ਤਾਜਾ ਖ਼ਬਰਾਂ


ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  0 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  1 minute ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  1 minute ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  4 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  5 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  6 minutes ago
ਪੰਜਾਬ ਬੰਦ ਤਹਿਤ ਕਿਸਾਨਾਂ ਨੇ ਲੰਬੀ 'ਚ ਕੌਮੀ ਸੜਕ 'ਤੇ ਟੈਂਟ ਗੱਡ ਕੇ ਲਗਾਇਆ ਬੇਮਿਸਾਲ ਧਰਨਾ
. . .  8 minutes ago
ਕਾਂਗਰਸ ਨੇ ਆਪਣੇ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ ਕਹੀ ਸੀ-ਸੁਖਬੀਰ ਸਿੰਘ ਬਾਦਲ
. . .  9 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ...
ਵਕੀਲ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ
. . .  11 minutes ago
ਮੁਸਲਮਾਨ ਭਾਈਚਾਰੇ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਕੀਤਾ ਪ੍ਰਦਰਸ਼ਨ
. . .  15 minutes ago
ਪ੍ਰਦਰਸ਼ਨ 'ਚ ਸ਼ਾਮਲ ਹੋਣ ਆਏ ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ
. . .  16 minutes ago
ਜਲੰਧਰ, 25 ਸਤੰਬਰ (ਜੀਪੀ ਸਿੰਘ) - ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੀ.ਏ.ਪੀ. ਚੌਕ ਜਲੰਧਰ ਵਿਖੇ ਜ਼ੋਰਦਾਰ ਵਿਰੋਧ ਕੀਤਾ ਗਿਆ। ਤੈਸ਼ ਵਿਚ ਆਏ ਕਿਸਾਨਾਂ ਦਾ ਕਹਿਣਾ ਸੀ ਕਿ ਤੁਸੀਂ ਬੀਜੇਪੀ ਵਾਲੇ ਹੋ...
ਸੰਗਰੂਰ, ਫਿਰੋਜ਼ਪੁਰ ਛਾਊਣੀ, ਟਾਂਡਾ ਤੇ ਸੁਰ ਸਿੰਘ ਵਿਖੇ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ
. . .  26 minutes ago
ਬਾਘਾ ਪੁਰਾਣਾ, ਨਾਭਾ ਤੇ ਤਪਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ
. . .  39 minutes ago
ਢਿਲਵਾਂ, ਤਲਵੰਡੀ ਭਾਈ, ਤੇ ਧਾਂਦਰਾ ਮੌਕੇ ਜੋਰਦਾਰ ਪ੍ਰਦਰਸ਼ਨ
. . .  48 minutes ago
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ’ਚ ਹੋਏ ਸ਼ਾਮਿਲ
. . .  47 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੰਬੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਰੱਖੇ ਰੋਸ ਧਰਨੇ ਵਿਚ ਸੰਸਦ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹੁੰਚ ਗਏ ਹਨ...
ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ-ਸੰਗਰੂਰ ਰੋਡ ਪਸਿਆਣਾ ਵਿਖੇ ਧਰਨਾ ਜਾਰੀ
. . .  56 minutes ago
ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਥਾਣਾ ਪਸਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ...
ਖਿਡਾਰੀ ਵੀ ਨਿੱਤਰੇ ਕਿਸਾਨਾਂ ਦੇ ਹੱਕ ਚ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  58 minutes ago
ਹਰਚੋਵਾਲ 25 ਸਤੰਬਰ (ਰਣਜੋਧ ਸਿੰਘ ਭਾਮ) ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਅਤੇ ਕਸਬਾ ਹਰਚੋਵਾਲ ਪੂਰਨ ਤੌਰ ਤੇ ਬੰਦ ਰਿਹਾ ਉਥੇ ਹੀ ਅੱਜ ਹਰਚੋਵਾਲ ਇਲਾਕੇ ਦੇ ਕਬੱਡੀ ਅਤੇ ਬਾਬਾ ਫਤਹਿ...
ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁਭਾਨਪੁਰ ਵਿਚ ਧਰਨਾ
. . .  59 minutes ago
ਸੁਭਾਨਪੁਰ, 25 ਸਤੰਬਰ ( ਕੰਵਰ ਬਰਜਿੰਦਰ ਸਿੰਘ ਜੱਜ ) - ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਭਰ ਵਿਚ ਦਿਤੇ ਜਾ ਰਹੇ ਰੋਸ ਧਰਨੇ ਵਿਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਜੀ. ਟੀ. ਰੋਡ ਸੁਭਾਨਪੁਰ ਚੋਕ ਵਿਚ ਧਰਨਾ ਦਿੱਤਾ ਗਿਆ...
ਕੈਬਨਿਟ ਮੰਤਰੀ ਚੰਨੀ ਦੀ ਅਗਵਾਈ 'ਚ ਸ੍ਰੀ ਚਮਕੌਰ ਸਾਹਿਬ 'ਚ ਲਗਾਇਆ ਧਰਨਾ
. . .  1 minute ago
ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ) - ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਸਾਹਮਣੇ ਮੋਰਿੰਡਾ ਮਾਰਗ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਧਰਨਾ ਦਿੱਤਾ ,ਜਿਸ ਵਿਚ ਉਨ੍ਹਾਂ ਇਸ ਕਾਲੇ ਕਾਨੂੰਨ ਨੂੰ...
ਕੋਵਿਡ19 ਦੇ ਨੇਮਾਂ ਦਾ ਧਿਆਨ ਰੱਖਣ ਕਿਸਾਨ - ਮੁੱਖ ਮੰਤਰੀ ਵਲੋਂ ਅਪੀਲ
. . .  about 1 hour ago
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ...
ਕਿਸਾਨਾਂ ਦੇ ਹੱਕ ਚ ਉਤਰੇ ਗ੍ਰੰਥੀ - ਰਾਗੀ ਸਿੰਘਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 1 hour ago
ਸੰਗਰੂਰ, 25 ਸਤੰਬਰ( ਦਮਨਜੀਤ ਸਿੰਘ)- ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਗ੍ਰੰਥੀ - ਰਾਗੀ ਸਿੰਘਾਂ ਵਲੋਂ ਸੰਗਰੂਰ ਦੇ ਮਹਾਂਵੀਰ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਾਬਾ ਬਚਿੱਤਰ ਸਿੰਘ...
ਹਲਕਾ ਸ੍ਰੀ ਹਰਗੋਬਿੰਦਪੁਰ ਚ ਭਾਜਪਾ ਦੇ ਮੰਡਲ ਪ੍ਰਧਾਨ ਵੱਲੋਂ ਅਸਤੀਫ਼ਾ
. . .  about 1 hour ago
ਘੁਮਾਣ, 25 ਸਤੰਬਰ (ਬੰਮਰਾਹ ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਸ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ ਵੱਖ ਪਾਰਟੀਆਂ ਵੱਲੋਂ ਸਖ਼ਤ ਵਿਰੋਧ ਜਤਾਇਆ ਜਾ ਰਿਹਾ ਹੈ ਉੱਥੇ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਭਾਜਪਾ ਦੇ ਮੰਡਲ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ ਸ਼ਾਹਬਾਦ ਵੱਲੋਂ...
ਅਕਾਲੀ ਦਲ ਬਾਦਲ ਲਗਾਇਆ ਆਰਿਫ਼ ਕੇ ਰੋਸ ਧਰਨਾ
. . .  about 1 hour ago
ਫ਼ਿਰੋਜ਼ਪੁਰ 25 ਸਤੰਬਰ ( ਜਸਵਿੰਦਰ ਸਿੰਘ ਸੰਧੂ ) ਕੇਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਆਰਡੀਨੈੱਸ ਨੂੰ ਕਿਸਾਨ ਵਿਰੋਧੀ ਅੈਲਾਣ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਪ੍ਰਗਟਾਏ ਜਾ ਰਹੇ ਰੋਸ ਵਜੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਅਕਾਲੀ ਦਲ ਵਲੋਂ ਪਿੰਡ ਆਰਿਫ਼ ਕੇ ਵਿਖੇ ਧਰਨਾ ਮਾਰ ਫ਼ਿਰੋਜ਼ਪੁਰ...
ਕਿਸਾਨਾਂ ਦੇ ਹੱਕ 'ਚ ਪਿੰਡ ਬਾਦਲ ਤੋਂ ਟਰੈਕਟਰ 'ਤੇ ਨਿਕਲੇ ਸੁਖਬੀਰ ਤੇ ਬੀਬਾ ਬਾਦਲ
. . .  about 1 hour ago
ਲੰਬੀ, 25 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੇਤੀ ਬਿੱਲਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਧਰਨੇ ਦੌਰਾਨ ਟਰੈਕਟਰ ਚਲਾ ਰਹੇ ਹਨ ਤੇ ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਨਾਲ...
ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਦੌਰਾਨ ਟਰੈਕਟਰ ਨੂੰ ਲਾਈ ਅੱਗ, ਫਾਇਰ ਬ੍ਰਿਗੇਡ ਨੇ ਬੁਝਾਈ
. . .  about 1 hour ago
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ 'ਤੇ ਨੈਸ਼ਨਲ ਹਾਈਵੇ ਉੱਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਅਕਾਲੀ ਆਗੂ ਅਤੇ ਐਨ.ਆਰ.ਆਈ ਦਵਿੰਦਰ ਸਿੰਘ ਬੀਹਲਾ ਵਲੋਂ ਟਰੈਕਟਰ ਨੂੰ ਅੱਗ ਲਾ ਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕੀਤਾ ਗਿਆ। ਦਵਿੰਦਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਪੰਜਾਬ / ਜਨਰਲ

ਕਿਸਾਨ ਜਥੇਬੰਦੀਆਂ ਪੁਲਿਸ ਨਾਕੇ ਤੋੜ ਕੇ ਪਿੰਡ ਬਾਦਲ ਪਹੁੰਚ ਕੇ ਧਰਨਾ ਲਗਾਉਣ 'ਚ ਹੋਈਆਂ ਕਾਮਯਾਬ

ਲੰਬੀ, 15 ਸਤੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)- ਜ਼ਿਲ੍ਹਾ ਬਠਿੰਡਾ, ਮਾਨਸਾ, ਮੋਗਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜਪੁਰ ਅਤੇ ਫ਼ਾਜ਼ਿਲਕਾ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਸਾਰੇ ਪੰਜਾਬ ਅੰਦਰ ਸੰਘਰਸ਼ ਵਿੱਢਿਆ ਹੋਇਆ ਹੈ | ਉਕਤ ਜਥੇਬੰਦੀਆਂ ਨੇ ਅੱਜ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਸਬੰਧੀ 15 ਸਤੰਬਰ ਤੋਂ 20 ਸਤੰਬਰ ਤੱਕ ਕੇਂਦਰ ਸਰਕਾਰ ਵਿਚ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਮੂਹਰੇ ਪਹੁੰਚ ਕੇ ਰੋਸ ਧਰਨਾ ਦੇਣ ਦਾ ਪ੍ਰੋਗਰਾਮ ਪਿਛਲੇ ਕਈ ਦਿਨਾਂ ਤੋਂ ਉਲੀਕਿਆ ਹੋਇਆ ਸੀ | ਇਨ੍ਹਾਂ ਜਥੇਬੰਦੀਆਂ ਨੂੰ ਪਿੰਡ ਬਾਦਲ (ਸ੍ਰੀ ਮੁਕਤਸਰ ਸਾਹਿਬ) 'ਚ ਪਹੁੰਚਣ ਤੋਂ ਰੋਕਣ ਲਈ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਵਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਬਾਦਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤਿਆਂ 'ਤੇ ਭਾਰੀ ਨਾਕਾਬੰਦੀ ਕਰਨ ਦੇ ਬਾਵਜੂਦ ਇਹ ਜਥੇਬੰਦੀਆਂ ਬਾਦਲਾਂ ਦੀ ਰਿਹਾਇਸ਼ ਦੇ ਬਿਲਕੁਲ ਨਜ਼ਦੀਕ ਰੋਸ ਧਰਨਾ ਲਗਾਉਣ 'ਚ ਕਾਮਯਾਬ ਹੋ ਗਈਆਂ, ਜੋ ਕਿ ਜਥੇਬੰਦੀਆਂ ਦੇ ਦੱਸਣ ਮੁਤਾਬਿਕ ਇਹ ਰੋਸ ਧਰਨਾ 20 ਸਤੰਬਰ ਤੱਕ ਪਿੰਡ ਬਾਦਲ 'ਚ ਲਗਾਤਾਰ ਚਲਾਇਆ ਜਾਵੇਗਾ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਨੇ ਆਖਿਆ ਕਿ ਬਿੱਲਾਂ ਦੇ ਪੱਖ 'ਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਉਹ ਅੱਜ ਕਿਸਾਨਾਂ ਦੇ ਹਿਤੈਸ਼ੀ ਕਹਾਉਣ ਵਾਲੇ ਬਾਦਲਾਂ ਦੇ ਘਰ ਮੂਹਰੇ ਰੋਸ ਧਰਨਾ ਦੇਣ ਇਸ ਲਈ ਆਏ ਹਨ, ਕਿ ਉਹ ਕੇਂਦਰੀ ਖੇਤੀ ਮੰਤਰੀ ਵਲੋਂ ਲੋਕ ਸਭਾ 'ਚ ਖੇਤੀ ਆਰਡੀਨੈਂਸ ਬਿੱਲ ਨੂੰ ਪੇਸ਼ ਕਰਨ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਐਮ.ਪੀ. ਸੁਖਬੀਰ ਸਿੰਘ ਬਾਦਲ ਗੈਰ-ਹਾਜ਼ਰ ਰਹੇ | ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਇਹ ਆਖਿਆ ਜਾਣਾ ਕਿ ਖੇਤੀ ਆਰਡੀਨੈਂਸ ਬਿੱਲ ਸਬੰਧੀ ਅਕਾਲੀ ਦਲ ਬਾਦਲ ਕਿਸਾਨਾਂ ਦੇ ਖਦਸ਼ੇ ਦੂਰ ਕਰਾਏਗਾ, ਮਗਰਮੱਛ ਤੇ ਹੰਝੂ ਵਹਾਉਣ ਵਾਲੀ ਗੱਲ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪੂਰਨ ਸਿੰਘ ਦੋਦਾ ਨੇ ਆਖਿਆ ਕਿ ਇਹ ਰੋਸ ਧਰਨਾ ਲਗਾਤਾਰ 20 ਸਤੰਬਰ ਜਾਰੀ ਰਹੇਗਾ ਅਤੇ ਇਸ ਧਰਨੇ ਨੰੂ ਕਦੋਂ ਸਮਾਪਤ ਕਰਨਾ ਅਜੇ ਤੱਕ ਕੁਝ ਨਹੀਂ ਆਖਿਆ ਜਾ ਸਕਦਾ | ਇਸ ਮੌਕੇ ਪਹੁੰਚੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੇ ਮੋਦੀ ਤੇ ਕੈਪਟਨ ਸਰਕਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਲਗਾਉਣ ਤੋਂ ਇਲਾਵਾ ਮੋਦੀ ਦੀ ਹਾਂ 'ਚ ਹਾਂ 'ਚ ਮਿਲਾਉਣ ਵਾਲੇ ਬਾਦਲਾਂ ਖ਼ਿਲਾਫ਼ ਵੀ ਉਨ੍ਹਾਂ ਦੀ ਰਿਹਾਇਸ਼ ਦੇ ਸਾਹਮਣੇ ਰੱਜ ਕੇ ਮੁਰਦਾਬਾਦ ਦੇ ਨਾਅਰੇ ਲਗਾ ਕੇ ਰੱਜ ਕੇ ਭੜਾਸ ਕੱਢੀ | ਇਸ ਮੌਕੇ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਹਰਵਿੰਦਰ ਬਿੰਦੂ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੇ ਕੇ, ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਗੁਰਭਗਤ ਸਿੰਘ ਭਲਾਈਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਨੇ ਵੀ ਸੰਬੋਧਨ ਕੀਤਾ |

ਸਾਲੇ ਵਲੋਂ ਜੀਜੇ ਦਾ ਚਾਕੂ ਮਾਰ ਕੇ ਕਤਲ

ਚੋਹਲਾ ਸਾਹਿਬ, 15 ਸਤੰਬਰ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਮੁੰਡਾ ਪਿੰਡ ਵਿਖੇ ਸ਼ੱਕ ਦੇ ਚੱਲਦਿਆਂ ਸਾਲ ਵਲੋਂ ਆਪਣੇ ਹੀ ਜੀਜੇ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਹਰਪ੍ਰੀਤ ਸਿੰਘ ਪੁੱਤਰ ਸਵ. ...

ਪੂਰੀ ਖ਼ਬਰ »

ਪਾਕਿ 'ਚ ਮੁਸਲਿਮ ਪਰਿਵਾਰ ਨੇ ਹੱਥ-ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੀਤੇ ਗੁਰਦੁਆਰਾ ਪ੍ਰਬੰਧਕਾਂ ਦੇ ਸਪੁਰਦ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਗੁਜਰਾਤ 'ਚ ਉੱਥੋਂ ਦੇ ਸਥਾਨਕ ਸੂਫ਼ੀ ਮੁਸਲਿਮ ਪਰਿਵਾਰ ਕੋਲ ਸੰਨ 1935 ਤੋਂ ਸੁਰੱਖਿਅਤ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਹੱਥ ਲਿਖਤ ਸਰੂਪ ਪਰਿਵਾਰ ਦੇ ਮੌਜੂਦਾ ਵਾਰਸਾਂ ਵਲੋਂ ਸਿਆਲਕੋਟ ਦੇ ...

ਪੂਰੀ ਖ਼ਬਰ »

ਲਾਪਤਾ ਪਾਵਨ ਸਰੂਪ ਮਾਮਲਾ

ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਲਈ ਦੂਜੇ ਦਿਨ ਵੀ ਜਾਰੀ ਰਿਹਾ ਸਿੱਖ ਜਥੇਬੰਦੀਆਂ ਦਾ ਧਰਨਾ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਇਸੇ ਦੌਰਾਨ ਲਾਪਤਾ ਪਾਵਨ ਸਰੂਪ ਮਾਮਲੇ ਵਿਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਸਮੇਤ ਹੋਰ ਸਿੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ...

ਪੂਰੀ ਖ਼ਬਰ »

ਕੈਪਟਨ ਤੇ ਜਾਖੜ ਦੀ ਹਰੀਸ਼ ਰਾਵਤ ਨਾਲ ਡੇਢ ਘੰਟਾ ਮੁਲਾਕਾਤ

ਹਰਕਵਲਜੀਤ ਸਿੰਘ ਚੰਡੀਗੜ੍ਹ, 15 ਸਤੰਬਰ- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਦਿੱਲੀ ਵਿਖੇ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਥਾਪੇ ਗਏ ਨਵੇਂ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਾਜਸਥਾਨ 'ਚ ਪੰਜਾਬੀ ਭਾਸ਼ਾ ਦੀ ਤੀਜੀ ਭਾਸ਼ਾ ਵਜੋਂ ਮਾਨਤਾ ਖ਼ਤਮ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ ਐਸ ਨਿੱਕੂਵਾਲ)- ਰਾਜਸਥਾਨ ਸਰਕਾਰ ਨੇ ਆਪਣੇ ਸੂਬੇ ਅੰਦਰੋਂ ਸਿੰਧੀ, ਉਰਦੂ ਅਤੇ ਪੰਜਾਬੀ ਭਾਸ਼ਾ ਨੂੰ ਤੀਜੀ ਭਾਸ਼ਾ ਵਜੋਂ ਮਾਨਤਾ ਜਾਰੀ ਨਾ ਰੱਖਣ ਦੇ ਆਦੇਸ਼ ਦੇ ਦਿੱਤੇ ਹਨ, ਜਿਸ ਦੀ ਪੰਜਾਬੀ ਅਤੇ ਹੋਰ ਭਾਸ਼ਾਵਾਂ ਬੋਲਣ ਵਾਲਿਆਂ ...

ਪੂਰੀ ਖ਼ਬਰ »

18 ਨੂੰ ਜਾਰੀ ਕੀਤੀ ਜਾਵੇਗੀ ਕਰਤਾਰਪੁਰ ਲਾਂਘੇ ਦੀ ਪਹਿਲੀ ਸਰਕਾਰੀ ਅਧਿਕਾਰਤ ਵੈੱਬਸਾਈਟ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਜ਼ਿਲ੍ਹਾ ਨਾਰੋਵਾਲ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਕਰਤਾਰਪੁਰ ਲਾਂਘੇ ਦੀ ਅਧਿਕਾਰਤ ਵੈੱਬਸਾਈਟ ਜਾਰੀ ਕੀਤੀ ਜਾਵੇਗੀ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)¸ਥਾਣਾ ਹਰੀਕੇ ਦੇ ਪਿੰਡ ਅਲੀਪੁਰ ਵਿਖੇ ਵੀ ਛੇ ਭੈਣਾਂ ਦਾ ਇਕਲੌਤਾ ਭਰਾ ਦੀ ਨਸ਼ੇ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਨੌਜਵਾਨ ਪ੍ਰਭਜੀਤ ਸਿੰਘ (20) ਦੇ ਪਿਤਾ ਬਾਜ਼ ਸਿੰਘ ਵਾਸੀ ਅਲੀਪੁਰ ਨੇ ਦੱਸਿਆ ਕਿ ਮੇਰਾ ਪੁੱਤਰ ਨਸ਼ਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਅਧਿਕਾਰਤ ਭਾਸ਼ਾ ਬਣਾਉਣ ਦੀ ਮੰਗ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਨੇ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਅਧਿਕਾਰਿਕ ਭਾਸ਼ਾਵਾਂ 'ਚ ਸ਼ਾਮਿਲ ਕਰਦਿਆਂ ਕਿਹਾ ਕਿ ਕਈ ਦਹਾਕਿਆਂ ਤੋਂ ਇਹ ਭਾਸ਼ਾ ਜੰਮੂ-ਕਸ਼ਮੀਰ 'ਚ ਬੋਲੀ ਜਾਂਦੀ ਹੈ | ...

ਪੂਰੀ ਖ਼ਬਰ »

ਕਿਸਾਨ ਧਰਨਿਆਂ ਬਾਰੇ ਹਦਾਇਤਾਂ ਦੇ ਕੇ ਹਾਈਕੋਰਟ ਆਪ ਵੀ ਖੇਤੀ ਆਰਡੀਨੈਂਸਾਂ 'ਤੇ ਮੋਹਰ ਲਗਾ ਰਹੀ ਹੈ-ਭਾਕਿਯੂ (ਕਾਦੀਆਂ)

ਚੰਡੀਗੜ੍ਹ, 15 ਸਤੰਬਰ (ਸੁਰਜੀਤ ਸਿੰਘ ਸੱਤੀ)-ਸੰਸਦ 'ਚ ਪੇਸ਼ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬ 'ਚ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਦੇ ਸੱਦੇ ਕਾਰਨ ਧਰਨੇ ਰੋਕਣ ਲਈ ਹਾਈਕੋਰਟ 'ਚ ਦਾਖ਼ਲ ਅਰਜ਼ੀ 'ਤੇ ਡਵੀਜ਼ਨ ਬੈਂਚ ਵਲੋਂ ਧਰਨਿਆਂ ਸਬੰਧੀ ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲਾ ਮਾਮਲੇ 'ਚ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ

ਮੰਡੀ ਕਿੱਲਿ੍ਹਆਂਵਾਲੀ, 15 ਸਤੰਬਰ (ਇਕਬਾਲ ਸਿੰਘ ਸ਼ਾਂਤ)- 64 ਕਰੋੜ ਰੁਪਏ ਦੇ ਵਜ਼ੀਫ਼ਾ ਘੁਟਾਲੇ ਮਾਮਲੇ 'ਚ ਘਿਰੇ ਪੰਜਾਬ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ | ਸਮਾਜਿਕ ਨਿਆਂ ਅਤੇ ਅਧਿਕਾਰਤਾ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਥਾਵਰ ...

ਪੂਰੀ ਖ਼ਬਰ »

ਰਾਜਪੁਰਾ ਸਦਰ ਪੁਲਿਸ ਵਲੋਂ 2 ਖ਼ਾਲਿਸਤਾਨੀ ਨੌਜਵਾਨ ਹਥਿਆਰਾਂ ਸਣੇ ਗਿ੍ਫ਼ਤਾਰ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ)- ਅੱਜ ਸਥਾਨਕ ਸਦਰ ਥਾਣੇ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ-44 'ਤੇ ਜਸ਼ਨ ਹੋਟਲ ਨੇੜੇ ਕੀਤੀ ਨਾਕੇਬੰਦੀ ਦੌਰਾਨ ਬੱਸ ਸਵਾਰ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਪਾਸੋਂ ਵੱਡੀ ਗਿਣਤੀ 'ਚ ਹਥਿਆਰ ਤੇ ਹੋਰ ਸਾਮਾਨ ਬਰਾਮਦ ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ

ਅਦਾਲਤ ਵਲੋਂ ਇੰਸ: ਪਰਦੀਪ ਸਿੰਘ ਨੂੰ ਵਾਅਦਾ ਮੁਆਫ਼ ਗਵਾਹ ਬਣਨ ਦੀ ਇਜਾਜ਼ਤ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਹਿਬਲ ਗੋਲੀ ਕਾਂਡ ਮਾਮਲੇ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਇੰਸ: ਪਰਦੀਪ ਸਿੰਘ ਵਲੋਂ ਵਾਅਦਾ ਮੁਆਫ਼ ਗਵਾਹ ਬਣਨ ਸਬੰਧੀ ਦਿੱਤੀ ਗਈ ਅਰਜ਼ੀ ਦੀ ਸੁਣਵਾਈ ਕਰਦੇ ਹੋਏ ਅੱਜ ਸ਼ੈਸ਼ਨ ਜੱਜ ਸੁਮਿਤ ਮਲਹੋਤਰਾ ...

ਪੂਰੀ ਖ਼ਬਰ »

ਸਰਕਾਰ ਕੋਲ ਨਹੀਂ ਹੈ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਦਾ ਕੋਈ ਅੰਕੜਾ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਕੋਰੋਨਾ ਕਾਲ 'ਚ ਘਰਾਂ ਨੂੰ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਸਬੰਧੀ ਕੋਈ ਵੀ ਅੰਕੜਾ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਅੰਕੜਾ ਨਾ ਹੋਣ ਕਾਰਨ ਮੁਆਵਜ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਕੇਂਦਰ ...

ਪੂਰੀ ਖ਼ਬਰ »

ਜਾਧਵ ਨੂੰ ਮਿਲੇਗਾ ਅਪੀਲ ਦਾ ਮੌਕਾ-ਆਰਡੀਨੈਂਸ ਦੀ ਮਿਆਦ 'ਚ 4 ਮਹੀਨਿਆਂ ਦਾ ਵਾਧਾ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)-ਜਾਸੂਸੀ ਦੇ ਕਥਿਤ ਦੋਸ਼ 'ਚ ਪਿਛਲੇ ਚਾਰ ਸਾਲ ਤੋਂ ਪਾਕਿਸਤਾਨੀ ਜੇਲ੍ਹ 'ਚ ਬੰਦ ਭਾਰਤੀ ਜਲ ਸੈਨਾ ਅਧਿਕਾਰੀ ਕਮਾਂਡਰ (ਸੇਵਾ ਮੁਕਤ) ਕੁਲਭੂਸ਼ਣ ਜਾਧਵ ਹੁਣ ਆਪਣੀ ਸਜ਼ਾ ਦੇ ਵਿਰੁੱਧ ਹਾਈਕੋਰਟ 'ਚ ਅਪੀਲ ਦਾਇਰ ਕਰ ਸਕਦੇ ਹਨ | ...

ਪੂਰੀ ਖ਼ਬਰ »

ਭਾਰਤ ਵਲੋਂ ਐਸ.ਸੀ.ਓ. ਬੈਠਕ ਦਾ ਵਾਕਆਊਟ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (ਐਨ.ਐਸ.ਏ.) ਦੀ ਮੰਗਲਵਾਰ ਨੂੰ ਚੱਲ ਰਹੀ ਬੈਠਕ ਦੌਰਾਨ ਪਾਕਿਸਤਾਨੀ ਪ੍ਰਤੀਨਿਧੀ ਵਲੋਂ ਜਾਣਬੁੱਝ ਕੇ ਭਾਰਤ ਦੇ ਕਈ ਹਿੱਸਿਆਂ ਨੂੰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਪਰਮਜੀਤ ਕੌਰ ਮਾਣੂੰਕੇ ਵਾਲੇ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਸਰਦਾਰਨੀ ਪਰਮਜੀਤ ਕੌਰ ਦਾ ਜਨਮ ਮੋਗਾ ਜ਼ਿਲੇ੍ਹ ਦੇ ਪਿੰਡ ਵੱਡਾ ਘਰ ਵਿਖੇ ਪਿਤਾ ਕੁੰਦਰ ਲਾਲ ਦੇ ਘਰ ਮਾਤਾ ਸ਼ੀਲਾ ਰਾਣੀ ਦੀ ਕੁੱਖੋਂ 14 ਮਈ 1962 ਨੂੰ ਹੋਇਆ | ਆਪ ਨੇ ਮਿਡਲ ਤੱਕ ਦੀ ਪੜ੍ਹਾਈ ਕੀਤੀ, ਮਾਪਿਆਂ ਨੇ ਆਪ ਦੀ ਸ਼ਾਦੀ ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਵਲੋਂ ਕਿਸਾਨ ਜਥੇਬੰਦੀਆਂ ਦੇ ਸਾਥ ਦਾ ਐਲਾਨ

ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਅਤੇ ਹਰਿਆਣਾ ਦਾ ਮੰਡੀ ਬੋਰਡ ਤੋੜਨ ਲਈ ਤਿੰਨ ਖੇਤੀ ਆਰਡੀਨੈਂਸ 2020, ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਆਉਣ ਵਾਲੇ ਦਿਨਾਂ 'ਚ ਉਲੀਕੇ ਜਾ ਰਹੇ ਹਰੇਕ ਪ੍ਰੋਗਰਾਮ 'ਚ ਪੂਰਨ ਸਾਥ ਦਿੱਤਾ ...

ਪੂਰੀ ਖ਼ਬਰ »

ਅਕਾਲੀ ਦਲ (ਡੀ) ਭਾਈ ਲੌਾਗੋਵਾਲ ਨਾਲ ਮੁਲਾਕਾਤ ਤੋਂ ਨਹੀਂ ਹੋਇਆ ਸੰਤੁਸ਼ਟ

ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ (ਡ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨਾਲ ਕੱਲ੍ਹ ਲੌਾਗੋਵਾਲ ਵਿਖੇ ਹੋਈ ਮੁਲਾਕਾਤ 'ਤੇ ਨਾਤਸੱਲੀ ਪ੍ਰਗਟ ਕੀਤੀ ਹੈ | ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਬਿੱਲ ਦਾ ਵਿਰੋਧ ਕਰੇਗੀ 'ਆਪ'

ਨਵੀਂ ਦਿੱਲੀ, 15 ਸਤੰਬਰ (ਆਈ. ਏ. ਐਨ. ਐਸ.)-ਆਮ ਆਦਮੀ ਪਾਰਟੀ ਸੰਸਦ 'ਚ ਖੇਤੀ ਆਰਡੀਨੈਂਸ ਬਿੱਲ ਦਾ ਵਿਰੋਧ ਕਰੇਗੀ | ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਇਹ ਬਿੱਲ ਖ਼ੇਤੀਬਾੜੀ ਨੂੰ ਪ੍ਰਾਈਵੇਟ ਸੈਕਟਰ ਦੇ ਹੱਥਾਂ 'ਚ ਦੇਣ ਲਈ ਲਿਆਂਦਾ ਗਿਆ ਹੈ | ਜਿਸ 'ਚ ਕਣਕ ਅਤੇ ਝੋਨੇ ਦੀ ...

ਪੂਰੀ ਖ਼ਬਰ »

ਝੂਠ ਬੋਲਣ ਤੋਂ ਗੁਰੇਜ਼ ਕਰਨ ਮੁੱਖ ਮੰਤਰੀ-ਅਕਾਲੀ ਦਲ

ਚੰਡੀਗੜ•, 15 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨੂੰ ਕਮੇਟੀਆਂ ਜਿਨ੍ਹਾਂ ਨੇ ਖੇਤੀਬਾੜੀ ਆਰਡੀਨੈਂਸ ਅਤੇ ਜ਼ਰੂਰੀ ਵਸਤਾਂ ਐਕਟ ਦੀਆਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ, ਦੇ ਮੈਂਬਰ ਵਜੋਂ ਫੜ•ੇ ਜਾਣ ਮਗਰੋਂ ਵਾਰ-ਵਾਰ ਝੂਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX