼ੁਦ ਕਰਨ ਨਿਗਰਾਨੀ
ਜ਼ਿਲ੍ਹੇ ਵਿਚਲੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹੇ ਵਿਚੋਂ ਲੰਘਦੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਆਸਾਨੀ ਨਾਲ ਨਿਕਾਸੀ ...

ਪੂਰੀ ਖ਼ਬਰ »

ਸੰਗਤਾਂ ਇਸ ਵਾਰ ਘੱਲੂਘਾਰਾ ਦਿਵਸ ਆਪਣੇ ਘਰਾਂ 'ਚ ਹੀ ਮਨਾਉਣ-ਗਿ. ਗੁਰਦੀਪ ਸਿੰਘ

ਜਖਵਾਲੀ, 2 ਜੂਨ (ਨਿਰਭੈ ਸਿੰਘ)-1984 'ਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਦਮਦਮੀ ਟਕਸਾਲ ਦੇ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਸਮੂਹ ਸਿੰਘਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਹਰੇਕ ਸਾਲ ਸਮਾਗਮ ਦਮਦਮੀ ਟਕਸਾਲ ਦੇ ਹੈੱਡ ...

ਪੂਰੀ ਖ਼ਬਰ »

ਜਿੰਮ ਖੋਲ੍ਹਣ ਲਈ ਪ੍ਰਬੰਧਕਾਂ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਨੌਜਵਾਨਾਂ ਨੂੰ ਸਰੀਰਕ ਪੱਖੋਂ ਤੰਦਰੁਸਤ ਤੇ ਫਿੱਟ ਰੱ ਖਣ 'ਚ ਅਹਿਮ ਯੋਗਦਾਨ ਪਾਉਣ ਵਾਲੇ ਜਿੰਮ ਕੋਰੋਨਾ ਮਹਾਂਮਾਰੀ ਦੇ ਸੰਕਟ ਕਾਰਨ ਬੰਦ ਪਏ ਹਨ | ਜਿਸ ਕਾਰਨ ਨਾ ਕੇਵਲ ਜਿੰਮ ਵਿਚ ਪ੍ਰੈਕਟਿਸ ਕਰਨ ਵਾਲੇ ਨੌਜਵਾਨ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਸਬੰਧੀ 4061 ਸੈਂਪਲ ਲਏ ਗਏ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-'ਮਿਸ਼ਨ ਫ਼ਤਹਿ: ਪੰਜਾਬ ਫਾਈਟਸ ਕੋਰੋਨਾ' ਤਹਿਤ ਪੰਜਾਬ ਸਰਕਾਰ ਵਲੋਂ ਕੋਰੋਨਾ 'ਤੇ ਫ਼ਤਹਿ ਪਾਉਣ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਸਬੰਧੀ 4061 ਸੈਂਪਲ ਲਏ ਜਾ ਚੁੱਕੇ ਹਨ ...

ਪੂਰੀ ਖ਼ਬਰ »

ਫ਼ਾਲਤੂ ਪਾਣੀ ਨੂੰ ਸੋਕ ਪਿੱਟਾਂ ਰਾਹੀਂ ਸੰਭਾਲਣ ਦੇ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਬਸੀ ਪਠਾਣਾਂ, 2 ਜੂਨ (ਗੁਰਬਚਨ ਸਿੰਘ ਰੁਪਾਲ, ਐਚ.ਐਸ. ਗੌਤਮ)-ਪਿੰਡਾਂ ਦੇ ਵਿਅਰਥ ਜਾ ਰਹੇ ਪਾਣੀ ਨੂੰ ਸੰਭਾਲ ਕੇ ਖੇਤੀ ਲਈ ਵਰਤਣ ਵਾਸਤੇ ਪੰਜਾਬ ਸਰਕਾਰ ਵਲੋਂ ਪੰਚਾਇਤਾਂ ਨੂੰ ਸੋਕ ਪਿੱਟਾਂ ਬਣਾਉਣ ਲਈ ਕਿਹਾ ਗਿਆ ਹੈ ਜੋ ਮਨਰੇਗਾ ਕਾਮਿਆਂ ਵਲੋਂ ਤਿਆਰ ਕੀਤੇ ਜਾ ਸਕਣਗੇ | ...

ਪੂਰੀ ਖ਼ਬਰ »

ਸੇਵਕ ਜਥੇ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ

ਨੌਗਾਵਾਂ, 2 ਜੂਨ (ਰਵਿੰਦਰ ਮੌਦਗਿਲ)-ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟਸ ਸੇਵਕ ਜਥੇ ਵਲੋਂ ਹਰਪਾਲ ਸਿੰਘ ਚੀਮਾ ਦੀ ਸਰਪ੍ਰਸਤੀ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਥੈਲੀਆਂ ਭੇਟ ਕੀਤੀਆਂ ਗਈਆਂ | ਜਥੇ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਚੀਮਾ ਨੇ ਮਾਨਵਤਾ ...

ਪੂਰੀ ਖ਼ਬਰ »

ਮਨਰੇਗਾ ਕਾਮੇ ਦੇ ਗ਼ਲਤ ਖਾਤੇ 'ਚ ਗਏ ਪੈਸੇ ਵਾਪਸ ਖਾਤੇ 'ਚ ਪਵਾਏ

ਖਮਾਣੋਂ, 2 ਜੂਨ (ਮਨਮੋਹਣ ਸਿੰਘ ਕਲੇਰ)-ਪਿੰਡ ਨਾਨੋਵਾਲ ਕਲਾਂ ਵਿਚ ਸੁਰਿੰਦਰ ਕੌਰ ਪਤਨੀ ਮੇਵਾ ਸਿੰਘ ਵਾਸੀ ਪਿੰਡ ਨਾਨੋਵਾਲ ਕਲਾਂ ਬਲਾਕ ਖਮਾਣੋਂ ਦੇ ਮਨਰੇਗਾ ਮਜ਼ਦੂਰੀ ਦਾ ਜੂਨ 2019 ਤੋਂ ਲੈ ਕੇ ਜਨਵਰੀ 2020 ਤੱਕ ਦਾ ਪੈਸਾ ਸਰੂਪ ਸਿੰਘ ਪੁੱਤਰ ਇੰਦਰ ਸਿੰਘ ਪਿੰਡ ਨਾਨੋਵਾਲ ...

ਪੂਰੀ ਖ਼ਬਰ »

ਗਊਸ਼ਾਲਾ ਲਈ ਦਾਨੀ ਸੱਜਣ ਨੇ ਸ਼ੈੱਡ ਬਣਾਇਆ

ਖਮਾਣੋਂ, 2 ਜੂਨ (ਮਨਮੋਹਣ ਸਿੰਘ ਕਲੇਰ)-ਗੋਬਿੰਦ ਧਾਮ ਗਊਸ਼ਾਲਾ ਖਮਾਣੋਂ ਖ਼ੁਰਦ ਲਈ ਕਿਸੇ ਦਾਨੀ ਸੱਜਣ ਵਲੋਂ ਇਕ ਵੱਡਾ ਸ਼ੈੱਡ ਗਊਆਂ ਲਈ ਤਿਆਰ ਕਰਵਾਇਆ ਗਿਆ ਹੈ | ਗਊਸ਼ਾਲਾ ਦੇ ਪ੍ਰਬੰਧਕ ਅੰਸ਼ੁਲ ਗੁਪਤਾ ਨੇ ਦੱਸਿਆ ਕਿ ਇਸ ਮੰਤਵ ਲਈ ਦਾਨੀ ਸੱਜਣ ਵਲੋਂ ਤਕਰੀਬਨ 2 ਲੱਖ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆ ਜਾਣ ਕਾਰਨ ਨੌਜਵਾਨ ਦੀ ਮੌਤ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਬੀਤੇ ਕੱਲ੍ਹ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਰੇਲਵੇ ਪੁਲਿਸ ਸਰਹਿੰਦ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੀਤੇ ਕੱਲ੍ਹ ...

ਪੂਰੀ ਖ਼ਬਰ »

ਡੇਂਗੂ ਸਰਵੇ ਸਬੰਧੀ ਮੁਹਿੰਮ ਸ਼ੁਰੂ

ਬਸੀ ਪਠਾਣਾਂ, 2 ਜੂਨ (ਗੌਤਮ, ਰੁਪਾਲ)-ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਹਰਬੀਰ ਸਿੰਘ ਬਿਲੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਇੰਸਪੈਕਟਰ ਸੱਤਿਆਪਾਲ ਬੈਂਸ 'ਤੇ ਆਧਾਰਿਤ ਟੀਮ ਵੱਲੋਂ ਸਥਾਨਕ ਮੁਹੱਲਾ ਧੋਬੀਆਂ ਵਿਖੇ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਅਫ਼ਸਰਾਂ ਨੇ ਲਏ ਕੋਰੋਨਾ ਦੇ ਸੈਂਪਲ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਸਿਹਤ ਕੇਂਦਰ ਨੰਦਪੁਰ ਕਲੋੜ ਅਤੇ ਚਨਾਰਥਲ ਕਲਾਂ ਤਹਿਤ ਕੰਮ ਕਰਦੇ ਕਮਿਊਨਿਟੀ ਸਿਹਤ ਅਫ਼ਸਰਾਂ ਵਲੋਂ ਅੱਜ ਕੋਰੋਨਾ ਦੇ ਸੈਂਪਲ ਲਏ ਗਏ | ਇਸ ...

ਪੂਰੀ ਖ਼ਬਰ »

ਚੌਕੀਦਾਰਾਂ ਨੂੰ ਕਮਰੇ 'ਚ ਬੰਦ ਕਰਕੇ ਸਕੂਲ ਦੇ ਸੀ.ਸੀ.ਟੀ.ਵੀ ਕੈਮਰੇ ਚੋਰੀ ਕਰਨ ਦੇ ਦੋਸ਼ ਲਗਾਏ

ਖਮਾਣੋਂ, 1 ਜੂਨ (ਕਲੇਰ)-ਪਿੰਡ ਕੋਟਲਾ ਬਡਲਾ ਵਿਖੇ ਸਥਿਤ ਜੀਵਨਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕ ਹਿਮਾਨੀ ਸ਼ਰਮਾ ਨੇ ਬੀਤੀ ਰਾਤ ਸਕੂਲ ਦੀ ਸੁਰੱਖਿਆ ਲਈ ਲਗਾਏ ਸੀ.ਸੀ.ਟੀ.ਵੀ. ਕੈਮਰੇ ਸਕੂਲ 'ਚ ਰਾਤ ਸਮੇਂ ਮੌਜੂਦ 2 ਚੌਕੀਦਾਰਾਂ ਨੂੰ ਇਕ ਕਮਰੇ 'ਚ ਬੰਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲਈ ਗੁਰੂਘਰਾਂ ਅਤੇ ਧਾਰਮਿਕ ਅਸਥਾਨਾਂ ਤੋਂ ਜ਼ਰੂਰੀ ਹੋਏ ਸ਼ਰਾਬ ਦੇ ਠੇਕੇ-ਮਜੀਠੀਆ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੌਜੂਦਾ ਕੋਰੋਨਾ ਮਹਾਂਮਾਰੀ ਦੇ ਸੰਕਟ ਸਮੇਂ ਜਿੱਥੋਂ ਲੋਕਾਂ ਨੂੰ ਆਤਮ ਸਕੂਨ ਤੇ ਹਰ ਮਰਜ਼ ਦੀ ਦਵਾ ਮਿਲਣੀ ਸੀ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਠੇਕੇ ਦੇ ਗੋਦਾਮ ਦੀ ਜਗ੍ਹਾ ਤਬਦੀਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਵਾਰਡ ਨੰ-10 ਦੇ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਦੇ ਨਾਮ ਵਧੀਕ ਡਿਪਟੀ ਕਮਿਸ਼ਨਰ ਅਨੁਪਰਿਤਾ ਜੌਹਲ ਨੂੰ ਮੰਗ ਪੱਤਰ ਦੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਵਾਰਡ 'ਚ ਸ਼ਰਾਬ ਦੇ ਠੇਕੇਦਾਰ ਦੁਆਰਾ ਸ਼ਰਾਬ ਦਾ ਗੋਦਾਮ ਖੋਲਿ੍ਹਆ ਜਾ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਖੰਨਾ-ਸਰਹਿੰਦ ਦੋਵੇਂ ਸਾਈਡਾਂ ਦੀ ਐਾਟਰੀ 'ਤੇ ਲਗਾਏ ਜਾਣਗੇ 2 ਸਵਾਗਤੀ ਗੇਟ-ਕਾਰਜ ਸਾਧਕ ਅਫ਼ਸਰ

ਮੰਡੀ ਗੋਬਿੰਦਗੜ੍ਹ, 2 ਜੂਨ (ਮੁਕੇਸ਼ ਘਈ)-ਪੰਜਾਬ ਦੀ ਏ-ਕਲਾਸ ਸ਼੍ਰੇਣੀ ਵਾਲੀ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਲੋਂ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਨੂੰ ਬਿਊਟੀ ਸਿਟੀ ਬਣਾਉਣ ਦੇ ਮੰਤਵ ਨਾਲ ਮੰਡੀ ਗੋਬਿੰਦਗੜ੍ਹ ਦੇ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਵਿਸ਼ੇਸ਼ ਮਸ਼ੀਨ ਜ਼ਰੀਏ ਸੈਨੇਟਾਈਜ਼ੇਸ਼ਨ ਮੁਹਿੰਮ ਜ਼ੋਰਾਂ 'ਤੇ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਸ਼ੁਰੂ ਕੀਤੇ 'ਮਿਸ਼ਨ ਫ਼ਤਹਿ: ਪੰਜਾਬ ਫਾਈਟਸ ਕੋਰੋਨਾ' ਤਹਿਤ ਹਲਕੇ 'ਚ ਵੱਖ-ਵੱਖ ਥਾਈਾ ਡਿਸਇਨਫੈਕਟਰ ਦਾ ...

ਪੂਰੀ ਖ਼ਬਰ »

ਕਿਹਾ ਫਾਸਟ ਫੂਡ ਖਾਣ ਤੋਂ ਗੁਰੇਜ਼ ਹੀ ਕਰਨਾ ਚਾਹੀਦੈ
ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ-ਡਾ. ਨਿਤਨ ਬਹਿਲ

ਫ਼ਤਹਿਗੜ੍ਹ ਸਾਹਿਬ, 2 ਜੂਨ (ਰਾਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਜਨਤਕ ਫ਼ਾਸਲਾ ਬਣਾ ਕੇ ਰੱਖੀਏ ਤੇ ਹੱਥਾਂ ਨੰੂ ਵਾਰ-ਵਾਰ ਧੋਂਦੇ ਰਹੀਏ | ਇਹ ਗੱਲ ਡਾ. ਨਿਤਨ ਬਹਿਲ ਅਸਿਸਟੈਂਟ ਡਾਇਰੈਕਟਰ ਗੈਸਟਰੋ ਫੋਰਟਿਸ ਹਸਪਤਾਲ ਲੁਧਿਆਣਾ ਨੇ ...

ਪੂਰੀ ਖ਼ਬਰ »

ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ-ਡਾ. ਨਿਤਨ ਬਹਿਲ

ਫ਼ਤਹਿਗੜ੍ਹ ਸਾਹਿਬ, 2 ਜੂਨ (ਰਾਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਜਨਤਕ ਫ਼ਾਸਲਾ ਬਣਾ ਕੇ ਰੱਖੀਏ ਤੇ ਹੱਥਾਂ ਨੰੂ ਵਾਰ-ਵਾਰ ਧੋਂਦੇ ਰਹੀਏ | ਇਹ ਗੱਲ ਡਾ. ਨਿਤਨ ਬਹਿਲ ਅਸਿਸਟੈਂਟ ਡਾਇਰੈਕਟਰ ਗੈਸਟਰੋ ਫੋਰਟਿਸ ਹਸਪਤਾਲ ਲੁਧਿਆਣਾ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX