ਤਾਜਾ ਖ਼ਬਰਾਂ


ਅਰਵਿੰਦ ਕੇਜਰੀਵਾਲ ਜਨਤਕ ਰੈਲੀ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਅੱਜ ਸੁਲਤਾਨਪੁਰ ਦੀ ਇਕ ਅਦਾਲਤ 'ਚ ਪੇਸ਼ ਹੋਣਗੇ
. . .  0 minutes ago
ਨਵੀਂ ਦਿੱਲੀ, 25 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਕ ਜਨਤਕ ਰੈਲੀ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਅੱਜ ਸੁਲਤਾਨਪੁਰ ਦੀ ਇਕ ਅਦਾਲਤ ਵਿਚ ਪੇਸ਼ ਹੋਣਗੇ। ਇਹ ਕੇਸ ਕੇਜਰੀਵਾਲ ਅਤੇ ਕੁਮਾਰ .....
ਕਾਲਾ ਬੱਕਰਾ ਨਜ਼ਦੀਕ ਭਿਆਨਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 3 ਜ਼ਖ਼ਮੀ
. . .  9 minutes ago
ਕਿਸ਼ਨਗੜ੍ਹ 25( ਹੁਸਨ ਲਾਲ) ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਬੀਤੀ ਦੇਰ ਰਾਤ ਹੋਏ ਭਿਆਨਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਰੂਪ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ...
ਟਰਾਂਸਪੋਰਟ ਮੰਤਰੀ ਦੇ ਬੁਢਲਾਡਾ ਦੌਰੇ ਨੂੰ ਲੈ ਕੇ ਟਰਾਂਸਪੋਰਟਰਾਂ ਵਲੋਂ ਬਿਨਾਂ ਟੈਕਸ ਅਤੇ ਅਣਅਧਿਕਾਰਤ ਰੂਟਾਂ ਤੇ ਚੱਲਦੀਆਂ ਬੱਸਾਂ ਬੱਸ ਸਟੈਂਡ ਚੋਂ ਕੱਢੀਆਂ ਬਾਹਰ
. . .  10 minutes ago
ਬੁਢਲਾਡਾ,25 ਅਕਤੂਬਰ (ਸੁਨੀਲ ਮਨਚੰਦਾ) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਬੁਢਲਾਡਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦਾ ਦੌਰਾ ਕਰਨ ਨੂੰ ਲੈ ਕੇ ਆਈ ਖ਼ਬਰ ਦਾ ਉਸ ਸਮੇਂ ਨਜ਼ਾਰਾ ਦੇਖਣ ਨੂੰ ....
ਅਮਿੱਤ ਸ਼ਾਹ ਅੱਜ ਸ੍ਰੀਨਗਰ 'ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ
. . .  42 minutes ago
ਨਵੀਂ ਦਿੱਲੀ, 25 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅੱਜ ਸ੍ਰੀਨਗਰ 'ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਗ੍ਰਹਿ ਮੰਤਰੀ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਤਿੰਨ ਦਿਨਾਂ ਦੌਰੇ ਦਾ ਅੱਜ ਆਖ਼ਰੀ ਦਿਨ....
17 ਤੋਂ 19 ਅਕਤੂਬਰ ਤੱਕ ਕੁਦਰਤੀ ਆਫ਼ਤ ਦੀਆਂ ਕਈ ਘਟਨਾਵਾਂ 'ਚ ਕੁੱਲ 72 ਲੋਕਾਂ ਦੀ ਗਈ ਜਾਨ - ਉੱਤਰਾਖੰਡ ਸਰਕਾਰ
. . .  about 1 hour ago
ਉੱਤਰਾਖੰਡ, 25 ਅਕਤੂਬਰ - ਉੱਤਰਾਖੰਡ ਸਰਕਾਰ ਨੇ ਕੱਲ੍ਹ ਇਕ ਰਿਪੋਰਟ 'ਚ ਕਿਹਾ ਸੀ ਕਿ 17 ਤੋਂ 19 ਅਕਤੂਬਰ ਤੱਕ ਕੁਦਰਤੀ ਆਫ਼ਤ ਦੀਆਂ ਕਈ ਘਟਨਾਵਾਂ ਵਿਚ ਕੁੱਲ 72 ਲੋਕਾਂ ਦੀ ਜਾਨ ਗਈ ਅਤੇ 26 ਲੋਕ ਜ਼ਖਮੀ ਹੋਏ। ਚਾਰ ਲੋਕ ਅਜੇ ਵੀ ਲਾਪਤਾ ਹਨ ਅਤੇ ਇਨ੍ਹਾਂ.....
ਪ੍ਰਧਾਨ ਮੰਤਰੀ ਮੋਦੀ ਅੱਜ ਉੱਤਰ ਪ੍ਰਦੇਸ਼ ਦਾ ਕਰਨਗੇ ਦੌਰਾ
. . .  about 1 hour ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਮੋਦੀ ਅੱਜ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਿਧਾਰਥ ਨਗਰ ਵਿਚ ਉਹ 9 ਮੈਡੀਕਲ ਕਾਲਜਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਵਾਰਾਨਸੀ 'ਚ ਉਹ ਪ੍ਰਧਾਨ ਮੰਤਰੀ ਆਤਮਨਿਰਭਰ ਸਵਸਥ ਭਾਰਤ ਯੋਜਨਾ ਦੀ ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਸੰਗਰੂਰ

ਨੀਲੇ ਕਾਰਡ 'ਚੋਂ ਨਾਂਅ ਕੱਟੇ ਜਾਣ 'ਤੇ ਫੂਡ ਸਪਲਾਈ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 2 ਜੂਨ (ਰਣਧੀਰ ਸਿੰਘ ਫੱਗੂਵਾਲਾ)-ਨੀਲੇ ਕਾਰਡ ਵਿਚੋਂ ਨਾਂਅ ਕੱਟੇ ਜਾਣ 'ਤੇ ਰੋਸ ਵਜੋਂ ਵੱਖ-ਵੱਖ ਪਿੰਡਾਂ ਦੇ ਦਲਿਤ ਤੇ ਗ਼ਰੀਬ ਵਰਗ ਨਾਲ ਸਬੰਧਿਤ ਲੋਕਾਂ ਵਲੋਂ ਫੂਡ ਸਪਲਾਈ ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਭੁੱਖ ਹੜਤਾਲ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਦਿਨੇਸ਼ ਬਾਂਸਲ ਨੇ ਕਿਹਾ ਕਿ ਸਰਕਾਰ ਵਲੋਂ ਨੀਲੇ ਕਾਰਡ ਬਣਾ ਕੇ ਗਰੀਬ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਂਗਰਸੀ ਆਗੂਆਂ ਵਲੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸ਼ਹਿ 'ਤੇ ਖ਼ਤਮ ਕਰਦਿਆਂ ਅਮੀਰ ਲੋਕਾਂ ਨੂੰ ਫ਼ਾਇਦਾ ਪਹੰੁਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਮੀਰ ਲੋਕਾਂ ਨੂੰ ਤਾਂ ਨੀਲੇ ਕਾਰਡ ਬਣਾ ਕੇ ਰਾਸ਼ਨ ਅਤੇ ਆਟਾ-ਦਾਲ ਸਕੀਮ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲਾਕਡਾਊਨ ਤੋਂ ਪਹਿਲਾਂ ਗਰੀਬ ਲੋਕਾਂ ਨੂੰ ਨੀਲੇ ਕਾਰਡਾਂ 'ਤੇ ਰਾਸ਼ਨ ਮਿਲਦਾ ਸੀ, ਪਰ ਹੁਣ ਇਨ੍ਹਾਂ ਦੇ ਨਾਂਅ ਕਾਰਡਾਂ ਵਿਚੋਂ ਕੱਟ ਦੇਣ ਕਾਰਨ ਕੋਰੋਨਾ ਕਰਕੇ ਘਰਾਂ ਵਿਚ ਬੰਦ ਹੋਣ ਤੋਂ ਪ੍ਰੇਸ਼ਾਨ ਹੋਏ ਲੋਕਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਰਾਸ਼ਨ ਨਾ ਦੇ ਕੇ ਭੁੱਖੇ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਗੁਰਪ੍ਰੀਤ ਸਿੰਘ ਬਲਿਆਲ, ਗੁਲਾਬ ਖਾਨ ਫੱਗੂਵਾਲਾ ਤੇ ਬਲਕਾਰ ਸਿੰਘ ਬਲਿਆਲ ਨੂੰ 24 ਘੰਟੇ ਦੀ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕਰਦਿਆਂ ਪੰਜਾਬ ਸਰਕਾਰ ਤੋਂ ਗਰੀਬ ਲੋਕਾਂ ਨੂੰ ਬਿਨ੍ਹਾਂ ਸ਼ਰਤ ਰਾਸ਼ਨ ਦੇਣ ਦੀ ਮੰਗ ਕਰਦਿਆਂ ਬਿਨ੍ਹਾਂ ਵਿਤਕਰਾ ਲੋੜਵੰਦਾਂ ਨੂੰ ਸਹੂਲਤਾਂ ਦੇਣ ਦੀ ਮੰਗ ਕੀਤੀ | ਇਸ ਮੌਕੇ ਹਰਭਜਨ ਸਿੰਘ ਹੈਪੀ, ਰਾਜਿੰਦਰ ਸਿੰਘ ਗੋਗੀ, ਹਰਮੇਲ ਸਿੰਘ ਬਲਿਆਲ, ਰਣਜੀਤ ਸਿੰਘ ਜੌਲੀਆਂ, ਕਰਨੈਲ ਸਿੰਘ ਬੀਂਬੜ, ਬਲਜਿੰਦਰ ਸਿੰਘ ਬਾਲੀਆ, ਭੁਪਿੰਦਰ ਸਿੰਘ ਆਲੋਅਰਖ਼, ਸਿੰਦਰ ਕੌਰ, ਕਸ਼ਮੀਰ ਸਿੰਘ ਨਰੈਣਗੜ੍ਹ, ਗੁਰਚਰਨ ਸਿੰਘ ਚਹਿਲ, ਗੁਰਪ੍ਰੀਤ ਸਿੰਘ ਆਲੋਅਰਖ਼, ਕੁਲਵੰਤ ਸਿੰਘ ਬਖੋਪੀਰ ਆਦਿ ਹਾਜ਼ਰ ਸਨ | ਇਸ ਸੰਬੰਧੀ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਮਾਣਕ ਸਿੰਘ ਸੋਢੀ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਨੀਲੇ ਕਾਰਡ ਵਾਲਿਆਂ ਦੀ ਵਿਭਾਗ ਵਲੋਂ ਛਾਂਟੀ ਕੀਤੀ ਗਈ ਹੈ, ਜਿਸ ਦੌਰਾਨ ਸਰਦੇ ਪੁੱਜਦੇ ਵਿਅਕਤੀਆਂ ਜੋ ਇਹ ਸਹੂਲਤ ਲੈਂਦੇ ਸਨ, ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਵਿਚ ਕੁਝ ਲੋੜਵੰਦਾਂ ਦੇ ਕਾਰਡਾਂ ਵਿਚ ਨਾਂਅ ਕੱਟ ਜਾਣ 'ਤੇ ਉਨ੍ਹਾਂ ਦੇ ਦੁਬਾਰਾ ਪੋਰਟਲ ਵਿਚ ਨਾਂਅ ਪਾਏ ਗਏ ਹਨ, ਤਾਂਕਿ ਦੁਬਾਰਾ ਉਨ੍ਹਾਂ ਨੂੰ ਸਕੀਮਾਂ ਮਿਲ ਸਕਣ |

ਪੁਲਿਸ ਵਲੋਂ ਕਤਲ ਕੇਸ 'ਚ ਭਗੌੜਾ ਵਿਅਕਤੀ ਕਾਬੂ

ਸੰਗਰੂਰ, 2 ਜੂਨ (ਅਮਨਦੀਪ ਸਿੰਘ ਬਿੱਟਾ)-ਥਾਣਾ ਰੇਲਵੇ ਪੁਲਿਸ ਸੰਗਰੂਰ ਨੇ ਬਰਨਾਲਾ ਵਿਖੇ ਜਨਵਰੀ ਮਹੀਨੇ ਦੌਰਾਨ ਕਤਲ ਹੋਏ ਇਕ ਵਿਅਕਤੀ ਦੇ ਕਾਤਲ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਜੀ.ਆਰ.ਪੀ. ਦੇ ਮੁੱਖ ਥਾਣਾ ਅਫ਼ਸਰ ਕਮਲੇਸ਼ ਕੁਮਾਰ ਨੇ ਦੱਸਿਆ ਕਿ ਇਸੇ ਵਰੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਸਮੇਤ ਦੋ ਕਾਬੂ, ਤੀਸਰਾ ਫ਼ਰਾਰ

ਧੂਰੀ, 2 ਜੂਨ (ਦੀਪਕ, ਲਹਿਰੀ, ਭੁੱਲਰ)-ਡੀ.ਐੱਸ.ਪੀ. ਧੂਰੀ ਰਛਪਾਲ ਸਿੰਘ ਨੇ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਡਾ. ਸੰਦੀਪ ਗਰਗ ਐੱਸ.ਐੱਸ.ਪੀ. ਸੰਗਰੂਰ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਬੀਜ ਵਿਕਰੇਤਾ ਫ਼ਰਮਾਾ ਦੀ ਚੈਕਿੰਗ ਜਾਰੀ

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ)-ਕਿਸਾਨਾਾ ਨੂੰ ਘਟੀਆ ਮਿਆਰ ਦੇ ਬੀਜ ਵੇਚਣ ਵਾਲਿਆਾ ਵਿਰੁੱਧ ਸ਼ਿਕੰਜਾ ਕਸਦਿਆਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਟੀਮਾਾ ਬਣਾ ਕੇ ਵੱਖ-ਵੱਖ ਬਲਾਕਾਾ ਵਿਚ ਬੀਜ ਵੇਚਣ ਵਾਲੀਆਾ ਫ਼ਰਮਾਾ ਦੀ ਚੈਕਿੰਗ ਕੀਤੀ ਜਾ ਰਹੀ ...

ਪੂਰੀ ਖ਼ਬਰ »

ਨਰਸਿੰਗ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ)-ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ | ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਜੀ.ਐੱਨ.ਐੱਮ (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਸਾਰੇ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਨਗਰ ਕੌਾਸਲ ਕਰਮਚਾਰੀਆਂ ਨਾਲ ਸ਼ਹਿਰ ਦੇ ਕੰਮਾਂ ਸਬੰਧੀ ਸਮੀਖਿਆ

ਲਹਿਰਾਗਾਗਾ, 2 ਜੂਨ (ਸੂਰਜ ਭਾਨ ਗੋਇਲ, ਗਰਗ, ਢੀਂਡਸਾ)-ਐੱਸ. ਡੀ. ਐੱਮ. ਲਹਿਰਾਗਾਗਾ ਸੂਬਾ ਸਿੰਘ ਨੇ ਨਗਰ ਕੌਾਸਲ ਲਹਿਰਾ ਦੇ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ | ਉਨ੍ਹਾਂ ਨਗਰ ਕੌਾਸਲ ਕਰਮਚਾਰੀਆਂ ਨਾਲ ਸ਼ਹਿਰ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਕਾਰਜ ਸਾਧਕ ਅਫ਼ਸਰ ਤੇ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਸੁਨਾਮ ਊਧਮ ਸਿੰਘ ਵਾਲਾ, 2 ਜੂਨ (ਰੁਪਿੰਦਰ ਸਿੰਘ ਸੱਗੂ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਦਾ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਾਸਲ ਚੰਡੀਗੜ੍ਹ ਵਲੋਂ ਐਲਾਨੇ ਜੀ.ਅੱੈਨ.ਐੱਮ. ਨਰਸਿੰਗ ਭਾਗ ਦੂਜੇ ਸਾਲ ਦਾ ...

ਪੂਰੀ ਖ਼ਬਰ »

ਸਾਬਕਾ ਆਈ. ਏ. ਐੱਸ. ਗੁਰਲਵਲੀਨ ਸਿੰਘ ਸਿੱਧੂ ਦਾ ਸਨਮਾਨ

ਮਲੇਰਕੋਟਲਾ, 2 ਜੂਨ (ਕੁਠਾਲਾ)-ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਦੀ ਮੌਜੂਦਾ ਸ਼ਾਨਦਾਰ ਇਮਾਰਤ ਦੀ ਉਸਾਰੀ ਤੇ ਸਥਾਪਤੀ ਲਈ ਨਿਭਾਈਆਂ ਮਾਣਮੱਤੀਆਂ ਸੇਵਾਵਾਂ ਬਦਲੇ ਅੱਜ ਗੁਰਦੁਆਰਾ ਸਾਹਿਬ ਵਿਖੇ ਸੇਵਾ ਮੁਕਤ ਆਈ.ਏ.ਐੱਸ. ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ ਦਾ ...

ਪੂਰੀ ਖ਼ਬਰ »

ਪਿੰਡ ਤੋਲੇਵਾਲ ਦੇ ਦਲਿਤ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਲੈਣ 'ਚ ਕਾਮਯਾਬ

ਮਲੇਰਕੋਟਲਾ, 2 ਜੂਨ (ਕੁਠਾਲਾ)– ਪਿੰਡ ਤੋਲੇਵਾਲ ਦੇ ਦਲਿਤਾਂ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਚਾਇਤੀ ਜ਼ਮੀਨ ਦੇ ਤੀਸਰੇ ਹਿੱਸੇ ਲਈ ਪਿਛਲੇ ਇੱਕ ਸਾਲ ਤੋਂ ਲੜਿਆ ਜਾ ਰਿਹਾ ਸੰਘਰਸ਼ ਸਫਲ ਹੋ ਗਿਆ ਜਦੋਂ ਦਲਿਤ ਭਾਈਚਾਰਾ ਆਪਣੇ ਹਿੱਸੇ ਦੀ 25 ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 22 ਲੱਖ ਦੀ ਠੱਗੀ

ਸ਼ੇਰਪੁਰ, 2 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਸਮੇਤ 2 ਔਰਤਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ | ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੌਰ ਪਤਨੀ ਬਲਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਸ਼ੇਰਪੁਰ, 2 ਜੂਨ (ਦਰਸਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ. ਡਾ. ਸੰਦੀਪ ਗਰਗ ਵਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਸਬ ਡਵੀਜਨ ਧੂਰੀ ਦੇ ਡੀ.ਐੱਸ.ਪੀ. ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਵਿਚ ਥਾਣਾ ਮੁਖੀ ਯਾਦਵਿੰਦਰ ...

ਪੂਰੀ ਖ਼ਬਰ »

ਪੇਂਡੂ ਔਰਤਾਂ ਵਲੋਂ ਚੇਤਨਾ ਰੈਲੀ

ਲੌਾਗੋਵਾਲ, 2 ਜੂਨ (ਵਿਨੋਦ, ਖੰਨਾ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਕਿਸਾਨ ਯੂਨੀਅਨ ਦੇ ਆਗੂਆਂ ਿਖ਼ਲਾਫ਼ ਪਾਏ ਪਰਚਿਆਂ ਨੂੰ ਰੱਦ ਕਰਵਾਉਣ, ਪਿੰਡ ਆਗੂ ਗੁਰਮੀਤ ਕੌਰ 'ਤੇ ਹਮਲਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਵਾਉਣ, ਕੱਟ ਗਏ ਨੀਲੇ ਕਾਰਡਾਂ ਨੂੰ ਬਹਾਲ ...

ਪੂਰੀ ਖ਼ਬਰ »

ਗਗੜਪੁਰ ਦੇ ਗੁਰੂ ਘਰ ਦੀ ਨਵੀਂ ਚੁਣੀ ਕਮੇਟੀ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਸਨਮਾਨ

ਸੰਗਰੂਰ, 2 ਜੂਨ (ਅਮਨਦੀਪ ਸਿੰਘ ਬਿੱਟਾ)-ਗੁਰਦੁਆਰਾ ਤੇਗਗੜ੍ਹ ਸਾਹਿਬ ਪਿੰਡ ਗਗੜਪੁਰ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਤੇਜ ਪ੍ਰਤਾਪ ਸਿੰਘ ਪ੍ਰਧਾਨ, ਤਰਦੀਪ ਸਿੰਘ ਸਕੱਤਰ ਤੇ ਬੱਲਮ ਸਿੰਘ ਖਜਾਨਚੀ ਵਜਾੋ ਮਨੋਨੀਤ ਕੀਤੇ ਗਏ | ਸੱਮੁਚੀ ਪੰਚਾਇਤ ਅਤੇ ਨਗਰ ਦੀ ਮੌਜੂਦਗੀ ...

ਪੂਰੀ ਖ਼ਬਰ »

ਗੁਰੂ ਜੀ ਦਿੱਲੀ ਵਾਲਿਆਂ ਦੀ ਮਨਾਈ ਬਰਸੀ

ਰੁੜਕੀ ਕਲਾਂ, 2 ਜੂਨ (ਜਤਿੰਦਰ ਮੰਨਵੀ)-ਗੁਰੂ ਜੀ ਦਿੱਲੀ ਵਾਲਿਆਂ ਦੀ 13ਵੀਂ ਬਰਸੀ ਗੁਰੂ ਜੀ ਕਾ ਆਸ਼ਰਮ ਟਰੱਸਟ ਦਿੱਲੀ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵਕ ਨਵਦੀਪ ਸਿੰਘ ਗੌਰਵ ਦੁੱਗਰੀ ਦੀ ਅਗਵਾਈ ਹੇਠ ਗੁਰੂ ਜੀ ਦੇ ਜੱਦੀ ਪਿੰਡ ਦੁੱਗਰੀ ਵਿਖੇ ਸਥਿਤ ਗੁਰੂ ਜੀ ਮੰਦਰ 'ਚ ...

ਪੂਰੀ ਖ਼ਬਰ »

ਕਣਕ ਦੀ ਆਮਦ ਪਿਛਲੇ ਸਾਲ ਨਾਲੋਂ 17 ਫੀਸਦੀ ਵਧੇਰੇ- ਸੁਖਜੀਤ ਕੌਰ ਸੰਧੂ

ਮੂਣਕ, 2 ਜੂਨ (ਭਾਰਦਵਾਜ/ ਸਿੰਗਲਾ/ ਧਾਲੀਵਾਲ)-ਕਰੋਨਾ ਮਹਾਂਮਾਰੀ ਦੇ ਚਲਦੇ ਮਾਰਕੀਟ ਕਮੇਟੀ ਮੂਣਕ ਦਾ ਕਣਕ ਦਾ ਸੀਜਨ 17 ਫੀਸਦੀ ਵਾਧੇ ਵਾਲਾ ਸੀਜ਼ਨ ਹੋ ਕੇ ਨਿੱਬੜਿਆ | ਪੂਰੇ ਸੀਜ਼ਨ ਦੌਰਾਨ ਅਨਾਜ ਮੰਡੀ ਨਾਲ ਸਬੰਧਤ ਕੋਈ ਵੀ ਕਰੋਨਾ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹ ਤੋਂ ਕੰਟਰੋਲ ਕਰਨ ਲਈ ਸਫ਼ਲ ਸਿੱਧ ਹੋਇਆ 'ਸ਼ੂਗ੍ਰੀਨ ਅੰਮਿ੍ਤ'-ਵਰਦਾਨ ਆਯੁਰਵੈਦਿਕ

ਚੰਡੀਗੜ੍ਹ, 2 ਜੂਨ (ਅ.ਬ)-ਆਯੁਰਵੇਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ ਕਰਨ ਦੀ ਅੰਮਿ੍ਤ ਸਮਾਨ ਦਵਾਈ 'ਸ਼ੂਗ੍ਰੀਨ ਅੰਮਿ੍ਤ' ਨੂੰ ਸਨਮਾਨ ਮਿਲਿਆ ਹੈ | ਸਰਕਾਰ ਵਲੋਂ ਜੀ.ਐੱਮ.ਪੀ. ਸਰਟੀਫਾਈਡ ਇਸ ਦਵਾਈ ਨੂੰ ਭਾਰਤ 'ਚ ਵਿਸ਼ੇਸ਼ ਆਯੁਰਵੇਦਾਚਾਰਿਆ, ਵੈਦਾਂ ਦੁਆਰਾ ...

ਪੂਰੀ ਖ਼ਬਰ »

ਜਨਰੇਟਰ ਨਾ ਹੋਣ ਕਰ ਕੇ ਬੈਂਕ ਦਾ ਕਾਰੋਬਾਰ ਠੱਪ, ਲੋਕ ਪ੍ਰੇਸ਼ਾਨ

ਮੂਲੋਵਾਲ, 2 ਜੂਨ (ਰਤਨ ਸਿੰਘ ਭੰਡਾਰੀ)-ਨੇੜਲੇ ਪਿੰਡ ਬਾਲੀਆਂ (ਕੱਟੂ) ਦੇ ਗੁਰਦੁਆਰਾ ਬਾਬਾ ਗੁਲਾਬ ਸਿੰਘ ਸਾਹਿਬ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਚੱਲ ਰਹੀ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਬੈਂਕ ਦੀ ਬਰਾਂਚ ਅਤੇ ...

ਪੂਰੀ ਖ਼ਬਰ »

ਰਾਮ ਬਾਗ਼ ਰੋਡ ਦਾ ਨਿਰਮਾਣ ਕਾਰਜ ਮੁਕੰਮਲ

ਲੌਾਗੋਵਾਲ, 2 ਜੂਨ (ਵਿਨੋਦ, ਖੰਨਾ)-ਡੇਢ ਦਹਾਕਾ ਸੰਤਾਪ ਭੋਗਣ ਤੋਂ ਬਾਅਦ ਸਥਾਨਕ ਪੀਰਖਾਨੇ ਤੇ ਰਾਮ ਬਾਗ਼ ਨੂੰ ਜਾਣ ਵਾਲੀ ਲੌਾਗੋਵਾਲ ਦੀ ਅਹਿਮ ਅੰਦਰੂਨੀ ਸੜਕ ਆਖਿਰ ਬਣ ਕੇ ਤਿਆਰ ਹੋ ਹੀ ਗਈ ਹੈ | ਇਸ ਸੜਕ ਦੇ ਨਿਰਮਾਣ ਲਈ ਕਸਬੇ ਦੇ ਪਤਵੰਤਿਆਂ ਤੇ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਆਸਰਾ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ

ਨਦਾਮਪੁਰ, ਚੰਨੋਂ, 2 ਜੂਨ (ਹਰਜੀਤ ਸਿੰਘ ਨਿਰਮਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਬੀ. ਐੱਡ. ਦੇ ਨਤੀਜੇ ਵਿਚ ਆਸਰਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਪ੍ਰੀਖਿਆ ਵਿਚ ਦੀਪਿਕਾ ਨੇ 86 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ 'ਤੇ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੀ ਜੀ. ਐੱਨ. ਐੱਮ. ਸਾਲ-2 ਦੇ ਐਲਾਨੇ ਨਤੀਜੇ ਅਨੁਸਾਰ ਹਰਮਨਪ੍ਰੀਤ ਕੌਰ ਨੇ ਸੰਸਥਾ ਵਿਚੋਂ ਪਹਿਲਾ ਗੁਲਨਾਜ਼ ਨੇ ਦੂਸਰਾ ਅਤੇ ਅਮਨਿੰਦਰ ਕੌਰ ਨੇ ਤੀਸਰਾ ...

ਪੂਰੀ ਖ਼ਬਰ »

ਬੀ. ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਮਹਿਲਾਂ ਚੌਾਕ, 2 ਜੂਨ (ਸੁਖਵੀਰ ਸਿੰਘ ਢੀਂਡਸਾ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ, ਮਹਿਲਾਂ ਚੌਾਕ ਦੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐੱਡ. ਸੈਸ਼ਨ 2018-20 ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਖੇਰਾ ਵਲੋਂ ਭਾਜਪਾ ਦੇ ਮੰਡਲ ਇੰਚਾਰਜਾਂ ਦੀ ਨਿਯੁਕਤੀ

ਸੁਨਾਮ ਊਧਮ ਸਿੰਘ ਵਾਲਾ, 2 ਜੂਨ (ਭੁੱਲਰ, ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਇੰਚਾਰਜ ਗੁਰਮੀਤ ਸਿੰਘ ਬਾਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਾਰਟੀ ਹਾਈ ਕਮਾਨ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਰੋਸ ਮੁਜਾਹਰਾ

ਸੰਗਰੂਰ, 2 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ ਸਕੂਲਾਂ ਵਿਚ ਦੁਪਹਿਰ ਦਾ ਖਾਣਾ ਬਣਾਉਣ ਵਾਲੀਆਂ ਮਿਡ-ਡੇ-ਮੀਲ ਵਰਕਰਾਂ ਦੀ ਯੂਨੀਅਨ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਦੀ ਜਨਵਰੀ ਮਹੀਨੇ ਵਿਚ ਹੋਈ ਬੈਠਕ ਦੌਰਾਨ ਕੀਤੇ ਗਏ ਵਾਅਦਿਆਂ ...

ਪੂਰੀ ਖ਼ਬਰ »

ਬਜ਼ੁਰਗਾਂ ਨੂੰ ਮੈਡੀਕਲ ਜਾਂਚ ਲਈ ਮੈਡੀਕਲ ਕਾਲਜਾਂ ਦੇ ਚੱਕਰ ਲਾਉਣ ਦੇ ਆਦੇਸ਼

ਸੰਗਰੂਰ, 2 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐੱਮ ਐਾਡ ਏ) ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਕਰੋਨਾ ਦੀ ਇਸ ਮਹਾਂਮਾਰੀ ਕਾਰਨ ਚੱਲ ਰਹੇ ਲਾਕਡਾਊਨ ਵਿਚ ਸੀਨੀਅਰ ਸਿਟੀਜ਼ਨ ਨੂੰ ਘਰਾਂ ਵਿਚ ਰਹਿਣ ਦੀ ਸਲਾਹ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ 'ਅੰਬੈਸਡਰ ਆਫ਼ ਹੋਪ' ਪੰਜਾਬ ਦੇ ਪਹਿਲੇ 100 ਜੇਤੂਆਂ 'ਚ ਨਾਂਅ ਕਰਵਾਇਆ ਦਰਜ

ਅਹਿਮਦਗੜ੍ਹ, 2 ਜੂਨ (ਸੋਢੀ)-ਪਿਛਲੇ ਦਿਨੀਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਲੱਗੇ ਲਾਕਡਾਉਨ ਦੇ ਸਮੇਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲਾੋ ਪੰਜਾਬ ਵਾਸੀਆਂ ਨੂੰ ਆਸ ਦਾ ਸੁਨੇਹਾ ਅਤੇ ਹੌਸਲਾ ਬਣਾਈ ਰੱਖਣ ਲਈ 'ਅੰਬੈਸਡਰ ਆਫ਼ ਹੋਪ' ਦੀ ਮੁਹਿੰਮ ਚਲਾਈ ...

ਪੂਰੀ ਖ਼ਬਰ »

ਅਣ-ਅਧਿਕਾਰਤ ਝੋਨੇ ਦਾ ਬੀਜ ਵੇਚਣ ਵਾਲਿਆ ਿਖ਼ਲਾਫ਼ ਹੋਵੇਗੀ ਕਾਰਵਾਈ-ਸੂਬਾ ਸਿੰਘ

ਲਹਿਰਾਗਾਗਾ, 2 ਜੂਨ (ਗਰਗ, ਢੀਂਡਸਾ)-ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਲਈ ਝੋਨੇ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਤੇ ਅਣਅਧਿਕਾਰਤ ਬੀਜਾਂ ਦੀ ਵਿਕਰੀ ਰੋਕਣ ਦੇ ਮਕਸਦ ਨਾਲ ਐਸ.ਡੀ.ਐਮ. ਲਹਿਰਾਗਾਗਾ ਸੂਬਾ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਗੁਰਦੇਵ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX