ਤਾਜਾ ਖ਼ਬਰਾਂ


ਮਿਜ਼ੋਰਮ 'ਚ ਆਇਆ ਭੂਚਾਲ
. . .  1 day ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਤਰਨਤਾਰਨ

ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਬਣਾਉਣ, ਮੂੰਹ 'ਤੇ ਮਾਸਕ ਪਾਉਣ ਤੇ ਹੱਥਾਂ ਨੂੰ ਵਾਰ-ਵਾਰ ਧੋਣ ਦਾ ਸੰਦੇਸ਼ ਆਮ ਲੋਕਾਂ ਵਿਚ ਪਹੁੰਚਾਉਣ ਸਬੰਧੀ 'ਮਿਸ਼ਨ ਫ਼ਤਹਿ' ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿਚ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਜੀਤ ਕੌਰ, ਸਹਾਇਕ ਕਮਿਸ਼ਨਰ ਜਨਰਲ (ਅੰਡਰ ਟ੍ਰੇਨਿੰਗ) ਅਮਨਪ੍ਰੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਕਿਮੀ ਵਿਨੀਤ ਕੌਰ ਸੇਠੀ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰ ਅਤੇ ਸੇਵਾ ਮੁਕਤ ਕਰਨਲ ਅਮਰਜੀਤ ਸਿੰਘ ਗਿੱਲ ਜ਼ਿਲ੍ਹਾ ਹੈੱਡ. ਜੀ.ਓ.ਜੀ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਅੱਜ ਤੋਂ ਖੁੱਲ੍ਹਣਗੇ ਯੋਗ ਕੇਂਦਰ ਤੇ ਜਿੰਮ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 5 ਅਗਸਤ ਤੋਂ ਜਿੰਮ ਤੇ ਯੋਗ ਸੰਸਥਾਨ ਖੋਲਣ ਦੇ ਫੈਸਲੇ ਪਿੱਛੋਂ ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਜਿਲਾ ਮੈਜਿਸਟ੍ਰੇਟ ਕੁਲਵੰਤ ਸਿੰਘ ਵਲੋਂ ਵਿਸਥਾਰਤ ਹਦਾਇਤਾਂ ਜਾਰੀ ਕਰਕੇ ਯੋਗ ਕੇਂਦਰ 'ਤੇ ਜਿੰਮ ਖੋਲਣ ਦੀ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਸਰਹਾਲੀ ਕਲਾਂ, 4 ਅਗਸਤ (ਅਜੇ ਸਿੰਘ ਹੁੰਦਲ)-­ਪਾਵਰ ਮੈਨੇਜਮੈਂਟ ਵਲੋਂ ਪੰਜਾਬ ਸਰਕਾਰ ਦੀ ਤਰਜ 'ਤੇ ਬਿਜਲੀ ਕਾਮਿਆਂ ਦਾ ਮੋਬਾਈਲ ਭੱਤਾ ਘਟਾਉਣ ਦੇ ਰੋਸ ਵਜੋਂ ਅੱਜ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾ ਪੱਧਰੀ ਸੱਦੇ 'ਤੇ ਬਿਜਲੀ ਕਾਮਿਆਂ ਨੇ ਸਬ ਡਵੀਜਨ ...

ਪੂਰੀ ਖ਼ਬਰ »

ਪੰਜਾਬ ਖ਼ੇਤ ਮਜ਼ਦੂਰ ਸਭਾ ਵਲੋਂ ਪੁਲਿਸ ਪ੍ਰਸ਼ਾਸਨ ਦੇ ਿਖ਼ਲਾਫ਼ ਤਰਨ ਤਾਰਨ ਸ਼ਹਿਰ ਵਿਚ ਕੀਤਾ ਰੋਸ ਪ੍ਰਦਰਸ਼ਨ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਪੰਜਾਬ ਖ਼ੇਤ ਮਜ਼ਦੂਰ ਸਭਾ ਵਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਸਬੰਧ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਬਾਜ਼ਾਰਾਂ ਵਿਚ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਖੂਨ ਹੋਇਆ ਸਫ਼ੈਦ, ਰੋਟੀ ਮੰਗਣ 'ਤੇ ਪੁੱਤਰ ਤੇ ਉਸਦਾ ਪਰਿਵਾਰ 95 ਸਾਲਾ ਬਜ਼ੁਰਗ ਮਾਤਾ ਦੀ ਕਰਦਾ ਹੈ ਕੁੱਟਮਾਰ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸਥਾਨਕ ਸਹਿਰ ਦੀ ਨਿਵਾਸੀ ਬਜ਼ੁਰਗ ਮਾਤਾ ਸ਼ਾਂਤੀ (95) ਜਿਸਨੇ ਆਪਣੇ ਸਰੀਰ 'ਤੇ ਆਪਣਿਆਂ ਵਲੋਂ ਹੀ ਨਿੱਤ ਦਿਨ ਕੀਤੀ ਜਾਂਦੀ ਕੁੱਟਮਾਰ ਦੀਆਂ ਸੱਟਾਂ ਦੇ ਨਿਸ਼ਾਨ ਦਿਖਾਉਦਿਆਂ 'ਤੇ ਦਰਦ ਭਰੀ ਦਾਸਤਾਨ ਸੁਣਾਉਂਦਿਆਂ ...

ਪੂਰੀ ਖ਼ਬਰ »

ਫ਼ਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਦਾ ਲੜੀਵਾਰ ਧਰਨਾ 46ਵੇਂ ਦਿਨ 'ਚ ਸ਼ਾਮਿਲ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਪਿਛਲੇ 15 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ, ਅਤੇ ਮੌਜੂਦਾ ਸਮੇਂ ਹੜਤਾਲ 'ਤੇ ਚੱਲ ਰਹੇ ਫ਼ਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰਾਂ 'ਤੇ ਚੱਲ ...

ਪੂਰੀ ਖ਼ਬਰ »

ਹਰੀਕੇ ਪੱਤਣ ਨਿਵਾਸੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਹਰੀਕੇ ਪੱਤਣ, 4 ਅਗਸਤ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੇ ਵਸਨੀਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਕਸਬੇ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ | ਕੋਰੋਨਾ ਪਾਜ਼ੀਟਿਵ ਵਿਅਕਤੀ ਜੋ ਕਿ ਪਿਛਲੇ 4 ਦਿਨਾਂ ਤੋਂ ਸਾਹ ਦੀ ਸ਼ਿਕਾਇਤ ਹੋਣ ਕਾਰਨ ਅਮਿ੍ੰਤਸਰ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਵਿਧਾਇਕ ਸਿੱਕੀ ਦੇ ਹੱਕ ਵਿਚ ਨਿੱਤਰੇ ਕਾਂਗਰਸੀ ਆਗੂ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ, ਵਿਕਾਸ ਮਰਵਾਹਾ)-ਜ਼ਹਿਰੀਲੀ ਸ਼ਰਾਬ ਨਾਲ ਤਰਨ ਤਾਰਨ ਜ਼ਿਲ੍ਹੇ ਵਿਚ ਕਰੀਬ 86 ਬੰਦੇ ਮਰ ਗਏ ਹਨ, ਇਸ ਵਿਚ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਇਕ ਕਾਂਗਰਸੀ ਵਿਧਾਇਕ ਤੇ ਉਸਦੇ ਪੀ.ਏ. ਦਾ ਨਾਂਅ ਲਿਆ ਜਾ ਰਿਹਾ ਹੈ | ਇਸ ਸਬੰਧ ਵਿਚ ਅੱਜ ਹਲਕਾ ...

ਪੂਰੀ ਖ਼ਬਰ »

ਤਰਨ ਤਾਰਨ ਵਿਚ ਕੋਰੋਨਾ ਦਾ ਧਮਾਕਾ ਚਾਰ ਡਾਕਟਰ, ਡੀ.ਐੱਸ.ਪੀ. ਸਮੇਤ 23 ਵਿਅਕਤੀ ਨਿਕਲੇ ਪਾਜ਼ੀਟਿਵ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਮੰਗਲਵਾਰ ਨੂੰ ਕੋਰੋਨਾ ਵਾਇਰਸ ਦੀਆਂ ਮੈਡੀਕਲ ਕਾਲਜ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਜ਼ਿਲ੍ਹਾ ਤਰਨ ਤਾਰਨ ਵਿਚ ਚਾਰ ਡਾਕਟਰਾਂ, ਇਕ ਡੀ.ਐੱਸ.ਪੀ. ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਆਈਆਂ ਰਿਪੋਰਟਾਂ ...

ਪੂਰੀ ਖ਼ਬਰ »

'ਆਪ' ਵਲੋਂ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਵਿਧਾਇਕ ਸਿੱਕੀ ਦੇ ਘਰ ਵਿਚ ਜਬਰੀ ਦਾਖ਼ਲ ਹੋ ਕੇ ਦਿੱਤਾ ਧਰਨਾ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਰੈਸ਼ੀਆਣਾ ਸਥਿਤ ਰਿਹਾਇਸ਼ ਵਿਖੇ ਜਬਰੀ ਦਾਖ਼ਲ ਹੋ ਕੇ ਧਰਨਾ ਦਿੱਤਾ ਤੇ ਵਿਧਾਇਕ ਦੇ ਿਖ਼ਲਾਫ਼ ਭਾਰੀ ਨਾਅਰੇਬਾਜੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜ ਘੰਟੇ ਥਾਣੇ ਅੱਗੇ ਲਗਾਇਆ ਧਰਨਾ

ਸਰਾਏ ਅਮਾਨਤ ਖਾ, 4 ਅਗਸਤ (ਨਰਿੰਦਰ ਸਿੰਘ ਦੋਦੇ)-ਨਵਜੀਤ ਕੌਰ ਨਾਬਾਲਗ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਪੰਜ ਜਥੇਬੰਦੀਆਂ ਵਲੋਂ ਥਾਣਾ ਸਰਾਏ ਅਮਾਨਤ ਖਾਂ ਸਾਹਮਣੇ ਪੰਜ ਘੰਟੇ ਲਗਾਤਾਰ ਧਰਨਾ ਲਗਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਆਜ਼ਾਦ ਕਿਸਾਨ ਸ਼ੰਘਰਸ਼ ਕਮੇਟੀ ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂੁ ਅੰਾਗਦ ਦੇਵ ਸੁਪਰ 8 ਕਿ੍ਕਟ ਟੂਰਨਾਮੈਂਟ ਖਡੂਰ ਸਾਹਿਬ ਦੀ ਦਾਣਾ ਮੰਡੀ ਵਿਖੇ ਕਰਨਬੀਰ ਸਿੰਘ ਖਾਲਸਾ ਅਤੇ ਬਲਬੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ 24 ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਫ਼ਾਈਨਲ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਮਰੇ ਵੇਈਪੂਈ ਨਿਵਾਸੀ ਤਰਸੇਮ ਸਿੰਘ ਦੇ ਪਰਿਵਾਰ ਵਲੋਂ ਸਰਕਾਰੀ ਮਦਦ ਦੀ ਗੁਹਾਰ

ਫਤਿਆਬਾਦ, 4 ਅਗਸਤ (ਹਰਵਿੰਦਰ ਸਿੰਘ ਧੂੰਦਾ)-ਜਹਿਰੀਲੀ ਸ਼ਰਾਬ ਨਾਲ ਮਰੇ ਵੇਈਪੂਈ ਨਿਵਾਸੀ ਤਰਸੇਮ ਸਿੰਘ ਪੁੱਤਰ ਖਜਾਨ ਸਿੰਘ ਕੌਮ ਮਜਬੀ ਸਿੱਖ ਦੀ ਬਿਰਧ ਮਾਤਾ ਜੋਗਿੰਦਰ ਕੌਰ, ਪਤਨੀ ਹਰਵਿੰਦਰ ਕੌਰ ਅਤੇ ਭਰਾ ਕੁਲਵੰਤ ਸਿੰਘ ਨੇ ਛੋਟੇ-ਛੋਟੇ ਪੰਜ ਬੱਚਿਆ ਸਮੇਤ ਪ੍ਰੈੱਸ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਂਡ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਈ ਜਾਵੇ-ਬੈਂਸ

ਤਰਨ ਤਾਰਨ, 4 ਅਗਸਤ (ਲਾਲੀ ਕੈਰੋਂ)-ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਬੀਤੇ ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਝਾ ਕਰਨ ਪੁੱਜੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਜਿੱਥੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਦਿੱਤੀ ਗ੍ਰਾਂਟ ਸਦਕਾ ਨਾਗੋਕੇ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਸ਼ੁਰੂ-ਸਰਪੰਚ

ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਨੂੰ ਦਿੱਤੀਆਂ ਗ੍ਰਾਂਟਾ ਸਦਕਾ ਪਿੰਡ ਨਾਗੋਕੇ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਸਰਪੰਚ ਬਿੰਦਰ ਕੌਰ ਵਲੋਂ ਰਸਮੀ ਤੌਰ ਤੇ ਸ਼ੁਰੂ ਕਰ ਦਿੱਤੇ ਗਏ ਹਨ ...

ਪੂਰੀ ਖ਼ਬਰ »

4 ਲੱਖ ਰਾਮ ਭਗਤਾਂ ਦੇ ਬਲੀਦਾਨ ਤੋਂ ਬਾਅਦ 5 ਅਗਸਤ ਦਾ ਭਾਗਾਂ ਵਾਲਾ ਦਿਨ ਆਇਆ-ਤਰੁਣ ਚੁੱਘ

ਤਾਰਨ ਤਾਰਨ, 4 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਵਿਕਾਸ ਮਰਵਾਹਾ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੇਂਦਰੀ ਮੰਤਰੀ (ਗਊ ਰੱਖਿਆ ਵਿਭਾਗ) ਹਰਿੰਦਰ ਅਗਰਵਾਲ ਅਤੇ ਆਰ.ਐੱਸ.ਐੱਸ. ਪਰਿਵਾਰ ਦੇ ਪ੍ਰਮੁੱਖ ਆਤਮਬੀਰ ਸ਼ਰਮਾ ਦੀ ਪ੍ਰਧਾਨਗੀ ਹੇਠ 30 ਅਕਤੂਬਰ 1990 ਅਤੇ 6 ਦਸੰਬਰ 1992 ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਪਹਿਲਵਾਨ ਕਰਤਾਰ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਤਰਨ ਤਾਰਨ, 4 ਅਗਸਤ (ਲਾਲੀ ਕੈਰੋਂ)-ਬੀਤੇ ਦਿਨਾਂ ਤੋਂ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮਿਲ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਹਿਲਵਾਨ ਕਰਤਾਰ ਸਿੰਘ ਵਲੋਂ ਦੁੱਖ ਸਾਂਝਾ ...

ਪੂਰੀ ਖ਼ਬਰ »

ਪੈਨਸ਼ਨਰ ਐਸੋਈਏਸ਼ਨ ਸ਼ਹਿਰੀ ਮੰਡਲ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਸਾਂਝਾ ਫ਼ਰੰਟ ਮੁਲਾਜ਼ਮ ਅਤੇ ਪੈਨਸ਼ਨਰਜ਼ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦੇ ਸੱਦੇ 'ਤੇ ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਮੰਡਲ ਤਰਨ ਤਾਰਨ ਨੇ ਬਲਵਿੰਦਰ ਸਿੰਘ ਪਲਾਸੌਰ ...

ਪੂਰੀ ਖ਼ਬਰ »

ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

ਸਰਾਏਾ ਅਮਾਨਤ ਖਾਂ, 4 ਅਗਸਤ (ਨਰਿੰਦਰ ਸਿੰਘ ਦੋਦੇ)-ਸਰਹੱਦੀ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਕੇ ਹਜ਼ਾਰਾ ਲੀਟਰ ਲਾਹਣ 'ਤੇ ਨਾਜਾਇਜ ਸ਼ਰਾਬ ਬਰਾਮਦ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸ: ਬਲਵਿੰਦਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੰਗੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੇ ਮੁਲਾਜ਼ਮ ਮਾਰੂ ਨੀਤੀਆਂ ਅਪਣਾਉਂਦੇ ਹੋਏ ਮੁਲਾਜ਼ਮਾਂ ਦੇ ਭੱਤਿਆਂ ਦੀ ਕਟੌਤੀ ਸਬੰਧੀ ਤਰ੍ਹਾਂ ਤਰ੍ਹਾਂ ਦੇ ਪੱਤਰ ਜਾਰੀ ਕਰਨ ਦੇ ਰੋਸ ਵਜੋਂ ਤੇ ਹੋਰ ਲਟਕਦੀਆਂ ...

ਪੂਰੀ ਖ਼ਬਰ »

ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

ਸਰਾਏਾ ਅਮਾਨਤ ਖਾਂ, 4 ਅਗਸਤ (ਨਰਿੰਦਰ ਸਿੰਘ ਦੋਦੇ)-ਸਰਹੱਦੀ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਕੇ ਹਜ਼ਾਰਾ ਲੀਟਰ ਲਾਹਣ 'ਤੇ ਨਾਜਾਇਜ ਸ਼ਰਾਬ ਬਰਾਮਦ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸ: ਬਲਵਿੰਦਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਨਗਰ ਕੌ ਾਸਲ ਵਲੋਂ 46 ਰੇਹੜੀਆਂ ਰਾਹੀਂ ਕੀਤੀ ਜਾ ਰਹੀ ਹੈ ਡੋਰ-ਟੂ-ਡੋਰ ਕੁਲੈਕਸ਼ਨ ਤੇ ਸੈਗਰੀਗੇਸ਼ਨ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਨਗਰ ਕੌਾਸਲ ਤਰਨ ਤਾਰਨ ਨੂੰ ਸਰਕਾਰ ਵਲੋਂ ਪ੍ਰਾਪਤ ਹੋਈ ਗ੍ਰਾਂਟ ਵਿਚੋਂ ਸਵੱਛ ਭਾਰਤ ਮਿਸ਼ਨ ਤਹਿਤ ਡੋਰ-ਟੂ-ਡੋਰ ਕੁਲੈਕਸ਼ਨ ਤੇ ਸੈਗਰੀਗੇਸ਼ਨ ਕਰਨ ਲਈ 96 ਰਿਕਸ਼ਾਂ ਰੇਹੜੀਆਂ ਦੀ ਖ਼ਰੀਦ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

4 ਲੱਖ ਰਾਮ ਭਗਤਾਂ ਦੇ ਬਲੀਦਾਨ ਤੋਂ ਬਾਅਦ 5 ਅਗਸਤ ਦਾ ਭਾਗਾਂ ਵਾਲਾ ਦਿਨ ਆਇਆ-ਤਰੁਣ ਚੁੱਘ

ਤਾਰਨ ਤਾਰਨ, 4 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਵਿਕਾਸ ਮਰਵਾਹਾ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੇਂਦਰੀ ਮੰਤਰੀ (ਗਊ ਰੱਖਿਆ ਵਿਭਾਗ) ਹਰਿੰਦਰ ਅਗਰਵਾਲ ਅਤੇ ਆਰ.ਐੱਸ.ਐੱਸ. ਪਰਿਵਾਰ ਦੇ ਪ੍ਰਮੁੱਖ ਆਤਮਬੀਰ ਸ਼ਰਮਾ ਦੀ ਪ੍ਰਧਾਨਗੀ ਹੇਠ 30 ਅਕਤੂਬਰ 1990 ਅਤੇ 6 ਦਸੰਬਰ 1992 ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਾਲੜਾ ਲਈ ਆਈ 70 ਹਜ਼ਾਰ ਰੁਪਏ ਦੀ ਗ੍ਰਾਂਟ ਦੇ ਬਾਵਜੂਦ ਬੁਰਜੀਆਂ ਦੀ ਉਸਾਰੀ ਲਈ ਵਰਤੀਆਂ ਜਾ ਰਹੀਆਂ ਹਨ ਪੁਰਾਣੀਆਂ ਇੱਟਾਂ

ਖਾਲੜਾ, 4 ਅਗਸਤ (ਜੱਜਪਾਲ ਸਿੰਘ)-ਜਿਥੇ ਪਹਿਲਾਂ ਹੀ ਸਰਕਾਰੀ ਸਕੂਲਾਂ ਵਿਚ ਇਮਾਰਤਾਂ ਦਾ ਘਾਟ ਹੋਣ ਕਾਰਨ ਜਾਂ ਖ਼ਸਤਾ ਹੋਣ ਕਾਰਨ ਲੋਕਾਂ ਦਾ ਨਿੱਜੀ ਸਕੂਲਾਂ ਵਿਚ ਬੱਚੇ ਪੜ੍ਹਾਉਣ ਵੱਲ ਰੁਝਾਨ ਵਧਿਆ ਹੋਇਆ ਹੈ, ਉਥੇ ਸਰਕਾਰੀ ਸਕੂਲਾਂ ਦੀਆਂ ਬਣ ਰਹੀਆਂ ਇਮਾਰਤਾਂ ਵਿਚ ...

ਪੂਰੀ ਖ਼ਬਰ »

ਆਸਟ੍ਰੇਲੀਆ ਤੇ ਯੂ.ਕੇ. ਤੋਂ ਇਸ ਵਾਰ ਆਉਣਗੇ ਸ਼ਾਨਦਾਰ ਨਤੀਜੇ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਜਿਹੜੇ ਵੀ ਵਿਦਿਆਰਥੀ ਨਵੰਬਰ ਇਨਟੇਕ ਆਸਟ੍ਰੇਲੀਆ ਤੇ ਸਤੰਬਰ ਇਨਟੇਕ ਯੂ.ਕੇ. ਜਾਣ ਦੇ ਚਾਹਵਾਨ ਹਨ, ਉਹ ਜਲਦ ਤੋਂ ਜਲਦ ਅਪਲਾਈ ਕਰਨ ਕਿਊਾਕਿ ਵਿਦਿਆਰਥੀਆਂ ਕੋਲੋ ਇਹ ਆਸਟ੍ਰੇਲੀਆ ਅਤੇ ਯੂ.ਕੇ. ਜਾਣ ਦਾ ਸੁਨਹਿਰੀ ਮੌਕਾ ਹੈ ਅਤੇ ਹੁਣ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਖੇਮਕਰਨ ਦੇ ਚੇਅਰਮੈਨ ਤੇ ਸਮੂਹ ਮੈਬਰਾਂ ਦੀ ਮੀਟਿੰਗ

ਖੇਮਕਰਨ, 4 ਅਗਸਤ (ਰਾਕੇਸ਼ ਬਿੱਲਾ)-ਮਾਰਕੀਟ ਕਮੇਟੀ ਖੇਮਕਰਨ ਦੀ ਮੀਟਿੰਗ ਚੈਅਰਮੈਨ ਅਮਿ੍ਤਬੀਰ ਸਿੰਘ ਬਿੱਟੂ ਆਸਲ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਖੇ ਹੋਈ | ਜਿਸ ਵਿਚ ਕੁਝ ਮੁਲਾਜ਼ਮਾਂ ਦੇ ਮਤਿਆ ਤੋਂ ਇਲਾਵਾ ਖ਼ੇਤੀਬਾੜੀ ਹਾਦਸਿਆਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ...

ਪੂਰੀ ਖ਼ਬਰ »

ਜਹਿਰੀਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਕਿਹਾ ਕਿ ਜਹਿਰੀਲੀ ਸ਼ਰਾਬ ਪੀਣ ਨਾਲ ਮਾਝੇ ਅੰਦਰ ਲਗਪਗ 112 ਤੋਂ ਉਪਰ ਲੋਕਾਂ ਦੀ ਮੌਤ ਹੋ ਚੁੱਕੀ ਹੈ | ਗੁਰਾਂ ਦੇ ਨਾਂਅ 'ਤੇ ਵਸਦੇ ਪੰਜਾਬ ਨੂੰ ਸ਼ਰਾਬ ਦੇ ਕਾਰੋਬਾਰ ਨਾਲ ਚਲਾਉਣ ਦਾ ਗੰਭੀਰ ਨੋਟਿਸ ...

ਪੂਰੀ ਖ਼ਬਰ »

ਪੱਖੋਕੇ ਦੀ ਅਗਵਾਈ ਹੇਠ ਸਿੱਕੀ ਦੀ ਕੋਠੀ ਦੇ ਘਿਰਾਓ ਸਬੰਧੀ ਨੌਰੰਗਾਬਾਦ ਵਿਖੇ ਭਰਵੀਂ ਮੀਟਿੰਗ

ਫਤਿਆਬਾਦ, 4 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖਕੇ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੀਰ ਸਿੰਘ ਨੌਰੰਗਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਅਸੈਂਬਲੀ ਤੇ ਸੰਸਦ ਮੈਂਬਰਾਂ ਦੇ ਘਰਾਂ ਤੱਕ ਰੋਸ ਮਾਰਚ ਕਰਨ ਦਾ ਫ਼ੈਸਲਾ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵਲੋਂ ਦਸ ਅਗਸਤ ਨੂੰ ਅਸੈਂਬਲੀ ਅਤੇ ਸੰਸਦ ਮੈਂਬਰ ਦੇ ਘਰਾਂ, ਦਫਤਰਾਂ ਤੱਕ ਰੋਸ ਮਾਰਚ ਕਰਨ ਦਾ ਫ਼ੈਸਲਾ ਕੁਲ ਹਿੰਦ ਕਿਸਾਨ ਸਭਾ ਦੇ ...

ਪੂਰੀ ਖ਼ਬਰ »

ਨਕਲੀ ਸ਼ਰਾਬ ਦੇ ਵਪਾਰੀਆਂ ਨੂੰ ਹੋਵੇ ਮੌਤ ਦੀ ਸਜ਼ਾ, ਪੀੜਤਾਂ ਨੂੰ ਇਨਸਾਫ਼ ਦੁਆਉਣ ਲਈ ਲੜਾਈ ਲੜਾਂਗੇ-ਹਰਪ੍ਰੀਤ ਕੋਟ

ਫਤਿਆਬਾਦ 4 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਪੰਜਾਬ ਸਰਕਾਰ ਦੀ ਨਲਾਇਕੀ ਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ...

ਪੂਰੀ ਖ਼ਬਰ »

ਭਰੋਵਾਲ ਵਲੋਂ ਸਾਥੀਆਂ ਸਮੇਤ ਮਾਸਟਰ ਪਰਿਵਾਰ ਨਾਲ ਦੁੱਖ ਪ੍ਰਗਟ

ਫਤਿਆਬਾਦ, 4 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਬੀਬੀ ਸੁਰਜੀਤ ਕੌਰ ਪਤਨੀ ਸਵ. ਮਾਸਟਰ ਸਾਧੂ ਰਾਮ ਦੀ ਹੋਈ ਬੇਵਕਤੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਅਤੇ ਤਰਸੇਮ ਸਿੰਘ ਛਾਪੜੀ ਸਾਹਿਬ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੂੰ ਬਰਖਾਸਤ ਕਰਨ ਲਈ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਪ੍ਰਧਾਨ ਕੁਲਵੰਤ ਸਿੰਘ ਕੰਗ ਦੀ ਅਗਵਾਈ ਹੇਠ ਐੱਸ.ਡੀ.ਐੱਮ. ਖਡੂਰ ਸਾਹਿਬ ਦੇ ਰਾਹੀਂ ਨਾਇਬ ਤਹਿਸੀਲਦਾਰ ਖਡੂਰ ਸਾਹਿਬ ਅਭੀਸ਼ੇਕ ਵਰਮਾ ਨੂੰ ਇੱਕ ਮੰਗ ਪੱਤਰ ...

ਪੂਰੀ ਖ਼ਬਰ »

ਵਿਧਵਾ ਔਰਤ ਨੇ ਭਿੱਖੀਵਿੰਡ ਪੁਲਿਸ ਤੋਂ ਲਗਾਈ ਇਨਸਾਫ਼ ਦੀ ਗੁਹਾਰ

ਭਿੱਖੀਵਿੰਡ, 4 ਅਗਸਤ (ਬੌਬੀ)-ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਦਲਜੀਤ ਕੌਰ ਵਿਧਵਾ ਹੀਰਾ ਸਿੰਘ ਵਾਸੀ ਥੇਹ ਨੂੰ ਸ਼ਹਿਰਾਂ ਨੇ ਦੱਸਿਆ ਕਿ ਮੇਰੇ ਪਤੀ ਦੀ ਮਾਲਕੀ ਜਗ੍ਹਾ ਕਈ ਮਰਲੇ ਜੋ ਅੱਡਾ ਭਿੱਖੀਵਿੰਡ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਭੱਟੀ ਰੋਡ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਪੀ ਕੇ ਹੋਈਆਂ ਮੌਤਾਂ ਬਹੁਤ ਦੁੱਖਦਾਈ ਘਟਨਾ, ਸਖ਼ਤ ਕਾਨੂੰਨੀ ਕਾਰਵਾਈ ਦੀ ਲੋੜ-ਸੋਹਲ

ਪੱਟੀ, 4 ਅਗਸਤ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪਿਛਲੇ ਦਿਨੀਂ ਜ਼ਿਲ੍ਹਾ ਤਰਨ ਤਾਰਨ, ਅੰਮਿ੍ਤਸਰ ਦਿਹਾਤੀ 'ਤੇ ਬਟਾਲਾ ਇਲਾਕਿਆਂ ਵਿਚ ਮਜ਼ਦੂਰ ਲੋਕਾਂ ਅਤੇ ਦਰਮਿਆਨੇ ਵਰਗ ਦੇ ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਜੀਵਨ ਲੀਲਾ ਖ਼ਤਮ ਹੋ ਗਈ ਉਹ ਆਪਣੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਮਾਫ਼ੀਏ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ-ਸਿਟੀਜ਼ਨ ਕੌਾਸਲ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਸਿਟੀਜ਼ਨ ਕੌਾਸਲ ਦੇ ਸਾਬਕਾ ਪ੍ਰ੍ਰਧਾਨ ਸੁਖਵੰਤ ਸਿੰਘ ਧਾਮੀ ਅਤੇ ਨਰਿੰਦਰ ਸਿੰਘ ਸਾਬਕਾ ਬੈਂਕ ਮੈਨੇਜਰ ਨੇ ਪੁਲਿਸ 'ਤੇ ਸਿਵਲ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਨਾਜਾਇਜ਼ ਸ਼ਰਾਬ ਵੇਚਣ ਵਾਲੇ ਲੋਕਾਂ ਵਿਰੁੱਧ ਸੰਜੀਦਗੀ ਨਾਲ ...

ਪੂਰੀ ਖ਼ਬਰ »

ਸਿਹਤ ਕਾਮਿਆਂ ਨੂੰ 10ਵੇਂ ਦਿਨ ਦੀ ਭੁੱਖ ਹੜਤਾਲ 'ਤੇ ਆਮ ਆਦਮੀ ਪਾਰਟੀ ਵਲੋਂ ਵੀ ਮਿਲੀ ਹਮਦਰਦੀ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ­)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਤਰਨ ਤਾਰਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਦਸਵੇਂ ਦਿਨ ਦੀ ਭੁੱਖ ਹੜਤਾਲ ਵੀ ਜਾਰੀ ਰਹੀ | ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ ਕੋਵਿਡ-19 ਨੂੰ ਧਿਆਨ ...

ਪੂਰੀ ਖ਼ਬਰ »

ਗੁਰਦੁਆਰਾ ਚੁਬਾਰਾ ਸਾਹਿਬ ਦੀ ਨਵ-ਨਿਰਮਾਣ ਇਮਾਰਤ 'ਤੇ ਸੋਨੇ ਦੇ ਕਲਸ਼ ਚੜ੍ਹਾਏ

ਗੋਇੰਦਵਾਲ ਸਾਹਿਬ, 4 ਅਗਸਤ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਜੀ ਜੱਦੀ ਘਰ ਗੁਰਦੁਆਰਾ ਚੁਬਾਰਾ ਸਾਹਿਬ ਦੀ ਪੁਰਾਤਨ ਇਮਾਰਤ ਦੇ ਚੱਲ ਰਹੇ ਨਵ ਨਿਰਮਾਣ ਦੀ ਕਾਰ ਸੇਵਾ ਬਾਬਾ ਘੋਲਾ ਸਿੰਘ ਸਰਹਾਲੀ ਸਾਹਿਬ ਸੰਪਰਦਾਇ ਵਲੋਂ ਬਾਬਾ ਗੁਰਨਾਮ ਸਿੰਘ ਯੂ.ਪੀ. ਵਾਲਿਆਂ ਦੀ ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪੀੜਤਾਂ ਨੂੰ ਹਸਪਤਾਲ ਮਿਲੇ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਮੈਂਬਰ ਰਵਿੰਦਰ ਸਿੰਘ ਬ੍ਰਹਮਪੁਰਾ, ਦਲਜੀਤ ਸਿੰਘ ਗਿੱਲ ਜ਼ਿਲ੍ਹਾ ਜਥੇਦਾਰ ਤਰਨਤਾਰਨ, ਕਸ਼ਮੀਰ ਸਿੰਘ ਸੰਘਾ, ਚੇਅਰਮੈਨ ਸਤਿੰਦਰਪਾਲ ਸਿੰਘ ਮਲਮੋਹਰੀ, ਸੰਮਤੀ ...

ਪੂਰੀ ਖ਼ਬਰ »

ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਭਗਤਾਂ ਦੀ ਮੀਟਿੰਗ ਹੋਈ

ਭਿੱਖੀਵਿੰਡ, 4 ਅਗਸਤ (ਬੌਬੀ)-ਅਯੁਧਿਆ ਰਾਮ ਮੰਦਿਰ ਵਿਚ ਭੂਮੀ ਪੂਜਨ ਦੇ ਸਬੰਧ ਵਿਚ ਭਿੱਖੀਵਿੰਡ ਦੇ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਭਿੱਖੀਵਿੰਡ ਦੇ ਸਾਰੇ ਮੰਦਿਰਾਂ ਅਤੇ ਧਾਰਮਿਕ ਸਥਾਨਾਂ ਤੋਂ ਇਲਾਵਾ ਸ੍ਰੀ ਰਾਮ ਭਗਤ ਪਹੁੰਚੇ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਿਰ ਨਿਰਮਾਣ ਦੀ ਖੁਸ਼ੀ 'ਚ ਘਰਾਂ ਤੇ ਵਪਾਰਕ ਅਦਾਰਿਆਂ 'ਤੇ ਦੀਵੇ ਜਗਾਓ-ਸੂਰਜ ਸ਼ਰਮਾ

ਤਰਨਤਾਰਨ, 4 ਅਗਸਤ (ਵਿਕਾਸ ਮਰਵਾਹਾ)-5 ਅਗਸਤ ਨੂੰ ਅਯੋਧਿਆ ਵਿਖੇ ਪ੍ਰਭੂ ਸ੍ਰੀ ਰਾਮ ਦੇ ਮੰਦਿਰ ਨਿਰਮਾਣ ਨੂੰ ਲੈ ਕੇ ਭੂਮੀ ਪੂਜਨ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਦੇਸ਼ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਹ ਵਿਚਾਰ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿਰੁੱਧ 'ਆਪ' ਵਲੋਂ ਵਿਧਾਇਕ ਡਾ. ਅਗਨੀਹੋਤਰੀ ਦੀ ਕੋਠੀ ਦਾ ਘਿਰਾਓ

ਤਰਨ ਤਾਰਨ, 4 ਅਗਸਤ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਅਤੇ ਹਲਕਾ ਤਰਨ ਤਾਰਨ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਹਲਕਾ ਤਰਨ ਤਾਰਨ ਦੇ ਸਮੂਹ ਪਾਰਟੀ ਅਹੁਦੇਦਾਰਾਂ ਵਲੋਂ ਹੱਥਾਂ ਵਿਚ ਵੱਖ-ਵੱਖ ਨਾਅਰਿਆਂ ...

ਪੂਰੀ ਖ਼ਬਰ »

ਦਸ ਕਿਸਾਨ ਜਥੇਬੰਦੀਆਂ ਪੂਰੇ ਦੇਸ਼ 'ਚ ਅਸੈਂਬਲੀ ਤੇ ਸੰਸਦ ਮੈਂਬਰਾਂ ਦੇ ਦਫ਼ਤਰਾਂ ਤੱਕ ਕੱਢਣਗੀਆਂ ਰੋਸ ਮਾਰਚ

ਫਤਿਆਬਾਦ, 4 ਅਗਸਤ (ਹਰਵਿੰਦਰ ਸਿੰਘ ਧੂੰਦਾ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਕੋਰ ਕਮੇਟੀ ਦੀ ਮੀਟਿੰਗ ਪਿੰਡ ਟਾਂਡਾ ਵਿਖੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਪੁਰਾਤਨ ਕਿਸਾਨ ਸੰਘਰਸ਼ ਕਮੇਟੀ ਨੂੰ ਛੱਡ ਚੁੱਕੇ ਡਾ. ਸਤਨਾਮ ਸਿੰਘ ਪਿੰਡ ...

ਪੂਰੀ ਖ਼ਬਰ »

ਪੱਟੀ ਵਿਚ ਲਾਲਜੀਤ ਸਿੰਘ ਭੁੱਲਰ ਤੇ ਇਕਬਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ 55 ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਪੱਟੀ, 4 ਅਗਸਤ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਵਿਖੇ 'ਆਪ' ਦੇ ਮਾਝਾ ਜ਼ੋਨ ਦੇ ਜਰਨਲ ਸਕੱਤਰ ਲਾਲਜੀਤ ਸਿੰਘ ਭੁੱਲਰ ਅਤੇ 'ਆਪ' ਦੇ ਪੱਟੀ ਹਲਕੇ ਦੇ ਅਬਜ਼ਰਵਰ ਇਕਬਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਾਰਡ ਨੰਬਰ 1 ਵਿਚੋਂ 55 ਪਰਿਵਾਰਾਂ ਨੇ ਆਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX