ਤਾਜਾ ਖ਼ਬਰਾਂ


ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  14 minutes ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  35 minutes ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਖੰਨਾ / ਸਮਰਾਲਾ

ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਡੀ. ਪੀ. ਆਈ. ਨੇ ਐੱਸ. ਡੀ. ਐਮ. ਸਮਰਾਲਾ ਨੂੰ ਮੰਗ ਪੱਤਰ ਸੌ ਾਪਿਆ

ਸਮਰਾਲਾ, 3 ਜੁਲਾਈ (ਕੁਲਵਿੰਦਰ ਸਿੰਘ)-ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਡੀ. ਪੀ. ਆਈ. ਦੇ ਮੁੱਖੀ ਪ੍ਰਸ਼ੋਤਮ ਚੱਢਾ ਦੀ ਅਗਵਾਈ 'ਚ ਸਮੂਹ ਡੀ. ਪੀ. ਆਈ. ਦੇ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਐੱਸ. ਡੀ. ਐਮ. ਸਮਰਾਲਾ ਨੂੰ ਮੰਗ ਪੱਤਰ ਸੌਾਪਿਆ ਗਿਆ | ਪ੍ਰਧਾਨ ਪ੍ਰਸ਼ੋਤਮ ਚੱਢਾ ਨੇ ਕਿਹਾ ਕਿ ਦੇਸ਼ ਭਰ 'ਚ ਕੇਂਦਰ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਹਰੇਕ ਵਰਗ ਦੁੱਖੀ ਹੈ, ਜਦੋਂਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਕਾਫ਼ੀ ਘੱਟ ਗਈਆਂ ਹਨ | ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਮ ਲੋਕ ਪਹਿਲਾਂ ਹੀ ਬੇਰੁਜ਼ਗਾਰੀ ਤੇ ਭੁੱਖਮਰੀ ਦਾ ਸ਼ਿਕਾਰ ਹੋ ਗਏ ਹਨ, ਪਰ ਇਸ ਔਖੀ ਘੜੀ 'ਚ ਸਰਕਾਰ ਦੁਆਰਾ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਹੋਰ ਵਾਧੂ ਬੋਝ ਪਾ ਦਿੱਤਾ ਹੈ | ਉਨ੍ਹਾਂ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਬਾਰੇ ਜਾਰੀ ਆਰਡੀਨੈਂਸ ਦੇ ਮੁੱਦੇ 'ਤੇ ਕਿਹਾ ਕਿ ਇਹ ਆਰਡੀਨੈਂਸ ਗੈਰ-ਸੰਵਿਧਾਨਿਕ ਤੇ ਸੂਬਾਈ ਅਧਿਕਾਰਾਂ 'ਤੇ ਡਾਕਾ ਹੈ | ਇਸ ਮੌਕੇ ਸੰਨੀ ਭੱਟੀ, ਗਗਨਦੀਪ ਕੰਧੋਜ, ਰੋਹਿਨ, ਚਮਨ ਲਾਲ, ਲਾਡੀ ਮੌਜੂਦ ਸਨ |

ਪਾਰਟੀ ਪ੍ਰਧਾਨ ਵਲੋਂ ਹਲਕਾ ਪਾਇਲ ਦੇ ਆਗੂਆਂ ਨੂੰ ਥਾਪੜਾ

ਮਲੌਦ, 3 ਜੁਲਾਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੀ ਜਥੇਬੰਦੀ ਵਲੋਂ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਤੇ ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਦੀ ਅਗਵਾਈ 'ਚ ਪਾਰਟੀ ...

ਪੂਰੀ ਖ਼ਬਰ »

39 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਹਲਕਾ ਖੰਨਾ ਦੇ ਇੰਚਾਰਜ਼ ਅਨਿਲ ਦੱਤ ਫੱਲੀ ਦੀ ਅਗਵਾਈ'ਚ ਵਾਰਡ ਨੰਬਰ 27 ਅਤੇ 28 ਭੱਟੀਆਂ ਦੇ ਕਈ ਅਕਾਲੀ ਅਤੇ ਕਾਂਗਰਸੀ ਵਰਕਰਾਂ ਤੇ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜ ਲਿਆ | ਹਲਕਾ ਇੰਚਾਰਜ਼ ਫੱਲੀ ਨੇ ਦੱਸਿਆ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਖੰਨਾ ਦੇ ਪਰਮਿੰਦਰ ਸਿੰਘ ਪ੍ਰਧਾਨ ਤੇ ਅਮਿਤ ਗਰਗ ਸਕੱਤਰ ਬਣੇ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਪਟਵਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ 'ਚ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ¢ ਨਵੀਂ ਚੋਣ 'ਚ ਪਰਮਿੰਦਰ ਸਿੰਘ ਨੂੰ ਪ੍ਰਧਾਨ, ਅਮਿਤ ਗਰਗ ਨੂੰ ਸਕੱਤਰ, ਇਕਬਾਲ ਸਿੰਘ ਨੂੰ ਕੈਸ਼ੀਅਰ, ਵਿਰਾਜਦੀਪ ਸਿੰਘ ਨੂੰ ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਘੁਡਾਣੀ ਕਲਾਂ 'ਚ ਗੇਟ ਰੈਲੀ

ਰਾੜਾ ਸਾਹਿਬ, 3 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਬਿਜਲੀ ਮੁਲਾਜ਼ਮ ਕਾਮਿਆਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੋਲਾ ਖਾਣਾ ਦੇ ਮਜ਼ਦੂਰਾਂ ਵਲੋਂ ਦੇਸ਼ ਵਿਆਪੀ ਹੜਤਾਲ ਦੀ ਹਮਾਇਤ 'ਚ ਪਿੰਡ ਘੁਡਾਣੀ ਕਲਾਂ ਵਿਖੇ ਬਿਜਲੀ ਦਫ਼ਤਰ 'ਚ ਗੇਟ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਯੂਥ ਕਾਂਗਰਸ ਦੇ ਪੰਜਾਬ ਇੰਚਾਰਜ ਬੰਟੀ ਸ਼ੈਲਕੇ ਤੇ ਸਹਾਇਕ ਇੰਚਾਰਜ ਮੁਕੇਸ਼ ਕੁਮਾਰ ਖੰਨਾ ਪੁੱਜੇ

ਖੰਨਾ , 3 ਜੁਲਾਈ (ਹਰਜਿੰਦਰ ਸਿੰਘ ਲਾਲ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ 2022 ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ | ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ'ਚ ਪੰਜਾਬ ਯੂਥ ਕਾਂਗਰਸ ਦੇ ਪੰਜਾਬ ਇੰਚਾਰਜ ਬੰਟੀ ਸ਼ੈਲਕੇ ਤੇ ਸਹਾਇਕ ਇੰਚਾਰਜ਼ ਮੁਕੇਸ਼ ਕੁਮਾਰ ਅੱਜ ਖੰਨਾ ਵਿਖੇ ...

ਪੂਰੀ ਖ਼ਬਰ »

ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰ ਪਾਣੀਆਂ ਦੀ ਜਾਂਚ ਕਰਾਵੇ : ਹਰਜੋਤ ਮਾਂਗਟ

ਮਾਛੀਵਾੜਾ ਸਾਹਿਬ, 3 ਜੁਲਾਈ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਬਲਾਕ ਸੰਮਤੀ ਦੇ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਖ਼ਰਾਬ ਪਾਣੀਆਂ ਨਾਲ ਲੋਕਾਂ ਨੂੰ ਹੋ ਰਹੀਆਂ ਪੇਟ ਅਤੇ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰ ...

ਪੂਰੀ ਖ਼ਬਰ »

ਪਿ੍ੰਸੀਪਲ ਦੁਆ ਨੇ ਜੂਮ ਮੀਟਿੰਗ ਕਰਕੇ ਹੁਣ ਤੱਕ ਦੀ ਆਨਲਾਈਨ ਪੜ੍ਹਾਈ ਦਾ ਕੀਤਾ ਨਿਰੀਖਣ

ਖੰਨਾ, 3 ਜੁਲਾਈ (ਅਜੀਤ ਬਿਊਰੋ)-ਪਿ੍ੰਸੀਪਲ ਸਤੀਸ਼ ਕੁਮਾਰ ਦੁਆ ਵਲੋਂ ਕਿਸ਼ੋਰੀ ਲਾਲ ਜੇਠੀ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਲੈਕਚਰਾਰਾਂ ਤੇ ਗਿਆਰ੍ਹਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨਾਲ ਅੱਜ ਜੂਮ ਮੀਟਿੰਗ ਕਰਕੇ ਹੁਣ ਤੱਕ ਦੀ ਪੜ੍ਹਾਈ ਦਾ ...

ਪੂਰੀ ਖ਼ਬਰ »

ਮਿਡ-ਡੇ-ਵਰਕਰਾਂ ਨੂੰ ਮਈ ਜੂਨ ਮਹੀਨੇ ਤਨਖ਼ਾਹ ਦਿੱਤੇ ਜਾਣ ਦੀ ਮੰਗ

ਕੁਹਾੜਾ, 3 ਜੁਲਾਈ (ਤੇਲੂ ਰਾਮ ਕੁਹਾੜਾ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਫੈਡਰੇਸ਼ਨ ਦੇ ਪ੍ਰਧਾਨ ਰੁਪਿੰਦਰਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜੰਡਿਆਲੀ ਵਿਖੇ ਹੋਈ ¢ ਜਿਸ ਵਿਚ ਜ: ਸਕੱਤਰ ਸੁਖਵਿੰਦਰ ਸਿੰਘ ਲੀਲ, ਮੀਤ ...

ਪੂਰੀ ਖ਼ਬਰ »

ਬਿਜਲੀ ਮਹਿਕਮੇ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਡਵੀਜ਼ਨ ਦਫ਼ਤਰ ਦੇ ਗੇਟ ਅੱਗੇ ਰੈਲੀ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਬਿਜਲੀ ਬੋਰਡ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਸੂਬਾ ਕਮੇਟੀਆਂ ਦੇ ਫ਼ੈਸਲੇ ਤਹਿਤ ਡਵੀਜ਼ਨ ਦਫ਼ਤਰ ਦੇ ਗੇਟ ਅੱਗੇ ਬਿਜਲੀ ਰੋਹ ਭਰਪੂਰ ਰੈਲੀ ਕਰਦੇ ਹੋਏ ਪ੍ਰਬੰਧਨ , ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ

ਖੰਨਾ, 3 ਜੁਲਾਈ (ਮਨਜੀਤ ਸਿੰਘ ਧੀਮਾਨ)-ਪਿਆਰ ਦੇ ਪਵਿੱਤਰ ਰਿਸ਼ਤੇ ਨੂੰ ਪੂਰੀ ਤਰ੍ਹਾਂ ਧੂੜ 'ਚ ਮਿਲਾਉਂਦੇ ਹੋਏ ਸ਼ਹਿਰ ਦੇ ਇਕ ਪਰਿਵਾਰ ਨੇ ਆਪਣੇ ਲੜਕੇ ਦੀ ਸਹਾਇਤਾ ਨਾਲ ਉਸ ਦੀ ਹੋਣ ਵਾਲੀ ਪਤਨੀ ਨੂੰ ਗੱਲਬਾਤ ਕਰਨ ਦੇ ਬਹਾਨੇ ਪਹਿਲਾਂ ਤਾਂ ਘਰ ਬੁਲਾਇਆ ਤੇ ਬਾਅਦ 'ਚ ...

ਪੂਰੀ ਖ਼ਬਰ »

ਅਕਾਲੀ ਦਲ ਕੈਪਟਨ ਸਰਕਾਰ ਨੂੰ ਡੀਜ਼ਲ ਪੈਟਰੋਲ 'ਤੇ ਟੈਕਸ ਘਟਾਉਣ ਲਈ ਮਜਬੂਰ ਕਰੇਗਾ-ਖੰਨਾ, ਦਲਮੇਘ

ਖੰਨਾ, 3 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਪ੍ਰਮੁੱਖ ਅਕਾਲੀ ਆਗੂਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਲਮੇਘ ਸਿੰਘ ਖੱਟੜਾ ਅਤੇ ਅਕਾਲੀ ਦਲ ਦੇ ਰਾਜਸਥਾਨ ਦੇ ਕੋਂ-ਅਬਜ਼ਰਵਰ ਰਣਜੀਤ ਸਿੰਘ ਖੰਨਾ ਨੇ ਸਾਥੀਆਂ ਨਾਲ ਮੀਟਿੰਗ ਕਰਕੇ ਅਕਾਲੀ ਦਲ ਵਲੋਂ ਪੈਟਰੋਲ ...

ਪੂਰੀ ਖ਼ਬਰ »

ਨਿੱਜੀ ਫਾਈਨਾਂਸ ਕੰਪਨੀ ਦੇ ਦਫ਼ਤਰ ਬਾਹਰ ਹੰਗਾਮਾ ਮਾਮਲਾ ਟੁੱਟੀਆਂ ਕਿਸ਼ਤਾਂ 'ਤੇ ਲਾਏ ਜੁਰਮਾਨੇ ਦਾ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਅੱਜ ਉਸ ਸਮੇਂ ਇਕ ਨਿੱਜੀ ਫਾਈਨਾਂਸ ਕੰਪਨੀ ਦੇ ਦਫ਼ਤਰ ਦੇ ਬਾਹਰ ਹੰਗਾਮਾ ਹੋ ਗਿਆ, ਜਦੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਕੰਪਨੀੇ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ¢ ਲੋਕਾਂ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤੀ ਕੁੱਟਮਾਰ

ਖੰਨਾ/ਬੀਜਾ, 3 ਜੁਲਾਈ (ਧੀਮਾਨ/ਜੰਟੀ ਮਾਨ)-ਇੱਥੋਂ ਨੇੜਲੇ ਪਿੰਡ ਮੰਡਿਆਲਾ ਕਲਾਂ ਵਿਖੇ ਇਕ ਜ਼ਮੀਨੀ ਝਗੜੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਨਵਪ੍ਰੀਤ ਸਿੰਘ ਵਾਸੀ ਮੰਡਿਆਲਾ ਕਲਾਂ ਨੇ ਦੱਸਿਆ ਕਿ ਸਾਡਾ ਜ਼ਮੀਨ ਦਾ ਝਗੜਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) ਸਥਾਨਕ ਤਹਿਸੀਲ ਕੰਪਲੈਕਸ ਖੰਨਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਦਰਸ਼ਨ ਸਿੰਘ ਭਾਦਲਾ ਅਤੇ ਤਹਿਸੀਲ ਪ੍ਰਧਾਨ ਭੁਪਿੰਦਰ ਸਿੰਘ ਹਰਿਓਾ ਕਲਾਂ ਦੀ ਅਗਵਾਈ 'ਚ ਹੋਈ¢ ਜਿਸ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਅਧੀਨ ਕੋਵਿਡ-19 ਨੂੰ ਹਰਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਸੀ. ਐੱਚ. ਸੀ. ਮਾਨੂੰਪੁਰ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਦੀਆਂ ਹਦਾਇਤਾਂ ਤੇ ਡਾ. ਅਜੀਤ ਸਿੰਘ ਐੱਸ. ਐਮ. ਓ. ਦੀ ਅਗਵਾਈ 'ਚ ਮਿਸ਼ਨ ਫਤਿਹ ਅਧੀਨ ਕੋਵਿਡ-19 ਨੂੰ ਹਰਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਡਾ. ...

ਪੂਰੀ ਖ਼ਬਰ »

ਖੰਨਾ 'ਚ ਇਕੋ ਪਰਿਵਾਰ ਦੇ ਕਈ ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲਣ ਨਾਲ ਸਹਿਮ ਦਾ ਮਾਹੌਲ

ਖੰਨਾ, 3 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਇਕੋ ਪਰਿਵਾਰ ਦੇ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ¢ ਅਮਲੋਹ ਰੋਡ ਸਥਿੱਤ ਸਨ ਸਿਟੀ ਕਾਲੋਨੀ 'ਚ ਪਹਿਲਾਂ ਇਕ ਕੋਰੋਨਾ ਪਾਜ਼ਿਟਿਵ ਆਏ 62 ਸਾਲਾ ਵਿਅਕਤੀ ਦੇ ਸੰਪਰਕ ਵਿਚਲੇ 6 ਹੋਰ ਇਸਤਰੀ, ਪੁਰਸ਼ ਵੀ ਕੋਰੋਨਾ ਪਾਜ਼ੀਟਿਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX