ਤਾਜਾ ਖ਼ਬਰਾਂ


ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  39 minutes ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  about 1 hour ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  about 1 hour ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  about 4 hours ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  about 4 hours ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  about 4 hours ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  about 4 hours ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  about 5 hours ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  about 5 hours ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  about 6 hours ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  about 6 hours ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  about 5 hours ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  about 6 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  about 6 hours ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  about 5 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  about 7 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  about 8 hours ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  about 8 hours ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  about 8 hours ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  about 8 hours ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  about 8 hours ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  about 9 hours ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  about 9 hours ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਰਾਜ ਪ੍ਰਬੰਧ ਨਹੀਂ, ਚੰਗੇ ਸ਼ਾਸਨ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੀ ਹੈ। -ਅਗਿਆਤ

ਜਗਰਾਓਂ

ਪਿੰਡ ਬੋਪਾਰਾਏ ਕਲਾਂ ਵਿਖੇ ਜੱਸੋਵਾਲ ਰਜਵਾਹੇ ਦਾ ਬੰਨ੍ਹ ਟੁੱਟਣ ਨਾਲ ਕਿਸਾਨਾਂ ਦਾ ਝੋਨਾ ਪਾਣੀ 'ਚ ਡੁੱਬਿਆ

ਚੌਾਕੀਮਾਨ, 31 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਬੋਪਾਰਾਏ ਕਲਾਂ ਵਿਖੇ ਜੱਸੋਵਾਲ ਰਜਵਾਹਾ ਟੁੱਟਣ ਨਾਲ ਪਿੰਡ ਬੋਪਾਰਾਏ ਤੇ ਜੱਸੋਵਾਲ ਦੇ ਕਿਸਾਨਾਂ ਦਾ ਝੋਨਾ ਜਿੱਥੇ ਪਾਣੀ 'ਚ ਡੁੱਬ ਗਿਆ ਉੱਥੇ ਹੀ ਇਕ ਕਿਸਾਨ ਦੇ ਡੇਅਰੀ ਫਾਰਮ ਵੀ ਪਾਣੀ ਨਾਲ ਭਰ ਗਿਆ | ਇਸ ਮੌਕੇ ਗੁਰਮੇਲ ਸਿੰਘ ਪੁੱਤਰ ਅਮਰ ਸਿੰਘ ਬੋਪਾਰਾਏ ਕਲਾਂ ਦੇ 2 ਕਿੱਲੇ, ਗੁਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਦਾ ਡੇਢ ਕਿੱਲਾ, ਹਰੀ ਸਿੰਘ ਪੁੱਤਰ ਸਰਵਨ ਸਿੰਘ ਦਾ ਅੱਧਾ ਕਿੱਲਾ, ਸੁਖਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਜੱਸੋਵਾਲ ਦੇ 2 ਕਿੱਲੇ ਤੇ ਭੁਪਿੰਦਰ ਸਿੰਘ ਪੁੱਤਰ ਬਲਵੀਰ ਜੱਸੋਵਾਲ ਦਾ ਡੇਢ ਕਿੱਲਾ ਪਾਣੀ 'ਚ ਡੁੱਬ ਗਿਆ ਤੇ ਕਿਸਾਨ ਹਰਦੀਪ ਸਿੰਘ ਦਾ ਡੇਅਰੀ ਫਾਰਮ ਵੀ ਪਾਣੀ ਨਾਲ ਭਰ ਗਿਆ | ਇਸ ਮੌਕੇ ਰਾਜੇਵਾਲ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਤਰਲੋਚਨ ਸਿੰਘ, ਗੁਰਮੇਲ ਸਿੰਘ ਬੋਪਾਰਾਏ, ਕੁਲਵੰਤ ਸਿੰਘ ਬੋਪਾਰਾਏ ਬਲਦੇਵ ਸਿੰਘ, ਅਵਤਾਰ ਸਿੰਘ ਤੱਤਲਾ, ਗੁਰਿੰਦਰ ਸਿੰਘ ਸੰਘੇੜਾ, ਪ੍ਰਧਾਨ ਸੁਖਰਾਜ ਸਿੰਘ, ਜੁਗਰਾਜ ਸਿੰਘ ਤੇ ਗੁਰਦੀਪ ਸਿੰਘ ਨੇ ਪੰਜਾਬ ਸਰਕਾਰ ਤੇ ਨਹਿਰੀ ਮਹਿਕਮੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਨਹਿਰੀ ਮਹਿਕਮਾ ਕਾਗਜਾਂ 'ਚ ਕੰਮ ਕਰਕੇ ਖਾਨਾਪੂਰਤੀ ਕਰ ਰਿਹਾ ਹੈ ਪਰ ਗਰਾਊਾਡ ਲੈਵਲ 'ਤੇ ਨਹਿਰੀ ਮਹਿਕਮੇ ਦਾ ਕੰਮ ਸਿਫ਼ਰ ਹੈ ਇਸ ਦਾ ਪੁਖਤਾ ਸੂਬਤ ਜੱਸੋਵਾਲ ਰਜਵਾਹੇ ਦਾ ਪਿਛਲੇ 15 ਦਿਨਾਂ 'ਚ ਤਿੰਨ ਵਾਰ ਟੁੱਟਣਾ ਹੈ ਕਿਉਂਕਿ ਜੱਸੋਵਾਲ ਰਜਵਾਹਾ ਦੀ ਸਫ਼ਾਈ ਹੋਈ ਨੂੰ ਬਹੁਤ ਸਮਾਂ ਹੋ ਚੁੱਕਾ ਹੈ ਜਿਸ ਵਿਚ ਵੱਡਾ ਵੱਡਾ ਘਾਹ ਉੱਗਿਆ ਪਿਆ ਹੈ ਜਿਸ ਕਾਰਨ ਸੂਏ ਦਾ ਬੰਨ੍ਹ ਟੁੱਟਿਆ ਹੈ ਤੇ ਕਿਸਾਨਾਂ ਨੂੰ ਇਸ ਦਾ ਹਰਜਾਨਾ ਭੁਗਤਣਾ ਪਿਆ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਏ ਦੀ ਸਫ਼ਾਈ ਜੇ.ਸੀ.ਬੀ ਮਸ਼ੀਨ ਨਾਲ ਕਰਵਾਈ ਜਾਵੇ ਤੇ ਬੰਨ੍ਹਾਂ 'ਤੇ ਮਿੱਟੀ ਵੀ ਪਾਈ ਜਾਵੇ ਕਿਉਂਕਿ ਮਨਰੇਗਾ ਵਰਕਰਾਂ ਕੋਲੋ ਸਫ਼ਾਈ ਸਹੀ ਢੰਗ ਨਾਲ ਨਹੀਂ ਹੁੰਦੀ | ਇਸ ਮੌਕੇ ਜਦੋ ਜੇ.ਈ ਗੁਰਕਰਨ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੀਂਹ ਪੈਣ ਨਾਲ ਜਿੱਥੇ ਸੂਏ 'ਚ ਪਾਣੀ ਵੱਧ ਗਿਆ ਉੱਥੇ ਹੀ ਕਿਸਾਨਾਂ ਨੇ ਪਾਣੀ ਦੀ ਜ਼ਰੂਰਤ ਨਾ ਹੋਣ ਕਾਰਨ ਮੋਘੇ ਬੰਦ ਕਰ ਦਿੱਤੇ ਜਿਸ ਨਾਲ ਸੂਏ ਦਾ ਬੰਨ੍ਹ ਟੁੱਟ ਗਿਆ | ਇਸ ਮੌਕੇ ਅਰਵਿੰਦ ਸਿੰਘ, ਅਕਾਸ਼ਦੀਪ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਪਰਮਿੰਦਰ ਸਿੰਘ, ਦਰਸ਼ਨ ਸਿੰਘ, ਰਾਜਵੀਰ ਸਿੰਘ, ਗੁਰਦੀਪ ਸਿੰਘ ਕਾਕੂ ਆਦਿ ਕਿਸਾਨ ਹਾਜ਼ਰ ਸਨ |

ਸਿਹਤ ਡਿਸਪੈਂਸਰੀ ਗਿੱਦੜਵਿੰਡੀ ਵਿਖੇ 100 ਲੋਕਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ

ਸਿੱਧਵਾਂ ਬੇਟ, 31 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕੌਰ ਸਿੱਧੂ ਦੀ ਦਿਸ਼ਾ-ਨਿਰਦੇਸ਼ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਲਾਗਲੇ ਪਿੰਡ ਗਿੱਦੜਵਿੰਡੀ ਦੀ ਸਿਹਤ ਡਿਸਪੈਂਸਰੀ'ਚ ਇਕ ਜਾਗਰਕਤਾ ...

ਪੂਰੀ ਖ਼ਬਰ »

ਕੋਰੋਨਾ ਦੇ ਕਹਿਰ ਨੇ ਮਹਾਂਨਗਰ ਲੁਧਿਆਣਾ ਦੇ ਆਸੇ-ਪਾਸੇ ਵੀ ਪਸਾਰੇ ਪੈਰ

ਇਯਾਲੀ/ਥਰੀਕੇ, 31 ਜੁਲਾਈ (ਰਾਜ ਜੋਸ਼ੀ)-ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਵਿਚ ਭਾਵੇਂ 10 ਲੱਖ ਤੋਂ ਵੱਧ ਮਰੀਜ਼ਾਂ ਦੀ ਗਿਣਤੀ ਹੋ ਗਈ ਹੈ, ਪਰ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਲੋਕਾਂ ਵਲੋਂ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਜਾ ਰਹੀ | ਜਿਸ ਕਾਰਨ ਇਹ ...

ਪੂਰੀ ਖ਼ਬਰ »

ਇਯਾਲੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦਾਖਾ ਸਰਕਲ ਦੇ ਪ੍ਰਧਾਨ ਤੇ ਸਕੱਤਰ ਜਨਰਲ ਦੀ ਚੋਣ

ਮੁੱਲਾਂਪੁਰ-ਦਾਖਾ, 31 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਜੁਲਾਈ ਦੇ ਪਹਿਲੇ ਹਫ਼ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਗਠਨ ਸਮੇਂ ਨਵੀਂ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਵਧ ਰਹੇ ਪ੍ਰਭਾਵ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ...

ਪੂਰੀ ਖ਼ਬਰ »

ਸੰਤ ਬਾਬਾ ਲੱਖਾ ਸਿੰਘ ਵਲੋਂ ਹਰਿਆਵਲ ਤਹਿਤ ਮਿਲਟਰੀ ਏਰੀਆ ਬੱਦੋਵਾਲ 'ਚ ਬੂਟੇ ਲਾਉਣ ਦੀ ਸ਼ੁਰੂਆਤ

ਮੁੱਲਾਂਪੁਰ-ਦਾਖਾ/ਇਯਾਲੀ ਥਰੀਕੇ, 31 ਜੁਲਾਈ (ਨਿਰਮਲ ਸਿੰਘ ਧਾਲੀਵਾਲ/ਰਾਜ ਜੋਸ਼ੀ)-ਧਰਤੀ ਦੀ ਵੱਧ ਰਹੀ ਤਪਸ਼ ਘਟਾਉਣ ਅਤੇ ਗੰਧਲਾ ਹੋ ਰਿਹਾ ਵਾਤਾਵਰਨ ਬਚਾਉਣ ਲਈ ਤਤਪਰ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਵਲੋਂ ਹਰਿਆਵਲ ਤਹਿਤ ਮਿਲਟਰੀ ਏਰੀਆ ਛਾਉਣੀ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਵਲੋਂ ਦਿੱਲੀ 'ਚ ਡੀਜ਼ਲ 'ਤੇ ਵੈਟ ਘਟਾਉਣਾ ਸ਼ਲਾਘਾਯੋਗ ਕਦਮ

ਰਾਏਕੋਟ, 31 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਡੀਜ਼ਲ ਦੀਆਂ ਕੀਮਤਾ 'ਚ ਭਾਰੀ ਕਟੌਤੀ ਕੀਤੀ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਬਲੌਰ ਸਿੰਘ ਮੁੱਲਾਪੁਰ ਨੇ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਵਿਦਿਆਰਥੀ ਅਕਾਸ਼ਦੀਪ ਸਿੰਘ ਦਾ ਨਗਰ ਨਿਵਾਸੀਆਂ ਵਲੋਂ ਸਨਮਾਨ

31 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10+2 ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਵੱਦੀ ਕਲਾਂ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਪੁੱਤਰ ਹਰਜੋਤ ਸਿੰਘ ਵਾਸੀ ਸਵੱਦੀ ਕਲਾਂ ਦੇ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀ ਵਰਿੰਦਰਜੀਤ ਸਿੰਘ ਨੇ ਨਾਨਕਸਰ ਵਿਖੇ ਮੱਥਾ ਟੇਕਿਆ

ਜਗਰਾਉਂ, 31 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਵਰਿੰਦਰਜੀਤ ਸਿੰਘ ਐੱਸ.ਪੀ. (ਡੀ) ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਨੇ ਅਹੁਦਾ ਸੰਭਾਲਣ ਉਪਰੰਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਮੱਥਾ ਟੇਕਿਆ | ਇਥੇ ਉਨ੍ਹਾਂ ਸੰਤ ...

ਪੂਰੀ ਖ਼ਬਰ »

ਕਾਕਾ ਗਰੇਵਾਲ ਦੀ ਮਾਤਾ ਗੁਲਵੰਤ ਕੌਰ ਗਰੇਵਾਲ ਨਮਿਤ ਅੰਤਿਮ ਅਰਦਾਸ

ਜਗਰਾਉਂ, 31 ਜੁਲਾਈ (ਗੁਰਦੀਪ ਸਿੰਘ ਮਲਕ)-ਪੰਜਾਬ ਕਾਂਗਰਸ ਦੇ ਸਕੱਤਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਦੇ ਮਾਤਾ ਗੁਲਵੰਤ ਕੌਰ ਗਰੇਵਾਲ ਨਮਿੱਤ ਅੱਜ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ ਉਪਰੰਤ ਅੰਤਿਮ ਅਰਦਾਸ ਹੋਈ | ਇਸ ਮੌਕੇ ਨਾਨਕਸਰ ਦੇ ਬਾਬਾ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਚੋਰਾਂ ਦੇ ਹੌ ਾਸਲੇ ਬੁਲੰਦ, ਸੁੱਤੇ ਪਏ ਵਿਅਕਤੀ ਦੇ ਸਰਾਣੇ ਕੋਲੋਂ ਮੋਬਾਈਲ ਚੁੱਕ ਹੋਏ ਫ਼ਰਾਰ

ਸਿੱਧਵਾਂ ਬੇਟ, 31 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ 'ਚ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋਏ ਚੋਰਾਂ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਹੈ | ਕੋਈ ਦਿਨ ਐਸਾ ਨਹੀਂ ਲੰਘਦਾ ਜਿਸ ਦਿਨ ਕੋਈ ਸ਼ਖ਼ਸ ਇਨ੍ਹਾਂ ਬੇ-ਲਗਾਮ ਚੋਰਾਂ ਦੀ ਲੁੱਟ ਤੇ ਕੁੱਟ ਦਾ ਸ਼ਿਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX