ਤਾਜਾ ਖ਼ਬਰਾਂ


ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ 153 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ਾ ਤਸਕਰਾਂ ਪਾਸੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕਰਕੇ ਰਿਸ਼ਵਤ ਲੈ ਕੇ ਛੱਡਣ ਵਾਲੇ ਇੰਸਪੈਕਟਰ, ਹੌਲਦਾਰ ਸਮੇਤ 5 ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਤਰਨ ਤਾਰਨ ਪੁਲਿਸ ਲਾਈਨ ਵਿਖੇ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਵਲੋਂ ਇਕ ਹੈੱਡ ਕਾਂਸਟੇਬਲ ਨਾਲ ਮਿਲ ਕੇ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਨ ਤੋਂ ਬਾਅਦ ...
ਲਾਹੌਰ ਗੁਰਦਵਾਰਾ ਡੇਰਾ ਸਾਹਿਬ ਤੋਂ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੁੰਦੇ ਸਿੱਖ ਯਾਤਰੂ
. . .  1 day ago
ਆਈ.ਪੀ.ਐਲ. 2021: ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  1 day ago
 
ਚੰਡੀਗੜ੍ਹ ਵਿਚ ਹੁਣ ਕਰਫਿਊ ਰਾਤ 10 ਵਜੇ ਤੋਂ, ਰਾਕ ਗਾਰਡਨ ਅਗਲੇ ਹੁਕਮਾਂ ਤੱਕ ਬੰਦ
. . .  1 day ago
ਚੰਡੀਗੜ੍ਹ, 13 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ , ਜਿਸ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ...
ਫਾਜ਼ਿਲਕਾ ਦੀਆਂ ਮੰਡੀਆਂ ਵਿਚ ਨਹੀਂ ਸ਼ੁਰੂ ਹੋਈ ਸਰਕਾਰੀ ਖ੍ਰੀਦ
. . .  1 day ago
ਫਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਇਸ ਵਾਰ 1 ਅਪ੍ਰੈਲ ਦੀ ਥਾਂ 10 ਅਪ੍ਰੈਲ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ, ਪਰ ਫ਼ਾਜ਼ਿਲਕਾ ਜ਼ਿਲੇ ਵਿਚ ਕਿਸੇ ਵੀ ਮੰਡੀ ਵਿਚ ਸਰਕਾਰੀ ਖਰੀਦ ਸ਼ੁਰੂ ਨਾ ...
ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15451 ਅਤੇ...
ਟੀ.ਵੀ. ਸੀਰੀਅਲ ਦੇਖ ਕੇ ਦਾਦੀ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ) - ਟੀ.ਵੀ. 'ਤੇ ਚੱਲਣ ਵਾਲੇ ਸੀਰੀਅਲ 'ਸੀ.ਆਈ.ਡੀ. ਅਤੇ ਕ੍ਰਾਈਮ ਪੈਟਰੋਲ' ਨੂੰ ਦੇਖ ਕੇ ਆਪਣੀ ਦਾਦੀ ਦਾ ਕਤਲ ਕਰਨ ਵਾਲੇ ਮਾਮਲੇ ਨੂੰ ਹੱਲ ਕਰਦਿਆਂ...
ਵਿਸਾਖੀ ਨਹਾਉਣ ਗਈਆਂ ਦੋ ਲੜਕੀਆਂ ਬਿਆਸ ਦਰਿਆ ਵਿਚ ਰੁੜ੍ਹੀਆਂ
. . .  1 day ago
ਭੈਣੀ ਮੀਆਂ ਖਾਂ , 13 ਅਪ੍ਰੈਲ (ਜਸਬੀਰ ਸਿੰਘ ਬਾਜਵਾ) - ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੌਚਪੁਰ ਦੀਆਂ ਦੋ ਲੜਕੀਆਂ ਦਰਿਆ ਬਿਆਸ ਵਿਚ ਨਹਾਉਣ ਸਮੇਂ ਰੁੜ੍ਹ ਗਈਆਂ ਹਨ। ਪਿੰਡ ਵਾਸੀਆਂ ਨੇ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 302 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 13 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ , ਅੱਜ 302 ਨਵੇਂ ਮਾਮਲੇ ਸਾਹਮਣੇ...
ਮੰਡੀ ਘੁਬਾਇਆ 'ਚ ਸਰਕਾਰ ਦੇ ਆਦੇਸ਼ਾਂ ਦੀ ਨਿਕਲ ਰਹੀ ਹੈ ਫੂਕ, ਨਹੀ ਹੋ ਰਹੀ ਖ਼ਰੀਦ
. . .  1 day ago
ਮੰਡੀ ਘੁਬਾਇਆ ,13 ਅਪ੍ਰੈਲ (ਅਮਨ ਬਵੇਜਾ ) - ਪੰਜਾਬ ਦੀ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਲਈ 10 ਅਪ੍ਰੈਲ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, ਆਏ 46 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ , 13 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਗਈਆਂ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 110 'ਤੇ ਪੁੱਜ ਗਿਆ ਹੈ । ਅੱਜ ਇਕੋ ਦਿਨ 46 ਹੋਰ ਨਵੇਂ ...
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ
. . .  1 day ago
ਅੰਮ੍ਰਿਤਸਰ, 13 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ...
ਸਿੱਖਿਆ ਸਕੱਤਰ ਪੰਜਾਬ ਨੇ ਖ਼ੁਦ ਸੰਭਾਲੀ ਦਾਖ਼ਲਾ ਮੁਹਿੰਮ ਦੀ ਕਮਾਨ
. . .  1 day ago
ਅੰਮ੍ਰਿਤਸਰ 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ...
ਕੰਬਾਈਨ ਦੀ ਚੰਗਿਆੜੀ ਤੋਂ ਕਣਕ ਨੂੰ ਲੱਗੀ ਅੱਗ ,ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਗੁਰੂ ਹਰ ਸਹਾਏ,13 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਦੇ ਨਾਲ ਲਗਦੇ ਪਿੰਡ ਝਾਵਲਾ 'ਚ ਖੇਤਾਂ 'ਚ ਕਣਕ ਦੀ ਕਟਾਈ ਕਰਨ ਸਮੇਂ ਕੰਬਾਈਨ ਤੋਂ ਨਿਕਲੀ ਚੰਗਿਆੜੀ ਨਾਲ ਖੇਤਾਂ 'ਚ...
ਵਿਸਾਖੀ ਮੌਕੇ ਦਰਿਆ ਬਿਆਸ 'ਚ ਨੌਜਵਾਨ ਦੀ ਡੁੱਬ ਕੇ ਮੌਤ
. . .  1 day ago
ਬਿਆਸ, 13 ਅਪ੍ਰੈਲ (ਪਰਮਜੀਤ ਸਿੰਘ ਰੱਖੜਾ) - ਵਿਸਾਖੀ ਮੌਕੇ ਦਰਿਆ ਬਿਆਸ ਵਿਚ ਇਸ਼ਨਾਨ ਕਰਦੇ ਸਮੇਂ ਇਕ ਨੌਜਵਾਨ ਜਿਸ ਦੀ ਉਮਰ ਕਰੀਬ 19 ਸਾਲ ਦੀ ਸੀ, ਉਸ ਦੀ ਨਹਾਉਂਦੇ ਸਮੇਂ...
ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਦਿੱਤੀ ਅਸਤੀਫ਼ਾ ਅਰਜ਼ੀ ਕੀਤੀ ਰੱਦ
. . .  1 day ago
ਚੰਡੀਗੜ੍ਹ, 13 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ । ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੂਰਾ...
ਮਕਸੂਦਪੁਰ, ਸੂੰਢ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਸੰਧਵਾਂ (ਸ਼ਹੀਦ ਭਗਤ ਸਿੰਘ ਨਗਰ) 13 ਅਪ੍ਰੈਲ (ਪ੍ਰੇਮੀ ਸੰਧਵਾਂ) - ਭਾਵੇਂ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸੁਰੂ ਹੋ ਚੁੱਕੀ ਹੈ, ਪਰ ਬੰਗਾ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ਮਕਸੂਦਪੁਰ...
ਭਾਰਤੀ ਹਵਾਈ ਸੈਨਾ ਨੇ ਸ਼ਾਮਿਲ ਕੀਤੇ 6 ਟਨ ਲਾਈਟ ਬੁਲੇਟ ਪਰੂਫ਼ ਵਾਹਨ
. . .  1 day ago
ਨਵੀਂ ਦਿੱਲੀ , 13 ਅਪ੍ਰੈਲ - ਭਾਰਤੀ ਹਵਾਈ ਸੈਨਾ ਨੇ ਆਪਣੇ ਏਅਰਬੇਸ ਦੀ ਸੁਰੱਖਿਆ ਵਧਾਉਣ ਲਈ 6 ਟਨ ਲਾਈਟ ਬੁਲੇਟ ਪਰੂਫ਼ ਵਾਹਨ ਸ਼ਾਮਿਲ...
ਅੰਮ੍ਰਿਤਸਰ ਦੇ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ ਵਿਚ ਲੱਗੀ ਭਿਆਨਕ ਅੱਗ
. . .  1 day ago
ਚੌਕ ਮਹਿਤਾ (ਅੰਮ੍ਰਿਤਸਰ) 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ) - ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ ਵਿੱਚ ਭਿਆਨਕ ਅੱਗ ਲੱਗ...
ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਵਿਖੇ ਰੋਸ ਧਰਨਾ
. . .  1 day ago
ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ) - ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲੇ...
ਥਾਣਾ ਮੁਖੀ ਭੁਲੱਥ ਦੇ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼
. . .  1 day ago
ਭੁਲੱਥ, ਕਪੂਰਥਲਾ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ ) - ਅੱਜ ਪ੍ਰੈਸ ਕਾਨਫਰੈਂਸ ਰਾਹੀਂ ਗੁਰਬਿੰਦਰ ਕੌਰ ਅਤੇ ਅਨਮੋਲ ਸਿੰਘ ਪੁੱਤਰ ਰਾਜਵੰਤ ਸਿੰਘ...
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਪਹੁੰਚੇ ਹਸਪਤਾਲ ,ਜ਼ਖ਼ਮੀ ਅਧਿਆਪਕ ਨਾਲ ਕੀਤੀ ਮੁਲਾਕਾਤ
. . .  1 day ago
ਬਟਾਲਾ, 13 ਅਪ੍ਰੈਲ (ਕਾਹਲੋਂ, ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅੱਜ ਤੜਕੇ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਮੈਡਮ ਸੰਤੋਸ਼ ਰਾਣੀ ਦਾ ਹਾਲ-ਚਾਲ ਪੁੱਛਣ...
ਇਲਾਕੇ ਭਰ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਵਿਭਾਗ ਵਲੋਂ ਦਾਖਲੇ ਸਬੰਧੀ ਮੁਹਿੰਮ ਚਲਾਈ
. . .  1 day ago
ਪਾਇਲ, 13 ਅਪ੍ਰੈਲ (ਨਿਜ਼ਾਮਪੁਰ) - ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਮੋਗਾ

ਇੰਟਕ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮੋਗਾ, 3 ਜੁਲਾਈ (ਜਸਪਾਲ ਸਿੰਘ ਬੱਬੀ)-ਇੱਥੇ ਨੇਚਰ ਪਾਰਕ ਵਿਖੇ ਦੇਸ਼ ਦੀਆਂ 10 ਰਾਸ਼ਟਰ ਪੱਧਰੀ ਮਜ਼ਦੂਰ-ਮੁਲਾਜ਼ਮ ਟਰੇਡ ਯੂਨੀਅਨਾਂ ਨੇ ਦੇਸ਼ ਭਰ ਵਿਚ ਰਾਸ਼ਟਰੀ ਵਿਰੋਧ ਦਿਵਸ ਮਨਾਉਣ ਮੌਕੇ ਕੇਂਦਰੀ ਟਰੇਡ ਯੂਨੀਅਨਾਂ, ਇੰਟਕ ਦੇ ਕੌਮੀ ਪ੍ਰਧਾਨ ਡਾਕਟਰ ਜੀ ਸੰਜੀਵਾ ਰੈਡੀ, ਪੰਜਾਬ ਇੰਟਕ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਯੂਥ ਇੰਟਕ ਦੇ ਕੌਮੀ ਪ੍ਰਧਾਨ ਸੰਜੇ ਗਾਬਾ ਅਤੇ ਯੂਥ ਇੰਟਕ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਇੰਟਕ ਨਾਲ ਸਬੰਧਿਤ ਵੱਖ-ਵੱਖ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਉਪਰੰਤ ਕੇਂਦਰ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਾਪਿਆ | ਜ਼ਿਲ੍ਹਾ ਇੰਟਕ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਕੇਂਦਰ ਸਰਕਾਰ ਮਜ਼ਦੂਰ, ਮੁਲਾਜ਼ਮ ਕਿਸਾਨ ਵਿਰੋਧੀ ਫ਼ੈਸਲਿਆਂ ਨੂੰ ਵਾਪਸ ਲਵੇ | ਉਨ੍ਹਾਂ ਕਿਹਾ ਕਿ 1 ਮਈ 1886 ਨੂੰ ਡਿਊਟੀ ਦੇ 8 ਘੰਟੇ ਕਰਨ ਦੀ ਮੰਗ ਨੂੰ ਲੈ ਕੇ ਅਮਰੀਕਾ ਦੇ ਸ਼ਿਕਾਗੋ ਵਿਚ ਮਜ਼ਦੂਰਾਂ ਨੇ ਸ਼ਹੀਦੀਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਰਕਾਰੀ ਮੰਡੀਕਰਨ ਤੋੜ ਕੇ ਫ਼ਸਲਾਂ ਦੀ ਖਰੀਦ ਸਿੱਧੀ ਦੇਸ਼ੀ ਅਤੇ ਵਿਦੇਸ਼ੀ ਕੰਪਨੀਆਂ ਹਵਾਲੇ ਕਰਨ ਦੇ ਆਰਡੀਨੈਂਸ ਨਾਲ ਕੇਵਲ ਕਿਸਾਨਾਂ ਨੂੰ ਹੀ ਨਹੀਂ ਬਲਕਿ ਪੱਲੇਦਾਰਾਂ, ਗੱਲਾ ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਸੰਬੰਧਿਤ ਕਾਮੇ ਬੇਰੁਜ਼ਗਾਰ ਹੋ ਜਾਣਗੇ | ਉਨ੍ਹਾਂ ਕਿਹ ਕਿ ਲਾਕ ਡਾਊਨ ਕਾਰਨ ਬੇਰੁਜ਼ਗਾਰ ਹੋਏ ਦੇਸ਼ ਦੇ 45 ਕਰੋੜ ਗੈਰ ਸੰਗਠਿਤ ਦਿਹਾੜੀਦਾਰ ਮਜ਼ਦੂਰਾਂ ਨੂੰ ਆਰਥਿਕ ਸਹਾਇਤਾ ਦੇਣਾ, ਕਿਸਾਨੀ ਨਾਲ ਸਬੰਧਿਤ ਤਿੰਨੇ ਆਰਡੀਨੈਂਸ ਵਾਪਸ ਲਏ ਜਾਣ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਅਨੁਸਾਰ ਘਟਾਈਆਂ ਜਾਣ | ਇਸ ਮੌਕੇ ਸੂਬਾ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੌੜਾ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਮਿਡ ਡੇ ਮੀਲ ਕੁੱਕ ਯੂਨੀਅਨ ਆਗੂ ਕਰਮ ਚੰਦ ਚੰਡਾਲੀਆ, ਜਗਤਾਰ ਸਿੰਘ ਮੱਖੂ, ਮਦਨ ਲਾਲ ਬੋਹਤ, ਅਮਨਦੀਪ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ ਧਰਮਕੋਟ, ਲਖਵਿੰਦਰ ਸਿੰਘ, ਅਮਰੀਕ ਸਿੰਘ ਜੌੜਾ, ਜਸਵੰਤ ਸਿੰਘ, ਪ੍ਰੀਤਮ ਸਿੰਘ ਬਿੱਲੂ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ ਸਮੇਤ ਇੰਟਕ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂ ਸ਼ਾਮਿਲ ਸਨ |

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਤਿੰਨ ਰੋਜ਼ਾ ਕੌਮੀ ਹੜਤਾਲ ਦੀ ਹਮਾਇਤ 'ਚ ਕੀਤੀ ਰੈਲੀ

ਬਾਘਾ ਪੁਰਾਣਾ, 3 ਜੁਲਾਈ (ਬਲਰਾਜ ਸਿੰਗਲਾ)- ਟੈਕਨੀਕਲ ਸਰਵਿਸ ਯੂਨੀਅਨ ਸਿਟੀ ਬਾਘਾ ਪੁਰਾਣਾ ਵਲੋਂ ਕੋਲਾ-ਖਾਣਾਂ ਦੇ ਮਜ਼ਦੂਰਾਂ ਦੀਆਂ ਸਮੂਹ ਟਰੇਡ ਯੂਨੀਅਨਾਂ ਦੁਆਰਾ ਦੇਸ਼ ਭਰ ਦੀਆਂ ਕੋਲਾ-ਖਾਣਾਂ ਨੂੰ ਨਿੱਜੀ ਕੰਪਨੀਆਂ ਨੂੰ ਵੇਚਣ ਵਿਰੁੱਧ 2,3 ਅਤੇ 4 ਜੁਲਾਈ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਮ ਲੋਕਾਂ ਦੀ ਹਾਲਤ ਸੁਧਾਰਨ ਅਤੇ ਪਿੰਡਾਂ ਦੇ ਵਿਕਾਸ ਲਈ ਤਤਪਰ-ਵਿਧਾਇਕ ਲੋਹਗੜ੍ਹ

ਮੋਗਾ, 3 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਸਿਹਤ ਵਿਭਾਗ ਦੇ ਨਾਲ-ਨਾਲ ਪਿੰਡਾਂ ਦੀ ਨਕਸ਼ ਨੁਹਾਰ ਬਦਲਣ ਲਈ ਉਪਰਾਲੇ ਤੇਜ ਕਰ ਰਹੀ ਹੈ | ਹਰ ਬਲਾਕ 'ਚ ਪਾਰਕ, ਸਪੋਰਟਸ, ਟਰੈਕ, ਬਾਸਕਟਬਾਲ, ਫੁੱਟਬਾਲ ਖੇਡਣ ਦਾ ਪ੍ਰਬੰਧ ਹੋਵੇਗਾ | ਉਕਤ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਮੋਬਾਈਲ ਐਪ ਰਾਹੀਂ ਘਰ ਬੈਠੇ ਸਿਹਤ ਸਹੂਲਤਾਂ ਦਾ ਲਾਭ ਲੈ ਸਕੇਗਾ ਹਰ ਵਿਅਕਤੀ-ਵਿਧਾਇਕ ਲੋਹਗੜ੍ਹ

ਅਜੀਤਵਾਲ, 3 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)- ਹੁਣ ਹਰ ਵਿਅਕਤੀ ਘਰ ਬੈਠੇ ਹੀ ਮੋਬਾਈਲ ਐਪ ਰਾਹੀਂ ਸਰਕਾਰੀ ਡਾਕਟਰੀ ਸਹੂਲਤਾਂ ਦਾ ਲਾਭ ਲੈ ਸਕੇਗਾ | ਹੁਣ ਓ.ਪੀ.ਡੀ. ਦਾ ਸਮਾਂ ਵੀ 8 ਵਜੇ ਤੋਂ 2 ਵਜੇ ਤੱਕ ਵਧਾ ਦਿੱਤਾ ਗਿਆ ਹੈ | ਉਕਤ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਕੋਲਾ ਖਾਣ ਮਜ਼ਦੂਰਾਂ ਦੇ ਹੱਕ ਵਿਚ ਬਿਜਲੀ ਕਾਮਿਆਂ ਨੇ ਕੀਤੀ ਰੋਸ ਰੈਲੀ

ਸਮਾਲਸਰ, 3 ਜੁਲਾਈ (ਬੰਬੀਹਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸਮਾਲਸਰ ਦੇ ਬਿਜਲੀ ਕਾਮਿਆਂ ਨੇ ਕੋਲਾ ਖਾਣ ਦੇ ਮਜ਼ਦੂਰਾਂ ਵਲੋਂ ਕੀਤੀ ਜਾ ਰਹੀ ਤਿੰਨ ਰੋਜ਼ਾ ਹੜਤਾਲ ਦੀ ਹਮਾਇਤ ਵਿਚ ਰੋਸ ਰੈਲੀ ਸਬ ਡਵੀਜ਼ਨ ਸਮਾਲਸਰ ਦੇ ਪ੍ਰਧਾਨ ਜਲੌਰ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਗੁਰਮੇਜ ਸਿੰਘ ਗੰਬ ਨਮਿਤ ਅੰਤਿਮ ਅਰਦਾਸ ਸਮਾਗਮ

ਕੋਟ ਈਸੇ ਖਾਂ, 3 ਜੁਲਾਈ (ਖਾਲਸਾ, ਗੁਲਾਟੀ)-ਪਿੰਡ ਕੋਟ ਸਦਰ ਖਾਂ ਦੇ ਸੀਨੀ: ਅਕਾਲੀ ਆਗੂ ਗੁਰਮੇਜ ਸਿੰਘ ਗੰਬ ਪ੍ਰਧਾਨ ਸਹਿਕਾਰੀ ਸਭਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ਼੍ਰੀ ਹਜ਼ੂਰ ਸਾਹਿਬ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ-ਡੀ. ਸੀ.

ਮੋਗਾ, 3 ਜੁਲਾਈ (ਜਸਪਾਲ ਸਿੰਘ ਬੱਬੀ)-ਕੋਵਿਡ 19 ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਪੈਦਾ ਹੋਏ ਮਜ਼ਦੂਰ ਸੰਕਟ ਅਤੇ ਦਿਨੋ ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਾਹੇਵੰਦ ਸਾਬਤ ਹੋ ਰਹੀ ਹੈ | ਇਸ ਤਕਨੀਕ ਨਾਲ ...

ਪੂਰੀ ਖ਼ਬਰ »

ਕੋਰੋਨਾ ਨਾਲ ਮੋਗਾ ਜ਼ਿਲ੍ਹੇ 'ਚ ਹੋਈ ਤੀਸਰੀ ਮੌਤ

ਫ਼ਰੀਦਕੋਟ ਦੇ ਮੈਡੀਕਲ ਕਾਲਜ 'ਚ ਤੋੜਿਆ ਦਮ ਮੋਗਾ, 3 ਜੁਲਾਈ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਤੀਸਰੀ ਮੌਤ ਹੋ ਜਾਣ ਦਾ ਸਮਾਚਾਰ ਹੈ | ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਕੋਟ ਈਸੇ ਖਾਂ ਨਾਲ ਸਬੰਧਿਤ ਇਕ 35 ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਟੀਮਾਂ ਨੇ ਮੀਟ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਮੋਗਾ, 3 ਜੁਲਾਈ (ਬਾਂਸਲ)-ਅੱਜ ਵਧੀਕ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਸੰਕਰਮਣ ਨੂੰ ਜਾਗਰੂਕਤਾ ਜਰੀਏ ਰੋਕਣ ਲਈ ਮਿਸ਼ਨ ਫਤਹਿ ਤਹਿਤ ਨਗਰ ਨਿਗਮ ਮੋਗਾ ਦੀ ...

ਪੂਰੀ ਖ਼ਬਰ »

ਮੋਗਾ 'ਚ ਸਹਾਇਕ ਥਾਣੇਦਾਰ ਸਮੇਤ ਤਿੰਨ ਵਿਅਕਤੀ ਆਏ ਕੋਰੋਨਾ ਪਾਜ਼ੀਟਿਵ

ਮੋਗਾ, 3 ਜੁਲਾਈ (ਗੁਰਤੇਜ ਸਿੰਘ)-ਅੱਜ ਆਈ ਰਿਪੋਰਟ ਵਿਚ ਇੱਕ ਸਹਾਇਕ ਥਾਣੇਦਾਰ ਸਮੇਤ ਤਿੰਨ ਜਾਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਸਹਾਇਕ ਥਾਣੇਦਾਰ (47 ਸਾਲ) ਜ਼ਿਲ੍ਹੇ ਦੇ ਪਿੰਡ ਦੁਸਾਂਝ ਦਾ ਰਹਿਣ ਵਾਲਾ ਹੈ ਤੇ ਮੋਗਾ ਵਿਖੇ ਬਤੌਰ ਗੰਨਮੈਨ ਵਜੋਂ ਤਾਇਨਾਤ ਹੈ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਬਲਵਿੰਦਰ ਚੀਮਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਕੋਟ ਈਸੇ ਖਾਂ, 3 ਜੁਲਾਈ (ਖਾਲਸਾ,ਗੁਲਾਟੀ)-ਪ੍ਰਸਿੱਧ ਕਬੱਡੀ ਖਿਡਾਰੀ ਬਲਵਿੰਦਰ ਸਿੰਘ ਚੀਮਾ ਉਰਫ਼ ਬਿੰਦਰ ਮੋਟਾ ਰੱਜੀ ਵਾਲਾ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਕੈਨੇਡਾ ਵਿਚ ਰਹਿ ਰਹੇ ਸਨ, ਦੇ ਅਕਾਲ ਚਲਾਣਾ ਕਰ ਜਾਣ 'ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਵਿਜੇ ...

ਪੂਰੀ ਖ਼ਬਰ »

ਟਰੇਡ ਯੂਨੀਅਨ ਦੇ ਸੱਦੇ 'ਤੇ ਰੋਸ ਦਿਵਸ ਮਨਾਇਆ

ਮੋਗਾ, 3 ਜੁਲਾਈ (ਸੁਰਿੰਦਰਪਾਲ ਸਿੰਘ)-10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉੱਪਰ ਜ਼ਿਲ੍ਹਾ ਮੋਗਾ ਅੰਦਰ ਕੰਮ ਕਰਦੀਆਂ ਵੱਖ-ਵੱਖ ਯੂਨੀਅਨਾਂ ਵਲੋਂ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਰੋਸ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਫਰਾਈਡੇ ਡਰਾਈ ਡੇਅ ਅਧੀਨ ਟੀਮ ਨੇ ਡੇਂਗੂ ਲਾਰਵਾ ਲੱਭਣ ਲਈ 160 ਘਰਾਂ ਦੀ ਜਾਂਚ ਕੀਤੀ

ਮੋਗਾ, 3 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ 'ਤੇ ਐਨ. ਵੀ. ਬੀ. ਡੀ. ਸੀ. ਪੀ. ਬਰਾਂਚ ਦਫ਼ਤਰ ਸਿਵਲ ਸਰਜਨ ਮੋਗਾ ਵਲੋਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਅਰੋੜਾ ਦੇ ਨਿਰਦੇਸ਼ਾਂ ਤਹਿਤ ਵਿਚ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਬੱਚਿਆਂ ਨੂੰ ਚੰਗੀਆਂ ਸਹੂਲਤਾਂ ਤੇ ਚੰਗੀ ਪੜ੍ਹਾਈ ਦੇਣ ਲਈ ਵਚਨਬੱਧ

ਮੋਗਾ, 3 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ਼ਹਿਰ ਦੇ ਕਿਚਲੂ ਪਬਲਿਕ ਸਕੂਲ ਵਿਖੇ ਪ੍ਰਾਈਵੇਟ ਯੂਨਾਈਟਿਡ ਸਕੂਲ ਐਸੋਸੀਏਸ਼ਨ ਮੋਗਾ ਦੀ ਕੋਰ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ...

ਪੂਰੀ ਖ਼ਬਰ »

ਪੰਜਾਬ ਵਕਫ਼ ਬੋਰਡ ਹੀ ਮਾਂ ਬੋਲੀ ਪੰਜਾਬੀ ਦਾ ਗਲਾ ਘੁਟਣ 'ਤੇ ਉਤਾਰੂ -ਡਾ. ਫ਼ਕੀਰ ਮੁਹੰਮਦ

ਨਿਹਾਲ ਸਿੰਘ ਵਾਲਾ, 3 ਜੁਲਾਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜਿੱਥੇ ਇਕ ਪਾਸੇ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਦੇ ਹਰ ਸਰਕਾਰੀ ਦਫ਼ਤਰ 'ਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਉੱਥੇ ਦੂਜੇ ਪਾਸੇ ਪੰਜਾਬ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਸਾਫ਼-ਸਫ਼ਾਈ ਲਈ ਵਸੂਲ ਕੀਤੇ ਜਾਂਦੇ ਪੈਸਿਆਂ 'ਚ ਕੀਤੇ ਵਾਧੇ ਕਾਰਨ ਲੋਕਾਂ 'ਚ ਰੋਸ

ਨਿਹਾਲ ਸਿੰਘ ਵਾਲਾ, 3 ਜੁਲਾਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਕਾਰਨ ਲੱਗੀ ਤਾਲਾਬੰਦੀ ਦੌਰਾਨ ਲੋਕਾਂ ਦਾ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਉੱਥੇ ਦੂਸਰੇ ਪਾਸੇ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਜੇਬਾਂ ...

ਪੂਰੀ ਖ਼ਬਰ »

ਸੰਤ ਬਾਬਾ ਤੁਲਸੀ ਦਾਸ ਦੇ ਤਪ ਅਸਥਾਨ 'ਤੇ ਜੋੜ ਮੇਲਾ ਮਨਾਇਆ

ਕੋਟ ਈਸੇ ਖਾਂ, 3 ਜੁਲਾਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਪਿੰਡ ਦੌਲੇਵਾਲਾ ਮਾਇਰ ਵਿਖੇ ਉਨ੍ਹਾਂ ਦੀ ਨਿੱਘੀ ਯਾਦ ਵਿਚ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਅਤੇ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਸਿਹਤ ਕਾਮਿਆਂ ਵਲੋਂ ਹਰ 15 ਦਿਨ ਬਾਅਦ 'ਨਿੱਜੀ ਸੰਪਰਕ ਪ੍ਰੋਗਰਾਮ' ਦੁਹਰਾਇਆ ਜਾਵੇਗਾ-ਡਾ. ਗਿੱਲ

ਮੋਗਾ, 3 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਇੰਦਰਵੀਰ ਸਿੰਘ ਗਿੱਲ ਦੇ ਹੁਕਮਾਂ ...

ਪੂਰੀ ਖ਼ਬਰ »

ਵਿਕਾਸ ਕੰਮ ਨਾ ਹੋਣ 'ਤੇ ਆਉਂਦੀਆਂ ਸਭ ਚੋਣਾਂ ਦਾ ਬਾਈਕਾਟ ਕਰਾਂਗੇ-ਮੁਹੱਲਾ ਵਾਸੀ

ਕੋਟ ਈਸੇ ਖਾਂ, 3 ਜੁਲਾਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕਸਬੇ ਦੇ ਮਸੀਤਾਂ ਰੋਡ ਬਾਉਲੀ ਮੰਦਰ ਮੁਹੱਲਾ ਵਾਸੀਆਂ ਸੂਬੇਦਾਰ ਸਤਨਾਮ ਸਿੰਘ ਸੰਧੂ, ਬੂਟਾ ਸਿੰਘ, ਮਨਜੀਤ ਸਿੰਘ ਟੱਕਰ, ਨਿਰਮਲ ਸਿੰਘ ਭੱਟੀ, ਗੁਰਦੇਵ ਸਿੰਘ ਸੀਕਰੀ, ਪਾਰਸ, ਸੁਭਾਸ਼ ਚੰਦਰ, ਰਾਜਨ ...

ਪੂਰੀ ਖ਼ਬਰ »

ਗੁਰਮੀਤ ਕੜਿਆਲਵੀ ਦਾ ਕਹਾਣੀ ਸੰਗ੍ਰਹਿ 'ਹਾਰੀਂ ਨਾ ਬਚਨਿਆ' ਲੋਕ ਅਰਪਣ

ਮੋਗਾ, 3 ਜੁਲਾਈ (ਸੁਰਿੰਦਰਪਾਲ ਸਿੰਘ)-ਪ੍ਰਸਿੱਧ ਕਹਾਣੀਕਾਰ ਗੁਰਮੀਤ ਕੜਿਆਲਵੀ ਦਾ ਛੇਵਾਂ ਕਹਾਣੀ ਸੰਗ੍ਰਹਿ Tਹਾਰੀਂ ਨਾ ਬਚਨਿਆ'' ਪੰਜਾਬੀ ਸਾਹਿਤ ਦੇ ਸਮਰੱਥ ਹਸਤਾਖ਼ਰ, ਉੱਘੇ ਨਾਵਲਕਾਰ ਤੇ ਸਾਹਿਤ ਅਕਾਦਮੀ ਐਵਾਰਡ ਨਾਲ ਸਨਮਾਨਿਤ ਲੇਖਕ ਬਲਦੇਵ ਸਿੰਘ ਸੜਕਨਾਮਾ ਨੇ ...

ਪੂਰੀ ਖ਼ਬਰ »

ਸੀ. ਡੈੱਕ ਈ ਸੰਜੀਵਨੀ ਓ. ਪੀ. ਡੀ. ਪ੍ਰਣਾਲੀ ਰਾਹੀਂ ਮੁਫ਼ਤ ਡਾਕਟਰੀ ਸਲਾਹ ਘਰ ਬੈਠੇ ਲਵੋ-ਡਾ. ਗੁਰਮੀਤ ਲਾਲ

ਬਾਘਾ ਪੁਰਾਣਾ, 3 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇ ਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਲੋਕ ਹਿਤ ਉਪਰਾਲਾ ਕੀਤਾ ਹੈ | ਸੀ-ਡੈਕ ਮੋਹਾਲੀ ਵਲੋਂ ਵਿਕਸਤ ਏਕੀ ਕਿ੍ਤ ਟੈਲੀ ਮੈਡੀਸਨ ਸਲਿਊਸ਼ਨ ...

ਪੂਰੀ ਖ਼ਬਰ »

ਯੂਥ ਕਾਂਗਰਸੀ ਆਗੂਆਂ ਦੀ ਬੈਠਕ ਹੋਈ

ਕੋਟ ਈਸੇ ਖਾਂ, 3 ਜੁਲਾਈ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸ਼ਹਿਰ ਦੀਆਂ ਮੌਜੂਦਾ ਸਿਆਸੀ ਸਰਗਰਮੀਆਂ ਨੂੰ ਲੈ ਕੇ ਯੂਥ ਕਾਂਗਰਸੀ ਆਗੂਆਂ ਦੀ ਇਕ ਵਿਸ਼ੇਸ਼ ਬੈਠਕ ਪ੍ਰਧਾਨ ਮਨੀ ਛਾਬੜਾ ਦੇ ਦਫ਼ਤਰ ਵਿਖੇ ਹੋਈ ਜਿਸ ਵਿਚ ਕਾਂਗਰਸ ਪਾਰਟੀ ਦੇ ਸੂਬਾ ਆਗੂ ਅਤੇ ਨਗਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਓ ਲਈ ਜਾਗਰੂਕ ਕੀਤਾ

ਮੋਗਾ, 3 ਜੁਲਾਈ (ਜਸਪਾਲ ਸਿੰਘ ਬੱਬੀ)-ਟਰੈਫ਼ਿਕ ਐਜੂਕੇਸ਼ਨ ਸੈਲ ਪੁਲਿਸ ਮੋਗਾ ਵਲੋਂ ਇੰਚਾਰਜ ਕੇਵਲ ਸਿੰਘ ਭੇਖਾ ਏ.ਐਸ.ਆਈ. ਨੇ ਟਾਟਾ 407 ਯੂਨੀਅਨ ਮੋਗਾ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਤੀ ਅਤੇ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕਤਾ ਕੀਤਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX