ਤਾਜਾ ਖ਼ਬਰਾਂ


ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  1 minute ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  7 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਹਿਰੀਲੀ ਸ਼ਰਾਬ ਕਾਰਨ ਹੋਏ ਮਨੁੱਖੀ ਘਾਣ ਿਖ਼ਲਾਫ਼ ਬਸਪਾ ਵਲੋਂ ਰੋਸ ਮਾਰਚ

ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)- ਜ਼ਹਿਰੀਲੀ ਸ਼ਰਾਬ ਦੀ ਵਿੱਕਰੀ ਨਾਲ ਜ਼ਿਲ੍ਹਾ ਤਰਨਤਾਰਨ, ਅੰਮਿ੍ਤਸਰ, ਗੁਰਦਾਸਪੁਰ ਅੰਦਰ ਹੋਏ ਅਤਿ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੱਲਵਾਲ ਦੀ ਅਗਵਾਈ ਹੇਠ ਅੱਜ ਫ਼ਿਰੋਜ਼ਪੁਰ ਛਾਉਣੀ ਬਾਜ਼ਾਰਾਂ ਵਿਚ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਰੋਸ ਮਾਰਚ ਕੱਢਿਆ ਗਿਆ, ਜੋ ਪੰਜਾਬ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾ ਰਹੇ ਸਨ, ਜਿਨ੍ਹਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਪਹੰੁਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ | ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੱਲਵਾਲ ਅਤੇ ਸੁਖਦੇਵ ਸਿੰਘ ਸ਼ੀਰਾ ਸੂਬਾ ਸਕੱਤਰ ਪੰਜਾਬ ਆਦਿ ਨੇ ਕਿਹਾ ਕਿ ਪੰਜਾਬ ਅੰਦਰ ਨਕਲੀ ਸ਼ਰਾਬ ਬਣਾਉਣ ਵਾਲੀਆਂ ਅਨੇਕਾਂ ਫ਼ੈਕਟਰੀਆਂ ਪਿਛਲੇ ਸਮੇਂ ਬੰਦ ਕੀਤੀਆਂ ਗਈਆਂ ਸਨ, ਪਰ ਸਖ਼ਤ ਕਾਰਵਾਈ ਨਾ ਹੋਣ ਕਾਰਨ ਅੱਜ ਦਾ ਮੰਦਭਾਗਾ ਕਾਰਾ ਵਾਪਰਿਆ ਹੈ | ਬਸਪਾ ਆਗੂਆਂ ਨੇ ਪੰਜਾਬ ਸਰਕਾਰ 'ਤੇ ਚੋਣਾਵੀ ਵਾਅਦਿਆਂ ਤੋਂ ਮੁੱਕਰਨ ਤੇ ਪੰਜਾਬ 'ਚ ਖਾਲੀ ਅਸਾਮੀਆਂ ਹੋਣ ਦੇ ਬਾਵਜੂਦ ਵੀ ਨੌਜਵਾਨਾਂ ਨੂੰ ਰੁਜ਼ਗਾਰ ਨਾ ਦੇਣ, ਮਜ਼ਦੂਰਾਂ ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਆਦਿ ਗੰਭੀਰ ਦੋਸ਼ ਲਗਾਉਂਦੇ ਹੋਏ ਰਾਜਪਾਲ ਪੰਜਾਬ ਦੇ ਨਾਂਅ ਹੇਠ ਮੰਗ ਪੱਤਰ ਡੀ.ਸੀ. ਦਫ਼ਤਰ ਕੰਪਲੈਕਸ 'ਚ ਲੱਗੇ ਬਾਕਸ 'ਚ ਪਾਉਂਦੇ ਹੋਏ ਮੰਗ ਕੀਤੀ ਕਿ ਹਰ ਫ਼ਰੰਟ 'ਤੇ ਫੇਲ੍ਹ ਪੰਜਾਬ ਕਾਂਗਰਸ ਸਰਕਾਰ ਨੂੰ ਭੰਗ ਕੀਤਾ ਜਾਵੇ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਸੰਵਾਰਿਆ ਜਾਵੇ | ਇਸ ਮੌਕੇ ਨੱਥਾ ਸਿੰਘ ਗਾਦੜੀ ਵਾਲਾ, ਪੂਰਨ ਭੱਟੀ ਜ਼ਿਲ੍ਹਾ ਇੰਚਾਰਜ, ਰੇਸ਼ਮ ਭੱਟੀ ਜ਼ਿਲ੍ਹਾ ਇੰਚਾਰਜ, ਜਿਊਣ ਸਿੰਘ ਮਰਖਾਈ ਕੈਸ਼ੀਅਰ, ਮੁਖ਼ਤਿਆਰ ਸਿੰਘ ਮੱਲਾਂਵਾਲਾ ਹਲਕਾ ਵਿਧਾਨ ਸਭਾ ਜ਼ੀਰਾ, ਕੁਲਵੰਤ ਸਿੰਘ ਪ੍ਰਧਾਨ ਹਲਕਾ ਦਿਹਾਤੀ, ਅਰਵਿਨ ਸੋਨੀ, ਬੂਟਾ ਸਿੰਘ ਵਾਹਗੇ ਵਾਲਾ, ਅੰਗਰੇਜ਼ ਸੋਮੀ ਮਮਦੋਟ, ਰਾਕੇਸ਼ ਭਾਰਤੀ, ਬਾਬਾ ਨਿਰਮਲ ਸਿੰਘ ਮਮਦੋਟ, ਹਰੀ ਸਿੰਘ ਰੱਖੜੀ ਆਦਿ ਹਾਜ਼ਰ ਸਨ |

ਵਿਜ਼ਡਮ ਸਕੂਲ 'ਚ ਰੱਖੜੀ ਬਣਾਉਣ ਦੇ ਆਨਲਾਈਨ ਮੁਕਾਬਲੇ ਕਰਵਾਏ

ਮੁੱਦਕੀ, 4 ਅਗਸਤ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਬੱਚਿਆਂ ਦੇ ਆਨਲਾਈਨ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਅਧਿਆਪਕਾਂ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਦਹੇਜ ਮੰਗਣ ਦੇ ਮਾਮਲੇ 'ਚ ਪਤੀ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਦਹੇਜ ਮੰਗਣ ਤੇ ਇਸਤਰੀ ਧਨ ਖ਼ੁਰਦ-ਬੁਰਦ ਕਰਨ ਦੇ ਦਰਜ ਮਾਮਲੇ 'ਚ ਇਕ ਪਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਵਿਆਹੁਤਾ ਗੁਰਜੀਤ ਕੌਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ 'ਚ ਵਾਤਾਵਰਨ ਦਿਵਸ ਮਨਾਇਆ

ਤਲਵੰਡੀ ਭਾਈ, 4 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਵਿੱਦਿਅਕ ਅਦਾਰਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਹਰਬੰਸ ਕੌਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਸੀ. ਕੰਪਲੈਕਸ 'ਚ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਪੋ੍ਰਗਰਾਮ ਤਹਿਤ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਡੀ.ਸੀ. ਕੰਪਲੈਕਸ ਵਿਚ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਸੁਰਿੰਦਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਬੰਧੀ ਭਿ੍ਸ਼ਟ ਗੱਠਜੋੜ ਨੂੰ ਜ਼ਿੰਮੇਵਾਰ ਗਰਦਾਨਿਆ

ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)- ਪੰਜਾਬ ਵਿਚ ਮਾਫ਼ੀਏ ਦਾ ਰਾਜ ਪਿਛਲੇ ਸਾਢੇ 3 ਸਾਲ ਤੋਂ ਚੱਲ ਰਿਹਾ ਹੈ, ਹਰ ਤਰ੍ਹਾਂ ਦੇ ਮਾਫ਼ੀਏ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੋਂ ਅਫ਼ਸਰਸ਼ਾਹੀ ਦੇ ਬਣੇ ਭਿ੍ਸ਼ਟ ਨਾਪਾਕ ਗੱਠਜੋੜ ਦੀ ਸਰਪ੍ਰਸਤੀ ਹਾਸਲ ਹੈ | ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)- ਸਾਂਝਾ ਮੁਲਾਜ਼ਮ ਮੰਚ ਵਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਿਖ਼ਲਾਫ਼ ਵਿੱਢੇ ਗਏ ਸੰਘਰਸ਼ ਤਹਿਤ ਅੱਜ ਜਲ ਸਰੋਤ (ਸਿੰਚਾਈ) ਵਿਭਾਗ ਦੇ ਦਫ਼ਤਰ ਫ਼ਿਰੋਜ਼ਪੁਰ ਸਾਹਮਣੇ ਦੀ ...

ਪੂਰੀ ਖ਼ਬਰ »

ਮਮਦੋਟ 'ਚ ਅੱਠ ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ

ਮਮਦੋਟ, 4 ਅਗਸਤ (ਸੁਖਦੇਵ ਸਿੰਘ ਸੰਗਮ)- ਕੁਝ ਦਿਨ ਪਹਿਲਾਂ ਮਮਦੋਟ ਦੇ ਇਕ ਬੇਕਰੀ ਸਟੋਰ ਦੇ ਦੋ ਮਾਲਕ ਭਰਾਵਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ ਉਨ੍ਹ•ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਤਲਾਸ਼ ਕਰਕੇ ਸੈਂਪਲ ਲਏ ਗਏ ਸਨ, ਜਿਨ•ਾਂ ...

ਪੂਰੀ ਖ਼ਬਰ »

20 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਨਾਲ ਫ਼ਿਰੋਜ਼ਪੁਰ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਹੋਇਆ 297

ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ, ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਵਲੋਂ ਲਗਾਤਾਰ ਪੈਰ ਪਸਾਰੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਲਏ ਗਏ ਸ਼ੱਕੀਆਂ ਦੇ ਟੈੱਸਟਾਂ ਦੀਆਂ ਰਿਪੋਰਟਾਂ 'ਚ ਜਿੱਥੇ 20 ਹੋਰ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਲਗਾਇਆ ਧਰਨਾ

ਗੁਰੂਹਰਸਹਾਏ, 4 ਅਗਸਤ (ਹਰਚਰਨ ਸਿੰਘ ਸੰਧੂ)- ਪੰਜਾਬ ਕਾਂਗਰਸ ਦੀ ਆਲਾ ਕਮਾਨ ਵਲੋਂ ਦਿੱਤੇ ਗਏ ਆਦੇਸ਼ਾਂ ਤਹਿਤ ਗੁਰੂਹਰਸਹਾਏ ਵਿਖੇ ਯੂਥ ਕਾਂਗਰਸ ਪ੍ਰਧਾਨ ਵਿੱਕੀ ਸਿੱਧੂ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਇਕ ਦੇਸ਼ ਇਕ ਮੰਡੀਕਰਨ ਦੇ ਨਾਂਅ ਹੇਠ ਲਿਆਂਦੇ 3 ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਗਰਦਾਨਦੇ ਹੋਏ ਯੂਥ ਕਾਂਗਰਸ ਪੰਜਾਬ ਵਲੋਂ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਭੁੱਖ ਹੜਤਾਲ 10ਵੇਂ ਦਿਨ ਵੀ ਜਾਰੀ

ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)- ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਭੁੱਖ ਹੜਤਾਲ ਅੱਜ 10ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਸਤਪਾਲ ਸਿੰਘ, ਕੁਲਵਿੰਦਰ ਕੌਰ, ਰਮਨ ਅੱਤਰੀ ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ ਵਿਚ ਰੱਖ ਕੇ ਪਵਨ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪੇ੍ਰਸ਼ਾਨ ਔਰਤ ਵਲੋਂ ਖ਼ੁਦਕੁਸ਼ੀ

ਫ਼ਿਰੋਜ਼ਪੁਰ, 4 ਅਗਸਤ (ਤਪਿੰਦਰ ਸਿੰਘ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੇ ਖੇਤਰ ਇੱਛੇ ਵਾਲਾ ਰੋਡ ਚਰਚ ਵਾਲੀ ਗਲੀ ਅੰਦਰ ਸਥਿਤ ਇਕ ਘਰ ਵਿਚ ਔਰਤ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕੁਲਦੀਪ ਕੌਰ ...

ਪੂਰੀ ਖ਼ਬਰ »

ਇਨਸਾਫ਼ 'ਚ ਦੇਰੀ ਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਪ੍ਰਦਰਸ਼ਨ

ਫ਼ਿਰੋਜ਼ਸ਼ਾਹ, 4 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਤਰਸੇਮ ਸਿੰਘ ਪੁੱਤਰ ਮਹਿੰਦਰ ਸਿੰਘ (25) ਦੀ ਘਰ ਵਿਚ ਪੱਖੇ ਨਾਲ ਲਟਕਦੀ ਲਾਸ਼ ਮਿਲੀ ਸੀ, ਜਿਸ ਦੇ ਹੱਥ ਪਿੱਛੇ ਬੰਨ੍ਹੇ ਹੋਏ ਸਨ | ਭਾਵੇਂ ਮੌਕੇ 'ਤੇ ਪਹੁੰਚੇ ...

ਪੂਰੀ ਖ਼ਬਰ »

ਸਦਾ ਬਹਾਰ ਗਾਇਕ ਕਿਸ਼ੋਰ ਕੁਮਾਰ ਦਾ ਉਤਸ਼ਾਹ ਨਾਲ ਮਨਾਇਆ ਜਨਮ ਦਿਨ

ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)- ਸਦਾ ਬਹਾਰ ਗਾਇਕ ਕਿਸ਼ੋਰ ਕੁਮਾਰ ਦੀ ਫੈਨ ਬੀਬੀ ਸੁਖਵਿੰਦਰ ਕੌਰ ਤੱਖੀ ਪਤਨੀ ਕਾਨੂੰਗੋ ਸੰਤੋਖ ਸਿੰਘ ਤੱਖੀ ਪ੍ਰਧਾਨ ਲਾਇਨਜ਼ ਕਲੱਬ ਫ਼ਿਰੋਜ਼ਪੁਰ ਆਸ਼ੀਰਵਾਦ ਵਾਸੀ ਸੰਤ ਨਗਰ ਇੱਛੇ ਵਾਲਾ ਰੋਡ ਫ਼ਿਰੋਜ਼ਪੁਰ ਸ਼ਹਿਰ ...

ਪੂਰੀ ਖ਼ਬਰ »

ਜਥੇਦਾਰ ਹਰੀ ਸਿੰਘ ਜ਼ੀਰਾ ਦੇ ਅੰਤਿਮ ਸੰਸਕਾਰ ਮੌਕੇ ਸੁਖਬੀਰ ਸਮੇਤ ਹੋਰ ਆਗੂ ਤੇ ਲੋਕ ਹੋਏ ਸ਼ਾਮਿਲ

ਜ਼ੀਰਾ, 4 ਅਗਸਤ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਜਥੇ: ਹਰੀ ਸਿੰਘ ਜ਼ੀਰਾ ਦੀ ਮਿ੍ਤਕ ਦੇਹ ਦਾ ਉਨ੍ਹਾਂ ਦੇ ਜੱਦੀ ਸ਼ਹਿਰ ਜ਼ੀਰਾ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਜਿਥੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਜ਼ੀਰਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਹਰੀ ਸਿੰਘ ਜ਼ੀਰਾ ਦੀ ਮੌਤ 'ਤੇ ਫ਼ਾਜ਼ਿਲਕਾ ਇਲਾਕੇ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਜ਼ੀਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਰਡਰ ਏਰੀਆ ਨਾਲ ਪਾਕਿਸਤਾਨੀ ਸਿੰਮ ਰੱਖਣ ਤੇ ਵਰਤੋਂ 'ਤੇ ਪਾਬੰਦੀ

ਫ਼ਾਜ਼ਿਲਕਾ, 4 ਅਗਸਤ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿੱਲੋਮੀਟਰ ਦੇ ਖੇਤਰ ਵਿਚ ਪਾਕਿਸਤਾਨੀ ਸਿੰਮ ਰੱਖਣ ਅਤੇ ਵਰਤੋਂ ਕਰਨ 'ਤੇ ਪਾਬੰਦੀ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ

ਅਬੋਹਰ, 4 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ ਇਕ ਦੀ ਪੁਲਿਸ ਵਲੋਂ ਪ੍ਰੇਮ ਨਗਰ ਦੇ ਵਸਨੀਕ ਇਕ ਵਿਅਕਤੀ ਨੂੰ 18 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਾਹਿਬ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ | ਇਸ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਵਿਸ਼ਾਲ ਨੇ ਰਾਸ਼ਨ ਦੀਆਂ 31 ਕਿੱਟਾਂ ਵੰਡੀਆਂ

ਫ਼ਾਜ਼ਿਲਕਾ, 4 ਅਗਸਤ (ਅਮਰਜੀਤ ਸ਼ਰਮਾ)- ਲਾਈਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਪ੍ਰਧਾਨ ਨਰੇਸ਼ ਜੁਨੇਜਾ ਦੀ ਅਗਵਾਈ ਹੇਠ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ 31 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਪ੍ਰੋਜੈਕਟ ਚੇਅਰਮੈਨ ਇੰਜੀ. ...

ਪੂਰੀ ਖ਼ਬਰ »

ਸੇਂਟ ਜੋਸਫ਼ ਕੈਥੋਲਿਕ ਚਰਚ ਵਿਖੇ ਬਿਸ਼ਪ ਰਸੂਲ ਐਗਨੇਲੋ ਗ੍ਰੇਸ਼ੀਅਸ ਦਾ ਨਿੱਘਾ ਸਵਾਗਤ

ਫ਼ਿਰੋਜ਼ਪੁਰ, 4 ਅਗਸਤ (ਕੰਵਰਜੀਤ ਸਿੰਘ ਜੈਂਟੀ)- ਸੈਂਟ ਜੋਸਫ ਕੈਥਲਿਕ ਚਰਚ ਫ਼ਿਰੋਜ਼ਪੁਰ ਕੈਂਟ ਵਿਖੇ ਪੈਰਿਸ਼ ਪ੍ਰੀਸਟ ਫਾਦਰ ਮਾਈਕਲ ਐਨੀ ਦੀ ਅਗਵਾਈ 'ਚ ਪ੍ਰਭਾਵਸ਼ਾਲੀ ਪ੍ਰੋਗਰਾਮ ਹੋਇਆ, ਜਿਸ ਵਿਚ ਫਾਦਰ ਸਾਹਿਬਾਨ, ਸਿਸਟਰਾਂ, ਪੈਰਿਸ਼ ਕੌਾਸਲ ਮੈਂਬਰ, ਯੂਥ ਮੈਂਬਰ, ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮੁੱਦਕੀ, 4 ਅਗਸਤ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਗਿੱਲ ਵਿਖੇ ਪਿੰਡ ਦੀਆਂ ਸਜ ਵਿਆਹੀਆਂ ਅਤੇ ਹੋਰ ਮੁਟਿਆਰਾਂ ਨੇ ਸਾਉਣ ਮਹੀਨੇ ਦਾ ਪ੍ਰਸਿੱਧ ਤੀਆਂ ਦਾ ਤਿਉਹਾਰ ਮਨਾਇਆ | ਤੀਆਂ ਦਾ ਤਿਉਹਾਰ ਪਿੰਦਰ ਸਿੰਘ ਨੰਬਰਦਾਰ ਦੇ ਪਿੜ ਵਿਚ ਕੁੜੀਆਂ/ ਮੁਟਿਆਰਾਂ ਵਲੋਂ ...

ਪੂਰੀ ਖ਼ਬਰ »

280 ਲੀਟਰ ਲਾਹਣ ਬਰਾਮਦ

ਮੱਲਾਂਵਾਲਾ, 4 ਅਗਸਤ (ਗੁਰਦੇਵ ਸਿੰਘ)- ਰਾਜਵਿੰਦਰ ਸਿੰਘ ਰੰਧਾਵਾ ਡੀ. ਐੱਸ. ਪੀ. ਜ਼ੀਰਾ ਦੀ ਅਗਵਾਈ ਹੇਠ ਪੁਲਿਸ ਥਾਣਾ ਮੱਲਾਂਵਾਲਾ ਵਲੋਂ 280 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ | ਥਾਣਾ ਮੱਲਾਂਵਾਲਾ ਦੇ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ

ਮਮਦੋਟ, 4 ਜੁਲਾਈ (ਸੁਖਦੇਵ ਸਿੰਘ ਸੰਗਮ)- ਮਮਦੋਟ ਵਿਚ ਅੱਜ ਕੋਰੋਨਾ ਮਰੀਜ਼ਾਂ ਦੀ ਗਿਣਤੀ ਦੇ ਵਾਧੇ ਮੱਦੇਨਜ਼ਰ ਸਿਹਤ ਵਿਭਾਗ ਮਮਦੋਟ ਤੇ ਪੈੱ੍ਰਸ ਕਲੱਬ ਮਮਦੋਟ ਵਲੋਂ ਸਾਂਝੇ ਤੌਰ 'ਤੇ ਜਾਗਰੂਕਤਾ ਮੁਹਿੰਮ ਚਲਾਉਂਦਿਆਂ ਮਮਦੋਟ ਦੇ ਬਾਜ਼ਾਰਾਂ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ 150 ਬੋਤਲਾਂ ਸ਼ਰਾਬ ਬਰਾਮਦ, 2 ਮੁਲਜ਼ਮ ਕਾਬੂ

ਫ਼ਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)- ਥਾਣਾ ਕੈਂਟ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ 150 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਮੁਲਜ਼ਮ ਕਾਬੂ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਿਖ਼ਲਾਫ਼ ਧਰਨਾ

ਗੁਰੂਹਰਸਹਾਏ, 4 ਅਗਸਤ (ਹਰਚਰਨ ਸਿੰਘ ਸੰਧੂ)- ਅੱਜ ਇੱਥੋਂ ਥੋੜ੍ਹੀ ਦੂਰ ਪਿੰਡ ਅਲਫੂ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਦਵਿੰਦਰ ਸਿੰਘ ਜੰਗ ਸੈਕਟਰੀ ਪੰਜਾਬ ਯੂਥ ਕਾਂਗਰਸ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਬਣਨਗੇ 60 ਸਟੇਡੀਅਮ, 10 ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 4 ਅਗਸਤ (ਜਸਵਿੰਦਰ ਸਿੰਘ ਸੰਧੂ)- ਸੂਬਾ ਕਾਂਗਰਸ ਸਰਕਾਰ ਵਲੋਂ ਪੰਜਾਬ ਅੰਦਰ ਚਲਾਏ ਤੰਦਰੁਸਤ ਮਿਸ਼ਨ ਦੀ ਕਾਮਯਾਬੀ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ 60 ...

ਪੂਰੀ ਖ਼ਬਰ »

ਦਰਵੇਸ਼ ਸਿਆਸਤਦਾਨ ਜਥੇਦਾਰ ਹਰੀ ਸਿੰਘ ਜ਼ੀਰਾ ਦੇ ਅਚਾਨਕ ਸਵਰਗਵਾਸ ਹੋਣ 'ਤੇ ਦੁੱਖ ਸਾਂਝਾ

ਮਖੂ, 4 ਅਗਸਤ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਮੰਤਰੀ ਅਤੇ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਜਥੇਦਾਰ ਹਰੀ ਸਿੰਘ ਜ਼ੀਰਾ ਦਾ ਅਚਾਨਕ ਸਵਰਗਵਾਸ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਪੰਜਾਬ ਭਰ ...

ਪੂਰੀ ਖ਼ਬਰ »

ਨਹਿਰ 'ਚੋਂ ਅਗਿਆਤ ਨੌਜਵਾਨ ਦੀ ਮਿਲੀ ਲਾਸ਼

ਅਬੋਹਰ, 4 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਕੰਧਵਾਲਾ ਰੋਡ ਤੋਂ ਲੰਘਦੀ ਮਲੂਕਪੁਰਾ ਮਾਈਨਰ ਨਹਿਰ ਵਿਚੋਂ ਅਗਿਆਤ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਮਿਲਣ 'ਤੇ ਪੁਲਿਸ ਮੁਲਾਜ਼ਮ ਤੇ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਮੈਂਬਰ ਮੌਕੇ 'ਤੇ ਪੁੱਜੇ ਤੇ ...

ਪੂਰੀ ਖ਼ਬਰ »

ਸੇਵਾ ਭਾਰਤੀ ਨੇ ਪਾਰਕ 'ਚ ਲਗਾਏ ਬੂਟੇ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਸੇਵਾ ਭਾਰਤੀ ਫ਼ਾਜ਼ਿਲਕਾ ਵਲੋਂ 15 ਅਗਸਤ ਤੱਕ ਜਾਰੀ ਪੌਦਾ ਰੋਪਣ ਪ੍ਰੋਗਰਾਮ ਤਹਿਤ ਸਿੱਧ ਸ਼੍ਰੀ ਹਨੂਮਾਨ ਮੰਦਰ ਪਾਰਕ ਫ਼ਾਜ਼ਿਲਕਾ ਵਿਚ ਪੌਦੇ ਲਗਾਏ | ਜਿਸ ਦੀ ਅਗਵਾਈ ਸੇਵਾ ਭਾਰਤੀ ਦੇ ਜਨਰਲ ਸਕੱਤਰ ਰਮਾ ਭਾਰਤੀ, ਸੁਰੈਣ ...

ਪੂਰੀ ਖ਼ਬਰ »

ਇੰਟਰ ਲਾਕਿੰਗ ਟਾਇਲਾਂ ਲਗਾਉਣ ਦਾ ਰੱਖਿਆ ਨੀਂਹ ਪੱਥਰ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਵਿਖੇ ਪੰਚਾਇਤ ਵਲੋਂ ਸਕੂਲ ਦੇ ਅਹਾਤੇ ਨੂੰ ਹੋਰ ਸੁੰਦਰ ਬਣਾਉਣ ਲਈ ਇੰਟਰ-ਲਾਕਿੰਗ ਟਾਈਲਾਂ ਲਗਾਉਣ ਤੇ ਥੜੇ੍ਹ ਦੇ ਨਿਰਮਾਣ ਕਰਵਾਉਣ ਦਾ ਨੀਂਹ ਪੱਥਰ ਰੱਖਿਆ ਗਿਆ | ...

ਪੂਰੀ ਖ਼ਬਰ »

ਚੋਰੀ ਦੇ 4 ਵਾਹਨਾਂ ਸਮੇਤ ਇਕ ਕਾਬੂ

ਜਲਾਲਾਬਾਦ, 4 ਅਗਸਤ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਟਿਵਾਣਾ ਮੋੜ ਨਜ਼ਦੀਕ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕੀਤਾ ਹੈ ਜਿਸ ਪਾਸੋਂ ਪੁਲਿਸ ਨੇ ਚੋਰੀ ਦੇ 3 ਮੋਟਰਸਾਈਕਲ ਤੇ ਇੱਕ ਐਕਟਿਵਾ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤਾ ਗਿਆ ਦੋਸ਼ੀ ਪਿੰ੍ਰਸ ...

ਪੂਰੀ ਖ਼ਬਰ »

ਫਾਰਮਾਸਿਸਟ ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨਾ 46ਵੇਂ ਦਿਨ ਵੀ ਜਾਰੀ

ਫ਼ਾਜ਼ਿਲਕਾ, 4 ਅਗਸਤ (ਅਮਰਜੀਤ ਸ਼ਰਮਾ)- ਪੱਕਾ ਕਰਨ ਦੀ ਮੰਗ ਨੂੰ ਲੈ ਕੇ ਫਾਰਮਾਸਿਸਟ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਲਗਾਇਆ ਜਾ ਰਿਹਾ ਰੋਸ ਧਰਨਾ 46ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਜ਼ਿਲ੍ਹੇ ਦੇ ਸਮੂਹ ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਬਸਪਾ ਨੇ ਐਸ.ਡੀ.ਐਮ ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਅਬੋਹਰ, 4 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਬਹੁਜਨ ਸਮਾਜ ਪਾਰਟੀ ਵਲੋਂ ਅੱਜ ਸੂਬੇ ਭਰ ਵਿਚ ਪੰਜਾਬ ਸਰਕਾਰ ਨੂੰ ਭੰਗ ਕਰਨ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜੇ ਗਏ | ਇਸੇ ਤਹਿਤ ਇੱਥੇ ਐਸ.ਡੀ.ਐਮ. ਰਾਹੀਂ ਕੁਲਦੀਪ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ 3 ਦੀ ਕੋਰੋਨਾ ਰਿਪੋਰਟ ਪਾਜ਼ਟਿਵ

ਫਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਲਈ ਮੰਗਲਵਾਰ ਦਾ ਦਿਨ ਕੁੱਝ ਰਾਹਤ ਭਰਿਆ ਰਿਹਾ ਅਤੇ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਗਿਰਾਵਟ ਹੋਈ ਹੈ | ਮੰਗਲਵਾਰ ਨੂੰ ਜ਼ਿਲ੍ਹੇ ਅੰਦਰ 3 ਕੇਸ ਕੋਰੋਨਾ ਦੇ ਆਏ ਹਨ, ਜੋ ਕਿ ਤਿੰਨੇ ਹੀ ...

ਪੂਰੀ ਖ਼ਬਰ »

ਮੰਡੀ ਅਰਨੀਵਾਲਾ ਵਿਖੇ ਯੂਥ ਕਾਂਗਰਸ ਆਗੂਆਂ ਵਲੋਂ ਧਰਨਾ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਯੂਥ ਕਾਂਗਰਸ ਅੱਜ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਮੰਡੀ ਅਰਨੀਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਰੂਬੀ ਗਿੱਲ ਤੇ ਯੂਥ ਕਾਂਗਰਸ ...

ਪੂਰੀ ਖ਼ਬਰ »

ਪਲਾਸਟਿਕ ਦੇ ਥੈਲੇ ਦੀ ਵਰਤੋਂ ਨੂੰ ਘਟਾਉਣਾ ਸਮੇਂ ਦੀ ਜ਼ਰੂਰਤ-ਕਾਰਜ ਸਾਧਕ ਅਫ਼ਸਰ

ਜਲਾਲਾਬਾਦ, 4 ਅਗਸਤ (ਜਤਿੰਦਰ ਪਾਲ ਸਿੰਘ)- ਪਲਾਸਟਿਕ ਦੇ ਕੈਰੀ ਬੈਗ ਨੂੰ ਵਰਤੋਂ ਵਿਚ ਲਿਆਉਣ ਤੋਂ ਗੁਰੇਜ਼ ਕਰਨ ਲਈ ਨਗਰ ਕੌਾਸਲ ਜਲਾਲਾਬਾਦ ਵਲ਼ੋਂ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਜੂਟ ਦੇ ਬਣੇ ਬੈਗਾਂ ਦੀ ਵੰਡ ਕੀਤੀ ਜਾ ਰਹੀ ਹੈ | ਲੋਕਾਂ ਨੂੰ ਪਲਾਸਟਿਕ ਦੇ ਬੈਗ ...

ਪੂਰੀ ਖ਼ਬਰ »

ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਫਲਾਈ ਓਵਰ 'ਤੇ ਘੱਟ ਕੱਪੜਿਆਂ 'ਚ ਕਸਰਤ ਕਰਦੇ ਲੜਕੇ ਉੱਥੋਂ ਲੰਘਣ ਵਾਲਿਆਂ ਲਈ ਬਣੇ ਪ੍ਰੇਸ਼ਾਨੀ ਦਾ ਸਬੱਬ

ਜਲਾਲਾਬਾਦ, 4 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰੇਲਵੇ ਲਾਈਨਾਂ 'ਤੇ ਬਣੇ ਰੇਲਵੇ ਓਵਰਬਿ੍ਜ 'ਤੇ ਸਵੇਰੇ ਕਸਰਤ ਕਰਨ ਆਉਂਦੇ ਲੜਕੇ ਬਹੁਤ ਹੀ ਘੱਟ ਕੱਪੜਿਆਂ ਵਿਚ ਖੜ੍ਹ ਕੇ ਪੁਲ 'ਤੇ ਸੈਰ ਕਰ ਰਹੀਆਂ ਧੀਆਂ ਭੈਣਾਂ ਲਈ ਇਕ ਤਰ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਪ੍ਰਧਾਨ ਸ਼ਹਿਰੀ ਸਮੇਤ ਕਈਆਂ ਿਖ਼ਲਾਫ਼ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਅਬੋਹਰ, 4 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਬੀਤੇ ਕੱਲ੍ਹ ਇੱਥੇ ਸੀਤੋ ਰੋਡ 'ਤੇ ਇਕ ਵਿਅਕਤੀ ਨਾਲ ਹੋਈ ਕੁੱਟਮਾਰ ਤੇ ਗੋਲੀ ਚੱਲਣ ਦੇ ਮਾਮਲੇ ਵਿਚ ਪੁਲਿਸ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਸਰਕਲ ਪ੍ਰਧਾਨ ਸੁਰੇਸ਼ ਸਤੀਜਾ ਸਮੇਤ 6-7 ਜਣਿਆਂ ਿਖ਼ਲਾਫ਼ ਇਰਾਦਾ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਫ਼ਾਜ਼ਿਲਕਾ, 4 ਅਗਸਤ(ਦਵਿੰਦਰ ਪਾਲ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਉਲੀਕੇ ਪੋ੍ਰਗਰਾਮ ਤਹਿਤ ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਨਗਰ ਕੌਾਸਲ ਦਫ਼ਤਰ ਫ਼ਾਜ਼ਿਲਕਾ ਦੇ ਮੂਹਰੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਪੁਰਾਣੀ ਸਬਜ਼ੀ ਮੰਡੀ ਵਿਚਾਲੇ ਮਕਾਨ 'ਚ ਲੱਗੀ ਅੱਗ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਮੇਹਰੀਆਂ ਬਾਜ਼ਾਰ ਨੇੜੇ ਸਥਿਤ ਪੁਰਾਣੀ ਸਬਜ਼ੀ ਮੰਡੀ ਵਿਖੇ ਇਕ ਘਰ ਵਿਚ ਅਚਾਨਕ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਦੀ ਸੂਚਨਾ ਆਂਢ-ਗੁਆਂਢ ਦੇ ਲੋਕਾਂ ਵਲੋਂ ਫਾਇਰ ਬਿ੍ਗੇਡ ਦਫ਼ਤਰ ਵਿਖੇ ਦਿੱਤੀ ਗਈ | ਕਈ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਯੂ.ਟੀ. ਮੁਲਾਜ਼ਮਾਂ ਦੇ ਸਾਂਝੇ ਮੋਰਚੇ ਦੀ ਸੂਬਾਈ ਸੱਦੇ 'ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਕੁਮਾਰ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਯੂਥ ਕਾਂਗਰਸ ਨੇ ਦਿੱਤਾ ਧਰਨਾ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)- ਯੂਥ ਕਾਂਗਰਸ ਫ਼ਾਜ਼ਿਲਕਾ ਦੀ ਸਮੁੱਚੀ ਟੀਮ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਿਖ਼ਲਾਫ਼ ਪੰਜਾਬ ਯੂਥ ਕਾਂਗਰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਾਜ਼ਿਲਕਾ ...

ਪੂਰੀ ਖ਼ਬਰ »

ਬਜ਼ੁਰਗ ਦੀ ਮੌਤ ਤੋਂ ਬਾਅਦ 3 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 4 ਅਗਸਤ(ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਬਜ਼ੁਰਗ ਦੀ ਮੌਤ ਤੋਂ ਬਾਅਦ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਹਸਤਾ ਕਲਾਂ ਵਾਸੀ ਕਰਨ ਕੁਮਾਰ ਪੁੱਤਰ ਬੂਟਾ ਸਿੰਘ ਨੇ ਦੱਸਿਆ ਕਿ 3 ਅਗਸਤ ਨੂੰ ਮੈਂ ਤੇ ਮੇਰੇ ਦਾਦਾ ਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਤਿੰਨ ਸਾਲ ਦੀ ਬੱਚੀ ਦੀ ਮੌਤ

ਅਬੋਹਰ, 4 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਰੱਖੜੀ ਮੌਕੇ ਇੱਥੇ ਗੰਗਾਨਗਰ ਰੋਡ 'ਤੇ ਸਥਿਤ ਬਾਲਾ ਜੀ ਕਲੋਨੀ ਵਿਚ ਇਕ ਤਿੰਨ ਸਾਲ ਦੀ ਬੱਚੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ | ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਤਿੰਨ ਮੈਂਬਰੀ ਡਾਕਟਰਾਂ ਦੀ ਟੀਮ ਵਲੋਂ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ

ਫ਼ਾਜ਼ਿਲਕਾ, 4 ਅਗਸਤ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਤੇ ...

ਪੂਰੀ ਖ਼ਬਰ »

ਸੁਸਾਇਟੀ ਨੇ ਕੌੜਿਆਂ ਵਾਲੀ ਸਕੂਲ 'ਚ ਲਗਾਏ 50 ਬੂਟੇ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂ ਵਾਲੀ ਵਿਖੇ ਸੁਸਾਇਟੀ ਸਰਪ੍ਰਸਤ ਗਿਰਧਾਰੀ ਲਾਲ ਅਗਰਵਾਲ, ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਸਰਬਜੀਤ ਸਿੰਘ ਢਿੱਲੋਂ, ਖ਼ਜ਼ਾਨਚੀ ...

ਪੂਰੀ ਖ਼ਬਰ »

ਕਰਨ ਗਿਲਹੋਤਰਾ ਸਲੂਟ ਕੋਰੋਨਾ ਯੋਧਾ ਐਵਾਰਡ ਨਾਲ ਸਨਮਾਨਿਤ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)- ਐਾਟੀ ਕ੍ਰਾਈਮ ਐਾਟੀ ਕਰੱਪਸ਼ਨ ਯੂਥ ਬਿਊਰੋ ਵਲੋਂ ਮਨਾਈ ਜਾ ਰਹੀ ਜ਼ਿਲ੍ਹ•ੇ ਦੀ ਵਰੇਗੰਢ੍ਹ ਤਹਿਤ ਨੌਜਵਾਨ ਉਦਯੋਗਪਤੀ ਕਰਨ ਗਿਲਹੋਤਰਾ ਨੂੰ ਸਨਮਾਨਿਤ ਕੀਤਾ ਗਿਆ | ਬਿਊਰੋ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਮਨੋਜ ਨਾਰੰਗ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਦੀ ਡੀ.ਐਮ.ਐਫ. ਵਲੋਂ ਨਿੰਦਾ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)- ਆਪਣੀਆਂ ਤਨਖ਼ਾਹਾਂ ਦੀ ਉਡੀਕ ਲਗਾਈ ਬੈਠੇ ਏ., ਬੀ. ਅਤੇ ਸੀ. ਕੈਟਾਗਰੀ ਦੇ ਲੱਖਾਂ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਵਲੋਂ ਖ਼ਜ਼ਾਨਾ ਦਫ਼ਤਰਾਂ ਨੂੰ ਤਨਖ਼ਾਹਾਂ ਦੇ ਬਿਲ ਪਾਸ ਨਾ ਕਰਨ ਦੇ ਜ਼ੁਬਾਨੀ ਹੁਕਮ ਜਾਰੀ ਕਰ ਦਿੱਤੇ ਗਏ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 4 ਅਗਸਤ (ਜਤਿੰਦਰ ਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਮੰਡਲ ਜਲਾਲਾਬਾਦ ਦੀ ਮੀਟਿੰਗ ਮੰਡਲ ਪ੍ਰਧਾਨ ਬਚਨ ਸਿੰਘ ਸਵਨਾ ਦੀ ਅਗਵਾਈ ਹੇਠ ਜਲਾਲਾਬਾਦ ਦੇ ਨਵੇਂ ਬਿਜਲੀ ਘਰ ਵਿਖੇ ਹੋਈ | ਮੀਟਿੰਗ 'ਚ ਪੁੱਜੇ ਸਾਥੀਆਂ ਨੇ ਸਮਾਜਿਕ ਦੂਰੀ ਤੇ ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX