ਤਾਜਾ ਖ਼ਬਰਾਂ


ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  3 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  4 minutes ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  4 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  7 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  8 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  9 minutes ago
ਪੰਜਾਬ ਬੰਦ ਤਹਿਤ ਕਿਸਾਨਾਂ ਨੇ ਲੰਬੀ 'ਚ ਕੌਮੀ ਸੜਕ 'ਤੇ ਟੈਂਟ ਗੱਡ ਕੇ ਲਗਾਇਆ ਬੇਮਿਸਾਲ ਧਰਨਾ
. . .  11 minutes ago
ਕਾਂਗਰਸ ਨੇ ਆਪਣੇ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ ਕਹੀ ਸੀ-ਸੁਖਬੀਰ ਸਿੰਘ ਬਾਦਲ
. . .  12 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ...
ਵਕੀਲ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ
. . .  14 minutes ago
ਮੁਸਲਮਾਨ ਭਾਈਚਾਰੇ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਕੀਤਾ ਪ੍ਰਦਰਸ਼ਨ
. . .  18 minutes ago
ਪ੍ਰਦਰਸ਼ਨ 'ਚ ਸ਼ਾਮਲ ਹੋਣ ਆਏ ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ
. . .  19 minutes ago
ਜਲੰਧਰ, 25 ਸਤੰਬਰ (ਜੀਪੀ ਸਿੰਘ) - ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੀ.ਏ.ਪੀ. ਚੌਕ ਜਲੰਧਰ ਵਿਖੇ ਜ਼ੋਰਦਾਰ ਵਿਰੋਧ ਕੀਤਾ ਗਿਆ। ਤੈਸ਼ ਵਿਚ ਆਏ ਕਿਸਾਨਾਂ ਦਾ ਕਹਿਣਾ ਸੀ ਕਿ ਤੁਸੀਂ ਬੀਜੇਪੀ ਵਾਲੇ ਹੋ...
ਸੰਗਰੂਰ, ਫਿਰੋਜ਼ਪੁਰ ਛਾਊਣੀ, ਟਾਂਡਾ ਤੇ ਸੁਰ ਸਿੰਘ ਵਿਖੇ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ
. . .  29 minutes ago
ਬਾਘਾ ਪੁਰਾਣਾ, ਨਾਭਾ ਤੇ ਤਪਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ
. . .  42 minutes ago
ਢਿਲਵਾਂ, ਤਲਵੰਡੀ ਭਾਈ, ਤੇ ਧਾਂਦਰਾ ਮੌਕੇ ਜੋਰਦਾਰ ਪ੍ਰਦਰਸ਼ਨ
. . .  51 minutes ago
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ’ਚ ਹੋਏ ਸ਼ਾਮਿਲ
. . .  50 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੰਬੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਰੱਖੇ ਰੋਸ ਧਰਨੇ ਵਿਚ ਸੰਸਦ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹੁੰਚ ਗਏ ਹਨ...
ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ-ਸੰਗਰੂਰ ਰੋਡ ਪਸਿਆਣਾ ਵਿਖੇ ਧਰਨਾ ਜਾਰੀ
. . .  59 minutes ago
ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਥਾਣਾ ਪਸਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ...
ਖਿਡਾਰੀ ਵੀ ਨਿੱਤਰੇ ਕਿਸਾਨਾਂ ਦੇ ਹੱਕ ਚ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 minute ago
ਹਰਚੋਵਾਲ 25 ਸਤੰਬਰ (ਰਣਜੋਧ ਸਿੰਘ ਭਾਮ) ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਅਤੇ ਕਸਬਾ ਹਰਚੋਵਾਲ ਪੂਰਨ ਤੌਰ ਤੇ ਬੰਦ ਰਿਹਾ ਉਥੇ ਹੀ ਅੱਜ ਹਰਚੋਵਾਲ ਇਲਾਕੇ ਦੇ ਕਬੱਡੀ ਅਤੇ ਬਾਬਾ ਫਤਹਿ...
ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁਭਾਨਪੁਰ ਵਿਚ ਧਰਨਾ
. . .  about 1 hour ago
ਸੁਭਾਨਪੁਰ, 25 ਸਤੰਬਰ ( ਕੰਵਰ ਬਰਜਿੰਦਰ ਸਿੰਘ ਜੱਜ ) - ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਭਰ ਵਿਚ ਦਿਤੇ ਜਾ ਰਹੇ ਰੋਸ ਧਰਨੇ ਵਿਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਜੀ. ਟੀ. ਰੋਡ ਸੁਭਾਨਪੁਰ ਚੋਕ ਵਿਚ ਧਰਨਾ ਦਿੱਤਾ ਗਿਆ...
ਕੈਬਨਿਟ ਮੰਤਰੀ ਚੰਨੀ ਦੀ ਅਗਵਾਈ 'ਚ ਸ੍ਰੀ ਚਮਕੌਰ ਸਾਹਿਬ 'ਚ ਲਗਾਇਆ ਧਰਨਾ
. . .  about 1 hour ago
ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ) - ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਸਾਹਮਣੇ ਮੋਰਿੰਡਾ ਮਾਰਗ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਧਰਨਾ ਦਿੱਤਾ ,ਜਿਸ ਵਿਚ ਉਨ੍ਹਾਂ ਇਸ ਕਾਲੇ ਕਾਨੂੰਨ ਨੂੰ...
ਕੋਵਿਡ19 ਦੇ ਨੇਮਾਂ ਦਾ ਧਿਆਨ ਰੱਖਣ ਕਿਸਾਨ - ਮੁੱਖ ਮੰਤਰੀ ਵਲੋਂ ਅਪੀਲ
. . .  about 1 hour ago
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ...
ਕਿਸਾਨਾਂ ਦੇ ਹੱਕ ਚ ਉਤਰੇ ਗ੍ਰੰਥੀ - ਰਾਗੀ ਸਿੰਘਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 1 hour ago
ਸੰਗਰੂਰ, 25 ਸਤੰਬਰ( ਦਮਨਜੀਤ ਸਿੰਘ)- ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਗ੍ਰੰਥੀ - ਰਾਗੀ ਸਿੰਘਾਂ ਵਲੋਂ ਸੰਗਰੂਰ ਦੇ ਮਹਾਂਵੀਰ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਾਬਾ ਬਚਿੱਤਰ ਸਿੰਘ...
ਹਲਕਾ ਸ੍ਰੀ ਹਰਗੋਬਿੰਦਪੁਰ ਚ ਭਾਜਪਾ ਦੇ ਮੰਡਲ ਪ੍ਰਧਾਨ ਵੱਲੋਂ ਅਸਤੀਫ਼ਾ
. . .  about 1 hour ago
ਘੁਮਾਣ, 25 ਸਤੰਬਰ (ਬੰਮਰਾਹ ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਸ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ ਵੱਖ ਪਾਰਟੀਆਂ ਵੱਲੋਂ ਸਖ਼ਤ ਵਿਰੋਧ ਜਤਾਇਆ ਜਾ ਰਿਹਾ ਹੈ ਉੱਥੇ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਭਾਜਪਾ ਦੇ ਮੰਡਲ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ ਸ਼ਾਹਬਾਦ ਵੱਲੋਂ...
ਅਕਾਲੀ ਦਲ ਬਾਦਲ ਲਗਾਇਆ ਆਰਿਫ਼ ਕੇ ਰੋਸ ਧਰਨਾ
. . .  about 1 hour ago
ਫ਼ਿਰੋਜ਼ਪੁਰ 25 ਸਤੰਬਰ ( ਜਸਵਿੰਦਰ ਸਿੰਘ ਸੰਧੂ ) ਕੇਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਆਰਡੀਨੈੱਸ ਨੂੰ ਕਿਸਾਨ ਵਿਰੋਧੀ ਅੈਲਾਣ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਪ੍ਰਗਟਾਏ ਜਾ ਰਹੇ ਰੋਸ ਵਜੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਅਕਾਲੀ ਦਲ ਵਲੋਂ ਪਿੰਡ ਆਰਿਫ਼ ਕੇ ਵਿਖੇ ਧਰਨਾ ਮਾਰ ਫ਼ਿਰੋਜ਼ਪੁਰ...
ਕਿਸਾਨਾਂ ਦੇ ਹੱਕ 'ਚ ਪਿੰਡ ਬਾਦਲ ਤੋਂ ਟਰੈਕਟਰ 'ਤੇ ਨਿਕਲੇ ਸੁਖਬੀਰ ਤੇ ਬੀਬਾ ਬਾਦਲ
. . .  about 1 hour ago
ਲੰਬੀ, 25 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੇਤੀ ਬਿੱਲਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਧਰਨੇ ਦੌਰਾਨ ਟਰੈਕਟਰ ਚਲਾ ਰਹੇ ਹਨ ਤੇ ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਨਾਲ...
ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਦੌਰਾਨ ਟਰੈਕਟਰ ਨੂੰ ਲਾਈ ਅੱਗ, ਫਾਇਰ ਬ੍ਰਿਗੇਡ ਨੇ ਬੁਝਾਈ
. . .  about 1 hour ago
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ 'ਤੇ ਨੈਸ਼ਨਲ ਹਾਈਵੇ ਉੱਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਅਕਾਲੀ ਆਗੂ ਅਤੇ ਐਨ.ਆਰ.ਆਈ ਦਵਿੰਦਰ ਸਿੰਘ ਬੀਹਲਾ ਵਲੋਂ ਟਰੈਕਟਰ ਨੂੰ ਅੱਗ ਲਾ ਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕੀਤਾ ਗਿਆ। ਦਵਿੰਦਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਫਰੀਦਕੋਟ

ਕਿਸਾਨਾਂ ਨੇ ਕੇਂਦਰ ਵਲੋਂ ਜਾਰੀ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਨੈਸ਼ਨਲ ਹਾਈਵੇ ਕੀਤਾ ਜਾਮ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿਚ ਪੰਜਾਬ ਭਰ ਦੀਆਂ ਸਮੂਹ 11 ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਰੋਡ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਤਹਿਤ ਅੱਜ ਨੈਸ਼ਨਲ ਹਾਈਵੇ 54 'ਤੇ ਪੈਂਦੇ ਪਿੰਡ ਟਹਿਣਾ ਨੇੜੇ ਜ਼ਿਲ੍ਹਾ ਫ਼ਰੀਦਕੋਟ ਵਿਖੇ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਰੋਡ ਜਾਮ ਕੀਤਾ ਗਿਆ | ਜਿਸ ਦੀ ਅਗਵਾਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਏਕਤਾ ਸਿੱਧੂਪੁਰ, ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜਸਪਿੰਦਰ ਸਿੰਘ ਰੁਪਈਆਂਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਬਲਦੀਪ ਸਿੰਘ ਰੋਮਾਣਾ ਜ਼ਿਲ੍ਹਾ ਪ੍ਰਧਾਨ ਇੰਡੀਅਨ ਫ਼ਾਰਮਰਜ਼ ਐਸੋਸੀਏਸ਼ਨ ਬਹਿਰੂ ਗਰੁੱਪ, ਜਗਜੀਤ ਸਿੰਘ ਡੱਲੇਵਾਲਾ ਪੰਜਾਬ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਗੁਰਮੀਤ ਸਿੰਘ ਗੋਲੇਵਾਲਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਅਤੇ ਸਿਮਰਜੀਤ ਸਿੰਘ ਘੁੱਦੂਵਾਲਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਤਿੰਨ ਆਰਡੀਨੈਂਸਾਂ ਦੇ ਕਾਰਨ ਮੰਡੀ ਸਿਸਟਮ ਖ਼ਤਮ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੌਰਾਨ ਘਰ ਤੋਂ ਬਾਹਰ ਕਿਉਂ ਆ ਰਹੇ ਹਨ ਅਤੇ ਇਸ ਦੇ ਜਵਾਬ ਵਿਚ ਕਿਸਾਨਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਘਾਤਕ ਹੈ ਤਾਂ ਹੁਣ ਇਹ ਬਿੱਲ ਲੈ ਕੇ ਆਉਣ ਦੀ ਜ਼ਰੂਰਤ ਕੀ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਅਜੇ ਤੱਕ ਕਿਸੇ ਕਿਸਾਨ ਜਾਂ ਲੇਬਰ ਦੀ ਮੌਤ ਨਹੀਂ ਹੋਈ ਕਿਉਂਕਿ ਉਹ ਸਰਦੀਆਂ ਅਤੇ ਧੁੱਪਾਂ ਵਿਚ ਸਰੀਰਕ ਤੌਰ 'ਤੇ ਕੰਮ ਕਰਦੇ ਹਨ ਜਦਕਿ ਕੋਰੋਨਾ ਨਾਲ ਉਹ ਮਰਦੇ ਹਨ ਜੋ ਏ.ਸੀ.ਹੇਠ ਬੈਠ ਕੇ ਕੰਮ ਕਰਦੇ ਹਨ | ਉਨ੍ਹਾਂ ਕਿਹਾ ਕਿ ਤਿੰਨ ਆਰਡੀਨੈਂਸਾਂ ਰਾਹੀਂ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਖ਼ਤਮ ਕੀਤੀ ਜਾਵੇਗੀ, ਐਮ.ਐਸ.ਪੀ.ਖਤਮ ਕੀਤਾ ਜਾਵੇਗਾ ਅਤੇ ਵੱਡੀਆਂ ਕੰਪਨੀਆਂ ਜਿੰਨੀ ਮਰਜ਼ੀ ਜ਼ਮੀਨ ਖ਼ਰੀਦ ਕਰ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮਜਬੂਰ ਕਰਕੇ ਆਰਡੀਨੈਂਸ ਨੂੰ ਵਾਪਸ ਕਰਵਾਇਆ ਜਾਵੇਗਾ ਤਾਂ ਜੋ ਪੁਰਾਣਾ ਮੰਡੀਕਰਨ ਢਾਂਚਾ ਚਾਲੂ ਰਹੇ ਅਤੇ ਪੰਜਾਬ ਕਿਸਾਨੀ ਨੂੰ ਬਚਾਇਆ ਜਾ ਸਕੇ | ਇਸ ਰੋਡ ਜਾਮ ਮੌਕੇ ਕੀਤੀ ਗਈ ਵਿਸ਼ਾਲ ਰੈਲੀ ਨੂੰ ਸਮੂਹ ਕਿਸਾਨ ਯੂਨੀਅਨ ਦੇ ਨੇਤਾਵਾਂ ਤੋਂ ਇਲਾਵਾ ਕੁਲਤਾਰ ਸਿੰਘ ਸੰਧਵਾਂ ਵਿਧਾਇਕ, ਇੰਦਰਜੀਤ ਸਿੰਘ ਘਣੀਆਂ, ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ.ਪੰਜਾਬ, ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ, ਅਮਰਪਾਲ ਸਿੰਘ, ਕੁਲਭੂਸ਼ਨ ਰਾਏ ਭੂਸ਼ੀ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਮਾਸਟਰ ਸ਼ਵਿੰਦਰ ਸਿੰਘ ਰਾਜੇਵਾਲ, ਸਮਸ਼ੇਰ ਸਿੰਘ ਕਿੰਗਰਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਉੱਧਮ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਚੇਤਨਾ ਏਕਤਾ ਖਾਲਸਾ ਫ਼ੌਜ ਦੇ ਪ੍ਰਤੀਨਿਧ ਗਿਆਨੀ ਬਲਵੰਤ ਸਿੰਘ, ਸੂਬਾ ਸਿੰਘ ਮਾਨ ਪ੍ਰਧਾਨ ਲੇਬਰ ਯੂਨੀਅਨ, ਡਾ. ਮੁਕੇਸ਼ ਭੰਡਾਰੀ, ਮਨਦੀਪ ਸਿੱਧੂ ਜਬਰ ਵਿਰੋਧੀ ਫ਼ਰੰਟ ਅਤੇ ਕਾਮਰੇਡ ਦਲੀਪ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਨਕਦੀਪ ਸਿੰਘ ਸੰਧੂ ਨੇ ਕਿਸਾਨ ਯੂਨੀਅਨ ਨੂੰ 31000 ਰੁਪਏ ਦੇਣ ਦਾ ਐਲਾਨ ਕੀਤਾ | ਮੰਚ ਸੰਚਾਲਨ ਇੰਦਰਜੀਤ ਸਿੰਘ ਘਣੀਆਂ ਨੇ ਕੀਤਾ | ਇਸ ਮੌਕੇ ਮਾਸਟਰ ਬਲਦੇਵ ਸਿੰਘ ਵਿਧਾਇਕ, ਬਲਜਿੰਦਰ ਸਿੰਘ ਔਲਖ ਚੇਅਰਮੈਨ, ਮੱਘਰ ਸਿੰਘ ਖਾਲਸਾ, ਸੁਰਜੀਤ ਸਿੰਘ ਸੰਧੂ ਅਰਾਈਆਂਵਾਲਾ, ਸੁਖਜੀਤ ਸੁੱਖਾ ਪੰਜਾਬ ਟੈਕਸੀ ਯੂਨੀਅਨ, ਲਾਲੀ ਛਾਬੜਾ, ਰਘੁਬੀਰ ਸਿੰਘ ਆਗੂ, ਜਸਕਰਨ ਸਿੰਘ ਸੰਧੂ ਹਰਦਿਆਲੇਆਣ, ਰਾਜਵੀਰ ਸਿੰਘ ਸੰਧਵਾਂ, ਗੁਰਦੀਪ ਸਿੰਘ ਢੁੱਡੀ, ਐਡਵੋਕੇਟ ਬਲਦੇਵ ਰਾਜ ਵਾਟਸ, ਕੌਰ ਸਿੰਘ, ਮਨਜੀਤ ਸਿੰਘ ਮੋਰਾਂਵਾਲੀ, ਭਾਈ ਘਨ੍ਹੱਈਆ ਸੇਵਾ ਸੁਸਾਇਟੀ ਦੇ ਪ੍ਰਤੀਨਿਧ, ਸੰਦੀਪ ਮਾਨ, ਰਣਜੀਤ ਸਿੰਘ ਸਰਾਂ, ਗੁਰਜੰਟ ਸਿੰਘ, ਅਮਨਦੀਪ ਸਿੰਘ ਬਰਾੜ, ਗੁਰਾਂਦਿੱਤਾ ਸਿੰਘ ਬਾਜਾਖਾਨਾ, ਨਛੱਤਰ ਸਿੰਘ ਜੈਤੋ, ਬਖਤੌਰ ਸਿੰਘ ਸਾਦਿਕ, ਨਾਇਬ ਸਿੰਘ ਘਣੀਆਂ, ਗੁਰਮੀਤ ਸਿੰਘ ਕਿਲ੍ਹਾ ਨੌ, ਗੁਰਚਰਨ ਨੱਥਲਵਾਲਾ, ਨਿਸ਼ਾਨ ਸਿੰਘ ਮੋਰਾਂਵਾਲੀ, ਬਲਬੀਰ ਸਿੰਘ ਸਾਦਿਕ, ਚਮਕੌਰ ਸਿੰਘ ਚੰਮੇਲੀ, ਵਜ਼ੀਰ ਸਿੰਘ ਡੋਡ, ਪ੍ਰੀਤਮ ਸਿੰਘ ਕੰਮੇਆਣਾ, ਰੇਸ਼ਮ ਸਿੰਘ ਪੱਖੀ ਖੁਰਦ, ਗਮਦੂਰ ਸਿੰਘ ਸੰਗਰਾਹੂਰ, ਲਖਵੀਰ ਸਿੰਘ ਬੀਹਲੇਵਾਲਾ, ਹਰਪ੍ਰੀਤ ਸਿੰਘ ਭਾਊ, ਕੁਲਵਿੰਦਰ ਸਿੰਘ ਹਰੀਏਵਾਲਾ, ਜੱਸੀ ਵਿਰਕ, ਦਲੀਪ ਸਿੰਘ, ਸ਼ਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਸੈਕਟਰੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਮੈਂਬਰ ਅਤੇ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ |

ਖੇਤੀ ਆਰਡੀਨੈਂਸ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ 'ਚ ਕੁੱਦੇ 'ਆਪ' ਆਗੂ ਤੇ ਵਰਕਰ

ਮੰਡੀ ਲੱਖੇਵਾਲੀ, 15 ਸਤੰਬਰ (ਮਿਲਖ ਰਾਜ)-ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸੜਕਾਂ ਤੇ ਸੰਘਰਸ਼ ਲਈ ਨਿੱਤਰੇ ਕਿਸਾਨ ਸੰਗਠਨਾਂ ਨੂੰ ਆਮ ਆਦਮੀ ਪਾਰਟੀ ਵਲੋਂ ਹਮਾਇਤ ਦੇਣ ਤੋਂ ਬਾਅਦ ਇਸ ਹਲਕੇ ਦੇ ਸੀਨੀਅਰ ਆਗੂ ਅਤੇ ਵਰਕਰ ਵੀ ...

ਪੂਰੀ ਖ਼ਬਰ »

ਪਿੰਡ ਗੋਬਿੰਦਗੜ੍ਹ ਵਿਖੇ ਕੋਰੋਨਾ ਸੈਂਪਿਲੰਗ ਦੌਰਾਨ 6 ਦੀ ਰਿਪੋਰਟ ਪਾਜ਼ੀਟਿਵ ਆਈ

ਬਾਜਾਖਾਨਾ, 15 ਸਤੰਬਰ (ਜਗਦੀਪ ਸਿੰਘ ਗਿੱਲ)-ਸਿਹਤ ਵਿਭਾਗ ਵਲੋਂ ਨਜ਼ਦੀਕੀ ਪਿੰਡ ਗੋਬਿੰਦਗੜ੍ਹ ਵਿਖੇ ਕੋਵਿਡ-19 ਦੀ ਜਾਂਚ ਕਰਵਾਉਣ ਲਈ ਸੈਪਲਿੰਗ ਮੁਹਿੰਮ ਚਲਾਈ ਗਈ | ਇਸ ਮੌਕੇ ਕੁੱਲ 38 ਸੈਂਪਲ ਲਏ ਗਏ ਜਿਨ੍ਹਾਂ ਵਿਚੋਂ 6 ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਇਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਜੈਤੋ, 15 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ ਸਟਾਫ਼ ਜੈਤੋ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ ਸਟਾਫ਼ ਜੈਤੋ ਦੇ ਏ.ਐਸ.ਆਈ. ਪਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਜੈਤੋ-ਮੁਕਤਸਰ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਕੋਰੋਨਾ ਮਰੀਜ਼ ਦੀ ਮੌਤ ਵਾਰਸਾਂ ਵਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਇਲਾਜ ਅਧੀਨ ਕੋਰੋਨਾ ਵਾਰਡ 'ਚ ਦਾਖ਼ਲ 38 ਸਾਲਾ ਮਰੀਜ਼ ਦੀ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸੰਦੀਪ ...

ਪੂਰੀ ਖ਼ਬਰ »

30 ਲੀਟਰ ਲਾਹਣ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 30 ਲੀਟਰ ਲਾਹਣ ਅਤੇ ਚਾਲੂ ਭੱਠੀ ਸਮੇਤ ਗਿ੍ਫ਼ਤਾਰ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬੇਅੰਤ ਸਿੰਘ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 73 ਕੋਰੋਨਾ ਪਾਜ਼ੀਟਿਵ ਕੇਸ ਆਏ, 1 ਕੋਰੋਨਾ ਮਰੀਜ਼ ਦੀ ਮੌਤ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਅੰਦਰ 73 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਸਿਹਤ ਸੰਸਥਾ ਜੇਤੋ ਦੇ 10, ਕੋਟਕਪੂਰਾ ਦੇ 14, ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਜ਼ਿਲ੍ਹਾ ਕੇਂਦਰਾਂ 'ਤੇ ਭੁੱਖ ਹੜਤਾਲ ਅੱਜ ਤੋਂ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਮੀਟਿੰਗ ਸਥਾਨਕ ਸੀ.ਪੀ.ਆਈ. ਦਫ਼ਤਰ ਵਿਖੇ ਹੋਈ | ਜਿਸ ਵਿਚ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਅਸ਼ੋਕ ਕੌਸ਼ਲ, ਸੁਰਿੰਦਰ ਮਚਾਕੀ, ਗੁਰਚਰਨ ...

ਪੂਰੀ ਖ਼ਬਰ »

ਪਿੰਡ ਢੀਮਾਂਵਾਲੀ ਦਾ ਕਬੱਡੀ ਟੂਰਨਾਮੈਂਟ ਮੁਲਤਵੀ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਪਿੰਡ ਢੀਮਾਂਵਾਲੀ ਵਿਖੇ ਬਾਬਾ ਫ਼ੱਕਰ ਦਾਸ ਜੀ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਕਬੱਡੀ ਟੂਰਨਾਮੈਂਟ ਨੂੰ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ¢ ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਾਲ 2022 ਦੀਆਂ ਚੋਣਾਂ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ-ਬੀਕਾ ਰੋਮਾਣਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦੇ ਸਕੱਤਰ ਜਨਰਲ ਬਬਰੀਕ ਸਿੰਘ ਬੀਕਾ ਰੋਮਾਣਾ ਨੇ ਦਾਅਵਾ ਕੀਤਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਨੌਜਵਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਨੌਜਵਾਨਾਂ ਨੇ ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ਾਂ ਤਹਿਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਦੜਾ ਸੱਟਾ ਲਾਉਣ ਦੇ ਦੋਸ਼ਾਂ 'ਚ ਪਿੰਡ ਗੋਲੇਵਾਲਾ ਵਿਖੇ ਇਕ ਵਿਅਕਤੀ ਨੂੰ 510 ਰੁਪਏ ਦੀ ਨਕਦੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਦਾ ਦਾਅਵਾ ਹੈ ਕਿ ਉਕਤ ਵਿਅਕਤੀ ਇਕ ਦੇ 70 ...

ਪੂਰੀ ਖ਼ਬਰ »

ਸੂਬਾ ਪੱਧਰੀ ਰੁਜ਼ਗਾਰ ਮੇਲੇ ਲਈ ਅਪਲਾਈ ਕਰਨ 'ਚ ਵਾਧਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ...

ਪੂਰੀ ਖ਼ਬਰ »

ਪੱਤਰਕਾਰ ਜੀਵਨ ਗਰਗ ਨਾਲ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਕਸਬਾ ਬਾਜਖਾਨਾ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਜੀਵਨ ਗਰਗ ਦੇ ਸਤਿਕਾਰਤ ਪਿਤਾ ਲੁਧਰ ਦਾਸ ਗਰਗ (79) ਦੀ ਮੌਤ 'ਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਬੰਦਾ ਇੰਝ ਵੀ ਠੱਗਿਆ ਜਾਂਦੈ ਭਾਈ...

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਅਕਸਰ ਠੱਗੀ ਮਾਰਨ ਵਾਲੇ ਵਿਅਕਤੀ ਨਵੇਂ-ਨਵੇਂ ਢੰਗ-ਤਰੀਕੇ ਤਲਾਸ਼ ਲੈਂਦੇ ਹਨ | ਸਥਾਨਕ ਸ਼ਹਿਰ 'ਚ ਇਕ ਵਿਅਕਤੀ ਨਾਲ ਠੱਗ ਔਰਤਾਂ ਨੇ ਸੋਨੇ ਦੇ ਕੜੇ ਦੀ ਠੱਗੀ ਮਾਰ ਲਈ | ਜਾਣਕਾਰੀ ਅਨੁਸਾਰ ਸਥਾਨਕ ਪੁਰਾਣੇ ਸ਼ਹਿਰ ਦੇ ਵਸਨੀਕ ਓਮ ...

ਪੂਰੀ ਖ਼ਬਰ »

ਰਵੀ ਸੇਠੀ ਨੂੰ ਸਦਮਾ, ਭੈਣ ਦਾ ਦਿਹਾਂਤ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੇ ਚੇਅਰਮੈਨ ਰਵੀ ਸੇਠੀ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਿਆ ਜਦੋਂ ਊੁਨ੍ਹਾਂ ਦੇ ਵੱਡੇ ਭੈਣ ਜੀ ਸੁਖਦਰਸ਼ਨ ਸੁਖੀਜਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪਹਿਲੀ ਕਤਾਰ ਵਿਚ ਹੋ ਕੇ ਕੰਮ ਕਰਨ ਵਾਲੇ ਸਿਹਤ ਵਿਭਾਗ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਆਸ਼ਾ ਵਰਕਰਾਂ ਤੇ ਹੋਰ ਸਟਾਫ਼ ਦੀ ਹੌਸਲਾ ਅਫਜਾਈ ਅਤੇ ਸਿਵਲ ਹਸਪਤਾਲ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਫਰੀਦਕੋਟ 'ਚ ਸਸਤੀਆਂ ਕੰਨ ਦੀਆਂ ਮਸ਼ੀਨਾਂ ਤੇ ਹਰਬਲ ਦਵਾਈਆਂ ਸਬੰਧੀ ਵਿਕਰੀ ਤੇ ਵਿਸ਼ੇਸ਼ ਜਾਂਚ ਕੈਂਪ ਕੱਲ੍ਹ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ ਅਤੇ ਜਿਹੜੇ ਵਿਅਕਤੀ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਹਨ, ਦੇ ਲਈ 17 ਸਤੰਬਰ ਨੂੰ ਫਰੀਦਕੋਟ ਸਥਿਤ ਹੋਟਲ ਟਰੰਪ ਪਲਾਜਾ ਨੇੜੇ ਸਦਰ ਥਾਣਾ, ਕੋਟਕਪੂਰਾ ਰੋਡ ...

ਪੂਰੀ ਖ਼ਬਰ »

ਨਜ਼ੂਲ ਬਸਤੀ ਨੂੰ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ

ਜੈਤੋ, 15 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਗ੍ਰਾਮ ਪੰਚਾਇਤ ਪਿੰਡ ਮੱਤਾ ਵਲੋਂ ਪਿੰਡ ਦੀ ਨਜ਼ੂਲ ਬਸਤੀ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਜਿਸ ਦਾ ਉਦਘਾਟਨ ਪਿੰਡ ਦੀ ਸਰਪੰਚ ਮਨਜੀਤ ਕੌਰ, ਮੈਂਬਰ ...

ਪੂਰੀ ਖ਼ਬਰ »

ਹਰੇ ਚਾਰੇ, ਝੋਨੇ ਤੇ ਨਰਮੇ ਦੀ ਫ਼ਸਲ ਦੇ ਖਰਾਬੇ ਦਾ ਮੁਆਵਜ਼ਾ ਦੇਣ ਦੀ ਮੰਗ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਵਿਚ ਬਰਸਾਤਾਂ ਕਾਰਨ ਪਿੰਡ ਸ਼ਿਮਰੇਵਾਲਾ, ਡੋਡ, ਸੰਗਰਹੂਰ, ਅਰਾਈਆਂਵਾਲਾ ਖੁਰਦ, ਝੋਕ ਸਰਕਾਰੀ, ਕਾਉਣੀ, ਅਹਿਲ, ਪਿੰਡ ਬਲੋਚਾਂ ਅਤੇ ਢਾਬ ਸ਼ੇਰ ਸਿੰਘ ਵਾਲਾ ਵਿਖੇ ਬਰਸਾਤ ਕਰ ਕੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਦਾ ਪ੍ਰੋਬੇਸ਼ਨ ਸਮਾਂ ਕਲੀਅਰ ਕਰਵਾਉਣ ਲਈ ਸੌ ਾਪਿਆ ਮੰਗ-ਪੱਤਰ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਐਸ.ਐਸ.ਏ. ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਡੀ.ਪੀ.ਆਈ. ਸੈਕੰਡਰੀ ਅਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂਅ ਜ਼ਿਲ੍ਹਾ ਸਿੱਖਿਆ ਦਫ਼ਤਰ ਰਾਹੀਂ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਜਸਮੀਨ ਕੌਰ ਸੂਬਾ ਪੱਧਰੀ ਮੁਕਾਬਲਿਆਂ 'ਚ ਕਰੇਗੀ ਫ਼ਰੀਦਕੋਟ ਜ਼ਿਲ੍ਹੇ ਦੀ ਨੁਮਾਇੰਦਗੀ

ਜੈਤੋ, 15 ਸਤੰਬਰ (ਗਾਬੜੀਆ)-ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਦੀ ਹੋਣਹਾਰ ਬੇਟੀ ਜਸਮੀਨ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਨੇ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲਿਆਂ ਵਿਚੋਂ ਭਾਸ਼ਣ ਮੁਕਾਬਲੇ ਵਿਚ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਆਨਲਾਈਨ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਕੋਵਿਡ-19 ਦੇ ਚੱਲਦਿਆਂ ਸਿੱਖਿਆ ਬੋਰਡ ਵਲੋਂ ਜ਼ਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਨਲਾਈਨ ਅੰਤਰਰਾਸ਼ਟਰੀ ਸਾਖ਼ਰਤਾ ਹਫ਼ਤਾ 8 ਸਤੰਬਰ ਤੋਂ 14 ਸਤੰਬਰ ਤੱਕ ਮਨਾਇਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਸੰਸਦ ਮੈਂਬਰ ਮੁਹੰਮਦ ਸਦੀਕ ਨਾਲ ਕੀਤਾ ਦੁੱਖ ਪ੍ਰਗਟ

ਜੈਤੋ, 15 ਸਤੰਬਰ (ਗਾਬੜੀਆ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਤੇ ਉੱਘੇ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ ਅਨਵਰ ਹੁਸੈਨ (78) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਇਸ ...

ਪੂਰੀ ਖ਼ਬਰ »

ਸੰਨੀ ਬਰਾੜ ਵਲੋਂ ਬਾਰਿਸ਼ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੰਦੀਪ ਸਿੰਘ ਸੰਨੀ ਬਰਾੜ ਨੇ ਬੀਤੇ ਦਿਨੀਂ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਵਲੋਂ ਪਿੰਡ ਇਕਾਈ ਦਾ ਗਠਨ

ਕੋਟਕਪੂਰਾ, 15 ਸਤੰਬਰ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ, ਬਲਾਕ ਕੋਟਕਪੂਰਾ ਪ੍ਰਧਾਨ ਮਾਸਟਰ ਹਰਜਿਦਰ ਸਿੰਘ ਹਰੀਨੌਾ ਦੀ ਅਗਵਾਈ ਹੇਠ ਪਿੰਡ ਭੈਰੋਂ ਭੱਟੀ ਵਿਖੇ ਇਕਾਈ ਦਾ ਗਠਨ ...

ਪੂਰੀ ਖ਼ਬਰ »

ਸੰਨੀ ਬਰਾੜ ਵਲੋਂ ਬਾਰਿਸ਼ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੰਦੀਪ ਸਿੰਘ ਸੰਨੀ ਬਰਾੜ ਨੇ ਬੀਤੇ ਦਿਨੀਂ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਸੜਕ ਕਿਨਾਰੇ ਫੈਲੀਆਂ ਪਹਾੜੀ ਕਿੱਕਰਾਂ ਕਾਰਨ ਰਾਹਗੀਰ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਆਗੂ ਮਲਕੀਅਤ ਸਿੰਘ ਥਾਂਦੇਵਾਲਾ, ਬੇਅੰਤ ਸਿੰਘ ਰਾਮੇਆਣਾ ਜ਼ਿਲ੍ਹਾ ਪੈੱ੍ਰਸ ਸਕੱਤਰ, ਕਿਸਾਨ ਆਗੂ ਪਾਲਾ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਪੰਚ ਬੂਟਾ ਸਿੰਘ ਆਦਿ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਕੀਤਾ ਜਾਮ ਤਿੰਨ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਨੇ ਅੱਜ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਵਿਖੇ ਧਰਨਾ ਲਗਾ ਕੇ ਜਾਮ ਲਾਇਆ | ...

ਪੂਰੀ ਖ਼ਬਰ »

ਤਿੰਨ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਨੇ ਅੱਜ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਵਿਖੇ ਧਰਨਾ ਲਗਾ ਕੇ ਜਾਮ ਲਾਇਆ | ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਡੇਢ ਦਰਜਨ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਗਿੱਦੜਬਾਹਾ, 15 ਸਤੰਬਰ (ਬਲਦੇਵ ਸਿੰਘ ਘੱਟੋਂ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਆਗੂ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ ਹੇਠ ਗਿੱਦੜਬਾਹਾ ਦੇ ਵਾਰਡ ਨੰਬਰ 7 ਦੇ ਡੇਢ ਦਰਜਨ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਨ੍ਹਾਂ ...

ਪੂਰੀ ਖ਼ਬਰ »

ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸ਼ੁਰੂ ਕੀਤੀ ਰਹਿਬਰ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਨੂੰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਹਿਬਰ ...

ਪੂਰੀ ਖ਼ਬਰ »

ਸਾਈਕਲ ਚਲਾਉਣ ਦੇ ਖੇਤਰ 'ਚ ਮੱਲਾਂ ਮਾਰਨ ਵਾਲਿਆਂ ਦਾ ਸਨਮਾਨ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸਾਈਕਲ ਰਾਈਡਰਜ਼ ਟੀਮ ਦੇ ਮੈਂਬਰਾਂ ਵਲੋਂ ਲਗਾਤਾਰ ਸਾਈਕਲ ਚਲਾਉਣ ਦੇ ਖੇਤਰ 'ਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ 'ਤੇ ਸ਼ਹਿਰ ਨਿਵਾਸੀਆਂ ਨੂੰ ਸਦਾ ਮਾਣ ਰਹੇਗਾ | ਇਹ ਪ੍ਰਗਟਾਵਾ ਬਲਜੀਤ ਸਿੰਘ ਖੀਵਾ ...

ਪੂਰੀ ਖ਼ਬਰ »

ਪੱਤਰਕਾਰ ਜੀਵਨ ਗਰਗ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਾਜਾਖਾਨਾ, 15 ਸਤੰਬਰ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਅਤੇ ਪ੍ਰੈਸ ਕਲੱਬ ਜੈਤੋ ਦੇ ਪ੍ਰਧਾਨ ਜੀਵਨ ਗਰਗ ਨੂੰ ਉਸ ਵਕਤ ਗਹਿਰਾ ਸਦਮਾ ਪਹੰੁਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸ੍ਰੀ ਲੁੱਧਰ ਦਾਸ ਗਰਗ (89 ਸਾਲ) ਕੁਝ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰ ਕਿਸਾਨ ਸੰਘਰਸ਼ 'ਚ ਸ਼ਾਮਿਲ

ਕੋਟਕਪੂਰਾ, 15 ਸਤੰਬਰ (ਮੋਹਰ ਗਿੱਲ, ਮੇਘਰਾਜ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਪਿੰਡ ਟਹਿਣਾ ਨੇੜੇ ਆਵਾਜਾਈ ਰੋਕ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਪੱਤਰਕਾਰ ਜੀਵਨ ਗਰਗ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਾਜਾਖਾਨਾ, 15 ਸਤੰਬਰ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਅਤੇ ਪ੍ਰੈਸ ਕਲੱਬ ਜੈਤੋ ਦੇ ਪ੍ਰਧਾਨ ਜੀਵਨ ਗਰਗ ਨੂੰ ਉਸ ਵਕਤ ਗਹਿਰਾ ਸਦਮਾ ਪਹੰੁਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸ੍ਰੀ ਲੁੱਧਰ ਦਾਸ ਗਰਗ (89 ਸਾਲ) ਕੁਝ ...

ਪੂਰੀ ਖ਼ਬਰ »

ਕਾਨੂੰਨ ਅਨੁਸਾਰ ਪੰਚਾਇਤੀ ਜ਼ਮੀਨਾਂ ਬਚਾਉਣ ਦੀ ਮੰਗ

ਬਰਗਾੜੀ, 15 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਗਰਾਮ ਸਭਾ ਅਧਿਕਾਰ ਜਾਗਰੂਕ ਅਤੇ ਪੰਚਾਇਤੀ ਜ਼ਮੀਨ ਬਚਾਓ ਕਮੇਟੀ ਦੇ ਆਗੂ ਡਾ. ਜੀਵਨਜੋਤ ਕੌਰ, ਮਨਜੀਤ ਸਿੰਘ ਢਿਲਵਾਂ ਕਲਾਂ ਅਤੇ ਹੋਰਨਾਂ ਨੇ ਪੰਜਾਬ ਸਰਕਾਰ ਤੋਂ ਪੰਚਾਇਤੀ ਅਧਿਕਾਰੀਆਂ ਨੂੰ ਮੰਗ-ਪੱਤਰ ਦੇ ...

ਪੂਰੀ ਖ਼ਬਰ »

ਆਰਡੀਨੈਂਸਾਂ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਅਤੇ ਖੇਤੀ ਆਰਡੀਨੈਂਸਾਂ ਵਿਰੁੱਧ ਅੱਜ ਜਿੱਥੇ ਦੇਸ਼ ਭਰ ਦੇ ਕਿਸਾਨਾਂ, ਵਪਾਰੀਆ ਅਤੇ ਹੋਰ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਉੱਥੇ ਪੰਜਾਬ ਏਕਤਾ ਪਾਰਟੀ ਵਲੋਂ ਵੀ ਇਸ ਵਿਚ ਸ਼ਾਮਿਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX