ਤਾਜਾ ਖ਼ਬਰਾਂ


ਮਾਛੀਵਾੜਾ ਸਾਹਿਬ : ਬਲਾਕ ਪੰਚਾਇਤ ਦਫ਼ਤਰ ਤੇ ਫਿਰ ਕੋਰੋਨਾ ਦਾ ਸੰਕਟ, 5 ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  10 minutes ago
ਮਾਛੀਵਾੜਾ ਸਾਹਿਬ, 28 ਸਤੰਬਰ (ਮਨੋਜ ਕੁਮਾਰ, ਪੱਤਰ ਪ੍ਰੇਰਕ)- ਮਾਛੀਵਾੜਾ (ਲੁਧਿਆਣਾ) ਸਥਿਤ ਪੰਚਾਇਤ ਵਿਭਾਗ ਦੇ ਬਲਾਕ ਦਫ਼ਤਰ 'ਤੇ ਮੁੜ ਇੱਕ ਵਾਰ ਫਿਰ ਕੋਰੋਨਾ ਦਾ ਸੰਕਟ ਗਹਿਰਾ ਹੋ ਗਿਆ। ਇੱਥੇ ਪੰਚਾਇਤ ਅਫ਼ਸਰ...
ਦੇਵੀਦਾਸਪੁਰ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੰਘਰਸ਼ ਨੂੰ 2 ਅਕਤੂਬਰ ਤੱਕ ਵਧਾਉਣ ਦਾ ਕੀਤਾ ਐਲਾਨ
. . .  18 minutes ago
ਜੰਡਿਆਲਾ ਗੁਰੂ, 28 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਵਲੋਂ ਬਣਾਏ ਗਏ ਨਵੇਂ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ...
ਐੱਸ. ਆਈ. ਟੀ. ਪਿਛਲੇ ਕਈ ਘੰਟਿਆਂ ਤੋਂ ਸੁਮੇਧ ਸੈਣੀ ਕੋਲੋਂ ਕਰ ਰਹੀ ਹੈ ਪੁੱਛਗਿੱਛ
. . .  21 minutes ago
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਾਮ ਦੇ 4 ਵਜੇ ਤੋਂ ਉੱਪਰ ਸਮਾਂ ਹੋ ਚੁੱਕਾ ਹੈ ਅਤੇ ਐੱਸ. ਆਈ. ਟੀ. ਵਲੋਂ ਅਜੇ ਵੀ ਸੁਮੇਧ ਸੈਣੀ ਕੋਲੋਂ ਅਜੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਸੁਮੇਧ ਸੈਣੀ...
ਦਿਮਾਗ਼ੀ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  32 minutes ago
ਫੁੱਲਾਂਵਾਲ 28 ਸਤੰਬਰ (ਮਨਜੀਤ ਸਿੰਘ ਦੁੱਗਰੀ)- ਥਾਣਾ ਸਦਰ ਦੀ ਚੌਕੀ ਲਲਤੋਂ ਕਲਾਂ ਅਧੀਨ ਆਉਂਦੇ ਪਿੰਡ ਹਿਮਾਂਯੂਪੁਰਾ ਵਿਖੇ ਇੱਕ 34 ਸਾਲਾ ਨੌਜਵਾਨ ਵੱਲੋਂ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਦਵਾਈ ਖਾ...
ਪੰਜਾਬ ਨੇ ਹਰ ਵਾਰੀ ਦੇਸ਼ ਨੂੰ ਬਚਾਇਆ ਹੈ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  37 minutes ago
ਕਾਂਗਰਸ ਪੂਰੇ ਦੇਸ਼ 'ਚ ਕਿਸਾਨਾਂ ਦੇ ਨਾਲ ਖੜ੍ਹੀ ਹੈ- ਕੈਪਟਨ
. . .  45 minutes ago
ਕੇਂਦਰ ਨੇ ਖ਼ਤਮ ਕਰ ਦਿੱਤਾ APMC ਐਕਟ - ਕੈਪਟਨ
. . .  51 minutes ago
ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਾਨੂੰਨੀ ਤਰੀਕੇ ਨਾਲ ਲੜਾਂਗੇ ਲੜਾਈ - ਕੈਪਟਨ
. . .  52 minutes ago
ਜੀ.ਐੱਸ.ਟੀ ਨੂੰ ਲੈ ਕੇ ਵੀ ਲੜ ਰਹੇ ਹਾਂ ਕੇਂਦਰ ਨਾਲ - ਕੈਪਟਨ
. . .  54 minutes ago
ਅੰਬਾਨੀ, ਅਡਾਨੀ ਨੂੰ ਖ਼ੁਸ਼ ਕਰਨਾ ਚਾਹੁੰਦਾ ਹੈ ਕੇਂਦਰ - ਕੇਂਦਰ
. . .  59 minutes ago
ਕਿਸਾਨੀ ਨੂੰ ਰੁਲਣ ਨਹੀਂ ਦਿਆਂਗੇ - ਕੈਪਟਨ
. . .  31 minutes ago
ਕੇਂਦਰ ਨੇ ਕਿਸਾਨਾਂ ਦਾ ਆੜ੍ਹਤੀਆਂ ਨਾਲ ਰਿਸ਼ਤਾ ਕੀਤਾ ਖ਼ਤਮ - ਕੈਪਟਨ
. . .  about 1 hour ago
ਕੇਂਦਰ ਸਰਕਾਰ ਨੂੰ ਨਹੀਂ ਹੈ ਕਿਸਾਨਾਂ ਬਾਰੇ ਸਮਝ - ਕੈਪਟਨ
. . .  about 1 hour ago
ਕੋਈ ਸਮਝਦਾਰ ਬੰਦਾ ਅਜਿਹੇ ਕਾਨੂੰਨ ਨਹੀਂ ਲਿਆ ਸਕਦਾ - ਕੈਪਟਨ
. . .  about 1 hour ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਏ ਨੇ ਕਈ ਅਹਿਮ ਫ਼ੈਸਲੇ - ਰਾਵਤ
. . .  about 1 hour ago
ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਰੱਖਾਂਗੇ ਜਾਰੀ - ਹਰੀਸ਼ ਰਾਵਤ
. . .  about 1 hour ago
ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦੀ ਪ੍ਰੈੱਸ ਕਾਨਫ਼ਰੰਸ
. . .  about 1 hour ago
ਕਿਸਾਨ ਅੰਦੋਲਨ 'ਤੇ ਕੈਪਟਨ ਦਾ ਵੱਡਾ ਬਿਆਨ, ਕਿਹਾ- ਆਈ. ਐੱਸ. ਆਈ. ਦਾ ਨਿਸ਼ਾਨਾ ਬਣ ਸਕਦੇ ਹਨ ਕਿਸਾਨ
. . .  about 1 hour ago
ਖਟਕੜ ਕਲਾਂ, 28 ਸਤੰਬਰ- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ 'ਚ ਧਰਨੇ 'ਤੇ ਬੈਠੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ...
ਨਵੇਂ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ- ਢਿੱਲੋਂ
. . .  about 1 hour ago
ਨਾਭਾ, 28 ਸਤੰਬਰ (ਕਰਮਜੀਤ ਸਿੰਘ)- ਕੇਂਦਰ ਸਰਕਾਰ ਲਿਆਂਦੇ ਗਏ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਇਹ ਦਾਅਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਗੁਰਤੇਜ ਸਿੰਘ ਢਿੱਲੋਂ...
ਸ਼੍ਰੋਮਣੀ ਕਮੇਟੀ 2020-21 ਦਾ ਬਜਟ ਇਜਲਾਸ ਪਾਸ ਹੋਣ ਉਪਰੰਤ ਕੁਝ ਮੈਂਬਰਾਂ ਵਲੋਂ ਸੰਬੋਧਨ ਦੌਰਾਨ ਪਾਏ ਗਏ ਰੌਲ਼ੇ-ਰੱਪੇ ਕਾਰਨ ਹੋਇਆ ਸਮਾਪਤ
. . .  1 minute ago
ਅਜੇ ਵੀ ਸੁਮੇਧ ਸੈਣੀ ਕੋਲੋਂ ਪੁੱਛਗਿੱਛ ਕਰ ਰਹੀ ਹੈ ਐੱਸ. ਆਈ. ਟੀ.
. . .  about 2 hours ago
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)- ਐੱਸ. ਆਈ. ਟੀ. ਵਲੋਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਕੋਲੋਂ ਅਜੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਹੈ। ਸੁਮੇਧ ਸੈਣੀ ਸਵੇਰੇ 11 ਵਜੇ ਆਪਣੇ...
ਆਮ ਆਦਮੀ ਪਾਰਟੀ ਭਾਜਪਾ ਆਗੂਆਂ ਦੇ ਘਰਾਂ ਤੋਂ ਕਰੇਗੀ ਧਰਨਿਆਂ ਦੀ ਸ਼ੁਰੂਆਤ- ਚੀਮਾ
. . .  about 2 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਅੱਜ ਉਸ ਸਮੇਂ ਸਥਿਤੀ ਗੰਭੀਰ ਹੋ ਗਈ ਜਦੋਂ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ...
ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਖੇਤੀ ਕਾਨੂੰਨ ਖ਼ਿਲਾਫ਼ ਸੁਖਬੀਰ ਸਿੰਘ ਬਾਦਲ ਪਹੁੰਚੇ ਪਿੰਡ ਬੱਬੇਹਾਲੀ
. . .  about 2 hours ago
ਗੁਰਦਾਸਪੁਰ, 28 ਸਤੰਬਰ (ਗੁਰਪ੍ਰਤਾਪ ਸਿੰਘ)- ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਟੁੱਟਣ ਤੋਂ ਬਾਅਦ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜੀ ਬੀਬਾ ਬਾਦਲ, ਕਿਹਾ-ਹੁਣ ਕੈਪਟਨ ਅਤੇ ਦਿੱਲੀ ਸਰਕਾਰ ਨੂੰ ਹਿਲਾ ਕੇ ਰੱਖ ਦੇਵਾਂਗੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਕਰਾਂ ਦੇ ਜ਼ਿਲ੍ਹਾ ਪੱਧਰੀ...
ਕਿਸਾਨੀ ਮਸਲਿਆਂ 'ਤੇ ਅਕਾਲੀ ਦਲ ਪਿੱਛੇ ਨਹੀਂ ਹਟੇਗਾ- ਚੰਦੂਮਾਜਰਾ
. . .  about 2 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦਾਂ ਦੇ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਨ ਸਮੇਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਕਪੂਰਥਲਾ / ਫਗਵਾੜਾ

ਵਿਧਵਾ ਨੇ ਦਿਓਰ ਅਤੇ ਜੇਠ 'ਤੇ ਲਗਾਏ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦੋਸ਼

ਪੁਲਿਸ ਅਧਿਕਾਰੀਆਂ ਤੋਂ ਲਗਾਈ ਇਨਸਾਫ਼ ਦੀ ਗੁਹਾਰ

ਸੁਲਤਾਨਪੁਰ ਲੋਧੀ, 3 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਵਿਧਵਾ ਮਨਜੀਤ ਕੌਰ ਪਤਨੀ ਸਵ: ਕਾਬਲ ਸਿੰਘ ਨਿਵਾਸੀ ਮੁਹੱਲਾ ਪੰਡੋਰੀ ਸੁਲਤਾਨਪੁਰ ਲੋਧੀ ਨੇ ਆਪਣੀਆਂ ਤਿੰਨ ਲੜਕੀਆਂ ਦੀ ਹਾਜ਼ਰੀ 'ਚ ਸ੍ਰੀ ਗੁਰੂ ਨਾਨਕ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਆਪਣੇ ਦਿਓਰ ਅਤੇ ਜੇਠ ਤੇ ਉਨ੍ਹਾਂ ਦੇ ਲੜਕਿਆਂ 'ਤੇ ਕਥਿਤ ਧੱਕੇਸ਼ਾਹੀ ਕਰਕੇ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਦੀ ਕੋਸ਼ਿਸ਼ ਕਰਨ ਤੇ ਉਨ੍ਹਾਂ ਨੂੰ ਗਾਲੀ ਗਲੋਚ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ ਤੇ ਪੁਲਿਸ ਅਧਿਕਾਰੀਆਂ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ | ਵਿਧਵਾ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਮੇਰੇ ਪਰਿਵਾਰ ਦੀ ਜ਼ਮੀਨ ਪਿੰਡ ਮੰਡ ਹਜ਼ਾਰਾ ਕਬੀਰਪੁਰ ਥਾਣੇ 'ਚ ਹੈ ਤੇ ਮੇਰੇ ਪਤੀ ਕਾਬਲ ਸਿੰਘ ਦੀ 18 ਸਾਲ ਪਹਿਲਾਂ ਮੌਤ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਮੇਰੇ ਘਰ ਤਿੰਨ ਧੀਆਂ ਹੀ ਹਨ ਤੇ ਕੋਈ ਲੜਕਾ ਨਹੀਂ ਹੈ ਜਿਸ ਕਾਰਨ ਮੇਰੇ ਦਿਓਰ ਤੇ ਜੇਠ ਵਲੋਂ ਆਪਣੇ ਲੜਕਿਆਂ ਨੂੰ ਨਾਲ ਲੈ ਕੇ ਮੇਰੇ ਪਰਿਵਾਰ ਦੀ ਜ਼ਮੀਨ 'ਤੇ ਧੱਕੇ ਨਾਲ ਕਬਜ਼ਾ ਕੀਤਾ ਜਾ ਰਿਹਾ ਹੈ ਪਰ ਸਾਡੇ ਘਰ 'ਚ ਕੋਈ ਆਦਮੀ ਨਾ ਹੋਣ ਕਾਰਨ ਔਰਤਾਂ ਦੇਖ ਕੇ ਸਾਡੇ ਕੋਲੋਂ ਸਾਡੀ ਜ਼ਮੀਨ ਖੋਹੀ ਜਾ ਰਹੀ ਹੈ | ਮਨਜੀਤ ਕੌਰ ਨਾਲ ਉਸ ਦੀਆਂ ਤਿੰਨ ਵਿਆਹੀਆਂ ਲੜਕੀਆਂ ਕੁਲਵਿੰਦਰ ਕੌਰ, ਸ਼ਰਨਜੀਤ ਕੌਰ ਤੇ ਰਾਜਵਿੰਦਰ ਕੌਰ ਨੇ ਵੀ ਪੈੱ੍ਰਸ ਕਾਨਫ਼ਰੰਸ ਦੌਰਾਨ ਆਪਣੇ ਚਾਚੇ ਤੇ ਤਾਏ 'ਤੇ ਗੰਭੀਰ ਦੋਸ਼ ਲਗਾਏ | ਉਕਤ ਮਾਵਾਂ ਧੀਆਂ ਨੇ ਦੋਸ਼ ਲਾਇਆ ਕਿ ਅਸੀਂ ਪਹਿਲਾਂ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਆਪਣੀ ਜ਼ਮੀਨ ਠੇਕੇ 'ਤੇ ਚਾਚੇ ਤਾਏ ਪਰਿਵਾਰ ਨੂੰ ਦਿੱਤੀ ਸੀ, ਜੋ ਹੁਣ ਠੇਕਾ ਵੀ ਨਹੀਂ ਦੇ ਰਹੇ ਤੇ ਜ਼ਮੀਨ 'ਤੇ ਵੀ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ 'ਚ ਹਨ | ਉਨ੍ਹਾਂ ਦੱਸਿਆ ਕਿ ਅਸੀਂ ਸੀਨੀਅਰ ਪੁਲਿਸ ਕਪੂਰਥਲਾ ਸਤਿੰਦਰ ਸਿੰਘ ਤੇ ਡੀ.ਐਸ.ਪੀ. ਸੁਲਤਾਨਪੁਰ ਲੋਧੀ ਸਰਵਨ ਸਿੰਘ ਬੱਲ ਨੂੰ ਵੀ ਮਿਲ ਕੇ ਫ਼ਰਿਆਦ ਕੀਤੀ ਹੈ, ਜਿਨ੍ਹਾਂ ਸਾਨੂੰ ਇਨਸਾਫ਼ ਦਿਵਾਉਣ ਦਾ ਵਿਸ਼ਵਾਸ ਦਿਵਾਇਆ ਸੀ ਪਰ ਥਾਣਾ ਕਬੀਰਪੁਰ ਦੇ ਐਸ.ਐਚ.ਓ. ਵਲੋਂ ਵੀ ਕਥਿਤ ਤੌਰ 'ਤੇ ਵਿਰੋਧੀ ਧਿਰ ਨਾਲ ਮਿਲ ਕੇ ਸਾਡੀ ਕੋਈ ਸੁਣਵਾਈ ਨਹੀਂ ਕੀਤੀ ਅਤੇ ਦੂਜੀ ਧਿਰ ਵਲੋਂ ਉਲਟਾ ਸਾਡੇ ਿਖ਼ਲਾਫ਼ ਹੀ ਕੇਸ ਦਰਜ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀ.ਆਈ.ਜੀ. ਜਲੰਧਰ, ਐਸ.ਐਸ.ਪੀ. ਕਪੂਰਥਲਾ ਤੇ ਡੀ.ਐਸ.ਪੀ. ਸੁਲਤਾਨਪੁਰ ਲੋਧੀ ਨੂੰ ਪੱਤਰ ਭੇਜ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਮਾਮਲੇ ਸਬੰਧੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਪਿੰਡ ਮੰਡ ਹਜ਼ਾਰਾ 'ਚ ਕੇਂਦਰ ਸਰਕਾਰ ਦੀ ਮਾਲਕੀ ਜ਼ਮੀਨ ਹੈ, ਜਿਸ 'ਚੋਂ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਤਕਰੀਬਨ 7 ਕਨਾਲ ਤੇ ਕੁਝ ਮਰਲੇ ਜ਼ਮੀਨ ਦੀ ਗਿਰਦਾਵਰੀ ਸਵ: ਕਾਬਲ ਸਿੰਘ ਵਗੈਰਾ ਪਰਿਵਾਰ ਦੇ ਨਾਂਅ 'ਤੇ ਹੈ | ਉਨ੍ਹਾਂ ਦੱਸਿਆ ਕਿ ਜਿਸ ਜ਼ਮੀਨ 'ਤੇ ਦੂਜੀ ਧਿਰ ਵਲੋਂ ਝੋਨਾ ਲਗਾਇਆ ਹੋਇਆ ਸੀ ਤੇ ਬੀਤੇ ਦਿਨ ਮਾਤਾ ਮਨਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਵਲੋਂ 20-25 ਵਿਅਕਤੀ ਲੈ ਕੇ ਉਨ੍ਹਾਂ ਦਾ ਝੋਨਾ ਵਾਹੁਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਸਬੰਧ 'ਚ ਜਾਂਚ ਕਰਕੇ ਥਾਣਾ ਕਬੀਰਪੁਰ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ | ਡੀ.ਐਸ.ਪੀ. ਬੱਲ ਨੇ ਮਨਜੀਤ ਕੌਰ ਤੇ ਉਸ ਦੀਆਂ ਲੜਕੀਆਂ ਵਲੋਂ ਦੂਜੀ ਧਿਰ 'ਤੇ ਲਗਾਏ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਗਾਲੀ ਗਲੋਚ ਦੇ ਦੋਸ਼ਾਂ ਬਾਰੇ ਕਿਹਾ ਕਿ ਮੈਨੂੰ ਇਸ ਸੰਬੰਧੀ ਸ਼ਿਕਾਇਤ ਮਿਲਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਅਗਵਾ ਹੋਈ ਬੱਚੀ ਨੂੰ ਪੁਲਿਸ ਨੇ ਕੁਝ ਘੰਟੇ 'ਚ ਲੱਭ ਕੇ ਕੀਤਾ ਪਰਿਵਾਰ ਹਵਾਲੇ

ਅਗਵਾ ਕਰਨ ਵਾਲਾ ਦੋਸ਼ੀ ਚੋਰੀ ਦੇ ਮੋਬਾਈਲ, ਲੈਪਟਾਪ ਸਮੇਤ ਕਾਬੂ

ਸੁਲਤਾਨਪੁਰ ਲੋਧੀ, 3 ਜੁਲਾਈ (ਨਰੇਸ਼ ਹੈਪੀ, ਥਿੰਦ)-ਸਥਾਨਕ ਪੁਲਿਸ ਵਲੋਂ ਭੈੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਇੱਕ ਬੱਚੀ ਦੇ ਅਗਵਾ ਦੀ ਘਟਨਾ ਨੂੰ ਕੁਝ ਘੰਟੇ ਵਿਚ ਹੱਲ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਅੱਜ ਬੁਲਾਈ ਗਈ ਇਕ ਪੈੱ੍ਰਸ ਕਾਨਫ਼ਰੰਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲੜਕੀ ਦੀ ਮੌਤ ਮਾਮਲੇ 'ਚ ਪਰਿਵਾਰਿਕ ਮੈਂਬਰਾਂ ਨੇ ਲਗਾਈ ਇਨਸਾਫ ਦੀ ਗੁਹਾਰ

ਸੁਲਤਾਨਪੁਰ ਲੋਧੀ, 3 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਇੱਥੋਂ ਦੇ ਕਰੀਬੀ ਪਿੰਡ ਡੱਲਾਂ ਵਿਖੇ ਬੀਤੇ ਦਿਨੀਂ ਇਕ ਲਗਪਗ 14 ਸਾਲਾ ਲੜਕੀ ਦੀ ਸ਼ੱਕੀ ਹਾਲਤ 'ਚ ਹੋਈ ਮੌਤ ਦੇ ਕਾਰਨ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਰਾਣੀਪੁਰ ਵਿਖੇ 105 ਸਾਲਾ ਦਯਾਵੰਤੀ ਦਾ ਕੀਤਾ ਸਸਕਾਰ

ਫਗਵਾੜਾ, 3 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਜਗਤ ਸਿੰਘ ਪਲਾਹੀ ਆਈ.ਟੀ.ਆਈ. ਕਾਲਜ ਦੇ ਪਿ੍ੰਸੀਪਲ ਰਵਿੰਦਰ ਭਾਰਗਵ ਦੀ ਸੱਸ ਅਤੇ ਰਾਮਗੜ੍ਹੀਆ ਕਾਲਜ ਦੇ ਸਾਬਕਾ ਆਫ਼ਿਸ ਸੁਪਰਡੈਂਟ ਸਵਰਗਵਾਸੀ ਮਦਨ ਲਾਲ ਸ਼ਰਮਾ ਦੀ ਮਾਤਾ ਦਯਾਵੰਤੀ ਆਪਣੀ 105 ਸਾਲ ਉਮਰ ਭੋਗਣ ਉਪਰੰਤ ਗੁਰੂ ...

ਪੂਰੀ ਖ਼ਬਰ »

ਸਰਵਿਸਿਜ਼ ਫੈੱਡਰੇਸ਼ਨ ਨੇ ਕੇਂਦਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਫਗਵਾੜਾ, 3 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਮੌਕੇ ਦਾ ਫ਼ਾਇਦਾ ਉਠਾਉਂਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ 'ਚ ਮਜ਼ਦੂਰਾਂ ਵਿਰੋਧੀ ਕੀਤੀਆਂ ਸੋਧਾਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਦੇਸ਼ ਦੀਆਂ 10 ਕੇਂਦਰੀ ...

ਪੂਰੀ ਖ਼ਬਰ »

ਇੰਪਲਾਈਜ਼ ਯੂਨੀਅਨ ਵਲੋਂ ਦਰਜਾ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ

ਕਪੂਰਥਲਾ, 3 ਜੁਲਾਈ (ਵਿ.ਪ੍ਰ.)-ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਦਰਜਾਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਵਿਸ਼ਾਲ ਰੈਲੀ ਕੱਢੀ ਗਈ | ਇਸ ਮੌਕੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ...

ਪੂਰੀ ਖ਼ਬਰ »

ਰਣਜੀਤ ਸਿੰਘ ਨੇ ਰੋਟਰੀ ਕਲੱਬ ਦੇ ਪ੍ਰਧਾਨ ਤੇ ਸਰਬਜੀਤ ਸਿੰਘ ਨੇ ਸੈਕਟਰੀ ਵਜੋਂ ਸੰਭਾਲਿਆ ਅਹੁਦਾ

ਸੁਲਤਾਨਪੁਰ ਲੋਧੀ, 3 ਜੁਲਾਈ (ਨਰੇਸ਼ ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਰੋਟੇਰੀਅਨ ਹੇਮੰਤ ਧੀਰ ਦੀ ਅਗਵਾਈ ਹੇਠ ਮਹਿਫ਼ਲ ਰੈਸਟੋਰੈਂਟ ਵਿਖੇ ਹੋਈ | ਪ੍ਰਧਾਨ ਹੇਮੰਤ ਧੀਰ ਨੇ ਪਿਛਲੇ ਵਰ੍ਹੇ ਕਲੱਬ ਦੇ ਸਮੂਹ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਤੇ ਪੰਜਾਬ ਵਿਰੋਧੀ- ਖਲਵਾੜਾ

ਫਗਵਾੜਾ, 3 ਜੁਲਾਈ (ਤਰਨਜੀਤ ਸਿੰਘ ਕਿੰਨੜਾ)– ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਅਤੇ ਪੰਜਾਬ ਵਿਰੋਧੀ ਹੈ | ਇਹ ਗੱਲ ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਜਗਜੀਵਨ ਖਲਵਾੜਾ ਨੇ ਕਹੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਵਿਰੁੱਧ ...

ਪੂਰੀ ਖ਼ਬਰ »

ਮੋਦੀਖ਼ਾਨਾ ਖੋਲ੍ਹਣ ਲਈ ਬਿਨਾਂ ਕਿਰਾਇਆ ਦੁਕਾਨ ਦੇਵਾਂਗਾ- ਛਿੰਦਾ

ਹੁਸੈਨਪੁਰ, 3 ਜੁਲਾਈ (ਸੋਢੀ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਲੁਧਿਆਣਾ ਤੋਂ ਲੋਕਾਂ ਨੂੰ ਸਸਤੀਆਂ ਦਵਾਈਆਂ ਦੇਣ ਦੇ ਮਨੋਰਥ ਨਾਲ ਗੁਰੂ ਨਾਨਕ ਦੇਵ ਜੀ ਵਲੋਂ ਚਲਾਏ ਗਏ ਮੋਦੀ ਖ਼ਾਨੇ ਦੀ ਪਿਰਤ ਨੂੰ ਨਿਰੰਤਰ ਜਾਰੀ ਰੱਖਣ ਲਈ ਚੱਲੀ ਲਹਿਰ ਨੂੰ ਪੰਜਾਬ ਦੇ ਕੋਨੇ-ਕੋਨੇ ...

ਪੂਰੀ ਖ਼ਬਰ »

ਆਨਲਾਈਨ ਸਿੱਖਿਆ ਵਿਦਿਆਰਥੀਆਂ ਲਈ ਲਾਹੇਵੰਦ- ਲਾਸਾਨੀ

ਕਪੂਰਥਲਾ, 3 ਜੁਲਾਈ (ਅਮਰਜੀਤ ਕੋਮਲ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਆਨਲਾਈਨ ਸਿੱਖਿਆ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ | ਇਹ ਸ਼ਬਦ ਗੁਰਭਜਨ ਸਿੰਘ ਲਾਸਾਨੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਦਬੁਰਜੀ ...

ਪੂਰੀ ਖ਼ਬਰ »

ਪਿੰਡ ਬੁਤਾਲਾ 'ਚ ਮੋਬਾਈਲ ਸਿਗਨਲ ਘੱਟ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 3 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਨਜ਼ਦੀਕੀ ਪਿੰਡ ਬੁਤਾਲਾ ਵਿਖੇ ਮੋਬਾਈਲ ਕੰਪਨੀਆਂ ਦੇ ਸਿਗਨਲ ਘੱਟ ਹੋਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਵਸਨੀਕ ਸੁਖਦੀਪ ਸਿੰਘ ਬੱਲ, ...

ਪੂਰੀ ਖ਼ਬਰ »

ਮੱਛੀ ਪਾਲਕ ਏਜੰਸੀ ਵਲੋਂ 6 ਤੋਂ 10 ਤੱਕ ਮੁਫ਼ਤ ਸਿਖਲਾਈ ਕੈਂਪ-ਬਾਵਾ

ਕਪੂਰਥਲਾ, 3 ਜੁਲਾਈ (ਵਿ.ਪ੍ਰ.)-ਮੱਛੀ ਪਾਲਕ ਵਿਕਾਸ ਏਜੰਸੀ ਵਲੋਂ 6 ਜੁਲਾਈ ਤੋਂ 10 ਜੁਲਾਈ ਤੱਕ ਮੁਫ਼ਤ ਸਿਖਲਾਈ ਦੇਣ ਲਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰਜੀਤ ਸਿੰਘ ਬਾਵਾ ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਨੇ ...

ਪੂਰੀ ਖ਼ਬਰ »

ਆਰ. ਸੀ. ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ

ਕਪੂਰਥਲਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਆਰ.ਸੀ.ਐਫ. ਦੇ ਮੁੱਖ ਗੇਟ ਮੂਹਰੇ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਦਾ ਸਾਲਾਨਾ ਜੋੜ ਮੇਲਾ ਆਰੰਭ

ਕਾਲਾ ਸੰਘਿਆਂ, 3 ਜੁਲਾਈ (ਬਲਜੀਤ ਸਿੰਘ ਸੰਘਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਬਲੇਰਖਾਨ (ਕਪੂਰਥਲਾ) ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਇਲਾਹੀ ਬਾਣੀ ਦੇ ਜਾਪ ਆਰੰਭ ਹੋਣ ...

ਪੂਰੀ ਖ਼ਬਰ »

ਗੁਰੂ ਗਿਆਨ ਨਾਥ ਦਾ ਅਵਤਾਰ ਦਿਹਾੜਾ ਅੱਜ

ਹੁਸੈਨਪੁਰ, 3 ਜੁਲਾਈ (ਸੋਢੀ)- ਭਗਵਾਨ ਵਾਲਮੀਕਿ ਦੇ ਸੇਵਕ ਸ੍ਰੀ-ਸ੍ਰੀ 108 ਗੁਰੂ ਗਿਆਨ ਨਾਥ ਦਾ ਅੱਜ 4 ਜੁਲਾਈ (21 ਹਾੜ) ਦਿਨ ਸਨਿਚਰਵਾਰ ਨੂੰ ਅਵਤਾਰ ਦਿਹਾੜਾ ਸਮੂਹ ਸੰਗਤਾਂ ਨੂੰ ਸ਼ਰਧਾ ਪੂਰਵਕ ਸਾਰੇ ਮੰਦਰਾਂ ਵਿਚ ਮਨਾਉਣਾ ਚਾਹੀਦਾ ਹੈ | ਇਹ ਸ਼ਬਦ ਸੰਤ ਬਾਬਾ ਸੇਵਕ ਨਾਥ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਬਸਪਾ 8 ਨੂੰ ਅਰਥੀ ਫ਼ੂਕ ਮੁਜ਼ਾਹਰਾ ਕਰੇਗੀ-ਡੌਲਾ, ਦਾਤਾਰਪੁਰੀ

ਕਪੂਰਥਲਾ, 3 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਬੇਤਹਾਸ਼ਾ ਵਾਧੇ ਵਿਰੁੱਧ 8 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਰਥੀ ਫ਼ੂਕ ਕੇ ਮੁਜ਼ਾਹਰਾ ਕਰੇਗੀ | ਇਹ ...

ਪੂਰੀ ਖ਼ਬਰ »

ਏਕਤਾ ਪਾਰਟੀ ਨੇ ਪ੍ਰਧਾਨ ਮੰਤਰੀ ਦਾ ਬੈਨਰ ਸਾੜ ਕੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, 3 ਜੁਲਾਈ (ਵਿ.ਪ੍ਰ.)-ਏਕਤਾ ਪਾਰਟੀ ਦੀ ਕਪੂਰਥਲਾ ਇਕਾਈ ਵਲੋਂ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਵਿਚ ਸਥਾਨਕ ਮਾਰਕਫੈੱਡ ਚੌਕ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਦਾ ਬੈਨਰ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ | ਗੁਰਮੀਤ ਲਾਲ ਬਿੱਟੂ ਕਿਹਾ ਕਿ ...

ਪੂਰੀ ਖ਼ਬਰ »

ਸੰਤੋਸ਼ ਕੁਮਾਰੀ ਇਨਰਵੀਲ੍ਹ ਕਲੱਬ ਫਗਵਾੜਾ ਦੀ ਪ੍ਰਧਾਨ ਬਣੀ

ਫਗਵਾੜਾ, 3 ਜੁਲਾਈ (ਟੀ. ਡੀ. ਚਾਵਲਾ) -ਇਨਰਵੀਲ੍ਹ ਕਲੱਬ ਦੀ ਸੀਨੀਅਰ ਜ਼ਿਲ੍ਹਾ ਅਧਿਕਾਰੀ ਚੰਦਰ ਪ੍ਰਭਾ ਗਾਂਧੀ ਨੇ ਮਾਡਲ ਟਾਊਨ ਵਿਚ ਤਿ੍ਪਤਾ ਸੇਠੀ ਦੇ ਨਿਵਾਸ 'ਤੇ ਹੋਈ ਮੀਟਿੰਗ ਵਿਚ ਸੰਤੋਸ਼ ਕੁਮਾਰੀ ਚੋਟ ਨੂੰ ਸੰਖੇਪ ਸਮਾਗਮ ਵਿਚ ਕਾਲਰ ਪਹਿਣਾ ਕੇ ਇਸ ਸਾਲ ਦੀ ਕਲੱਬ ...

ਪੂਰੀ ਖ਼ਬਰ »

ਭ ਦਾਸ ਦੀ ਮਹਿਲਾ ਸਰਪੰਚ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਬੇਗੋਵਾਲ, 3 ਜੁਲਾਈ (ਸੁਖਜਿੰਦਰ ਸਿੰਘ)-ਬੀਤੇ ਦਿਨ ਪਿੰਡ ਭ ਦਾਸ 'ਚ ਹੋ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਗਈ ਮਹਿਲਾ ਸਰਪੰਚ ਨਾਲ ਪਿੰਡ ਦੇ ਕੁਝ ਵਿਰੋਧੀ ਧਿਰ ਦੇ ਲੋਕਾਂ ਵਲੋਂ ਕੁੱਟਮਾਰ ਕਰਨ ਦਾ ਸਮਾਚਾਰ ਮਿਲਿਆ, ਜਿਸ ਸਬੰਧੀ ਬੇਗੋਵਾਲ ਪੁਲਿਸ ਨੇ 4 ਔਰਤਾਂ ਸਮੇਤ 9 ...

ਪੂਰੀ ਖ਼ਬਰ »

ਕੇਂਦਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ 'ਤੇ ਪਾਇਆ ਵਿੱਤੀ ਬੋਝ-ਗੁਰਦਿਆਲ ਸਿੰਘ

ਢਿਲਵਾਂ, 3 ਜੁਲਾਈ (ਗੋਬਿੰਦ ਸੁਖੀਜਾ)-ਜਥੇਦਾਰ ਗੁਰਦਿਆਲ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਢਿਲਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੋਦੀ ਸਰਕਾਰ ਵਲੋਂ ਲਗਾਤਾਰ ਤੇਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨਾਲ ਦੇਸ਼ ਵਾਸੀਆਂ ਨੂੰ ਬਹੁਤ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਪਾਂਸ਼ਟਾ, 3 ਜੁਲਾਈ (ਸਤਵੰਤ ਸਿੰਘ)- ਥਾਣਾ ਰਾਵਲਪਿੰਡੀ ਤੇ ਪੁਲਿਸ ਚੌਕੀ ਪਾਂਸ਼ਟਾ ਦੀ ਟੀਮ ਵਲੋਂ ਪੁਲਿਸ ਚੌਕੀ ਪਾਂਸ਼ਟਾ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਏ. ਐੱਸ. ਆਈ. ਲਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਾਕੀ ਪਾਂਸ਼ਟਾ ਦੀ ਦੇਖ-ਰੇਖ ਹੇਠ ਹੋਏ ਇਸ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਪਿੰਡ ਧਾਲੀਵਾਲ ਬੇਟ ਲਈ 50 ਸਟਰੀਟ ਲਾਈਟਾਂ ਦਿੱਤੀਆਂ

ਢਿਲਵਾਂ, 3 ਜੁਲਾਈ (ਗੋਬਿੰਦ ਸੁਖੀਜਾ)-ਭਾਵੇਂ ਅਸੀਂ ਵਿਦੇਸ਼ਾਂ ਵਿਚ ਰਹਿ ਰਹੇ ਹਾਂ, ਪਰ ਅਸੀਂ ਆਪਣਾ ਵਤਨ, ਆਪਣਾ ਪਿੰਡ ਨਹੀਂ ਭੁੱਲ ਸਕਦੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਿੰਦਰ ਪਾਲ ਯੂ. ਕੇ. ਨੇ ਟੈਲੀਫ਼ੋਨ 'ਤੇ ਪੱਤਰਕਾਰ ਨਾਲ ਕੀਤਾ | ਉਨ੍ਹਾਂ ਦੱਸਿਆ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX