ਤਾਜਾ ਖ਼ਬਰਾਂ


ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ ਜਾਰੀ : 76 ਨਵੇਂ ਮਾਮਲੇ ਆਏ ਸਾਹਮਣੇ ਅਤੇ 6 ਮਰੀਜ਼ਾਂ ਦੀ ਮੌਤ
. . .  10 minutes ago
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 76 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4388 ਹੋ ਗਈ ਹੈ, ਜਦਕਿ 6 ਮਰੀਜ਼ਾਂ ਦੀ ਮੌਤ ਹੋਣ ਨਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 166 ਮਾਮਲੇ ਆਏ ਸਾਹਮਣੇ, 7 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  10 minutes ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 166 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9709 ਹੋ ਗਏ...
ਪਠਾਨਕੋਟ 'ਚ ਕੋਰੋਨਾ ਦੇ 120 ਮਾਮਲੇ ਆਏ ਸਾਹਮਣੇ, ਤਿੰਨ ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  18 minutes ago
ਪਠਾਨਕੋਟ, 28 ਸਤੰਬਰ (ਆਰ. ਸਿੰਘ)- ਸਿਹਤ ਵਿਭਾਗ ਅਨੁਸਾਰ ਅੱਜ ਜ਼ਿਲ੍ਹਾ ਪਠਾਨਕੋਟ 'ਚ 120 ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਨੇ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਨੇ ਆਪਣੇ ਕੌਂਸਲਰਾਂ ਨੂੰ ਅਹੁਦੇ ਛੱਡਣ ਲਈ ਕਿਹਾ
. . .  27 minutes ago
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)- ਐੱਨ. ਡੀ. ਏ. ਨਾਲ ਗੱਠਜੋੜ ਤਹਿਤ ਜਿਹੜੇ ਵੀ ਅਹੁਦੇ ਅਕਾਲੀ ਦਲ ਨੂੰ ਦਿੱਲੀ 'ਚ ਮਿਲੇ ਹਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਅਹੁਦਿਆਂ...
ਗੁਰਦਾਸਪੁਰ 'ਚ ਭਾਜਪਾ ਨੂੰ ਲੱਗਾ ਝਟਕਾ, ਪੰਜ ਐੱਮ. ਸੀ. ਅਕਾਲੀ ਦਲ 'ਚ ਹੋਏ ਸ਼ਾਮਲ
. . .  35 minutes ago
ਗੁਰਦਾਸਪੁਰ, 28 ਸਤੰਬਰ (ਅ. ਬ.)- ਜ਼ਿਲ੍ਹਾ ਗੁਰਦਾਸਪੁਰ 'ਚ ਅੱਜ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਮੌਜੂਦਾ ਪੰਜ ਐੱਮ. ਸੀ. ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ। ਸਾਰਿਆਂ ਨੇ ਸ਼੍ਰੋਮਣੀ ਅਕਾਲੀ...
ਲੁਧਿਆਣਾ 'ਚ ਕੋਰੋਨਾ ਕਾਰਨ 10 ਹੋਰ ਮਰੀਜ਼ਾਂ ਨੇ ਤੋੜਿਆ ਦਮ, 133 ਨਵੇਂ ਮਾਮਲੇ ਆਏ ਸਾਹਮਣੇ
. . .  39 minutes ago
ਲੁਧਿਆਣਾ, 28 ਸਤੰਬਰ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ ਜੋ ਕੋਰੋਨਾ ਪੀੜਤਾਂ ਦਾ ਕੇਂਦਰੀ ਬਿੰਦੂ ਬਣ ਗਿਆ ਸੀ, ਹੁਣ ਇੱਥੇ ਇਸ ਵਾਇਰਸ ਦੀ ਚਾਲ ਹੌਲ਼ੀ ਹੋ ਗਈ ਹੈ, ਜੋ ਇੱਕ ਚੰਗੀ ਖ਼ੁਸ਼ਖ਼ਬਰੀ ਹੈ। ਸਿਵਲ ਸਰਜਨ...
ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਨਾਮਜ਼ਦ
. . .  46 minutes ago
ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)- ਸਾਲ 2015 'ਚ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ 'ਚ ਉਸ ਵਕਤ ਵੱਡਾ ਮੋੜ ਆਇਆ, ਜਦੋਂ ਇਸ ਜਾਂਚ ਸੰਬੰਧੀ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵਲੋਂ...
ਹੁਸੈਨੀਵਾਲਾ ਪਹੁੰਚ ਕੇ ਬੀਬਾ ਬਾਦਲ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
. . .  23 minutes ago
ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਹਿੰਦ-ਪਾਕਿ ਕੌਮੀ ਸਰਹੱਦ 'ਤੇ ਹੁਸੈਨੀਵਾਲਾ ਵਿਖੇ ਪਹੁੰਚ...
ਸੁਮੇਧ ਸੈਣੀ ਕੋਲੋਂ ਐੱਸ. ਆਈ. ਟੀ. ਦੀ ਪੁੱਛਗਿੱਛ ਖ਼ਤਮ
. . .  about 1 hour ago
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)- ਐੱਸ. ਆਈ. ਟੀ. ਵਲੋਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਕੋਲੋਂ ਪੁੱਛਗਿੱਛ ਖ਼ਤਮ ਕਰ ਦਿੱਤੀ ਗਈ ਹੈ। ਸੈਣੀ 4.53 ਵਜੇ ਬਾਹਰ ਆਏ ਅਤੇ ਗੱਡੀ ਨੂੰ ਅੰਦਰ ਮੰਗਾ...
ਅਕਾਲੀ ਦਲ ਵਲੋਂ ਕੱਢੇ ਜਾਣ ਵਾਲੇ ਮਾਰਚਾਂ 'ਤੇ ਰੋਕ ਲਾਉਣ ਲਈ 'ਆਪ' ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਰਾਜੇਸ਼ ਕੁਮਾਰ ਸੰਧੂ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਦੇ ਜਥੇਦਾਰ...
ਮਾਛੀਵਾੜਾ ਸਾਹਿਬ : ਬਲਾਕ ਪੰਚਾਇਤ ਦਫ਼ਤਰ ਤੇ ਫਿਰ ਕੋਰੋਨਾ ਦਾ ਸੰਕਟ, 5 ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  about 1 hour ago
ਮਾਛੀਵਾੜਾ ਸਾਹਿਬ, 28 ਸਤੰਬਰ (ਮਨੋਜ ਕੁਮਾਰ, ਪੱਤਰ ਪ੍ਰੇਰਕ)- ਮਾਛੀਵਾੜਾ (ਲੁਧਿਆਣਾ) ਸਥਿਤ ਪੰਚਾਇਤ ਵਿਭਾਗ ਦੇ ਬਲਾਕ ਦਫ਼ਤਰ 'ਤੇ ਮੁੜ ਇੱਕ ਵਾਰ ਫਿਰ ਕੋਰੋਨਾ ਦਾ ਸੰਕਟ ਗਹਿਰਾ ਹੋ ਗਿਆ। ਇੱਥੇ ਪੰਚਾਇਤ ਅਫ਼ਸਰ...
ਦੇਵੀਦਾਸਪੁਰ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੰਘਰਸ਼ ਨੂੰ 2 ਅਕਤੂਬਰ ਤੱਕ ਵਧਾਉਣ ਦਾ ਕੀਤਾ ਐਲਾਨ
. . .  about 1 hour ago
ਜੰਡਿਆਲਾ ਗੁਰੂ, 28 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਵਲੋਂ ਬਣਾਏ ਗਏ ਨਵੇਂ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ...
ਐੱਸ. ਆਈ. ਟੀ. ਪਿਛਲੇ ਕਈ ਘੰਟਿਆਂ ਤੋਂ ਸੁਮੇਧ ਸੈਣੀ ਕੋਲੋਂ ਕਰ ਰਹੀ ਹੈ ਪੁੱਛਗਿੱਛ
. . .  about 1 hour ago
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਾਮ ਦੇ 4 ਵਜੇ ਤੋਂ ਉੱਪਰ ਸਮਾਂ ਹੋ ਚੁੱਕਾ ਹੈ ਅਤੇ ਐੱਸ. ਆਈ. ਟੀ. ਵਲੋਂ ਅਜੇ ਵੀ ਸੁਮੇਧ ਸੈਣੀ ਕੋਲੋਂ ਅਜੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਸੁਮੇਧ ਸੈਣੀ...
ਦਿਮਾਗ਼ੀ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਫੁੱਲਾਂਵਾਲ 28 ਸਤੰਬਰ (ਮਨਜੀਤ ਸਿੰਘ ਦੁੱਗਰੀ)- ਥਾਣਾ ਸਦਰ ਦੀ ਚੌਕੀ ਲਲਤੋਂ ਕਲਾਂ ਅਧੀਨ ਆਉਂਦੇ ਪਿੰਡ ਹਿਮਾਂਯੂਪੁਰਾ ਵਿਖੇ ਇੱਕ 34 ਸਾਲਾ ਨੌਜਵਾਨ ਵੱਲੋਂ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਦਵਾਈ ਖਾ...
ਪੰਜਾਬ ਨੇ ਹਰ ਵਾਰੀ ਦੇਸ਼ ਨੂੰ ਬਚਾਇਆ ਹੈ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਕਾਂਗਰਸ ਪੂਰੇ ਦੇਸ਼ 'ਚ ਕਿਸਾਨਾਂ ਦੇ ਨਾਲ ਖੜ੍ਹੀ ਹੈ- ਕੈਪਟਨ
. . .  about 2 hours ago
ਕੇਂਦਰ ਨੇ ਖ਼ਤਮ ਕਰ ਦਿੱਤਾ APMC ਐਕਟ - ਕੈਪਟਨ
. . .  about 2 hours ago
ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਾਨੂੰਨੀ ਤਰੀਕੇ ਨਾਲ ਲੜਾਂਗੇ ਲੜਾਈ - ਕੈਪਟਨ
. . .  about 2 hours ago
ਜੀ.ਐੱਸ.ਟੀ ਨੂੰ ਲੈ ਕੇ ਵੀ ਲੜ ਰਹੇ ਹਾਂ ਕੇਂਦਰ ਨਾਲ - ਕੈਪਟਨ
. . .  about 2 hours ago
ਅੰਬਾਨੀ, ਅਡਾਨੀ ਨੂੰ ਖ਼ੁਸ਼ ਕਰਨਾ ਚਾਹੁੰਦਾ ਹੈ ਕੇਂਦਰ - ਕੇਂਦਰ
. . .  about 2 hours ago
ਕਿਸਾਨੀ ਨੂੰ ਰੁਲਣ ਨਹੀਂ ਦਿਆਂਗੇ - ਕੈਪਟਨ
. . .  about 2 hours ago
ਕੇਂਦਰ ਨੇ ਕਿਸਾਨਾਂ ਦਾ ਆੜ੍ਹਤੀਆਂ ਨਾਲ ਰਿਸ਼ਤਾ ਕੀਤਾ ਖ਼ਤਮ - ਕੈਪਟਨ
. . .  about 2 hours ago
ਕੇਂਦਰ ਸਰਕਾਰ ਨੂੰ ਨਹੀਂ ਹੈ ਕਿਸਾਨਾਂ ਬਾਰੇ ਸਮਝ - ਕੈਪਟਨ
. . .  about 2 hours ago
ਕੋਈ ਸਮਝਦਾਰ ਬੰਦਾ ਅਜਿਹੇ ਕਾਨੂੰਨ ਨਹੀਂ ਲਿਆ ਸਕਦਾ - ਕੈਪਟਨ
. . .  about 2 hours ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਏ ਨੇ ਕਈ ਅਹਿਮ ਫ਼ੈਸਲੇ - ਰਾਵਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਬਰਨਾਲਾ

ਪੁੱਡਾ ਅਪਰੂਵਡ ਆਸਥਾ ਕਾਲੋਨੀ ਵਿਚ ਕੀਤੇ ਜਾ ਰਹੇ ਵਾਧਿਆਂ ਦੇ ਵਿਰੋਧ ਵਿਚ ਆਏ ਕਾਲੋਨੀ ਵਾਸੀ

ਬਰਨਾਲਾ, 3 ਜੁਲਾਈ (ਰਾਜ ਪਨੇਸਰ)-ਸਥਾਨਕ ਧਨੌਲਾ ਰੋਡ ਸਥਿਤ ਆਸਥਾ ਕਾਲੋਨੀ ਵਿਚ ਅਕਾਲਗੜ੍ਹ ਬਸਤੀ ਵਾਲੇ ਪਾਸਿਓਾ ਮਿਲਾਈ ਜਾ ਰਹੀ ਲਗਭਗ ਡੇਢ ਏਕੜ ਨਵੀਂ ਜਗ੍ਹਾ ਅਤੇ ਸਰਕਾਰੀ ਗਲੀ ਨੂੰ ਲੈ ਕੇ ਕਾਲੋਨੀ ਵਾਸੀਆਂ ਅਤੇ ਅਕਾਲਗੜ੍ਹ ਬਸਤੀ ਵਾਸੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਕਾਲੋਨੀ ਵਾਸੀਆਂ ਰਾਜਕਰਨ ਸਿੰਘ ਭੁੱਲਰ, ਐਡਵੋਕੇਟ ਅਸ਼ੋਕ ਕੁਮਾਰ, ਸੈਕਟਰੀ ਰਾਜੇਸ਼ ਬਾਂਸਲ, ਅਰੁਣ ਕੁਮਾਰ, ਸੰਜੇ ਕੁਮਾਰ ਆਦਿ ਨੇ ਦੱਸਿਆ ਕਿ ਆਸਥਾ ਕਾਲੋਨੀ ਪੁੱਡਾ ਅਪਰੂਵਡ ਕਾਲੋਨੀ ਹੈ | ਜਿਸ ਦਾ ਖੇਤਰਫਲ 34.60 ਏਕੜ ਹੈ ਲੇਕਿਨ ਕਾਲੋਨੀ ਮਾਲਕਾਂ ਵਲੋਂ ਸਮੇਂ-ਸਮੇਂ 'ਤੇ ਇਸ ਵਿਚ ਵਾਧਾ ਕਰਦਿਆਂ ਲਗਭਗ 6 ਏਕੜ ਤੋਂ ਵੱਧ ਹੋਰ ਜਗ੍ਹਾ ਮਿਲਾ ਕੇ ਨਵੇਂ ਪਲਾਟ ਕੱਟ ਕੇ ਵੇਚੇ ਜਾ ਚੁੱਕੇ ਹਨ ਅਤੇ ਹੁਣ ਇਕ ਵਾਰ ਫੇਰ ਲਗਭਗ ਡੇਢ ਏਕੜ ਜਗ੍ਹਾ ਕਾਲੋਨੀ ਵਿਚ ਹੋਰ ਮਿਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਾਲੋਨੀ ਵਿਚ ਪਲਾਟ ਲੈਣ ਸਮੇਂ ਜੋ ਸੁਵਿਧਾਵਾਂ ਮੌਜੂਦ ਸਨ ਉਹ ਲਗਾਤਾਰ ਵਾਧੇ ਕਰ ਕੇ ਘੱਟਦੀਆਂ ਜਾ ਰਹੀ ਹਨ ਲੇਕਿਨ ਮਾਲਕ ਵਲੋਂ ਆਪਣੇ ਨਿੱਜੀ ਆਰਥਿਕ ਹਿਤਾਂ ਨੂੰ ਮੁੱਖ ਰੱਖ ਕੇ ਕਈ ਵਾਰ ਜਗ੍ਹਾ ਮਿਲਾ ਕੇ ਨਾ ਕੇਵਲ ਸਰਕਾਰੀ ਨਿਯਮਾਂ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਬਲਕਿ ਸਰਕਾਰ ਦੇ ਰੈਵੀਨਿਊ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ ਹੈ ਕਿਉਂਕਿ ਕਾਲੋਨੀ ਦੇ ਬਾਹਰੋਂ ਘੱਟ ਰੇਟ ਵਿਚ ਜਗ੍ਹਾ ਲੈ ਕੇ ਕਾਲੋਨੀ ਵਿਚ ਮਿਲਾ ਕੇ ਉਹੀ ਜਗ੍ਹਾ 10 ਗੁਣਾਂ ਵੱਧ ਰੇਟ 'ਤੇ ਵੇਚ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵਲੋਂ ਇਸ ਨਵੀਂ ਮਿਲਾਈ ਜਾ ਰਹੀ ਜਗ੍ਹਾ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਗਈ ਅਤੇ ਧਮਕੀਆਂ ਵੀ ਦਿੱਤੀਆਂ ਗਈਆਂ | ਹੋਰ ਤਾਂ ਹੋਰ ਕਾਲੋਨੀ ਪ੍ਰਬੰਧਕਾਂ ਵਲੋਂ ਸਰਕਾਰੀ ਗਲੀ ਜੋ ਲਗਭਗ 150 ਫੁੱਟ ਲੰਬੀ ਅਤੇ 16 ਫੁੱਟ ਚੌੜੀ ਹੈ ਕਾਲੋਨੀ ਵਿਚ ਮਿਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤੋਂ ਨਗਰ ਕੌਾਸਲ ਅਧਿਕਾਰੀਆਂ ਦੀ ਕਾਲੋਨੀ ਪ੍ਰਬੰਧਕਾਂ ਨਾਲ ਸਿੱਧੀ ਮਿਲੀਭੁਗਤ ਜਾਪਦੀ ਹੈ |
ਸਰਕਾਰੀ ਗਲੀ ਉੱਪਰ ਨਹੀਂ ਕਰਨ ਦਿੱਤਾ ਜਾਵੇਗਾ ਕਬਜ਼ਾ-ਨਗਰ ਕੌਾਸਲ ਅਧਿਕਾਰੀ
ਜਦੋਂ ਇਸ ਸਬੰਧੀ ਨਗਰ ਕੌਾਸਲ ਬਰਨਾਲਾ ਦੇ ਈ.ਓ. ਮਨਪ੍ਰੀਤ ਸਿੰਘ ਸਿੱਧੂ ਅਤੇ ਐਮ.ਈ. ਇੰਦਰਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਾਲੋਨੀ ਵਿਚ ਕੀਤੇ ਜਾ ਰਹੇ ਵਾਧੇ ਸਬੰਧੀ ਪੂਰਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ ਅਤੇ ਕਾਲੋਨੀ ਪ੍ਰਬੰਧਕਾਂ ਵਲੋਂ ਸਰਕਾਰੀ ਗਲੀ ਉੱਪਰ ਕੀਤਾ ਜਾ ਰਿਹਾ ਕਬਜ਼ਾ ਰੋਕ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਾਸਲ ਵਲੋਂ ਕਿਸੇ ਵੀ ਹਾਲਤ ਵਿਚ ਕਬਜ਼ਾ ਨਹੀਂ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਹੋਰ ਵੀ ਖ਼ਾਮੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਤੇਲ ਕੀਮਤਾਂ 'ਚ ਰਿਕਾਰਡ ਤੋੜ ਵਾਧਾ ਕਰ ਕੇ ਮੋਦੀ ਸਰਕਾਰ ਨੇ ਲੋਕਾਂ ਨਾਲ ਧ੍ਰੋਹ ਕਮਾਇਆ-ਬੀਬੀ ਘਨੌਰੀ

ਮਹਿਲ ਕਲਾਂ, 3 ਜੁਲਾਈ (ਅਵਤਾਰ ਸਿੰਘ ਅਣਖੀ)-ਅੱਜ ਦੇ ਮਹਿੰਗਾਈ ਦੇ ਸਮੇਂ 'ਚ ਮੋਦੀ ਸਰਕਾਰ ਵਲੋਂ ਹਰ ਰੋਜ਼ ਤੇਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਵਿਰੁੱਧ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਆਗੂਆਂ ਵਲੋਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਲੋਕਾਂ ਦੀ ਸੁਰੱਖਿਆ ਲਈ ਦਿਨ-ਰਾਤ ਨਿੱਤਰੇ ਥਾਣਾ ਮੁਖੀ ਜੇਜੀ ਦਾ ਸਨਮਾਨ

ਮਲੇਰਕੋਟਲਾ, 3 ਜੁਲਾਈ (ਕੁਠਾਲਾ)- ਕੋਵਿਡ-19 ਦੀ ਮਹਾਂਮਾਰੀ ਦੌਰਾਨ ਮਲੇਰਕੋਟਲਾ ਸ਼ਹਿਰ ਅੰਦਰ ਆਮ ਲੋਕਾਂ ਦੀ ਦਿਨ ਰਾਤ ਸੇਵਾ ਤੇ ਸੁਰੱਖਿਆ ਵਿਚ ਜੁੱਟੇ ਕੋਰੋਨਾ ਫ਼ਰੰਟ ਦੇ ਯੋਧੇ ਅਧਿਕਾਰੀ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਐਸ.ਐਚ.ਓ. ਥਾਣਾ ਸਿਟੀ-2 ਮਲੇਰਕੋਟਲਾ ...

ਪੂਰੀ ਖ਼ਬਰ »

ਵਣ ਰੇਂਜ ਅਫ਼ਸਰ ਦੇ ਦਫ਼ਤਰ ਵਿਖੇ ਕੀਤੀ ਰੋਸ ਰੈਲੀ

ਲਹਿਰਾਗਾਗਾ, 3 ਜੁਲਾਈ (ਸੂਰਜ ਭਾਨ ਗੋਇਲ)-ਵਣ ਰੇਂਜ ਅਫ਼ਸਰ ਲਹਿਰਾਗਾਗਾ ਦੇ ਦਫ਼ਤਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਅਤੇ ਦਾ ਕਲਾਸ ਫੋਰ ਇੰਪਲਾਈਜ਼ ਯੂਨੀਅਨ ਵਲੋਂ ਇੱਕ ਸਾਂਝੀ ਰੋਸ ਰੈਲੀ ਕੀਤੀ ਗਈ | ਇਹ ਰੋਸ ਰੈਲੀ 10 ਕੇਂਦਰੀ ਟਰੇਡ ਯੂਨੀਅਨਾਂ ...

ਪੂਰੀ ਖ਼ਬਰ »

ਪੰਜਾਬ ਨੂੰ ਸਿਧਾਂਤਕ ਲੀਹਾਂ 'ਤੇ ਚਾੜ੍ਹਨ ਲਈ ਆਖਰੀ ਸਾਹ ਤੱਕ ਕੁਰਬਾਨ ਕਰ ਦਿਆਂਗਾ-ਢੀਂਡਸਾ

ਧਨੌਲਾ, 3 ਜੁਲਾਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਪੰਜਾਬ ਨੂੰ ਸਿਧਾਂਤਕ ਲੀਹਾਂ 'ਤੇ ਚਾੜ੍ਹਨ ਅਤੇ ਪੰਜਾਬ ਦੀ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਜੇ ਮੈਨੂੰ ਆਪਣੇ ਸਾਹਾਂ ਦੀ ਕੁਰਬਾਨੀ ਵੀ ਕਰਨੀ ਪਈ ਤਾਂ ਮੈਂ ਸੁਭਾਗ ਸਮਝਾਂਗਾ | ਇਹ ਪ੍ਰਗਟਾਵਾ ਮੈਂਬਰ ਰਾਜ ਸਭਾ ਸੁਖਦੇਵ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਕੋਲਾ ਖਾਣਾਂ ਦੇ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ

ਸ਼ਹਿਣਾ, 3 ਜੁਲਾਈ (ਸੁਰੇਸ਼ ਗੋਗੀ)-ਬਿਜਲੀ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਉਪ ਮੰਡਲ ਵਲੋਂ ਜਸਕਰਨ ਸਿੰਘ ਕਲਾਲਾ ਦੀ ਅਗਵਾਈ ਹੇਠ ਸ਼ਹਿਣਾ ਵਿਖੇ ਗੇਟ ਰੈਲੀ ਕੀਤੀ ਗਈ | ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਸਰਕਲ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਮਹਿਲ ਕਲਾਂ, 3 ਜੁਲਾਈ (ਅਵਤਾਰ ਸਿੰਘ ਅਣਖੀ)-ਥਾਣਾ ਠੁੱਲੀਵਾਲ ਦੀ ਪੁਲਿਸ ਵਲੋਂ ਪਿੰਡ ਮਨਾਲ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰਾਂ ਕੋਲੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ 'ਚ ਲੱਗੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਵਿਖਾਵਾ

ਮੂਣਕ, 3 ਜੁਲਾਈ (ਗਮਦੂਰ ਧਾਲੀਵਾਲ)-ਵੱਖ-ਵੱਖ ਜਥੇਬੰਦੀਆਂ ਵਲੋਂ ਮੂਣਕ ਵਿਚ ਭਾਰਤ ਦੀਆਂ ਕੋਲਾ ਖਾਣਾ ਦੀਆਂ ਟਰੇਡ ਯੂਨੀਅਨਾਂ ਦੇ ਦਿੱਤੇ ਹੜਤਾਲ ਦੇ ਸੱਦੇ 'ਤੇ ਹਮਾਇਤ ਵਿਚ ਮੂਣਕ ਵਿਚ ਮੁਜ਼ਾਹਰਾ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਬਰਨਾਲਾ, 3 ਜੁਲਾਈ (ਰਾਜ ਪਨੇਸਰ)-ਬੱਸ ਸਟੈਂਡ ਪੁਲਿਸ ਚੌਕੀ ਵਲੋਂ ਇਕ ਵਿਅਕਤੀ ਨੇ ਭੇਦਭਰੀ ਹਾਲਤ ਵਿਚ ਖ਼ੁਦਕੁਸ਼ੀ ਕਰਨ ਦੇ ਸਬੰਧ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਈ ਦਿਨ ਪਹਿਲਾਂ ਸੁਰੇਸ਼ ...

ਪੂਰੀ ਖ਼ਬਰ »

ਰਿੰਕਾ ਨੇ ਸੁਖਬੀਰ ਦੇ ਧਿਆਨ 'ਚ ਲਿਆਂਦੀਆਂ ਹਲਕਾ ਮਹਿਲ ਕਲਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ

ਮਹਿਲ ਕਲਾਂ, 3 ਜੁਲਾਈ (ਅਵਤਾਰ ਸਿੰਘ ਅਣਖੀ)- ਅਕਾਲੀ-ਭਾਜਪਾ ਸਰਕਾਰ ਵਲੋਂ ਆਪਣੇ ਕਾਰਜ ਕਾਲ ਦੌਰਾਨ ਲੋੜਵੰਦ ਲੋਕਾਂ ਦੇ ਆਟਾ ਦਾਲ ਸਕੀਮ ਦੇ ਬਣਾਏ ਗਏ ਨੀਲੇ ਕਾਰਡ ਕੈਪਟਨ ਸਰਕਾਰ ਵਲੋਂ ਇਨਕੁਆਰੀ ਦੀ ਆੜ 'ਚ ਕੱਟੇ ਜਾਣ ਅਤੇ ਹੋਰ ਕਈ ਅਹਿਮ ਮੁਸ਼ਕਿਲਾਂ ਨੂੰ ਲੈ ਕੇ ਡਾ: ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਮਰੇ ਪਸ਼ੂ ਨਾ ਚੱੁਕੇ ਜਾਣ 'ਤੇ ਪੰਚਾਇਤ ਅਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਟੱਲੇਵਾਲ, 3 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪਿਛਲੇ 10 ਦਿਨਾਂ ਦੌਰਾਨ ਅੱਧੀ ਦਰਜਨ ਦੇ ਕਰੀਬ ਮਰ ਚੱੁਕੇ ਪਸ਼ੂਆਂ ਦੀ ਕੋਈ ਸਾਰ ਨਾ ਲੈਣ ਦੇ ਰੋਸ ਵਜੋਂ ਅੱਜ ਪਿੰਡ ਦੇ ਵੱਡੀ ਗਿਣਤੀ ਵਿਚ ਪਸ਼ੂ ਪਾਲਕਾਂ ਅਤੇ ਸਮਾਜ ਸੇਵੀ ਆਗੂਆਂ ਨੇ ਪਿੰਡ ਦੀ ਪੰਚਾਇਤ ਅਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਵੱਖ-ਵੱਖ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 3 ਜੁਲਾਈ (ਧਰਮਪਾਲ ਸਿੰਘ)-ਸੀਟੂ ਸਮੇਤ 10 ਕੌਮੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਧਰਨੇ ਵਿਚ ਭਾਰਤੀ ਕਿਸਾਨ ...

ਪੂਰੀ ਖ਼ਬਰ »

ਆੜ੍ਹਤੀ ਭਰਾਵਾਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਥਾਣੇ ਅੱਗੇ ਫਿਰ ਪ੍ਰਦਰਸ਼ਨ

ਟੱਲੇਵਾਲ, 3 ਜੁਲਾਈ (ਸੋਨੀ ਚੀਮਾ)-ਪਿੰਡ ਟੱਲੇਵਾਲ ਨਾਲ ਸਬੰਧਿਤ ਤਿੰਨ ਆੜ੍ਹਤੀ ਭਰਾਵਾਂ 'ਤੇ ਹੋਏ ਪਰਚੇ ਉਪਰੰਤ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਐਕਸ਼ਨ ਕਮੇਟੀ ਦੇ ਆਗੂਆਂ ਵਲੋਂ ਥਾਣਾ ਟੱਲੇਵਾਲ ਅੱਗੇ ਫਿਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਸਹੀ ਨਾ ਮਿਲਣ 'ਤੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਟੱਲੇਵਾਲ, 3 ਜੁਲਾਈ (ਸੋਨੀ ਚੀਮਾ)-ਲੱਖਾ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡ ਗਾਗੇਵਾਲ ਦੇ ਛੀਨੀਵਾਲ ਫੀਡਰ-2 ਨਾਲ ਸਬੰਧਤ ਕਿਸਾਨਾਂ ਵਲੋਂ ਬਿਜਲੀ ਸਪਲਾਈ ਸਹੀ ਨਾ ਮਿਲਣ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਅਗਵਾਈ ਵਿਚ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਭੋਤਨਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ 583 ਘਰਾਂ ਦਾ ਕੀਤਾ ਸਰਵੇ

ਟੱਲੇਵਾਲ, 3 ਜੁਲਾਈ (ਸੋਨੀ ਚੀਮਾ)-ਬੀਤੇ ਕੱਲ੍ਹ ਪਿੰਡ ਭੋਤਨਾ ਨਾਲ ਸਬੰਧਤ ਇਕ ਵਿਅਕਤੀ ਜੋ ਕਿ ਦੁਬਈ ਤੋਂ ਵਾਪਸ ਆਇਆ ਸੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਉਪਰੰਤ ਐਸ.ਐਮ.ਓ. ਤਪਾ ਡਾ: ਜਸਵੀਰ ਸਿੰਘ ਔਲਖ ਦੇ ਦਿਸਾਂ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਚਾਰ ਟੀਮਾਂ ...

ਪੂਰੀ ਖ਼ਬਰ »

ਕੁਲਤਾਰ ਸਿੰਘ ਤਾਰੀ ਬਣੇ ਲਾਇਨਜ਼ ਕਲੱਬ ਬਰਨਾਲਾ ਦੇ ਪ੍ਰਧਾਨ

ਬਰਨਾਲਾ, 3 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਦੀ ਸਾਲ 2020-21 ਲਈ ਨਵੀਂ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਡਾ. ਪਰਦੀਪ ਕੁਮਾਰ ਸ਼ਰਮਾ ਨੂੰ ਸਰਪ੍ਰਸਤ, ਸੰਜੇ ਕੁਮਾਰ ਗਰਗ ਨੂੰ ਰੀਜਨ ਚੇਅਰਮੈਨ, ਕੁਲਤਾਰ ਸਿੰਘ ਤਾਰੀ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਨਰੰਜਣ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ

ਬਰਨਾਲਾ, 3 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਨਰੰਜਣ ਸਿੰਘ ਥਿੰਦ ਨਮਿਤ ਸਹਿਜ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਬਰਨਾਲਾ ਵਿਖੇ ਹੋਇਆ | ਸ਼ਰਧਾਂਜਲੀ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਧਨੌਲਾ, 3 ਜੁਲਾਈ (ਚੰਗਾਲ)­-ਜ਼ਿਲ੍ਹਾ ਬਰਨਾਲਾ ਦੇ ਧਨੌਲਾ ਸ਼ਹਿਰ ਦੇ ਭੱਠਲਾਂ ਰੋਡ 'ਤੇ ਰਹਿਣ ਵਾਲੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਧਨੌਲਾ ਸ਼ਹਿਰ ਦਾ ਇਹ ਵਿਅਕਤੀ ਗਾਜੀਆਬਾਦ ਤੋਂ 1 ਜੁਲਾਈ ਨੂੰ ...

ਪੂਰੀ ਖ਼ਬਰ »

ਨਰੰਜਣ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ

ਬਰਨਾਲਾ, 3 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਨਰੰਜਣ ਸਿੰਘ ਥਿੰਦ ਨਮਿਤ ਸਹਿਜ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਬਰਨਾਲਾ ਵਿਖੇ ਹੋਇਆ | ਸ਼ਰਧਾਂਜਲੀ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX