ਤਾਜਾ ਖ਼ਬਰਾਂ


ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੀ ਨਵੀਆਂ ਗਾਈਡਲਾਈਨਜ਼, ਕੰਟੇਨਮੈਂਟ ਜ਼ੋਨਾਂ 'ਤੇ ਸੂਬਿਆਂ ਲਈ ਸਖ਼ਤ ਨਿਰਦੇਸ਼
. . .  5 minutes ago
ਨਵੀਂ ਦਿੱਲੀ, 25 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕੋਰੋਨਾ ਮਹਾਂਮਾਰੀ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਹ ਨਵੇਂ ਦਿਸ਼ਾ-ਨਿਰਦੇਸ਼ 1 ਦਸੰਬਰ ਤੋਂ ਲਾਗੂ ਹੋਣਗੇ ਅਤੇ 31 ਦਸੰਬਰ ਤੱਕ ਜਾਰੀ...
ਲਾਢੂਵਾਲ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ 'ਤੇ ਦਿੱਲੀ ਲਈ ਰਵਾਨਾ ਹੋਏ ਕਿਸਾਨ
. . .  20 minutes ago
ਲੁਧਿਆਣਾ, 25 ਨਵੰਬਰ (ਰੁਪੇਸ਼ ਕੁਮਾਰ)- ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 26 ਨਵੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ...
ਸ਼੍ਰੋਮਣੀ ਕਮੇਟੀ ਵਲੋਂ 27 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ 325 ਸ਼ਰਧਾਲੂਆਂ ਦਾ ਜਥਾ
. . .  25 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ 325 ਸਿੱਖ ਸ਼ਰਧਾਲੂਆਂ ਦਾ ਜਥਾ...
ਸਰਦੂਲਗੜ੍ਹ ਦੇ ਨਾਲ ਲੱਗਦੀ ਹੱਦ 'ਤੇ ਹਰਿਆਣਾ ਪੁਲਿਸ ਤਾਇਨਾਤ
. . .  44 minutes ago
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  52 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  1 minute ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  about 1 hour ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  about 1 hour ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  about 1 hour ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  about 1 hour ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  about 1 hour ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 2 hours ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 2 hours ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 3 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨਾਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  41 minutes ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਜਗਰਾਓਂ

ਵਿਧਾਇਕ ਇਯਾਲੀ ਦੇ ਯਤਨਾਂ ਸਦਕਾ ਪਿੰਡ ਬੱਲੋਵਾਲ ਨੂੰ ਮਿਲੀ 20 ਲੱਖ ਦੀ ਗ੍ਰਾਂਟ

ਜੋਧਾਂ, 19 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਯਤਨਾਂ ਸਦਕਾ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਰਾਹੀਂ ਕੇਂਦਰ ਸਰਕਾਰ ਵਲੋਂ 14 ਵੇਂ ਵਿੱਤ ਕਮਿਸ਼ਨ ਤਹਿਤ ਪਿੰਡ ਬੱਲੋਵਾਲ ਨੂੰ 20 ਲੱਖ ਰੁਪਏ ਦੀ ਮਿਲੀ ਗ੍ਰਾਂਟ ਨਾਲ ਨਗਰ ਦੇ ਅਧੂਰੇ ਪਏ ਕੰਮ ਅਤੇ ਹੋਰ ਨਗਰ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਨਗਰ ਦੀ ਕਾਇਆ ਕਲਪ ਬਦਲੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਕੁਲਵਿੰਦਰ ਕੌਰ ਪਤਨੀ ਜਸਵੀਰ ਸਿੰਘ ਜੱਸੀ ਤੇ ਹਰਪ੍ਰੀਤ ਸਿੰਘ ਬੱਲੋਵਾਲ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਦੱਸਿਆ ਕਿ ਪਿੰਡ ਬੱਲੋਵਾਲ ਨੂੰ ਮਿਲੀ 20 ਲੱਖ ਦੀ ਗ੍ਰਾਂਟ 'ਚੋਂ 16 ਲੱਖ ਪੰਚਾਇਤ ਦੇ ਖਾਤੇ ਵਿਚ ਨਗਰ ਦੇ ਵਿਕਾਸ ਕੰਮਾਂ ਲਈ ਖ਼ਰਚ ਕੀਤੇ ਜਾਣਗੇ ਜਦਕਿ 4 ਲੱਖ ਮਨਰੇਗਾ ਵਰਕਰਾਂ ਦੇ ਖਾਤਿਆਂ ਵਿਚ ਪਾਏ ਗਏ ਹਨ | ਉਨ੍ਹਾਂ ਬੀਬੀ ਹਰਸਿਮਰਤ ਕੌਰ ਬਾਦਲ ਤੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਬਲਜੀਤ ਕੌਰ, ਪੰਚ ਮੁਖਤਿਆਰ ਸਿੰਘ, ਕੁਲਦੀਪ ਸਿੰਘ ਘਲੋਟੀ, ਦਮਨਦੀਪ ਸਿੰਘ ਖੰਗੂੜਾ, ਮਨੀ ਗਰੇਵਾਲ, ਸੀਪਾ ਗਰੇਵਾਲ, ਸੰਦੀਪ ਸਿੰਘ, ਪੱਪੂ ਸਿੰਘ ਗਰੇਵਾਲ, ਪਲਵਿੰਦਰ ਸਿੰਘ, ਬੂਟਾ ਸਿੰਘ, ਜੱਗੀ ਫੌਜੀ, ਵੀਰਾ ਫੌਜੀ, ਮਨਦੀਪ ਸਿੰਘ, ਪ੍ਰਦੀਪ ਸਿੰਘ, ਰਾਜਵਿੰਦਰ ਸਿੰਘ, ਰੂਪਾ ਗਰੇਵਾਲ, ਦਵਿੰਦਰ ਸਿੰਘ ਬਾਬਾ, ਕੰਮਾ ਗਰੇਵਾਲ, ਦਵਿੰਦਰ ਸਿੰਘ, ਰਵੀ ਸਿੰਘ ਗਰੇਵਾਲ ਆਦਿ ਹਾਜ਼ਰ ਸਨ |

ਮਲਸੀਹਾਂ ਭਾਈਕੇ ਲਈ 10 ਲੱਖ ਦੀ ਗ੍ਰਾਂਟ ਮਿਲਣ 'ਤੇ ਵਰਕਰਾਂ ਨੇ ਖੁਸ਼ੀ ਪ੍ਰਗਟਾਈ

ਜਗਰਾਉਂ, 19 ਸਤੰਬਰ (ਜੋਗਿੰਦਰ ਸਿੰਘ)- ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਣਥੱਕ ਮਿਹਨਤ ਸਦਕਾ 14ਵੇਂ ਵਿੱਤ ਕਮਿਸ਼ਨ ਤਹਿਤ ਲਾਗਲੇ ਪਿੰਡ ਮਲਸੀਹਾਂ ਭਾਈਕੇ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 7 ਲੱਖ ਦੀ ਗ੍ਰਾਂਟ ਅਤੇ ਮਨਰੇਗਾ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ 'ਤੇ ਕਿਰਸਾਨੀ ਖ਼ਿਲਾਫ਼ ਖੇਤੀ ਆਰਡੀਨੈਂਸ ਮੰਦਭਾਗੇ-ਫਾਊਾਡੇਸ਼ਨ

ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ ਕਿ੍ਸ਼ਨ ਕੁਮਾਰ ਬਾਵਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਪ੍ਰਧਾਨਗੀਂ ਹੇਠ ਕਾਰਜਕਾਰਨੀ ਦੀ ਮੀਟਿੰਗ ਸਮੇਂ ਫਾਊਾਡੇਸ਼ਨ ...

ਪੂਰੀ ਖ਼ਬਰ »

ਹਲਕਾ ਦਾਖਾ ਤੋਂ ਅਧਿਆਪਕਾਂ ਦਾ ਜਥਾ ਖੇਤੀ ਬਿੱਲ ਵਿਰੁੱਧ ਪਟਿਆਲਾ ਕਿਸਾਨ ਧਰਨੇ 'ਚ ਸ਼ਾਮਿਲ

ਮੱੁਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਜ਼ੁਬਾਨੀ ਵੋਟਾਂ ਰਾਹੀਂ ਪਾਸ ਦੋਵੇਂ ਖੇਤੀ ਬਿੱਲਾਂ ਨੂੰ ਆਰਡੀਨੈਂਸ ਦੀ ਥਾਂ ਦੇਣ ਤੋਂ ਪਹਿਲਾਂ ਸਰਕਾਰ ਮੁੜ ਵਿਚਾਰ ਕਰੇ, ਐੱਨ.ਡੀ.ਏ. ਸਰਕਾਰ ਨਰਿੰਦਰ ਮੋਦੀ ਦੁਆਰਾ ਖੇਤੀ ਆਰਡੀਨੈਂਸ ਤੇ ...

ਪੂਰੀ ਖ਼ਬਰ »

ਇਯਾਲੀ ਦੇ ਯਤਨਾਂ ਸਦਕਾ ਲਤਾਲਾ ਨੂੰ 40 ਲੱਖ ਦੀ ਗ੍ਰਾਂਟ ਪ੍ਰਾਪਤ ਹੋਈ

ਅਹਿਮਦਗੜ੍ਹ, 19 ਸਤੰਬਰ (ਰਵਿੰਦਰ ਪੁਰੀ)- ਵਿਧਾਨ ਸਭਾ ਹਲਕਾ ਦਾਖਾ ਲਈ ਵਿਧਾਇਕ ਸ. ਮਨਪ੍ਰੀਤ ਸਿੰਘ ਇਯਾਲੀ ਦੇ ਪੁਰਜੋਰ ਯਤਨਾ ਸਦਕਾ ਪ੍ਰਾਪਤ ਹੋਈ 50 ਕਰੋੜ ਦੀ ਗ੍ਰਾਂਟ ਨਾਲ ਹਲਕੇ ਦੇ ਸਾਰੇ ਪਿੰਡਾ ਦਾ ਵੱਡੇ ਪੱਧਰ 'ਤੇ ਵਿਕਾਸ ਹੋਵੇਗਾ | ਅੱਜ ਪਿੰਡ ਲਤਾਲਾ ਵਿਖੇ ਇਹ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸੇਵਾਵਾਂ ਦੇ ਨਾਲ ਸਮਾਜਿਕ ਖੇਤਰ 'ਚ ਵੀ ਅਹਿਮ ਕਾਰਜ ਕੀਤੇ ਜਾਂਦੇ ਹਨ-ਤਲਵੰਡੀ

ਜਗਰਾਉਂ, 19 ਸਤੰਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਅਤੇ ਸਮਾਜਿਕ ਖੇਤਰ 'ਚ ਸੇਵਾਵਾਂ ਨਿਭਾਉਂਦਿਆਂ ਪਿੰਡ ਬੜੈਚ ਵਿਖੇ ਦੋ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਗਈ | ਦੋਵਾਂ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਪੀ.ਐੱਨ.ਬੀ. ਬੈਂਕ ਸੀਨੀਅਰ ਮੈਨੇਜਰ ਬੱਗਾ ਦਾ ਸਨਮਾਨ

ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ ਪੰਜਾਬ ਨੈਸ਼ਨਲ ਬੈਂਕ ਅੰਦਰ ਸੀਨੀਅਰ ਮੈਨੇਜਰ ਦੀ ਕੁਝ ਸਮੇਂ ਤੋਂ ਖ਼ਾਲੀ ਅਸਾਮੀ 'ਤੇ ਅੱਜ ਸੀਨੀਅਰ ਮੈਨੇਜਰ ਭਗਵਾਨ ਸਿੰਘ ਬੱਗਾ ਬਤੌਰ ਮੈਨੇਜਰ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਸਮੇਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ

ਰਾਏਕੋਟ, 19 ਸਤੰਬਰ (ਸੁਸ਼ੀਲ)- ਸਵੱਛ ਭਾਰਤ ਮਿਸ਼ਨ ਤਹਿਤ ਭਾਜਪਾ ਦੀ ਸਥਾਨਕ ਇਕਾਈ ਵਲੋਂ ਸ਼ੁਰੂ ਕੀਤੇ ਗਈ ਸਫ਼ਾਈ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਅੱਜ ਭਾਜਪਾ ਦੇ ਓ.ਬੀ.ਸੀ. ਸੈੱਲ ਪੰਜਾਬ ਦੇ ਕੈਸ਼ੀਅਰ ਸੁਰਜੀਤ ਗੋਗਨਾ, ਸੂਬਾ ਕਮੇਟੀ ਮੈਂਬਰ ਸਤੀਸ਼ ...

ਪੂਰੀ ਖ਼ਬਰ »

ਨੰਨ੍ਹੀ ਦੀ ਮੌਤ 'ਤੇ ਹਠੂਰ ਦੇ ਕਾਂਗਰਸੀ ਆਗੂਆਂ ਨੇ ਦੁੱਖ ਪ੍ਰਗਟ ਕੀਤਾ

ਹਠੂਰ, 19 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸੀਨੀਅਰ ਕਾਂਗਰਸੀ ਆਗੂ, ਬੁਲਾਰੇ ਅਤੇ ਬਲਾਕ ਸੰਮਤੀ ਮੈਂਬਰ ਤੇਜਿੰਦਰਪਾਲ ਸਿੰਘ ਨੰਨੀ ਦੀ ਹੋਈ ਅਚਾਨਕ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਗੁਰਮੁਖ ਸਿੰਘ ਸੰਧੂ ਮਾਣੂੰਕੇ, ਸਰਪੰਚ ਗੁਰਸਿਮਰਨ ਸਿੰਘ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਤੇ ਬੂਟੇ ਲਗਾਏ

ਜਗਰਾਉਂ, 19 ਸਤੰਬਰ (ਜੋਗਿੰਦਰ ਸਿੰਘ)- ਗਰੀਨ ਪੰਜਾਬ ਮਿਸ਼ਨ ਦੇ ਆਗੂ ਸਤਪਾਲ ਸਿੰਘ ਦੇਹੜਕਾ ਨੇ ਆਪਣੇ ਜਨਮ ਦਿਨ 'ਤੇ ਪਿੰਡ ਕੋਠੇ ਸ਼ੇਰ ਜੰਗ ਵਿਖੇ ਟ੍ਰੀ ਗਾਰਡ ਤੇ ਰੁੱਖ ਲਗਾਏ | ਉਪਰੰਤ ਸਿਵਲ ਹਸਪਤਾਲ ਜਗਰਾਉਂ ਵਿਚ ਬੂਟੇ ਲਗਾ ਕੇ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਨੀਸ਼ ਕੁਮਾਰ ਮਿੱਤਲ ਨਮਿਤ ਸ਼ਰਧਾਂਜਲੀ ਸਮਾਗਮ

ਭੂੰਦੜੀ, 19 ਸਤੰਬਰ (ਕੁਲਦੀਪ ਸਿੰਘ ਮਾਨ)-ਸਮਾਜ ਸੇਵੀ ਅਸ਼ੋਕ ਕੁਮਾਰ ਮਿੱਤਲ ਦੇ ਹੋਣਹਾਰ ਬੇਟੇ ਮਨੀਸ਼ ਕੁਮਾਰ ਮਿੱਤਲ ਮੋਨੂੰ (27) ਦਾ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਨਮਿੱਤ ਰੱਖੇ ਪਾਠ ਦੇ ਭੋਗ ਪਿੰਡ ਭੂੰਦੜੀ (ਲੁਧਿਆਣਾ) ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਜਪਾ ਸਮਰਥਕ ਪਾਰਟੀਆਂ ਉਸ ਦਾ ਸਾਥ ਛੱਡਣ ਲਈ ਮਜਬੂਰ-ਸ਼ੁਕਲਾ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਕਾਂਗਰਸ ਦੇ ਅਬਜ਼ਰਵਰ ਅਨਿਲ ਸ਼ੁਕਲਾ ਨੇ ਕਿਹਾ ਕਿ ਭਾਜਪਾ ਦਾ ਚਿਹਰਾ ਹਿੰਦੁਸਤਾਨ ਵਿਚ ਨੰਗਾ ਹੋ ਗਿਆ ਹੈ¢ ਐੱਨ. ਡੀ. ਏ. ਦੇ ਵਿਚ ਜਿਹੜੀਆਂ ਵੀ ਸਹਿਯੋਗੀ ਪਾਰਟੀਆਂ ਸ਼ਾਮਿਲ ਹਨ, ਭਾਜਪਾ ਉਨ੍ਹਾਂ ਤੋਂ ਕਿਨਾਰਾ ਕਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾਖਾ ਨੇ ਪਿੰਡ ਪੱਤੀ ਮੁਲਤਾਨੀ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਨੇ ਅੱਜ ਲਾਗਲੇ ਪਿੰਡ ਪੱਤੀ ਮੁਲਤਾਨੀ ਵਿਖੇ 20 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ...

ਪੂਰੀ ਖ਼ਬਰ »

ਵਪਾਰਕ ਜਥੇਬੰਦੀਆਂ ਵਲੋਂ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ

ਰਾਏਕੋਟ, 19 ਸਤੰਬਰ (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)- ਆਲ ਟ੍ਰੇਡਰਜ਼ ਐਸੋਸੀਏਸ਼ਨ ਰਾਏਕੋਟ ਦੀ ਇਕ ਮੀਟਿੰਗ ਅੱਜ ਇੱਥੇ ਪ੍ਰਧਾਨ ਡਾ. ਪ੍ਰਵੀਨ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਬੀਤੇ ਦਿਨ ਸੰਸਦ ਵਿਚ ਪਾਸ ਕੀਤੇ ਗਏ ਖੇਤੀਬਾੜੀ ...

ਪੂਰੀ ਖ਼ਬਰ »

ਖੇਤੀ ਸਬੰਧੀ ਬਿੱਲ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਤਬਾਹ ਕਰ ਦੇਣਗੇ-ਚੇਅਰਮੈਨ ਭਰੋਵਾਲ/ਚੇਅਰਮੈਨ ਠੇਕੇਦਾਰ

ਭੂੰਦੜੀ, 19 ਸਤੰਬਰ (ਕੁਲਦੀਪ ਸਿੰਘ ਮਾਨ)- ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਭਾਰਤ ਦੇ ਅੰਨ੍ਹਦਾਤਾ ਕਿਸਾਨ ਅਤੇ ਕਿਸਾਨੀ ਵਿਰੁੱਧ ਜੋ ਬਿੱਲ ਹੋਂਦ ਵਿਚ ਲਿਆਂਦੇ ਗਏ ਹਨ, ਉਨ੍ਹਾਂ ਨਾਲ ਦੇਸ਼ ਦਾ ਕਿਸਾਨ, ਆੜ੍ਹਤੀ ਤੇ ਮਜ਼ਦੂਰ ਵਰਗ ਤਬਾਹ ਹੋ ਜਾਵੇਗਾ ਅਤੇ ਇਸੇ ਕਾਰਨ ਅੱਜ ...

ਪੂਰੀ ਖ਼ਬਰ »

ਆਰਡੀਨੈਂਸ ਜਾਰੀ ਕਰਕੇ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ-ਦਾਖਾ/ਹੰਬੜਾ

ਭੂੰਦੜੀ, 19 ਸਤੰਬਰ (ਕੁਲਦੀਪ ਸਿੰਘ ਮਾਨ)-ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਨ ਨਾਲ ਕੇਂਦਰ ਦੀ ਭਾਜਪਾ ਸਰਕਾਰ ਦਾ ਜਨਤਾ ਵਿਰੋਧੀ ਚਿਹਰਾ ਨੰਗਾ ਹੋਇਆ ਹੈ | ਇਹ ਵਿਚਾਰ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਸੂਬਾ ਸਕੱਤਰ ਮਨਜੀਤ ਸਿੰਘ ਹੰਬੜਾਂ ਨੇ ਅੱਜ ...

ਪੂਰੀ ਖ਼ਬਰ »

ਪੰਜਾਬ ਬੰਦ ਦੀ ਸਫ਼ਲਤਾ ਲਈ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਰਾਏਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਕੁੱਲ ਹਿੰਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਨੇ 6 ਪਿੰਡਾਂ 'ਚ ਕਾਲੇ ਖੇਤੀ ਕਾਨੂੰਨਾਂ ਦੀਆਂ ਅਰਥੀਆਂ ਫੂਕੀਆਂ

ਜਗਰਾਉਂ/ਰਾਏਕੋਟ, 19 ਸਤੰਬਰ (ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਕਰਨ ਲਈ ਜਗਰਾਉਂ ਅਤੇ ਰਾਏਕੋਟ ਬਲਾਕ ਦੇ ਪਿੰਡਾਂ 'ਚ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਬੀਕੇਯੂ ਏਕਤਾ (ਡਕੌਾਦਾ) ...

ਪੂਰੀ ਖ਼ਬਰ »

ਅੱਜ ਅੱਡਾ ਚੌਾਕੀਮਾਨ ਸਮੇਤ ਵੱਖ-ਵੱਖ ਥਾਵਾਂ 'ਤੇ ਆਰਡੀਨੈਂਸ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ-ਲੱਖੋਵਾਲ, ਜੋਗਿੰਦਰ ਸਿੰਘ

ਚੌਾਕੀਮਾਨ, 19 ਸਤੰਬਰ (ਤੇਜਿੰਦਰ ਸਿੰਘ ਚੱਢਾ)- ਅੱਡਾ ਚੌਾਕੀਮਾਨ ਵਿਖੇ ਭਾਰਤੀ ਕਿਸਾਨ ਯੁਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਬੁਜਰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਪੰਜਾਬ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕ 'ਚ ਖੜ੍ਹਦਾ ਆਇਆ ਹੈ-ਵਿਧਾਇਕ ਇਯਾਲੀ

ਹੰਬੜਾਂ, 19 ਸਤੰਬਰ (ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ)- ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਭੱਟੀਆਂ ਢਾਹਾ ਵਿਖੇ ਕੇਂਦਰ ਸਰਕਾਰ ਵਲੋਂ 14ਵੇਂ ਵਿੱਤ ਕਮਿਸ਼ਨ ਰਾਹੀਂ ਭੇਜੇ ਪਿੰਡ ਦੇ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦਾ ਵੇਰਵਾ ...

ਪੂਰੀ ਖ਼ਬਰ »

ਰਸੂਲਪੁਰ ਵਿਖੇ ਗੁਰਸ਼ਰਨ ਭਾਅ ਜੀ ਦੀ ਯਾਦ 'ਚ ਸਮਾਗਮ

ਹਠੂਰ, 19 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਲੋਕ ਵੇਦਨਾ ਨੂੰ ਬੇਬਾਕੀ ਅਤੇ ਦਿ੍ੜ ਇਰਾਦੇ ਨਾਲ ਆਪਣੇ ਨਾਟਕਾਂ ਪ੍ਰਗਟ ਕਰਨ ਵਾਲੇ ਨਾਟਕ ਕਲਾ ਦੇ ਬਾਬਾ ਬੋਹੜ ਮਰਹੂਮ ਗੁਰਸ਼ਰਨ ਸਿੰਘ ਭਾਅ ਜੀ (ਭਾਈ ਮੰਨਾ ਸਿੰਘ) ਦੇ ਜਨਮ ਦਿਨ ਨੂੰ ਸਮਰਪਿਤ ਪੰਜਾਬ ਲੋਕ ਸੱਭਿਆਚਾਰਕ ਮੰਚ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਰਾਏਕੋਟ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋਕਲ ਗੁਰਦੁਆਰਾ ਸਾਹਿਬ ਲਈ ਸਹਾਇਤਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX