ਤਾਜਾ ਖ਼ਬਰਾਂ


ਤਖਤ ਸ੍ਰੀ ਦਮਦਮਾ ਸਾਹਿਬ ਤੋਂ ਮਾਰਚ ਦੀ ਹੋ ਰਹੀ ਸ਼ੁਰੂਆਤ, ਬੀਬਾ ਬਾਦਲ ਪੁੱਜੇ
. . .  4 minutes ago
ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ। ਇੱਥੋਂ...
ਕਿਸਾਨ ਮਾਰਚ ਤੋਂ ਪਹਿਲਾ ਸੁਖਬੀਰ ਬਾਦਲ ਨੇ ਮੀਡੀਆ ਨਾਲ ਕੀਤੀ ਗੱਲ
. . .  9 minutes ago
ਅੰਮ੍ਰਿਤਸਰ, 1 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਕਿਸਾਨ ਮਾਰਚ ਦੀ ਸ਼ੁਰੂਆਤ ਸਬੰਧੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਿਸਾਨ ਮਾਰਚ ਪੰਜਾਬ ਰਾਜ ਭਵਨ ਵਿਖੇ ਪੁੱਜੇਗਾ ਤੇ ਗਵਰਨਰ ਨੂੰ ਸਿਮਰਤੀ ਪੱਤਰ (ਮੈਮੋਰੈਂਡਮ) ਸੌਂਪਿਆ ਜਾਵੇਗਾ ਤੇ ਜਿਸ ਵਿਚ ਕੇਂਦਰ ਸਰਕਾਰ ਤੇ ਰਾਸ਼ਟਰਪਤੀ ਨੂੰ ਬੇਨਤੀ...
ਕਿਸਾਨ ਮਾਰਚ ਦੀ ਸ਼ੁਰੂਆਤ ਤੋਂ ਪਹਿਲਾ ਸੁਖਬੀਰ ਬਾਦਲ ਨੇ ਕੀਤੀ ਅਰਦਾਸ
. . .  27 minutes ago
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਸੰਧੂ) - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤਖਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਚੰਡੀਗੜ੍ਹ ਤੱਕ ਕਿਸਾਨ ਮਾਰਚ ਕੱਢਣ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਬਿਕਰਮ ਸਿੰਘ ਮਜੀਠੀਆ...
ਕਸਬਾ ਲੌਂਗੋਵਾਲ ਦੇ ਨੇੜਲੇ ਪਿੰਡ ਲੋਹਾਖੇੜਾ ਦਾ ਰਹਿਣ ਵਾਲਾ ਸੀ ਜਵਾਨ ਕਰਨੈਲ ਸਿੰਘ
. . .  34 minutes ago
ਲੌਂਗੋਵਾਲ, 1 ਅਕਤੂਬਰ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਕਸਬਾ ਲੌਂਗੋਵਾਲ ਦੇ ਨੇੜਲੇ ਪਿੰਡ ਲੋਹਾਖੇੜਾ ਦੇ ਫ਼ੌਜੀ ਜਵਾਨ ਕਰਨੈਲ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ ਨੇ ਦਿੱਤੀ ਕਿ ਉਨ੍ਹਾਂ ਨੂੰ ਜੰਮੂ ਕਸ਼ਮੀਰ ਤੋਂ ਫ਼ੋਨ ਆਇਆ...
ਪਾਕਿਸਤਾਨ ਵਲੋਂ ਗੋਲੀਬਾਰੀ ਦੀ ਉਲੰਘਣਾ ਵਿਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ
. . .  58 minutes ago
ਜੰਮੂ, 1 ਅਕਤੂਬਰ - ਜੰਮੂ ਕਸ਼ਮੀਰ ਸਥਿਤ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਬੀਤੀ ਲੰਘੀ ਰਾਤ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਉਲੰਘਣਾ ਵਿਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ ਹੈ। ਇਸ ਸਬੰਧੀ ਫ਼ੌਜ ਵਲੋਂ ਜਾਣਕਾਰੀ ਸਾਂਝੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਅੱਠਵੇਂ ਦਿਨ ਵੀ ਜਾਰੀ
. . .  about 1 hour ago
ਜੰਡਿਆਲਾ ਗੁਰੂ (ਅੰਮ੍ਰਿਤਸਰ), 1 ਅਕਤੂਬਰ (ਰਣਜੀਤ ਸਿੰਘ ਜੋਸਨ) - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਅੱਠਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ...
ਅੱਜ ਤੋਂ ਕਿਸਾਨ ਜਥੇਬੰਦੀਆਂ ਵਲੋਂ ਕੀਤਾ ਜਾ ਰਿਹੈ ਰੇਲਾਂ ਦਾ ਚੱਕਾ ਜਾਮ
. . .  about 1 hour ago
ਜਲੰਧਰ, 1 ਅਕਤੂਬਰ - ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅੱਜ ਇਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਤੇ ਕਾਰਪੋਰੇਟ ਵਪਾਰੀਆਂ ਖਿਲਾਫ...
ਅੱਜ ਦਾ ਵਿਚਾਰ
. . .  about 1 hour ago
ਆਈ ਪੀ ਐੱਲ 2020 : ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ 37 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2020 : ਰਾਜਸਥਾਨ ਰਇਲਜ਼ ਦੇ ਕਪਤਾਨ ਸਮਿਥ ਦੇ ਬਾਅਦ ਸੈਮਸਨ ਵੀ ਆਊਟ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵੱਖ ਵੱਖ ਜ਼ਿਲ੍ਹਿਆਂ ‘ਚ ਰੇਲ ਰੋਕੋ ਪ੍ਰਦਰਸ਼ਨ ਕੱਲ੍ਹ ਤੋਂ ਸ਼ੁਰੂ
. . .  1 day ago
ਕਰਤਾਰਪੁਰ , 30 ਸਤੰਬਰ { ਭਜਨ ਸਿੰਘ } - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ 30 ਸਹਿਜੋਗੀ ਪਾਰਟੀਆਂ ਵੱਲੋਂ ਕੱਲ੍ਹ ਖੇਤੀ ਸੋਧ ਬਿੱਲਾਂ ਖ਼ਿਲਾਫ਼ ਲੁਧਿਆਣਾ , ਫ਼ਤਿਹਗੜ੍ਹ ਸਾਹਿਬ , ਬਰਨਾਲਾ ...
ਆਈ ਪੀ ਐੱਲ 2020 : ਕੇ ਕੇ ਆਰ ਨੇ ਰਾਜਸਥਾਨ ਰਇਲਜ਼ ਨੂੰ ਦਿੱਤਾ 175 ਦੌੜਾਂ ਦਾ ਟੀਚਾ
. . .  1 day ago
ਆਈ ਪੀ ਐੱਲ 2020 : ਕੇ ਕੇ ਆਰ ਦੀ ਟੀਮ ਲੜਖੜਾਈ , ਕਪਤਾਨ ਕਾਰਤਿਕ ਤੋਂ ਬਾਅਦ ਰਸੇਲ ਵੀ ਆਊਟ
. . .  1 day ago
ਅਨਲਾਕ 5 ਦੀਆਂ ਗਾਈਡ ਲਾਈਨਜ਼ : ਸਕੂਲ , ਕਾਲਜ ਤੇ ਕੋਚਿੰਗ ਖੋਲਣ ਦਾ ਫ਼ੈਸਲਾ ਰਾਜ ਸਰਕਾਰਾਂ 'ਤੇ
. . .  1 day ago
ਅਨਲਾਕ 5 ਦੀਆਂ ਗਾਈਡ ਲਾਈਨਜ਼ , 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾ ਹਾਲ , ਮਲਟੀਪਲੈੱਕਸ, ਸਵਿਮਿੰਗ ਪੂਲ
. . .  1 day ago
ਮਲੋਟ ‘ਚ ਭਾਂਡਿਆਂ ਵਾਲੀ ਦੁਕਾਨ ‘ਤੇ ਚੱਲੀ ਗੋਲੀ ਦੌਰਾਨ ਇਕ ਦੀ ਮੌਤ ,3 ਜ਼ਖ਼ਮੀ
. . .  1 day ago
ਮਲੋਟ, 30 ਸਤੰਬਰ ( ਪਾਟਿਲ)- ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਗੁੜ ਬਾਜ਼ਾਰ ਵਿਚ ਭਾਂਡਿਆਂ ਵਾਲੀ ਦੁਕਾਨ ‘ਤੇ ਚੱਲੀ ਗੋਲੀ ਦੌਰਾਨ ਇਕ ਦੀ ਮੌਤ ਅਤੇ 3 ਹੋਰ ਜ਼ਖ਼ਮੀ ਹੋ ਜਾਣ ਦੀ ਖ਼ਬਰ ...
ਆਈ ਪੀ ਐੱਲ 2020 ਰਾਜਸਥਾਨ ਰਇਲਜ਼ ਨੇ ਜਿੱਤਿਆ ਟਾਸ , ਕੋਲਕਾਤਾ ਨਾਈਟ ਰਾਈਡਰਜ਼ ਪਹਿਲਾਂ ਕਰੇਗਾ ਬੱਲੇਬਾਜ਼ੀ
. . .  1 day ago
'ਜੀਓ' ਦਾ ਫ਼ੋਨ ਨੈੱਟਵਰਕ 'ਪੋਰਟ' ਕਰਾਉਣ ਲੱਗੇ ਕਿਸਾਨ ਅਤੇ ਕਿਸਾਨ-ਹਿਤੈਸ਼ੀ
. . .  1 day ago
ਬਠਿੰਡਾ ਛਾਉਣੀ, 30 ਸਤੰਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਨਵੇਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਅਤੇ ਕਿਸਾਨ-ਹਿਤੈਸ਼ੀਆਂ ਵਲੋਂ ਪ੍ਰਗਟਾਏ ਜਾ ਰਹੇ ਗ਼ੁੱਸੇ ਦੇ ਲਾਵੇ ...
ਜ਼ਿਲੇ ’ਚ 23 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲੇ ’ਚ 23 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4460 ਹੋ ਗਈ ਹੈ, ਜਦਕਿ 7 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, 28 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਇਹ ਮਰੀਜ਼ ਪਿੰਡ ਕਿੱਲਿਆਂਵਾਲੀ ਨਾਲ ਸਬੰਧਿਤ ਸੀ। ਇਸ ਤੋਂ...
ਮੋਗਾ ਜ਼ਿਲ੍ਹਾ ਦੇ ਪਿੰਡ ਲੰਗੇਆਣਾ 'ਚ ਕੋਰੋਨਾ ਕਾਰਨ ਵਿਅਕਤੀ ਦੀ ਮੌਤ
. . .  1 day ago
ਨੱਥੂਵਾਲਾ ਗਰਬੀ, 30 ਸਤੰਬਰ (ਸਾਧੂ ਰਾਮ ਲੰਗੇਆਣਾ)- ਪਿੰਡ ਲੰਗੇਆਣਾ ਨਵਾਂ ਤਹਿਸੀਲ ਬਾਘਾਪੁਰਾਣਾ (ਮੋਗਾ) ਦੇ ਵਸਨੀਕ ਤਾਰਾ ਸਿੰਘ ਪੁੱਤਰ ਸਰਦਾਰਾ ਸਿੰਘ ਦੀ ਕੋਰੋਨਾ ਕਾਰਨ ਮੌਤ ਹੋਣ ਦੀ ਖ਼ਬਰ ਹੈ। ਉਸ ਦਾ ਅੰਤਿਮ...
ਲੁਧਿਆਣਾ 'ਚ ਕੋਰੋਨਾ ਕਾਰਨ 11 ਮਰੀਜ਼ਾਂ ਦੀ ਮੌਤ, 207 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 30 ਸਤੰਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 11 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 6 ਮ੍ਰਿਤਕ ਮਰੀਜ਼ ਲੁਧਿਆਣਾ ਨਾਲ...
ਮੋਗਾ 'ਚ ਕੋਰੋਨਾ ਕਾਰਨ ਦੋ ਹੋਰ ਮੌਤਾਂ, 25 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 30 ਸਤੰਬਰ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਮੋਗਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇੱਥੇ ਕੋਰੋਨਾ ਨੇ ਅੱਜ ਦੋ ਹੋ ਜਾਨਾਂ ਲੈ ਲਈਆਂ, ਜਿਸ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵੱਧ...
ਸੱਟ ਕਾਰਨ ਸੇਰੇਨਾ ਵਿਲੀਅਮਜ਼ ਨੇ ਫਰੈਂਚ ਓਪਨ ਤੋਂ ਹਟਣ ਦਾ ਲਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 30 ਸਤੰਬਰ- ਅਮਰੀਕਾ ਦੀ ਸਟਾਰ ਟੈਨਿਸ ਖਿਡਾਰੀ ਸੇਰੇਨਾ ਵਿਲੀਅਮਜ਼ ਨੇ ਸੱਟ ਕਾਰਨ ਫਰੈਂਚ ਓਪਨ ਤੋਂ ਹਟਣ ਦਾ...
ਕੈਪਟਨ ਵਲੋਂ ਬਾਰਾਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫ਼ੀਸ ਤੇ ਤਿਮਾਹੀ ਅਨੁਮਾਨਿਤ ਫ਼ੀਸ ਮੁਆਫ਼ ਕਰਨ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 30 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਰਾਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਾਲ 2020-21 ਲਈ ਅਪ੍ਰੈਲ ਤੋਂ ਸਤੰਬਰ 2020 ਤੱਕ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਰਾਜ ਪ੍ਰਬੰਧ ਨਹੀਂ, ਚੰਗੇ ਸ਼ਾਸਨ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੀ ਹੈ। -ਅਗਿਆਤ

ਬਹੁਰੰਗ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX