ਤਾਜਾ ਖ਼ਬਰਾਂ


ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਮਨਜੂਰੀ ਦਿੱਤੇ ਜਾਣ 'ਤੇ ਸਰਕਾਰ ਪ੍ਰਤੀ ਹਰ ਵਰਗ ਵਿਚ ਗੁੱਸੇ ਦੀ ਲਹਿਰ
. . .  1 minute ago
ਆੜ੍ਹਤੀ,ਮੁਨੀਮ ਅਤੇ ਗੱਲਾ ਮਜ਼ਦੂਰ ਵੀ ਕਿਸਾਨਾਂ ਦੇ ਸਮਰਥਨ 'ਚ ਨਿੱਤਰੇ
. . .  3 minutes ago
ਸੁਨਾਮ ਊਧਮ ਸਿੰਘ ਵਾਲਾ, ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਰਾਜੇਸ਼ ਕੁਮਾਰ ਕਾਲਾ,ਮੁਨੀਮ ਯੂਨੀਅਨ ਦੇ ਪ੍ਰਧਾਨ ਸਤਿਗੁਰ ਸਿੰਘ ਭੈਣੀ ਦੀ ਅਗਵਾਈ...
ਮੋਗਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਹੋਇਆ ਵੱਡਾ ਰੋਸ ਪ੍ਰਦਰਸ਼ਨ
. . .  9 minutes ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ/ਸੁਰਿੰਦਰਪਾਲ ਸਿੰਘ) - ਅੱਜ ਆਰਡੀਨੈਂਸ ਬਿੱਲਾਂ ਖਿਲਾਫ ਮੋਗਾ 'ਚ ਵੱਡੇ ਰੋਸ ਪ੍ਰਦਰਸ਼ਨ ਕੀਤੇ ਗਏ। ਜਿੱਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ, ਉੱਥੇ ਹੀ, ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵੀ ਦੋ ਜਗ੍ਹਾ 'ਤੇ ਰੋਸ...
ਹਲਕਾ ਇੰਚਾਰਜ ਬਚਿੱਤਰ ਕੋਹਾੜ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਹਾਈਵੇਅ 'ਤੇ ਚੱਕਾ ਜਾਮ
. . .  15 minutes ago
ਸ਼ਾਹਕੋਟ, 25 ਸਤੰਬਰ (ਦਲਜੀਤ ਸਚਦੇਵਾ/ਬਾਂਸਲ)- ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਅਕਾਲੀ ਦਲ ਹਲਕਾ ਸ਼ਾਹਕੋਟ ਵਲੋਂ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਨੇੜੇ ਜਲੰਧਰ-ਮੋਗਾ ਨੈਸ਼ਨਲ...
ਕਿਸਾਨਾਂ ਵਲੋਂ ਫਿਰੋਜ਼ਪੁਰ- ਫਾਜ਼ਿਲਕਾ ਜੀ ਟੀ ਰੋਡ ਜਾਮ ਕਰਕੇ ਲਾਇਆਂ ਧਰਨਾ
. . .  17 minutes ago
ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ਕਿਸਾਨਾਂ ਵਲੋਂ ਧਰਨਾ ਜਾਰੀ
. . .  19 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ’ਤੇ ਲਾਇਆ ਗਿਆ ਧਰਨਾ ਸ਼ਾਮ 3:30 ਵਜੇ ਤੱਕ ਜਾਰੀ ਸੀ। ਇਸ ਧਰਨੇ ਵਿਚ ਵਿਲੱਖਣ ਗੱਲ...
ਚੋਗਾਵਾ ਤੇ ਝਬਾਲ 'ਚ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ
. . .  20 minutes ago
ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ
. . .  25 minutes ago
ਬੋਨੀ ਅਜਨਾਲਾ ਦੀ ਅਗਵਾਈ ਚ ਅਕਾਲੀ ਵਰਕਰਾਂ ਵੱਲੋਂ ਅਜਨਾਲਾ ਵਿਖੇ ਲਗਾਇਆ ਗਿਆ ਧਰਨਾ
. . .  26 minutes ago
ਅਜਨਾਲਾ 25 ਸਤੰਬਰ (ਮਾਹਲ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਸਮੇਤ ਹੋਰ ਰੋਸ ਮੁਜ਼ਾਹਰਾ ਕਰ ਰਹੀਆਂ ਹਨ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਧਰਨੇ ਦੇਣ ਦੇ ਕੀਤੇ ਗਏ ਐਲਾਨ ਦੇ...
ਕਿਸਾਨਾਂ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੇ 5 ਘੰਟੇ ਕੀਤਾ ਰੋਸ ਪ੍ਰਦਰਸ਼ਨ
. . .  28 minutes ago
ਬਲਾਚੌਰ, 25 ਸਤੰਬਰ (ਸ਼ਾਮ ਸੁੰਦਰ ਮੀਲੂ) - ਸ਼੍ਰੋਮਣੀ ਅਕਾਲੀ ਦਲ (ਬ) ਦੀ ਬਲਾਚੌਰ ਇਕਾਈ ਨੇ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਹੱਕ ਵਿਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ ਪਿੰਡਾਂ ਦੇ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਨਾਲ ਲੈ ਕੇ ਨੈਸ਼ਨਲ...
ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  33 minutes ago
ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ) - ਅੱਜ ਹਲਕਾ ਭੁਲੱਥ ਦੇ ਅਹਿਮ ਕਸਬਾ ਜਾਣੇ ਜਾਂਦੇ ਬੇਗੋਵਾਲ 'ਚ ਖੇਤੀ ਸੁਧਾਰ ਬਿੱਲਾ ਦੇ ਵਿਰੋਧ 'ਚ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਇਲਾਕੇ ਭਰ ਦੇ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ...
ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰਨੀ ਕਮੇਟੀ ਮੈਂਬਰ ਸੁਰਜੀਤ ਸਿੰਘ ਦਾ ਕੋਰੋਨਾ ਦੀ ਲਪੇਟ 'ਚ ਆਉਣ ਬਾਅਦ ਦਿਹਾਂਤ
. . .  40 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਸੀ.ਏ. ਸ: ਸੁਰਜੀਤ ਸਿੰਘ ਦਾ ਕੋਰੋਨਾ ਵਾਇਰਸ ਕੋਵਿਡ 19 ਦੀ ਲਪੇਟ 'ਚ ਆਉਣ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਕਰੀਬ...
ਕਿਸਾਨਾਂ ਜੱਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾਇਆ
. . .  47 minutes ago
ਫਿਰੋਜ਼ਪੁਰ 25 ਸਤੰਬਰ (ਗੁਰਿੰਦਰ ਸਿੰਘ) ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਬੀਤੇ ਕੱਲ੍ਹ ਤੋਂ ਰੇਲਵੇ ਟਰੈਕ ਤੇ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਤੋਂ ਰੋਹ ਵਿੱਚ ਆਈਆਂ ਕਿਸਾਨ ਜੱਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ...
ਸੁਨੀਲ ਗਾਵਸਕਰ ਦੀ ਟਿੱਪਣੀ 'ਤੇ ਵਿਰਾਟ ਦੇ ਪ੍ਰਸੰਸਕ ਹੋਏ ਗੁੱਸੇ, ਅਨੂਸ਼ਕਾ ਨੇ ਪ੍ਰਗਟਾਈ ਨਿਰਾਸ਼ਾ
. . .  50 minutes ago
ਮੁੰਬਈ, 25 ਸਤੰਬਰ - ਭਾਰਤ ਦੇ ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੇ ਵਿਰਾਟ ਕੋਹਲੀ ਤੇ ਅਨੂਸ਼ਕਾ ਸ਼ਰਮਾ ਦੀ ਨਿੱਜੀ ਜਿੰਦਗੀ ਨੂੰ ਲੈ ਕੇ ਇਤਰਾਜਯੋਗ ਟਿੱਪਣੀ ਕਰਕੇ ਨਵਾਂ ਵਿਵਾਦ ਖੜਾ ਕਰ ਦਿੱਤਾ। ਜਿਸ ਨੂੰ ਲੈ ਕੇ ਵਿਰਾਟ ਦੇ ਪ੍ਰਸੰਸਕਾਂ 'ਚ ਸੋਸ਼ਲ ਮੀਡੀਆ 'ਚ ਗੁੱਸੇ ਦੀ ਲਹਿਰ ਦੇਖਣ ਨੂੰ ਮਿਲੀ। ਗਾਵਸਕਰ...
ਮਸ਼ਹੂਰ ਗਾਇਰ ਬਾਲਾ ਸੁਰਬਰਾਮਣਿਅਮ ਦਾ ਹੋਇਆ ਦਿਹਾਂਤ
. . .  about 1 hour ago
ਮੁੰਬਈ, 25 ਸਤੰਬਰ (ਇੰਦਰ ਮੋਹਨ ਪਨੂੰ) - ਮਸ਼ਹੂਰ ਬਾਲੀਵੁੱਡ ਦੇ ਸਿੰਗਰ ਐਸ.ਪੀ. ਬਾਲਾ ਸੁਰਬਰਾਮਣਿਅਮ ਦਾ ਦਿਹਾਂਤ ਹੋ ਗਿਆ ਹੈ, ਉਹ ਦੋ ਮਹੀਨੇ ਪਹਿਲਾ ਕੋਰੋਨਾ ਪਾਜੀਟਿਵ...
ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਵੱਲੋਂ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਚਾਹ ਤੇ ਦਾਲ ਪ੍ਰਸ਼ਾਦੇ ਦੇ ਲੰਗਰ ਦੀ ਸੇਵਾ
. . .  about 1 hour ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਜੰਡਿਆਲਾ ਗੁਰੂ ਨੇੜੇ ਦੇਵੀਦਾਸ ਪੁਰਾ ਰੇਲਵੇ ਟਰੈਕ 'ਤੇ ਦੋ ਦਿਨਾਂ ਤੋਂ ਰੋਸ ਧਰਨੇ ਤੇ ਬੈਠੇ ਹੋਏ ਕਿਸਾਨ ਭਰਾਵਾਂ ਤੇ ਹੋਰ ਸੰਗਤਾਂ ਲਈ ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਪ੍ਰਸ਼ਾਦੇ ਤੇ ਚਾਹ ਦੇ ਲੰਗਰ...
ਬਿਜਲੀ ਕਾਮਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 1 hour ago
ਹਰਿਆਣਾ ਦਿੱਲੀ ਨੂੰ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ’ਤੇ ਕੀਤਾ ਚੱਕਾ ਜਾਮ
. . .  about 1 hour ago
ਗੜ੍ਹਸ਼ੰਕਰ 'ਚ ਅਕਾਲੀ ਦਲ ਦੇ ਧਰਨੇ 'ਚ ਮੋਦੀ ਸਰਕਾਰ ਖਿਲਾਫ਼ ਗਰਜ਼ੇ ਬੁਲਾਰੇ
. . .  about 1 hour ago
ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਸਮੇਤ ਹੋਰਨਾਂ ਵਲੋਂ ਜ਼ਿਲੇ ’ਚ ਰੋਸ ਧਰਨੇ
. . .  about 1 hour ago
ਕਿਸਾਨਾਂ ਦੇ ਰੋਸ ਮੁਜ਼ਾਹਰੇ ਵਿੱਚ ਮੁਸਲਿਮ ਭਾਈਚਾਰਾ ਵੀ ਵੱਡੀ ਗਿਣਤੀ ਪਹੁੰਚਿਆ
. . .  about 1 hour ago
ਦੋ ਮੇਅਰਾਂ ਨੇ ਕਿਸਾਨਾਂ ਦੇ ਹੱਕ ਚ ਠੋਕਿਆ ਧਰਨਾ
. . .  about 1 hour ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਅੱਜ ਪਟਿਆਲਾ ਵਿਖੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਬਜਾਜ ਵੱਲੋਂ ਸਾਂਝੇ ਤੌਰ ਤੇ ਬੱਸ ਸਟੈਂਡ ਚੌਕ ਵਿਖੇ ਧਰਨਾ ਲਗਾਇਆ ਗਿਆ। ਇੱਥੇ ਵੱਡੀ ਗਿਣਤੀ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਨੂੰ ਟਰੈਕਟਰ ਰੋਸ ਮਾਰਚ ਰਵਾਨਾ
. . .  about 1 hour ago
ਲੋਹੀਆਂ ਖਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ ਕੱਢਿਆ ਜਾ ਰਿਹਾ...
ਬੀਬੀ ਲੂੰਬਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਪਾਤੜਾਂ ਚ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  about 1 hour ago
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਸਨਅਤ ਤੇ ਵਪਾਰ

ਆਲੂ ਤੇ ਪਿਆਜ਼ ਸਮੇਤ ਸਾਰੀਆਂ ਸਬਜ਼ੀਆਂ ਦੇ ਭਾਅ ਕੁਝ ਦਿਨਾਂ 'ਚ ਹੋਏ ਦੁੱਗਣੇ

ਕੇਂਦਰ ਸਰਕਾਰ ਨੇ ਪਿਆਜ਼ ਦੇ ਨਿਰਯਾਤ 'ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ
ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)- ਹਰ ਵਰਗ ਦੀ ਜ਼ਰੂਰਤ ਸਬਜ਼ੀ ਦੇ ਭਾਅ ਅਸਮਾਨੀ ਚੜ੍ਹਨ ਕਰਕੇ ਆਮ ਲੋਕਾਂ 'ਤੇ ਭਾਰੀ ਆਰਥਿਕ ਬੋਝ ਪੈ ਗਿਆ ਹੈ, ਜਿਸ ਕਾਰਨ ਸਬਜ਼ੀਆਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ | ਪਿਛਲੇ 15 ਦਿਨਾਂ ਤੋਂ ਸਬਜ਼ੀਆਂ ਦੇ ਭਾਅ ਇਸ ਕਦਰ ਵੱਧ ਰਹੇ ਹਨ ਕਿ ਆਮ ਲੋਕ ਸਬਜ਼ੀ ਖ੍ਰੀਦਣ ਤੋਂ ਟਾਲਾ ਵੱਟਣ ਲੱਗ ਪਏ ਹਨ | ਬਜ਼ਾਰ ਵਿਚ ਆਲੂ 40 ਤੋਂ 50 ਰੁਪਏ ਕਿੱਲੋ, ਪਿਆਜ 40 ਤੋਂ 60 ਰੁਪਏ ਕਿੱਲੋ, ਗੋਬੀ 80 ਰੁਪਏ ਕਿੱਲੋ, ਮਟਰ 280 ਤੋਂ 300 ਰੁਪਏ ਕਿੱਲੋ, ਫਲੀਆਂ 80 ਤੋਂ 100 ਰੁਪਏ ਕਿੱਲੋ, ਟਮਾਟਰ 80 ਤੋਂ 100 ਰੁਪਏ ਕਿੱਲੋ, ਮੂਲੀ 60 ਤੋਂ 70 ਰੁਪਏ ਕਿੱਲੋ, ਖੀਰਾ ਦੇਸੀ 50 ਤੋਂ 60 ਰੁਪਏ ਕਿੱਲੋ, ਖੀਰਾ ਵਿਦੇਸ਼ੀ 60 ਤੋਂ 80 ਰੁਪਏ ਕਿੱਲੋ, ਘੀਆ 40 ਤੋਂ 50 ਰੁਪਏ ਕਿੱਲੋ, ਸ਼ਿਮਲਾ ਮਿਰਚ 80 ਤੋਂ 100 ਰੁਪਏ ਕਿੱਲੋ, ਸ਼ਿਮਲਾ ਮਿਰਚ ਰੰਗਦਾਰ 280 ਤੋਂ 300 ਰੁਪਏ ਕਿੱਲੋ, ਬੈਂਗਣ 60 ਤੋਂ 80 ਰੁਪਏ ਕਿੱਲੋ, ਪੇਠਾ 30 ਤੋਂ 40 ਰੁਪਏ ਕਿੱਲੋ, ਅਰਬੀ 50 ਤੋਂ 60 ਰੁਪਏ ਕਿੱਲੋ, ਤੋਰੀ 40 ਤੋਂ 50 ਰੁਪਏ ਕਿੱਲੋ, ਭਿੰਡੀ 50 ਤੋਂ 60 ਰੁਪਏ ਕਿੱਲੋ, ਕਰੇਲੇ 80 ਤੋਂ 100 ਰੁਪਏ ਕਿੱਲੋ ਵਿਕ ਰਹੇ ਹਨ | ਇਸ ਤੋਂ ਇਲਾਵਾ ਹਰ ਸਬਜ਼ੀ ਦਾ ਭਾਅ 50 ਰੁਪਏ ਤੋਂ ਉਪੱਰ ਹੋ ਗਿਆ ਹੈ, ਜਦਕਿ ਪਿਆਜ ਤੇ ਆਲੂ ਦਾ ਹੋਲ ਸੇਲ ਭਾਅ 20 ਤੋਂ 40 ਰੁਪਏ ਕਿੱਲੋ ਹੈ, ਜਦਕਿ ਸਬਜ਼ੀਆਂ ਦੇ ਹੋਲਸੇਲ ਭਾਅ ਮਾਰਕੀਟ ਨਾਲੋਂ 30 ਤੋਂ 40 ਫ਼ੀਸਦੀ ਘੱਟ ਹਨ | ਪਿਆਜ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ ਡਾਇਰੈਕਟੋਰੇਟ ਜਨਰਲ ਵਿਦੇਸ਼ੀ ਵਪਾਰ ਵਲੋਂ ਇਕ ਨੋਟੀਫਿਕੇਸ਼ਨ 'ਚ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੇ ਨਿਰਯਾਤ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ |

ਸਫ਼ਾਈ ਤੇ ਸਵੱਛਤਾ ਦਾ ਚੈਂਪੀਅਨ ਹੈ ਹਾਰਪਿਕ

ਜਲੰਧਰ, 15 ਸਤੰਬਰ (ਅ.ਬ.)- ਹਾਰਪਿਕ ਪਿਛਲੇ 100 ਸਾਲਾਂ ਤੋਂ ਪੂਰੀ ਦੁਨੀਆ 'ਚ ਸਫਾਈ ਤੇ ਸਵੱਛਤਾ ਦੀ ਦਿਸ਼ਾ 'ਚ ਕੰਮ ਕਰ ਰਿਹਾ ਹੈ | ਪਖ਼ਾਨਿਆਂ ਦੀ ਸਫਾਈ ਕਰਨ ਲਈ ਮੋਹਰੀ ਹਾਰਪਿਕ ਦਹਾਕਿਆਂ ਤੋਂ ਭਾਰਤੀ ਘਰਾਂ 'ਚ ਸਫਾਈ ਤੇ ਸਵੱਛਤਾ ਦੀ ਅਗਵਾਈ ਕਰ ਰਿਹਾ ਹੈ | ਹਾਰਪਿਕ ਟਾਇਲਟ ...

ਪੂਰੀ ਖ਼ਬਰ »

ਏਸ਼ਿਆਈ ਵਿਕਾਸ ਬੈਂਕ ਵਲੋਂ ਭਾਰਤੀ ਅਰਥਵਿਵਸਥਾ 'ਚ 9 ਫ਼ੀਸਦੀ ਗਿਰਾਵਟ ਦਾ ਅੰਦਾਜ਼ਾ

ਨਵੀਂ ਦਿੱਲੀ, 15 ਸਤੰਬਰ (ਏਜੰਸੀ)- ਏਸ਼ਿਆਈ ਵਿਕਾਸ ਬੈਂਕ (ਏ.ਡੀ.ਬੀ.) ਨੇ ਚਾਲੂ ਵਿੱਤੀ ਸਾਲ 2020-21 'ਚ ਭਾਰਤੀ ਅਰਥਵਿਵਸਥਾ 'ਚ 9 ਫ਼ੀਸਦੀ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ | ਏ.ਡੀ.ਬੀ. ਵਲੋਂ ਮੰਗਲਵਾਰ ਨੂੰ ਜਾਰੀ ਏਸ਼ਿਆਈ ਵਿਕਾਸ ਸੰਦਰਭ 2020 'ਚ ਕਿਹਾ ਗਿਆ ਹੈ ਕਿ ਭਾਰਤ 'ਚ ...

ਪੂਰੀ ਖ਼ਬਰ »

ਕਿਸਾਨ ਵਿਕਾਸ ਪੱਤਰ ਨਾਲ ਪੈਸਾ ਕਰੋ ਦੁੱਗਣਾ

ਨਵੀਂ ਦਿੱਲੀ, 15 ਸਤੰਬਰ (ਏਜੰਸੀ)- ਡਾਕਘਰ ਵਲੋਂ ਉਪਭੋਗਤਾਵਾਂ ਵਲੋਂ ਕਈ ਨਵੀਂ ਯੋਜਨਾਵਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ | ਅਜਿਹੀ ਹੀ ਇਕ ਯੋਜਨਾ ਦਾ ਨਾਂਅ ਹੈ ਕਿਸਾਨ ਵਿਕਾਸ ਪੱਤਰ, ਜਿਸ ਤਹਿਤ ਯੋਜਨਾ ਦਾ ਮਿਆਦ ਪੁੱਗਣ 'ਤੇ ਦੁੱਗਣਾ ਪੈਸਾ ਮਿਲਦਾ ਹੈ | ਕਿਸਾਨ ਵਿਕਾਸ ...

ਪੂਰੀ ਖ਼ਬਰ »

ਅਗਸਤ ਮਹੀਨੇ ਬਰਾਮਦ 'ਚ 12.66 ਫ਼ੀਸਦੀ ਗਿਰਾਵਟ

ਨਵੀਂ ਦਿੱਲੀ, 15 ਸਤੰਬਰ (ਏਜੰਸੀ)- ਮੰਗਲਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਪੈਟਰੋਲੀਅਮ, ਚਮੜੇ, ਇੰਜੀਨੀਅਰਿੰਗ, ਰਤਨ ਤੇ ਗਹਿਣਿਆਂ ਦੀਆਂ ਵਸਤਾਂ ਦੀ ਬਰਾਮਦ 'ਚ ਲਗਾਤਾਰ 6 ਮਹੀਨੇ ਵੀ ਗਿਰਾਵਟ ਦਰਜ਼ ਕੀਤੀ ਗਈ | ਸਰਕਾਰ ਵਲੋਂ ਅਗਸਤ ਮਹੀਨੇ 'ਚ ਬਰਾਮਦ 'ਚ 12.66 ਫ਼ੀਸਦੀ ...

ਪੂਰੀ ਖ਼ਬਰ »

ਏਅਰ ਇੰਡੀਆ ਵਿਕੇਗੀ ਜਾਂ ਬੰਦ ਹੋਵੇਗੀ- ਸਰਕਾਰ

ਨਵੀਂ ਦਿੱਲੀ, 15 ਸਤੰਬਰ (ਏਜੰਸੀ)- ਸਰਕਾਰ ਨੇ ਮੰਗਲਵਾਰ ਨੂੰ ਸਾਫ-ਸਾਫ ਕਿਹਾ ਕਿ ਕਰਜ਼ 'ਚ ਡੁੱਬੀ ਸਰਕਾਰੀ ਏਅਰਲਾਈਨਜ਼ ਏਅਰ ਇੰਡੀਆ ਨੂੰ ਜਾਂ ਤਾਂ ਵੇਚਿਆ ਜਾਵੇਗਾ ਜਾਂ ਬੰਦ ਕੀਤਾ ਜਾਵੇਗਾ | ਇਸ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ | ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ...

ਪੂਰੀ ਖ਼ਬਰ »

ਚੀਨ ਦੀ ਨਜ਼ਰ ਹੁਣ ਭਾਰਤੀ ਅਰਥਵਿਵਸਥਾ 'ਤੇ

ਸਟਾਰਟਅਪਸ ਤੇ ਪੇਮੈਂਟ ਡਿਲਵਰੀ ਐਪਸ ਸਮੇਤ 1400 ਵਿਅਕਤੀਆਂ ਤੇ ਸੰਸਥਾਵਾਂ ਦੀ ਕਰ ਰਿਹਾ ਜਾਸੂਸੀ ਨਵੀਂ ਦਿੱਲੀ, 15 ਸਤੰਬਰ (ਏਜੰਸੀ)- ਚੀਨ ਹੁਣ ਭਾਰਤੀ ਅਰਥਵਿਵਸਥਾ ਦੀ ਜਾਸੂਸੀ ਕਰਨ 'ਚ ਜੁੱਟ ਗਿਆ ਹੈ | ਜਾਣਕਾਰੀ ਅਨੁਸਾਰ ਚੀਨ ਭਾਰਤ 'ਚ ਪੇਮੈਂਟ ਐਪ, ਸਪਲਾਈ ਚੇਨ, ਡਿਲਵਰੀ ...

ਪੂਰੀ ਖ਼ਬਰ »

ਪਲਵਲ ਤੋਂ ਸੋਨੀਪਤ ਤੱਕ ਹਰਿਆਣਾ 'ਓਰਬੀਟਲ ਰੇਲ ਕੋਰੀਡੋਰ' ਪ੍ਰੋਜੈਕਟ ਨੂੰ ਹਰੀ ਝੰਡੀ

ਨਵੀਂ ਦਿੱਲੀ, 15 ਸਤੰਬਰ (ਏਜੰਸੀ)- ਸੋਹਾਨਾ-ਮਾਨੇਸਰ-ਖਰਖੌਦਾ ਦੇ ਰਸਤੇ ਪਲਵਲ ਤੋਂ ਸੋਨੀਪਤ ਤੱਕ ਜਾਣ ਵਾਲੇ ਹਰਿਆਣਾ ਓਰਬੀਟਲ ਰੇਲ ਕੋਰੀਡੋਰ ਨੂੰ ਮੰਗਲਵਾਰ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਅੱਜ ਹੋਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX