ਤਾਜਾ ਖ਼ਬਰਾਂ


ਮਿਜ਼ੋਰਮ 'ਚ ਆਇਆ ਭੂਚਾਲ
. . .  1 day ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਲੁਧਿਆਣਾ

ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਲੁਧਿਆਣਾ, 4 ਅਗਸਤ (ਸਿਹਤ ਪ੍ਰਤੀਨਿਧੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਵੱਖ ਵੱਖ ਵਿਭਾਗਾਂ ਦੇ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਨੇ ਲੁਧਿਆਣਾ ਸਥਿਤ ਪੀ.ਡਬਲਯੁ.ਡੀ. ਕੰਪਲੈਕਸ ਵਿਖੇ ਇੱਕਠੇ ਹੋਏ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੇ ਬਾਅਦ 'ਚ ਕੀਤੇ ਵਾਅਦਿਆਂ ਪ੍ਰਤੀ ਅਖ਼ਤਿਆਰ ਕੀਤੇ ਨਕਾਰਾਤਮਕ ਰਵੱਈਏ ਵਿਰੁੱਧ ਰੋਸ ਪ੍ਰਗਟ ਕੀਤਾ | ਸਮੂਹ ਜ਼ਿਲੇ੍ਹ ਦੇ ਕਰਮਚਾਰੀਆਂ ਵਲੋਂ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਖੁੱਲ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਸਰਕਾਰ ਨੁੰ ਆਗਾਹ ਕੀਤਾ ਕਿ ਜੇਕਰ ਅਜੇ ਵੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਹ ਸੰਘਰਸ਼ ਇੱਥੇ ਹੀ ਨਹੀਂ ਰੁਕੇਗਾ, ਸਗੋਂ ਹੋਰ ਅੱਗੇ ਤੱਕ ਜਾਵੇਗਾ, ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦੀ ਹੋਵੇਗੀ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਰਕਾਰ ਆਪਣੇ ਖਰਚੇ ਨਾ ਘਟਾ ਕੇ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਭੱਤਿਆਂ'ਤੇ ਕੈਂਚੀ ਫੇਰਦੀ ਹੈ | ਰੋਸ ਪ੍ਰਦਰਸ਼ਨ 'ਚ ਵਿਜੇ ਕੁਮਾਰ (ਚੇਅਰਮੈਨ) ਤੇ ਸੁਖਵਿੰਦਰ ਸਿੰਘ ਮੁੱਖ ਸਲਾਹਕਾਰ ਤੇ ਮਹਿੰਦਰ ਸਿੰਘ ਪ੍ਰਧਾਨ, ਬਲਕਾਰ ਸਿੰਘ (ਹੈਲਥ ਵਿਭਾਗ), ਪ੍ਰਕਾਸ਼ ਸਿੰਘ ਪ੍ਰਧਾਨ ਅਤੇ ਵਿੱਕੀ (ਡੀ.ਸੀ. ਦਫ਼ਤਰ), ਲਖਵੀਰ ਸਿੰਘ (ਜ਼ਿਲ੍ਹਾ ਖਜ਼ਾਨਾ ਦਫਤਰ), ਵਿਜੇ ਕੁਮਾਰ ਜ.ਸਕੱਤਰ (ਸਿੱਖਿਆ ਵਿਭਾਗ), ਅਮਿਤ ਅਰੋੜਾ (ਜ. ਸਕੱਤਰ) ਜਗਮੋਹਨ ਸਿੰਘ, ਜੰਗਜਸਬੀਰ ਸਿੰਘ ਗਿੱਲ, ਏ.ਪੀ. ਮੋਰੀਆ (ਪੀ.ਡਬਲਯੁ.ਡੀ.), ਇੰਦਰਪਾਲ ਸੈਣੀ (ਖੇਤੀਬਾੜੀ ਵਿਭਾਗ), ਰਜਿੰਦਰ ਸਿੰਘ, ਜਗਜੀਤ ਸਿੰਘ, ਰਘੁਵੀਰ ਸਿੰਘ (ਪ੍ਰਧਾਨ ਸਿਹਤ ਵਿਭਾਗ), ਹਰਮਿੰਦਰ ਸਿੰਘ, ਨਾਜਰ ਸਿੰਘ, ਰਣਜੀਤ ਸਿੰਘ ਜੱਸਲ (ਪ੍ਰਧਾਨ), ਇੰਦਰਪਾਲ ਸਿੰਘ (ਐਕਸਾਈਜ ਵਿਭਾਗ), ਗੁਰਪ੍ਰੀਤ ਸਿੰਘ ਅਤੇ ਕਰਨੈਲ ਸਿੰਘ (ਇਰੀਗੇਸ਼ਨ ਵਿਭਾਗ), ਸੰਦੀਪ ਕੁਮਾਰ, ਜੇ.ਈਜ ਜੱਥੇਬੰਦੀ ਵਲੋਂ ਰੁਪਿੰਦਰ ਸਿੰਘ ਤੇ ਸਤਵੰਤ ਭਾਟੀਆ ਤੋਂ ਇਲਾਵਾ ਹੋਰ ਵਿਭਾਗਾਂ ਦੇ 25 ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ |

-ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ- ਲੁਧਿਆਣਾ 'ਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ

ਲੁਧਿਆਣਾ, 4 ਅਗਸਤ (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ | ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 6 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ 159 ਨਵੇਂ ਮਾਮਲੇ ਸਾਹਮਣੇ ਆਏ ...

ਪੂਰੀ ਖ਼ਬਰ »

ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਦਾ ਧਰਨਾ 46ਵੇਂ ਦਿਨ 'ਚ ਦਾਖ਼ਲ

ਲੁਧਿਆਣਾ, 4 ਅਗਸਤ (ਸਿਹਤ ਪ੍ਰਤੀਨਿਧੀ)-ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਸ਼ੁਰੂ ਕੀਤਾ ਫਾਰਮਾਸਿਸਟਾਂ ਤੇ ਚੌਥਾ ਦਰਜਾ ਮੁਲਾਜ਼ਮਾਂ ਦਾ ਲੜੀਵਾਰ ਧਰਨਾ ਅੱਜ 46ਵੇਂ ਦਿਨ 'ਚ ਦਾਖਲ ਹੋ ਗਿਆ ਹੈ | ਇਸ ਮੌਕੇ ਮੁਲਾਜ਼ਮਾਂ ਵਲੋਂ ਰੋਸ ਦੇ ਤੌਰ 'ਤੇ ਭੁੱਖ ਹੜਤਾਲ ਵੀ ਸ਼ੁਰੂ ਕੀਤੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ-ਕੋਹਲੀ

ਲੁਧਿਆਣਾ, 4 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਪੰਜਾਬ ਇਲੈਕਟਰੋਪਲੇਟਿੰਗ ਮਟੀਰੀਅਲ ਡੀਲਰ ਐਸੋਸੀਏਸ਼ਨ ਦੇ ਜਰਨਲ ਸਕੱਤਰ ਜਸਪਾਲ ਸਿੰਘ ਕੋਹਲੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲੋਕਾਂ ਦਾ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਦਾ ਕਾਰੋਬਾਰ ਆਬਕਾਰੀ ਤੇ ਪੁਲਿਸ ਵਿਭਾਗ ਦੀ ਮਿਲੀਭੁਗਤ ਨਾਲ ਫ਼ੈਲ ਰਿਹੈ-ਹਨੀ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਅੰਮਿ੍ਤਸਰ, ਤਰਨਤਾਰਨ, ਬਟਾਲਾ ਵਿਚ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਜਾ ਪਏ 104 ਵਿਅਕਤੀਆਂ ਤੇ ਕਈ ਲੋਕਾਂ ਦੇ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋਣ ਦਾ ਅਸਲ ਕਾਰਨ ਆਬਕਾਰੀ ਵਿਭਾਗ, ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਨਗਰ ਨਿਗਮ 'ਚ ਆਊਟਸੋਰਸ ਰਾਹੀਂ ਰੱਖੇ ਓ. ਐਾਡ ਐਮ ਸੈੱਲ ਦੇ ਜੇ.ਈਜ਼ ਤੇ ਐਸ. ਡੀ. ਓਜ਼ ਨੂੰ ਹਟਾਉਣ ਲਈ ਨੋਟਿਸ ਜਾਰੀ

ਲੁਧਿਆਣਾ, 4 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਆਊਟਸੋਰਸ ਰਾਹੀਂ ਰੱਖੇ ਓ ਐਾਡ ਐਮ ਸੈਲ ਦੇ 13 ਜੂਨੀਅਰ ਇੰਜੀਨੀਅਰਾਂ ਅਤੇ ਦੇ ਐਸ.ਡੀ.ਓ. ਨੂੰ ਨੌਕਰੀ ਤੋਂ ਹਟਾਉਣ ਲਈ ਇਕ ਮਹੀਨੇ ਦਾ ਨੋਟਿਸ ਜਾਰੀ ਕੀਤਾ ਹੈ | ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ...

ਪੂਰੀ ਖ਼ਬਰ »

ਜਗਰਾਉਂ ਪੁਲ ਦੀ ਸੁਰੱਖਿਆ ਦੀਵਾਰ ਦਾ ਕੰਮ ਪੂਰਾ ਕਰਨ 'ਚ ਹੋ ਰਹੀ ਦੇਰੀ 'ਤੇ ਮੇਅਰ ਨੇ ਜਤਾਈ ਨਰਾਜ਼ਗੀ

ਲੁਧਿਆਣਾ, 4 ਅਗਸਤ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਤੇ ਚੌੜਾਈ ਵਧਾਉਣ ਦੇ ਪਿਛਲੇ ਕਰੀਬ ਚਾਰ ਸਾਲ ਤੋਂ ਅੱਧਵਾਟੇ ਲਟਕ ਰਹੇ ਪ੍ਰੋਜੈਕਟ ਕਾਰਨ ਨਗਰ ਨਿਗਮ ਪ੍ਰਸ਼ਾਸਨ ਦੀ ਸ਼ਾਖ ਨੂੰ ਲੱਗ ਰਹੇ ਧੱਕੇ ਕਾਰਨ ਪ੍ਰੇਸ਼ਾਨ ਮੇਅਰ ਬਲਕਾਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ-ਮੱਕੜ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਮੰਨਾ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਸੁਰਜੀਤ ਸਿੰਘ ਮੱਕੜ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਇੰਨ ...

ਪੂਰੀ ਖ਼ਬਰ »

15 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਫੁੱਲਾਂਵਾਲ, 4 ਅਗਸਤ (ਮਨਜੀਤ ਸਿੰਘ ਦੁੱਗਰੀ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਲਲਤੋਂ ਕਲਾਂ ਤੋਂ ਲਲਤੋਂ ਖੁਰਦ ਨੂੰ ਜਾਂਦੇ ਰਸਤੇ 'ਤੇ ਪੈਂਦੇ ਪੈਟਰੋਲ ਪੰਪ ਦੇ ਸਾਹਮਣਿਓ ਚੌਕੀ ਲਲਤੋਂ ਕਲਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ 15 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਪਿਛਲੇ 8 ਮਹੀਨਿਆਂ ਦਾ ਰੁਕਿਆ ਮਾਣ ਭੱਤਾ ਮਿਲਿਆ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਨੰਬਰਦਾਰਾਂ ਦਾ ਪਿਛਲੇ 8 ਮਹੀਨਿਆਂ ਦਾ ਮਾਣ ਭੱਤਾ ਰੁਕਿਆ ਪਿਆ ਸੀ, ਜਿਸ ਨੂੰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਜਾਰੀ ਕਰਵਾਇਆ ਗਿਆ ਹੈ, ਜਿਸ ਲਈ ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ...

ਪੂਰੀ ਖ਼ਬਰ »

ਦੋਸਤ ਨਾਲ ਲੜਾਈ ਉਪਰੰਤ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਅਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤ ਨਗਰ 'ਚ ਦੋਸਤ ਨਾਲ ਲੜਾਈ ਉਪਰੰਤ ਇਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਏ.ਸੀ.ਪੀ. ਦਵਿੰਦਰ ਚੌਧਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲਾ ਕਲਯੁਗੀ ਪੁੱਤਰ ਗਿ੍ਫ਼ਤਾਰ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਦੀਪ ਨਗਰ 'ਚ ਕਲਯੁਗੀ ਪੁੱਤਰ ਵਲੋਂ ਆਪਣੀ ਬਜ਼ੁਰਗ ਮਾਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਦੀਪ ਨਗਰ ਦੀ ...

ਪੂਰੀ ਖ਼ਬਰ »

-ਮਾਮਲਾ ਬੁਕਸ ਮਾਰਕੀਟ 'ਚ ਬਹੁਮੰਜ਼ਿਲਾ ਪਾਰਕਿੰਗ ਬਣਾਉਣ ਦਾ- ਸਮਾਰਟ ਸਿਟੀ ਯੋਜਨਾ ਤਹਿਤ ਮੁਕੰਮਲ ਹੋਣ ਵਾਲੇ ਪ੍ਰੋਜੈਕਟ ਦੀ ਸਾਂਭ ਸੰਭਾਲ ਤੇ ਚਲਾਉਣ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਹੋਵੇਗੀ

ਲੁਧਿਆਣਾ, 4 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਚੌੜਾ ਬਾਜ਼ਾਰ, ਪਿੰਡੀ ਗਲੀ, ਸਦਰ ਬਾਜ਼ਾਰ (ਬਿਜਲੀ ਮਾਰਕੀਟ), ਕਿਤਾਬ ਬਾਜ਼ਾਰ, ਗੁੱਜਰਮੱਲ ਰੋਡ 'ਚ ਪੇਸ਼ ਆ ਰਹੀ ਪਾਰਕਿੰਗ ਸਮੱਸਿਆ ਦਾ ਹੱਲ ਹੋਣ ਦੀ ਸੰਭਾਵਨਾ ਹੈ | ਬੁਕਸ ਮਾਰਕੀਟ 'ਚ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਸ਼ਰਾਬ ਅਤੇ ਲਾਹਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਸਤਲੁਜ ਦਰਿਆ ਦੇ ਨੇੜਲੇ ਇਕ ਇਲਾਕਿਆਂ ਵਿਚ ...

ਪੂਰੀ ਖ਼ਬਰ »

ਡੇਅਰੀ ਫਾਰਮ ਦੇ ਮਾਲਕ ਵਲੋਂ ਖ਼ੁਦਕੁਸ਼ੀ, 4 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਜੜਤੌਲੀ 'ਚ ਡੇਅਰੀ ਫਾਰਮ ਦੇ ਮਾਲਕ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਗਿ੍ਫ਼ਤਾਰ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ ਵੱਖ ਥਾਵਾਂ 'ਤੇ ਤਾਲਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਜਤਿਨ ਕੁਮਾਰ ਵਾਸੀ ਪਿੰਡ ਬਹਾਦਰ ਕੇ ...

ਪੂਰੀ ਖ਼ਬਰ »

ਪਤਨੀ ਤੋਂ ਦੁਖੀ ਹੋ ਕੇ ਪਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਸ਼ਿਮਲਾਪੁਰੀ ਵਿਚ ਪਤਨੀ ਤੋਂ ਦੁਖੀ ਹੋ ਕੇ ਇਕ ਕਾਰ ਮਕੈਨਿਕ ਪਤੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਪਤਨੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਜਲਦੀ ਆਰੰਭ ਹੋਵੇਗਾ-ਡੀ.ਐਫ.ਸੀ.

ਲੁਧਿਆਣਾ, 4 ਅਗਸਤ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਅਧਿਕਾਰੀ ਡੀ.ਐਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਾਰੀਆਂ ਕਾਰਵਾਈਆਂ ਮੁਕੰਮਲ ਹੋਣ ਤੋਂ ਬਾਅਦ ਜਲਦੀ ਹੀ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ 13 ਬਲਾਕਾਂ 'ਚ 138 ਪਾਰਕ ਬਣਾਏ ਜਾ ਰਹੇ ਹਨ-ਚੰਦਰ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਸਾਰੇ 13 ਬਲਾਕਾਂ 'ਚ 138 ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ 'ਚੋਂ 6 ਪਾਰਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਬਾਕੀ 132 ਪਾਰਕਾਂ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਬਿਜਲੀ ਰੇਟਾਂ 'ਚ ਕੀਤਾ ਵਾਧਾ ਤਰੁੰਤ ਵਾਪਸ ਲਿਆ ਜਾਵੇ-ਚੌਹਾਨ, ਲੋਟੇ, ਮਹਿਲ ਸਿੰਘ

ਡਾਬਾ/ਲੁਹਾਰਾ, 4 ਅਗਸਤ (ਕੁਲਵੰਤ ਸਿੰਘ ਸੱਪਲ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਵਿਸ਼ਵ ਪੱਧਰ 'ਤੇ ਛਾਈ ਮੰਦੀ ਤੇ ਲੇਬਰ ਦੀ ਘਾਟ ਨਾਲ ਜੂਝ ਰਹੇ ਇੰਡਸਟਰੀਲਿਸਟਾਂ ਨੂੰ ਰਿਆਇਤਾਂ ਤੇ ਸਹੂਲਤਾਂ ਤਾਂ ਕੀ ਮੁਹੱਈਆ ਕਰਵਾਉਣੀਆਂ ਸਨ, ਬਲਕਿ ਉਲਟਾ ਸੂਬਾ ਸਰਕਾਰ ਨੇ ਬਿਜਲੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਸਮੱਗਰੀ ਵੰਡ ਕੇ ਤੰਦਰੁਸਤ ਰਹਿਣ ਦੀ ਕੀਤੀ ਅਰਦਾਸ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੌਜੂਦ ਕੋਰੋਨਾ ਮਹਾਂਮਾਰੀ ਦੇ ਦੌਰਾਨ ਮਾਨਵਤਾ ਦਾ ਭਲਾ ਮੁਹਿੰਮ ਚਲਾਉਣ ਦੇ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੁਭਾਸ਼ ਨਗਰ ਰਾਹੋਂ ਰੋਡ ਵਿਖੇ ਰਾਗੀ, ਪਾਠੀ ,ਢਾਡੀ ਤੇ ਕਥਾ ...

ਪੂਰੀ ਖ਼ਬਰ »

ਵਿਧਾਇਕ ਵੈਦ ਅੱਜ ਪੰਚਾਇਤਾਂ ਨੂੰ ਵੰਡਣਗੇ ਚੈੱਕ-ਓ.ਐੱਸ.ਡੀ.

ਹੰਬੜਾਂ, 4 ਅਗਸਤ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਜੱਸੀਆਂ, ਪ੍ਰਤਾਪ ਸਿੰਘ ਵਾਲਾ, ਬਾਰਨਹਾੜਾ ਜੈਨਪੁਰ, ਮਲਕਪੁਰ ਬੇਟ, ਹੰਬੜਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡਣਗੇ | ਇਹ ਪ੍ਰਗਟਾਵਾ ਵਿਧਾਇਕ ਵੈਦ ਦੇ ਓ.ਐਸ.ਡੀ. ਗੌਰਬ ਬੱਬਾ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਮਾਹਿਰਾਂ ਨੇ ਮੱਕੀ ਨੂੰ ਫ਼ਾਲ ਆਰਮੀਵਰਮ ਕੀੜੇ ਤੋਂ ਬਚਾਉਣ ਸਬੰਧੀ ਦਿੱਤੇ ਸੁਝਾਅ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪ੍ਰਦੀਪ ਕੁਮਾਰ ਛੁਨੇਜਾ ਨੇ ਪੰਜਾਬ 'ਚ ਮੱਕੀ ਨੂੰ ਫ਼ਾਲ ਆਰਮੀਵਰਮ ਕੀੜੇ ਤੋਂ ਬਚਾਉਣ ਲਈ ਕਈ ਸੁਝਾਅ ਦਿੱਤੇ ਤੇ ਇਸ ਤੋਂ ਬਚਾਅ ਲਈ ਕਈ ਸਿਫ਼ਾਰਸ਼ਾਂ ਵੀ ...

ਪੂਰੀ ਖ਼ਬਰ »

ਲੁਧਿਆਣਾ 'ਚ ਯੂਰੀਆ ਖਾਦ 211.68 ਮੀਟਿ੍ਕ ਟਨ ਸਹਿਕਾਰੀ ਸਭਾਵਾਂ ਤੇ 158.82 ਮੀਟਿ੍ਕ ਟਨ ਪ੍ਰਾਈਵੇਟ ਡੀਲਰਾਂ ਕੋਲ ਮੌਜੂਦ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਮੁੱਖ ਖੇਤੀਬਾੜੀ ਅਧਿਕਾਰੀ ਲੁਧਿਆਣਾ ਡਾ.ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ 'ਚ ਬਹੁਮੰਤਰੀ ਸਹਿਕਾਰੀ ਖੇਤੀਬਾੜੀ ਸਭਾਵਾਂ ਕੋਲ 211.68 ਮੀਟਿ੍ਕ ਟਨ ਤੇ ਪ੍ਰਾਈਵੇਟ ਡੀਲਰਾਂ ਕੋਲ 158.82 ਮੀਟਿ੍ਕ ਟਨ ਯੂਰੀਆ ਖਾਦ ...

ਪੂਰੀ ਖ਼ਬਰ »

ਸੀਨੀਅਰ ਉਮਰ ਦੇ ਉਦਯੋਗਪਤੀ ਆਪਣੇ ਕਾਰਖਾਨਿਆਂ 'ਚ ਜਾਣ ਤੋਂ ਕਰ ਰਹੇ ਨੇ ਗੁਰੇਜ਼

ਢੰਡਾਰੀ ਕਲਾਂ, 4 ਅਗਸਤ (ਪਰਮਜੀਤ ਸਿੰਘ ਮਠਾੜੂ)-ਕੋਰੋਨਾ ਵਾਇਰਸ ਕਰਕੇ ਨਿੱਤ ਪ੍ਰਤੀ ਦਿਨ ਵਧ ਰਹੇ ਅੰਕੜਿਆਂ ਕਰਕੇ ਦਹਿਸ਼ਤ ਦਾ ਮਾਹੌਲ ਹੈ | ਸਾਡੇ ਦੇਸ਼ 'ਚ ਵੀ ਹਾਲਾਤ ਜ਼ਿਆਦਾ ਬਿਹਤਰ ਨਹੀਂ ਹਨ | ਲੋਕ ਡਰੇ ਹੋਏ ਹਨ ਅਤੇ ਕਾਰੋਬਾਰ ਕੇਵਲ 30-40 ਫੀਸਦੀ ਹੀ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਆਉਣ ਵਾਲੇ ਦਿਨਾਂ 'ਚ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ-ਬੀਬੀ ਬਿੱਟੀ

ਭਾਮੀਆਂ ਕਲਾਂ, 4 ਅਗਸਤ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਕਨੀਜ਼ਾ ਦੀ ਫਿਰਨੀ 'ਤੇ ਟਾਇਲਾਂ ਲੱਗਣ ਦਾ ਕੰਮ ਮੁਕੰਮਲ ਹੋਣ ਉਪਰੰਤ ਕਾਂਗਰਸ ਦੀ ਹਲਕਾ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਤੇ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਬਾਜੜਾ ਨੇ ਪਿੰਡ ...

ਪੂਰੀ ਖ਼ਬਰ »

ਮਾਤਾ ਕੌਸ਼ੱਲਿਆ ਦੇਵੀ ਪਾਹਵਾ ਹਸਪਤਾਲ ਆਧੁਨਿਕ ਸਿਹਤ ਸਹੂਲਤਾਂ ਦੇਣ ਦੇ ਸਮਰੱਥ ਬਣਿਆ-ਡਾ: ਧਰੁਵੇਂਦਰ ਲਾਲ

ਹੰਬੜਾਂ, 4 ਅਗਸਤ (ਹਰਵਿੰਦਰ ਸਿੰਘ ਮੱਕੜ)- ਸੀ.ਐਮ.ਸੀ. ਹਸਪਤਾਲ ਦੀ ਸ਼ਾਖਾ ਮਾਤਾ ਕੌਸ਼ੱਲਿਆ ਦੇਵੀ ਹਸਪਤਾਲ ਹੰਬੜਾਂ ਉਂਕਾਰ ਸਿੰਘ ਪਾਹਵਾ ਦੇ ਸਹਿਯੋਗ ਨਾਲ ਇਲਾਕੇ ਦੇ ਲੋਕਾਂ ਨੂੰ ਆਧੁਨਿਕ ਸਾਰੀਆਂ ਸਿਹਤ ਸੇਵਾਵਾਂ ਦੇਣ ਦੇ ਸਮਰੱਥ ਬਣਿਆ ਹੈ | ਇਨ੍ਹਾਂ ਉਪਲੱਬਧੀਆ ...

ਪੂਰੀ ਖ਼ਬਰ »

ਪ੍ਰੋ. ਰਾਕੇਸ਼ ਰਮਨ ਦੇ ਦਿਹਾਂਤ 'ਤੇ ਪੰਜਾਬੀ ਸਾਹਿਤ ਅਕਾਡਮੀ ਵਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇੇ ਸਮੂਹ ਮੈਂਬਰਾਂ ਨੇ ਅਕੈਡਮੀ ਦੇ ਜੀਵਨ ਮੈਂਬਰ ਤੇ ਕਵੀ, ਚਿੰਤਕ ਪ੍ਰੋ. ਰਾਕੇਸ਼ ਰਮਨ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਅਕਾਦਮੀ ਦੇ ਪ੍ਰਧਾਨ ਪ੍ਰੋ. ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ 'ਤੇ ਰਾਜਨੀਤੀ ਕਰਨ ਤੋਂ ਪਹਿਲਾਂ ਕੇਜਰੀਵਾਲ ਦਿੱਲੀ 'ਚ ਕੋਰੋਨਾ ਬਾਰੇ ਸਥਿਤੀ ਸਪੱਸ਼ਟ ਕਰਨ-ਕੁਲਵੰਤ ਸਿੱਧੂ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਗੁਰਦਾਸਪੁਰ ਵਿਖੇ ਨਸ਼ੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ 'ਤੇ ਕੀਤੀ ਜਾ ਰਹੀ ਰਾਜਨੀਤੀ 'ਤੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਹਲਕਾ ਆਤਮ ਨਗਰ ਇੰਚਾਰਜ ਤੇ ਪੰਜਾਬ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਨੇ ਕਰੜੇ ਹੱਥੀਂ ...

ਪੂਰੀ ਖ਼ਬਰ »

ਕੋਰੋਨਾ ਕਾਰਨ ਫੈਕਟਰੀ ਮਾਲਕ ਬਾਹਰੋਂ ਆਏ ਪ੍ਰਵਾਸੀ ਮਜ਼ਦੂਰ ਸਬੰਧੀ ਗੰਭੀਰਤਾ ਵਰਤਣ-ਡਾ: ਬੀਹਲਾ

ਹੰਬੜਾਂ, 4 ਅਗਸਤ (ਹਰਵਿੰਦਰ ਸਿੰਘ ਮੱਕੜ)- ਹੰਬੜਾਂ ਇੰਡਸਟਰੀ ਏਰੀਆ ਹੋਣ ਕਰਕੇ ਪ੍ਰਵਾਸੀ ਮਜ਼ਦੂਰ ਇੱਥੇ ਫੈਕਟਰੀਆਂ 'ਚ ਕੰਮ ਕਰਨ ਲਈ ਪੁਹੰਚਣ ਲੱਗੇ ਹਨ | ਇਸ ਦੌਰਾਨ ਕੋਰੋਨਾ ਦੀ ਭਿਆਨਕ ਬਿਮਾਰੀ ਨੂੰ ਮੱਦੇਨਜ਼ਰ ਰੱਖਦੇ ਹੋਏ ਐਸ.ਐਮ.ਓ. ਮਨਦੀਪ ਕੌਰ ਸਿੱਧੂ ਦੇ ...

ਪੂਰੀ ਖ਼ਬਰ »

ਸਹਾਇਕ ਸਬ ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵੱਲੋਂ ਅੱਜ ਦੁਪਹਿਰ ਥਾਣਾ ਜਮਾਲਪੁਰ 'ਚ ਛਾਪੇਮਾਰੀ ਕਰਕੇ ਸਹਾਇਕ ਸਬ ਇੰਸਪੈਕਟਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲਿਸ ...

ਪੂਰੀ ਖ਼ਬਰ »

ਅਮਰ ਕਾਲੋਨੀ ਨੂੰ ਜਾਣ ਵਾਲੀ ਸੜਕ ਦਾ ਉਦਘਾਟਨ

ਭਾਮੀਆਂ ਕਲਾਂ, 4 ਅਗਸਤ (ਜਤਿੰਦਰ ਭੰਬੀ)-ਸਥਾਨਕ ਤਾਜਪੁਰ ਰੋਡ 'ਤੇ ਸਥਿਤ ਹੁੰਦਲ ਚੌਕ ਤੋਂ ਅਮਰ ਕਾਲੋਨੀ ਨੂੰ ਜਾਂਦੀ ਮੇਨ ਰੋਡ, ਜਿਸਦੀ ਪਿਛਲੇ 25-25 ਸਾਲਾਂ ਤੋਂ ਹਾਲਤ ਬਦ ਤੋਂ ਬਦਤਰ ਸੀ | ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਇਮਾਨਦਾਰੀ ਅਜੇ ਜ਼ਿੰਦਾ ਹੈ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਇਮਾਨਦਾਰੀ ਅਜੇ ਜਿੰਦਾ ਹੈ, ਜਿਸ ਦੀ ਮਿਸਾਲ ਅੱਜ ਸਥਾਨਕ ਫੁਹਾਰਾ ਵਾਲਾ ਚੌਕ ਨੇੜੇ ਸਥਿਤ ਸਟੇਟ ਬੈਂਕ ਆਫ ਇੰਡੀਆ ਵਿਚ ਦੇਖਣ ਨੂੰ ਮਿਲੀ, ਜਦੋਂ ਇਕ ਨੌਜਵਾਨ ਵਲੋਂ ਬੈਂਕ ਦੇ ਗੇਟ ਦੇ ਬਾਹਰ ਪਿਆ ਸਵਾ ਦੋ ਲੱਖ ਰੁਪਏ ਮੁੱਲ ਦਾ ...

ਪੂਰੀ ਖ਼ਬਰ »

ਪੀ.ਏ.ਯੂ. ਦੇ 3 ਸਾਬਕਾ ਖੇਤੀ ਇੰਜੀਨੀਅਰਾਂ ਨੂੰ ਵੱਕਾਰੀ ਪੁਰਸਕਾਰ ਮਿਲੇ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਇੰਜਨੀਅਰਿੰਗ ਤੇ ਤਕਨਾਲੌਜੀ ਕਾਲਜ ਦੇ 3 ਸਾਬਕਾ ਵਿਦਿਆਰਥੀਆਂ ਨੂੰ ਇਸ ਖੇਤਰ ਦੇ ਸਭ ਤੋਂ ਵੱਧ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਡਾ. ਰਮੇਸ਼ ਕੰਵਰ, ਡਾ. ...

ਪੂਰੀ ਖ਼ਬਰ »

'ਆਪ' ਨੇ ਨਕਲੀ ਸ਼ਰਾਬ ਨਾਲ ਹੋਈਆਾ ਮੌਤਾਾ ਦੇ ਮਾਮਲੇ 'ਚ ਕੈਪਟਨ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ ) 'ਆਪ' ਦੇ ਸੂਬਾ ਜਨਰਲ ਸਕੱਤਰ ਅਹਿਬਾਬ ਸਿੰਘ ਗਰੇਵਾਲ ਨੇ ਨਕਲੀ ਸ਼ਰਾਬ ਪੀਣ ਕਾਰਨ ਹੋਈਆਾ ਮੌਤਾਾ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਦੋਸ਼ੀ ਕਰਾਰ ਦਿੰਦਿਆਾ ਉਨ੍ਹਾਾ ਤੋਂ ਅਸਤੀਫੇ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਬਿੱਟੀ ਨੇ ਕੂਮਕਲਾਂ ਖੇਤਰ 'ਚ ਜਾਗਰੂਕਤਾ ਵੈਨ ਨੂੰ ਦਿਖਾਈ ਹਰੀ ਝੰਡੀ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੇ ਹਲਕਾ ਸਾਹਨੇਵਾਲ ਇੰਚਰਾਜ ਸਤਵਿੰਦਰ ਕੌਰ ਬਿੱਟੀ ਨੇ ਕੂਮਕਲਾਂ ਖੇਤਰ ਵਿਚ ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਤਵਿੰਦਰ ਕੌਰ ਬਿੱਟੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 50 ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਉਚ ਪੱਧਰੀ ਮੀਟਿੰਗ ਕਰ ਕੇ ਕਈ ਹਦਾਇਤਾਂ ਜਾਰੀ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ 'ਚ ਕੋਰੋਨਾ ਮਹਾਂਮਾਰੀ ਦੇ ਦਿਨੋਂ ਦਿਨ ਵੱਧ ਰਹੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕਰਨ ਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਲਈ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਡਿਪਟੀ ...

ਪੂਰੀ ਖ਼ਬਰ »

ਹਰ ਫਰੰਟ 'ਤੇ ਫੇਲ੍ਹ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕ ਕੇ ਮਾੜਾ ਕੰਮ ਕੀਤਾ: ਢਿੱਲੋਂ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਫਰੰਟ 'ਤੇ ...

ਪੂਰੀ ਖ਼ਬਰ »

ਰੈਸਟੋਰੈਂਟ/ਬੈਕੂਐਾਟ ਹਾਲ 'ਚ ਜਿਆਦਾ ਗਾਹਕ ਬਿਠਾਉਣ ਦੀ ਇਜਾਜ਼ਤ ਦੇਣ ਦੀ ਐਸੋਸੀਏਸ਼ਨ ਨੇ ਕੀਤੀ ਮੰਗ

ਲੁਧਿਆਣਾ, 4 ਅਗਸਤ (ਅਮਰੀਕ ਸਿੰਘ ਬੱਤਰਾ)-ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿਮਾਨਾਂ ਦੀ ਗਿਣ ਤੀ ਜੋ 30 ਨਿਸਚਿਤ ਕੀਤੀ ਗਈ ਹੈ, ਵਧਾਈ ਜਾਵੇ ਕਿਉਂਕਿ ਇੰਨੇ ਘੱਟ ਗਾਹਕਾਂ (ਮਹਿਮਾਨਾਂ) ਕਾਰਨ ਖਰਚੇ ਵੀ ਪੂਰੇ ਨਹੀਂ ਹੰੁਦੇ | ...

ਪੂਰੀ ਖ਼ਬਰ »

ਵੱਖ-ਵੱਖ ਮੁਲਾਜ਼ਮ, ਪੈਨਸ਼ਨਰਜ਼ ਤੇ ਟਰੇਡ ਜਥੇਬੰਦੀਆਂ ਵਲੋਂ ਸਾਂਝੀ ਕਨਵੈਨਸ਼ਨ ਦੌਰਾਨ ਸੰਘਰਸ਼ ਦਾ ਐਲਾਨ

ਲੁਧਿਆਣਾ, 4 ਅਗਸਤ (ਸਿਹਤ ਪ੍ਰਤੀਨਿਧੀ)- ਲੁਧਿਆਣਾ ਸਥਿਤ ਈਸੜੂ ਭਵਨ 'ਚ ਵੱਖ ਵੱਖ ਮੁਲਾਜ਼ਮ, ਪੈਨਸ਼ਨਰਜ ਅਤੇ ਟ੍ਰੇਡ ਜੱਥੇਬੰਦੀਆਂ ਦੀ ਸਾਂਝੀ ਕਨਵੈਨਸ਼ਨ ਹੋਈ | ਇਸ ਮੌਕੇ ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ ਨੇ ਸਮੁੱਚੇ ਪੰਜਾਬ ਦੀਆਂ ਟ੍ਰੇਡ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 50 ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਉਚ ਪੱਧਰੀ ਮੀਟਿੰਗ ਕਰ ਕੇ ਕਈ ਹਦਾਇਤਾਂ ਜਾਰੀ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ 'ਚ ਕੋਰੋਨਾ ਮਹਾਂਮਾਰੀ ਦੇ ਦਿਨੋਂ ਦਿਨ ਵੱਧ ਰਹੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕਰਨ ਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਲਈ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਡਿਪਟੀ ...

ਪੂਰੀ ਖ਼ਬਰ »

ਖੇਤੀ 'ਚ ਰੋਬੋਟਿਕਸ ਤੇ ਸਵੈ-ਚਾਲਨ ਵਿਧੀ ਵਿਸ਼ੇ ਤਹਿਤ ਕਰਵਾਇਆ ਕੌਮਾਂਤਰੀ ਸਿਖਲਾਈ ਪ੍ਰੋਗਰਾਮ ਸਮਾਪਤ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਆਈ.ਸੀ.ਏ.ਆਰ. ਦੀ ਸਹਾਇਤਾ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਦਰਤੀ ਸਰੋਤ ਪ੍ਰਬੰਧਨ ਸਕੂਲ ਵਲੋਂ ਖੇਤੀ ਵਿਗਿਆਨ ਤੇ ਤਕਨਾਲੌਜੀ ਲਈ ਆਨਲਾਈਨ ਕੌਮਾਂਤਰੀ ਸਿਖਲਾਈ ਪੋ੍ਰਗਰਾਮ ਕਰਵਾਇਆ ਗਿਆ | ਇਹ ਸਿਖਲਾਈ ਪ੍ਰੋਗਰਾਮ 'ਖੇਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX