ਤਾਜਾ ਖ਼ਬਰਾਂ


ਮਸ਼ਹੂਰ ਗਾਇਰ ਬਾਲਾ ਸੁਰਬਰਾਮਣਿਅਮ ਦਾ ਹੋਇਆ ਦਿਹਾਂਤ
. . .  5 minutes ago
ਮੁੰਬਈ, 25 ਸਤੰਬਰ (ਇੰਦਰ ਮੋਹਨ ਪਨੂੰ) - ਮਸ਼ਹੂਰ ਬਾਲੀਵੁੱਡ ਦੇ ਸਿੰਗਰ ਐਸ.ਪੀ. ਬਾਲਾ ਸੁਰਬਰਾਮਣਿਅਮ ਦਾ ਦਿਹਾਂਤ ਹੋ ਗਿਆ ਹੈ, ਉਹ ਦੋ ਮਹੀਨੇ ਪਹਿਲਾ ਕੋਰੋਨਾ ਪਾਜੀਟਿਵ...
ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਵੱਲੋਂ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਚਾਹ ਤੇ ਦਾਲ ਪ੍ਰਸ਼ਾਦੇ ਦੇ ਲੰਗਰ ਦੀ ਸੇਵਾ
. . .  13 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਜੰਡਿਆਲਾ ਗੁਰੂ ਨੇੜੇ ਦੇਵੀਦਾਸ ਪੁਰਾ ਰੇਲਵੇ ਟਰੈਕ 'ਤੇ ਦੋ ਦਿਨਾਂ ਤੋਂ ਰੋਸ ਧਰਨੇ ਤੇ ਬੈਠੇ ਹੋਏ ਕਿਸਾਨ ਭਰਾਵਾਂ ਤੇ ਹੋਰ ਸੰਗਤਾਂ ਲਈ ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਪ੍ਰਸ਼ਾਦੇ ਤੇ ਚਾਹ ਦੇ ਲੰਗਰ...
ਬਿਜਲੀ ਕਾਮਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  15 minutes ago
ਹਰਿਆਣਾ ਦਿੱਲੀ ਨੂੰ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ’ਤੇ ਕੀਤਾ ਚੱਕਾ ਜਾਮ
. . .  16 minutes ago
ਗੜ੍ਹਸ਼ੰਕਰ 'ਚ ਅਕਾਲੀ ਦਲ ਦੇ ਧਰਨੇ 'ਚ ਮੋਦੀ ਸਰਕਾਰ ਖਿਲਾਫ਼ ਗਰਜ਼ੇ ਬੁਲਾਰੇ
. . .  17 minutes ago
ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਸਮੇਤ ਹੋਰਨਾਂ ਵਲੋਂ ਜ਼ਿਲੇ ’ਚ ਰੋਸ ਧਰਨੇ
. . .  18 minutes ago
ਕਿਸਾਨਾਂ ਦੇ ਰੋਸ ਮੁਜ਼ਾਹਰੇ ਵਿੱਚ ਮੁਸਲਿਮ ਭਾਈਚਾਰਾ ਵੀ ਵੱਡੀ ਗਿਣਤੀ ਪਹੁੰਚਿਆ
. . .  18 minutes ago
ਦੋ ਮੇਅਰਾਂ ਨੇ ਕਿਸਾਨਾਂ ਦੇ ਹੱਕ ਚ ਠੋਕਿਆ ਧਰਨਾ
. . .  20 minutes ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਅੱਜ ਪਟਿਆਲਾ ਵਿਖੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਬਜਾਜ ਵੱਲੋਂ ਸਾਂਝੇ ਤੌਰ ਤੇ ਬੱਸ ਸਟੈਂਡ ਚੌਕ ਵਿਖੇ ਧਰਨਾ ਲਗਾਇਆ ਗਿਆ। ਇੱਥੇ ਵੱਡੀ ਗਿਣਤੀ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਨੂੰ ਟਰੈਕਟਰ ਰੋਸ ਮਾਰਚ ਰਵਾਨਾ
. . .  25 minutes ago
ਲੋਹੀਆਂ ਖਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ ਕੱਢਿਆ ਜਾ ਰਿਹਾ...
ਬੀਬੀ ਲੂੰਬਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਪਾਤੜਾਂ ਚ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  27 minutes ago
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  29 minutes ago
ਕਿਸਾਨਾਂ ਦੇ ਹੱਕ ਵਿੱਚ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾ ਨਸੀਰ ਅਤੇ ਮੁਸ਼ਤਾਕ ਅਲੀ ਕਿੰਗ ਸਾਥੀਆਂ ਸਮੇਤ ਪਹੁੰਚੇ
. . .  29 minutes ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾਕਟਰ ਨਸੀਰ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਲੰਗਰ ਲੈ ਧਰਨੇ ਵਿੱਚ ਪਹੁੰਚੇ ਜਿਨ੍ਹਾਂ ਦਾ ਸਾਥ ਨਾਭਾ...
ਸਕੂਟਰੀ ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਚ ਪਹੁੰਚੇ ਹਰਪਾਲ ਸਿੰਘ ਚੀਮਾ
. . .  32 minutes ago
ਸੰਗਰੂਰ,25 ਸਤੰਬਰ( ਦਮਨਜੀਤ ਸਿੰਘ)- ਸੰਗਰੂਰ ਦੀਆਂ ਬਰਨਾਲਾ ਕੈਂਚੀਆਂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਮਾਇਤ ਕਰਨ ਪਹੁੰਚੇ ਹਨ । ਕਿਸਾਨਾਂ ਅਤੇ ਮਜਦੂਰਾਂ ਦੇ ਧਰਨੇ ਵਿਚ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਬਿਨਾ ਗੰਨਮੈਨਾਂ ਜਾਂ ਸੁਰੱਖਿਆ...
ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  36 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  37 minutes ago
ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  38 minutes ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  39 minutes ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  42 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  43 minutes ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  43 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  46 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  47 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  48 minutes ago
ਪੰਜਾਬ ਬੰਦ ਤਹਿਤ ਕਿਸਾਨਾਂ ਨੇ ਲੰਬੀ 'ਚ ਕੌਮੀ ਸੜਕ 'ਤੇ ਟੈਂਟ ਗੱਡ ਕੇ ਲਗਾਇਆ ਬੇਮਿਸਾਲ ਧਰਨਾ
. . .  50 minutes ago
ਕਾਂਗਰਸ ਨੇ ਆਪਣੇ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ ਕਹੀ ਸੀ-ਸੁਖਬੀਰ ਸਿੰਘ ਬਾਦਲ
. . .  51 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਸੰਗਰੂਰ

ਮੁੱਖ ਸੜਕ 'ਤੇ ਜਾਮ ਲਗਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਭਵਾਨੀਗੜ੍ਹ ਸ਼ਹਿਰ ਵਿਖੇ 11 ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕਰਨ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰ ਦਾ ਰੋਸ ਧਰਨਾ ਦਿੰਦਿਆਂ ਚੰਡੀਗੜ੍ਹ-ਬਠਿੰਡਾ ਮੁੱਖ ਸੜਕ 'ਤੇ ਜਾਮ ਲਗਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਿਹਗੜ੍ਹ ਭਾਦਸੋਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਸਰਮਾਏਦਾਰਾਂ ਦੇ ਹੱਥਾਂ ਵਿਚ ਦੇ ਕੇ ਖੇਤੀ ਸੈਕਟਰ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਿਸਾਨ ਕਾਲੋ ਚੋਲੇ ਪਾ ਕੇ ਸੰਸਦ ਭਵਨ ਪਹੁੰਚਣਗੇ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਗੁਰਤੇਜ ਸਿੰਘ ਝਨੇੜੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਸਕੱਤਰ ਸੁਨੀਲ ਕੁਮਾਰ ਦਿੜ੍ਹਬਾ ਨੇ ਕਿਹਾ ਇਹ ਆਰਡੀਨੈਂਸ ਕਿਸਾਨ ਮਾਰੂ ਹੈ | ਉਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ 'ਤੇ ਦਰਬਾਰੇ ਖ਼ਾਲਸਾ ਵਲੋਂ ਉੱਘੇ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਸਮੇਂ ਦੀ ਸਰਕਾਰ ਵਲੋਂ ਕਿਸਾਨਾਂ ਨੂੰ ਖ਼ਤਮ ਕਰਨ ਦੀ ਚਾਲ ਚੱਲੀ ਜਾ ਰਹੀ ਹੈ | ਇਸ ਮੌਕੇ 'ਤੇ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਵਤਾਰ ਸਿੰਘ ਗੁਰਬਖ਼ਸ਼ਪੁਰਾ, ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਨਭੋਰਾ, ਰਣ ਸਿੰਘ ਚੱਠਾ, ਦਰਬਾਰਾ ਸਿੰਘ ਨਾਗਰਾ, ਆਪ ਆਗੂ ਨਰਿੰਦਰ ਕੌਰ ਭਰਾਜ, ਨਰੰਜਣ ਸਿੰਘ ਦੋਹਲਾ, ਮਲਕੀਤ ਸਿੰਘ ਲਖਮੀਰ ਵਾਲਾ, ਇੰਡੀਅਨ ਫਾਰਮਰ ਐਸੋ: ਦੇ ਸੂਬਾ ਸਕੱਤਰ ਹਰਦੇਵ ਸਿੰਘ, ਬਲਜੀਤ ਸਿੰਘ ਜੌਲੀਆ, ਮਲਕੀਤ ਸਿੰਘ ਲਖ਼ਮੀਰ ਵਾਲਾ, ਕਸ਼ਮੀਰ ਸਿੰਘ ਘਰਾਚੋਂ, ਹਰਜੀਤ ਸਿੰਘ ਮੰਗਵਾਲ, ਬਲਵਿੰਦਰ ਸਿੰਘ ਖੋੜਨਬ, ਨਿਰਮਲ ਸਿੰਘ ਧੂਰੀ, ਆਈ.ਡੀ.ਪੀ ਦੇ ਫਲਜੀਤ ਸਿੰਘ ਸੰਗਰੂਰ, ਮੰਗਤ ਸ਼ਰਮਾ ਆਦਿ ਹਾਜ਼ਰ ਸਨ | ਇਸ ਰੋਸ ਧਰਨੇ ਨਾਲ ਮੁੱਖ ਸੜਕ ਬੰਦ ਹੋਣ ਕਾਰਨ ਸ਼ਹਿਰ ਅਤੇ ਨੇੜਲੇ ਪਿੰਡਾਂ ਦੀਆਂ ਿਲੰਕ ਸੜਕਾਂ 'ਤੇ ਵਾਹਨਾਂ ਦੀਆਂ ਕਤਾਰਾਂ ਲੱਗ ਜਾਣ ਕਾਰਨ ਵਾਹਨਾਂ ਦੇ ਫਸਣ ਕਾਰਨ ਲੋਕ ਪ੍ਰੇਸ਼ਾਨ ਹੋਏ |
ਧਰਨੇ ਦੌਰਾਨ ਕਿਸਾਨਾਂ ਨੇ ਰੋਕੇ ਤੰਗ ਗਲੀਆਂ ਵਾਲੇ ਸ਼ਹਿਰ ਵਾਸੀ
ਭਵਾਨੀਗੜ੍ਹ ਸ਼ਹਿਰ ਵਿਖੇ 11 ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕਰਨ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰ ਦਾ ਰੋਸ ਧਰਨੇ ਦੌਰਾਨ ਕਿਸਾਨਾਂ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਨਾ ਲੰਘਣ ਦੇਣ ਕਾਰਨ ਮੋਟਰ ਸਾਈਕਲ ਵਾਲਿਆਂ ਅਤੇ ਕਿਸਾਨਾਂ 'ਚ ਤਲਖ਼ ਕਲਾਮੀ ਹੁੰਦੀ ਦੇਖੀ ਗਈ | ਇਸ ਸਬੰਧੀ ਕਈ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਕਿਸਾਨਾਂ ਵਲੋਂ ਮੁੱਖ ਸੜਕ ਜਾਮ ਕਰਕੇ ਲਗਾਏ ਧਰਨੇ ਦੇ ਕਾਰਨ ਉਨ੍ਹਾਂ ਨੂੰ ਦੁਪਹਿਰ ਹੋਣ ਕਾਰਨ ਖਾਣਾ ਖਾਣ ਅਤੇ ਕਈਆਂ ਨੇ ਦਵਾਈ ਲੈਣ ਲਈ ਬਾਜ਼ਾਰ ਵਿਚ ਜਾਣਾ ਸੀ ਪਰ ਕੁਝ ਕਿਸਾਨਾਂ ਵਲੋਂ ਮੁੱਖ ਸੜਕ ਦੇ ਨਾਲ ਵਾਲੀ ਸਰਵਿਸ ਲਾਈਨ 'ਤੇ ਨਿਕਲਦੀਆਂ ਤੰਗ ਗਲੀਆਂ ਦੇ ਅੱਗੇ ਵੀ ਬੈਠ ਗਏ, ਜਿਸ ਕਾਰਨ ਕਈਆਂ ਨੂੰ ਲੰਘਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਕੁਝ ਕਿਸਾਨਾਂ ਵਲੋਂ ਤੰਗ ਗਲੀ ਅੱਗੇ ਧੱਕੇ ਨਾਲ ਬੈਠਦਿਆਂ ਔਰਤਾਂ ਤੱਕ ਨੂੰ ਲੰਘਣ ਨਹੀਂ ਦਿੱਤਾ, ਜਿਸ ਕਰਕੇ ਔਰਤਾਂ 'ਤੇ ਬੱਚੇ ਧੁੱਪ 'ਚ ਪ੍ਰੇਸ਼ਾਨ ਹੋਏ | ਉੱਧਰ ਜ਼ਿਲ੍ਹਾ ਪੱਧਰ ਦੇ ਰੋਸ ਧਰਨੇ ਦੌਰਾਨ ਇੰਟਰਨੈਸ਼ਨਲ ਡੈਮੋਕਰੈਟਿਕ ਪਲੇਟਫ਼ਾਰਮ (ਆਈ.ਡੀ.ਪੀ) ਦੇ ਆਗੂਆਂ ਵਲੋਂ ਕਿਸਾਨਾਂ ਨੂੰ ਆਰਡੀਨੈਂਸ ਸਬੰਧੀ ਜਾਗਰੂਕ ਕਰਨ ਲਈ ਖੇਤੀ ਮੰਡੀ ਬਾਰੇ ਆਰਡੀਨੈਂਸਾਂ ਦੀਆਂ ਕਾਪੀਆਂ ਪੰਜਾਬੀ ਵਿਚ ਅਨੁਵਾਦ ਕਰਕੇ ਵੰਡੀਆਂ |

ਡਾ: ਬੜਿੰਗ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ-ਮਹਿੰਦਰ ਪਰੂਥੀ

ਮਲੇਰਕੋਟਲਾ, 15 ਸਤੰਬਰ (ਪਾਰਸ ਜੈਨ)-ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਥਾਨਕ ਸਿਵਲ ਹਸਪਤਾਲ ਦੇ ਡਾਕਟਰ ਚਮਨਜੋਤ ਸਿੰਘ ਬੜਿੰਗ (ਐਮ.ਐਸ ਸਰਜਨ) ਵਲੋਂ ਨਿਭਾਏ ਜਾ ਰਹੇ ਬੇਹਤਰੀਨ ਰੋਲ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕਾਲਜ ਰੋਡ ਵਿਖੇ ਸ. ਮਹਿੰਦਰ ਸਿੰਘ ...

ਪੂਰੀ ਖ਼ਬਰ »

ਡਾ. ਸ਼ਬੀਰ ਕੋਰੋਨਾ ਤੋਂ ਸਿਹਤਯਾਬ ਹੋ ਕੇ ਘਰ ਪਰਤੇ

ਮਲੇਰਕੋਟਲਾ, 15 ਸਤੰਬਰ (ਮੁਹੰਮਦ ਹਨੀਫ ਥਿੰਦ)-ਇਲਾਕੇ ਦੇ ਦੰਦਾਂ ਦੇ ਮਸ਼ਹੂਰ ਡਾ. ਮੁਹੰਮਦ ਸ਼ੱਬੀਰ 17 ਦਿਨ ਬਾਅਦ ਡੀ.ਐਮ.ਸੀ ਹਸਪਤਾਲ, ਲੁਧਿਆਣਾ ਵਿਖੇ ਇਲਾਜ ਕਰਵਾ ਕੇ ਤੰਦਰੁਸਤ ਹੋ ਕੇ ਆਪਣੇ ਘਰ ਵਾਪਸ ਆ ਗਏ ਹਨ | ਡਾਕਟਰਾਂ ਨੇ ਉਨ੍ਹਾਂ ਨੂੰ 1 ਮਹੀਨਾ ਘਰ ਵਿਚ ਹੀ ਆਰਾਮ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 15 ਸਤੰਬਰ (ਬਿੱਟਾ)-ਰਾਜ ਭਰ 'ਚ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ ਮਨਾਏ ਜਾਣ ਦੀ ਕੜੀ ਤਹਿਤ ਜ਼ਿਲ੍ਹਾ ਸੰਗਰੂਰ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਦੀ ਅਗਵਾਈ ਹੇਠ ਇਹ ਦਿਨ ਮਨਾਇਆ ਗਿਆ | ਗੁਰੂ ਨਾਨਕ ਕਾਲੋਨੀ ਸੰਗਰੂਰ ਵਿਖੇ ਮਨਾਏ ਇਸ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 34 ਜਣਿਆਂ ਨੇ ਕੋਰੋਨਾ 'ਤੇ ਫ਼ਤਹਿ ਹਾਸਲ ਕਰ ਘਰ ਵਾਪਸੀ ਕੀਤੀ

ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ | ਜ਼ਿਲ੍ਹਾ ਸੰਗਰੂਰ ਦੇ ਅੱਜ 34 ਜਣਿਆਂ ਨੇ ਹੋਰ ਕੋਰੋਨਾ ਨੂੰ ਹਰਾ ...

ਪੂਰੀ ਖ਼ਬਰ »

ਨਵੇਂ ਖੇਤੀ ਬਿੱਲਾਂ ਨੇ ਕਿਸਾਨਾਂ ਨੂੰ ਫਿਕਰਾਂ 'ਚ ਪਾਇਆ-ਰਾਜੀ ਹਥੋਆ

ਮਲੇਰਕੋਟਲਾ, 15 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਜੇਕਰ ਕੇਂਦਰ ਸਰਕਾਰ ਨੇ ਖੇਤੀ ਬਿਲਾਂ ਨੂੰ ਪਾਸ ਕਰ ਦਿੱਤਾ ਤਾਂ ਪਹਿਲਾਂ ਹੀ ਘਾਟੇ ਵਿਚ ਚੱਲ ਰਹੀ ਕਿਸਾਨੀ ਬਰਬਾਦ ਹੋ ਕੇ ਰਹਿ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਨੌਜਵਾਨ ਆਗੂ ਮਨਜਿੰਦਰ ਸਿੰਘ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਨੇ ਉੱਭਰ ਰਹੀ ਧੜੇਬੰਦੀ ਦਾ ਕੀਤਾ ਡਟਵਾਂ ਵਿਰੋਧ

ਅਮਰਗੜ੍ਹ, 15 ਸਤੰਬਰ (ਸੁਖਜਿੰਦਰ ਸਿੰਘ ਝੱਲ)-ਆਮ ਆਦਮੀ ਪਾਰਟੀ ਦੇ ਪੁਰਾਣੇ ਵਲੰਟੀਅਰਾਂ ਵਲੋਂ ਹਲਕਾ ਅਮਰਗੜ੍ਹ ਵਿਚ ਉੱਭਰ ਰਹੀ ਧੜੇਬੰਦੀ ਦਾ ਡੱਟਵਾਂ ਵਿਰੋਧ ਕਰਦਿਆਂ ਚਿੰਤਾ ਜ਼ਾਹਿਰ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਦਾ ਕੱਢਿਆ ਗਿਆ ਡਰਾਅ-ਡੀ.ਸੀ.

ਸੰਗਰੂਰ, 15 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਾਉਣੀ 2020 ਦੌਰਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਸੰਭਾਲਣ ਲਈ ਜਿਨ੍ਹਾਂ ਕਿਸਾਨਾਂ ਅਤੇ ਰਜਿਸਟਰਡ ਕਿਸਾਨ ਗਰੁੱਪਾਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਖੇਤੀ ਮਸ਼ੀਨਰੀ ਦੀ ਖ਼ਰੀਦ ਕਰਨ ਲਈ ਦਰਖਾਸਤਾਂ ਪੇਸ਼ ...

ਪੂਰੀ ਖ਼ਬਰ »

ਔਰਤਾਂ ਵਲੋਂ ਨਾਅਰੇਬਾਜ਼ੀ

ਭਵਾਨੀਗੜ੍ਹ, 15 ਸਤੰਬਰ (ਪਵਿੱਤਰ ਸਿੰਘ ਬਾਲਦ)-ਅੱਜ ਔਰਤ ਕਰਜ਼ਾ ਮੁਕਤੀ ਮੋਰਚਾ ਵਲੋਂ ਆਗੂ ਕੁਲਵਿੰਦਰ ਕੌਰ ਰੇਤਗੜ੍ਹ ਦੀ ਅਗਵਾਈ ਵਿਚ ਪ੍ਰਾਈਵੇਟ ਕੰਪਨੀਆਂ ਅਤੇ ਫਾਇਨੈਸਰਾ ਤੋਂ ਲਏ ਕਰਜ਼ੇ ਮੁਆਫ਼ ਕਰਨ ਦੇ ਵਾਅਦੇ ਤੋਂ ਸਰਕਾਰ ਦੇ ਮੁੱਕਰ ਜਾਣ ਦੇ ਬਾਅਦ ਕੈਪਟਨ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਮੰਨਵੀ 'ਚ ਰੋਸ ਪ੍ਰਦਰਸ਼ਨ

ਅਮਰਗੜ੍ਹ, 15 ਸਤੰਬਰ (ਜਤਿੰਦਰ ਮੰਨਵੀ)-ਖੇਤੀ ਸੁਧਾਰ ਦੇ ਨਾਂਅ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਧੰਦੇ ਨਾਲ ਜੁੜੇ ਲੋਕਾਂ ਦਾ ਗ਼ੁੱਸਾ ਵਧਦਾ ਹੀ ਜਾ ਰਿਹਾ ਹੈ | ਇਨ੍ਹਾਂ ਆਰਡੀਨੈਂਸਾਂ ਖ਼ਿਲਾਫ਼ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਮੁੱਖ ਮਾਰਗ 'ਤੇ ਲਗਾਇਆ ਧਰਨਾ

ਖਨੋਰੀ, 15 ਸਤੰਬਰ (ਬਲਵਿੰਦਰ ਸਿੰਘ ਥਿੰਦ, ਰਮੇਸ਼ ਕੁਮਾਰ)-ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਤਿੰਨ ਬਿੱਲਾਂ ਖ਼ਿਲਾਫ਼ ਖਨੌਰੀ ਦੇ ਆੜ੍ਹਤੀਆਂ ਨੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ਹੇਠ ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ 'ਚ ਚੋਰੀ

ਲਹਿਰਾਗਾਗਾ, 15 ਸਤੰਬਰ (ਅਸ਼ੋਕ ਗਰਗ)-ਲਹਿਰਾਗਾਗਾ ਇਲਾਕੇ 'ਚ ਲੰਘੀ ਰਾਤ ਚੋਰ ਪਿੰਡ ਲਹਿਲ ਕਲਾਂ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਵਿਚ ਚੋਰੀ ਕਰਨ ਲਈ ਕੰਧ ਟੱਪ ਕੇ ਕੈਂਚੀ ਗੇਟ ਵਾਲਾ ਜਿੰਦਰਾ ਤੋੜ ਕੇ ਬੈਂਕ ਵਿਚ ਸ਼ਾਮਲ ਹੋ ਗਏ | ਚੋਰਾਂ ਨੇ ਤਿਜੋਰੀ ਤੋੜਨ ਦੀ ...

ਪੂਰੀ ਖ਼ਬਰ »

ਦਸਵੀਂ ਓਪਨ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰੀ ਦੀ ਕੋਠੀ ਘੇਰੀ

ਸੰਗਰੂਰ, 15 ਸਤੰਬਰ (ਦਮਨਜੀਤ ਸਿੰਘ)-ਦਸਵੀਂ ਓਪਨ ਵਿਦਿਆਰਥੀ ਯੂਨੀਅਨ ਪੰਜਾਬ ਵਲੋਂ ਅੱਜ ਦਸਵੀਂ ਓਪਨ ਦਾ ਨਤੀਜਾ ਐਲਾਨਣ ਦੀ ਮੰਗ ਨੰੂ ਲੈ ਕੇ ਅੱਜ ਵਿਦਿਆਰਥੀਆਂ ਵਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ | ਸਿੱਖਿਆ ਮੰਤਰੀ ਦੀ ਕੋਠੀ ...

ਪੂਰੀ ਖ਼ਬਰ »

ਪਿੰਡ ਬਡਰੁੱਖਾਂ 'ਚ ਦੋ ਧਿਰਾਂ ਦੇ ਝਗੜੇ ਦੌਰਾਨ ਚੱਲੀਆਂ ਗੋਲੀਆਂ

ਸੰਗਰੂਰ, 15 ਸਤੰਬਰ (ਦਮਨਜੀਤ ਸਿੰਘ)- ਸੰਗਰੂਰ-ਬਰਨਾਲਾ ਮੁੱਖ ਮਾਰਗ ਸਥਿਤ ਲਾਗਲੇ ਪਿੰਡ ਬਡਰੁੱਖਾਂ ਵਿਖੇ ਅੱਜ ਬਾਅਦ ਦੁਪਹਿਰ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਗੋਲੀਆਂ ਚੱਲਣ ਦੇ ਸੰਨਸਨੀਖੇਜ ਮਾਮਲੇ ਸੰਬੰਧੀ ਸੂਚਨਾ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਪੰਜਾਬ ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਭੜਕੇ ਭਾਜਪਾ ਆਗੂ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਪਠਾਨਕੋਟ ਪੁਲਿਸ ਵਲੋਂ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਖ਼ਿਲਾਫ਼ ਕੋਰੋਨਾ ਮਹਾਂਮਾਰੀ ਸੰਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ 'ਚ ਦਰਜ ਮਾਮਲੇ ਖ਼ਿਲਾਫ਼ ਅੱਜ ਜ਼ਿਲ੍ਹਾ ਸੰਗਰੂਰ ਦੇ ਭਾਜਪਾ ...

ਪੂਰੀ ਖ਼ਬਰ »

ਹਰੇੜੀ ਸੜਕ 'ਤੇ ਸਥਿਤ ਕਾਲੋਨੀਆਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਸੰਗਰੂਰ, 15 ਸਤੰਬਰ (ਬਿੱਟਾ)-ਸਥਾਨਕ ਹਰੇੜੀ ਸੜਕ 'ਤੇ ਸਥਿਤ ਅਨੰਦ ਨਗਰ ਅਤੇ ਪਰੀਤ ਨਗਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਨਿਲ ਕੁਮਾਰ ਘੀਚਾਂ, ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਦੇ ਉਪ ਚੇਅਰਮੈਨ ਮਹੇਸ਼ ਕੁਮਾਰ ਮੇਸੀ ਵਲੋਂ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਮਨਪ੍ਰੀਤ ਮਾਨਾ ਦਾ ਵਿਸ਼ੇਸ਼ ਸਨਮਾਨ

ਦਿੜ੍ਹਬਾ ਮੰਡੀ, 15 ਸਤੰਬਰ (ਸੋਨੂੰ) - ਮੇਜਰ ਧਿਆਨ ਚੰਦ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਏਸ਼ੀਅਨ ਗੋਲਡ ਮੈਡਲਲਿਸਟ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮਾਨਾ ਅੱਜ ਕਬੱਡੀ ਦੀ ਨਰਸਰੀ ਦਿੜ੍ਹਬਾ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੂੰ ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ...

ਪੂਰੀ ਖ਼ਬਰ »

ਮਿੰਨੀ ਪੀ. ਐਚ. ਸੀ. ਛਾਜਲੀ ਦੀ ਹਾਲਤ ਤਰਸਯੋਗ

ਛਾਜਲੀ, 15 ਸਤੰਬਰ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਵਿਧਾਨ ਸਭਾ ਦਿੜ੍ਹਬਾ ਹਲਕੇ ਦਾ ਸਭ ਤੋਂ ਵੱਡਾ ਪਿੰਡ ਹੈ | ਪਿੰਡ ਵਿਚ ਸਿਹਤ ਸਹੂਲਤਾਂ ਨਾਮਤਰ ਹਨ | ਜੋ ਹਨ ਉਨ੍ਹਾਂ ਦੀ ਹਾਲਤ ਤਰਸਯੋਗ ਹੈ | ਮਿੰਨੀ ਪੀ.ਐਚ.ਸੀ ਦੀ ਬਿਲਡਿੰਗ ਸੜਕ ਤੋਂ ਨੀਵੀਂ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ ਵਲੋਂ ਕਮਜ਼ੋਰ ਵਿਦਿਆਰਥੀਆਂ ਨੂੰ ਮੁਫ਼ਤ ਵਿੱਦਿਆ ਦੇਣ ਦਾ ਫ਼ੈਸਲਾ

ਧੂਰੀ, 15 ਸਤੰਬਰ (ਭੁੱਲਰ)- ਕੋਰੋਨਾ ਮਹਾਂਮਾਰੀ ਦੇ ਚਲਦੇ ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ ਧੂਰੀ ਵਲੋਂ ਹੁਸ਼ਿਆਰ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਮੁਫ਼ਤ ਵਿੱਦਿਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਕਾਲਜ ਪਿ੍ੰਸੀਪਲ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਿਸਾਨਾਂ ਆੜ੍ਹਤੀਆਂ ਮਜ਼ਦੂਰਾਂ ਦੇ ਰੋਸ ਨੂੰ ਸਰਕਾਰਾਂ ਅਣਗੌਲਿਆ ਨਾ ਕਰਨ-ਚੀਮਾ

ਸੰਗਰਰੂ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਅੱਜ ਪੰਜਾਬ ਭਰ 'ਚ ਕਿਸਾਨਾਂ ਆੜ੍ਹਤੀਆਂ ਮਜ਼ਦੂਰਾਂ ਅਤੇ ਮੁਨੀਮਾਂ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੀ ਸਫਲਤਾ ਉਪਰੰਤ ਕਿਹਾ ਕਿ ਜਿਸ ਵੱਡੇ ਪੱਧਰ ਤੇ ...

ਪੂਰੀ ਖ਼ਬਰ »

ਕੈਰੀਅਰ ਬਣਾਉਣ ਲਈ ਵਿਦਿਆਰਥੀ ਵਧੀਆ 'ਵਰਸਿਟੀ ਦੀ ਹੀ ਚੋਣ ਕਰਨ-ਸੁਖਵਿੰਦਰ ਸਿੰਘ

ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਸੰਭਾਵਨਾ ਜਤਾਈ ਕਿ 21 ਸਤੰਬਰ ਤੋਂ ਆਇਲਟਸ ਅਤੇ ਪੀ.ਟੀ.ਈ ਕਲਾਸਾਂ ਨੂੰ ਸ਼ੁਰੂ ਕਰਨ ਦੀ ਪ੍ਰਸ਼ਾਸਨ ਮਨਜ਼ੂਰੀ ਦੇ ਸਕਦਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੁੱਝ ...

ਪੂਰੀ ਖ਼ਬਰ »

ਕਰਮਜੀਤ ਅਨਮੋਲ ਕੋਪਲ ਕੀਟਨਾਸ਼ਕ ਕੰਪਨੀ ਦੇ ਦਫ਼ਤਰ ਪੁੱਜੇ

ਦਿੜ੍ਹਬਾ ਮੰਡੀ, 15 ਸਤੰਬਰ (ਹਰਬੰਸ ਸਿੰਘ ਛਾਜਲੀ) - ਮੈਨੂੰ ਮਾਣ ਹੈ ਕਿ ਮੇਰਾ ਪੁਰਾਣਾ ਮਿੱਤਰ ਕੀਟਨਾਸ਼ਕ ਉਦਯੋਗ ਵਿਚ ਸਾਡੇ ਇਲਾਕੇ ਦਾ ਨਾਂਅ ਰੌਸ਼ਨ ਕਰ ਰਿਹਾ ਹੈ | ਕਿਸਾਨਾਂ ਨੂੰ ਵਧੀਆ ਮਿਆਰੀ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾ ਰਿਹਾ ਹੈ | ਇਹ ਵਿਚਾਰ ਪੰਜਾਬੀ ...

ਪੂਰੀ ਖ਼ਬਰ »

ਸਿੰਗਲਾ ਨੇ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀ ਕਿਤਾਬ ਦੀ ਕੀਤੀ ਘੁੰਡ ਚੁਕਾਈ

ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ)-ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀ ਹੋਈ ਪੰਜਾਬ ਪੀਡੀਆਂ ਨਾਂ ਦੀ ਕਿਤਾਬ ਦੀ ਘੁੰਡ ਚੁਕਾਈ ਦੀ ਰਸਮ ਅਦਾ ਕਰਕੇ ਲੋਕ ...

ਪੂਰੀ ਖ਼ਬਰ »

ਕਾਲੋਨੀ 'ਚ ਪਸ਼ੂ ਸ਼ਿਕੰਜਾ ਲਗਾਉਣ ਦਾ ਕੰਮ ਬਜ਼ੁਰਗ ਤੋਂ ਕਰਵਾਇਆ ਆਰੰਭ

ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ)-ਗੁਰੂ ਨਾਨਕ ਕਾਲੋਨੀ ਸੰਗਰੂਰ ਦੇ ਡੀ. ਬਲਾਕ 'ਚ ਕੈਟਲ ਕੈਂਚਰ (ਪਸ਼ੂ ਸ਼ਿਕੰਜਾ) ਲਗਾਉਣ ਦਾ ਉਦਘਾਟਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ, ਸੀਨੀਅਰ ਕਾਂਗਰਸ ਆਗੂ ਪਰਮਿੰਦਰ ਸ਼ਰਮਾ ਅਤੇ ਪੰਜਾਬ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੇ 'ਆਪ' ਵਲੰਟੀਅਰਾਂ ਨੇ ਖੋਲਿ੍ਹਆ ਮੋਰਚਾ

ਕੁੱਪ ਕਲਾਂ, 15 ਸਤੰਬਰ (ਮਨਜਿੰਦਰ ਸਿੰਘ ਸਰੌਦ)- ਅੱਜ ਜਿਸ ਵੇਲੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਡੇਢ ਸਾਲ ਦੇ ਕਰੀਬ ਸਮਾਂ ਬਾਕੀ ਪਿਆ ਹੈ ਉਸ ਵੇਲੇ ਹਲਕਾ ਅਮਰਗੜ੍ਹ ਦੀ ਸਿਆਸੀ ਧਰਾਤਲ ਤੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਵਲੋਂ ਜਨਤਾ ਨੂੰ ਆਪਣੇ ਹੱਕ 'ਚ ਭੁਗਤਾਉਣ ...

ਪੂਰੀ ਖ਼ਬਰ »

110 ਕਰੋੜੀ ਪ੍ਰਾਜੈਕਟ 'ਚ ਹੋ ਰਹੀਆਂ ਬੇਨਿਯਮੀਆਂ ਨੂੰ ਲੈ ਕੇ ਸੀਵਰੇਜ ਬੋਰਡ ਸੰਗਰੂਰ ਤੇ ਸ਼ਾਹਪੁਰਜੀ ਪਲਾਨਜੀ ਕੰਪਨੀ ਦੀ ਹੋਈ ਜਵਾਬ-ਤਲਬੀ

ਸੰਗਰੂਰ, 15 ਸਤੰਬਰ (ਧੀਰਜ ਪਸ਼ੋਰੀਆ)-ਸੰਗਰੂਰ ਦੇ 110 ਕਰੋੜੀ ਪ੍ਰੋਜੈਕਟ ਵਿਚ ਹੋਰ ਰਹੀਆਂ ਬੇਨਿਯਮੀਆਂ ਨੂੰ ਲੈ ਕੇ ਹੋਈਆਂ ਸ਼ਿਕਾਇਤਾਂ 'ਤੇ ਹੋ ਰਹੀ ਸੁਣਵਾਈ ਦੇ ਚੱਲਦਿਆਂ ਅੱਜ ਸੀਵਰੇਜ ਬੋਰਡ ਸੰਗਰੂਰ ਤੇ ਸ਼ਾਹਪੁਰਜੀ ਪਲਾਨਜੀ ਕੰਪਨੀ ਦੀ ਜਵਾਬਤਲਬੀ ਹੋਈ | ਸੀਵਰੇਜ ...

ਪੂਰੀ ਖ਼ਬਰ »

ਕਿਸਾਨੀ ਹਿਤਾਂ 'ਤੇ ਪਹਿਰਾ ਦੇਣ ਦੀ ਲੋੜ-ਦਿਓਲ

ਅਮਰਗੜ੍ਹ, 15 ਸਤੰਬਰ (ਸੁਖਜਿੰਦਰ ਸਿੰਘ ਝੱਲ) - ਕੇਂਦਰ ਸਰਕਾਰ ਵਲੋਂ ਬੀਤੇ ਕੱਲ੍ਹ ਸੰਸਦ ਵਿਚ ਪੇਸ਼ ਕੀਤੇ ਖੇਤੀ ਬਿਲਾਂ ਦੇ ਮੁੱਦੇ 'ਤੇ ਸਮੂਹ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨੀ ਹਿਤਾਂ ਦੀ ਗੱਲ ਕਰਨ ਦੀ ਲੋੜ ਹੈ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ 'ਚ ਹੁਣ ਬੀ. ਐਸ. ਸੀ. (ਐਮ. ਐਲ. ਐਸ) ਦਾ ਕੋਰਸ ਹੋਇਆ ਆਰੰਭ

ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵੇ ਦੇ ਨਾਮਵਰ ਵਿੱਦਿਅਕ ਅਦਾਰੇ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਦਿਆ ਦੇ ਖੇਤਰ ਵਿਚ ਹਰ ਰੋਜ਼ ਨਵੇਂ ਦਿਸਹੱਦੇ ਕਾਇਮ ਕਰ ਰਿਹਾ ਹੈ | ਭਾਈ ਗੁਰਦਾਸ ਗਰੁੱਪ ਦੇ ਕਾਲਜਾਂ ਵਿਚ ਪਹਿਲਾਂ ਵੱਡੀ ਗਿਣਤੀ ...

ਪੂਰੀ ਖ਼ਬਰ »

ਵਿਦੇਸ਼ੀ ਐਮ. ਬੀ. ਬੀ. ਐਸ. ਦੀ ਪੜ੍ਹਾਈ ਕਰਨ ਵਾਲਿਆਂ ਨੂੰ ਨਿਯਮਾਂ 'ਚ ਛੋਟ ਦੇਣ ਦੀ ਉੱਠੀ ਮੰਗ

ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਕਰਮਚਾਰੀਆਂ ਅਤੇ ਅਧਿਕਾਰੀਆਂ 'ਤੇ ਕੰਮ ਦਾ ਦਬਾਅ ਪਿਛਲੇ ਸਮੇਂ ਦੌਰਾਨ ਬਹੁਤ ਜ਼ਿਆਦਾ ਵਧਿਆ ਹੈ | ਸਰਕਾਰੀ ਹਸਪਤਾਲਾਂ ਵਿਚ ਡਾਕਟਰ ਪੂਰੀ ਤਨਦੇਹੀ ਨਾਲ ਇਲਾਜ ਵਿਚ ਜੁੱਟੇ ਹੋਏ ਹਨ ...

ਪੂਰੀ ਖ਼ਬਰ »

ਹਲਕਾ ਧੂਰੀ ਦੀ ਸ਼ਾਨ ਤੇ ਪਛਾਣ ਬਣਾਉਣ ਦੇ ਦਾਅਵਿਆਂ ਦੇ ਉਲਟ ਹਰਚੰਦਪੁਰ ਵਿਖੇ ਲੱਗੇ ਕੂੜੇ ਦੇ ਅੰਬਾਰ-ਸੰਦੀਪ ਸਿੰਗਲਾ

ਧੂਰੀ, 15 ਸਤੰਬਰ (ਸੰਜੇ ਲਹਿਰੀ, ਦੀਪਕ)-ਨੇੜਲੇ ਪਿੰਡ ਹਰਚੰਦਪੁਰ ਵਿਖੇ ਨਗਰ ਕੌਾਸਲ ਧੂਰੀ ਵੱਲੋਂ ਬਣਾਏ ਗਏ ਕੂੜੇ ਦੇ ਡੰਪ ਇਨ੍ਹੀਂ ਦਿਨੀਂ ਨੇੜਲੇ ਪਿੰਡਾਂ ਦੇ ਲੋਕਾਂ ਲਈ ਮੁਸੀਬਤ ਦਾ ਸਬੱਬ ਬਣੇ ਹੋਏ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਅੱਜ ਨੇੜਲੇ ਪਿੰਡਾਂ ਤੋਂ ਇਕਠੇ ...

ਪੂਰੀ ਖ਼ਬਰ »

ਹਰੀ ਸਿੰਘ ਨੇ ਖ਼ੂਨਦਾਨੀਆਂ ਨੂੰ ਸਰਟੀਫ਼ਿਕੇਟ ਵੰਡ ਕੇ ਕੀਤਾ ਸਨਮਾਨਿਤ

ਧੂਰੀ, 15 ਸਤੰਬਰ (ਸੰਜੇ ਲਹਿਰੀ, ਦੀਪਕ)- ਨੇੜਲੇ ਪਿੰਡ ਬੰਗਾਵਾਲੀ ਵਿਖੇ ਗਰਾਮ ਪੰਚਾਇਤ ਅਤੇ ਯੂਥ ਕਲੱਬ ਵਲੋਂ ਇੱਕ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਪ੍ਰੀਤ ਨੇ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਨਿੱਜੀ ਹਸਪਤਾਲ 'ਤੇ ਮਿ੍ਤਕ ਦੇ ਪਰਿਵਾਰ ਨੇ ਇਲਾਜ ਵਿਚ ਕੁਤਾਹੀ ਵਰਤਣ ਦੇ ਲਗਾਏ ਦੋਸ਼

ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਇਕ ਨਿੱਜੀ ਹਸਪਤਾਲ ਵਲੋਂ ਇਲਾਜ 'ਚ ਅਣਗਹਿਲੀ ਵਰਤਨ ਅਤੇ ਹਸਪਤਾਲ ਪ੍ਰਬੰਧਕਾਂ ਵਲੋਂ ਕੀਤੀ ਲੁੱਟ ਖ਼ਿਲਾਫ਼ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਕੋਲ ਇਨਸਾਫ਼ ਦੀ ਗੁਹਾਰ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ ਵਿਰੁੱਧ ਮੁਹਿੰਮ ਸ਼ੁਰੂ

ਅਹਿਮਦਗੜ੍ਹ, 15 ਸਤੰਬਰ (ਰਵਿੰਦਰ ਪੁਰੀ)-ਨਗਰ ਕੌਾਸਲ ਅਹਿਮਦਗੜ੍ਹ ਵਲੋਂ ਅੱਜ ਸ਼ਹਿਰ ਅੰਦਰ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ | ਕਾਰਜ ਸਾਧਕ ਅਫ਼ਸਰ ਸ੍ਰੀ ਵਿਕਰਮਜੀਤ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਬਲਜਿੰਦਰ ਮੋਹਨ ਦੀ ...

ਪੂਰੀ ਖ਼ਬਰ »

ਸਰਾਓ ਪਰਿਵਾਰ ਨੂੰ ਦੂਹਰਾ ਸਦਮਾ, ਪਤੀ ਦੇ ਭੋਗ ਤੋਂ ਪਹਿਲਾਂ ਪਤਨੀ ਦੀ ਹੋਈ ਮੌਤ

ਅਹਿਮਦਗੜ੍ਹ, 15 ਸਤੰਬਰ (ਸੋਢੀ)- ਸਥਾਨਕ ਇਲਾਕੇ ਦੇ ਸਰਾਓ ਪਰਿਵਾਰ ਨੂੰ ਉਸ ਸਮੇਂ ਦੂਹਰਾ ਸਦਮਾ ਲੱਗਿਆਂ ਜਦੋਂ ਪਿਛਲੇ ਦਿਨੀਂ ਅਕਾਲੀ ਦਲ (ਡੀ) ਦਾ ਸੀਨੀਅਰ ਆਗੂ ਜਗਵੰਤ ਸਿੰਘ ਜੱਗੀ ਦੀ ਮਾਸੀ ਦੇ ਪੁੱਤਰ ਬਲਦੇਵ ਸਿੰਘ ਸਰਾਓ ਅਕਾਲ ਚਲਾਣਾ ਕਰ ਗਏ | ਅੱਜ ਸਰਾਓ ਪਰਿਵਾਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਅਚਨਚੇਤ ਦਿੜ੍ਹਬਾ ਤਹਿਸੀਲ ਦਾ ਦੌਰਾ

ਦਿੜ੍ਹਬਾ ਮੰਡੀ, 15 ਸਤੰਬਰ (ਹਰਬੰਸ ਸਿੰਘ ਛਾਜਲੀ)-ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਤਹਿਸੀਲ ਦਿੜ੍ਹਬਾ ਦਾ ਅਚਨਚੇਤ ਦੌਰਾ ਕੀਤਾ | ਸ੍ਰੀ ਰਾਮਵੀਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪ੍ਰਸ਼ਾਸਨ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਵਚਨਬੱਧ ...

ਪੂਰੀ ਖ਼ਬਰ »

50 ਹਜ਼ਾਰ ਵਧੀਆ ਕੁਆਲਟੀ ਦੇ ਮਾਸਕ ਵੰਡੇ ਜਾਣਗੇ-ਡੀ. ਸੀ.

ਖਨੌਰੀ, 15 ਸਤੰਬਰ (ਬਲਵਿੰਦਰ ਸਿੰਘ ਥਿੰਦ) - ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਖ਼ਿਲਾਫ਼ ਵਿੱਢੀ ਜੰਗ ਦੇ ਤਹਿਤ ਆਰੰਭ ਕੀਤੇ ਮਿਸ਼ਨ ਫ਼ਤਹਿ ਮੁਹਿੰਮ ਨੂੰ ਜ਼ਿਲ੍ਹੇ ਅੰਦਰ ਬਾਖ਼ੂਬੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਟਿਆਲਾ ਮੋਰਚੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

ਅਮਰਗੜ੍ਹ, 15 ਸਤੰਬਰ (ਸੁਖਜਿੰਦਰ ਸਿੰਘ ਝੱਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਨੂੰ ਕਾਮਯਾਬ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਹਲਕਾ ਅਮਰਗੜ੍ਹ ਦੇ ਵੱਖ ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਨਿੱਜੀ ਸਕੂਲ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਮਰਗੜ੍ਹ, 15 ਸਤੰਬਰ (ਝੱਲ, ਮੰਨਵੀ) - ਧੂਰੀ ਅਮਰਗੜ੍ਹ ਸੜਕ ਉੱਪਰ ਪੈਂਦੇ ਇਕ ਨਿੱਜੀ ਸਕੂਲ ਖ਼ਿਲਾਫ਼ ਮਾਪਿਆਂ ਵਲੋਂ ਧਰਨਾ ਦਿੱਤਾ ਗਿਆ, ਕਰੀਬ 2 ਘੰਟੇ ਚੱਲੇ ਇਸ ਧਰਨੇ ਵਿਚ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਠੇ ਹੋਏ ਮਾਪਿਆਂ ਨੇ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਪ੍ਰੇਰਿਤ

ਕੁੱਪ ਕਲਾਂ, 15 ਸਤੰਬਰ (ਮਨਜਿੰਦਰ ਸਿੰਘ ਸਰੌਦ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਜਨਤਾ ਨੂੰ ਬਚਾਉਣ ਦੇ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਕਸਬਾ ਕੁੱਪ ਕਲਾਂ ਵਿਖੇ ਦੁਕਾਨਦਾਰਾਂ ਅਤੇ ਹੋਰ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX