ਤਾਜਾ ਖ਼ਬਰਾਂ


ਮਹਾਰਾਸ਼ਟਰ : ਠਾਣੇ 'ਚ ਇਮਾਰਤ ਡਿੱਗਣ ਕਾਰਨ 5 ਮੌਤਾਂ
. . .  14 minutes ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਮਲਬੇ ਹੇਠਾਂ ਦੱਬੇ 20 ਲੋਕਾਂ ਨੂੰ ਐਨ.ਡੀ.ਆਰ.ਐਫ ਵੱਲੋਂ ਸਥਾਨਕ ਲੋਕਾਂ ਦੀ ਮਦਦ...
ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  21 minutes ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  27 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਰਾਮ ਮੰਦਰ ਨਿਰਮਾਣ ਸਮਾਗਮ 'ਚ ਪ੍ਰਧਾਨ ਮੰਤਰੀ ਦੇ ਸ਼ਾਮਿਲ ਹੋਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਥਕ ਜਥੇਬੰਦੀਆਂ ਵਲੋਂ ਰੋਸ ਮਾਰਚ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਅਯੁੱਧਿਆ ਵਿਖੇ ਰਾਮ ਮੰਦਰ ਦੇ ਨਿਰਮਾਣ ਸਬੰਧੀ 5 ਅਗਸਤ ਨੂੰ ਹੋਣ ਵਾਲੇ ਨੀਂਹ ਪੱਥਰ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਿਲ ਹੋਣ ਦਾ ਵਿਰੋਧ ਜਿਤਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਥਕ ਜਥੇਬੰਦੀਆਂ ਵਲੋਂ ਸ਼ਾਂਤਮਈ ਤਰੀਕੇ ਨਾਲ ਗੁਰਦੁਆਰਾ ਸ੍ਰੀ ਰੱਥ ਸਾਹਿਬ ਫ਼ਤਹਿਗੜ੍ਹ ਸਾਹਿਬ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਦੇ ਹੱਥਾਂ 'ਚ ਫੜੀਆਂ ਤਖ਼ਤੀਆਂ ਉੱਪਰ ਸਿਆਸੀ ਤੇ ਸਮਾਜਿਕ ਮਕਸਦਾਂ ਨਾਲ ਭਰਪੂਰ ਸਲੋਗਨ ਲਿਖੇ ਹੋਏ ਸਨ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪੰਥਕ ਰੋਸ ਇਕੱਤਰਤਾ ਦੌਰਾਨ ਗੰਭੀਰ ਮੁੱਦਿਆਂ 'ਤੇ ਡੂੰਘੀਆਂ ਵਿਚਾਰਾਂ ਕੀਤੀਆਂ ਗਈਆਂ | ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਿਰ ਨਿਰਮਾਣ ਦੇ ਨੀਂਹ ਪੱਥਰ ਸਮਾਗਮ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕਰਕੇ ਨਾ ਕੇਵਲ ਵਿਧਾਨਿਕ ਲੀਹਾਂ ਨੂੰ ਕੁਚਲਿਆ ਹੈ, ਬਲਕਿ ਸਮੁੱਚੇ ਭਾਰਤ 'ਚ ਵਸਣ ਵਾਲੀਆਂ ਵੱਖ-ਵੱਖ ਕੌਮਾਂ, ਧਰਮਾਂ, ਫ਼ਿਰਕਿਆਂ ਦੀਆਂ ਆਤਮਾਵਾਂ ਅਤੇ ਭਾਵਨਾਵਾਂ ਨੂੰ ਵੀ ਡੂੰਘੀ ਠੇਸ ਪਹੁੰਚਾਈ ਹੈ | ਇਕੱਤਰਤਾ ਦੌਰਾਨ ਮੁੱਦਿਆਂ 'ਤੇ ਵਿਚਾਰਾਂ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਉਪਰੋਕਤ ਨੁਕਤਿਆਂ ਨਾਲ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ | ਇਕੱਤਰਤਾ ਦੌਰਾਨ ਸਟੇਜ ਦੀ ਕਾਰਵਾਈ ਪਾਰਟੀ ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਨਿਭਾਈ | ਰੋਸ ਵਿਖਾਵੇ 'ਚ ਸਵਰਨ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ), ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਤਿੰਦਰ ਸਿੰਘ ਈਸੜੂ ਦਲ ਖ਼ਾਲਸਾ ਸਕੱਤਰ ਜਰਨਲ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਲਦੀਪ ਸਿੰਘ ਭਾਗੋਵਾਲ, ਵਰਿੰਦਰ ਸਿੰਘ ਸੇਖੋਂ ਮੀਤ ਪ੍ਰਧਾਨ ਯੂਥ ਵਿੰਗ, ਬਲਜਿੰਦਰ ਸਿੰਘ ਲਸੋਈ ਜਰਨਲ ਸਕੱਤਰ ਕਿਸਾਨ ਵਿੰਗ, ਮਨਜੀਤ ਸਿੰਘ ਮੱਲ੍ਹਾ, ਸੁਖਚੈਨ ਸਿੰਘ ਅਤਲਾ, ਹਰਭਜਨ ਸਿੰਘ ਕਸ਼ਮੀਰੀ, ਸ਼ਿੰਗਾਰਾ ਸਿੰਘ ਬਡਲਾ, ਕੁਲਵੰਤ ਸਿੰਘ ਮਝੈਲ, ਅਮਰੀਕ ਸਿੰਘ ਨੰਗਲ, ਜਸਵੰਤ ਸਿੰਘ ਚੀਮਾ, ਮਨਜੀਤ ਸਿੰਘ ਰੇਰੂ, ਸੁਖਜੀਤ ਸਿੰਘ ਡਰੋਲੀ, ਬਲਕਾਰ ਸਿੰਘ ਭੁੱਲਰ, ਰਾਜਪਾਲ ਸਿੰਘ ਭਿੰਡਰ, ਗੋਪਾਲ ਸਿੰਘ ਝਾੜੋ, ਬਲਵੀਰ ਸਿੰਘ ਬੱਛੋਆਣਾ, ਲਖਵੀਰ ਸਿੰਘ ਸੌਾਟੀ, ਗੁਰਦੀਪ ਸਿੰਘ ਦਲ ਖ਼ਾਲਸਾ ਫ਼ਤਹਿਗੜ੍ਹ ਸਾਹਿਬ, ਕੁਲਦੀਪ ਸਿੰਘ ਪਹਿਲਵਾਨ, ਧਰਮ ਸਿੰਘ ਕਲੌੜ, ਤੇਜਿੰਦਰ ਸਿੰਘ ਦਿਓਲ, ਜਤਿੰਦਰ ਸਿੰਘ ਥਿੰਦ, ਗੁਰਪ੍ਰੀਤ ਸਿੰਘ ਚੰਡੀਗੜ੍ਹ, ਹਰਪਾਲ ਸਿੰਘ ਕੁੱਸਾ, ਸਤਨਾਮ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਮਜੀਠਾ, ਜੋਗਿੰਦਰ ਸਿੰਘ ਸੈਂਪਲੀ, ਸਤਿੰਦਰ ਖ਼ਾਨ, ਛੱਜੂ ਖ਼ਾਨ ਆਦਿ ਵੀ ਸ਼ਾਮਿਲ ਹੋਏ | ਰੋਸ ਵਿਖਾਵੇ ਦੌਰਾਨ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ 'ਚ ਕੋਤਾਹੀ ਵੀ ਸਾਹਮਣੇ ਆਈ |

'ਆਪ' ਦੀ ਅਗਵਾਈ 'ਚ ਜੀਪ ਤੇ ਟੈਂਪੂ ਯੂਨੀਅਨ ਦੇ ਚਾਲਕਾਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਰੋਪੜ ਬੱਸ ਸਟੈਂਡ ਸਰਹਿੰਦ ਵਿਖੇ ਖੜ੍ਹਨ ਵਾਲੇ ਜੀਪ ਤੇ ਟੈਂਪੂ ਯੂਨੀਅਨ ਦੇ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕਰਕੇ 'ਆਪ' ਦੇ ਸੀਨੀਅਰ ਆਗੂ ਐਡ. ਲਖਵੀਰ ਸਿੰਘ ਰਾਏ ਦੀ ਅਗਵਾਈ 'ਚ ਐਸ.ਡੀ.ਐਮ. ...

ਪੂਰੀ ਖ਼ਬਰ »

ਬ੍ਰਾਹਮਣ ਮਾਜਰਾ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਤੇ ਲਖਬੀਰ ਸਿੰਘ ਰਾਏ ਨੇ ਬ੍ਰਾਹਮਣ ਮਾਜਰਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗਲੀਆਂ 'ਚ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਕਾਰਕੁਨਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ਕੀਤਾ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਐਮ.ਐਸ.ਪੀ. ਖ਼ਤਮ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਫ਼ਤਹਿਗੜ੍ਹ ਸਾਹਿਬ ਵਿਚ ਰੋਸ ਵਿਖਾਵਾ ਕੀਤਾ | ਇਸ ਮੌਕੇ ਯੂਥ ਕਾਂਗਰਸ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਐਸ. ਡੀ. ਐਮ. ਬਸੀ ਪਠਾਣਾਂ ਨੇ ਲਿਆ ਤੜਕਸਾਰ ਸ਼ਹਿਰ ਦਾ ਜਾਇਜ਼ਾ

ਬਸੀ ਪਠਾਣਾਂ, 4 ਅਗਸਤ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਸ਼ਹਿਰ ਦੇ ਹਾਲਾਤ ਜਾਨਣ ਲਈ ਤੜਕੇ ਹੀ ਸਾਈਕਲ 'ਤੇ ਜਨਤਾ ਨਾਲ ਰਾਬਤਾ ਕਰਕੇ ਉਪ-ਮੰਡਲ ਮੈਜਿਸਟ੍ਰੇਟ ਬਸੀ ਪਠਾਣਾਂ ਜਸਪ੍ਰੀਤ ਸਿੰਘ ਨੇ ਨਾ ਸਿਰਫ਼ ਮਿਸਾਲ ਪੇਸ਼ ਕੀਤੀ ਹੈ, ਸਗੋਂ ਲੋਕਾਂ ਦਾ ਦਿਲ ਵੀ ਜਿੱਤ ਲਿਆ ਹੈ | ...

ਪੂਰੀ ਖ਼ਬਰ »

ਬਸਪਾ ਨੇ ਜਨਤਕ ਮੁੱਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ ਦਾ ਫੂਕਿਆ ਪੁਤਲਾ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਖ-ਵੱਖ ਜਨਤਕ ਮੁੱਦਿਆਂ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ਬਰਦਸਤ ਰੋਸ ਵਿਖਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ...

ਪੂਰੀ ਖ਼ਬਰ »

ਸਰਹਿੰਦ ਦੀ ਭਾਖੜਾ ਨਹਿਰ 'ਚ ਇਕ ਵਿਅਕਤੀ ਨੇ ਮਾਰੀ ਛਾਲ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਜੀ.ਟੀ. ਰੋਡ ਸਰਹਿੰਦ ਵਿਖੇ ਸਥਿਤ ਫਲੋਟਿੰਗ ਰੈਸਟੋਰੈਂਟ ਭਾਖੜਾ ਨਹਿਰ 'ਚ ਇਕ ਵਿਅਕਤੀ ਵਲੋਂ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਬੁਲੇਟ ...

ਪੂਰੀ ਖ਼ਬਰ »

ਬਿਮਾਰੀ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੰਦੇ ਪਾਣੀ ਦੀ ਨਿਕਾਸੀ ਕਰਵਾਏ-'ਆਪ' ਆਗੂ
ਬ੍ਰਾਹਮਣ ਮਾਜਰਾ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਤੇ ਲਖਬੀਰ ਸਿੰਘ ਰਾਏ ਨੇ ਬ੍ਰਾਹਮਣ ਮਾਜਰਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗਲੀਆਂ 'ਚ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਕੋਲ ਵਿਧਾਇਕ ਜੀ. ਪੀ. ਿਖ਼ਲਾਫ਼ ਕੋਈ ਮੱੁਦਾ ਨਹੀਂ- ਰਣਜੀਤ ਲੁਹਾਰ ਮਾਜਰਾ

ਸੰਘੋਲ, 4 ਅਗਸਤ (ਗੁਰਨਾਮ ਸਿੰਘ ਚੀਨਾ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਿਖ਼ਲਾਫ਼ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ | ਇਸ ਕਰਕੇ ਬੇਤੁਕੀ ਬਿਆਨਬਾਜ਼ੀ ਕਰ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਲੁਹਾਰ ਮਾਜਰਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਰੁੱਖਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਲੋਕਾਂ 'ਤੇ ਸਖ਼ਤ ਕਾਰਵਾਈ ਦੀ ਮੰਗ

ਚੁੰਨ੍ਹੀ, 4 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ਤੇ ਰੁੱਖ ਲਗਾ ਕੇ ਵਾਤਾਵਰਨ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਉਤਸ਼ਾਹਿਤ ਕਰਨਾ ਇਕ ਚੰਗਾ ਕਦਮ ਹੈ ਪਰ ਸਭ ਤੋਂ ਜ਼ਰੂਰੀ ਹੈ ਲਗਾਏ ਗਏ ਰੁੱਖਾਂ ਦੀ ਸੰਭਾਲ ਕਰਨਾ, ਜੋ ਕਿ ਲੋਕਾਂ ਤੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਖੇਤੀ ਵਿਰੋਧੀ ਆਰਡੀਨੈਂਸਾਂ ਿਖ਼ਲਾਫ਼ ਧਰਨਾ

ਖਮਾਣੋਂ, 4 ਅਗਸਤ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਮਨਪ੍ਰੀਤ ਸਿੰਘ ਪੀਤਾ ਦੀ ਅਗਵਾਈ 'ਚ ਅੱਜ ਯੂਥ ਕਾਂਗਰਸ ਵਲੋਂ ਪੰਜਾਬ ਭਰ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਆਰਡੀਨੈਂਸਾਂ ਦੀ ਵਿਰੋਧਤਾ ਜਿਤਾਉਣ ਦੇ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਬਸਪਾ ਨੇ ਕੈਪਟਨ ਸਰਕਾਰ ਦਾ ਸਾੜਿਆ ਪੁਤਲਾ

ਬਸੀ ਪਠਾਣਾਂ, 4 ਅਗਸਤ (ਗੁਰਬਚਨ ਸਿੰਘ ਰੁਪਾਲ, ਐਚ.ਐਸ. ਗੌਤਮ)-ਬਸਪਾ ਵਲੋਂ ਅੱਜ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਸ਼ਰਾਬ ਕਾਰਨ ਹੋਈਆਂ ਸੈਂਕੜੇ ਮੌਤਾਂ ਦੇ ਿਖ਼ਲਾਫ਼ ਰੋਸ ਵਜੋਂ ਮੁੱਖ ਸੜਕ ਤੇ ਪੀ.ਆਰ.ਟੀ.ਸੀ. ਬੱਸ ਅੱਡੇ ਅੱਗੇ ਪੰਜਾਬ ਸਰਕਾਰ ਦੀ ਅਰਥੀ ...

ਪੂਰੀ ਖ਼ਬਰ »

ਸਰਕਾਰਾਂ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਗੈਰ ਕਾਨੂੰਨੀ ਕਾਰੋਬਾਰੀਆਂ ਨੂੰ ਸਜ਼ਾਵਾਂ ਦੇਣ ਲਈ ਕਾਨੂੰਨ ਦੀ ਵਰਤੋਂ ਕਰਨ-ਮਾਨ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸੂਬਾ ਸਰਕਾਰ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕਰਕੇ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਪੰਜਾਬ 'ਚ ਚੱਲ ...

ਪੂਰੀ ਖ਼ਬਰ »

ਸੂਏ ਦਾ ਰੇਲਿੰਗ ਰਹਿਤ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਪੱਤਰ ਪ੍ਰੇਰਕ)-ਪਿੰਡ ਦੁਭਾਲੀ ਤੋਂ ਬਰਾਸ ਨੂੰ ਜਾਣ ਵਾਲੀ ਲਿੰਕ ਸੜਕ 'ਤੇ ਪੈਂਦੇ ਸੂਏ ਦਾ ਰੇਲਿੰਗ ਰਹਿਤ ਪੁਲ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਸ ਸਬੰਧੀ ਇਲਾਕਾ ਨਿਵਾਸੀ ਕੁਲਦੀਪ ਸਿੰਘ, ਨਰਿੰਦਰ ਸਿੰਘ, ਸ਼ੇਰ ਸਿੰਘ, ਜੋਗਾ ਸਿੰਘ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਫਾੳਾੂਡਰ ਵਲੰਟੀਅਰਾਂ ਦੀ ਹੋਈ ਅਹਿਮ ਮੀਟਿੰਗ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਪੁਰਾਣੇ ਵਲੰਟੀਅਰਾਂ ਦੀ ਇਕ ਅਹਿਮ ਮੀਟਿੰਗ ਸਰਹਿੰਦ ਵਿਖੇ ਆਗੂ ਬਲਦੇਵ ਜਲਾਲ, ਗੌਰਵ ਅਰੋੜਾ, ਸਲਵਿੰਦਰ ਸਿੰਘ ਫ਼ੌਜੀ, ਬਲਜਿੰਦਰ ਸਿੰਘ ਮਲਕੋਮਾਜਰਾ, ਸਤੀਸ਼ ਲਟੋਰ ਤੇ ਮੋਹਿਤ ਸੂਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਨਜੀਤ ਕੌਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਤੇ ਚਰਨਜੀਤ ਕੌਰ ਚੇਅਰਪਰਸਨ ਪੁਲਿਸ ਜ਼ਿਲ੍ਹਾ ਖੰਨਾ ਨਿਯੁਕਤ

ਮੰਡੀ ਗੋਬਿੰਦਗੜ੍ਹ, 4 ਅਗਸਤ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਰੱਖਿਅਕ ਪੰਜਾਬ ਇੰਡੀਆ ਦੀ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਪ੍ਰਧਾਨਗੀ ਹੇਠ ਮੰਡੀ ਗੋਬਿੰਦਗੜ੍ਹ ਵਿਖੇ ਹੋਈ | ਇਸ ਮੀਟਿੰਗ ਨੰੂ ਸੰਬੋਧਨ ਕਰਦਿਆਂ ਸ. ਮਦਨ ਨੇ ਕਿਹਾ ਕਿ ਅੰਮਿ੍ਤਸਰ, ...

ਪੂਰੀ ਖ਼ਬਰ »

ਪੁਰਾਣੇ ਵਰਕਰਾਂ ਨੂੰ ਨਹੀਂ ਮਿਲ ਰਿਹਾ ਪਾਰਟੀ 'ਚ ਬਣਦਾ ਮਾਣ ਸਨਮਾਨ- ਰੁਪਾਲਹੇੜੀ

ਚੁੰਨ੍ਹੀ, 4 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਹੁਣ ਕਾਂਗਰਸ 'ਚ ਬਣਦਾ ਮਾਣ ਸਨਮਾਨ ਨਹੀਂ ਮਿਲ ਰਿਹਾ ਅਤੇ ਨਵਿਆਂ ਦੇ ਚਾਅ 'ਚ ਅਣਦੇਖੀ ਕੀਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਬਜੀਤ ਸਿੰਘ ਰੁਪਾਲਹੇੜੀ ਨੇ ਪਿੰਡ ...

ਪੂਰੀ ਖ਼ਬਰ »

ਰੂਰਲ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਨੇ ਕੰਮਾਂ ਦਾ ਕੀਤਾ ਬਾਈਕਾਟ

ਅਮਲੋਹ, 4 ਅਗਸਤ (ਰਿਸ਼ੂ ਗੋਇਲ)-ਰੂਰਲ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਵਲੋਂ ਫਾਰਮਾਸਿਸਟ ਮੁਲਾਜ਼ਮਾਂ ਨੂੰ ਪਿਛਲੇ 14 ਸਾਲਾਂ ਤੋਂ ਪੱਕਾ ਨਾ ਕਰਨ 'ਤੇ ਅੱਜ ਵਿਭਾਗੀ ਅਤੇ ਗੈਰ-ਵਿਭਾਗੀ ਕੰਮਾਂ ਦਾ ਬਾਈਕਾਟ ਕੀਤਾ ਗਿਆ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅੰਮਿ੍ਤ ...

ਪੂਰੀ ਖ਼ਬਰ »

ਗੁਰਦੁਆਰਾ ਸੁਧਾਰ ਲਹਿਰ ਤੇ ਪੰਥਕ ਅਕਾਲੀ ਲਹਿਰ ਦੀ ਹੋਈ ਸਾਂਝੀ ਇਕੱਤਰਤਾ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਗੁਰਦੁਆਰਾ ਸੁਧਾਰ ਲਹਿਰ ਅਤੇ ਪੰਥਕ ਅਕਾਲੀ ਲਹਿਰ ਦੀ ਇਕ ਸਾਂਝੀ ਤੇ ਹੰਗਾਮੀ ਮੀਟਿੰਗ ਅੱਜ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ 'ਚ ਜਥੇਦਾਰ ਰਤਨ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ, ...

ਪੂਰੀ ਖ਼ਬਰ »

ਓਮ ਪ੍ਰਕਾਸ਼ ਤਾਂਗੜੀ ਵਲੋਂ ਸਮਾਗਮ ਦੌਰਾਨ ਝੰਡੇ ਦੀ ਰਸਮ ਅਦਾ

ਬਸੀ ਪਠਾਣਾਂ, 4 ਅਗਸਤ (ਰਵਿੰਦਰ ਮੌਦਗਿਲ)-ਆਗਾਮੀ 5 ਅਗਸਤ ਨੂੰ ਅਯੁੱਧਿਆ 'ਚ ਸ੍ਰੀ ਰਾਮ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਖ਼ੁਸ਼ੀ 'ਚ ਸਥਾਨਕ ਪ੍ਰਾਚੀਨ ਸ੍ਰੀ ਰਾਮ ਮੰਦਰ ਵਿਖੇ ਵੀ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਓਮ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਤਿੰਨ ਐਾਬੂਲੈਂਸਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਅੱਜ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਅਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ 53 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੀਆਂ 3 ਐਾਬੂਲੈਂਸਾਂ ਲੋਕ ਅਰਪਣ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਪਿ੍ੰਸਜੀਤ ਸਿੰਘ ਸਨਮਾਨਿਤ

ਚੁੰਨ੍ਹੀ, 4 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਫਾਟਕ ਮਾਜਰੀ ਵਿਖੇ ਗੁਰਦੀਪ ਸਿੰਘ ਨੰਬਰਦਾਰ, ਸਮਾਜ ਸੇਵਕ ਨਿਸ਼ਾਨ ਸਿੰਘ ਚੀਮਾ ਅਤੇ ਪਿੰਡ ਵਾਸੀਆਂ ਵਲੋਂ ਰੈਵੀਨਿਊ ਪਟਵਾਰ ਯੂਨੀਅਨ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪਿ੍ੰਸਜੀਤ ਸਿੰਘ ਨੂੰ ਸਿਰੋਪਾਓ ਤੇ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਸੂਬਾ ਸਰਕਾਰ ਿਖ਼ਲਾਫ਼ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਖਮਾਣੋਂ, 4 ਅਗਸਤ (ਜੋਗਿੰਦਰ ਪਾਲ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਬੜੀ ਦੇ ਫ਼ੈਸਲੇ ਅਨੁਸਾਰ ਤਰਨ ਤਾਰਨ, ਬਟਾਲਾ ਅਤੇ ਹੋਰ ਸ਼ਹਿਰਾਂ 'ਚ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਵਲੋਂ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਅਤੇ 100 ਤੋਂ ਵੀ ...

ਪੂਰੀ ਖ਼ਬਰ »

ਪਾਈਨ ਗਰੋਵ ਸਕੂਲ ਵਿਖੇ ਆਨਲਾਈਨ ਮਨਾਇਆ ਰੱਖੜੀ ਦਾ ਤਿਉਹਾਰ

ਬਸੀ ਪਠਾਣਾਂ, 4 ਅਗਸਤ (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦੇ ਬੱਚਿਆਂ ਵਲੋਂ ਆਨਲਾਈਨ ਹੋ ਕੇ ਘਰ 'ਚ ਹੀ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਵਲੋਂ ਬੜੇ ਉਤਸ਼ਾਹ ਨਾਲ ਰੱਖੜੀਆਂ ਵੀ ਤਿਆਰ ਕੀਤੀਆਂ ਗਈਆਂ | ਚੇਅਰਪਰਸਨ ਵੀਨਾ ਕੌਸ਼ਲ ਅਤੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਦਾ ਮੁਹਾਲੀ ਤਬਾਦਲਾ

ਬਸੀ ਪਠਾਣਾਂ, 4 ਅਗਸਤ (ਗ.ਸ. ਰੁਪਾਲ, ਐਚ.ਐਸ. ਗੌਤਮ)-ਇੱਥੋਂ ਦੇ ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਦਾ ਤਬਾਦਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਤਹਿਸੀਲ ਦਾ ਹੋ ਗਿਆ ਹੈ | ਆਪਣੇ ਕਾਰਜ ਕਾਲ ਦੌਰਾਨ ਉਨ੍ਹਾਂ ਨੇ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ...

ਪੂਰੀ ਖ਼ਬਰ »

ਸ਼ਿਆਮਾ ਪ੍ਰਸਾਦ ਮੁਖਰਜੀ ਸਕੀਮ ਅਧੀਨ ਕੇਂਦਰ ਵਲੋਂ ਜਾਰੀ ਰਾਸ਼ੀ ਲਈ ਸਰਕਾਰ ਦਾ ਧੰਨਵਾਦ-ਜਸਟਿਸ ਨਿਰਮਲ ਸਿੰਘ

ਖਮਾਣੋਂ, 4 ਅਗਸਤ (ਜੋਗਿੰਦਰ ਪਾਲ)- ਸੇਵਾ ਮੁਕਤ ਜੱਜ ਨਿਰਮਲ ਸਿੰਘ ਸਾਬਕਾ ਵਿਧਾਇਕ ਹਲਕਾ ਬਸੀ ਪਠਾਣਾਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਪ੍ਰਪੋਜ਼ਲ ਸ਼ਿਆਮਾ ਪ੍ਰਸਾਦ ਮੁਖਰਜੀ ਸਕੀਮ ਅਧੀਨ ਉਨ੍ਹਾਂ ਨੇ ਆਪਣੇ ਸਮੇਂ ਦੌਰਾਨ ਬਲਾਕ ਖਮਾਣੋਂ ਦੇ ...

ਪੂਰੀ ਖ਼ਬਰ »

ਨਸ਼ੇ ਕਾਰਨ ਹੋਈਆਂ ਮੌਤਾਂ 'ਤੇ ਵਿਰੋਧੀ ਧਿਰਾਂ ਰਾਜਨੀਤੀ ਛੱਡ ਕੇ ਸਰਕਾਰ ਤੇ ਪੀੜਤਾਂ ਨੂੰ ਸਹਿਯੋਗ ਕਰਨ-ਨੌਗਾਵਾਂ

ਬਸੀ ਪਠਾਣਾਂ, 4 ਅਗਸਤ (ਗ.ਸ. ਰੁਪਾਲ, ਐਚ.ਐਸ. ਗੌਤਮ)- ਮਾਰਕੀਟ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ ਨੇ ਅੰਮਿ੍ਤਸਰ ਅਤੇ ਹੋਰਨਾਂ ਥਾਵਾਂ 'ਤੇ ਕਥਿਤ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਉੱਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਕੇਂਦਰ ਸਰਕਾਰ ਿਖ਼ਲਾਫ਼ ਲਗਾਇਆ ਧਰਨਾ

ਅਮਲੋਹ, 4 ਅਗਸਤ (ਰਿਸ਼ੂ ਗੋਇਲ)-ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਅਮਿਤ ਜੈਚੰਦ ਸ਼ਰਮਾ ਅਤੇ ਵਾਇਸ ਪ੍ਰਧਾਨ ਯੂਥ ਸੁਖਜਿੰਦਰ ਸਿੰਘ ਬਿੱਲਾ ਦੀ ਅਗਵਾਈ 'ਚ ਯੂਥ ਕਾਂਗਰਸ ਵਲੋਂ ਅੱਜ ਤਹਿਸੀਲ ਅਮਲੋਹ ਵਿਖੇ ਐਸ.ਡੀ.ਐਮ. ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਦੀਆਂ ਨੀਤੀਆਂ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਰੋਸ ਧਰਨਾ

ਮੰਡੀ ਗੋਬਿੰਦਗੜ੍ਹ, 4 ਅਗਸਤ (ਮੁਕੇਸ਼ ਘਈ)-ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਅਮਿਤ ਜੈ ਚੰਦ ਸ਼ਰਮਾ ਦੀ ਅਗਵਾਈ ਹੇਠ ਐਮ.ਐਸ.ਪੀ. ਖ਼ਤਮ ਕਰਨ ਦੇ ਵਿਰੋਧ ਵਿਚ ਅੱਜ ਮੰਡੀ ਗੋਬਿੰਦਗੜ੍ਹ ਦੇ ਮੁੱਖ ਚੌਾਕ ਵਿਚ ਯੂਥ ਕਾਂਗਰਸ ਵਲੋਂ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਗਿਆ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਵਲੋਂ ਭੇਜੀ ਐਾਬੂਲੈਂਸ ਹਸਪਤਾਲ ਨੂੰ ਭੇਟ ਕਰਨਗੇ ਹਲਕਾ ਵਿਧਾਇਕ- ਭੱਲਾ, ਬਿੱਟੂ, ਦੱਤਾ

ਮੰਡੀ ਗੋਬਿੰਦਗੜ੍ਹ, 4 ਅਗਸਤ (ਮੁਕੇਸ਼ ਘਈ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਜ਼ਿਲੇ੍ਹ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਸਿਵਲ ਹਸਪਤਾਲਾਂ ਨੂੰ 1-1 ਐਾਬੂਲੈਂਸ ਪ੍ਰਦਾਨ ਕੀਤੀ ਗਈ ਹੈ | ਇਸੇ ਕੜੀ ਤਹਿਤ ਮੰਡੀ ਗੋਬਿੰਦਗੜ੍ਹ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 4 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਡਰਾਈਵਰ ਰੂਮ ਵਿਖੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX