ਤਾਜਾ ਖ਼ਬਰਾਂ


ਮੁਸਲਮਾਨ ਭਾਈਚਾਰੇ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਕੀਤਾ ਪ੍ਰਦਰਸ਼ਨ
. . .  4 minutes ago
ਪ੍ਰਦਰਸ਼ਨ 'ਚ ਸ਼ਾਮਲ ਹੋਣ ਆਏ ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ
. . .  5 minutes ago
ਜਲੰਧਰ, 25 ਸਤੰਬਰ (ਜੀਪੀ ਸਿੰਘ) - ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੀ.ਏ.ਪੀ. ਚੌਕ ਜਲੰਧਰ ਵਿਖੇ ਜ਼ੋਰਦਾਰ ਵਿਰੋਧ ਕੀਤਾ ਗਿਆ। ਤੈਸ਼ ਵਿਚ ਆਏ ਕਿਸਾਨਾਂ ਦਾ ਕਹਿਣਾ ਸੀ ਕਿ ਤੁਸੀਂ ਬੀਜੇਪੀ ਵਾਲੇ ਹੋ...
ਸੰਗਰੂਰ, ਫਿਰੋਜ਼ਪੁਰ ਛਾਊਣੀ, ਟਾਂਡਾ ਤੇ ਸੁਰ ਸਿੰਘ ਵਿਖੇ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ
. . .  15 minutes ago
ਬਾਘਾ ਪੁਰਾਣਾ, ਨਾਭਾ ਤੇ ਤਪਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ
. . .  28 minutes ago
ਢਿਲਵਾਂ, ਤਲਵੰਡੀ ਭਾਈ, ਤੇ ਧਾਂਦਰਾ ਮੌਕੇ ਜੋਰਦਾਰ ਪ੍ਰਦਰਸ਼ਨ
. . .  37 minutes ago
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ’ਚ ਹੋਏ ਸ਼ਾਮਿਲ
. . .  36 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੰਬੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਰੱਖੇ ਰੋਸ ਧਰਨੇ ਵਿਚ ਸੰਸਦ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹੁੰਚ ਗਏ ਹਨ...
ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ-ਸੰਗਰੂਰ ਰੋਡ ਪਸਿਆਣਾ ਵਿਖੇ ਧਰਨਾ ਜਾਰੀ
. . .  45 minutes ago
ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਥਾਣਾ ਪਸਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ...
ਖਿਡਾਰੀ ਵੀ ਨਿੱਤਰੇ ਕਿਸਾਨਾਂ ਦੇ ਹੱਕ ਚ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  47 minutes ago
ਹਰਚੋਵਾਲ 25 ਸਤੰਬਰ (ਰਣਜੋਧ ਸਿੰਘ ਭਾਮ) ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਅਤੇ ਕਸਬਾ ਹਰਚੋਵਾਲ ਪੂਰਨ ਤੌਰ ਤੇ ਬੰਦ ਰਿਹਾ ਉਥੇ ਹੀ ਅੱਜ ਹਰਚੋਵਾਲ ਇਲਾਕੇ ਦੇ ਕਬੱਡੀ ਅਤੇ ਬਾਬਾ ਫਤਹਿ...
ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁਭਾਨਪੁਰ ਵਿਚ ਧਰਨਾ
. . .  48 minutes ago
ਸੁਭਾਨਪੁਰ, 25 ਸਤੰਬਰ ( ਕੰਵਰ ਬਰਜਿੰਦਰ ਸਿੰਘ ਜੱਜ ) - ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਭਰ ਵਿਚ ਦਿਤੇ ਜਾ ਰਹੇ ਰੋਸ ਧਰਨੇ ਵਿਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਜੀ. ਟੀ. ਰੋਡ ਸੁਭਾਨਪੁਰ ਚੋਕ ਵਿਚ ਧਰਨਾ ਦਿੱਤਾ ਗਿਆ...
ਕੈਬਨਿਟ ਮੰਤਰੀ ਚੰਨੀ ਦੀ ਅਗਵਾਈ 'ਚ ਸ੍ਰੀ ਚਮਕੌਰ ਸਾਹਿਬ 'ਚ ਲਗਾਇਆ ਧਰਨਾ
. . .  50 minutes ago
ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ) - ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਸਾਹਮਣੇ ਮੋਰਿੰਡਾ ਮਾਰਗ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਧਰਨਾ ਦਿੱਤਾ ,ਜਿਸ ਵਿਚ ਉਨ੍ਹਾਂ ਇਸ ਕਾਲੇ ਕਾਨੂੰਨ ਨੂੰ...
ਕੋਵਿਡ19 ਦੇ ਨੇਮਾਂ ਦਾ ਧਿਆਨ ਰੱਖਣ ਕਿਸਾਨ - ਮੁੱਖ ਮੰਤਰੀ ਵਲੋਂ ਅਪੀਲ
. . .  56 minutes ago
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ...
ਕਿਸਾਨਾਂ ਦੇ ਹੱਕ ਚ ਉਤਰੇ ਗ੍ਰੰਥੀ - ਰਾਗੀ ਸਿੰਘਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 1 hour ago
ਸੰਗਰੂਰ, 25 ਸਤੰਬਰ( ਦਮਨਜੀਤ ਸਿੰਘ)- ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਗ੍ਰੰਥੀ - ਰਾਗੀ ਸਿੰਘਾਂ ਵਲੋਂ ਸੰਗਰੂਰ ਦੇ ਮਹਾਂਵੀਰ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਾਬਾ ਬਚਿੱਤਰ ਸਿੰਘ...
ਹਲਕਾ ਸ੍ਰੀ ਹਰਗੋਬਿੰਦਪੁਰ ਚ ਭਾਜਪਾ ਦੇ ਮੰਡਲ ਪ੍ਰਧਾਨ ਵੱਲੋਂ ਅਸਤੀਫ਼ਾ
. . .  about 1 hour ago
ਘੁਮਾਣ, 25 ਸਤੰਬਰ (ਬੰਮਰਾਹ ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਸ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ ਵੱਖ ਪਾਰਟੀਆਂ ਵੱਲੋਂ ਸਖ਼ਤ ਵਿਰੋਧ ਜਤਾਇਆ ਜਾ ਰਿਹਾ ਹੈ ਉੱਥੇ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਭਾਜਪਾ ਦੇ ਮੰਡਲ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ ਸ਼ਾਹਬਾਦ ਵੱਲੋਂ...
ਅਕਾਲੀ ਦਲ ਬਾਦਲ ਲਗਾਇਆ ਆਰਿਫ਼ ਕੇ ਰੋਸ ਧਰਨਾ
. . .  about 1 hour ago
ਫ਼ਿਰੋਜ਼ਪੁਰ 25 ਸਤੰਬਰ ( ਜਸਵਿੰਦਰ ਸਿੰਘ ਸੰਧੂ ) ਕੇਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਆਰਡੀਨੈੱਸ ਨੂੰ ਕਿਸਾਨ ਵਿਰੋਧੀ ਅੈਲਾਣ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਪ੍ਰਗਟਾਏ ਜਾ ਰਹੇ ਰੋਸ ਵਜੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਅਕਾਲੀ ਦਲ ਵਲੋਂ ਪਿੰਡ ਆਰਿਫ਼ ਕੇ ਵਿਖੇ ਧਰਨਾ ਮਾਰ ਫ਼ਿਰੋਜ਼ਪੁਰ...
ਕਿਸਾਨਾਂ ਦੇ ਹੱਕ 'ਚ ਪਿੰਡ ਬਾਦਲ ਤੋਂ ਟਰੈਕਟਰ 'ਤੇ ਨਿਕਲੇ ਸੁਖਬੀਰ ਤੇ ਬੀਬਾ ਬਾਦਲ
. . .  about 1 hour ago
ਲੰਬੀ, 25 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੇਤੀ ਬਿੱਲਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਧਰਨੇ ਦੌਰਾਨ ਟਰੈਕਟਰ ਚਲਾ ਰਹੇ ਹਨ ਤੇ ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਨਾਲ...
ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਦੌਰਾਨ ਟਰੈਕਟਰ ਨੂੰ ਲਾਈ ਅੱਗ, ਫਾਇਰ ਬ੍ਰਿਗੇਡ ਨੇ ਬੁਝਾਈ
. . .  about 1 hour ago
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ 'ਤੇ ਨੈਸ਼ਨਲ ਹਾਈਵੇ ਉੱਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਅਕਾਲੀ ਆਗੂ ਅਤੇ ਐਨ.ਆਰ.ਆਈ ਦਵਿੰਦਰ ਸਿੰਘ ਬੀਹਲਾ ਵਲੋਂ ਟਰੈਕਟਰ ਨੂੰ ਅੱਗ ਲਾ ਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕੀਤਾ ਗਿਆ। ਦਵਿੰਦਰ...
ਕਿਸਾਨ ਮਜ਼ਦੂਰ ਆਰਡੀਨੈਂਸਾਂ ਵਿਰੋਧੀ ਸੰਘਰਸ਼ ਜਾਰੀ ਰਹੇਗਾ:ਹਰਭਜਨ,ਜਾਮਾਰਾਏ,ਡਾਲੇਕੇ,ਲੌਹਕਾ
. . .  about 1 hour ago
ਤਰਨ ਤਾਰਨ 25 ਸਤੰਬਰ (ਹਰਿੰਦਰ ਸਿੰਘ / ਵਿਕਾਸ ਮਰਵਾਹਾ) -ਪੰਜਾਬ ਦੀਆਂ ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤੇ ਤਰਨਤਾਰਨ ਜ਼ਿਲ੍ਹੇ ਵਿੱਚ ਮੁਕੰਮਲ ਬੰਦ ਰਿਹਾ। ਭਿੱਖੀਵਿੰਡ, ਪੱਟੀ, ਹਰੀਕੇ ,ਗੋਇੰਦਵਾਲ ਸਾਹਿਬ ਅਤੇ ਤਰਨਤਾਰਨ ਵਿਖੇ ਰੋਹ ਭਰਪੂਰ ਮਾਰਚ, ਸੜਕਾਂ ਅਤੇ ਰੇਲ...
ਸ਼ਹਿਰ ਦੇ ਮੁੱਖ ਚੌਂਕ 'ਚ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਵਿਰੁੱਧ ਰੋਸ ਮੁਜਾਹਰਾ ਤੇ ਰੈਲੀ ਕਰਕੇ ਦਿੱਤਾ ਰੋਹ ਭਰਿਆ ਧਰਨਾ
. . .  about 1 hour ago
ਅਜਨਾਲਾ, 25 ਸਤੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿਲੋਂ)- ਅੱਜ ਖੇਤੀ ਬਿੱਲਾਂ ਦੇ ਵਿਰੋਧ 'ਚ ਸੂਬੇ ਭਰ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੇ ਸਥਾਨਕ ਸ਼ਹਿਰ ਦੇ ਬਜ਼ਾਰਾਂ 'ਚ ਰੋਸ ਮਾਰਚ ਤੇ ਮੁਜਾਹਰਾ ਕਰਨ ਉਪਰੰਤ ਹਜ਼ਾਰਾਂ ਦੀ ਗਿਣਤੀ 'ਚ ਆਪ ਮੁਹਾਰੇ ਕੇਂਦਰੀ ਮੋਦੀ ਸਰਕਾਰ...
ਬੰਗਾ ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ
. . .  about 1 hour ago
ਬੰਗਾ 25ਸਤੰਬਰ( ਜਸਬੀਰ ਸਿੰਘ ਨੂਰਪੁਰ) ਬੰਗਾ ਵਿਖੇ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਆਰਡੀਨੈਂਸ ਪਾਸ ਕਰਨ ਦੇ ਵਿਰੋਧ ਚ ਬੰਗਾ ਬੱਸ ਸਟੈਂਡ ਲਾਗੇ ਡਾ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਦੀ ਅਗਵਾਈ ਚ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ। ਇਸ ਰੋਸ ਧਰਨੇ ਚ ਹਜ਼ਾਰਾਂ ਦੀ ਗਿਣਤੀ...
ਸੁਮੇਧ ਸੈਣੀ ਚੁਪ ਚੁਪੀਤੇ ਸਿੱਟ ਸਾਹਮਣੇ ਪੇਸ਼
. . .  about 1 hour ago
ਐਸ.ਏ.ਐਸ ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)-1991 ਵਿਚ ਆਈ ਏ ਐਸ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ ਬਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਪੰਜਾਬ ਬੰਦ ਦੌਰਾਨ ਸਵੇਰੇ ਸਮੇਂ ਐੱਸ ਆਈ ਟੀ ਸਾਹਮਣੇ ਪੇਸ਼ ਹੋ ਕੇ...
ਫ਼ਿਲਮ ਕਲਾਕਾਰ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਦੀ ਜੋੜੀ ਵੀ ਹੋਏ ਰੋਸ ਧਰਨੇ ਵਿਚ ਸ਼ਾਮਿਲ
. . .  about 1 hour ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਇਸ ਵਿਚ ਭੰਡਾਰੀ ਪੁਲ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਫ਼ਿਲਮ ਅਤੇ ਟੀ ਵੀ ਅਤੇ ਥੀਏਟਰ ਕਲਾਕਾਰ ਜੋੜੀ ਦੀਪ ਗਿੱਲ ਅਤੇ ਅਨੀਤਾ...
ਅਕਾਲੀ ਦਲ ਨੇ ਲੰਬੀ ਹਲਕੇ ਵਿਚ ਡੱਬਵਾਲੀ ਮਲੋਟ ਕੌਮੀ ਸੜਕ ਧਰਨਾ ਲਗਾ ਕੇ ਕੀਤਾ ਚੱਕਾ ਜਾਮ
. . .  about 1 hour ago
ਮੰਡੀ ਕਿਲਿਆਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਅਕਾਲੀ ਦਲ ਬਾਦਲ ਨੇ ਲੰਬੀ ਨੇੜੇ ਡੱਬਵਾਲੀ -ਮਲੋਟ ਕੌਮੀ ਸ਼ਾਹ ਰੋਡ 'ਤੇ ਚੱਕਾ ਜਾਮ ਤਹਿਤ ਧਰਨਾ ਲਗਾਇਆ ਹੋਇਆ ਹੈ। ਅਕਾਲੀ ਦਲ ਨੇ ਸੜਕ ਉੱਪਰ ਟੈਂਟ ਗੱਡ ਕੇ ਖੇਤੀ ਬਿੱਲਾਂ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਇਸ ਮੌਕੇ ਲੰਬੀ ਹਲਕੇ ਵਿਚੋਂ
ਖੇਤੀ ਆਰਡੀਨੈਸ ਅਤੇ ਬਿਜਲੀ ਐਕਟ 2020 ਦੇ ਵਿਰੋਧ ਵਿੱਚ ਸਬ-ਡਵੀਜਨ ਬੰਡਾਲਾ ਵਿਖੇ ਅਰਥੀ ਫੂਕ ਰੈਲੀ
. . .  about 1 hour ago
ਜੰਡਿਆਲਾ ਗੁਰੂ, 25 ਸਤੰਬਰ-( ਰਣਜੀਤ ਸਿੰਘ ਜੋਸਨ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜਨ ਬੰਡਾਲਾ ਵਿਖੇ ਖੇਤੀ ਆਰਡੀਨੈਸ ਅਤੇ ਬਿਜਲੀ ਐਕਟ 2020 ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਅੱਜ ਜੰਡਿਆਲਾ ਗੁਰੂ ਨਜਦੀਕ ਸਬ-ਡਵੀਜਨ ਬੰਡਾਲਾ ਵਿਖੇ ਅਰਥੀ ਫੂਕ ਰੈਲੀ ਕੀਤੀ...
ਆਰਡੀਨੈਂਸ ਦੇ ਵਿਰੋਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਵਿਚ ਰੋਸ ਧਰਨਾ ਜਾਰੀ
. . .  about 1 hour ago
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ ) ਦੇ ਹਲਕਾ ਦੱਖਣੀ ਵੱਲੋਂ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ
. . .  about 1 hour ago
ਅੰਮ੍ਰਿਤਸਰ, 25 ਸਤੰਬਰ (ਰਾਜੇਸ਼ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ ) ਦੇ ਹਲਕਾ ਦੱਖਣੀ ਵੱਲੋਂ ਅੱਜ ਕਿਸਾਨਾਂ ,ਖੇਤ ਮਜ਼ਦੂਰਾਂ ,ਆੜ੍ਹਤੀਆ ਦੇ ਹੱਕ ਵਿਚ ਖੇਤੀ ਬਾੜੀ ਬਿੱਲਾ ਨੂੰ ਰੱਦ ਕਰਵਾਉਣ ਵਾਸਤੇ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਤੇ ਹਲਕੇ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਕਨਿਆ ਦੀ ਲੋੜ :

kanya



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX