ਤਾਜਾ ਖ਼ਬਰਾਂ


ਆਈ ਪੀ ਐੱਲ 2020 : ਰਾਇਲ ਚੈਲੇਂਜਰਸ ਬੈਂਗਲੌਰ ਨੇ ਜਿੱਤਿਆ ਮੈਚ
. . .  19 minutes ago
ਦੁਖਦਾਈ ਖਬਰ : ਸਰਕਟ ਸ਼ਾਰਟ ਹੋਣ ਨਾਲ 3 ਗੁਰੂ ਗ੍ਰੰਥ ਸਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ
. . .  about 1 hour ago
ਫਗਵਾੜਾ ,21 ਸਤੰਬਰ { ਤਰਨਜੀਤ ਸਿੰਘ ਕਿੰਨੜਾ }- ਅਨੂਪਗੜ੍ਹ { ਸ੍ਰੀ ਗੰਗਾ ਨਗਰ } ਦੇ ਗੁਰਦੁਆਰਾ ਅਰੋਡਵੰਸ ਸਾਹਿਬ ਚ ਸਰਕਟ ਸ਼ਾਰਟ ਹੋਣ ਨਾਲ 3 ਗੁਰੂ ਗ੍ਰੰਥ ਸਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ...
ਨਵੀਂ ਦਿੱਲੀ : ਕੇਂਦਰ ਨੇ ਹਾੜ੍ਹੀ ਦੀਆਂ ਫਸਲਾਂ ਦਾ ਨਵਾਂ ਐੱਮ.ਐੱਸ.ਪੀ ਕੀਤਾ ਜਾਰੀ,ਕਣਕ ‘ਤੇ 50 ਰੁਪਈਏ ਦਾ ਵਾਧਾ
. . .  about 2 hours ago
ਆਈ ਪੀ ਐੱਲ 2020 : 20 ਓਵਰਾਂ ਬਾਅਦ 163/5 , ਟੀਚਾ 164
. . .  about 2 hours ago
ਨਸ਼ਾ ਤਸਕਰਾਂ ਅਤੇ ਸ਼ਰਾਬ ਦੇ ਠੇਕੇਦਾਰਾਂ ਦੀ ਝੜਪ ਵਿੱਚ ਪੰਜ ਵਿਅਕਤੀ ਗੰਭੀਰ ਜ਼ਖ਼ਮੀ
. . .  about 2 hours ago
ਸੰਦੌੜ , 21 ਸਤੰਬਰ ( ਜਸਵੀਰ ਸਿੰਘ ਜੱਸੀ )-ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਸੰਦੌੜ ਵਿਖੇ ਪੈਂਦੇ ਠੇਕਿਆਂ ਦੇ ਠੇਕੇਦਾਰਾਂ ਤੇ ਨਸ਼ਾ ਤਸਕਰਾਂ ਵਿੱਚ ਆਪਸੀ ਝੜਪ ਹੋਣ ਕਾਰਨ ਪੰਜ ਵਿਅਕਤੀ ਗੰਭੀਰ ਜ਼ਖ਼ਮੀ ...
ਖੇਤੀ ਆਰਡੀਨੈਸ ਦਾ ਵਿਰੋਧ 'ਚ ਕੈਂਡਲ ਮਾਰਚ ਕਰ ਰਹੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਦਿੱਲੀ ਪੁਲਸ ਦੀ ਹੋਈ ਝੜਪ
. . .  1 minute ago
ਅਜਨਾਲਾ , 21 ਸਤੰਬਰ { ਗੁਰਪ੍ਰੀਤ ਢਿੱਲੋਂ} - ਖੇਤੀ ਆਰਡੀਨੈਸ ਦਾ ਵਿਰੋਧ 'ਚ ਕੈਂਡਲ ਮਾਰਚ ਕਰ ਰਹੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਦਿੱਲੀ ਪੁਲਸ ਦੀ ਹੋਈ ਝੜਪ ਹੋਈ ਹੈ ।
ਆਈ ਪੀ ਐੱਲ 2020 : 10 ਓਵਰਾਂ ਬਾਅਦ 86/0
. . .  about 3 hours ago
ਕੈਪਟਨ ਨੇ ਕਿਸਾਨਾਂ ਪ੍ਰਤੀ ਲਏ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਮਜ਼ਾਕ
. . .  about 3 hours ago
ਚੰਡੀਗੜ੍ਹ ,21 ਸਤੰਬਰ { ਮਾਨ}- ਐਮ ਐਸ ਪੀ ਅਤੇ ਰਾਵੀ ਦੀਆਂ 5 ਫ਼ਸਲਾ 'ਤੇ ਕੇਂਦਰ ਦੇ ਫ਼ੈਸਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜ਼ਾਕ ਦੱਸਿਆ ਹੈ ।
ਆਈ ਪੀ ਐੱਲ 2020 : 5 ਓਵਰਾਂ ਬਾਅਦ ਰਾਇਲ ਚੈਲੇਂਜਰਸ ਬੈਂਗਲੌਰ 48/0
. . .  about 3 hours ago
ਆਈ ਪੀ ਐੱਲ 2020 : 2 ਓਵਰ ਦੇ ਬਾਅਦ ਬੈਂਗਲੌਰ ਦਾ ਸਕੋਰ 13/0
. . .  about 4 hours ago
ਅਮਰੀਕਾ ਤੋਂ 140 ਡਿਪੋਰਟਰਾਂ ਨੂੰ ਲੈ ਕੇ 23 ਸਤੰਬਰ ਆਏਗੀ ਉਡਾਣ
. . .  about 4 hours ago
ਰਾਜਾਸਾਂਸੀ {ਅੰਮ੍ਰਿਤਸਰ},21 ਸਤੰਬਰ (ਹੇਰ) -ਆਪਣੀਆਂ ਕੀਮਤੀ ਜਾਨਾਂ ਨੂੰ ਜੋਖਮ ਵਿਚ ਪਾ ਕੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਚ ਦਾਖਲ ਹੋਏ ਅਤੇ ਓਸ ਮਗਰੋਂ ਓਥੋਂ ਦੀ ਪੁਲਿਸ ਅੜਿੱਕੇ ਆਉਣ ਅਤੇ ਜੇਲ੍ਹਾਂ ਚੋ ਆਪਣੀ ਕਾਨੂੰਨੀ ...
ਆਈ ਪੀ ਐੱਲ 2020 : ਟਾਸ ਜਿੱਤ ਕੇ ਸਨਰਾਇਜ਼ਰਸ ਹੈਦਰਾਬਾਦ ਵੱਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਆਈ ਪੀ ਐੱਲ 2020 : ਕੋਹਲੀ ਤੇ ਵਾਰਨਰ ਹੋਣਗੇ ਆਹਮੋ ਸਾਹਮਣੇ , ਕੁੱਝ ਦੇਰ ਬਾਅਦ ਹੋਵੇਗੀ ਟਾਸ
. . .  about 4 hours ago
ਬੰਗਾ ਦੇ ਮਨਮਿੰਦਰ ਕੁਮਾਰ ਮੋਨੂੰ ਰਾਸ਼ਟਰੀ ਮਜ਼ਦੂਰ ਕਾਂਗਰਸ ਪੰਜਾਬ ਦੇ ਪ੍ਰਧਾਨ ਚੁਣੇ
. . .  about 5 hours ago
ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਸੀਨੀਅਰ ਕਾਂਗਸਰੀ ਆਗੂ ਮਨਮਿੰਦਰ ਕੁਮਾਰ ਮੋਨੂੰ ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਰਾਸ਼ਟਰੀ ਮਜ਼ਦੂਰ ਸੈੱਲ ਪੰਜਾਬ ਦਾ ਪ੍ਰਧਾਨ ਸੁਆਮੀ ਨਾਥ ਜੈਸਵਾਲ ਕੌਮੀ ਪ੍ਰਧਾਨ ...
ਮੋਗਾ 'ਚ ਕੋਰੋਨਾ ਦੇ ਲਈਆਂ ਦੋ ਹੋਰ ਜਾਨ, 25 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 21 ਸਤੰਬਰ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ 'ਚ ਅੱਜ ਕੋਰੋਨਾ ਕਾਰਨ ਅੱਜ ਦੋ ਹੋਰ ਮਰੀਜ਼ਾਂ ਨੇ ਦੋਮ ਤੋੜ ਦਿੱਤਾ। ਇਨ੍ਹਾਂ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੱਧ ਕੇ 58 ਹੋ ਗਈ ਹੈ। ਉੱਥੇ ਹੀ ਅੱਜ...
ਲੁਧਿਆਣਾ 'ਚ ਕੋਰੋਨਾ ਕਾਰਨ 9 ਮਰੀਜ਼ਾਂ ਦੀ ਮੌਤ, 165 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਲੁਧਿਆਣਾ, 21 ਸਤੰਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 9 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ 5 ਮਰੀਜ਼ ਲੁਧਿਆਣਾ...
ਅੰਮ੍ਰਿਤਸਰ 'ਚ ਕੋਰੋਨਾ ਦੇ 254 ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 6 hours ago
ਅੰਮ੍ਰਿਤਸਰ, 21 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 254 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 8424...
ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ ਜਾਰੀ, 87 ਨਵੇਂ ਮਾਮਲੇ ਆਏ ਸਾਹਮਣੇ ਤੇ 2 ਮਰੀਜ਼ਾਂ ਦੀ ਮੌਤ
. . .  about 6 hours ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 87 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 3795 ਹੋ ਗਈ ਹੈ, ਜਦਕਿ 2 ਮਰੀਜ਼ਾਂ ਦੀ ਮੌਤ ਹੋਣ...
ਪਠਾਨਕੋਟ 'ਚ ਕੋਰੋਨਾ ਦੇ 56 ਹੋਰ ਮਾਮਲਿਆਂ ਦੀ ਪੁਸ਼ਟੀ, ਤਿੰਨ ਹੋਰ ਮੌਤਾਂ
. . .  about 6 hours ago
ਪਠਾਨਕੋਟ, 21 ਸਤੰਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਪਠਾਨਕੋਟ ਜ਼ਿਲ੍ਹੇ 'ਚ ਸੋਮਵਾਰ ਨੂੰ 56 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ...
4 ਹਜ਼ਾਰ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
. . .  about 6 hours ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਚੌਕਸੀ ਵਿਭਾਗ ਹੁਸ਼ਿਆਰਪੁਰ ਵਲੋਂ ਸਹਾਇਕ ਸਬ-ਇੰਸਪੈਕਟਰ ਨੂੰ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ...
ਖੇਤੀ ਬਿੱਲਾਂ ਦੇ ਵਿਰੋਧ 'ਚ 'ਆਪ' ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ
. . .  about 6 hours ago
ਚੰਡੀਗੜ੍ਹ, 21 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਵਫ਼ਦ 'ਚ 'ਆਪ' ਦੇ ਪੰਜਾਬ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 70 ਹੋਰ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  about 6 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਅੱਜ ਜ਼ਿਲ੍ਹੇ 'ਚ ਕੋਰੋਨਾ ਦੇ 70 ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦਾ ਕੁੱਲ ਅੰਕੜਾ...
ਖੇਤੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 21 ਸਤੰਬਰ- ਸੰਸਦ 'ਚ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿਦ ਨਾਲ...
ਕੋਰੋਨਾ ਦਾ ਵਧਿਆ ਕਹਿਰ : ਸ੍ਰੀ ਮੁਕਤਸਰ ਸਾਹਿਬ ਵਿਖੇ 66 ਮਰੀਜ਼ਾਂ ਦੀ ਪੁਸ਼ਟੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 66 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਪਾਜ਼ੀਟਿਵ ਪਾਏ ਗਏ ਮਰੀਜ਼ਾਂ 'ਚ ਸ੍ਰੀ ਮੁਕਤਸਰ ਸਾਹਿਬ ਦੇ 14, ਜ਼ਿਲ੍ਹਾ ਜੇਲ੍ਹ ਦੇ 5...
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸੀਆਂ ਨੇ ਬੰਗਾ 'ਚ ਦਿੱਤਾ ਧਰਨਾ
. . .  about 7 hours ago
ਬੰਗਾ, 21ਸਤੰਬਰ (ਜਸਬੀਰ ਸਿੰਘ ਨੂਰਪੁਰ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਗਵਾਈ 'ਚ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਨੇ ਸਾਂਝੇ ਤੌਰ 'ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਲੁਧਿਆਣਾ

ਪਾਵਰਕਾਮ ਦੇ ਨਵੇਂ ਕਾਲ ਸੈਂਟਰ ਦਾ ਨਿਰਦੇਸ਼ਕ ਵੰਡ ਡੀ.ਪੀ.ਐਸ. ਗਰੇਵਾਲ ਨੇ ਕੀਤਾ ਉਦਘਾਟਨ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਲੁਧਿਆਣਾ ਵਿਖੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਕਾਲ ਸੈਂਟਰ ਦੀ ਚੌੜਾ ਬਜ਼ਾਰ 'ਚ ਬਣਾਈ ਨਵੀਂ ਇਮਾਰਤ ਦਾ ਨਿਰਦੇਸ਼ਕ ਵੰਡ ਇੰਜੀਨੀਅਰ ਡੀ.ਪੀ.ਐਸ. ਗਰੇਵਾਲ ਨੇ ਮੰਗਲਵਾਰ ਨੂੰ ਉਦਘਾਟਨ ਕੀਤਾ | ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ. ਡੀ. ਦੇ ਦੱਸਿਆ ਕਿ ਕਾਲ ਸੈਂਟਰ ਵਿਚ 60 ਨਵੀਆਂ ਲਾਈਨਾਂ ਸ਼ੁਰੂ ਕੀਤੀਆਂ ਗਈਆਂ ਹਨ, ਹੁਣ 1912 'ਤੇ ਸ਼ਿਕਾਇਤ ਦਰਜ ਕਰਨ ਲਈ 120 ਲਾਈਨਾਂ ਹੋ ਗਈਆਂ ਹਨ | ਲੁਧਿਆਣਾ ਵਿਚ 2009 ਤੋਂ ਚੌਵੀ ਘੰਟੇ ਚੱਲ ਰਹੇ ਬਿਜਲੀ ਕਾਲ ਸੈਂਟਰ ਦਾ ਵੱਡਾ ਵਿਸਥਾਰ ਹੈ ਜਿਸ ਨਾਲ 180 ਵਿਅਕਤੀਆਂ ਨੂੰ ਰੁਜ਼ਗਾਰ ਮਿਲਿਆ ਹੈ | ਉਨ੍ਹਾਂ ਦੱਸਿਆ ਕਿ ਤੇਜ਼ ਮੀਂਹ, ਤੂਫਾਨ ਕਾਰਨ ਖਾਸਕਰ ਝੋਨੇ ਦੇ ਸੀਜ਼ਨ ਦੌਰਾਨ ਕਈ ਵਾਰ ਲਾਈਨਾਂ 'ਚ ਨੁਕਸ ਪੈ ਜਾਂਦਾ ਹੈ ਜਿਸ ਕਾਰਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਵਿਚ ਵਾਧਾ ਹੋਣ ਕਾਰਨ ਮੌਜੂਦ ਕਾਲ ਸੈਂਟਰ ਦੀਆਂ ਲਾਈਨਾਂ 'ਤੇ ਜ਼ਿਆਦਾ ਬੋਝ ਪੈਣ ਕਾਰਨ ਅਕਸਰ ਲਾਈਨਾਂ ਵਿਅਸਤ (ਬਿਜੀ) ਹੋਣ ਕਾਰਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੀ ਮੰਗ ਨੂੰ ਪੂਰਾ ਕਰਨਾ ਮੁਸ਼ਕਿਲ ਹੋ ਜਾਂਦਾ ਹੈ ਇਸ ਲਈ 60 ਨਵੀਆਂ ਲਾਈਨਾਂ ਸਿਸਟਮ ਨਾਲ ਜੋੜੀਆਂ ਗਈਆਂ ਹਨ | ਕਾਲ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਸਮੇਂ ਇੰਜੀਨੀਅਰ ਡੀ.ਪੀ.ਐਸ. ਗਰੇਵਾਲ ਨੇ ਦੱਸਿਆ ਕਿ ਪਾਵਰਕਾਮ ਵਲੋਂ ਪਹਿਲਾਂ ਹੀ ਮਜ਼ਬੂਤ ਖਪਤਕਾਰ ਦੇਖਭਾਲ ਪ੍ਰਣਾਲੀ ਸਥਾਪਿਤ ਕੀਤੀ ਹੋਈ ਹੈ ਤੇ ਹੁਣ ਨਵੀਆਂ ਸਹੂਲਤਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ | ਹੁਣ 1912 'ਤੇ ਸ਼ਿਕਾਇਤ ਦਰਜ ਕਰਾਉਣ ਲਈ 120 ਕਾਲ ਚੈਨਲ ਹੋਣਗੇ ਜਿਨ੍ਹਾਂ ਨਾਲ ਲੱਖਾਂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਅਤੇ ਬਿਲਿੰਗ ਸਬੰਧੀ ਸ਼ਿਕਾਇਤਾਂ ਲਈ ਹੋਰ ਕਈ ਚੈਨਲ ਜਿਨ੍ਹਾਂ ਵਿਚ ਵਟਸਅੱਪ ਨੰਬਰ, ਫੇਸਬੁੱਕ, ਟਵਿਟਰ, ਈ-ਮੇਲ ਮੁਹੱਈਆ ਕਰਾਏ ਗਏ ਹਨ, ਇਸ ਤੋਂ ਇਲਾਵਾ ਟੋਲ ਫਰੀ ਨੰਬਰ 1800-180-1512 'ਤੇ ਮਿਸ ਕਾਲ ਕਰਕੇ 'ਕੋਈ ਸਪਲਾਈ ਨਹੀਂ' ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਾਈ ਜਾ ਸਕਦੀ ਹੈ | ਇਸ ਮੌਕੇ ਇੰਜ. ਵਰਿੰਦਰਪਾਲ ਸਿੰਘ ਸੈਣੀ ਮੁੱਖ ਇੰਜੀਨੀਅਰ ਕੇਂਦਰੀ ਜ਼ੋਨ, ਡਿਪਟੀ ਚੀਫ ਇੰਜੀਨੀਅਰ/ਅਪਰੇਸ਼ਨ ਵੈਸਟ ਲੁਧਿਆਣਾ ਸੰਜੀਵ ਪ੍ਰਭਾਕਰ, ਡਿਪਟੀ ਚੀਫ ਇੰਜੀਨੀਅਰ ਹਰਜੀਤ ਸਿੰਘ ਗਿੱਲ (ਪੂਰਬੀ), ਇੰਜ. ਸਰਬਜੀਤ ਸਿੰਘ ਐਸ.ਈ. ਸਬ ਅਰਬਨ ਲੁਧਿਆਣਾ, ਇੰਜੀਨੀਅਰ ਹਿੰਮਤ ਸਿੰਘ ਗਿੱਲ ਐਸ.ਈ. ਖੰਨਾ ਵੀ ਮੌਜੂਦ ਸਨ |

ਰਿਸ਼ਵਤ ਲੈਂਦਿਆਂ ਗਿ੍ਫ਼ਤਾਰ ਪਟਵਾਰੀ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਅਹੂਜਾ)- ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦੇ ਗਿ੍ਫ਼ਤਾਰ ਕੀਤੇ ਗਏ ਪਟਵਾਰੀ ਨੂੰ ਅੱਜ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਜੱਜ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪਿੰਡ ਦਾਖਾ 'ਚ ਵਿਕਾਸ ਲਈ 80 ਲੱਖ ਦੀ ਗ੍ਰਾਂਟ ਜਾਰੀ

ਮੁੱਲਾਂਪੁਰ-ਦਾਖਾ, 15 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਸੰਸਦ ਦੇ ਮਾਨਸੂਨ ਇਜਲਾਸ ਵਿਚ 3 ਖੇਤੀਬਾੜੀ ਬਿੱਲ ਲੋੜੀਂਦੀਆਂ ਵਸਤੂਆਂ ਬਾਰੇ (ਸੋਧ), ਕਿਸਾਨਾਂ ਦੇ ਉਤਪਾਦ-ਵਪਾਰ ਤੇ ਸਨਅਤ, ਕਿਸਾਨਾਂ ਨੂੰ ਖੇਤੀ ਸਬੰਧੀ ਬਿੱਲ ਦੇ ਵਿਰੋਧ 'ਚ ਖੁਦ ਕਿਸਾਨ ਹੋਣ ਦੇ ਨਾਤੇ ਉਹ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਨਵੇਂ ਰਾਜ ਪੱਧਰੀ ਇਸਤਰੀ ਵਿੰਗ ਦਾ ਰਸਮੀ ਐਲਾਨ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)- ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਸੁਸਾਇਟੀ ਵਲੋਂ ਬਣਾਏ ਗਏ ਨਵੇਂ ਰਾਜ ਪੱਧਰੀ ਇਸਤਰੀ ਵਿੰਗ ਦਾ ਰਸਮੀ ਤੌਰ 'ਤੇ ਐਲਾਨ ਕਰਦਿਆਂ ਕਿਹਾ ਕਿ ਇਸਤਰੀ ਜਾਤੀ ਨੇ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਭਾਵਿਤ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਗਈ ਹੈ ਅਤੇ ਇਸ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਦੇ ਹੁਣ ਤੱਕ ਦੇ ਸਭ ਤੋਂ ਵੱਧ 505 ਨਵੇਂ ਮਾਮਲੇ ਸਾਹਮਣੇ ਆਏ, 27 ਮਰੀਜ਼ਾਂ ਦੀ ਮੌਤ

ਲੁਧਿਆਣਾ, 15 ਸਤੰਬਰ (ਸਲੇਮਪੁਰੀ)- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਵੱਡਾ ਧਮਾਕਾ ਹੋਣ ਨਾਲ ਲੁਧਿਆਣਾ ਹੀ ਨਹੀਂ, ਬਲਕਿ ਪੂਰਾ ਪੰਜਾਬ ਦਹਿਲ ਗਿਆ ਹੈ | ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ 'ਚੋਂ ਬਰਾਮਦ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਾਸਤਰੀ ਨਗਰ ਵਿਚ ਦਸ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪੁਲਿਸ ਨੇ ਨਹਿਰ ਵਿਚੋਂ ਬਰਾਮਦ ਕਰ ਲਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਨਿਤਨ ਕੁਮਾਰ ...

ਪੂਰੀ ਖ਼ਬਰ »

ਅਗਲੇ 48 ਘੰਟੇ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵਲੋਂ ਆਉਣ ਵਾਲੇ 48 ਘੰਟੇ ਦੌਰਾਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ | ਇਸ ਸਮੇਂ ਦੌਰਾਨ ਕਿਤੇ-ਕਿਤੇ ਛਿੱਟੇ ਪੈਣ ਦੀ ਵੀ ਸੰਭਾਵਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦੋ ...

ਪੂਰੀ ਖ਼ਬਰ »

ਪੰਜਾਬ ਭਰ ਦੇ ਟੈਂਟ ਕਾਰੋਬਾਰੀਆਂ ਵਲੋਂ ਦੋ ਰੋਜ਼ਾ ਸੂਬਾ ਪੱਧਰੀ ਹੜਤਾਲ ਸ਼ੁਰੂ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)- ਪੰਜਾਬ ਟੈਂਟ ਡੀਲਰ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਐਸ.ਐਸ. ਮੱਕੜ ਦੇ ਦਿਸ਼ਾ-ਨਿਰਦੇਸ਼ 'ਤੇ ਸੂਬੇ ਭਰ 'ਚ ਟੈਂਟ ਤੇ ਕੈਟਰਿੰਗ ਕਾਰੋਬਾਰੀਆਂ ਵਲੋਂ ਦੋ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਹੜਤਾਲ ਦੇ ਅੱਜ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੇ ਪਹਿਲੇ ਪੜਾਅ ਦਾ ਐਲਾਨ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਹੋਏ ਬਹੁ ਕਰੋੜੀ ਘੁਟਾਲੇ ਸਬੰਧੀ ਲੋਕ ਇਨਸਾਫ਼ ਪਾਰਟੀ ਵਲੋਂ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੇ ਪਹਿਲੇ ਪੜਾਅ ਦੇ ਪ੍ਰੋਗਰਾਮ ਦਾ ਐਲਾਨ ਪਾਰਟੀ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਬੁੱਕਸ ਮਾਰਕੀਟ ਸਥਿਤ ਪਾਰਮਿਕ ਸਾਈਟ ਦੀ ਬੋਲੀ 60 ਲੱਖ 'ਚ ਹੋਈ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)- ਜ਼ਿਲ੍ਹਾ ਪ੍ਰੀਸ਼ਦ ਦੀ ਕਿਤਾਬ ਬਾਜ਼ਾਰ ਸਥਿਤ ਪਾਰਕਿੰਗ ਸਾਈਟ ਸਾਲਾਨਾ ਠੇਕੇ 'ਤੇ ਦੇਣ ਲਈ ਮੰਗਲਵਾਰ ਨੂੰ ਚੇਅਰਮੈਨ ਸਾਦਵਿੰਦਰ ਸਿੰਘ ਜੰਡਿਆਲੀ ਦੀ ਦੇਖ-ਰੇਖ 'ਚ ਏ.ਡੀ.ਸੀ. (ਡੀ) ਸੰਦੀਪ ਸਿੰਘ ਦੀ ਅਗਵਾਈ ਹੇਠ ਬੋਲੀ ਕਰਾਈ ...

ਪੂਰੀ ਖ਼ਬਰ »

ਵਿਹੜਿਆਂ 'ਚ ਲੱਗੇ ਗੈਰ-ਕਾਨੂੰਨੀ ਪਾਣੀ ਕੁਨੈਕਸ਼ਨ ਦੀ ਜਾਂਚ ਲਈ ਪ੍ਰਸ਼ਾਸਨ ਨੇ ਸ਼ੁਰੂ ਕਰਵਾਇਆ ਸਰਵੇ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ 'ਚ ਮਜ਼ਦੂਰਾਂ ਦੀ ਰਿਹਾਇਸ਼ ਲਈ ਬਣੇ ਹਜ਼ਾਰਾਂ ਵਿਹੜਿਆਂ ਵਿਚ ਲੱਗੇ ਪਾਣੀ/ਸੀਵਰੇਜ਼ ਦੇ ਕੁਨੈਕਸ਼ਨਾਂ ਦਾ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਰਵੇ ਸ਼ੁਰੂ ਕਰਾਇਆ ਹੈ, ਜੇਕਰ ਕੁਨੈਕਸ਼ਨ ਗੈਰ ਕਾਨੂੰਨੀ ਤੌਰ 'ਤੇ ਲੱਗਿਆ ...

ਪੂਰੀ ਖ਼ਬਰ »

ਧਾਰਮਿਕ ਸੰਸਥਾ ਨੇ ਸੜਕਾਂ ਦਰਮਿਆਨ ਬੂਟੇ ਲਗਾਉਣ ਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਲੈਣ ਦੀ ਕੀਤੀ ਪੇਸ਼ਕਸ਼ - ਮੇਅਰ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੀਆਂ ਪ੍ਰਮੁੱਖ 10 ਸੜਕਾਂ ਦੇ ਡਿਵਾਈਡਰਾਂ 'ਚ ਬੂਟੇ ਲਗਾਉਣ, ਰੰਗ-ਰੋਗਣ ਕਰਕੇ ਸਾਂਭ-ਸੰਭਾਲ ਕਰਨ ਦੀ ਜ਼ਿੰਮੇਵਾਰੀ ਇਕ ਧਾਰਮਿਕ ਸੰਸਥਾ ਨੇ ਸੰਭਾਲਣ ਦੀ ਪੇਸ਼ਕਸ਼ ਕੀਤੀ ਹੈ | ਮੇਅਰ ਸ. ਬਲਕਾਰ ਸਿੰਘ ਸੰਧੂ ਨੇ ਦੱਸਿਆ ...

ਪੂਰੀ ਖ਼ਬਰ »

ਘੁਡਾਣੀ ਕਲਾਂ ਨੂੰ ਵਿਧਾਇਕ ਵਲੋਂ ਬਿਨਾਂ ਵਿਤਕਰਾ ਗਰਾਂਟ ਦਿੱਤੀ ਜਾਂਦੀ ਹੈ-ਜੱਸੀ ਦਾਊਮਾਜਰਾ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਲਾਕ ਸੰਮਤੀ ਚੇਅਰਪਰਸਨ ਸ਼ਿਵਦੀਪ ਕੌਰ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਜੱਸੀ ਦਾਊਮਾਜਰਾ ਨੇ ਪੰਜਾਬ ਕਾਂਗਰਸ ਸਕੱਤਰ ਹਰਮਿੰਦਰ ਸਿੰਘ ਸ਼ਿੰਦਾ ਘੁਡਾਣੀ ਤੇ ਸਮੂਹ ...

ਪੂਰੀ ਖ਼ਬਰ »

-ਸਵੱਛ ਸਰਵੇਖਣ 2021- ਸ਼ਹਿਰ ਨੂੰ ਚੰਗੀ ਰੈਂਕਿੰਗ ਦਿਵਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਉਪਰਾਲੇ ਸ਼ੁਰੂ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)- ਕੇਂਦਰ ਸਰਕਾਰ ਵਲੋਂ ਕਰਾਏ ਜਾ ਰਹੇ ਸਵੱਛ ਸਰਵੇਖਣ 2021 'ਚ ਲੁਧਿਆਣਾ ਸ਼ਹਿਰ ਨੂੰ ਬਿਹਤਰ ਰੈਕਿੰਗ ਦਿਵਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਉਪਰਾਲੇ ਸ਼ੁਰੂ ਕੀਤੇ ਗਏ ਹਨ, ਮੰਗਲਵਾਰ ਨੂੰ ਸੰਯੁਕਤ ਕਮਿਸ਼ਨਰ ਮੈਡਮ ਸਵਾਤੀ ...

ਪੂਰੀ ਖ਼ਬਰ »

ਇਕ ਗੁੱਟ ਨੇ ਕੌਾਸਲਰ ਤੇ ਵਿਰੋਧੀਆਂ ਦੀ ਹਮਾਇਤ ਦਾ ਦੋਸ਼ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ
ਕੌਾਸਲਰ ਦਫਤਰ ਦੇ ਬਾਹਰ ਸਫਾਈ ਕਰਮਚਾਰੀਆਂ ਦੇ ਦੋ ਗੁੱਟ ਆਪਸ 'ਚ ਭਿੜੇ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)- ਲੋਕ ਇਨਸਾਫ ਪਾਰਟੀ ਦੇ ਵਾਰਡ 36 ਤੋਂ ਕੌਾਸਲਰ ਹਰਵਿੰਦਰ ਸਿੰਘ ਕਲੇਰ ਦੇ ਦਫਤਰ ਦੇ ਬਾਹਰ ਮੰਗਲਵਾਰ ਦੁਪਹਿਰ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦ ਸਫਾਈ ਕਰਮਚਾਰੀਆਂ ਦੇ ਦੋ ਗੁੱਟ ਆਪਸ ਵਿਚ ਭਿੜ ਗਏ ਅਤੇ ਕੁਝ ਕਰਮਚਾਰੀ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਤੇ ਕੌਾਸਲਰ ਉਮੇਸ਼ ਸ਼ਰਮਾ ਨੇ ਗੁਰੂ ਨਾਨਕ ਨਗਰ 'ਚ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)- ਹਲਕਾ ਪੂਰਬੀ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਾਰਡ ਨੰ:16 ਵਿਚ ਭਾਮੀਆਂ ਰੋਡ 'ਤੇ ਪੈਂਦੇ ਗੁਰੂ ਨਾਨਕ ਨਗਰ ਵਿਚ ਆਰ.ਐਮ.ਸੀ. ਦੀਆਂ ਗਲੀਆਂ ਬਨਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਪੂਰਬੀ ਦੇ ...

ਪੂਰੀ ਖ਼ਬਰ »

ਕੌਾਸਲਰ ਦਫਤਰ ਦੇ ਬਾਹਰ ਸਫਾਈ ਕਰਮਚਾਰੀਆਂ ਦੇ ਦੋ ਗੁੱਟ ਆਪਸ 'ਚ ਭਿੜੇ

ਲੁਧਿਆਣਾ, 15 ਸਤੰਬਰ (ਅਮਰੀਕ ਸਿੰਘ ਬੱਤਰਾ)- ਲੋਕ ਇਨਸਾਫ ਪਾਰਟੀ ਦੇ ਵਾਰਡ 36 ਤੋਂ ਕੌਾਸਲਰ ਹਰਵਿੰਦਰ ਸਿੰਘ ਕਲੇਰ ਦੇ ਦਫਤਰ ਦੇ ਬਾਹਰ ਮੰਗਲਵਾਰ ਦੁਪਹਿਰ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦ ਸਫਾਈ ਕਰਮਚਾਰੀਆਂ ਦੇ ਦੋ ਗੁੱਟ ਆਪਸ ਵਿਚ ਭਿੜ ਗਏ ਅਤੇ ਕੁਝ ਕਰਮਚਾਰੀ ...

ਪੂਰੀ ਖ਼ਬਰ »

ਵਿਰੋਧੀ ਆਗੂਆਂ ਖ਼ਿਲਾਫ਼ ਰੰਜਿਸ਼ ਤਹਿਤ ਸਰਕਾਰ ਝੂਠੇ ਮਾਮਲੇ ਦਰਜ ਕਰ ਰਹੀ-ਕੰਗ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਕਾਂਗਰਸ ਸਰਕਾਰ ਵਿਰੋਧੀ ਆਗੂਆਂ ਖਿਲਾਫ਼ ਰੰਜਿਸ਼ ਸਹਿਤ ਝੂਠੇ ਪਰਚੇ ਦਰਜ ਕਰ ਰਹੀ ਹੈ, ਜਿਸਨੂੰ ਕਿ ਬਰਦਾਸ਼ਤ ਨਹੀਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਥੇਦਾਰ ਬਾਬਾ ਚੜ੍ਹਤ ਸਿੰਘ ਦਾ ਨਿੱਘਾ ਸਵਾਗਤ

ਫੁੱਲਾਂਵਾਲ, 15 ਸਤੰਬਰ (ਮਨਜੀਤ ਸਿੰਘ ਦੁੱਗਰੀ)- ਧਾਂਦਰਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਨਗਰ ਦੀ ਗ੍ਰਾਮ ਪੰਚਾਇਤ ਵਲੋਂ ਯੂਥ ਕਾਂਗਰਸੀ ਆਗੂ ਤੇ ਸਰਪੰਚ ਪਤੀ ਮੋਹਨ ਕੁਮਾਰ ਨੇ ਇੰਟਰਨੈਸ਼ਨਲ ਮਾਲਵਾ ਤਰਨਾ ਦਲ ਦੇ ਵਿੰਗ ਬਾਬਾ ਸੰਗਤ ਸਿੰਘ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਟਾਸਕ ਫੋਰਸ ਵਲੋਂ ਸੰਗਤ ਤੇ ਪੱਤਰਕਾਰਾਂ ਨੂੰ ਕੁੱਟਣਾ ਨਿੰਦਣਯੋਗ- ਜਥੇਦਾਰ ਬੈਂਸ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਪਾਵਨ ਸਰੂਪਾਂ ਬਾਰੇ ਜਾਣਕਾਰੀ ਲੈਣ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੰਘ ਸੰਗਤ ਤੇ ਕਵਰੇਜ ਕਰ ਰਹੇ ਪੱਤਰਕਾਰਾਂ ਉੱਪਰ ਟਾਸਕ ...

ਪੂਰੀ ਖ਼ਬਰ »

ਯੂਥ ਤੇ ਸਪੋਰਟਸ ਵਿਭਾਗ ਵਲੋਂ ਕੋਵਿਡ-19 ਜਾਗਰੂਕਤਾ ਪੋਸਟਰ ਜਾਰੀ- ਬਿੰਦਰਾ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)- ਮਿਸ਼ਨ ਫਤਿਹ ਅਧੀਨ 20 ਸਤੰਬਰ, 2020 ਤੱਕ ਚਲਾਈ ਜਾ ਰਹੀ ਮੁਹਿੰਮ ਤਹਿਤ ਦਫ਼ਤਰ ਡਿਪਟੀ ਕਮਿਸ਼ਨਰ ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਵਲੋਂ ...

ਪੂਰੀ ਖ਼ਬਰ »

ਰਾਜ ਸਰਕਾਰ ਸਿੱਖਿਆ ਅਧਿਕਾਰ ਐਕਟ ਤਹਿਤ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਪ੍ਰਬੰਧ ਕਰੇ-ਆਰ. ਐਸ. ਟਾਰਜਨ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)- ਲੁਧਿਆਣਾ ਡਿਸਟਰੀਬਿਊਟਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਪੈਕੇਜ ਦਾ ਐਲਾਨ ਕਰੇ ਅਤੇ ਰਾਈਟ ਟੂ ਐਜੂਕੇਸ਼ਨ ਤਹਿਤ ਬੱਚਿਆਂ ਨੂੰ ਮੁਫ਼ਤ ਵਿੱਦਿਆ ਦਿਵਾਉਣ ਦਾ ਪ੍ਰਬੰਧ ਕੀਤਾ ਜਾਵੇ | ...

ਪੂਰੀ ਖ਼ਬਰ »

ਮਾਤਾ ਕੁਲਵੰਤ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂ ਪੁੱਜੇ

ਮੇਹਰਬਾਨ, ਕਾਦੀਆਂ ਤੇ ਤਾਜਪੁਰੀ ਨੇ ਦਿੱਤੀ ਸ਼ਰਧਾਂਜਲੀ ਭਾਮੀਆਂ ਕਲਾਂ, 15 ਸਤੰਬਰ (ਜਤਿੰਦਰ ਭੰਬੀ)- ਸਵਰਗੀ ਮਾਤਾ ਕੁਲਵੰਤ ਕੌਰ ਪਤਨੀ ਜੋਧ ਸਿੰਘ ਗਿੱਲ ਨਿਵਾਸੀ ਕਡਿਆਣਾ ਕਲਾਂ ਜਿਨ੍ਹਾਂ ਦਾ ਬੀਤੇ ਦਿਨੀਂ ਸਵਰਗਵਾਸ ਹੋ ਗਿਆ ਸੀ, ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਸੰਘਰਸ਼ ਕਮੇਟੀ ਸ਼ਾਖਾ ਲੁਧਿਆਣਾ ਦੀ ਮੀਟਿੰਗ

ਲੁਧਿਆਣਾ, 15 ਸਤੰਬਰ (ਸਲੇਮਪੁਰੀ) - ਅੱਜ ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਜ਼ ਸੰਘਰਸ਼ ਕਮੇਟੀ ਸ਼ਾਖਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਮੀਟਿੰਗ ਮੁਲਾਜ਼ਮ ਆਗੂ ਜੋਰਾ ਸਿੰਘ ਮਨਸੂਰਾਂ, ਬਲਦੇਵ ਕਿ੍ਸ਼ਨ, ਨਿਰਭੈ ਸਿੰਘ ਸ਼ੰਕਰ, ਮਨਜੀਤ ਸਿੰਘ ਗਿੱਲ, ਚਰਨ ਸਿੰਘ ਸਰਾਭਾ ...

ਪੂਰੀ ਖ਼ਬਰ »

ਜਸਵਾਲ ਪਰਿਵਾਰ ਦਾ ਸਾਈਕਲ ਸਨਅਤ ਨੂੰ ਦੁਨੀਆ ਦੇ ਨਕਸ਼ੇ 'ਤੇ ਲੈ ਕੇ ਆਉਣ 'ਚ ਅਹਿਮ ਯੋਗਦਾਨ- ਕੁਲਾਰ
ਸਨਅਤਕਾਰ ਬਿੱਟੂ ਦੀ ਪਤਨੀ ਦਵਿੰਦਰ ਕੌਰ ਜਸਵਾਲ ਨਮਿਤ ਅੰਤਿਮ ਅਰਦਾਸ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)- ਏਸਨ ਇੰਡਸਟਰੀਜ਼ ਦੇ ਐਮ.ਡੀ., ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਸੰਯੁਕਤ ਸਕੱਤਰ ਅਤੇ ਵੱਖ-ਵੱਖ ਸਨਅਤੀ ਜਥੇਬੰਦੀਆਂ ਤੇ ਕਲੱਬਾਂ ਦੇ ਨਾਲ ਜੁੜੇ ਜਗਤਵੀਰ ਸਿੰਘ ਜਸਵਾਲ ਬਿੱਟੂ ਦੀ ਪਤਨੀ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚ ਲੋੜੀਂਦਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਪੁਲੀਸ ਨੇ ਲੁੱਟ ਖੋਹ ਦੇ ਮਾਮਲੇ ਵਿਚ ਲੁੜੀਂਦੇ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਖੋਰਾ ਲਗਾਉਣ ਲਈ ਕੇਂਦਰੀ ਤਨਖਾਹ ਰਾਜ ਸਰਕਾਰ ਜਬਰੀ ਥੋਪ ਰਹੀ ਹੈ-ਪ੍ਰਧਾਨ ਸਵਰਨ ਸਿੰਘ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)- ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਇੰਟਕ ਦੀ ਅੱਜ ਇਥੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਖੋਰਾ ਲਗਾਉਣ ਲਈ ਕੇਂਦਰੀ ਤਨਖਾਹ ਸਕੇਲ ਨੂੰ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀ ਬਚਾਓ ਯਾਤਰਾ 'ਚ ਹਲਕਾ ਸਾਹਨੇਵਾਲ ਤੋਂ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ-ਮੁੰਡੀਆ

ਭਾਮੀਆਂ ਕਲਾਂ, 15 ਸਤੰਬਰ (ਜਤਿੰਦਰ ਭੰਬੀ)-ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਹੋਏ ਬਹੁ ਕਰੋੜੀ ਘੁਟਾਲੇ ਸਬੰਧੀ ਲੋਕ ਇਨਸਾਫ਼ ਪਾਰਟੀ ਵਲੋਂ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੇ ਪਹਿਲੇ ਪੜਾਅ ਦੇ ਪ੍ਰੋਗਰਾਮ ਦਾ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਵੀਰ ਸੁਰਿੰਦਰ ਕਲਿਆਣ ਭਗਵਾਨ ਵਾਲਮੀਕਿ ਸ਼ਰਾਈਨ ਬੋਰਡ ਦੇ ਮੈਂਬਰ ਬਣੇ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)- ਪੰਜਾਬ ਸਰਕਾਰ ਵਲੋਂ ਪ੍ਰਾਚੀਨ ਅਤੇ ਇਤਿਹਾਸਕ ਭਗਵਾਨ ਵਾਲਮੀਕਿ ਅਸਥਾਨ ਦੀ ਦੇਖਭਾਲ ਅਤੇ ਵਿਕਾਸ ਲਈ ਭਗਵਾਨ ਵਾਲਮੀਕਿ ਸ਼ਰਾਈਨ ਬੋਰਡ ਦੀ ਸਥਾਪਨਾ ਕੀਤੀ ਗਈ ਹੈ | ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰਤ ਅਤੇ ਗੈਰ-ਸਰਕਾਰੀ ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਸ਼ਰਧਾਂਜਲੀ ਸਮਾਗਮ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਸੀਨੀਅਰ ਅਕਾਲੀ ਆਗੂ ਪੀ. ਏ. ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਧਾਰਮਿਕ ਆਗੂਆਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਭਾਰਤੀ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ

ਫੁੱਲਾਂਵਾਲ, 15 ਸਤੰਬਰ (ਮਨਜੀਤ ਸਿੰਘ ਦੁੱਗਰੀ)- ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਪੰਜਾਬ ਪ੍ਰਧਾਨ ਸੋਨੂੰ ਫੁੱਲਾਂਵਾਲ ਨੇ ਸਮਾਜ ਦੇ ਨਵ-ਨਿਯੁਕਤ ਅਹੁਦੇਦਾਰਾਂ ਪਾਇਲ ਤਹਿਸੀਲ ਦੇ ਪ੍ਰਧਾਨ ਰਾਮ ਪ੍ਰਕਾਸ਼ ਸਹੋਤਾ ਤੇ ਕੋਟਲੀ ਪਿੰਡ ਦੇ ਪ੍ਰਧਾਨ ਰਿੰਕੂ ...

ਪੂਰੀ ਖ਼ਬਰ »

ਉਮਰ ਖਾਲਿਦ ਦੀ ਗਿ੍ਫ਼ਤਾਰੀ ਤੇ ਦਿੱਲੀ ਦੰਗਿਆਂ ਲਈ ਉੱਘੀਆਂ ਸ਼ਖ਼ਸੀਅਤਾਂ ਨੂੰ ਨਾਮਜ਼ਦ ਕਰਨ ਦੀ ਸਖ਼ਤ ਨਿਖੇਧੀ

ਲੁਧਿਆਣਾ, 15 ਸਤੰਬਰ (ਸਲੇਮਪੁਰੀ)- ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਲ ਰਹੀ ਦਿੱਲੀ ਪੁਲਿਸ ਵਲੋਂ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਗਿ੍ਫ਼ਤਾਰੀ ਤੇ ਦੇਸ਼ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਦਿੱਲੀ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਵਾਲੇ ਨੌਜਵਾਨ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਤ ਕਾਲੋਨੀ 'ਚ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ੰਕਰ ਕਾਲੋਨੀ ਦੇ ...

ਪੂਰੀ ਖ਼ਬਰ »

ਸ਼ਹਿਰ ਦੀ ਪੌਸ਼ ਕਾਲੋਨੀ ਦੁੱਗਰੀ 'ਚ ਹੋ ਰਹੀ ਹੈ ਝਾੜੀਆਂ ਦੀ ਭਰਮਾਰ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਵਿਕਸਤ ਕੀਤੀ ਸ਼ਹਿਰ ਦੀ ਪੌਸ਼ ਕਲੋਨੀ ਅਰਬਨ ਅਸਟੇਟ ਦੁੱਗਰੀ ਵਿਚ ਕਾਂਗਰਸ ਘਾਹ ਅਤੇ ਝਾੜੀਆਂ ਦੀ ਭਰਮਾਰ ਹੈ ਜਿੱਥੇ ਜ਼ਹਿਰੀਲੇ ਕੀੜੇ ਭਰੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਕੋਰੋਨਾ ਟੈਸਟ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ-ਪ੍ਰਧਾਨ ਸੂਦ

ਹੰਬੜਾਂ, 15 ਸਤੰਬਰ (ਜਗਦੀਸ਼ ਸਿੰਘ ਗਿੱਲ)- ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਵਧੀਆ ਭੂਮਿਕਾ ਨਿਭਾਈ ਜਾ ਰਹੀ ਹੈ | ਫ਼ੈਕਟਰੀਆਂ ਵਿਚ ਕੰਮ ਕਰ ਰਹੇ ਵਰਕਰਾਂ ਦੇ ਕੀਤੇ ਜਾ ਰਹੇ ਕੋਰੋਨਾ ਟੈਸਟ ਦੇ ਸਾਰਥਿਕ ਸਿੱਟੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨਾ ਵਾਤਾਵਰਨ ਤੇ ਮਨੁੱਖੀ ਸਿਹਤ ਲਈ ਖ਼ਤਰਨਾਕ- ਸ਼ਰਮਾ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਨੇ ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਵਾਤਾਵਰਣ ਤੇ ਮਨੁੱਖੀ ਸਿਹਤ ਲਈ ...

ਪੂਰੀ ਖ਼ਬਰ »

ਪੰਜਾਬ ਅਚੀਵਮੈਂਟ ਸਰਵੇਖਣ 'ਚ ਬੱਚਿਆਂ ਦੀ 100 ਫੀਸਦੀ ਸ਼ਮੂਲੀਅਤ ਲਈ ਅਧਿਆਪਕ ਲੋਕਾਂ ਦੇ ਘਰਾਂ ਤੱਕ ਪਹੁੰਚੇ

ਹੰਬੜਾਂ, 15 ਸਤੰਬਰ (ਜਗਦੀਸ਼ ਸਿੰਘ ਗਿੱਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਕੋਰੋਨਾ ਮਹਾਂਮਾਰੀ ਦੌਰਾਨ ਵੀ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿਚ ਵਡਮੁੱਲੀ ਭੂਮਿਕਾ ਨਿਭਾਅ ਰਿਹਾ ਹੈ ਅਤੇ ਅਧਿਆਪਕ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾ ਰਹੇ ਹਨ ਤੇ ਵਿਭਾਗ ਵਲੋਂ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਥੇਦਾਰ ਰਾਜਿੰਦਰ ਸਿੰਘ ਖ਼ਾਲਸਾ ਦਾ ਦਿਹਾਂਤ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਕਈ ਵਾਰ ਜ਼ੇਲ੍ਹ ਯਾਤਰਾ ਕਰਨ ਵਾਲੇ ਜਥੇਦਾਰ ਰਾਜਿੰਦਰ ਸਿੰਘ ਖਾਲਸਾ (85) ਦਾ ਅੱਜ ਸਵੇਰੇ ਕਿਡਨੀਆਂ ਦੀ ਬਿਮਾਰੀ ਕਰਕੇ ਦਿਹਾਂਤ ਹੋ ਗਿਆ, ਜਿੰਨ੍ਹਾਂ ਦਾ ਅੱਜ ਗਊਘਾਟ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਡੀਨ ਨਿਯੁਕਤ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੀ ਪ੍ਰਵਾਨਗੀ ਤੋਂ ਬਾਅਦ ਵੈਟਰਨਰੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਡੀਨ ਨਿਯੁਕਤ ਕੀਤੇ ਗਏ ਹਨ, ਜਿੰਨ੍ਹਾਂ ਨੂੰ ਤੁਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX