ਤਾਜਾ ਖ਼ਬਰਾਂ


ਮਿਜ਼ੋਰਮ 'ਚ ਆਇਆ ਭੂਚਾਲ
. . .  1 day ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪਟਿਆਲਾ

ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਦਿਨ 'ਚ 5 ਮੌਤਾਂ-34 ਨਵੇਂ ਮਾਮਲੇ ਆਏ ਸਾਹਮਣੇ

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੋੜ)- ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਇਕ ਦਿਨ 'ਚ ਕੋਰੋਨਾ ਨਾਲ ਪੰਜ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਇਸ ਤੋਂ ਇਲਾਵਾ ਜ਼ਿਲੇ੍ਹ 'ਚ 34 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਤੋਂ ਬਾਅਦ ਇਸ ਮਹਾਂਮਾਰੀ ਨਾਲ ਪੀੜਤ ਹੋਣ ਵਾਲਿਆਂ ਦੀ ਗਿਣਤੀ 2001 ਤੱਕ ਪਹੁੰਚ ਗਈ ਅਤੇ ਇਸ ਸਮੇਂ ਜ਼ਿਲੇ੍ਹ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 679 ਹੈ | ਦੂਜੇ ਬੰਨ੍ਹੇ ਜ਼ਿਲੇ੍ਹ ਦੇ 1284 ਵਿਅਕਤੀਆਂ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਆਮ ਵਿਅਕਤੀਆਂ ਦੀ ਤਰ੍ਹਾਂ ਜ਼ਿੰਦਗੀ ਜੀਅ ਰਹੇ ਹਨ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਰਕਾਰੀ ਰਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਣ ਵਾਲੇ ਕੋਵਿਡ ਪਾਜ਼ੀਟਿਵ ਪੰਜ ਵਿਅਕਤੀਆਂ 'ਚੋਂ ਪਹਿਲਾ ਪਟਿਆਲਾ ਦੇ ਕਿ੍ਸ਼ਨਾ ਕਾਲੋਨੀ ਦਾ ਰਹਿਣ ਵਾਲਾ 33 ਸਾਲਾ ਵਿਅਕਤੀ ਸਾਹ ਦੀ ਤਕਲੀਫ਼ ਕਾਰਨ ਰਜਿੰਦਰਾ ਹਸਪਤਾਲ 'ਚ ਦਾਖ਼ਲ ਹੋਇਆ ਸੀ | ਦੂਸਰਾ ਪਿੰਡ ਡਕਾਲਾ ਦੀ ਰਹਿਣ ਵਾਲੀ 27 ਸਾਲਾ ਔਰਤ ਜੋ ਕਿ ਪਿਛਲੇ ਦਸ ਦਿਨਾਂ ਤੋਂ ਬੁਖ਼ਾਰ ਨਾਲ ਪੀੜਤ ਸੀ ਅਤੇ ਟੀ.ਬੀ. ਹਸਪਤਾਲ 'ਚੋਂ ਦਵਾਈ ਲੈਣ ਤੋਂ ਬਾਦ ਸਾਹ ਦੀ ਦਿੱਕਤ ਕਾਰਨ ਰਜਿੰਦਰਾ ਹਸਪਤਾਲ 'ਚ ਦਾਖ਼ਲ ਹੋਈ ਸੀ | ਤੀਸਰਾ ਪਟਿਆਲਾ ਦੇ ਚਹਿਲ ਰੋਡ ਦਾ ਰਹਿਣ ਵਾਲਾ 65 ਸਾਲ ਬਜ਼ੁਰਗ ਜੋ ਕਿ ਹਾਈਪਰਟੈਂਸ਼ਨ ਅਤੇ ਦਿਲ ਦੀਆਂ ਬਿਮਾਰੀਆਂ ਦਾ ਮਰੀਜ਼ ਸੀ | ਚੌਥਾ ਮਹਿਤਾ ਕਾਲੋਨੀ ਦਾ ਰਹਿਣ ਵਾਲਾ 46 ਸਾਲਾ ਵਿਅਕਤੀ ਜੋ ਕਿ ਸਾਹ ਦੀ ਦਿੱਕਤ ਕਾਰਨ ਰਜਿੰਦਰਾ ਹਸਪਤਾਲ ਵਿਚ ਦਾਖ਼ਲ ਹੋਇਆ ਸੀ ਅਤੇ ਪੰਜਵਾਂ ਪਿੰਡ ਚੌਾਹਠ ਤਹਿਸੀਲ ਸਮਾਣਾ ਦਾ ਰਹਿਣ ਵਾਲਾ 57 ਸਾਲਾ ਵਿਅਕਤੀ ਜੋ ਕਿ ਸ਼ੂਗਰ ਅਤੇ ਗੁਰਦੇ ਦੀ ਬਿਮਾਰੀ ਕਾਰਨ ਰਜਿੰਦਰਾ ਹਸਪਤਾਲ ਵਿਚ ਦਾਖ਼ਲ ਹੋਇਆ ਸੀ, ਜਿਸ ਨਾਲ ਹੁਣ ਜ਼ਿਲੇ੍ਹ 'ਚ ਕੋਵਿਡ ਪੀੜਤ ਮਰੀਜ਼ਾਂ ਦੀਆ ਮੌਤਾਂ ਦੀ ਗਿਣਤੀ 38 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਪਾਜ਼ੀਟਿਵ ਆਏ 34 ਵਿਅਕਤੀਆਂ 'ਚੋਂ 15 ਪਟਿਆਲਾ ਸ਼ਹਿਰ, 10 ਨਾਭਾ, 3 ਰਾਜਪੁਰਾ, 1 ਸਮਾਣਾ ਅਤੇ 5 ਵੱਖ-ਵੱਖ ਪਿੰਡਾਂ ਤੋਂ ਹਨ |
ਅਰਬਨ ਅਸਟੇਟ ਐਸ.ਬੀ.ਆਈ. ਦੀ ਲੋਨ ਬਰਾਂਚ 'ਚੋਂ ਮਿਲੇ 12 ਕੋਰੋਨਾ ਪਾਜ਼ੀਟਿਵ-
ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਕੋਰੋਨਾ ਪਾਜ਼ੀਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ 'ਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵਲੋਂ ਬੜੀ ਬਾਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਅਰਬਨ ਅਸਟੇਟ ਸਥਿਤ ਐਸ.ਬੀ.ਆਈ. ਦੀ ਲੋਨ ਬਰਾਂਚ ਜਿੱਥੇ ਕਿ ਪਹਿਲਾਂ ਹੀ ਪਾਜ਼ੀਟਿਵ ਕੇਸ ਆਉਣ 'ਤੇ ਬਰਾਂਚ ਨੂੰ ਬੰਦ ਕੀਤਾ ਹੋਇਆ ਸੀ, ਜਿਸ 'ਚ ਹੁਣ ਤੱਕ ਕੀਤੀ ਕੰਟੈਕਟ ਟਰੇਸਿੰਗ ਦੌਰਾਨ ਲਏ ਸੈਂਪਲਾਂ 'ਚੋਂ 12 ਪਾਜ਼ੀਟਿਵ ਪਾਏ ਗਏ ਹਨ |

-ਪੁਰਾਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਫ਼ਰੀ ਸਰੂਪ ਦਾ ਮਾਮਲਾ-

ਰੱਖੜਾ ਦੀ ਅਗਵਾਈ 'ਚ ਵਫ਼ਦ ਨੇ ਕੀਤੀ ਆਈ.ਜੀ. ਅਤੇ ਐਸ.ਐਸ.ਪੀ. ਨਾਲ ਬੈਠਕ

ਪਟਿਆਲਾ, 4 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਵਿਖੇ 100 ਸਾਲਾ ਪੁਰਾਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਫ਼ਰੀ ਸਰੂਪ ਗੁੰਮ ਹੋਣ ਦੇ ਮਾਮਲੇ ਨੂੰ ਲੈ ਕੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਲਈ ਅੱਜ ਪੰਜਾਬ ਦੇ ਸਾਬਕਾ ਅਕਾਲੀ ...

ਪੂਰੀ ਖ਼ਬਰ »

ਨੌਜਵਾਨ ਨੂੰ ਮਾਰਨ ਦੀ ਨੀਯਤ ਨਾਲ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਰਾਜਪੁਰਾ, 4 ਅਗਸਤ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਜੇਬ 'ਚੋਂ ਪੈਸੇ, ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਜਾਣ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

'ਆਪ' ਵਲੰਟੀਅਰ ਨੂੰ ਭੁਨਰਹੇੜੀ ਪੁਲਿਸ ਚੌਕੀ 'ਚ ਨਜ਼ਰ ਬੰਦ ਕਰ ਕੇ ਛੱਡਿਆ

ਭੁਨਰਹੇੜੀ, 4 ਅਗਸਤ (ਧਨਵੰਤ ਸਿੰਘ)-ਵਿਧਾਇਕ ਮਦਨ ਲਾਲ ਜਲਾਲਪੁਰ ਦਾ ਕੋਠੀ ਨੂੰ ਘੇਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਕਾਰਕੁਨਾਂ ਨੂੰ ਪੁਲਿਸ ਨੇ ਭੁਨਰਹੇੜੀ ਚੌਕੀ 'ਚ ਬੰਦ ਕਰਕੇ ਰੱਖਿਆ | ਪੁਲਿਸ ਗਿ੍ਫ਼ਤ 'ਤੇ ਬਾਹਰ ਨਿਕਲ ਕੇ 'ਆਪ' ਦੇ ਵਲੰਟੀਅਰਾਂ ਨੇ ਪੰਜਾਬ ...

ਪੂਰੀ ਖ਼ਬਰ »

ਪਿੰਡ ਮਰੋੜੀ ਤੋਂ 900 ਲੀਟਰ ਲਾਹਣ ਸ਼ਰਾਬ ਬਰਾਮਦ, 4 ਨਾਮਜ਼ਦ

ਸਮਾਣਾ, 4 ਅਗਸਤ (ਸਾਹਿਬ ਸਿੰਘ)-ਸੀ.ਆਈ.ਏ. ਸਮਾਣਾ ਦੀ ਪੁਲਿਸ ਨੇ ਥਾਣਾ ਸਦਰ ਦੇ ਪਿੰਡ ਮਰੋੜੀ ਵਿਖੇ ਛਾਪਾ ਮਾਰ ਕੇ 900 ਲੀਟਰ ਸ਼ਰਾਬ ਲਾਹਣ ਬਰਾਮਦ ਕਰਨ ਦੀ ਦਾਅਵਾ ਕੀਤਾ ਹੈ | ਸੀ.ਆਈ.ਏ. ਦੇ ਮੁਖੀ ਸਬ-ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਾਕਮ ਸਿੰਘ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਭੰਨਣ ਤੇ ਪਰਸ ਖੋਹਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੋੜ)-ਸਥਾਨਕ ਭਿੰਡੀਆਂ ਵਾਲੀ ਗਲੀ 'ਚ ਖੜੀ ਕਾਰ ਦੇ ਸ਼ੀਸ਼ੇ ਇੱਟਾਂ ਮਾਰ ਕੇ ਭੰਨਣ ਤੋਂ ਰੋਕਣ ਆਏ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਉਸ ਤੋਂ ਪਰਸ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ...

ਪੂਰੀ ਖ਼ਬਰ »

ਘਨੌਰ ਕਾਂਗਰਸ ਵਲੋਂ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰੇ

ਘਨੌਰ, 4 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਦੇ ਕਾਂਗਰਸੀ ਆਗੂ ਅਤੇ ਵਰਕਰਾਂ ਨੇ ਵੱਖ-ਵੱਖ ਪਿੰਡਾਂ 'ਚ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ਅਤੇ ਦੇਸ਼ ਦੀ ਕਿਸਾਨਾਂ ਨੂੰ ਤਬਾਹ ਕਰਨ ਲਈ ਕੇਂਦਰ ਵਲੋਂ ਲਾਗੂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਮੋਬਾਈਲ ਭੱਤੇ ਨੂੰ ਜਾਰੀ ਕਰਾਉਣ ਤੇ ਇਸ ਦੇ ਵਿਰੋਧ ਲਈ 209 ਸਬ-ਡਵੀਜ਼ਨਾਂ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ

ਪਟਿਆਲਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ ਏਟਕ, ਇੰਪਲਾਈਜ਼ ਫੈਡਰੇਸ਼ਨ ਚਾਹਲ, ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਤੇ ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਤੇ ਟਰਾਂਸਕੋ ਦੇ ਸਾਂਝੇ ਸੱਦੇ 'ਤੇ ...

ਪੂਰੀ ਖ਼ਬਰ »

ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿਰੁੱਧ ਅਕਾਲੀ ਦਲ ਦੇ ਵਫ਼ਦ ਨੇ ਦਿੱਤਾ ਮੰਗ-ਪੱਤਰ

ਪਟਿਆਲਾ, 4 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਅਕਾਲੀ ਦਲ ਨੇ ਨਾਜਾਇਜ਼ ਸ਼ਰਾਬ ਨੂੰ ਲੈ ਕੇ ਆਈ.ਜੀ. ਪਟਿਆਲਾ ਜਤਿੰਦਰ ਸਿੰਘ ਔਲਖ ਅਤੇ ਐਸ.ਐਸ.ਪੀ ਵਿਕਰਮਜੀਤ ਸਿੰਘ ਦੁੱਗਲ ਨੂੰ ਮੰਗ ਪੱਤਰ ਦਿੱਤਾ | ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਮਿਲੇ ਇਸ ਵਫ਼ਦ 'ਚ ...

ਪੂਰੀ ਖ਼ਬਰ »

200 ਲੀਟਰ ਲਾਹਣ ਤੇ 40 ਬੋਤਲਾਂ ਸ਼ਰਾਬ ਬਰਾਮਦ

ਦੇਵੀਗੜ੍ਹ, 4 ਅਗਸਤ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਸਿੰਘ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਥਾਵਾਂ ਤੋਂ ਲਾਹਣ ਅਤੇ ਹਰਿਆਣਾ ਦੀ ਬਣੀ ਸੰਤਰਾ ਸ਼ਰਾਬ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਿਰੁੱਧ ਯੂਥ ਕਾਂਗਰਸੀ ਵਰਕਰਾਂ ਲਾਇਆ ਧਰਨਾ

ਦੇਵੀਗੜ੍ਹ, 4 ਅਗਸਤ (ਰਾਜਿੰਦਰ ਸਿੰਘ ਮੌਜੀ)- ਯੂਥ ਕਾਂਗਰਸ ਦੇ ਹਲਕਾ ਸਨੌਰ ਦੇ ਪ੍ਰਧਾਨ ਪਵਨ ਸੰਧੂ ਦੀ ਅਗਵਾਈ ਅਤੇ ਗੁਰਜੀਤ ਸਿੰਘ ਨਿਜ਼ਾਮਪੁਰ ਉਪ ਪ੍ਰਧਾਨ ਦੀ ਦੇਖ-ਰੇਖ ਹੇਠ ਯੂਥ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਵਿਰੱੁਧ ਧਰਨਾ ਲਾਇਆ ਅਤੇ ਨਾਅਰੇਬਾਜ਼ੀ ਵੀ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ ਨੌਜਵਾਨ ਦੀ ਮੌਤ

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੋੜ)- ਇੱਥੋਂ ਦੇ ਇਕ ਨਸ਼ਾ ਮੁਕਤੀ ਕੇਂਦਰ 'ਚ ਨੌਜਵਾਨ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਭੇਦ ਭਰੇ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਦੀਪਕ ਕੁਮਾਰ (28) ਵਾਸੀ ਸੰਜੇ ਕਾਲੋਨੀ ਵਜੋਂ ਹੋਈ ਹੈ | ਪੁਲਿਸ ਤੋਂ ...

ਪੂਰੀ ਖ਼ਬਰ »

ਆਦਰਸ਼ ਕਾਲੋਨੀ 'ਚੋਂ ਮੋਟਰਸਾਈਕਲ ਚੋਰੀ

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੋੜ)-ਸਥਾਨਕ ਆਦਰਸ਼ ਕਾਲੋਨੀ ਵਿਖੇ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਕੋਮਲ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਸ ਨੇ 26 ਜੁਲਾਈ ਦੀ ਦਰਮਿਆਨੀ ਰਾਤ ਨੂੰ ਉਸ ...

ਪੂਰੀ ਖ਼ਬਰ »

ਬਸਪਾ ਨੇ ਮੁੱਖ ਮੰਤਰੀ ਕੈਪਟਨ ਦਾ ਸਾੜਿਆ ਪੁਤਲਾ

ਸਮਾਣਾ, 4 ਅਗਸਤ (ਸਾਹਿਬ ਸਿੰਘ)- ਬਹੁਜਨ ਸਮਾਜ ਪਾਰਟੀ ਦੀ ਸਥਾਨਕ ਇਕਾਈ ਵਲੋਂ ਪੰਜਾਬ ਦੇ ਰਾਜਪਾਲ ਦੇ ਨਾਂਅ ਉਪਮੰਡਲ ਅਫ਼ਸਰ ਰਾਹੀਂ ਯਾਦ ਪੱਤਰ ਭੇਜਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਅਤੇ ਸਰਕਾਰ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਿਆਂ 3000 ਦੀ ਨਕਦੀ ਸਮੇਤ ਕਾਬੂ

ਨਾਭਾ, 4 ਅਗਸਤ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਤੋਂ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੌੜਾ ਗੇਟ ਮੌਜੂਦ ਸਨ ਤਾਂ ਇਤਲਾਹ ਮਿਲੀ ਕਿ ਇਕ ਵਿਅਕਤੀ ਭਵਾਨੀਗੜ੍ਹ ਰੋਡ ਸਥਿਤ ਪੁਲ ਨਜ਼ਦੀਕ ਤੁਰ ਫਿਰ ਕੇ ਦੜਾ ਸੱਟਾ ਚਲਾ ਰਿਹਾ ਹੈ ਤਾਂ ...

ਪੂਰੀ ਖ਼ਬਰ »

34 ਬੋਤਲਾਂ ਸ਼ਰਾਬ ਸਮੇਤ ਤਿੰਨ ਕਾਬੂ

ਸਮਾਣਾ, 4 ਅਗਸਤ (ਸਾਹਿਬ ਸਿੰਘ)- ਥਾਣਾ ਸ਼ਹਿਰੀ ਸਮਾਣਾ ਦੇ ਸਹਾਇਕ ਥਾਣੇਦਾਰ ਲਾਲ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਗਸ਼ਤ ਵਾ ਤਲਾਸ਼ ਦੌਰਾਨ ਰਣਧੀਰ ਸਰਕਾਰ ਪੁੱਤਰ ਕਨਾਈ ਸਰਕਾਰ ਵਾਸੀ ਪਿੰਡ ਕਾਪੁਰੀਆ ਜ਼ਿਲ੍ਹਾ ਦੱਖਣ ਦਿਨਾਸਪੁਰ ਪੱਛਮੀ ਬੰਗਾਲ ਹਾਲ ਤਿ੍ਸ਼ੂਲ ...

ਪੂਰੀ ਖ਼ਬਰ »

ਰਾਮ ਮੰਦਰ ਦੇ ਨੀਂਹ ਪੱਥਰ ਦਾ ਜੈਨ ਵਲੋਂ ਸੁਆਗਤ

ਘੱਗਾ, 4 ਅਗਸਤ (ਬਾਜਵਾ)-ਅਯੁੱਧਿਆ ਵਿਖੇ ਰਾਮ ਮੰਦਿਰ ਦੇ ਰੱਖੇ ਜਾਣ ਵਾਲੇ ਨੀਂਹ ਪੱਥਰ ਦਾ ਜ਼ੋਰਦਾਰ ਸੁਆਗਤ ਕਰਦੇ ਹਾਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਹੋਰਨਾਂ ਆਗੂਆਂ ਦਾ ਧੰਨਵਾਦ ਕਰਦੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ-ਧਰਮਸੋਤ

ਨਾਭਾ, 4 ਅਗਸਤ (ਕਰਮਜੀਤ ਸਿੰਘ)-ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਨਾਭਾ ਹਲਕੇ ਦੇ ਪਿੰਡਾਂ 'ਚ ਲੋਕਾਂ ਦੀ ਸਹੂਲਤ ਲਈ ਨਵੇਂ ਮਾਡਲ ਪੰਚਾਇਤ ਘਰਾਂ ਦੀ ਉਸਾਰੀ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ 'ਚ ਸੁਨੀਤਾ ਆਈ ਦੂਜੇ ਸਥਾਨ 'ਤੇ

ਪਟਿਆਲਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਕਿਸਾਨ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਵੱਖ-ਵੱਖ ਪਿੰਡਾਂ 'ਚ ਦਿੱਤੇ ਧਰਨੇ

ਬਨੂੜ, 4 ਅਗਸਤ (ਭੁਪਿੰਦਰ ਸਿੰਘ)-ਬਨੂੜ ਖੇਤਰ ਵਿਚ ਅੱਜ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਆਰਡੀਨੈਂਸਾਂ ਦੇ ਵਿਰੋਧ ਵਿਚ ਰੋਸ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ ਕਿਤੇ ਖ਼ੁਸ਼ੀ ਕਿਤੇ ਗ਼ਮ ਵਾਲਾ ਮਾਹੌਲ

ਰਾਜਪੁਰਾ, 4 ਅਗਸਤ (ਰਣਜੀਤ ਸਿੰਘ)-ਅੱਜ ਇੱਥੇ ਸਵੇਰ ਵਕਤ ਪਏ ਭਰਵੇਂ ਮੀਂਹ ਨੇ ਜਿੱਥੇ ਕਿਸਾਨਾਂ ਦੇ ਚਿਹਰਿਆਂ ਤੇ ਰੌਣਕਾਂ ਲਿਆ ਦਿੱਤੀਆਂ ਉੱਥੇ ਹੀ ਸ਼ਹਿਰ ਦੀਆਂ ਗਲੀਆਂ ਸੜਕਾਂ ਅਤੇ ਹੋਰਨਾਂ ਥਾਵਾਂ ਤੇ ਪਾਣੀ ਖੜਨ ਕਾਰਨ ਸ਼ਹਿਰ ਵਾਸੀ ਅਤੇ ਦੁਕਾਨਦਾਰ ਸਾਰਾ ਦਿਨ ...

ਪੂਰੀ ਖ਼ਬਰ »

ਸਫ਼ਾਈ ਨਾ ਹੋਣ ਕਾਰਨ ਸ਼ਹਿਰ ਤੇ ਪਿੰਡਾਂ ਦੇ ਮੈਦਾਨ ਗੰਦਗੀ ਨਾਲ ਭਰੇ, ਲੋਕ ਬੇਹਾਲ
ਸਕੂਲਾਂ, ਸ਼ਮਸ਼ਾਨਘਾਟ ਤੇ ਖੇਡ ਮੈਦਾਨਾਂ 'ਚ ਉੱਗੀ ਘਾਹ ਬੂਟੀ ਦੇ ਰਹੀ ਹੈ ਬਿਮਾਰੀਆਂ ਨੂੰ ਸੱਦਾ

ਪਟਿਆਲਾ, 4 ਅਗਸਤ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦੇ ਦਹਿਸ਼ਤ ਕਾਰਨ ਜਿੱਥੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ ਬਣਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਖ਼ਾਲੀ ਪਏ ਪਲਾਟਾਂ, ਪਿੰਡਾਂ 'ਚ ਸਕੂਲ ਦੇ ਮੈਦਾਨਾਂ ਅਤੇ ਸ਼ਮਸ਼ਾਨ ਘਾਟਾਂ 'ਚ ਸਫ਼ਾਈ ਨਾ ਹੋਣ ...

ਪੂਰੀ ਖ਼ਬਰ »

ਸਕੂਲਾਂ, ਸ਼ਮਸ਼ਾਨਘਾਟ ਤੇ ਖੇਡ ਮੈਦਾਨਾਂ 'ਚ ਉੱਗੀ ਘਾਹ ਬੂਟੀ ਦੇ ਰਹੀ ਹੈ ਬਿਮਾਰੀਆਂ ਨੂੰ ਸੱਦਾ

ਪਟਿਆਲਾ, 4 ਅਗਸਤ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦੇ ਦਹਿਸ਼ਤ ਕਾਰਨ ਜਿੱਥੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ ਬਣਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਖ਼ਾਲੀ ਪਏ ਪਲਾਟਾਂ, ਪਿੰਡਾਂ 'ਚ ਸਕੂਲ ਦੇ ਮੈਦਾਨਾਂ ਅਤੇ ਸ਼ਮਸ਼ਾਨ ਘਾਟਾਂ 'ਚ ਸਫ਼ਾਈ ਨਾ ਹੋਣ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਦੀ ਰਿਹਾਇਸ਼ ਘੇਰਨ ਜਾ ਰਹੇ 'ਆਪ' ਵਲੰਟੀਅਰ ਪੁਲਿਸ ਨੇ ਡੱਕੇ

ਰਾਜਪੁਰਾ, 4 ਅਗਸਤ (ਜੀ.ਪੀ. ਸਿੰਘ)- ਅੱਜ ਦੁਪਹਿਰ ਬਾਅਦ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ਹਲਕਾ ਇੰਚਾਰਜ ਨੀਨਾ ਮਿੱਤਲ ਅਤੇ ਪਾਰਟੀ ਆਗੂ ਬੰਤ ਸਿੰਘ ਦੀ ਅਗਵਾਈ 'ਚ ਤਰਨਤਾਰਨ, ਬਟਾਲਾ ਅਤੇ ਅੰਮਿ੍ਤਸਰ ਵਿਖੇ ਨਕਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਸੈਂਕੜੇ ਤੋਂ ਵੱਧ ਲੋਕਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਿਖ਼ਲਾਫ਼ ਰੋਸ ਧਰਨੇ

ਰਾਜਪੁਰਾ, 4 ਅਗਸਤ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਵਿਚ ਅੱਜ ਵੱਖ-ਵੱਖ ਥਾਵਾਂ 'ਤੇ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਦੀ ਅਗਵਾਈ ਵਿਚ ਯੂਥ ਕਾਂਗਰਸ ਪਾਰਟੀ ਅਹੁਦੇਦਾਰਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ...

ਪੂਰੀ ਖ਼ਬਰ »

ਰੋਟਰੀ ਕਲੱਬ ਨਾਭਾ ਵਿਖੇ ਮਨਾਇਆ ਗਿਆ ਰੱਖੜੀ ਦਾ ਪਵਿੱਤਰ ਤਿਉਹਾਰ

ਨਾਭਾ, 4 ਅਗਸਤ (ਕਰਮਜੀਤ ਸਿੰਘ)-ਸਥਾਨਕ ਰੋਟਰੀ ਭਵਨ ਵਿਖੇ ਰੋਟਰੀ ਕਲੱਬ ਨਾਭਾ ਵਲੋਂ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬ੍ਰਹਮ ਕੁਮਾਰੀ ਆਸ਼ਰਮ ਤੋਂ ਬ੍ਰਹਮ ਕੁਮਾਰੀਆਂ ਨੇ ਵਿਸ਼ੇਸ਼ ਤੌਰ 'ਤੇ ਇਸ ਸਮਾਗਮ 'ਚ ਸ਼ਿਰਕਤ ਕੀਤੀ | ਇਸ ਮੌਕੇ ਰੋਟਰੀ ਕਲੱਬ ਦੇ ...

ਪੂਰੀ ਖ਼ਬਰ »

ਕਾਂਸਟੀਚੂਐਾਟ ਕਾਲਜਾਂ ਦੇ ਗੈੱਸਟ ਫੈਕਲਟੀ ਅਧਿਆਪਕਾਂ ਵਲੋਂ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ

ਪਟਿਆਲਾ, 4 ਅਗਸਤ (ਗੁਰਵਿੰਦਰ ਸਿੰਘ ਔਲਖ)-ਕਾਂਸਟੀਚੂਐਾਟ ਕਾਲਜਾਂ ਦੇ ਗੈੱਸਟ ਫੈਕਲਟੀ ਅਧਿਆਪਕਾਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਅਧਿਆਪਕਾ ਨੇ ਨਵੇਂ ਸੈਸ਼ਨ ਲਈ ਬਿਨਾਂ ਦੇਰੀ ਕੀਤਿਆਂ ਦੁਬਾਰਾ ਭਰਤੀ, 23 ...

ਪੂਰੀ ਖ਼ਬਰ »

ਉਪ ਕੁਲਪਤੀ ਦਫ਼ਤਰ ਸਾਹਮਣੇ ਅਧਿਆਪਨ ਤੇ ਗੈਰ ਅਧਿਆਪਨ ਅਮਲੇ ਵਲੋਂ ਸਾਂਝਾ ਰੋਸ ਧਰਨਾ

ਪਟਿਆਲਾ, 4 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬੀ 'ਵਰਸਿਟੀ ਉਪ ਕੁਲਪਤੀ ਦਫ਼ਤਰ ਮੂਹਰੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਅਧਿਆਪਨ ਤੇ ਗੈਰ ਅਧਿਆਪਨ ਅਮਲੇ ਵਲੋਂ ਰੋਸ ਧਰਨਾ ਦਿੱਤਾ ਗਿਆ | ਕਮੇਟੀ ਵਲੋਂ ਪੈਨਸ਼ਨਰਾਂ ਤੇ ਤਨਖ਼ਾਹਾਂ ਦੇ ਸਮੇਂ ਸਿਰ ਜਾਰੀ ਕਰਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫ਼ੈਸਲਾ

ਪਟਿਆਲਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਹੇ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਸਰਕਾਰ ਆਪਣੇ ਉੱਚ ਅਫ਼ਸਰਾਂ ਨੂੰ ਦੇਵੇ ਸਮੂਹ ਧਰਮਾਂ ਦੇ ਕਲਚਰ ਦੀ ਟਰੇਨਿੰਗ-ਜਥੇ. ਦਾਦੂਵਾਲ

ਗੁਹਲਾ ਚੀਕਾ, 4 ਅਗਸਤ (ਓ.ਪੀ. ਸੈਣੀ)-ਪੰਜਾਬ ਤੇ ਹਰਿਆਣਾ ਸਰਕਾਰ ਨੂੰ ਆਪਣੇ ਉੱਚ ਅਫ਼ਸਰਾਂ ਨੂੰ ਸਮੂਹ ਧਰਮਾਂ ਦੇ ਕਲਚਰ ਦੀ ਟਰੇਨਿੰਗ ਦੇਣੀ ਚਾਹੀਦੀ ਹੈ | ਉਕਤ ਸ਼ਬਦ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਜਾਣਕਾਰੀ ਦਿੰਦਿਆਂ ਆਖੇ | ਉਨ੍ਹਾਂ ਕਿਹਾ ਕਿ ਆਈ.ਪੀ.ਐਸ., ਆਈ.ਏ.ਐਸ. ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਨੇ ਬਲਬੇੜ੍ਹਾ ਵਾਸੀ

ਪਟਿਆਲਾ, 4 ਅਗਸਤ (ਪੱਤਰ ਪ੍ਰੇਰਕ)-ਹਲਕਾ ਸਨੌਰ ਦੇ ਉੱਘੇ ਪਿੰਡ ਬਲਬੇੜ੍ਹਾ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ¢ ਗੰਦੇ ਪਾਣੀ ਦੀ ਨਿਕਾਸੀ ਲਈ ਪਿੰਡ ਦੇ ਦੋਨੋਂ ਪਾਸੇ ਬਣੇ ਛੱਪੜਾਂ ਦਾ ਗੰਦਾ ਪਾਣੀ ਓਵਰ ਫਲੋਂ ਹੋਣ ...

ਪੂਰੀ ਖ਼ਬਰ »

ਨਕਲੀ ਸ਼ਰਾਬ ਮਾਮਲੇ 'ਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਤੇ ਮਿ੍ਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ- ਰੱਖੜਾ

ਸਮਾਣਾ, 4 ਅਗਸਤ (ਹਰਵਿੰਦਰ ਸਿੰਘ ਟੋਨੀ)- ਬੀਤੇ ਦਿਨੀਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ 'ਚ ਨਕਲੀ ਸ਼ਰਾਬ ਪੀਣ ਕਾਰਨ ਸੈਂਕੜੇ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਾਫ਼ੀ ਗਿਣਤੀ 'ਚ ਲੋਕ ਹਸਪਤਾਲਾਂ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ ਪਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਿਖ਼ਲਾਫ਼ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ

ਸਮਾਣਾ, 4 ਅਗਸਤ (ਪ੍ਰੀਤਮ ਸਿੰਘ ਨਾਗੀ)-ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਲਈ ਕੇਂਦਰ ਵਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਹਲਕਾ ਸਮਾਣਾ 'ਚ ਵੱਖ-ਵੱਖ ਥਾਵਾਂ 'ਤੇ ਜ਼ਿਲ੍ਹਾ ਜਨਰਲ ਸਕੱਤਰ ਮੰਗਤ ਮਵੀ ਤੇ ਹਲਕਾ ਪ੍ਰਧਾਨ ਮੰਨੂ ਸ਼ਰਮਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX