ਤਾਜਾ ਖ਼ਬਰਾਂ


ਮਿਜ਼ੋਰਮ 'ਚ ਆਇਆ ਭੂਚਾਲ
. . .  1 day ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਹੁਸ਼ਿਆਰਪੁਰ / ਮੁਕੇਰੀਆਂ

ਸੂਬੇ 'ਚ ਕਾਂਗਰਸ ਦੀ ਸ਼ਹਿ 'ਤੇ ਘਰ-ਘਰ ਪਹੁੰਚਾਏ ਜਾ ਰਹੇ ਹਨ ਨਸ਼ੇ-ਇੰਜ: ਸੰਧਰਾਂ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਣੀਪਾਲ, ਇੰਚਾਰਜ ਦੀਪਕ ਕੁਮਾਰ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਨਿਰਦੇਸ਼ਾਂ 'ਤੇ ਅੱਜ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਇੰਜੀ: ਮਹਿੰਦਰ ਸਿੰਘ ਸੰਧਰਾਂ ਦੀ ਅਗਵਾਈ 'ਚ ਕਾਂਗਰਸ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੂਬਾ ਸਕੱਤਰ ਦਲਜੀਤ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਦਲਜੀਤ ਰਾਏ ਤੇ ਇੰਜੀ: ਮਹਿੰਦਰ ਸਿੰਘ ਸੰਧਰਾਂ ਨੇ ਕਿਹਾ ਕਿ ਪੰਜਾਬ ਦੇ ਤਿੰਨ ਜ਼ਿਲਿ੍ਹਆਂ ਤਰਨਤਾਰਨ, ਅੰਮਿ੍ਤਸਰ ਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਗਰੀਬ ਪਰਿਵਾਰਾਂ ਦੇ 100 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਇਹ ਮੌਤਾਂ ਦਾ ਅੰਕੜਾ ਹਰ ਰੋਜ਼ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਮੌਤਾਂ ਦੀ ਜ਼ਿੰਮੇਵਾਰ ਕਾਂਗਰਸ ਦੀ ਕੈਪਟਨ ਸਰਕਾਰ ਹੀ ਹੈ | ਉਨ੍ਹਾਂ ਕਿਹਾ ਕੈਪਟਨ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਕਿਹਾ ਸੀ ਕਿ ਪੰਜਾਬ 'ਚੋਂ ਨਸ਼ਾ ਇਕ ਮਹੀਨੇ 'ਚ ਖ਼ਤਮ ਕਰ ਦਿੱਤਾ ਜਾਵੇਗਾ, ਪਰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਪਟਿਆਲੇ 'ਚ ਨਕਲੀ ਸ਼ਰਾਬ ਦੀਆਂ ਫ਼ੈਕਟਰੀਆਂ ਫੜ੍ਹੀਆਂ ਗਈਆਂ, ਜਿਸ 'ਤੇ ਮੁੱਖ ਮੰਤਰੀ ਨੇ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ, ਇਸ ਤੋਂ ਇਹ ਪਤਾ ਲੱਗਦਾ ਹੈ ਕਿ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੀ ਪੰਜਾਬ ਵਿਚ ਨਸ਼ੇ ਘਰ-ਘਰ ਪਹੁੰਚ ਰਹੇ ਹਨ | ਇਸ ਮੌਕੇ ਮਨਦੀਪ ਕਲਸੀ ਜ਼ੋਨ ਇੰਚਾਰਜ, ਦਰਸ਼ਨ ਲੱਧੜ ਜ਼ਿਲ੍ਹਾ ਕੈਸ਼ੀਅਰ, ਭਜਨ ਸਿੰਘ ਖ਼ਾਲਸਾ ਜ਼ਿਲ੍ਹਾ ਵਾਇਸ ਪ੍ਰਧਾਨ, ਜ਼ਿਲ੍ਹਾ ਇੰਚਾਰਜ ਗੁਰਦੇਵ ਸਿੰਘ ਬਿੱਟੂ, ਗੁਰਮੁਖ ਪੰਡੋਰੀ ਖਜੂਰ, ਦਿਨੇਸ਼ ਪੱਪੂ, ਜ਼ਿਲ੍ਹਾ ਸਕੱਤਰ ਨਰਿੰਦਰ ਖਨੌੜਾ, ਸੰਨੀ ਭੀਲੋਵਾਲ, ਹਲਕਾ ਪ੍ਰਧਾਨ ਹੁਸ਼ਿਆਰਪੁਰ ਪਵਨ ਕੁਮਾਰ, ਪਲਵਿੰਦਰ ਲਾਡੀ ਪ੍ਰਧਾਨ ਹਲਕਾ ਚੱਬੇਵਾਲ, ਹੈਪੀ ਫੰਬੀਆਂ ਵਾਇਸ ਪ੍ਰਧਾਨ ਸ਼ਾਮਚੁਰਾਸੀ, ਰਣਜੀਤ ਬੱਬਲੂ ਹੁਸ਼ਿਆਰਪੁਰ ਵਾਇਸ ਪ੍ਰਧਾਨ, ਹਰਜੀਤ ਲਾਡੀ ਸਿਟੀ ਪ੍ਰਧਾਨ, ਕੌਸ਼ਲ ਫੰਬੀਆਂ, ਵਿਜੈ ਖ਼ਾਨਪੁਰੀ, ਜਗਦੀਸ਼ ਲਾਂਬੜਾ, ਕੁਲਜੀਤ ਖ਼ਾਨਪੁਰੀ, ਜਸੀ ਤਲਵੰਡੀ, ਮੁਨੀਸ਼ ਕੁਮਾਰ, ਪੰਮਾ ਬੇਗੋਵਾਲੀਆ, ਜਸਕਰਨ, ਜੱਸੀ ਤਲਵੰਡੀ, ਇੰਦਰ ਵੀਰ ਵਡਲਾ, ਹਰਮੇਸ਼ ਲਾਲ, ਰਮੇਸ਼ ਬਾੜੀਆਂ, ਬਿੱਲਾ ਰਹੀਮਪੁਰ ਆਦਿ ਹਾਜ਼ਰ ਸਨ |

ਜ਼ਿਲ੍ਹੇ 'ਚ 6 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 593 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਸਮੇਤ ਕਾਬੂ

ਹਰਿਆਣਾ, 4 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਛਾਪੇਮਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਚੱਬੇਵਾਲ, 4 ਅਗਸਤ (ਥਿਆੜਾ)-ਥਾਣਾ ਚੱਬੇਵਾਲ ਪੁਲਿਸ ਵਲੋਂ ਇਕ ਵਿਅਕਤੀ ਨੰੂ 10 ਸ਼ਰਾਬ ਦੀਆਂ ਬੋਤਲਾਂ ਨਾਲ ਕਾਬੂ ਕੀਤਾ ਗਿਆ | ਚੱਬੇਵਾਲ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਪੱਟੀ ਚੋਅ ਨੇੜੇ ਨੀਰਜ ਕੁਮਾਰ ਉਰਫ਼ ਨੀਰੂ ਪੁੱਤਰ ਜਸਵਿੰਦਰ ਸਿੰਘ ਵਾਸੀ ਬੋਹਣ ...

ਪੂਰੀ ਖ਼ਬਰ »

ਹੈੱਡ ਟੀਚਰ ਦੀਆਂ ਪਦਉੱਨਤੀਆਾ ਦੀ ਸਟੇਸ਼ਨ ਚੋਣ 6 ਨੂੰ-ਡੀ.ਈ.ਓ. ਬਲਦੇਵ ਰਾਜ

ਦਸੂਹਾ, 4 ਅਗਸਤ (ਭੁੱਲਰ)- ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਬਲਦੇਵ ਰਾਜ ਨੇ ਦੱਸਿਆ ਕਿ ਜੇ.ਬੀ.ਟੀ. ਤੋਂ ਹੈੱਡ ਟੀਚਰ ਦੀਆਂ ਪਦਉੱਨਤੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪਦਉੱਨਤ ਹੋਣ ਵਾਲੇ ਅਧਿਆਪਕਾਂ ਦੀ ਸਟੇਸ਼ਨ ਚੋਣ 6 ਅਗਸਤ ਨੂੰ ਕੀਤੀ ਜਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਕਾਬੂ

ਮੁਕੇਰੀਆਂ, 4 ਅਗਸਤ (ਰਾਮਗੜ੍ਹੀਆ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤੇ ਅਨੁਸਾਰ ਡੀ. ਐਸ. ਪੀ. ਮੁਕੇਰੀਆਂ ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਕੇਰੀਆਂ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮਾਸਕ ਨਾ ਪਾਉਣ ਵਾਲਿਆਂ ਤੋਂ ਵਸੂਲਿਆ 86.88 ਲੱਖ ਰੁ: ਜੁਰਮਾਨਾ-ਮਾਹਲ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜਨਤਕ ਹਿੱਤਾਂ ਦੇ ਮੱਦੇਨਜ਼ਰ ਤੇ ਕੋਵਿਡ ਦੇ ਹੋਰ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੇ 'ਮਿਸ਼ਨ ਫ਼ਤਹਿ' ਪ੍ਰੋਗਰਾਮ ...

ਪੂਰੀ ਖ਼ਬਰ »

ਟੀ. ਐਸ. ਐੱਲ. ਇੰਟਰਨੈਸ਼ਨਲ ਮੁਕਾਬਲਾ ਕੋਹਿਨੂਰ ਇੰਟਰਨੈਸ਼ਨਲ ਸਕੂਲ ਦੀ ਹਰਪ੍ਰੀਤ ਕੌਰ ਆਈ ਤੀਜੇ ਸਥਾਨ 'ਤੇ

ਭੰਗਾਲਾ, 4 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਟਰੱਸਟ ਫ਼ਾਰ ਸਸਟੇਨਏਬਲ ਲਿਵਿੰਗ ਦੌਰਾਨ ਪਿਛਲੇ ਦਿਨੀਂ ਅੰਤਰਰਾਸ਼ਟਰੀ ਸਥਾਨ 'ਤੇ ਆਨਲਾਈਨ ਪ੍ਰਤੀਯੋਗਤਾ ਕਰਵਾਈ ਗਈ | ਵਿਸ਼ਵ ਪੱਧਰੀ ਇਨ੍ਹਾਂ ਮੁਕਾਬਲਿਆਂ ਵਿਚ ਭਾਰਤ ਤੋਂ ਇਲਾਵਾ ਹੋਰ 30 ਦੇਸ਼ਾਂ ਨੇ ਹਿੱਸਾ ਲਿਆ ਸੀ | ...

ਪੂਰੀ ਖ਼ਬਰ »

ਘਰ 'ਚੋਂ 54 ਪੇਟੀਆਂ ਸ਼ਰਾਬ ਸਮੇਤ 1 ਕਾਬੂ

ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਦੇ ਘਰੋਂ 54 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਸਬੰਧੀ ਮਾਮਲਾ ਦਰਜ਼ ਕੀਤਾ ਹੈ | ਐੱਸ.ਐੱਚ.ਓ. ਗੜ੍ਹਸ਼ੰਕਰ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ...

ਪੂਰੀ ਖ਼ਬਰ »

ਚੋਰਾਂ ਨੇ ਦੋ ਦੁਕਾਨ ਨੂੰ ਬਣਾਇਆ ਨਿਸ਼ਾਨਾ-ਲੱਖਾਂ ਦਾ ਸਾਮਾਨ ਤੇ ਰੁਪਏ ਚੋਰੀ

ਮਾਹਿਲਪੁਰ, 4 ਅਗਸਤ (ਰਜਿੰਦਰ ਸਿੰਘ, ਅਗਨੀਹੋਤਰੀ)- ਬੀਤੀ ਰਾਤ ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਪੈਂਦੀ ਗੁਰੂ ਨਾਨਕ ਮਾਰਕੀਟ 'ਚ ਅਣਪਛਾਤੇ ਚੋਰਾਂ ਵਲੋਂ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਅਕਾਲੀ ਦਲ ਵਲੋਂ ਹਲਕਾ ਪੱਧਰੀ ਧਰਨੇ 7 ਨੂੰ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਦੇ ਵਿਚ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹੈ | ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ...

ਪੂਰੀ ਖ਼ਬਰ »

ਅਰੋੜਾ ਨੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣਾ ਨਾਜਾਇਜ਼ ਕਾਰੋਬਾਰ ਤੁਰੰਤ ਬੰਦ ਕਰ ...

ਪੂਰੀ ਖ਼ਬਰ »

ਕੋਵਿਡ ਸਬੰਧੀ ਨਿਰਦੇਸ਼ਾਂ ਤਹਿਤ ਹੋਵੇਗਾ ਆਜ਼ਾਦੀ ਦਿਹਾੜੇ ਦਾ ਸਮਾਗਮ-ਅਪਨੀਤ ਰਿਆਤ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਇਸ ਵਾਰ ਸਾਦੇ ਅਤੇ ਘੱਟ ਇਕੱਠ ਵਾਲੇ ਹੋਣਗੇ, ਜਿੱਥੇ ਵਿਸ਼ੇਸ਼ ਤੌਰ 'ਤੇ ਕੋਰੋਨਾ ਯੋਧੇ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਫਲ ਤੇ ਸਬਜ਼ੀ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-'ਮਿਸ਼ਨ ਫ਼ਤਹਿ' ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤ ਅਨੁਸਾਰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਤਹਿਤ ਲੋਕਾਂ ਨੂੰ ਸਾਫ਼ ਸੁਥਰੇ ਤੇ ਹਾਈਜੈਨਿਕ ਖਾਦ ਪਦਾਰਥ ਮੁਹੱਈਆ ਕਰਨ ਅਤੇ ਬਰਸਾਤੀ ਮੌਸਮ ਦੌਰਾਨ ...

ਪੂਰੀ ਖ਼ਬਰ »

ਰੈਵੀਨਿਊ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹੇ 'ਚ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਰੈਵੀਨਿਊ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਬਲਜੀਤ ਸਿੰਘ ਕਾਨੂੰਗੋ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਨਵੀਨਰ ਪੰਜਾਬ ਗੋਬਿੰਦ ਸਿੰਘ ਕਾਨੂੰਗੋ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਤੋਂ ਡਿਗਣ ਕਾਰਨ ਪਾਵਰਕਾਮ ਦੇ ਲਾਈਨਮੈਨ ਦੀ ਮੌਤ

ਨਸਰਾਲਾ, 4 ਅਗਸਤ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਨਸਰਾਲਾ ਸਰਕਾਰੀ ਸਕੂਲ ਨਜ਼ਦੀਕ ਬਿਜਲੀ ਠੀਕ ਕਰਦਿਆਂ ਪਾਵਰਕਾਮ ਦੇ ਲਾਈਨਮੈਨ ਦੀ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ | ਲਾਈਨਮੈਨ ਮੇਜਰ ਸਿੰਘ (52) ਪੁੱਤਰ ਵੀਰ ਸਿੰਘ ਪਿੰਡ ਬੈਂਸ ਖ਼ੁਰਦ ...

ਪੂਰੀ ਖ਼ਬਰ »

ਨਿਗਮ ਨੇ ਲਗਾਈਆਂ 13,472 ਐੱਲ.ਈ.ਡੀ. ਲਾਈਟਾਂ-ਕਮਿਸ਼ਨਰ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)- ਨਗਰ ਨਿਗਮ ਵਲੋਂ ਸਾਫ਼-ਸਫਾਈ ਦੇ ਨਾਲ-ਨਾਲ ਜਿੱਥੇ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਕੰਮ ਕੀਤਾ ਜਾ ਰਿਹਾ ਹੈ, ਉੱਥੇ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਵੀ ਪਹੰੁਚਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸ਼ਹਿਰ ਵਿਚ ...

ਪੂਰੀ ਖ਼ਬਰ »

ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਕਾ. ਆਸ਼ਾ ਨੰਦ

ਹਾਜੀਪੁਰ, 4 ਅਗਸਤ (ਜੋਗਿੰਦਰ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਆਸ਼ਾ ਨੰਦ ਨੇ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲੇ 100 ਤੋਂ ਵੱਧ ਵਿਅਕਤੀਆਂ ਦੀਆਂ ਹੋਈਆਂ ਮੌਤਾਂ ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਘਟਨਾ ਦੇ ...

ਪੂਰੀ ਖ਼ਬਰ »

ਵਿਧਾਇਕ ਮਿੱਕੀ ਡੋਗਰਾ ਦੀ ਮਾਤਾ ਨੂੰ ਦਿੱਤੀ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਵਿਧਾਨ ਸਭਾ ਹਲਕਾ ਦਸੂਹਾ ਤੋਂ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਮਾਤਾ ਸੁਰਿੰਦਰ ਡੋਗਰਾ (77) ਪਤਨੀ ਸਵ: ਰਮੇਸ਼ ਚੰਦਰ ਡੋਗਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ, ਦਾ ਅੱਜ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ ...

ਪੂਰੀ ਖ਼ਬਰ »

ਗਲਤ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ ਵਾਰਡ ਨੰਬਰ 10 ਦੇ ਵਸਨੀਕ ਵਿਅਕਤੀ ਮੰਗੀ ਰਾਮ (68) ਪੁੱਤਰ ਹਰੀ ਦੇਵ ਦੀ ਗਲਤ ਦਵਾਈ ਖਾਣ ਨਾਲ ਮੌਤ ਹੋ ਗਈ | ਮੰਗੀ ਰਾਮ ਬਿਮਾਰ ਰਹਿੰਦਾ ਸੀ ਜਿਸ ਵਲੋਂ ਭੁਲੇਖੇ ਨਾਲ ਗਲਤ ਦਵਾਈ ਖਾ ਲਈ ਗਈ ਤੇ ਉਸ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 4 ਅਗਸਤ (ਭੁੱਲਰ)- ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਦੇ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬੀ.ਐਸ. ਸੇਖੋਂ ਚੀਫ਼ ਪੈਟਰਨ, ਹਰਮੇਸ਼ ਧੀਮਾਨ ਪੈਟਰਨ, ਬਲਵਿੰਦਰ ਬਾਜਵਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਵਿਚ ...

ਪੂਰੀ ਖ਼ਬਰ »

ਜਬਰ ਨੀਤੀ ਨਾਲ ਕੈਪਟਨ ਸਰਕਾਰ ਲੋਕਾਂ ਦੇ ਮੰੂਹ ਬੰਦ ਨਹੀਂ ਕਰਵਾ ਸਕਦੀ-ਸੰਧੂ

ਮਾਹਿਲਪੁਰ, 4 ਅਗਸਤ (ਦੀਪਕ ਅਗਨੀਹੋਤਰੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਨੂੰ ਘੇਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਗਿ੍ਫ਼ਤਾਰ ਕਰਕੇ ਕਾਂਗਰਸ ਸਰਕਾਰ ਨੇ ਦਿਖਾ ਦਿੱਤਾ ਕਿ ਉਹ ਆਮ ਲੋਕਾਂ ਦੇ ਹੱਕਾਂ ਲਈ ਸੱਤਾ ਵਿਚ ਨਹੀਂ, ਬਲਕਿ ਆਪਣੇ ...

ਪੂਰੀ ਖ਼ਬਰ »

ਖੇਤੀ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਯੂਥ ਕਾਂਗਰਸੀਆਂ ਵਲੋਂ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੱਡਾ ਸਰਾਂ, 4 ਅਗਸਤ (ਹਰਜਿੰਦਰ ਸਿੰਘ ਮਸੀਤੀ, ਹਰਪ੍ਰੀਤ ਕੌਰ)-ਯੂਥ ਕਾਂਗਰਸੀ ਵਰਕਰਾਂ ਵਲੋਂ ਸਥਾਨਕ ਅੱਡੇ 'ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਵਿਧਾਇਕ ...

ਪੂਰੀ ਖ਼ਬਰ »

ਕੇ.ਐਮ.ਐਸ. ਕਾਲਜ ਦੇ ਵਿਦਿਆਰਥੀਆਂ ਵਲੋਂ ਨਵੀਂ ਸਿੱਖਿਆ ਨੀਤੀ ਦੀ ਸ਼ਲਾਘਾ

ਦਸੂਹਾ, 4 ਅਗਸਤ (ਭੁੱਲਰ)- ਕੇ.ਐੱਮ.ਐਸ. ਕਾਲਜ ਆਫ਼ ਆਈ.ਟੀ. ਐਾਡ ਮੈਨੇਜਮੈਂਟ ਦਸੂਹਾ ਵਿਖੇ ਐਮ.ਐਸ. ਰੰਧਾਵਾ ਖੇਤੀਬਾੜੀ ਵਿਭਾਗ ਦੇ ਫੈਕਲਟੀ ਮੈਂਬਰਾਂ ਤੇ 7ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਦੀ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਦੀ ਸ਼ਲਾਘਾ ਕੀਤੀ | ...

ਪੂਰੀ ਖ਼ਬਰ »

ਮੁਕੇਰੀਆਂ 'ਚ ਲੋਕਾਂ ਨੇ ਰਵਾਇਤੀ ਪਾਰਟੀ ਛੱਡ 'ਆਪ' ਦਾ ਝਾੜੂ ਫੜਿਆ-ਪ੍ਰੋ. ਮੁਲਤਾਨੀ

ਮੁਕੇਰੀਆਂ, 4 ਅਗਸਤ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਮੁਕੇਰੀਆਂ ਨੂੰ ਅੱਜ ਉਸ ਵੇਲੇ ਬਹੁਤ ਵੱਡੀ ਤਾਕਤ ਮਿਲੀ ਜਦ ਮੁਕੇਰੀਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨੇ ਰਵੈਤੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜਿਆ, ਜਿਨ੍ਹਾਂ ਵਿਚ ਪ੍ਰਮੁੱਖ ਵਾਰਡ ...

ਪੂਰੀ ਖ਼ਬਰ »

ਪੇਂਡੂ ਹੈਲਥ ਫਾਰਮੇਸੀ ਅਫ਼ਸਰਾਂ ਦੀ ਹੜਤਾਲ 46ਵੇਂ ਦਿਨ 'ਚ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਪੇਂਡੂ ਡਿਸਪੈਂਸਰੀਆਂ 'ਚ ਕੰਮ ਕਰਦੇ ਹੈਲਥ ਫਾਰਮੇਸੀ ਅਫ਼ਸਰਾਂ ਤੇ ਉਨ੍ਹਾਂ ਨਾਲ ਕੰਮ ਕਰਦੇ ਦਰਜ-4 ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਵਿਖੇ ਚੱਲ ਰਹੀ ਹੜਤਾਲ ਅੱਜ 46ਵੇਂ ਦਿਨ ਵਿਚ ਦਾਖਲ ਹੋ ਗਈ | ...

ਪੂਰੀ ਖ਼ਬਰ »

ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ 7 ਨੂੰ -ਠੰਡਲ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਤੇ ਲਏ ਗਏ ਲੋਕ ਵਿਰੋਧੀ ਫ਼ੈਸਲਿਆਂ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਕਾਰ ਿਖ਼ਲਾਫ਼ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਤਹਿਤ 7 ਅਗਸਤ ਨੂੰ ...

ਪੂਰੀ ਖ਼ਬਰ »

'ਇਕ ਰੁੱਖ ਸੌ ਸੁੱਖ' ਮੁਹਿੰਮ ਅਧੀਨ ਲਗਾਏ ਬੂਟੇ

ਬੀਣੇਵਾਲ, 4 ਅਗਸਤ (ਬੈਜ ਚੌਧਰੀ)- ਗ੍ਰਾਮ ਪੰਚਾਇਤ ਪਿੱਪਲੀਵਾਲ (ਬੀਣੇਵਾਲ) ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਇਕ ਰੁੱਖ ਸੌ ਸੁੱਖ' ਅਧੀਨ ਵਾਤਾਵਰਨ ਪ੍ਰੇਮੀ ਸ਼ੇਰ ਸਿੰਘ ਜਿੰਦਲ ਦੀ ਅਗਵਾਈ 'ਚ ਰੱਖੜੀ ਦੇ ਸ਼ੁੱਭ ਦਿਹਾੜੇ 'ਤੇ ਸ਼ਮਸ਼ਾਨਘਾਟ 'ਚ 100 ਛਾਂਦਾਰ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ 2 ਲੱਖ ਦੀ ਸਹਾਇਤਾ

ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)-ਮਾਰਕੀਟ ਕਮੇਟੀ ਟਾਂਡਾ ਵਿਖੇ ਖੇਤੀਬਾੜੀ ਦਾ ਕੰਮ ਕਰਨ ਦੌਰਾਨ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਕਿਸਾਨ ਦੇ ਪਰਿਵਾਰ ਨੂੰ ਹਲਕਾ ਵਿਧਾਇਕ ਉੜਮੁੜ ਟਾਂਡਾ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਸਿਮਰਨ ਸਿੰਘ ਸੈਣੀ ਦੀ ...

ਪੂਰੀ ਖ਼ਬਰ »

ਬਸਪਾ ਨੇ ਵੱਖ-ਵੱਖ ਜ਼ੋਨਾਂ ਦੇ ਇੰਚਾਰਜ ਕੀਤੇ ਨਿਯੁਕਤ

ਬੁੱਲ੍ਹੋਵਾਲ, 4 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ, ਪੰਜਾਬ ਇੰਚਾਰਜ ਵਿਪੁਲ ਕੁਮਾਰ ਤੇ ਜਸਵੀਰ ਸਿੰਘ ਗੜੀ ਦੇ ਨਿਰਦੇਸ਼ਾਂ ਅਨੁਸਾਰ ਹਲਕਾ ਸ਼ਾਮਚੁਰਾਸੀ ਨੂੰ ਪੰਜ ਜ਼ੋਨਾਂ ਵਿਚ ਵੰਡਿਆ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕਰਨ ਲਈ ਜਥਾ ਰਵਾਨਾ

ਮੁਕੇਰੀਆਂ, 4 ਅਗਸਤ (ਰਾਮਗੜ੍ਹੀਆ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਤੇ ਵਿਧਾਨਿਕ ਮੰਗਾਂ ਪ੍ਰਤੀ ਸਰਕਾਰ ਦੇ ਹਠੀ ਵਤੀਰੇ ਅਤੇ ਮੁਜਰਮਾਨਾ ਚੁੱਪ ਦੇ ਿਖ਼ਲਾਫ਼ ਪੰਜਾਬ ਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਜੁਆਇੰਟ ਫ਼ਰੰਟ ਵਲੋਂ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਤਨਖ਼ਾਹ ਰੋਕਣ ਦੇ ਦਿੱਤੇ ਜ਼ੁਬਾਨੀ ਹੁਕਮ ਦੀ ਨਿਖੇਧੀ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਰੱਖੜੀ ਦੇ ਤਿਉਹਾਰ ਮੌਕੇ ਆਪਣੀਆਂ ਤਨਖ਼ਾਹਾਂ ਦੀ ਉਡੀਕ ਲਗਾਈ ਬੈਠੇ 'ਏ', 'ਬੀ' ਤੇ 'ਸੀ' ਕੈਟਾਗਰੀ ਦੇ ਲੱਖਾਂ ਮੁਲਾਜ਼ਮਾਂ ਦੇ ਅਰਮਾਨਾਂ 'ਤੇ ਪਾਣੀ ਫੇਰਦਿਆਂ ਪੰਜਾਬ ਸਰਕਾਰ ਵਲੋਂ ਖ਼ਜ਼ਾਨਾ ਦਫ਼ਤਰਾਂ ਨੂੰ ਤਨਖ਼ਾਹਾਂ ਦੇ ...

ਪੂਰੀ ਖ਼ਬਰ »

ਗੁ: ਸ੍ਰੀ ਗਰਨਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਦਾ ਲਿਆ ਜਾਇਜ਼ਾ

ਦਸੂਹਾ, 4 ਅਗਸਤ (ਭੁੱਲਰ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਚੱਲ ਰਹੀ ਕਾਰ ਸੇਵਾ ਦਾ ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾਂ ਵਲੋਂ ਜਾਇਜ਼ਾ ਲਿਆ ਗਿਆ | ਉਨ੍ਹਾਂ ਨਾਲ ਗੁਰਪ੍ਰੀਤ ...

ਪੂਰੀ ਖ਼ਬਰ »

ਨਸ਼ੀਲੀ ਸ਼ਰਾਬ ਦੇ ਜ਼ਿੰਮੇਵਾਰ ਲੋਕਾਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇ-ਡਾ. ਰਵਜੋਤ

ਹਰਿਆਣਾ, 4 ਅਗਸਤ (ਹਰਮੇਲ ਸਿੰਘ ਖੱਖ)-ਪਿਛਲੇ ਦਿਨੀਂ ਸੂਬੇ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਕੈਪਟਨ ਸਰਕਾਰ ਤੇ ਅਫ਼ਸਰਸ਼ਾਹੀ ਜ਼ਿੰਮੇਵਾਰ ਹੈ, ਜਿਨ੍ਹਾਂ ਦੀ ਲਾਪਰਵਾਹੀ ਨਾਲ ਹੀ ਇਹ ਮੌਤਾਂ ਹੋਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰਵਜੋਤ ...

ਪੂਰੀ ਖ਼ਬਰ »

ਗੁੱਜਰਾਂ ਦੀਆਂ 18 ਮੱਝਾਂ ਚੋਰੀ

ਤਲਵਾੜਾ, 4 ਅਗਸਤ (ਮਹਿਤਾ)- ਤਲਵਾੜਾ ਦੇ ਨਜ਼ਦੀਕੀ ਸਵਾ ਦਰਿਆ ਖੇਤਰ ਵਿਖੇ ਡੇਰਾ ਲਗਾ ਕੇ ਬੈਠੇ ਗੁਜ਼ਰ ਮਾਸੂਮ ਅਲੀ ਦੀਆਂ ਬੀਤੀ ਰਾਤ 18 ਮੱਝਾਂ ਚੋਰੀ ਹੋ ਗਈਆਂ, ਜਿਸ ਨਾਲ ਉਸ ਦਾ 5 ਲੱਖ ਦੇ ਕਰੀਬ ਨੁਕਸਾਨ ਹੋਇਆ ਹੈ | ਮਾਸੂਮ ਅਲੀ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਤਲਵਾੜਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 3 ਤਸਕਰਾਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਪਿੰਡ ਖਨੌੜਾ ਦੇ ਵਾਸੀ ਰਾਜ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ 13 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਦੋ ਵਿਅਕਤੀ ਕਾਬੂ

ਮੁਕੇਰੀਆਂ, 4 ਅਗਸਤ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਰਕੇਸ਼ ਕੁਮਾਰ ਪੁੱਤਰ ਬਚਨ ਲਾਲ ਵਾਸੀ ਮਹਾਜਨਾ ਮੁਹੱਲਾ ...

ਪੂਰੀ ਖ਼ਬਰ »

ਹੰਦੋਵਾਲ ਕਲਾਂ 'ਚ ਪੰਜਵਾਂ ਖ਼ੂਨਦਾਨ ਕੈਂਪ

ਚੱਬੇਵਾਲ, 4 ਅਗਸਤ (ਥਿਆੜਾ)-ਸਰਬ ਸਾਂਝੀ ਸੇਵਾ ਸੋਸਾਇਟੀ ਹੰਦੋਵਾਲ ਕਲਾਂ ਵਲੋਂ ਦਵਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਸਮੂਹ ਨੌਜਵਾਨਾਂ ਵੱਲੋਂ ਭਾਈ ਘਨ੍ਹੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪਿੰਡ ਹੰਦੋਵਾਲ ਕਲਾਂ ਵਿਖੇ ਪੰਜਵਾਂ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਰੋਸ ਮੁਜ਼ਾਹਰੇ ਕਰਨ ਦੀ ਤਿਆਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਮੀਟਿੰਗ

ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਗਰੀਬ ਤੇ ਪਛੜੇ ਵਰਗ ਦੇ ਲੋਕਾਂ ਦੀਆਂ ਸਹੂਲਤਾਂ ਨੂੰ ਸੂਬਾ ਸਰਕਾਰ ਵਲੋਂ ਖ਼ਤਮ ਕੀਤੇ ਜਾਣ ਦੇ ਰੋਸ ਵਲੋਂ 7 ਅਗਸਤ ਨੂੰ ਪਿੰਡ-ਪਿੰਡ ਰੋਸ ਮੁਜ਼ਾਹਰੇ ਕਰਨ ਦੀ ਤਿਆਰੀ ਨੂੰ ਲੈ ਕੇ ਇੱਥੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਨੰਦਾਚੌਰ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸ਼ਾਮਚੁਰਾਸੀ, 4 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਵਿਚਾਰ ਵਟਾਂਦਰਾ ਕਰਨ ਉਪਰੰਤ ਅੱਜ ਸ਼੍ਰੋਮਣੀ ਅਕਾਲੀ ਦਲ ਸਰਕਲ ਨੰਦਾਚੌਰ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਟੋਲ ਪਲਾਜ਼ਾ ਚੱਬੇਵਾਲ ਵਿਖੇ ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾ: ਰਘੁਨਾਥ ਸਿੰਘ ਅਤੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਕੇਂਦਰ ਦੇ ਆਰਡੀਨੈਂਸਾਂ ਿਖ਼ਲਾਫ਼ ਯੂਥ ਕਾਂਗਰਸ ਵਲੋਂ ਤਹਿਸੀਲਦਾਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਯੂਥ ਕਾਂਗਰਸ ਸ਼ਾਮਚੁਰਾਸੀ ਵਲੋਂ ਕੇਂਦਰ ਦੀ ਬੀ.ਜੇ.ਪੀ. ਸਰਕਾਰ ਵਲੋਂ ਪਾਸ ਕੀਤੇ ਗਏ ਐਮ.ਐਸ.ਪੀ. ਅਤੇ ਯੂ.ਏ.ਪੀ.ਏ ਆਰਡੀਨੈਂਸਾਂ ਿਖ਼ਲਾਫ਼ ਯੂਥ ਕਾਂਗਰਸ ਹਲਕਾ ਸ਼ਾਮਚੁਰਾਸੀ ਦੇ ਪ੍ਰਧਾਨ ਪਵਿੱਤਰਦੀਪ ਸਿੰਘ ਆਹਲੂਵਾਲੀਆ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਚੱਬੇਵਾਲ, 4 ਅਗਸਤ (ਥਿਆੜਾ)- ਕਸਬਾ ਚੱਬੇਵਾਲ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਹਰਦੀਪ ਸਿੰਘ ਲੌਾਗੀਆ ਮੰਡਲ ਪ©ਧਾਨ ਅਹਿਰਾਣਾ ਕਲਾਂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦੀ ਬੀ.ਏ.ਬੀ.ਐੱਡ. ਨਤੀਜੇ 'ਚ ਚੜ੍ਹਤ ਬਰਕਰਾਰ

ਮੁਕੇਰੀਆਂ, 4 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੀਆਂ ਬੀ.ਏ.ਬੀ.ਐੱਡ. ਸਮੈਸਟਰ-7 ਦੀਆਂ ਵਿਦਿਆਰਥਣਾਂ ਦੀ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਇਕ ਵਾਰ ਫ਼ਿਰ ਚੜ੍ਹਤ ਬਰਕਰਾਰ ਰੱਖੀ ਹੈ | ਪਿ੍ੰ. ਡਾ. ਕਰਮਜੀਤ ਕੌਰ ...

ਪੂਰੀ ਖ਼ਬਰ »

ਪਿੰਡਾਂ ਦੇ ਆਲੇ-ਦੁਆਲੇ ਲੱਗੇ ਗੰਦਗੀ ਢੇਰ

ਐਮਾਂ ਮਾਂਗਟ, 4 ਅਗਸਤ (ਭੰਮਰਾ)-ਪ੍ਰਧਾਨ ਮੰਤਰੀ ਵਲੋਂ ਪੂਰੇ ਭਾਰਤ ਅੰਦਰ ਸਵੱਛ ਭਾਰਤ ਅਭਿਆਨ ਤਹਿਤ ਸਾਫ਼ ਸਫ਼ਾਈ ਤੇ ਗੰਦਗੀ ਹਟਾਓ ਦੀਆਂ ਅਪੀਲਾਂ ਹਰ ਨਾਗਰਿਕ ਲਈ ਜ਼ਰੂਰੀ ਮਿਸ਼ਨ ਹੈ, ਪਰ ਅਫ਼ਸੋਸ ਇਲਾਕੇ ਦੇ ਕਿਸੇ ਵੀ ਪਿੰਡ ਵਿਚ ਚਲੇ ਜਾਓ, ਪਿੰਡਾਂ ਦੀਆਂ ਫਿਰਨੀਆਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਫੂਕਿਆ ਪੁਤਲਾ

ਦਸੂਹਾ, 4 ਅਗਸਤ (ਭੁੱਲਰ)- ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਵਲੋਂ ਐੱਸ.ਡੀ.ਐਮ. ਚੌਕ ਦਸੂਹਾ ਵਿਖੇ ਪੁਤਲਾ ਫੂਕਿਆ ਗਿਆ ਤੇ ਐੱਸ.ਡੀ.ਐੱਮ. ਦਸੂਹਾ ਰਣਦੀਪ ਸਿੰਘ ਹੀਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਬੁਲਾਰਿਆਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਕੰਮ ਕਰਵਾਉਣ ਦੀ ਲੱਗ ਰਹੀਆਂ ਲੰਮੀਆਂ ਕਤਾਰਾਂ

ਹਾਜੀਪੁਰ, 4 ਅਗਸਤ (ਪੁਨੀਤ ਭਾਰਦਵਾਜ)- ਹਾਜੀਪੁਰ ਦੇ ਸੇਵਾ ਕੇਂਦਰ ਵਿਚ ਕੰਮ ਕਰਨ ਵਾਸਤੇ ਹਾਲਾਤ ਇਹ ਹੋ ਗਏ ਹਨ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਾਸਤੇ ਸਵੇਰੇ 5 ਵਜੇ ਸੇਵਾ ਕੇਂਦਰਾਂ ਦੇ ਬਾਹਰ ਆ ਕੇ ਲਾਈਨ ਲਗਾਉਣੀ ਪੈ ਰਹੀ ਹੈ | ਇਹ ਸੇਵਾ ਕੇਂਦਰ ਵਲੋਂ ਟੋਕਨ ਸਿਸਟਮ ...

ਪੂਰੀ ਖ਼ਬਰ »

ਨੌਜਵਾਨਾਂ ਦੇ ਹੱਕਾਂ 'ਤੇ ਡਾਕਾ ਨਹੀਂ ਪੈਣ ਦਿਆਂਗਾ-ਸ਼ੰਭੂ ਭਾਰਤੀ

ਭੰਗਾਲਾ, 4 ਅਗਸਤ (ਬਲਵਿੰਦਰਜੀਤ ਸਿੰਘ)- ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਹਜ਼ਾਰਾਂ ਲੀਟਰ ਗੈਰ ਕਾਨੂੰਨੀ ਸ਼ਰਾਬ ਫੜੀ ਹੈ | ਇਹ ਸ਼ਰਾਬ ਉਪਰੋਕਤ ਹਾਦਸਾ ਹੋਣ ਤੋਂ ਪਹਿਲਾਂ ਵੀ ਫੜੀ ਜਾ ਸਕਦੀ ਸੀ, ਪਰ ਸਰਕਾਰ ਦੀ ਨਸ਼ਿਆਂ ਪ੍ਰਤੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਹਲਕਾ ਭੰਗਾਲਾ ਤੋਂ ਜਥੇਬੰਦਕ ਢਾਂਚੇ ਦਾ ਐਲਾਨ

ਭੰਗਾਲਾ, 4 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਹੇਠ ਸ਼੍ਰੋਮਣੀ ਅਕਾਲੀ ਦਲ ਹਲਕਾ ਭੰਗਾਲਾ ਦੇ 21 ਮੈਂਬਰੀ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ | ਇਹ ਸੂਚੀ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਵਾਲਿਆਂ ਦੀ ਯਾਦ 'ਚ ਸਮਾਗਮ

ਕੋਟਫ਼ਤੂਹੀ, 4 ਅਗਸਤ (ਅਟਵਾਲ)-ਪਿੰਡ ਨਡਾਲੋ ਦੇ ਗੁਰਦੁਆਰਾ ਬਾਬਾ ਦੀਵਾਨ ਸਿੰਘ ਤੇ ਬਾਬਾ ਨਿਧਾਨ ਸਿੰਘ ਹਜ਼ੂਰ ਵਾਲਿਆਂ ਦੇ ਜੱਦੀ ਪਿੰਡ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਦੀ ਬਰਸੀ ਮੌਕੇ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਕਾਬੂ

ਹਾਜੀਪੁਰ, 4 ਅਗਸਤ (ਪੁਨੀਤ ਭਾਰਦਵਾਜ)- ਹਾਜੀਪੁਰ ਪੁਲਿਸ ਵਲੋਂ ਬੀਤੀ ਰਾਤ ਮੁਖ਼ਬਰ ਦੀ ਇਤਲਾਹ 'ਤੇ ਏ.ਐਸ.ਆਈ. ਅਰੁਣ ਕੁਮਾਰ ਤੋਂ ਪੁਲਿਸ ਪਾਰਟੀ ਨਾਲ ਗਸ਼ਤ ਤੇ ਚੈਕਿੰਗ ਕਰ ਰਹੇ ਸਨ | ਪਿੰਡ ਚਕੜਿਆਲਾ ਮੌਜੂਦ ਸੀ, ਨੇ ਕੇਵਲ ਸਿੰਘ ਪੁੱਤਰ ਬਿਸ਼ਨ ਦਾਸ ਵਾਸੀ ਗੇਰਾ ਥਾਣਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੇ ਬੁੱਲ੍ਹੋਵਾਲ ਖੇਤਰ 'ਚ ਦਿੱਤੀ ਦਸਤਕ

ਬੁੱਲ੍ਹੋਵਾਲ 4 ਅਗਸਤ (ਲੁਗਾਣਾ)- ਕੋਰੋਨਾ ਵਾਇਰਸ ਨੇ ਹੁਣ ਬੁੱਲ੍ਹੋਵਾਲ ਖੇਤਰ ਵਿਚ ਵੀ ਦਸਤਕ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ ਪਿੰਡ ਲਾਂਬੜਾ ਦਾ ਵਿਅਕਤੀ ਕਰੋਨਾ ਵਾਇਰਸ ਦੀ ਲਪੇਟ ਵਿਚ ਆਇਆ ਹੈ, ਜੋ ਰਿਆਤ ਬਾਹਰਾ ਵਿਖੇ ਇਕਾਂਤਵਾਸ ਹੈ | ਜਾਣਕਾਰੀ ਅਨੁਸਾਰ ਉਕਤ ...

ਪੂਰੀ ਖ਼ਬਰ »

4 ਬੀ.ਡੀ.ਪੀ.ਓਜ਼, 6 ਸੀਨੀਅਰ ਸਹਾਇਕ ਤੇ 4 ਐਸ.ਈ.ਪੀ.ਓਜ਼ ਦੇ ਤਬਾਦਲੇ

ਹੁਸ਼ਿਆਰਪੁਰ, 4 ਅਗਸਤ (ਹਰਪ੍ਰੀਤ ਕੌਰ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 4 ਬੀਡੀਪੀਓਜ਼, 6 ਸੀਨੀਅਰ ਸਹਾਇਕ ਅਤੇ 4 ਐਸਈਪੀਓਜ਼ ਦੇ ਤਬਾਦਲੇ ਕੀਤੇ ਹਨ | ਬੀਡੀਪੀਓ ਸਤੀਸ਼ ਕੁਮਾਰ ਨੂੰ ਅੰਮਿ੍ਤਸਰ ਤੋਂ ਗੁਰਦਾਸਪੁਰ, ਜਸਪ੍ਰੀਤ ਨੂੰ ਬਠਿੰਡਾ ਦੇ ਨਾਲ ਬਤੌਰ ਬੀਡੀਪੀਓ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਸੀ.ਬੀ.ਆਈ. ਜਾਂਚ ਹੋਵੇ-ਸਿਆਣ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਸੂਬੇ 'ਚ ਮਾਝੇ ਦੇ ਤਿੰਨ ਜ਼ਿਲਿ੍ਹਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲੋਕਾਂ ਦੀਆਂ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਕੈਪਟਨ ਸਰਕਾਰ ਦੀ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਦੀ ਟੀਮ ਨੇ ਲਾਹਣ ਕੀਤੀ ਨਸ਼ਟ

ਮਿਆਣੀ, 4 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਆਬਕਾਰੀ ਵਿਭਾਗ ਦੀ ਟੀਮ ਨੇ ਟਾਂਡਾ ਪੁਲਿਸ ਨਾਲ ਸਾਂਝੇ ਅਪ੍ਰੇਸ਼ਨ ਦੌਰਾਨ ਭੂਲਪੁਰ ਮੰਡ ਖੇਤਰ ਵਿਚ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕੀਤੀ ਹੈ | ਐਕਸਾਈਜ਼ ਕਮਿਸ਼ਨਰ ਅਵਤਾਰ ਸਿੰਘ ਕੰਗ, ਈ.ਟੀ.ਓ. ਹਨੁਮੰਤ ਸਿੰਘ ਦੇ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਭੁੱਖ ਹੜਤਾਲ 10ਵੇਂ ਦਿਨ 'ਚ ਦਾਖਲ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਅੱਗੇ ਕੀਤੀ ਜਾ ਰਹੀ ਭੁੱਖ ਹੜਤਾਲ 10ਵੇਂ ਦਿਨ 'ਚ ਦਾਖਲ ਹੋ ਗਈ | ਭੁੱਖ ਹੜਤਾਲ 'ਚ ਬਲਜੀਤ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ, ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ-ਧੁੱਗਾ

ਹਰਿਆਣਾ, 4 ਅਗਸਤ (ਹਰਮੇਲ ਸਿੰਘ ਖੱਖ)- ਸੂਬੇ ਅੰਦਰ ਕਾਂਗਰਸ ਵੱਲੋਂ ਵੱਡੇ ਪੱਧਰ 'ਤੇ ਵਿਕਾਸ ਦੇ ਨਾਮ 'ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਪਰ ਅਸਲੀਅਤ ਕੁੱਝ ਹੋਰ ਹੈ ਜਿਸ ਦੀ ਮਿਸਾਲ ਹਰਿਆਣਾ-ਢੋਲਵਾਹਾ ਰੋਡ (ਹੀਰਾ ਕਲੋਨੀ) ਤੋਂ ਦੇਖੀ ਜਾ ਸਕਦੀ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਡਾਂਡੀਆਂ ਦੀ ਪੰਚਾਇਤ ਵਲੋਂ ਕਾਜ਼ਵੇ 'ਤੇ ਬਣਾਏ ਬੰਨ੍ਹ ਦਾ ਜਾਇਜ਼ਾ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਵਲੋਂ ਪਿੰਡ ਡਾਂਡੀਆਂ ਵਿਖੇ ਪਿੰਡ ਵਾਸੀਆਂ ਅਤੇ ਪੰਚਾਇਤ ਨਾਲ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਿੰਡ 'ਚ ਰਹਿੰਦੇ ਕੰਮ ਪੂਰੇ ਕਰਨ ਲਈ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮ: ਮੋਹਨ ਸਿੰਘ ਲੰਗਰਪੁਰ ਦਾ ਅੰਤਿਮ ਸੰਸਕਾਰ

ਦਸੂਹਾ, 4 ਅਗਸਤ (ਭੁੱਲਰ)- ਉੱਘੀ ਸ਼ਖ਼ਸੀਅਤ ਮਾ: ਮੋਹਨ ਸਿੰਘ ਲੰਗਰਪੁਰ ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਦਾਣਾ ਮੰਡੀ ਦਸੂਹਾ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਉਹ ਵਿੱਦਿਆ ਦੇ ਖੇਤਰ ਵਿਚ ਜਾਣੀ ਪਛਾਣੀ ਸ਼ਖ਼ਸੀਅਤ ਸਨ ਤੇ ਉਨ੍ਹਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX