ਤਾਜਾ ਖ਼ਬਰਾਂ


ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  4 minutes ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  about 1 hour ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  about 1 hour ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  about 3 hours ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  about 4 hours ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  about 4 hours ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  about 4 hours ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 minute ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  about 5 hours ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  about 5 hours ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  about 5 hours ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  about 4 hours ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  about 5 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  about 6 hours ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  about 4 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  about 6 hours ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  about 7 hours ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  about 7 hours ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  about 7 hours ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  about 8 hours ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  about 8 hours ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  about 8 hours ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  about 8 hours ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਰਾਜ ਪ੍ਰਬੰਧ ਨਹੀਂ, ਚੰਗੇ ਸ਼ਾਸਨ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੀ ਹੈ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕੋਵਿਡ-19 ਦੇ ਚਲਦਿਆਂ ਜ਼ਿਲ੍ਹੇ ਭਰ 'ਚ ਸਾਦੇ ਢੰਗ ਨਾਲ ਮਨਾਇਆ ਗਿਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ

ਫ਼ਿਰੋਜ਼ਪੁਰ, 31 ਜੁਲਾਈ (ਜਸਵਿੰਦਰ ਸਿੰਘ ਸੰਧੂ)- ਅੰਗਰੇਜ਼ ਸਾਮਰਾਜ ਸਮੇਂ ਜਲਿਆਂ ਵਾਲੇ ਬਾਗ ਕਤਲੇਆਮ 'ਚ ਡੁੱਲੇ੍ਹ ਨਿਰਦੋਸ਼ਾਂ ਦੇ ਖ਼ੂਨ ਦਾ ਲੰਡਨ ਪਹੰੁਚ ਬਦਲਾ ਲੈਣ ਵਾਲੇ ਪੰਜਾਬੀ ਯੋਧੇ ਤੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਦਿਵਸ ਅੱਜ ਜ਼ਿਲ੍ਹੇ ਭਰ ਅੰਦਰ ਸੰਸਥਾਵਾਂ ਵਲੋਂ ਸ਼ਰਧਾ ਪੂਰਵਕ ਸਾਦੇ ਢੰਗ ਨਾਲ ਮਨਾਉਂਦੇ ਹੋਏ ਸ਼ਹੀਦ ਊਧਮ ਸਿੰਘ ਨੂੰ ਫੁੱਲ ਅਰਪਿਤ ਕਰ ਸਿੱਜਦਾ ਕੀਤਾ | ਬੇਸ਼ੱਕ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵੱਡੇ ਸਮਾਗਮ ਨਹੀਂ ਕੀਤੇ ਗਏ, ਪਰ ਫ਼ਿਰੋਜ਼ਪੁਰ ਤੋਂ ਇਲਾਵਾ ਮਮਦੋਟ, ਗੁਰੂਹਰਸਹਾਏ, ਤਲਵੰਡੀ ਭਾਈ, ਜ਼ੀਰਾ, ਮਖੂ ਦੇ ਇਲਾਕਿਆਂ 'ਚ ਸ਼ਹੀਦ ਊਧਮ ਸਿੰਘ ਨੂੰ ਸਿੱਜਦਾ ਕਰਦਿਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਇਕੱਤਰ ਹੋ ਕੇ ਸ਼ਹੀਦ ਊਧਮ ਸਿੰਘ ਦੀ ਤਸਵੀਰ 'ਤੇ ਫੁੱਲ ਅਰਪਿਤ ਕੀਤੇ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ | ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ, ਸ਼ਹੀਦ ਊਧਮ ਸਿੰਘ ਭਗਤ ਸਿੰਘ ਫਾਊਾਡੇਸ਼ਨ ਦੇ ਪ੍ਰਧਾਨ ਇੰਜੀਨੀਅਰ ਸੁਖਚੈਨ ਸਿੰਘ ਲਾਇਲਪੁਰੀ, ਪੈ੍ਰੱਸ ਕਲੱਬ ਫ਼ਿਰੋਜ਼ਪੁਰ ਆਦਿ ਸੰਸਥਾਵਾਂ ਵਲੋਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ |
ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਨੇ ਕੀਤਾ ਸਿੱਜਦਾ-
ਹਰ ਸਾਲ ਵੱਡਾ ਸਮਾਗਮ ਕਰ ਧਾਰਮਿਕ ਤੇ ਸੱਭਿਆਚਾਰਕ ਢੰਗ ਨਾਲ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲੀ ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਵਲੋਂ ਕੋਰੋਨਾ ਦੇ ਮੱਦੇਨਜ਼ਰ ਸੰਸਥਾ ਦੇ ਪ੍ਰਧਾਨ ਭਗਵਾਨ ਸਿੰਘ ਸਾਮਾ ਨੰਬਰਦਾਰ ਨੂਰਪੁਰ ਸੇਠਾਂ ਦੀ ਅਗਵਾਈ ਹੇਠ ਸਾਦੇ ਢੰਗ ਨਾਲ ਸ਼ਹੀਦੀ ਦਿਵਸ ਮਨਾਉਂਦੇ ਹੋਏ ਸ਼ਹੀਦ ਊਧਮ ਸਿੰਘ ਭਵਨ ਅੰਦਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਕੇ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ | ਇਸ ਉਪਰੰਤ ਸੰਸਥਾ ਦੇ ਆਗੂਆਂ ਨੇ ਸ਼ਹੀਦ ਊਧਮ ਸਿੰਘ ਚੌਾਕ ਪਹੰੁਚ ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰ ਜਿੱਥੇ ਉਸ ਨੂੰ ਸਿੱਜਦਾ ਕਰ ਸ਼ਰਧਾ ਦੇ ਫੁੱਲ ਭੇਟ ਕੀਤੇ, ਉਥੇ ਸ਼ਹੀਦਾਂ ਦੀ ਸੋਚ ਵਾਲਾ ਸਮਾਜ ਸਿਰਜਣ ਲਈ ਦੇਸ਼ ਵਾਸੀਆਂ ਨੂੰ ਆਪਣੇ ਨਿੱਜੀ ਮੁਫ਼ਾਦ ਤਿਆਗ ਕੇ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਸੱਦਾ ਦਿੱਤਾ | ਇਸ ਮੌਕੇ ਕਰਤਾਰ ਸਿੰਘ ਰੁਕਣਾ ਮੂੰਗਲਾ, ਸੁੱਚਾ ਸਿੰਘ ਟਿੱਬੀ ਕਲਾਂ ਚੇਅਰਮੈਨ, ਗੁਰਭੇਜ ਸਿੰਘ ਟਿੱਬੀ, ਜਸਪਾਲ ਹਾਂਡਾ, ਪਰਮਿੰਦਰ ਸਿੰਘ ਹਾਂਡਾ, ਬਲਜੀਤ ਸਿੰਘ ਕੰਬੋਜ, ਮੰਗਲ ਸਿੰਘ ਸਰਪੰਚ, ਰਣਜੀਤ ਸਿੰਘ ਸਰਪੰਚ ਸ਼ਾਹਦੀਨ ਵਾਲਾ, ਸੁਬੇਗ ਸਿੰਘ ਰੱਖੜੀ, ਹਰਜਿੰਦਰ ਸਿੰਘ ਕੁੱਲਗੜ੍ਹੀ, ਜਸਵਿੰਦਰ ਸਿੰਘ ਜਾਗੋਵਾਲੀਆ, ਹਰਭਗਵਾਨ ਦਾਸ, ਸੁੱਚਾ ਸਿੰਘ ਲੋਹਗੜ੍ਹ, ਦਰਸ਼ਨ ਸਿੰਘ ਅੱਛੇਵਾਲਾ, ਬਲਿਹਾਰ ਸਿੰਘ ਸਾਬਕਾ ਐਮ.ਸੀ. ਆਦਿ ਹਾਜ਼ਰ ਸਨ |
ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਆਗੂ ਕੁਤਬੇਵਾਲਾ, ਚੀਮਾ, ਅਟਾਰੀ ਆਦਿ ਕੀਤੇ ਸ਼ਰਧਾ ਦੇ ਫੁੱਲ ਭੇਟ
ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸ਼ਹੀਦ ਊਧਮ ਸਿੰਘ ਦੀ ਤਸਵੀਰ 'ਤੇ ਫੁੱਲ ਅਰਪਿਤ ਕਰਦਿਆਂ ਸਿੱਜਦਾ ਕੀਤਾ | ਸੁਸਾਇਟੀ ਆਗੂ ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਕੁਤਬੇ ਵਾਲਾ, ਪੰਚਾਇਤ ਯੂਨੀਅਨ ਪੰਜਾਬ ਉਪ ਪ੍ਰਧਾਨ ਗੁਰਜੀਤ ਸਿੰਘ ਚੀਮਾ ਅਟਾਰੀ ਪ੍ਰਧਾਨ ਸਰਕਲ ਅਕਾਲੀ ਦਲ ਬਾਦਲ ਆਦਿ ਨੇ ਸਮਾਗਮ ਦੌਰਾਨ ਸ਼ਰਧਾ ਪੂਰਵਕ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਸ਼ਹੀਦ ਦੀ ਕੁਰਬਾਨੀ ਨੂੰ ਚੇਤੇ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਸਾਲਾਂ-ਬੱਧੀ ਸਮਾਂ ਦਰਦ ਆਪਣੇ ਸੀਨੇ 'ਚ ਛੁਪਾ ਕੇ ਲੰਡਨ ਪਹੰੁਚ ਲਏ ਬਦਲੇ ਨੇ ਪੰਜਾਬੀਆਂ ਦਾ ਸਿਰ ਜਿੱਥੇ ਮਾਣ ਨਾਲ ਉੱਚਾ ਕੀਤਾ, ਉਥੇ ਦੇਸ਼ ਭਗਤੀ ਦੇ ਕੁੱਟ-ਕੁੱਟ ਭਰੇ ਜਜ਼ਬੇ ਦਾ ਵੀ ਪ੍ਰਗਟਾਵਾ ਕੀਤਾ | ਉਨ੍ਹਾਂ ਨੇ ਸਭਨਾਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲ ਸ਼ਹੀਦਾਂ ਦੀ ਸੋਚ ਵਾਲਾ ਸਮਾਜ ਸਿਰਜਣ ਦੀ ਅਪੀਲ ਕੀਤੀ | ਇਸ ਮੌਕੇ ਗਗਨਦੀਪ ਸਿੰਘ ਗੋਬਿੰਦ ਨਗਰ ਸਾਬਕਾ ਸਰਪੰਚ, ਅੰਗਰੇਜ਼ ਸਿੰਘ ਮਿੰਟੂ ਦੁਲਚੀ ਕੇ ਆਦਿ ਆਗੂ ਨਾਲ ਸਨ |

ਤਿੰਨ ਨਾਬਾਲਗ ਬੱਚੇ ਅਤੇ ਬਜ਼ੁਰਗ ਜੋੜੇ ਸਮੇਤ 44 ਜਣੇ ਹੋਏ ਕੋਰੋਨਾ ਦਾ ਸ਼ਿਕਾਰ

ਫ਼ਿਰੋਜ਼ਪੁਰ, ਫ਼ਿਰੋਜ਼ਸ਼ਾਹ, ਗੁਰੂਹਰਸਹਾਏ, ਤਲਵੰਡੀ ਭਾਈ, 31 ਜੁਲਾਈ (ਜਸਵਿੰਦਰ ਸਿੰਘ ਸੰਧੂ, ਕੁਲਬੀਰ ਸਿੰਘ ਸੋਢੀ, ਸਰਬਜੀਤ ਸਿੰਘ ਧਾਲੀਵਾਲ, ਹਰਚਰਨ ਸਿੰਘ ਸੰਧੂ, ਕੁਲਜਿੰਦਰ ਸਿੰਘ ਗਿੱਲ)- ਕੋੋਰੋਨਾ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਏ ਮਿਸ਼ਨ ਫ਼ਤਿਹ ਦੀ ...

ਪੂਰੀ ਖ਼ਬਰ »

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਹਮਾਇਤ ਦਾ ਐਲਾਨ

ਫ਼ਿਰੋਜ਼ਪੁਰ, 31 ਜੁਲਾਈ (ਤਪਿੰਦਰ ਸਿੰਘ)- ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੀ ਮੀਟਿੰਗ ਆਨਲਾਈਨ ਕੁਲਬੀਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਕਨਵੀਨਰ ਰਵਿੰਦਰ ਲੂਥਰਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 31 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ 1 ਅਗਸਤ ਤੋਂ ਸੇਵਾ ਕੇਂਦਰਾਂ ਦਾ ਸਮਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 31 ਜੁਲਾਈ (ਕੁਲਬੀਰ ਸਿੰਘ ਸੋਢੀ)- ਥਾਣਾ ਕੈਂਟ ਫ਼ਿਰੋਜ਼ਪੁਰ ਖੇਤਰ ਅਧੀਨ ਆਉਂਦੇ ਪਾਇਲਟ ਚੌਾਕ ਨੇੜੇ ਚਿਕਨ ਸੈਂਟਰ ਦੇ ਮਾਲਕ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਕੇ ਉਲੰਘਣਾ ਕੀਤੀ ਗਈ, ਜਿਸ ਵਿਰੁੱਧ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ 2 ਅਗਸਤ ਨੂੰ ਜ਼ਿਲ੍ਹੇ 'ਚ ਮਠਿਆਈਆਂ ਦੀਆਂ ਦੁਕਾਨਾਂ ਖੁੱਲ੍ਹਣਗੀਆਂ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 31 ਜੁਲਾਈ (ਜਸਵਿੰਦਰ ਸਿੰਘ ਸੰਧੂ)- ਰੱਖੜੀ ਦੇ ਤਿਉਹਾਰ ਕਰਕੇ 2 ਅਗਸਤ ਨੂੰ ਜ਼ਿਲ੍ਹੇ ਵਿਚ ਹਲਵਾਈਆਂ ਦੀਆਂ ਦੁਕਾਨਾਂ ਐਤਵਾਰ ਨੂੰ ਲਾਕਡਾਊਨ ਦੇ ਬਾਵਜੂਦ ਖੋਲ੍ਹੀਆਂ ਰਹਿਣਗੀਆਂ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪਾਲ ...

ਪੂਰੀ ਖ਼ਬਰ »

ਬਠਿੰਡਾ ਨਿਵਾਸੀ ਵੀਰਪਾਲ ਕੌਰ ਵਿਰੁੱਧ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਲੋਂ ਗੁਰੂਹਰਸਹਾਏ ਥਾਣੇ ਵਿਖੇ ਸ਼ਿਕਾਇਤ ਦਰਜ

ਗੁਰੂਹਰਸਹਾਏ, 31 ਜੁਲਾਈ (ਹਰਚਰਨ ਸਿੰਘ ਸੰਧੂ)- ਡੇਰਾ ਸੱਚਾ ਸੌਦਾ ਦੇ ਮੁਖੀ ਦੀ ਤੁਲਨਾ ਗੁਰੂਆਂ ਨਾਲ ਕਰਨ ਕਰਕੇ ਵਿਵਾਦਾਂ ਵਿਚ ਘਿਰੀ ਬਠਿੰਡਾ ਨਿਵਾਸੀ ਵੀਰਪਾਲ ਕੌਰ ਵਿਰੁੱਧ ਕਰਵਾਈ ਕਰਵਾਉਣ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਪਿੰਡ ਬਾਜੇ ਕੇ ਦੇ ਸੰਘਰਸ਼ਸ਼ੀਲ ਲੋਕਾਂ ਦੇ ਵਾਰੰਟ ਕੱਢਣ 'ਤੇ ਕ੍ਰਾਂਤੀਕਾਰੀ ਯੂਨੀਅਨ ਨੇ ਐੱਸ.ਡੀ.ਐਮ ਦਫ਼ਤਰ ਬਾਹਰ ਕੀਤੀ ਨਾਅਰੇਬਾਜ਼ੀ

ਗੁਰੂਹਰਸਹਾਏ, 31 ਜੁਲਾਈ (ਹਰਚਰਨ ਸਿੰਘ ਸੰਧੂ)- ਐੱਸ.ਡੀ.ਐਮ ਗੁਰੂਹਰਸਹਾਏ ਵਲੋਂ ਪਿੰਡ ਬਾਜੇ ਕੇ ਦੇ ਸੰਘਰਸ਼ਸ਼ੀਲ ਲੋਕਾਂ ਦੇ ਧਾਰਾ 107/150 ਅਧੀਨ ਵਾਰੰਟ ਕੱਢਣ ਦੇ ਰੋਸ ਵਜੋਂ ਬਾਜੇ ਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਵੱਡਾ ਵਫ਼ਦ ਐੱਸ.ਡੀ.ਐਮ ਗੁਰੂਹਰਸਹਾਏ ਨੂੰ ...

ਪੂਰੀ ਖ਼ਬਰ »

ਲੋਕ ਸੰਗਰਾਮ ਮੋਰਚਾ ਪੰਜਾਬ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਜ਼ੀਰਾ, 31 ਜੁਲਾਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਲੌਾਗੋਦੇਵਾ ਵਿਖੇ ਲੋਕ ਸੰਗਰਾਮ ਮੋਰਚਾ ਪੰਜਾਬ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾ ਕੇ ਸ਼ਹੀਦ ਊਧਮ ਸਿੰਘ ਦਾ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ ਗਿਆ ...

ਪੂਰੀ ਖ਼ਬਰ »

ਪੈਨਸ਼ਨਾਂ ਸਮਾਂਬੱਧ ਕਰਨ 'ਤੇ ਪੰਜਾਬ ਸੰਮਤੀਜ਼ ਤੇ ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮਾਂ 'ਚ ਖੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 31 ਜੁਲਾਈ (ਤਪਿੰਦਰ ਸਿੰਘ)- ਹਰਦਿਆਲ ਸਿੰਘ ਚੀਮਾ ਪੰਜਾਬ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀਜ਼ ਪੈਨਸ਼ਨਰ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਨੂੰ ਸੁਖਪਾਲ ਸਿੰਘ ਨੰਨੂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 31 ਜੁਲਾਈ (ਤਪਿੰਦਰ ਸਿੰਘ)- ਜਦ ਵੀ ਦੇਸ਼ ਦੇ ਮਹਾਨ ਸ਼ਹੀਦਾਂ ਦੀ ਗੱਲ ਚੱਲਦੀ ਹੈ ਤਾਂ ਊਧਮ ਸਿੰਘ ਦਾ ਨਾਂਅ ਦੇਸ਼ ਦੇ ਚੋਟੀ ਦੇ ਕੌਮੀ ਸ਼ਹੀਦਾਂ ਵਿਚ ਆਉਂਦਾ ਹੈ | ਬੇਸ਼ੱਕ ਅੱਜ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ 'ਤੇ ਜਿੱਥੇ ਸਾਰੇ ਦੇਸ਼ ਵਾਸੀ ਫ਼ਖਰ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਨੌਜਵਾਨਾਂ-ਵਿਦਿਆਰਥੀਆਂ ਵਲੋਂ ਸ਼ਰਧਾਂਜਲੀ

ਗੁਰੂਹਰਸਹਾਏ, 31 ਜੁਲਾਈ (ਹਰਚਰਨ ਸਿੰਘ ਸੰਧੂ)- ਅੱਜ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜੇ 'ਤੇ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਫ਼ਿਰੋਜ਼ਪੁਰ ਵਲੋਂ ਸ਼ਹੀਦ ਦੇ ਬੁੱਤ 'ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 31 ਜੁਲਾਈ (ਗੁਰਿੰਦਰ ਸਿੰਘ)- ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਫ਼ਿਰੋਜ਼ਪੁਰ ਪੁਲਿਸ ਦੀ ਕਾਰਵਾਈ ਨਿਰੰਤਰ ਜਾਰੀ ਹੈ | ਇਸੇ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਤਲਵੰਡੀ ਭਾਈ ਦੀ ਕਾਰਜਕਾਰਨੀ ਦਾ ਗਠਨ

ਤਲਵੰਡੀ ਭਾਈ, 31 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਰਕਰਾਂ 'ਚ ਉਤਸ਼ਾਹ ਵਧਾਉਣ ਲਈ ਪਾਰਟੀ ਦੇ ਸਾਰੇ ਸਰਕਲਾਂ ਦਾ ਪੁਨਰ ਗਠਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਸਰਕਲ ...

ਪੂਰੀ ਖ਼ਬਰ »

9 ਸਾਲਾ ਲੜਕੇ ਕਨਵ ਨੇ 613 ਕਿੱਲੋਮੀਟਰ ਸਾਈਕਲ ਚਲਾ ਕੇ ਲੋਕਾਂ ਨੂੰ ਕੋਰੋਨਾ ਸਬੰਧੀ ਕੀਤਾ ਜਾਗਰੂਕ

ਫ਼ਿਰੋਜ਼ਪੁਰ, 31 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਿਖ਼ਲਾਫ਼ ਜਾਰੀ ਜੰਗ ਵਿਚ ਜਿੱਥੇ ਡਾਕਟਰ, ਪੁਲਿਸ ਕਰਮਚਾਰੀ, ਸਫ਼ਾਈ ਕਰਮਚਾਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਕੋਰੋਨਾ ਯੋਧਾ ਦੇ ਤੌਰ 'ਤੇ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ, ਉੱਥੇ ਹੀ ...

ਪੂਰੀ ਖ਼ਬਰ »

15 ਸਤੰਬਰ ਤੋਂ 24 ਸਤੰਬਰ ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ ਭਾਰਤੀ ਫ਼ੌਜ ਦੀ ਭਰਤੀ

ਫ਼ਿਰੋਜ਼ਪੁਰ, 31 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਜਿੱਥੇ ਨੌਜਵਾਨਾਂ ਨੂੰ ਲਗਾਤਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ, ਉੱਥੇ ਹੀ ਹੁਣ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿਚ ਭਰਤੀ ਹੋਣ ਦੀ ਭਰਤੀ ਖੋਲ੍ਹ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਕਰਮਚਾਰੀਆਂ ਵਲੋਂ ਆਯੂਸ਼ਮਾਨ ਯੋਜਨਾ ਦੇ ਫਾਰਮਾਂ ਨੂੰ ਆਨਲਾਈਨ ਕਰਨ ਦਾ ਬਾਈਕਾਟ

ਜ਼ੀਰਾ, 31 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਵਲੋਂ ਸੂਬਾ ਕਮੇਟੀ ਵਲੋਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਫਾਰਮਾਂ ਨੂੰ ਆਨਲਾਈਨ ਕਰਨ ਦੀ ਪ੍ਰਕਿਰਿਆ ਦਾ ਮੁਕੰਮਲ ਬਾਈਕਾਟ ਕਰਨ ਦੇ ਦਿੱਤੇ ਗਏ ਸੱਦੇ ਅਨੁਸਾਰ ਮਾਰਕੀਟ ...

ਪੂਰੀ ਖ਼ਬਰ »

-ਮਾਮਲਾ ਫੂਡ ਏਜੰਸੀਆਂ ਦੇ ਲੇਬਰ ਠੇਕੇ ਦਾ ਟੈਂਡਰ ਰੱਦ ਕਰਨ ਦਾ- ਤਲਵੰਡੀ ਭਾਈ ਵਿਖੇ ਫੂਡ ਗ੍ਰੇਨ ਐਾਡ ਅਲਾਈਡ ਵਰਕਰ ਯੂਨੀਅਨ ਵਲੋਂ ਨਾਅਰੇਬਾਜ਼ੀ

ਤਲਵੰਡੀ ਭਾਈ, 31 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੀ ਆਲ ਇੰਡੀਆ ਫੂਡਗ੍ਰੇਨ ਐਾਡ ਅਲਾਈਡ ਵਰਕਰ ਯੂਨੀਅਨ ਦੇ ਆਗੂਆਂ ਦੇ ਸਿਆਸੀ ਦਖ਼ਲ-ਅੰਦਾਜ਼ੀ ਦੇ ਚੱਲਦਿਆਂ ਮਜ਼ਦੂਰਾਂ ਤੋਂ ਫੂਡ ਏਜੰਸੀਆਂ ਅਤੇ ਪੀ.ਜੀ. ਗੁਦਾਮਾਂ ਮਜ਼ਦੂਰੀ ਦਾ ਠੇਕਾ ਖੋਹ ਲੈਣ ਦਾ ...

ਪੂਰੀ ਖ਼ਬਰ »

ਢੀਂਡਸਾ ਮਿਸ਼ਨ ਅੰਦੋਲਨ ਪੰਜਾਬ ਨੂੰ ਦਿਵਾਏਗਾ ਬਾਦਲਾਂ ਤੇ ਕਾਂਗਰਸ ਤੋਂ ਮੁਕਤੀ- ਰਾਮੂਵਾਲੀਆ

ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)- ਜੇਕਰ ਪੰਜਾਬ ਦੇ ਪਿਛਲੇ ਦਹਾਕਿਆਂ ਦੌਰਾਨ ਹੋਏ ਤਰਸਯੋਗ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਵੱਧ ਘਾਣ ਤੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਤੇ ਇਸ ਪਰਿਵਾਰ ਨੇ ਸ਼ਹੀਦਾਂ ਦੇ ਖੂਨ ਨਾਲ ਸਿੰਜੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਹਿਰ ਦੀਆਂ ਟੇਲਾਂ 'ਤੇ ਮਿਲੀ ਲਾਸ਼ ਦੀ ਹੋਈ ਪਛਾਣ

ਅਬੋਹਰ,31 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪਿੰਡ ਬਕੈਣ ਵਾਲਾ ਨੇੜਿਓਾ ਨਿਕਲਦੀ ਨਹਿਰ ਦੀਆਂ ਟੇਲਾਂ ਤੋਂ ਅਗਿਆਤ ਨੌਜਵਾਨ ਦੀ ਲਾਸ਼ ਮਿਲੀ ਸੀ | ਜਿਸ ਦੀ ਅੱਜ ਪਹਿਚਾਣ ਹੋ ਗਈ | ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਪੁੱਤਰ ਹਰੀਪਾਲ ਵਾਸੀ ਚੰਨਣ ਖੇੜਾ ...

ਪੂਰੀ ਖ਼ਬਰ »

ਕੋਵਿਡ-19 ਦੇ ਕਾਰਨ ਸਕੂਲ ਬੱਸ ਕਾਰੋਬਾਰ ਹੋਇਆ ਤਬਾਹ-ਸੈਣੀ

ਮੰਡੀ ਲਾਧੂਕਾ, 31 ਜੁਲਾਈ (ਰਾਕੇਸ਼ ਛਾਬੜਾ)-ਕੋਵਿਡ-19 ਮਹਾਂਮਾਰੀ ਦੇ ਕਾਰਨ ਸਕੂਲ ਬੱਸ ਦਾ ਕਾਰੋਬਾਰ ਪੂਰੀ ਤਰ੍ਹਾਂ ਦੇ ਨਾਲ ਤਬਾਹ ਹੋ ਗਿਆ ਹੈ | ਸਕੂਲ ਵੈਨ ਯੂਨੀਅਨ ਦੇ ਦੇ ਪ੍ਰਧਾਨ ਤੇਜਵਿੰਦਰ ਸਿੰਘ ਸੈਣੀ ਅਤੇ ਮਾਧਵ ਰਾਮ ਨੇ ਕਿਹਾ ਹੈ ਕਿ ਕੋਵਿਡ-19 ਦੇ ਕਾਰਨ ਮਾਰਚ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਸਾਬਕਾ ਜੰਗਲਾਤ ਮੰਤਰੀ ਵਲ਼ੋਂ ਸ਼ਰਧਾਂਜਲੀ

ਜਲਾਲਾਬਾਦ, 31 ਜੁਲਾਈ (ਜਤਿੰਦਰ ਪਾਲ ਸਿੰਘ)-ਸ਼ਹੀਦ ਊਧਮ ਸਿੰਘ ਵਲ਼ੋਂ ਜਲਿਆ ਵਾਲੇ ਬਾਗ਼ ਵਿਚ ਹੋਏ ਸ਼ਹੀਦੀ ਸਾਕੇ ਦੀ ਇੰਗਲੈਂਡ ਵਿਚ ਜਾ ਕੇ ਲਏ ਗਏ ਬਦਲੇ ਕਾਰਨ ਹੋਏ ਵਧੇ ਦੇਸ਼ਵਾਸੀਆਂ ਦੇ ਮਾਣ ਕਾਰਨ ਹੀ ਉਨ੍ਹਾਂ ਦਾ ਸ਼ਹੀਦੀ ਦਿਵਸ ਅੱਜ 31 ਜੁਲਾਈ ਨੂੰ ਪੂਰੇ ਭਾਰਤ ...

ਪੂਰੀ ਖ਼ਬਰ »

ਸ਼ਹਿਰ ਦੇ ਤਜਵੀਜ਼ ਕੰਮਾਂ ਦੇ ਨਿਰੀਖਣ ਲਈ ਐਸ.ਡੀ.ਐਮ. ਨੇ ਕੀਤਾ ਦੌਰਾ

ਜਲਾਲਾਬਾਦ, 31 ਜੁਲਾਈ (ਕਰਨ ਚੁਚਰਾ)-ਜਲਾਲਾਬਾਦ ਸ਼ਹਿਰ ਦੀ ਸੁੰਦਰ ਦਿੱਖ ਅਤੇ ਹੋਰ ਤਜਵੀਜ਼ ਕੰਮਾਂ ਸਬੰਧੀ ਜਲਾਲਾਬਾਦ ਦੇ ਉਪ ਮੰਡਲ ਮੈਜਿਸਟਰੇਟ ਸੂਬਾ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆ ਦਾ ਦੌਰਾ ਕੀਤਾ ਗਿਆ ਅਤੇ ਇਨ੍ਹਾਂ ਤਜਵੀਜ਼ ਕੰਮਾਂ 'ਚ ਕਈ ਅਹਿਮ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ, ਟਰੈਕਟਰ-ਟ੍ਰਾਲੀ ਬਰਾਮਦ

ਜਲਾਲਾਬਾਦ, 31 ਜੁਲਾਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਧਰਮੂਵਾਲਾ ਨਜ਼ਦੀਕ ਇਕ ਵਿਅਕਤੀ ਨੂੰ ਰੇਤ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਗਿ੍ਫ਼ਤਾਰ ਕਰਕੇ ਮਾਈਨਿੰਗ ਐਕਟ ਅਧੀਨ ਮੁਕੱਦਮਾ ਦਰਜ਼ ਕੀਤਾ ਹੈ | ਜਾਂਚ ਅਧਿਕਾਰੀ ਸਤਪਾਲ ਸਿੰਘ ਅਨੁਸਾਰ ਜਰਨੈਲ ...

ਪੂਰੀ ਖ਼ਬਰ »

ਲੜਕੀ ਹੱਥੋਂ ਪਰਸ ਝਪਟਣ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਲੜਕੀ ਦੇ ਹੱਥੋਂ ਪਰਸ ਖੋਹ ਕੇ ਫ਼ਰਾਰ ਹੋਣ ਵਾਲੇ ਦੋ ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਦੀਪ ਕੌਰ ਪੁੱਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ 18 ਨਵੇਂ ਕੇਸ ਕੋਰੋਨਾ ਪਾਜ਼ੀਟਿਵ ਆਏ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਿਚ ਵਾਧਾ ਰੁਕਣ ਦਾ ਨਾਂਅ ਨਹੀ ਲੈ ਰਿਹਾ ਹੈ | ਸ਼ੁੱਕਰਵਾਰ ਨੂੰ ਆਈਆਂ ਰਿਪੋਰਟਾਂ ਵਿਚ 19 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜਿਨ੍ਹਾਂ ਵਿਚੋਂ 7 ਕੇਸ ...

ਪੂਰੀ ਖ਼ਬਰ »

ਪਿੰਡ ਭੰਗਾਲਾ 'ਚ 23 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ 'ਆਪ' ਦਾ ਪੱਲਾ ਫੜਿਆ

ਅਬੋਹਰ, 31 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਬੱਲੂਆਣਾ ਵਿਚ ਆਉਂਦੇ ਪਿੰਡ ਭੰਗਾਲਾ ਵਿਚ ਅਕਾਲੀ ਦਲ ਦਾ ਗੜ੍ਹ ਮੰਨਿਆ ਜਾਂਦਾ | ਇੱਥੋਂ 23 ਪਰਿਵਾਰਾਂ ਨੇ ਅਕਾਲੀ ਦਲ ਦੀਆਂ ਪੰਜਾਬ ਮਾਰੂ ਨੀਤੀਆਂ ਤੋਂ ਅੱਕ-ਥੱਕ ਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਫ਼ਾਜ਼ਿਲਕਾ, 31 ਜੁਲਾਈ(ਦਵਿੰਦਰ ਪਾਲ ਸਿੰਘ)-ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਫ਼ਾਜ਼ਿਲਕਾ ਅੰਦਰ ਵੱਖ-ਵੱਖ ਸੰਸਥਾਵਾਂ ਵਲੋਂ ਸ਼ਹੀਦ ਊਧਮ ਪਾਰਕ 'ਚ ਸ਼ਹੀਦੀ ਦਿਹਾੜਾ ਮਨਾਇਆ | ਇਸ ਮੌਕੇ ਪ੍ਰਧਾਨ ਹੈਪੀ ਕੰਬੋਜ, ਬਲਕਾਰ ਚੰਦ ਜੋਸਨ, ਬਾਲ ਕਿ੍ਸ਼ਨ, ਓਮ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਬੋਹਰ, 31 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਇੱਥੋਂ ਦੀ ਧਰਮ ਨਗਰੀ ਦੇ ਵਸਨੀਕ ਇਕ ਨੌਜਵਾਨ ਨੇ ਬੀਤੀ ਰਾਤ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਸੂਚਨਾ ਮਿਲ਼ਨ 'ਤੇ ਪਰਿਵਾਰਕ ਮੈਂਬਰ ਤੇ ਪੁਲਿਸ ਮੌਕੇ 'ਤੇ ਪੁੱਜੀ | ਜਾਣਕਾਰੀ ਅਨੁਸਾਰ ਵਿਸਾਲ ਕੁਮਾਰ ਪੁੱਤਰ ਰੌਸ਼ਨ ਲਾਲ ...

ਪੂਰੀ ਖ਼ਬਰ »

ਪਾਵਰ ਕਾਮ ਸੀ.ਐੱਚ.ਬੀ ਠੇਕਾ ਕਾਮਿਆਂ ਵਲੋਂ 5 ਤੋਂ 10 ਤੱਕ ਭੁੱਖ ਹੜਤਾਲ ਅਤੇ 18 ਨੂੰ ਸੂਬਾ ਪੱਧਰੀ ਧਰਨੇ 'ਚ ਪਰਿਵਾਰਾਂ ਸਮੇਤ ਸ਼ਮੂਲੀਅਤ ਦਾ ਐਲਾਨ

ਮੰਡੀ ਲਾਧੂਕਾ, 31 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਫ਼ਾਜ਼ਿਲਕਾ ਵਲੋਂ ਮੀਟਿੰਗ ਸਬ ਡਵੀਜਨ ਮੰਡੀ ਲਾਧੂਕਾ ਵਿਚ ਕੀਤੀ ਗਈ | ਪ੍ਰੈੱਸ ਨੂੰ ਬਿਆਨ ਦਿੰਦਿਆਂ ਡਵੀਜ਼ਨ ਪ੍ਰਧਾਨ ਅਜੇ ਕੁਮਾਰ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਤਰਜ਼ 'ਤੇ ਪੰਜਾਬ ਦੇ ਮੁੱਖ ਮੰਤਰੀ ਪੈਟਰੋਲ ਡੀਜ਼ਲ 'ਤੇ ਵੈਟ ਦਰ ਘਟਾ ਕੇ ਸੂਬੇ ਦੀ ਜਨਤਾ ਨੂੰ ਦੇਣ ਰਾਹਤ-'ਆਪ' ਆਗੂ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 8 ਰੁਪਏ ਵੈਟ ਘਟਾ ਕੇ ਡੀਜ਼ਲ ਦੇ ਰੇਟਾਂ 'ਚ ਸਭ ਤੋਂ ਜ਼ਿਆਦਾ ਕਮੀ ਕਰਕੇ ਲੱਖਾਂ ਦਿੱਲੀ ਵਾਸੀਆਂ ਨੂੰ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ | ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਲਈ ਬੈਂਕ ਲੋਨ ਦਾ ਅਰਜ਼ੀਦਾਤਾ ਹੁਣ ਨਹੀਂ ਹੋਵੇਗਾ ਇਕੱਲਾ

ਫਾਜ਼ਿਲਕਾ, 31 ਜੁਲਾਈ Ð(ਦਵਿੰਦਰ ਪਾਲ ਸਿੰਘ)-ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਸਿਰਜਣ ਨਾਲ ਜੁੜੇ ਵਿਭਾਗਾਂ ਅਤੇ ਬੈਂਕਾਂ ਨਾਲ ਬੈਠਕ ਦੌਰਾਨ ਸਾਰੀਆਂ ਧਿਰਾਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਇੰਪਲਾਈਜ਼ ਯੂਨੀਅਨ ਦੀ ਚੋਣ ਹੋਈ,ਪ੍ਰਵੀਨ ਰਾਣੀ ਬਣੀ ਪ੍ਰਧਾਨ

ਅਬੋਹਰ, 31 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਬੈਠਕ ਇੱਥੇ ਸਰਕਾਰੀ ਹਸਪਤਾਲ ਵਿਚ ਹੋਈ | ਜਿਸ ਦੌਰਾਨ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਪ੍ਰਵੀਨ ਰਾਣੀ ਨੂੰ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ | ਇਸ ਤੋਂ ਇਲਾਵਾ ਦਿਨੇਸ਼ ...

ਪੂਰੀ ਖ਼ਬਰ »

ਕੌਮੀ ਸਿੱਖਿਆ ਨੀਤੀ 2020 ਕਾਰਨ ਅਧਿਆਪਕਾਂ ਦੀਆਂ ਅਸਾਮੀਆਂ 'ਚ ਕਟੌਤੀ ਦਾ ਖ਼ਦਸ਼ਾ

ਮੰਡੀ ਲਾਧੂਕਾ, 31 ਜੁਲਾਈ (ਰਾਕੇਸ਼ ਛਾਬੜਾ)-ਕੌਮੀ ਸਿੱਖਿਆ ਨੀਤੀ 2020 ਸਬੰਧੀ ਅਧਿਆਪਕ ਜਥੇਬੰਦੀਆਂ ਨੇ ਰੋਸ ਪ੍ਰਗਟਾਇਆ ਹੈ | ਗੌਰਮਿੰਟ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਜਿੰਦਰ ਪਾਇਲਟ ਨੇ ਕਿਹਾ ਹੈ ਕਿ ਕੌਮੀ ਸਿੱਖਿਆ ਨੀਤੀ 2020 ਦਾ ਖਰੜਾ ਕੇਂਦਰ ਵਿਚ ਭਾਜਪਾ ਦੀ ...

ਪੂਰੀ ਖ਼ਬਰ »

ਆਲ ਇੰਡੀਆ ਰਾਏ ਸਿੱਖ ਮਹਾਤਮ ਸਿਰਕੀਬੰਦ ਵੈੱਲਫੇਅਰ ਐਸੋਸੀਏਸ਼ਨ ਨੇ ਸਮੱਸਿਆਵਾਂ 'ਤੇ ਕੀਤਾ ਵਿਚਾਰ ਵਟਾਂਦਰਾ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਰਾਏ ਸਿੱਖ ਮਹਾਤਮ ਸਿਰਕੀਬੰਦ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਕੌਮੀ ਪ੍ਰਧਾਨ ਸਤਨਾਮ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਿਰਾਦਰੀ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ...

ਪੂਰੀ ਖ਼ਬਰ »

550 ਲੀਟਰ ਲਾਹਣ ਤੇ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਜਲਾਲਾਬਾਦ, 31 ਜੁਲਾਈ (ਕਰਨ ਚੁਚਰਾ)-ਪੁਲਿਸ ਪ੍ਰਸ਼ਾਸਨ ਵਲੋਂ ਨਾਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਵੈਰੋਕਾ ਪੁਲਿਸ ਨੇ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ ਦੌਰਾਨ 550 ਲੀਟਰ ਲਾਹਣ ਤੇ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ 7 ਲੋਕਾਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰ ਰਹੀ ਹੈ ਉਪਰਾਲੇ-ਸੰਦੀਪ ਜਾਖੜ

ਅਬੋਹਰ, 31 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਪਿੰਡਾਂ ਦੀਆਂ ਪੰਚਾਇਤਾਂ ਵੀ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਲਈ ਯਤਨ ਕਰ ਰਹੀਆਂ ਹਨ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਰਮੇ ਦੀ ਖ਼ਰਾਬ ਫ਼ਸਲ ਦੇ ਮੁਆਵਜ਼ੇ ਦੇਣ ਦੀ ਮੰਗ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)- ਬਾਰਸ਼ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਦੇਵ ਰਾਜ ਸ਼ਰਮਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮੁੱਖ ...

ਪੂਰੀ ਖ਼ਬਰ »

ਅੱਜ ਤੋਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਸੀ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ...

ਪੂਰੀ ਖ਼ਬਰ »

-ਨਗਰ ਨਿਗਮ ਦੀ ਸਖ਼ਤੀ- ਮੱਠੀ ਰਫ਼ਤਾਰ ਨਾਲ ਕੰਮ ਕਰਨ ਵਾਲੀ ਕੰਪਨੀ ਤੋਂ 11.55 ਕਰੋੜ ਦਾ ਕੰਮ ਲਿਆ ਗਿਆ ਵਾਪਸ

ਅਬੋਹਰ, 31 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰ ਵਲੋਂ ਸ਼ਹਿਰੀ ਵਿਕਾਸ ਦੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀ ਮੁਹਿੰਮ ਤਹਿਤ ਨਗਰ ਨਿਗਮ ਅਬੋਹਰ ਵਲੋਂ ਹੌਲੀ ਰਫ਼ਤਾਰ ਨਾਲ ਕੰਮ ਕਰ ਰਹੀ ਇਕ ਕੰਪਨੀ ਤੋਂ 11.55 ਕਰੋੜ ਰੁਪਏ ਦਾ ਕੰਮ ਵਾਪਸ ਲੈ ...

ਪੂਰੀ ਖ਼ਬਰ »

-ਸੱਜ ਵਿਆਹੀ ਦਾ ਕਾਰਨਾਮਾ- ਸਹੁਰੇ ਪਰਿਵਾਰ ਨੂੰ ਨਸ਼ੀਲਾ ਦੁੱਧ ਪਿਆ ਕੇ ਲੁੱਟ ਲੈ ਗਈ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨੂੰ ਹ ਵਲੋਂ ਆਪਣੇ ਸਹੁਰਿਆਂ ਨੂੰ ਦੁੱਧ ਵਿਚ ਨਸ਼ੀਲੀ ਦਵਾਈ ਪਾ ਕੇ ਲੱਖਾਂ ਰੁਪਏ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਪਿੰਡ ਛੋਟਾ ਟਿਵਾਣਾ ਵਿਖੇ ਪਾਲਤੂ ਗਾਂ ਦੀ ਕਰੰਟ ਲੱਗਣ ਕਾਰਨ ਮੌਤ

ਜਲਾਲਾਬਾਦ, 31 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਛੋਟਾ ਟਿਵਾਣਾ ਵਿਖੇ ਖੇਤ ਵਿਚੋਂ ਲੰਘਦੀ ਬਿਜਲੀ ਵਾਲੀ ਤਾਰ ਤੋਂ ਇਕ ਪਰਿਵਾਰ ਦੀ ਪਾਲਤੂ ਗਾਂ ਦੀ ਕਰੰਟ ਲੱਗਣ ਕਰਕੇ ਮੌਤ ਹੋਣ ਦਾ ਸਮਾਚਾਰ ਹੈ | ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX