ਤਾਜਾ ਖ਼ਬਰਾਂ


ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  1 minute ago
ਕਿਸਾਨਾਂ ਦੇ ਹੱਕ ਵਿੱਚ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾ ਨਸੀਰ ਅਤੇ ਮੁਸ਼ਤਾਕ ਅਲੀ ਕਿੰਗ ਸਾਥੀਆਂ ਸਮੇਤ ਪਹੁੰਚੇ
. . .  1 minute ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾਕਟਰ ਨਸੀਰ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਲੰਗਰ ਲੈ ਧਰਨੇ ਵਿੱਚ ਪਹੁੰਚੇ ਜਿਨ੍ਹਾਂ ਦਾ ਸਾਥ ਨਾਭਾ...
ਸਕੂਟਰੀ ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਚ ਪਹੁੰਚੇ ਹਰਪਾਲ ਸਿੰਘ ਚੀਮਾ
. . .  4 minutes ago
ਸੰਗਰੂਰ,25 ਸਤੰਬਰ( ਦਮਨਜੀਤ ਸਿੰਘ)- ਸੰਗਰੂਰ ਦੀਆਂ ਬਰਨਾਲਾ ਕੈਂਚੀਆਂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਮਾਇਤ ਕਰਨ ਪਹੁੰਚੇ ਹਨ । ਕਿਸਾਨਾਂ ਅਤੇ ਮਜਦੂਰਾਂ ਦੇ ਧਰਨੇ ਵਿਚ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਬਿਨਾ ਗੰਨਮੈਨਾਂ ਜਾਂ ਸੁਰੱਖਿਆ...
ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  8 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  9 minutes ago
ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  10 minutes ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  11 minutes ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  14 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  15 minutes ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  15 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  18 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  19 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  20 minutes ago
ਪੰਜਾਬ ਬੰਦ ਤਹਿਤ ਕਿਸਾਨਾਂ ਨੇ ਲੰਬੀ 'ਚ ਕੌਮੀ ਸੜਕ 'ਤੇ ਟੈਂਟ ਗੱਡ ਕੇ ਲਗਾਇਆ ਬੇਮਿਸਾਲ ਧਰਨਾ
. . .  22 minutes ago
ਕਾਂਗਰਸ ਨੇ ਆਪਣੇ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ ਕਹੀ ਸੀ-ਸੁਖਬੀਰ ਸਿੰਘ ਬਾਦਲ
. . .  23 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ...
ਵਕੀਲ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ
. . .  25 minutes ago
ਮੁਸਲਮਾਨ ਭਾਈਚਾਰੇ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਕੀਤਾ ਪ੍ਰਦਰਸ਼ਨ
. . .  29 minutes ago
ਪ੍ਰਦਰਸ਼ਨ 'ਚ ਸ਼ਾਮਲ ਹੋਣ ਆਏ ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ
. . .  30 minutes ago
ਜਲੰਧਰ, 25 ਸਤੰਬਰ (ਜੀਪੀ ਸਿੰਘ) - ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੀ.ਏ.ਪੀ. ਚੌਕ ਜਲੰਧਰ ਵਿਖੇ ਜ਼ੋਰਦਾਰ ਵਿਰੋਧ ਕੀਤਾ ਗਿਆ। ਤੈਸ਼ ਵਿਚ ਆਏ ਕਿਸਾਨਾਂ ਦਾ ਕਹਿਣਾ ਸੀ ਕਿ ਤੁਸੀਂ ਬੀਜੇਪੀ ਵਾਲੇ ਹੋ...
ਸੰਗਰੂਰ, ਫਿਰੋਜ਼ਪੁਰ ਛਾਊਣੀ, ਟਾਂਡਾ ਤੇ ਸੁਰ ਸਿੰਘ ਵਿਖੇ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ
. . .  40 minutes ago
ਬਾਘਾ ਪੁਰਾਣਾ, ਨਾਭਾ ਤੇ ਤਪਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ
. . .  53 minutes ago
ਢਿਲਵਾਂ, ਤਲਵੰਡੀ ਭਾਈ, ਤੇ ਧਾਂਦਰਾ ਮੌਕੇ ਜੋਰਦਾਰ ਪ੍ਰਦਰਸ਼ਨ
. . .  about 1 hour ago
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ’ਚ ਹੋਏ ਸ਼ਾਮਿਲ
. . .  1 minute ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੰਬੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਰੱਖੇ ਰੋਸ ਧਰਨੇ ਵਿਚ ਸੰਸਦ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹੁੰਚ ਗਏ ਹਨ...
ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ-ਸੰਗਰੂਰ ਰੋਡ ਪਸਿਆਣਾ ਵਿਖੇ ਧਰਨਾ ਜਾਰੀ
. . .  about 1 hour ago
ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਥਾਣਾ ਪਸਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ...
ਖਿਡਾਰੀ ਵੀ ਨਿੱਤਰੇ ਕਿਸਾਨਾਂ ਦੇ ਹੱਕ ਚ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਹਰਚੋਵਾਲ 25 ਸਤੰਬਰ (ਰਣਜੋਧ ਸਿੰਘ ਭਾਮ) ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਅਤੇ ਕਸਬਾ ਹਰਚੋਵਾਲ ਪੂਰਨ ਤੌਰ ਤੇ ਬੰਦ ਰਿਹਾ ਉਥੇ ਹੀ ਅੱਜ ਹਰਚੋਵਾਲ ਇਲਾਕੇ ਦੇ ਕਬੱਡੀ ਅਤੇ ਬਾਬਾ ਫਤਹਿ...
ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁਭਾਨਪੁਰ ਵਿਚ ਧਰਨਾ
. . .  about 1 hour ago
ਸੁਭਾਨਪੁਰ, 25 ਸਤੰਬਰ ( ਕੰਵਰ ਬਰਜਿੰਦਰ ਸਿੰਘ ਜੱਜ ) - ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਭਰ ਵਿਚ ਦਿਤੇ ਜਾ ਰਹੇ ਰੋਸ ਧਰਨੇ ਵਿਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਜੀ. ਟੀ. ਰੋਡ ਸੁਭਾਨਪੁਰ ਚੋਕ ਵਿਚ ਧਰਨਾ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਟੈਂਟ, ਲਾਈਟ ਤੇ ਸਾਊਾਡ ਵਾਲਿਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਬਟਾਲਾ, 15 ਸਤੰਬਰ (ਕਾਹਲੋਂ)-ਟੈਂਟ ਡੀਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸ਼ਰਮਾ ਦੀ ਅਗਵਾਈ ਵਿਚ ਟੈਂਟ, ਲਾਈਟ ਅਤੇ ਸਾਊਾਡ ਸਿਸਟਮ ਦੇ ਮਾਲਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ 6 ਮਹੀਨੇ ਹੋ ਗਏ ਕੋਵਿਡ-19 ਕਰ ਕੇ ਕਾਰੋਬਾਰ ਠੱਪ ਹੋਇਆਂ ਨੂੰ , ਸਰਕਾਰ ਦੇ ਹੁਕਮਾਂ ਮੁਤਾਬਿਕ ਵਿਆਹਾਂ 'ਚ 20-30 ਮੈਂਬਰ ਹੀ ਸ਼ਾਮਿਲ ਹੋ ਸਕਦੇ ਹਨ | ਭੋਗਾਂ ਵਿਚ ਵੀ ਲੋਕਾਂ ਦੀ ਗਿਣਤੀ ਨਹੀਂ ਹੁੰਦੀ | ਇਸ ਨਾਲ ਕਾਰੋਬਾਰ ਨੂੰ ਬਹੁਤ ਸੱਟ ਲੱਗੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਟੈਂਟ ਭਾਈਚਾਰੇ ਵਲੋਂ ਬਹੁਤ ਮਦਦ ਕੀਤੀ ਗਈ ਹੈ | ਥਾਂ-ਥਾਂ 'ਤੇ ਲੱਗੇ ਨਾਕਿਆਂ 'ਤੇ ਭਰ ਗਰਮੀ ਵਿਚ ਟੈਂਟ ਲਗਾ ਕੇ ਦਿੱਤੇ ਗਏ, ਸਰਕਾਰ ਨੂੰ ਹੁਣ ਚਾਹੀਦਾ ਹੈ ਕਿ ਸਾਡੀ ਮਦਦ ਲਈ ਅੱਗੇ ਆਏ | ਰੰਦੇਵ ਟੈਂਟ ਦੇ ਮਾਲਕ ਨੇ ਕਿਹਾ ਕਿ ਹੁਣ ਤਾਂ ਸਾਡੇ ਬਹੁਤ ਸਾਰੇ ਵੀਰ ਵੀ ਟੈਂਟ ਦਾ ਸਾਮਾਨ ਵੇਚ ਰਹੇ ਹਨ | ਸਰਕਾਰ 100 ਤੋਂ 200 ਮੈਂਬਰਾਂ ਨੂੰ ਪ੍ਰੋਗਰਾਮਾਂ ਵਿਚ ਸ਼ਾਮਿਲ ਹੋਣ ਦੀ ਖੁੱਲ ਦਵੇ ਤਾਂ ਕਿ ਪਰਿਵਾਰ ਦਾ ਪੇਟ ਪਾਲ ਸਕੀਏ | ਇਸ ਮੌਕੇ ਬਲਵਿੰਦਰ ਸੈਣੀ, ਮਹਿੰਦਰ ਸਿੰਘ, ਅਮਰੀਕ ਸਿੰਘ, ਬੱਬੂ ਸੈਣੀ, ਗੁਰਨਾਮ ਸਿੰਘ, ਬਿਕਰਮ ਸਿੰਘ, ਜੋਗਿੰਦਰ ਸਿੰਘ, ਵਿਸ਼ਾਲ ਸ਼ਰਮਾ, ਨਵੀਨ ਸ਼ਰਮਾ, ਗਨੇਸ਼ ਕੁਮਾਰ, ਗੁਰਬਚਨ ਸਿੰਘ ਆਦਿ ਹਾਜ਼ਰ ਸਨ |

ਜ਼ਿਲ੍ਹੇ ਅੰਦਰ ਕੋਰੋਨਾ ਦੇ 204 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 15 ਸਤੰਬਰ (ਸੁਖਵੀਰ ਸਿੰਘ ਸੈਣੀ)-ਜਿਵੇਂ-ਜਿਵੇਂ ਕੋਰੋਨਾ ਮਹਾਂਮਾਰੀ ਸੂਬੇ ਅੰਦਰ ਭਿਆਨਕ ਰੂਪ ਵਿਚ ਆਪਣੇ ਪੈਰ ਪਸਾਰ ਰਹੀ ਹੈ, ਤਿਵੇਂ-ਤਿਵੇਂ ਲੋਕ ਕੋਰੋਨਾ ਮਹਾਂਮਾਰੀ ਦੇ ਡਰ ਨੰੂ ਅੱਖੋਂ ਪਰੋਖੇ ਕਰਦੇ ਹੋਏ ਨਜ਼ਰ ਆ ਰਹੇ ਹਨ | ਸ਼ੁਰੂਆਤੀ ਦਿਨਾਂ ਵਿਚ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਉੱਤਰੇ ਆੜ੍ਹਤੀ ਤੇ ਦੁਕਾਨਦਾਰ

ਗੁਰਦਾਸਪੁਰ, 15 ਸਤੰਬਰ (ਗੁਰਪ੍ਰਤਾਪ ਸਿੰਘ/ਭਾਗਦੀਪ ਸਿੰਘ ਗੋਰਾਇਆ)-ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਪੂਰੇ ਦੇਸ਼ ਅੰਦਰ ਕਿਸਾਨ, ਮਜ਼ਦੂਰਾਂ ਵਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ | ਸੂਬਾ ਪੰਜਾਬ ਅੰਦਰ ਵੀ ਕਿਸਾਨ, ਮਜ਼ਦੂਰਾਂ ਅੰਦਰ ...

ਪੂਰੀ ਖ਼ਬਰ »

ਨਿੱਜੀ ਸਕੂਲ ਤੇ ਮਾਪਿਆਂ 'ਚ ਫ਼ੀਸਾਂ ਵਾਲਾ ਵਾਦ-ਵਿਵਾਦ ਹੋਇਆ ਖ਼ਤਮ

ਪੰਜਗਰਾਈਆਂ, 15 ਸਤੰਬਰ (ਬਲਵਿੰਦਰ ਸਿੰਘ)-ਮਾਪਿਆਂ ਅਤੇ ਸਕੂਲ ਮੈਨੇਜਮੈਂਟ ਦੀ ਹੋਈ ਸਾਂਝੀ ਮੀਟਿੰਗ ਵਿਚ ਸਕੂਲ ਪ੍ਰਬੰਧਕਾਂ ਨੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਹੈ | ਬੱਚਿਆਂ ਦੇ ਮਾਪਿਆਂ ਤੇ ਸਕੂਲ ਪ੍ਰਬੰਧਕਾਂ ਵਲ਼ੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਗੁਰਦਾਸਪੁਰ, 15 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਟੀ.ਪੁਆਇੰਟ ਜੀ.ਟੀ.ਰੋਡ ਬੋਪਾਰਾਏ 'ਤੇ ਨਾਕਾ ...

ਪੂਰੀ ਖ਼ਬਰ »

ਪੰਜਾਬ ਭਰ 'ਚੋਂ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ 'ਵੀਜ਼ਾ ਮਾਹਿਰ ਗੈਵੀ ਕਲੇਰ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਵੀਜ਼ਾ ਮਾਹਿਰ ਗੈਵੀ ਕਲੇਰ ਪੰਜਾਬ ਦੇ ਉਨ੍ਹਾਂ ਵੀਜ਼ਾ ਕੰਸਲਟੈਂਟਸ ਵਿਚੋਂ ਇਕ ਹਨ, ਜਿਹੜੇ ਵਿਦਿਆਰਥੀਆਂ ਨੂੰ ਗਰੰਟੀ ਨਾਲ ਆਸਟ੍ਰੇਲੀਆ, ਯੂ.ਕੇ. ਅਤੇ ਕੈਨੇਡਾ ਦਾ ਵੀਜ਼ਾ ਲਗਵਾ ਕੇ ਦਿੰਦੇ ਹਨ, ਇਸ ਕਰਕੇ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ (ਪ) ਵਲੋਂ ਸ੍ਰੀ ਹਰਿਗੋਬਿੰਦਪੁਰ-ਟਾਂਡਾ ਬਿਆਸ ਪੁਲ 'ਤੇ ਲਗਾਇਆ ਧਰਨਾ ਦੂਜੇ 'ਚ ਸ਼ਾਮਿਲ

ਸ੍ਰੀ ਹਰਿਗੋਬਿੰਦਪੁਰ, 15 ਸਤੰਬਰ (ਕੰਵਲਜੀਤ ਸਿੰਘ ਚੀਮਾ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ 'ਚ ਬਿਆਸ ਦਰਿਆ ਦੇ ਪੁਲ 'ਤੇ ...

ਪੂਰੀ ਖ਼ਬਰ »

ਡਿਪਸ ਪੋਲੀਟੈਕਨਿਕ ਕਾਲਜ ਰੜਾ ਮੋੜ ਟਾਂਡਾ 'ਚ ਮਨਾਇਆ ਇੰਜੀਨੀਅਰ ਦਿਹਾੜਾ

ਬਟਾਲਾ, 15 ਸਤੰਬਰ (ਕਾਹਲੋਂ)-ਡਿਪਸ ਐਜ਼ੂਕੇਸਨ ਟਰੱਸਟ ਵਲੋਂ ਚਲਾਏ ਜਾ ਰਹੇ ਡਿਪਸ ਪੋਲੀਟੈਕਨਿਕ ਕਾਲਜ ਮੋੜ ਟਾਂਡਾ ਵਿਖੇ ਰਾਸ਼ਟਰੀ ਇੰਜੀਨੀਅਰ ਦਿਹਾੜਾ ਮਨਾਇਆ ਗਿਆ | ਇਸ ਮੌਕੇ ਟਰੱਸਟ ਦੇ ਚੇਅਰਮੈਨ ਗੁਰਬਚਨ ਸਿੰਘ ਅਤੇ ਸੀ.ਈ.ਓ. ਮੈਡਮ ਮੋਨਿਕਾ ਮੰਡਤੋਰਾ, ਜਨਰਲ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਬਾਲਗ ਲੜਕੀ ਨੰੂ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 15 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਵਿਆਹ ਦਾ ਝਾਂਸਾ ਦੇ ਕੇ ਨਬਾਲਗ ਲੜਕੀ ਨੰੂ ਆਪਣੇ ਨਾਲ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਰਮਾ ਕੁਮਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਆਪ' ਆਗੂ ਮੁਕੇਰੀਆਂ 'ਤੇ ਹੋਏ ਜਾਨਲੇਵਾ ਹਮਲੇ ਦੀ ਵਲੰਟੀਅਰਾਂ ਨੇ ਕੀਤੀ ਨਿਖ਼ੇਧੀ

ਗੁਰਦਾਸਪੁਰ, 15 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਅੰਦਰ ਕਾਂਗਰਸ ਸਰਕਾਰ ਦੀ ਸਹਿ 'ਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਜਾ ਰਿਹਾ ਹੈ ਅਤੇ ਕਦੀ ਸ਼ਰਾਬ ਮਾਫ਼ੀਆ ਵਲੋਂ ਲੋਕਾਂ ਦੀਆਂ ਜਾਨਾਂ ਲਈਆਂ ਜਾ ਰਹੀਆਂ ਹਨ, ਕਦੀ ਰੇਤ ਮਾਫ਼ੀਆ ਦੇ ਗੁੰਡਿਆਂ ਵਲੋਂ ਉਗਰਾਹੀ ...

ਪੂਰੀ ਖ਼ਬਰ »

ਪਿਛਲੇ 24 ਘੰਟਿਆਂ 'ਚ ਤਿੰਨ ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋਣ ਕਰ ਕੇ ਇਲਾਕੇ ਅੰਦਰ ਸਹਿਮ ਦਾ ਮਾਹੌਲ

ਧਾਰੀਵਾਲ, 15 ਸਤੰਬਰ (ਰਮੇਸ਼ ਨੰਦਾ)-ਪਿਛਲੇ 24 ਘੰਟਿਆਂ ਦੌਰਾਨ ਇਲਾਕਾ ਧਾਰੀਵਾਲ ਦੇ ਤਿੰਨ ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਜਾਣ ਕਰ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਕਮਿਊਨਟੀ ਸਿਹਤ ਕੇਂਦਰ ਧਾਰੀਵਾਲ ਦੇ ਐੱਸ.ਐੱਮ.ਓ. ਡਾ. ਰਾਜਿੰਦਰ ਅਰੋੜਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਪਿੰਡ ਧੀਰਾ ਦੇ ਵਿਕਾਸ ਲਈ ਵੱਖ-ਵੱਖ ਮੰਗਾਂ ਕੀਤੀਆਂ ਮਨਜ਼ੂਰ

ਊਧਨਵਾਲ, 15 ਸਤੰਬਰ (ਪਰਗਟ ਸਿੰਘ)-ਨਜ਼ਦੀਕੀ ਪਿੰਡ ਧੀਰਾ 'ਚ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਬਾਬਾ ਬਕਾਲਾ ਤੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੀ ਉਚੇਚੇ ਤੌਰ 'ਤੇ ਪਹੁੰਚੇ | ਭਰਵੇਂ ਇਕੱਠ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸ਼ੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਹੰਗਾਮੀ ਮੀਟਿੰਗ

ਧਾਰੀਵਾਲ, 15 ਸਤੰਬਰ (ਜੇਮਸ ਨਾਹਰ)-ਸਥਾਨਕ ਹਾਲੀਵੁਡ ਰਿਜ਼ੋਰਟਸ ਵਿਖੇ ਪੀ.ਐਸ.ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਦੀ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਵਰਿਆਮ ਮਸੀਹ ਸੋਹਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਕੋਰੋਨਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਜੌਹਰ ਵਲੋਂ ਸ਼ਹੀਦ ਲਾਂਸ ਨਾਇਕ ਗੁਰਚਰਨ ਸਿੰਘ ਦੇ ਪਰਿਵਾਰ ਨੂੰ ਢਾਈ ਲੱਖ ਦੀ ਰਾਸ਼ੀ ਭੇਟ

ਹਰਚੋਵਾਲ, 15 ਸਤੰਬਰ (ਰਣਜੋਧ ਸਿੰਘ ਭਾਮ)-ਉੱਘੀ ਸ਼ਖ਼ਸੀਅਤ ਭੁਪਿੰਦਰ ਸਿੰਘ ਜੌਹਰ ਵਲੋਂ ਪਿੰਡ ਹਰਚੋਵਾਲ ਦੇ ਨਿਵਾਸੀ ਲਾਸ਼ ਨਾਇਕ ਗੁਰਚਰਨ ਸਿੰਘ ਜੋ ਕਿ ਸੈਕਟਰ ਪੁੰਛ ਰਾਜੌਰੀ ਵਿਖੇ ਪਾਕਿਸਤਾਨ ਨਾਲ ਲੋਹਾ ਲੈਂਦਿਆਂ ਸ਼ਹੀਦ ਹੋ ਗਿਆ ਸੀ, ਦੇ ਪਰਿਵਾਰ ਨੂੰ ਢਾਈ ਲੱਖ ...

ਪੂਰੀ ਖ਼ਬਰ »

ਯੂ.ਕੇ. ਦੇ ਸਟੱਡੀ ਵੀਜ਼ਿਆਂ ਸਬੰਧੀ 'ਦੀ ਵੀਜ਼ਾ ਵਰਲਡ' ਸੰਸਥਾ ਵਲੋਂ ਦਿੱਤੇ ਜਾ ਰਹੇ 100 ਫ਼ੀਸਦੀ ਨਤੀਜੇ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਦੀ ਵੀਜ਼ਾ ਵਰਲਡ' ਸੰਸਥਾ ਗੁਰਦਾਸਪੁਰ ਵਲੋਂ ਯੂ.ਕੇ ਦੇ ਸਟੱਡੀ ਵੀਜ਼ਿਆਂ ਸਬੰਧੀ 100 ਫੀਸਦੀ ਨਤੀਜੇ ਦਿੱਤੇ ਜਾ ਰਹੇ ਹਨ | ਜਿਸ ਤਹਿਤ ਸੰਸਥਾ ਵਲੋਂ ਇਕ ਹੋਰ ਵਿਦਿਆਰਥਣ ਦਾ ਬਿਨਾਂ ਆਈਲੈਟਸ ਦੇ ਯੂ.ਕੇ ਦਾ ਸਟੱਡੀ ਵੀਜ਼ਾ ਲਗਵਾ ਕੇ ...

ਪੂਰੀ ਖ਼ਬਰ »

ਜਗਮੀਤ ਬਰਾੜ ਹਰਸਿਮਰਤ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੀ ਸਲਾਹ ਦੇਣ-ਬੀਬੀ ਰੰਧਾਵਾ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਅਕਾਲੀ ਦਲ ਬਾਦਲ ਖੇਤੀਬਾੜੀ ਆਰਡੀਨੈਂਸ ਦੇ ਮੁੱਦੇ 'ਤੇ ਦੋਹਰੇ ਮਾਪਦੰਡ ਨਾ ਅਪਣਾਵੇ ਤੇ ਜਗਮੀਤ ਬਰਾੜ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਅਸਤੀਫ਼ਾ ਦੇਣ ਦੀ ਸਲਾਹ ਦੇਵੇ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਜਾਰੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਰੋਕ ਕੇ ਪ੍ਰਦਰਸ਼ਨ

ਨੌਸ਼ਹਿਰਾ ਮੱਝਾ ਸਿੰਘ/ਨਿੱਕੇ ਘੁੰਮਣ, 15 ਸਤੰਬਰ (ਤਰਸੇਮ ਸਿੰਘ ਤਰਾਨਾ/ਸਤਬੀਰ ਸਿੰਘ ਘੁੰਮਣ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਮਾਰੂ ਤੇ ਆੜ੍ਹਤੀਆਂ ਵਿਰੋਧੀ ਆਰਡੀਨੈਂਸ ਖ਼ਿਲਾਫ਼ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਰੋਸ ...

ਪੂਰੀ ਖ਼ਬਰ »

ਬਾਜਵਾ ਵਲੋਂ ਕਿਸਾਨੀ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ ਅੱਤ ਸ਼ਲਾਘਾਯੋਗ ਕਦਮ-ਬਾਬਾ ਭਿੱਲੀ

ਪੁਰਾਣਾ ਸ਼ਾਲਾ, 15 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਬੀਤੇ ਦਿਨ ਤੋਂ ਜਿੱਥੇ ਵੱਖੋ-ਵੱਖ ਕਿਸਾਨ ਜਥੇਬੰਦੀਆਂ ਆਰਡੀਨੈਂਸ ਦੇ ਵਿਰੁੱਧ ਵਜੋਂ ਜ਼ਬਰਦਸਤ ਰੋਸ ਪ੍ਰਦਰਸ਼ਨਾਂ ਦੁਆਰਾ ਸੜਕਾਂ 'ਤੇ ਉੱਤਰ ਕੇ ਚੱਕੇ ਜਾਮ ਧਰਨੇ ਲਗਾ ਰਹੀਆਂ ਹਨ, ਉੱਥੇ ਹੀ ਕੇਂਦਰ ਸਰਕਾਰ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਖ਼ਿਲਾਫ਼ ਕਿਸਾਨਾਂ ਵਲੋਂ ਸਰਕਲ ਰੰਗੜ ਨੰਗਲ ਵਿਖੇ ਜ਼ੋਰਦਾਰ ਰੋਸ ਮੁਜ਼ਾਹਰਾ

ਅੱਚਲ ਸਾਹਿਬ, 15 ਸਤੰਬਰ (ਗੁਰਮੀਤ ਸਿੰਘ)-ਕੇਂਦਰ ਦੇ ਖੇਤੀ ਆਰਡੀਨੈਂਸ ਖ਼ਿਲਾਫ਼ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਸਰਕਲ ਰੰਗੜ ਨੰਗਲ ਵਿਖੇ ਸਾਹਿਬਜੀਤ ਸਿੰਘ ਰੰਗੜ ਨੰਗਲ ਦੀ ਅਗਵਾਈ 'ਚ ਮੁੱਖ ਮਾਰਗ 'ਤੇ ਆਵਾਜਾਈ ਰੋਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੋਦੀ ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਸ਼ਰਧਾਂਜਲੀ ਸਮਾਗਮ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਸੀਨੀਅਰ ਅਕਾਲੀ ਆਗੂ ਪੀ. ਏ. ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਧਾਰਮਿਕ ਆਗੂਆਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸੀ.ਪੀ.ਆਈ. ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚੇ ਨੇ ਹੱਕੀ ਮੰਗਾਂ ਸਬੰਧੀ ਕੀਤੀ ਰੈਲੀ

ਗੁਰਦਾਸਪੁਰ, 15 ਸਤੰਬਰ (ਆਲਮਬੀਰ ਸਿੰਘ)-ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਸੀ.ਪੀ.ਆਈ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚੇ ਵਲੋਂ ਵਿਜੇ ਕੁਮਾਰ ਸੋਹਲ ਅਤੇ ਗੁਲਜ਼ਾਰ ਸਿੰਘ ਭੁੰਬਲੀ ਦੀ ਅਗਵਾਈ ਹੇਠ ਰੈਲੀ ਕੀਤੀ ਗਈ | ਜਿਸ ਵਿਚ ਆਗੂਆਂ ਨੇ ਮਾਈਕਰੋ ਵਿੱਤੀ ਕੰਪਨੀਆਂ ...

ਪੂਰੀ ਖ਼ਬਰ »

ਗਿਫ਼ਟ ਹਾਊਸ 'ਚੋਂ ਲੱਖਾਂ ਦਾ ਸਾਮਾਨ ਚੋਰੀ

ਫਤਹਿਗੜ੍ਹ ਚੂੜੀਆਂ, 15 ਸਤੰਬਰ (ਬਾਠ, ਫੁੱਲ)-ਸਥਾਨਕ ਮਜੀਠਾ ਰੋਡ ਵਿਖੇ ਸਥਿਤ ਇਕ ਗਿਫ਼ਟ ਹਾਊਸ ਵਿਚੋਂ ਚੋਰਾਂ ਵਲੋਂ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕੀਤੇ ਜਾਣ ਦੀ ਖਬਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਚੋਰਾਂ ਵਲੋਂ ਦੁਕਾਨ ਦੇ ਦੋਵਾਂ ਸ਼ਟਰਾਂ ਨੂੰ ਜੈੱਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਐੱਸ.ਡੀ.ਐੱਮ. ਬਟਾਲਾ ਨੂੰ ਮੰਗ-ਪੱਤਰ, ਪ੍ਰਧਾਨ ਮੰਤਰੀ ਨੂੰ ਭੇਜੇ ਸੁਝਾਅ

ਬਟਾਲਾ, 15 ਸਤੰਬਰ (ਕਾਹਲੋਂ)-ਭਾਰਤੀ ਕਿਸਾਨ ਯੂਨੀਅਨ ਮਾਨ ਗਰੁੱਪ ਵਲੋਂ ਖੇਤੀ ਆਰਡੀਨੈਂਸ ਨੂੰ ਸੰਸਦ ਵਿਚ ਪੇਸ਼ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੂੰ ਕੁਝ ਸੁਝਾਅ ਭੇਜੇ ਹਨ | ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਵਿਚ ...

ਪੂਰੀ ਖ਼ਬਰ »

ਨੌਜਵਾਨਾਂ ਦੀ ਸਹਾਇਤਾ ਨਾਲ ਗ੍ਰਾਮ ਪੰਚਾਇਤ ਮਲਕਪੁਰ ਨੇ ਸਫ਼ਾਈ ਕੈਂਪ ਲਗਾਇਆ

ਵਡਾਲਾ ਗ੍ਰੰਥੀਆਂ, 15 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਮਲਕਪੁਰ ਦੇ ਸਰਪੰਚ ਮਨਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਸਫ਼ਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਪੰਚਾਇਤ ਵਲੋਂ ਪਿੰਡ ਦੇ ਨੌਜਵਾਨਾਂ ਵਰਿੰਦਰ ਕੁਮਾਰ, ...

ਪੂਰੀ ਖ਼ਬਰ »

ਘੁਮਾਣ ਤੇ ਆਸ-ਪਾਸ ਦੇ ਇਲਾਕੇ 'ਚ ਆਵਾਰਾ ਕੁੱਤਿਆਂ ਨੇ ਮਚਾਈ ਦਹਿਸ਼ਤ

ਘੁਮਾਣ, 15 ਸਤੰਬਰ (ਬੰਮਰਾਹ)-ਕਸਬਾ ਘੁਮਾਣ ਤੇ ਆਸ-ਪਾਸ ਦੇ ਇਲਾਕੇ ਵਿਚ ਆਵਾਰਾ ਕੁੱਤਿਆਂ ਨੇ ਦਹਿਸ਼ਤ ਮਚਾਈ ਹੋਈ ਹੈ,¢ਜਿਸ ਕਰ ਕੇ ਸਥਾਨਕ ਲੋਕ ਇਨ੍ਹਾਂ ਆਵਾਰਾ ਕੁੱਤਿਆਂ ਤੋਂ ਬਹੁਤ ਪ੍ਰੇਸ਼ਾਨ ਹਨ | ਮਾਸਟਰ ਬਲਰਾਜ ਸਿੰਘ ਭੋਮਾ, ਹਰਦੀਪ ਸਿੰਘ ਬੇਦੀ ਘੁਮਾਣ, ਜੋਗਾ ਸਿੰਘ, ...

ਪੂਰੀ ਖ਼ਬਰ »

ਨੌਜਵਾਨਾਂ ਨੇ ਪਿੰਡ ਮਾਨ 'ਚ ਸਜਾਵਟੀ ਬੂਟੇ ਲਗਾ ਕੇ ਪਿੰਡ ਨੂੰ ਬਣਾਇਆ ਸੁੰਦਰ

ਸਠਿਆਲੀ, 15 ਸਤੰਬਰ (ਜਸਪਾਲ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਮਾਨ ਦੇ ਨੌਜਵਾਨਾਂ ਵਲੋਂ ਪਿੰਡ ਵਿਚ ਸਜਾਵਟੀ ਬੂਟੇ ਲਾ ਕੇ ਪਿੰਡ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮਾਸਟਰ ਪਰਗਟ ਸਿੰਘ ਅਤੇ ਪਿਆਰਾ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨਾਂ ...

ਪੂਰੀ ਖ਼ਬਰ »

ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖ ਪੁਲਿਸ ਵਿਭਾਗ ਹੋਰ ਹੋਇਆ ਚੌਕਸ

ਪੰਜਗਰਾਈਆਂ, 15 ਸਤੰਬਰ (ਬਲਵਿੰਦਰ ਸਿੰਘ)-ਪੰਜਾਬ ਅੰਦਰ ਕੋਰੋਨਾ ਦੇ ਦਿਨੋਂ ਦਿਨ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਹੋਰ ਚੌਕਸ ਹੋ ਗਈ ਹੈ | ਪੰਜਗਰਾਈਆਂ ਦੇ ਇਕ ਨਿੱਜੀ ਸਕੂਲ ਪਹੁੰਚੇ ਐਸ.ਐਚ.ਓ. ਹਰਜੀਤ ਸਿੰਘ ਖੈਹਿਰਾ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਪਿੰਡ-ਪਿੰਡ 'ਚ ਆਮ ਆਦਮੀ ਪਾਰਟੀ ਆਕਸੀਮੀਟਰ ਵੰਡੇਗੀ-ਡਾ: ਕੇ.ਜੇ. ਸਿੰਘ

ਸ੍ਰੀ ਹਰਿਗੋਬਿੰਦਪੁਰ, 15 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਬੈਠਕ ਡਾ: ਕਮਲਜੀਤ ਸਿੰਘ ਕੇ.ਜੇ. ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ, ਮੋਹਨਇੰਦਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਬੱਚਿਆਂ ਦੇ ਮਾਪਿਆਂ ਨਾਲ ਅਚੀਵਮੈਂਟ ਸਰਵੇਖਣ ਬਾਰੇ ਕੀਤੇ ਵਿਚਾਰ ਸਾਂਝੇ

ਸ੍ਰੀ ਹਰਿਗੋਬਿੰਦਪੁਰ, 15 ਸਤਬੰਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਨੂਰਪੁਰ ਦੇ ਪ੍ਰਾਇਮਰੀ ਸਕੁਲ 'ਚ ਅਧਿਆਪਕਾਂ ਵਲੋਂ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਕੁਲ 'ਚ ਪੜ੍ਹਾਈ ਕਰਦੇ ਬੱਚਿਆਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »

ਬਿਜਲੀ ਮੀਟਰ ਦੀ ਪੜਤ ਲੈਣ ਮੌਕੇ ਬਿਜਲੀ ਅਧਿਕਾਰੀ ਨੂੰ ਪਿਆ ਕਰੰਟ-ਹਾਲਤ ਗੰਭੀਰ

ਬਟਾਲਾ, 15 ਸਤੰਬਰ (ਹਰਦੇਵ ਸਿੰਘ ਸੰਧੂ)-ਪਾਵਰਕਾਮ ਪੰਜਾਬ 'ਚ ਠੇਕੇ 'ਤੇ ਕੰਮ ਕਰਦੇ ਮੀਟਰ ਰੀਡਰ ਨੂੰ ਅੱਜ ਬਿਜਲੀ ਮੀਟਰ ਦੀ ਪੜਤ ਲੈਣ ਮੌਕੇ ਜਬਰਦਸਤ ਕਰੰਟ ਲੱਗਣ ਦੀ ਖ਼ਬਰ ਹੈ | ਇਸ ਸਬੰਧੀ ਸਿਵਲ ਹਸਪਤਾਲ 'ਚ ਜ਼ਖ਼ਮੀ ਨੂੰ ਲੈ ਕੇ ਪਹੰੁਚੇ ਪਾਵਰਕਾਮ ਆਊੁਟ ਸੋਰਸਿੰਗ ...

ਪੂਰੀ ਖ਼ਬਰ »

ਐੱਮ.ਪੀ. ਸੰਨੀ ਦਿਓਲ ਵਲੋਂ ਮਿਸ਼ਨ ਹਸਪਤਾਲ ਧਾਰੀਵਾਲ ਨੂੰ ਪੀ.ਪੀ.ਈ. ਕਿੱਟਾਂ, ਮਾਸਕ ਤੇ ਬੈੱਡ ਸੀਟਾਂ ਭੇਟ

ਧਾਰੀਵਾਲ, 15 ਸਤੰਬਰ (ਜੇਮਸ ਨਾਹਰ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਐਮ.ਪੀ. ਸੰਨੀ ਦਿਓਲ ਵਲੋਂ ਧਾਰੀਵਾਲ ਦੇ ਪ੍ਰਸਿੱਧ ਅੰਗਰੇਜ਼ਾਂ ਦੇ ਵੇਲੇ ਦੇ ਬਣੇ ਦੀ ਸ਼ਾਲਵੇਸ਼ਨ ਆਰਮੀ ਮੈਕਰੋਬਰਟ ਮਿਸ਼ਨ ਹਸਪਤਾਲ ਵਿਖੇ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਬੈੱਡ ਸੀਟਾਂ ਭਾਜਪਾ ਦੇ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਕਾਲਜ ਹਿੰਦੀ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 15 ਸਤੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਤਿਡ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਪਿ੍ੰਸੀਪਲ ਮੈਡਮ ਪ੍ਰਦੀਪ ਕੌਰ ਦੀ ਦੇਖ-ਰੇਖ ਹੇਠ ਹਿੰਦੀ ਦਿਵਸ ਮਨਾਇਆ ਗਿਆ ਅਤੇ ਵਿਦਿਆਰਥਣਾਂ ਦੀ ਹਿੰਦੀ ਭਾਸ਼ਾ 'ਚ ਰੁਚੀ ਪੈਦਾ ਕਰਨ ਲਈ ਚਾਰਟ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਰਿਆੜ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਹਰਚੋਵਾਲ, 15 ਸਤੰਬਰ (ਰਣਜੋਧ ਸਿੰਘ ਭਾਮ)-ਬੀਤੇ ਦਿਨੀਂ ਸੁਰਿੰਦਰ ਸਿੰਘ ਰਿਆੜ ਭਾਮੜੀ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਨਮਿਤ ਰਖਾਏ ਗਏ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਰਿਆੜ ਫਾਰਮ ਪਿੰਡ ਭਾਮੜੀ ਵਿਖੇ ਪਾਏ ਗਏ | ਰਾਗੀ ਸਿੰਘਾਂ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਭੰਗ ਕਰ ਕੇ ਉੱਠੇ ਵਿਵਾਦਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ

ਵਡਾਲਾ ਗ੍ਰੰਥੀਆਂ, 15 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਅੰਮਿ੍ਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਾਹਮਣੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਰੋਸ ਮੁਜ਼ਾਹਰਾ ਕਰ ਰਹੀਆਂ ਸੰਗਤਾਂ ਅਤੇ ਇਸ ਦੌਰਾਨ ਕਵਰੇਜ ਕਰ ਰਹੇ ਅਖ਼ਬਾਰਾਂ ਤੇ ਚੈਨਲਾਂ ਦੇ ਪੱਤਰਕਾਰਾਂ ...

ਪੂਰੀ ਖ਼ਬਰ »

'ਨੈਸ਼ਨਲ ਹਾਈਵੇ' ਗੁਰਦਾਸਪੁਰ ਤੋਂ ਕਾਰ ਖੋਹਣ ਵਾਲੇ 3 ਲੁਟੇਰੇ ਕਾਬੂ

ਗੁਰਦਾਸਪੁਰ, 15 ਸਤੰਬਰ (ਆਰਿਫ਼/ ਗੁਰਾਇਆ)- ਬੀਤੀ 4 ਸਤੰਬਰ 2020 ਨੰੂ 'ਨੈਸ਼ਨਲ ਹਾਈਵੇ' ਗੁਰਦਾਸਪੁਰ 'ਤੇ ਸਥਿਤ ਮਨਚਿਸ ਰੈਸਟੋਰੈਂਟ ਦੇ ਬਾਹਰੋਂ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਕਾਰ ਚਾਲਕ ਦੀ ਲੱਤ 'ਚ ਗੋਲੀ ਮਾਰ ਕੇ ਕਾਰ ਖੋਹ ਕੇ ਲਿਜਾਉਣ ਦੀ ਘਟਨਾ ਵਾਪਰੀ ਸੀ | ...

ਪੂਰੀ ਖ਼ਬਰ »

ਪੰਗੋਲੀ ਚੌਕ ਤੋਂ ਖ਼ਾਨਪੁਰ ਚੌਕ ਤੱਕ ਸੜਕ ਦੀ ਮਾੜੀ ਹਾਲਤ

ਸ਼ਾਹਪੁਰ ਕੰਢੀ, 15 ਸਤੰਬਰ (ਰਣਜੀਤ ਸਿੰਘ)-ਪੰਗੋਲੀ ਚੌਾਕ ਤੋਂ ਖਾਨਪੁਰ ਚੌਾਕ ਨੰੂ ਜਾਂਦੀ ਸੜਕ ਪਿਛਲੇ ਕਈ ਸਾਲਾਂ ਤੋਂ ਤਰਸਯੋਗ ਹਾਲਤ ਵਿਚ ਹੈ | ਜਦੋਂ ਕਿ ਇਸੇ ਸੜਕ ਉਪਰ ਵਿਧਾਇਕ ਦਿਨੇਸ਼ ਸਿੰਘ ਬੱਬੂ ਤੇ ਕਾਂਗਰਸੀ ਅਮਿਤ ਸਿੰਘ ਮੰਟੂ ਦੀ ਕੋਠੀ ਹੈ | ਇਸ ਸੜਕ ਦੇ ...

ਪੂਰੀ ਖ਼ਬਰ »

'ਆਪ' ਵਲੋਂ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡਾਂ 'ਚ ਚਲਾਈ ਆਕਸੀਮੀਟਰ ਮੁਹਿੰਮ

ਪਠਾਨਕੋਟ, 15 ਸਤੰਬਰ (ਆਰ. ਸਿੰਘ)-ਆਮ ਆਦਮੀ ਪਾਰਟੀ ਵਲੋਂ 2017 ਦੇ ਵਿਧਾਨ ਸਭਾ ਚੋਣ ਲੜ ਚੁੱਕੇ ਠੇਕੇਦਾਰ ਅਮਰਜੀਤ ਸਿੰਘ ਦੀ ਅਗਵਾਈ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡਾਂ ਵਿਚ ਆਮ ਆਦਮੀ ਪਾਰਟੀ ਵਲੋਂ ਆਕਸੀਮੀਟਰ ਮੁਹਿੰਮ ਚਲਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ, ਦੋਸ਼ੀ ਫ਼ਰਾਰ

ਪਠਾਨਕੋਟ, 15 ਸਤੰਬਰ (ਚੌਹਾਨ)-ਹਰਦੀਪ ਕੌਰ ਨਿਵਾਸੀ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਨ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਲੜਕੇ ਅਜੈਬ ਸਲਗੋਤਰਾ ਅਤੇ ਭਾਣਜੇ ਨਰਿੰਦਰ ਸਿੰਘ ਜੋ ਕਿ ਮੁੰਬਈ ਵਿਖੇ ਹੀ ਨੌਕਰੀ ਕਰਦੇ ਸਨ, ਨੇ ਮਰਚੈਂਟ 'ਚ ਨੌਕਰੀ ਲੱਗਣ ਲਈ ਮਹੇਸ਼ ਭਾਰਦਵਾਜ ...

ਪੂਰੀ ਖ਼ਬਰ »

ਅੱਜ ਤੋਂ 30 ਸਤੰਬਰ ਤੱਕ ਪੰਜਾਬ ਯੂ.ਟੀ. ਸੰਘਰਸ਼ ਕਮੇਟੀ ਡੀ.ਸੀ. ਦਫ਼ਤਰ ਪਠਾਨਕੋਟ ਅੱਗੇ ਕਰੇਗੀ ਭੁੱਖ ਹੜਤਾਲ

ਪਠਾਨਕੋਟ, 15 ਸਤੰਬਰ (ਆਸ਼ੀਸ਼ ਸ਼ਰਮਾ)-ਪੰਜਾਬ ਯੂ.ਟੀ. ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਕਨਵੀਨਰ ਰਜਿੰਦਰ ਧੀਮਾਨ, ਕਨਵੀਨਰ ਗੁਰਨਾਮ ਸਿੰਘ ਸੈਣੀ ਅਤੇ ਕਨਵੀਨਰ ਗੁਰਦੀਪ ਕੁਮਾਰ ਸਫਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਨਾ ਕਰੇ ਮੋਦੀ ਸਰਕਾਰ-ਸਲਾਰੀਆ

ਮਾਧੋਪੁਰ, 15 ਸਤੰਬਰ (ਨਰੇਸ਼ ਮਹਿਰਾ)-ਮੋਦੀ ਸਰਕਾਰ ਵਲੋਂ ਬੀਤੇ ਦਿਨ ਜੰਮੂ-ਕਸ਼ਮੀਰ ਲਈ ਪੇਸ਼ ਕੀਤੇ ਜਾ ਰਹੇ ਭਾਸ਼ਾ ਬਿੱਲ 'ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣਾ ਬਹੁਤ ਮੰਦਭਾਗਾ ਹੈ | ਸਰਕਾਰ ਦੇ ਇਸ ਕਦਮ ਨਾਲ ਦੁਨੀਆਂ ਭਰ 'ਚ ਵਸਦੇ ਪੰਜਾਬੀਆਂ ਦੇ ਮਨਾਂ ਨੂੰ ਠੇਸ ...

ਪੂਰੀ ਖ਼ਬਰ »

ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 39-ਜ਼ਿਲ੍ਹੇ ਅੰਦਰ ਐਕਟਿਵ ਕੇਸ 853

ਪਠਾਨਕੋਟ, 15 ਸਤੰਬਰ (ਚੌਹਾਨ)-ਕੋਰੋਨਾ ਮਹਾਂਮਾਰੀ ਨੇ ਹੁਣ ਤੱਕ ਜ਼ਿਲ੍ਹੇ ਅੰਦਰ 39 ਲੋਕਾਂ ਦੀ ਜਾਨ ਲੈ ਲਈ ਹੈ | ਅੱਜ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ | ਅੱਜ ਜ਼ਿਲ੍ਹਾ ਪਠਾਨਕੋਟ ਅੰਦਰ ਕੋਰੋਨਾ ਦਾ ਬਹੁਤ ਵੱਡਾ ਧਮਾਕਾ ਹੋਇਆ ਹੈ | ਹੁਣ ਤੱਕ 189 ਨਵੇਂ ...

ਪੂਰੀ ਖ਼ਬਰ »

ਪੁਲਿਸ ਵਲੋਂ ਪਿੰਡ ਕਿਲਾ ਦੇ ਇਕ ਘਰ 'ਚ ਛਾਪੇਮਾਰੀ

ਨਰੋਟ ਮਹਿਰਾ, 15 ਸਤੰਬਰ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਅੰਦਰ ਆਉਂਦੇ ਪਿੰਡ ਕਿਲਾ ਵਿਚ ਐਕਸਾਈਜ਼ ਪਾਰਟੀ ਨੇ ਪੁਲਿਸ ਦੀ ਸਹਾਇਤਾ ਨਾਲ ਨਜਾਇਜ਼ ਸ਼ਰਾਬ ਫੜਨ ਲਈ ਇਕ ਘਰ ਵਿਚ ਛਾਪੇਮਾਰੀ ਕੀਤੀ | ਪਰ ਛਾਪੇਮਾਰੀ ਦੌਰਾਨ ਪੁਲਿਸ ਨੰੂ ਘਰ ਵਿਚੋਂ ਕੁਝ ਵੀ ਬਰਾਮਦ ...

ਪੂਰੀ ਖ਼ਬਰ »

ਸਰਪੰਚ ਮਨਮੋਹਨ ਸਿੰਘ ਨਾਮਧਾਰੀ ਨੇ ਨਰੇਗਾ ਸਕੀਮ ਤਹਿਤ ਛੱਪੜਾਂ ਦੀ ਸਫ਼ਾਈ ਕਰਵਾਈ

ਕਿਲ੍ਹਾ ਲਾਲ ਸਿੰਘ, 15 ਸਤੰਬਰ (ਬਲਬੀਰ ਸਿੰਘ)-ਪੰਜਾਬ ਸਰਕਾਰ ਦੁਆਰਾ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਅਤੇ ਆਰਥਿਕ ਪੱਖ ਤੋਂ ਕਮਜ਼ੋਰ ਪਰਿਵਾਰਾਂ ਨੂੰ ਰੁਜ਼ਗਾਰ ਦੇਣ ਲਈ ਜੋ ਪਿੰਡਾਂ ਦੇ ਸਰਪੰਚਾਂ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਉਹ ਸ਼ਾਲਾਘਾਯੋਗ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਭਾਜਪਾ ਆਗੂਆਂ 'ਤੇ ਦਰਜ ਮਾਮਲੇ ਰੱਦ ਕਰਵਾਉਣ ਲਈ ਭਾਜਪਾ ਵਲੋਂ ਪ੍ਰਦਰਸ਼ਨ

ਪਠਾਨਕੋਟ, 15 ਸਤੰਬਰ (ਸੰਧੂ)-ਭਾਜਪਾ ਪਾਰਟੀ ਜ਼ਿਲ੍ਹਾ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਅਗਵਾਈ ਵਿਚ ਸਥਾਨਕ ਨਿਊ ਟਰੱਸਟ ਮਾਰਕੀਟ ਦੇ ਬਾਹਰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਹੋਰ ਆਗੂਆਂ 'ਤੇ ਬੀਤੇ ਦਿਨ ਕੋਵਿਡ-19 ਦੇ ਨਿਯਮਾਂ ਦੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX