ਤਾਜਾ ਖ਼ਬਰਾਂ


ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  31 minutes ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  34 minutes ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  about 3 hours ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  about 3 hours ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  about 3 hours ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  about 3 hours ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  about 4 hours ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  about 4 hours ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  about 4 hours ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  about 5 hours ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  about 4 hours ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  about 5 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  about 5 hours ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  about 4 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  about 6 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  about 7 hours ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  about 7 hours ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  about 7 hours ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  about 7 hours ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  about 7 hours ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  about 7 hours ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  about 7 hours ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  about 8 hours ago
ਬਜਟ ਇਜਲਾਸ : ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਰਾਜ ਪ੍ਰਬੰਧ ਨਹੀਂ, ਚੰਗੇ ਸ਼ਾਸਨ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੀ ਹੈ। -ਅਗਿਆਤ

ਰੂਪਨਗਰ

ਜਾਗਰੂਕਤਾ ਦੀ ਘਾਟ ਕਾਰਨ ਵੱਧ ਰਿਹਾ ਜਲ ਪ੍ਰਦੂਸ਼ਣ • ਨੰਗਲ ਹਾਈਡਲ ਨਹਿਰ 'ਚ ਅੰਤਾਂ ਦਾ ਪਲਾਸਟਿਕ ਕਚਰਾ •ਨਿਕਾਸੀ ਨਾਲਾ ਤੋੜ ਕੇ ਰਸਤੇ ਬਣ ਗਏ

ਨੰਗਲ, 31 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਈ ਸੁਨਹਿਰੀ ਦੌਰ ਅਜਿਹਾ ਵੀ ਸੀ ਕਿ ਲੋਕ ਨੰਗਲ ਹਾਈਡਲ ਨਹਿਰ ਦਾ ਪਾਣੀ ਪੀ ਲੈਂਦੇ ਸਨ ਪਰ ਪਿਛਲੇ ਦਸਾਂ ਕੁ ਵਰਿ੍ਹਆਂ 'ਚ ਹਾਲਾਤ ਹੀ ਬਦਲ ਗਏ ਹਨ | ਮਿਤੀ 29-7-2020 ਨੂੰ ਭਾਰੀ ਮੀਂਹ ਅਤੇ ਮਹਾਰਾਣਾ ਪ੍ਰਤਾਪ ਚੌਾਕ ਲਾਗੇ ਗੰਦਾ ਨਾਲਾ ਯੋਗ ਨਿਕਾਸ ਵਿਹੂਣਾ ਹੋਣ ਕਾਰਨ ਨਾ ਸਿਰਫ਼ ਸੜਕ 'ਤੇ 2-2 ਫੁੱਟ ਪਾਣੀ ਭਰ ਗਿਆ ਸਗੋਂ ਗੰਦਾ ਪਾਣੀ ਨਹਿਰ 'ਚ ਵੀ ਪੈ ਗਿਆ | ਪਿਛਲੇ 66 ਵਰਿ੍ਹਆਂ ਤੋਂ ਨਿਰੰਤਰ ਵਹਿ ਰਹੀ ਨੰਗਲ ਹਾਈਡਲ ਨਹਿਰ ਨੂੰ ਪੰਜਾਬ ਦੇ ਲੋਕੀਂ ਭਾਖੜਾ ਮੇਨ ਨਹਿਰ ਤੇ ਰਾਜਸਥਾਨ ਦੇ ਲੋਕੀ ਇੰਦਰਾ ਗਾਂਧੀ ਕੈਨਾਲ ਦੇ ਨਾਂਅ ਨਾਲ ਜਾਣਦੇ ਹਨ | 1999 ਤੋਂ ਪਹਿਲਾਂ ਨਹਿਰ ਦੇ ਕੰਢਿਆਂ 'ਤੇ ਆਵਾਜਾਈ ਸੀਮਤ ਸੀ | ਨਹਿਰ ਦੀ ਜ਼ਮੀਨ 'ਤੇ ਅੰਤਾਂ ਦੇ ਨਜਾਇਜ਼ ਕਬਜ਼ੇ ਹੀ ਨਹੀਂ ਹੋਏ ਸਗੋਂ ਪ੍ਰਭਾਵਸ਼ਾਲੀ ਲੋਕਾਂ ਨੇ ਨਿਕਾਸੀ ਡਰੇਨ ਤੋੜ ਕੇ ਰਾਹ ਕੱਢ ਲਏ ਤੇ ਦੁਕਾਨਾਂ ਬਣਾ ਲਈਆਂ | ਨੰਗਲ ਡੈਮ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਸੀ. ਪੀ. ਸਿੰਘ ਨੇ ਨਾ ਸਿਰਫ਼ ਨਾਜਾਇਜ਼ ਕਬਜ਼ੇ ਹਟਾਉਣ ਲਈ ਵਾਹ ਲਾਈ ਸਗੋਂ ਜਵਾਹਰ ਮਾਰਕੀਟ ਤੱਕ ਆਦਮ ਕੱਦ ਜਾਲੀ ਵੀ ਲਾਈ | ਸੀ. ਪੀ. ਸਿੰਘ ਦੇ ਤਬਾਦਲੇ ਮਗਰੋਂ ਨਾਜਾਇਜ਼ ਕਬਜ਼ੇ ਕਰਨ ਵਾਲੇ ਮੁੜ ਸਰਗਰਮ ਹੋ ਗਏ ਹਨ | ਬੜੇ ਹੀ ਦੁੱਖ ਦੀ ਗੱਲ ਹੈ ਕਿ ਨਹਿਰ 'ਚ ਕੂੜਾ ਸੁੱਟਣ ਦਾ ਰਿਵਾਜ ਹੀ ਤੁਰ ਪਿਆ ਹੈ | ਨਹਿਰ 'ਚ ਅੰਤਾਂ ਦਾ ਪਲਾਸਟਿਕ ਕਚਰਾ ਹੈ | ਭਾਖੜਾ ਬਿਆਸ ਪ੍ਰਬੰਧ ਬੋਰਡ ਤੇ ਕੁੱਝ ਪੰਚਾਇਤਾਂ ਨੇ ਸਾਈਨ ਬੋਰਡ ਲਗਾਏ ਹਨ ਪਰ ਨਹਿਰ ਕੰਢੇ ਕੂੜੇ ਦੇ ਅੰਬਾਰ ਲੱਗੇ ਹੋਏ ਹਨ | ਸਰਕਾਰੀ ਸਟਾਫ਼ ਦੀ ਕਮੀ ਵੀ ਬੜੀ ਹੀ ਗੰਭੀਰ ਸਮੱਸਿਆ ਹੈ | ਅਫ਼ਸੋਸ ਤਾਂ ਇਸ ਗੱਲ ਦਾ ਹੈ ਕਿ ਨੰਗਲ ਡੈਮ ਦੀ ਝੀਲ ਨੂੰ ਲੰਘੀ ਜਨਵਰੀ 'ਚ ਅੰਤਰਰਾਸ਼ਟਰੀ ਜਲਗਾਹ ਦਾ ਦਰਜਾ ਤਾਂ ਮਿਲ ਗਿਆ ਹੈ ਪਰ ਕੂੜਾ ਸੁੱਟਣ ਦਾ ਰੁਝਾਨ ਨਹੀਂ ਰੁਕਿਆ | ਚੇਤੇ ਰਹੇ ਕਿ ਰਾਮਸਰ ਈਰਾਨ ਸੰਧੀ ਅਧੀਨ ਨੰਗਲ ਡੈਮ ਝੀਲ ਨੂੰ ਅੰਤਰਰਾਸ਼ਟਰੀ ਜਲਗਾਹ ਦਾ ਦਰਜਾ ਮਿਲਿਆ ਹੈ |
ਪੰਜਾਬ ਜੰਗਲੀ ਜੀਵ ਸਲਾਹਕਾਰ ਬੋਰਡ ਦੇ ਸਾਬਕਾ ਮੈਂਬਰ ਡਾ. ਗੁਲਜੀਤ ਸਿੰਘ, ਪ੍ਰਸਿੱਧ ਸਮਾਜ ਸੇਵਕ ਡਾ. ਅਸ਼ੋਕ ਸ਼ਰਮਾ, ਡਾ. ਸੰਜੀਵ ਗੌਤਮ, ਅਵਤਾਰ ਸਿੰਘ ਪਰਮਾਰ, ਆਰ. ਟੀ. ਆਈ. ਕਾਰਕੁਨ ਯੋਗੇਸ਼ ਸਚਦੇਵਾ, ਨਵਾਬ ਫੈਸਲ, ਜਰਨੈਲ ਸਿੰਘ ਸੰਧੂ, ਕੈਲਾਸ਼ ਠਾਕੁਰ, ਸ਼ਿਵਾਨੀ ਠਾਕੁਰ, ਐਡਵੋਕੇਟ ਅਨੁਜ ਠਾਕੁਰ, ਐਡਵੋਕੇਟ ਖੜ੍ਹਕ ਸਿੰਘ, ਐਡਵੋਕੇਟ ਨੀਰਜ ਨੇ ਮੰਗ ਕੀਤੀ ਹੈ ਕਿ ਨਹਿਰ ਨੂੰ ਪ੍ਰਦੂਸ਼ਿਤ ਕਰ ਰਹੇ ਲੋਕਾਂ, ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡੀ.ਸੀ.

ਰੂਪਨਗਰ, 31 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ 'ਚ ਕੁੱਝ ਤਬਦੀਲੀ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ...

ਪੂਰੀ ਖ਼ਬਰ »

ਪੁਲਿਸ ਨੇ 8 ਸਾਲਾਂ ਦਾ ਲਾਪਤਾ ਹੋਇਆ ਬੱਚਾ ਮਾਪਿਆਂ ਹਵਾਲੇ ਕੀਤਾ

ਨੂਰਪੁਰ ਬੇਦੀ, 31 ਜੁਲਾਈ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਾਧੋਪੁਰ ਵਿਖੇ ਸਮਾਜ ਸੇਵੀ ਤੇ ਦੁਕਾਨਦਾਰ ਭਾਗ ਕੁਮਾਰ ਸੋਨੀ ਨੂੰ ਇੱਕ 8 ਸਾਲਾਂ ਦਾ ਲਾਵਾਰਸ ਬੱਚਾ ਘੁੰਮਦਾ ਦਿਖਾਈ ਦਿੱਤਾ ਤੇ ਸੋਨੀ ਵਲੋਂ ਉਸ ਬੱਚੇ ਸਬੰਧੀ ਪੁਲਿਸ ਚੌਾਕੀ ...

ਪੂਰੀ ਖ਼ਬਰ »

ਮੋਰਿੰਡਾ 'ਚ ਵਾਲ ਲਗਵਾਉਣ ਆਇਆ ਉੱਤਰ ਪ੍ਰਦੇਸ਼ ਵਾਸੀ ਨਿਕਲਿਆ ਕੋਰੋਨਾ ਪਾਜ਼ੀਟਿਵ

ਮੋਰਿੰਡਾ, 31 ਜੁਲਾਈ (ਕੰਗ)-ਮਿਤੀ 28 ਜੁਲਾਈ 2020 ਨੂੰ ਮੋਰਿੰਡਾ ਦੇ ਇੱਕ ਨਿੱਜੀ ਹਸਪਤਾਲ 'ਚ ਗੰਜੇਪਨ ਦੀ ਸਮੱਸਿਆ ਕਾਰਨ ਵਾਲ ਲਗਵਾਉਣ ਆਏ ਉੱਤਰ ਪ੍ਰਦੇਸ਼ ਦੇ ਇੱਕ ਨੌਜਵਾਨ ਦਾ ਸਰਕਾਰੀ ਹਸਪਤਾਲ ਮੋਰਿੰਡਾ 'ਚ ਟੈੱਸਟ ਕਰਵਾਇਆ ਗਿਆ, ਜਿਸ ਦਾ ਨਤੀਜਾ 31 ਜੁਲਾਈ 2020 ਨੂੰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ ਸਿਹਤ ਵਿਭਾਗ ਵਲੋਂ 56 ਹੋਰ ਮੁਲਾਜ਼ਮਾਂ ਦੀ ਸੈਂਪਲਿੰਗ

ਨੂਰਪੁਰ ਬੇਦੀ, 31 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਟਿੱਬਾ ਟੱਪਰੀਆਂ ਦੇ ਇਕ ਪੁਲਿਸ ਮੁਲਾਜ਼ਮ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਜਾਣਕਾਰੀ ਦਿੰਦਿਆਂ ਸਰਕਾਰੀ ਹਸਪਤਾਲ ਸਿੰਘਪੁਰ ਦੇ ਐਸ. ਐਮ. ਓ ਡਾ. ਸ਼ਿਵ ਕੁਮਾਰ ਨੇ ਦੱਸਿਆ ਕਿ ਗੁਰਦੀਪ ਸਿੰਘ (25) ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਨਾ ਮਾਤਰ ਸਪਲਾਈ ਤੋਂ ਲੋਕ ਦੁਖੀ ਡੀ. ਸੀ. ਤੋਂ ਮਾਮਲਾ ਹੱਲ ਕਰਨ ਦੀ ਮੰਗ

ਨੂਰਪੁਰ ਬੇਦੀ, 31 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ )-ਰੂੜੇਮਾਜਰਾ ਮਾਰਗ 'ਤੇ ਸਥਿਤ ਮੁਹੱਲਾ ਨਿਵਾਸੀਆਂ ਨੂੰ ਪਿਛਲੇ 3 ਹਫ਼ਤਿਆਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਉਨ੍ਹਾਂ ਵਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਿਖ਼ਲਾਫ਼ ਰੋਸ ਜ਼ਾਹਿਰ ਕੀਤਾ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨ ਹੋਣ ਕਾਰਨ ਸਮਾਜਿਕ ਫ਼ਾਸਲਿਆਂ ਦੀ ਨਹੀਂ ਹੋ ਰਹੀ ਪ੍ਰਵਾਹ

ਸ੍ਰੀ ਚਮਕੌਰ ਸਾਹਿਬ, 31 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਜਿੱਥੇ ਪਿਛਲੇ 10 ਕੁ ਦਿਨਾਂ ਤੋਂ ਹੀ 20 ਦੇ ਕਰੀਬ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਜ਼ਿਆਦਾਤਰ ਲੋਕ ਸਮਾਜਿਕ ਫ਼ਾਸਲੇ (ਸੋਸ਼ਲ ਡਿਸਟੈਂਸ) ਦੀ ਪ੍ਰਵਾਹ ਨਹੀਂ ...

ਪੂਰੀ ਖ਼ਬਰ »

ਅਖਿਲ ਚੌਧਰੀ ਨੇ ਜ਼ਿਲ੍ਹਾ ਰੂਪਨਗਰ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 31 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-2012 ਬੈਚ ਦੇ ਆਈ.ਪੀ.ਐਸ. ਅਫ਼ਸਰ ਅਖਿਲ ਚੌਧਰੀ ਵਲੋਂ ਜ਼ਿਲ੍ਹਾ ਰੂਪਨਗਰ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ (ਐਸ.ਐਸ.ਪੀ.) ਰੂਪਨਗਰ ਵਜੋਂ ਚਾਰਜ ਸੰਭਾਲ ਲਿਆ ਗਿਆ ਹੈ | ਚਾਰਜ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਟੁਕੜੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ 'ਚ ਆਏ ਕੋਰੋਨਾ ਦੇ 3 ਨਵੇਂ ਮਾਮਲੇ

ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਜੇ.ਐੱਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ ਜਿਸ ਤਹਿਤ 3 ਨਵੇਂ ਮਾਮਲੇ ਸਾਹਮਣੇ ਆਏ ਹਨ | ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਬਾਗ਼ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਸਕੂਲ ਦੀ ਵਿਦਿਆਰਥਣ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 31 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਜਿਸ ਨੇ ਬਾਰ੍ਹਵੀਂ ਜਮਾਤ ਦੇ ਮੈਡੀਕਲ ਵਿਸ਼ੇ 'ਚੋਂ 449 ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ ਪਹਿਲਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਦੇ 20 ਨਵੇਂ ਕੇਸ ਤੇ 4 ਨੇ ਪਾਈ ਕੋਰੋਨਾ 'ਤੇ ਫ਼ਤਹਿ

ਰੂਪਨਗਰ, 31 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਰੂਪਨਗਰ ਜ਼ਿਲੇ੍ਹ ਵਿਚ ਕੋਰੋਨਾ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਰਕੇ ਕੁੱਲ ਪ੍ਰਭਾਵਿਤ ਹੋਏ ਵਿਅਕਤੀਆਂ ਦਾ ਅੰਕੜਾ 270 ਹੋ ਗਿਆ ਹੈ ਜਦੋਂ ਕਿ ਅੱਜ 4 ਜਣਿਆਂ ਨੇ ਕੋਰੋਨਾ ਵਾਇਰਸ 'ਤੇ ਵੀ ਫ਼ਤਿਹ ਹਾਸਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮੁਹਿੰਮ ਆਰੰਭ

ਢੇਰ, 31 ਜੁਲਾਈ (ਸ਼ਿਵ ਕੁਮਾਰ ਕਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਰੰਭ ਕੀਤੀ ਗਈ ਮੁਹਿੰਮ ਤਹਿਤ ਬੀ. ਜੇ. ਪੀ. ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਮਨੋਹਰ ਲਾਲ ਖਮੇੜਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਲੋਕਾਂ ਨੂੰ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਬੜਾ ਪਿੰਡ 'ਚ 2 ਨੂੰ

ਭਰਤਗੜ੍ਹ, 31 ਜੁਲਾਈ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ 2 ਅਗਸਤ ਨੂੰ ਸਵੇਰੇ 10 ਵਜੇ ਬੜਾ ਪਿੰਡ ਦੇ ਕਮਿਊਨਿਟੀ ਸੈਂਟਰ 'ਚ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਰੰਭੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਮੋਜੋਵਾਲ ਦੀ ਵਿਦਿਆਰਥਣ ਨੇ ਜ਼ਿਲ੍ਹੇ 'ਚੋਂ ਕੀਤਾ ਦੂਜਾ ਸਥਾਨ ਹਾਸਲ

ਸੁਖਸਾਲ, 31 ਜੁਲਾਈ (ਧਰਮ ਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿੱਦਿਅਕ ਮੁਕਾਬਲੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਮੋਜੋਵਾਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ...

ਪੂਰੀ ਖ਼ਬਰ »

ਤਾਜਪੋਸ਼ੀ ਸਮਾਗਮ 'ਚ ਸ਼ਾਮਿਲ ਹੋਣਗੇ ਸਪੀਕਰ ਰਾਣਾ ਕੇ.ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਜੇ. ਐੱਸ. ਨਿੱਕੂਵਾਲ)-ਰੋਟਰੀ ਕਲੱਬ ਦੇ ਨਵ ਨਿਯੁਕਤ ਪ੍ਰਧਾਨ ਡਾਕਟਰ ਸੌਰਭ ਸ਼ਰਮਾ ਦੇ 2 ਅਗਸਤ ਨੂੰ ਸ਼ਾਮੀ 6.30 ਵਜੇ ਹੋਟਲ ਪਾਰਕ ਪਲਾਜ਼ਾ ਵਿਚ ਹੋਣ ਵਾਲੇ ਤਾਜਪੋਸ਼ੀ ਸਮਾਗਮ ਵਿਚ ਸਪੀਕਰ ਰਾਣਾ ਕੇ.ਪੀ. ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਬਦ ਗਾਇਨ ਜ਼ਿਲ੍ਹਾ ਜੇਤੂਆਂ ਦਾ ਐਲਾਨ

ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਸਟਾਫ਼ ਰਿਪੋਰਟਰ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਕੂਲੀ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਤੇ ਸਿੱਖਿਆ ਸਕੱਤਰ ਕਿ੍ਸ਼ਨ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰਾਂ ਨੇ ਨਗਰ ਕੌ ਾਸਲ ਮੋਰਿੰਡਾ ਦੀ ਕਾਰਗੁਜ਼ਾਰੀ 'ਤੇ ਉਠਾਏ ਸਵਾਲ

ਮੋਰਿੰਡਾ, 31 ਜੁਲਾਈ (ਕੰਗ)-ਨਗਰ ਕੌਾਸਲ ਮੋਰਿੰਡਾ ਵਲੋਂ ਸਰਕਾਰੀ ਫ਼ੰਡਾਂ ਦੀ ਕੀਤੀ ਜਾ ਰਹੀ ਦੁਰਵਰਤੋਂ 'ਤੇ ਸਵਾਲ ਚੁੱਕਦਿਆਂ ਸਾਬਕਾ ਕੌਾਸਲਰਾਂ ਅੰਮਿ੍ਤਪਾਲ ਸਿੰਘ ਖੱਟੜਾ, ਜਗਪਾਲ ਸਿੰਘ ਜੌਲੀ ਤੇ ਬਿੱਟੂ ਕੰਗ ਨੇ ਕੌਾਸਲ ਅਧਿਕਾਰੀਆਂ 'ਤੇ ਦੋਸ਼ ਲਗਾਏ ਹਨ ਕਿ ਵਾਰਡ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਦੇ 20 ਨਵੇਂ ਕੇਸ ਤੇ 4 ਨੇ ਪਾਈ ਕੋਰੋਨਾ 'ਤੇ ਫ਼ਤਹਿ

ਰੂਪਨਗਰ, 31 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਰੂਪਨਗਰ ਜ਼ਿਲੇ੍ਹ ਵਿਚ ਕੋਰੋਨਾ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਰਕੇ ਕੁੱਲ ਪ੍ਰਭਾਵਿਤ ਹੋਏ ਵਿਅਕਤੀਆਂ ਦਾ ਅੰਕੜਾ 270 ਹੋ ਗਿਆ ਹੈ ਜਦੋਂ ਕਿ ਅੱਜ 4 ਜਣਿਆਂ ਨੇ ਕੋਰੋਨਾ ਵਾਇਰਸ 'ਤੇ ਵੀ ਫ਼ਤਿਹ ਹਾਸਲ ...

ਪੂਰੀ ਖ਼ਬਰ »

ਠੇਕਾ ਮਜ਼ਦੂਰ ਸੰਘ ਵਲੋਂ ਐਨ.ਐਫ.ਐਲ. ਦੇ ਗੇਟ ਮੂਹਰੇ ਪ੍ਰਦਰਸ਼ਨ

ਨੰਗਲ, 31 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਅੱਜ ਠੇਕਾ ਮਜ਼ਦੂਰ ਸੰਘ ਦੇ ਆਗੂਆਂ ਵਲੋਂ ਸਥਾਨਕ ਐਲ.ਐਫ.ਐਲ. ਫੈਕਟਰੀ ਦੇ ਮੁੱਖ ਗੇਟ ਮੂਹਰੇ ਬੀ.ਐੱਮ.ਐੱਸ. ਵਲੋਂ 24 ਤੋਂ 30 ਜੁਲਾਈ ਤੱਕ ਸ਼ੁਰੂ ਕੀਤੇ ਦੇਸ਼ ਵਿਆਪੀ 'ਸਰਕਾਰ ਜਗਾਓ ਹਫਤੇ' ਤਹਿਤ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਨੂਰਪੁਰ ਬੇਦੀ, 31 ਜੁਲਾਈ (ਵਿੰਦਰਪਾਲ ਝਾਂਡੀਆਂ)-ਜਮਹੂਰੀ ਕਿਸਾਨ ਸਭਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਅਹਿਮ ਮੀਟਿੰਗ ਨੂਰਪੁਰ ਬੇਦੀ ਵਿਖੇ ਪ੍ਰਧਾਨ ਸੁਰਿੰਦਰ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਗੁਰਨਾਇਬ ਸਿੰਘ ਜੇਤੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

2006 'ਚ ਸ਼ੁਰੂ ਹੋਏ ਸਾਕਾ ਸ੍ਰੀ ਚਮਕੌਰ ਸਾਹਿਬ ਥੀਮ ਪਾਰਕ ਦੇ ਦਸੰਬਰ ਤੱਕ ਮੁਕੰਮਲ ਹੋਣ ਦੀ ਆਸ ਬੱਝੀ

ਸ੍ਰੀ ਚਮਕੌਰ ਸਾਹਿਬ, 31 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸੰਨ 2006 ਤੋਂ ਨਿਰਮਾਣ ਅਧੀਨ ਇਤਿਹਾਸਕ ਸਰ ਜ਼ਮੀਨ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸ ਨੂੰ ਦਰਸਾਉਂਦਾ ਇਤਿਹਾਸਕ ਪ੍ਰੋਜੈਕਟ 'ਸਾਕਾ ਸ੍ਰੀ ਚਮਕੌਰ ਸਾਹਿਬ ਥੀਮ ਪਾਰਕ' ਦੇ ਦਸੰਬਰ ਤੱਕ ਮੁਕੰਮਲ ਹੋਣ ਦੀ ਆਸ ਬੱਝੀ ...

ਪੂਰੀ ਖ਼ਬਰ »

ਢਿੱਲੋਂ ਨੇ ਅਸ਼ੋਕ ਵਾਟਿਕਾ ਸ਼ਾਪਿੰਗ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਡੇਰਾਬੱਸੀ, 31 ਜੁਲਾਈ (ਸ਼ਾਮ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵਲੋਂ ਡੇਰਾਬੱਸੀ ਨੇੜਲੇ ਪਿੰਡ ਗੁਲਾਬਗੜ੍ਹ ਵਿਖੇ ਸ੍ਰੀ ਸਨਾਤਨ ਧਰਮ ਸਭਾ ਦੀ ਜ਼ਮੀਨ 'ਤੇ ਅਸ਼ੋਕ ਵਾਟਿਕਾ ਸ਼ਾਪਿੰਗ ਕੰਪਲੈਕਸ ਦਾ ਨੀਂਹ ...

ਪੂਰੀ ਖ਼ਬਰ »

ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਦੀ ਪੇਸ਼ਕਾਰੀ ਅੱਜ

ਐੱਸ. ਏ. ਐੱਸ. ਨਗਰ, 31 ਜੁਲਾਈ (ਝਾਂਮਪੁਰ)-ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਬੋਹੇਮੀਅਨ ਦੀ ਪੇਸ਼ਕਸ਼ ਮੰਚ ਦੇ ਪਹਿਲੇ ਅੰਤਰਰਾਸ਼ਟਰੀ ਆਨਲਾਈਨ ਪੰਜਾਬੀ ਥੀਏਟਰ ਫੈਸਟੀਵਲ ਦੇ 41ਵੇਂ ਦਿਨ 1 ਅਗਸਤ ਨੂੰ ਰਾਤ 8 ਵਜੇ ਪੇਸ਼ ਕੀਤੀ ਜਾਵੇਗੀ | ਇਸ ਦੌਰਾਨ ਸੁਨਹਿਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਸੀਨੀਅਰ ਸਹਾਇਕ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ 22 ਅਧਿਕਾਰੀਆਂ/ ਕਰਮਚਾਰੀਆਂ ਨੂੰ ਇਕਾਂਤਵਾਸ ਕੀਤਾ

ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਮਹਾਂਮਾਰੀ ਨੇ ਸਿੱਖਿਆ ਵਿਭਾਗ ਦੇ ਕਰਮਚਾਰੀ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਹੈ, ਜਿਸ ਕਾਰਨ ਉਸਦੇ ਸੰਪਰਕ 'ਚ ਆਉਣ ਵਾਲੇ 22 ਅਧਿਕਾਰੀਆਂ/ਕਰਮਚਾਰੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਦੀ ਜਾਂਚ ਹਾਈਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਥਾਣਾ ਤਰਸਿੱਕਾ ਅਧੀਨ ਪੈਂਦੇ ਪਿੰਡ ਮੁੱਛਲ ਦੇ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲੇ ਅੱਧੀ ਦਰਜਨ ਤੋਂ ਵੱਧ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਜ਼ਹਿਰਲੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਨਲਾਈਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਪਣਾਈ ਜਾਵੇਗੀ : ਡੀ. ਸੀ.

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰੀ ਦਫ਼ਤਰਾਂ 'ਚ ਲੋਕਾਂ ਦੀ ਆਮਦ ਨੂੰ ਘੱਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਨਲਾਈਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਪਣਾਈ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੁਹਾਲੀ ...

ਪੂਰੀ ਖ਼ਬਰ »

ਗੜ੍ਹੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ-ਕਾਦੀਮਾਜਰਾ, ਖੇੜਾ

ਮਾਜਰੀ, 31 ਜੁਲਾਈ (ਕੁਲਵੰਤ ਸਿੰਘ ਧੀਮਾਨ)-ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਗੜ੍ਹੇਮਾਰੀ ਕਾਰਨ ਫਰਵਰੀ ਮਹੀਨੇ 'ਚ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਗਿਆ ਸੀ | ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਐਨ. ਆਰ. ਆਈ. ਜੋੜੇ ਵਲੋਂ ਟਰੱਸਟ ਨੂੰ 1 ਲੱਖ ਰੁ: ਦੀ ਮਾਲੀ ਮਦਦ ਪ੍ਰਦਾਨ

ਲਾਲੜੂ, 31 ਜੁਲਾਈ (ਰਾਜਬੀਰ ਸਿੰਘ)-ਪਿਛਲੇ 16 ਸਾਲਾਂ ਤੋਂ ਸਿਹਤ, ਸਿੱਖਿਆ, ਖੇਡਾਂ ਤੇ ਸਮਾਜ ਸੇਵੀ ਖੇਤਰ 'ਚ ਲਗਾਤਾਰ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਮੂਲ ਦੇ ਕੈਨੇਡਾ ਸਥਾਪਤ ਜੋੜੇ ਪਰਵਿੰਦਰ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੇ ਵਫ਼ਦ ਵਲੋਂ ਵੀਰਪਾਲ ਕੌਰ ਵਿਰੁੱਧ ਪੁਲਿਸ ਤੋਂ ਕਾਰਵਾਈ ਦੀ ਮੰਗ

ਮੁੱਲਾਂਪੁਰ ਗਰੀਬਦਾਸ, 31 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਹੇਠ ਅਕਾਲੀ ਵਰਕਰਾਂ ਦੇ ਵਫ਼ਦ ਵਲੋਂ ਸਥਾਨਕ ਪੁਲਿਸ ਤੋਂ ਡੇਰਾ ਸਿਰਸਾ ਦੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 31 ਜੁਲਾਈ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਹਮਲਾ ਕਰਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਗੁਰਵਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ ਹਾਲ ਵਾਸੀ ਮਕਾਨ ਨੰ. 4 ...

ਪੂਰੀ ਖ਼ਬਰ »

ਗੱਡੀ ਦੀ ਫੇਟ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਜ਼ੀਰਕਪੁਰ, 31 ਜੁਲਾਈ (ਅਵਤਾਰ ਸਿੰਘ)-ਅੰਬਾਲਾ-ਜ਼ੀਰਕਪੁਰ ਸੜਕ 'ਤੇ ਇਕ ਗੱਡੀ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਗੱਡੀ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਹਾਸਲ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ (25) ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 31 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਸੈਣੀ ਮੁਹੱਲੇ 'ਚ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਅਮਨ (30) ਵਜੋਂ ਹੋਈ ਹੈ, ਜੋ ਕਿ ਮੂਲ ਰੂਪ 'ਚ ਬਰੇਲੀ (ਯੂ. ਪੀ.) ਦਾ ਰਹਿਣ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ 4 ਵੱਖ-ਵੱਖ ਮਾਮਲੇ ਦਰਜ

ਐੱਸ. ਏ. ਐੱਸ. ਨਗਰ, 31 ਜੁਲਾਈ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁ: ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਫੇਜ਼-1 ਦੀ ਪੁਲਿਸ ਨੇ 'ਦਾ ਬੈਸਟ ਵੀਜ਼ਾ ਕੰਸਲਟੈਂਸੀ' ਸਮੇਤ ਵੱਖ-ਵੱਖ 4 ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ 'ਚ ਵਿਸ਼ਾਲ ਸਿੰਘ ...

ਪੂਰੀ ਖ਼ਬਰ »

ਮਾਮਲਾ ਮਹਿਲਾ ਵਲੋਂ ਸਿਵਲ ਹਸਪਤਾਲ ਕੁਰਾਲੀ ਦੇ ਪਖਾਨੇ 'ਚ ਬੱਚੇ ਨੂੰ ਜਨਮ ਦੇਣ ਦਾ ਸਿਵਲ ਸਰਜਨ ਵਲੋਂ ਕੁਰਾਲੀ ਦੇ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਘਟਨਾ ਸਬੰਧੀ ਲਈ ਜਾਣਕਾਰੀ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਕੁਰਾਲੀ ਦੇ ਸਿਵਲ ਹਸਪਤਾਲ ਵਿਖੇ ਇਕ ਗਰਭਵਤੀ ਔਰਤ ਦੁਆਰਾ ਪਖਾਨੇ ਵਿਚ ਬੱਚੇ ਨੂੰ ਜਨਮ ਦੇਣ ਦੀ ਘਟਨਾ ਵਾਪਰਨ ਤੋਂ ਇਕ ਦਿਨ ਬਾਅਦ ਅੱਜ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਵਲੋਂ ਸਿਵਲ ਹਸਪਤਾਲ ਕੁਰਾਲੀ ਦਾ ਦੌਰਾ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ 'ਚ ਕੋਰੋਨਾ ਵਾਇਰਸ ਦੇ 28 ਨਵੇਂ ਮਾਮਲੇ ਸਾਹਮਣੇ ਆਏ 19 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਵਿਡ-19 ਦੇ 28 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 19 ਮਰੀਜ਼ ਇਸ ਵਾਇਰਸ ਨੂੰ ਮਾਤ ਦੇਣ 'ਤੇ ਸਫ਼ਲ ਹੋਏ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਧੂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਮੁਹਾਲੀ ਦੀਆਂ ਰੈਜ਼ੀਡੈਂਸ਼ੀਅਲ ਸੁਸਾਇਟੀਆਂ ਦੇ ਵਿਕਾਸ ਕਾਰਜਾਂ ਦੀ ਜ਼ਿੰਮੇਵਾਰੀ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਕਰੀਬ 2 ਕਰੋੜ ਰੁ: ਦਾ ਫ਼ੰਡ ਕੀਤਾ ਪ੍ਰਵਾਨ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਤੇ ਮੁਹਾਲੀ ਹਲਕੇ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਦੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਦੋਂ ਬੂਰ ਪਿਆ, ਜਦੋਂ ਪੰਜਾਬ ਸਰਕਾਰ ਨੇ ਇਕ ਕ੍ਰਾਂਤੀਕਾਰੀ ਫ਼ੈਸਲਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 31 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਸੈਣੀ ਮੁਹੱਲੇ 'ਚ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਅਮਨ (30) ਵਜੋਂ ਹੋਈ ਹੈ, ਜੋ ਕਿ ਮੂਲ ਰੂਪ 'ਚ ਬਰੇਲੀ (ਯੂ. ਪੀ.) ਦਾ ਰਹਿਣ ...

ਪੂਰੀ ਖ਼ਬਰ »

ਮਾਣਯੋਗ ਹਾਈਕੋਰਟ ਦੇ ਹੁਕਮ ਨਾ ਮੰਨਣ ਵਾਲੇ ਸਕੂਲ ਿਖ਼ਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਕਾਰਨ ਪ੍ਰਾਈਵੇਟ ਸਕੂਲਾਂ ਦਾ ਫ਼ੀਸਾਂ ਨੂੰ ਲੈ ਕੇ ਰੇੜਕਾ ਜਾਰੀ ਹੈ ਤੇ ਇਸ ਸਬੰਧੀ ਮਾਮਲਾ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਅਧੀਨ ਹੈ | ਹੁਣ ਪੰਜਾਬ ਅਗੇਂਸਟ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਦੇ ਸਾਬਕਾ ਕੌਾਸਲਰਾਂ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਸਬੰਧੀ ਸਰਗਰਮੀਆਂ ਤੇਜ਼ ਹੁੰਦਿਆਂ ਹੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ 'ਚ ਨਿਗਮ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅਕਾਲੀ-ਭਾਜਪਾ ਗਠਜੋੜ ਦੇ ਸਾਬਕਾ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਗਰ ਪੰਚਾਇਤ ਨੇ ਡੇਂਗੂ ਦੀ ਰੋਕਥਾਮ ਲਈ ਚਲਾਈ ਮੁਹਿੰਮ

ਸ੍ਰੀ ਚਮਕੌਰ ਸਾਹਿਬ, 31 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਿਹਤ ਵਿਭਾਗ ਤੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਵਲੋਂ ਸ਼ਹਿਰ ਅੰਦਰ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਦੁਕਾਨਾਂ, ਘਰਾਂ ਤੇ ਹੋਰ ਥਾਵਾਂ 'ਤੇ ਪਏ ਪੁਰਾਣੇ ਟਾਇਰ, ਗਮਲੇ, ਕੂਲਰ, ਨਾਲੀਆਂ ਆਦਿ ਥਾਵਾਂ 'ਤੇ ...

ਪੂਰੀ ਖ਼ਬਰ »

'ਪਹਿਲਾਂ ਇਨਸਾਨੀਅਤ' ਸੰਸਥਾ ਨੇ ਮਾਸਕ ਵੰਡ

ਪੁਰਖਾਲੀ, 31 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਸੰਸਥਾ ਦੇ ਸਰਪ੍ਰਸਤ ਤੇ ਸਾਬਕਾ ਆਈ. ਪੀ. ਐੱਸ. ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਪਿੰਡ ਸੈਂਫਲਪੁਰ ਵਿਖੇ ਲੋਕਾਂ ਨੂੰ ਕਰੋਨਾ ਤੋਂ ਬਚਣ ਲਈ ਜਾਗਰੂਕ ...

ਪੂਰੀ ਖ਼ਬਰ »

ਭਾਰਤ ਨਿਰਮਾਣ ਯੂਨੀਅਨ (ਸੀਟੂ) ਦੀ ਮੀਟਿੰਗ

ਨੂਰਪੁਰ ਬੇਦੀ, 31 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ )-ਭਾਰਤ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਕਾਮਰੇਡ ਰਾਮ ਸਿੰਘ ਸੈਣੀ ਮਾਜਰਾ ਅਤੇ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਇਕੱਠੇ ਹੋਏ ...

ਪੂਰੀ ਖ਼ਬਰ »

ਚੰਗੀਅ ਾਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਨੂਰਪੁਰ ਬੇਦੀ, 31 ਜੁਲਾਈ (ਵਿੰਦਰਪਾਲ ਝਾਂਡੀਆਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਵਿਖੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਚੰਗੇ ਅੰਕ ਲੈ ਕੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਪਿ੍ੰਸੀਪਲ ਪਰੋਮਿਲਾ ਸ਼ਰਮਾ ਦੀ ...

ਪੂਰੀ ਖ਼ਬਰ »

ਚੇਅਰਮੈਨ ਟਿੰਕੂ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮੋਰਿੰਡਾ, 31 ਜੁਲਾਈ (ਕੰਗ)-ਅੱਜ ਵਾਰਡ ਨੰਬਰ 1 ਮੋਰਿੰਡਾ 'ਚ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਟਿੰਕੂ ਨੇ ਕਿਹਾ ਕਿ ਸ਼ਹਿਰ ਮੋਰਿੰਡਾ ਵਿਚ ਵਿਕਾਸ ਕਾਰਜ ਸਿਖ਼ਰਾਂ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਡੈਪੋ ਮੁਹਿੰਮ

ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਜੇ. ਐਸ. ਨਿੱਕੂਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਚਲਾਏ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਸਥਾਨਕ ਸੀ. ਡੀ. ਪੀ. ਓ. ਦਫ਼ਤਰ ਦੇ ਕਰਮਚਾਰੀ ਤੇ ਆਂਗਣਵਾੜੀ ...

ਪੂਰੀ ਖ਼ਬਰ »

10 ਫ਼ੀਸਦੀ ਵੱਧ ਬੱਚੇ ਦਾਖ਼ਲ ਕਰਵਾਉਣ ਵਾਲੇ ਸਕੂਲ ਮੁਖੀਆਂ ਦਾ ਸਨਮਾਨ

ਸੁਖਸਾਲ, 31 ਜੁਲਾਈ (ਧਰਮ ਪਾਲ)-ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਲਗਾਏ ਲਾਕਡਾਊਨ ਕਾਰਨ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਬਲਾਕ ਨੰਗਲ ਦੇ ਕਈ ਅਧਿਆਪਕਾਂ ਨੇ ਆਪਣੇ ਸਕੂਲਾਂ ਵਿਚ 10 ਫ਼ੀਸਦੀ ਵੱਧ ਬੱਚੇ ਦਾਖ਼ਲ ਕੀਤੇ | ਇਸ ਲਈ ਬੀ. ਪੀ. ...

ਪੂਰੀ ਖ਼ਬਰ »

ਸਮਾਰਟ ਸਕੂਲ ਬਹਿਰਾਮਪੁਰ ਜ਼ਿਮੀਂਦਾਰੀ ਦੇ ਅੱਵਲ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰਾਮਪੁਰ ਜ਼ਿਮੀਂਦਾਰੀ ਵਿਖੇ ਪਹਿਲੇ ਤਿੰਨ ਸਥਾਨਾਂ 'ਤੇ ਮੋਹਰੀ ਵਿਦਿਆਰਥੀਆਂ ਦਾ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਢੀਂਡਸਾ ਮਿਸ਼ਨ ਅੰਦੋਲਨ ਪੰਜਾਬ ਨੂੰ ਦਿਵਾਏਗਾ ਬਾਦਲਾਂ ਤੇ ਕਾਂਗਰਸ ਤੋਂ ਮੁਕਤੀ- ਰਾਮੂਵਾਲੀਆ

ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)- ਜੇਕਰ ਪੰਜਾਬ ਦੇ ਪਿਛਲੇ ਦਹਾਕਿਆਂ ਦੌਰਾਨ ਹੋਏ ਤਰਸਯੋਗ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਵੱਧ ਘਾਣ ਤੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਤੇ ਇਸ ਪਰਿਵਾਰ ਨੇ ਸ਼ਹੀਦਾਂ ਦੇ ਖੂਨ ਨਾਲ ਸਿੰਜੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX