ਤਾਜਾ ਖ਼ਬਰਾਂ


ਮਿਜ਼ੋਰਮ 'ਚ ਆਇਆ ਭੂਚਾਲ
. . .  1 day ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫਰੀਦਕੋਟ

'ਇਤਿਹਾਸ' ਪੋਰਟਲ ਰਾਹੀਂ ਕੋਰੋਨਾ ਪ੍ਰਭਾਵਿਤ ਇਲਾਕਿਆਂ 'ਤੇ ਨਜ਼ਰ ਰੱਖੀ ਜਾਵੇਗੀ-ਸੇਤੀਆ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਵਿਚ ਕੋਰੋਨਾ ਦੀ ਰੋਕਥਾਮ ਲਈ ਪੰਜਾਬ ਸਰਕਾਰ ਅਤੇ ਆਈ.ਆਈ.ਟੀ. ਚੇਨਈ ਦੁਆਰਾ ਤਿਆਰ ਕੀਤੇ 'ਇਤਿਹਾਸ' ਪੋਰਟਲ ਰਾਹੀਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਇਲਾਕਿਆਂ ਅਤੇ ਭਵਿੱਖ ਵਿਚ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦੀ ਨਿਗਰਾਨੀ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਅਤਿ ਆਧੁਨਿਕ ਟੈਕਨਾਲੋਜੀ ਦੀ ਵਰਤੋਂ ਨਾਲ ਕੋਰੋਨਾ ਪ੍ਰਭਾਵਿਤ ਇਲਾਕਿਆਂ ਵਿਚ ਕੋਰੋਨਾ ਤੋਂ ਪੀੜ੍ਹਤ ਲੋਕਾਂ ਦੀ ਮੂਵਮੈਂਟ 'ਤੇ ਨਜ਼ਰ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਪੀੜ੍ਹਤ ਲੋਕਾਂ ਦਾ ਪਤਾ ਲਗਾਉਣ ਅਤੇ ਕੋਰੋਨਾ ਤੋਂ ਪ੍ਰਭਾਵਿਤ ਵਿਅਕਤੀ (ਸਪਰੈਡਰ) ਦੀ ਤਲਾਸ਼ ਦੇ ਲਈ ਉਨ੍ਹਾਂ ਦੇ ਮੋਬਾਈਲ ਲੋਕੇਸ਼ਨ ਰਾਹੀਂ 15 ਦਿਨਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖੀ ਜਾਵੇਗੀ, ਜਿਸ ਤੋਂ ਇਸ ਗੱਲ ਦਾ ਪਤਾ ਲਗਾਇਆ ਜਾ ਸਕੇਗਾ ਕਿ ਉਹ ਕਿਸ ਕਿਸ ਖੇਤਰ ਵਿਚ ਗਿਆ ਸੀ ਅਤੇ ਉਸ ਜਗ੍ਹਾ 'ਤੇ ਕੋਈ ਨਵਾਂ ਕੇਸ ਆਇਆ ਜਾਂ ਨਹੀਂ | ਡਿਪਟੀ ਕਮਿਸ਼ਨਰ ਨੇ ਲੋਕਾਂ, ਖ਼ਾਸ ਕਰ ਬਜ਼ੁਰਗਾਂ, ਬੱਚਿਆਂ ਅਤੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਰਹਿਣ ਅਤੇ ਕਸਰਤ ਕਰਨ ਦੇ ਨਾਲ-ਨਾਲ ਸਿਰਫ ਘਰੇਲੂ ਖਾਣਾ ਹੀ ਖਾਣ | ਲੋਕਾਂ ਨੂੰ ਮਾਸਕ ਲਗਾਉਣ, ਵਾਰ-ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹਾ ਕਰਨ ਨਾਲ ਵਾਇਰਸ ਦਾ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲਣ ਦਾ ਖਤਰਾ ਕਾਫ਼ੀ ਹੱਦ ਤੱਕ ਘੱਟ ਹੋ ਜਾਂਦਾ ਹੈ |

ਨਹਿਰੀ ਵਿਭਾਗ ਦਾ ਜ਼ਿਲ੍ਹੇਦਾਰ ਅਤੇ ਪਟਵਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਫ਼ਰੀਦਕੋਟ/ ਸ੍ਰ ਮੁਕਤਸਰ ਸਾਹਿਬ, 4 ਅਗਸਤ (ਜਸਵੰਤ ਸਿੰਘ ਪੁਰਬਾ, ਰਣਜੀਤ ਸਿੰਘ ਢਿੱਲੋਂ)-ਵਿਜੀਲੈਂਸ ਬਿਊਰੋਂ ਯੂਨਿਟ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਜਿਸ ਦੀ ਅਗਵਾਈ ਗੁਰਿੰਦਰਜੀਤ ਸਿੰਘ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਸ੍ਰੀ ਮੁਕਤਸਰ ਸਾਹਿਬ ਕਰ ਰਹੇ ...

ਪੂਰੀ ਖ਼ਬਰ »

ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਸਾਂਝੇ ਫਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਬਾਡੀ ਵਲੋਂ ਲਏ ਫ਼ੈਸਲੇ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ ਅਰਥੀ ਫੂਕ ਰੈਲੀ ਕੀਤੀ ਗਈ | ਰੋਸ ...

ਪੂਰੀ ਖ਼ਬਰ »

ਪਾਵਰਕਾਮ ਫ਼ਰੀਦਕੋਟ ਸਰਕਲ ਵਲੋਂ ਫ਼ਰੀਦਕੋਟ ਤੇ ਮੋਗਾ ਜ਼ਿਲਿ੍ਹਆਂ ਅੰਦਰ ਛਾਪੇਮਾਰੀ

254 ਥਾਵਾਂ 'ਤੇ ਛਾਪੇਮਾਰੀ ਕਰਕੇ 14.62 ਲੱਖ ਰੁਪਏ ਕੀਤਾ ਜੁਰਮਾਨਾ ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਲਾਕਡਾਊਨ ਕਾਰਨ ਪਾਵਰਕਾਮ ਨੂੰ ਬਿਜਲੀ ਚੋਰੀ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਕਾਰਨ ਵਿਭਾਗ ਨੇ ਫ਼ਰੀਦਕੋਟ ਸਰਕਲ ਦੇ ਫ਼ਰੀਦਕੋਟ ਅਤੇ ਮੋਗਾ ਜ਼ਿਲਿ੍ਹਆਂ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਿੰਡਾਂ ਦੇ ਦੌਰੇ

ਮੰਡੀ ਬਰੀਵਾਲਾ, 4 ਅਗਸਤ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਕਿਯੂ (ਸਿੱਧੂਪੁਰ) ਵਲੋਂ ਕੇਂਦਰ ਦੇ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਆਨਲਾਈਨ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ

ਸਾਦਿਕ, 4 ਅਗਸਤ (ਚੌਹਾਨ)-ਰੱਖੜੀ ਦੇ ਤਿਉਹਾਰ 'ਤੇ ਸਕਾਲਰਜ਼ ਸੀਨੀਅਰ ਸੈਕੰਡਰੀ ਸਕੂਲ ਅਰਾਈਆਂ ਵਾਲਾ ਵਲੋਂ ਆਨਲਾਈਨ ਰੱਖੜੀ ਤਿਆਰ ਕਰਨ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਨਰਸਰੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਵੇਸਟ ਮਟੀਰੀਅਲ ਤੋਂ ਰੱਖੜੀਆਂ ਤਿਆਰ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਦੀ ਵਿਦਿਆਰਥਣ ਆਸਮਾ ਗਰਗ ਦੀ ਆਈ.ਏ.ਐਸ. ਅਫ਼ਸਰ ਵਜੋਂ ਚੋਣ

ਜੈਤੋ, 4 ਅਗਸਤ (ਭੋਲਾ ਸ਼ਰਮਾ)-ਫ਼ਰੀਦਕੋਟ ਜ਼ਿਲ੍ਹੇ ਅਤੇ ਯੂਨੀਵਰਸਿਟੀ ਕਾਲਜ ਜੈਤੋ ਲਈ ਮਾਣ ਵਾਲੀ ਖ਼ਬਰ ਹੈ ਕਿ ਇਸ ਕਾਲਜ ਵਿਚੋਂ ਗ੍ਰੈਜੂਏਸ਼ਨ ਕਰਨ ਵਾਲੀ ਹੋਣਹਾਰ ਵਿਦਿਆਰਥਣ ਆਸਮਾ ਗਰਗ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦਿੱਲੀ (ਯੂ.ਪੀ.ਐਸ.ਸੀ.) ਵਲੋਂ ਲਈ 2019 ਦੀ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਆਰਡੀਨੈਂਸਾਂ ਦੇ ਵਿਰੋਧ 'ਚ ਪ੍ਰਦਰਸ਼ਨ

ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਆਲ ਇੰਡੀਆ ਯੂਥ ਕਾਂਗਰਸ ਦੇ ਸੱਦੇ 'ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਯੂਥ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਘੁਮਿਆਰਾ ਦੀ ਅਗਵਾਈ 'ਚ ਯੂਥ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਕੈਪਟਨ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਜੈਤੋ, 4 ਅਗਸਤ (ਗੁਰਚਰਨ ਸਿੰਘ ਗਾਬੜੀਆ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਸ਼ਹਿਰ ਦੇ ਅੰਦਰ ਰੋਸ ਮਾਰਚ ਕੀਤਾ ਤੇ ਸਥਾਨਕ ਬਾਜਾਖਾਨਾ ...

ਪੂਰੀ ਖ਼ਬਰ »

ਧਰਨਿਆਂ ਦੀ ਸਫ਼ਲਤਾ ਲਈ ਵਿਧਾਇਕ ਰੋਜ਼ੀ ਬਰਕੰਦੀ ਨੇ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਸ. ਰ.)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਅੱਜ ਪਿੰਡਾਂ ਅਤੇ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ | ਇਹ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 35 ਬੋਤਲਾਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ)-ਸਥਾਨਕ ਪੁਲਿਸ ਵਲੋਂ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਸ਼ਰਾਬ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਦਾ 1 ਹੋਰ ਡਾਕਟਰ ਕੋਰੋਨਾ ਪਾਜ਼ੀਟਿਵ

1 ਮਰੀਜ਼ ਹੋਇਆ ਸਿਹਤਯਾਬ, ਮਿਲੀ ਹਸਪਤਾਲ 'ਚੋਂ ਛੁੱਟੀ ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਇੱਕ 28 ਸਾਲਾ ਡਾਕਟਰ ਜੋ ਗੁਰੂ ਨਾਨਕ ...

ਪੂਰੀ ਖ਼ਬਰ »

27 ਸਤੰਬਰ 2020 ਤੱਕ ਲਾਗੂ ਰਹਿਣਗੇ ਸਾਰੇ ਆਦੇਸ਼ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਲਾਇਆ ਧਰਨਾ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਤਹਿਤ ਪਿੰਡ ਭੰਗੇਵਾਲਾ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ...

ਪੂਰੀ ਖ਼ਬਰ »

ਯੂਥ ਕਾਗਰਸੀ ਆਗੂਆਂ ਨੇ ਆਰਡੀਨੈਂਸ ਿਖ਼ਲਾਫ਼ ਪਿੰਡਾਂ 'ਚ ਦਿੱਤੇ ਧਰਨੇ

ਦੋਦਾ, 4 ਅਗਸਤ (ਰਵੀਪਾਲ)-ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਯੂਥ ਕਾਂਗਰਸ ਵਲੋਂ ਅੱਜ ਹਲਕੇ ਦੇ ਪਿੰਡ ਦੋਦਾ, ਭਲਾਈਆਣਾ, ਮੱਲਣ ਆਦਿ ਪਿੰਡਾਂ ਧਰਨੇ ਦਿੱਤੇ ਗਏ | ਇਸੇ ਤਹਿਤ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਕੋਟਲੀ ਦੀ ਅਗਵਾਈ ...

ਪੂਰੀ ਖ਼ਬਰ »

ਅਕਾਲੀ ਦਲ ਐੱਸ.ਸੀ. ਵਿੰਗ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਵਾਰਡ ਨੰਬਰ 15 ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਵਲੋਂ ਰੋਸ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਰਾਜ ਪੱਧਰੀ ਮੋਟਰਸਾਈਕਲ ਰੋਸ ਮਾਰਚ ਅੱਜ

ਫ਼ਰੀਦਕੋਟ, 4 ਅਗਸਤ (ਪ. ਪ.)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਫ਼ਰੀਦਕੋਟ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ 'ਚ ਫਰੰਟ ਦੇ ਆਗੂਆਂ ਤੋਂ ਇਲਾਵਾ ਅਧਿਆਪਕਾਂ ਵਲੋਂ ਸ਼ਿਰਕਤ ਕੀਤੀ ਗਈ | ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਦਾ ਧਰਨਾ ਦਸਵੇਂ ਦਿਨ ਵੀ ਜਾਰੀ

ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਅਗਵਾਈ 'ਚ ਸਿਹਤ ਮੁਲਾਜ਼ਮਾਂ ਵਲੋਂ ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਦਿੱਤੇ ਧਰਨੇ ਤੇ ਲੜੀਵਾਰ ਭੁੱਖ ਹੜਤਾਲ ਕੀਤੀ ਹੋਈ ਹੈ , ਦੇ ਅੱਜ ਦਸਵੇਂ ਦਿਨ ਭੁੱਖ ਹੜਤਾਲ ਜਾਰੀ ਰੱਖਦੇ ਹੋਏ ਸਾਥੀ ...

ਪੂਰੀ ਖ਼ਬਰ »

ਡਾਇਰੀਆ ਪੰਦ੍ਹਰਵਾੜੇ ਦੌਰਾਨ ਓ.ਆਰ.ਐੱਸ. ਘਰ-ਘਰ ਵੰਡਿਆ ਜਾਵੇਗਾ-ਡਾ: ਕਿਰਨਦੀਪ ਕੌਰ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਿਸ਼ਨ ਫ਼ਤਹਿ ਅਧੀਨ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਜਾਗਿ੍ਤੀ ਚੰਦਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ 5 ਤੋਂ 19 ਅਗਸਤ ਤੱਕ ਜ਼ਿਲੇ੍ਹ ਅੰਦਰ ਡਾਇਰੀਆ ...

ਪੂਰੀ ਖ਼ਬਰ »

ਨਸ਼ੇ ਦਾ ਧੰਦਾ ਕਰਨ ਅਤੇ ਕਰਵਾਉਣ ਵਾਲਿਆਂ ਨੰੂ ਹੋਵੇ ਫ਼ਾਂਸੀ ਦੀ ਸਜ਼ਾ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਇਸ ਦੀ ਪੂਰੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

'ਪੰਜਾਬੀ ਲੋਕ ਸੰਗੀਤ ਵਿਰਸਾ ਅਤੇ ਵਰਤਮਾਨ' ਵਿਸ਼ੇ ਉੱਤੇ ਰਾਸ਼ਟਰੀ ਵੈਬੀਨਾਰ ਕਰਵਾਇਆ

ਗਿੱਦੜਬਾਹਾ, 4 ਅਗਸਤ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦੁਆਰਾ 'ਪੰਜਾਬੀ ਲੋਕ ਸੰਗੀਤ ਵਿਰਸਾ ਅਤੇ ਵਰਤਮਾਨ' ਵਿਸ਼ੇ ਉੱਤੇ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਬੁਲਾਰਿਆਂ ਵਜੋਂ ਨਿਰਮਲ ਜੌੜਾ ਡਾਇਰੈਕਟਰ ...

ਪੂਰੀ ਖ਼ਬਰ »

ਇਨਸਾਫ਼ ਟੀਮ ਪੰਜਾਬ ਵਲੋਂ 21 ਮੈਂਬਰੀ ਕਮੇਟੀ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਸ. ਰ.)-ਇਨਸਾਫ਼ ਟੀਮ ਪੰਜਾਬ ਦੇ ਪ੍ਰਧਾਨ ਜਗਮੀਤ ਸਿੰਘ ਜੱਗਾ ਦੀ ਅਗਵਾਈ ਵਿਚ ਬਰਨਾਲਾ ਵਿਖੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਹਰਵੀਰ ਸਿੰਘ ਸਰਾਂ, ਜਗਤਾਰ ਸਿੰਘ ਘੁੰਨਸ, ਬੂਟਾ ਸਿੰਘ ਘੁੰਨਸ, ਝਿਰਮਲ ਸਿੰਘ, ਸੁਖਵਿੰਦਰ ...

ਪੂਰੀ ਖ਼ਬਰ »

ਜਥੇਦਾਰ ਹਰੀ ਸਿੰਘ ਜ਼ੀਰਾ ਦੇ ਅੰਤਿਮ ਸੰਸਕਾਰ ਮੌਕੇ ਸੁਖਬੀਰ ਸਮੇਤ ਹੋਰ ਆਗੂ ਤੇ ਲੋਕ ਹੋਏ ਸ਼ਾਮਿਲ

ਜ਼ੀਰਾ, 4 ਅਗਸਤ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਜਥੇ: ਹਰੀ ਸਿੰਘ ਜ਼ੀਰਾ ਦੀ ਮਿ੍ਤਕ ਦੇਹ ਦਾ ਉਨ੍ਹਾਂ ਦੇ ਜੱਦੀ ਸ਼ਹਿਰ ਜ਼ੀਰਾ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਜਿਥੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸਮਾਜ ਸੇਵੀਆਂ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ...

ਪੂਰੀ ਖ਼ਬਰ »

ਪਿੰਡਾਂ 'ਚ ਗ਼ਰੀਬ ਲੋੜਵੰਦ ਪਰਿਵਾਰਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਦਿੱਤੇ ਰੋਸ ਧਰਨੇ

ਲੰਬੀ, 4 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬਾ ਸਰਕਾਰ ਵਲੋਂ ਗ਼ਰੀਬ ਲੋੜਵੰਦਾਂ ਨੰੂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨਾ ਦਿੱਤੇ ਜਾਣ 'ਤੇ ਹਲਕੇ ਦੇ ...

ਪੂਰੀ ਖ਼ਬਰ »

ਲੰਬੀ ਹਲਕੇ ਦੇ ਪਿੰਡਾਂ 'ਚ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਜ਼ੋਰਾਂ 'ਤੇ

ਲੰਬੀ, 4 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਉਪਰੰਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਹੱਦੀ ਹਲਕਾ ਲੰਬੀ ਵਿਚ ਲੰਮੇ ਸਮੇਂ ਤੋਂ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਕਾਰਨ ਆਮ ਲੋਕਾਂ ਵਿਚ ਡਰ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਾਦਾ) ਇਕਾਈ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਕੋਠੇ ਅਮਨਗੜ੍ਹ (ਮੱਲਣ) ਇਕਾਈ ਦਾ ਗਠਨ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਦੀ ਅਗਵਾਈ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਸ. ਰ.)-ਪਿੰਡ ਝੋਰੜ ਵਿਖੇ ਨੌਜਵਾਨਾਂ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 16 ਟੀਮਾਂ ਨੇ ਹਿੱਸਾ ਲਿਆ | ਇਸ ਟੂਰਨਾਮੈਂਟ ਵਿਚ ਪਿੰਡ ਭੁਲੇਰੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ 21 ਹਜ਼ਾਰ ਰੁਪਏ ਅਤੇ ਟਰਾਫ਼ੀ 'ਤੇ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੂੰ ਬਣਦਾ ਕੰਮ ਨਾ ਮਿਲਿਆ ਤਾਂ ਜਥੇਬੰਦੀ ਸੰਘਰਸ਼ ਕਰੇਗੀ-ਪਿੱਪਲੀ

ਜੈਤੋ, 4 ਅਗਸਤ (ਗਾਬੜੀਆ)-ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਸਿੰਘ ਪਿੱਪਲੀ ਨੇ ਦੱਸਿਆ ਹੈ ਕਿ ਜੈਤੋ ਹਲਕੇ ਦੇ ਕਈ ਪਿੰਡਾਂ ਵਿਚ ਨਰੇਗਾ ਮਜ਼ਦੂਰਾਂ ਨੂੰ ਕਾਨੂੰਨ ਮੁਤਾਬਕ ਕੰਮ ਨਹੀਂ ਮਿਲ ਰਿਹਾ ਅਤੇ ਪਿੰਡਾਂ ਦੇ ਸਰਪੰਚ ਆਪਣੇ ਚਹੇਤਿਆਂ ਨੂੰ ਕੰਮ ...

ਪੂਰੀ ਖ਼ਬਰ »

ਮੰਦਰ ਨਿਰਮਾਣ ਦੀ ਖ਼ੁਸ਼ੀ 'ਚ ਲੋਕ ਦੀਪਮਾਲਾ ਕਰਨ-ਭਾਜਪਾ ਆਗੂ

ਮਲੋਟ, 4 ਅਗਸਤ (ਮੱਕੜ)-ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਚੰਦਰ ਦੇ ਜਨਮ ਸਥਾਨ ਅਯੁੱਧਿਆ ਵਿਚ 5 ਅਗਸਤ ਦਿਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੰਦਰ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ, ਦੀ ਖ਼ੁਸ਼ੀ ਵਿਚ ਸਾਰੇ ਧਰਮਾਂ ਦੇ ਲੋਕ ਘਰਾਂ ਵਿਚ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਦਿੱਤਾ ਧਰਨਾ

ਗਿੱਦੜਬਾਹਾ, 4 ਅਗਸਤ (ਬਲਦੇਵ ਸਿੰਘ ਘੱਟੋਂ)-ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਯੂਥ ਕਾਂਗਰਸ ਵਲੋਂ ਦਿੱਤੇ ਗਏ ਬਲਾਕ ਪੱਧਰੀ ਧਰਨਿਆਂ ਦੇ ਸੱਦੇ 'ਤੇ ਅੱਜ ਇੱਥੇ ਯੂਥ ਕਾਂਗਰਸ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਕੋਟਲੀ ਦੀ ਅਗਵਾਈ ਵਿਚ ਭਾਰੂ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਤੋਂ ਨਿਰਾਸ਼ ਅਧਿਆਪਕ ਅੱਜ ਆਪਣੇ ਘਰਾਂ 'ਤੇ ਲਹਿਰਾਉਣਗੇ ਕਾਲੇ ਝੰਡੇ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਪ. ਪ. ਰਾਹੀਂ)-ਸਿੱਖਿਆ ਵਿਭਾਗ ਪੰਜਾਬ ਦੇ ਲੱਖਾਂ ਅਧਿਆਪਕਾਂ ਦੇ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਨੇ ਸਮੁੱਚੇ ਪੰਜਾਬ ਦੇ ਅਧਿਆਪਕਾਂ ਅੰਦਰ ਨਿਰਾਸ਼ਤਾ ਪੈਦਾ ਕਰ ਦਿੱਤੀ ਹੈ | ਪਿਛਲੇ ਦਿਨੀਂ ਦਰਜਾ ...

ਪੂਰੀ ਖ਼ਬਰ »

ਬਸਪਾ ਨੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ

ਗਿੱਦੜਬਾਹਾ, 4 ਅਗਸਤ (ਘੱਟੋਂ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਹਾਈਕਮਾਂਡ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਇੰਚਾਰਜ ਬੀਬੀ ਸ਼ੀਲਾ ਰਾਣੀ ਗੁਰੂਸਰ ਦੀ ਅਗਵਾਈ ਵਿਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਲਈ ਮਾਣਯੋਗ ਰਾਜਪਾਲ ਪੰਜਾਬ ਦੇ ਨਾਂਅ ਇਕ ...

ਪੂਰੀ ਖ਼ਬਰ »

ਮਲੋਟ ਵਿਚ ਸਸਤੀਆਂ ਕੰਨ ਦੀਆਂ ਮਸ਼ੀਨਾਂ ਸਬੰਧੀ ਵਿਸ਼ੇਸ਼ ਕੈਂਪ ਕੱਲ੍ਹ

ਲੁਧਿਆਣਾ, 4 ਅਗਸਤ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿੰਨਾ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ਲਈ ਹੋਟਲ ਰਾਇਲ ਤਿਕੋਣਾ ਚੌਕ, ਅਬੋਹਰ ਰੋਡ ਮਲੋਟ ਵਿਖੇ ਮੈਕਸ ਇੰਟਰਨੈਸ਼ਨਲ ਕੰਨਾਂ ਦੀ ਮਸ਼ੀਨ ਕੰਪਨੀ ਵਲੋਂ 6 ਅਗਸਤ ਨੂੰ ਸੰਸਾਰ ਦੇ ਵੱਖ-ਵੱਖ ਦੇਸ਼ਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਿਖ਼ਲਾਫ਼ ਯੂਥ ਕਾਂਗਰਸ ਵਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਵਿਰੁੱਧ ਅੱਜ ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਲੋਕਾਂ ਦੀਆਂ ਸਹੂਲਤਾਂ ਬੰਦ ਕਰਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਨੇ ਦਿੱਤੇ ਧਰਨੇ

ਗਿੱਦੜਬਾਹਾ, 4 ਅਗਸਤ (ਬਲਦੇਵ ਸਿੰਘ ਘੱਟੋਂ)-ਪਾਰਟੀ ਹਾਈਕਮਾਂਡ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਸੀ. ਵਰਗ ਤੇ ਹੋਰ ਪਛੜੀਆਂ ਸ਼੍ਰੇਣੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਸਹੂਲਤਾਂ ਬੰਦ ...

ਪੂਰੀ ਖ਼ਬਰ »

ਮਾਂ ਦਾ ਦੁੱਧ ਬੱਚੇ ਲਈ ਅੰਮਿ੍ਤ ਸਮਾਨ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਹਰੇਕ ਸਾਲ 1 ਤੋਂ 7 ਅਗਸਤ ਤੱਕ ਜਾਗਰੂਕਤਾ ਹਫ਼ਤੇ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਅਗਵਾਈ ਵਿਚ ਜਾਗਰੂਕਤਾ ਹਫ਼ਤਾ ...

ਪੂਰੀ ਖ਼ਬਰ »

ਤੀਬਰ ਦਸਤ ਰੋਕੂ ਪੰਦ੍ਹਰਵਾੜੇ ਸਬੰਧੀ ਸਿਹਤ ਵਿਭਾਗ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-5 ਤੋਂ 19 ਅਗਸਤ ਤੱਕ ਮਨਾਏ ਜਾ ਰਹੇ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਦੇ ਸਬੰਧ ਵਿਚ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ: ਜਾਗਿ੍ਤੀ ...

ਪੂਰੀ ਖ਼ਬਰ »

ਅੱਜ ਦੀ ਸਾਇਕਲ ਰੈਲੀ 'ਚ ਸ਼ਾਮਿਲ ਹੋਵੇਗਾ ਬੀ.ਐਡ ਅਧਿਆਪਕ ਫ਼ਰੰਟ

ਬਾਜਾਖਾਨਾ, 4 ਅਗਸਤ (ਗਿੱਲ)-ਬੀ.ਐਡ. ਅਧਿਆਪਕ ਫ਼ਰੰਟ ਫ਼ਰੀਦਕੋਟ ਵਲੋਂ ਜ਼ਿਲ੍ਹੇੇ ਵਿਚ ਡੀ.ਟੀ.ਐਫ਼. ਵੱਲੋਂ 5 ਅਗਸਤ ਨੂੰ ਕੀਤੇ ਜਾ ਰਹੇ ਮੋਟਰ ਸਾਇਕਲ ਮਾਰਚ ਵਿਚ ਸਮਰਥਨ ਦੇਣ ਦਾ ਐਲਾਨ ਕੀਤਾ ਤੇ ਮੋਟਰ ਸਾਇਕਲ ਰੈਲੀ ਵਿਚ ਸ਼ਾਮਿਲ ਹੋਵੇਗਾ | ਇਹ ਜਾਣਕਾਰੀ ਹਰਮੀਤ ਸਿੰਘ ...

ਪੂਰੀ ਖ਼ਬਰ »

32 ਬੋਰ ਦੇ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ 1 ਕਾਬੂ

ਪੰਜਗਰਾੲੀਂ ਕਲਾਂ, 4 ਅਗਸਤ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਪਾਰਟੀ ਵਲੋਂ ਪੰਜਗਰਾੲੀਂ ਕਲਾਂ ਤੋਂ ਇਕ ਵਿਅਕਤੀ ਨੂੰ 32 ਬੋਰ ਦੇ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 2 ਕੋਰੋਨਾ ਮਰੀਜ਼ ਹੋਏ ਠੀਕ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 2 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਆਪਣੇ-ਆਪਣੇ ਘਰਾਂ ਨੂੰ ਚਲੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਵਿਡ ਕੇਅਰ ਸੈਂਟਰ ਥੇੜ੍ਹੀ ਦੇ ਇੰਚਾਰਜ ਡਾ: ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਵਾਲੇ 4 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 4 ਅਗਸਤ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਦੇ ਦਿਸ਼ਾ-ਨਿਰਦੇਸ਼ ਅਤੇ ਡੀ.ਐੱਸ.ਪੀ. ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਥਾਣਾ ਕਬਰਵਾਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਨਜਾਇਜ਼ ਸ਼ਰਾਬ ਵੇਚਣ ਵਾਲੇ 4 ਵਿਅਕਤੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਾਮਿਆਂ ਦੀ ਭੁੱਖ ਹੜਤਾਲ 11ਵੇਂ ਦਿਨ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜ਼ਿਲ੍ਹੇ ਦੇ ਸਿਹਤ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ 11ਵੇਂ ਦਿਨ ਵਿਚ ਸ਼ਾਮਿਲ ਹੋ ਗਈ | ਭੁੱਖ ਹੜਤਾਲ 'ਤੇ ਬੈਠੇ ਕਰਮਚਾਰੀਆਂ ਵਲੋਂ ਕੋਰੋਨਾ ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਵਲੋਂ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਅਤੇ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਸਾਂਝੇ ਫ਼ਰੰਟ ਵਲੋਂ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਡਿਪਟੀ ...

ਪੂਰੀ ਖ਼ਬਰ »

ਨਰਸਿੰਗ ਸਟਾਫ਼ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੋਤੀ ਮਹਿਲ ਦਾ ਘਿਰਾਓ 7 ਨੂੰ

ਮੰਡੀ ਬਰੀਵਾਲਾ, 4 ਅਗਸਤ (ਨਿਰਭੋਲ ਸਿੰਘ)-ਐਨ. ਐਚ. ਐਮ. ਪੰਜਾਬ ਨਰਸਿੰਗ ਸਟਾਫ਼ ਇੰਪਲਾਈਜ਼ ਯੂਨੀਅਨ ਦੀ ਸੂਬਾ ਪ੍ਰਧਾਨ ਨਵਨੀਤ ਕੌਰ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਸਿਹਤ ਵਿਭਾਗ ਵਿਚ ਠੇਕੇ ਤੇ ਕੰਮ ਕਰਦੀਆਂ ਸਟਾਫ਼ ਨਰਸਾਂ ਅਤੇ ਏ.ਐਨ.ਐਮ. ਨੂੰ ਰੈਗੂਲਰ ਕਰਨ ਦੀ ਬਜਾਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ 10 ਨੂੰ ਜੇਲ੍ਹ ਭਰੋ ਅੰਦੋਲਨ ਦਾ ਫ਼ੈਸਲਾ

ਕੋਟਕਪੂਰਾ, 4 ਅਗਸਤ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱੱਧੂਪੁਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇ ਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ਨੇ ਮੀਟਿੰਗ ...

ਪੂਰੀ ਖ਼ਬਰ »

15 ਸਾਲ ਦੀ ਮਨੀਸ਼ਾ ਨੇ +2 ਕਾਮਰਸ ਦੀ ਪ੍ਰੀਖਿਆ 'ਚ 91 ਫ਼ੀਸਦੀ ਅੰਕ ਹਾਸਲ ਕੀਤੇ

ਬਰਗਾੜੀ, 4 ਅਗਸਤ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਦਸਮੇਸ਼ ਨਗਰ ਬਰਗਾੜੀ ਨਿਵਾਸੀ ਅਤੇ ਗਾਂਧੀ ਮੈਮੋਰੀਅਲ ਕਾਲਜ ਕੋਟਕਪੂਰਾ ਦੀ ਵਿਦਿਆਰਥਣ ਮਨੀਸਾ ਕੌਰ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਗਰਭਵਤੀ ਔਰਤਾਂ ਅਤੇ ਮਾਵਾਂ ਨੂੰ ਜਾਗਰੂਕ ਕੀਤਾ

ਮਲੋਟ, 4 ਅਗਸਤ (ਗੁਰਮੀਤ ਸਿੰਘ ਮੱਕੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਕੁਮਾਰ ਚਾਵਲਾ ਅਤੇ ਡਾ: ਅੰਮਿ੍ਤਪਾਲ ਕੌਰ ਦੀ ਅਗਵਾਈ ਹੇਠ ਸੀ.ਐਚ.ਸੀ. ਆਲਮਵਾਲਾ ਅਧੀਨ ਪੈਂਦੇ ਪੱਕੀ ਟਿੱਬੀ ਸਿਹਤ ਅਤੇ ਵੇਲਨੈਸ ਸੈਂਟਰ ਤੇ ਗਰਭਵਤੀ ਔਰਤਾਂ ਅਤੇ ਮਾਵਾਂ ਨੂੰ ਮਾਂ ਦੇ ਦੁੱਧ ...

ਪੂਰੀ ਖ਼ਬਰ »

ਡਾਇਰੀਆ ਪੰਦ੍ਹਰਵਾੜਾ ਮਨਾਉਣ ਸਬੰਧੀ ਕੀਤੀ ਮੀਟਿੰਗ

ਸਾਦਿਕ, 4 ਅਗਸਤ (ਗੁਰਭੇਜ ਸਿੰਘ ਚੌਹਾਨ)-ਸਿਵਲ ਸਰਜਨ,ਫਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ਵਿਚ ਡਾਇਰੀਆ ਪੰਦ੍ਹਰਵਾੜਾ 5 ਅਗਸਤ ਤੋਂ ਮਨਾਇਆ ਜਾ ਰਿਹਾ ਹੈ | ਇਸੇ ਹੀ ਮੰਤਵ ਤਹਿਤ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਖੇਤੀਬਾੜੀ ਦੀਆਂ ਕਲਾਸਾਂ ਬੰਦ ਹੋਣ ਦਾ ਖ਼ਤਰਾ ਟਲਿਆ-ਕਾਂਗਰਸੀ ਆਗੂ

ਫ਼ਰੀਦਕੋਟ, 4 ਅਗਸਤ (ਸਤੀਸ਼ ਬਾਗ਼ੀ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਵਨ ਗੋਇਲ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਡਾ. ਜਗੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਕਾਲਜਾਂ ਦੇ ਕੋਲ 50 ਏਕੜ ਜ਼ਮੀਨ ਨਾ ਹੋਂਣ ਦੀ ਸੂਰਤ ਵਿਚ ਸਬੰਧਿਤ ਕਾਲਜਾਂ ਦੀ ਮਾਨਤਾ ਰੱਦ ...

ਪੂਰੀ ਖ਼ਬਰ »

ਅੱਜ ਭਾਜਪਾ ਲਈ ਦੋ ਜਸ਼ਨਾਂ ਦਾ ਦਿਨ-ਵਿਜੇ ਛਾਬੜਾ

ਫ਼ਰੀਦਕੋਟ, 4 ਅਗਸਤ (ਬਾਗ਼ੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਨੇ ਕਿਹਾ ਕਿ ਭਾਜਪਾ ਵਲੋਂ 5 ਅਗਸਤ ਨੂੰ ੂ ਮਨਾਏ ਜਾ ਰਹੇ ਜਸ਼ਨਾਂ ਦੇ ਦੋ ਕਾਰਨ ਹੈ | ਇਸ ਦਿਨ ਅਯੋਧਿਆ ਵਿਖੇ ਸ੍ਰੀ ਰਾਮ ਮੰਦਰ ਦੀ ਨੀਂਹ ਰੱਖਣ ਸਬੰਧੀ ਭੂਮੀ ਪੂਜਾ ਕੀਤੀ ਜਾਵੇਗੀ ...

ਪੂਰੀ ਖ਼ਬਰ »

ਸਾਲਿਡ ਵੇਸਟ ਮੈਨੇਜਮੈਂਟ ਯੋਜਨਾ ਅਧੀਨ ਖ਼ਲਾਸੀ ਕੇਂਦਰ ਵਾਲੀ ਜਗ੍ਹਾ 'ਚ ਖਾਦ ਬਣਾਈ ਜਾ ਰਹੀ ਹੈ : ਡੀ. ਸੀ.

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)-ਨਗਰ ਕੌਾਸਲ ਫ਼ਰੀਦਕੋਟ ਵਲੋਂ ਸ਼ਹਿਰ ਦੇ 25 ਵਾਰਡਾਂ 'ਚੋਂ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਨ ਉਪਰੰਤ ਇਸ ਨੂੰ ਸਾਲਿਡ ਵੇਸਟ ਮੈਨੇਜਮੈਂਟ ਯੋਜਨਾ ਅਧੀਨ 8 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸਲਾਟਰ ਹਾਊਸ (ਖਲਾਸੀ ਕੇਂਦਰ) ...

ਪੂਰੀ ਖ਼ਬਰ »

ਆਨ-ਲਾਈਨ ਰੱਖੜੀ ਦਾ ਤਿਉਹਾਰ ਮਨਾਇਆ

ਪੰਜਗਰਾਈਾ ਕਲਾਂ, 3 ਅਗਸਤ (ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੱਖੜੀ ਦਾ ਤਿਉਹਾਰ ਆਨ-ਲਾਈਨ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ 15 ਅਗਸਤ ਨੂੰ ਆਰਡੀਨੈਂਸ ਦੀਆਂ ਕਾਪੀਆਂ ਸਾੜਨ ਦਾ ਐਲਾਨ

ਫ਼ਰੀਦਕੋਟ, 4 ਅਗਸਤ (ਜਸਵੰਤ ਸਿੰਘ ਪੁਰਬਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਬੈਠਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹੇ ਭਰ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX