ਤਾਜਾ ਖ਼ਬਰਾਂ


ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ 153 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ਾ ਤਸਕਰਾਂ ਪਾਸੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕਰਕੇ ਰਿਸ਼ਵਤ ਲੈ ਕੇ ਛੱਡਣ ਵਾਲੇ ਇੰਸਪੈਕਟਰ, ਹੌਲਦਾਰ ਸਮੇਤ 5 ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਤਰਨ ਤਾਰਨ ਪੁਲਿਸ ਲਾਈਨ ਵਿਖੇ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਵਲੋਂ ਇਕ ਹੈੱਡ ਕਾਂਸਟੇਬਲ ਨਾਲ ਮਿਲ ਕੇ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਨ ਤੋਂ ਬਾਅਦ ...
ਲਾਹੌਰ ਗੁਰਦਵਾਰਾ ਡੇਰਾ ਸਾਹਿਬ ਤੋਂ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੁੰਦੇ ਸਿੱਖ ਯਾਤਰੂ
. . .  1 day ago
ਆਈ.ਪੀ.ਐਲ. 2021: ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  1 day ago
 
ਚੰਡੀਗੜ੍ਹ ਵਿਚ ਹੁਣ ਕਰਫਿਊ ਰਾਤ 10 ਵਜੇ ਤੋਂ, ਰਾਕ ਗਾਰਡਨ ਅਗਲੇ ਹੁਕਮਾਂ ਤੱਕ ਬੰਦ
. . .  1 day ago
ਚੰਡੀਗੜ੍ਹ, 13 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ , ਜਿਸ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ...
ਫਾਜ਼ਿਲਕਾ ਦੀਆਂ ਮੰਡੀਆਂ ਵਿਚ ਨਹੀਂ ਸ਼ੁਰੂ ਹੋਈ ਸਰਕਾਰੀ ਖ੍ਰੀਦ
. . .  1 day ago
ਫਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਇਸ ਵਾਰ 1 ਅਪ੍ਰੈਲ ਦੀ ਥਾਂ 10 ਅਪ੍ਰੈਲ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ, ਪਰ ਫ਼ਾਜ਼ਿਲਕਾ ਜ਼ਿਲੇ ਵਿਚ ਕਿਸੇ ਵੀ ਮੰਡੀ ਵਿਚ ਸਰਕਾਰੀ ਖਰੀਦ ਸ਼ੁਰੂ ਨਾ ...
ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15451 ਅਤੇ...
ਟੀ.ਵੀ. ਸੀਰੀਅਲ ਦੇਖ ਕੇ ਦਾਦੀ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ) - ਟੀ.ਵੀ. 'ਤੇ ਚੱਲਣ ਵਾਲੇ ਸੀਰੀਅਲ 'ਸੀ.ਆਈ.ਡੀ. ਅਤੇ ਕ੍ਰਾਈਮ ਪੈਟਰੋਲ' ਨੂੰ ਦੇਖ ਕੇ ਆਪਣੀ ਦਾਦੀ ਦਾ ਕਤਲ ਕਰਨ ਵਾਲੇ ਮਾਮਲੇ ਨੂੰ ਹੱਲ ਕਰਦਿਆਂ...
ਵਿਸਾਖੀ ਨਹਾਉਣ ਗਈਆਂ ਦੋ ਲੜਕੀਆਂ ਬਿਆਸ ਦਰਿਆ ਵਿਚ ਰੁੜ੍ਹੀਆਂ
. . .  1 day ago
ਭੈਣੀ ਮੀਆਂ ਖਾਂ , 13 ਅਪ੍ਰੈਲ (ਜਸਬੀਰ ਸਿੰਘ ਬਾਜਵਾ) - ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੌਚਪੁਰ ਦੀਆਂ ਦੋ ਲੜਕੀਆਂ ਦਰਿਆ ਬਿਆਸ ਵਿਚ ਨਹਾਉਣ ਸਮੇਂ ਰੁੜ੍ਹ ਗਈਆਂ ਹਨ। ਪਿੰਡ ਵਾਸੀਆਂ ਨੇ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 302 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 13 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ , ਅੱਜ 302 ਨਵੇਂ ਮਾਮਲੇ ਸਾਹਮਣੇ...
ਮੰਡੀ ਘੁਬਾਇਆ 'ਚ ਸਰਕਾਰ ਦੇ ਆਦੇਸ਼ਾਂ ਦੀ ਨਿਕਲ ਰਹੀ ਹੈ ਫੂਕ, ਨਹੀ ਹੋ ਰਹੀ ਖ਼ਰੀਦ
. . .  1 day ago
ਮੰਡੀ ਘੁਬਾਇਆ ,13 ਅਪ੍ਰੈਲ (ਅਮਨ ਬਵੇਜਾ ) - ਪੰਜਾਬ ਦੀ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਲਈ 10 ਅਪ੍ਰੈਲ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, ਆਏ 46 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ , 13 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਗਈਆਂ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 110 'ਤੇ ਪੁੱਜ ਗਿਆ ਹੈ । ਅੱਜ ਇਕੋ ਦਿਨ 46 ਹੋਰ ਨਵੇਂ ...
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ
. . .  1 day ago
ਅੰਮ੍ਰਿਤਸਰ, 13 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ...
ਸਿੱਖਿਆ ਸਕੱਤਰ ਪੰਜਾਬ ਨੇ ਖ਼ੁਦ ਸੰਭਾਲੀ ਦਾਖ਼ਲਾ ਮੁਹਿੰਮ ਦੀ ਕਮਾਨ
. . .  1 day ago
ਅੰਮ੍ਰਿਤਸਰ 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ...
ਕੰਬਾਈਨ ਦੀ ਚੰਗਿਆੜੀ ਤੋਂ ਕਣਕ ਨੂੰ ਲੱਗੀ ਅੱਗ ,ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਗੁਰੂ ਹਰ ਸਹਾਏ,13 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਦੇ ਨਾਲ ਲਗਦੇ ਪਿੰਡ ਝਾਵਲਾ 'ਚ ਖੇਤਾਂ 'ਚ ਕਣਕ ਦੀ ਕਟਾਈ ਕਰਨ ਸਮੇਂ ਕੰਬਾਈਨ ਤੋਂ ਨਿਕਲੀ ਚੰਗਿਆੜੀ ਨਾਲ ਖੇਤਾਂ 'ਚ...
ਵਿਸਾਖੀ ਮੌਕੇ ਦਰਿਆ ਬਿਆਸ 'ਚ ਨੌਜਵਾਨ ਦੀ ਡੁੱਬ ਕੇ ਮੌਤ
. . .  1 day ago
ਬਿਆਸ, 13 ਅਪ੍ਰੈਲ (ਪਰਮਜੀਤ ਸਿੰਘ ਰੱਖੜਾ) - ਵਿਸਾਖੀ ਮੌਕੇ ਦਰਿਆ ਬਿਆਸ ਵਿਚ ਇਸ਼ਨਾਨ ਕਰਦੇ ਸਮੇਂ ਇਕ ਨੌਜਵਾਨ ਜਿਸ ਦੀ ਉਮਰ ਕਰੀਬ 19 ਸਾਲ ਦੀ ਸੀ, ਉਸ ਦੀ ਨਹਾਉਂਦੇ ਸਮੇਂ...
ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਦਿੱਤੀ ਅਸਤੀਫ਼ਾ ਅਰਜ਼ੀ ਕੀਤੀ ਰੱਦ
. . .  1 day ago
ਚੰਡੀਗੜ੍ਹ, 13 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ । ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੂਰਾ...
ਮਕਸੂਦਪੁਰ, ਸੂੰਢ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਸੰਧਵਾਂ (ਸ਼ਹੀਦ ਭਗਤ ਸਿੰਘ ਨਗਰ) 13 ਅਪ੍ਰੈਲ (ਪ੍ਰੇਮੀ ਸੰਧਵਾਂ) - ਭਾਵੇਂ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸੁਰੂ ਹੋ ਚੁੱਕੀ ਹੈ, ਪਰ ਬੰਗਾ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ਮਕਸੂਦਪੁਰ...
ਭਾਰਤੀ ਹਵਾਈ ਸੈਨਾ ਨੇ ਸ਼ਾਮਿਲ ਕੀਤੇ 6 ਟਨ ਲਾਈਟ ਬੁਲੇਟ ਪਰੂਫ਼ ਵਾਹਨ
. . .  1 day ago
ਨਵੀਂ ਦਿੱਲੀ , 13 ਅਪ੍ਰੈਲ - ਭਾਰਤੀ ਹਵਾਈ ਸੈਨਾ ਨੇ ਆਪਣੇ ਏਅਰਬੇਸ ਦੀ ਸੁਰੱਖਿਆ ਵਧਾਉਣ ਲਈ 6 ਟਨ ਲਾਈਟ ਬੁਲੇਟ ਪਰੂਫ਼ ਵਾਹਨ ਸ਼ਾਮਿਲ...
ਅੰਮ੍ਰਿਤਸਰ ਦੇ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ ਵਿਚ ਲੱਗੀ ਭਿਆਨਕ ਅੱਗ
. . .  1 day ago
ਚੌਕ ਮਹਿਤਾ (ਅੰਮ੍ਰਿਤਸਰ) 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ) - ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ ਵਿੱਚ ਭਿਆਨਕ ਅੱਗ ਲੱਗ...
ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਵਿਖੇ ਰੋਸ ਧਰਨਾ
. . .  1 day ago
ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ) - ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲੇ...
ਥਾਣਾ ਮੁਖੀ ਭੁਲੱਥ ਦੇ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼
. . .  1 day ago
ਭੁਲੱਥ, ਕਪੂਰਥਲਾ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ ) - ਅੱਜ ਪ੍ਰੈਸ ਕਾਨਫਰੈਂਸ ਰਾਹੀਂ ਗੁਰਬਿੰਦਰ ਕੌਰ ਅਤੇ ਅਨਮੋਲ ਸਿੰਘ ਪੁੱਤਰ ਰਾਜਵੰਤ ਸਿੰਘ...
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਪਹੁੰਚੇ ਹਸਪਤਾਲ ,ਜ਼ਖ਼ਮੀ ਅਧਿਆਪਕ ਨਾਲ ਕੀਤੀ ਮੁਲਾਕਾਤ
. . .  1 day ago
ਬਟਾਲਾ, 13 ਅਪ੍ਰੈਲ (ਕਾਹਲੋਂ, ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅੱਜ ਤੜਕੇ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਮੈਡਮ ਸੰਤੋਸ਼ ਰਾਣੀ ਦਾ ਹਾਲ-ਚਾਲ ਪੁੱਛਣ...
ਇਲਾਕੇ ਭਰ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਵਿਭਾਗ ਵਲੋਂ ਦਾਖਲੇ ਸਬੰਧੀ ਮੁਹਿੰਮ ਚਲਾਈ
. . .  1 day ago
ਪਾਇਲ, 13 ਅਪ੍ਰੈਲ (ਨਿਜ਼ਾਮਪੁਰ) - ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਟੈਕਸਾਸ 'ਚ ਪੰਜਾਬੀ ਦੇ ਹੋਟਲ ਦੀ ਭੰਨ•ਤੋੜ

ਸਾਨ ਫਰਾਂਸਿਸਕੋ, 3 ਜੁਲਾਈ (ਐੱਸ.ਅਸ਼ੋਕ ਭੌਰਾ)- ਟੈਕਸਾਸ ਦੇ ਸ਼ਹਿਰ ਕੌਰਪਸ ਕਿ੍ਸਟੀ 'ਚ ਨਵੇਂ ਉਸਾਰੇ ਗਏ ਲਾਅ ਕੁਇੰਟਾ ਇਨ ਫਰੈਂਚਾਈਜ਼ ਦੇ ਨਵੇਂ ਹੋਟਲ ਦੀ ਬੀਤੀ ਰਾਤ ਕੁਝ ਅਣਪਛਾਤੇ ਸ਼ਰਾਰਤੀਆਂ ਨੇ ਭੰਨਤੋੜ ਕਰਕੇ ਵੱਡਾ ਨੁਕਸਾਨ ਪਹੁੰਚਾਇਆ ਹੈ | ਕਰੀਬ ਤਿੰਨ ਹਫ਼ਤਿਆਂ ਬਾਅਦ ਇਸ ਖੁੱਲ੍ਹਣ ਜਾ ਰਹੇ ਨਵੇਂ ਹੋਟਲ ਦੇ ਮਾਲਕ ਹਰਜਿੰਦਰ ਸਿੰਘ ਲਿੱਧੜ ਨੇ ਕਿਹਾ ਕਿ ਹੋਟਲ ਦੇ ਵੱਡੇ ਸ਼ੀਸ਼ੇ, ਕੁਝ ਦਰਵਾਜ਼ੇ ਅਤੇ ਛੱਤਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਗਿਆ ਹੈ | ਇਨ੍ਹਾਂ ਸ਼ੱਕੀ ਸ਼ਰਾਰਤੀਆਂ ਨੇ ਭੰਨਤੋੜ ਕਰਨ ਤੋਂ ਪਹਿਲਾਂ ਹੋਟਲ ਦੇ ਬਾਹਰ ਲੱਗੇ ਨਿਗਰਾਨੀ ਕੈਮਰੇ ਵੀ ਤੋੜ ਸੁੱਟੇ ਸਨ | ਹਾਲੇ ਤੱਕ ਭਾਵੇਂ ਸ਼ਰਾਰਤੀਆਂ ਪਛਾਣ ਨਹੀਂ ਹੋ ਸਕੀ ਪਰ ਇਹ ਵੀ ਇਕ ਤਰ੍ਹਾਂ ਨਾਲ ਨਸਲੀ ਨਫ਼ਰਤ ਦਾ ਵਰਤਾਰਾ ਹੀ ਜਾਪਦਾ ਹੈ | ਯਾਦ ਰਹੇ ਕਿ ਹਾਲੇ ਕੁਝ ਦਿਨ ਪਹਿਲਾਂ ਹੀ ਨਿਊ ਮੈਕਸੀਕੋ 'ਚ ਦੀ ਰਾਜਧਾਨੀ ਸੈਂਟਾ ਫੇ 'ਚ ਇਕ ਪੰਜਾਬੀ ਬਲਜੀਤ ਸਿੰਘ ਦੇ ਰੈਸਟੋਰੈਂਟ ਦੀ ਵੀ ਭੰਨਤੋੜ ਵੀ ਨਸਲੀ ਨਫ਼ਰਤ ਦੇ ਅਧੀਨ ਕੀਤੀ ਗਈ ਸੀ | ਉੱਘੇ ਹੋਟਲ ਕਾਰੋਬਾਰੀ ਅਮੋਲਕ ਸਿੰਘ ਗਾਖਲ ਨੇ ਸ. ਲਿੱਧੜ ਅਤੇ ਪੰਜਾਬੀਆਂ 'ਤੇ ਹੋ ਰਹੇ ਇਨ੍ਹਾਂ ਨਸਲੀ ਹਮਲਿਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਕਾਰੋਬਾਰ ਚਲਾਉਣ ਦੇ ਨਾਲ-ਨਾਲ ਬਹੁਤ ਹੀ ਸੁਚੇਤ ਵੀ ਰਹਿਣਾ ਪਵੇਗਾ |

50 ਦੇਸ਼ਾਂ ਦੇ ਨਾਗਰਿਕਾਂ ਨੂੰ ਬਰਤਾਨੀਆ ਆਉਣ 'ਤੇ ਇਕਾਂਤਵਾਸ ਤੋਂ ਛੋਟ

ਲੰਡਨ, 3 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਸਰਕਾਰ ਨੇ ਦੇਸ਼ 'ਚ ਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਕੁਆਰੰਟੀਨ (ਇਕਾਂਤਵਾਸ) ਨਿਯਮਾਂ ਤੋਂ ਰਾਹਤ ਦਿੱਤੀ ਹੈ¢ ਇਹ ਰਾਹਤ 50 ਦੇਸ਼ਾਂ ਦੇ ਨਾਗਰਿਕਾਂ ਲਈ ਹੀ ਹੈ¢ ਇਸ ਦੀ ਜਾਣਕਾਰੀ ਆਵਾਜਾਈ ਮੰਤਰੀ ਗ੍ਰਾਂਟ ...

ਪੂਰੀ ਖ਼ਬਰ »

ਫੰਡ ਜੁਟਾਉਣ ਦੇ ਮਾਮਲੇ 'ਚ ਬਿਡੇਨ ਨੇ ਟਰੰਪ ਨੂੰ ਪਛਾੜਿਆ

ਸੈਕਰਾਮੈਂਟੋ, 3 ਜੁਲਾਈ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਚੋਣਾਂ 'ਚ ਵੱਡੇ ਅਦਾਰਿਆਂ ਜਾਂ ਆਮ ਲੋਕਾਂ ਵਲੋਂ ਉਮੀਦਵਾਰਾਂ ਨੂੰ ਦਿੱਤੇ ਜਾਂਦੇ ਫ਼ੰਡ ਦੀ ਬਹੁਤ ਅਹਿਮੀਅਤ ਸਮਝੀ ਜਾਂਦੀ ਹੈ | ਇਸ ਤੋਂ ਭਵਿੱਖ ਦੇ ਸੰਭਾਵੀ ਰਾਸ਼ਟਰਪਤੀ ਬਾਰੇ ਵੀ ਅਨੁਮਾਨ ਲਾਇਆ ਜਾਂਦਾ ਹੈ | ...

ਪੂਰੀ ਖ਼ਬਰ »

ਯੂ.ਕੇ. ਪੁਲਿਸ ਵਲੋਂ ਅਪਰਾਧੀਆਂ ਿਖ਼ਲਾਫ਼ ਇਕ ਵੱਡੀ ਕਾਰਵਾਈ ਦੌਰਾਨ 746 ਲੋਕ ਗਿ੍ਫ਼ਤਾਰ

ਇਕ ਕਰੋੜ 30 ਲੱਖ ਪੌ ਾਡ ਨਕਦੀ ਜ਼ਬਤ ਲੰਡਨ, 3 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ 700 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਗੰਭੀਰ ਅਤੇ ਸੰਗਠਿਤ ਅਪਰਾਧੀਆਂ ਿਖ਼ਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੱਸੀ ਜਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਐਡੀਲੇਡ 'ਚ ਮਨੁੱਖੀ ਅਜ਼ਮਾਇਸ਼ ਲਈ ਤਿਆਰ

ਐਡੀਲੇਡ, 3 ਜੁਲਾਈ (ਗੁਰਮੀਤ ਸਿੰਘ ਵਾਲੀਆਂ)- ਦੱਖਣੀ ਅਰਧ ਖੇਤਰ 'ਚ ਵਿਕਸਤ ਪਹਿਲਾਂ ਸੰਭਾਵੀ ਕੋਰੋਨਾ ਵਾਇਰਸ ਟੀਕਾ ਐਡੀਲੇਡ 'ਚ ਮਨੁੱਖੀ ਅਜ਼ਮਾਇਸ਼ਾਂ ਦੇ ਨਤੀਜੇ ਲਈ ਤਿਆਰ ਹੈ¢ ਮਨੁੱਖੀ ਅਜ਼ਮਾਇਸ਼ ਤਕਨਾਲੋਜੀ ਜੋ ਪਿਛਲੇ ਸਾਲ ਤੋਂ ਕੰਮ ਦੀ ਪ੍ਰਤੀਬਿੰਬਤ ਹੈ ਅਤੇ ...

ਪੂਰੀ ਖ਼ਬਰ »

ਸਰੀ 'ਚ ਗੁਰੂ ਨਾਨਕ ਫੂਡ ਬੈਂਕ ਸਥਾਪਤ

ਐਬਟਸਫੋਰਡ, 3 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਸਥਿਤ ਗੁਰਦੁਆਰਾ ਸਾਹਿਬ ਦੂਖ ਨਿਵਾਰਨ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਗੁਰੂ ਨਾਨਕ ਫੂਡ ਬੈਂਕ ਸਥਾਪਤ ਕੀਤੀ ਗਈ ਹੈ | ਕੈਨੇਡਾ ਦੇ ਇਤਿਹਾਸ ਵਿਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀ ਵਿਦਿਆਰਥਣ 'ਤੇ ਨਸਲੀ ਹਮਲਾ

ਮੈਲਬੌਰਨ, 3 ਜੁਲਾਈ (ਸਰਤਾਜ ਸਿੰਘ ਧੌਲ)–ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥਣ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੀਆਂ ਦੋ ਲੜਕੀਆਂ ਨੂੰ ਵਿਕਟੋਰੀਆ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਕ ਮਹੀਨਾ ਪਹਿਲਾਂ ਹੌਪਰ ਕਰਸਿੰਮ ਇਲਾਕੇ 'ਚ ਬੱਸ ਸਟਾਪ 'ਤੇ ਖੜ੍ਹੀਆਂ ਦੋ ...

ਪੂਰੀ ਖ਼ਬਰ »

ਕੈਨੇਡਾ ਵਲੋਂ ਵਿਜ਼ਟਰ ਵੀਜ਼ਾ ਅਰਜ਼ੀਆਂ 'ਤੇ ਮੁੜ ਕੰਮ ਸ਼ੁਰੂ

ਵਿਨੀਪੈਗ, 3 ਜੁਲਾਈ (ਸਰਬਪਾਲ ਸਿੰਘ)-ਪਹਿਲੀ ਜੁਲਾਈ ਤੋਂ ਕੈਨੇਡਾ ਸਰਕਾਰ ਇਕ ਵਾਰ ਫਿਰ ਵਿਜ਼ਟਰ ਵੀਜ਼ਾ ਐਪਲੀਕੇਸ਼ਨਾਂ ਅਤੇ ਇਲੈਕਟ੍ਰਾਨਿਕ ਯਾਤਰਾ ਅਧਿਕਾਰਾਂ ਲਈ ਆਨਲਾਈਨ ਅਰਜ਼ੀਆਂ 'ਤੇ ਕਾਰਵਾਈ ਸ਼ੁਰੂ ਕਰ ਰਹੀ ਹੈ, ਹਾਲਾਂਕਿ ਯਾਤਰਾ ਦੀਆਂ ਪਾਬੰਦੀਆਂ ਕੈਨੇਡਾ ...

ਪੂਰੀ ਖ਼ਬਰ »

ਕੋਵਿਡ-19 'ਮੇਡ ਇਨ ਚਾਈਨਾ' ਵਾਇਰਸ ਹੈ- ਟਰੰਪ

• ਚੀਨ ਨੇ ਸਾਰੀ ਦੁਨੀਆ ਨੂੰ ਬਿਪਤਾ 'ਚ ਪਾਇਆ ਸਿਆਟਲ, 3 ਜੁਲਾਈ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਫਿਰ ਚੀਨ 'ਤੇ ਆਪਣਾ ਗ਼ੁੱਸਾ ਕੱਢਦਿਆਂ ਕਿਹਾ ਕਿ ਕੋਰੋਨਾ ਵਾਇਰਸ ਚੀਨ ਦੀ ਬਿਪਤਾ ਸੀ ਜੋ ਸਾਰੀ ਦੁਨੀਆ ਦੇ ਗੱਲ ਪਾ ਦਿੱਤੀ ਗਈ | ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਨੇ ਤਿਆਰ ਕੀਤਾ ਸਬਜ਼ੀਆਂ ਦਾ ਬਾਗ਼

* ਕਿਹਾ-ਭਾਈਚਾਰਕ ਏਕਤਾ ਦਾ ਪ੍ਰਤੀਕ ਬਣੇਗਾ ਇਹ ਬਾਗ਼ ਕੈਲਗਰੀ, 3 ਜੁਲਾਈ (ਜਸਜੀਤ ਸਿੰਘ ਧਾਮੀ)- ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਨੇ ਸਬਜ਼ੀਆਂ ਦਾ ਨਵਾਂ ਬਾਗ਼ ਤਿਆਰ ਕੀਤਾ ਹੈ ਜਿਸ ਸਬੰਧੀ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ...

ਪੂਰੀ ਖ਼ਬਰ »

ਮੌਰੀਸਨ ਸਰਕਾਰ ਰੱਖਿਆ ਫੋਰਸ ਨੂੰ ਅਪਗ੍ਰੇਡ ਕਰਨ ਲਈ 270 ਕਰੋੜ ਡਾਲਰ ਨਿਵੇਸ਼ ਕਰੇਗੀ

ਐਡੀਲੇਡ, 3 ਜੁਲਾਈ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੀ ਲਿਬਰਲ ਪਾਰਟੀ ਮੋਰੀਸਨ ਸਰਕਾਰ ਆਉਣ ਵਾਲੇ ਸਾਲਾਂ 'ਚ ਵਿਸ਼ਵ ਵਿਆਪੀ ਵਾਤਾਵਰਨ 'ਚ ਦੇਸ਼ ਦੇ ਹਿਤਾਂ ਦੀ ਰਾਖੀ ਕਰਨ ਲਈ ਅੱਜ ਜਾਰੀ ਕੀਤੇ 2020 ਰੱਖਿਆ ਰਣਨੀਤਕ ਅਪਡੇਟ 'ਚ 270 ਕਰੋੜ ਡਾਲਰ ਦਾ ਨਿਵੇਸ਼ ਕਰਨ ਦਾ ਐਲਾਨ ...

ਪੂਰੀ ਖ਼ਬਰ »

ਕੋਰੋਨਾ ਦੇ ਪਰਛਾਵੇਂ ਹੇਠ ਮਨਾਇਆ ਜਾਵੇਗਾ ਇਸ ਵਾਰ ਦਾ ਅਮਰੀਕੀ ਅਜ਼ਾਦੀ ਦਿਵਸ

ਸਾਨ ਫਰਾਂਸਿਸਕੋ, 3 ਜੁਲਾਈ (ਐੱਸ. ਅਸ਼ੋਕ ਭੌਰਾ)¸ 1776 ਤੋਂ ਅੱਜ ਤੱਕ, 4 ਜੁਲਾਈ ਨੂੰ ਅਮਰੀਕੀ ਸੁਤੰਤਰਤਾ ਦੇ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ, ਜਿਸ 'ਚ ਆਤਿਸ਼ਬਾਜ਼ੀ, ਪਰੇਡਾਂ ਅਤੇ ਸਮਾਰੋਹ ਤੋਂ ਲੈ ਕੇ ਵਧੇਰੇ ਪਰਿਵਾਰਕ ਇਕੱਠ ਅਤੇ ਬਾਰਬਿਕਯੂ ਤੱਕ ਦੇ ਤਿਉਹਾਰ ...

ਪੂਰੀ ਖ਼ਬਰ »

ਐਨ.ਡੀ.ਪੀ. ਦੇ ਟਾਊਨ ਹਾਲ 'ਚ ਵੱਡੀ ਗਿਣਤੀ ਇਕੱਠੇ ਹੋਏ ਕੈਲਗਰੀ ਵਾਸੀ

ਕੈਨੀ ਸਰਕਾਰ 'ਤੇ ਸਹਾਇਤਾ ਨਾ ਦੇਣ ਦੇ ਲਗਾਏ ਦੋਸ਼ ਕੈਲਗਰੀ, 3 ਜੁਲਾਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ.ਡੀ.ਪੀ. ਪਾਰਟੀ ਵਲੋਂ ਪਹਿਲੀ ਵਾਰ ਕੈਲਗਰੀ 'ਚ ਟਾਊਨ ਹਾਲ ਇਕੱਠ ਕੀਤਾ ਗਿਆ, ਜਿਸ 'ਚ ਵੱਡੀ ਗਿਣਤੀ 'ਚ ਲੋਕ ਪਹੁੰਚੇ ਅਤੇ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਵਲੋਂ ...

ਪੂਰੀ ਖ਼ਬਰ »

ਇਟਲੀ 'ਚ ਭਾਰਤੀ ਵਿਦਿਆਰਥੀਆਂ ਨੇ ਵਿੱਦਿਆਂ ਦੇ ਖੇਤਰ 'ਚ ਮਾਰੀਆਂ ਮੱਲਾਂ

*100 ਪ੍ਰਤੀਸ਼ਤ ਤੱਕ ਨੰਬਰ ਲੈ ਕੇ ਦਿਖਾਏ ਸ਼ਾਨਦਾਰ ਨਤੀਜੇ ਵੀਨਸ (ਇਟਲੀ), 3 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ ਰਹਿੰਦਾ ਭਾਰਤੀ ਭਾਈਚਾਰਾ ਜਿੱਥੇ ਕਾਰੋਬਾਰੀ ਖੇਤਰ 'ਚ ਅਸੀਮ ਤਰੱਕੀਆਂ ਕਰ ਰਿਹਾ ਹੈ, ਉੱਥੇ ਇੱਥੇ ਪੜ੍ਹ ਰਹੀ ਨਵੀਂ ਪੀੜੀ੍ਹ ਵਿੱਦਿਆ ਦੇ ਖੇਤਰ 'ਚ ...

ਪੂਰੀ ਖ਼ਬਰ »

ਕੈਲਗਰੀ ਦੀ ਇਕ ਰਿਹਾਇਸ਼ੀ ਇਮਾਰਤ 'ਚ ਕੋਰੋਨਾ ਵਾਇਰਸ ਦੇ 52 ਮਰੀਜ਼ ਮਿਲੇ

ਕੈਲਗਰੀ, 3 ਜੁਲਾਈ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਈਸਟ ਵਿਲੇਜ, 6 ਐਵੇਨਿਊ ਸਾਊਥ ਈਸਟ 'ਤੇ ਸਥਿਤ 'ਵਰਵ' ਨਾਂਅ ਦੀ ਰਿਹਾਇਸ਼ੀ ਇਮਾਰਤ 'ਚ ਕੋਵਿਡ-19 ਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 52 ਦਰਜ ਕੀਤੀ ਗਈ ਹੈ ਅਤੇ ਇਸ ਇਮਾਰਤ ਦਾ ਪ੍ਰਬੰਧ ਦੇਖਣ ਵਾਲੀ ਕੰਪਨੀ 'ਫ਼ਸਟ ...

ਪੂਰੀ ਖ਼ਬਰ »

ਪ੍ਰਾਈਵੇਟ ਡਾਕਟਰ ਅਤੇ ਸਿਹਤ ਸੇਵਾਵਾਂ ਦੇਣ ਵਾਲਿਆਂ ਨੂੰ ਪੈ ਰਹੀ ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ

ਕੈਲਗਰੀ, 3 ਜੁਲਾਈ (ਹਰਭਜਨ ਸਿੰਘ ਢਿੱਲੋਂ)- ਕੈਨੇਡੀਅਨ ਫੈਡਰੇਸ਼ਨ ਆਫ਼ ਇੰਡਿਪੈਂਡੈਂਟ ਬਿਜ਼ਨਸ (ਸੀ.ਐੱਫ਼.ਆਈ.ਬੀ.) ਵਲੋਂ ਜਾਰੀ ਇਕ ਰਿਪੋਰਟ 'ਚ ਕਿਹਾ ਜਾ ਰਿਹਾ ਹੈ ਕਿ ਸੂਬੇ ਦੇ ਨਿੱਜੀ ਖੇਤਰ ਦੇ ਹੈਲਥ ਪ੍ਰੌਫੈਸ਼ਨਲਜ਼ ਜਿਵੇਂ ਦੰਦਾਂ ਦੇ ਡਾਕਟਰ, ਅੱਖਾਂ ਦੇ ਡਾਕਟਰ ...

ਪੂਰੀ ਖ਼ਬਰ »

ਵਾਸ਼ਿੰਗਟਨ ਡੀ.ਸੀ. ਵਿਖੇ ਭਾਰਤੀ ਰਾਜਦੂਤ ਸੰਧੂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਦਾ ਮੁੜ ਉਦਘਾਟਨ

ਸਿਆਟਲ, 3 ਜੁਲਾਈ (ਹਰਮਨਪ੍ਰੀਤ ਸਿੰਘ)- ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਸਾਇੰਸ ਅਤੇ ਤਕਨੀਕੀ ਨੀਤੀ ਦੇ ਦਫ਼ਤਰ ਦੇ ਡਾਇਰੈਕਟਰ ਕੈਲਵਿਨ ਡ੍ਰੋਗੇਮੀਅਰ ਅਤੇ ਕਾਰਜਕਾਰੀ ਸਕੱਤਰ ਸਕੌਟ ਪੇਸ ਨਾਲ ਭਾਰਤ-ਅਮਰੀਕਾ ਦੇ ਸਹਿਯੋਗ ਬਾਰੇ ...

ਪੂਰੀ ਖ਼ਬਰ »

ਅਮਰੀਕਾ 'ਚ ਨਹੀਂ ਰੁਕ ਰਿਹਾ ਨਵੇਂ ਮਰੀਜ਼ਾਂ ਦੇ ਆਉਣ ਦਾ ਸਿਲਸਿਲਾ, ਸਿਹਤਮੰਦ ਹੋਣ ਦੀ ਦਰ 90 ਫ਼ੀਸਦੀ ਹੋਈ

ਸੈਕਰਾਮੈਂਟੋ, 3 ਜੁਲਾਈ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਹਾਲਾਂਕਿ ਸਿਹਤ ਦਰ 'ਚ ਵਰਨਣਯੋਗ ਸੁਧਾਰ ਹੋਇਆ ਹੈ ਅਤੇ ਇਹ 90 ਫ਼ੀਸਦੀ ਹੋ ਗਈ ਹੈ ਪਰ ਨਵੇਂ ਮਰੀਜ਼ ਆਉਣ ਦੀ ਗਿਣਤੀ ਨਿਰੰਤਰ ਵਧ ਰਹੀ ਹੈ ਜੋ ਵੱਡੀ ਚਿੰਤਾ ਦਾ ਵਿਸ਼ਾ ਹੈ | ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਕੁਲ ...

ਪੂਰੀ ਖ਼ਬਰ »

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਗਲੋਬਲ ਹਫ਼ਤਾ ਸੰਮੇਲਨ 'ਚ ਭਾਰਤ ਦੀ ਕਰਨਗੇ ਅਗਵਾਈ

ਲੰਡਨ/ਲੈਸਟਰ, 3 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਮਹਾਂਮਾਰੀ ਤੋਂ ਬਾਅਦ ਦੁਨੀਆ ਦੇ ਲਈ ਅਗਲੇ ਹਫ਼ਤੇ ਕਰਵਾਏ ਜਾ ਰਹੇ ਗਲੋਬਲ ਹਫ਼ਤਾ ਸੰਮੇਲਨ 'ਚ ਭਾਰਤ ਦੀ ਅਗਵਾਈ ਕਰਨਗੇ¢ ਇਸ ਨੂੰ ਭਾਰਤ ਦੇ ...

ਪੂਰੀ ਖ਼ਬਰ »

ਲੈਸਟਰ ਦੇ ਵੱਖ-ਵੱਖ ਹਸਪਤਾਲਾਂ 'ਚ ਕੋਰੋਨਾ ਕਾਰਨ 7 ਮੌਤਾਂ

ਲੈਸਟਰ (ਇੰਗਲੈਂਡ), 3 ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਦੌਰਾਨ ਲੈਸਟਰ ਦੇ ਵੱਖ-ਵੱਖ ਹਸਪਤਾਲਾਂ 'ਚ ਕੋਰੋਨਾ ਕਾਰਨ 7 ਮੌਤਾਂ ਹੋਣ ਦੇ ਵੇਰਵੇ ਮਿਲੇ ਹਨ¢ ਉਕਤ ਮੌਤਾਂ ਪਿਛਲੇ ਹਫ਼ਤੇ ਦੌਰਾਨ ਹੋਈਆਂ ਜਿਨ੍ਹਾਂ ਦੀ ਪੁਸ਼ਟੀ ਅੱਜ ਕੀਤੀ ਗਈ ...

ਪੂਰੀ ਖ਼ਬਰ »

ਸਕਾਟਲੈਂਡ ਦੇ ਅਨੇਕਾਂ ਕਾਰੋਬਾਰ ਕੋਵਿਡ-19 ਦੀ ਮਾਰ ਹੇਠ

ਗਲਾਸਗੋ, 3 ਜੁਲਾਈ (ਹਰਜੀਤ ਸਿੰਘ ਦੁਸਾਂਝ)- ਕੋਵਿਡ-19 ਮਹਾਂਮਾਰੀ ਨਾਲ ਜਿੱਥੇ ਜਾਨੀ ਨੁਕਸਾਨ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਉੱਥੇ ਮਾਲੀ ਨੁਕਸਾਨ ਵੀ ਕਰ ਰਿਹਾ ਹੈ¢ ਮਹੀਨਿਆਂ ਬੱਧੀ ਕਾਰੋਬਾਰ ਠੱਪ ਹਨ¢ ਸਕਾਟਿਸ਼ ਚੈਬਰਜ ਆਫ਼ ਕਾਮਰਸ ਦੇ ਇਕ ਸਰਵੇਖਣ ਅਨੁਸਾਰ ...

ਪੂਰੀ ਖ਼ਬਰ »

ਐਲਬਰਟਾ 'ਚ ਨਸ਼ਿਆਂ ਦੀ ਵੱਡੀ ਖੇਪ ਕਾਬੂ

ਕੈਲਗਰੀ, 3 ਜੁਲਾਈ (ਹਰਭਜਨ ਸਿੰਘ ਢਿੱਲੋਂ)- ਐਲਬਰਟਾ 'ਚ ਪੁਲਿਸ ਨੇ ਬਹੁਤ ਨਸ਼ੀਲੇ ਪਦਾਰਥ, ਮੈਜਿਕ ਮਸ਼ਰੂਮਜ਼ ਅਤੇ ਇਨ੍ਹਾਂ ਤੋਂ ਤਿਆਰ ਹੁੰਦਾ ਨਸ਼ੀਲਾ ਪਦਾਰਥ ਅਤੇ ਇਸ ਨੂੰ ਬਣਾਉਣ ਵਾਲਾ ਸਾਜ਼ੋ-ਸਾਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ¢ ਸਾਇਲੋ-ਸਾਇਬਿਨ ਨਾਮ ਦੇ ਇਸ ...

ਪੂਰੀ ਖ਼ਬਰ »

ਕੈਨੇਡਾ 'ਚ ਅੱਜ ਲੱਗੇਗਾ ਚੰਦ ਗ੍ਰਹਿਣ

ਐਬਟਸਫੋਰਡ, 3 ਜੁਲਾਈ (ਗੁਰਦੀਪ ਸਿੰਘ ਗਰੇਵਾਲ)–ਕੈਨੇਡਾ ਵਿਚ 4 ਜੁਲਾਈ ਨੂੰ ਚੰਦਰਮਾ ਗ੍ਰਹਿਣ ਲੱਗੇਗਾ ਜਿਹੜਾ ਵੱਖ–ਵੱਖ ਸੂਬਿਆਂ ਵਿਚ ਵੱਖਰੇ ਸਮੇਂ 'ਤੇ ਦਿਖਾਈ ਦੇਵੇਗਾ | ਕੈਨੇਡਾ ਵਿਚ ਇਸ ਨੂੰ ਪੈਨੂਮਬਰਲ ਲੂਨਰ ਇਕਲਿਪਸ ਭਾਵ ਕਲਯੁਗ ਚੰਦਰ ਗ੍ਰਹਿਣ ਦਾ ਨਾਂਅ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX