ਤਾਜਾ ਖ਼ਬਰਾਂ


ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  4 minutes ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  10 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਮੋਗਾ

ਆਪ ਨੇ ਹਲਕਾ ਮੋਗਾ ਦੇ ਵਿਧਾਇਕ ਹਰਜੋਤ ਕਮਲ ਦੇ ਦਫ਼ਤਰ ਦਾ ਕੀਤਾ ਘਿਰਾਓ

ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ ਦਾ ਘਿਰਾਓ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ, ਹਲਕਾ ਇੰਚਾਰਜ ਨਵਦੀਪ ਸੰਘਾ ਤੇ ਹੋਰ | ਅਜੀਤ ਤਸਵੀਰ


ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਜੋ ਕਿ ਪਿਛਲੇ ਸਾਢੇ ਤਿੰਨ ਸਾਲ ਤੋਂ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਅਤੇ ਅੱਜ ਹਰ ਫ਼ਰੰਟ 'ਤੇ ਬੁਰੀ ਤਰਾਂ ਨਾਕਾਮ ਹੋ ਚੁੱਕੀ ਹੈ ਅਤੇ ਅੱਜ ਕਾਂਗਰਸ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੰਜਾਬ 'ਚ ਰੇਤ ਮਾਫ਼ੀਆ, ਲੈਂਡ ਮਾਫ਼ੀਆ, ਡਰੱਗ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਕੇਬਲ ਮਾਫ਼ੀਆ ਅਤੇ ਨਸ਼ੇ ਦੇ ਸਮਗਲਰਾਂ ਨੂੰ ਜੇਲ੍ਹਾਂ ਵਿਚ ਡੱਕਣ ਆਦਿ ਦੇ ਸਾਰੇ ਵਾਅਦੇ ਫਲਾਪ ਹੋ ਚੁੱਕੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਤੇ ਉਨ੍ਹਾਂ ਦੇ ਸਾਥੀਆਂ ਨੇ ਇੱਥੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ ਦਾ ਘਿਰਾਓ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਆੜ ਵਿਚ ਕੈਪਟਨ ਅਮਰਿੰਦਰ ਸਿੰਘ ਪੂਰਨ ਤੌਰ 'ਤੇ ਇਕਾਂਤਵਾਸ ਚਲੇ ਗਏ ਹਨ ਅਤੇ ਕੁਝ ਦਿਨਾਂ ਬਾਅਦ ਆਪਣੇ ਵਟਸ-ਐਪ 'ਤੇ ਇਕ ਦੋ ਵਿਅਕਤੀਆਂ ਨਾਲ ਗੱਲ ਕਰਨਾ ਹੀ ਆਪਣਾ ਫ਼ਰਜ਼ ਨਿਭਾਉਣਾ ਸਮਝਦੇ ਹਨ ਜਦ ਕਿ ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਾਕੀ ਵਿਧਾਇਕ ਵਾਰ-ਵਾਰ ਰੌਲਾ ਪਾ ਰਹੇ ਹਨ ਕਿ ਕੈਪਟਨ ਸਰਕਾਰ ਤੋਂ ਪੰਜਾਬ ਦੇ ਲੋਕ ਬੇਹੱਦ ਦੁਖੀ ਹਨ, ਦੀ ਸਾਰ ਲਈ ਜਾਵੇ ਪਰ ਕੈਪਟਨ ਸਰਕਾਰ ਦੇ ਕੰਨ 'ਤੇ ਜੂੰ ਨਹੀ ਸਰਕੀ |
ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਖਾਣ ਵਾਲੇ ਕੈਪਟਨ ਨੇ ਪੰਜਾਬ ਵਿਚੋਂ ਨਸ਼ਾ ਤਾਂ ਕੀ ਖ਼ਤਮ ਕਰਨਾ ਸੀ, ਇਕ ਦਿਨ ਵਿਚ ਹੋ ਰਹੀਆਂ 100-100 ਮੌਤਾਂ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਕੈਪਟਨ ਸਾਹਿਬ ਦੇ ਆਪਣੇ ਹਲਕੇ ਵਿਚ ਪੰਜਾਬ ਦੇ ਵਿਧਾਇਕ ਸ਼ਰਾਬ ਦੀਆਂ ਨਜਾਇਜ਼ ਫ਼ੈਕਟਰੀਆਂ ਚਲਾਉਂਦੇ ਫੜੇ ਗਏ ਪਰ ਕੈਪਟਨ ਸਾਹਿਬ ਨੀਂਦ ਵਿਚੋਂ ਨਹੀ ਉਠੇ | ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਸਮੇਤ ਆਮ ਪਾਰਟੀ ਦੇ ਸਾਰੇ ਵਿਧਾਇਕ ਇਕੱਠੇ ਹੋ ਕੇ ਕੈਪਟਨ ਸਾਹਿਬ ਨੂੰ ਲੱਭਣ ਲਈ ਉਨ੍ਹਾਂ ਦੇ ਫਾਰਮ ਹਾਊਸ 'ਤੇ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ, ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਤੇ ਆਬਕਾਰੀ ਵਿਭਾਗ ਹੈ, ਪੰਜਾਬ ਦੀ ਅਮਨ ਕਾਨੰੂਨ ਦੀ ਸਥਿਤੀ ਨੂੰ ਠੀਕ ਨਹੀ ਰੱਖ ਸਕੇ ਤੇ ਉਨ੍ਹਾਂ ਨੂੰ ਕੁਰਸੀ 'ਤੇ ਰਹਿਣ ਦਾ ਕੋਈ ਅਧਿਕਾਰ ਨਹੀ ਹੈ | ਉਨ੍ਹਾਂ ਕਿਹਾ ਕਿ ਲੀਡਰਾਂ ਦੀ ਗਿ੍ਫ਼ਤਾਰੀ ਨਾਲ ਆਮ ਆਦਮੀ ਪਾਰਟੀ ਚੁੱਪ ਨਹੀ ਬੈਠੇਗੀ ਤੇ ਉਹ ਆਪਣਾ ਸੰਘਰਸ਼ ਹੋਰ ਤੇਜ ਕਰੇਗੀ | ਇਸ ਸਮੇਂ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ, ਯੂਥ ਆਗੂ ਅਮਿਤ ਪੁਰੀ ਨੇ ਵੀ ਆਪਣੇ ਵਿਚਾਰ ਰੱਖੇ | ਇਸ ਪ੍ਰਦਰਸ਼ਨ ਵਿਚ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ, ਅਮਿਤ ਪੁਰੀ, ਅਮਨ ਰੱਖੜਾ, ਰਿੰਕੂ, ਜੱਸੀ ਘਾਰੂ, ਮਨਜੋਤ ਕੰਗ, ਵਿਨੇ ਚੌਧਰੀ, ਅਵਤਾਰ ਸਿੰਘ ਬੰਟੀ, ਅਜੇ ਸ਼ਰਮਾ, ਮਨਪ੍ਰੀਤ ਸਿੰਘ, ਸੁਖਦੀਪ ਧਾਮੀ, ਕਰਮਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਬੀ. ਜੇ. ਪੀ. ਵੀ ਉਤਰੀ ਸਿਹਤ ਮੁਲਾਜ਼ਮਾਂ ਦੇ ਹੱਕ 'ਚ

ਮੋਗਾ, 4 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ 24 ਜੁਲਾਈ ਤੋਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਚੱਲ ਰਹੀ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਜ਼ਿਲ੍ਹਾ ਭਾਜਪਾ ਮੋਗਾ ਦੇ ਪ੍ਰਧਾਨ ਵਿਨੇ ਸ਼ਰਮਾ ਆਪਣੇ ਹੋਰ ...

ਪੂਰੀ ਖ਼ਬਰ »

-ਮਾਮਲਾ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ-

ਬਸਪਾ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਬਹੁਜਨ ਸਮਾਜ ਪਾਰਟੀ ਨੇ ਹਲਕਾ ਇੰਚਾਰਜ ਮੋਗਾ ਜਗਤਾਰ ਸਿੰਘ ਚੜਿੱਕ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਮੋਗਾ ਮੂਹਰੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਵਾਰਸ ਮਸੀਹ ਡਰੋਲੀ ਭਾਈ, ਮੀਤ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਨੂੰ ਗ੍ਰਾਮ ਪੰਚਾਇਤ ਅਤੇ ਸਕੂਲ ਸਟਾਫ਼ ਨੇ ਕੀਤਾ ਸਨਮਾਨਿਤ

ਠੱਠੀ ਭਾਈ, 4 ਅਗਸਤ (ਜਗਰੂਪ ਸਿੰਘ ਮਠਾੜੂ)-ਅੱਤ ਦੀ ਗਰੀਬੀ ਰੇਖਾ ਵਿਚ ਸਬਜ਼ੀ ਵੇਚ ਕੇ ਆਪਣਾ ਪਰਿਵਾਰ ਪਾਲਣ ਵਾਲੇ ਪਿੰਡ ਗੁਰੂਸਰ ਮਾੜੀ ਦੇ ਤਿੰਨ ਪਰਿਵਾਰਾਂ ਦੀਆਂ ਹੋਣਹਾਰ ਧੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੀ ਮੁਸਤਫ਼ਾ ਦੀਆਂ ਹੋਣਹਾਰ ਵਿਦਿਆਰਥਣਾਂ ...

ਪੂਰੀ ਖ਼ਬਰ »

ਅਰਮਾਨ ਏ. ਟੂ ਜੈੱਡ. ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 4 ਅਗਸਤ (ਬਲਰਾਜ ਸਿੰਗਲਾ)-ਇੱਥੇ ਕੋਟਕਪੂਰਾ ਸੜਕ ਉੱਪਰ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਨਾਮਵਰ ਸੰਸਥਾ ਅਰਮਾਨ ਏ.ਟੂ.ਜੈੱਡ. ਦੇ ਡਾਇਰੈਕਟਰ ਹਰਤਾਜ ਸਿੰਘ ਬਰਾੜ ਅਤੇ ਹਰਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਵਲੋਂ ਸ਼ਿਵਦੀਪ ਸਿੰਘ ਅਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਓਪਨ ਵਰਕ ਪਰਮਿਟ ਵਿਚ ਮੋਹਰੀ-ਡੱਲਾ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਵਲੋਂ ਹਰਭਿੰਦਰ ਸਿੰਘ ਨਿਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਓਪਨ ਵਰਕ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਵਲੋਂ ਦੀਪ ਮਾਲਾ ਕੀਤੀ ਜਾਵੇਗੀ

ਮੋਗਾ, 4 ਅਗਸਤ (ਬਾਂਸਲ)-ਅਯੋਧਿਆ ਵਿਖੇ ਸ੍ਰੀ ਰਾਮ ਜਨਮ ਭੂਮੀ ਤੇ ਕੀਤੇ ਜਾ ਰਹੇ ਮੰਦਰ ਦੇ ਨਿਰਮਾਣ ਦੀ 5 ਨੂੰ ਆਰੰਭਤਾ ਮੌਕੇ ਭੂਮੀ ਪੂਜਣ ਸਬੰਧ ਵਿਚ ਅਗਰਵਾਲ ਸਮਾਜ ਸਭਾ ਮੋਗਾ, ਗੋਪਾਲ ਗਊਸ਼ਾਲਾ ਵਿਖੇ ਸ਼ਾਮ 7 ਵਜੇ ਦੀਪਮਾਲਾ ਕਰੇਗਾ | ਇਸ ਸਬੰਧ ਵਿਚ ਸਭਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਨਵੀਆਂ ਸੜਕਾਂ ਦੇ ਨਿਰਮਾਣ ਕਾਰਜ ਦੌਰਾਨ ਪ੍ਰੀਮੈਕਸ ਪਾਉਣ ਦੀ ਕੀਤੀ ਆਰੰਭਤਾ

ਮੋਗਾ, 4 ਅਗਸਤ (ਅਸ਼ੋਕ ਬਾਂਸਲ)-ਵਿਧਾਇਕ ਡਾ: ਹਰਜੋਤ ਕਮਲ ਵਲੋਂ ਮੋਗਾ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਮੋਗਾ ਦੇ ਵਾਰਡ ਨੰਬਰ 5 ਅਜੀਤ ਨਗਰ 'ਚ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ ਦੌਰਾਨ ਪ੍ਰੀਮੈਕਸ ਪਾਉਣ ਦੀ ਆਰੰਭਤਾ ਮਾਰਕੀਟ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮਾਰੂ ਰਵੱਈਏ ਵਿਰੁੱਧ ਮੁਲਾਜ਼ਮ ਵਰਗ ਵਲੋਂ ਰੋਸ ਦਿਖਾਵਾ, ਸਰਕਾਰ ਦੀ ਅਰਥੀ ਫੂਕੀ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਂਝਾਂ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਰੈਲੀ ਕੀਤੀ | ਇਸ ਅਰਥੀ ਫੂਕ ਵਿਖਾਵੇ ਵਿਚ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਨੌਜਵਾਨ ਵਰਗ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗਾ-ਮਾਣੂੰਕੇ, ਗਿੱਲ, ਗਰੋਵਰ

ਅਜੀਤਵਾਲ, 3 ਅਗਸਤ (ਸ਼ਮਸ਼ੇਰ ਸਿੰਘ ਗ਼ਾਲਿਬ)-ਅਕਾਲੀ ਦਲ ਦੇ ਰਾਜ ਸਮੇਂ ਹੋਏ ਵਿਕਾਸ ਕਾਰਜਾਂ ਦੀਆਂ ਅੱਜ ਵਿਰੋਧੀ ਵੀ ਗੱਲਾਂ ਕਰਦੇ ਹਨ ਅਤੇ ਇਹ ਪਾਰਟੀ ਦੀ ਵੱਡੀ ਪ੍ਰਾਪਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਵਿਕਾਸ ਦੇ ਨਾਂਅ 'ਤੇ ਜਾਣਦੇ ਹਨ | ਇਸੇ ਦੀ ਬਦੌਲਤ ਅੱਜ ...

ਪੂਰੀ ਖ਼ਬਰ »

ਮੋਗਾ ਜਿਲ੍ਹੇ ਵਿਚ ਸਾਹਮਣੇ ਆਏ 7 ਹੋਰ ਕੋਰੋਨਾ ਪੋਜ਼ੀਟਿਵ ਮਰੀਜ਼

ਮੋਗਾ, 4 ਅਗਸਤ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 7 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ | ਇਨ੍ਹਾਂ ਪੋਜ਼ੀਟਿਵ ਮਰੀਜ਼ਾਂ ਵਿਚ ਓ.ਪੀ.ਡੀ. ਦੇ ਦੋ ਮਰੀਜ਼, ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਤਿੰਨ, ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਚਾਲੂ ਭੱਠੀਆਂ, ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ

ਬਾਘਾ ਪੁਰਾਣਾ, 4 ਅਗਸਤ (ਬਲਰਾਜ ਸਿੰਗਲਾ)-ਸਥਾਨਕ ਪੁਲਿਸ ਵਲੋਂ ਇਲਾਕੇ ਵਿਚੋਂ ਨਜਾਇਜ਼ ਸ਼ਰਾਬ ਦੀ ਵਿੱਕਰੀ ਅਤੇ ਸ਼ਰਾਬ ਤਿਆਰ ਕਰਨ ਦੇ ਧੰਦੇ ਨੂੰ ਰੋਕਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ | ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਪੁਲਿਸ ਪਾਰਟੀ ਦੀ ਸਹਾਇਤਾ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਸ਼ਹਿਰ ਵਿਚ 13 ਕਰੋੜ 55 ਲੱਖ ਰੁਪਏ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ-ਮੈਡਮ ਅਨੀਤਾ ਦਰਸ਼ੀ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਕੋਰੋਨਾ ਕਾਲ ਦੇ ਸਮੇਂ ਵਿਚ ਵੀ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮਹੀਨਾ ਵਾਰ ਮੀਟਿੰਗ

ਕੋਟ ਈਸੇ ਖਾਂ, 4 ਅਗਸਤ (ਪ.ਪ. ਰਾਹੀਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਰਜਿ: ਦੀ ਮਹੀਨੇਵਾਰ ਮੀਟਿੰਗ ਇੱਥੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਪਿਸ਼ੌਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਸੂਰਤ ਸਿੰਘ ਕਾਦਰਵਾਲਾ ਮੀਤ ਪ੍ਰਧਾਨ ਪੰਜਾਬ, ਸੂਰਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਬਾਘਾ ਪੁਰਾਣਾ, 4 ਅਗਸਤ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਦੀ ਕਾਰਵਾਈ ਕੁਲਵੰਤ ਸਿੰਘ ਨੇ ਚਲਾਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਸੂਬਾ ...

ਪੂਰੀ ਖ਼ਬਰ »

ਮਾਈਕ੍ਰੋ ਫਾਈਨਾਂਸ ਕੰਪਨੀਆਂ ਤੇ ਸਰਕਾਰੀ ਕਰਜ਼ਾ ਮੁਆਫ਼ ਕਰਾਉਣ ਸਬੰਧੀ ਮੀਟਿੰਗ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੇਂਡੂ ਅਤੇ ਸ਼ਹਿਰੀ ਗਰੀਬ ਔਰਤਾਂ ਸਿਰ ਚੜੇ੍ਹ ਮਾਈਕਰੋ ਫਾਈਨਾਂਸ ਕੰਪਨੀਆਂ ਤੇ ਸਰਕਾਰੀ ਕਰਜ਼ਾ ਮੁਆਫ਼ ਕਰਾਉਣ ਲਈ ਚੱਲ ਰਹੇ ਸੰਘਰਸ਼ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਮੋਗਾ ਜ਼ਿਲ੍ਹੇ ਦੇ ਹਰ ਪਿੰਡ ਤੱਕ ਪਹੁੰਚ ...

ਪੂਰੀ ਖ਼ਬਰ »

ਆਨ ਲਾਈਨ ਰੱਖੜੀ ਦਾ ਤਿਉਹਾਰ ਮਨਾਇਆ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਵੱਲੋਂ ਅਜੋਕੇ ਸਮੇਂ ਵਿਚ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ 'ਆਕਸਫੋਰਡ ਸਕੂਲ' ਵਲੋਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ''ਰੱਖੜੀ ਦਾ ਤਿਉਹਾਰ'' ਆਨਲਾਈਨ ਆਯੋਜਿਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਇੱਥੇ ਟਹਿਲ ਸਿੰਘ ਝੰਡੇਆਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬੇ ਦੇ ਪ੍ਰਧਾਨ ਸੁਰਜੀਤ ਫੂਲ, ਜਰਨਲ ਸਕੱਤਰ ਬਲਦੇਵ ਜ਼ੀਰਾ ਅਤੇ ਸੂਬਾ ਮੀਤ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਨੰੂ ਰੱਦ ਕਰਵਾਉਣ ਲਈ ਯੂਥ ਕਾਂਗਰਸ ਵੱਲੋਂ ਰੋਸ ਧਰਨੇ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਯੂਥ ਕਾਂਗਰਸ ਮੋਗਾ ਵਲੋਂ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਨਵਜੋਤ ਸਿੰਘ ਤੂਰ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਗੇਟ ਸਾਹਮਣੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਸਿੱਧੂ ਦੇ ਉੱਦਮ ਸਦਕਾ ਔਸ਼ਧੀ ਯੁਕਤ ਬੂਟੇ ਲਗਾਉਣ ਦੀ ਮੁਹਿੰਮ ਵਿਧਾਇਕ ਲੋਹਗੜ੍ਹ ਨੇ ਕੀਤੀ ਸ਼ੁਰੂ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਨ. ਆਰ. ਆਈ. ਗੁਰਦੇਵ ਸਿੰਘ ਸਿੱਧੂ ਅਤੇ ਪਿੰਡ ਦੇ ਸਮੂਹ ਐਨ. ਆਰ. ਆਈਜ਼. ਦੇ ਸਹਿਯੋਗ ਨਾਲ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਔਸ਼ਧੀ ਯੁਕਤ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ | ਇਸ ਮੁਹਿੰਮ ਦੀ ਸ਼ੁਰੂਆਤ ਹਲਕਾ ...

ਪੂਰੀ ਖ਼ਬਰ »

ਦਫ਼ਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦੇ ਮਨਿਸਟਰੀਅਲ ਸਟਾਫ਼ ਵੱਲੋਂ ਮੀਟਿੰਗ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਬੀਤੀ 31 ਜੁਲਾਈ ਨੂੰ ਜ਼ਿਲ੍ਹਾ ਬਾਡੀ ਦੀ ਇਕ ਸਾਲ ਦੀ ਟਰਮ ਪੂਰੀ ਹੋਣ ਉਪਰੰਤ 1 ਅਤੇ 2 ਅਗਸਤ ਨੂੰ ਦਫ਼ਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਗਾ ਦੇ ਮਨਿਸਟਰੀਅਲ ਸਟਾਫ਼ ਨੇ ਸਾਲਾਨਾ ਇਕੱਤਰਤਾ ਕਰਦੇ ਹੋਏ ਆਨਲਾਈਨ ਗਤੀਵਿਧੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 8 ਨੂੰ

ਬਾਘਾ ਪੁਰਾਣਾ, 4 ਅਗਸਤ (ਨਿ. ਪ. ਪ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ 8 ਅਗਸਤ ਦਿਨ ਸਨਿੱਚਰਵਾਰ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਵੇਰੇ 9 ਵਜੇ ਹੋਵੇਗੀ | ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਅੱਜ ਕਰੇਗੀ ਦੀਪਮਾਲਾ

ਮੋਗਾ, 4 ਅਗਸਤ (ਬਾਂਸਲ)-5 ਅਗਸਤ ਨੂੰ ਅਯੁੱਧਿਆ ਸ਼੍ਰੀ ਰਾਮ ਜਨਮ ਭੂਮੀ 'ਤੇ ਕੀਤੇ ਜਾ ਰਹੇ ਮੰਦਰ ਦੇ ਨਿਰਮਾਣ ਦੀ ਅਰੰਭਤਾ ਮੌਕੇ ਭੂੰਮੀ ਪੂਜਨ ਕੀਤਾ ਜਾ ਰਿਹਾ ਹੈ | ਇਸ ਸੰਬੰਧ ਵਿਚ ਅਗਰਵਾਲ ਸਮਾਜ ਸਭਾ ਮੋਗਾ ਗੋਪਾਲ ਗਊਸ਼ਾਲਾ ਵਿਖੇ ਸ਼ਾਮ 7 ਵਜੇ 1100 ਦੀਵੇ ਜਗਾ ਕੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਬਜ਼ੁਰਗਾਂ ਦੇ ਬੈਠਣ ਲਈ ਥੜ੍ਹਾ ਬਣਵਾਇਆ

ਠੱਠੀ ਭਾਈ, 4 ਅਗਸਤ (ਮਠਾੜੂ)-ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਵਿਚ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਅਧੀਨ ਪਿੰਡ ਠੱਠੀ ਭਾਈ ਵਿਖੇ ਸਰਪੰਚ ਰਾਮ ਸਿੰਘ ਲੋਧੀ ਦੀ ਅਗਵਾਈ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਧੀਨ ਪਿੰਡ ਵਿਚ ਮਜ਼੍ਹਬੀ ਸਿੱਖਾਂ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ

ਕੋਟ ਈਸੇ ਖਾਂ, 4 ਅਗਸਤ (ਗੁਲਾਟੀ, ਖ਼ਾਲਸਾ)-ਸਾਵਣ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਏ ਜਾਂਦੇ ਭੈਣ ਭਰਾ ਦੇ ਪਵਿੱਤਰ ਪ੍ਰੇਮ ਨੂੰ ਦਰਸਾਉਂਦਾ ਤਿਉਹਾਰ ਰੱਖੜੀ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਆਨਲਾਈਨ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਬਾਘਾ ਪੁਰਾਣਾ, 4 ਅਗਸਤ (ਸਿੰਗਲਾ)-ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਜਗਸੀਰ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਕੋਵਿਡ-19 ਨੂੰ ਲੈ ਕੇ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ...

ਪੂਰੀ ਖ਼ਬਰ »

ਸੰਤ ਤੁਲਸੀ ਦਾਸ ਦੇ ਤਪ ਅਸਥਾਨ 'ਤੇ ਜੋੜ ਮੇਲਾ ਮਨਾਇਆ

ਕੋਟ ਈਸੇ ਖਾਂ, 4 ਅਗਸਤ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਪਿੰਡ ਦੌਲੇਵਾਲਾ ਮਾਇਰ ਵਿਖੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਮੇਲਾ ਮਨਾਇਆ ਗਿਆ | ...

ਪੂਰੀ ਖ਼ਬਰ »

ਲੋਹਗੜ੍ਹ ਦੀ ਅਗਵਾਈ 'ਚ ਹਰ ਲੋੜਵੰਦ ਨੂੰ ਲਾਭ ਮਿਲੇਗਾ-ਸਿੱਧੂ

ਕੋਟ ਈਸੇ ਖਾਂ, 4 ਅਗਸਤ (ਖ਼ਾਲਸਾ, ਗੁਲਾਟੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਚੋਣਾਂ ਸਮੇਂ ਹਲਕੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਅਨੁਸਾਰ ਹਰ ਗਰੀਬ ਲੋੜਵੰਦ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਸਹੀ ਢੰਗ ਨਾਲ ਪਹੁੰਚਾਇਆ ਜਾ ...

ਪੂਰੀ ਖ਼ਬਰ »

-ਮਾਮਲਾ ਸਲੀਣਾ ਵਿਖੇ 862 ਕਨਾਲਾਂ ਜ਼ਮੀਨ 'ਤੇ ਕਬਜ਼ੇ ਦਾ- 'ਆਪ' ਨੇ ਸ਼ਾਮਲਾਟ ਜ਼ਮੀਨਾਂ ਦੇ ਹੱਕ ਪੰਚਾਇਤਾਂ ਤੇ ਕੌ ਾਸਲਾਂ ਨੂੰ ਦਿਵਾਉਣ ਲਈ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਪਈਆਂ ਸੈਂਕੜੇ ਏਕੜ ਸ਼ਾਮਲਾਟ ਜ਼ਮੀਨਾਂ ਜੋ ਵੱਖ-ਵੱਖ ਲੋਕਾਂ ਕੋਲ ਕਬਜ਼ੇ ਹੇਠ ਹਨ, ਦੇ ਮਾਲਕੀ ਹੱਕ ਪੰਚਾਇਤਾਂ ਅਤੇ ਕੌਾਸਲਾਂ ਨੂੰ ਦਿਵਾਉਣ ਲਈ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਬਸਪਾ ਨੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ

ਗਿੱਦੜਬਾਹਾ, 4 ਅਗਸਤ (ਘੱਟੋਂ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਹਾਈਕਮਾਂਡ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਇੰਚਾਰਜ ਬੀਬੀ ਸ਼ੀਲਾ ਰਾਣੀ ਗੁਰੂਸਰ ਦੀ ਅਗਵਾਈ ਵਿਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਲਈ ਮਾਣਯੋਗ ਰਾਜਪਾਲ ਪੰਜਾਬ ਦੇ ਨਾਂਅ ਇਕ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਦਿੱਤਾ ਧਰਨਾ

ਗਿੱਦੜਬਾਹਾ, 4 ਅਗਸਤ (ਬਲਦੇਵ ਸਿੰਘ ਘੱਟੋਂ)-ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਯੂਥ ਕਾਂਗਰਸ ਵਲੋਂ ਦਿੱਤੇ ਗਏ ਬਲਾਕ ਪੱਧਰੀ ਧਰਨਿਆਂ ਦੇ ਸੱਦੇ 'ਤੇ ਅੱਜ ਇੱਥੇ ਯੂਥ ਕਾਂਗਰਸ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਕੋਟਲੀ ਦੀ ਅਗਵਾਈ ਵਿਚ ਭਾਰੂ ...

ਪੂਰੀ ਖ਼ਬਰ »

ਨਰਸਿੰਗ ਸਟਾਫ਼ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੋਤੀ ਮਹਿਲ ਦਾ ਘਿਰਾਓ 7 ਨੂੰ

ਮੰਡੀ ਬਰੀਵਾਲਾ, 4 ਅਗਸਤ (ਨਿਰਭੋਲ ਸਿੰਘ)-ਐਨ. ਐਚ. ਐਮ. ਪੰਜਾਬ ਨਰਸਿੰਗ ਸਟਾਫ਼ ਇੰਪਲਾਈਜ਼ ਯੂਨੀਅਨ ਦੀ ਸੂਬਾ ਪ੍ਰਧਾਨ ਨਵਨੀਤ ਕੌਰ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਸਿਹਤ ਵਿਭਾਗ ਵਿਚ ਠੇਕੇ ਤੇ ਕੰਮ ਕਰਦੀਆਂ ਸਟਾਫ਼ ਨਰਸਾਂ ਅਤੇ ਏ.ਐਨ.ਐਮ. ਨੂੰ ਰੈਗੂਲਰ ਕਰਨ ਦੀ ਬਜਾਏ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਵਾਲੇ 4 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 4 ਅਗਸਤ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਦੇ ਦਿਸ਼ਾ-ਨਿਰਦੇਸ਼ ਅਤੇ ਡੀ.ਐੱਸ.ਪੀ. ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਥਾਣਾ ਕਬਰਵਾਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਨਜਾਇਜ਼ ਸ਼ਰਾਬ ਵੇਚਣ ਵਾਲੇ 4 ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਸਬੰਧੀ ਬਸਪਾ ਨੇ ਰਾਜਪਾਲ ਨੂੰ ਭੇਜਿਆ ਮੈਮੋਰੰਡਮ

ਧਰਮਕੋਟ, 4 ਅਗਸਤ (ਪਰਮਜੀਤ ਸਿੰਘ)-ਪੰਜਾਬ ਸਰਕਾਰ ਦੀ ਵਾਅਦਾ ਿਖ਼ਲਾਫ਼ੀ, ਗੁਟਕਾ ਸਾਹਿਬ ਦੀ ਸੌਾਹ ਖਾ ਕੇ ਵੋਟਾਂ ਬਟੋਰਨ ਅਤੇ ਵਾਅਦਿਆਂ ਤੋਂ ਮੁੱਕਰਨ ਿਖ਼ਲਾਫ਼ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ, ਇੰਚਾਰਜ ਵਿਪੁਲ ਕੁਮਾਰ, ਸੂਬਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 4 ਅਗਸਤ (ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਹਿਮ ਮੀਟਿੰਗ ਪਿੰਡ ਮਾਛੀਕੇ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖੇਤੀ ਆਰਡੀਨੈਂਸ ਿਖ਼ਲਾਫ਼ ਕੇਂਦਰ ਦੀ ਮੋਦੀ ਹਕੂਮਤ ਿਖ਼ਲਾਫ਼ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਕੀਤਾ ਪਰਦਾਫਾਸ਼

ਬਾਘਾ ਪੁਰਾਣਾ, 4 ਅਗਸਤ (ਬਲਰਾਜ ਸਿੰਗਲਾ)-ਸਥਾਨਕ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਦੋਵੇਂ ਮੈਂਬਰ ਕਾਬੂ ਕਰਕੇ ਖੋਹਿਆ ਹੋਇਆ ਮੋਟਰਸਾਈਕਲ ਬਰਾਮਦ ਕਰਨ ਦਾ ਸਮਾਚਾਰ ਹੈ | ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਿਕ ਅਭਿਸ਼ੇਕ ਸਿੰਘ ਪੁੱਤਰ ਤੀਰਥ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਨਰਮੇ ਵਾਲੇ ਖੇਤਾਂ ਦਾ ਨਿਰੀਖਣ

ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਪਿੰਡ ਮਹੇਸ਼ਰੀ ਵਿਖੇ ਕਿਸਾਨ ਗੁਰਦੀਪ ਸਿੰਘ, ਮਨਜੀਤ ਸਿੰਘ ਅਤੇ ਜਗਤਾਰ ਸਿੰਘ ਦੇ ਨਰਮੇ ਬਿਜਾਈ ਵਾਲੇ ਖੇਤਾਂ ਦਾ ਨਰੀਖਣ ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਤੇ ਖੇਤੀ ...

ਪੂਰੀ ਖ਼ਬਰ »

ਪਾਵਰਕਾਮ ਟੀਮਾਂ ਨੇ 19 ਬਿਜਲੀ ਚੋਰੀ ਦੇ ਕੇਸ ਫੜੇ-ਅਮਰਜੀਤ ਸਿੰਘ

ਮੋਗਾ, 4 ਅਗਸਤ (ਬੱਬੀ)-ਪਾਵਰ ਕਾਮ ਐਕਸੀਅਨ ਸਿਟੀ ਮੋਗਾ ਅਮਰਜੀਤ ਸਿੰਘ ਨੇ ਦੱਸਿਆ ਕਿ ਵਧੀਕ ਨਿਗਰਾਨ ਇੰਜੀਨੀਅਰ ਸ਼ਹਿਰੀ ਮੰਡਲ ਮੋਗਾ ਦਫ਼ਤਰ ਵਲੋਂ ਬਿਜਲੀ ਚੋਰੀ ਫੜਨ ਸਬੰਧੀ ਅੱਜ ਦੱਖਣੀ ਮੋਗਾ, ਸਬ ਅਰਬਨ ਮੋਗਾ, ਡਗਰੂ, ਕੋਟ ਈਸੇ ਖਾਂ, ਧਰਮਕੋਟ, ਫਤਹਿਗੜ੍ਹ ਪੰਜਤੂਰ ...

ਪੂਰੀ ਖ਼ਬਰ »

80 ਲੀਟਰ ਲਾਹਣ ਅਤੇ ਸ਼ਰਾਬ ਸਣੇ ਇਕ ਔਰਤ ਕਾਬੂ

ਨਿਹਾਲ ਸਿੰਘ ਵਾਲਾ, 4 ਅਗਸਤ (ਟਿਵਾਣਾ)-ਸਥਾਨਕ ਥਾਣ ਦੇ ਮੁੱਖ ਅਫਸਰ ਦੀਆਂ ਹਦਾਇਤਾਂ 'ਤੇ ਪੁਲਿਸ ਚੌਕੀ ਦੀਨਾ ਸਾਹਿਬ ਦੇ ਇੰਚਾਰਜ ਗੁਰਸੇਵਕ ਸਿੰਘ ਅਤੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਚਰਨਜੀਤ ਕੌਰ ਪਤਨੀ ਅਸ਼ੋਕ ਕੁਮਾਰ ਵਾਸੀ ਦੀਨਾ ...

ਪੂਰੀ ਖ਼ਬਰ »

ਪੁਲੀ ਦੀਆਂ ਉੱਖਲੀਆਂ ਸਦਕਾ ਹਾਦਸਾ ਵਾਪਰਿਆ

ਕੋਟ ਈਸੇ ਖਾਂ, 4 ਅਗਸਤ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ, ਸਾਡੇ ਲੀਡਰਾਂ ਵਲੋਂ ਆਮ ਲੋਕਾਂ ਨੂੰ ਸਹੂਲਤਾਂ, ਸੁਰੱਖਿਆ ਦੇਣ ਦੇ ਭਾਵੇ ਲੱਖ ਦਾਅਵੇ ਵਾਅਦੇ ਕੀਤੇ ਜਾਂਦੇ ਹਨ ਪਰ ਕੁਝ ਕੁ ਲਾਪਰਵਾਹੀਆਂ ਦੇ ਚੱਲਦਿਆਂ ...

ਪੂਰੀ ਖ਼ਬਰ »

ਬੀ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਨੇ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਦੀ ਕੀਤੀ ਹਮਾਇਤ

ਮੋਗਾ, 4 ਅਗਸਤ (ਬੱਬੀ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਚੱਲ ਰਹੀ ਲਗਾਤਾਰ ਭੁੱਖ ਹੜਤਾਲ ਦੌਰਾਨ ਅੱਜ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਵਿਨੇ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਦਫ਼ਤਰ ਸਿਵਲ ਸਰਜਨ ਮੋਗਾ ਵਿਚ ...

ਪੂਰੀ ਖ਼ਬਰ »

ਪੰਜਾਬ ਐਾਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਵਲੋਂ ਰੋਸ ਰੈਲੀ-ਸਰਕਾਰ ਦੀ ਫੂਕੀ ਅਰਥੀ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਅੱਜ ਇੱਥੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਐਾਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਰੋਸ ਰੈਲੀ ਕੀਤੀ ਗਈ, ਉਪਰੰਤ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ ਗਈ | ਇਸ ਮੌਕੇ ਬੁਲਾਰਿਆਂ ਵਿਚ ਜਗਦੀਸ਼ ...

ਪੂਰੀ ਖ਼ਬਰ »

ਦੁਕਾਨਦਾਰਾਂ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਮੋਗਾ, 4 ਅਗਸਤ (ਬਾਂਸਲ)-ਸਥਾਨਕ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਦਾ ਇਕ ਵਫ਼ਦ ਐਸ.ਐਸ.ਪੀ. ਹਰਮਨਬੀਰ ਸਿੰਘ ਗਿੱਲ ਨੂੰ ਮਿਲਿਆ ਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਮੇਨ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਮਿੱਕੀ ਨੇ ...

ਪੂਰੀ ਖ਼ਬਰ »

ਢਾਡੀ ਸਭਾ ਦੀ ਚੋਣ ਮੀਟਿੰਗ

ਧਰਮਕੋਟ, 4 ਅਗਸਤ (ਪੱਤਰ ਪ੍ਰੇਰਕ)-ਭਾਈ ਨੱਥਾ ਸਿੰਘ ਭਾਈ ਅਬਦੁੱਲਾ ਸਿੰਘ ਢਾਡੀ ਸਭਾ ਦੀ ਮੀਟਿੰਗ ਨੇੜਲੇ ਪਿੰਡ ਬੱਡੂਵਾਲ ਵਿਖੇ ਹੋਈ | ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ਰਾਗੀ, ਢਾਡੀ ਅਤੇ ਗ੍ਰੰਥੀ ਸਿੰਘ ਸਹਿਬਾਨ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਬਸਪਾ ਨੇ ਫੂਕਿਆ ਕੈਪਟਨ ਦਾ ਪੁਤਲਾ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 4 ਅਗਸਤ (ਪ.ਪ. ਰਾਹੀਂ)-ਅੱਜ ਇੱਥੇ ਐਸ. ਡੀ. ਐਮ. ਦਫ਼ਤਰ ਅੱਗੇ ਬਹੁਜਨ ਸਮਾਜ ਪਾਰਟੀ ਪੰਜਾਬ ਸਰਕਲ ਨਿਹਾਲ ਸਿੰਘ ਵਾਲਾ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ¢ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX