ਤਾਜਾ ਖ਼ਬਰਾਂ


ਕਿਸਾਨਾਂ ਵਲੋਂ ਫਿਰੋਜ਼ਪੁਰ- ਫਾਜ਼ਿਲਕਾ ਜੀ ਟੀ ਰੋਡ ਜਾਮ ਕਰਕੇ ਲਾਇਆਂ ਧਰਨਾ
. . .  1 minute ago
ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ਕਿਸਾਨਾਂ ਵਲੋਂ ਧਰਨਾ ਜਾਰੀ
. . .  3 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ’ਤੇ ਲਾਇਆ ਗਿਆ ਧਰਨਾ ਸ਼ਾਮ 3:30 ਵਜੇ ਤੱਕ ਜਾਰੀ ਸੀ। ਇਸ ਧਰਨੇ ਵਿਚ ਵਿਲੱਖਣ ਗੱਲ...
ਚੋਗਾਵਾ ਤੇ ਝਬਾਲ 'ਚ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ
. . .  4 minutes ago
ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ
. . .  9 minutes ago
ਬੋਨੀ ਅਜਨਾਲਾ ਦੀ ਅਗਵਾਈ ਚ ਅਕਾਲੀ ਵਰਕਰਾਂ ਵੱਲੋਂ ਅਜਨਾਲਾ ਵਿਖੇ ਲਗਾਇਆ ਗਿਆ ਧਰਨਾ
. . .  10 minutes ago
ਅਜਨਾਲਾ 25 ਸਤੰਬਰ (ਮਾਹਲ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਸਮੇਤ ਹੋਰ ਰੋਸ ਮੁਜ਼ਾਹਰਾ ਕਰ ਰਹੀਆਂ ਹਨ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਧਰਨੇ ਦੇਣ ਦੇ ਕੀਤੇ ਗਏ ਐਲਾਨ ਦੇ...
ਕਿਸਾਨਾਂ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੇ 5 ਘੰਟੇ ਕੀਤਾ ਰੋਸ ਪ੍ਰਦਰਸ਼ਨ
. . .  12 minutes ago
ਬਲਾਚੌਰ, 25 ਸਤੰਬਰ (ਸ਼ਾਮ ਸੁੰਦਰ ਮੀਲੂ) - ਸ਼੍ਰੋਮਣੀ ਅਕਾਲੀ ਦਲ (ਬ) ਦੀ ਬਲਾਚੌਰ ਇਕਾਈ ਨੇ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਹੱਕ ਵਿਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ ਪਿੰਡਾਂ ਦੇ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਨਾਲ ਲੈ ਕੇ ਨੈਸ਼ਨਲ...
ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  17 minutes ago
ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ) - ਅੱਜ ਹਲਕਾ ਭੁਲੱਥ ਦੇ ਅਹਿਮ ਕਸਬਾ ਜਾਣੇ ਜਾਂਦੇ ਬੇਗੋਵਾਲ 'ਚ ਖੇਤੀ ਸੁਧਾਰ ਬਿੱਲਾ ਦੇ ਵਿਰੋਧ 'ਚ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਇਲਾਕੇ ਭਰ ਦੇ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ...
ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰਨੀ ਕਮੇਟੀ ਮੈਂਬਰ ਸੁਰਜੀਤ ਸਿੰਘ ਦਾ ਕੋਰੋਨਾ ਦੀ ਲਪੇਟ 'ਚ ਆਉਣ ਬਾਅਦ ਦਿਹਾਂਤ
. . .  24 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਸੀ.ਏ. ਸ: ਸੁਰਜੀਤ ਸਿੰਘ ਦਾ ਕੋਰੋਨਾ ਵਾਇਰਸ ਕੋਵਿਡ 19 ਦੀ ਲਪੇਟ 'ਚ ਆਉਣ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਕਰੀਬ...
ਕਿਸਾਨਾਂ ਜੱਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾਇਆ
. . .  31 minutes ago
ਫਿਰੋਜ਼ਪੁਰ 25 ਸਤੰਬਰ (ਗੁਰਿੰਦਰ ਸਿੰਘ) ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਬੀਤੇ ਕੱਲ੍ਹ ਤੋਂ ਰੇਲਵੇ ਟਰੈਕ ਤੇ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਤੋਂ ਰੋਹ ਵਿੱਚ ਆਈਆਂ ਕਿਸਾਨ ਜੱਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ...
ਸੁਨੀਲ ਗਾਵਸਕਰ ਦੀ ਟਿੱਪਣੀ 'ਤੇ ਵਿਰਾਟ ਦੇ ਪ੍ਰਸੰਸਕ ਹੋਏ ਗੁੱਸੇ, ਅਨੂਸ਼ਕਾ ਨੇ ਪ੍ਰਗਟਾਈ ਨਿਰਾਸ਼ਾ
. . .  34 minutes ago
ਮੁੰਬਈ, 25 ਸਤੰਬਰ - ਭਾਰਤ ਦੇ ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੇ ਵਿਰਾਟ ਕੋਹਲੀ ਤੇ ਅਨੂਸ਼ਕਾ ਸ਼ਰਮਾ ਦੀ ਨਿੱਜੀ ਜਿੰਦਗੀ ਨੂੰ ਲੈ ਕੇ ਇਤਰਾਜਯੋਗ ਟਿੱਪਣੀ ਕਰਕੇ ਨਵਾਂ ਵਿਵਾਦ ਖੜਾ ਕਰ ਦਿੱਤਾ। ਜਿਸ ਨੂੰ ਲੈ ਕੇ ਵਿਰਾਟ ਦੇ ਪ੍ਰਸੰਸਕਾਂ 'ਚ ਸੋਸ਼ਲ ਮੀਡੀਆ 'ਚ ਗੁੱਸੇ ਦੀ ਲਹਿਰ ਦੇਖਣ ਨੂੰ ਮਿਲੀ। ਗਾਵਸਕਰ...
ਮਸ਼ਹੂਰ ਗਾਇਰ ਬਾਲਾ ਸੁਰਬਰਾਮਣਿਅਮ ਦਾ ਹੋਇਆ ਦਿਹਾਂਤ
. . .  44 minutes ago
ਮੁੰਬਈ, 25 ਸਤੰਬਰ (ਇੰਦਰ ਮੋਹਨ ਪਨੂੰ) - ਮਸ਼ਹੂਰ ਬਾਲੀਵੁੱਡ ਦੇ ਸਿੰਗਰ ਐਸ.ਪੀ. ਬਾਲਾ ਸੁਰਬਰਾਮਣਿਅਮ ਦਾ ਦਿਹਾਂਤ ਹੋ ਗਿਆ ਹੈ, ਉਹ ਦੋ ਮਹੀਨੇ ਪਹਿਲਾ ਕੋਰੋਨਾ ਪਾਜੀਟਿਵ...
ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਵੱਲੋਂ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਚਾਹ ਤੇ ਦਾਲ ਪ੍ਰਸ਼ਾਦੇ ਦੇ ਲੰਗਰ ਦੀ ਸੇਵਾ
. . .  52 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਜੰਡਿਆਲਾ ਗੁਰੂ ਨੇੜੇ ਦੇਵੀਦਾਸ ਪੁਰਾ ਰੇਲਵੇ ਟਰੈਕ 'ਤੇ ਦੋ ਦਿਨਾਂ ਤੋਂ ਰੋਸ ਧਰਨੇ ਤੇ ਬੈਠੇ ਹੋਏ ਕਿਸਾਨ ਭਰਾਵਾਂ ਤੇ ਹੋਰ ਸੰਗਤਾਂ ਲਈ ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਪ੍ਰਸ਼ਾਦੇ ਤੇ ਚਾਹ ਦੇ ਲੰਗਰ...
ਬਿਜਲੀ ਕਾਮਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  54 minutes ago
ਹਰਿਆਣਾ ਦਿੱਲੀ ਨੂੰ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ’ਤੇ ਕੀਤਾ ਚੱਕਾ ਜਾਮ
. . .  55 minutes ago
ਗੜ੍ਹਸ਼ੰਕਰ 'ਚ ਅਕਾਲੀ ਦਲ ਦੇ ਧਰਨੇ 'ਚ ਮੋਦੀ ਸਰਕਾਰ ਖਿਲਾਫ਼ ਗਰਜ਼ੇ ਬੁਲਾਰੇ
. . .  56 minutes ago
ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਸਮੇਤ ਹੋਰਨਾਂ ਵਲੋਂ ਜ਼ਿਲੇ ’ਚ ਰੋਸ ਧਰਨੇ
. . .  57 minutes ago
ਕਿਸਾਨਾਂ ਦੇ ਰੋਸ ਮੁਜ਼ਾਹਰੇ ਵਿੱਚ ਮੁਸਲਿਮ ਭਾਈਚਾਰਾ ਵੀ ਵੱਡੀ ਗਿਣਤੀ ਪਹੁੰਚਿਆ
. . .  57 minutes ago
ਦੋ ਮੇਅਰਾਂ ਨੇ ਕਿਸਾਨਾਂ ਦੇ ਹੱਕ ਚ ਠੋਕਿਆ ਧਰਨਾ
. . .  59 minutes ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਅੱਜ ਪਟਿਆਲਾ ਵਿਖੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਬਜਾਜ ਵੱਲੋਂ ਸਾਂਝੇ ਤੌਰ ਤੇ ਬੱਸ ਸਟੈਂਡ ਚੌਕ ਵਿਖੇ ਧਰਨਾ ਲਗਾਇਆ ਗਿਆ। ਇੱਥੇ ਵੱਡੀ ਗਿਣਤੀ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਨੂੰ ਟਰੈਕਟਰ ਰੋਸ ਮਾਰਚ ਰਵਾਨਾ
. . .  about 1 hour ago
ਲੋਹੀਆਂ ਖਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ ਕੱਢਿਆ ਜਾ ਰਿਹਾ...
ਬੀਬੀ ਲੂੰਬਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਪਾਤੜਾਂ ਚ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  about 1 hour ago
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  about 1 hour ago
ਕਿਸਾਨਾਂ ਦੇ ਹੱਕ ਵਿੱਚ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾ ਨਸੀਰ ਅਤੇ ਮੁਸ਼ਤਾਕ ਅਲੀ ਕਿੰਗ ਸਾਥੀਆਂ ਸਮੇਤ ਪਹੁੰਚੇ
. . .  about 1 hour ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾਕਟਰ ਨਸੀਰ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਲੰਗਰ ਲੈ ਧਰਨੇ ਵਿੱਚ ਪਹੁੰਚੇ ਜਿਨ੍ਹਾਂ ਦਾ ਸਾਥ ਨਾਭਾ...
ਸਕੂਟਰੀ ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਚ ਪਹੁੰਚੇ ਹਰਪਾਲ ਸਿੰਘ ਚੀਮਾ
. . .  about 1 hour ago
ਸੰਗਰੂਰ,25 ਸਤੰਬਰ( ਦਮਨਜੀਤ ਸਿੰਘ)- ਸੰਗਰੂਰ ਦੀਆਂ ਬਰਨਾਲਾ ਕੈਂਚੀਆਂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਮਾਇਤ ਕਰਨ ਪਹੁੰਚੇ ਹਨ । ਕਿਸਾਨਾਂ ਅਤੇ ਮਜਦੂਰਾਂ ਦੇ ਧਰਨੇ ਵਿਚ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਬਿਨਾ ਗੰਨਮੈਨਾਂ ਜਾਂ ਸੁਰੱਖਿਆ...
ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਨੇ ਖੇਤੀ ਆਰਡੀਨੈਂਸ ਬਿੱਲਾਂ ਖ਼ਿਲਾਫ਼ ਆਵਾਜਾਈ ਰੋਕ ਕੇ ਲਾਇਆ ਰੋਸ ਧਰਨਾ

ਲੰਬੀ, 15 ਸਤੰਬਰ (ਮੇਵਾ ਸਿੰਘ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਆਰਡੀਨੈਂਸਾਂ ਨੂੰ ਕੇਂਦਰ ਸਰਕਾਰ ਤੋਂ ਰੱਦ ਕਰਾਉਣ ਲਈ ਪਿੰਡ ਬਾਦਲ ਪਹੁੰਚ ਕੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਮੂਹਰੇ ਰੋਸ ਧਰਨਾ ਕਰਨ ਦੀ ਹਮਾਇਤ ਵਿਚ ਬਲਾਕ ਲੰਬੀ ਦੇ ਪਿੰਡ ਮਾਹੂਆਣਾ, ਆਧਨੀਆਂ ਅਤੇ ਖੁੱਡੀਆਂ ਦੇ ਕਿਸਾਨਾਂ ਰਣਧੀਰ ਸਿੰਘ ਧੀਰਾ ਖੁੱਡੀਆਂ, ਮਨਪ੍ਰੀਤ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ ਸਾਬਕਾ ਸਰਪੰਚ, ਬਲਰਾਜ ਸਿੰਘ, ਮਲਕੀਤ ਸਿੰਘ, ਹਰਜੋਤ ਸਿੰਘ, ਲਾਭ ਸਿੰਘ, ਰੇਸ਼ਮ ਸਿੰਘ, ਜਗਵੀਰ ਸਿੰਘ, ਮੁੱਖ ਬਰਾੜ, ਅਨਮੋਲ ਮਾਨ, ਦਵਿੰਦਰ ਬਰਾੜ, ਨੀਲਾ ਮੈਂਬਰ ਅਤੇ ਨਵਜੋਤ ਸਿੰਘ ਆਦਿ ਕਿਸਾਨਾਂ ਨੇ ਮੁੱਖ ਮਾਰਗ ਨੰ: 9 ਮਲੋਟ-ਡੱਬਵਾਲੀ ਨੇੜੇ ਚੈਕ ਪੋਸਟ ਆਧਨੀਆਂ ਉਪਰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਮੁੱਖ ਮਾਰਗ 'ਤੇ ਟਰੈਫ਼ਿਕ ਜਾਮ ਕਰ ਕੇ ਕਿਸਾਨ ਮਾਰੂ ਖੇਤੀ ਆਰਡੀਨੈਂਸ ਬਿੱਲਾਂ ਨੂੰ ਸੰਸਦ ਵਿਚ ਪੇਸ਼ ਕਰਨ ਵਿਰੁੱਧ ਕੇਂਦਰ ਸਰਕਾਰ, ਬਾਦਲਾਂ ਤੇ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ | ਕਿਸਾਨਾਂ ਸਾਂਝੇ ਤੌਰ 'ਤੇ ਆਖਿਆ ਕਿ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸਾਰੇ ਕਿਸਾਨ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਕਮੁੱਠ ਹਨ ਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਾਉਣ ਲਈ ਜੇਕਰ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਾ ਪਿਆ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ |

ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀ ਕਮੀ ਨੂੰ ਲੈ ਕੇ ਮੀਨੂੰ ਭਾਂਡਾ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਮਲੋਟ ਸ਼ਹਿਰ ਦੇ ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਸਾਬਕਾ ਸੈਨੇਟਰ ਸ੍ਰੀ ਮੁਨੀਸ਼ਪਾਲ ਵਰਮਾ ਉਰਫ਼ ਮੀਨੂੰ ਭਾਂਡਾ ਵਲੋਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਵਿਚ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ 17 ਸਤੰਬਰ ਤੱਕ ਵਧਾਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਟਰੇਨਿੰਗ ...

ਪੂਰੀ ਖ਼ਬਰ »

ਉਧਾਰ ਮਠਿਆਈ ਨਾ ਦੇਣ 'ਤੇ ਦੁਕਾਨਦਾਰ ਦੀ ਕੁੱਟਮਾਰ

ਗਿੱਦੜਬਾਹਾ, 15 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਮਠਿਆਈ ਹੁਦਾਰ ਨਾ ਦੇਣ 'ਤੇ ਕੁਝ ਵਿਅਕਤੀਆਂ ਨੇ ਪਿੰਡ ਕੋਟਭਾਈ ਵਿਖੇ ਇਕ ਮਠਿਆਈ ਵਾਲੇ ਦੁਕਾਨਦਾਰ ਦੀ ਕੁੱਟਮਾਰ ਕੀਤੀ ਹੈ | ਥਾਣਾ ਕੋਟਭਾਈ ਦੀ ਪੁਲਿਸ ਨੇ ਇਸ ਸਬੰਧੀ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਖਿਲਾਫ਼ ਮਾਮਲਾ ਦਰਜ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਥਾਣਾ ਸਦਰ ਮਲੋਟ ਪੁਲਿਸ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਬਾਗ ਚੰਦ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਰਿੰਦਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 72 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 72 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 18, ਜ਼ਿਲ੍ਹਾ ਜੇਲ੍ਹ 18, ਮਲੋਟ 8, ਗਿੱਦੜਬਾਹਾ 12, ਧੌਲਾ 1, ਬਾਦਲ 2, ਖੁੱਡੀਆਂ 1, ਬਰਕੰਦੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਇਹ ਆਵਾਰਾ ਪਸ਼ੂ ਵੱਡੀ ਗਿਣਤੀ ਵਿਚ ਘੁੰਮ ਰਹੇ ਹਨ | ਆਵਾਰਾ ਪਸ਼ੂ ਜਿੱਥੇ ਕਿਸਾਨਾਂ ਦੀ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਉਥੇ ਹਾਦਸਿਆਂ ...

ਪੂਰੀ ਖ਼ਬਰ »

ਵੈਦ ਹਰਭਜਨ ਸਿੰਘ ਨਾਮਧਾਰੀ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 15 ਸਤੰਬਰ (ਰਵੀਪਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਅਤੇ ਨਾਨਕ ਸਿੰਘ ਨਾਮਧਾਰੀ ਦੇ ਪਿਤਾ ਵੈਦ ਹਰਭਜਨ ਸਿੰਘ ਨਾਮਧਾਰੀ ਨਮਿਤ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਿੰਡ ਦੋਦਾ ਵਿਖੇ ਕਰਵਾਏ ਸ਼ਰਧਾਂਜਲੀ ...

ਪੂਰੀ ਖ਼ਬਰ »

ਪੰਜਾਬੀ ਲਘੂ ਫ਼ਿਲਮ 'ਬਦਰੰਗ ਸੁਪਨੇ' ਦਾ ਪੋਸਟਰ ਜਾਰੀ-ਅੱਜ ਹੋਵੇਗੀ ਰਿਲੀਜ਼

ਸ੍ਰੀ ਮੁਕਤਸਰ ਸਾਹਿਬ/ਕੋਟਕਪੁਰਾ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਮੋਹਰ ਸਿੰਘ ਗਿੱਲ)-ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮਲਵਈ ਟਰਿੱਗਰਜ਼ ਚੈਨਲ ਦੀ ਟੀਮ ਵਲੋਂ ਮੌਜੂਦਾ ਹਾਲਾਤ ਨੂੰ ਬਿਆਨ ਕਰਦੀ ਪੰਜਾਬੀ ਲਘੂ ਫ਼ਿਲਮ ਬਦਰੰਗ ਸੁਪਨੇ ਦਾ ਪੋਸਟਰ ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਵਲੋਂ ਕਨਵੈੱਨਸ਼ਨ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੂਬਾਈ ਸੱਦੇ 'ਤੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਕਨਵੈੱਨਸ਼ਨ ਸਰਕਲ ਪ੍ਰਧਾਨ ਸ਼ੰਕਰ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਸਕੱਤਰ ਸ੍ਰੀ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਗੁਰਸ਼ਰਨ ਭਾਜੀ ਦਾ ਜਨਮ ਦਿਨ

ਮੰਡੀ ਕਿੱਲਿਆਂਵਾਲੀ, 15 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸ਼ੋ੍ਰਮਣੀ ਨਾਟਕਕਾਰ ਗੁਰਸ਼ਰਨ ਭਾਜੀ ਦਾ 91ਵਾਂ ਜਨਮ ਦਿਹਾੜਾ ਪਿੰਡ ਬਾਦਲ ਅਤੇ ਪਟਿਆਲਾ 'ਚ ਕਿਸਾਨੀ ਘੋਲ, ਕਲਾ ਅਤੇ ਕਲਮ ਦੀ ਜੋਟੀ ਦਾ ਵਿਲੱਖਣ ਸੁਮੇਲ ਹੋ ਨਿੱਬੜੇਗਾ | ਪੰਜਾਬ ਲੋਕ ਸੱਭਿਆਚਾਰਕ ਮੰਚ ( ਪਲਸ ਮੰਚ ) ...

ਪੂਰੀ ਖ਼ਬਰ »

ਬਾਦਲ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀ ਮੀਟਿੰਗ

ਮੰਡੀ ਲੱਖੇਵਾਲੀ, 15 ਸਤੰਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਭਾਗਸਰ ਵਲੋਂ ਇਕਾਈ ਪ੍ਰਧਾਨ ਹਰਫੂਲ ਸਿੰਘ ਦੀ ਪ੍ਰਧਾਨਗੀ ਵਿਚ ਮੀਟਿੰਗ ਕੀਤੀ ਗਈ | ਇਹ ਮੀਟਿੰਗ ਕੇਂਦਰ ਸਰਕਾਰ ਵਲੋਂ ਜਾਰੀ ਤਿੰਨ ਖੇਤੀ ਆਰਡੀਨੈਂਸ ਅਤੇ ਬਿਜਲੀ ਬਿੱਲ 2020 ...

ਪੂਰੀ ਖ਼ਬਰ »

ਪਿੰਡ ਬਾਦਲ ਵਿਖੇ ਧਰਨੇ ਲਈ ਕੋਟਭਾਈ ਤੋਂ ਕਿਸਾਨਾਂ ਦਾ ਜਥਾ ਗਿਆ

ਗਿੱਦੜਬਾਹਾ, 15 ਸਤੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜਾਰੀ ਤਿੰਨ ਆਰਡੀਨੈਂਸ ਦੇ ਵਿਰੋਧ ਵਿਚ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਹਾਈਵੇ ਜਾਮ ਨਾਲ ਤਾਲਮੇਲ ਪ੍ਰੋਗਰਾਮ ਤਹਿਤ ਭਾਰਤੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ 3 ਆਰਡੀਨੈਂਸਾਂ ਵਿਰੁੱਧ ਪ੍ਰਦਰਸ਼ਨਕਾਰੀਆਂ ਵਲੋਂ ਮਲੋਟ 'ਚ ਰਾਸ਼ਟਰੀ ਰਾਜਮਾਰਗ ਜਾਮ

ਮਲੋਟ, 15 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ, ਗੁਰਮੀਤ ਸਿੰਘ ਮੱਕੜ)-ਕੇਂਦਰ ਸਰਕਾਰ ਵਲੋਂ ਪਾਸ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਮਲੋਟ ਦੇ ਤਿਨਕੋਨੀ ਚੌਕ ਵਿਚ ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਦੁਆਰਾ ਦਿੱਤੇ ਅੱਜ ਦੋ ਘੰਟੇ ਦੀ ਹੜਤਾਲ ਅਤੇ ਪ੍ਰਦਰਸ਼ਨ ਦੇ ...

ਪੂਰੀ ਖ਼ਬਰ »

ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕੀਤੇ ਪਰਚੇ ਨੂੰ ਰੱਦ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕੀਤੇ ਗਏ ਪਰਚੇ ਨੂੰ ਰੱਦ ਕਰਵਾਉਣ ਨੂੰ ਲੈ ਕੇ ਅੱਜ ਜ਼ਿਲ੍ਹਾ ਭਾਜਪਾ ਪਾਰਟੀ ਵਲੋਂ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਨੂੰ ਲੈ ਕੇ ਮੈਰਿਜ ਪੈਲੇਸ ਕਾਰੋਬਾਰੀਆਂ ਨੇ ਕੀਤਾ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ 15 ਸਤੰਬਰ (ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੇ ਕਾਰਨ ਆਪਣੇ ਕਾਰੋਬਾਰ ਦੇ ਠੱਪ ਹੋਣ ਨਾਲ ਪ੍ਰੇਸ਼ਾਨ ਹੋਏ ਮੈਰਿਜ ਪੈਲੇਸ ਕਾਰੋਬਾਰੀਆਂ ਅਤੇ ਟੈਂਟ ਹਾਊਸ ਵਾਲਿਆਂ ਨੇ ਮੈਰਿਜ ਪੈਲੇਸਾਂ ਨੂੰ ...

ਪੂਰੀ ਖ਼ਬਰ »

ਟੈਂਟ ਹਾਊਸ ਯੂਨੀਅਨ ਪੰਜਾਬ ਦੇ ਸੱਦੇ 'ਤੇ ਮਲੋਟ ਦੇ ਕਾਰੋਬਾਰੀਆਂ ਵਲੋਂ ਹੜਤਾਲ

ਮਲੋਟ, 15 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ, ਗੁਰਮੀਤ ਸਿੰਘ ਮੱਕੜ)-ਟੈਂਟ ਹਾਊਸ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ ਵਿਆਹ ਸ਼ਾਦੀਆਂ ਨਾਲ ਜੁੜੇ ਕਾਰੋਬਾਰੀਆਂ ਪੈਲੇਸ ਮਾਲਕਾਂ, ਡੀ.ਜੇ., ਲਾਈਟ ਐਾਡ ਸਾਊਾਡ, ਕੈਟਰਿੰਗ, ਫਲਾਵਰ ...

ਪੂਰੀ ਖ਼ਬਰ »

ਆਰਡੀਨੈਂਸਾਂ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਅਤੇ ਖੇਤੀ ਆਰਡੀਨੈਂਸਾਂ ਵਿਰੁੱਧ ਅੱਜ ਜਿੱਥੇ ਦੇਸ਼ ਭਰ ਦੇ ਕਿਸਾਨਾਂ, ਵਪਾਰੀਆ ਅਤੇ ਹੋਰ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਉੱਥੇ ਪੰਜਾਬ ਏਕਤਾ ਪਾਰਟੀ ਵਲੋਂ ਵੀ ਇਸ ਵਿਚ ਸ਼ਾਮਿਲ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰ ਕਿਸਾਨ ਸੰਘਰਸ਼ 'ਚ ਸ਼ਾਮਿਲ

ਕੋਟਕਪੂਰਾ, 15 ਸਤੰਬਰ (ਮੋਹਰ ਗਿੱਲ, ਮੇਘਰਾਜ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਪਿੰਡ ਟਹਿਣਾ ਨੇੜੇ ਆਵਾਜਾਈ ਰੋਕ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਕੀਤਾ ਜਾਮ ਤਿੰਨ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਨੇ ਅੱਜ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਵਿਖੇ ਧਰਨਾ ਲਗਾ ਕੇ ਜਾਮ ਲਾਇਆ | ...

ਪੂਰੀ ਖ਼ਬਰ »

ਤਿੰਨ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਨੇ ਅੱਜ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਵਿਖੇ ਧਰਨਾ ਲਗਾ ਕੇ ਜਾਮ ਲਾਇਆ | ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਭੁੱਖ ਹੜਤਾਲ ਅੱਜ ਤੋਂ

ਸ੍ਰੀ ਮੁਕਤਸਰ ਸਾਹਿਬ 15 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਕੈਨਾਲ ਕਾਲੋਨੀ ਵਿਖੇ ਹੋਈ | ਮੀਟਿੰਗ ਦੌਰਾਨ ਸਟੇਟ ਕਮੇਟੀ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਲੜੀਵਾਰ ਭੁੱਖ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਤਿੰਨ ਖਿਲਾਫ਼ ਮਾਮਲਾ ਦਰਜ

ਗਿੱਦੜਬਾਹਾ, 15 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਫ਼ਕਰਸਰ ਵਿਖੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਕੁਲਵਿੰਦਰ ਸਿੰਘ ਵਾਸੀ ਪਿੰਡ ਫ਼ਕਰਸਰ ਨੇ ਦੱਸਿਆ ਕਿ ਬੀਤੀ ਰਾਤ ਉਹ ਮੇਵਾ ...

ਪੂਰੀ ਖ਼ਬਰ »

ਸੜਕ ਕਿਨਾਰੇ ਫੈਲੀਆਂ ਪਹਾੜੀ ਕਿੱਕਰਾਂ ਕਾਰਨ ਰਾਹਗੀਰ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਆਗੂ ਮਲਕੀਅਤ ਸਿੰਘ ਥਾਂਦੇਵਾਲਾ, ਬੇਅੰਤ ਸਿੰਘ ਰਾਮੇਆਣਾ ਜ਼ਿਲ੍ਹਾ ਪੈੱ੍ਰਸ ਸਕੱਤਰ, ਕਿਸਾਨ ਆਗੂ ਪਾਲਾ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਪੰਚ ਬੂਟਾ ਸਿੰਘ ਆਦਿ ...

ਪੂਰੀ ਖ਼ਬਰ »

ਆਦਰਸ਼ ਸਕੂਲ ਕੋਟਭਾਈ ਵਿਖੇ ਹਿੰਦੀ ਦਿਵਸ ਮਨਾਇਆ

ਗਿੱਦੜਬਾਹਾ, 15 ਸਤੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਕੋਵਿਡ-19 ਦੇ ਚੱਲਦਿਆਂ ਜ਼ੂਮ ਐਪ ਰਾਹੀਂ ਹਿੰਦੀ ਦਿਵਸ ਮਨਾਇਆ ਗਿਆ | ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਡੇਢ ਦਰਜਨ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਗਿੱਦੜਬਾਹਾ, 15 ਸਤੰਬਰ (ਬਲਦੇਵ ਸਿੰਘ ਘੱਟੋਂ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਆਗੂ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ ਹੇਠ ਗਿੱਦੜਬਾਹਾ ਦੇ ਵਾਰਡ ਨੰਬਰ 7 ਦੇ ਡੇਢ ਦਰਜਨ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਨ੍ਹਾਂ ...

ਪੂਰੀ ਖ਼ਬਰ »

ਕੈਂਪ ਦੌਰਾਨ ਕੋਰੋਨਾ ਜਾਂਚ ਲਈ ਨਮੂਨੇ ਇਕੱਤਰ

ਮਲੋਟ, 15 ਸਤੰਬਰ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ:ਹਰੀ ਨਰਾਇਣ ਦੀਆਂ ਹਦਾਇਤਾਂ ਅਤੇ ਐਸ. ਡੀ. ਐਮ. ਗੋਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਹੇਠ ਸਿਹਤ ਬਲਾਕ ਆਲਮਵਾਲਾ ਦੇ ਪਿੰਡਾਂ ਵਿਚ ਕੋਰੋਨਾ ਸਬੰਧੀ ਟੈੱਸਟ ਲਈ ਨਮੂਨੇ ਲੈਣ ਲਈ ...

ਪੂਰੀ ਖ਼ਬਰ »

ਜ਼ੋਨ ਇੰਚਾਰਜ ਸਰੋਜ ਸਿੰਘ ਨੇ ਪਿੰਡ ਥੇੜ੍ਹੀ ਵਿਖੇ ਮੀਟਿੰਗ

ਗਿੱਦੜਬਾਹਾ, 15 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ੋਨ ਇੰਚਾਰਜ ਸਰੋਜ ਸਿੰਘ ਘੁਮਿਆਰਾ ਸਾਬਕਾ ਪ੍ਰਧਾਨ ਆੜ੍ਹਤੀਆ ਯੂਨੀਅਨ ਨੇ ਪਾਰਟੀ ਲਾਮਬੰਦੀ ਲਈ ਪਿੰਡ ਥੇੜ੍ਹੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਸਰੋਜ ਸਿੰਘ ...

ਪੂਰੀ ਖ਼ਬਰ »

ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸ਼ੁਰੂ ਕੀਤੀ ਰਹਿਬਰ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਨੂੰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਹਿਬਰ ...

ਪੂਰੀ ਖ਼ਬਰ »

ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੋਧੂ ਕਾਲੋਨੀ ਵਾਸੀ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਓਵਰਫਲੋ ਦੀ ਸਮੱਸਿਆ ਨਾਲ ਜੂਝ ਰਹੇ ਹਨ | ਬੀਤੀ ਰਾਤ ਇਕ ਵਾਰ ਫਿਰ ਸੀਵਰੇਜ ਓਵਰਫਲੋ ਹੋਣ ਕਾਰਨ ਮੁਹੱਲੇ ਵਿਚ ਪਾਣੀ ਭਰ ਗਿਆ, ਜਿਸ ਕਾਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX