ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ
. . .  1 day ago
ਚੰਡੀਗੜ੍ਹ, 20 ਅਪ੍ਰੈਲ-ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ...
ਰਾਮਦੀਵਾਲੀ ਹਿੰਦੂਆਂ ਵਿਖੇ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ
. . .  1 day ago
ਚਵਿੰਡਾ ਦੇਵੀ { ਅੰਮ੍ਰਿਤਸਰ},20 ਅਪ੍ਰੈਲ (ਸਤਪਾਲ ਸਿੰਘ ਢੱਡੇ) - ਥਾਣਾ ਕੱਥੂਨੰਗਲ ਅਧੀਨ ਪੈਂਦੀ ਪੁਲਿਸ ਚੌਕੀ ਚਵਿੰਡਾ ਦੇਵੀ ਅਧੀਨ ਪੈਂਦੇ ਪਿੰਡ ਰਾਮਦੀਵਾਲੀ ਹਿੰਦੂਆਂ ਵਿਖੇ ਇਕ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਅਮਰੀਕ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਲੁਧਿਆਣਾ

ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਵਲੋਂ ਈ.ਡਬਲਯੂ.ਐਸ. ਕਾਲੋਨੀ ਵਿਖੇ ਰੋਸ ਮੁਜ਼ਾਹਰਾ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਵਲੋਂ ਦੇਸ਼ ਵਿਆਪੀ ਰੋਸ ਮੁਜ਼ਾਹਰੇ ਕਰਨ ਦੇ ਸੱਦੇ ਵਜੋਂ ਲੁਧਿਆਣਾ ਦੇ ਤਾਜਪੁਰ ਰੋਡ 'ਤੇ ਸਥਿਤ ਈ.ਡਬਲਯੂ.ਐਸ. ਕਾਲੋਨੀ ਵਿਖੇ ਰੋਸ ਮੁਜ਼ਾਹਰਾ ਕੀਤਾ ਤੇ ਮਜ਼ਦੂਰ ਲਾਇਬ੍ਰੇਰੀ ਈ.ਡਬਲਯੂ.ਐਸ. ਕਾਲੋਨੀ ਤਾਜਪੁਰ ਰੋਡ ਤੱਕ ਪੈਦਲ ਮਾਰਚ ਕਰਕੇ ਮੀਟਿੰਗ ਵੀ ਕੀਤੀ ਗਈ | ਆਪਣੇ ਸੰਬੋਧਨ ਵਿਚ ਯੂਨੀਅਨ ਦੇ ਪ੍ਰਧਾਨ ਰਾਜਵਿੰਦਰ ਨੇ ਕਿਹਾ ਕਿ ਪੂਰਨ ਬੰਦ ਸਮੇਂ ਮਜ਼ਦੂਰਾਂ 'ਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ, ਜਦੋਂ ਦੇਸ਼ ਦੀਆਂ ਸਰਕਾਰਾਂ ਨੇ ਕਿਰਤੀ-ਮਜ਼ਦੂਰ ਅਬਾਦੀ ਦੀ ਬਣਦੀ ਮਦਦ ਨਹੀਂ ਕੀਤੀ, ਸਗੋਂ ਸਰਮਾਏਦਾਰਾਂ ਨੂੰ ਦੋਵੇਂ ਹੱਥੀਂ ਲੋਕਾਂ ਦੀ ਕਮਾਈ ਦਾ ਪੈਸਾ ਵੰਡਿਆ ਗਿਆ ਅਤੇ ਉਨ੍ਹਾਂ ਨੂੰ ਛੂਟਾਂ ਦਿੱਤੀਆਂ ਗਈਆਂ, ਕਰਜੇ ਮੁਆਫ਼ ਕੀਤੇ ਗਏ ਅਤੇ ਲੋਕਾਂ 'ਤੇ ਟੈਕਸਾਂ ਦਾ ਬੋਝ ਲੱਦ ਦਿੱਤਾ ਗਿਆ, ਜਿਸ ਨਾਲ ਉਹ ਦੋ ਵੇਲੇ ਦੀ ਰੋਟੀ ਖਾਣ ਤੋਂ ਵੀ ਆਵਾਜਾਰ ਹੋ ਗਏ¢ ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰੀ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਸਰਮਾਏਦਾਰਾਂ ਨੂੰ ਸੌਾਪਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਤੋਂ ਸਰਕਾਰ ਹੱਥ ਘੁੱਟ ਰਹੀ ਹੈ | ਰੋਸ ਮੁਜ਼ਾਹਰੇ 'ਚ ਤਾਜ ਮੁਹੰਮਦ, ਛੋਟੇ ਲਾਲ, ਧਰਮੇਸ਼, ਗੁਰਦੀਪ ਤੇ ਜਗਦੀਸ਼ ਆਦਿ ਹਾਜ਼ਰ ਸਨ |

ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ 'ਚ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਮੁੰਡੀਆਂ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਹਰਭਜਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਾਮਿਆਂ ਦੀਆਂ ਨੌਕਰੀਆਂ ਜਾਣ ਤੇ ਧੱਕੇਸ਼ਾਹੀ ਿਖ਼ਲਾਫ਼ ਕਾਰਖਾਨਾ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਕਰਕੇ ਦੇਸ਼ ਭਰ 'ਚ ਕਾਮਿਆਂ ਦੀਆਂ ਨੌਕਰੀਆਂ ਜਾਣ ਤੇ ਉਨ੍ਹਾਂ ਨਾਲ ਕਾਰਖਾਨੇਦਾਰਾਂ ਤੇ ਕਾਰੋਬਾਰੀਆਂ ਵਲੋਂ ਧੱਕੇਸ਼ਾਹੀ ਦੇ ਿਖ਼ਲਾਫ਼ ਅੱਜ ਕਾਰਖਾਨਾ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਮੁੱਲਾਂਪੁਰ 'ਚ ਝੋਨੇ ਦੀ ਸਿੱਧੀ ਬਿਜਾਈ 'ਤੇ ਖੇਤੀਬਾੜੀ ਅਫ਼ਸਰ ਡਾ: ਔਲਖ, ਡਾ: ਵੀਰਪਾਲ ਨੇ ਤਸੱਲੀ ਪ੍ਰਗਟਾਈ

ਮੁੱਲਾਂਪੁਰ-ਦਾਖਾ, 3 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਦੇ ਚੱਲਦਿਆਂ ਖੇਤ ਮਜ਼ਦੂਰਾਂ ਦੀ ਥੁੜ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ ਦੀ ਫ਼ਸਲ ਝੋਨੇ ਦੀ ਸਿੱਧੀ ਬਿਜਾਈ ਨਾਲ ਚੰਗਾ ਝਾੜ ਲੈਣ ਤੇ ਖੇਤੀ ਖਰਚੇ ਘਟਾਉਣ ਲਈ ਪ੍ਰਚਾਰ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਡੀ.ਸੀ. ਵਲੋਂ ਧਨਾਨਸੂ ਹਾਈਟੈਕ ਸਾਈਕਲ ਵੈਲੀ ਪ੍ਰੋਜੈਕਟ ਦਾ ਦੌਰਾ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਹੀਰੋ ਸਾਈਕਲ ਵਲੋਂ ਬਣਾਈ ਜਾ ਰਹੀ ਧਨਾਨਸੂ ਹਾਈਟੈਕ ਸਾਈਕਲ ਵੈਲੀ ਪ੍ਰਾਜੈਕਟ ਦਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਨੇ ਸਾਈਕਲ ਵੈਲੀ ਪ੍ਰਾਜੈਕਟ ਬਾਰੇ ਹੀਰੋ ਸਮੂਹ ਦੇ ...

ਪੂਰੀ ਖ਼ਬਰ »

ਬਹੁਚਰਚਿਤ ਰਿੰਕਲ ਖੇੜਾ ਕਤਲ ਕਾਂਡ ਦੀ ਸੁਣਵਾਈ 24 ਤੱਕ ਮੁਲਤਵੀ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮਗੰਜ ਨੇੜੇ ਦੋ ਸਾਲ ਪਹਿਲਾਂ ਰਿੰਕਲ ਖੇੜਾ ਨਾਮੀ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਦੀ ਸੁਣਵਾਈ ਅਦਾਲਤ ਵੱਲੋਂ 24 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੁਲਿਸ ਵੱਲੋਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਪ੍ਰਵਾਸੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰ ਕੇ ਰੋਡ 'ਤੇ ਰਹਿੰਦੇ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਲੱਲਨ ਕੁਮਾਰ ਵਜੋਂ ਕੀਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐਸ.ਐਚ.ਓ. ਦਵਿੰਦਰ ਸਿੰਘ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਸਬੰਧੀ ਰੇਲਵੇ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਪਰਿਵਾਰ ਨੇ ਲਾਏ ਦੋਸ਼

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੱਝ ਫੱਗੂਵਾਲ ਪਿੰਡ ਨੇੜੇ 18 ਦਿਨ ਪਹਿਲਾਂ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ਵਿਚ ਪਰਿਵਾਰ ਵੱਲੋਂ ਰੇਲਵੇ ਪੁਲਿਸ ਦੀ ਕਾਰਵਾਈ 'ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਨੂੰ ਮਾਮਲੇ ਦੀ ਜਾਂਚ ਦੇਣ ...

ਪੂਰੀ ਖ਼ਬਰ »

ਡਾਕ ਵਿਭਾਗ ਨੇ ਬੰਦ ਪਈਆਂ ਇੰਸ਼ੋਰੈਂਸ ਪਾਲਿਸੀਆਂ ਮੁੜ ਸ਼ੁਰੂ ਕਰਨ ਦਾ ਦਿੱਤਾ ਮੌਕਾ

ਲੁਧਿਆਣਾ, 3 ਜੁਲਾਈ (ਭੁਪਿੰਦਰ ਸਿੰਘ ਬਸਰਾ)-ਡਾਕ ਵਿਭਾਗ ਦੀ ਇੰਸੋਰੈਂਸ ਸੇਵਾ ਪੀ.ਐਲ.ਆਈ ਅਤੇ ਦਿਹਾਤੀ ਆਰ.ਪੀ.ਐਲ.ਆਈ ਦੇ ਨਿਯਮਾਂ 'ਚ ਸੋਧ ਕਰਦੇ ਹੋਏ ਹੁਣ ਪੀ.ਐਲ.ਆਈ ਅਤੇ ਦਿਹਾਤੀ ਆਰ.ਪੀ.ਐਲ.ਆਈ ਦੇ ਗਾਹਕਾਂ ਨੂੰ ਕਿਸੇ ਕਾਰਨ ਆਪਣੀਆਂ ਬੰਦ ਪਈਆਂ ਜਾਂ ਲੈਪਸ ਹੋਈਆਂ ...

ਪੂਰੀ ਖ਼ਬਰ »

ਗੁਆਂਢੀ ਨੌਜਵਾਨਾਂ ਵਲੋਂ ਔਰਤ ਦਾ ਕਤਲ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਨਿਊ ਵਿਸ਼ਾਲ ਕਾਲੋਨੀ 'ਚ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਗੁਆਂਢੀ ਨੌਜਵਾਨਾਂ ਵਲੋਂ ਇਕ ਔਰਤ ਦਾ ਬੜੀ ਬੇਹਰਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਇਕ ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ 'ਚ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਰਾਮ ਥਾਪਾ ...

ਪੂਰੀ ਖ਼ਬਰ »

ਕਲੀਨਿਕ 'ਤੇ ਹੋਏ ਹਮਲੇ ਦਾ ਮਾਮਲਾ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਸਤੀ ਜੋਧੇਵਾਲ ਦੇ ਇਲਾਕੇ ਕੈਲਾਸ਼ ਨਗਰ ਵਿਚ 13 ਦਿਨ ਪਹਿਲਾਂ ਡਾਕਟਰ ਦੇ ਕਲੀਨਿਕ 'ਤੇ ਹੋਏ ਹਮਲੇ 'ਚ ਡਾਕਟਰ ਵੱਲੋਂ ਪੁਲਿਸ ਦੀ ਕਾਰਵਾਈ 'ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਦੋਸ਼ ਲਗਾਇਆ ਹੈ ਕਿ ਇਸ ਹਮਲੇ ਦੇ ਮੁੱਖ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਪ੍ਰਵਾਸੀ ਭਾਰਤੀ ਦੀ ਮੌਤ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਦੇਵ ਨਗਰ 'ਚ ਬੀਤੀ ਰਾਤ ਸ਼ੱਕੀ ਹਾਲਾਤ ਵਿਚ ਇਕ ਪ੍ਰਵਾਸੀ ਭਾਰਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਹਰਸ਼ਵੀਰ ਸਿੰਘ ਮਾਂਗਟ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਕਲੀਨਿਕ 'ਤੇ ਹੋਏ ਹਮਲੇ ਦਾ ਮਾਮਲਾ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਸਤੀ ਜੋਧੇਵਾਲ ਦੇ ਇਲਾਕੇ ਕੈਲਾਸ਼ ਨਗਰ ਵਿਚ 13 ਦਿਨ ਪਹਿਲਾਂ ਡਾਕਟਰ ਦੇ ਕਲੀਨਿਕ 'ਤੇ ਹੋਏ ਹਮਲੇ 'ਚ ਡਾਕਟਰ ਵੱਲੋਂ ਪੁਲਿਸ ਦੀ ਕਾਰਵਾਈ 'ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਦੋਸ਼ ਲਗਾਇਆ ਹੈ ਕਿ ਇਸ ਹਮਲੇ ਦੇ ਮੁੱਖ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੁਲਾਜ਼ਮਾਂ, ਪੈਨਸ਼ਨਰਜ਼ ਤੇ ਕਾਮਿਆਂ ਵਲੋਂ ਵੱਖ-ਵੱਖ ਥਾਈਾ ਰੋਸ ਮੁਜ਼ਾਹਰੇ

ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ)-ਲੁਧਿਆਣਾ ਸ਼ਹਿਰ 'ਚ ਅੱਜ ਮੁਲਾਜ਼ਮਾਂ, ਪੈਨਸ਼ਨਰਜ਼ ਅਤੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਥਾਂ-ਥਾਂ ਮੁਜ਼ਾਹਰੇ ਕੀਤੇ ਤੇ ਧਰਨੇ ਲਗਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਵੱਖ-ਵੱਖ ਟ੍ਰੇਡ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਸਨਅਤਕਾਰ ਤੇ ਅਕਾਲੀ ਦਲ ਸਨਅਤੀ ਵਿੰਗ ਦੇ ਸਾਬਕਾ ਪ੍ਰਧਾਨ ਢਾਂਡਾ ਦਾ ਦਿਹਾਂਤ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਇੰਡੀਅਨ ਐਕਸਪੋਰਟ ਪ੍ਰਮੋਸ਼ਨ ਕਾਊਾਸਲ ਦੇ ਚੇਅਰਮੈਨ, ਸ਼ੋ੍ਰਮਣੀ ਅਕਾਲੀ ਦਲ ਸਨਅਤੀ ਵਿੰਗ ਦੇ ਪ੍ਰਧਾਨ ਤੇ ਪੰਜਾਬ ਮੱਧਮ ਸਨਅਤਾਂ ਵਿਕਾਸ ਬੋਰਡ ਦੇ ਸਾਬਕਾ ਉਪ ਚੇਅਰਮੈਨ ਸਤੀਸ਼ ਢਾਂਡਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਬੈਂਸ ਦੀ ਕੋਸ਼ਿਸ਼ ਸਦਕਾ ਮਸਕਟ ਤੋਂ 100 ਤੋਂ ਵਧੇਰੇ ਵਿਅਕਤੀ ਪੁੱਜੇ ਭਾਰਤ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਕਾਰਨ ਮਸਕਟ'ਚ ਫਸੇ 100 ਤੋਂ ਵਧੇਰੇ ਭਾਰਤੀ ਆਪਣੇ ਦੇਸ਼ ਪੁੱਜ ਗਏ ਹਨ | ਵਿਧਾਇਕ ਬੈਂਸ ਨੇ ਮਸਕਟ ਦੇ ਹਾਈ ਕਮਿਸ਼ਨਰ ...

ਪੂਰੀ ਖ਼ਬਰ »

ਮਾਤਾ ਦਲਜੀਤ ਕੌਰ ਗਰੇਵਾਲ ਲਲਤੋਂ ਕਲਾਂ ਨੂੰ ਸ਼ਰਧਾਂਜਲੀਆਂ ਭੇਟ

ਫੁੱਲਾਂਵਾਲ, 3 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪਿੰਡ ਲਲਤੋਂ ਕਲਾਂ ਸਥਿਤ ਵੱਡਾ ਗੁਰਦੁਆਰਾ ਸਾਹਿਬ ਵਿਖੇ ਅੱਜ ਨੈਸ਼ਨਲ ਐਵਾਰਡੀ ਜਗਦੇਵ ਸਿੰਘ ਭੀਮਾ ਦੀ ਮਾਤਾ ਦਲਜੀਤ ਕੌਰ ਗਰੇਵਾਲ ਲਲਤੋਂ ਕਲਾਂ ਦੀ ਅੰਤਿਮ ਅਰਦਾਸ ਮੌਕੇ ਰਾਜਸੀ ਨੇਤਾਵਾਂ, ਧਾਰਮਿਕ ਸੰਸਥਾਵਾਂ ਦੇ ...

ਪੂਰੀ ਖ਼ਬਰ »

ਮੌਸਮ ਵਿਭਾਗ ਵਲੋਂ ਹੰੁਮਸ ਭਰੀ ਗਰਮੀ ਤੋਂ ਛੇਤੀ ਰਾਹਤ ਮਿਲਣ ਦੀ ਭਵਿੱਖਬਾਣੀ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਪੰਜਾਬ 'ਚ ਇਸ ਸਮੇਂ ਤਾਪਮਾਨ ਦੇ ਨਾਲ-ਨਾਲ ਨਮੀਂ ਵੱਧਣ ਨਾਲ ਕਾਫ਼ੀ ਗਰਮੀ ਤੇ ਹੁੰਮਸ ਵਾਲਾ ਮੌਸਮ ਹੋ ਗਿਆ ਹੈ | ਮੌਸਮ ਵਿਭਾਗ ਅਨੁਸਾਰ ਅਗਲੇ 3-4 ਦਿਨਾਂ 'ਚ ਗਰਮੀ ਤੋਂ ਰਾਹਤ ਮਿਲਣ ਦੀ ਆਸ ਹੈ | ਜਾਣਕਾਰੀ ਅਨੁਸਾਰ ਪਿਛਲੇ ਕੁੱਝ ਦਿਨਾਂ ...

ਪੂਰੀ ਖ਼ਬਰ »

ਸਰਕਾਰ ਤੇ ਸਕੂਲ ਮਾਫੀਆ ਦੀ ਮਿਲੀਭੁਗਤ ਕਾਰਨ ਹੀ ਆਇਆ ਮਾਪਿਆਂ ਦੇ ਿਖ਼ਲਾਫ਼ ਫ਼ੈਸਲਾ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਸਕੂਲੀ ਬੱਚਿਆਂ ਦੀ ਫ਼ੀਸ ਸਬੰਧੀ ਹਾਈ ਕੋਰਟ 'ਚ ਦਾਇਰ ਰਿੱਟ ਦੌਰਾਨ ਸਰਕਾਰ ਵੱਲੋਂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਅੰਮਿ੍ਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਉਨ੍ਹਾਂ ਨੇ ਲੋਕਾਂ ਨੂੰ ਘਰਾਂ ਤੇ ਆਲੇ-ਦੁਆਲੇ ਪਾਣੀ ...

ਪੂਰੀ ਖ਼ਬਰ »

ਓ.ਬੀ.ਸੀ. ਭਾਈਚਾਰੇ ਦੇ ਵਫ਼ਦ ਨੇ ਚੇਅਰਮੈਨ ਬਿੱਲਾ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 3 ਜੁਲਾਈ (ਕਵਿਤਾ ਖੁੱਲਰ)-ਬੀਤੇ ਦਿਨੀ ਇਕ ਵਫ਼ਦ ਰੇਸ਼ਮ ਸਿੰਘ ਸੱਗੂ ਦੀ ਅਗਵਾਈ ਹੇਠ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਪੰਜਾਬ ਕਾਂਗਰਸ ਓ.ਬੀ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਿੰਦਰ ਪਾਲ ਸਿੰਘ ਬਿੱਲਾ ਨੂੰ ਰੋਪੜ'ਚ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਰਾਜ 'ਚ ਲੋਕਾਂ ਦਾ ਘੁਟਣ ਲੱਗਾ ਦਮ-ਰਜਨੀਸ਼ ਚੋਪੜਾ

ਲੁਧਿਆਣਾ, 3 ਜੁਲਾਈ (ਕਵਿਤਾ ਖੁੱਲਰ)-ਕੇਂਦਰ 'ਚ ਮੋਦੀ ਦੀ ਸਰਕਾਰ ਬਣਨ ਤੋਂ ਬਾਅਦ ਦੇਸ਼ ਦੀ ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ, ਕਿਉਂਕਿ ਜਦੋਂ ਦੀ ਮੋਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਮੋਦੀ ਸਰਕਾਰ ਨੇ ਵਿਕਾਸ ਦੇ ਨਾਂਅ ...

ਪੂਰੀ ਖ਼ਬਰ »

ਬੰਟੀ ਰੁਮਾਣਾ ਨੂੰ ਯੂਥ ਵਿੰਗ ਦਾ ਪ੍ਰਧਾਨ ਬਣਾਉਣ 'ਤੇ ਨੌਜਵਾਨ ਵਰਗ ਖੁਸ਼- ਬਾਜਵਾ, ਸਵੱਦੀ

ਹੰਬੜਾਂ, 3 ਜੁਲਾਈ (ਹਰਵਿੰਦਰ ਸਿੰਘ ਮੱਕੜ)-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬੰਟੀ ਰੁਮਾਣਾ ਨੂੰ ਯੂਥ ਵਿੰਗ ਦਾ ਪ੍ਰਧਾਨ ਬਣਾਏ ਜਾਣ 'ਤੇ ਯੂਥ ਆਗੂ ਬਲਕਰਨ ਸਿੰਘ ਬਾਜਵਾ ਤੇ ਅਮਨਦੀਪ ਸਿੰਘ ਅਮਨਾ ਸਵੱਦੀ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਤੁਰੰਤ ਲਗਾਮ ਲਗਾਏ-ਐਡਵੋਕੇਟ ਮਹਿਮੀ

ਹੰਬੜਾਂ, 3 ਜੁਲਾਈ (ਹਰਵਿੰਦਰ ਸਿੰਘ ਮੱਕੜ)-ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਤੇ ਦੇਸ਼ ਦੀ ਜਨਤਾ ਦੀ ਕੋਈ ਪ੍ਰਵਾਹ ਨਹੀਂ ਹੈ | ਕੋਰੋਨਾ ਸੰਕਟ ਕਾਰਨ ਲੋਕਾਂ ਦੇ ਕੰਮ-ਕਾਰ ਤੇ ਕਾਰੋਬਾਰ ਤਬਾਹ ਹੋ ਗਏ ਹਨ, ਜਿਸ ਨਾਲ ਲੋਕਾਂ ਦੀ ਮਾਲੀ ਹਾਲਤ ਬਹੁਤ ਮਾੜੀ ਹੋਈ ਪਈ ਹੈ ਤੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਦੇ ਕਰਮਚਾਰੀਆਂ ਦਾ ਸਹਿਕਾਰਤਾ ਵਿਭਾਗ ਨੇ 25-25 ਲੱਖ ਰੁਪਏ ਦਾ ਬੀਮਾ ਕਰਵਾਇਆ

ਲੁਧਿਆਣਾ, 3 ਜੁਲਾਈ (ਪੁਨੀਤ ਬਾਵਾ)- ਪੰਜਾਬ ਸਟੇਟ ਕੋਆਰਪ੍ਰੇਟਿਵ ਮਿਲਕ ਪਲਾਂਟ/ਪ੍ਰੋਜੈਕਟ ਇੰਪਲਾਈਜ਼ ਕਨਫ਼ੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀ ਤੇ ਕਰਮਚਾਰੀ ਇਕ ਦਿਨ ਵੀ ਘਰਾਂ 'ਚ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਨਾਲ ਤਿੰਨ ਮਰੀਜ਼ਾਾ ਦੀ ਮੌਤ, 65 ਨਵੇਂ ਮਾਮਲੇ ਸਾਹਮਣੇ ਆਏ

ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ)- ਲੁਧਿਆਣਾ 'ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜਬਰਦਸਤ ਧਮਾਕਾ ਹੋਇਆ ਹੈ¢ ਸਿਵਲ ਸਰਜਨ ਲੁਧਿਆਣਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਨਾਲ ਸਬੰਧਿਤ ਤਿੰਨ ਕੋਰੋਨਾ ਪੀੜਤ ਮਰੀਜ਼ਾਾ ਦੀ ਮੌਤ ਹੋ ਗਈ ਹੈ¢ ਇਕ ...

ਪੂਰੀ ਖ਼ਬਰ »

-ਮਾਮਲਾ ਡੇਅਰੀ ਦਾ ਗੋਹਾ ਬੁੱਢੇ ਨਾਲੇ 'ਚ ਸੁੱਟਣ ਤੋਂ ਰੋਕਣ ਦਾ- ਡੇਅਰੀ ਫਾਰਮਰਜ਼ ਨੇ ਗੋਹੇ ਦੀ ਸੰਭਾਲ ਲਈ ਸਪੈਸ਼ਲ ਪਰਪਜ਼ ਵਹੀਕਲਜ਼ ਬਣਾਉਣ ਦਾ ਦਿਵਾਇਆ ਵਿਸ਼ਵਾਸ

ਲੁਧਿਆਣਾ, 3 ਜੁਲਾਈ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁੱਕਤ ਕਰਨ ਲਈ ਜ਼ਿਲ੍ਹਾ ਤੇ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਤਾਜਪੁਰ ਰੋਡ ਡੇਅਰੀ ਕੰਪਲੈਕਸ ਦੇ ਡੇਅਰੀ ਸੰਚਾਲਕਾਂ ਨੂੰ ਗੋਹਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਚਾਹਲਾਂ ਸਮਰਾਲਾ ਵਿਖੇ ਜਾਣ ਵਾਲੀ ਮੁਫਤ ਬੱਸ ਯਾਤਰਾ ਮੁਲਤਵੀ-ਚੇਤਨ ਬਵੇਜਾ

ਲੁਧਿਆਣਾ, 3 ਜੁਲਾਈ (ਕਵਿਤਾ ਖੁੱਲਰ)-ਮਹਾਂਦੇਵ ਸੇਵਾ ਦਲ ਵਿਧਾਨ ਸਭਾ ਪੂਰਬੀ ਸੈਕਟਰ 32 ਵਲੋਂ ਹਰ ਸਾਲ ਸਾਵਨ ਮਹੀਨੇ 'ਚ ਪਿੰਡ ਚਾਹਲਾਂ ਸਮਰਾਲਾ ਸਥਿਤ ਮੁਕਤੇਸ਼ਵਰ ਮੁਕਤੀ ਧਾਮ ਦੇ ਦਰਸ਼ਨ ਲਈ ਚੱਲਣ ਵਾਲੀਆਂ ਫਰੀ ਬੱਸਾਂ ਕੋਰੋਨਾ ਮਹਾਂਮਾਰੀ ਕਾਰਨ ਮੁਲਤਵੀ ਕਰ ...

ਪੂਰੀ ਖ਼ਬਰ »

ਮੁੰਡੀਆਂ ਕਲਾਂ 'ਚ ਗੁੰਡਾਗਰਦੀ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਦੇ ਇਲਾਕੇ 33 ਫੁੱਟਾ ਸੜਕ 'ਤੇ ਦੋ ਧਿਰਾਂ ਵਿਚਾਲੇ ਹੋਈ ਲੜਾਈ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ ਹਨ | ਪੁਲਿਸ ਵਲੋਂ ਇਸ ਮਾਮਲੇ 'ਚ 44 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਜਿਨ੍ਹਾਂ 'ਚੋਂ ਕੁਝ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁਹੱਲਾ ਮੁਰਾਦਪੁਰਾ ਤੋਂ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪੁਲਿਸ ਨੇ ਗਿੱਲ ਨਹਿਰ ਤੋਂ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਰਾਹੁਲ ਸੂਦ (32) ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

-ਕੋਰੋਨਾ ਵਾਇਰਸ ਮਹਾਂਮਾਰੀ- ਨਗਰ ਨਿਗਮ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੇ ਬਚਾਅ ਤੇ ਜਨਤਾ ਨੂੰ ਜਾਗਰੂਕ ਕਰਨ ਲਈ ਡਾ: ਬਿਸ਼ਪ ਮੋਹਨ ਨੇ ਦਿੱਤੇ ਸੁਝਾਅ

ਲੁਧਿਆਣਾ, 3 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਅਧਿਕਾਰੀ/ਮੁਲਾਜ਼ਮ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਫਰੰਟ ਲਾਈਨ 'ਤੇ ਕੰਮ ਕਰ ਰਹੇ ਹਨ, ਨੂੰ ਖ਼ੁਦ ਦੇ ਬਚਾਓ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜੋਨ ਏ. ਵਿਖੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ...

ਪੂਰੀ ਖ਼ਬਰ »

ਟਰੇਡ ਯੂਨੀਅਨਾਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਵੱਖ ਵੱਖ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਰੈਲੀ ਕੀਤੀ ਗਈ, ਜਿਸ ਵਿਚ ਇੰਟਕ, ਏਟਕ, ਸੀਟੂ, ਸੀ.ਟੀ.ਯੂ. ਅਤੇ ਟੀ.ਯੂ.ਸੀ.ਸੀ. ਜਥੇਬੰਦੀਆਂ ਵਲੋਂ ਹਿੱਸਾ ਲਿਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX